ਤਾਜਾ ਖ਼ਬਰਾਂ


ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  52 minutes ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  about 1 hour ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  about 1 hour ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  about 1 hour ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  about 1 hour ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  about 1 hour ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  about 1 hour ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਔਰਤਾਂ ਪ੍ਰਤੀ ਗ਼ਲਤ ਸ਼ਬਦਾਵਲੀ ਬੋਲਣ ਵਾਲੇ ਕਾਂਗਰਸੀ ਆਗੂ ਦੇ ਖ਼ਿਲਾਫ਼ ਦਿੱਤੀ ਸ਼ਿਕਾਇਤ 'ਤੇ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ...
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 2 hours ago
ਅਬੋਹਰ/ਫ਼ਾਜ਼ਿਲਕਾ, 18 ਅਕਤੂਬਰ (ਪ੍ਰਦੀਪ ਕੁਮਾਰ)- ਬੀਤੀ 16 ਅਕਤੂਬਰ ਨੂੰ ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦਾ...
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਐੱਫ. ਏ. ਟੀ. ਐੱਫ. ਦੀ ਅੱਜ ਹੋਈ ਇੱਕ ਅਹਿਮ ਬੈਠਕ 'ਚ ਇੱਕ ਵਾਰ ਫਿਰ ਪਾਕਿਸਤਾਨ ਬਲੈਕ ਲਿਸਟ ਹੋਣੋਂ ਬਚ ਗਿਆ ਹੈ। ਐੱਫ. ਏ. ਟੀ. ਐੱਫ. ਨੇ ਪਾਕਿਸਤਾਨ ਨੂੰ...
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਾਲਵਾ ਖੇਤਰ 'ਚ ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਸਵੇਰ ਵੇਲੇ ਮਾਲਵੇ ਦੇ...
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਿੱਲੀ ਦੀ ਇੱਕ ਅਦਾਲਤ 'ਚ ਅੱਜ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸੀ. ਬੀ. ਆਈ. ਨੇ ਇਸ...
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 3 hours ago
ਜਲੰਧਰ, 18 ਅਕਤੂਬਰ (ਸ਼ਿਵ ਸ਼ਰਮਾ)- ਫਗਵਾੜਾ 'ਚ ਚੋਣ ਪ੍ਰਚਾਰ ਲਈ ਅੱਜ ਜਲੰਧਰ ਤੋਂ ਭਾਜਪਾ ਦੀ ਇੱਕ ਬਾਈਕ ਰੈਲੀ ਰਵਾਨਾ ਹੋ...
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 3 hours ago
ਜਲੰਧਰ, 18 ਅਕਤੂਬਰ (ਮੁਨੀਸ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਫਗਵਾੜਾ ਵਿਖੇ ਪਾਰਟੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ...
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 3 hours ago
ਗੁਰੂਹਰਸਹਾਏ, 18 ਅਕਤੂਬਰ (ਕਪਿਲ ਕੰਧਾਰੀ)- ਅੱਜ ਸਿਵਲ ਹਸਪਤਾਲ ਗੁਰੂਹਰਸਹਾਏ 'ਚ ਬਣੇ ਮੇਨ ਸਟੋਰ ਅਤੇ ਐੱਨ. ਐੱਚ. ਐੱਮ. ਦਫ਼ਤਰ 'ਚ ਅਚਾਨਕ ਅੱਗ ਲੱਗ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 4 hours ago
ਬਠਿੰਡਾ, 18 ਅਕਤੂਬਰ (ਨਾਇਬ ਸਿੱਧੂ)- ਬਠਿੰਡਾ ਦੇ ਕਸਬਾ ਮੌੜ ਮੰਡੀ 'ਚੋਂ ਲੰਘਦੀ ਕੋਟਲਾ ਬਰਾਂਚ ਨਹਿਰ 'ਚੋਂ ਅੱਜ ਵੱਡੀ ਮਾਤਰਾ ਕਾਰਤੂਸ ਬਰਾਮਦ...
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 4 hours ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 4 hours ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 3 hours ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  about 5 hours ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 5 hours ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 5 hours ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 6 hours ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 6 hours ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 6 hours ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 7 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 7 hours ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 7 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 8 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 8 hours ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 8 hours ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 8 hours ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 9 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 9 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 9 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 9 hours ago
ਅੱਜ ਦਾ ਵਿਚਾਰ
. . .  1 minute ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  about 1 hour ago
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  about 1 hour ago
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  about 1 hour ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  6 minutes ago
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  31 minutes ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  36 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਵਿਸ਼ਵ ਮਨੁੱਖੀ ਅਧਿਕਾਰ ਦਿਵਸ 'ਤੇ ਠੇਕਾ-ਆਧਾਰਤ ਕਾਮਿਆਂ ਵਲੋਂ ਬਲੈਕ ਫਲੈਗ ਮਾਰਚ

ਚੰਡੀਗੜ੍ਹ, 10 ਦਸੰਬਰ (ਆਰ.ਐਸ.ਲਿਬਰੇਟ)-ਅੱਜ ਵਿਸ਼ਵ ਮਨੁੱਖੀ ਅਧਿਕਾਰ ਦਿਵਸ 'ਤੇ ਚੰਡੀਗੜ੍ਹ ਦੇ ਠੇਕਾ-ਆਧਾਰਤ ਕਾਮਿਆਂ ਲਈ ਪ੍ਰਸ਼ਾਸਨ ਦੀ ਅਸੁਰੱਖਿਅਤ ਨੀਤੀ ਿਖ਼ਲਾਫ਼ ਕਾਮਿਆਂ ਨੇ ਸੇਕਟਰ 25 ਦੇ ਰੈਲੀ ਮੈਦਾਨ ਤੋਂ ਬਲੈਕ ਫਲੈਗ ਮਾਰਚ ਕੱਢਿਆ | ਇਹ ਮਾਰਚ ਆਲ ਕੰਟੈ੍ਰਕਚੁਅਲ ਕਰਮਚਾਰੀ ਕਮੇਟੀ ਦੀ ਅਗਵਾਈ 'ਚ ਕੱਢਿਆ ਗਿਆ | ਇਸ ਮੌਕੇ ਕਮੇਟੀ ਦੇ ਪ੍ਰਧਾਨ ਅਸ਼ੋਕ ਕੁਮਾਰ ਨੇ ਦੱਸਿਆ ਕਿ ਕਮੇਟੀ ਠੇਕੇ ਤੇ ਆਊਟਸੋਰਸਿੰਗ ਅਧੀਨ ਕੰਮ ਕਰਨ ਵਾਲੇ ਹਜ਼ਾਰਾਂ ਕੱਚੇ ਕਰਮਚਾਰੀਆਂ ਦੀ ਨੌਕਰੀ ਸੁਰੱਖਿਆ ਦੀ ਮੰਗ ਚੰਡੀਗੜ੍ਹ ਪ੍ਰਸ਼ਾਸਨ ਤੋਂ ਲੰਬੇ ਸਮੇਂ ਤੋਂ ਕਰਦੀ ਆ ਰਹੀ ਹੈ | ਇੱਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਠੇਕੇ ਅਤੇ ਆਊਟਸੋਰਸ ਕਰਮੀਆਂ ਨੂੰ ਕਈ ਥਾਵਾਂ 'ਚ 20 ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ ਲੇਕਿਨ ਪ੍ਰਸ਼ਾਸਨ ਵਲੋਂ ਅੱਜ ਤੱਕ ਸੈਕਸ਼ਨ ਪੋਸਟਾਂ 'ਤੇ ਲੱਗੇ ਠੇਕਾ ਮੁਲਾਜ਼ਮਾਂ ਨੂੰ ਨਿਯਮਤ ਕਰਨ ਬਾਰੇ ਕੋਈ ਨੀਤੀ ਘੜਨ ਸਬੰਧੀ ਵਿਚਾਰ ਹੀ ਨਹੀਂ ਕੀਤਾ ਜਾ ਰਿਹਾ | ਇਸ ਦੇ ਨਾਲ ਕਮੇਟੀ ਵਲੋਂ ਇਸ ਮੁੱਦੇ 'ਤੇ ਸਬੰਧਿਤ ਅਧਿਕਾਰੀਆਂ ਨਾਲ ਬੈਠਕ ਦੀ ਮੰਗ ਕੀਤੀ ਗਈ ਪਰ ਅਧਿਕਾਰੀਆਂ ਨੇ ਬੈਠਕ ਲਈ ਸਮਾਂ ਹੀ ਨਹੀਂ ਦਿੱਤਾ | ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ 'ਤੇ ਦੋਸ਼ ਲਗਾਇਆ ਕਿ ਠੇਕਾ ਅਤੇ ਆਊਟਸੋਰਸਿੰਗ ਸਿਸਟਮ 'ਚ ਪੜ੍ਹੇ-ਲਿਖੇ ਨੌਜਵਾਨਾਂ ਦਾ ਸ਼ੋਸ਼ਣ ਕਰ ਰਿਹਾ ਹੈ ਜਦਕਿ ਗੁਆਂਢੀ ਸੂਬਿਆਂ ਦੀ ਤਰਜ਼ 'ਤੇ ਕੋਈ ਸੁਰੱਖਿਅਤ ਨੀਤੀ ਬਣਾਈ ਜਾ ਸਕਦੀ ਸੀ | ਚੇਅਰਮੈਨ ਬਿਪਿਨ ਸ਼ੇਰ ਸਿੰਘ ਨੇ ਕਿਹਾ ਕਿ ਜੇ ਪ੍ਰਸ਼ਾਸਨ ਠੇਕਾ ਅਤੇ ਆਊਟਸੋਰਸਿੰਗ ਅਧਾਰਤ ਸੇਵਾਵਾਂ ਦੇਣ ਵਾਲੇ ਕੱਚੇ ਕਰਮਚਾਰੀਆਂ ਦੀਆਂ ਮੰਗਾਂ 'ਤੇ ਧਿਆਨ ਨਹੀਂ ਦਿੰਦਾ ਤਾਂ ਕਮੇਟੀ ਆਉਣ ਵਾਲੇ ਲੋਕ ਸਭਾ ਇਜਲਾਸ ਦੌਰਾਨ ਆਪਣੀਆਂ ਮੰਗਾਂ ਦੇ ਹੱਕ ਵਿਚ ਸੰਸਦ ਦੇ ਰਸਤੇ ਉੱਤੇ ਸੰਕੇਤਕ ਰੈਲੀ ਕਰੇਗੀ |

ਲੱਖਾਂ ਰੁਪਏ ਦੀ ਹੈਰੋਇਨ ਬਰਾਮਦ

ਚੰਡੀਗੜ੍ਹ, 10 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਿਖ਼ਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਸਿਰਸਾ ਤੋਂ ਗਸ਼ਤ ਤੇ ਚੈਕਿੰਗ ਦੌਰਾਨ ਸਕੋਡਾ ਗੱਡੀ 'ਚ ਸਵਾਰ ਤਿੰਨ ਲੋਕਾਂ ...

ਪੂਰੀ ਖ਼ਬਰ »

ਖੱਟਰ ਵਲੋਂ ਕਿਸਾਨ ਖੇਤ ਸੜਕ ਮਾਰਗ ਨਾਂਅ ਦੀ ਨਵੀਂ ਯੋਜਨਾ ਦਾ ਐਲਾਨ

ਚੰਡੀਗੜ੍ਹ, 10 ਦਸੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਮੁੱਖ ਮੰਤਰੀ ਕਿਸਾਨ ਖੇਤ ਸੜਕ ਮਾਰਗ ਦੇ ਨਾਂਅ ਨਾਲ ਇਕ ਨਵੀਂ ਯੋਜਨਾ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਸੂਬੇ ਦੇ ਪਿੰਡਾਂ 'ਚ 3 ਅਤੇ 4 ਕਰਮ ਦੇ ਸਾਰੇ ਰਸਤਿਆਂ ਨੂੰ ਅਗਲੇ 5 ...

ਪੂਰੀ ਖ਼ਬਰ »

ਕਾਰ ਸਵਾਰ ਪਰਿਵਾਰ ਦਾ ਪਿੱਛਾ ਕਰ ਕੇ ਧਮਕਾਉਣ ਵਾਲਾ ਆਟੋ ਚਾਲਕ ਗਿ੍ਫ਼ਤਾਰ

ਚੰਡੀਗੜ੍ਹ, 10 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਕਾਰ ਸਵਾਰ ਇਕ ਔਰਤ ਤੇ ਉਸ ਦੇ ਪਰਿਵਾਰ ਦਾ ਪਿੱਛਾ ਕਰਨ, ਧਮਕਾਉਣ ਅਤੇ ਬਦਸਲੂਕੀ ਕਰਨ ਵਾਲੇ ਇਕ ਆਟੋ ਚਾਲਕ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ 25 ਦੇ ਰਹਿਣ ਵਾਲੇ ਪ੍ਰਦੀਪ ...

ਪੂਰੀ ਖ਼ਬਰ »

ਨਗਰ ਨਿਗਮ ਨੂੰ ਕਿਰਾਏ 'ਤੇ ਮਿਲੇ ਦੋ ਪੈਟਰੋਲ ਪੰਪ

ਚੰਡੀਗੜ੍ਹ, 10 ਦਸੰਬਰ (ਆਰ.ਐਸ.ਲਿਬਰੇਟ)-ਨਗਰ ਨਿਗਮ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੇ ਦੋ ਪੈਟਰੋਲ ਪੰਪ ਕਿਰਾਏ 'ਤੇ ਦਿੱਤੇ ਹਨ | ਇਸ ਸਬੰਧੀ ਮੇਅਰ ਦਵੇਸ ਮੋਦਗਿਲ ਨੇ ਕਿਹਾ ਕਿ ਅੱਜ ਦੋ ਪੈਟਰੋਲ ਪੰਪ ਨਗਰ ਨਿਗਮ ਚੰਡੀਗੜ੍ਹ ਦੇ ਅਧਿਕਾਰ ਹੇਠ ਚਲਾਉਣ ਬਾਰੇ ਵਿੱਤ ...

ਪੂਰੀ ਖ਼ਬਰ »

ਘਰ 'ਚੋਂ ਢਾਈ ਲੱਖ ਰੁਪਏ ਤੇ ਗਹਿਣੇ ਚੋਰੀ

ਚੰਡੀਗੜ੍ਹ, 10 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 32 ਦੇ ਰਹਿਣ ਵਾਲੇ ਇਕ ਧੋਬੀ ਦੇ ਘਰ ਤੋਂ 2.5 ਲੱਖ ਰੁਪਏ ਅਤੇ ਗਹਿਣੇ ਚੋਰੀ ਹੋ ਗਏ | ਮਾਮਲੇ ਦੀ ਸ਼ਿਕਾਇਤ ਸਾਵਨ ਲਾਲ ਨਾਂਅ ਦੇ ਵਿਅਕਤੀ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਮੂਲ ਰੂਪ 'ਚ ...

ਪੂਰੀ ਖ਼ਬਰ »

ਰਾਹੁਲ ਗਾਂਧੀ, ਡਾ. ਮਨਮੋਹਨ ਸਿੰਘ ਤੇ ਮੋਤੀ ਲਾਲ ਵੋਹਰਾ ਕੈਪਟਨ ਦਾ ਪਤਾ ਲੈਣ ਮੁੱਖ ਮੰਤਰੀ ਨਿਵਾਸ ਪੁੱਜੇ

ਚੰਡੀਗ੍ਹੜ੍ਹ, 10 ਦਸੰਬਰ (ਬਿਊਰੋ ਚੀਫ਼)-ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕਾਂਗਰਸ ਦੇ ਸੀਨੀਅਰ ਆਗੂ ਮੋਤੀ ਲਾਲ ਵੋਹਰਾ ਜੋ ਅੱਜ ਮੁਹਾਲੀ ਵਿਖੇ ਇਕ ਸਮਾਗਮ 'ਚ ਸ਼ਮੂਲੀਅਤ ਲਈ ਇੱਥੇ ਆਏ ਹੋਏ ਸਨ ਮੁੱਖ ...

ਪੂਰੀ ਖ਼ਬਰ »

-ਫੇਸਬੁੱਕ 'ਤੇ ਸਿੱਧਾ ਯੁਵਾ-ਸੰਵਾਦ-

ਸਾਢੇ ਚਾਰ ਸਾਲਾਂ 'ਚ ਭਿ੍ਸ਼ਟਾਚਾਰ ਦਾ ਕੋਈ ਦੋਸ਼ ਨਹੀਂ ਮੋਦੀ ਸਰਕਾਰ 'ਤੇ: ਟੰਡਨ

ਚੰਡੀਗੜ੍ਹ 10 ਦਸੰਬਰ (ਆਰ.ਐਸ.ਲਿਬਰੇਟ)-ਭਾਰਤੀ ਜਨਤਾ ਪਾਰਟੀ ਇਕਾਈ ਚੰਡੀਗੜ੍ਹ ਵਲੋਂ ਨੌਜਵਾਨਾਂ ਨਾਲ ਸਿੱਧਾ ਸੰਪਰਕ ਬਣਾਉਣ ਲਈ ਸੋਸ਼ਲ ਮੀਡੀਆ ਫੇਸਬੁੱਕ 'ਤੇ ਯੁਵਾ-ਸੰਵਾਦ ਕਰਵਾਇਆ ਗਿਆ | ਇਸ ਸਿੱਧੇ ਪ੍ਰਸਾਰਨ ਦੌਰਾਨ ਭਾਜਪਾ ਇਕਾਈ ਚੰਡੀਗੜ੍ਹ ਦੇ ਪ੍ਰਦੇਸ਼ ...

ਪੂਰੀ ਖ਼ਬਰ »

ਅਵਿਨਾਸ਼ ਸਿੰਘ ਸ਼ਰਮਾ ਦੀ ਭੁੱਖ ਹੜਤਾਲ ਦੌਰਾਨ ਜੇਲ੍ਹ 'ਚ ਤਬੀਅਤ ਵਿਗੜੀ, ਜੇਲ੍ਹ ਤੋਂ ਬਾਹਰ ਲਿਆਂਦਾ

ਚੰਡੀਗੜ੍ਹ, 10 ਦਸੰਬਰ (ਆਰ.ਐਸ.ਲਿਬਰੇਟ)-ਆਿਖ਼ਰਕਾਰ 5 ਦਿਨਾਂ ਬਾਅਦ ਬੁੜੈਲ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਅਵਿਨਾਸ਼ ਸਿੰਘ ਸ਼ਰਮਾ ਦੀ ਤਬੀਅਤ ਵਿਗੜਨ ਕਾਰਨ ਪਾਰਟੀ ਆਗੂਆਂ ਨੇ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਲਿਆਂਦਾ ਹੈ | ਇਸ ਮੌਕੇ ਚੰਡੀਗੜ੍ਹ ਦੀ ਆਵਾਜ਼ ਪਾਰਟੀ ...

ਪੂਰੀ ਖ਼ਬਰ »

ਮੁਹੰਮਦ ਸ਼ਾਈਨ ਬਣੇ ਗੁੜਗਾਉਂ ਦੇ ਕਮਿਸ਼ਨਰ

ਚੰਡੀਗੜ੍ਹ, 10 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਆਈ.ਏ.ਐਸ. ਅਧਿਕਾਰੀ ਮੁਹੰਮਦ ਸ਼ਾਈਨ ਨੂੰ ਹਰਿਆਣਾ ਡੇਅਰੀ ਵਿਕਾਸ ਸਹਿਕਾਰੀ ਫੈਡਰੇਸ਼ਨ ਦਾ ਪ੍ਰਬੰਧ ਨਿਦੇਸ਼ਕ ਲਗਾਇਆ ਹੈ | ਇਸ ਤੋਂ ਇਲਾਵਾ, ਉਨ੍ਹਾਂ ਨੂੰ ਕਮਿਸ਼ਨਰ ...

ਪੂਰੀ ਖ਼ਬਰ »

ਸੈਕਟਰਾਂ 'ਚੋਂ ਅਣ-ਅਧਿਕਾਰਕਤ ਆਰਜ਼ੀ ਦੁਕਾਨਾਂ ਹਟਾਈਆਂ, 138 ਦੇ ਕੀਤੇ ਚਲਾਣ

ਚੰਡੀਗੜ੍ਹ, 10 ਦਸੰਬਰ (ਆਰ.ਐਸ.ਲਿਬਰੇਟ)-ਅੱਜ ਨਗਰ ਨਿਗਮ ਚੰਡੀਗੜ੍ਹ ਦੀ ਨਾਜਾਇਜ਼ ਕਬਜ਼ੇ ਹਟਾਊ ਸ਼ਾਖਾ ਵਲੋਂ ਕਈ ਸੈਕਟਰਾਂ 'ਚੋਂ ਅਣਅਧਿਕਾਰਤ ਆਰਜ਼ੀ ਦੁਕਾਨਾਂ ਹਟਾਈਆਂ ਤੇ 138 ਦੇ ਚਲਾਨ ਕੀਤੇ ਗਏ | ਨਿਗਮ ਦੇ ਬੁਲਾਰੇ ਅਨੁਸਾਰ ਸੈਕਟਰ 7, 9, 10, 11, 17 ਤੇ 38 ਦੇ ਬਾਜ਼ਾਰਾਂ 'ਚ ...

ਪੂਰੀ ਖ਼ਬਰ »

ਚੋਰੀ ਤੇ ਲੁੱਟ ਦੇ ਮਾਮਲੇ 'ਚ 2 ਕਾਬੂ

ਚੰਡੀਗੜ੍ਹ, 10 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਦੋ ਚੋਰੀ ਅਤੇ ਲੁੱਟ ਦੇ ਵੱਖ-ਵੱਖ ਮਾਮਲਿਆਂ 'ਚ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ 22-ਏ ਦੇ ਰਹਿਣ ਵਾਲੇ ਰਜਤ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ ਜਿਸ ਵਿਚ ...

ਪੂਰੀ ਖ਼ਬਰ »

ਸਤੀਸ਼ ਚੰਦਰ ਨਮਿਤ ਸ਼ਰਧਾਂਜਲੀ ਸਮਾਗਮ 15 ਨੂੰ

ਖਰੜ, 10 ਦਸੰਬਰ (ਮਾਨ)-ਏ. ਪੀ. ਜੇ. ਸਮਾਰਟ ਸਕੂਲ ਮੁੰਡੀ ਖਰੜ ਦੇ ਪਿੰ੍ਰਸੀਪਲ ਜਸਵੀਰ ਚੰਦਰ ਦੇ ਭਰਾ ਸਤੀਸ਼ ਚੰਦਰ ਜੋ ਕਿ ਪਿਛਲੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ 'ਚ ਜਾ ਬਿਰਾਜੇ ਸਨ, ਨਮਿਤ ਸ਼ਰਧਾਂਜਲੀ ਸਮਾਗਮ ਤੇ ਪੱਗੜੀ ਦੀ ਰਸਮ 15 ...

ਪੂਰੀ ਖ਼ਬਰ »

ਮੋਹਯਾਲ ਮਿਲਣੀ ਮੇਲੇ ਦਾ ਕਾਰਡ ਜਾਰੀ

ਐੱਸ. ਏ. ਐੱਸ. ਨਗਰ, 10 ਦਸੰਬਰ (ਕੇ. ਐੱਸ. ਰਾਣਾ)-ਮੋਹਯਾਲ ਸਭਾ ਮੁਹਾਲੀ ਦੀ ਮੀਟਿੰਗ ਪ੍ਰਧਾਨ ਵੀ. ਕੇ. ਵੈਦ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਸਭਾ ਵਲੋਂ 23 ਦਸੰਬਰ ਨੂੰ ਸ੍ਰੀ ਰਾਧਾ ਕਿ੍ਸ਼ਨ ਮੰਦਿਰ ਫੇਜ਼-2 ਵਿਖੇ ਕਰਵਾਏ ਜਾ ਰਹੇ ਮੋਹਯਾਲ ਮਿਲਣੀ ਮੇਲੇ ਦੀਆਂ ਤਿਆਰੀਆਂ ਨੂੰ ...

ਪੂਰੀ ਖ਼ਬਰ »

ਪਿੰਡ ਬਠਲਾਣਾ ਵਿਖੇ ਜਿੰਮ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 10 ਦਸੰਬਰ (ਕੇ. ਐੱਸ. ਰਾਣਾ)-ਪਿੰਡ ਸੁਧਾਰ ਸਭਾ ਪਿੰਡ ਬਠਲਾਣਾ ਵਲੋਂ ਨੌਜਵਾਨਾਂ ਦੇ ਕਸਰਤ ਕਰਨ ਲਈ ਸਾਂਝੇ ਜਿੰਮ ਦੀ ਸਥਾਪਨਾ ਕੀਤੀ ਗਈ ਹੈ ਅਤੇ ਇਸ ਕਾਰਜ ਲਈ ਪਿੰਡ ਦੇ ਨੌਜਵਾਨ ਆਗੂ ਕਰਮਜੀਤ ਸਿੰਘ ਢੀਂਡਸਾ ਵਲੋਂ 1 ਲੱਖ ਰੁਪਏ ਦਾ ਯੋਗਦਾਨ ਪਾਇਆ ਗਿਆ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਸਕੂਲ ਨੂੰ ਕੁਰਸੀਆਂ ਤੇ ਪੱਖੇ ਭੇਟ

ਖਰੜ, 10 ਦਸੰਬਰ (ਮਾਨ)-ਕੇਂਦਰੀ ਵਿਹਾਰ ਸੁਸਾਇਟੀ ਦੇ ਵਸਨੀਕਾਂ ਵਲੋਂ ਡਾ: ਅਨੁਰਾਗ ਭਾਟੀਆ ਅਤੇ ਭਾਰਤ ਭੂਸ਼ਣ ਸ਼ਰਮਾ ਦੇ ਯਤਨਾਂ ਸਦਕਾ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਝੂੰਗੀਆਂ ਦੇ ਬੱਚਿਆਂ ਨੂੰ ਗਰਮ ਕੋਟੀਆਂ, ਜੁਰਾਬਾਂ ਤੇ ਮਠਿਆਈਆਂ ਵੰਡਣ ਤੋਂ ਇਲਾਵਾ ਸਕੂਲ ਨੂੰ ...

ਪੂਰੀ ਖ਼ਬਰ »

2019 'ਚ ਭਾਜਪਾ ਨੂੰ ਜਿਤਾਉਣ 'ਚ ਔਰਤਾਂ ਦਾ ਅਹਿਮ ਰੋਲ ਹੋਵੇਗਾ : ਮਾਨਸੀ ਚੌਧਰੀ

ਜ਼ੀਰਕਪੁਰ, 10 ਦਸੰਬਰ (ਅਵਤਾਰ ਸਿੰਘ)-ਭਾਜਪਾ ਮਹਿਲਾ ਮੋਰਚਾ ਜ਼ੀਰਕਪੁਰ ਦੀ ਇਕ ਮੀਟਿੰਗ ਮੰਡਲ ਪ੍ਰਧਾਨ ਹੇਮਾ ਗੁਪਤਾ ਦੀ ਅਗਵਾਈ ਹੇਠ ਜ਼ੀਰਕਪੁਰ ਵਿਖੇ ਹੋਈ, ਜਿਸ ਦੌਰਾਨ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਮਾਨਸੀ ਚੌਧਰੀ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਰਾਏਪੁਰ ਕਲਾਂ ਨੈਸ਼ਨਲ ਐਸੋਸੀਏਸ਼ਨ ਪੋਸਟਲ ਇੰਪਲਾਈਜ਼ ਚੰਡੀਗੜ੍ਹ ਡਵੀਜ਼ਨ ਦੇ ਪ੍ਰਧਾਨ ਚੁਣੇ

ਐੱਸ. ਏ. ਐੱਸ. ਨਗਰ, 10 ਦਸੰਬਰ (ਕੇ. ਐੱਸ. ਰਾਣਾ)-ਨੈਸ਼ਨਲ ਐਸੋਸੀਏਸ਼ਨ ਪੋਸਟਲ ਇੰਪਲਾਈਜ਼ ਚੰਡੀਗੜ੍ਹ ਡਵੀਜ਼ਨ ਦੀ ਮੀਟਿੰਗ ਦੌਰਾਨ ਅਗਲੇ ਦੋ ਸਾਲਾਂ ਲਈ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਸਰਬਸੰਮਤੀ ਨਾਲ ਬਲਜਿੰਦਰ ਸਿੰਘ ਰਾਏਪੁਰ ਕਲਾਂ ਨੂੰ ਪ੍ਰਧਾਨ, ਹਰੀਸ਼ ...

ਪੂਰੀ ਖ਼ਬਰ »

ਪਿੰਡ ਕਾਂਸਲ ਵਿਖੇ ਗੁਰਮਤਿ ਸਮਾਗਮ ਕਰਵਾਇਆ

ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਕਾਂਸਲ ਵਿਖੇ ਦਸਮ ਪਿਤਾ ਜੀ ਦੇ ਚਾਰੇ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਜੀ ਤੇ ਸਮੂਹ ਸਿੰਘ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਦੋ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ...

ਪੂਰੀ ਖ਼ਬਰ »

ਫੇਜ਼ 10 ਵਿਖੇ ਕੀਰਤਨ ਦਰਬਾਰ ਕਰਵਾਇਆ

ਐੱਸ. ਏ. ਐੱਸ. ਨਗਰ, 10 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਵੈੱਲਫੇਅਰ ਐਸੋਸੀਏਸ਼ਨ ਫੇਜ਼ 10 ਵਲੋਂ ਸਰਬੱਤ ਦੇ ਭਲੇ ਲਈ ਪਹਿਲਾ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਭਾਈ ਗੁਰਮੀਤ ਸਿੰਘ ਸੋਹਾਣਾ ਵਾਲੇ, ਭਾਈ ਨਰਿੰਦਰ ਸਿੰਘ ...

ਪੂਰੀ ਖ਼ਬਰ »

'ਪ੍ਰਭ ਆਸਰਾ' ਦੇ ਸਪੈਸ਼ਲ ਬੱਚਿਆਂ ਨੇ 21ਵੀਂ ਪੰਜਾਬ ਸਪੈਸ਼ਲ ਓਲੰਪਿਕਸ 'ਚ ਜਿੱਤੇ 32 ਤਗ਼ਮੇ

ਕੁਰਾਲੀ, 10 ਦਸੰਬਰ (ਬਿੱਲਾ ਅਕਾਲਗੜ੍ਹੀਆ)-'ਪ੍ਰਭ ਆਸਰਾ' ਸੰਸਥਾ ਦੇ ਬੱਚਿਆਂ ਨੇ ਲੁਧਿਆਣਾ ਵਿਖੇ 7 ਤੋਂ 9 ਦਸੰਬਰ ਤੱਕ ਹੋਈ 21ਵੀਂ ਸਟੇਟ ਸਪੈਸ਼ਲ ਓਲੰਪਿਕਸ 'ਚ 32 ਤਗ਼ਮੇ ਜਿੱਤੇ ਹਨ | ਇਸ ਸਬੰਧੀ ਸੰਸਥਾ ਦੀ ਮੁੱਖ ਪ੍ਰਬੰਧਕ ਬੀਬੀ ਰਾਜਿੰਦਰ ਕੌਰ ਪਡਿਆਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਮਾਰਟ ਸਕੂਲਾਂ ਸਬੰਧੀ ਐਜੂਸੈੱਟ ਰਾਹੀਂ ਮੀਟਿੰਗ ਅੱਜ

ਐੱਸ. ਏ. ਐੱਸ. ਨਗਰ, 10 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲਾਂ ਦੀ ਕਾਇਆ ਕਲਪ ਕਰਦੇ ਹੋਏ ਅਧਿਆਪਕਾਂ ਵਲੋਂ ਕੀਤੇ ਸਮੁਦਾਇ ਦੀ ਸਹਾਇਤਾ ਨਾਲ ਸਮਾਰਟ ਤੇ ਸੋਹਣੇ ਸਕੂਲ ਬਣਾਉਣ ਲਈ ਨਿਰੰਤਰ ਯਤਨ ਕੀਤੇ ...

ਪੂਰੀ ਖ਼ਬਰ »

ਨਵਾਂਗਰਾਉਂ ਦੇ ਲੋਕਾਂ ਵਲੋਂ ਬੀਬੀ ਗਰਚਾ ਲਈ ਧੰਨਵਾਦ ਰੈਲੀ

ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਦਿਲਬਰ ਸਿੰਘ ਖੈਰਪੁਰ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ. ਐਸ. ਡੀ. ਬੀਬੀ ਲਖਵਿੰਦਰ ਕੌਰ ਗਰਚਾ ਵਲੋਂ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਸੁਸਾਇਟੀ ਨੇ ਆਰੀਅਨਜ਼ ਕਾਲਜ ਆਫ਼ ਲਾਅ ਦੇ ਸਹਿਯੋਗ ਨਾਲ ਮਨੁੱਖੀ ਅਧਿਕਾਰ ਦਿਵਸ ਮਨਾਇਆ

ਮੁਹਾਲੀ, 10 ਦਸੰਬਰ (ਅ. ਬ.)-ਮਨੁੱਖੀ ਅਧਿਕਾਰ ਸੁਰੱਖਿਆ ਵੈੱਲਫੇਅਰ ਸੁਸਾਇਟੀ (ਐਚ. ਆਰ. ਪੀ. ਡਬਲਯੂ. ਐਸ.) ਨੇ ਆਰੀਅਨਜ਼ ਕਾਲਜ ਆਫ਼ ਲਾਅ, ਰਾਜਪੁਰਾ ਨੇੜੇ ਚੰਡੀਗੜ੍ਹ ਦੇ ਸਹਿਯੋਗ ਨਾਲ ਮਨੁੱਖੀ ਅਧਿਕਾਰ ਦਿਵਸ ਮਨਾਇਆ | ਪ੍ਰੋ: ਐਨ. ਕੇ. ਗੋਇਲ, ਪ੍ਰੈਜ਼ੀਡੈਂਟ ਸੀ. ਐਮ. ਏ. ਆਈ. ...

ਪੂਰੀ ਖ਼ਬਰ »

ਛੱਤਬੀੜ ਚਿੜੀਆਘਰ 'ਚ ਬਿਮਾਰ ਚੱਲ ਰਹੇ ਹਾਥੀ ਰਾਜ ਮੰਗਲ ਦੀ ਮੌਤ

ਜ਼ੀਰਕਪੁਰ, 10 ਦਸੰਬਰ (ਅਵਤਾਰ ਸਿੰਘ)-ਜ਼ੀਰਕਪੁਰ-ਪਟਿਆਲਾ ਸੜਕ 'ਤੇ ਸਥਿਤ ਉੱਤਰ ਭਾਰਤ ਦੇ ਪ੍ਰਸਿੱਧ ਛੱਤਬੀੜ ਚਿੜੀਆਘਰ ਵਿਖੇ ਹਾਥੀ ਰਾਜ ਮੰਗਲ ਦੀ ਅੱਜ ਮੌਤ ਹੋ ਗਈ¢ ਇਹ ਹਾਥੀ ਬੀਤੇ ਕਰੀਬ ਦੋ ਮਹੀਨਿਆਂ ਤੋਂ ਬਿਮਾਰ ਚੱਲ ਰਿਹਾ ਸੀ¢ ਕਰੀਬ 70 ਸਾਲਾ ਇਸ ਹਾਥੀ ਨੂੰ ਸਾਲ 1997 ...

ਪੂਰੀ ਖ਼ਬਰ »

ਰਿਆਤ-ਬਾਹਰਾ ਇੰਟਰਨੈਸ਼ਨਲ ਸਕੂਲ ਵਲੋਂ ਪਹਿਲੀ ਅਥਲੈਟਿਕਸ ਮੀਟ

ਐੱਸ. ਏ. ਐੱਸ. ਨਗਰ, 10 ਦਸੰਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਇੰਟਰਨੈਸ਼ਨਲ ਸਕੂਲ ਮੁਹਾਲੀ ਵਲੋਂ ਪਹਿਲੀ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਦੌਰਾਨ ਸੀਨੀਅਰ ਵਿਜੀਲੈਂਸ ਅਫ਼ਸਰ ਪੰਜਾਬ ਪੁਲਿਸ ਪਟਿਆਲਾ ਜਸਜੀਤ ਸਿੰਘ ਸੋਹਲ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਐੱਸ. ਏ. ਐੱਸ. ਨਗਰ, 10 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਮੁਹਾਲੀ ਸ਼ਹਿਰ ਦੀ ਸਮੁੱਚੀ ਸੰਗਤ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਮਿਲ ਕੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਐੱਸ. ਏ. ਐੱਸ. ਨਗਰ, 10 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਮੁਹਾਲੀ ਸ਼ਹਿਰ ਦੀ ਸਮੁੱਚੀ ਸੰਗਤ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਮਿਲ ਕੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਮਨਾਇਆ

ਐੱਸ. ਏ. ਐੱਸ. ਨਗਰ, 10 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਬੁੱਢਾ ਦਲ ਦੇ ਸੱਤਵੇਂ ਜਥੇਦਾਰ ਬਾਬਾ ਹਨੂੰਮਾਨ ਸਿੰਘ ਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ 'ਚ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਡੇਰਾਬੱਸੀ ਨਗਰ ਕੌਾਸਲ ਦੇ ਪ੍ਰਧਾਨ ਦੀ ਚੋਣ ਅੱਜ

ਡੇਰਾਬੱਸੀ, 10 ਦਸੰਬਰ (ਗੁਰਮੀਤ ਸਿੰਘ)-ਨਗਰ ਕੌਾਸਲ ਦੇ ਪ੍ਰਧਾਨ ਦੀ ਕੁਰਸੀ ਲਈ ਅੱਜ 11 ਦਸੰਬਰ ਨੂੰ ਚੋਣ ਹੋਣ ਜਾ ਰਹੀ ਹੈ | ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਵਲੋਂ ਪ੍ਰਧਾਨ ਦੇ ਅਹੁਦੇ ਲਈ ਅੱਜ 11 ਵਜੇ ਕੌਾਸਲ ਦਫ਼ਤਰ ਵਿਖੇ ਚੋਣ ਰੱਖੀ ਗਈ ਹੈ | ਇਸ ਚੋਣ ਨੂੰ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚਲਦਿਆਂ ਗੁਆਂਢੀ 'ਤੇ ਹੀ ਖੋਖੇ ਨੂੰ ਅੱਗ ਲਗਾਉਣ ਦਾ ਦੋਸ਼

ਲਾਲੜੂ, 10 ਦਸੰਬਰ (ਰਾਜਬੀਰ ਸਿੰਘ)-ਲਾਲੜੂ ਮੰਡੀ 'ਚ ਸਨਿਚਰਵਾਰ ਦੇਰ ਰਾਤ ਖੋਖਿਆਂ ਨੂੰ ਲੱਗੀ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਜਿਸ ਦਾ ਘਟਨਾ ਵਾਲੀ ਥਾਂ ਦੇ ਨੇੜੇ ਹੀ ਖੋਖਾ ਹੈ, ਦੇ ਿਖ਼ਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰਨ ਉਪਰੰਤ ਅਦਾਲਤ ਵਿਚ ...

ਪੂਰੀ ਖ਼ਬਰ »

ਚੋਰੀ ਦੀ ਐਕਟਿਵਾ ਸਮੇਤ 2 ਨੌਜਵਾਨ ਕਾਬੂ

ਐੱਸ. ਏ. ਐੱਸ. ਨਗਰ, 10 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਚੋਰੀ ਦੀ ਐਕਟਿਵਾ ਸਮੇਤ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਸਰਵਣ ਕੁਮਾਰ ਅਤੇ ਆਰਫਿਕ ਖ਼ਾਨ ਮੂਲ ਵਾਸੀ ਯੂ. ਪੀ. ਤੇ ਹਾਲ ਵਾਸੀ ਪਿੰਡ ਮੁਹਾਲੀ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਟੀਕਿਆਂ ਸਮੇਤ ਗਿ੍ਫ਼ਤਾਰ ਮੁਲਜ਼ਮ ਇਕ ਦਿਨਾ ਪੁਲਿਸ ਰਿਮਾਂਡ 'ਤੇ

ਖਰੜ, 10 ਦਸੰਬਰ ( ਗੁਰਮੁੱਖ ਸਿੰਘ ਮਾਨ)-ਸਿਟੀ ਪੁਲਿਸ ਖਰੜ ਵਲੋਂ ਪਾਬੰਦੀਸ਼ੁਦਾ ਟੀਕਿਆਂ ਸਮੇਤ ਗਿ੍ਫ਼ਤਾਰ ਮੁਲਜ਼ਮ ਨੂੰ ਖਰੜ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਇਕ ਦਿਨਾ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਏ. ਐੱਸ. ਆਈ. ਜਸਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਕਾਲੀ ਦਲ ਸਿਆਸੀ ਡਰਾਮਾ ਰਚਾ ਰਿਹੈ : ਰਣਜੀਤ ਸਿੰਘ ਬ੍ਰਹਮਪੁਰਾ

ਖਿਜ਼ਰਾਬਾਦ/ਮੁੱਲਾਪੁਰ ਗਰੀਬਦਾਸ, 10 ਦਸੰਬਰ (ਰੋਹਿਤ ਗੁਪਤਾ/ਦਿਲਬਰ ਸਿੰਘ ਖੈਰਪੁਰ)-ਪੁੱਤਰ ਮੋਹ 'ਚ ਫ਼ਸਿਆ ਪ੍ਰਕਾਸ਼ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਮੁਆਫ਼ੀ ਵਾਲਾ ਸਿਆਸੀ ਡਰਾਮਾ ਰਚ ਕੇ ਨਾ ਸਿਰਫ਼ ਆਪਣੇ ਪੁੱਤਰ ਨੂੰ ਬਚਾ ਰਿਹਾ ਹੈ, ਸਗੋਂ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ

ਕੁਰਾਲੀ, 10 ਦਸੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸਿਸਵਾਂ ਮਾਰਗ 'ਤੇ ਸਥਿਤ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਕੂਲ ਦੇ ਡਾਇਰੈਕਟਰ ਦਿਲਬਾਗ ਸਿੰਘ ਗਿੱਲ ਤੇ ਪਿ੍ੰਸੀਪਲ ਰਣਧੀਰ ਕੌਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਸਬੰਧੀ ਸਮਾਗਮ ਭਲਕੇ

ਐੱਸ. ਏ. ਐੱਸ. ਨਗਰ, 10 ਦਸੰਬਰ (ਝਾਂਮਪੁਰ)-ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼ 2 ਐੱਸ. ਏ. ਐੱਸ. ਨਗਰ ਮੁਹਾਲੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ 12 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਉਪਰੋਕਤ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਕਾਰਨ ਮਿੰਨੀ ਟਿੱਪਰ ਸਵਾਰ 2 ਮਜ਼ਦੂਰਾਂ ਦੀ ਮੌਤ

ਐੱਸ. ਏ. ਐੱਸ. ਨਗਰ, 10 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਭਾਗੋਮਾਜਰਾ ਨੇੜੇ ਇਕ ਟਰੱਕ ਦੀ ਲਪੇਟ 'ਚ ਆਉਣ ਕਾਰਨ ਮਿੰਨੀ ਟਿੱਪਰ ਸਵਾਰ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 2 ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਮਿ੍ਤਕਾਂ ਦੀ ਪਛਾਣ ਫਰਿਆਜ ...

ਪੂਰੀ ਖ਼ਬਰ »

ਡਾ. ਵੰਦਿਤਾ ਕੱਕੜ ਨੂੰ ਮਿਲਿਆ ਪੁਰਸਕਾਰ

ਚੰਡੀਗੜ੍ਹ, 10 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂ. ਆਈ. ਪੀ. ਐਸ. ਵਿਭਾਗ ਦੇ ਡਾ.ਵੰਦਿਤਾ ਕੱਕੜ ਨੂੰ ਇੰਸਟੀਚਿਊਟ ਆਫ਼ ਸੈਲਫ ਰਿਲਾਇੰਸ (ਆਈ. ਐਸ. ਆਰ) ਵਲੋਂ ਭਾਰਤ ਵਿਕਾਸ ਪੁਰਸਕਾਰ-2018 ਨਾਲ ਸਨਮਾਨਿਤ ਕੀਤਾ ਗਿਆ | ਸੰਸਥਾ ਵਲੋਂ ਡਾ.ਕੱਕੜ ਨੂੰ ਇਕ ...

ਪੂਰੀ ਖ਼ਬਰ »

ਨਾਮੀ ਬਦਮਾਸ਼ ਗਿ੍ਫ਼ਤਾਰ

ਚੰਡੀਗੜ੍ਹ, 10 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੁਲਿਸ ਦੀ ਅਪਰਾਧ ਜਾਂਚ ਏਜੰਸੀ (ਸੀ.ਆਈ.ਏ.) ਦੀ ਇਕ ਟੀਮ ਨੇ ਇਕ ਲੱਖ ਰੁਪਏ ਦੇ ਇਨਾਮੀ ਬਦਮਾਸ਼ ਨੂੰ ਹਾਂਸੀ ਦੇ ਸਿਸਾਯ ਬੋਲਾਨ ਕੋਲ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਬੁਲਾਰੇ ਅਨੁਸਾਰ ਦੋਸ਼ੀ ਦਿੱਲੀ ਤੇ ਹਰਿਆਣਾ ...

ਪੂਰੀ ਖ਼ਬਰ »

ਬਾਦਲ ਨੇ ਭੁੱਲਾਂ ਬਖ਼ਸ਼ਾ ਕੇ ਠੀਕ ਕੀਤੈ-ਸੰਧਵਾਂ

ਚੰਡੀਗੜ੍ਹ, 10 ਦਸੰਬਰ (ਐਨ.ਐਸ. ਪਰਵਾਨਾ)-ਆਮ ਆਦਮੀ ਪਾਰਟੀ ਨਾਲ ਸਬੰਧਿਤ ਵਿਧਾਇਕ ਦਲ ਪੰਜਾਬ ਦੇ ਚੀਫ਼ ਵਹਿਪ ਕੁਲਤਾਰ ਸਿੰਘ ਸੰਧਵਾਂ ਨੇ ਸਾਰੀ ਅਕਾਲੀ ਲੀਡਰਸ਼ਿਪ ਵਲੋਂ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ 'ਚ ਅੰਮਿ੍ਤਸਰ ਪਹੁੰਚ ਕੇ ਸ੍ਰੀ ...

ਪੂਰੀ ਖ਼ਬਰ »

ਪੰਜ ਜ਼ਿਲਿ੍ਹਆਂ 'ਚ ਨਗਰ ਨਿਗਮ ਚੋਣਾਂ ਕਾਰਨ 16 ਦਸੰਬਰ ਨੂੰ ਜਨਤਕ ਛੁੱਟੀ

ਚੰਡੀਗੜ੍ਹ, 10 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਨੋਟੀਫਾਈਡ ਕੀਤਾ ਹੈ ਕਿ ਸੂਬੇ ਦੇ ਪੰਜ ਨਗਰ ਨਿਗਮਾਂ ਹਿਸਾਰ, ਰੋਹਤਕ, ਯਮੁਨਾਨਗਰ, ਪਾਣੀਪਤ, ਕਰਨਾਲ ਨਗਰਪਾਲਿਕਾ ਜਾਖ਼ਲ ਮੰਡੀ (ਫ਼ਤਿਹਾਬਾਦ) ਅਤੇ ਪੁੰਡਰੀ (ਕੈਥਲ) ਦੇ ਆਮ ਚੋਣਾਂ ਦੀ ਚੋਣ ਵਾਲੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਚੰਡੀਗੜ੍ਹ, 10 ਦਸੰਬਰ (ਮਨਜੋਤ ਸਿੰਘ ਜੋਤ)- ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੱਢੇ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ...

ਪੂਰੀ ਖ਼ਬਰ »

ਕੌਾਸਲਰ ਹੀਰਾ ਨੇਗੀ ਵਲੋਂ ਸਲਿਪ ਰੋਡ ਦੇ ਕੰਮ ਦੀ ਰਸਮੀ ਸ਼ੁਰੂਆਤ

ਚੰਡੀਗੜ੍ਹ, 10 ਦਸੰਬਰ (ਆਰ.ਐਸ.ਲਿਬਰੇਟ)-ਅੱਜ ਸ੍ਰੀਮਤੀ ਹੀਰਾ ਨੇਗੀ ਇਲਾਕਾ ਕੌਾਸਲਰ ਵਾਰਡ ਨੰਬਰ 13 'ਚ ਸਲਿਪ ਰੋਡ ਦੇ ਕੰਮ ਦੀ ਰਸਮੀ ਸ਼ੁਰੂਆਤ ਕੀਤੀ | ਇਹ ਸਲਿਪ ਰੋਡ ਸੈਕਟਰ 49 ਅਤੇ 50 ਦੇ ਲਾਈਟ ਪੁਆਇੰਟ ਦੀ ਹੈ | ਇਸ ਮੌਕੇ ਸ੍ਰੀਮਤੀ ਮੰਜੂ ਤਿਵਾੜੀ, ਸ੍ਰੀ. ਚਿਰਾਗ ਅਗਰਵਾਲ, ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ

ਚੰਡੀਗੜ੍ਹ, 10 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਅੰਤਰ ਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ | ਇਸ ਮੌਕੇ ਸਟੂਡੈਂਟ ਸੈਂਟਰ ਵਿਖੇ ਸਟਾਲ ਲਗਾਇਆ ਗਿਆ | ਜਿਸ 'ਚ ਖੋਜ ਵਿਦਿਆਰਥੀਆਂ (ਰਿਸਰਚ ਸਕਾਲਰਾਂ) ਵਲੋਂ ਵਿਦਿਆਰਥੀਆਂ ਨੂੰ ਮਨੁੱਖੀ ...

ਪੂਰੀ ਖ਼ਬਰ »

ਲੱਖਾਂ ਦੀ ਠੱਗੀ ਮਾਰਨ ਵਾਲੇ ਡਾਇਨਾਮਿਕ ਇੰਮੀਗ੍ਰੇਸ਼ਨ ਕੰਪਨੀ ਦੇ ਪ੍ਰਬੰਧਕ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 10 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਡਾਇਨਾਮਿਕ ਇੰਮੀਗ੍ਰੇਸ਼ਨ ਕੰਪਨੀ ਫੇਜ਼-11 ਦੇ ਪ੍ਰਬੰਧਕਾਂ ਿਖ਼ਲਾਫ ਦਰਜ ਧੋਖਾਧੜੀ ਦੇ ਮਾਮਲੇ 'ਚ 2 ਮੁਲਜ਼ਮਾਂ ...

ਪੂਰੀ ਖ਼ਬਰ »

ਪਿੰਡ ਸੰਗਤਪੁਰਾ ਵਿਖੇ ਪੁਆਧੀ ਅਖਾੜੇ 'ਚ ਕਲਾਕਾਰਾਂ ਨੇ ਖੂਬ ਰੰਗ ਬੰਨਿ੍ਹਆ

ਚੰਡੀਗੜ੍ਹ, 10 ਦਸੰਬਰ (ਅਜੀਤ ਬਿਊਰੋ)-ਪਿੰਡ ਸੰਗਤਪੁਰਾ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਇਕ ਪੁਆਧੀ ਅਖਾੜਾ ਲਗਵਾਇਆ ਗਿਆ | ਗੁਰਮੀਤ ਸਿੰਘ ਮੀਤਾ ਸੰਗਤਪੁਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਅਖਾੜੇ 'ਚ ਭਗਤ ਸਮਰ ਸਿੰਘ ਸ਼ੰਮੀ ਨੇ ਤਿੰਨ ਘੰਟੇ ''ਰਾਜਾ ਹਰੀ ...

ਪੂਰੀ ਖ਼ਬਰ »

ਬਿੰਦੂ ਦਾਰਾ ਸਿੰਘ ਪੰਚਕੂਲਾ ਪਹੁੰਚੇ

ਪੰਚਕੂਲਾ, 10 ਦਸੰਬਰ (ਕਪਿਲ)-ਬਿੱਗ ਬਾਸ ਸੀਜ਼ਨ-3 ਦੇ ਜੇਤੂ ਅਤੇ ਬਾਲੀਵੁੱਡ ਅਦਾਕਾਰ ਬਿੰਦੂ ਦਾਰਾ ਸਿੰਘ ਅੱਜ ਪੰਚਕੂਲਾ ਵਿਖੇ ਇਕ ਨਿੱਜੀ ਪ੍ਰੋਗਰਾਮ 'ਚ ਸ਼ਿਰਕਤ ਕਰਨ ਲਈ ਪਹੁੰਚੇ | ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 10 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੀ ਰਹਿਣ ਵਾਲੀ ਇਕ ਲੜਕੀ ਨਾਲ ਛੇੜਛਾੜ ਕਰਨ ਦੇ ਮਾਮਲੇ 'ਚ ਪੁਲਿਸ ਨੇ ਸੈਕਟਰ 40 ਦੇ ਰਹਿਣ ਵਾਲੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਸੈਕਟਰ 40 ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਐਨੀਜ਼ ਸਕੂਲ ਦੇ ਪ੍ਰਾਇਮਰੀ ਵਿੰਗ ਤੇ ਨੇਚਰ ਨੈਸਟ ਦੇ ਬੱਚਿਆਂ ਦਾ ਸਮਾਗਮ ਕਰਵਾਇਆ

ਖਰੜ, 10 ਦਸੰਬਰ (ਗੁਰਮੁੱਖ ਸਿੰਘ ਮਾਨ)-ਐਨੀਜ਼ ਸਕੂਲ ਖਰੜ ਦੇ ਪ੍ਰਾਇਮਰੀ ਵਿੰਗ ਤੇ ਨੇਚਰ ਨੈਸਟ ਦੇ ਬੱਚਿਆਂ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦਾ ਉਦਘਾਟਨ ਡਿਪਟੀ ਡਾਇਰੈਕਟਰ ਯੂਥ ਸਰਵਿਸਿਜ਼ ਮੁਹਾਲੀ ਰੁਪਿੰਦਰ ਕੌਰ, ਸਕੂਲ ਦੇ ਚੇਅਰਮੈਨ ਅਨੀਤ ਗੋਇਲ, ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਖਰੜ ਨੇ ਲੋੜਵੰਦਾਂ ਨੂੰ ਵੰਡੇ ਕੱਪੜੇ

ਖਰੜ, 10 ਦਸੰਬਰ (ਮਾਨ)-ਭਾਰਤ ਵਿਕਾਸ ਪ੍ਰੀਸ਼ਦ ਖਰੜ ਵਲੋਂ 'ਹਰ ਤਨ ਕੱਪੜਾ ਅਭਿਆਨ' ਦੀ ਸ਼ੁਰੂਆਤ ਡਾ: ਪ੍ਰਤਿਭਾ ਮਿਸ਼ਰਾ ਪ੍ਰਧਾਨ ਮਹਿਲਾ ਵਿੰਗ ਭਾਰਤ ਵਿਕਾਸ ਪ੍ਰੀਸ਼ਦ ਦੇ ਆਜ਼ਾਦ ਕੰਪਲੈਕਸ ਖਰੜ ਵਿਚਲੇ ਗ੍ਰਹਿ ਵਿਖੇ ਹਵਨ ਯੱਗ ਨਾਲ ਕੀਤੀ ਗਈ | ਇਸ ਮੌਕੇ ਪ੍ਰੀਸ਼ਦ ਦੇ ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ ਛਾਪੇਮਾਰੀ ਕਰਕੇ ਪੌਲੀਥੀਨ ਕੀਤੀ ਜ਼ਬਤ, 8 ਦੇ ਕੱਟੇ ਚਲਾਨ

ਖਰੜ, 10 ਦਸੰਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਾਸਲ ਖਰੜ ਦੇ ਈ. ਓ. ਰਜੇਸ਼ ਸ਼ਰਮਾ ਦੀ ਹਦਾਇਤਾਂ 'ਤੇ ਸ਼ਹਿਰ 'ਚੋਂ 12 ਕਿੱਲੋ ਪੌਲੀਥੀਨ ਜ਼ਬਤ ਕੀਤੀ ਗਈ ਅਤੇ 8 ਦੁਕਾਨਦਾਰਾਂ ਦੇ ਚਲਾਨ ਕੀਤੇ ਗਏ | ਸੈਨੇਟਰੀ ਇੰਸਪੈਕਟਰ ਬਲਬੀਰ ਸਿੰਘ ਢਾਕਾ ਨੇ ਦੱਸਿਆ ਕਿ ਸਵੱਛ ਸਰਵੇਖਣ-2019 ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 35 ਪੇਟੀਆਂ ਬਰਾਮਦ

ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ)-ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ 35 ਪੇਟੀਆਂ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਥਾਣਾ ਮੁਖੀ ਇੰਸਪੈਕਟਰ ਗੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਚੰਡੀਗੜ੍ਹ ਤੋਂ ਭਾਰੀ ਮਾਤਰਾ 'ਚ ...

ਪੂਰੀ ਖ਼ਬਰ »

ਚੋਰੀ ਸਬੰਧੀ ਮਾਮਲਾ ਦਰਜ

ਖਰੜ, 10 ਦਸੰਬਰ (ਮਾਨ)-ਸਦਰ ਪੁਲਿਸ ਖਰੜ ਵਲੋਂ ਪੈਲੇਸ 'ਚੋਂ ਬੈਗ ਚੋਰੀ ਹੋਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸ਼ਿਕਾਇਤਕਰਤਾ ਕੰਵਲਜੀਤ ਸਿੰਘ ਵਲੋਂ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ 'ਚ ਦੱਸਿਆ ਗਿਆ ਹੈ ਕਿ ਲਾਵਾ ਪੈਲੇਸ ਝੰਜੇੜੀ ਵਿਖੇ ਉਸ ਦੀ ਲੜਕੀ ਦੇ ...

ਪੂਰੀ ਖ਼ਬਰ »

ਬੀ.ਡੀ.ਐਸ. ਦੇ ਨਵੇਂ ਵਿਦਿਆਰਥੀਆਂ ਦਾ ਕੀਤਾ ਸਵਾਗਤ

ਚੰਡੀਗੜ੍ਹ, 10 ਦਸੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ 'ਚ ਡਾ.ਹਰਵੰਸ਼ ਸਿੰਘ ਜੱਜ ਇੰਸਟੀਚਿਊਟ ਆਫ਼ ਡੈਂਟਲ ਸਾਇੰਸ ਐਾਡ ਹਸਪਤਾਲ ਵਲੋਂ ਬੀ.ਡੀ.ਐਸ. ਦੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ | ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਲਾਅ ਆਡੀਟੋਰੀਅਮ ਵਿਖੇ ...

ਪੂਰੀ ਖ਼ਬਰ »

ਨਿਸਾਨ ਇੰਡੀਆ ਨੇ ਕੀਤੀ ਨਵੀਂ ਕਿਕਸ ਇੰਟੈਲੀਜੈਂਟ ਐਸ.ਯੂ.ਵੀ. ਦੇ ਪ੍ਰੋਡਕਸ਼ਨ ਦੀ ਘੋਸ਼ਣਾ

ਚੰਡੀਗੜ੍ਹ, 10 ਦਸੰਬਰ (ਅ.ਬ.)-ਨਿਸਾਨ ਇੰਡੀਆ ਨੇ ਨਵੀਂ ਕਿਕਸ ਦਾ ਪ੍ਰੋਡਕਸ਼ਨ ਸ਼ੁਰੂ ਕਰਨ ਦੀ ਘੋਸ਼ਣਾ ਕੀਤੀ ਹੈ ਅਤੇ ਇਸ ਦੇ ਚੇਨਈ ਪਲਾਂਟ 'ਚ ਪਹਿਲਾ ਵਾਹਨ ਤਿਆਰ ਹੋ ਕੇ ਬਾਹਰ ਆ ਗਿਆ ਹੈ | ਇਸ ਦੇ ਨਾਲ ਹੀ ਕੰਪਨੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਇੰਟੈਲੀਜੈਂਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX