ਤਾਜਾ ਖ਼ਬਰਾਂ


ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਨੂੰ ਨੋਟਿਸ
. . .  1 day ago
ਨਵੀਂ ਦਿੱਲੀ, 23 ਮਈ - ਸ਼ਾਰਦਾ ਚਿੱਟ ਫ਼ੰਡ ਮਾਮਲੇ 'ਚ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਸੀ.ਬੀ.ਆਈ ਸਾਹਮਣੇ 27 ਮਈ ਨੂੰ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ...
ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  1 day ago
ਬੰਗਾ, 26 ਮਈ (ਗੁਰਜਿੰਦਰ ਸਿੰਘ ਗੁਰੂ) - ਬੰਗਾ-ਮੁਕੰਦਪੁਰ ਸੜਕ ਤੇ ਪੈਂਦੇ ਪਿੰਡ ਗੁਣਾਚੋਰ ਵਿਖੇ ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪੁੱਤਰ ਸੋਹਣ ਲਾਲ ਵਾਸੀ...
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  1 day ago
ਜੰਡਿਆਲਾ ਮੰਜਕੀ, 26 ਮਈ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਰਹਾਲੀ 'ਚ ਪਰਵਾਸੀ ਮਜ਼ਦੂਰ ਦੀ ਇੱਕ ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਕਿਸੇ ਕਿਸਾਨ ਦੇ ਖੇਤਾਂ 'ਚ ਕੰਮ ਕਰਦੇ ....
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 26 ਮਈ- ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਸੀ.ਬੀ.ਆਈ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਬਾਅਦ, ਰਾਜੀਵ ਕੁਮਾਰ ਦੇ ਵਿਦੇਸ਼ ਜਾਣ ਤੋਂ ਪਹਿਲਾਂ ਸਾਰੀਆਂ ਏਅਰਪੋਰਟ ....
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  1 day ago
ਨਵੀਂ ਦਿੱਲੀ, 26 ਮਈ- ਛੱਤੀਸਗੜ੍ਹ ਦੇ ਬਸਤਰ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਇਕ ਨਕਸਲੀ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਮਾਰੇ ਗਏ ਨਕਸਲੀ ਨੂੰ ਭਾਜਪਾ ਵਿਧਾਇਕ ਭੀਮਾ ਮੰਡਵੀ ਦੀ ਹੱਤਿਆ 'ਚ ਵੀ ਦੋਸ਼ੀ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ...
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  1 day ago
ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਪਿੰਡ ਦਾਤੇਵਾਸ ਦਾ ਗੁਰਸਿੱਖ ਨੌਜਵਾਨ ਭਾਰਤੀ ਫੁੱਟਬਾਲ ਟੀਮ ਵੱਲੋਂ ਸਪੇਨ ਵਿਖੇ ਹੋਣ 'ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ' ਚ ਭਾਗ ਲਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖਿਡਾਰੀ ਦੇ ਨਜ਼ਦੀਕੀ ਰਿਸ਼ਤੇਦਾਰ ਡਾ. ਦਰਸ਼ਨ ....
ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ) - ਸਥਾਨਕ ਪੁਲਸ ਵੱਲੋਂ ਦੋ ਚੋਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਿਲਾਸਪੁਰ ਰੋਡ 'ਤੇ ਨਾਕੇਬੰਦੀ ਦੌਰਾਨ ਕੁਲਵਿੰਦਰ ਸਿੰਘ ਪੁੱਤਰ ਸੋਹਣ ...
ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਗਾਂਧੀ ਨਗਰ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚੇ ਜਿੱਥੇ ਨੇਤਾਵਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਵਿਜੈ ਰੁਪਾਨੀ, ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਪੂਰੀ ਗੁਜਰਾਤ ਕੈਬਨਿਟ ਨੇ ਉਨ੍ਹਾਂ ਦਾ ....
ਪਿੰਡ ਨੌਸ਼ਹਿਰਾ ਢਾਲਾ ਨਜ਼ਦੀਕ ਭਾਰਤ-ਪਾਕਿ ਬਾਰਡਰ ਤੋਂ ਡੇਢ ਕਿੱਲੋ ਹੈਰੋਇਨ ਬਰਾਮਦ
. . .  1 day ago
ਸਰਾਏਂ ਅਮਾਨਤ ਖਾਂ, 26 ਮਈ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਮਹਿੰਦਰਾ ਚੌਂਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗਸ਼ਤ ਦੌਰਾਨ ਤਕਰੀਬਨ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ .....
ਉੱਤਰ ਪ੍ਰਦੇਸ਼: ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ 2 ਗ੍ਰਿਫ਼ਤਾਰ
. . .  1 day ago
ਲਖਨਊ, 26 ਮਈ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇਕ ਪਰਿਵਾਰ ਦੇ ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਇਨ੍ਹਾਂ ਬੱਚਿਆਂ ਨੂੰ ਗੋਲੀਆਂ ਮਾਰ ਦਿੱਤੀਆਂ...
30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  1 day ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  1 day ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  1 day ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  1 day ago
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  1 day ago
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  1 day ago
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  1 day ago
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  1 day ago
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  1 day ago
ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ
. . .  1 day ago
ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ
. . .  1 day ago
ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  1 day ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  1 day ago
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  1 day ago
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  1 day ago
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  1 day ago
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  1 day ago
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  1 day ago
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  1 day ago
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  1 day ago
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  2 days ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  2 days ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  2 days ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  2 days ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  2 days ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  2 days ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550

ਸੰਗਰੂਰ \ ਬਰਨਾਲਾ

1 ਲੱਖ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਣੇ ਅੰਤਰਰਾਜੀ ਨਸ਼ਾ ਤਸਕਰ ਕਾਬੂ

ਸੰਗਰੂਰ, 10 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸੰਗਰੂਰ ਪੁਲਿਸ ਨੇ ਇਕ ਅੰਤਰਰਾਜੀ ਨਸ਼ਾ ਤਸਕਰ ਨੂੰ 1 ਲੱਖ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਐਸ.ਐਸ.ਪੀ. ਸੰਗਰੂਰ ਡਾ: ਸੰਦੀਪ ਗਰਗ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਬਹਾਦਰ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਵਲੋਂ ਪੁਲਿਸ ਪਾਰਟੀ ਸਣੇ ਕੀਤੀ ਜਾ ਰਹੀ ਗਸ਼ਤ ਦੌਰਾਨ ਸੁਨਾਮ ਰੋਡ ਸਥਿਤ ਪਿੰਡ ਚੱਠਾ ਨਨਹੇੜਾ ਦੇ ਸੂਏ ਲਾਗਿਓਾ ਮੋਟਰਸਾਈਕਲ ਸਵਾਰ ਇਕ ਨੌਜਵਾਨ ਜਗਸੀਰ ਸਿੰਘ ਕਾਲਾ ਪੁੱਤਰ ਲਾਭ ਸਿੰਘ ਵਾਸੀ ਚੂੜਲ ਕਲਾਂ (ਲਹਿਰਾ) ਨੂੰ 27 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਕਤ ਨੌਜਵਾਨ ਵਿਰੁੱਧ ਥਾਣਾ ਸਿਟੀ ਸੁਨਾਮ ਵਿਖੇ ਮਾਮਲਾ ਦਰਜ ਕਰ ਕੇ ਤਫ਼ਤੀਸ਼ ਆਰੰਭੀ ਗਈ ਤਾਂ ਪੁੱਛਗਿੱਛ ਦੌਰਾਨ ਜਗਸੀਰ ਸਿੰਘ ਕਾਲਾ ਦੀ ਨਿਸ਼ਾਨਦੇਹੀ ਉੱਤੇ ਉਸ ਦੇ ਘਰ ਵਿਚ ਬਣੇ ਪਸ਼ੂਆਂ ਵਾਲੇ ਬਾੜੇ ਵਿਚੋਂ 73 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰਵਾਈ ਗਈ | ਡਾ: ਗਰਗ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਕਾਲਾ ਨੇ ਮੰਨਿਆ ਕਿ ਉਕਤ ਨਸ਼ੀਲੀਆਂ ਗੋਲੀਆਂ ਦੀ ਖੇਪ ਉਸ ਨੂੰ ਹਰਿਆਣਾ ਵਿਚੋਂ ਇਕ ਸੋਨੂੰ ਨਾਮ ਦਾ ਵਿਅਕਤੀ ਮੁਹੱਈਆ ਕਰਵਾਉਂਦਾ ਸੀ | ਉਨ੍ਹਾਂ ਦੱਸਿਆ ਕਿ ਜਗਸੀਰ ਸਿੰਘ ਮੁਤਾਬਿਕ ਕਾਬੂ ਕੀਤੀਆਂ ਨਸ਼ੀਲੀਆਂ ਗੋਲੀਆਂ ਦੀ ਕੀਮਤ ਲਗਪਗ ਸਾਢੇ ਤਿੰਨ ਲੱਖ ਰੁਪਏ ਦੀ ਹੈ | ਡਾ: ਗਰਗ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਕਾਲਾ ਨੇ ਇਹ ਵੀ ਮੰਨਿਆ ਕਿ ਉਹ ਉਕਤ ਗੋਲੀਆਂ ਮੰਗ ਅਨੁਸਾਰ ਇਲਾਕੇ ਵਿਚ ਵੱਖ-ਵੱਖ ਥਾਈਾ ਛੋਟੇ ਤਸਕਰਾਂ ਨੂੰ ਸਪਲਾਈ ਕਰਦਾ ਸੀ | ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਨੂੰ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਇਸ ਦੌਰਾਨ ਜਗਸੀਰ ਸਿੰਘ ਪਾਸੋਂ ਡੂੰਘਾਈ ਨਾਲ ਪੁੱਛ ਪੜਤਾਲ ਕੀਤੀ ਜਾਵੇਗੀ ਤਾਂ ਜੋ ਇਸ ਮੈਡੀਕਲ ਨਸ਼ਾ ਤਸਕਰੀ ਦੀ ਜੜ ਤੱਕ ਪਹੁੰਚਿਆ ਜਾ ਸਕੇ | ਇਸ ਮੌਕੇ ਐਸ.ਪੀ (ਡੀ) ਗੁਰਮੀਤ ਸਿੰਘ ਸਿੱਧੂ, ਸੀ.ਆਈ.ਏ ਇੰਚਾਰਜ ਦਲਜੀਤ ਸਿੰਘ ਵਿਰਕ, ਸਹਾਇਕ ਥਾਣੇਦਾਰ ਨਰਿੰਦਰ ਕੁਮਾਰ ਭੱਲਾ, ਥਾਣੇਦਾਰ ਅਵਤਾਰ ਸਿੰਘ, ਰੀਡਰ ਤੇਜਿੰਦਰ ਸਿੰਘ ਸੈਣੀ ਅਤੇ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ |

ਨਗਰ ਕੀਰਤਨ ਸਜਾਇਆ

ਸੰਗਰੂਰ, 10 ਦਸੰਬਰ (ਸੁਖਵਿੰਦਰ ਸਿੰਘ ਫੁੱਲ)- ਸਥਾਨਕ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਵਿਖੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਡਾ. ਭੁਪਿੰਦਰ ਸਿੰਘ ਪੂਨੀਆਂ ਦੀ ਨਿਗਰਾਨੀ ਹੇਠ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ...

ਪੂਰੀ ਖ਼ਬਰ »

ਬਿਜਲੀ ਸਪਲਾਈ ਦੀ ਮਾੜੀ ਕਾਰਗੁਜ਼ਾਰੀ ਤੋਂ ਪ੍ਰੇਸ਼ਾਨ ਕਿਸਾਨਾਂ ਵਲੋਂ ਨਾਅਰੇਬਾਜ਼ੀ

ਨਦਾਮਪੁਰ/ਚੰਨੋਂ, 10 ਦਸੰਬਰ (ਹਰਜੀਤ ਸਿੰਘ ਨਿਰਮਾਣ)-ਖੇਤੀ ਸੈਕਟਰ ਵਾਲੀ ਬਿਜਲੀ ਦੀ ਸਪਲਾਈ ਦਿਨ 'ਚ ਨਾ ਦੇਣ ਦੇ ਰੋਸ ਵਜੋਂ ਫਿਰ ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੀ ਅਗਵਾਈ ਹੇਠ ਇਲਾਕੇ ਦੇ ਕਈ ਪਿੰਡਾਂ ਦੇ ਇਕੱਠੇ ਹੋਏ ਕਿਸਾਨਾਂ ਨੇ ਨਦਾਮਪੁਰ ਵਿਖੇ ਐਸ.ਡੀ.ਓ ...

ਪੂਰੀ ਖ਼ਬਰ »

ਇਕ ਲੱਖ ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਸਵਾਰ ਕਾਬੂ

ਸੁਨਾਮ ਊਧਮ ਸਿੰਘ ਵਾਲਾ, 10 ਦਸੰਬਰ (ਧਾਲੀਵਾਲ, ਭੁੱਲਰ) - ਸੁਨਾਮ ਨੇੜੇ ਸੀ.ਆਈ.ਏ. ਸਟਾਫ਼ ਬਹਾਦਰ ਸਿੰਘ ਵਾਲਾ ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਤੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 10 ਦਸੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਜਬਰ ਜਨਾਹ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰੀ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਅਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ 27 ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਮਾਮਲਾ ਗੜੇਮਾਰੀ ਦੇ ਚੈੱਕਾਂ ਦੀ ਗ਼ਲਤ ਵੰਡ ਦਾ

ਭਵਾਨੀਗੜ੍ਹ, 10 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਪਿਛਲੇ ਕਰੀਬ ਇਕ ਹਫ਼ਤੇ ਤੋਂ ਗੜੇਮਾਰੀ ਦੇ ਚੈੱਕਾਂ ਦੀ ਪਟਵਾਰੀ ਵਲੋਂ ਕੀਤੀ ਕਥਿਤ ਗ਼ਲਤ ਵੰਡ ਨੂੰ ਲੈ ਕੇ ਪਟਵਾਰੀ ਨੂੰ ਮੁਅੱਤਲ ਕਰਵਾਉਣ ਅਤੇ ਗੜੇਮਾਰੀ ਦੇ ਪੈਸੇ ਪੀੜਤ ਕਿਸਾਨਾਂ ਨੂੰ ਦਿਵਾਉਣ ਨੂੰ ਲੈ ਕੇ ...

ਪੂਰੀ ਖ਼ਬਰ »

ਤਬਾਦਲਿਆਂ ਿਖ਼ਲਾਫ਼ ਐਫ.ਸੀ.ਆਈ ਕਾਮਿਆਂ ਵਲੋਂ ਧਰਨਾ

ਸੰਗਰੂਰ, 10 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਐਸ.ਸੀ.ਆਈ ਐਗਜ਼ੈਕਟਿਵ ਸਟਾਫ਼ ਯੂਨੀਅਨ ਅਤੇ ਭਾਰਤੀਆਂ ਖਾਧ ਨਿਗਮ ਕਾਰਪੋਰੇਸ਼ਨ ਸੰਘ ਵਲੋਂ ਸਾਂਝੇ ਤੌਰ 'ਤੇ ਐਫ.ਸੀ.ਆਈ ਦੇ ਮੁੱਖ ਦਫ਼ਤਰ ਅੱਗੇ ਰੋਸਮਈ ਧਰਨਾ ਦਿੱਤਾ ਗਿਆ | ਇਸ ਧਰਨੇ ਦੀ ਅਗਵਾਈ ਐਗਜ਼ੈਕਟਿਵ ...

ਪੂਰੀ ਖ਼ਬਰ »

ਲੱਚਰ ਗਾਇਕੀ ਨੇ ਸਾਡੀ ਮਾਨਸਿਕਤਾ ਨੂੰ ਹੀ ਮੰਡੀ ਦੀ ਵਸਤ ਬਣਾ ਦਿੱਤਾ-ਡਾ: ਤੇਜਵੰਤ ਮਾਨ

ਸੰਗਰੂਰ, 10 ਦਸੰਬਰ (ਸੁਖਵਿੰਦਰ ਸਿੰਘ ਫੁੱਲ) - ਡਾ. ਤੇਜਵੰਤ ਮਾਨ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਨੇ ਪੰਜਾਬੀ ਸਾਹਿਤ ਸਭਾ ਸੰਗਰੂਰ ਵਲੋਂ ਲੋਕ ਪੱਖੀ ਕਵੀਸ਼ਰੀ ਦਾ ਸਤਿਕਾਰ ਕਰਦਿਆਂ ਪਾਠਕ ਗਾਇਕ ਭਰਾਵਾਂ ਦਾ ਸਨਮਾਨ ਕਰਨ ਲਈ ਕੀਤੇ ਗਏ ਇਕ ਭਰਵੇਂ ...

ਪੂਰੀ ਖ਼ਬਰ »

ਮੈਰਿਜ ਪੈਲਸ ਦੇ ਬਾਹਰੋਂ ਕਾਰ ਚੋਰੀ

ਸੁਨਾਮ ਊਧਮ ਸਿੰਘ ਵਾਲਾ, 10 ਦਸੰਬਰ (ਭੁੱਲਰ, ਧਾਲੀਵਾਲ) - ਬੀਤੀ ਰਾਤ ਸਥਾਨਕ ਸ਼ਹਿਰ ਦੇ ਪਟਿਆਲਾ ਰੋਡ ਦੇ ਮੈਰਿਜ ਪੈਲਸ ਦੇ ਬਾਹਰੋਂ ਇਕ ਕਾਰ ਚੋਰੀ ਹੋ ਜਾਣ ਦੀ ਖ਼ਬਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਯੂਨਾਈਟਿਡ ਇੰਡੀਆ ਇੰਨਸ਼ੋਰੈਂਸ ਕੰਪਨੀ ਦਫ਼ਤਰ ...

ਪੂਰੀ ਖ਼ਬਰ »

ਸਮੈਕ ਦੀ ਤਸਕਰੀ ਦੇ ਦੋਸ਼ਾਂ ਵਿਚੋਂ ਦੋ ਔਰਤਾਂ ਬਰੀ

ਸੰਗਰੂਰ, 10 ਦਸੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਸਮੈਕ ਤਸਕਰੀ ਦੇ ਦੋਸ਼ਾਂ ਵਿਚੋਂ ਦੋ ਔਰਤਾਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨ ਦੀਆਂ ਮੱਝਾਂ ਚੋਰੀ

ਲੌਾਗੋਵਾਲ, 10 ਦਸੰਬਰ (ਵਿਨੋਦ)- ਨੇੜਲੇ ਪਿੰਡ ਤਕੀਪੁਰ ਤੋਂ ਇਕ ਕਿਸਾਨ ਦੀਆਂ ਮੱਝਾਂ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਲੌਾਗੋਵਾਲ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ਼ ਕਰ ਕੇ ਚੋਰਾਂ ਦੀ ਤਲਾਸ਼ ਆਰੰਭ ਦਿੱਤੀ ਹੈ | ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ਾਂ 'ਚ ਦੋ ਸਾਲ ਦੀ ਕੈਦ

ਸੰਗਰੂਰ, 10 ਦਸੰਬਰ (ਧੀਰਜ ਪਸ਼ੌਰੀਆ) - ਜੱਜ ਦੀਪਿਕਾ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ਾਂ ਵਿਚ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਲੌਾਗੋਵਾਲ ਵਿਖੇ 23 ਅਪ੍ਰੈਲ 2015 ਨੂੰ ਦਰਜ ਮਾਮਲੇ ਮੁਤਾਬਿਕ ਦਰਸ਼ਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਮਿਲੀਆਂ ਬਜ਼ੁਰਗਾਂ ਦੀਆਂ ਦੁਆਵਾਂ

ਸੰਗਰੂਰ, 10 ਦਸੰਬਰ (ਸੁਖਵਿੰਦਰ ਸਿੰਘ ਫੁੱਲ) - ਅਕਾਲ ਡਿਗਰੀ ਕਾਲਜ ਫ਼ਾਰ ਵੁਮੈਨ, ਸੰਗਰੂਰ ਪਿ੍ੰਸੀਪਲ ਡਾ.ਸੁਖਮੀਨ ਸਿੱਧੂ ਦੀ ਅਗਵਾਈ ਵਿਚ ਜਿੱਥੇ ਪੜ੍ਹਾਈ ਦੇ ਖੇਤਰ ਵਿਚ ਵਿਦਿਆਰਥਣਾਂ ਨੂੰ ਮੋਹਰੀ ਕਤਾਰ ਵਿਚ ਖੜ੍ਹਾਉਣ ਲਈ ਹਮੇਸ਼ਾ ਤਤਪਰ ਹੈ ਉੱਥੇ ਹੀ ਨੌਜਵਾਨ ...

ਪੂਰੀ ਖ਼ਬਰ »

ਐਸ.ਡੀ.ਐਮ ਮਲੇਰਕੋਟਲਾ ਵਲੋਂ ਦੇ ਮਾੜੇ ਰਵੱਈਏ ਿਖ਼ਲਾਫ਼ ਪੱਤਰਕਾਰਾਂ ਨੇ ਦਿੱਤਾ ਮੰਗ-ਪੱਤਰ

ਅਮਰਗੜ੍ਹ, 10 ਦਸੰਬਰ (ਸੁਖਜਿੰਦਰ ਸਿੰਘ ਝੱਲ, ਹਰਿੰਦਰ ਸਿੰਘ) - ਲੋਕਤੰਤਰ ਦਾ ਚੌਥਾ ਥੰਮ੍ਹ ਮੰਨੀ ਜਾਂਦੀ ਪੱਤਰਕਾਰੀ ਨੂੰ ਉਸ ਦਾ ਬਣਦਾ ਮਾਨ ਸਨਮਾਨ ਦੇਣ ਦੀ ਬਜਾਏ ਉਸ ਨਾਲ ਮਾੜਾ ਵਿਵਹਾਰ ਕਰਨ ਵਾਲੇ ਐਸ.ਡੀ.ਐਮ. ਮਲੇਰਕੋਟਲਾ ਿਖ਼ਲਾਫ਼ ਅਮਰਗੜ੍ਹ ਦੇ ਪੱਤਰਕਾਰ ਭਾਈਚਾਰੇ ...

ਪੂਰੀ ਖ਼ਬਰ »

ਜੀ.ਐਸ.ਟੀ. ਦੇ ਮੁੱਦੇ ਨੰੂ ਲੈ ਕੇ ਸੈਮੀਨਾਰ ਕਰਵਾਇਆ

ਸੰਗਰੂਰ, 10 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਜ਼ਿਲ੍ਹਾ ਬਾਰ ਟੈਕਸਸੇਸਨ ਵਲੋਂ ਜੀ.ਐਸ.ਟੀ. ਦੇ ਮੁੱਦੇ ਨੰੂ ਲੈ ਕੇ ਇਕ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਪਟਿਆਲਾ, ਬਠਿੰਡਾ, ਬਰਨਾਲਾ, ਮਾਨਸਾ, ਬੁਢਲਾਢਾ, ਨਾਭਾ, ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਧੂਰੀ, 10 ਦਸੰਬਰ (ਸੁਖਵੰਤ ਸਿੰਘ ਭੁੱਲਰ) - ਦੇਸ਼ ਭਗਤ ਕਾਲਜ ਟਰੱਸਟ ਬਰੜਵਾਲ ਧੂਰੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਲੋਕਿਕ ਨਗਰ ਕੀਰਤਨ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਤੋਂ ਆਰੰਭ ਹੋ ਕੇ ਬੁਗਰਾ, ਰਣੀਕੇ, ਗਜੋਮਾਜਰਾ, ...

ਪੂਰੀ ਖ਼ਬਰ »

ਸਲਾਈਟ ਵਿਖੇ ਨੈਸ਼ਨਲ ਪੱਧਰੀ ਸਿਖਲਾਈ ਪ੍ਰੋਗਰਾਮ ਆਰੰਭ

ਲੌਾਗੋਵਾਲ, 10 ਦਸੰਬਰ (ਵਿਨੋਦ) - ਸੰਤ ਲੌਾਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨੌਲੋਜੀ ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਵਿਖੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵੱਲੋਂ ਰੀਸੇਂਟ ਟਰੈਂਡਸ ਇਨ ਮੈਕਾਟਰੋਨਿਕਸ ਐਾਡ ਰੌਬੋਟਿਕਸ ਵਿਸ਼ੇ 'ਤੇ ਉੱਚ ...

ਪੂਰੀ ਖ਼ਬਰ »

ਵਧਦੇ ਜਾ ਰਹੇ ਟੋਲ ਪਲਾਜ਼ੇ ਲੋਕਾਂ ਲਈ ਵੱਡੀ ਸਿਰਦਰਦੀ-ਜਥੇਦਾਰ ਲਖਮੀਰਵਾਲਾ

ਚੀਮਾ ਮੰਡੀ, 10 ਦਸੰਬਰ (ਜਗਰਾਜ ਮਾਨ) - ਦਿਨੋਂ ਦਿਨ ਵਧ ਰਹੇ ਟੋਲ ਪਲਾਜੇ ਆਮ ਲੋਕਾਂ ਦੀਆਂ ਜੇਬਾਂ 'ਤੇ ਭਾਰ ਬਣਦੇ ਜਾ ਰਹੇ ਹਨ | ਇਹਨਾਂ ਟੋਲ ਪਲਾਜਿਆਂ ਕਾਰਨ ਜਿੱਥੇ ਆਮ ਲੋਕਾਂ ਦਾ ਆਰਥਿਕ ਬਜਟ ਹਿਲਦਾ ਜਾ ਰਿਹਾ ਹੈ, ਉੱਥੇ ਹੀ ਲੋਕਾਂ ਨੂੰ ਟੋਲ ਪਲਾਜਿਆਂ 'ਤੇ ਹਰਾਸ ਵੀ ...

ਪੂਰੀ ਖ਼ਬਰ »

ਨੰਬਰਦਾਰਾਂ ਦੀਆਂ ਮੰਗਾਂ ਮੰਨ ਕੇ ਤੁਰੰਤ ਲਾਗੂ ਕਰਨ ਦੀ ਮੰਗ

ਅਹਿਮਦਗੜ੍ਹ, 10 ਦਸੰਬਰ (ਰਣਧੀਰ ਸਿੰਘ ਮਹੋਲੀ) - ਸਬ-ਡਵੀਜ਼ਨ ਅਹਿਮਦਗੜ੍ਹ ਨੰਬਰਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਮਹੋਲੀ ਦੀ ਅਗਵਾਈ ਵਿਚ ਤਹਿਸੀਲ ਕੰਪਲੈਕਸ ਵਿਚ ਕੀਤੀ ਗਈ | ਮੀਟਿੰਗ ਦੌਰਾਨ ਨੰਬਰਦਾਰਾਂ ਨੂੰ ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰਾਂ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਿਖੇ ਸੈਮੀਨਾਰ ਲਗਾਇਆ

ਧਰਮਗੜ੍ਹ, 10 ਦਸੰਬਰ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀਆਂ 'ਚ ਬੱਚਿਆਂ ਨੂੰ ਦੁਨੀਆਵੀ ਵਿੱਦਿਆ ਦੇ ਨਾਲ-ਨਾਲ ਅਧਿਆਤਮਿਕ ਵਿੱਦਿਆ ਵੀ ਦਿੱਤੀ ਜਾ ਰਹੀ ਹੈ, ਜਿਸ ਦੇ ਤਹਿਤ ਬੱਚਿਆਂ ਨੂੰ ਅਧਿਆਤਮਿਕ ਵਿੱਦਿਆ ਵੱਲ ਪ੍ਰੇਰਤ ਕਰਨ ...

ਪੂਰੀ ਖ਼ਬਰ »

ਮਾਹੀ ਖਡਿਆਲ ਦਾ ਪ੍ਰਵਾਸੀ ਭਾਰਤੀਆਂ ਵਲੋਂ ਸਨਮਾਨ

ਸੂਲਰ ਘਰਾਟ, 10 ਦਸੰਬਰ (ਹਰਪਾਲ ਘੁਮਾਣ) -ਕਬੱਡੀ ਦੇ ਪ੍ਰਸਿੱਧ ਕੁਮੈਂਟਰ ਤੇ ਖੇਡ ਲੇਖਕ ਸਤਪਾਲ ਮਾਹੀ ਖਡਿਆਲ ਦਾ ਲਹਿਰਾਗਾਗਾ ਵਿਖੇ ਹੋਏ 5ਵੇਂ ਮਰਹੂਮ ਲਾਲ ਸਿੰਘ ਲਾਲੀ ਅੰਤਰਰਾਸ਼ਟਰੀ ਕਬੱਡੀ ਕੱਪ ਤੇ ਪ੍ਰਵਾਸੀ ਭਾਰਤੀ ਕਮਲ ਅਸਟ੍ਰੇਲੀਆ ਤੇ ਅਮਨ ਬੈਨੀਪਾਲ ਵਲੋਂ ਨਗਦ ...

ਪੂਰੀ ਖ਼ਬਰ »

ਨੰਬਰਦਾਰੀ ਕੇਸਾਂ 'ਚ ਸਿਆਸੀ ਦਖ਼ਲ-ਅੰਦਾਜ਼ੀ ਬੰਦ ਹੋਵੇ-ਤੂਰ

ਮੂਣਕ, 10 ਦਸੰਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਪੰਜਾਬ ਨੰਬਰਦਾਰਾ ਯੂਨੀਅਨ ਸਬ ਡਿਵੀਜਨ ਮੂਣਕ ਦੀ ਮੀਟਿੰਗ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮੂਣਕ ਵਿਖੇ ਟੇਕ ਸਿੰਘ ਮਕੋਰੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਤੂਰ ਨੇ ...

ਪੂਰੀ ਖ਼ਬਰ »

ਕਬੱਡੀ ਕੱਪ ਦਾ ਪੋਸਟਰ ਜਾਰੀ

ਧਰਮਗੜ੍ਹ, 10 ਦਸੰਬਰ (ਗੁਰਜੀਤ ਸਿੰਘ ਚਹਿਲ) - ਆਜ਼ਾਦ ਸਪੋਰਟਸ ਐਡ ਵੈੱਲਫੇਅਰ ਕਲੱਬ ਹੀਰੋ ਖ਼ੁਰਦ ਵਲੋ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਪਲੇਠਾ ਕਬੱਡੀ ਕੱਪ ਜੋ ਕਿ 15 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ, ਦਾ ਪੋਸਟਰ ਕਲੱਬ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਜਾਰੀ ...

ਪੂਰੀ ਖ਼ਬਰ »

ਰਾਜ ਪੱਧਰੀ ਵੁਸ਼ੂ ਖੇਡਾਂ 'ਚੋਂ ਜਿੱਤਾਂ ਦਰਜ

ਲੌਾਗੋਵਾਲ, 10 ਦਸੰਬਰ (ਵਿਨੋਦ) - ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਰਾਜ ਪੱਧਰੀ ਵੁਸ਼ੂ ਖੇਡਾਂ 'ਚੋਂ ਗੋਲਡ ਮੈਡਲ ਪ੍ਰਾਪਤ ਕਰਦੇ ਆਪਣੀ ਥਾਂ ਨੈਸ਼ਨਲ ਪੱਧਰ ਦੀਆਂ ਖੇਡਾਂ 'ਚ ਪੱਕੀ ਕੀਤੀ ਹੈ | ਪਿ੍ੰਸੀਪਲ ਹਰਜੀਤ ਸਿੰਘ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਦੇ ਇਜਲਾਸ ਦੌਰਾਨ ਸਮੱਸਿਆ 'ਤੇ ਕੀਤੀਆਂ ਵਿਚਾਰਾਂ

ਸੰਗਰੂਰ, 10 ਦਸੰਬਰ (ਧੀਰਜ ਪਸ਼ੌਰੀਆ) - ਕੈਮਿਸਟ ਐਸੋਸੀਏਸ਼ਨ ਸੰਗਰੂਰ ਦੇ ਕਰਵਾਏ ਸਾਲਾਨਾ ਇਜਲਾਸ ਦੌਰਾਨ ਸਾਲ ਦਾ ਲੇਖਾ ਜੋਖਾ ਪੇਸ਼ ਕਰਨ ਦੇ ਨਾਲ-ਨਾਲ ਕੈਮਿਸਟਾਂ ਨੂੰ ਆ ਰਹੀਆਂ ਸਮੱਸਿਆਵਾਂ ਉੱਤੇ ਵਿਚਾਰਾਂ ਕੀਤੀਆਂ ਗਈਆਂ | ਐਸੋਸੀਏਸ਼ਨ ਦੇ ਸੀਨੀਅਰ ਆਗੂ ਸਰਜੀਵਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਖਿਡਾਰੀ ਜੇਤੂ

ਭਵਾਨੀਗੜ੍ਹ, 10 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਬਾਸੀਅਰਖ਼ ਦੇ ਲਿਟਲ ਫਲਾਵਰ ਪਬਲਿਕ ਹਾਈ ਸਕੂਲ ਵਿਖੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਘਰਾਚੋਂ ਦੇ ਸਹਿਯੋਗ ਨਾਲ ਕ੍ਰਿਕਟ, ਕਬੱਡੀ, ਖੋ-ਖੋ, ਐਥਲੈਟਿਕਸ, ਰੱਸਾ-ਕੱਸੀ ਦੇ ਦੋ ਰੋਜ਼ਾ ਖੇਡ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਅਜੋਕੇ ਸਮੇਂ 'ਚ ਮੋਬਾਈਲ ਤੇ ਟੀ.ਵੀ. ਬੱਚਿਆਂ ਦਾ ਬਹੁਤ ਵੱਡਾ ਨੁਕਸਾਨ ਕਰ ਰਿਹੈ-ਮੈਡਮ ਚੰਪਾ

ਲਹਿਰਾਗਾਗਾ, 10 ਦਸੰਬਰ (ਅਸ਼ੋਕ ਗਰਗ) - ਡਾ. ਦੇਵ ਰਾਜ ਡੀ.ਏ.ਵੀ. ਸਕੂਲ ਖਾਈ (ਲਹਿਰਾਗਾਗਾ) ਵਿਖੇ ਬੱਚਿਆਂ ਦੇ ਮਾਪਿਆਂ ਦੀ ਇਕ ਸਪੈਸ਼ਲ ਅਤੇ ਪ੍ਰਭਾਵਸ਼ਾਲੀ ਅਤੇ ਇਲਾਕੇ ਵਿਚ ਪਹਿਲੀ ਵਾਰ ਵਰਕਸ਼ਾਪ ਲਗਾਈ, ਜਿਸ ਵਿਚ ਮੁੱਖ ਬੁਲਾਰੇ ਪ੍ਰਸਿੱਧ ਮਨੋਵਿਗਿਆਨਿਕ ਅਤੇ ...

ਪੂਰੀ ਖ਼ਬਰ »

ਵਿਧਾਇਕ ਅਮਨ ਅਰੋੜਾ ਵਲੋਂ ਆਪ ਦੇ ਯੂਥ ਵਿੰਗ ਵਰਕਰਾਂ ਨਾਲ ਮੀਟਿੰਗ 12 ਨੂੰ ਮੋਤੀ ਮਹਿਲ ਦੇ ਘਿਰਾਓ ਨੂੰ ਲੈ ਕੇ ਹੋਈ ਵਿਚਾਰ ਚਰਚਾ

ਸੁਨਾਮ ਊਧਮ ਸਿੰਘ ਵਾਲਾ, 10 ਦਸੰਬਰ (ਭੁੱਲਰ, ਧਾਲੀਵਾਲ) - ਆਮ ਆਦਮੀ ਪਾਰਟੀ ਯੂਥ ਵਿੰਗ ਦੀ ਇਕ ਮੀਟਿੰਗ ਹਲਕਾ ਵਿਧਾਇਕ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਸਰਕਾਰ ਦੀ ਨਾਕਾਮੀਆਂ ਿਖ਼ਲਾਫ਼ 12 ਦਸੰਬਰ ਨੂੰ ਪਟਿਆਲਾ ਵਿਖੇ ਆਪ ਦੇ ਯੂਥ ਵਿੰਗ ਵਲੋਂ ਕੀਤੇ ...

ਪੂਰੀ ਖ਼ਬਰ »

ਐਸ.ਐੱਚ.ਓ ਨੇ ਅਹੁਦਾ ਸੰਭਾਲਿਆ

ਲੌਾਗੋਵਾਲ, 10 ਦਸੰਬਰ (ਵਿਨੋਦ)-ਥਾਣਾ ਦਿੜ੍ਹਬਾ ਤੋਂ ਤਬਦੀਲ ਹੋ ਕੇ ਆਏ ਇੰਸਪੈਕਟਰ ਸਰਬਜੀਤ ਸਿੰਘ ਚੀਮਾਂ ਨੇ ਥਾਣਾ ਲੌਾਗੋਵਾਲ ਵਿਖੇ ਬਤੌਰ ਮੁੱਖ ਅਫ਼ਸਰ ਅਹੁਦਾ ਸੰਭਾਲ ਲਿਆ ਹੈ | ਇੱਥੇ ਪਹਿਲਾਂ ਤਾਇਨਾਤ ਮੁੱਖ ਅਫ਼ਸਰ ਇੰਸਪੈਕਟਰ ਪੁਸ਼ਪਿੰਦਰ ਸਿੰਘ ਤਬਦੀਲ ਹੋ ਕੇ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਧਰਮ ਸਭਾ ਦੀ ਸਫਲਤਾ 'ਤੇ ਤਸੱਲੀ ਦਾ ਪ੍ਰਗਟਾਵਾ

ਸੰਗਰੂਰ, 10 ਦਸੰਬਰ (ਧੀਰਜ ਪਸ਼ੌਰੀਆ) - ਹਿੰਦੂ ਵੈੱਲਫੇਅਰ ਬੋਰਡ ਪੰਜਾਬ ਦੇ ਕਾਨੂੰਨੀ ਸਲਾਹਕਾਰ ਅਤੇ ਭਾਜਪਾ ਆਗੂ ਲਲਿਤ ਗਰਗ ਐਡਵੋਕੇਟ, ਸੀਨੀਅਰ ਆਗੂ ਅਮਨ ਪੂਨੀਆਂ, ਸੂਬਾ ਕਾਰਜਕਾਰਨੀ ਮੈਂਬਰ ਸੁਨੀਲ ਗੋਇਲ ਡਿੰਪਲ, ਵਿਨੋਦ ਬੋਦੀ ਨਗਰ ਕੌਾਸਲਰ ਨੇ ਸੰਗਰੂਰ ਵਿਖੇ ...

ਪੂਰੀ ਖ਼ਬਰ »

ਪੈਪਸੀਕੋ ਵਰਕਰਜ਼ ਯੂਨੀਅਨ ਨੇ ਸੰਘਰਸ਼ ਦਾ ਸੱਦਾ ਦਿੱਤਾ

ਨਦਾਮਪੁਰ, ਚੰਨੋਂ, 10 ਦਸੰਬਰ (ਹਰਜੀਤ ਸਿੰਘ ਨਿਰਮਾਣ) - ਅਧਿਆਪਕ ਮੋਰਚੇ ਦੀ ਹਮਾਇਤ ਕਰਦਿਆਂ ਸਥਾਨਕ ਪਿੰਡ ਵਿਖੇ ਪੈਪਸੀਕੋ ਇੰਡੀਆ ਹੋਲਡਿੰਗਜ ਵਰਕਰਜ਼ ਯੂਨੀਅਨ (ਰਜਿ.) ਵਲੋਂ ਸਰਕਾਰਾਂ ਅਤੇ ਮੈਨੇਜਮੈਂਟਾਂ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਸਾਾਝੇ ਸੰਘਰਸ਼ਾਂ ...

ਪੂਰੀ ਖ਼ਬਰ »

ਸੂਬਾ ਪੱਧਰੀ ਐਨ.ਸੀ.ਸੀ.ਕੈਂਪ 'ਚ ਡੀ.ਏ.ਵੀ.ਸਕੂਲ ਦੇ ਬੱਚਿਆਂ ਨੇ ਮਾਰੀਆਂ ਮੱਲ੍ਹਾਂ

ਸੁਨਾਮ ਊਧਮ ਸਿੰਘ ਵਾਲਾ, 10 ਦਸੰਬਰ (ਧਾਲੀਵਾਲ, ਭੁੱਲਰ) - ਪਟਿਆਲਾ ਵਿਖੇ ਲਗਾਏ ਗਏ ਐਨ.ਸੀ.ਸੀ.ਕੈਂਪ ਵਿਚ ਡੀ.ਏ.ਵੀ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਊਧਮ ਸਿੰਘ ਵਾਲਾ ਦੇ ਕੈਡਿਟ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੈਂਪ ਦੌਰਾਨ ਕਰਵਾਏ ਕਰੀਬ ਹਰ ਮੁਕਾਬਲੇ ਵਿਚ ...

ਪੂਰੀ ਖ਼ਬਰ »

ਭਵਾਨੀਗੜ੍ਹ ਵਿਖੇ ਨੰਬਰਦਾਰ ਯੂਨੀਅਨ ਦੀ ਮੀਟਿੰਗ

ਭਵਾਨੀਗੜ੍ਹ, 10 ਦਸੰਬਰ (ਜਰਨੈਲ ਸਿੰਘ ਮਾਝੀ) - ਭਵਾਨੀਗੜ੍ਹ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਨੰਬਰਦਾਰ ਯੂਨੀਅਨ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਬਲਦੇਵ ਸਿੰਘ ਆਲੋਅਰਖ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨੰਬਰਦਾਰਾਂ ਨੰੂ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ...

ਪੂਰੀ ਖ਼ਬਰ »

ਸੂਬਾ ਪੱਧਰੀ ਬਾਲ ਮੇਲੇ ਦੀ ਓਵਰਆਲ ਟਰਾਫ਼ੀ 'ਤੇ ਸਾਹੋਕੇ ਸਕੂਲ 9ਵੀਂ ਵਾਰ ਕਬਜ਼ਾ

ਲੌਾਗੋਵਾਲ, 10 ਦਸੰਬਰ (ਸ.ਸ. ਖੰਨਾ, ਵਿਨੋਦ) - ਨੇੜਲੇ ਪਿੰਡ ਸਾਹੋਕੇ ਦਾ ਸਰਕਾਰੀ ਸਕੂਲ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਪੜ੍ਹਾਈ ਦੇ ਖੇਤਰ ਵਿਚ ਅਤੇ ਖੇਡਾਂ ਵਿਚ ਆਪਣਾ ਚੰਗਾ ਨਾਮ ਕਮਾ ਚੁੱਕਾ ਹੈ | ਇਸ ਦੇ ਨਾਲ ਹੀ ਪਿੰਡ ਲੱਡਾ ਵਿਚ ਸਿੱਖਿਆ ਬਚਾਓ ਮੰਚ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਸੇਵਾ ਮੁਕਤੀ ਦੇ ਸਬੰਧ ਵਿਚ ਸ਼ੁਕਰਾਨਾ ਸਮਾਗਮ ਕਰਵਾਇਆ

ਸੰਗਰੂਰ, 10 ਦਸੰਬਰ (ਚੌਧਰੀ ਨੰਦ ਲਾਲ ਗਾਂਧੀ) - ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਤੋਂ ਬਤੌਰ ਸੁਪਰਡੈਂਟ ਸੇਵਾ ਮੁਕਤ ਹੋਣ ਉਪਰੰਤ ਸ: ਸੁਰਿੰਦਰ ਪਾਲ ਸਿੰਘ ਸਿਦਕੀ ਦੇ ਪਰਿਵਾਰ ਵਲੋਂ ਅਕਾਲ ਪੁਰਖ ਦਾ ਧੰਨਵਾਦ ਕਰਨ ਲਈ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਸ: ਮਨਿੰਦਰ ...

ਪੂਰੀ ਖ਼ਬਰ »

ਇਕੋਤਰੀ ਸਮਾਗਮ ਅੱਜ

ਸੰਦੌੜ, 10 ਦਸੰਬਰ (ਜਗਪਾਲ ਸਿੰਘ ਸੰਧੂ) - ਮਹਾਨ ਜੋੜ ਮੇਲਾ, ਸੰਤ ਸਮਾਗਮ, ਇਕੋਤਰੀ ਜਾਪ ਅਤੇ ਸ੍ਰੀਮਾਨ ਸੰਤ ਬਾਬਾ ਸਾਧੂ ਰਾਮ ਅਤੇ ਸੰਤ ਬਾਬਾ ਗ਼ਰੀਬ ਦਾਸ ਦੀ ਮਿੱਠੀ ਯਾਦ ਨੂੰ ਸਮਰਪਿਤ ਇਕੋਤਰੀ ਸਮਾਗਮ ਦੀ ਸਮਾਪਤੀ 11 ਦਸੰਬਰ ਨੂੰ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ...

ਪੂਰੀ ਖ਼ਬਰ »

ਸੂਬਾ ਪੱਧਰ 'ਤੇ ਪਾਇਨੀਅਰ ਦੀ ਲੁੱਡੀ ਟੀਮ ਨੇ ਪ੍ਰਾਪਤ ਕੀਤਾ ਦੂਜਾ ਸਥਾਨ

ਰੁੜਕੀ ਕਲਾਂ, 10 ਦਸੰਬਰ (ਜਤਿੰਦਰ ਮੰਨਵੀ) - ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਸੂਬਾ ਪੱਧਰੀ ਸਹਿ-ਅਕਾਦਮਿਕ ਮੁਕਾਬਲਿਆਂ ਵਿਚ ਪਾਇਨੀਅਰ ਸੀਨੀਅਰ ਸੈਕੰਡਰੀ ਸਕੂਲ ਗੱਜਣਮਾਜਰਾ ਦੀ ਲੁੱਡੀ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰ ਸੰਸਥਾ ਤੇ ਮਾਪਿਆਂ ...

ਪੂਰੀ ਖ਼ਬਰ »

ਗੰਗਾ ਸਕੂਲ ਵਿਖੇ ਸੱਵਛ ਭਾਰਤ ਮਿਸ਼ਨ ਕੈਂਪ ਲਗਾਇਆ

ਖਨੌਰੀ, 10 ਦਸੰਬਰ (ਬਲਵਿੰਦਰ ਸਿੰਘ ਥਿੰਦ) - ਇਲਾਕੇ ਦੇ ਨਾਮਵਰ ਸਕੂਲ ਗੰਗਾ ਇੰਟਰਨੈਸ਼ਨਲ ਸਕੂਲ ਢਾਬੀ ਗੁੱਜਰਾਂ ਦੇ ਐਨ. ਸੀ. ਸੀ. ਕੈਡਿਟਸ ਵਲੋਂ ਪੰਜਾਬ ਬਟਾਲੀਅਨ ਐਨ. ਸੀ. ਸੀ ਪਟਿਆਲਾ ਦੇ ਕਰਨਲ ਨਵਜੋਤ ਸਿੰਘ ਕੰਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਾਈਸ ਅਤੇ ਪਿ੍ੰਸੀਪਲ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਦਾ ਮਿ੍ਤਕ ਸਰੀਰ ਡਾਕਟਰੀ ਖੋਜਾਂ ਲਈ ਆਦੇਸ਼ ਮੈਡੀਕਲ ਯੂਨੀਵਰਸਿਟੀ ਨੂੰ ਸੌਾਪਿਆ

ਸੁਨਾਮ ਊਧਮ ਸਿੰਘ ਵਾਲਾ, 10 ਦਸੰਬਰ (ਭੁੱਲਰ, ਧਾਲੀਵਾਲ) - ਇਨਕਲਾਬੀ ਲੋਕ ਗਾਇਕ ਭੋਲਾ ਸਿੰਘ ਸੰਗਰਾਮੀ ਦੀ ਮਾਤਾ ਗੁਰਦੇਵ ਕੌਰ (84) ਪਤਨੀ ਸ. ਨਾਜਰ ਸਿੰਘ ਮਾਡਲ ਟਾਊਨ -1 ਦਾ ਮਿ੍ਤਕ ਸਰੀਰ ਡਾਕਟਰੀ ਖੋਜ ਕਾਰਜਾਂ ਲਈ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੁਨਾਮ ਦੇ ਆਗੂਆਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਦੀ ਚੋਣ ਹੋਈ

ਸ਼ੇਰਪੁਰ, 10 ਦਸੰਬਰ (ਸੁਰਿੰਦਰ ਚਹਿਲ) - ਮੈਡੀਕਲ ਪ੍ਰੈਕਟੀਸ਼ਨਰਜ਼ ਬਲਾਕ ਸ਼ੇਰਪੁਰ ਦੀ ਸਾਲਾਨਾ ਚੋਣ ਜ਼ਿਲ੍ਹਾ ਪ੍ਰਧਾਨ ਡਾ. ਅਨਵਰ ਭਸੌੜ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਹੋਈ | ਮੀਟਿੰਗ ਵਿਚ ਪਿਛਲੇ ਸਾਲ ਦਾ ਲੇਖਾ ਜੋਖਾ ਕੀਤਾ ਗਿਆ | ਚੋਣ ਵਿਚ ਡਾਕਟਰ ਭੋਲਾ ਸਿੰਘ ...

ਪੂਰੀ ਖ਼ਬਰ »

ਬੁਢਾਪਾ ਪੈਨਸ਼ਨਾਂ ਦਿੱਲੀ, ਹਰਿਆਣਾ ਪੈਟਰਨ 'ਤੇ ਕਰਨ ਦੀ ਮੰਗ

ਸ਼ੇਰਪੁਰ, 10 ਦਸੰਬਰ (ਸੁਰਿੰਦਰ ਚਹਿਲ) - ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਬੁਢਾਪਾ, ਅੰਗਹੀਣ ਅਤੇ ਬੇਸਹਾਰਾ ਬੱਚਿਆਂ ਨੂੰ ਪੈਨਸ਼ਨ ਦੇ ਨਾਂ ਹੇਠ ਦਿੱਤੀ ਜਾਂਦੀ ਆਰਥਿਕ ਸਹਾਇਤਾ 35 ਲੱਖ ਤੋਂ ਵਧੇਰੇ ਲੋਕਾਂ ਨਾਲ ਇਕ ਮਜ਼ਾਕ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਮੂਲੋਵਾਲ, 10 ਦਸੰਬਰ (ਰਤਨ ਭੰਡਾਰੀ) - ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਤੋਂ ਅਲੋਕਿਕ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ...

ਪੂਰੀ ਖ਼ਬਰ »

12 ਵਰਿ੍ਹਆਂ ਬਾਅਦ ਚੱਲਿਆ ਚੀਮਾਂ ਮੰਡੀ ਦਾ ਬੱਸ ਅੱਡਾ ਮੁੜ ਚੜਿ੍ਹਆ ਸਿਆਸਤ ਦੀ ਬਲੀ

ਚੀਮਾਂ ਮੰਡੀ, 10 ਦਸੰਬਰ (ਜਸਵਿੰਦਰ ਸਿੰਘ ਸ਼ੇਰੋਂ) - ਸਥਾਨਕ ਕਸਬਾ ਵਿਖੇ 12 ਸਾਲ ਪਹਿਲਾਂ ਨਗਰ ਪੰਚਾਇਤ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਾਇਆ ਬੱਸ ਅੱਡਾ ਮੁੜ ਚਿੱਟਾ ਹਾਥੀ ਬਣ ਕੇ ਖੜ ਗਿਆ ਹੈ, ਕਿਉਂਕਿ ਪਿਛਲੇ 12 ਸਾਲਾਂ ਦੀ ਲੰਮੀ ਉਡੀਕ ਉਪਰੰਤ ਵਿਸ਼ੇਸ਼ ਉਪਰਾਲਾ ...

ਪੂਰੀ ਖ਼ਬਰ »

ਮੈਡੀਕਲ ਜਾਂਚ ਕੈਂਪ ਲਗਾਇਆ

ਭਵਾਨੀਗੜ੍ਹ, 10 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ' ਵਲੋਂ ਪਿੰਡ ਫੱਗੂਵਾਲਾ ਵਿਖੇ ਮੈਡੀਕਲ ਜਾਂਚ ਕੈਂਪ ਦੌਰਾਨ 340 ਮਰੀਜ਼ਾਂ ਦੀ ਜਾਂਚ ਕਰਦਿਆਂ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬੱਤ ਦਾ ਭਲਾ ...

ਪੂਰੀ ਖ਼ਬਰ »

ਤਪਿੰਦਰ ਸੋਹੀ ਦੀ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ

ਸੰਗਰੂਰ, 10 ਦਸੰਬਰ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਵਲੋਂ ਐਡਵੋਕੇਟ ਤਪਿੰਦਰ ਸਿੰਘ ਸੋਹੀ ਨੰੂ ਪਾਰਟੀ ਦੇ ਲੀਗਲ ਸੈੱਲ ਦਾ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਗੁਰਬਚਨ ਸਿੰਘ ਨਹਿਲ, ਗੁਰਪ੍ਰੀਤ ਸਿੰਘ ਸ਼ੇਰਗਿੱਲ, ਸਤਵੀਰ ਸਿੰਘ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਵਲੋਂ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 10 ਦਸੰਬਰ (ਭੁੱਲਰ, ਧਾਲੀਵਾਲ) - ਟੈਕਨੀਕਲ ਅਤੇ ਮਕੈਨੀਕਲ ਇੰਪਲਾਈਜ਼ ਯੂਨੀਅਨ ਸੁਨਾਮ ਇਕਾਈ ਦੀ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਢੰਡੋਲੀ ਦੀ ਪ੍ਰਧਾਨਗੀ ਹੇਠ ਸਥਾਨਕ ਆਈ.ਟੀ.ਆਈ.ਦੇ ਟਿਊਬਵੈੱਲ ਪਾਰਕ ਵਿਖੇ ਹੋਈ | ਇਸ ਸਮੇਂ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪੀ.ਪੀ.ਐਸ. ਚੀਮਾ ਦੇ ਬੱਚਿਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਕਰਵਾਈਆਂ ਜਿੱਤਾਂ ਦਰਜ

ਚੀਮਾ ਮੰਡੀ, 10 ਦਸੰਬਰ (ਜਗਰਾਜ ਮਾਨ) - ਸਕੂਲ ਸਪੋਰਟਸ ਪਰਮੋਸ਼ਨ ਫਾੳਾੂਡੇਸ਼ਨ ਇੰਡੀਆ ਵਲੋਂ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਸੰਗਰੂਰ ਜ਼ਿਲ੍ਹੇ ਵਿਚ ਆਉਂਦੇ ਜ਼ੋਨਾਂ ਦੀਆਂ ਟੀਮਾਂ ਨੇ ਭਾਗ ਲਿਆ | ਜਿਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX