ਤਾਜਾ ਖ਼ਬਰਾਂ


ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਨੂੰ ਨੋਟਿਸ
. . .  1 day ago
ਨਵੀਂ ਦਿੱਲੀ, 23 ਮਈ - ਸ਼ਾਰਦਾ ਚਿੱਟ ਫ਼ੰਡ ਮਾਮਲੇ 'ਚ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਸੀ.ਬੀ.ਆਈ ਸਾਹਮਣੇ 27 ਮਈ ਨੂੰ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ...
ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  1 day ago
ਬੰਗਾ, 26 ਮਈ (ਗੁਰਜਿੰਦਰ ਸਿੰਘ ਗੁਰੂ) - ਬੰਗਾ-ਮੁਕੰਦਪੁਰ ਸੜਕ ਤੇ ਪੈਂਦੇ ਪਿੰਡ ਗੁਣਾਚੋਰ ਵਿਖੇ ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪੁੱਤਰ ਸੋਹਣ ਲਾਲ ਵਾਸੀ...
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  1 day ago
ਜੰਡਿਆਲਾ ਮੰਜਕੀ, 26 ਮਈ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਰਹਾਲੀ 'ਚ ਪਰਵਾਸੀ ਮਜ਼ਦੂਰ ਦੀ ਇੱਕ ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਕਿਸੇ ਕਿਸਾਨ ਦੇ ਖੇਤਾਂ 'ਚ ਕੰਮ ਕਰਦੇ ....
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 26 ਮਈ- ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਸੀ.ਬੀ.ਆਈ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਬਾਅਦ, ਰਾਜੀਵ ਕੁਮਾਰ ਦੇ ਵਿਦੇਸ਼ ਜਾਣ ਤੋਂ ਪਹਿਲਾਂ ਸਾਰੀਆਂ ਏਅਰਪੋਰਟ ....
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  1 day ago
ਨਵੀਂ ਦਿੱਲੀ, 26 ਮਈ- ਛੱਤੀਸਗੜ੍ਹ ਦੇ ਬਸਤਰ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਇਕ ਨਕਸਲੀ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਮਾਰੇ ਗਏ ਨਕਸਲੀ ਨੂੰ ਭਾਜਪਾ ਵਿਧਾਇਕ ਭੀਮਾ ਮੰਡਵੀ ਦੀ ਹੱਤਿਆ 'ਚ ਵੀ ਦੋਸ਼ੀ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ...
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  1 day ago
ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਪਿੰਡ ਦਾਤੇਵਾਸ ਦਾ ਗੁਰਸਿੱਖ ਨੌਜਵਾਨ ਭਾਰਤੀ ਫੁੱਟਬਾਲ ਟੀਮ ਵੱਲੋਂ ਸਪੇਨ ਵਿਖੇ ਹੋਣ 'ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ' ਚ ਭਾਗ ਲਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖਿਡਾਰੀ ਦੇ ਨਜ਼ਦੀਕੀ ਰਿਸ਼ਤੇਦਾਰ ਡਾ. ਦਰਸ਼ਨ ....
ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ) - ਸਥਾਨਕ ਪੁਲਸ ਵੱਲੋਂ ਦੋ ਚੋਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਿਲਾਸਪੁਰ ਰੋਡ 'ਤੇ ਨਾਕੇਬੰਦੀ ਦੌਰਾਨ ਕੁਲਵਿੰਦਰ ਸਿੰਘ ਪੁੱਤਰ ਸੋਹਣ ...
ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਗਾਂਧੀ ਨਗਰ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚੇ ਜਿੱਥੇ ਨੇਤਾਵਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਵਿਜੈ ਰੁਪਾਨੀ, ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਪੂਰੀ ਗੁਜਰਾਤ ਕੈਬਨਿਟ ਨੇ ਉਨ੍ਹਾਂ ਦਾ ....
ਪਿੰਡ ਨੌਸ਼ਹਿਰਾ ਢਾਲਾ ਨਜ਼ਦੀਕ ਭਾਰਤ-ਪਾਕਿ ਬਾਰਡਰ ਤੋਂ ਡੇਢ ਕਿੱਲੋ ਹੈਰੋਇਨ ਬਰਾਮਦ
. . .  1 day ago
ਸਰਾਏਂ ਅਮਾਨਤ ਖਾਂ, 26 ਮਈ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਮਹਿੰਦਰਾ ਚੌਂਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗਸ਼ਤ ਦੌਰਾਨ ਤਕਰੀਬਨ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ .....
ਉੱਤਰ ਪ੍ਰਦੇਸ਼: ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ 2 ਗ੍ਰਿਫ਼ਤਾਰ
. . .  1 day ago
ਲਖਨਊ, 26 ਮਈ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇਕ ਪਰਿਵਾਰ ਦੇ ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਇਨ੍ਹਾਂ ਬੱਚਿਆਂ ਨੂੰ ਗੋਲੀਆਂ ਮਾਰ ਦਿੱਤੀਆਂ...
30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  1 day ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  1 day ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  1 day ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  1 day ago
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  1 day ago
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  1 day ago
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  1 day ago
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  1 day ago
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  1 day ago
ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ
. . .  1 day ago
ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ
. . .  1 day ago
ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  1 day ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  1 day ago
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  1 day ago
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  1 day ago
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  1 day ago
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  1 day ago
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  1 day ago
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  1 day ago
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  1 day ago
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  2 days ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  2 days ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  2 days ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  2 days ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  2 days ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  2 days ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550

ਪਟਿਆਲਾ

ਡਿਪਟੀ ਕਮਿਸ਼ਨਰ ਵਲੋਂ ਰਜਿੰਦਰਾ ਹਸਪਤਾਲ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ

ਪਟਿਆਲਾ, 10 ਦਸੰਬਰ (ਮਨਦੀਪ ਸਿੰਘ ਖਰੋੜ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਜਿੰਦਰਾ ਹਸਪਤਾਲ ਦੀ ਕਾਇਆਂ ਕਲਪ ਕਰਨ ਲਈ ਭੇਜੇ ਫੰਡਾਂ ਨਾਲ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਅਚਨਚੇਤ ਦੌਰਾ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਾਰਡਾਂ 'ਚ ਪਖਾਨਿਆਂ ਦੀ ਹਾਲਤ ਸੁਧਾਰਨ ਲਈ ਜਲ ਸਪਲਾਈ ਤੇ ਜਨ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੇ ਗਏ ਕਰੀਬ 3.52 ਕਰੋੜ ਰੁਪਏ ਦੀ ਲਾਗਤ ਵਾਲੇ ਨਵੀਨੀਕਰਨ ਦੇ ਕਾਰਜਾਂ ਨੂੰ 31 ਜਨਵਰੀ ਤੱਕ ਹਰ ਹਾਲ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ | ਜਦੋਂਕਿ ਲੋਕ ਨਿਰਮਾਣ ਵਿਭਾਗ ਵਲੋਂ ਕਰਵਾਏ ਜਾ ਰਹੇ ਕਰੀਬ 1.50 ਕਰੋੜ ਰੁਪਏ ਦੀ ਲਾਗਤ ਵਾਲੇ ਪਾਰਕਿੰਗ ਸਮੇਤ ਕੰਮਾਂ ਨੂੰ 31 ਦਸੰਬਰ ਤੱਕ ਪੂਰਾ ਕਰਨ ਦੇ ਆਦੇਸ਼ ਦਿਤੇ | ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਵਿਭਾਗ ਵਲੋਂ ਕਰੀਬ 7.7 ਕਰੋੜ ਰੁਪਏ ਦੀ ਲਾਗਤ ਵਾਲੇ ਰਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦੇ ਸੀਵਰੇਜ ਅਪਗ੍ਰੇਡੇਸ਼ਨ ਤੇ ਐਸ.ਟੀ.ਪੀ. ਸਮੇਤ ਜਲ ਸਪਲਾਈ ਦੇ ਕੰਮ ਵੀ ਜਲਦ ਨੇਪਰੇ ਚਾੜ੍ਹਨ ਦੇ ਆਦੇਸ਼ ਦਿੱਤੇ | ਇਸ ਤੋਂ ਬਿਨ੍ਹਾਂ 2.46 ਲੱਖ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਯੰਤਰਾਂ ਦੇ ਨਵੀਨੀਕਰਨ ਤੇ ਅਪਗ੍ਰੇਡੇਸ਼ਨ ਦੇ ਕਾਰਜ ਨੂੰ ਜਲਦ ਪੂਰਾ ਕਰਨ ਲਈ ਆਖਿਆ | ਜਦੋਂਕਿ ਲੋਕ ਨਿਰਮਾਣ ਵਿਭਾਗ ਵਲੋਂ ਰਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਨੂੰ ਜੋੜਦੇ ਰਸਤੇ ਨੂੰ ਵੀ ਛੇਤੀ ਚਾਲੂ ਕਰਨ ਦੀ ਹਦਾਇਤ ਦਿੱਤੀ | ਕੁਮਾਰ ਅਮਿਤ ਨੇ ਦੱਸਿਆ ਕਿ ਹਸਪਤਾਲ 'ਚ ਨਿਰਵਿਘਨ ਬਿਜਲੀ ਸਪਲਾਈ ਲਈ 3750 ਕਿਲੋਵਾਟ ਦਾ ਨਵਾਂ ਕੰਟਰੋਲ ਪੈਨਲ ਲਾਇਆ ਗਿਆ ਹੈ ਤੇ ਹੁਣ ਵਾਰਡਾਂ 'ਚ ਬਿਜਲੀ ਦੇ ਕੰਮ ਦਾ ਨਵੀਨੀਕਰਨ ਚੱਲ ਰਿਹਾ ਹੈ ਤੇ ਪਾਰਕਾਂ 'ਚ ਰੌਸ਼ਨੀ ਲਈ ਲਾਇਟਾਂ ਦਾ ਕੰਮ ਵੀ ਜਲਦ ਨੇਪਰੇ ਚੜ੍ਹਾ ਦਿੱਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਰਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ 'ਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਚੱਲ ਰਹੇ ਸਾਰੇ ਕੰਮਾਂ 'ਚ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਸਮੇਂ ਸਿਰ ਮੁਕੰਮਲ ਕਰਨੇ ਵੀ ਯਕੀਨੀ ਬਣਾਏ ਜਾਣ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਤੇ ਸਿਹਤ ਮੰਤਰੀ ਰਜਿੰਦਰਾ ਹਸਪਤਾਲ ਦੇ ਕੰਮਾਂ ਦੀ ਖ਼ੁਦ ਨਿਗਰਾਨੀ ਕਰ ਰਹੇ ਹਨ | ਉਨ੍ਹਾਂ ਨੇ ਚੱਲ ਰਹੇ ਕੰਮਾਂ 'ਤੇ ਸੰਤੁਸ਼ਟੀ ਦਾ ਇਜ਼ਹਾਰ ਕੀਤਾ | ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਰਜਿੰਦਰਾ ਹਸਪਤਾਲ ਵਿਖੇ ਗੱਡੀਆਂ ਦੀ ਪਾਰਕਿੰਗ ਦੀ ਗੰਭੀਰ ਸਮੱਸਿਆ ਦਾ ਜਲਦ ਹੱਲ ਕਰ ਦਿੱਤਾ ਜਾਵੇਗਾ ਜਦੋਂਕਿ ਹਸਪਤਾਲ ਤੇ ਮੈਡੀਕਲ ਕਾਲਜ ਵਿਖੇ ਮੀਂਹ ਦੇ ਪਾਣੀ ਦੀ ਸੰਭਾਲ ਸਮੇਤ ਢੁਕਵੀਂਆਂ ਥਾਵਾਂ 'ਤੇ ਬੂਟੇ ਵੀ ਲਾਏ ਜਾ ਰਹੇ ਹਨ | ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨਵੀਨ ਮਿੱਤਲ, ਜਲ ਸਪਲਾਈ ਤੇ ਜਨ ਸਿਹਤ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਬਲਜੀਤ ਸਿੰਘ ਲੋਕ ਨਿਰਮਾਣ ਦੇ ਐਸ.ਡੀ.ਓ. ਹਰੀਸ਼ ਗੋਇਲ, ਐਸ.ਡੀ.ਓ. ਇਲੈਕਟ੍ਰੀਕਲ ਐਸ.ਐਸ. ਵਿਰਕ ਆਦਿ ਮੌਜੂਦ ਸਨ |

ਠੇਕਾ ਆਧਾਰਿਤ ਸਟਾਫ਼ ਨਰਸਾਂ ਤੇ ਐਨਸਿਲਰੀ ਸਟਾਫ਼ ਵਲੋਂ ਧਰਨਾ

ਪਟਿਆਲਾ, 10 ਦਸੰਬਰ (ਮਨਦੀਪ ਸਿੰਘ ਖਰੋੜ)-ਰਾਜਿੰਦਰਾ ਹਸਪਤਾਲ, ਟੀ.ਬੀ. ਹਸਪਤਾਲ ਪਟਿਆਲਾ ਵਿਖੇ ਠੇਕਾ ਆਧਾਰਿਤ ਸਟਾਫ਼ ਨਰਸਾਂ ਤੇ ਐਨਸਿਲਰੀ ਸਟਾਫ਼ ਨੇ ਆਪਣੀ ਸੀ.ਐਲ. ਦੇ ਕੇ ਸਰਕਾਰ ਵਿਰੁੱਧ ਐਮ.ਐਸ. ਦਫ਼ਤਰ ਅੱਗੇ ਧਰਨਾ ਲਾਇਆ¢ ਜਿਸ 'ਚ 2009 ਤੋਂ 2018 ਤੱਕ ਭਰਤੀ ਮੁਲਾਜ਼ਮਾਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੇ ਔਰਤ ਦਾ ਪਰਸ ਖੋਹਿਆ

ਪਟਿਆਲਾ, 10 ਦਸੰਬਰ (ਖਰੋੜ)-ਸਥਾਨਕ ਪ੍ਰੇਮ ਨਗਰ 'ਚ ਮੋਟਰਸਾਈਕਲ ਸਵਾਰ ਇਕ ਔਰਤ ਦਾ ਪਰਸ ਝਪਟ ਮਾਰ ਕੇ ਫ਼ਰਾਰ ਹੋਣ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਡਰਜੀਤ ਕੌਰ ਵਾਸੀ ਮਾਲਵਾ ਇਨਕਲੇਵ ਪਟਿਆਲਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਿਸਾਨ ਦੀ ਮੌਤ

ਸਨੌਰ, 10 ਦਸੰਬਰ (ਸੋਖਲ)-ਸਵੇਰੇ ਤੜਕੇ 6 ਵਜੇ ਸਬਜ਼ੀ ਵੇਚ ਕੇ ਆ ਰਹੇ ਸਨੌਰ ਦੇ ਕਿਸਾਨ ਪ੍ਰਕਾਸ਼ ਸਿੰਘ ਦੀ ਸੜਕ ਹਾਦਸੇ ਦੌਰਾਨ ਅੱਧ ਵਾਲੇ ਪੀਰ ਦੇ ਨਜ਼ਦੀਕ ਸਨੌਰ ਰੋਡ 'ਤੇ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਉਮਰ ਲਗਭਗ 52 ਸਾਲ ਸਵੇਰੇ ਨਵੀਂ ਫਲ ਤੇ ...

ਪੂਰੀ ਖ਼ਬਰ »

ਮਾਮਲਾ ਪ੍ਰੋਫੈਸਰ ਵਲੋਂ ਵਿਭਾਗ ਮੁਖੀ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਦਾ ਗਠਿਤ ਕਮੇਟੀ ਨੇ ਰਿਪੋਰਟ ਪਿ੍ੰਸੀਪਲ ਨੂੰ ਸੌ ਾਪੀ

ਪਟਿਆਲਾ, 10 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਸਰਕਾਰੀ ਮਹਿੰਦਰਾ ਕਾਲਜ ਵਿਖੇ ਯੌਲਜੀ ਵਿਭਾਗ ਦੇ ਮੁਖੀ ਪ੍ਰੋ. ਪਰਮਿੰਦਰ ਸਿੰਘ 'ਤੇ ਵਿਭਾਗ ਦੀ ਹੀ ਇਕ ਔਰਤ ਪ੍ਰੋਫੈਸਰ ਵਲੋਂ ਤੰਗ ਪ੍ਰੇਸ਼ਾਨ ਕਰਨ ਦੇ ਲਗਾਏ ਕਥਿਤ ਦੋਸ਼ਾਂ ਦੀ ਜਾਂਚ ਪੜਤਾਲ ਕਰਨ ਲਈ ਗਠਿਤ ਕੀਤੀ ਗਈ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਨਾਭਾ, 10 ਦਸੰਬਰ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ ਦੇ ਸਹਾਇਕ ਥਾਣੇਦਾਰ ਸਾਧਾ ਸਿੰਘ ਨੇ ਪੰਜਾਬ ਪਬਲਿਕ ਸਕੂਲ ਨਾਭਾ ਦੇ ਨੇ ੜਿਓਾ ਗੁਰਪ੍ਰੀਤ ਸਿੰਘ ਪੁੱਤਰ ਪ੍ਰੀਤਮ ਸਿੰਘ, ਜਸਵੀਰ ਸਿੰਘ ਪੁੱਤਰ ਰਾਮ ਚੰਦ ਵਾਸੀਆਨ ਮਝੈਲ ਕਲੋਨੀ ਨਾਭਾ ਨੂੰ ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ

ਪਟਿਆਲਾ, 10 ਦਸੰਬਰ (ਜ.ਸ. ਢਿੱਲੋਂ)-ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਵੋਟਰ ਸੂਚੀਆਂ ਦੀ ਅੰਤਿਮ ਸੁਧਾਈ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਦੇ ਦਾਅਵੇ ਤੇ ਇਤਰਾਜ਼ ਜਾਨਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ਼ੌਕਤ ਅਹਿਮਦ ਪਰੇ ਨੇ ਅੱਜ ...

ਪੂਰੀ ਖ਼ਬਰ »

ਚੌਲ ਮਿੱਲ ਮਾਲਕਾਂ ਵਲੋਂ ਭਾਰਤੀ ਖ਼ੁਰਾਕ ਨਿਗਮ ਦੇ ਦਫ਼ਤਰ ਸਾਹਮਣੇ ਪ੍ਰਦਰਸ਼ਨ

ਪਟਿਆਲਾ, 10 ਦਸੰਬਰ (ਜਸਪਾਲ ਸਿੰਘ ਢਿੱਲੋਂ)-ਭਾਰਤੀ ਖ਼ੁਰਾਕ ਨਿਗਮ ਦੇ ਦਫ਼ਤਰ ਮੂਹਰੇ ਸ਼ੈਲਰ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਚੀਮਾ ਦੀ ਅਗਵਾਈ 'ਚ ਇੱਕ ਧਰਨਾ ਦਿੱਤਾ ਗਿਆ | ਧਰਨੇ ਦਾ ਮੁੱਖ ਕਾਰਨ ਭਾਰਤੀ ਖ਼ੁਰਾਕ ਨਿਗਮ ਵਲੋਂ ਮਾਲ ਨਾ ਲਗਾਉਣ ਦੀ ...

ਪੂਰੀ ਖ਼ਬਰ »

ਕਾਰਾਂ ਦੀ ਟੱਕਰ 'ਚ ਔਰਤ ਗੰਭੀਰ ਜ਼ਖ਼ਮੀ

ਬਨੂੜ, 10 ਦਸੰਬਰ (ਭੁਪਿੰਦਰ ਸਿੰਘ)-ਬਨੂੜ ਤੇਪਲਾ (ਅੰਬਾਲਾ) ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਪਿੰਡ ਖਾਸਪੁਰ ਕੋਲ ਇਨੋਵਾ ਤੇ ਵਰਨਾ ਕਾਰਾਂ ਦੀ ਆਹਮੋ-ਸਾਹਮਣੀ ਟੱਕਰ ਹੋ ਗਈ | ਰਾਤੀਂ ਅੱਠ ਵਜੇ ਦੇ ਕਰੀਬ ਵਾਪਰੇ ਇਸ ਹਾਦਸੇ ਦੌਰਾਨ ਇਨੋਵਾ 'ਚ ਸਵਾਰ ਇੱਕ ...

ਪੂਰੀ ਖ਼ਬਰ »

ਪੁਲਿਸ ਵਲੋਂ ਕੋਈ ਟਿੱਪਰ ਤੇ ਜੇ.ਸੀ.ਬੀ. ਨਹੀਂ ਫੜੀ ਗਈ-ਥਾਣਾ ਮੁਖੀ

ਥਾਣਾ ਬਨੂੜ ਦੇ ਮੁਖੀ ਸੁਰਿੰਦਰਪਾਲ ਸਿੰਘ ਨੇ ਸਾਬਕਾ ਕੌਾਸਲਰ ਗਿਆਨ ਚੰਦ ਦੇ ਦੋਸ਼ਾਂ ਨੂੰ ਰੱਦ ਕੀਤਾ ਹੈ | ਉਨ੍ਹਾਂ ਕਿਹਾ ਕਿ ਕੌਾਸਲ ਦੇ ਕਾਰਜਸਾਧਕ ਅਫ਼ਸਰ ਵਲੋਂ ਦਿੱਤੀ ਸ਼ਿਕਾਇਤ ਦੇ ਆਧਾਰ 'ਤੇ ਪਰਚਾ ਦਰਜ ਕੀਤਾ ਗਿਆ ਹੈ ਤੇ ਪੜਤਾਲ ਦੌਰਾਨ ਗਿਆਨ ਚੰਦ ਸਮੇਤ ...

ਪੂਰੀ ਖ਼ਬਰ »

ਬਨੂੜ ਕੌ ਾਸਲ ਦੀ ਥਾਂ 'ਚੋਂ ਮਿੱਟੀ ਚੋਰੀ ਦਾ ਮਾਮਲਾ ਕਾਰਜਸਾਧਕ ਅਫ਼ਸਰ ਦੀ ਸ਼ਿਕਾਇਤ 'ਤੇ ਅਣਪਛਾਤਿਆਂ ਿਖ਼ਲਾਫ਼ ਪਰਚਾ ਦਰਜ

ਬਨੂੜ,10 ਦਸੰਬਰ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 4 'ਚ ਵੱਡੇ ਪੱਧਰ 'ਤੇ ਨਗਰ ਕੌਾਸਲ ਦੀ ਥਾਂ ਵਿਚੋਂ ਹੋ ਰਹੀ ਮਿੱਟੀ ਦੀ ਨਾਜਾਇਜ਼ ਪੁਟਾਈ ਸਬੰਧੀ ਮੀਡੀਆ 'ਚ ਰਿਪੋਰਟਾਂ ਪ੍ਰਕਾਸ਼ਿਤ ਹੋਣ ਮਗਰੋਂ ਹਰਕਤ 'ਚ ਆਈ ਪੁਲਿਸ ਨੇ ਅਣਪਛਾਤਿਆਂ ਿਖ਼ਲਾਫ਼ ਪਰਚਾ ਦਰਜ ...

ਪੂਰੀ ਖ਼ਬਰ »

ਸਨੌਰ ਨਗਰ ਕੌ ਾਸਲ 'ਚ ਖਿੱਚੋਤਾਣ ਜਾਰੀ

ਸਨੌਰ, 10 ਦਸੰਬਰ (ਸੋਖਲ)-ਨਗਰ ਕੌਾਸਲ ਵਿਖੇ ਸਵੇਰੇ 10 ਵਜੇ ਅਚਨਚੇਤ ਪ੍ਰਧਾਨ ਇੰਦਰ ਕੁਮਾਰ ਛਿੰਦੀ ਨੇ ਨਿਰੀਖਣ ਕੀਤਾ ਤੇ ਮੌਕੇ 'ਤੇ ਗ਼ੈਰਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਗ਼ੈਰਹਾਜ਼ਰੀ ਰਜਿਸਟਰ ਵਿਚ ਇੰਦਰਾਜ ਕੀਤੀ | ਜਾਣਕਾਰੀ ਦਿੰਦਿਆਂ ਪ੍ਰਧਾਨ ਇੰਦਰ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ

ਦੇਵੀਗੜ੍ਹ, 10 ਦਸੰਬਰ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਹਾਈ ਸਕੂਲ ਭਸਮੜਾ ਵਿਖੇ ਪ੍ਰਵਾਸੀ ਭਾਰਤੀ ਪਰਮਿੰਦਰ ਸਿੰਘ ਰਾਜੂਖੇੜੀ (ਨਿਊਜ਼ੀਲੈਂਡ) ਵਲੋਂ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਵਾਸਤੇ ਜੋ ਰਾਸ਼ੀ ਭੇਜੀ ਗਈ, ਉਸ ਨਾਲ ਵਿਦਿਆਰਥੀਆਂ ਨੂੰ ਕੋਟੀਆਂ ਤੇ ਬੂਟ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਰਾਜਪੁਰਾ, 10 ਦਸੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਬਨੂੰੜੀ ਗੇਟ ਪੁਰਾਣਾ ਰਾਜਪੁਰਾ ਵਿਖੇ ਸਰਬੱਤ ਦਾ ਭਲਾ ਸੁਸਾਇਟੀ ਵਲੋਂ ਪ੍ਰਧਾਨ ਭਾਈ ਗੁਰਮੀਤ ਸਿੰਘ ਤੇਜੇ, ਭਾਈ ਗਗਨਦੀਪ ਸਿੰਘ ਅਤੇ ਭਾਈ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਦੇ ਵਫ਼ਦ ਵਲੋਂ ਚੀਫ਼ ਇੰਜੀਨੀਅਰ ਦਾ ਸਨਮਾਨ

ਪਟਿਆਲਾ, 10 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਬਿਜਲੀ ਇੰਪਲਾਈਜ਼ ਫੈਡਰੇਸ਼ਨ ਵਲੋਂ ਬਲਵਿੰਦਰ ਸਿੰਘ ਪਸਿਆਣਾ ਦੀ ਅਗਵਾਈ 'ਚ ਵਫ਼ਦ ਦੇ ਨਵੇਂ ਆਏ ਚੀਫ਼ ਇੰਜੀਨੀਅਰ ਸਾਊਥ ਸ੍ਰੀ ਬੋਪਾਰਾਏ ਨੂੰ ਸਨਮਾਨਿਤ ਕੀਤਾ | ਵਫ਼ਦ 'ਚ ...

ਪੂਰੀ ਖ਼ਬਰ »

ਪਿ੍ੰਸੀਪਲ ਚੰਨਣ ਸਿੰਘ ਮਜਬੂਰ ਦੇ ਘਰਾਣੇ ਨੂੰ ਦਿੱਤਾ 'ਗੁਰਮਤਿ ਸੰਗੀਤ ਘਰਾਣਾ' ਪੁਰਸਕਾਰ

ਪਟਿਆਲਾ, 10 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵਲੋਂ ਪਿਛਲੇ 9 ਦਹਾਕਿਆਂ ਤੋਂ ਸੰਗੀਤ ਤੇ ਗੁਰਮਤਿ ਸੰਗੀਤ ਦੇ ਖੇਤਰ 'ਚ ਕਾਰਜਸ਼ੀਲ ਹੁਸ਼ਿਆਰਪੁਰ ਦੇ ਪਿ੍ੰਸੀਪਲ ਚੰਨਣ ਸਿੰਘ ਮਜਬੂਰ ਗੁਰਮਤਿ ਸੰਗੀਤ ਘਰਾਣੇ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੰਗ ਵਿਖੇ ਬੱਚਿਆਂ ਨੂੰ ਜਰਸੀਆਂ ਵੰਡੀਆਂ

ਪਟਿਆਲਾ, 10 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਬਸੰਤ ਰਿਤੂ ਕਲੱਬ ਤਿ੍ਪੜੀ ਪਟਿਆਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੰਗ ਵਿਖੇ ਬਾਲ ਵਿਕਾਸ ਕੈਂਪ ਲਗਾਇਆ ਗਿਆ | ਇਸ ਦੀ ਪ੍ਰਧਾਨਗੀ ਸਕੂਲ ਪਿ੍ੰਸੀਪਲ ਇੰਦਰਜੀਤ ਕੌਰ ਨੇ ਕੀਤੀ | ਇਸ ਮੌਕੇ ਕਲੱਬ ਪ੍ਰਧਾਨ ...

ਪੂਰੀ ਖ਼ਬਰ »

ਕਾਗ਼ਜ਼ੀ ਕਾਰਵਾਈ ਮੁਕੰਮਲ ਹੋਣ ਤੋਂ ਬਾਅਦ ਵੀ 94 ਸੁਪਰਵਾਈਜ਼ਰ ਨਤੀਜੇ ਦੀ ਉਡੀਕ 'ਚ

ਪਟਿਆਲਾ, 10 ਦਸੰਬਰ (ਅ.ਸ. ਆਹਲੂਵਾਲੀਆ)-ਅਧੀਨ ਸੇਵਾਵਾਂ ਚੋਣ ਬੋਰਡ (ਐੱਸ.ਐੱਸ. ਬੋਰਡ) ਵਲੋਂ ਸਾਲ 2016 'ਚ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਨਾਲ ਸਬੰਧਿਤ 94 ਸੁਪਰਵਾਈਜ਼ਰਾਂ ਦੀ ਨਿਯੁਕਤੀ ਲਈ ਇਸ਼ਤਿਹਾਰ ਰਾਹੀਂ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ...

ਪੂਰੀ ਖ਼ਬਰ »

ਜਥੇਦਾਰ ਪਾਲਾ ਵਲੋਂ ਐਡਵੋਕੇਟ ਸੈਣੀ ਦਾ ਸਨਮਾਨ

ਰਾਜਪੁਰਾ, 10 ਦਸੰਬਰ (ਰਣਜੀਤ ਸਿੰਘ)-ਅੱਜ ਇਥੇ ਸੀਨੀਅਰ ਆਗੂ ਜਥੇਦਾਰ ਸੁਖਪਾਲ ਸਿੰਘ ਨੇ ਬਲਜਿੰਦਰ ਸਿੰਘ ਸੈਣੀ ਐਡਵੋਕੇਟ ਨੂੰ ਮੈਂਬਰ ਬਾਰ ਕੌਾਸਲ ਪੰਜਾਬ ਐਾਡ ਹਰਿਆਣਾ ਬਣਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ 'ਤੇ ਬਲਜਿੰਦਰ ਸਿੰਘ ਸੈਣੀ ਨੇ ਕਿਹਾ ਕਿ ...

ਪੂਰੀ ਖ਼ਬਰ »

ਸਪੈਸ਼ਲ ਉਲੰਪਿਕਸ 'ਚ ਨਵਜੀਵਨੀ ਸਕੂਲ ਦੇ ਬੱਚਿਆਂ ਨੇ ਵਿਖਾਏ ਜੌਹਰ

ਪਟਿਆਲਾ, 10 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਨਵਜੀਵਨੀ ਸਕੂਲ ਆਫ਼ ਸਪੈਸ਼ਲ ਐਜੂਕੇਸ਼ਨ, ਪਟਿਆਲਾ ਦੇ ਸਪੈਸ਼ਲ ਵਿਦਿਆਰਥੀਆਂ ਨੇ ਇੱਕ ਵਾਰ ਫਿਰ 21ਵੀਂ ਸਪੈਸ਼ਲ ਉਲੰਪਿਕਸ 'ਚ ਆਪਣੇ ਹੁਨਰ ਦਾ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਜਿੱਥੇ ਆਪਣੀ ਕਲਾ ਦਾ ਲੋਹਾ ਮਨਵਾਇਆ, ਉੱਥੇ ...

ਪੂਰੀ ਖ਼ਬਰ »

ਬਾਰਾਦਰੀ ਬਾਗ 'ਚ 14, 15 ਨੂੰ ਖਿੜਨਗੇ 100 ਕਿਸਮ ਦੇ ਗੁਲਦਾਉਦੀ ਦੇ ਫੁੱਲ

ਪਟਿਆਲਾ, 10 ਦਸੰਬਰ (ਅ.ਸ. ਆਹਲੂਵਾਲੀਆ)-ਕਿਸਾਨਾਂ ਤੇ ਆਮ ਸ਼ਹਿਰੀਆਂ ਵਿਚ ਫੁੱਲਾਂ ਦੀ ਕਾਸ਼ਤ ਲਈ ਰੁਚੀ ਪੈਦਾ ਕਰਨ ਦੇ ਮੰਤਵ ਨਾਲ 14 ਤੇ 15 ਦਸੰਬਰ ਨੂੰ ਬਾਰਾਂਦਰੀ ਦੇ ਚਿਲਡਰਨ ਪਾਰਕ 'ਚ ਗੁਲਦਾਉਂਦੀ ਦੇ ਫੁੱਲਾਂ ਦੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ | ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਕਰਵਾਇਆ

ਭਾਦਸੋਂ, 10 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-ਯੂਥ ਕਲੱਬ ਭਾਦਸੋਂ ਵਲੋਂ ਦੋ ਦਿਨਾਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ 'ਚ 19 ਸਾਲ ਤੱਕ ਦੇ ਖਿਡਾਰੀਆਂ ਨੇ ਹਿੱਸਾ ਲਿਆ | ਟੂਰਨਾਮੈਂਟ ਦੇ ਅਖੀਰਲੇ ਦਿਨ ਕਾਂਗਰਸ ਦੇ ਸੂਬਾ ਜਰਨਲ ਸਕੱਤਰ ਚੁੰਨੀ ਲਾਲ ਭਾਦਸੋਂ ਤੇ ...

ਪੂਰੀ ਖ਼ਬਰ »

ਨਿਗਮ ਨੂੰ ਨਹੀਂ ਦਿਸਦਾ ਸੰਡੇ ਮਾਰਕੀਟ ਵਾਲਿਆਂ ਵਲੋਂ ਸਵੱਛ ਅਭਿਆਨ 'ਤੇ ਲਗਾਇਆ ਜਾਂਦਾ ਗੰਦਗੀ ਦਾ ਦਾਗ਼

ਪਟਿਆਲਾ, 10 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਐਤਵਾਰ ਨੂੰ ਛੋਟੀ ਬਾਰਾਂਦਰੀ ਵਿਖੇ ਲੱਗਦੀ ਮਾਰਕੀਟ ਦੇ ਦੁਕਾਨਦਾਰ ਕਮਾਈ ਕਰਕੇ ਆਪਣੇ ਰਾਹ ਪੈ ਜਾਂਦੇ ਹਨ ਪਰ ਉਹ ਪਿੱਛੇ ਅਜਿਹਾ ਗੰਦਗੀ ਦਾ ਆਲਮ ਛੱਡ ਜਾਂਦੇ ਹਨ ਕਿ ਅਗਲੇ ਦਿਨ ਇਸ ਮਾਰਕੀਟ ਦੇ ਦਫ਼ਤਰਾਂ, ਦੁਕਾਨਾਂ 'ਚ ...

ਪੂਰੀ ਖ਼ਬਰ »

ਬਲਾਕ ਪੱਧਰੀ ਕੰਪਿਊਟਰ ਕੁਇਜ਼ ਤੇ ਟਾਈਪਿੰਗ ਮੁਕਾਬਲੇ ਕਰਵਾਏ

ਸਮਾਣਾ, 10 ਦਸੰਬਰ (ਗੁਰਦੀਪ ਸ਼ਰਮਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਣਾ (ਮੁੰਡੇ) ਵਿਚ ਬਲਾਕ ਲੈਵਲ ਕੰਪਿਊਟਰ ਕੁਇਜ਼, ਸੁੰਦਰ ਕਾਪੀਆਂ, ਐਕਟੀਵਿਟੀ ਅਤੇ ਟਾਈਪਿੰਗ ਮੁਕਾਬਲੇ ਕਰਵਾਏ ਗਏ | ਜਿਸ 'ਚ ਬਲਾਕ ਸਮਾਣਾ-3 ਦੇ 23 ਸਕੂਲਾਂ ਦੇ ਲਗਭਗ 250 ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਸਿਆਸੀ ਭੇਟ ਚੜੇ੍ਹ ਟਿਊਬਵੈੱਲ ਕੁਨੈਕਸ਼ਨ 'ਤੇ ਬਿਜਲੀ ਨਿਗਮ ਨੇ ਸਾਧੀ ਚੁੱਪੀ

ਪਟਿਆਲਾ, 10 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਜਿੱਥੇ ਉਪਭੋਗਤਾਵਾਂ ਨੂੰ ਵਧੀਆ ਸੇਵਾਵਾਂ ਮੁਹੱਈਆ ਕਰਵਾਉਣ ਦੇ ਦਾਅਵੇ ਕਰਦਾ ਹੈ, ਉੱਥੇ ਹੀ ਇਨ੍ਹਾਂ ਦਾਅਵਿਆਂ ਦੀ ਫ਼ੂਕ ਉਦੋਂ ਨਿਕਲਦੀ ਹੈ ਜਦੋਂ ਬਿਜਲੀ ਨਿਗਮ ਦੁਆਰਾ ਬਿਨ੍ਹਾਂ ਕੋਈ ਕਾਰਨ ਦੱਸੇ ਜਾਂ ...

ਪੂਰੀ ਖ਼ਬਰ »

ਯੂਨੀਵਰਸਿਟੀ ਦੇ ਪੱਤਰ ਵਿਹਾਰ ਵਿਭਾਗ ਦੀ ਢਿੱਲੀ ਚਾਲ ਨੇ ਵਿਦਿਆਰਥੀ ਕੀਤੇ ਬੇਹਾਲ

ਪਟਿਆਲਾ, 10 ਦਸੰਬਰ (ਗੁਰਪ੍ਰੀਤ ਸਿੰਘ ਚੱਠਾ, ਧਰਮਿੰਦਰ ਸਿੰਘ ਸਿੱਧੂ)-ਪੰਜਾਬੀ ਯੂਨੀਵਰਸਿਟੀ ਦੇ ਪੱਤਰ ਵਿਹਾਰ ਵਿਭਾਗ ਨੇ 'ਵਿਹੜੇ ਆਈ ਜੰਝ, ਵਿੰਨੋ ਕੁੜੀ ਦੇ ਕੰਨ' ਕਹਾਵਤ ਨੂੰ ਸੱਚ ਕਰ ਦਿਖਾਇਆ ਹੈ | ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੀਖਿਆ 14 ਦਸੰਬਰ ਤੋਂ ਸ਼ੁਰੂ ਹੋ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਪ੍ਰਦਰਸ਼ਨੀ 'ਅਕਸ਼ 2018' ਦੇ ਬੈਨਰ ਹੇਠ ਸਮਾਗਮ

ਬਨੂੜ, 10 ਦਸੰਬਰ (ਭੁਪਿੰਦਰ ਸਿੰਘ)-ਬਨੂੜ ਦੇ ਫੁੱਟਵੀਅਰ ਡਿਜ਼ਾਈਨ ਐਾਡ ਡਿਵੈਲਪਮੈਂਟ ਇੰਸਟੀਚਿਊਟ ਐਫਡੀਡੀਆਈ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਫ਼ੈਸ਼ਨ ਡਿਜ਼ਾਈਨ, ਫੁੱਟਵੀਅਰ ਡਿਜ਼ਾਈਨ ਤੇ ਵੱਖ-ਵੱਖ ਤਰ੍ਹਾਂ ਦੀਆਂ ਵਸਤਾਂ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਬੈਠਕ

ਭਾਦਸੋਂ, 10 ਦਸੰਬਰ (ਪਰਦੀਪ ਦੰਦਰਾਲ਼ਾ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਾਦਾ ਦੀ ਮਹੀਨਾਵਾਰ ਬੈਠਕ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਬਲਾਕ ਪ੍ਰਧਾਨ ਗੁਰਬਚਨ ਸਿੰਘ ਕਨਸੂਹਾ ਦੀ ਅਗਵਾਈ ਵਿਚ ਹੋਈ | ਬੈਠਕ ਵਿਚ ਪ੍ਰੈਸ ਨਾਲ ਗੱਲ ਸਾਂਝੀ ਕਰਦਿਆਂ ਜਨਰਲ ਸਕੱਤਰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਬਰੀ ਵਿਖੇ ਸਮਾਗਮ

ਰਾਜਪੁਰਾ, 10 ਦਸੰਬਰ (ਰਣਜੀਤ ਸਿੰਘ)-ਪਿੰਡ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਕੰਪਿਊਟਰ ਕੁਈਜ਼ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ 'ਚ 35 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਮਨਦੀਪ ਸਿੰਘ ਪਿ੍ੰਸੀਪਲ ਨੇ ਆਏ ਹੋਏ ਵਿਦਿਆਰਥੀਆਂ ਨੰੂ ਸੰਬੋਧਨ ਕਰਦੇ ...

ਪੂਰੀ ਖ਼ਬਰ »

ਏਡਜ਼ ਜਾਗਰੂਕਤਾ ਵੈਨ ਨੇ ਕੀਤਾ ਜਾਗਰੂਕ

ਸਮਾਣਾ, 10 ਦਸੰਬਰ (ਸਾਹਿਬ ਸਿੰਘ)-ਏਡਜ਼ ਕੰਟਰੋਲ ਸੁਸਾਇਟੀ ਦੀ ਏਡਜ਼ ਜਾਗਰੂਕਤਾ ਵੈਨ ਨੇ ਸਿਵਲ ਹਸਪਤਾਲ ਸਮਾਣਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜਪਾਲ ਸਿੰਘ ਦੀ ਅਗਵਾਈ ਵਿਚ ਵੜੈਚਾਂ ਪੱਤੀ ਵਿਖੇ ਪਹੁੰਚ ਕੇ ਏਡਜ਼ ਵਿਰੋਧੀ ਨਾਟਕ ਰਾਹੀਂ ਲੋਕਾਂ ਨੂੰ ਇਸ ਰੋਗ ਦੀ ...

ਪੂਰੀ ਖ਼ਬਰ »

ਯੰਗ ਫਾਰਮਰਜ਼ ਐਸੋਸੀਏਸ਼ਨ ਰੱਖੜਾ ਕੈਂਪਸ 'ਚ ਕੁੱਝ ਵਿਅਕਤੀਆਂ ਵਲੋਂ ਭੰਨਤੋੜ

ਪਟਿਆਲਾ, 10 ਦਸੰਬਰ (ਅਜੀਤ ਬਿਊਰੋ)–ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਕੁੱਝ ਵਿਅਕਤੀਆਂ ਨੇ ਇੱਕ ਸਾਬਕਾ ਕੈਬਨਿਟ ਮੰਤਰੀ ਦੇ ਸਹਾਇਕ ਜੋ ਸਾਬਕਾ ਪੰਚਾਇਤ ਦੀ ਕਾਰਗੁਜ਼ਾਰੀ 'ਚ ਵੀ ਹਿੱਸਾ ਲੈਂਦਾ ਰਿਹਾ, ਦੀ ਮਦਦ ਲੈ ਕੇ ਰੱਖੜਾ ਵਿਖੇ ਪੰਜਾਬ ਯੰਗ ਫਾਰਮਰਜ਼ ਐਸੋਸੀਏਸ਼ਨ ...

ਪੂਰੀ ਖ਼ਬਰ »

ਆਧਾਰ ਕਾਰਡ ਬਣਾਉਣ ਦੀ ਸਹੂਲਤ ਹੁਣ ਡਾਕ ਘਰਾਂ 'ਚ ਵੀ ਉਪਲਬਧ

ਪਟਿਆਲਾ, 10 ਦਸੰਬਰ (ਜ.ਸ. ਢਿੱਲੋਂ)-ਡਾਕ ਵਿਭਾਗ ਵਲੋਂ ਯੂ.ਆਈ.ਡੀ.ਏ.ਆਈ. ਨਾਲ ਮਿਲ ੇ ਆਮ ਲੋਕਾਂ ਦੀ ਸਹੂਲਤ ਲਈ ਆਧਾਰ ਕਾਰਡ ਨਵਾਂ ਬਣਾਉਣ ਜਾਂ ਫੇਰ ਆਧਾਰ ਵਿਚ ਦਰਜ਼ ਸੂਚਨਾ ਦੀ ਤਬਦੀਲੀ ਸਬੰਧੀ ਸਹੂਲਤ ਮੁੱਖ ਡਾਕ ਘਰ ਸਮੇਤ ਜ਼ਿਲ੍ਹੇ ਦੇ ਹੋਰਨਾਂ ਡਾਕ ਘਰਾਂ 'ਚ ਵੀ ਸ਼ੁਰੂ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਪਟਿਆਲਾ ਦੇ ਵਰਕਰਾਂ ਦੀ ਚੋਣ

ਪਟਿਆਲਾ, 10 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਦੀ ਪਟਿਆਲਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਦੀ ਚੋਣ ਸਰਬਸੰਮਤੀ ਨਾਲ ਕਰਵਾਈ ਗਈ | ਹੋਈ ਚੋਣ ਦੌਰਾਨ ਰਕੇਸ਼ ਕੁਮਾਰ ਨੂੰ ਪ੍ਰਧਾਨ, ਹਾਕਮ ਸਿੰਘ ਥੂਹੀ ਨੂੰ ਪ੍ਰਚਾਰਕ ਸਕੱਤਰ, ਪਰਮਜੀਤ ਸਿੰਘ ਜਰਨਲ ਸਕੱਤਰ, ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਨੂੰ ਪਾਰਕ ਬਣਾਉਣ 'ਤੇ ਇਤਰਾਜ਼

ਫ਼ਤਹਿਗੜ੍ਹ ਸਾਹਿਬ, 10 ਦਸੰਬਰ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ 570 ਲੱਖ ਰੁਪਏ ਨਾਲ ਉਸਾਰੀ ਗਈ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੇ ਠੰਢੇ ਬੁਰਜ ਨਾਲ ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਜੋ ਕਿ ਹੁਣ ਪਾਰਕ ਦਾ ਰੂਪ ਧਾਰਨ ਕਰਕੇ ਨੌਜਵਾਨ ਲੜਕੇ ਲੜਕੀਆਂ ਦੇ ਟਾਈਮ ਪਾਸ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਤੇ ਟਾਟਾ ਮੋਟਰਜ਼ ਵਲੋਂ ਸੈਮੀਨਾਰ

ਚੁੰਨ੍ਹੀ, 10 ਦਸੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਫੌਰਟਿਸ ਹਸਪਤਾਲ ਮੋਹਾਲੀ ਤੇ ਟਾਟਾ ਮੋਟਰਜ਼ ਵਲੋਂ ਪੈਨ ਵਰਲਡ ਸਕੂਲ ਖ਼ਾਨਪੁਰ ਬੀੜ ਚੁੰਨ੍ਹੀ ਵਿਖੇ ਦੋ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕੀਤੇ ਗਏ | ਫੌਰਟਿਸ ਹਸਪਤਾਲ ਮੁਹਾਲੀ ਵਲੋਂ ''ਮੀਡੀਆ ਜਾਗਰੂਕਤਾ'' ਤੇ ...

ਪੂਰੀ ਖ਼ਬਰ »

ਮਹਾਂਰਿਸ਼ੀ ਵਿੱਦਿਆ ਮੰਦਰ ਦੀ ਰਜਿਸਟੇ੍ਰਸ਼ਨ ਵੈੱਬਸਾਈਟ ਕੀਤੀ ਲਾਂਚ

ਅਮਲੋਹ, 10 ਦਸੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਸੰਤ ਸਵਾਮੀ ਵਿਆਸਾਨੰਦ ਮਹਾਰਾਜ ਵਲੋਂ ਅਮਲੋਹ ਸ਼ਹਿਰ ਦੇ ਵਾਰਡ ਨੰਬਰ 8 'ਚ ਤਿਆਰ ਹੋਏ ਮਹਾਂਰਿਸ਼ੀ ਮੇਹੀ ਵਿੱਦਿਆ ਮੰਦਿਰ ਸਕੂਲ ਦੀ ਰਜਿਸਟੇ੍ਰਸ਼ਨ ਵੈੱਬਸਾਈਟ ਲਾਂਚ ਕੀਤੀ ਗਈ ਤੇ ਵਾਰਡ ਦੇ ਕੌਾਸਲਰ ਡਾ. ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 10 ਦਸੰਬਰ (ਭੂਸ਼ਨ ਸੂਦ)-ਸਾਡੇ ਵਲੋਂ ਦਾਨ ਕੀਤਾ ਖ਼ੂਨ ਐਨਾ ਕੀਮਤੀ ਹੈ ਕਿ ਕਿਸੇ ਜਰੂਰਤਮੰਦ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਮੱਖਣ ਨੇ ਅਣਮੁੱਲੇ ਯਾਰ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਯੂਥ ਕਾਂਗਰਸ ਦੀ ਭਰਤੀ ਜ਼ੋਰਾਂ 'ਤੇ-ਬੈਨੀਪਾਲ

ਬਸੀ ਪਠਾਣਾਂ, 10 ਦਸੰਬਰ (ਗ.ਸ. ਰੁਪਾਲ, ਗੌਤਮ)-''ਫ਼ਿਰਕਾਪ੍ਰਸਤ ਪਾਰਟੀਆਂ ਵਲੋਂ ਦੇਸ਼ ਦੇ ਭਾਈਚਾਰਕ ਸਮਾਜ 'ਚ ਵੰਡੀਆਂ ਪਾਉਣ ਤੋਂ ਪੈਦਾ ਹੋਏ ਬੇਚੈਨੀ ਵਾਲੇ ਹਾਲਾਤ ਨੂੰ ਲੋਕਤੰਤਰਿਕ ਤਾਕਤਾਂ ਦਾ ਸਾਥ ਦੇ ਕੇ ਹੀ ਠੱਲ੍ਹ ਪਾਈ ਜਾ ਸਕਦੀ ਹੈ |'' ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਦਿੱਤਾ ਘਰੇਲੂ ਸਾਮਾਨ

ਫ਼ਤਹਿਗੜ੍ਹ ਸਾਹਿਬ, 10 ਦਸੰਬਰ (ਅਰੁਣ ਆਹੂਜਾ)-ਬਾਬਾ ਫ਼ਰੀਦ ਸਰਬ ਧਰਮ ਸੇਵਾ ਸੁਸਾਇਟੀ ਸ਼ੁਰੂ ਤੋਂ ਹੀ ਸਮਾਜ ਸੇਵੀ ਕਾਰਜਾਂ ਵਿਚ ਵਧ ਚੜ੍ਹ ਕੇ ਯੋਗਦਾਨ ਪਾਉਂਦੀ ਆ ਰਹੀ ਹੈ¢ ਇਸੇ ਲੜੀ ਨੂੰ ਕਾਇਮ ਰੱਖਦਿਆਂ ਅੱਜ ਸੁਸਾਇਟੀ ਦੇ ਚੇਅਰਮੈਨ ਤੇ ਗੱਦੀ ਨਸ਼ੀਨ ਹਾਜੀ ਬਾਬਾ ...

ਪੂਰੀ ਖ਼ਬਰ »

ਹਾਈਵੇਅ ਤੋਂ ਡੇਰਾ ਬਾਬਾ ਮਸਤ ਰਾਮ ਜਾਣ ਲਈ ਸੰਗਤ ਨੇ ਕੀਤੀ ਲਾਂਘੇ ਦੀ ਮੰਗ

ਖਮਾਣੋਂ, 10 ਦਸੰਬਰ (ਜੋਗਿੰਦਰ ਪਾਲ)-ਇਲਾਕੇ ਦੀ ਸੰਗਤ ਨੇ ਡੇਰਾ ਬਾਬਾ ਮਸਤ ਰਾਮ ਜੀ ਦੇ ਅਸਥਾਨ 'ਤੇ ਜਾਣ ਲਈ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਤੋਂ ਲੁਧਿਆਣਾ ਚੰਡੀਗੜ੍ਹ ਮਾਰਗ ਤੋਂ ਲਾਂਘੇ ਦੀ ਮੰਗ ਕੀਤੀ ਹੈ | ਸ਼ਰਧਾਲੂਆਂ ਨੇ ਦੱਸਿਆ ਕਿ ਇਸ ਪਵਿੱਤਰ ਸਥਾਨ 'ਤੇ ਹਰ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਸਮਾਗਮ

ਮੰਡੀ ਗੋਬਿੰਦਗੜ੍ਹ, 10 ਦਸੰਬਰ (ਬਲਜਿੰਦਰ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜ਼ਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਿੰਡ ਡਡਹੇੜੀ ਦੇ ...

ਪੂਰੀ ਖ਼ਬਰ »

ਬਾਦਲ ਤੇ ਉਨ੍ਹਾਂ ਦੇ ਸਾਥੀ ਭੁੱਲਾਂ ਬਖ਼ਸ਼ਾਉਣ ਦੇ ਨਾਂਅ 'ਤੇ ਲੋਕਾਂ ਨਾਲ ਕਰ ਰਹੇ ਹਨ ਡਰਾਮਾ-ਰਾਮਗੜ੍ਹ

ਅਮਲੋਹ, 10 ਦਸੰਬਰ (ਸੂਦ, ਸ਼ਾਰਦਾ)-ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਬਾਦਲ ਪਰਿਵਾਰ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਭੁੱਲਾਂ ਬਖ਼ਸ਼ਾਉਣ ਦੀਆਂ ਗੱਲਾਂ ਕਰ ਰਹੇ ਹਨ, ਇਹ ਮਹਿਜ਼ ਇਕ ਡਰਾਮੇ ਤੋਂ ਵਧ ਕੇ ਕੁਝ ਵੀ ਨਹੀਂ ਹੈ ਕਿਉਂਕਿ ਜਿਹੜੇ ਬਾਦਲਾਂ ਨੇ ਆਪਣੇ ਸਾਥੀਆਂ ...

ਪੂਰੀ ਖ਼ਬਰ »

ਮਿੳਾੂਸੀਪਲ ਰਿਟਾਇਰਡ ਕਰਮਚਾਰੀ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 10 ਦਸੰਬਰ (ਅਰੁਣ ਆਹੂਜਾ)-ਮਿਊਾਸੀਪਲ ਰਿਟਾਇਰਡ ਕਰਮਚਾਰੀ ਯੂਨੀਅਨ ਦੀ ਮੀਟਿੰਗ ਪ੍ਰਧਾਨ ਲੇਖ ਰਾਜ ਦੀ ਅਗਵਾਈ 'ਚ ਸਰਹਿੰਦ ਮਿੳਾੂਸੀਪਲ ਪਾਰਕ ਵਿਖੇ ਹੋਈ | ਜਿਸ 'ਚ ਸਮੂਹ ਕਰਮਚਾਰੀਆਂ ਵਲੋਂ ਸਰਕਾਰ ਵੱਲ ਰਹਿੰਦੇ ਬਕਾਏ ਸਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਖੰਟ-ਮਾਨਪੁਰ ਵਿਖੇ ਸਪੋਰਟਸ ਮੀਟ ਕਰਵਾਈ

ਸੰਘੋਲ, 10 ਦਸੰਬਰ (ਗੁਰਨਾਮ ਸਿੰਘ ਚੀਨਾ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ-ਮਾਨਪੁਰ ਵਿਖੇ ਸਪੋਰਟਸ ਮੀਟ ਕਰਵਾਈ ਗਈ | ਇਸ ਮੌਕੇ ਐਥਲੈਟਿਕਸ ਦੇ ਵੱਖ-ਵੱਖ ਭਾਗਾਂ 'ਚ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਜਿਸ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ 3 ਕਾਬੂ

ਰਾਜਪੁਰਾ, 10 ਦਸੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਤੇ ਖੇੜੀ ਗੰਡਿਆ ਪੁਲਿਸ ਨੇ 2 ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ 3 ਵਿਅਕਤੀਆਂ ਨੂੰ 25 ਗਰਾਮ ਹੈਰੋਇਨ ਤੇ 950 ਨਸ਼ੀਲੀਆਂ ਗੋਲੀਆਂ ਸਣੇ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਚੋਣਾਂ ਸਬੰਧੀ ਬੈਠਕ

ਪਟਿਆਲਾ, 10 ਦਸੰਬਰ (ਜ.ਸ. ਢਿੱਲੋਂ)-ਭਾਰਤੀ ਯੂਥ ਕਾਂਗਰਸ ਦੇ ਸੰਗਠਨਤਾਮਕ ਚੋਣਾਂ ਸਬੰਧੀ ਅੱਜ ਇਥੇ ਇਕ ਬੈਠਕ ਹੋਈ | ਇਥੇ ਜ਼ਿਲੇ੍ਹ ਕਾਂਗਰਸ ਦੇ ਦਫਤਰ ਵਿਖੇ ਹੋਈ ਬੈਠਕ 'ਚ ਜਿਨ੍ਹਾਂ ਨੇ ਕਿਸੇ ਵੀ ਆਹੁਦੇ ਲਈ ਚੋਣ ਲੜਣੀ ਹੈ | ਉਨ੍ਹਾਂ ਲਈ ਫਾਰਮ ਭਰਨ ਦੀ ਤਾਰੀਤ 12 ਦਸੰਬਰ ...

ਪੂਰੀ ਖ਼ਬਰ »

ਭਾਰਤੀ ਖ਼ੁਰਾਕ ਨਿਗਮ ਨਾਲ ਸਬੰਧਿਤ ਮੁਲਾਜ਼ਮ ਜਥੇਬੰਦੀਆਂ ਵਲੋਂ ਰੈਲੀ

ਪਟਿਆਲਾ, 10 ਦਸੰਬਰ (ਜ.ਸ. ਢਿੱਲੋਂ)-ਭਾਰਤੀ ਖੁਰਾਕ ਨਿਗਮ ਨਾਲ ਸਬੰਧਿਤ ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਨੂੰ ਲੈ ਕੇ ਇੱਥੇ ਇਕ ਰੋਸ ਰੈਲੀ ਕੀਤੀ ਗਈ | ਇਸ ਮੌਕੇ ਨੇਮ ਮੁਤਾਬਿਕ ਕੰਮ ਕਰ ਰਹੇ 12 ਕਰਮਚਾਰੀਆਂ ਦੇ ਤਬਾਦਲੇ ਦੇ ਮਾਮਲੇ ਨੂੰ ਵੀ ਉਠਾਇਆ ਗਿਆ | ਇਸ ਧਰਨੇ ਦਾ ...

ਪੂਰੀ ਖ਼ਬਰ »

ਵਾਤਾਵਰਨ ਪਾਰਕ 'ਚ ਮੈਂਬਰਾਂ ਨੇ ਕੀਤੀ ਕਾਰ ਸੇਵਾ

ਪਟਿਆਲਾ, 10 ਦਸੰਬਰ (ਜ.ਸ. ਢਿੱਲੋਂ)-ਵਾਤਾਵਰਨ ਪਾਰਕ ਵਿਖੇ ਸਰਗਰਮ ਮੈਂਬਰਾਂ ਨੇ ਕਾਰਸੇਵਾ ਕਰਕੇ ਪਾਰਕ ਦੀ ਸਫ਼ਾਈ ਕੀਤੀ | ਇਸ ਮੌਕੇ ਪ੍ਰਬੰਧਕਾਂ ਨੇ ਹੋਰਨਾਂ ਸੈਰ ਕਰਨ ਵਾਲੇ ਮੈਂਬਰਾਂ ਨੂੰ ਆਖਿਆ ਕਿ ਜੋ ਵਿਅਕਤੀ ਇੱਥੇ ਸੈਰ ਕਰਦੇ ਹਨ ਉਨ੍ਹਾਂ ਦਾ ਫ਼ਰਜ਼ ਹੈ ਕਿ ਉਹ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭਾਦਸੋਂ 'ਚ ਕੰਪਿਊਟਰ ਮੁਕਾਬਲੇ ਕਰਵਾਏ

ਭਾਦਸੋਂ, 10 ਦਸੰਬਰ (ਪਰਦੀਪ ਦੰਦਰਾਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦਸੋਂ 'ਚ ਬਲਾਕ ਪੱਧਰੀ ਕੰਪਿਊਟਰ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਕੁਲਭੂਸ਼ਣ ਬਾਜਵਾ ਤੇ ਆਈ ਸੀ ਟੀ ਪ੍ਰੋਜੈਕਟ ਕੋਆਰਡੀਨੇਟਰ ਮੈਡਮ ਅੰਸ਼ੂਲ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

ਨਾਭਾ, 10 ਦਸੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਰੋਹਟਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX