ਤਾਜਾ ਖ਼ਬਰਾਂ


ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  52 minutes ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  about 1 hour ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  about 1 hour ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  about 1 hour ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  about 1 hour ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  about 1 hour ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  about 1 hour ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਔਰਤਾਂ ਪ੍ਰਤੀ ਗ਼ਲਤ ਸ਼ਬਦਾਵਲੀ ਬੋਲਣ ਵਾਲੇ ਕਾਂਗਰਸੀ ਆਗੂ ਦੇ ਖ਼ਿਲਾਫ਼ ਦਿੱਤੀ ਸ਼ਿਕਾਇਤ 'ਤੇ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ...
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 2 hours ago
ਅਬੋਹਰ/ਫ਼ਾਜ਼ਿਲਕਾ, 18 ਅਕਤੂਬਰ (ਪ੍ਰਦੀਪ ਕੁਮਾਰ)- ਬੀਤੀ 16 ਅਕਤੂਬਰ ਨੂੰ ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦਾ...
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਐੱਫ. ਏ. ਟੀ. ਐੱਫ. ਦੀ ਅੱਜ ਹੋਈ ਇੱਕ ਅਹਿਮ ਬੈਠਕ 'ਚ ਇੱਕ ਵਾਰ ਫਿਰ ਪਾਕਿਸਤਾਨ ਬਲੈਕ ਲਿਸਟ ਹੋਣੋਂ ਬਚ ਗਿਆ ਹੈ। ਐੱਫ. ਏ. ਟੀ. ਐੱਫ. ਨੇ ਪਾਕਿਸਤਾਨ ਨੂੰ...
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਾਲਵਾ ਖੇਤਰ 'ਚ ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਸਵੇਰ ਵੇਲੇ ਮਾਲਵੇ ਦੇ...
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਿੱਲੀ ਦੀ ਇੱਕ ਅਦਾਲਤ 'ਚ ਅੱਜ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸੀ. ਬੀ. ਆਈ. ਨੇ ਇਸ...
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 3 hours ago
ਜਲੰਧਰ, 18 ਅਕਤੂਬਰ (ਸ਼ਿਵ ਸ਼ਰਮਾ)- ਫਗਵਾੜਾ 'ਚ ਚੋਣ ਪ੍ਰਚਾਰ ਲਈ ਅੱਜ ਜਲੰਧਰ ਤੋਂ ਭਾਜਪਾ ਦੀ ਇੱਕ ਬਾਈਕ ਰੈਲੀ ਰਵਾਨਾ ਹੋ...
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 3 hours ago
ਜਲੰਧਰ, 18 ਅਕਤੂਬਰ (ਮੁਨੀਸ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਫਗਵਾੜਾ ਵਿਖੇ ਪਾਰਟੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ...
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 3 hours ago
ਗੁਰੂਹਰਸਹਾਏ, 18 ਅਕਤੂਬਰ (ਕਪਿਲ ਕੰਧਾਰੀ)- ਅੱਜ ਸਿਵਲ ਹਸਪਤਾਲ ਗੁਰੂਹਰਸਹਾਏ 'ਚ ਬਣੇ ਮੇਨ ਸਟੋਰ ਅਤੇ ਐੱਨ. ਐੱਚ. ਐੱਮ. ਦਫ਼ਤਰ 'ਚ ਅਚਾਨਕ ਅੱਗ ਲੱਗ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 4 hours ago
ਬਠਿੰਡਾ, 18 ਅਕਤੂਬਰ (ਨਾਇਬ ਸਿੱਧੂ)- ਬਠਿੰਡਾ ਦੇ ਕਸਬਾ ਮੌੜ ਮੰਡੀ 'ਚੋਂ ਲੰਘਦੀ ਕੋਟਲਾ ਬਰਾਂਚ ਨਹਿਰ 'ਚੋਂ ਅੱਜ ਵੱਡੀ ਮਾਤਰਾ ਕਾਰਤੂਸ ਬਰਾਮਦ...
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 4 hours ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 4 hours ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 3 hours ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  about 5 hours ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 5 hours ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 5 hours ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 6 hours ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 6 hours ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 6 hours ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 7 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 7 hours ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 7 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 8 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 8 hours ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 8 hours ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 8 hours ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 9 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 9 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 9 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 9 hours ago
ਅੱਜ ਦਾ ਵਿਚਾਰ
. . .  1 minute ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  about 1 hour ago
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  about 1 hour ago
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  about 1 hour ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  6 minutes ago
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  31 minutes ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  36 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550

ਰੂਪਨਗਰ

ਨਿੱਜੀ ਹਸਪਤਾਲ 'ਚ ਮਰੀਜ਼ ਦੇ ਇਲਾਜ ਦੌਰਾਨ ਅਣਗਹਿਲੀ ਦੇ ਦੋਸ਼

ਮੋਰਿੰਡਾ, 10 ਦਸੰਬਰ (ਪਿ੍ਤਪਾਲ ਸਿੰਘ)-ਮੋਰਿੰਡਾ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਅਧੀਨ ਦਾਖਲ ਇਕ ਮਰੀਜ਼ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਦੋਸ਼ ਲਗਾਏ ਕਿ ਹਸਪਤਾਲ 'ਚ ਡਾਕਟਰ ਵਲੋਂ ਮਰੀਜ਼ ਦਾ ਅਣਗਹਿਲੀ ਨਾਲ ਕੀਤੇ ਇਲਾਜ ਕਾਰਨ ਮਰੀਜ਼ ਦੀ ਹਾਲਤ ਗੰਭੀਰ ਬਣ ਗਈ ਜਦਕਿ ਉਨ੍ਹਾਂ ਨੇ ਹਸਪਤਾਲ ਦੀ ਡਾਕਟਰ ਜੋ ਮਰੀਜ਼ ਨੂੰ ਇਲਾਜ ਲਈ ਕਿਸੇ ਹੋਰ ਹਸਪਤਾਲ 'ਚ ਭੇਜਣ ਲਈ ਤਿਆਰ ਨਹੀਂ ਸੀ ਦੀਆਂ ਮਿੰਨਤਾਂ ਤਰਲੇ ਕਰਕੇ ਮਰੀਜ਼ ਨੂੰ ਹੋਰ ਹਸਪਤਾਲ 'ਚ ਭਰਤੀ ਕਰਵਾਇਆ ਜਿੱਥੇ ਮਰੀਜ਼ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਜੀਤ ਸਿੰਘ ਕਾਲਾ ਮਾਜਰਾ ਤੇ ਗੁਰਪਾਲ ਸਿੰਘ ਕਾਲਾਮਾਜਰਾ ਨੇ ਦੱਸਿਆ ਕਿ ਉਨ੍ਹਾਂ ਦਾ ਭਾਣਜਾ ਸੁਖਬੀਰ ਸਿੰਘ (29) ਵਾਸੀ ਪਿੰਡ ਸਲੇਮਪੁਰ ਨੂੰ ਜੌਲੀ ਮਾਰਕੀਟ ਵਿਖੇ ਇਕ ਨਿੱਜੀ ਹਸਪਤਾਲ ਵਿਖੇ 2 ਦਸੰਬਰ ਨੂੰ ਲੈ ਕੇ ਆਏ ਉਸ ਸਮੇਂ ਸੁਖਬੀਰ ਸਿੰਘ ਦੀ ਹਾਲਤ ਠੀਕ-ਠਾਕ ਸੀ ਭਾਵ ਕਿ ਖ਼ੁਦ ਤੁਰਦਾ-ਫਿਰਦਾ ਸੀ ਤਾਂ ਹਸਪਤਾਲ ਦੀ ਡਾਕਟਰ ਨੇ ਦੱਸਿਆ ਕਿ ਸੁਖਬੀਰ ਨੂੰ ਪੀਲੀਆ ਦੀ ਬਿਮਾਰੀ ਹੈ ਤੇ ਉਸ ਨੂੰ ਹਸਪਤਾਲ ਦਖ਼ਲ ਕਰਨਾ ਪਵੇਗਾ ਅਸੀਂ ਡਾਕਟਰ ਦੇ ਕਹਿਣ 'ਤੇ ਸੁਖਬੀਰ ਨੂੰ ਹਸਪਤਾਲ 'ਚ ਦਾਖ਼ਲ ਕਰਵਾ ਦਿੱਤਾ ਤੇ ਬਣਦੀ ਫ਼ੀਸ ਵੀ ਜਮਾਂ ਕਰਵਾਈ, ਇਲਾਜ ਦੌਰਾਨ ਸੁਖਬੀਰ ਸਿੰਘ ਦੀ ਹਾਲਤ 'ਚ ਸੁਧਾਰ ਦੀ ਬਜਾਏ ਹਾਲਤ ਹੋਰ ਵਿਗੜ ਗਈ, ਅਸੀਂ ਡਾਕਟਰ ਨੂੰ ਬੇਨਤੀ ਕੀਤੀ ਕਿ ਜੇਕਰ ਉਸ ਦਾ ਇਲਾਜ ਏਥੇ ਠੀਕ ਨਹੀਂ ਹੋ ਰਿਹਾ ਤਾਂ ਮਰੀਜ਼ ਨੂੰ ਕਿਸੇ ਹੋਰ ਹਸਪਤਾਲ ਲਈ ਰੈਫ਼ਰ ਕਰ ਦਿਓ ਪ੍ਰੰਤੂ ਡਾਕਟਰ ਨਹੀਂ ਮੰਨਿਆ, 9 ਦਸੰਬਰ ਨੂੰ ਰਾਤ ਸਮੇਂ ਸੁਖਬੀਰ ਦੀ ਹਾਲਤ ਜ਼ਿਆਦਾ ਖ਼ਰਾਬ ਹੋ ਗਈ ਤਾਂ ਅਸੀਂ ਫਿਰ ਡਾਕਟਰ ਨੂੰ ਕਿਹਾ ਕਿ ਮਰੀਜ਼ ਨੂੰ ਕਿਸੇ ਹੋਰ ਹਸਪਤਾਲ ਰੈਫ਼ਰ ਕਰ ਦਿਓ ਪ੍ਰੰਤੂ ਡਾਕਟਰ ਨੇ ਨਹੀਂ ਮੰਨੀ ਅਖੀਰ ਪਰਿਵਾਰਕ ਤੇ ਰਿਸ਼ਤੇਦਾਰਾਂ ਨੇ ਜ਼ਿੱਦ ਕੀਤੀ ਤਾਂ ਡਾਕਟਰ ਮਰੀਜ਼ ਨੂੰ ਰੈਫ਼ਰ ਕਰਨ ਲਈ ਮੰਨੀ ਪ੍ਰੰਤੂ ਪੂਰੀ ਫ਼ੀਸ ਭਰਨ ਤੋਂ ਬਾਅਦ ਮਰੀਜ਼ ਨੂੰ ਚੰਡੀਗੜ੍ਹ ਰੈਫ਼ਰ ਕੀਤਾ | ਇਸ ਮੌਕੇ ਮਰੀਜ਼ ਦੇ ਚਾਚਾ ਅਮਰਜੀਤ ਸਿੰਘ ਤੇ ਧੀਰਾ ਸਿੰਘ, ਫੁੱਫੜ ਸ਼ੇਰ ਸਿੰਘ ਨੇ ਹਸਪਤਾਲ ਦੀ ਡਾਕਟਰ 'ਤੇ ਦੋਸ਼ ਲਗਾਏ ਕਿ ਹਸਪਤਾਲ 'ਚ ਮਰੀਜ਼ ਦਾ ਅਣਗਹਿਲੀ ਨਾਲ ਇਲਾਜ ਕੀਤਾ ਗਿਆ ਹੈ ਜਿਸ ਕਾਰਨ ਉਸ ਦੀ ਹਾਲਤ ਬਹੁਤ ਗੰਭੀਰ ਹੋ ਗਈ ਹੈ | ਮਰੀਜ਼ ਦੇ ਦੋਸਤ ਤਜਿੰਦਰ ਸਿੰਘ ਸਲੇਮਪੁਰ ਨੇ ਡਾਕਟਰਾਂ 'ਤੇ ਇਲਾਜ ਦੌਰਾਨ ਅਣਗਹਿਲੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਜਦੋਂ ਸੁਖਬੀਰ ਨੂੰ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਸੀ ਉਸ ਸਮੇਂ ਡਾਕਟਰ ਨੇ ਮਰੀਜ਼ ਦਾ ਪੀਲੀਆ 9 ਪੁਆਇੰਟ ਦੱਸਿਆ ਸੀ ਤੇ ਹੁਣ ਪੀਲੀਆ 19 ਪੁਆਇੰਟ ਦੱਸ ਰਹੇ ਹਨ ਜਿਸ ਤੋਂ ਸਾਬਤ ਹੁੰਦਾ ਹੈ ਕਿ ਮਰੀਜ਼ ਦਾ ਪੁਖ਼ਤਾ ਇਲਾਜ ਨਹੀਂ ਕੀਤਾ ਗਿਆ, ਜਿਸ ਕਾਰਨ ਮਰੀਜ਼ ਦੀ ਹਾਲਤ ਗੰਭੀਰ ਹੋ ਗਈ ਹੈ | ਉਸ ਨੇ ਕਿਹਾ ਕਿ ਹਸਪਤਾਲ 'ਚ ਲਗਾਈ ਲਿਸਟ 'ਚ ਅਨੇਕਾਂ ਡਾਕਟਰਾਂ ਦੇ ਨਾਂਅ ਲਿਖੇ ਹੋਏ ਹਨ ਜਦਕਿ ਜ਼ਿਆਦਾਤਰ ਡਾਕਟਰ ਹਸਪਤਾਲ ਆਉਂਦੇ ਵੀ ਨਹੀਂ, ਉਨ੍ਹਾਂ ਕਿਹਾ ਕਿ ਡਾਕਟਰ ਦੀ ਡਿਗਰੀ ਦੀ ਵੀ ਜਾਂਚ ਹੋਣੀ ਚਾਹੀਦੀ ਹੈ | ਇਸ ਸਬੰਧੀ ਜਦੋਂ ਪੱਤਰਕਾਰਾਂ ਨੇ ਪੱਖ ਜਾਣਨ ਲਈ ਹਸਪਤਾਲ ਦੀ ਡਾਕਟਰ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਕਿਹਾ ਕਿ ਉਹ ਸਿਰਫ਼ ਮੈਡੀਕਲ ਕੌਾਸਲ ਨੂੰ ਜਵਾਬਦੇਹ ਹੈ, ਉਹ ਮੀਡੀਆ ਨੂੰ ਜਵਾਬਦੇਹ ਨਹੀਂ ਹੈ ਜਦੋਂ ਮੈਨੂੰ ਮੈਡੀਕਲ ਕੌਾਸਲ ਤੋਂ ਪੁੱਛਿਆ ਜਾਵੇਗਾ ਮੈਂ ਜਵਾਬ ਦੇਵਾਂਗੀ, ਫ਼ਿਲਹਾਲ ਸਿਰਫ਼ ਇਹ ਕਹਾਂਗੀ ਕਿ ਮਰੀਜ਼ ਪੀਲੀਆ ਤੋਂ ਪੀੜਤ ਸੀ ਜਿਸ ਦਾ ਇਲਾਜ ਕੀਤਾ ਜਾ ਰਿਹਾ ਸੀ |

ਸ਼ਹੀਦੀ ਜੋੜ ਮੇਲ ਦੇ ਸਬੰਧ 'ਚ ਸ਼ੋ੍ਰਮਣੀ ਕਮੇਟੀ ਵਲੋਂ ਇਲਾਕੇ ਦੀ ਸੰਗਤ ਨਾਲ ਮੀਟਿੰਗ

ਸ੍ਰੀ ਚਮਕੌਰ ਸਾਹਿਬ, 10 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਵਿਖੇ ਮਨਾਏ ਜਾ ਰਹੇ ਤਿੰਨ ਦਿਨਾ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਵਿਸ਼ੇਸ਼ ਮੀਟਿੰਗ ਸਥਾਨਕ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਭੈਰੋਮਾਜਰੇ ਵਾਲੇ ਮਹਾਂਪੁਰਸ਼ਾਂ ਦੇ ਜਨਮ ਦਿਨ 'ਤੇ ਸਜਾਏ ਨਗਰ ਕੀਰਤਨ ਦਾ ਭੈਰੋਮਾਜਰਾ ਤੇ ਸ੍ਰੀ ਚਮਕੌਰ ਸਾਹਿਬ ਪੁੱਜਣ 'ਤੇ ਹੋਇਆ ਸਵਾਗਤ

ਸ੍ਰੀ ਚਮਕੌਰ ਸਾਹਿਬ, 10 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਭੈਰੋਮਾਜਰੇ ਵਾਲਿਆਂ ਦੇ ਜਨਮ ਦਿਨ 'ਤੇ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਰਿਆ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦਾ ਪਿੰਡ ਭੈਰੋਮਾਜਰਾ ਦੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਰੂਪਨਗਰ ਦੀ ਭੰਗੜਾ ਟੀਮ ਨੇ ਸੂਬਾਈ ਮੁਕਾਬਲੇ 'ਚ ਹਾਸਲ ਕੀਤਾ ਦੂਜਾ ਸਥਾਨ

ਰੂਪਨਗਰ, 10 ਦਸੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਟੇਟ ਪੱਧਰੀ ਸਹਿ-ਅਕਾਦਮਿਕ ਮੁਕਾਬਲੇ ਮੁਹਾਲੀ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਤੀਜੇ ਵਰਗ ਦੇ ਭੰਗੜਾ ਮੁਕਾਬਲੇ 'ਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ...

ਪੂਰੀ ਖ਼ਬਰ »

ਸਿਆਸੀ ਦਬਾਅ ਹੇਠ ਇਕ ਦਰਜਨ ਪਿੰਡਾਂ ਦਾ ਰਾਖਵਾਂਕਰਨ ਕਰਨ ਦੀਆਂ ਤਿਆਰੀਆਂ

ਰੂਪਨਗਰ/ ਮੋਰਿੰਡਾ, 10 ਦਸੰਬਰ (ਸਤਨਾਮ ਸਿੰਘ ਸੱਤੀ, ਤਰਲੋਚਨ ਸਿੰਘ ਕੰਗ)-ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਰੂਪਨਗਰ ਰਾਹੀਂ 5 ਦਸੰਬਰ, 2018 ਨੂੰ ਜ਼ਿਲ੍ਹੇ ਦੀਆਂ 611 ਪੰਚਾਇਤਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਹੋ ਚੁੱਕਾ ਹੈ ਜਿਸ ਤਹਿਤ ਆਬਾਦੀ ਦੀ ਗਣਨਾ ਅਨੁਸਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਢਾਈ ਸਾਲ ਦੇ ਬੱਚੇ ਦੀ ਮੌਤ

ਰੂਪਨਗਰ, 10 ਦਸੰਬਰ (ਪੱਤਰ ਪ੍ਰੇਰਕ)-ਰੂਪਨਗਰ ਸਿਵਲ ਹਸਪਤਾਲ ਵਿਖੇ ਉਦੋਂ ਗਮਗੀਨ ਮਾਹੌਲ ਹੋ ਗਿਆ ਜਦੋਂ ਇਕ ਗਰੀਬ ਜੋੜਾ ਆਪਣੇ ਹੱਥਾਂ 'ਚ ਇਕ ਢਾਈ ਸਾਲ ਦੇ ਬੱਚੇ ਦੇ ਮਿ੍ਤਕ ਸਰੀਰ ਨੂੰ ਚੁੱਕ ਕੇ ਪੁੱਜੇ | ਜਾਣਕਾਰੀ ਅਨੁਸਾਰ ਸਤਨਾਮ ਸਿੰਘ ਅਤੇ ਉਸ ਦੀ ਪਤਨੀ ਸੁਮਨ ਵਾਸੀ ...

ਪੂਰੀ ਖ਼ਬਰ »

ਰੇਲਵੇ ਪੁਲ ਦੇ ਥੱਲਿਓਾ ਸਰਸਾ ਨਦੀ 'ਚੋਂ ਹੋਮ ਗਾਰਡਜ਼ ਦੇ ਜਵਾਨ ਦੀ ਲਾਸ਼ ਬਰਾਮਦ

ਭਰਤਗੜ੍ਹ, 10 ਦਸੰਬਰ (ਜਸਬੀਰ ਸਿੰਘ ਬਾਵਾ)-ਸਰਸਾ ਨਦੀ ਦੇ ਰੇਲਵੇ ਪੁਲ ਦੇ ਥੱਲਿਓਾ ਅੱਜ ਸਵੇਰੇ 5 ਵਜੇ ਇਸ ਪੁਲ ਦੀ ਬੁਰਜੀ ਨੰਬਰ 140-141'ਤੇ ਲਗਾਏ ਕੈਂਪ 'ਚ ਤਾਇਨਾਤ ਪੰਜਾਬ ਹੋਮ ਗਾਰਡਜ਼ ਦੇ ਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਇਤਲਾਹ ਮਿਲਦਿਆਂ ਹੀ ਜਨਰਲ ਰੇਲਵੇ ਪੁਲਿਸ ਦੇ ...

ਪੂਰੀ ਖ਼ਬਰ »

ਕੌਮੀ ਰਾਜ ਮਾਰਗ 'ਤੇ ਟਿੱਪਰ ਤੇ ਟੇਲ ਟੈਂਕਰ 'ਚ ਜ਼ਬਰਦਸਤ ਟੱਕਰ

ਰੂਪਨਗਰ, 10 ਦਸੰਬਰ (ਪੱਤਰ ਪ੍ਰੇਰਕ)-ਰੂਪਨਗਰ-ਚੰਡੀਗੜ੍ਹ ਕੌਮੀ ਰਾਜ ਮਾਰਗ 'ਤੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਚੌਕ ਦੇ ਨਜ਼ਦੀਕ ਟਿੱਪਰ ਤੇ ਤੇਲ ਦੇ ਟੈਂਕਰ ਦੀ ਆਪਸੀ ਟੱਕਰ ਹੋ ਗਈ | ਹਾਦਸੇ 'ਚ ਦੋਵੇਂ ਡਰਾਈਵਰਾਂ ਦਾ ਬਚਾਅ ਹੋ ਗਿਆ ਪਰ ਦੋਨੋਂ ਟਰੱਕ ਨੁਕਸਾਨੇ ਗਏ | ਤੇਲ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਸਮੇਤ ਹੋਰ ਅਸਥਾਨਾਂ 'ਤੇ ਕੀਰਤਨ ਦਰਬਾਰ 16 ਤੋਂ 19 ਤੱਕ

ਸ੍ਰੀ ਚਮਕੌਰ ਸਾਹਿਬ, 10 ਦਸੰਬਰ (ਜਗਮੋਹਣ ਸਿੰਘ ਨਾਰੰਗ)-ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ, ਮਾਤਾ ਗੱਜਰੀ ਜੀ, 3 ਪਿਆਰੇ ਅਤੇ ਜਾਨੋਂ ਵੱਧ ਪਿਆਰੇ ਸਿੰਘਾਂ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਨਾਏ ਜਾ ਰਹੇ ...

ਪੂਰੀ ਖ਼ਬਰ »

ਅਯੁੱਧਿਆ 'ਚ ਰਾਮ ਮੰਦਿਰ ਨਿਰਮਾਣ ਸਬੰਧੀ ਧਰਮ ਸੰਮੇਲਨ 16 ਨੂੰ

ਢੇਰ, 10 ਦਸੰਬਰ (ਸ਼ਿਵ ਕੁਮਾਰ ਕਾਲੀਆ)-ਅੱਜ ਭਾਰਤੀ ਮਜ਼ਦੂਰ ਸੰਘ, ਪਹਾੜੀ ਮਾਰਕੀਟ ਜਥੇਬੰਦੀ, ਆਰ. ਐਸ. ਐਸ., ਭਾਰਤੀ ਕਿਸਾਨ ਸੰਘ, ਵਿਦਿਆ ਭਾਰਤੀ, ਭਾਰਤ ਵਿਕਾਸ ਪ੍ਰੀਸ਼ਦ, ਅਰੋਗਿਆ ਭਾਰਤੀ, ਭਾਰਤੀਯ ਜਨਤਾ ਪਾਰਟੀ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ'ਚ ਇਹ ਚਰਚਾ ਕੀਤੀ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ 2 ਨੌਜਵਾਨ ਕਾਬੂ

ਰੂਪਨਗਰ, 10 ਦਸੰਬਰ (ਪੱਤਰ ਪ੍ਰੇਰਕ)-ਰੂਪਨਗਰ ਪੁਲਿਸ ਨੇ ਜ਼ਿਲ੍ਹੇ 'ਚ ਲੁੱਟਾਂ ਖੋਹਾਂ ਕਰਨ ਵਾਲੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਸੀ.ਆਈ. ਏ. ਸਟਾਫ਼-1 ਰੂਪਨਗਰ ਨੂੰ ਮੁਖ਼ਬਰੀ ਹੋਈ ਸੀ ਕਿ ਅਜੀਤ ਸਿੰਘ ਉਰਫ਼ ਗਗਨ ਪੁੱਤਰ ਦਵਿੰਦਰ ਸਿੰਘ ...

ਪੂਰੀ ਖ਼ਬਰ »

ਜੱਜ ਬਣੀ ਆਰਤੀ ਸ਼ਰਮਾ ਦਾ ਸਕੂਲ ਵਲੋਂ ਸਨਮਾਨ

ਢੇਰ, 10 ਦਸੰਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਦੋਨਾਲ ਦੀ ਆਰਤੀ ਸ਼ਰਮਾ ਦਾ ਅੱਜ ਐਚ. ਡੀ. ਐਨ. ਸੀਨੀਅਰ ਸੈਕੰਡਰੀ ਸਕੂਲ ਭਨੂਪਲੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਹ ਸਨਮਾਨ ਆਰਤੀ ਸ਼ਰਮਾ ਦੇ ਜੱਜ ਬਣਨ 'ਤੇ ਕੀਤਾ ਗਿਆ | ਇਸ ਮੌਕੇ ਡਾਇਰੈਕਟਰ ਸਕੂਲ ਪਿ੍ੰ: ਰਾਮ ...

ਪੂਰੀ ਖ਼ਬਰ »

ਜਿੰਦਵੜੀ ਸਕੂਲ 'ਚ ਖੇਡ ਮੁਕਾਬਲੇ ਕਰਵਾਏ

ਢੇਰ, 10 ਦਸੰਬਰ (ਸ਼ਿਵ ਕੁਮਾਰ ਕਾਲੀਆ)-ਸੰਤ ਬਾਬਾ ਲਾਭ ਸਿੰਘ ਮੁੱਖ ਪ੍ਰਬੰਧਕ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਸਕੂਲ ਜਿੰਦਵੜੀ ਵਿਖੇ ਨਰਸਰੀ ਤੋਂ ਦਸਵੀਂ ਤੱਕ ਦੇ ਖੇਡ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਬਾਰ ਕੌਾਸਲ ਵਲੋਂ ਇਕ ਦਿਨਾ ਹੜਤਾਲ

ਸ੍ਰੀ ਅਨੰਦਪੁਰ ਸਾਹਿਬ, 10 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਬਾਰ ਐਸੋਸੀਏਸ਼ਨ ਵਲੋਂ ਸੀਨੀਅਰ ਸਿਵਲ ਜੱਜ ਸਚਿਲ ਬੱਬਰ 'ਤੇ ਹੋਏ ਹਮਲੇ ਦੇ ਸਬੰਧ 'ਚ ਵਕੀਲਾਂ ਤੇ ਜੱਜ ਸਹਿਬਾਨ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਧਾਨ ਦੌਲਤ ਸਿੰਘ ਚਬਰੇਵਾਲ ਦੀ ...

ਪੂਰੀ ਖ਼ਬਰ »

ਡੇਅਰੀ ਵਿਭਾਗ ਵਲੋਂ ਰਸੀਦਪੁਰ ਵਿਖੇ ਜਾਗਰੂਕਤਾ ਕੈਂਪ

ਬੇਲਾ, 10 ਦਸੰਬਰ (ਮਨਜੀਤ ਸਿੰਘ ਸੈਣੀ)-ਪੰਜਾਬ ਡੇਅਰੀ ਵਿਕਾਸ ਬੋਰਡ ਤੇ ਡੇਅਰੀ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾ ਅਨੁਸਾਰ ਨੇੜਲੇ ਪਿੰਡ ਰਸੀਦਪੁਰ ਵਿਖੇ ਡੇਅਰੀ ਵਿਕਾਸ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਡਾ. ਅਮਰ ਸਿੰਘ ਕੇ.ਆਰ.ਪੀ ...

ਪੂਰੀ ਖ਼ਬਰ »

ਵਿਸ਼ਵ ਅਪੰਗਤਾ ਦਿਵਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਜ਼ਿਲ੍ਹਾ ਪੱਧਰੀ ਸਮਾਗਮ

ਸ੍ਰੀ ਚਮਕੌਰ ਸਾਹਿਬ, 10 ਦਸੰਬਰ (ਜਗਮੋਹਣ ਸਿੰਘ ਨਾਰੰਗ)-ਵਿਸ਼ਵ ਅਪੰਗਤਾ ਦਿਵਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਰਿਸੋਰਸ ਸੈਂਟਰ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਦੀ ਅਗਵਾਈ ਹੇਠ ਹੋਇਆ | ਜਿਸ ਵਿਚ ਨਗਰ ...

ਪੂਰੀ ਖ਼ਬਰ »

ਗੁਰਦੁਆਰਾ ਸੀ੍ਰ ਐਮਾ ਸਾਹਿਬ ਸਹੇੜੀ ਸ਼ਹੀਦੀ ਜੋੜ ਮੇਲੇ 'ਤੇ ਵਿਸ਼ੇਸ਼

ਮੋਰਿੰਡਾ, 10 ਦਸੰਬਰ (ਕੰਗ)-ਗੁਰਦੁਆਰਾ ਸ੍ਰੀ ਐਮਾ ਸਾਹਿਬ ਸਹੇੜੀ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਚਰਨ ਛੋਹ ਪ੍ਰਾਪਤ ਹੋਣ ਸਦਕਾ ਹਰ ਸਾਲ ਇਸ ...

ਪੂਰੀ ਖ਼ਬਰ »

ਗਿਲਜ਼ੀਆਂ 'ਚ ਕਮਿਸ਼ਨਰ ਲੱਖੀ ਨੇ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ

ਮਿਆਣੀ, 10 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਗਿਲਜੀਆਂ ਵਿਖੇ ਪ੍ਰਵਾਸੀ ਭਾਰਤੀ ਜਗੀਰ ਸਿੰਘ ਖਲੀਲ ਜਨਰਲ ਸਕੱਤਰ ਸੰਤ ਪ੍ਰੇਮ ਸਿੰਘ ਸਿੱਖ ਕਲਚਰਲ ਸੁਸਾਇਟੀ (ਨਿਊਯਾਰਕ) ਅਮਰੀਕਾ ਤੇ ਅਜੀਤਪਾਲ ਸਿੰਘ ਇੰਗਲੈਂਡ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕਮਿਸ਼ਨਰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਫੀਜ਼ਾਬਾਦ ਬਣਿਆ ਸਮਾਰਟ ਸਕੂਲ

ਬੇਲਾ, 10 ਦਸੰਬਰ (ਮਨਜੀਤ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਫੀਜ਼ਾਬਾਦ ਦਾ ਨਾਂਅ ਵੀ ਸਮਾਰਟ ਸਕੂਲਾਂ ਵਿਚ ਸ਼ੁਮਾਰ ਹੋ ਗਿਆ | ਸਕੂਲ ਦੇ ਸਮਾਰਟ ਹੋਣ ਦੀ ਖ਼ੁਸ਼ੀ 'ਚ ਪਿ੍ੰ. ਹਰਿੰਦਰ ਸਿੰਘ ਹੀਰਾ ਦੀ ਅਗਵਾਈ ਹੇਠ ਪ੍ਰਭਾਵਸ਼ਾਲੀ ਸਮਾਗਮ ਰਚਾਇਆ ਗਿਆ | ਇਸ ...

ਪੂਰੀ ਖ਼ਬਰ »

ਨਾਰੰਗਪੁਰ, ਕੋਠੀ ਤੇ ਨਠੋਲੀ ਵਾਸੀਆਂ ਵਲੋਂ ਜਲ ਸਪਲਾਈ ਦੀਆਂ ਪੁਰਾਣੀਆਂ ਪਾਈਪਾਂ ਪਾਉਣ ਦਾ ਵਿਰੋਧ

ਤਲਵਾੜਾ, 10 ਦਸੰਬਰ (ਸੁਰੇਸ਼ ਕੁਮਾਰ)- ਕੰਢੀ ਦੇ ਕਰੀਬ 4 ਹਜ਼ਾਰ ਪ੍ਰਤੀ ਪਿੰਡ ਆਬਾਦੀ ਵਾਲੇ ਪਿੰਡਾਂ ਨਾਰੰਗਪੁਰ, ਕੋਠੀ ਤੇ ਨਠੋਲੀ ਵਾਸੀਆਂ ਨੇ ਪਿੰਡ ਕੋਠੀ 'ਚ ਨਵੀਂ ਉਸਾਰੀ ਜਲ ਸਪਲਾਈ ਦੀਆਂ ਨਵੀਆਂ ਪਾਈਪਾਂ ਪਾਉਣ ਦੀ ਥਾਂ ਪੁਰਾਣੀਆਂ ਪਾਈਪਾਂ ਪੁੱਟ ਕੇ ਨਵੀਂ ਜਲ ...

ਪੂਰੀ ਖ਼ਬਰ »

ਜੱਲੋਵਾਲ-ਖਨੂਰ 'ਚ ਅਕੱਥ ਕਥਾ ਗੁਰਮਤਿ ਸਮਾਗਮ ਕਰਵਾਇਆ

ਚੱਬੇਵਾਲ, 10 ਦਸੰਬਰ (ਰਾਜਾ ਸਿੰਘ ਪੱਟੀ)-ਪਿੰਡ ਜੱਲੋਵਾਲ ਖਨੂਰ ਵਿਖੇ ਏਕ ਜੋਤ ਸੇਵਾ ਸਿਮਰਨ ਸੁਸਾਇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਸਿੰਘ ਸਭਾ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਲਖਵੀਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਸ਼ਰਧਾ ਨਾਲ ਮਨਾਇਆ ਬਾਬਾ ਗੁਰਦਿੱਤਾ ਜੀ ਦਾ ਪ੍ਰਕਾਸ਼ ਪੁਰਬ

ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਮਾਗਮ ਕਰਵਾਇਆ ਕੀਰਤਪੁਰ ਸਾਹਿਬ, 10 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਅੱਜ ਸਥਾਨਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਛੇਵੇਂ ...

ਪੂਰੀ ਖ਼ਬਰ »

14ਵੇਂ ਸ਼ੇਰਗੜ੍ਹ ਫੁੱਟਬਾਲ ਟੂਰਨਾਮੈਂਟ 'ਤੇ ਅਸਲਾਮਾਬਾਦ ਕਾਬਜ਼

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ)-ਗੁਰੂ ਨਾਨਕ ਸਪੋਰਟਸ ਕਲੱਬ ਸ਼ੇਰਗੜ੍ਹ ਵਲੋਂ 14ਵਾਂ ਫੁੱਟਬਾਲ ਟੂਰਨਾਮੈਂਟ ਦੌਰਾਨ ਪੇਂਡੂ ਪੱਧਰ ਦਾ ਫਾਈਨਲ ਮੁਕਾਬਲਾ ਕਰਵਾਇਆ ਗਿਆ | ਜਿਸ 'ਚ ਛਾਉਣੀ ਕਲਾਂ ਅਤੇ ਅਸਲਾਮਾਬਾਦ ਦੀਆਂ ਟੀਮਾਂ ਵਿਚਕਾਰ ਫਾਈਨਲ ਮੁਕਾਬਲਾ ...

ਪੂਰੀ ਖ਼ਬਰ »

ਜ਼ਰੂਰਤਮੰਦ ਮਰੀਜ਼ ਦੇ ਇਲਾਜ ਲਈ ਮਦਦ ਭੇਟ

ਅੱਡਾ ਸਰਾਂ, 10 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਬੁੱਢੀ ਪਿੰਡ 'ਚ ਹੋਏ ਸਮਾਗਮ ਵਿਚ ਪ੍ਰਵਾਸੀ ਪੰਜਾਬੀਆਂ ਦੀ ਮਦਦ ਨਾਲ ਪਿੰਡ ਦੇ ਜ਼ਰੂਰਤਮੰਦ ਮਰੀਜ਼ ਦੇ ਇਲਾਜ ਲਈ ਵਿੱਤੀ ਮਦਦ ਭੇਟ ਕੀਤੀ ਗਈ | ਪ੍ਰਵਾਸੀ ਪੰਜਾਬੀ ਚਰਨਜੀਤ ਸਿੰਘ ਅਮਰੀਕਾ ਦੇ ਪਰਿਵਾਰ ਦੀ ਮਦਦ ਨਾਲ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਤੋਂ ਮੁਕਤ ਕਰੇਗਾ ਆਯੁਰਵੈਦ-ਸਿੱਧੂ

ਜਲੰਧਰ, 10 ਦਸੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਤਹਿਸੀਲਦਾਰ ਗੁਰਜੀਤ ਸਿੰਘ ਨੇ ਚਾਰਜ ਸੰਭਾਲਿਆ

ਸ੍ਰੀ ਅਨੰਦਪੁਰ ਸਾਹਿਬ, 10 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਧੂਰੀ ਤੋਂ ਬਦਲ ਕੇ ਆਏ ਤਹਿਸੀਲਦਾਰ ਗੁਰਜੀਤ ਸਿੰਘ ਨੇ ਚਾਰਜ ਸੰਭਾਲ ਲਿਆ | ਉਹ ਸਭ ਤੋਂ ਪਹਿਲਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਜਿੱਥੋਂ ...

ਪੂਰੀ ਖ਼ਬਰ »

ਦੂਨ ਨੌਜਵਾਨ ਸਭਾ ਦੀ ਅਗਵਾਈ ਹੇਠ ਦੁੱਧ ਉਤਪਾਦਕਾਂ ਦੀ ਮੀਟਿੰਗ

ਨੰਗਲ, 10 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਦੂਨ ਨੌਜਵਾਨ ਸਭਾ ਦੀ ਅਗਵਾਈ ਹੇਠ ਅੱਜ ਇਲਾਕੇ ਦੇ ਦੁੱਧ ਉਤਪਾਦਕਾਂ ਦੀ ਹੰਗਾਮੀ ਮੀਟਿੰਗ ਪ੍ਰਧਾਨ ਮੁਖਤਿਆਰ ਸਿੰਘ ਢਾਹੇ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਵੇਰਕਾ ਮਿਲਕ ਪਲਾਂਟ ਮੁਹਾਲੀ ਵਲੋਂ ਦੁੱਧ ਉਤਪਾਦਕ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਤ ਬਾਬਾ ਲਾਭ ਸਿੰਘ ਦਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 10 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੇਵਾ ਦੇ ਪੁੰਜ ਅਤੇ ਮੁੱਖ ਪ੍ਰਬੰਧਕ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਸੰਤ ਬਾਬਾ ਲਾਭ ਸਿੰਘ ਦਾ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਇਕੱਤਰਤਾ

ਰੂਪਨਗਰ, 10 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਨੰਬਰਦਾਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਪਾਲ ਸਿੰਘ ਐਡਵੋਕੇਟ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਹੋਈ | ਇਸ ਦੌਰਾਨ ਉਨ੍ਹਾਂ ਨੰਬਰਦਾਰੀ ਜੱਦੀ ਪੁਸ਼ਤੀ ਕਰਨ, ਨੰਬਰਦਾਰਾਂ ਦੇ ਬੈਠਣ ਲਈ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਬੰਧੀ ਪਿੰਡ ਦੁਲਚੀ ਮਾਜਰਾ ਵਾਸੀਆਂ ਨੇ ਪੀ. ਜੀ. ਆਈ. ਚੰਡੀਗੜ੍ਹ ਵਿਖੇ ਲੰਗਰ ਲਗਾਇਆ

ਮੋਰਿੰਡਾ, 10 ਦਸੰਬਰ (ਕੰਗ)-ਪਿੰਡ ਦੁਲਚੀ ਮਾਜਰਾ ਵਾਸੀਆਂ ਵਲੋਂ ਨੌਜਵਾਨ ਸਭਾ ਤੇ ਪ੍ਰੋਗਰੈਸਿਵ ਫਾਰਮਰ ਕਲੱਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪੀ. ਜੀ. ਆਈ. ਚੰਡੀਗੜ੍ਹ ਵਿਖੇ ਜ਼ਰੂਰਤਮੰਦਾਂ ਲਈ ਲੰਗਰ ਲਗਾਇਆ ਗਿਆ | ...

ਪੂਰੀ ਖ਼ਬਰ »

ਨਿੱਤ ਵਾਪਰ ਰਹੇ ਹਾਦਸਿਆਂ ਤੋਂ ਸਬਕ ਨਹੀਂ ਲੈ ਰਹੇ ਇਲਾਕੇ ਦੇ ਕਬਾੜੀਏ

ਪੁਰਖਾਲੀ, 10 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਭਾਵੇਂ ਕਿ ਆਏ ਦਿਨ ਕਬਾੜੀਆਂ ਦੀਆਂ ਦੁਕਾਨਾਂ 'ਤੇ ਵੱਡੇ-ਵੱਡੇ ਹਾਦਸੇ ਵਾਪਰ ਰਹੇ ਹਨ ਜਿਸ ਨਾਲ ਮਨੁੱਖੀ ਜਾਨਾਂ ਤੱਕ ਵੀ ਜਾ ਰਹੀਆਂ ਹਨ | ਫਿਰ ਵੀ ਇਲਾਕੇ 'ਚ ਕਬਾੜ ਦੀਆਂ ਦੁਕਾਨਾਂ ਖੋਲ੍ਹ ਕੇ ਬੈਠੇ ਕਬਾੜੀਆਂ ਨੂੰ ਕਿਸੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਡਿਜ਼ੀਟਲ ਐਕਸਰੇ ਮਸ਼ੀਨ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ, 10 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਿਹਤ ਵਿਭਾਗ ਪੰਜਾਬ ਵਲੋਂ ਸ੍ਰੀ ਅਨੰਦਪੁਰ ਸਾਹਿਬ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਨਵੀਂ ਡਿਜੀਟਲ ਐਕਸਰੇ ਮਸ਼ੀਨ ਲਗਾਈ ਗਈ ਹੈ ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਸਫ਼ਰ-ਏ-ਸ਼ਹਾਦਤ ਮਾਰਗ ਨੂੰ ਨਵਿਆਉਣ ਦੀ ਮੰਗ

ਰੂਪਨਗਰ, 10 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਕੈਪਟਨ ਸਰਕਾਰ ਵਲੋਂ ਰੂਪਨਗਰ ਤੋਂ ਬਰਾਸਤਾ ਲੋਦੀਮਾਜਰਾ, ਪਤਿਆਲ, ਚੱਕ ਢੇਰਾਂ, ਗੁਰਦੁਆਰਾ ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦਿਆਂ, ਮਲਾਹ ਬਾਬਾ ਕੁੰਮਾ ਮਾਸ਼ਕੀ ਦੀ ਯਾਦ 'ਚ ਬਣੇ ਗੁਰਦੁਆਰਾ ਸਾਹਿਬ ਤੱਕ ਬਣਾਈ ਜਾਂਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਾਸੋਵਾਲ ਵਿਖੇ ਮਨਾਇਆ ਮਨੁੱਖੀ ਅਧਿਕਾਰ ਦਿਵਸ

ਸ੍ਰੀ ਅਨੰਦਪੁਰ ਸਾਹਿਬ, 10 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਸੋਵਾਲ ਵਿਖੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਸਕੂਲ ਪਿ੍ੰਸੀਪਲ ਰਾਕੇਸ਼ ਕੁਮਾਰ ਨੇ ਦੱਸਿਆ ਕਿ ਯੁਵਕ ਸੇਵਾਵਾਂ ...

ਪੂਰੀ ਖ਼ਬਰ »

ਰੋਟਰੀ ਤੇ ਇਨਰਵੀਲ ਕਲੱਬ ਵਲੋਂ ਫਲ ਸੰਭਾਲ ਕੈਂਪ

ਰੂਪਨਗਰ, 10 ਦਸੰਬਰ (ਪ. ਪ.)-ਰੋਟਰੀ ਕਲੱਬ ਰੋਪੜ ਤੇ ਇਨਰਵ੍ਹੀਲ ਕਲੱਬ ਵਲੋਂ ਫਲ ਸੰਭਾਲ ਕੈਂਪ ਲਗਾਇਆ ਗਿਆ ਜਿਸ ਵਿਚ ਗੂੰਗੇ, ਬਹਿਰੇ ਬੱਚਿਆਂ ਤੇ ਹੋਰ ਔਰਤਾਂ ਨੂੰ ਮੁਰੱਬੇ, ਜੈਮ, ਸਕੁਐਸ਼ ਤੇ ਸ਼ਰਬਤ ਬਣਾਉਣ ਦੀ ਸਿਖਲਾਈ ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਦੇ ...

ਪੂਰੀ ਖ਼ਬਰ »

ਰਿਆਤ-ਬਾਹਰਾ ਇੰਟਰਨੈਸ਼ਨਲ ਸਕੂਲ ਮੁਹਾਲੀ ਵਲੋਂ ਐਥਲੈਟਿਕਸ ਮੀਟ

ਰੂਪਨਗਰ, 10 ਦਸੰਬਰ (ਸਟਾਫ ਰਿਪੋਰਟਰ)-ਰਿਆਤ-ਬਾਹਰਾ ਇੰਟਰਨੈਸ਼ਨਲ ਸਕੂਲ (ਆਰ. ਬੀ. ਆਈ. ਐਸ.) ਮੁਹਾਲੀ ਵਲੋਂ ਪਹਿਲੀ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ | ਇਸ ਮੌਕੇ ਸੀਨੀਅਰ ਵਿਜੀਲੈਂਸ ਅਫ਼ਸਰ ਪੰਜਾਬ ਪੁਲਿਸ ਪਟਿਆਲਾ ਜਸਜੀਤ ਸਿੰਘ ਸੋਹਲ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਕੀਰਤਪੁਰ ਸਾਹਿਬ ਪੁਲਿਸ ਨੇ ਨਾਜਾਇਜ਼ ਮਾਈਨਿੰਗ ਵਿਰੁੱਧ ਸ਼ਿਕੰਜਾ ਕੱਸਿਆ

ਕੀਰਤਪੁਰ ਸਾਹਿਬ, 10 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਕੀਰਤਪੁਰ ਸਾਹਿਬ ਅਤੇ ਆਸ ਪਾਸ ਪੈਂਦੇ ਇਲਾਕਿਆਂ ਅੰਦਰ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਹ ਪ੍ਰਗਟਾਵਾ ਸਥਾਨਕ ਥਾਣਾ ਮੁਖੀ ਸਬ ਇੰਸਪੈਕਟਰ ਸੰਨੀ ...

ਪੂਰੀ ਖ਼ਬਰ »

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰਾਜੈਕਟ ਤਹਿਤ ਮੱਧਵਰਤੀ ਨਿਰੀਖਣ

ਮੋਰਿੰਡਾ, 10 ਦਸੰਬਰ (ਕੰਗ)-ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਜ਼ਿਲ੍ਹਾ ਰੂਪਨਗਰ 'ਚ ਮੱਧਵਰਤੀ ਨਿਰੀਖਣ ਕੀਤਾ ਗਿਆ ਹੈ | ਰੈਂਡਮ ਟੈਸਟਿੰਗ ਡਾ. ਦਵਿੰਦਰ ਸਿੰਘ ਬੋਹਾ ਦੀ ਅਗਵਾਈ 'ਚ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX