ਤਾਜਾ ਖ਼ਬਰਾਂ


ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਦੇਰ ਸ਼ਾਮ ਜਦੋਂ ਵੋਟਿੰਗ ਸਮਾਪਤ ਹੋਈ ਤਾਂ ਵੋਟਿੰਗ ਅਮਲਾ ਆਪਣੇ ਘਰਾਂ ਨੂੰ ਰਵਾਨਾ ਹੋ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਗੱਡੀ ਨੂੰ ਘੇਰੀ ਰੱਖਿਆ ਅਤੇ ਐੱਸ.ਐੱਚ.ਓ...
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਫ਼ਤਿਹਗੜ੍ਹ ਸਾਹਿਬ, 19 ਮਈ (ਭੂਸ਼ਨ ਸੂਦ)ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀਪੂਰਵਕ ਸੰਪੰਨ ਹੋਇਆ ਅਤੇ ਹਲਕੇ ਵਿਚ 65.65 ਫ਼ੀਸਦੀ ਵੋਟਾਂ ਪਈਆਂ। ਸਮੁੱਚੇ ਹਲਕੇ ਵਿਚ ...
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਤਰਨ ਤਾਰਨ, 19 ਮਈ (ਹਰਿੰਦਰ ਸਿੰਘ, ਲਾਲੀ ਕੈਰੋਂ, ਪਰਮਜੀਤ ਜੋਸ਼ੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਪਾਈਆਂ ਗਈਆਂ ਵੋਟਾਂ ਦੌਰਾਨ ਲਗਭਗ 64.17 ਫ਼ੀਸਦੀ ਮਤਦਾਨ ਹੋਇਆ। ਜ਼ਿਲ੍ਹੇ ਵਿਚ ਛੋਟੀਆਂ ਮੋਟੀਆਂ ...
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਖਡੂਰ ਸਾਹਿਬ ,19 ਮਈ (ਮਾਨ ਸਿੰਘ)- ਐੱਸ. ਐੱਸ. ਪੀ. ਤਰਨ ਤਾਰਨ ਕੁਲਦੀਪ ਸਿੰਘ ਚਾਹਲ ਵੱਲੋਂ ਖ਼ੁਲਾਸਾ ਕੀਤਾ ਗਿਆ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਰਲੀ ਕਲਾਂ ਵਿਚ ਹੋਏ ...
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਫ਼ਰੀਦਕੋਟ, 19 ਮਈ - (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਲਈ ਅੱਜ ਸ਼ਾਂਤੀ ਪੂਰਵਕ ਵੋਟਾਂ ਪਈਆਂ। ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਮੁਤਾਬਿਕ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ...
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 70.68 ਪ੍ਰਤੀਸ਼ਤ ਵੋਟਿੰਗ ਹੋਈ ਹੈ, ਜਦਕਿ ਹਲਕਾ ਵਾਈਜ਼ ਲੰਬੀ ਵਿਧਾਨ ਸਭਾ ਹਲਕੇ ਵਿਚ 73.84 ਪ੍ਰਤੀਸ਼ਤ,...
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਸੰਘੋਲ 19 ਮਈ (ਹਰਜੀਤ ਸਿੰਘ ਮਾਵੀ )-ਵਿਧਾਨ ਸਭਾ ਹਲਕਾ ਬੱਸੀ ਪਠਾਣਾ ਦੇ ਬਲਾਕ ਖਮਾਣੋਂ ਵਿਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ ਪੂਰਵਕ ਨੇਪਰੇ ਚੜ੍ਹ ਗਿਆ ।.ਕੁੱਲ ਮਿਲਾ ਕੇ ਪਿੰਡ ਰਾਣਵਾਂ ਵਿਚ ਈਵੀਐਮ ...
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਵੋਟਾਂ ਭੁਗਤਾਉਣ ’ਚ ਰਿਹਾ ਮੋਹਰੀ
. . .  1 day ago
ਨੌਜਵਾਨਾਂ ਤੇ ਬਜ਼ੁਰਗਾਂ ਨੂੰ ਵੰਡੇ ਪ੍ਰਸੰਸਾ ਪੱਤਰ
. . .  1 day ago
ਬੰਗਾ ਹਲਕੇ 'ਚ 65.75 ਫ਼ੀਸਦੀ ਵੋਟਿੰਗ
. . .  1 day ago
ਖੇਮਕਰਨ ਹੱਲਕੇ' ਚ ਵੋਟਾਂ ਪਾਉਣ ਦਾ,ਅਮਨ ਅਮਾਨ ਨਾਲ ਸਮਾਪਤ ਹੋ ਗਿਆ,ਪੋਲਿੰਗ ਕਰੀਬ 61% ਰਹੀ
. . .  1 day ago
ਠੱਠੀ ਭਾਈ : ਬਾਘਾ ਪੁਰਾਣਾ ਦੇ ਪਿੰਡ ਬੰਬੀਹਾ ਭਾਈ ਵਿਖੇ 2064 ਚੋਂ 1430 ਵੋਟਾਂ ਪੋਲ ਹੋਈਆਂ
. . .  1 day ago
ਗੜ੍ਹਸ਼ੰਕਰ ਹਲਕੇ 'ਚ 63.09 ਫ਼ੀਸਦੀ ਪੋਲਿੰਗ
. . .  1 day ago
ਪਠਾਨਕੋਟ 'ਚ ਹੋਈ 75% ਵੋਟਿੰਗ
. . .  1 day ago
ਜਲੰਧਰ 'ਚ 7 ਵਜੇ ਤੱਕ 62.36 %ਵੋਟਿੰਗ
. . .  1 day ago
ਭੋਆ 'ਚ 71% ਵੋਟਿੰਗ
. . .  1 day ago
ਹਲਕਾ ਮਜੀਠਾ ਨਾਲ ਸਬੰਧਤ ਸਰਕਲ ਮੱਤੇਵਾਲ ਦੇ ਕਰੀਬ 32 ਪਿੰਡਾਂ ਦੇ 45 ਬੁਥਾ ਵਿੱਚ 61.40 ਫੀਸਦੀ ਵੋਟਾਂ ਹੋਈਆਂ ਪੋਲ
. . .  1 day ago
ਹਲਕਾ ਸ਼ੁਤਰਾਣਾ ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਲੋਕ ਸਭਾ ਚੋਣ, 66 ਫੀਸਦੀ ਪਈਆਂ ਵੋਟਾਂ
. . .  1 day ago
ਅਮਨ ਅਮਾਨ ਨਾਲ ਨੇਪਰੇ ਚੜ੍ਹੀ ਲੋਕ ਸਭਾ ਚੋਣ
. . .  1 day ago
ਸਬ-ਡਿਵੀਜ਼ਨ ਮਹਿਲ ਕਲਾਂ 'ਚ 68.87 ਫ਼ੀਸਦੀ ਪੋਲਿੰਗ
. . .  1 day ago
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ 'ਚ 70% ਤੋਂ ਵੱਧ ਵੋਟ ਹੋਈ ਪੋਲ
. . .  1 day ago
ਪੋਲਿੰਗ ਸਟੇਸ਼ਨ ਅੰਦਰ ਵੀਡੀਓ ਵਾਇਰਲ ਸਬੰਧੀ ਕਾਰਵਾਈ ਦੀ ਸਿਫ਼ਾਰਿਸ਼
. . .  1 day ago
ਅਜਨਾਲਾ ਚ ਵੋਟਾਂ ਅਮਨ ਅਮਾਨ ਨਾਲ ਸੰਪੰਨ
. . .  1 day ago
ਸੁਲਤਾਨਪੁਰ ਲੋਧੀ 'ਚ 61 ਫ਼ੀਸਦੀ ਤੋਂ ਵੱਧ ਪੋਲਿੰਗ
. . .  1 day ago
ਮੁੱਲਾਂਪੁਰ ਵਿਖੇ ਅੰਗਹੀਣ ਨੂੰ ਰੋਕਣ 'ਤੇ ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ
. . .  1 day ago
ਕੁਹਾੜਾ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਅਮਨ ਅਮਾਨ ਨਾਲ ਵੋਟਾਂ ਪੈਣ ਦਾ ਕੰਮ ਮੁਕੰਮਲ
. . .  1 day ago
ਕਤਾਰਾਂ ਲੱਗੀਆਂ ਹੋਣ ਕਾਰਨ ਸ੍ਰੀ ਚਮਕੌਰ ਸਾਹਿਬ ਦੇ ਕੋਈ ਬੂਥਾਂ 'ਤੇ 6 ਵਜੇ ਤੋਂ ਬਾਅਦ ਵੀ ਵੋਟਿੰਗ ਜਾਰੀ
. . .  1 day ago
ਰੂੰ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
. . .  1 day ago
ਬਾਘਾਪੁਰਾਣਾ ਦੇ ਪਿੰਡ ਜੀਤਾ ਸਿੰਘ ਵਾਲਾ 'ਚ ਸ਼ਾਮੀਂ 6 ਵਜੇ ਤੱਕ 73 ਫ਼ੀਸਦੀ ਮਤਦਾਨ
. . .  1 day ago
ਬੱਧਣੀਕਲਾਂ ਵਿਖੇ 6 ਵਜੇ ਤੱਕ 58.20 ਫ਼ੀਸਦੀ ਵੋਟਿੰਗ, ਕੁੱਲ 8011 ਵੋਟਰਾਂ 'ਚੋਂ 4663 ਵੋਟਰਾਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ
. . .  1 day ago
ਬਾਘਾਪੁਰਾਣਾ ਦੇ ਪਿੰਡ ਠੱਠੀ ਭਾਈ 'ਚ ਸ਼ਾਮੀਂ 6 ਵਜੇ ਤੱਕ 71 ਫ਼ੀਸਦੀ ਮਤਦਾਨ
. . .  1 day ago
ਜੰਡਿਆਲਾ ਗੁਰੂ 'ਚ ਵੋਟਿੰਗ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਿਆ, ਕੁੱਲ 57 ਫ਼ੀਸਦੀ ਮਤਦਾਨ
. . .  1 day ago
ਵਿਧਾਨ ਸਭਾ ਹਲਕਾ ਖੇਮਕਰਨ 'ਚ ਸ਼ਾਮੀਂ 6 ਵਜੇ ਤੱਕ 60 ਫ਼ੀਸਦੀ ਮਤਦਾਨ
. . .  1 day ago
ਡੇਰਾਬੱਸੀ 'ਚ ਸ਼ਾਮੀਂ 6 ਵਜੇ ਤੱਕ 64.7 ਫ਼ੀਸਦੀ ਵੋਟਿੰਗ
. . .  1 day ago
ਚੋਣ ਪੈਟਰੋਲਿੰਗ ਟੀਮ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਨੇ ਖ਼ੁਦ ਨੂੰ ਮਾਰੀ ਗੋਲੀ, ਮੌਕੇ 'ਤੇ ਹੀ ਮੌਤ
. . .  1 day ago
'ਆਪ' ਵਿਧਾਇਕ ਜੈ ਕਿਸ਼ਨ ਰੋੜੀ ਦੀਆਂ ਕਾਂਗਰਸ ਦੇ ਬੂਥ 'ਤੇ ਬੈਠਣ ਦੀਆਂ ਤਸਵੀਰਾਂ ਵਾਇਰਲ
. . .  1 day ago
ਹਲਕਾ ਅਟਾਰੀ ਦੇ ਪਿੰਡ ਖਹਿਰੇ 'ਚ ਸਭ ਤੋਂ ਵੱਧ ਰਿਕਾਰਡ, ਹੁਣ ਤੱਕ 83 ਫ਼ੀਸਦੀ ਵੋਟਿੰਗ ਹੋਈ
. . .  1 day ago
ਨਾਭਾ ਵਿਖੇ ਅਮਨ-ਸ਼ਾਂਤੀ ਨਾਲ ਵੋਟਿੰਗ ਮੁਕੰਮਲ, ਐੱਸ. ਡੀ. ਐੱਮ. ਮੁਤਾਬਕ ਕੁੱਲ 63 ਫ਼ੀਸਦੀ ਹੋਇਆ ਮਤਦਾਨ
. . .  1 day ago
ਸੰਗਰੂਰ 'ਚ ਅੱਗ ਬੁਝਾਉਣ ਜਾ ਰਹੀ ਗੱਡੀ ਨੂੰ ਹੀ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ ਜ਼ਿਲ੍ਹੇ 'ਚ ਸ਼ਾਮੀਂ ਪੰਜ ਵਜੇ ਤੱਕ 58.28 ਫ਼ੀਸਦੀ ਵੋਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550

ਬਠਿੰਡਾ /ਮਾਨਸਾ

ਠੇਕਾ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਪੱਧਰੀ ਧਰਨਾ ਦੇ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਬਠਿੰਡਾ, 10 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਇਥੇ ਵੱਖ-ਵੱਖ ਵਿਭਾਗਾਂ ਦੇ ਠੇਕਾ ਆਧਾਰਿਤ ਮੁਲਾਜ਼ਮਾਂ ਨੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਜ਼ੋਨ ਬਠਿੰਡਾ ਦੇ ਬੈਨਰ ਹੇਠ ਇਕੱਠੇ ਹੋਏ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਸੁਬਾਈ ਆਗੂ ਵਰਿੰਦਰ ਸਿੰਘ, ਜਗਰੂਪ ਸਿੰਘ, ਹਰਜੀਤ ਸਿੰਘ ਜੀਦਾ ਅਤੇ ਗੁਰਵਿੰਦਰ ਪੰਨੂੰ ਨੇ ਪੰਜਾਬ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਰੁਜ਼ਗਾਰ ਮੇਲੇ ਲਾ ਕੇ ਨੌਜਵਾਨਾਂ ਨੂੰ ਕੰਪਨੀਆਂ 'ਚ ਠੇਕੇ 'ਤੇ ਭਰਤੀ ਕਰਕੇ 'ਘਰ-ਘਰ ਨੌਕਰੀ' ਦੇਣ ਦੇ ਵਾਅਦੇ ਨੂੰ ਪੂਰਾ ਕਰਨ ਦੇ ਡਰਾਮੇ ਕਰ ਰਹੀ ਹੈ ਜਦਕਿ ਦੂਸਰੀ ਤਰਫ਼ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ 'ਚ ਪਿਛਲੇ ਲੰਮੇ ਸਮੇਂ ਤੋਂ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੇ ਕੱਚੇ ਕਾਮਿਆਂ ਦੀਆਂ ਛਾਂਟੀਆਂ ਅਤੇ ਤਨਖ਼ਾਹਾਂ 'ਚ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਸੁਸਾਇਟੀਆਂ, ਪ੍ਰੋਜੈਕਟਾਂ, ਇਨਲਿਸਟਮੈਂਟ, ਕੰਪਨੀਆਂ, ਵੱਖ-ਵੱਖ ਠੇਕੇਦਾਰਾਂ, ਜ਼ਿਲ੍ਹਾ ਪ੍ਰੀਸ਼ਦਾਂ, ਪੰਚਾਇਤੀ ਸਿਸਟਮ, ਸਵੈ ਰੁਜ਼ਗਾਰ, ਮਾਣ ਭੱਤਾ ਆਦਿ ਦੇ ਅਧੀਨ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ, ਭੱਤਿਆਂ, ਪੈਨਸ਼ਨਰੀ ਲਾਭਾਂ ਸਮੇਤ ਕਾਮਿਆਂ ਦੇ ਪਿੱਤਰੀ ਵਿਭਾਗਾਂ 'ਚ ਰੈਗੂਲਰ ਕਰਨ ਤੋਂ ਸਰਕਾਰ ਭੱਜ ਰਹੀ ਹੈ | ਸਰਕਾਰ ਐਡਹਾਕ, ਕੰਟਰੈਕਟ, ਡੇਲੀਵੇਜ, ਟੈਮਪ੍ਰੇਰੀ, ਵਰਕਚਾਰਜ ਅਤੇ ਆਊਟਸੋਰਸਿੰਗ ਇੰਪਲਾਈਜ਼ ਵੈੱਲਫੇਅਰ ਐਕਟ 2016 ਨੂੰ ਲਾਗੂ ਕਰਨ ਅਤੇ ਐਕਟ ਤੋਂ ਬਾਹਰ ਰੱਖੀਆਂ ਕੈਟਾਗਿਰੀਆਂ ਨੂੰ ਐਕਟ 'ਚ ਸ਼ਾਮਲ ਕਰਨ, ਸਮੂਹ ਵਿਭਾਗਾਂ ਸਮੇਤ ਸੁਵਿਧਾ ਕੇਂਦਰ, ਸੇਵਾ ਕੇਂਦਰ, ਪਾਵਰਕਾਮ ਅਤੇ ਟ੍ਰਾਂਸਕੋ 'ਚੋਂ ਛਾਂਟੀ ਕੀਤੇ ਠੇਕਾ ਕਾਮਿਆਂ ਨੂੰ ਨੌਕਰੀ 'ਤੇ ਮੁੜ ਬਹਾਲ ਕਰਨ, ਥਰਮਲ ਦੇ ਸਰਪਲੱਸ ਕਾਮਿਆਂ ਨਾਲ ਕੀਤੇ ਸਮਝੌਤੇ ਨੂੰ ਲਾਗੂ ਕਰਨ, ਸੁਪਰੀਮ ਕੋਰਟ ਦੇ ਫ਼ੈਸਲੇ ਬਰਾਬਰ ਤਨਖ਼ਾਹ ਲਾਗੂ ਕਰਨ 'ਚ ਦਿਲਚਸਪੀ ਨਹੀਂ ਵਿਖਾ ਰਹੀ ਜਿਸ ਕਾਰਨ ਮੁਲਾਜ਼ਮਾਂ ਨੂੰ ਧਰਨੇ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ 12 ਦਸੰਬਰ ਨੂੰ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ 'ਤੇ ਮੋਰਚੇ ਦੀ ਸੂਬਾ ਕਮੇਟੀ ਦੀ ਤਰਫ਼ੋਂ ਮੰਗ ਪੱਤਰ ਦਿੱਤਾ ਜਾਵੇਗਾ | ਬੁਲਾਰਿਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਮੋਰਚੇ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਅਗਲੇ ਦਿਨਾਂ 'ਚ ਮੀਟਿੰਗਾਂ ਕਰਕੇ ਮੋਰਚੇ ਬੈਨਰ ਹੇਠ ਸੂਬਾ ਪੱਧਰੀ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਜਗਸੀਰ ਸਿੰਘ ਭੰਗੂ, ਖ਼ੁਸ਼ਦੀਪ ਸਿੰਘ, ਅਮਰੀਕ ਮਹਿਰਾਜ, ਜ਼ੋਰਾ ਸਿੰਘ ਨਸਰਾਲੀ, ਹਰਜਿੰਦਰ ਸਿੰਘ, ਅਸ਼ਵਨੀ ਘੁੱਦਾ, ਸੇਵਕ ਸਿੰਘ ਦੰਦੀਵਾਲ ਆਦਿ ਨੇ ਵਿਚਾਰ ਰੱਖੇ | ਇਸ ਦੌਰਾਨ ਮੁਲਾਜ਼ਮਾਂ ਨੇ ਮੁੱਖ ਮੰਤਰੀ ਪੰਜਾਬ ਦੇ ਨਾਮ ਆਪਣਾ ਮੰਗ ਪੱਤਰ ਨਾਇਬ ਤਹਿਸੀਲਦਾਰ ਲਖਵੀਰ ਸਿੰਘ ਵਿਰਕ ਨੂੰ ਦਿੱਤਾ |

60 ਬੋਤਲਾਂ ਸਮੇਤ ਇਕ ਵਿਅਕਤੀ ਪੁਲਿਸ ਅੜਿੱਕੇ

ਸੀਂਗੋ ਮੰਡੀ, 10 ਦਸੰਬਰ (ਪਿ੍ੰਸ ਸੌਰਭ ਗਰਗ)- ਪੁਲਿਸ ਪ੍ਰਸ਼ਾਸਨ ਵਲੋਂ ਇਕ ਵਿਅਕਤੀ ਨੂੰ 60 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਸੂਤਰਾਂ ਅਨੁਸਾਰ ਏ.ਐਸ.ਆਈ. ਹਰਦੀਪ ਸਿੰਘ ਨੇ ਪਿੰਡ ਗੁਰੂਸਰ ਲਾਗੇ ਇਕ ਵਿਅਕਤੀ ਨੂੰ 60 ਬੋਤਲਾਂ ...

ਪੂਰੀ ਖ਼ਬਰ »

ਇਕ ਹੋਰ ਬੱਚੇ ਦੀ ਡੁੱਬਣ ਕਾਰਨ ਹੋਈ ਦਰਦਨਾਕ ਮੌਤ

ਬਠਿੰਡਾ, 10 ਦਸੰਬਰ (ਭਰਪੂਰ ਸਿੰਘ)- ਗ਼ਰੀਬ ਮਾਪਿਆਂ ਦੇ ਇਕ ਬੱਚੇ ਦੀ ਖੁੱਲ੍ਹੇ ਸੀਵਰ ਟੈਂਕ ਦੀ ਦੀਵਾਰ ਛੋਟੀ ਹੋਣ ਕਾਰਨ ਉਸ ਵਿਚ ਡਿਗ ਕੇ ਹੋਈ ਦਰਦਨਾਕ ਮੌਤ ਹੋ ਗਈ | ਸਾੲੀਂ ਨਗਰ ਦੀ ਗਲੀ ਨੰ. 6 ਵਿਖੇ ਅੰਸੂ ਕੁਮਾਰ ਪੁੱਤਰ ਅੰਕੂ ਕੁਮਾਰ ਉਮਰ 3 ਸਾਲ ਦੀ ਮੌਤ ਹੋਣ ਨਾਲ ਸਾਰੇ ...

ਪੂਰੀ ਖ਼ਬਰ »

ਡਾ. ਗੁਰਪ੍ਰੀਤ ਸਰਾਂ ਨੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਸਰਪੰਚੀ ਦੀ ਚੋਣ ਲੜਨ ਦਾ ਬਿਗਲ ਬਜਾਇਆ

ਭੁੱਚੋ ਮੰਡੀ, 10 ਦਸੰਬਰ (ਬਿੱਕਰ ਸਿੰਘ ਸਿੱਧੂ)- ਪਿੰਡ ਭੁੱਚੋ ਕਲਾਂ ਦੀ ਸਰਪੰਚੀ ਦੀ ਚੋਣ ਦਾ ਬਿਗਲ ਵਜਾਉਂਦੇ ਹੋਏ ਪਿੰਡ ਵਿਚ ਹਰਮਨ ਪਿਆਰੇ ਨੌਜਵਾਨ ਡਾ. ਗੁਰਪ੍ਰੀਤ ਸਿੰਘ ਸਰਾਂ ਨੇ ਪਿੰਡ ਵਾਸੀਆਂ ਦੇ ਭਾਰੀ ਇਕੱਠ ਵਿਚ ਸਰਪੰਚੀ ਦੀ ਚੋਣ ਲੜਨ ਦਾ ਐਲਾਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

70ਵੇਂ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਫ਼ਰਜ਼ੀ ਮੁਕਾਬਲਿਆਂ ਦੇ ਭੇਟ ਚੜ੍ਹੇ ਲੋਕਾਂ ਦੇ ਹੱਕ 'ਚ ਦਲ ਖ਼ਾਲਸਾ ਵਲੋਂ ਰੋਸ ਮਾਰਚ

ਬਠਿੰਡਾ, 10 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਅੱਜ 70ਵੇਂ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਦਲ ਖ਼ਾਲਸਾ ਵਲੋਂ ਆਪਣੀਆਂ ਸਹਿਯੋਗੀ ਜਥੇਬੰਦੀਆਂ ਨਾਲ ਮਿਲ ਕੇ ਪਿਛਲੇ ਤਿੰਨ ਦਹਾਕਿਆਂ ਦੌਰਾਨ ਜਬਰੀ ਲਾਪਤਾ ਕੀਤੇ ਗਏ, ਫ਼ਰਜ਼ੀ ਮੁਕਾਬਲਿਆਂ ਦੀ ਭੇਟ ਚੜ੍ਹੇ ...

ਪੂਰੀ ਖ਼ਬਰ »

ਅੱਜ ਤਿੰਨ ਪਿੰਡਾਂ ਦੀ ਬਿਜਲੀ ਬੰਦ ਰਹੇਗੀ

ਬਠਿੰਡਾ ਛਾਉਣੀ, 10 ਦਸੰਬਰ (ਪਰਵਿੰਦਰ ਸਿੰਘ ਜੌੜਾ)- ਭੁੱਚੋ ਖ਼ੁਰਦ ਸਮੇਤ ਤਿੰਨ ਪਿੰਡਾਂ ਦੀ ਅੱਜ ਬਿਜਲੀ ਬੰਦ ਰਹੇਗੀ | ਪਾਵਰਕਾਮ ਸਬ-ਡਵੀਜ਼ਨ ਭੁੱਚੋ ਦੇ ਐਸ. ਡੀ. ਓ. ਸਾਹਿਲ ਗੁਪਤਾ ਨੇ ਦੱਸਿਆ ਕਿ 11 ਦਸੰਬਰ ਨੂੰ 11 ਕੇ.ਵੀ. ਬਾਬਾ ਹਰਨਾਮ ਸਿੰਘ ਵਾਲਾ ਯੂ. ਪੀ. ਐਸ. ਅਤੇ 11 ਕੇ. ...

ਪੂਰੀ ਖ਼ਬਰ »

ਦਿਨ ਸਮੇਂ ਬਿਜਲੀ ਸਪਲਾਈ ਨਾ ਹੋਣ 'ਤੇ ਆਲੂ ਉਤਪਾਦਕਾਂ 'ਚ ਰੋਸ

ਨਥਾਣਾ, 10 ਦਸੰਬਰ (ਗੁਰਦਰਸ਼ਨ ਲੁੱਧੜ)- ਦਿਨ ਮੌਕੇ ਖੇਤੀ ਟਿਊਬਵੈੱਲਾਂ ਦੀ ਬਿਜਲੀ ਸਪਲਾਈ ਨਾ ਛੱਡਣ ਕਾਰਨ ਆਲੂ ਉਤਪਾਦਕਾਂ 'ਚ ਸਰਕਾਰ ਪ੍ਰਤੀ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ | 66 ਕੇ.ਵੀ. ਗਰਿੱਡ ਗੰਗਾ ਨਜ਼ਦੀਕ ਪੱਤਰਕਾਰਾਂ ਨੂੰ ਆਲੂ ਉਤਪਾਦਕ ਕਿਸਾਨਾਂ ਨੇ ...

ਪੂਰੀ ਖ਼ਬਰ »

ਇਕ ਹੋਰ ਕਿਸਾਨ ਦੀ ਜ਼ਮੀਨ ਦੀ ਆਈ ਕੁਰਕੀ

ਤਲਵੰਡੀ ਸਾਬੋ, 10 ਦਸੰਬਰ (ਰਣਜੀਤ ਸਿੰਘ ਰਾਜੂ)- ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਚੱਠੇਵਾਲਾ ਦੇ ਇਕ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਦੇ ਵਿਰੋਧ ਵਿਚ ਕਿਸਾਨਾਂ ਨੇ ਤਲਵੰਡੀ ਸਾਬੋ ਵਿਖੇ ਤਹਿਸੀਲਦਾਰ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਗੈਸ ਸਿਲੰਡਰਾਂ ਦੀ ਵੰਡ ਸਮੇਂ ਬਿੱਲ ਪਰਚੀ ਨਾ ਦੇਣ ਤੇ ਵੱਧ ਪੈਸੇ ਵਸੂਲੇ ਜਾਣ 'ਤੇ ਗੈਸ ਖਪਤਕਾਰਾਂ 'ਚ ਰੋਸ

ਲਹਿਰਾ ਮੁਹੱਬਤ, 10 ਦਸੰਬਰ (ਭੀਮ ਸੈਨ ਹਦਵਾਰੀਆ) - ਗੈਸ ਸਿਲੰਡਰਾਂ ਦੀ ਵੰਡ ਸਮੇਂ ਬਿਲ ਪਰਚੀ ਕੱਟ ਕੇ ਨਾ ਦੇਣ ਅਤੇ ਵੱਧ ਪੈਸੇ ਵਸੂਲੇ ਜਾਣ 'ਤੇ ਗੈਸ ਖਪਤਕਾਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਬਲਜਿੰਦਰ ਸਿੰਘ, ਜਗਸੀਰ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ ਤੇ ਬਲਕਰਨ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਐਨ.ਆਰ.ਆਈ. ਪਰਿਵਾਰ ਨੇ ਵੰਡੇ ਬੂਟ ਕੋਟੀਆਂ

ਕੋਟਸ਼ਮੀਰ, 10 ਦਸੰਬਰ (ਰਣਜੀਤ ਸਿੰਘ ਬੁੱਟਰ)- ਨਗਰ ਕੋਟਸ਼ਮੀਰ ਦੇ ਜੰਮਪਲ ਆਸਟੇ੍ਰਲੀਆ ਨਿਵਾਸੀ ਧਰਮਪਾਲ ਸਿੰਘ ਸਿੱਧੂ ਬੇਲੇਕਾ ਨੇ ਆਪਣੇ ਦਸਵੰਧ ਵਿਚੋਂ ਕੁਝ ਰਾਸ਼ੀ ਭੇਜੀ ਜਿਸ ਨਾਲ ਉਨ੍ਹਾਂ ਦੇ ਭਰਾ ਰਛਪਾਲ ਸਿੰਘ (ਧੀਰਾ) ਸਿੱਧੂ ਨੇ ਚਹਿਲ ਪੱਤੀ ਸਥਿਤ ਸਰਕਾਰੀ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਜੇਤੂ ਡੌਜਬਾਲ ਖਿਡਾਰਨਾਂ ਦਾ ਸਨਮਾਨ

ਨਥਾਣਾ, 10 ਦਸੰਬਰ (ਗੁਰਦਰਸ਼ਨ ਲੁੱਧੜ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਿਆਣ ਸੁੱਖਾ ਵਿਖੇ ਸਕੂਲ ਦੀਆਂ ਅੰਤਰ ਜ਼ਿਲ੍ਹਾ ਜੇਤੂ ਡੌਜਬਾਲ ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਸਕੂਲ ਦੀਆਂ ਅੰਡਰ-19 ਸੱਤ ਖਿਡਾਰਨਾਂ ਨੇ ...

ਪੂਰੀ ਖ਼ਬਰ »

ਖੇਤੀ ਕਾਰਜ ਸਮੇਂ ਜ਼ਖ਼ਮੀ ਤੇ ਮਿ੍ਤਕਾਂ ਦੇ ਦਸ ਪਰਿਵਾਰਾਂ ਨੂੰ 16.37 ਲੱਖ ਰੁਪਏ ਵੰਡੇ

ਡੱਬਵਾਲੀ, 10 ਦਸੰਬਰ (ਇਕਬਾਲ ਸਿੰਘ ਸ਼ਾਂਤ)- ਮੁੱਖ ਮੰਤਰੀ ਕਿਸਾਨ ਅਤੇ ਖੇਤੀਹਰ ਮਜ਼ਦੂਰ ਜੀਵਨ ਸੁਰੱਖਿਆ ਯੋਜਨਾ ਤਹਿਤ ਖੇਤੀ ਦੌਰਾਨ ਜਾਨ ਗੁਆਉਣ ਵਾਲੇ ਅਤੇ ਜ਼ਖ਼ਮੀ ਹੋਏ ਦਸ ਕਿਸਾਨਾਂ ਦੇ ਪਰਿਵਾਰਾਂ ਨੂੰ ਲਗਭਗ 16.37 ਲੱਖ ਦੀ ਮਾਲੀ ਮਦਦ ਵੰਡੀ | ਸਥਾਨਕ ਮਾਰਕੀਟ ...

ਪੂਰੀ ਖ਼ਬਰ »

ਪਿੰਡ ਚੋਟੀਆਂ ਵਿਖੇ 6ਵਾਂ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਚਾਉਕੇ, 10 ਦਸੰਬਰ (ਮਨਜੀਤ ਸਿੰਘ ਘੜੈਲੀ)- ਬਾਬਾ ਸੁਜਾਨ ਦਾਸ ਜੀ ਸਪੋਰਟਸ ਤੇ ਯੁਵਕ ਸੇਵਾਵਾਂ ਕਲੱਬ ਪਿੰਡ ਚੋਟੀਆਂ ਵਲੋਂ 6ਵਾਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਫੁੱਟਬਾਲ ਟੂਰਨਾਮੈਂਟ ਦੌਰਾਨ 25 ਟੀਮਾਂ ਨੇ ਭਾਗ ਲਿਆ | ਅੰਤਿਮ ਦਿਨ ਫਾਈਨਲ ਮੁਕਾਬਲੇ 'ਚ ਕਸਬਾ ...

ਪੂਰੀ ਖ਼ਬਰ »

ਭਾਰਤੀ ਖਾਦ ਨਿਗਮ ਦੇ ਕਰਮਚਾਰੀਆਂ ਦੁਆਰਾ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਸ਼ੁਰੂ

ਬਠਿੰਡਾ, 10 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਭਾਰਤੀ ਖਾਦ ਨਿਗਮ ਕਰਮਚਾਰੀ ਸੰਘ ਤੇ ਐਫ.ਸੀ.ਆਈ. ਈ.ਐਸ.ਯੂ. ਨੇ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ | ਕਰਮਚਾਰੀਆਂ ਨੇ ਸਥਾਨਕ ਦਾਣਾ ਮੰਡੀ ਵਿਚ ਧਰਨਾ ਦੇ ਕੇ ਨਾਅਰੇਬਾਜ਼ੀ ਕਰਦਿਆਂ ਮੈਨੇਜਮੈਂਟ ...

ਪੂਰੀ ਖ਼ਬਰ »

ਚੋਰਾਂ ਨੇ ਮਾਤਾ ਦੇ ਮੰਦਰ ਨੂੰ ਵੀ ਨਾ ਬਖ਼ਸ਼ਿਆ

ਬੱਲੂਆਣਾ, 10 ਦਸੰਬਰ (ਗੁਰਨੈਬ ਸਾਜਨ)- ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਬੱਸ ਅੱਡਾ ਦਿਓਣ ਖ਼ੁਰਦ ਨੇੜੇ ਬਣੇ ਮੰਦਰ ਮਾਤਾ ਦੁਰਗਾ 'ਚੋਂ ਬੀਤੀ ਰਾਤ ਚੋਰਾਂ ਵਲੋਂ ਮੰਦਰ ਦੇ ਜਿੰਦਰੇ ਤੋੜ ਕੇ ਮੰਦਰ ਦੀ ਮੂਰਤੀ ਅੱਗੇ ਪਿਆ ਗੋਲਕ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ | ਮੰਦਰ ...

ਪੂਰੀ ਖ਼ਬਰ »

ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਗੋਨਿਆਣਾ, 10 ਦਸੰਬਰ (ਲਛਮਣ ਦਾਸ ਗਰਗ)- ਸਥਾਨਕ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਸਭਾ ਦੇ ਸਰਪ੍ਰਸਤ ਡਾ. ਗੁਰਚਰਨ ਸਿੰਘ ਸਾਬਕਾ ਐਸ. ਐਮ. ਓ. ਦੀ ਹਾਜ਼ਰੀ ਵਿਚ ਪੰਚਾਇਤੀ ਗਊਸ਼ਾਲਾ ਨਜ਼ਦੀਕ ਇਕ ਦਫ਼ਤਰ ਵਿਚ ਹੋਈ | ਉਕਤ ਮੀਟਿੰਗ ਦੀ ਸ਼ੁਰੂਆਤ ਕਰਦਿਆਂ ਸਭਾ ਦੇ ਪ੍ਰਧਾਨ ...

ਪੂਰੀ ਖ਼ਬਰ »

ਕਿਸ਼ੋਰ ਸਿੱਖਿਆ ਸਬੰਧੀ ਵਰਕਸ਼ਾਪ ਲਗਾਈ

ਮਾਨਸਾ, 10 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਕੂਲ ਮੁਖੀਆਂ ਦੀ ਇਕ ਰੋਜ਼ਾ ਵਰਕਸ਼ਾਪ ਸਥਾਨਕ ਬੱਚਤ ਭਵਨ ਵਿਖੇ ਲਗਾਈ ਗਈ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਸੁਭਾਸ਼ ਚੰਦਰ ਨੇ ਸਕੂਲ ਮੁਖੀਆਂ ਨੂੰ ਇਸ ਵਿਸ਼ੇ ਪ੍ਰਤੀ ਗੰਭੀਰ ਹੋਣ ਲਈ ...

ਪੂਰੀ ਖ਼ਬਰ »

ਸੂਬਾ ਪੱਧਰੀ ਐਨ.ਸੀ.ਸੀ.ਕੈਂਪ 'ਚ ਡੀ.ਏ.ਵੀ.ਸਕੂਲ ਦੇ ਬੱਚਿਆਂ ਨੇ ਮਾਰੀਆਂ ਮੱਲ੍ਹਾਂ

ਸੁਨਾਮ ਊਧਮ ਸਿੰਘ ਵਾਲਾ, 10 ਦਸੰਬਰ (ਧਾਲੀਵਾਲ, ਭੁੱਲਰ) - ਪਟਿਆਲਾ ਵਿਖੇ ਲਗਾਏ ਗਏ ਐਨ.ਸੀ.ਸੀ.ਕੈਂਪ ਵਿਚ ਡੀ.ਏ.ਵੀ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਊਧਮ ਸਿੰਘ ਵਾਲਾ ਦੇ ਕੈਡਿਟ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੈਂਪ ਦੌਰਾਨ ਕਰਵਾਏ ਕਰੀਬ ਹਰ ਮੁਕਾਬਲੇ ਵਿਚ ...

ਪੂਰੀ ਖ਼ਬਰ »

ਸੂਬਾ ਪੱਧਰੀ ਬਾਲ ਮੇਲੇ ਦੀ ਓਵਰਆਲ ਟਰਾਫ਼ੀ 'ਤੇ ਸਾਹੋਕੇ ਸਕੂਲ 9ਵੀਂ ਵਾਰ ਕਬਜ਼ਾ

ਲੌਾਗੋਵਾਲ, 10 ਦਸੰਬਰ (ਸ.ਸ. ਖੰਨਾ, ਵਿਨੋਦ) - ਨੇੜਲੇ ਪਿੰਡ ਸਾਹੋਕੇ ਦਾ ਸਰਕਾਰੀ ਸਕੂਲ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਪੜ੍ਹਾਈ ਦੇ ਖੇਤਰ ਵਿਚ ਅਤੇ ਖੇਡਾਂ ਵਿਚ ਆਪਣਾ ਚੰਗਾ ਨਾਮ ਕਮਾ ਚੁੱਕਾ ਹੈ | ਇਸ ਦੇ ਨਾਲ ਹੀ ਪਿੰਡ ਲੱਡਾ ਵਿਚ ਸਿੱਖਿਆ ਬਚਾਓ ਮੰਚ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਗੰਗਾ ਸਕੂਲ ਵਿਖੇ ਸੱਵਛ ਭਾਰਤ ਮਿਸ਼ਨ ਕੈਂਪ ਲਗਾਇਆ

ਖਨੌਰੀ, 10 ਦਸੰਬਰ (ਬਲਵਿੰਦਰ ਸਿੰਘ ਥਿੰਦ) - ਇਲਾਕੇ ਦੇ ਨਾਮਵਰ ਸਕੂਲ ਗੰਗਾ ਇੰਟਰਨੈਸ਼ਨਲ ਸਕੂਲ ਢਾਬੀ ਗੁੱਜਰਾਂ ਦੇ ਐਨ. ਸੀ. ਸੀ. ਕੈਡਿਟਸ ਵਲੋਂ ਪੰਜਾਬ ਬਟਾਲੀਅਨ ਐਨ. ਸੀ. ਸੀ ਪਟਿਆਲਾ ਦੇ ਕਰਨਲ ਨਵਜੋਤ ਸਿੰਘ ਕੰਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਾਈਸ ਅਤੇ ਪਿ੍ੰਸੀਪਲ ...

ਪੂਰੀ ਖ਼ਬਰ »

ਰਿਟੇਲ ਸਬਜ਼ੀ ਮੰਡੀ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਲੱਗ ਰਹੇ ਨੇ ਕੂੜੇ ਤੇ ਗੰਦਗੀ ਦੇ ਢੇਰ ਗੋਨਿਆਣਾ ਮੰਡੀ ਵਿਚ 'ਸਵੱਛ ਅਭਿਆਨ ਦੀ ਨਿਕਲੀ ਫੂਕ'

ਗੋਨਿਆਣਾ, 10 ਦਸੰਬਰ (ਲਛਮਣ ਦਾਸ ਗਰਗ)- ਭਾਵੇਂ ਸਥਾਨਕ ਨਗਰ ਕੌਾਸਲ ਵਲੋਂ ਸ਼ਹਿਰ ਦੇ ਹਰੇਕ ਵਾਰਡ ਵਿਚ ਸਫ਼ਾਈ ਦੇ ਉਚਿਤ ਪ੍ਰਬੰਧਾਂ ਬਾਰੇ ਦਾਅਵੇ ਕੀਤੇ ਜਾਂਦੇ ਹਨ ਅਤੇ ਸਵੱਛ ਭਾਰਤ ਮੁਹਿੰਮ ਤਹਿਤ ਧੂੰਆਂਧਾਰ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਕੌਾਸਲ ਅਧਿਕਾਰੀਆਂ ਦੇ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਦਾ ਮਿ੍ਤਕ ਸਰੀਰ ਡਾਕਟਰੀ ਖੋਜਾਂ ਲਈ ਆਦੇਸ਼ ਮੈਡੀਕਲ ਯੂਨੀਵਰਸਿਟੀ ਨੂੰ ਸੌਾਪਿਆ

ਸੁਨਾਮ ਊਧਮ ਸਿੰਘ ਵਾਲਾ, 10 ਦਸੰਬਰ (ਭੁੱਲਰ, ਧਾਲੀਵਾਲ) - ਇਨਕਲਾਬੀ ਲੋਕ ਗਾਇਕ ਭੋਲਾ ਸਿੰਘ ਸੰਗਰਾਮੀ ਦੀ ਮਾਤਾ ਗੁਰਦੇਵ ਕੌਰ (84) ਪਤਨੀ ਸ. ਨਾਜਰ ਸਿੰਘ ਮਾਡਲ ਟਾਊਨ -1 ਦਾ ਮਿ੍ਤਕ ਸਰੀਰ ਡਾਕਟਰੀ ਖੋਜ ਕਾਰਜਾਂ ਲਈ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੁਨਾਮ ਦੇ ਆਗੂਆਂ ...

ਪੂਰੀ ਖ਼ਬਰ »

ਬੁਢਾਪਾ ਪੈਨਸ਼ਨਾਂ ਦਿੱਲੀ, ਹਰਿਆਣਾ ਪੈਟਰਨ 'ਤੇ ਕਰਨ ਦੀ ਮੰਗ

ਸ਼ੇਰਪੁਰ, 10 ਦਸੰਬਰ (ਸੁਰਿੰਦਰ ਚਹਿਲ) - ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਬੁਢਾਪਾ, ਅੰਗਹੀਣ ਅਤੇ ਬੇਸਹਾਰਾ ਬੱਚਿਆਂ ਨੂੰ ਪੈਨਸ਼ਨ ਦੇ ਨਾਂ ਹੇਠ ਦਿੱਤੀ ਜਾਂਦੀ ਆਰਥਿਕ ਸਹਾਇਤਾ 35 ਲੱਖ ਤੋਂ ਵਧੇਰੇ ਲੋਕਾਂ ਨਾਲ ਇਕ ਮਜ਼ਾਕ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਦੀ ਚੋਣ ਹੋਈ

ਸ਼ੇਰਪੁਰ, 10 ਦਸੰਬਰ (ਸੁਰਿੰਦਰ ਚਹਿਲ) - ਮੈਡੀਕਲ ਪ੍ਰੈਕਟੀਸ਼ਨਰਜ਼ ਬਲਾਕ ਸ਼ੇਰਪੁਰ ਦੀ ਸਾਲਾਨਾ ਚੋਣ ਜ਼ਿਲ੍ਹਾ ਪ੍ਰਧਾਨ ਡਾ. ਅਨਵਰ ਭਸੌੜ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਹੋਈ | ਮੀਟਿੰਗ ਵਿਚ ਪਿਛਲੇ ਸਾਲ ਦਾ ਲੇਖਾ ਜੋਖਾ ਕੀਤਾ ਗਿਆ | ਚੋਣ ਵਿਚ ਡਾਕਟਰ ਭੋਲਾ ਸਿੰਘ ...

ਪੂਰੀ ਖ਼ਬਰ »

ਭੱਠਾ ਮਜ਼ਦੂਰਾਂ ਨੇ ਡੀ.ਸੀ. ਦਫ਼ਤਰ ਨੇੜੇ ਧਰਨਾ ਲਗਾਉਣ ਉਪਰੰਤ ਰੋਸ ਮਾਰਚ ਕੱਢਿਆ

ਮਾਨਸਾ, 10 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਗਰੀਨ ਟਿ੍ਬਿਊਨਲ ਵਲੋਂ ਭੱਠੇ ਬੰਦ ਕਰਨ ਦੇ ਫ਼ੈਸਲੇ ਿਖ਼ਲਾਫ਼ ਭੱਠਾ ਮਜ਼ਦੂਰ ਯੂਨੀਅਨ (ਏਕਟੂ) ਵਲੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ ਦੇਣ ਉਪਰੰਤ ਬੱਸ ਅੱਡਾ ਚੌਕ ਤੱਕ ਰੋਸ ਮਾਰਚ ਕੱਢਿਆ ਗਿਆ | ਜਥੇਬੰਦੀ ...

ਪੂਰੀ ਖ਼ਬਰ »

ਆਵਾਰਾ ਜਾਨਵਰਾਂ ਤੋਂ ਦੁਖੀ ਲੋਕਾਂ ਦਾ ਮੁੜ ਇਕੱਠ ਅੱਜ

ਭੀਖੀ, 10 ਦਸੰਬਰ (ਪ. ਪ.)- ਆਵਾਰਾ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਤੋਂ ਦੁਖੀ ਲੋਕਾਂ ਵਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਮੁੜ 11 ਦਸੰਬਰ ਨੂੰ ਸਵੇਰੇ 10 ਵਜੇ ਇਕੱਠ ਰੱਖਿਆ ਹੈ | ਕਿਸਾਨ ਆਗੂ ਗੁਰਨਾਮ ਸਿੰਘ ਭੀਖੀ ਨੇ ਦੱਸਿਆ ਕਿ 4 ਦਸੰਬਰ ਨੂੰ ਕੀਤੇ ਇਕੱਠ ...

ਪੂਰੀ ਖ਼ਬਰ »

ਖ਼ੁਦਕੁਸ਼ੀ ਲਈ ਮੁਆਵਜ਼ੇ ਦੇ 68 ਕੇਸਾਂ 'ਚੋਂ 61 ਕੇਸ ਰੱਦ

ਬਠਿੰਡਾ, 10 ਦਸੰਬਰ (ਸੁਖਵਿੰਦਰ ਸਿੰਘ ਸੁੱਖਾ) - ਪੰਜਾਬ ਸਰਕਾਰ ਵਲੋਂ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦਿੱਤੇ ਜਾਣ ਸਬੰਧੀ ਬਣਾਈ ਯੋਜਨਾ ਤਹਿਤ ਬਠਿੰਡਾ ਜ਼ਿਲ੍ਹੇ ਅੰਦਰ 31 ਅਕਤੂਬਰ 2018 ਤੱਕ ਪ੍ਰਾਪਤ ਹੋਏ 68 ਕੇਸਾਂ ਵਿਚੋਂ 61 ਕੇਸ ਵੱਖ-ਵੱਖ ਕਾਰਨਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 8 ਸਾਲਾ ਵਿਦਿਆਰਥੀ ਦਾ ਮੁਫ਼ਤ ਸਫ਼ਲ ਅਪ੍ਰੇਸ਼ਨ ਕਰਕੇ ਇਲਾਜ

ਬਠਿੰਡਾ 10 ਦਸੰਬਰ (ਸਟਾਫ਼ ਰਿਪੋਰਟਰ)- ਸਿਹਤ ਵਿਭਾਗ ਵਲੋਂ ਜਮਾਂਦਰੂ ਚਿੱਟੇ ਮੋਤੀਏ ਨਾਲ ਪੀੜਤ 8 ਸਾਲਾ ਵਿਦਿਆਰਥੀ ਦਾ ਮੁਫ਼ਤ ਸਫਲ ਅਪ੍ਰੇਸ਼ਨ ਕਰਕੇ ਇਲਾਜ ਕੀਤਾ ਗਿਆ | ਰਾਸ਼ਟਰੀ ਬਾਲ ਸੁਰੱਖਿਆ ਪ੍ਰੋਗਰਾਮ ਦੇ ਜ਼ਿਲ੍ਹਾ ਨੋਡਲ ਅਫ਼ਸਰ ਡਾ: ਕੁੰਦਨ ਕੁਮਾਰ ਪਾਲ ਨੇ ...

ਪੂਰੀ ਖ਼ਬਰ »

ਲਾਈਨ ਪਾਰ ਵੱਸਦੇ ਲੋਕਾਂ ਲਈ ਜਾਨਲੇਵਾ ਹੈ ਰੇਲ ਵਿਭਾਗ

ਰਾਮਾਂ ਮੰਡੀ, 10 ਦਸੰਬਰ (ਤਰਸੇਮ ਸਿੰਗਲਾ)- ਰੇਲਵੇ ਲਾਈਨ ਪਾਰ ਵੱਸਦੇ ਮਹੱਲਿਆਂ ਲਈ ਜਾਨਲੇਵਾ ਹੈ ਰੇਲ ਵਿਭਾਗ | ਇਹ ਦੋਸ਼ ਰੇਲ ਵਿਭਾਗ 'ਤੇ ਲਾਉਂਦੇ ਹੋਏ ਲਾਈਨ ਪਾਰ ਨਵੀਂ ਬਸਤੀ ਅਤੇ ਮਹਾਂਵੀਰ ਨਗਰ ਦੇ ਲੋਕਾਂ ਨੇ ਕਿਹਾ ਕਿ ਰੇਲ ਵਿਭਾਗ ਵਲੋਂ ਬਸਤੀ ਨੂੰ ਕੋਈ ਰਸਤਾ ...

ਪੂਰੀ ਖ਼ਬਰ »

ਬਲਾਕ ਸਿੱਖਿਆ ਅਫ਼ਸਰ ਜਗਜੀਤ ਸਿੰਘ ਚੀਮਾ ਹੋਏ ਸਿੱਖਿਆ ਵਿਭਾਗ ਤੋਂ ਸੇਵਾ ਮੁਕਤ

ਤਲਵੰਡੀ ਸਾਬੋ, 10 ਦਸੰਬਰ (ਰਣਜੀਤ ਸਿੰਘ ਰਾਜੂ)- ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਤਲਵੰਡੀ ਸਾਬੋ ਜਗਜੀਤ ਸਿੰਘ ਚੀਮਾ ਤਲਵੰਡੀ ਸਾਬੋ ਦਫ਼ਤਰ ਤੋਂ ਸੇਵਾ ਮੁਕਤ ਹੋ ਗਏ ਹਨ | ਉਨ੍ਹਾਂ ਦੀ ਵਿਦਾਇਗੀ ਪਾਰਟੀ ਵਾਲੇ ਦਿਨ ਸਿੱਖਿਆ ਦਫ਼ਤਰ ਵਿਖੇ ਪਰਮਜੀਤ ਸਿੰਘ ਪੰਮਾ ਅਤੇ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ ਦੀ ਟੀਮ ਬਣੀ ਨੈਸ਼ਨਲ ਇੰਟੀਗਰੇਸ਼ਨ ਕੈਂਪ ਦੀ ਓਵਰਆਲ ਚੈਂਪੀਅਨ

ਕਾਲਾਂਵਾਲੀ, 10 ਦਸੰਬਰ (ਭੁਪਿੰਦਰ ਪੰਨੀਵਾਲੀਆ)- ਭਾਰਤ ਸਕਾਊਟਸ ਅਤੇ ਗਾਈਡਜ ਦੇ ਪੰਜ ਦਿਨਾਂ ਨੈਸ਼ਨਲ ਇੰਟੀਗਰੇਸ਼ਨ ਕੈਂਪ ਦੀ ਸਮਾਪਤੀ ਤੇ ਹੋਏ ਇਨਾਮ ਵੰਡ ਸਮਾਰੋਹ ਦੌਰਾਨ ਭਾਸ਼ਾ, ਖਾਣ ਪੀਣ, ਰਹਿਣ ਸਹਿਣ, ਭੇਸ਼ਭੂਸ਼ਾ, ਰੀਤੀ ਰਿਵਾਜ਼ਾਂ 'ਚ ਉੱਤਰ ਪ੍ਰਦੇਸ਼ ਦੀ ਟੀਮ ...

ਪੂਰੀ ਖ਼ਬਰ »

ਨੰਬਰਦਾਰਾਂ ਦੀਆਂ ਮੰਗਾਂ ਮੰਨ ਕੇ ਤੁਰੰਤ ਲਾਗੂ ਕਰਨ ਦੀ ਮੰਗ

ਅਹਿਮਦਗੜ੍ਹ, 10 ਦਸੰਬਰ (ਰਣਧੀਰ ਸਿੰਘ ਮਹੋਲੀ) - ਸਬ-ਡਵੀਜ਼ਨ ਅਹਿਮਦਗੜ੍ਹ ਨੰਬਰਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਮਹੋਲੀ ਦੀ ਅਗਵਾਈ ਵਿਚ ਤਹਿਸੀਲ ਕੰਪਲੈਕਸ ਵਿਚ ਕੀਤੀ ਗਈ | ਮੀਟਿੰਗ ਦੌਰਾਨ ਨੰਬਰਦਾਰਾਂ ਨੂੰ ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰਾਂ ...

ਪੂਰੀ ਖ਼ਬਰ »

ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਪੰਜਾਬ ਮਾਈਸਰ ਖਾਨਾ ਦੇ ਨਵ-ਨਿਯੁਕਤ ਅਹੁਦੇਦਾਰਾਂ ਦੀ ਸੂਚੀ ਜਾਰੀ

ਭੀਖੀ, 10 ਦਸੰਬਰ (ਗੁਰਿੰਦਰ ਸਿੰਘ ਔਲਖ)- ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਪੰਜਾਬ ਹੈੱਡ ਆਫ਼ਿਸ ਸ੍ਰੀ ਪ੍ਰਾਚੀਨ ਦੁਰਗਾ ਮੰਦਰ ਮਾਈਸਰ ਖਾਨਾ ਦੇ ਨਵ-ਨਿਯੁਕਤ ਪ੍ਰਧਾਨ ਸ਼ੀਸਪਾਲ ਸਿੰਗਲਾ ਸਰਦੂਲਗੜ੍ਹ, ਪਵਨ ਬਾਂਸਲ ਭੁੱਚੋ ਅਤੇ ਜੋਗਿੰਦਰਪਾਲ ਕਾਕਾ ਭੁੱਚੋ ਨੇ ਆਪਣੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦਫ਼ਤਰ ਦੇ ਸਾਹਮਣੇ ਸਥਿਤ ਟੱਪਰੀਵਾਸਾਂ ਦੀਆਂ ਝੁੱਗੀਆਂ ਦੇ ਚਾਰੇ ਪਾਸੇ ਗੰਦਗੀ ਦੀ ਭਰਮਾਰ

ਰਾਮਾਂ ਮੰਡੀ, 10 ਦਸੰਬਰ (ਤਰਸੇਮ ਸਿੰਗਲਾ)- ਸ਼ਹਿਰ ਦੀ ਸਫ਼ਾਈ ਲਈ ਜ਼ਿੰਮੇਵਾਰ ਅਤੇ ਲੋਕਾਂ ਨੂੰ ਸਫ਼ਾਈ ਰੱਖਣ ਦਾ ਸੰਦੇਸ਼ ਦੇਣ ਵਾਲੇ ਅਦਾਰੇ ਨਗਰ ਕੌਾਸਲ ਅਤੇ ਮਾਰਕੀਟ ਕਮੇਟੀ ਦੀ ਆਪਣੇ 'ਸਵੱਛ ਭਾਰਤ ਮੁਹਿੰਮ' ਦੀ ਹਵਾ ਨਿਕਲ ਚੁੱਕੀ ਹੈ ਕਿਉਂਕਿ ਨਗਰ ਕੌਾਸਲ ਦਫ਼ਤਰ ...

ਪੂਰੀ ਖ਼ਬਰ »

ਆਦਰਸ਼ ਸਕੂਲ ਚਾਉਕੇ 'ਚ ਸਫ਼ਾਈ ਮੁਹਿੰਮ ਤਹਿਤ ਪੌਦਿਆਂ ਦੀ ਸਾਂਭ-ਸੰਭਾਲ

ਚਾਉਕੇ, 10 ਦਸੰਬਰ (ਮਨਜੀਤ ਸਿੰਘ ਘੜੈਲੀ)-ਆਦਰਸ਼ ਸਕੂਲ ਚਾਉਕੇ ਵਿਖੇ ਸਕੂਲ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਸੁਮੀਲ ਕੁਮਾਰ, ਗਮਦੂਰ ਸਿੰਘ ਸਾਬਕਾ ਸਰਪੰਚ, ਨਾਜ਼ਰ ਸਿੰਘ ਐਮ. ਸੀ., ਬਲਵਿੰਦਰ ਸਿੰਘ ਜ਼ੈਲਦਾਰ ਅਤੇ ਸਮਾਜ ਸੇਵੀ ਰਾਮ ਸਿੰਘ ਐਮ. ਸੀ. ਦੇ ਉਚੇਚੇ ਯਤਨਾਂ ਸਦਕਾ ...

ਪੂਰੀ ਖ਼ਬਰ »

ਮੁੜ ਸ਼ੁਰੂ ਹੋਈਆਂ ਉੱਚ ਸੁਰੱਖਿਆ ਨੰਬਰ ਪਲੇਟਾਂ

ਬਠਿੰਡਾ, 10 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਲੰਮੇ ਸਮੇਂ ਤੋਂ ਬੰਦ ਪਈਆਂ ਉੱਚ ਸੁਰੱਖਿਆ ਨੰਬਰ ਪਲੇਟਾਂ ਮੁੜ ਤੋਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ | ਇਸ ਲਈ ਬਕਾਇਦਾ ਤੌਰ 'ਤੇ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਦੇ ਨਰੂਆਣਾ ਸਥਿਤ ਕੇਂਦਰ ਵਿਖੇ ਇਹ ਸਰਵਿਸ ਸ਼ੁਰੂ ...

ਪੂਰੀ ਖ਼ਬਰ »

ਬਲਰਾਜ ਨੰਗਲ ਸੱਭਿਆਚਾਰ ਚੇਤਨਾ ਮੰਚ ਦੇ ਪ੍ਰਧਾਨ ਚੁਣੇ

ਮਾਨਸਾ, 10 ਦਸੰਬਰ (ਵਿ. ਪ੍ਰਤੀ.)- ਸੱਭਿਆਚਾਰ ਚੇਤਨਾ ਮੰਚ ਮਾਨਸਾ ਦੀ 2 ਸਾਲਾਂ ਲਈ ਚੋਣ ਸਰਬਸੰਮਤੀ ਨਾਲ ਹੋਈ | ਸ਼ਾਇਰ ਬਲਰਾਜ ਨੰਗਲ ਨੂੰ ਪ੍ਰਧਾਨ, ਜਸਵਿੰਦਰ ਸਿੰਘ ਚਾਹਲ ਜਨਰਲ ਸਕੱਤਰ ਤੇ ਕਿ੍ਸ਼ਨ ਗੋਇਲ ਨੂੰ ਵਿੱਤ ਸਕੱਤਰ ਚੁਣਿਆ ਗਿਆ | ਨਵੇਂ ਪ੍ਰਧਾਨ ਨੰਗਲ ਨੇ ਦੱਸਿਆ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦੌਰਾਨ ਇਕ ਸੌ ਮਰੀਜ਼ਾਂ ਦਾ ਚੈੱਕਅਪ

ਗੋਨਿਆਣਾ, 10 ਦਸੰਬਰ (ਲਛਮਣ ਦਾਸ ਗਰਗ)-ਸਥਾਨਕ ਲਾਇਨਜ਼ ਹਸਪਤਾਲ ਅਤੇ ਫਿਜ਼ੀਓਥਰੈਪੀ ਸੈਂਟਰ ਵਿਖੇ ਲਾਇਨਜ਼ ਕਲੱਬ ਗੋਨਿਆਣਾ ਮੰਡੀ ਵਲੋਂ ਸਵ: ਸ੍ਰੀਮਤੀ ਬਿਮਲਾ ਦੇਵੀ ਦੀ ਬਰਸੀ ਦੇ ਦਿਹਾੜੇ 'ਤੇ ਉਨ੍ਹਾਂ ਦੇ ਸਪੁੱਤਰ ਲਾਇਨ ਅਨਮੋਲ ਗੋਇਲ ਸਪੁੱਤਰ ਸੱਤਪਾਲ ਸੱਤੀ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX