ਤਾਜਾ ਖ਼ਬਰਾਂ


ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  10 minutes ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  14 minutes ago
ਸੰਭਲ, 22 ਨਵੰਬਰ - ਉਤਰ ਪ੍ਰਦੇਸ਼ ਸਥਿਤ ਸੰਭਲ ਜ਼ਿਲ੍ਹੇ ਵਿਚ ਇਕ ਦਰਦਨਾਕ ਵਾਰਦਾਤ 'ਚ ਇਕ ਗੁਆਂਢੀ ਵੱਲੋਂ 16 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਮਗਰੋਂ ਉਸ 'ਤੇ ਮਿੱਟੀ ਦਾ ਤੇਲ ਪਾ ਕੇ ਉਸ ਨੂੰ ਅੱਗ ਲਗਾ ਦਿੱਤੀ। ਸੜਨ ਕਾਰਨ ਲੜਕੀ ਦੀ ਹਾਲਤ...
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  30 minutes ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  40 minutes ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  59 minutes ago
ਨਵੀਂ ਦਿੱਲੀ, 22 ਨਵੰਬਰ - ਰਾਜਧਾਨੀ ਦਿੱਲੀ ਵਿਚ ਪਾਣੀ ਨੂੰ ਲੈ ਕੇ ਹੋ ਰਹੀ ਸਿਆਸਤ ਵਿਚਕਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਦਿੱਲੀ ਵਿਚ ਹੁਣ ਪਾਣੀ ਤੇ ਸੀਵਰ ਦੇ ਨਵੇਂ ਕੁਨੈਕਸ਼ਨ ਲੈਣ ਲਈ ਸਿਰਫ਼...
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  about 1 hour ago
ਨਵੀਂ ਦਿੱਲੀ, 22 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਟਾਈਮ ਮੈਗਜ਼ੀਨ ਵਿਚ ਆਲੋਚਨਾਤਮਿਕ ਲੇਖ ਲਿਖਣ ਵਾਲੇ ਬ੍ਰਿਟਿਸ਼ ਨਾਗਰਿਕ ਤੇ ਲੇਖਕ ਆਤਿਸ਼ ਤਾਸੀਰ ਨੇ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓ.ਸੀ.ਆਈ) ਕਾਰਡ ਲੈਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ...
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ...
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  about 1 hour ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  about 2 hours ago
ਜੰਡਿਆਲਾ ਗੁਰੂ, 22 ਨਵੰਬਰ (ਰਣਜੀਤ ਸਿੰਘ ਜੋਸਨ)- ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ (77 ਸਾਲ) ਦਾ ਅੱਜ ਸਵੇਰੇ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਦੇ ਬੇਵਕਤ ਮੌਤ ਦੀ ਖ਼ਬਰ ਸੁਣਦਿਆਂ ਹੀ ਸ਼ਹਿਰ ਵਿਚ ਸ਼ੋਕ ਦੀ ਲਹਿਰ ਦੌੜ ਗਈ...
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  about 2 hours ago
ਬੀਜਾਪੁਰ, 22 ਨਵੰਬਰ - ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਜ਼ਿਲ੍ਹੇ ਬੀਜਾਪੁਰ ਵਿਚ ਨਕਸਲੀਆਂ ਵੱਲੋਂ ਲਗਾਏ ਗਏ ਆਈ.ਈ.ਡੀ. ਬੰਬ ਦੇ ਧਮਾਕੇ ਵਿਚ ਇਕ ਸੀ.ਆਰ.ਪੀ.ਐਫ. ਜਵਾਨ ਜ਼ਖਮੀ ਹੋ ਗਿਆ। ਇਹ ਘਟਨਾ ਅੱਜ ਸਵੇਰੇ...
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  about 2 hours ago
ਕੋਲਕਾਤਾ, 22 ਨਵੰਬਰ - ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਦੇ ਸੁਭਾਸ਼ ਚੰਦਰ ਬੋਸ ਇੰਟਰਨੈਸ਼ਨਲ ਏਅਰਪੋਰਟ ਵਿਖੇ ਪਹੁੰਚ ਗਏ ਹਨ। ਅੱਜ ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਾਲੇ ਦਿਨ ਰਾਤ ਵਾਲਾ ਟੈੱਸਟ ਮੈਚ ਗੁਲਾਬੀ ਗੇਂਦ ਨਾਲ ਖੇਡਿਆ...
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  about 2 hours ago
ਅੰਮ੍ਰਿਤਸਰ, 22 ਨਵੰਬਰ (ਹਰਮਿੰਦਰ ਸਿੰਘ) - ਸਥਾਨਕ ਹਾਲ ਬਜ਼ਾਰ ਦੇ ਨੇੜੇ ਸਥਿਤ ਪੁਰਾਣਾ ਸਬਜ਼ੀ ਮੰਡੀ ਵਿਚ 28 ਖੋਖਿਆਂ ਨੂੰ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਅੰਦੇਸ਼ਾ ਹੈ। ਜਿਸ ਸਬੰਧੀ ਖੋਖਾ ਮਾਲਕ ਜਤਿੰਦਰ ਭੰਡਾਰੀ ਨੇ ਦੱਸਿਆ...
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  about 3 hours ago
ਸ੍ਰੀ ਹਰਗੋਬਿੰਦਪੁਰ, 22 ਨਵੰਬਰ (ਕੰਵਲਜੀਤ ਚੀਮਾ) - ਗੰਨੇ ਦੀ ਬਕਾਇਆ ਅਦਾਇਗੀ ਜਾਰੀ ਨਾ ਹੋਣ ਕਾਰਨ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਪਿਛਲੇ ਦੋ ਦਿਨਾਂ ਤੋਂ ਸ੍ਰੀ ਹਰਗੋਬਿੰਦਪੁਰ-ਟਾਂਡਾ ਮਾਰਗ 'ਤੇ ਦਿਨ ਰਾਤ ਦਾ ਦਿੱਤਾ ਜਾ ਰਿਹਾ ਧਰਨਾ ਅੱਜ ਤੀਸਰੇ ਦਿਨ 'ਚ...
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  about 3 hours ago
ਮੁੰਬਈ, 22 ਨਵੰਬਰ - ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜ ਸਾਲ ਲਈ ਸ਼ਿਵ ਸੈਨਾ ਦਾ ਮੁੱਖ ਮੰਤਰੀ ਹੋਵੇਗਾ। ਐਨ.ਸੀ.ਪੀ. ਤੇ ਕਾਂਗਰਸ ਇਸ ਲਈ ਰਾਜ਼ੀ ਹੋ ਗਏ ਹਨ। ਇਸ ਦੇ ਨਾਲ ਹੀ ਭਾਜਪਾ ਨਾਲ ਸਰਕਾਰ ਬਣਾਉਣ ਦੀ ਗੱਲ 'ਤੇ ਉਨ੍ਹਾਂ...
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 3 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦਾ ਰਸਤਾ ਅੱਜ ਸਾਫ਼ ਹੋ ਸਕਦਾ ਹੈ। ਸ਼ਿਵ ਸੈਨਾ ਕਾਂਗਰਸ ਤੇ ਐਨ.ਸੀ.ਪੀ. ਮੁੰਬਈ ਵਿਚ ਸਰਕਾਰ ਦੇ ਗਠਨ ਲਈ ਵੱਡਾ ਐਲਾਨ ਕਰ ਸਕਦੇ ਹਨ। ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ...
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 4 hours ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 4 hours ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 4 hours ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 4 hours ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 4 hours ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 5 hours ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 5 hours ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  about 1 hour ago
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  about 1 hour ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  about 1 hour ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  2 minutes ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  17 minutes ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  35 minutes ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  53 minutes ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 1 hour ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 1 hour ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  58 minutes ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 1 hour ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550

ਮੋਗਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੋਗਾ, 10 ਦਸੰਬਰ (ਸੁਰਿੰਦਰਪਾਲ ਸਿੰਘ/ਜਸਪਾਲ ਸਿੰਘ ਬੱਬੀ)-ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਸ਼ਹਿਰ ਦੀਆਂ ਧਾਰਮਿਕ ਸਮਾਜ ਸੇਵੀ ਸੰਸਥਾਵਾਂ, ਗੁਰੂ ਨਾਨਕ ਨਾਮ-ਲੇਵਾ ਸੰਸਥਾ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਕਲਗ਼ੀਧਰ ਦੱਤ ਰੋਡ ਮੋਗਾ ਦੇ ਸਹਿਯੋਗ ਨਾਲ ਹਿੰਦ ਦੀ ਚਾਦਰ 9ਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਕਲਗ਼ੀਧਰ ਦੱਤ ਰੋਡ ਮੋਗਾ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਤੇ 5 ਪਿਆਰਿਆਂ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਬੇਨਤੀ ਕਰਨ ਉਪਰੰਤ ਖ਼ਾਲਸਾਈ ਪਰੰਪਰਾਵਾਂ ਅਨੁਸਾਰ ਹੋਈ | ਨਗਰ ਕੀਰਤਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਫੁੱਲਾਂ ਦੀ ਸਜੀ ਹੋਈ ਪਾਲਕੀ ਵਿਚ ਸੁਸ਼ੋਭਿਤ ਸਨ | ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਮਜਿਸਟਿਕ ਚੌਾਕ, ਮੇਨ ਬਾਜ਼ਾਰ, ਮੇਨ ਚੌਾਕ ਅੰਮਿ੍ਤਸਰ ਰੋਡ, ਗੁ. ਦਸਮੇਸ਼ ਨਗਰ, ਦਸਮੇਸ਼ ਪਬਲਿਕ ਸਕੂਲ, ਗਲੋਰੀਅਸ ਪਬਲਿਕ ਸਕੂਲ, ਬਸਤੀ ਗੋਬਿੰਦਗੜ੍ਹ, ਰਾਮ ਦੀ ਚੱਕੀ, ਸੇਕਰਡ ਹਾਰਟ ਸਕੂਲ, ਦੁਸਾਂਝ ਰੋਡ, ਜੀ.ਟੀ. ਰੋਡ, ਬਾਬਾ ਦੀਪ ਸਿੰਘ ਰੋਡ, ਬੰਦ ਫਾਟਕ, ਸੰਤੋਖ ਸਿੰਘ ਮਾਰਕੀਟ, ਅਕਾਲਸਰ ਰੋਡ, ਗੁ. ਬਾਬਾ ਨਾਮਦੇਵ ਭਵਨ ਤੋਂ ਹੁੰਦਾ ਹੋਇਆ ਗੁ. ਸ੍ਰੀ ਕਲਗ਼ੀਧਰ ਦੱਤ ਰੋਡ ਮੋਗਾ ਵਿਖੇ ਆ ਕੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਲੋਕਲ ਗੁਰਪੁਰਬ ਕਮੇਟੀ ਮੋਗਾ, ਬੀਬੀਆਂ ਦਾ ਕੀਰਤਨੀ ਜਥਾ, ਇਸਤਰੀ ਸਤਿਸੰਗ ਸਭਾਵਾਂ, ਗੁਸੰਗਤ ਨਾਨਕਸਰ, ਭਾਈ ਰਣਜੀਤ ਸਿੰਘ ਮਾਲਵਾ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਨਗਰ ਕੀਰਤਨ ਵਿਚ ਔਰਤਾਂ-ਮਰਦ ਨੌਜਵਾਨ ਲੜਕੇ ਲੜਕੀਆਂ ਗੁਰੂ ਸਾਹਿਬ ਦੀ ਫੁੱਲਾਂ ਨਾ ਸਜੀ ਹੋਈ ਪਾਲਕੀ ਅੱਗੇ ਝਾੜੂ ਤੇ ਪਾਣੀ ਦਾ ਛਿੜਕਾਅ ਕਰਕੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ | ਬਾਬਾ ਦੀ ਸਿੰਘ ਗਤਕਾ ਅਖਾੜਾ ਦੇ ਨੌਜਵਾਨਾਂ ਨੇ ਗਤਕੇ ਦੇ ਜੌਹਰ ਦਿਖਾ ਕੇ ਸੰਗਤਾਂ ਦਾ ਮਨ ਮੋਹਿਆ | ਬਾਬਾ ਨਾਮ ਦੇਵ ਪਬਲਿਕ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਨੂੰ ਚਾਰ ਚੰਨ ਲਗਾ ਦਿੱਤੇ | ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਦਾ ਨਗਰ ਕੀਰਤਨ ਦੀ ਹਰ ਪੜਾਅ 'ਤੇ ਸੰਗਤਾਂ ਵਲੋਂ ਚਾਹ, ਲੰਗਰ, ਫਲ-ਫਰੂਟ, ਮਿਠਾਈਆਂ ਆਦਿ ਨਾਲ ਸੇਵਾ ਕੀਤੀ ਗਈ | ਸ਼ਹੀਦ ਨਗਰ ਕੀਰਤਨ ਵਿਚ ਹੋਰਨਾਂ ਤੋਂ ਇਲਾਵਾ ਰਾਜਪਾਲ ਸਿੰਘ ਪ੍ਰਧਾਨ, ਬਲਜੀਤ ਸਿੰਘ ਵਿੱਕੀ, ਗੁਰਪ੍ਰੀਤਮ ਸਿੰਘ ਚੀਮਾ ਜਨਰਲ ਸਕੱਤਰ, ਗੁਰਮੇਜਰ ਸਿੰਘ, ਸਤਨਾਮ ਸਿੰਘ ਬੀ.ਏ., ਪੂਰਨ ਭਗਤ ਸਿੰਘ, ਬਲਜਿੰਦਰ ਸਿੰਘ ਸਹਿਗਲ ਪ੍ਰੈੱਸ ਸਕੱਤਰ, ਅਮਰੀਕ ਸਿੰਘ ਬਾਰਦਾਨੇ ਵਾਲੇ, ਗੁਰਦੇਵ ਸਿੰਘ ਟੈਲੀਫ਼ੋਨ ਵਾਲੇ, ਸਰਬਜੀਤ ਸਿੰਘ ਐਡਵੋਕੇਟ, ਸੁਰਿੰਦਰ ਸਿੰਘ ਗੋਗਾ, ਨਿਰਵੈਲ ਸਿੰਘ, ਬਲਵਿੰਦਰ ਸਿੰਘ ਜੋਗੇ ਵਾਲੀਆ, ਦਲੀਪ ਸਿੰਘ ਬਿਜਲੀ ਵਾਲੇ, ਜਗਮੋਹਣ ਸਿੰਘ ਬਾਰਦਾਨੇ ਵਾਲੇ, ਗੁਰਦੀਪ ਸਿੰਘ ਸਚਦੇਵਾ, ਮਹਿੰਦਰ ਸਿੰਘ, ਹਰਭਜਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਜੱਸ ਸਰਵਣ ਕੀਤਾ |

ਚੋਰੀ ਹੋਏ ਟਰੈਕਟਰ ਦਾ ਮੁਕੱਦਮਾ ਦਰਜ

ਮੋਗਾ, 10 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਇਕਬਾਲ ਸਿੰਘ (38 ਸਾਲ) ਪੁੱਤਰ ਬਲਵੀਰ ਸਿੰਘ ਵਾਸੀ ਤਲਵੰਡੀ ਨੌਾ ਬਹਾਰ ਦਾ ਟਰੈਕਟਰ ਸੋਨਾਲੀਕਾ 750 ਰਜਿਸਟਰੇਸ਼ਨ ਨੰਬਰ ਪੀ.ਬੀ. 29 ਐਕਸ 2661 ਨੰਬਰ 2018 ਦੀ 21 ਤੇ 22 ਦੀ ਦਰਮਿਆਨੀ ਰਾਤ ਨੂੰ ਚੁੱਘਾ ਬਸਤੀ ਧਰਮਕੋਟ ਤੋਂ ਕੋਈ ਨਾ ਮਾਲੂਮ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟ ਯੂਨੀਅਨ ਮੋਗਾ ਨੇ ਦਿੱਤਾ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ

ਮੋਗਾ, 10 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਏ.ਡੀ.ਸੀ ਮੋਗਾ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਪਿਛਲੇ ਸਮੇਂ ਐਸ.ਸੀ ਵਿਦਿਆਰਥੀਆਂ ਦੀ ਪੋਸਟ ਮੈਟਿਕ ਸਕਾਲਰਸ਼ਿਪ ਸਕੀਮ ਤਹਿਤ ਫ਼ੀਸ ਮਾਫ਼ ਹੋਣ ਦੇ ਬਾਵਜੂਦ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਮੋਗਾ, 10 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਸਹਾ ਇਕ ਥਾਣੇਦਾਰ ਜਸਵੀਰ ਸਿੰਘ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਹਰਜੀਓ ਸਿੰਘ ਉਰਫ਼ ਹਰੀ ਪੁੱਤਰ ਨਿਰਮਲ ਸਿੰਘ ਵਾਸੀ ਬੁੱਕਣ ਵਾਲਾ ਨੂੰ 1.5 ਗਰਾਮ ਹੈਰੋਇਨ ਸਮੇਤ 260 ਰੁਪਏ ਭਾਰਤੀ ਕਰੰਸੀ ਸਮੇਤ ਉਸ ਸਮੇਂ ਕਾਬੂ ਕੀਤਾ ਜਦੋਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆ ਤੇ ਮੋਟਰਸਾਈਕਲ ਬਰਾਮਦ

ਮੋਗਾ, 10 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਪਲਵਿੰਦਰ ਸਿੰਘ ਤੇ ਉਸ ਦੀ ਗਸ਼ਤ ਕਰ ਰਹੀ ਪੁਲਿਸ ਪਾਰਟੀ ਨੇ ਬਾਅਦ ਦੁਪਹਿਰ ਸਵਾ ਦੋ ਵਜੇ ਦੇ ਕਰੀਬ ਬੱਧਨੀ ਕਲਾਂ ਦੇ ਡਰੇਨ ਦੇ ਪੁਲ ਤੋਂ ਸ਼ਿੰਦਾ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਰਾਊਕੇ ਕਲਾਂ ਰੋਡ ਬੱਧਨੀ ...

ਪੂਰੀ ਖ਼ਬਰ »

ਬਾਘਾ ਪੁਰਾਣਾ ਪੁਲਿਸ ਵਲੋਂ ਕਾਬੂ ਕੀਤੇ ਦੋ ਹਮਲਾਵਰ ਅਦਾਲਤ ਨੇ ਭੇਜੇ ਜੇਲ੍ਹ

ਬਾਘਾ ਪੁਰਾਣਾ, 10 ਦਸੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜਲੇ ਪਿੰਡ ਨਾਥੇਵਾਲਾ ਵਿਖੇ 12 ਨਵੰਬਰ 2018 6 ਜਾਣਿਆਂ ਨੇ ਹਮਲਾ ਕਰਕੇ ਜੋ ਨਾਥੇਵਾਲਾ ਪਿੰਡ ਦੇ ਇਕ ਨੌਜਵਾਨ ਅਵਤਾਰ ਸਿੰਘ ਗੋਲੂ ਦੀ ਹੱਤਿਆ ਕਰ ਦਿੱਤੀ ਸੀ, ਦੇ ਸਬੰਧ ਵਿਚ ਬਾਘਾ ਪੁਰਾਣਾ ਪੁਲਿਸ ਵਲੋਂ ਦੋ ...

ਪੂਰੀ ਖ਼ਬਰ »

'ਆਪ' ਯੂਥ ਵਿੰਗ ਦੇ ਤਿੰਨ ਹਲਕਿਆਂ ਦੇ ਅਹੁਦੇਦਾਰਾਂ ਦੀਆਂ ਕੀਤੀਆਂ ਨਿਯੁਕਤੀਆਂ

ਮੋਗਾ, 10 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆਪ ਦਾ ਯੂਥ ਵਿੰਗ ਆਮ ਆਦਮੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ | ਜਿਸ ਨੇ ਵਿਧਾਨ ਸਭਾ ਦੀਆਂ 2017 ਦੀਆਂ ਚੋਣਾਂ ਵਿਚ ਅਤੇ ਪਾਰਲੀਮੈਂਟ ਦੀਆਂ 2019 ਦੀਆਂ ਚੋਣਾਂ ਵਿਚ ਹਿੱਕ ਡਾਹ ਕੇ ਕੰਮ ਕੀਤਾ | ਅੱਜ ਫਿਰ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਹੈਪੀ ਸੀਡਰ ਰਾਹੀਂ ਕਣਕ ਦੀ ਸਿੱਧੀ ਬਿਜਾਈ ਕਰ ਕੇ ਖੇਤੀਬਾੜੀ ਖਰਚੇ ਘੱਟ ਹੋ ਸਕਦੇ ਹਨ-ਡਾ: ਬਰਾੜ

ਮੋਗਾ 10 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਏ ਬਿਨਾਂ ਹੈਪੀ ਸੀਡਰ ਰਾਹੀਂ ਕੀਤੀ ਗਈ ਕਣਕ ਦੀ ਸਿੱਧੀ ਬਿਜਾਈ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਣ ਨਹੀਂ ਹੁੰਦਾ ਉਥੇ ਜ਼ਮੀਨ ਨਾ ਵਾਹੁਣ ਕਾਰਣ ਨਦੀਣ ਵੀ ਪੈਦਾ ਨਹੀਂ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿਚ 3 ਸਾਲ ਕੈਦ ਤੇ ਜੁਰਮਾਨਾ

ਮੋਗਾ, 10 ਦਸੰਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ਼੍ਰੀਮਤੀ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲ਼ੀਆਂ ਦੇ ਮਾਮਲੇ ਵਿਚ 3 ਸਾਲ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ, ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਅਦਾਲਤ ਵਲੋਂ ਇਕ ਬਰੀ

ਮੋਗਾ, 10 ਦਸੰਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਤਰਸੇਮ ਮੰਗਲਾ ਨੇ ਕਤਲ ਦੇ ਦੋਸ਼ਾਂ ਦੇ ਸਾਹਮਣਾ ਕਰ ਰਹੇ ਇਕ ਵਿਅਕਤੀ ਨੂੰ ਸਬੂਤਾਂ ਦੀ ਘਾਟ ਦੇ ਚੱਲਦਿਆਂ ਬਰੀ ਕਰਨ ਦੇ ਆਦੇਸ਼ ਦੇ ਦਿੱਤੇ | ਜਾਣਕਾਰੀ ਮੁਤਾਬਿਕ 27 ਜੁਲਾਈ 2017 ਨੂੰ ਥਾਣਾ ਧਰਮਕੋਟ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ-ਇਕ ਗੰਭੀਰ ਜ਼ਖਮੀ

ਨਿਹਾਲ ਸਿੰਘ ਵਾਲਾ, 10 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਬਾਰੇ ਵਾਲਾ ਦੇ ਇਕ ਵਿਅਕਤੀ ਦੀ ਤੇਜ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ 'ਤੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਅਤੇ ਇਕ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ...

ਪੂਰੀ ਖ਼ਬਰ »

ਬਾਘਾ ਪੁਰਾਣਾ ਦੇ ਮਹੰਤਾਂ ਵਾਲੇ ਮੁਹੱਲੇ 'ਚ ਗੰਦੇ ਪਾਣੀ ਦੇ ਨਿਕਾਸ ਦੀ ਬਣੀ ਗੰਭੀਰ ਸਮੱਸਿਆ

• ਬਲਰਾਜ ਸਿੰਗਲਾ ਬਾਘਾ ਪੁਰਾਣਾ, 10 ਦਸੰਬਰ-ਇਕ ਪਾਸੇ ਤਾਂ ਸਰਕਾਰ ਵਲੋਂ ਸਵੱਛ ਭਾਰਤ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਦੇ ਤਹਿਤ ਤੰਦਰੁਸਤ ਪੰਜਾਬ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਹਨ | ਸਬੰਧਿਤ ਵਿਭਾਗਾਂ ਵਲੋਂ ਅਨੇਕਾਂ ਮੁਹਿੰਮਾਂ ਵੀ ਚਲਾਈਆਂ ...

ਪੂਰੀ ਖ਼ਬਰ »

ਕਾਂਗਰਸੀ ਬਾਗ਼ੀ ਟਕਸਾਲੀ ਆਗੂ ਵਲੋਂ ਸੈਂਕੜੇ ਸਮਰਥਕਾਂ ਨਾਲ ਸਰਪੰਚੀ ਦੀ ਚੋਣ ਲੜਨ ਦਾ ਐਲਾਨ

ਮੋਗਾ, 10 ਦਸੰਬਰ (ਅਮਰਜੀਤ ਸਿੰਘ ਸੰਧੂ)-ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਐਲਾਨ ਹੁੰਦਿਆਂ ਸਰਪੰਚੀ ਦੇ ਦਾਅਵੇਦਾਰ ਉਮੀਦਵਾਰਾਂ ਵਿਚ ਉਥਲ-ਪੁਥਲ ਸ਼ੁਰੂ ਹੋ ਗਈ ਹੈ, ਜਿਸ ਦੇ ਚੱਲਦਿਆਂ ਪਿੰਡ ਕਪੂਰੇ ਵਿਖੇ ਕਾਂਗਰਸ ਦੇ ਬਾਗ਼ੀ ਉਮੀਦਵਾਰ ਇਕਬਾਲ ਸਿੰਘ ਮਾਂਗਟ ਨੇ ਪਿੰਡ ...

ਪੂਰੀ ਖ਼ਬਰ »

ਪੈੱ੍ਰਸ ਕਲੱਬ ਬਾਘਾ ਪੁਰਾਣਾ ਦੀ ਸਰਬਸੰਮਤੀ ਨਾਲ ਹੋਈ ਚੋਣ

ਬਾਘਾ ਪੁਰਾਣਾ, 10 ਦਸੰਬਰ (ਬਲਰਾਜ ਸਿੰਗਲਾ)-ਪੈੱ੍ਰਸ ਕਲੱਬ ਬਾਘਾ ਪੁਰਾਣਾ ਦੀ ਅਹਿਮ ਇਕੱਤਰਤਾ ਬੀ.ਡੀ.ਪੀ.ਓ ਦਫ਼ਤਰ ਵਿਖੇ ਪ੍ਰਧਾਨ ਮੁਨੀਸ਼ ਸਰਮਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਮੁਨੀਸ਼ ਸਰਮਾ ਦੀ ਪ੍ਰਧਾਨਗੀ ਦਾ ਸਮਾਂ ਪੂਰਾ ਹੋਣ 'ਤੇ ਉਨ੍ਹਾਂ ਵਲੋਂ ਆਪਣੇ ਅਹੁਦੇ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕੀਤੀ ਕਿਸਾਨ ਸਾਇੰਸਦਾਨ ਗੋਸ਼ਟੀ

ਅਜੀਤਵਾਲ, 10 ਦਸੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ ਵਲੋਂ ਅਜੀਤਵਾਲ ਕੋਆਪੇ੍ਰਟਿਵ ਸੁਸਾਇਟੀ ਵਿਚ ਸਾਇੰਸਦਾਨ ਵਿਚਾਰ ਗੋਸ਼ਟੀ ਕੀਤੀ ਗਈ | ਇੱਥੇ ਚਾਰ ਪਿੰਡਾਂ ਅਜੀਤਵਾਲ, ਕੋਕਰੀ ਹੇਰਾ, ...

ਪੂਰੀ ਖ਼ਬਰ »

ਸਰਕਾਰੀ ਖੰਭਿਆਂ 'ਤੇ ਪਿੱਲਰ ਬਕਸਿਆਂ ਸਦਕਾ ਸੜਕਾਂ ਦੁਆਲੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਬਾਘਾ ਪੁਰਾਣਾ, 10 ਦਸੰਬਰ (ਬਲਰਾਜ ਸਿੰਗਲਾ)-ਬੇਸ਼ੱਕ ਸਰਕਾਰ ਵਲੋਂ ਸੜਕਾਂ ਦੁਆਲਿਓਾ ਨਾਜਾਇਜ਼ ਕਬਜ਼ੇ ਰੋਕਣ ਲਈ ਅਨੇਕਾਂ ਸਖ਼ਤ ਕਾਨੂੰਨ ਬਣਾਏ ਹਨ ਅਤੇ ਸੜਕੀ ਆਵਾਜਾਈ ਨੂੰ ਨਿਰਵਿਘਨ ਚੱਲਦਾ ਰੱਖਣ ਲਈ ਆਵਾਜਾਈ ਵਿਚ ਵਿਘਨ ਪਾਉਣ ਵਾਲਿਆਂ ਨੂੰ ਸਬਕ ਸਿਖਾਉਣ ਲਈ ਵੀ ...

ਪੂਰੀ ਖ਼ਬਰ »

ਪਾਕਾ ਸਾਹਿਬ ਵਿਖੇ ਧਾਰਮਿਕ ਸਮਾਗਮ ਭਲਕੇ

ਨਿਹਾਲ ਸਿੰਘ ਵਾਲਾ, 10 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਭਗਵਾਨ ਸ੍ਰੀ ਪਰਸੂ ਰਾਮ ਬ੍ਰਾਹਮਣ ਸਭਾ ਪੰਜਾਬ ਦੀ ਇਕਾਈ ਨਿਹਾਲ ਸਿੰਘ ਵਾਲਾ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ ਵਿਚ ਅਤੇ ਅਮਰ ਸਹੀਦ ਭਾਈ ਮਤੀ ਦਾਸ, ਭਾਈ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਮੋਗਾ ਦੀ ਮੀਟਿੰਗ

ਮੋਗਾ, 10 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਡਗਰੂ ਦੀ ਪ੍ਰਧਾਨਗੀ ਹੇਠ ਡਾ. ਸਤੀਸ਼ ਲੰੂਬਾ ਭਵਨ ਮੋਗਾ ਵਿਖੇ ਹੋਈ | ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ...

ਪੂਰੀ ਖ਼ਬਰ »

ਵਾਰਡ ਨੰਬਰ 9 'ਚ ਸਵੱਛ ਭਾਰਤ ਮੁਹਿੰਮ ਅਭਿਆਨ ਚਲਾਇਆ

ਮੋਗਾ, 10 ਦਸੰਬਰ (ਗੁਰਤੇਜ ਸਿੰਘ)-ਸਵੱਛ ਭਾਰਤ ਅਭਿਆਨ ਤਹਿਤ ਅੱਜ ਵਾਰਡ ਨੰਬਰ 9 ਵਿਚ ਮੁਹੱਲਾ ਨਾਨਕ ਨਗਰੀ ਅਤੇ ਨਿਊ ਸਿਵਲ ਲਾਈਨ ਵਿਖੇ ਗੋਵਰਧਨ ਪੋਪਲੀ ਕੌਾਸਲਰ ਦੀ ਅਗਵਾਈ ਹੇਠ ਇਕ ਅਭਿਆਨ ਚਲਾਇਆ ਗਿਆ, ਜਿਸ ਵਿਚ ਪੂਰੇ ਵਾਰਡ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਨੇ ਸੰਤੁਸ਼ਟ ਨਾ ਕੀਤਾ ਤਾਂ ਚੋਣਾਂ ਵਿਚ ਦਿਖਾਵਾਂਗੇ ਪੈਂਤਰਾ-ਪ੍ਰਧਾਨ ਲੱਖੋਵਾਲ

ਬਾਘਾ ਪੁਰਾਣਾ, 10 ਦਸੰਬਰ (ਬਲਰਾਜ ਸਿੰਗਲਾ)-ਕਿਸਾਨਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਜੇਕਰ ਸਰਕਾਰ ਨੇ ਹੱਲ ਨਾ ਕੀਤਾ ਤਾਂ ਕਿਸਾਨ ਚੋਣਾਂ ਵਿਚ ਸਰਕਾਰ ਨੂੰ ਪੈਂਤਰਾ ਦਿਖਾਉਣਗੇ ਕਿਉਂ ਕਿ ਸਰਕਾਰ ਨੇ ਕਿਸਾਨ ਹਿਤੈਸ਼ੀ ਹੋਣ ਦਾ ਹੇਜ ਦਿਖਾਉਣ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਗੁਰਤਾਗੱਦੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸਮਾਧ ਭਾਈ, 10 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਸਾਹਿਬ ਏ ਕਮਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਨੂੰ ਸਮਰਪਿਤ ਪਿੰਡ ਮਾਣੂੰਕੇ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਪ੍ਰਧਾਨ ਵਿਸਾਖਾ ...

ਪੂਰੀ ਖ਼ਬਰ »

8ਵਾਰਡ ਵਿਚ ਨਹੀਂ ਹੈ ਕੋਈ ਐਸ.ਸੀ. ਵੋਟਰ 8ਐਸ. ਡੀ. ਐਮ. ਨੇ ਸਮੱਸਿਆ ਹੱਲ ਕਰਨ ਦਾ ਦਿੱਤਾ ਭਰੋਸਾ ਦੰਦੂ ਮਾਣੂਕੇ ਦਾ ਜਰਨਲ ਵਾਰਡ ਰਿਜ਼ਰਵ ਉਮੀਦਵਾਰ ਲਈ ਰਾਖਵਾਂ ਹੋਣ 'ਤੇ ਵੋਟਰ ਪ੍ਰੇਸ਼ਾਨ

ਸਮਾਧ ਭਾਈ, 10 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਸਰਦੀ ਦੀ ਰੁੱਤ 'ਚ ਗ੍ਰਾਮ ਪੰਚਾਇਤ ਦੀਆਂ ਚੋਣਾਂ ਨੇ ਜਿੱਥੇ ਹਲਕੇ ਦੇ ਸੰਭਾਵੀ ਉਮੀਦਵਾਰਾਂ 'ਚ ਗਰਮੀ ਬਣਾ ਦਿੱਤੀ ਹੈ ਉੱਥੇ ਪਿੰਡ ਦੰਦੂ ਮਾਣੂੰਕੇ ਦਾ ਜਰਨਲ ਵਾਰਡ ਰਿਜ਼ਰਵ ਉਮੀਦਵਾਰ ਲਈ ਰਾਖਵਾਂ ਹੋਣ 'ਤੇ ਇਸ ਵਾਰਡ ...

ਪੂਰੀ ਖ਼ਬਰ »

ਐਸ.ਐਫ.ਸੀ. ਸਕੂਲ ਵਿਖੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ

ਅਜੀਤਵਾਲ, 10 ਦਸੰਬਰ (ਸੁਰਿੰਦਰਪਾਲ ਸਿੰਘ)-ਅਜੋਕੇ ਸਮੇਂ 'ਚ ਵਧਦੀ ਤਕਨੀਕ ਅਨੁਸਾਰ ਹੀ ਵਿਦਿਆਰਥੀਆਂ ਨੂੰ ਸਮੇਂ ਦੇ ਹਾਨੀ ਬਣਾਉਣ ਲਈ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ. ਐਫ. ਸੀ. ਸਕੂਲ ਵਲੋਂ ਸਕੂਲ ਦੇ ਕਿੰਡਰਗਾਰਟਨ ਦੇ ...

ਪੂਰੀ ਖ਼ਬਰ »

ਦੰਦੂ ਮਾਣੂਕੇ ਦਾ ਜਰਨਲ ਵਾਰਡ ਰਿਜ਼ਰਵ ਉਮੀਦਵਾਰ ਲਈ ਰਾਖਵਾਂ ਹੋਣ 'ਤੇ ਵੋਟਰ ਪ੍ਰੇਸ਼ਾਨ

ਸਮਾਧ ਭਾਈ, 10 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਸਰਦੀ ਦੀ ਰੁੱਤ 'ਚ ਗ੍ਰਾਮ ਪੰਚਾਇਤ ਦੀਆਂ ਚੋਣਾਂ ਨੇ ਜਿੱਥੇ ਹਲਕੇ ਦੇ ਸੰਭਾਵੀ ਉਮੀਦਵਾਰਾਂ 'ਚ ਗਰਮੀ ਬਣਾ ਦਿੱਤੀ ਹੈ ਉੱਥੇ ਪਿੰਡ ਦੰਦੂ ਮਾਣੂੰਕੇ ਦਾ ਜਰਨਲ ਵਾਰਡ ਰਿਜ਼ਰਵ ਉਮੀਦਵਾਰ ਲਈ ਰਾਖਵਾਂ ਹੋਣ 'ਤੇ ਇਸ ਵਾਰਡ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਚ ਮਨਾਇਆ ਗਿਆ ਮਨੁੱਖੀ ਅਧਿਕਾਰ ਦਿਵਸ

ਮੋਗਾ, 10 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਸ਼ਹਿਰ ਦੀ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਮਨੁੱਖੀ ਅਧਿਕਾਰ ਦਿਵਸ ...

ਪੂਰੀ ਖ਼ਬਰ »

'ਸਵਸਥ ਭਾਰਤ ਤੰਦਰੁਸਤ ਪੰਜਾਬ ਯਾਤਰਾ' ਦਾ ਭਲਕੇ ਕੀਤਾ ਜਾਵੇਗਾ ਸਵਾਗਤ- ਏ.ਡੀ.ਸੀ.

ਮੋਗਾ, 10 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਡਾਂਡੀ ਮਾਰਚ ਤੋਂ ਪ੍ਰੇਰਿਤ 'ਸਵਸਥ ਭਾਰਤ ਯਾਤਰਾ' ਜ਼ਿਲ੍ਹਾ ਮੋਗਾ ਅੰਦਰ 12 ਦਸੰਬਰ ਨੂੰ ਪ੍ਰਵੇਸ਼ ਕਰੇਗੀ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਜੇ ਸੂਦ ਨੇ ਇਸ ...

ਪੂਰੀ ਖ਼ਬਰ »

14 ਦਸੰਬਰ ਨੂੰ ਕੱਢੀ ਜਾਵੇਗੀ ਸਾਈਕਲ ਰੈਲੀ 'ਸਵਸਥ ਭਾਰਤ ਤੰਦਰੁਸਤ ਪੰਜਾਬ ਯਾਤਰਾ' ਦਾ ਭਲਕੇ ਕੀਤਾ ਜਾਵੇਗਾ ਸਵਾਗਤ- ਏ.ਡੀ.ਸੀ.

ਮੋਗਾ, 10 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਡਾਂਡੀ ਮਾਰਚ ਤੋਂ ਪ੍ਰੇਰਿਤ 'ਸਵਸਥ ਭਾਰਤ ਯਾਤਰਾ' ਜ਼ਿਲ੍ਹਾ ਮੋਗਾ ਅੰਦਰ 12 ਦਸੰਬਰ ਨੂੰ ਪ੍ਰਵੇਸ਼ ਕਰੇਗੀ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਜੇ ਸੂਦ ਨੇ ਇਸ ...

ਪੂਰੀ ਖ਼ਬਰ »

ਇਕ ਵਿਅਕਤੀ ਦੀ ਕੁੱਟਮਾਰ ਕਰਨ 'ਤੇ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 10 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਖਾਈ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਕੇਸ ਦੀ ਜਾਂਚ ਕਰ ਰਹੇ ਹੌਲਦਾਰ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪੁੱਜੇ 13,26,042 ਮੀਟਿ੍ਕ ਟਨ ਝੋਨੇ ਦੀ ਕੀਤੀ ਗਈ ਖਰੀਦ-ਡੀ.ਸੀ.

ਮੋਗਾ, 10 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪੁੱਜੇ 13,26,042 ਮੀਟਰਿਕ ਟਨ 100 ਫ਼ੀਸਦੀ ਝੋਨੇ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ...

ਪੂਰੀ ਖ਼ਬਰ »

ਬਸਤੀ ਭੱਟੀਆਂ ਵਾਲੀ 'ਚ ਦੁਕਾਨ ਨੂੰ ਲੱਗੀ ਅੱਗ, ਭਾਰੀ ਨੁਕਸਾਨ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਸ਼ਹਿਰ ਦੀ ਬਸਤੀ ਭੱਟੀਆਂ ਵਾਲੀ 'ਚ ਇਕ ਦੁਕਾਨ ਨੂੰ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਦੁਕਾਨ ਮਾਲਕ ਸੁਖਚੈਨ ਸਿੰਘ ਨੇ ਦੱਸਿਆ ਕਿ ਉਸ ਦੀ ਬਸਤੀ ਭੱਟੀਆਂ ਵਾਲੀ ਵਿਖੇ ...

ਪੂਰੀ ਖ਼ਬਰ »

ਗਊਸ਼ਾਲਾ ਅੱਗਿਓਾ ਨਾਲੀ 'ਚੋਂ ਕੱਢੀ ਹੋਈ ਗਾਰ ਚੁਕਾਉਣ ਲਈ ਲਗਾਈ ਗੁਹਾਰ

ਬਾਘਾ ਪੁਰਾਣਾ, 10 ਦਸੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਵਾਲੀ ਸੜਕ 'ਤੇ ਸਥਿਤ ਗਊਸ਼ਾਲਾ ਅੱਗੇ ਨਾਲੇ 'ਚੋਂ ਕੱਢੀ ਗਈ ਗਾਰ ਦੇ ਢੇਰ 10 ਦਿਨਾਂ ਤੋਂ ਪਏ ਹੋਏ ਹਨ ਜਿਨ੍ਹਾਂ ਨੂੰ ਨਗਰ ਕੌਾਸਲ ਵਲੋਂ ਸਮੇਂ ਸਿਰ ਨਾ ਚੁੱਕਣ ਕਰਕੇ ਗਊਸ਼ਾਲਾ ਵਿਚ ਆਉਣ ਵਾਲੇ ...

ਪੂਰੀ ਖ਼ਬਰ »

ਵਾਰਡ ਨੰਬਰ 9 'ਚ ਸਵੱਛ ਭਾਰਤ ਮੁਹਿੰਮ ਅਭਿਆਨ ਚਲਾਇਆ

ਮੋਗਾ, 10 ਦਸੰਬਰ (ਗੁਰਤੇਜ ਸਿੰਘ)-ਸਵੱਛ ਭਾਰਤ ਅਭਿਆਨ ਤਹਿਤ ਅੱਜ ਵਾਰਡ ਨੰਬਰ 9 ਵਿਚ ਮੁਹੱਲਾ ਨਾਨਕ ਨਗਰੀ ਅਤੇ ਨਿਊ ਸਿਵਲ ਲਾਈਨ ਵਿਖੇ ਗੋਵਰਧਨ ਪੋਪਲੀ ਕੌਾਸਲਰ ਦੀ ਅਗਵਾਈ ਹੇਠ ਇਕ ਅਭਿਆਨ ਚਲਾਇਆ ਗਿਆ, ਜਿਸ ਵਿਚ ਪੂਰੇ ਵਾਰਡ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ...

ਪੂਰੀ ਖ਼ਬਰ »

ਟਰੱਸਟ ਵਲੋਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਨਿਹਾਲ ਸਿੰਘ ਵਾਲਾ, 10 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਸ਼ਹੀਦ ਪਿ੍ੰਸੀਪਲ ਗੁਰਦੇਵ ਸਿੰਘ ਧਾਲੀਵਾਲ ਯਾਦਗਾਰੀ ਵਿੱਦਿਆ ਵਿਕਾਸ ਟਰੱਸਟ ਸਰਕਾਰੀ ਸੀਨੀਅਰ ਸੈਕੰਡਰੀ ਧੂੜਕੋਟ ਰਣਸੀਂਹ ਵਲੋਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਟਰੱਸਟ ਵਲੋਂ 2017-2018 ਦੌਰਾਨ ...

ਪੂਰੀ ਖ਼ਬਰ »

ਨੁੱਕੜ ਨਾਟਕ, ਗਤਕਾ, ਮਲਵਈ ਗਿੱਧਾ ਅਤੇ ਕੋਰਿਓਗ੍ਰਾਫ਼ੀ ਰਹੀ ਖਿੱਚ ਦਾ ਕੇਂਦਰ ਅਭੁੱਲ ਯਾਦਾਂ ਛੱਡ ਗਿਆ ਗਰੀਨ ਵੈਲੀ ਸਕੂਲ ਦਾ ਸਾਲਾਨਾ ਸਮਾਗਮ 'ਸੰਸਕਾਰ'

ਬੱਧਨੀ ਕਲਾਂ, 10 ਦਸੰਬਰ (ਸੰਜੀਵ ਕੋਛੜ)-ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਵਿਚ ਕਰਵਾਇਆ ਗਿਆ ਸਾਲਾਨਾ ਸਮਾਗਮ 'ਸੰਸਕਾਰ' ਅਭੁੱਲ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ | ਸਮਾਗਮ ਦੀ ਸ਼ੁਰੂਆਤ ਬਲਦੇਵ ਸਿੰਘ ਧਾਲੀਵਾਲ ਪ੍ਰਧਾਨ ਨਗਰ ਪੰਚਾਇਤ, ਜਥੇਦਾਰ ਹਰਿੰਦਰ ਸਿੰਘ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 10 ਦਸੰਬਰ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਅਤੇ ਇਮੀਗ੍ਰੇਸ਼ਨ ਸੰਸਥਾ ਦੇ ਐਮ. ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥਣ ਰੁਪਿੰਦਰ ਕੌਰ ਪਤਨੀ ਨਿਰਵੈਰ ਸਿੰਘ ਵਾਸੀ ਲੋਹਕੇ ਖ਼ੁਰਦ ਨੇ ਬਹੁਤ ਹੀ ਘੱਟ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸਾਫ਼ੂਵਾਲਾ ਦੇ ਬੱਚਿਆਂ ਨੇ ਕਰਵਾਈ ਬੱਲੇ-ਬੱਲੇ

ਮੋਗਾ, 10 ਦਸੰਬਰ (ਗੁਰਤੇਜ ਸਿੰਘ)-ਪੰਜਾਬ ਸਟੇਟ ਕੌਾਸਲ ਫ਼ਾਰ ਸਾਇੰਸ ਐਾਡ ਟੈਕਨਾਲੋਜੀ ਵਲੋਂ ਸਟੇਟ ਪੱਧਰ ਚਿਲਡਰਨ ਸਾਇੰਸ ਕਾਂਗਰਸ ਮੁਕਾਬਲੇ ਬੀ.ਐਸ.ਆਈ. ਆਰ. ਚੰਡੀਗੜ੍ਹ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਸਾਫ਼ੂਵਾਲਾ ਦੀਆਂ ਜੂਨੀਅਰ ...

ਪੂਰੀ ਖ਼ਬਰ »

ਪੰਜਾਬ ਕਮਿਊਨਿਟੀ ਹੈਲਥ ਸਰਵਿਸਿਜ਼ ਵਲੋਂ ਇਕ ਰੋਜ਼ਾ ਵਰਕਸ਼ਾਪ

ਮੋਗਾ, 10 ਦਸੰਬਰ (ਗੁਰਤੇਜ ਸਿੰਘ)-ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ ਪੰਜਾਬ ਬਰਾਂਚ ਮੋਗਾ ਵਲੋਂ ਸਰਕਾਰੀ ਹਾਈ ਸਕੂਲ ਲੰਢੇਕੇ ਵਿਖੇ ਪਰਮਿੰਦਰ ਸਿੰਘ ਦੇ ਸਹਿਯੋਗ ਨਾਲ ਇਕ ਰੋਜਾ ਵਰਕਸ਼ਾਪ ਲਗਾਈ ਗਈ, ਜਿਸ ਵਿਚ ਮੁੱਖ ਬੁਲਾਰੇ ਵਜੋਂ ਡਾ. ਸ਼ਿਆਮ ਸੁੰਦਰ ਦੀਪਤੀ ...

ਪੂਰੀ ਖ਼ਬਰ »

ਰਾਜਿੰਦਰਾ ਸਕੂਲ ਦੇ ਵਿਦਿਆਰਥੀਆਂ ਨੇ ਲਾਇਆ ਸਾਇੰਸ ਸਿਟੀ ਦਾ ਟੂਰ

ਮੋਗਾ, 10 ਦਸੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਕੋਟਕਪੂਰਾ ਬਾਈਪਾਸ ਤੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਮੈਮੋਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਇਕ ਰੋਜ਼ਾ ਵਿੱਦਿਅਕ ਟੂਰ ਲਾਇਆ | ਸਕੂਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਇਮੀਗੇ੍ਰਸ਼ਨ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 10 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗੇ੍ਰਸ਼ਨ ਅਕਾਲਸਰ ਚੌਾਕ ਜੀ.ਟੀ. ਰੋਡ ਮੋਗਾ ਵਲੋਂ ਅਨੇਕਾਂ ਹੀ ਲੋਕਾਂ ਨੂੰ ਕੈਨੇਡਾ ਵਿਚ ਪੱਕੇ ਤੌਰ 'ਤੇ ਪੜ੍ਹਾਈ ਕਰਨ ਵਾਲੇ ਜਾਂ ਵਿਜ਼ਟਰ ਵੀਜ਼ਿਆਂ 'ਤੇ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਨੇ ਹਰਸ਼ ਅਰੋੜਾ ਦਾ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 10 ਦਸੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਮੋਗਾ ਦੀ ਨਾਮਵਰ ਸੰਸਥਾ ਡੈਫੋਡਿਲਜ਼ ਸਟੱਡੀ ਐਬਰੋਡ ਨਜ਼ਦੀਕ ਬੱਸ ਸਟੈਂਡ ਮੋਗਾ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਆਈਲਟਸ ਅਤੇ ਵੀਜ਼ਾ ਦੇ ਖੇਤਰ ਵਿਚ ਦਿਨੋਂ-ਦਿਨ ਬੁਲੰਦੀਆਂ ਸਰ ਕਰ ਰਹੀ ਹੈ, ਨੇ ਵਿਦੇਸ਼ ...

ਪੂਰੀ ਖ਼ਬਰ »

ਪੰਜ ਰੋਜ਼ਾ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ 18 ਤੋਂ ਸ਼ੁਰੂ-ਗੁਪਤਾ

ਮੋਗਾ, 10 ਦਸੰਬਰ (ਜਸਪਾਲ ਸਿੰਘ ਬੱਬੀ)-ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਮੋਗਾ ਵਿਖੇ ਸੰਸਥਾ ਚੇਅਰਮੈਨ ਪ੍ਰਵੀਨ ਗਰਗ, ਡਾਇਰੈਕਟਰ ਡਾ.ਜੀ.ਡੀ. ਗੁਪਤਾ ਨੇ ਦੱਸਿਆ ਕਿ 5 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 18 ਦਸੰਬਰ ਤੋਂ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 5 ...

ਪੂਰੀ ਖ਼ਬਰ »

ਗੋਲਡਨ ਟਰੈਵਲ ਮੋਗਾ ਨੇ ਕੀਤਾ 21 ਉਮੀਦਵਾਰਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ

ਮੋਗਾ, 10 ਦਸੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਿਖ਼ੱਤੇ ਦੀ ਨਾਮਵਰ ਇਮੀਗੇ੍ਰਸ਼ਨ ਸੰਸਥਾ ਗੋਲਡਨ ਟਰੈਵਲ ਮੋਗਾ ਜੋ ਕਿ ਸਥਾਨਕ ਭਗਤ ਸਿੰਘ ਮਾਰਕੀਟ ਵਿਖੇ ਸਥਿਤ ਹੈ ਵਲੋਂ 10 ਦਿਨਾਂ 'ਚ 21 ਇਲਾਕਾ ਵਾਸੀਆਂ ਦੇ ਕੈਨੇਡਾ ਦੇ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤੇ ਗਏ | ਸੰਸਥਾ ਦੇ ...

ਪੂਰੀ ਖ਼ਬਰ »

ਆਵਾਰਾ ਕੁੱਤਿਆਂ ਨੇ ਕਿਸਾਨ ਦਾ ਬੱਕਰਾ ਨੋਚ-ਨੋਚ ਖਾਧਾ

ਕਿਸ਼ਨਪੁਰਾ ਕਲਾਂ, 10 ਦਸੰਬਰ (ਪਰਮਿੰਦਰ ਸਿੰਘ ਗਿੱਲ)-ਪਿੰਡਾਂ ਅੰਦਰ ਵਧ ਰਹੀ ਆਵਾਰਾ ਕੁੱਤਿਆਂ ਦੀ ਗਿਣਤੀ ਕਾਰਨ ਵਾਪਰ ਰਹੀਆਂ ਘਟਨਾਵਾਂ ਨੂੰ ਲੈ ਕੇ ਆਮ ਲੋਕਾਂ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਜਾਂ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਜਗਰਾਜ ਦੌਧਰ ਨੇ ਸਹਾਇਤਾ ਰਾਸ਼ੀ ਦੇ ਚੈੱਕ ਕੀਤੇ ਤਕਸੀਮ

ਨਿਹਾਲ ਸਿੰਘ ਵਾਲਾ, 10 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਸ਼ੋ੍ਰਮਣੀ ਕਮੇਟੀ ਮੈਂਬਰ ਜਗਰਾਜ ਸਿੰਘ ਦੌਧਰ ਵਲੋਂ ਆਪਣੇ ਅਖ਼ਤਿਆਰੀ ਕੋਟੇ 'ਚੋਂ ਵੱਖ-ਵੱਖ ਬਿਮਾਰੀਆਂ ਦੇ ਪੀੜਤ ਲੋੜਵੰਦ ਮਰੀਜ਼ਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਿਦਿਆਰਥੀਆਂ ਨੂੰ ਸਹਾਇਤਾ ਰਾਸ਼ੀ ਦੇ ...

ਪੂਰੀ ਖ਼ਬਰ »

ਪੰਜਾਬ ਵਾਸੀ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਪੰਚਾਇਤਾਂ ਸਰਬਸੰਮਤੀ ਨਾਲ ਚੁਣਨ

ਅਜੀਤਵਾਲ, 10 ਦਸੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਪੰਚਾਇਤੀ ਚੋਣਾਂ ਲਈ ਚੋਣ ਬਿਗਲ ਵੱਜ ਚੁੱਕਿਆ ਹੈ, ਸਰਪੰਚ ਬਣਨ ਲਈ ਦਾਅਵੇਦਾਰ ਪਿਛਲੇ ਦੋ ਸਾਲਾਂ ਤੋਂ ਤਿਆਰੀਆਂ ਕਰਦੇ ਪਏ ਸਨ | 30 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਕਾਗ਼ਜ਼ੀ ਪ੍ਰਕਿਰਿਆ ਆਰੰਭ ਹੋ ਗਈ ਹੈ | ਪਿੰਡਾਂ ...

ਪੂਰੀ ਖ਼ਬਰ »

ਪਿੰਡ ਸੁਖਾਨੰਦ ਦੇ ਕਲੱਬ ਨੇ ਕੀਤੀ ਪਿੰਡ ਦੀ ਸਫ਼ਾਈ

ਸਮਾਲਸਰ, 10 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਸੁਖਾਨੰਦ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਦੇ ਪ੍ਰਧਾਨ ਅਤੇ ਸਮੂਹ ਮੈਂਬਰਾਂ ਨੇ ਰਲ ਕੇ ਪਿੰਡ ਦੀਆਂ ਗਲੀਆਂ-ਨਾਲੀਆਂ ਆਦਿ ਦੀ ਸਫ਼ਾਈ ਕੀਤੀ | ਇਸ ਮੌਕੇ ਕਲੱਬ ਦੇ ਪ੍ਰਬੰਧਕਾਂ ਅਤੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੀ ਮੀਟਿੰਗ

ਮੋਗਾ, 10 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਲੋਕ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਹਲਕਾ ਮੋਗਾ ਮੀਟਿੰਗ ਅਬਜ਼ਰਵਰ ਪਿਆਰਾ ਸਿੰਘ ਬੱਧਨੀ ਦੀ ਅਗਵਾਈ ਹੇਠ ਮੋਗਾ ਵਿਖੇ ਹੋਈ, ਜਿਸ ਵਿਚ ਸਟੇਟ ਟੀਮ ਤੋਂ ਗੈਰੀ ਵੜਿੰਗ ਅਤੇ ਸੁਖਜਿੰਦਰ ਸਿੰਘ ਕਾਉਣੀ ਹਾਜ਼ਰ ...

ਪੂਰੀ ਖ਼ਬਰ »

ਨਵੀਂ ਜੋੜੀ ਨੇ ਵਿਆਹੁਤਾ ਜ਼ਿੰਦਗੀ ਕੀਤੀ ਸਮਾਜ ਸੇਵਾ ਤੋਂ ਸ਼ੁਰੂ

ਨਿਹਾਲ ਸਿੰਘ ਵਾਲਾ, 10 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਟੀ.ਵੀ. ਐਾਕਰ ਪ੍ਰਦੀਪ ਢਿੱਲੋਂ ਦੇ ਭਰਾ ਮਨਦੀਪ ਸਿੰਘ ਢਿੱਲੋਂ ਅਤੇ ਰਮਨਦੀਪ ਕੌਰ ਬਰਾੜ ਨੇ ਆਪਣੀ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਨਿਵੇਕਲੇ ਢੰਗ ਨਾਲ ਪੀੜਤ ਮਰੀਜ਼ਾਂ ਦੀ ਆਰਥਿਕ ਸਹਾਇਤਾ ਕਰਕੇ ਕੀਤੀ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX