ਤਾਜਾ ਖ਼ਬਰਾਂ


ਤੇਲ ਪਾਈਪਲਾਈਨ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 54 ਜ਼ਖਮੀ
. . .  10 minutes ago
ਮੈਕਸੀਕੋ, 19 ਜਨਵਰੀ- ਮੈਕਸੀਕੋ 'ਚ ਤੇਲ ਪਾਈਪਲਾਈਨ 'ਚ ਭਿਆਨਕ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ, ਜਦਕਿ 54 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਲਈ ਦੱਸ ਦੇਈਏ ......
ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  23 minutes ago
ਲੁਧਿਆਣਾ,19 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਐਮ.ਪੀ. ਸੰਜੇ ਸਿੰਘ ਅਦਾਲਤ ਪਹੁਚੇ ਹਨ । ਅਦਾਲਤ 'ਚ ਹਾਜ਼ਰੀ ਲਗਾਉਣ ......
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  38 minutes ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ 'ਚ 11 ਫਰਵਰੀ ਨੂੰ ਸੁਣਵਾਈ ....
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  55 minutes ago
ਨਵੀਂ ਦਿੱਲੀ, 19 ਜਨਵਰੀ- ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ .....
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  about 1 hour ago
ਤਿਰੂਵਨੰਤਪੁਰਮ, 19 ਜਨਵਰੀ- ਕੇਰਲ ਪੁਲਿਸ ਨੇ ਸਬਰੀਮਾਲਾ ਸਥਿਤ ਭਗਵਾਨ ਅਯੱਪਾ ਦੇ ਮੰਦਰ 'ਚ 10 ਤੋਂ 50 ਸਾਲ ਦੀ ਉਮਰ ਵਾਲੀਆਂ ਔਰਤਾਂ ਦੇ ਪ੍ਰਵੇਸ਼ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ 67,094 ਲੋਕਾਂ ਵਿਰੁੱਧ ਮਾਮਲੇ ਦਰਜ ਕੀਤੇ ਹਨ। ਸੁਪਰੀਮ ਕੋਰਟ 'ਚ...
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 1 hour ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਲੱਦਾਖ਼ ਖੇਤਰ ਦੇ ਖਾਰਦੁੰਗ ਲਾ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਨੇ 5 ਲੱਖ ਰੁਪਏ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਖਾਰਦੁੰਗ ਲਾ...
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  about 2 hours ago
ਵਾਸ਼ਿੰਗਟਨ, 19 ਜਨਵਰੀ- ਵ੍ਹਾਈਟ ਹਾਊਸ ਦਾ ਕਹਿਣਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵਿਚਾਲੇ ਆਉਣ ਵਾਲੇ ਫਰਵਰੀ ਮਹੀਨੇ ਦੇ ਆਖ਼ਰੀ ਦਿਨਾਂ 'ਚ ਮੁਲਾਕਾਤ ਹੋਵੇਗੀ। ਟਰੰਪ ਅਤੇ ਕਿਮ ਵਿਚਾਲੇ ਇਹ ਦੂਜੀ...
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਤਾਕਤ ਦਿਖਾਉਣ ਲਈ ਅੱਜ ਕੋਲਕਾਤਾ 'ਚ ਇੱਕ ਮਹਾਂ ਰੈਲੀ ਕਰੇਗੀ। ਉਨ੍ਹਾਂ ਨੇ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਇਸ ਸੰਬੰਧੀ...
ਅੱਜ ਦਾ ਵਿਚਾਰ
. . .  about 3 hours ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਤੋਂ ਆਪਣੇ ਪਿੰਡ ਜਾ ਰਹੇ ਇੱਕ ਨੌਜਵਾਨ ਤੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਹਮਲਾ ਕਰ ਕੇ ਉਸ ਦਾ ਮੋਟਰਸਾਈਕਲ...
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕਰਨਾਟਕ ਦੇ ਮੁੱਖ ਮੰਤਰੀ ਕੁਮਾਰਸਵਾਮੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁੱਖ ਅਬਦੁੱਲਾ ਅਤੇ...
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਬਾਜਾਖਾਨਾ, 18 ਜਨਵਰੀ (ਜੀਵਨ ਗਰਗ) - ਨੇੜਲੇ ਪਿੰਡ ਬਰਗਾੜੀ ਵਿਖੇ ਬਾਲ ਵਿਆਹ ਦੇ ਦੋਸ਼ ਵਿਚ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸਹਾਏ...
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਵਿਰੋਧੀ ਧਿਰ ਵੱਲੋਂ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਕੋਲਕਾਤਾ...
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਚੌਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ) - ਨੇੜਲੇ ਪਿੰਡ ਮਹਿਸਮਪੁਰ ਵਿਖੇ ਇੱਕ 35 ਤੋਂ 40 ਸਾਲਾਂ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੋਤ ਹੋਣ ਦੀ ਖਬਰ ਹੈ। ਥਾਣਾ ਮਹਿਤਾ...
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਭੀਣ ਤਂੋ ਇਕ ਪਰਿਵਾਰ ਨੇ ਬੜੀ ਸਾਦਗੀ ਨਾਲ ਵਿਆਹ ਕੀਤਾ । ਮਹਿੰਗੀਆਂ ਗੱਡੀਆਂ 'ਚ ਬਰਾਤ ਲਿਜਾਣ ਦੀ ਬਜਾਏ ਪਿੰਡ ਭੀਣ ਤੋਂ ਜਗਰਾਉਂ ਲਈ ਬਰਾਤ ਸਵੇਰੇ ਟੈਂਪੂ 'ਤੇ ਬੈਠ ਕੇ ਨਵਾਂਸ਼ਹਿਰ ਬੱਸ ਅੱਡੇ ਪਹੁੰਚੀ । ਉੱਥੋਂ...
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  1 day ago
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  1 day ago
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  1 day ago
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  1 day ago
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  1 day ago
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  1 day ago
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  1 day ago
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  1 day ago
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  1 day ago
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  1 day ago
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  1 day ago
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  1 day ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  1 day ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  1 day ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  1 day ago
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  1 day ago
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਪੰਜਾਬ ਦੇ ਡੀ. ਜੀ. ਪੀ. ਨੇ 31 ਜਨਵਰੀ ਤੱਕ ਅਹੁਦੇ ਤੋਂ ਫ਼ਾਰਗ ਹੋਣ ਦੀ ਕੀਤੀ ਮੰਗ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 133/3
. . .  1 day ago
ਮੁਗਲਸਰਾਏ ਤਹਿਸੀਲ ਦਾ ਨਾਂਅ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 113/3
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਕਪਤਾਨ ਵਿਰਾਟ ਕੋਹਲੀ 46 ਦੌੜਾਂ ਬਣਾ ਕੇ ਆਊਟ
. . .  1 day ago
ਉੱਤਰ ਪ੍ਰਦੇਸ਼ ਸਰਕਾਰ ਵਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਕੋਲਿਆਂ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਮੌਤ
. . .  1 day ago
ਭਾਰਤ-ਆਸਟ੍ਰੇਲੀਆ ਇਕ ਦਿਨਾ ਮੈਚ : 27ਵੇਂ ਓਵਰ 'ਚ 2 ਵਿਕਟਾਂ ਦੇ ਨੁਕਸਾਨ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
. . .  1 day ago
ਸ੍ਰੀਨਗਰ ਦੇ ਲਾਲ ਚੌਂਕ 'ਚ ਹੋਇਆ ਗਰਨੇਡ ਹਮਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਤਲਵਾਰ ਦੇ ਜ਼ਖ਼ਮ ਮਿਟ ਜਾਂਦੇ ਹਨ ਪਰ ਜ਼ਬਾਨ ਦੇ ਨਹੀਂ ਮਿਟਦੇ। -ਜੇਮਜ਼ ਐਲਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪੁਲਿਸ ਥਾਣਾ ਸਿਟੀ ਨੇ ਕੀਤੀਆਂ ਵੱਡੀਆਂ ਪ੍ਰਾਪਤੀਆਂ

ਚੋਰੀ ਤੇ ਅਪਰਾਧ ਕਰਨ ਦੇ ਵੱਖ-ਵੱਖ ਦੋਸ਼ਾਂ ਹੇਠ 5 ਕਾਬੂ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸੀਨੀਅਰ ਕਪਤਾਨ ਪੁਲਿਸ ਪ੍ਰੀਤਮ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤੇ ਜਸਪਾਲ ਸਿੰਘ ਢਿੱਲੋਂ ਡੀ.ਐੱਸ.ਪੀ. ਸਿਟੀ ਦੀਆਂ ਸਖ਼ਤ ਹਦਾਇਤਾਂ 'ਤੇ ਪੁਲਿਸ ਥਾਣਾ ਸਿਟੀ ਨੇ ਐੱਸ.ਐੱਚ.ਓ. ਪੁਸ਼ਪਿੰਦਰ ਪਾਲ ਦੀ ਯੋਗ ਅਗਵਾਈ ਹੇਠ ਮਾੜੇ ਅਨਸਰਾਂ ਿਖ਼ਲਾਫ਼ ਤੇ ਅਪਰਾਧੀਆਂ ਨੂੰ ਫੜਨ ਲਈ ਚਲਾਈ ਵਿਸ਼ੇਸ਼ ਮੁਹਿੰਮ ਅਧੀਨ ਜਿੱਥੇ ਚੋਰੀ ਹੋਈਆਂ ਦੋ ਸੋਨੇ ਦੀਆਂ ਮੁੰਦਰੀਆਂ, ਸਾਢੇ 30 ਹਜ਼ਾਰ ਰੁਪਏ, ਇਕ ਨਾਜਾਇਜ਼ ਦੇਸੀ 315 ਬੋਰ ਕੱਟਾ, 5 ਚੋਰੀ ਦੇ ਮੋਟਰਸਾਈਕਲ ਅਤੇ ਇਕ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਲਈ ਵਰਤੀ ਗਈ ਸਕਾਰਪਿਓ ਨੂੰ ਬਰਾਮਦ ਕਰਨ 'ਚ ਸਫਲਤਾ ਹਾਸਿਲ ਕਰਦਿਆਂ ਵੱਖ-ਵੱਖ ਦੋਸ਼ਾਂ ਹੇਠ ਲੋੜੀਂਦੇ ਪੰਜ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ | ਇਸੇ ਸਬੰਧ ਪੈੱ੍ਰਸ ਕਾਨਫ਼ਰੰਸ ਕਰਦਿਆਂ ਇੰਸਪੈਕਟਰ ਪੁਸ਼ਪਿੰਦਰ ਪਾਲ ਮੁੱਖ ਅਫ਼ਸਰ ਥਾਣਾ ਸਿਟੀ ਫ਼ਿਰੋਜ਼ਪੁਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਕੀਤੇ ਜਾਣ ਸਮੇਂ ਹਰਭਜਨ ਸਿੰਘ ਉਰਫ਼ ਕਾਕਾ ਪੁੱਤਰ ਨਿਰਮਲ ਸਿੰਘ ਵਾਸੀ ਬਸਤੀ ਨਾਨਕਸਰ ਫ਼ਰੀਦਕੋਟ ਨੂੰ ਕਾਬੂ ਕਰਕੇ ਉਸ ਕੋਲੋਂ ਬੀਤੇ ਦਿਨੀਂ ਮੱਲਵਾਲ ਰੋਡ ਤੋਂ ਗੁਰੂ ਰਾਮ ਦਾਸ ਕੰਪਲੈਕਸ ਲਾਗਿਓਾ ਕੀਤੀ ਗਈ ਖੋਹ ਵਾਲੀ 10 ਹਜ਼ਾਰ ਰੁਪਏ ਦੀ ਰਕਮ ਬਰਾਮਦ ਕਰਦੇ ਹੋਏ ਚੋਰੀ ਦਾ ਸੀ.ਡੀ. ਡੀਲਕਸ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ | ਐੱਸ.ਐੱਚ.ਓ. ਨੇ ਦੱਸਿਆ ਕਿ ਹੈੱਡ ਕਾਂਸਟੇਬਲ ਦਵਿੰਦਰਪਾਲ ਸਿੰਘ ਨੇ ਗਸ਼ਤ ਦੌਰਾਨ ਸ਼ੱਕੀ ਬਲਵਿੰਦਰ ਸਿੰਘ ਉਰਫ਼ ਬਿੰਦਰ ਪੁੱਤਰ ਜਰਨੈਲ ਸਿੰਘ, ਕਿਰਪਾਲ ਸਿੰਘ ਉਰਫ਼ ਬਿੱਟੂ ਪੁੱਤਰ ਸਤਪਾਲ ਸਿੰਘ, ਸੁਖਵਿੰਦਰ ਸਿੰਘ ਉਰਫ਼ ਲਾਲਾ ਪੁੱਤਰ ਸੁਰਜੀਤ ਸਿੰਘ ਵਾਸੀਆਨ ਹਬੀਬ ਵਾਲਾ ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਕਾਬੂ ਕਰ ਲਿਆ, ਜਦਕਿ ਉਨ੍ਹਾਂ ਦਾ ਇਕ ਹੋਰ ਸਾਥੀ ਬਲਜਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਹਬੀਬ ਵਾਲਾ ਮੌਕੇ ਤੋਂ ਭੱਜਣ ਵਿਚ ਸਫਲ ਹੋ ਗਿਆ | ਉਕਤ ਮੁਲਜ਼ਮਾਂ ਪਾਸੋਂ ਪੁੱਛਗਿੱਛ ਦੌਰਾਨ ਚੋਰੀ ਦੇ 4 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ 15 ਨਵੰਬਰ ਨੂੰ ਦੇਵ ਸਮਾਜ ਕਾਲਜ ਲਾਗੇ ਗੋਲੀ ਚਲਾਉਣ ਵਾਲੇ ਮੁਲਜ਼ਮ ਗੁਰਵਿੰਦਰ ਸਿੰਘ ਪੁੱਤਰ ਲੱਖਾ ਸਿੰਘ ਢਿੱਲੋਂ ਵਾਸੀ ਰੁਕਣ ਸ਼ਾਹ ਸੈਦਾਂ ਵਾਲਾ ਥਾਣਾ ਮੱਲਾਂਵਾਲਾ ਨੂੰ ਕਾਬੂ ਕਰਕੇ ਉਸ ਕੋਲੋਂ ਵਰਤਿਆ ਗਿਆ 315 ਬੋਰ ਦਾ ਇਕ ਦੇਸੀ ਕੱਟਾ ਅਤੇ ਇਕ ਰੌਾਦ ਜਿੰਦਾ ਅਤੇ ਇਕ ਖੋਲ੍ਹ ਬਰਾਮਦ ਕੀਤਾ ਹੈ | ਐੱਸ.ਐੱਚ.ਓ. ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਗੁੱਡੀ ਬਾਬੇ ਦੇ ਡੇਰੇ 'ਤੇ ਚੋਰੀ ਦੇ ਕੇਸ ਨੂੰ ਸੁਲਝਾਉਂਦੇ ਹੋਏ ਜਿੱਥੇ ਮੁਲਜ਼ਮਾਂ ਨੂੰ ਕਾਬੂ ਕੀਤਾ ਸੀ, ਉੱਥੇ ਰਿਮਾਂਡ ਲੈਣ ਉਪਰੰਤ ਸੰਦੀਪ ਪੁੱਤਰ ਸੇਵਲ, ਕੇਵਲ ਪੁੱਤਰ ਅਮਰ ਨਾਥ, ਗੁਰਬਚਨ ਉਰਫ਼ ਕਾਲਾ ਪੁੱਤਰ ਜਗਦੀਸ਼ ਵਾਸੀਆਨ ਇੰਦਰਾ ਕਾਲੋਨੀ ਮੁੱਲਾਂਪੁਰ ਨੂੰ ਰਿਮਾਂਡ 'ਤੇ ਲੈ ਕੇ ਕੀਤੀ ਗਈ ਪੁੱਛਗਿੱਛ ਸਮੇਂ 20 ਹਜ਼ਾਰ 500 ਰੁਪਏ ਭਾਰਤੀ ਕਰੰਸੀ, 2 ਮੁੰਦਰੀਆਂ ਸੋਨਾ ਤੇ ਘਟਨਾ 'ਚ ਵਰਤੀ ਗਈ ਸਕਾਰਪਿਓ ਗੱਡੀ ਤੇ ਮੋਬਾਈਲ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ |

ਫ਼ੂਡ ਵਿਭਾਗ ਵਲੋਂ ਦੀਵਾਲੀ ਮੌਕੇ ਸੀਲ ਕੀਤਾ ਖੋਇਆ ਹੋਇਆ ਗ਼ਾਇਬ

ਅਬੋਹਰ, 10 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਫੂਡ ਵਿਭਾਗ ਦੀ ਟੀਮ ਵਲੋਂ ਦੀਵਾਲੀ ਮੌਕੇ ਸੀਲ ਕੀਤੇ ਗੋਦਾਮ ਵਿਚੋਂ ਮਾਲ ਗ਼ਾਇਬ ਹੋ ਗਿਆ | ਅੱਜ ਜਦੋਂ ਵਿਭਾਗ ਦੀ ਟੀਮ ਪੁੱਜੀ ਤਾਂ ਮਾਲ ਗ਼ਾਇਬ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ | ਜਾਣਕਾਰੀ ਅਨੁਸਾਰ ਅਨੰਦ ਨਗਰੀ ਵਿਚ ...

ਪੂਰੀ ਖ਼ਬਰ »

ਸਰਹੱਦ 'ਤੇ ਤਾਰੋਂ ਪਾਰ ਹੈਰੋਇਨ ਦੀ ਤਸਕਰੀ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ

ਫ਼ਿਰੋਜ਼ਪੁਰ, 10 ਦਸੰਬਰ (ਰਾਕੇਸ਼ ਚਾਵਲਾ)-ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਕੰਡਿਆਲੀ ਤਾਰ ਪਾਰੋਂ ਖੇਤੀ ਦੇ ਬਹਾਨੇ ਹੈਰੋਇਨ ਦੀ ਤਸਕਰੀ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਜ਼ਿਲ੍ਹਾ ਅਦਾਲਤ ਨੇ ਖਾਰਜ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਬਸਤੀ ਭੱਟੀਆਂ ਵਾਲੀ 'ਚ ਦੁਕਾਨ ਨੂੰ ਲੱਗੀ ਅੱਗ, ਭਾਰੀ ਨੁਕਸਾਨ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਸ਼ਹਿਰ ਦੀ ਬਸਤੀ ਭੱਟੀਆਂ ਵਾਲੀ 'ਚ ਇਕ ਦੁਕਾਨ ਨੂੰ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਦੁਕਾਨ ਮਾਲਕ ਸੁਖਚੈਨ ਸਿੰਘ ਨੇ ਦੱਸਿਆ ਕਿ ਉਸ ਦੀ ਬਸਤੀ ਭੱਟੀਆਂ ਵਾਲੀ ਵਿਖੇ ...

ਪੂਰੀ ਖ਼ਬਰ »

ਵਿਸ਼ਵਕਰਮਾ ਮਿਸਤਰੀ ਕਾਰਪੈਂਟਰ ਯੂਨੀਅਨ ਦੀ ਚੋਣ

ਗੁਰੂਹਰਸਹਾਏ, 10 ਦਸੰਬਰ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਦੇ ਮਿਸਤਰੀ ਭਾਈਚਾਰੇ ਵਲੋਂ ਵਿਸ਼ਵਕਰਮਾ ਮਿਸਤਰੀ ਕਾਰਪੈਂਟਰ ਯੂਨੀਅਨ ਦੀ ਚੋਣ ਕੀਤੀ ਗਈ | ਸਰਬਸੰਮਤੀ ਨਾਲ ਕੀਤੀ ਗਈ ਇਸ ਚੋਣ ਦੌਰਾਨ ਜਰਨੈਲ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਤੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ

ਅਬੋਹਰ, 10 ਦਸੰਬਰ (ਕੁਲਦੀਪ ਸਿੰਘ ਸੰਧੂ)-ਬੀਤੇ ਦਿਨੀਂ ਵਾਪਰੇ ਇਕ ਸੜਕ ਹਾਦਸੇ ਦੌਰਾਨ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਇੱਥੋਂ ਦੇ ਰਾਜੀਵ ਨਗਰ ਵਾਸੀ ਇਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਜਿਸ ਕਾਰਨ ਪੂਰੇ ਮੁਹੱਲੇ ਵਿਚ ਸੋਗ ਦੀ ਲਹਿਰ ਦੌੜ ਗਈ | ਮਿ੍ਤਕ ਚਾਰ ਭੈਣਾਂ ਦਾ ...

ਪੂਰੀ ਖ਼ਬਰ »

ਖੇਡ ਮੰਤਰੀ ਰਾਣਾ ਸੋਢੀ ਨੇ ਕੀਤੀ ਰਾਹੁਲ ਗਾਂਧੀ ਨਾਲ ਮੁਲਾਕਾਤ

ਗੁਰੂਹਰਸਹਾਏ, 10 ਦਸੰਬਰ (ਹਰਚਰਨ ਸਿੰਘ ਸੰਧੂ)-ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਮੋਹਾਲੀ ਵਿਖੇ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਖੇਡ ਮੰਤਰੀ ਪੰਜਾਬ ਨੇ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਕਿਹਾ | ਖੇਡ ...

ਪੂਰੀ ਖ਼ਬਰ »

ਕੋਬਰਾ ਤਾਰ ਦੀ ਵਰਤੋਂ ਕਰਨ 'ਤੇ ਪਾਬੰਦੀ ਦੇ ਹੁਕਮ

ਫ਼ਾਜ਼ਿਲਕਾ, 10 ਦਸੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟੇ੍ਰਟ ਮਨਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ਕੰਡਿਆ ਵਾਲੀ ਤਾਰ ਨੂੰ ਵੇਚਣ, ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰੋਂ ਕੈਦੀ ਤੇ ਹਵਾਲਾਤੀ ਪਾਸੋਂ 2 ਮੋਬਾਈਲ, ਬੈਟਰੀਆਂ ਤੇ 3 ਸਿੰਮ ਬਰਾਮਦ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰੋਂ ਇਕ ਕੈਦੀ ਅਤੇ ਹਵਾਲਾਤੀ ਪਾਸੋਂ ਦੋ ਮੋਬਾਈਲ, ਦੋ ਬੈਟਰੀਆਂ ਅਤੇ ਤਿੰਨ ਸਿੰਮਾਂ ਬਰਾਮਦ ਹੋਣ ਦੀ ਖ਼ਬਰ ਹੈ | ਸੁਪਰਡੈਂਟ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਜ਼ਖ਼ਮੀ

ਅਬੋਹਰ, 10 ਦਸੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਕਿੱਲਿ੍ਹਆਂਵਾਲੀ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਵਿਚ ਬਾਈਕ ਸਵਾਰ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਬੀਤੀ ਰਾਤ ਤਿੰਨ ਟਰਾਂਸਫ਼ਾਰਮਰ ਚੋਰੀ

ਪੰਜੇ ਕੇ ਉਤਾੜ, 10 ਦਸੰਬਰ (ਪੱਪੂ ਸੰਧਾ)-ਪਿੰਡ ਸੈਦੇ ਕੇ ਮੋਹਨ ਅਤੇ ਪਿੰਡ ਜੀਵਾਂ ਅਰਾਈਾ ਦੇ ਤਿੰਨ ਕਿਸਾਨਾਂ ਦੇ ਤਿੰਨ ਟਰਾਂਸਫ਼ਾਰਮਰ ਵਿਚੋਂ ਸਮਾਨ ਚੋਰੀ ਕਰਕੇ ਲੈ ਗਏ | ਚੋਰ ਬੀਤੀ ਰਾਤ ਸੁਰਿੰਦਰ ਕੁਮਾਰ ਪੁੱਤਰ ਜਗਤਾਰ ਚੰਦ ਦਾ ਟਰਾਂਸਫ਼ਾਰਮਰ 16 ਕੇ.ਵੀ. ਗੁਰਮੁਖ ...

ਪੂਰੀ ਖ਼ਬਰ »

ਮਮਦੋਟ ਤਹਿਸੀਲ ਅਧਿਕਾਰੀਆਂ ਦੀਆਂ ਆਪਹੁਦਰੀਆਂ ਿਖ਼ਲਾਫ਼ ਕਿਸਾਨਾਂ ਨੇ ਦਿੱਤਾ ਧਰਨਾ

ਮਮਦੋਟ, 10 ਦਸੰਬਰ (ਸੁਖਦੇਵ ਸਿੰਘ ਸੰਗਮ)-ਸਥਾਨਕ ਸਬ ਤਹਿਸੀਲ ਮਮਦੋਟ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਕਥਿਤ ਆਪਹੁਦਰੀਆਂ ਦੇ ਿਖ਼ਲਾਫ਼ ਅੱਜ ਕਿਸਾਨ ਤੇ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਕਮੇਟੀ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪਿੰਡੀ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਟ

ਗੋਲੂ ਕਾ ਮੋੜ, 10 ਦਸੰਬਰ (ਸੁਰਿੰਦਰ ਸਿੰਘ ਲਾਡੀ)-ਬੱਚਿਆਂ ਦਾ ਜਨਮ ਦਿਨ ਹਰ ਮਾਂ-ਬਾਪ ਦੇ ਲਈ ਸਾਲ ਦਾ ਇਕ ਅਹਿਮ ਦਿਨ ਮੰਨਿਆ ਜਾਂਦਾ ਹੈ | ਇਸ ਦਿਨ ਪੈਸਿਆਂ ਦੀ ਫ਼ਜ਼ੂਲ ਖ਼ਰਚ ਕਰਨਾ ਇਕ ਆਮ ਰੀਤ ਹੀ ਬਣਦੀ ਜਾ ਰਹੀ ਹੈ | ਬੱਚੇ ਵੀ ਇਸ ਦਿਨ ਤੋਹਫ਼ਿਆਂ ਦਾ ਲੈਣ-ਦੇਣ ਅਤੇ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਐੱਚ.ਆਈ.ਵੀ. ਤੇ ਏਡਜ਼ ਸਬੰਧੀ ਕੀਤਾ ਜਾਗਰੂਕ

ਗੋਲੂ ਕਾ ਮੋੜ, 10 ਦਸੰਬਰ (ਸੁਰਿੰਦਰ ਸਿੰਘ ਲਾਡੀ)-ਪੰਜਾਬ ਸਰਕਾਰ ਦੁਆਰਾ ਵਲੋਂ ਲੋਕਾਂ ਨੂੰ ਐੱਚ.ਆਈ.ਵੀ. ਤੇ ਏਡਜ਼ ਸਬੰਧੀ ਜਾਗਰੂਕ ਕਰਨ ਦੀ ਮੁਹਿੰਮ ਤਹਿਤ ਬੀਤੇ ਦਿਨੀਂ ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਸੁਰਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਹੁਸਨਪਾਲ ...

ਪੂਰੀ ਖ਼ਬਰ »

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਜਾਮਾ ਮਸਜਿਦ ਕਮੇਟੀ ਨੇ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ

ਜ਼ੀਰਾ, 10 ਦਸੰਬਰ (ਮਨਜੀਤ ਸਿੰਘ ਢਿੱਲੋਂ)-ਜ਼ੀਰਾ-ਕੋਟ ਈਸੇ ਖ਼ਾਂ ਰੋਡ 'ਤੇ ਸਥਿਤ ਜਾਮਾ ਮਸਜਿਦ ਦੀ ਸਮੁੱਚੀ ਪ੍ਰਬੰਧਕ ਕਮੇਟੀ ਨੇ ਮੁਸਲਮਾਨ ਭਾਈਚਾਰੇ ਨਾਲ ਸਬੰਧਿਤ ਮੰਗਾਂ ਤੇ ਹੋਰ ਮੁਸ਼ਕਿਲਾਂ ਸਬੰਧੀ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਜਾਣੂੰ ਕਰਵਾਇਆ | ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਗੁਰਦੁਆਰਾ ਤੋਂ ਇਲਾਵਾ ਬਣੀ ਸ੍ਰੀ ਗੁਰੂ ਨਾਨਕ ਜੀ ਦੀ ਮਜ਼ਾਰ 'ਤੇ ਮੁਸਲਮਾਨ ਚੜ੍ਹਾਉਂਦੇ ਹਨ ਚੌਲਾਂ ਦੀਆਂ ਦੇਗਾਂ ਤੇ ਚਾਦਰਾਂ-ਭੁੱਲਰ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਵਿਸ਼ਵ ਭਾਈ ਮਰਦਾਨਾ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੁੱਲਰ ਨੇ ਦੱਸਿਆ ਕਿ 1992 ਵਿਚ ਪਾਕਿਸਤਾਨ ਯਾਤਰਾ 'ਤੇ ਜਾਣ ਸਮੇਂ ਦੇਖਿਆ ਕਿ ਕਰਤਾਰਪੁਰ ਸਾਹਿਬ ਗੁਰਦੁਆਰਾ ਵੱਲ ਕੋਈ ਕੱਚਾ-ਪੱਕਾ ਰਾਹ ਨਹੀਂ ...

ਪੂਰੀ ਖ਼ਬਰ »

ਅੱਤਵਾਦ ਸਮੇਂ ਮਾਰੇ ਗਏ ਖੱਤਰੀ ਪਰਿਵਾਰਾਂ ਦੇ ਕੇਸਾਂ ਦੀ ਪੜਤਾਲ ਕਰਕੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਪੁਲਿਸ ਚਲਾਨ ਟੂ ਕੋਰਟ ਕਰੇ- ਸਹਿਗਲ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਅੰਦਰ ਬੀਤੇ ਸਮੇਂ ਆਏ ਅੱਤਵਾਦ ਦੇ ਦੌਰ 'ਚ ਮਾਰੇ ਗਏ ਖੱਤਰੀ ਪਰਿਵਾਰਾਂ ਦੇ ਕੇਸਾਂ ਦੀ ਪੜਤਾਲ ਕਰਕੇ ਪੁਲਿਸ ਨੇ ਚਲਾਨ ਟੂ ਕੋਰਟ ਨਹੀਂ ਕੀਤੇ, ਪੁਲਿਸ ਤੁਰੰਤ ਇਨ੍ਹਾਂ ਕੇਸਾਂ ਦੀ ਪੜਤਾਲ ਕਰਕੇ ਚਲਾਨ ਟੂ ਕੋਰਟ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਯੂਥ ਕਲੱਬ ਪਿੰਡ ਮਨਸੂਰਵਾਲ ਕਲਾਂ ਨੇ ਨਗਰ ਕੀਰਤਨ ਕੱਢਿਆ

ਜ਼ੀਰਾ, 10 ਦਸੰਬਰ (ਮਨਜੀਤ ਸਿੰਘ ਢਿੱਲੋਂ)-ਬਾਬਾ ਜੀਵਨ ਸਿੰਘ ਦੀ ਯਾਦ ਵਿਚ ਜ਼ੀਰਾ ਨੇੜਲੇ ਪਿੰਡ ਮਨਸੂਰਵਾਲ ਕਲਾਂ ਦੇ ਬਾਬਾ ਜੀਵਨ ਸਿੰਘ ਯੂਥ ਕਲੱਬ ਵਲੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਵੱਖ-ਵੱਖ ਪਿੰਡਾਂ ਸਨ੍ਹੇਰ, ਲੌਗੋਦੇਵਾ, ਪੰਡੋਰੀ ਖੱਤਰੀਆਂ, ਮਨਸੂਰਵਾਲ ...

ਪੂਰੀ ਖ਼ਬਰ »

ਸਰਪੰਚੀ ਦੇ ਚਾਹਵਾਨਾਂ ਨੇ ਆਪਣੇ ਭਾਰ ਤੋਲਣੇ ਕੀਤੇ ਸ਼ੁਰੂ

ਗੁਰੂਹਰਸਹਾਏ, 10 ਦਸੰਬਰ (ਪਿ੍ਥਵੀ ਰਾਜ ਕੰਬੋਜ)-ਪੰਜਾਬ ਵਿਚ ਪੰਚਾਇਤੀ ਚੋਣਾਂ ਦੇ ਐਲਾਨ ਹੋਣ ਨਾਲ ਠੰਡ ਵੱਧਣ ਦੇ ਬਾਵਜੂਦ ਪਿੰਡਾਂ 'ਚ ਸਿਆਸੀ ਪਾਰਾ ਚੜਿਆ ਹੋਇਆ ਹੈ | ਗੁਰੂਹਰਸਹਾਏ ਦੇ ਵਿਧਾਇਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ...

ਪੂਰੀ ਖ਼ਬਰ »

ਸਕੂਲ ਤੇ ਕਾਲਜਾਂ ਦੇ ਪਿ੍ੰਸੀਪਲ ਵਿਦਿਆਰਥੀਆਂ ਨੂੰ ਵੋਟਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਭਾਰਤ ਦੇ ਚੋਣ ਕਮਿਸ਼ਨ ਵਲੋਂ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਆਪਣੀ ਵੋਟ ਬਣਾਉਣ, ਵੋਟ ਦੇ ਅਧਿਕਾਰ, ਵੋਟ ਦਾ ਇਮਾਨਦਾਰੀ ਨਾਲ ਇਸਤੇਮਾਲ ਕਰਨ ਸਬੰਧੀ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਵਲੋਂ ...

ਪੂਰੀ ਖ਼ਬਰ »

ਸੇਵਾ ਮੁਕਤ ਹੋਣ 'ਤੇ ਅਧਿਆਪਕ ਰਮੇਸ਼ ਕੁਮਾਰ ਦਾ ਯੂਨੀਅਨ ਵਲੋਂ ਸਨਮਾਨ

ਅਬੋਹਰ, 10 ਦਸੰਬਰ (ਕੁਲਦੀਪ ਸਿੰਘ ਸੰਧੂ)-ਸਰਕਾਰੀ ਹਾਈ ਸਕੂਲ ਪਿੰਡ ਦੀਵਾਨ ਖੇੜਾ ਤੋਂ ਸੇਵਾ ਮੁਕਤ ਹੋਏ ਸਰੀਰਕ ਸਿੱਖਿਆ ਅਧਿਆਪਕ ਰਮੇਸ਼ ਕੁਮਾਰ ਨੂੰ ਸਰੀਰਕ ਸਿੱਖਿਆ ਅਧਿਆਪਕ ਯੂਨੀਅਨ ਤਹਿਸੀਲ ਅਬੋਹਰ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਹੈ | ਸਥਾਨਕ ਇਕ ਹੋਟਲ ...

ਪੂਰੀ ਖ਼ਬਰ »

11 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ 16 ਨੂੰ

ਸ੍ਰੀਗੰਗਾਨਗਰ, 10 ਦਸੰਬਰ (ਦਵਿੰਦਰਜੀਤ ਸਿੰਘ)-ਐਚ. ਬਲਾਕ ਸਥਿਤ ਸ੍ਰੀ ਗੁਰੂ ਨਾਨਕ ਕ੍ਰਿਸ਼ਨਾ ਮੰਦਰ ਸੇਵਾ ਸੰਮਤੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 11 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ 16 ਦਸੰਬਰ ਐਤਵਾਰ ...

ਪੂਰੀ ਖ਼ਬਰ »

ਢਿੱਪਾਵਾਲੀ ਤੋਂ ਸਰਪੰਚੀ ਲਈ ਸਤਨਾਮ ਸਿੰਘ ਸੰਧੂ ਚੋਣ ਮੈਦਾਨ ਵਿਚ ਨਿੱਤਰੇ

ਮੰਡੀ ਅਰਨੀਵਾਲਾ, 10 ਦਸੰਬਰ (ਨਿਸ਼ਾਨ ਸਿੰਘ ਸੰਧੂ)-ਪਿੰਡ ਢਿੱਪਾਵਾਲੀ ਤੋਂ ਸਰਪੰਚ ਜਨਰਲ ਅਹੁਦੇ ਲਈ ਮੌਜੂਦਾ ਸਰਪੰਚ ਸਤਨਾਮ ਸਿੰਘ ਸੰਧੂ ਮੁੜ ਚੋਣ ਮੈਦਾਨ ਵਿਚ ਨਿੱਤਰ ਆਏ ਹਨ | ਉਨ੍ਹਾਂ ਦੇ ਸਮਰਥਕਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਉਨ੍ਹਾਂ ਨੂੰ ਮੁੜ ਇਸ ...

ਪੂਰੀ ਖ਼ਬਰ »

ਸਮੂਹ ਧਾਨਕ ਸਮਾਜ ਵਲੋਂ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਜੀ ਦੇ 31 ਪਾਠਾਂ ਦੇ ਭੋਗ ਪਾਏ

ਮੰਡੀ ਲਾਧੂਕਾ, 10 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਸ਼੍ਰੀ ਗੁਰੂ ਨਾਨਕ ਦੇਵ ਜੀ 550 ਵੇਂ ਤੇ ਭਗਤ ਕਬੀਰ ਜੀ ਦੇ 620 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ਼੍ਰੀ ਸੁਖਮਣੀ ਸਾਹਿਬ ਜੀ ਦੇ 31 ਪਾਠਾਂ ਦੀ ਲੜੀ ਦੇ ਭੋਗ ਮੰਡੀ ਲਾਧੂਕਾ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

'ਆਪ' ਨੇ ਅਵਾਰਾ ਪਸ਼ੂਆਂ ਦੇ ਹੱਲ ਨੂੰ ਲੈ ਕੇ ਜਾਗਰੂਕਤਾ ਰੈਲੀ ਕੱਢੀ

ਅਬੋਹਰ, 10 ਦਸੰਬਰ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਵਲੋਂ ਆਵਾਰਾ ਪਸ਼ੂਆਂ ਦੇ ਪੱਕੇ ਹੱਲ ਨੂੰ ਲੈ ਕੇ ਬੀਤੇ ਦੋ ਹਫ਼ਤਿਆਂ ਤੋਂ ਸਥਾਨਕ ਨਹਿਰੂ ਪਾਰਕ ਮੂਹਰੇ ਚੱਲ ਰਹੇ ਅਣਮਿਥੇ ਸਮੇਂ ਦੇ ਧਰਨੇ ਦੌਰਾਨ ਅੱਜ ਸ਼ਹਿਰ 'ਚ ਜਾਗਰੂਕਤਾ ਰੈਲੀ ਕੱਢੀ ਗਈ | ਅੱਜ ਧਰਨੇ ...

ਪੂਰੀ ਖ਼ਬਰ »

ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੁਖਚੈਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਫ਼ਾਜ਼ਿਲਕਾ, 10 ਦਸੰਬਰ (ਦਵਿੰਦਰ ਪਾਲ ਸਿੰਘ)-ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਸੈਨਾ ਦੇ ਲਾਂਸ ਨਾਇਕ ਸੁਖਚੈਨ ਸਿੰਘ ਦਾ ਮਿ੍ਤਕ ਸਰੀਰ ਪਿੰਡ ਇਸਲਾਮ ਵਾਲਾ ਵਿਖੇ ਪੁੱਜਿਆ | ਜਿੱਥੇ ਸਰਕਾਰੀ ਸਨਮਾਨਾਂ ਨਾਲ ਹਜ਼ਾਰਾਂ ਨਮ ਅੱਖਾਂ ਨੇ ਸ਼ਹੀਦ ...

ਪੂਰੀ ਖ਼ਬਰ »

ਅਕਾਲੀ ਦਲ ਦੀ ਸਥਾਪਨਾ ਸਬੰਧੀ ਅੱਜ ਆਰੰਭ ਕੀਤਾ ਜਾਵੇਗਾ ਅਖੰਡ ਪਾਠ ਸਾਹਿਬ

ਮੰਡੀ ਅਰਨੀਵਾਲਾ, 10 ਦਸੰਬਰ (ਨਿਸ਼ਾਨ ਸਿੰਘ ਸੰਧੂ)-ਅਕਾਲੀ ਦਲ ਦੀ 98ਵੀਂ ਵਰੇ੍ਹਗੰਢ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਫ਼ਾਜ਼ਿਲਕਾ ਵੱਲੋਂ 12 ਦਸੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ ਤੇ 14 ਦਸੰਬਰ ਨੂੰ ਭੋਗ ਪਾਏ ਜਾਣਗੇ | ਇਸ ਸਬੰਧੀ ਗੱਲ ...

ਪੂਰੀ ਖ਼ਬਰ »

ਸਰਕਾਰ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇ-ਜੀਤ ਸਿੰਘ

ਮੰਡੀ ਅਰਨੀਵਾਲਾ, 10 ਦਸੰਬਰ (ਨਿਸ਼ਾਨ ਸਿੰਘ ਸੰਧੂ)-ਬਜ਼ੁਰਗ ਟਕਸਾਲੀ ਅਕਾਲੀ ਆਗੂ ਜੀਤ ਸਿੰਘ ਘੁੜਿਆਣਾ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਢਾਈ ਏਕੜ ਜਮੀਨ ਦੀ ਮਾਲਕੀ ਵਾਲੇ ਕਿਸਾਨਾਂ ਦਾ ਸਾਰਾ ਕਰਜ਼ਾ ਅਤੇ 5 ਏਕੜ ...

ਪੂਰੀ ਖ਼ਬਰ »

ਰਾਜ ਪੱਧਰੀ ਰੱਸਾਕਸ਼ੀ ਮੁਕਾਬਲਿਆਂ ਵਿਚ ਅਰਨੀਵਾਲਾ ਸਕੂਲ ਦੇ ਲੜਕਿਆਂ ਤੇ ਲੜਕੀਆਂ ਨੇ ਮਾਰੀ ਬਾਜ਼ੀ

ਮੰਡੀ ਅਰਨੀਵਾਲਾ, 10 ਦਸੰਬਰ (ਨਿਸ਼ਾਨ ਸਿੰਘ ਸੰਧੂ)-ਰਾਜ ਪੱਧਰ 'ਤੇ ਹੋਏ ਸਕੂਲੀ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਬਾਜ਼ੀ ਮਾਰੀ | ਲੜਕੀਆਂ ਦੀ ਅੰਡਰ 14 ਅਤੇ 17 ਵਰਗ ਦੀਆਂ ਟੀਮਾਂ ਨੇ ਰਾਜ ਪੱਧਰ ਤੇ ਦੂਸਰਾ, ...

ਪੂਰੀ ਖ਼ਬਰ »

ਸਬ-ਤਹਿਸੀਲ ਮਮਦੋਟ 'ਚ ਕਿਸਾਨ ਸੰਘਰਸ਼ ਕਮੇਟੀ ਵਲੋਂ ਲਗਾਏ ਧਰਨੇ ਦੌਰਾਨ ਫਰਦ ਕੇਂਦਰ ਦੇ ਮੁਲਾਜ਼ਮਾਂ ਨੂੰ ਰਾਤ ਤੱਕ ਦਫ਼ਤਰ ਅੰਦਰ ਡੱਕੀ ਰੱਖਿਆ

ਮਮਦੋਟ, 10 ਦਸੰਬਰ (ਜਸਬੀਰ ਸਿੰਘ ਕੰਬੋਜ)-ਸਬ-ਤਹਿਸੀਲ ਮਮਦੋਟ ਵਿਖੇ ਫੈਲੇ ਭਿ੍ਸ਼ਟਾਚਾਰ ਤੇ ਰੋਜਮਰਾ ਦੇ ਕੰਮਕਾਰ ਸਬੰਧੀ ਕਿਸਾਨਾ ਦੀ ਹੋ ਰਹੀ ਲੁੱਟ ਦੀਆਂ ਉੱਡ ਰਹੀਆਂ ਅਫਵਾਹਾਂ ਦੇ ਚੱਲਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ...

ਪੂਰੀ ਖ਼ਬਰ »

ਨਸ਼ਿਆਂ ਦਾ ਰੁਝਾਨ ਪੰਜਾਬੀਆਂ ਦੇ ਕਿਰਦਾਰ ਨੂੰ ਲਾ ਰਿਹੈ ਢਾਅ-ਬਲਦੇਵ ਖੋਸਾ

ਤਲਵੰਡੀ ਭਾਈ, 10 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਪੰਜਾਬੀਆਂ 'ਚ ਐਨਾ ਦਮ ਹੈ ਕਿ ਉਹ ਦੁਨੀਆ 'ਚ ਕਿਤੇ ਵੀ ਜਾ ਕੇ ਹਰ ਖੇਤਰ ਵਿਚ ਸਫਲਤਾ ਦੇ ਝੰਡੇ ਗੱਡ ਸਕਦੇ ਹਨ, ਪ੍ਰੰਤੂ ਨਸ਼ਿਆਂ ਦਾ ਰੁਝਾਨ ਪੰਜਾਬੀਆਂ ਦੇ ਕਿਰਦਾਰ ਨੂੰ ਢਾਅ ਲਾ ਰਿਹਾ ਹੈ | ਇਹ ਪ੍ਰਗਟਾਵਾ ਮਹਾਂਰਾਸ਼ਟਰ ...

ਪੂਰੀ ਖ਼ਬਰ »

ਸਵੱਸਥ ਭਾਰਤ ਤੰਦਰੁਸਤ ਯਾਤਰਾ (ਲੇਹ ਯਾਤਰਾ) ਕਸਬਾ ਮਖੂ ਵਿਖੇ ਪਹੁੰਚੀ

ਮਖੂ, 10 ਦਸੰਬਰ (ਵਰਿੰਦਰ ਮਨਚੰਦਾ)- ਸਵੱਸਥ ਭਾਰਤ ਤੰਦਰੁਸਤ ਪੰਜਾਬ (ਲੇਹ ਯਾਤਰਾ) ਜੋ ਕਿ ਕਰੀਬ ਦੋ ਮਹੀਨਾ ਪਹਿਲਾਂ ਚੱਲਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਮਖੂ ਵਿਖੇ ਪਹੁੰਚੀ, ਜਿਸ ਦਾ ਸਵਾਗਤ ਕਰਨ ਲਈ ਜ਼ਿਲ੍ਹਾ ਸਿਹਤ ਅਫ਼ਸਰ ਸੁਰਿੰਦਰ ਕੁਮਾਰ, ਨਰਿੰਦਰ ਸਿੰਘ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਤੇ ਆਮ ਚੋਣਾਂ ਸਬੰਧੀ ਕਮਿਸ਼ਨਰ ਵਲੋਂ ਚਾਰ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਯੋਗਤਾ 1 ਜਨਵਰੀ 2019 ਦੇ ਆਧਾਰ 'ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਕੰਮ ਸਬੰਧੀ ਕਮਿਸ਼ਨਰ ਫ਼ਿਰੋਜ਼ਪੁਰ ਡਵੀਜ਼ਨ ਸੁਮੇਰ ਗੁਰਜ਼ਰ ਵਲੋਂ ਫ਼ਿਰੋਜ਼ਪੁਰ, ਫ਼ਾਜ਼ਿਲਕਾ, ...

ਪੂਰੀ ਖ਼ਬਰ »

ਡੀ.ਸੀ.ਡੀ.ਏ.ਵੀ. ਸਕੂਲ 'ਚ ਕਰਵਾਈ ਲੜਕੀਆਂ ਦੀ ਐਨ.ਸੀ.ਸੀ. ਦੀ ਪਰੇਡ

ਫ਼ਾਜ਼ਿਲਕਾ, 10 ਦਸੰਬਰ (ਅਮਰਜੀਤ ਸ਼ਰਮਾ)-ਡੀ.ਸੀ.ਡੀ.ਏ.ਵੀ. ਸਕੂਲ ਵਿਖੇ ਐਨ.ਸੀ.ਸੀ. ਕੈਡਟ ਦੀ ਪਰੇਡ ਆਫ਼ੀਸਰ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਕਰਵਾਈ ਗਈ | ਜਿਸ ਵਿਚ ਲੜਕੀਆਂ ਨੇ ਅਨੁਸ਼ਾਸਨ ਵਿਚ ਰਹਿ ਕੇ ਪਰੇਡ ਵਿਚ ਹਿੱਸਾ ਲਿਆ | ਸਕੂਲ ਪਿ੍ੰਸੀਪਲ ਵਿਜੇ ਕੁਮਾਰ ਮਿੱਤਲ ਨੇ ...

ਪੂਰੀ ਖ਼ਬਰ »

ਰੇਤ ਦੀਆਂ ਓਵਰਲੋਡ ਟਰਾਲੀਆਂ ਿਖ਼ਲਾਫ਼ ਕਾਰਵਾਈ ਤੋਂ ਕੰਨੀ ਕਤਰਾ ਰਿਹਾ ਟਰਾਂਸਪੋਰਟ ਵਿਭਾਗ ਤੇ ਟ੍ਰੈਫ਼ਿਕ ਪੁਲਿਸ

ਕੁੱਲਗੜ੍ਹੀ, 10 ਦਸੰਬਰ (ਸੁਖਜਿੰਦਰ ਸਿੰਘ ਸੰਧੂ)-ਸਰਕਾਰ ਵਲੋਂ ਟ੍ਰੈਫ਼ਿਕ ਨਿਯਮਾਂ ਦੀ ਸਹੀ ਤਰੀਕੇ ਨਾਲ ਪਾਲਣਾ ਕਰਾਉਣ ਲਈ ਹਰ ਹੀਲਾ ਵਰਤਿਆ ਜਾ ਰਿਹਾ | ਇਸ ਮਨੋਰਥ ਲਈ ਟਰਾਂਸਪੋਰਟ ਵਿਭਾਗ ਅਤੇ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਵਲੋਂ ਲੋਕਾਂ ਨੂੰ ਨਿਯਮਾਂ ਤੋਂ ਜਾਣੂੰ ...

ਪੂਰੀ ਖ਼ਬਰ »

64ਵੀਆਂ ਪੰਜਾਬ ਸਕੂਲ ਖੇਡਾਂ ਵਿਚ ਸ਼ਹੀਦ ਸ਼ਾਮ ਸਿੰਘ ਅਟਾਰੀ ਖ਼ਾਲਸਾ ਸਕੂਲ ਫ਼ਤਿਹਗੜ੍ਹ ਸਭਰਾਂ ਦੀਆਂ ਟੀਮਾਂ ਨੇ ਰੱਸਾਕਸ਼ੀ 'ਚ ਜਿੱਤੇ ਤਿੰਨ ਸੋਨ ਤਗਮੇ

ਮੱਲਾਂਵਾਲਾ, 10 ਦਸੰਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-64ਵੀਆਂ ਪੰਜਾਬ ਸਕੂਲ ਖੇਡਾਂ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਰੱਸਾਕਸ਼ੀ ਟੀਮਾਂ ਨੇ ਤਿੰਨਾਂ ਮੁਕਾਬਲਿਆਂ ਵਿਚ ਸੋਨ ਤਗਮੇ ਜਿੱਤ ਕੇ ਇਤਿਹਾਸ ਰਚਿਆ | ਇਸ ਸਬੰਧੀ ਕੋਚ ਅਮਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐਕਮੇ ਪਬਲਿਕ ਦੇ ਬੱਚਿਆਂ ਨੇ ਖੇਡਾਂ ਵਿਚ ਕੀਤਾ ਪਹਿਲਾ ਸਥਾਨ ਹਾਸਲ

ਜਲਾਲਾਬਾਦ, 10 ਦਸੰਬਰ (ਕਰਨ ਚੁਚਰਾ)-1 ਤੋਂ 4 ਅਕਤੂਬਰ ਨੂੰ ਪਟਿਆਲਾ ਦੇ ਬਾਬਾ ਬੁੱਢਾ ਦਲ ਪਬਲਿਕ ਸਕੂਲ ਵਿਖੇ ਸੀ.ਬੀ.ਐਸ.ਈ. ਕਲਸਟਰ ਦੀਆਂ ਅੰਡਰ 2018 ਦੀਆ ਖੇਡਾਂ ਹੋਈਆ ਜਿਸ ਵਿਚ ਵੱਖ-ਵੱਖ ਜਿਲਿ੍ਹਆ ਦੇ ਸਕੂਲਾਂ ਨੇ ਭਾਗ ਲਿਆ | ਇਨ੍ਹਾਂ ਖੇਡਾਂ ਵਿਚ ਐਕਮੇ ਪਬਲਿਕ ਸੀਨੀਅਰ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੇ ਐਲਾਨ ਦੇ ਬਾਵਜੂਦ ਪਿੰਡਾਂ 'ਚ ਅਜੇ ਵੀ ਮਾਹੌਲ ਠੰਢਾ

ਅਬੋਹਰ, 10 ਦਸੰਬਰ (ਕੁਲਦੀਪ ਸਿੰਘ ਸੰਧੂ)-ਸੂਬੇ ਅੰਦਰ ਪੰਚਾਇਤੀ ਚੋਣਾਂ ਹੋਣ ਦੇ ਐਲਾਨ ਹੋਏ ਨੂੰ ਲਗਪਗ ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਪਿੰਡਾਂ ਵਿਚ ਅਜੇ ਚੋਣਾਂ ਪੱਖੋਂ ਮਾਹੌਲ ਠੰਢਾ ਹੀ ਚੱਲ ਰਿਹਾ ਹੈ | ਦਿਲਚਸਪ ਤੱਥ ਇਹ ਹਨ ਕਿ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ...

ਪੂਰੀ ਖ਼ਬਰ »

ਅਗਾਂਹਵਧੂ ਕਿਸਾਨਾਂ ਨੇ ਕੀਤੀ ਪੀ.ਏ.ਯੂ. ਦੇ ਵੀ.ਸੀ. ਨਾਲ ਬੈਠਕ

ਅਬੋਹਰ, 10 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਫ਼ਾਜ਼ਿਲਕਾ ਜ਼ਿਲ•ੇ ਦੀ ਅਗਾਂਹਵਧੂ ਕਿਸਾਨਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੀ.ਸੀ. ਨਾਲ ਬੈਠਕ ਕਰਕੇ ਵੱਖ-ਵੱਖ ਵਿਸ਼ਿਆਂ ਬਾਰੇ ਵਿਚਾਰਾਂ ਕੀਤੀਆਂ | ਕਿਸਾਨਾਂ ਨੇ ਨਰਮੇ ਤੇ ਕਣਕ ਬਾਰੇ ਪੇਸ਼ ਆ ਰਹੀਆਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆ ਤੇ ਮੋਟਰਸਾਈਕਲ ਬਰਾਮਦ

ਮੋਗਾ, 10 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਪਲਵਿੰਦਰ ਸਿੰਘ ਤੇ ਉਸ ਦੀ ਗਸ਼ਤ ਕਰ ਰਹੀ ਪੁਲਿਸ ਪਾਰਟੀ ਨੇ ਬਾਅਦ ਦੁਪਹਿਰ ਸਵਾ ਦੋ ਵਜੇ ਦੇ ਕਰੀਬ ਬੱਧਨੀ ਕਲਾਂ ਦੇ ਡਰੇਨ ਦੇ ਪੁਲ ਤੋਂ ਸ਼ਿੰਦਾ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਰਾਊਕੇ ਕਲਾਂ ਰੋਡ ਬੱਧਨੀ ...

ਪੂਰੀ ਖ਼ਬਰ »

ਜੀ.ਟੀ.ਬੀ. ਪਬਲਿਕ ਸਕੂਲ ਗੁਰੂਹਰਸਹਾਏ ਵਿਖੇ ਵਿਗਿਆਨ ਪ੍ਰਦਰਸ਼ਨੀ ਲਗਾਈ

ਗੁਰੂਹਰਸਹਾਏ, 10 ਦਸੰਬਰ (ਅਮਰਜੀਤ ਸਿੰਘ ਬਹਿਲ)-ਸਥਾਨਕ ਸ਼ਹਿਰ ਦੇ ਜੀ.ਟੀ.ਬੀ. ਪਬਲਿਕ ਸਕੂਲ ਵਲੋਂ ਇਕ ਵਿਗਿਆਨਕ ਮਾਡਲ ਪ੍ਰਦਰਸ਼ਨੀ, ਗਣਿਤ ਮੇਲਾ ਤੇ ਪੰਜਾਬੀ ਸੱਭਿਆਚਾਰ ਨੂੰ ਪੇਸ਼ ਕਰਦੇ ਹੋਏ ਮੇਲੇ ਦਾ ਆਯੋਜਨ ਕਰਵਾਇਆ ਗਿਆ | ਪ੍ਰੋਗਰਾਮ ਦੇ ਉਦਘਾਟਨੀ ਸਮਾਰੋਹ ਵਿਚ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦੀ ਮਹੀਨੇਵਾਰ ਮੀਟਿੰਗ

ਜ਼ੀਰਾ, 10 ਦਸੰਬਰ (ਮਨਜੀਤ ਸਿੰਘ ਢਿੱਲੋਂ)-ਤਰਕਸ਼ੀਲ ਸੁਸਾਇਟੀ ਇਕਾਈ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਪ੍ਰਧਾਨ ਪਰਮਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਜੀਵਨ ਮੱਲ ਸਕੂਲ ਜ਼ੀਰਾ ਵਿਖੇ ਹੋਈ | ਮੀਟਿੰਗ ਦੌਰਾਨ ਜਲੰਧਰ ਵਿਖੇ ਹੋਈ ਛਿਮਾਹੀ ਇਕੱਤਰਤਾ 'ਤੇ ਵਿਚਾਰ-ਚਰਚਾ ...

ਪੂਰੀ ਖ਼ਬਰ »

ਐਸ.ਕੇ. ਪਬਲਿਕ ਸਕੂਲ ਦੇ ਵਿਦਿਆਰਥੀ ਨਾਸਾ ਵਿੱਦਿਅਕ ਯਾਤਰਾ ਤੋਂ ਵਾਪਸ ਪਰਤੇ

ਤਲਵੰਡੀ ਭਾਈ, 10 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਨਾਮਵਰ ਵਿੱਦਿਅਕ ਸੰਸਥਾ ਐਸ.ਕੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭਾਈ ਦੇ ਵਿਦਿਆਰਥੀਆਂ ਅਤੇ ਅਧਿਆਪਕ ਨਾਸਾ (ਅਮਰੀਕਾ) ਦੀ ਵਿੱਦਿਅਕ ਯਾਤਰਾ ਕਰਕੇ ਵਾਪਸ ਪਰਤ ਆਏ ਹਨ | ਇਸ ਵਿੱਦਿਅਕ ਯਾਤਰਾ ਸਬੰਧੀ ਸਕੂਲ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਮੈਜਿਸਟ੍ਰੇਟ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ...

ਪੂਰੀ ਖ਼ਬਰ »

ਟੈਕਨੀਸ਼ਨ ਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਮੀਟਿੰਗ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੀ.ਡਬਲਿਊ.ਡੀ. ਟੈਕਨੀਸ਼ਨ ਤੇ ਦਰਜਾ ਚਾਰ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਰਕਲ ਦਫ਼ਤਰ ਫ਼ਿਰੋਜ਼ਪੁਰ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਪ੍ਰਧਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX