ਤਾਜਾ ਖ਼ਬਰਾਂ


ਤੇਲ ਪਾਈਪਲਾਈਨ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 54 ਜ਼ਖਮੀ
. . .  10 minutes ago
ਮੈਕਸੀਕੋ, 19 ਜਨਵਰੀ- ਮੈਕਸੀਕੋ 'ਚ ਤੇਲ ਪਾਈਪਲਾਈਨ 'ਚ ਭਿਆਨਕ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ, ਜਦਕਿ 54 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਲਈ ਦੱਸ ਦੇਈਏ ......
ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  23 minutes ago
ਲੁਧਿਆਣਾ,19 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਐਮ.ਪੀ. ਸੰਜੇ ਸਿੰਘ ਅਦਾਲਤ ਪਹੁਚੇ ਹਨ । ਅਦਾਲਤ 'ਚ ਹਾਜ਼ਰੀ ਲਗਾਉਣ ......
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  38 minutes ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ 'ਚ 11 ਫਰਵਰੀ ਨੂੰ ਸੁਣਵਾਈ ....
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  55 minutes ago
ਨਵੀਂ ਦਿੱਲੀ, 19 ਜਨਵਰੀ- ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ .....
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  about 1 hour ago
ਤਿਰੂਵਨੰਤਪੁਰਮ, 19 ਜਨਵਰੀ- ਕੇਰਲ ਪੁਲਿਸ ਨੇ ਸਬਰੀਮਾਲਾ ਸਥਿਤ ਭਗਵਾਨ ਅਯੱਪਾ ਦੇ ਮੰਦਰ 'ਚ 10 ਤੋਂ 50 ਸਾਲ ਦੀ ਉਮਰ ਵਾਲੀਆਂ ਔਰਤਾਂ ਦੇ ਪ੍ਰਵੇਸ਼ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ 67,094 ਲੋਕਾਂ ਵਿਰੁੱਧ ਮਾਮਲੇ ਦਰਜ ਕੀਤੇ ਹਨ। ਸੁਪਰੀਮ ਕੋਰਟ 'ਚ...
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 1 hour ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਲੱਦਾਖ਼ ਖੇਤਰ ਦੇ ਖਾਰਦੁੰਗ ਲਾ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਨੇ 5 ਲੱਖ ਰੁਪਏ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਖਾਰਦੁੰਗ ਲਾ...
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  about 2 hours ago
ਵਾਸ਼ਿੰਗਟਨ, 19 ਜਨਵਰੀ- ਵ੍ਹਾਈਟ ਹਾਊਸ ਦਾ ਕਹਿਣਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵਿਚਾਲੇ ਆਉਣ ਵਾਲੇ ਫਰਵਰੀ ਮਹੀਨੇ ਦੇ ਆਖ਼ਰੀ ਦਿਨਾਂ 'ਚ ਮੁਲਾਕਾਤ ਹੋਵੇਗੀ। ਟਰੰਪ ਅਤੇ ਕਿਮ ਵਿਚਾਲੇ ਇਹ ਦੂਜੀ...
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਤਾਕਤ ਦਿਖਾਉਣ ਲਈ ਅੱਜ ਕੋਲਕਾਤਾ 'ਚ ਇੱਕ ਮਹਾਂ ਰੈਲੀ ਕਰੇਗੀ। ਉਨ੍ਹਾਂ ਨੇ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਇਸ ਸੰਬੰਧੀ...
ਅੱਜ ਦਾ ਵਿਚਾਰ
. . .  about 3 hours ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਤੋਂ ਆਪਣੇ ਪਿੰਡ ਜਾ ਰਹੇ ਇੱਕ ਨੌਜਵਾਨ ਤੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਹਮਲਾ ਕਰ ਕੇ ਉਸ ਦਾ ਮੋਟਰਸਾਈਕਲ...
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕਰਨਾਟਕ ਦੇ ਮੁੱਖ ਮੰਤਰੀ ਕੁਮਾਰਸਵਾਮੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁੱਖ ਅਬਦੁੱਲਾ ਅਤੇ...
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਬਾਜਾਖਾਨਾ, 18 ਜਨਵਰੀ (ਜੀਵਨ ਗਰਗ) - ਨੇੜਲੇ ਪਿੰਡ ਬਰਗਾੜੀ ਵਿਖੇ ਬਾਲ ਵਿਆਹ ਦੇ ਦੋਸ਼ ਵਿਚ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸਹਾਏ...
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਵਿਰੋਧੀ ਧਿਰ ਵੱਲੋਂ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਕੋਲਕਾਤਾ...
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਚੌਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ) - ਨੇੜਲੇ ਪਿੰਡ ਮਹਿਸਮਪੁਰ ਵਿਖੇ ਇੱਕ 35 ਤੋਂ 40 ਸਾਲਾਂ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੋਤ ਹੋਣ ਦੀ ਖਬਰ ਹੈ। ਥਾਣਾ ਮਹਿਤਾ...
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਭੀਣ ਤਂੋ ਇਕ ਪਰਿਵਾਰ ਨੇ ਬੜੀ ਸਾਦਗੀ ਨਾਲ ਵਿਆਹ ਕੀਤਾ । ਮਹਿੰਗੀਆਂ ਗੱਡੀਆਂ 'ਚ ਬਰਾਤ ਲਿਜਾਣ ਦੀ ਬਜਾਏ ਪਿੰਡ ਭੀਣ ਤੋਂ ਜਗਰਾਉਂ ਲਈ ਬਰਾਤ ਸਵੇਰੇ ਟੈਂਪੂ 'ਤੇ ਬੈਠ ਕੇ ਨਵਾਂਸ਼ਹਿਰ ਬੱਸ ਅੱਡੇ ਪਹੁੰਚੀ । ਉੱਥੋਂ...
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  1 day ago
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  1 day ago
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  1 day ago
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  1 day ago
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  1 day ago
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  1 day ago
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  1 day ago
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  1 day ago
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  1 day ago
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  1 day ago
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  1 day ago
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  1 day ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  1 day ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  1 day ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  1 day ago
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  1 day ago
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਪੰਜਾਬ ਦੇ ਡੀ. ਜੀ. ਪੀ. ਨੇ 31 ਜਨਵਰੀ ਤੱਕ ਅਹੁਦੇ ਤੋਂ ਫ਼ਾਰਗ ਹੋਣ ਦੀ ਕੀਤੀ ਮੰਗ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 133/3
. . .  1 day ago
ਮੁਗਲਸਰਾਏ ਤਹਿਸੀਲ ਦਾ ਨਾਂਅ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 113/3
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਕਪਤਾਨ ਵਿਰਾਟ ਕੋਹਲੀ 46 ਦੌੜਾਂ ਬਣਾ ਕੇ ਆਊਟ
. . .  1 day ago
ਉੱਤਰ ਪ੍ਰਦੇਸ਼ ਸਰਕਾਰ ਵਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਕੋਲਿਆਂ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਮੌਤ
. . .  1 day ago
ਭਾਰਤ-ਆਸਟ੍ਰੇਲੀਆ ਇਕ ਦਿਨਾ ਮੈਚ : 27ਵੇਂ ਓਵਰ 'ਚ 2 ਵਿਕਟਾਂ ਦੇ ਨੁਕਸਾਨ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
. . .  1 day ago
ਸ੍ਰੀਨਗਰ ਦੇ ਲਾਲ ਚੌਂਕ 'ਚ ਹੋਇਆ ਗਰਨੇਡ ਹਮਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਤਲਵਾਰ ਦੇ ਜ਼ਖ਼ਮ ਮਿਟ ਜਾਂਦੇ ਹਨ ਪਰ ਜ਼ਬਾਨ ਦੇ ਨਹੀਂ ਮਿਟਦੇ। -ਜੇਮਜ਼ ਐਲਨ

ਖੰਨਾ / ਸਮਰਾਲਾ

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਨਗਰ ਕੀਰਤਨ ਸਜਾਇਆ

ਸਮਰਾਲਾ, 10 ਦਸੰਬਰ (ਬਲਜੀਤ ਸਿੰਘ ਬਘੌਰ/ਸੁਰਜੀਤ) - ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸੰਗਤਸਰ ਸਾਹਿਬ, ਮਾਛੀਵਾੜਾ ਰੋਡ ਸਮਰਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਮੇਲ ਸਿੰਘ ਗੇਲੀ ਤੇ ਕੁਲਵੰਤ ਸਿੰਘ ਜੱਗੀ ਨੇ ਦਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸਾਰੇ ਸ਼ਹਿਰ ਦੇ ਧਾਰਮਿਕ ਅਸਥਾਨਾਂ ਦੀ ਪਰਿਕਰਮਾ ਕਰਦਾ ਹੋਇਆ ਮੁੜ ਗੁਰੂ ਘਰ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਅਤੇ ਕੀਰਤਨੀ ਜਥੇ ਗੁਰੂ ਜੀ ਦੀ ਸ਼ਹੀਦੀ ਬਾਰੇ ਵਾਰਾਂ ਸੁਣਾ ਰਹੇ ਸਨ | ਇਸ ਮੌਕੇ ਇੰਟਰਨੈਸ਼ਨਲ ਦਲੇਰ ਖ਼ਾਲਸਾ ਗਤਕਾ ਗਰੁੱਪ ਵਲੋਂ ਗਤਕਾ ਖੇਡਿਆ ਗਿਆ | ਨਗਰ ਕੀਰਤਨ ਦੌਰਾਨ ਹਰਭਜਨ ਸਿੰਘ ਉਟਾਲਾਂ, ਸਿਕੰਦਰ ਸਿੰਘ ਢਿੱਲੋਂ, ਨੰਬਰਦਾਰ ਕੁਲਵੀਰ ਸਿੰਘ, ਦਿਲਾਵਰ ਸਿੰਘ, ਬੰਟੀ, ਹਰਦੀਪ ਸਿੰਘ ਦੀਪੀ, ਕੌਾਸਲਰ ਸੁਖਵਿੰਦਰ ਸਿੰਘ ਢਿੱਲੋਂ, ਮੋਹਨ ਸਿੰਘ ਤੂਰ, ਕੁਲਦੀਪ ਸਿੰਘ, ਅਜੀਤ ਸਿੰਘ ਗੋਸਲ, ਬਲਦੇਵ ਸਿੰਘ ਖ਼ਜ਼ਾਨਚੀ ਤੇ ਗ੍ਰੰਥੀ ਸੁਖਵਿੰਦਰ ਸਿੰਘ ਆਦਿ ਮੌਜੂਦ ਸਨ |

ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਅੱਜ ਤੋਂ

ਮਲੌਦ, 10 ਦਸੰਬਰ (ਸਹਾਰਨ ਮਾਜਰਾ)-ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਨਗਰ ਨਿਵਾਸੀਆਂ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਸਦਕਾ ਮਹਾਨ ਗੁਰਮਤਿ ਸਮਾਗਮ ਅਤੇ ...

ਪੂਰੀ ਖ਼ਬਰ »

ਵਾਰਡ ਨੰਬਰ 13 ਵਿਚ 16 ਲੱਖ ਦੀ ਲਾਗਤ ਵਾਲੀ ਗਲੀ ਦਾ ਮਹਿਤਾ ਵਲੋਂ ਉਦਘਾਟਨ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਜੀ. ਟੀ. ਰੋਡ ਤੇ ਗੈਬ ਦੀ ਪੁਲੀ ਕੋਲ ਸਥਿਤ ਅਜੰਤਾ ਮਿੱਲ ਰੋਡ ਵਾਰਡ ਨੰਬਰ 13 ਵਿਚ ਅੱਜ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ | ਇਸ ਮੌਕੇ ਵਿਸ਼ੇਸ਼ ਰੂਪ ਵਿਚ ਪਹੰੁਚੇ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਵਲੋਂ ਵਿਕਾਸ ਕਾਰਜਾਂ ਦਾ ...

ਪੂਰੀ ਖ਼ਬਰ »

ਖਾਣਾ ਬਣਾਉਣ ਸਮੇਂ ਗਰਮ ਪਾਣੀ ਪੈਣ ਨਾਲ ਵਿਅਕਤੀ ਝੁਲਸਿਆ

ਖੰਨਾ, 10 ਦਸੰਬਰ (ਮਨਜੀਤ ਸਿੰਘ ਧੀਮਾਨ)-ਹੋਟਲ ਵਿਚ ਖਾਣਾ ਬਣਾ ਰਿਹਾ ਇਕ ਵਿਅਕਤੀ ਗਰਮ ਪਾਣੀ ਪੈ ਜਾਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸ ਨੂੰ ਜ਼ਖ਼ਮੀ ਹਾਲਤ ਵਿਚ ਖੰਨਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਸਿਵਲ ਹਸਪਤਾਲ ਵਿਖੇ ਦਾਖ਼ਲ ਸੋਨੂੰ ਕੁਮਾਰ 21 ਵਾਸੀ ...

ਪੂਰੀ ਖ਼ਬਰ »

ਸਿੰਮੀ ਸਪੋਰਟਸ ਕਲੱਬ ਵਿਚ ਸਕੇਟਿੰਗ ਟੂਰਨਾਮੈਂਟ ਕਰਵਾਇਆ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)-ਸਿੰਮੀ ਸਪੋਰਟਸ ਕਲੱਬ ਵਲੋਂ ਕਰਵਾਏ ਇੰਟਰ ਕਲੱਬ ਸਕੇਟਿੰਗ ਟੂਰਨਾਮੈਂਟ ਵਿਚ ਵੱਖ-ਵੱਖ ਕਲੱਬਾਂ ਦੇ ਕਰੀਬ 100 ਖਿਡਾਰੀਆਂ ਨੇ ਭਾਗ ਲਿਆ | ਕਲੱਬ ਦੇ ਡਾਇਰੈਕਟਰ ਅੰਤਰਰਾਸ਼ਟਰੀ ਕਰਾਟੇ ਕੋਚ ਸਿੰਮੀ ਬੱਤਾ ਅਤੇ ਕਲੱਬ ਦੀ ਜਨਰਲ ...

ਪੂਰੀ ਖ਼ਬਰ »

ਬੱਸ ਅਤੇ ਟਰੈਕਟਰ-ਟਰਾਲੀ ਵਿਚਾਲੇ ਹਾਦਸੇ 'ਚ ਕਈ ਜ਼ਖਮੀ

ਕੁਹਾੜਾ, 10 ਦਸੰਬਰ (ਤੇਲੁ ਰਾਮ ਕੁਹਾੜਾ)- ਦੇਰ ਸ਼ਾਮ ਨੂੰ ਲੁਧਿਆਣਾ ਚੰਡੀਗੜ੍ਹ ਮਾਰਗ ਉਤੇ ਪਿੰਡ ਮਾਨਗੜ੍ਹ ਨੇੜੇ ਬੱਸ ਅਤੇ ਟਰੈਕਟਰ ਟਰਾਲੀ ਦੁਰਘਟਨਾ ਵਿਚ ਕਈ ਮੁਸਾਫ਼ਰਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ¢ ਮੌਕੇ ਤੇ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਰੋਡਵੇਜ਼ ਦੀ ਇਕ ...

ਪੂਰੀ ਖ਼ਬਰ »

ਮੰਜਾ ਮਾਰਕੀਟ 'ਤੇ ਸਖ਼ਤੀ ਜਾਰੀ, ਕੌ ਾਸਲ ਪ੍ਰਧਾਨ ਨੇ ਦਿੱਤੀ 10 ਫੁੱਟ ਤੱਕ ਦੀ ਇਜਾਜ਼ਤ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)-ਸਾਰੇ ਨਿਯਮਾਂ ਨੂੰ ਤਾਕ ਤੇ ਰੱਖ ਕੇ ਸੜਕ ਤੱਕ ਪਹੰੁਚੀ ਮੰਜਾ ਮਾਰਕੀਟ ਦੇ ਰੇਹੜੀ ਫੜੀ ਵਾਲਿਆਂ ਿਖ਼ਲਾਫ਼ ਅੱਜ ਫਿਰ ਖੰਨਾ ਨਗਰ ਕੌਾਸਲ ਨੇ ਸਖ਼ਤੀ ਕੀਤੀ ਅਤੇ ਸਵੇਰ ਵੇਲੇ ਇਕ ਵੀ ਫੜੀ ਨਹੀਂ ਲੱਗਣ ਦਿੱਤੀ ਪਰ ਬਾਅਦ ਵਿਚ ਜਦੋਂ ...

ਪੂਰੀ ਖ਼ਬਰ »

ਬੈਕਿੰਟ ਹਾਲ ਦੀ ਪਾਰਕਿੰਗ ਵਿਚੋਂ ਕਾਰ ਚੋਰੀ

ਸਮਰਾਲਾ, 10 ਦਸੰਬਰ (ਬਲਜੀਤ ਸਿੰਘ ਬਘੌਰ) - ਖੰਨਾ ਰੋਡ ਤੇ ਸਥਿਤ ਇਕ ਬੈਕਿੰਟ ਹਾਲ ਦੀ ਪਾਰਕਿੰਗ ਵਿਚੋਂ ਇੰਡੀਕਾ ਕਾਰ ਚੋਰੀ ਹੋਣ ਬਾਰੇ ਸੂਚਨਾ ਮਿਲੀ ਹੈ | ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਕਾਰ ਮਾਲਕ ਮੁਕੰਦ ਸਿੰਘ ਵਾਸੀ ਲੁਧਿਆਣਾ ਨੇ ਦਸਿਆ ਕਿ ਉਹ ਖੰਨਾ ਰੋਡ ਤੇ ...

ਪੂਰੀ ਖ਼ਬਰ »

ਅਫ਼ੀਮ ਦੇ ਮਾਮਲੇ ਵਿਚ ਫੜੇ 3 ਵਿਅਕਤੀ ਜੇਲ੍ਹ ਭੇਜੇ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਪੁਲਿਸ ਨੇ 5 ਕਿੱਲੋ 100 ਗਰਾਮ ਅਫ਼ੀਮ ਸਮੇਤ ਫੜੇ ਗਏ ਕਥਿਤ ਦੋਸ਼ੀਆਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੇ ਮਾਨਯੋਗ ਜੱਜ ਨੀਰਜ ਗੋਇਲ ਦੀ ਅਦਾਲਤ ਵਿਚ ਪੇਸ਼ ਕੀਤਾ | ਏ. ਐਸ. ਆਈ. ਅਜਮੇਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕੁਹਾੜਾ ਨੇੜੇ ਰਬੜ ਫ਼ੈਕਟਰੀ ਵਿਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਕੁਹਾੜਾ, 10 ਦਸੰਬਰ (ਤੇਲੂ ਰਾਮ ਕੁਹਾੜਾ) - ਕੁਹਾੜਾ ਤੋਂ ਥੋੜ੍ਹੀ ਦੂਰ ਕੁਹਾੜਾ-ਲੱਖੋਵਾਲ ਸੜਕ ਦੇ ਨੇੜੇ ਚੱਲ ਰਹੀ ਕਰਤਾਰ ਰਬੜ ਫ਼ੈਕਟਰੀ ਵਿਚ ਅੱਗ ਲੱਗਣ ਦੀ ਖ਼ਬਰ ਹੈ | ਰਬੜ ਫ਼ੈਕਟਰੀ ਦੇ ਐਮ. ਡੀ. ਜਗਵਿੰਦਰ ਸਿੰਘ ਨੇ ਦੱਸਿਆ ਕਿ ਅੱਗ ਰਾਤ ਨੂੰ ਲਗਭਗ ਇਕ ਵਜੇ ਲੱਗੀ | ...

ਪੂਰੀ ਖ਼ਬਰ »

ਗੰਗਾ ਪੁਰੀ ਬਿਧਰ ਵਿਦਿਆਲਾ ਦੇ ਕਮਰਿਆਂ ਦਾ ਰੱਖਿਆ ਨੀਂਹ ਪੱਥਰ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)-ਮਹੰਤ ਗੰਗਾ ਪੁਰੀ ਬਿਧਰ ਵਿਦਿਆਲਾ ਵਿਚ ਬਣ ਰਹੀ ਇਮਾਰਤ ਦੇ ਕਮਰਿਆਂ ਦਾ ਨੀਂਹ ਪੱਥਰ ਸਮਾਧੀ ਵਾਲੇ ਮਹਾਰਾਜ ਓਮ ਪ੍ਰਕਾਸ਼ ਭੱਲਾ ਜੀ, ਰਾਜੇਸ਼ ਸ਼ਾਰਧਾ ਦੇ ਮਾਤਾ ਦਿਆ ਸ਼ਾਰਦਾ, ਨਿਖਿਲ ਸ਼ਾਰਦਾ ਨੇ ਰੱਖਿਆ | ਮਹਾਰਾਜ ਜੀ ਵਲੋਂ ...

ਪੂਰੀ ਖ਼ਬਰ »

ਏ. ਐਸ. ਕਾਲਜ ਦੇ ਸੋਨ ਤਗਮਾ ਜੇਤੂ ਖਿਡਾਰੀ ਤਰੁਣ ਸ਼ਰਮਾ ਦਾ ਸਨਮਾਨ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਏ. ਐਸ. ਕਾਲਜ ਖੰਨਾ ਵਲੋਂ ਕਾਲਜ ਦੇ ਹੋਣਹਾਰ ਵਿਦਿਆਰਥੀ ਨੂੰ , ਕੌਮਾਂਤਰੀ ਪੱਧਰ ਦੇ ਕਰਾਟੇ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਨ ਅਤੇ ਦੋ ਸੋਨ ਤਮਗ਼ੇ ਹਾਸਿਲ ਕਰ ਕੇ ਅੰਤਰ ਰਾਸ਼ਟਰੀ ਪੱਧਰ 'ਤੇ ਕਾਲਜ ਦਾ ਨਾਂਅ ...

ਪੂਰੀ ਖ਼ਬਰ »

ਗੁ: ਸਿੰਘ ਸਭਾ ਵਿਚ ਕੱਲ੍ਹ ਰਾਤ ਨੂੰ ਹੋਣਗੇ ਧਾਰਮਿਕ ਸਮਾਗਮ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸਿੰਘ ਸਭਾ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ ਵਿਚ 12 ਦਸੰਬਰ 2018 ਦਿਨ ਬੁੱਧਵਾਰ ਸ਼ਾਮ ਨੂੰ 8 ਵਜੇ ਤੋਂ ਸਾਢੇ 9 ਵਜੇ ਤੱਕ ਗੁਰਮਤਿ ਵਿਚਾਰ ਸਮਾਗਮ ਹੋ ਰਹੇ ਹਨ | ਜਿਸ ਵਿਚ ਭਾਈ ਗੁਰਚੇਤਨ ...

ਪੂਰੀ ਖ਼ਬਰ »

ਸਰਬੱਤ ਹਸਪਤਾਲ ਮਲੌਦ ਨੇ ਬੇਰ ਕਲਾਂ ਵਿਖੇ ਮੈਡੀਕਲ ਕੈਂਪ ਲਗਾਇਆ

ਮਲੌਦ, 10 ਦਸੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ) - ਸਰਬੱਤ ਹਸਪਤਾਲ ਮਲੌਦ ਵਲੋਂ ਗੁਰਦੁਆਰਾ ਚੜ੍ਹਦੀ ਕਲਾ ਸਾਹਿਬ ਪਿੰਡ ਬੇਰ ਕਲਾਂ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਡਾ. ਗੁਰਜੀਤ ਸਿੰਘ ਵੱਲੋਂ ਜੋੜਾਂ ਦੇ ਦਰਦ, ...

ਪੂਰੀ ਖ਼ਬਰ »

ਖੰੁਭਾਂ ਦੇ ਪ੍ਰਾਜੈਕਟ ਲਈ ਦਿੱਤੀ ਜਾਂਦੀ ਹੈ 80 ਹਜ਼ਾਰ ਦੀ ਸਬਸਿਡੀ-ਡਾ. ਅਜੀਤਪਾਲ ਸਿੰਘ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਨਜ਼ਦੀਕੀ ਪਿੰਡ ਹਰਿਓਾ ਕਲਾਂ ਵਿਚ ਬਾਗ਼ਬਾਨੀ ਵਿਕਾਸ ਅਫ਼ਸਰ ਖੰਨਾ ਡਾ: ਅਜੀਤਪਾਲ ਸਿੰਘ ਨੇ ਆਪਣੀ ਟੀਮ ਨਾਲ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਸ਼ਿਆਂ ਤੋਂ ਦੂਰ ਰਹਿ ਕੇ ਪ੍ਰੋਟੀਨ ਭਰਪੂਰ ਭੋਜਨ ਸਮਗਰੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਨੰਬਰਦਾਰ ਯੂਨੀਅਨ ਤਹਿਸੀਲ ਖੰਨਾ ਦੀ ਮੀਟਿੰਗ ਪ੍ਰਧਾਨ ਸ਼ੇਰ ਸਿੰਘ ਫੈਜ਼ਗੜ੍ਹ ਦੀ ਸਰਪ੍ਰਸਤੀ ਹੇਠ ਹੋਈ | ਮੀਟਿੰਗ ਵਿਚ ਨੰਬਰਦਾਰ ਯੂਨੀਅਨ ਦੇ ਸਾਰੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ | ਇਸ ਮੌਕੇ ...

ਪੂਰੀ ਖ਼ਬਰ »

ਸਾਬਕਾ ਸੈਨਿਕ ਮੋਦੀ ਨੂੰ ਸੱਤਾ ਤੋਂ ਹਟਾ ਕੇ ਦਮ ਲੈਣਗੇ-ਜਰਨੈਲ ਸਿੰਘ ਜਲਾਜਣ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਦੀ ਮੀਟਿੰਗ ਪ੍ਰਧਾਨ ਜਰਨੈਲ ਸਿੰਘ ਜਲਾਜਣ ਦੀ ਪ੍ਰਧਾਨਗੀ ਹੇਠ ਹੋਈ | ਸਾਬਕਾ ਸੈਨਿਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਕੈਪਟਨ ਨੰਦ ਲਾਲ ਮਾਜਰੀ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮੀਆਂਪੁਰ ਦੀ ਮੀਟਿੰਗ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਭਾਰਤੀ ਕਿਸਾਨ ਯੂਨੀਅਨ ਮੀਆਂਪੁਰ ਮਾਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਦੇ ਦਫ਼ਤਰ ਵਿਚ ਹੋਈ ਜਿਸ ਵਿਚ ਪੰਜਾਬ ਤੇ ਕੇਂਦਰ ਸਰਕਾਰ ਦੀ ਕਿਸਾਨਾਂ ਪ੍ਰਤੀ ...

ਪੂਰੀ ਖ਼ਬਰ »

ਪੁਲਿਸ ਨੇ ਮਨੁੱਖੀ ਅਧਿਕਾਰ ਦਿਵਸ 'ਤੇ ਚੁੱਕੀ ਸਹੁੰ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਦੇ ਸਬੰਧ ਵਿਚ ਅੱਜ ਐਸ. ਪੀ. ਬਲਵਿੰਦਰ ਸਿੰਘ ਭੀਖੀ ਦੀ ਅਗਵਾਈ ਹੇਠ ਭਾਰਤੀ ਸੰਵਿਧਾਨ ਅਤੇ ਯੂ.ਐਨ.ਓ ਵਲੋਂ ਅਪਣਾਏ ਹੋਏ ਮਤੇ ਅਨੁਸਾਰ ਹਰ ਇਕ ਨੂੰ ਆਜ਼ਾਦੀ ਨਾਲ ਜਿਉਣ, ਸਮਾਜਿਕ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਦੀਆਂ ਨੀਤੀਆਂ ਘਰ-ਘਰ ਪਹੁੰਚਾਵਾਂਗੇ-ਜਤਿੰਦਰ ਸਿੰਘ ਬਿਜਲੀਪੁਰ

ਸਮਰਾਲਾ, 10 ਦਸੰਬਰ (ਸੁਰਜੀਤ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰ ਕੇ ਉਸ ਦੀਆਂ ਨੀਤੀਆਂ ਨੂੰ ਘਰੋ-ਘਰੀ ਪਹੁੰਚਾਵਾਂਗੇ ਅਤੇ ਪੰਜਾਬ ਵਿਚ ਪਾਰਟੀ ਦਾ ਅਧਾਰ ਹੋਰ ਵੀ ਮਜ਼ਬੂਤ ਕਰਾਂਗੇ | ਇਹ ਵਿਚਾਰ ਅੱਜ ਇਥੇ ਪਾਰਟੀ ਦੀ ਹੋਈ ...

ਪੂਰੀ ਖ਼ਬਰ »

ਬਾਬਾ ਬੇਅੰਤ ਸਿੰਘ ਤੇ ਚੇਅਰਮੈਨ ਗਿੱਲ ਵਲੋਂ ਘੋੜ ਦੌੜ ਮੁਕਾਬਲਿਆਂ ਦਾ ਉਦਘਾਟਨ

ਮਲੌਦ, 10 ਦਸੰਬਰ (ਨਿਜ਼ਾਮਪੁਰ/ਚਾਪੜਾ/ਸਹਾਰਨਮਾਜਰਾ)- ਫਰੈਂਡਜ਼ ਕਲੱਬ ਬੇਰ ਕਲਾਂ ਵਲੋਂ ਰੇਸ਼ਮ ਸਿੰਘ ਇਟਲੀ ਤੇ ਪਰਵਿੰਦਰ ਸਿੰਘ ਇਟਲੀ ਦੇ ਸਹਿਯੋਗ ਸਦਕਾ ਸਵ: ਮਾੜਾ ਸਿੰਘ ਦੀ ਯਾਦ ਵਿਚ ਖੱਚਰ ਰੇਹੜਾ ਦੌੜ ਤੇ ਘੋੜ ਦੌੜ ਦੇ ਮੁਕਾਬਲਿਆਂ ਦਾ ਰਸਮੀ ਉਦਘਾਟਨ ਬਾਬਾ ਬੇਅੰਤ ...

ਪੂਰੀ ਖ਼ਬਰ »

ਲਲਹੇੜੀ ਰੋਡ 'ਤੇ ਮੋਬਾਈਲ ਟਾਵਰ ਲੱਗਣ ਦਾ ਵਿਰੋਧ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਲਲਹੇੜੀ ਰੋਡ ਵਾਰਡ ਨੰਬਰ 4, ਬੰਤ ਕਾਲੋਨੀ ਦੇ ਨਿਵਾਸੀਆਂ ਨੇ ਉੱਘੇ ਅਕਾਲੀ ਨੇਤਾ ਬਾਬਾ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਰਣਬੀਰ ਸਿੰਘ ਅਤੇ ਖੰਨਾ ਦੇ ਐਸ. ਐਸ. ਪੀ. ਧਰੁਵ ਦਹਿਆ ਨੂੰ ਇਕ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਵਿਗਿਆਨਕ ਚੇਤਨਾ ਤਹਿਤ ਸੈਮੀਨਾਰ

ਕੁਹਾੜਾ, 10 ਦਸੰਬਰ (ਤੇਲੂ ਰਾਮ ਕੁਹਾੜਾ)- ਤਰਕਸ਼ੀਲ ਸੁਸਾਇਟੀ ਪੰਜਾਬ, ਜ਼ੋਨ ਲੁਧਿਆਣਾ ਦੀ ਕੁਹਾੜਾ ਇਕਾਈ ਵਲੋਂ ਲੋਕਾਂ ਨੂੰ ਅੰਧ-ਵਿਸ਼ਵਾਸਾਂ ਦੇ ਜਾਲ ਵਿਚੋਂ ਕੱਢਣ ਲਈ ਵਿੱਢੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਕਟਾਣੀ ਕਲਾਂ ਅਤੇ ਸ਼ਹੀਦ ...

ਪੂਰੀ ਖ਼ਬਰ »

ਪਿੰਡ ਬੌਾਦਲੀ ਨੇੜੇ ਮਿੰਨੀ ਬਾਈਪਾਸ ਦੀ ਪੁਲੀ ਦੱਬੀ, ਦੁਰਘਟਨਾ ਹੋਣ ਦਾ ਖ਼ਤਰਾ

ਸਮਰਾਲਾ, 10 ਦਸੰਬਰ (ਬਲਜੀਤ ਸਿੰਘ ਬਘੌਰ) - ਸਮਰਾਲਾ ਸ਼ਹਿਰ ਦੇ ਬਾਹਰ-ਵਾਰ ਆਵਾਜਾਈ ਨੂੰ ਰਾਹਤ ਦੇਣ ਲਈ ਪਿੰਡ ਉਟਾਲਾਂ ਨੇੜਿਉਂ ਆਈ.ਟੀ.ਆਈ. ਨੇੜੇ ਨਿਕਲੇ ਮਿੰਨੀ ਪਾਸ ਤੇ ਪਿੰਡ ਬੌਾਦਲੀ ਕੋਲ ਬਣੇ ਰਜਵਾਹੇ ਉੱਪਰ ਬਣੀ ਪੁਲੀ ਦੱਬ ਗਈ, ਜਿਸ ਕਾਰਨ ਦੁਰਘਟਨਾ ਵਾਪਰਨ ਦਾ ...

ਪੂਰੀ ਖ਼ਬਰ »

ਤਰਨ ਤਾਰਨ ਤੋਂ ਚੱਲੇ ਨਗਰ ਕੀਰਤਨ ਦਾ ਮਾਛੀਵਾੜਾ ਪੁੱਜਣ 'ਤੇ ਭਰਵਾਂ ਸਵਾਗਤ

ਮਾਛੀਵਾੜਾ ਸਾਹਿਬ, 10 ਦਸੰਬਰ (ਸੁਖਵੰਤ ਸਿੰਘ ਗਿੱਲ)- ਤਰਨ ਤਾਰਨ ਤੋਂ ਚਮਕੌਰ ਸਾਹਿਬ ਤੱਕ ਸ਼ਹੀਦਾਂ ਨੂੰ ਸਮਰਪਿਤ ਸਰਬ ਸਾਂਝੀਵਾਲਤਾ ਸੇਵਾ ਸਭਾ ਵਲੋਂ ਸਜਾਇਆ ਗਿਆ ਮਹਾਨ ਨਗਰ ਕੀਰਤਨ ਦਾ ਮਾਛੀਵਾੜਾ ਸਾਹਿਬ ਪੁੱਜਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਵਿਗਿਆਨਕ ਯੁੱਗ ਦੇ ਨਾਲ-ਨਾਲ ਵਿਰਸੇ ਨਾਲ ਜੁੜਨਾ ਵੀ ਜ਼ਰੂਰੀ-ਸਵਾਮੀ ਸ਼ੰਕਰਾਨੰਦ

ਮੁੱਲਾਂਪੁਰ-ਦਾਖਾ, 10 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਦੇ ਅਮੀਰ ਵਿਰਸੇ ਨੂੰ ਸਾਡੀ ਨਵੀਂ ਪੀੜ੍ਹੀ ਵਿਗਿਆਨਕ ਯੁੱਗ ਹੋਣ ਦਾ ਨਾਂਅ ਦੇ ਕੇ ਭੁੱਲਦੀ ਜਾ ਰਹੀ ਹੈ ਪਰ ਸਾਨੂੰ ਭਾਈਚਾਰਕ ਸਾਂਝ ਅਤੇ ਪੁਰਾਤਨ ਰਹੁ ਰੀਤਾਂ ਨੂੰ ਕਾਇਮ ਰੱਖਣ ਲਈ ਵਿਰਸੇ ਨਾਲ ਜੁੜੇ ...

ਪੂਰੀ ਖ਼ਬਰ »

ਬਾਲ ਮੈਗਜ਼ੀਨ 'ਨਵੀਂ ਪੁਲਾਂਘ' ਜਾਰੀ

ਰਾਏਕੋਟ, 10 ਦਸੰਬਰ (ਸੁਸ਼ੀਲ)-ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਹਰੀ ਸਿੰਘ ਵਿਖੇ ਮੁੱਖ ਅਧਿਆਪਕਾ ਸ੍ਰੀਮਤੀ ਅਮਰਜੀਤ ਕੌਰ ਦੀ ਦੇਖਰੇਖ ਹੇਠ ਇਕ ਸੰਖੇਪ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਉੱਘੇ ਸਮਾਜ ਸੇਵੀ ਸਵ. ਰਜਿੰਦਰ ਸਿੰਘ ਬਾਸੀ ਦੇ ਪਰਿਵਾਰ ਵਲੋਂ ਸ੍ਰੀਮਤੀ ...

ਪੂਰੀ ਖ਼ਬਰ »

ਜੀ.ਟੀ.ਬੀ ਸਕੂਲ ਦਾਖਾ 'ਚ ਸ਼ਹੀਦੀ ਸਮਾਗਮ 14 ਨੂੰ

ਮੁੱਲਾਂਪੁਰ-ਦਾਖਾ, 10 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਗੁਰੂ ਤੇਗ਼ ਬਹਾਦਰ ਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਾਲਜ ਰੋਡ ਦਾਖਾ (ਲੁਧਿ:) ਪ੍ਰਬੰਧਕੀ ਕਮੇਟੀ ਪ੍ਰਧਾਨ ਬਲਬੀਰ ਸਿੰਘ ਸੇਖੋਂ, ਪਿ੍ੰਸੀਪਲ ਸਤਿਗੁਰ ਕੌਰ, ਸਮੁੱਚੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਜੇ.ਈ. ਬਲਵਿੰਦਰ ਸਿੰਘ ਭੰਗੂ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਹੰਬੜਾਂ, 10 ਦਸੰਬਰ (ਜਗਦੀਸ਼ ਸਿੰਘ ਗਿੱਲ)-ਬਿਜਲੀ ਬੋਰਡ ਦਫ਼ਤਰ ਹੰਬੜਾਂ 'ਚ ਜੇ.ਈ. ਵਜੋਂ ਲੰਬਾ ਸਮਾਂ ਸੇਵਾ ਮੁਕਤ ਹੋਏ ਬਲਵਿੰਦਰ ਸਿੰਘ ਭੰਗੂ ਦੇ ਸਨਮਾਨ ਵਿਚ ਬਿਜਲੀ ਬੋਰਡ ਹੰਬੜਾਂ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜੇ.ਈ. ਬਲਵਿੰਦਰ ਸਿੰਘ ਭੰਗੂ ਅਤੇ ਉੁਨ੍ਹਾਂ ...

ਪੂਰੀ ਖ਼ਬਰ »

ਖ਼ਾਲਸਾ ਸੀਨੀਅਰ ਸੈਕੰਡਰੀ ਤੇ ਮਾਡਲ ਸਕੂਲ ਸੁਧਾਰ ਵਿਖੇ ਐਥਲੈਟਿਕਸ ਮੀਟ ਮੁਕਾਬਲੇ ਕਰਵਾਏ

ਗੁਰੂਸਰ ਸੁਧਾਰ, 10 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐਚ.ਜੀ. ਖ਼ਾਲਸਾ ਸੀਨੀਅਰ ਸੈਕੰਡਰੀ ਅਤੇ ਜੀ.ਐਚ.ਜੀ. ਮਾਡਲ ਸਕੂਲ ਗੁਰੂਸਰ ਸੁਧਾਰ ਦੇ ਵਿਦਿਆਰਥੀਆਂ ਦੀ ਕਰਵਾਈ ਗਈ ਸਾਲਾਨਾ ਐਥਲੈਟਿਕਸ ਮੀਟ ਮੁਕਾਬਲਿਆਂ ਦੌਰਾਨ ਖਿਡਾਰੀਆਂ ਵਲੋਂ ਸਤਲੁਜ, ਰਾਵੀ, ਚਨਾਬ, ...

ਪੂਰੀ ਖ਼ਬਰ »

ਭਰੋਵਾਲ ਕਲਾਂ ਤੋਂ ਸ੍ਰੀ ਦਮਦਮਾ ਸਹਿਬ ਯਾਤਰਾ ਲਈ ਸੰਗਤਾਂ ਰਵਾਨਾ

ਭੂੰਦੜੀ, 10 ਦਸੰਬਰ (ਕੁਲਦੀਪ ਸਿੰਘ ਮਾਨ)-ਭਰੋਵਾਲ ਕਲਾਂ ਤੋਂ ਸ੍ਰੀ ਦਮਦਮਾ ਸਹਿਬ ਲਈ ਵੱਡੀ ਗਿਣਤੀ ਵਿਚ ਯਾਤਰਾ ਲਈ ਰਵਾਨਾ ਹੋਈਆਂ | ਇਸ ਮੌਕੇ ਰੇਸਮ ਸਿੰਘ ਤੇ ਦਰਸ਼ਨ ਸਿੰਘ ਸਾਬਕਾ ਪਟਵਾਰੀ ਨੇ ਬੱਸ ਨੂੰ ਝੰਡੀ ਰਵਾਨਾ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਛੇ ਮਹੀਨੇ ...

ਪੂਰੀ ਖ਼ਬਰ »

ਕੈਪਟਨ ਨੇ ਹਲਵਾਰਾ ਹਵਾਈ ਅੱਡੇ ਨੂੰ ਮਨਜ਼ੂਰੀ ਦੇ ਕੇ ਦਿੱਤਾ ਤੋਹਫ਼ਾ-ਮੇਜਰ ਸਿੰਘ ਭੈਣੀ

ਚੌਾਕੀਮਾਨ, 10 ਦਸੰਬਰ (ਤੇਜਿੰਦਰ ਸਿੰਘ ਚੱਢਾ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਹਲਵਾਰਾ ਹਵਾਈ ਅੱਡੇ ਨੂੰ ਮਨਜ਼ੂਰੀ ਦੇ ਕੇ ਜਿੱਥੇ ਇਕ ਇਤਿਹਾਸਕ ਕਾਰਜ ਦੀ ਸ਼ੁਰੂਆਤ ਕੀਤੀ ਹੈ, ਉਥੇ ਹੀ ਇਸ ਹਵਾਈ ਅੱਡੇ ਦਾ ਪੂਰੇ ਮਾਲਵਾ ਖੇਤਰ ਨੂੰ ਹਰ ਖੇਤਰ ਵਿਚ ...

ਪੂਰੀ ਖ਼ਬਰ »

ਪਿ੍ੰਸੀਪਲ ਜਸਵਿੰਦਰ ਕੌਰ ਦੋਰਾਹਾ ਏਡਿਡ ਸਕੂਲ ਯੂਨੀਅਨ ਦੇ ਬਲਾਕ ਪ੍ਰਧਾਨ ਬਣੇ

ਦੋਰਾਹਾ, 10 ਦਸੰਬਰ (ਮਨਜੀਤ ਸਿੰਘ ਗਿੱਲ) - ਏਡਿਡ ਸਕੂਲ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਬਲਾਕ ਦੋਰਾਹਾ ਦੀ ਵਿਸ਼ੇਸ਼ ਇਕੱਤਰਤਾ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਕਰਮਜੀਤ ਸਿੰਘ ਰਾਣੋਂ ਦੀ ਅਗਵਾਈ 'ਚ ਬੁਲਾਈ ਗਈ ਜਿਸ ਵਿਚ ਖ਼ਾਲਸਾ ਗਰਲਜ਼ ਸਕੂਲ ਦੋਰਾਹਾ ਦੀ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਵਿਖੇ ਖ਼ੂਨਦਾਨ ਕੈਂਪ ਅੱਜ

ਮਲੌਦ, 10 ਦਸੰਬਰ (ਸਹਾਰਨ ਮਾਜਰਾ)-ਮਾਲਵਾ ਸੋਸ਼ਲ ਵੈਲਫੇਅਰ ਕਲੱਬ ਮਲੌਦ ਦੇ ਪ੍ਰਧਾਨ ਇੰਜੀ: ਹਰਮਿੰਦਰ ਪਾਲ ਸਿੰਘ ਸਹਾਰਨ ਮਾਜਰਾ, ਪਿ੍ੰਸੀਪਲ ਸੰਜੀਵ ਮੋਦਗਿਲ, ਡਾ: ਕਰਨੈਲ ਸਿੰਘ ਕਾਲੀਆ, ਡਾ: ਬਲਜਿੰਦਰ ਪਾਲ ਸਿੰਘ, ਸੁਖਵਿੰਦਰ ਸਿੰਘ ਦੌਲਤਪੁਰ, ਬਹਾਬਜੀਤ ਗਿੱਲ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਲੁਧਿਆਣਾ, 10 ਦਸੰਬਰ (ਸਲੇਮਪੁਰੀ)-ਅਨੰਤ ਹਸਪਤਾਲ ਵਲੋਂ ਪਿੰਡ ਗੁੱਜਰਵਾਲ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਡਾ. ਦਿਨੇਸ਼ ਗੁਪਤਾ ਨੇ ਦੱਸਿਆ ਕਿ ਇਸ ਕੈਂਪ ਵਿਚ 250 ਤੋਂ ਵੱਧ ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਦਿਲ ਦੀਆਂ ਹਰ ...

ਪੂਰੀ ਖ਼ਬਰ »

ਰੇਮੰਡ ਨੇ ਪ੍ਰੀਮਿਅਮ ਕੈਜਿਉਅਲ ਪਾਰਕਸ ਦੀ ਨਵੀਂਾ ਕੁਲੈਕਸ਼ਨ ਬਾਜ਼ਾਰ 'ਚ ਉਤਾਰੀ

ਲੁਧਿਆਣਾ, 10 ਦਸੰਬਰ (ਭੁਪਿੰਦਰ ਸਿੰਘ ਬਸਰਾ)- ਰੇਮੰਡ ਨੇ ਪ੍ਰੀਮਿਅਮ ਕੈਜਿਉਅਲ ਲਾਈਫਸਟਾਈਲ ਬਰਾਂਡ, ਪਾਰਕਸ ਦੀ ਨਵੀਂ ਕੁਲੈਕਸ਼ਨ ਬਾਜ਼ਾਰ 'ਚ ਉਤਾਰੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਬਰਾਂਡ ਨਿਰਦੇਸ਼ਕ ਪ੍ਰਗਤੀ ਸ਼੍ਰੀਵਾਸਤਵ ਨੇ ਦੱਸਿਆ ਕਿ 'ਫਿਊਚਰ ਫਾਰਵਰਡ' ਦੀ ...

ਪੂਰੀ ਖ਼ਬਰ »

ਸੁਚਾਰੂ ਟਰੈਫਿਕ ਲਈ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਸਮਝੇ-ਭੁੱਲਰ

ਅਯਾਲੀ/ਥਰੀਕੇ,10 ਦਸੰਬਰ (ਰਾਜ ਜੋਸ਼ੀ)-ਆਵਾਜਾਈ ਦੀ ਸੜਕਾਂ 'ਤੇ ਦਿਨੋ ਦਿਨ ਵੱਧ ਰਹੀ ਸਮੱਸਿਆ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਇਕੱਲੀ ਟਰੈਫਿਕ ਪੁਲਿਸ ਦਾ ਹੀ ਕੰਮ ਨਹੀਂ ਹੈ ਇਸ ਲਈ ਹਰ ਨਾਗਰਿਕ ਨੂੰ ਪੁਲਿਸ ਦੇ ਦਿਸ਼ਾ ਨਿਰਦੇਸ਼ ਮੰਨਣੇ ਚਾਹੀਦੇ ਹਨ, ਉੱਥੇ ਟਰੈਫਿਕ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ 180 ਆਈ. ਟੀ. ਆਈ. ਇੰਸਟਰਕਟਰ ਨੌਕਰੀਓਾ ਕੱਢੇ

ਲੁਧਿਆਣਾ, 10 ਦਸੰਬਰ (ਬੀ. ਐਸ. ਬਰਾੜ)-ਸੂਬਾ ਸਰਕਾਰ ਵਲੋਂ ਤਕਨੀਕੀ ਸਿੱਖਿਆ ਵਿਭਾਗ ਅੰਦਰ ਚਲ ਰਹੀਆ ਆਈ.ਟੀ.ਆਈਜ਼ ਸੰਸਥਾਵਾਂ 'ਚ ਪੜ੍ਹਾ ਰਹੇ ਇੰਸਟਰਕਟਰਾਂ ਨੂੰ ਨੌਕਰੀ ਤੋਂ ਕੱਢੇ ਜਾਣ ਤੋਂ ਬਾਅਦ ਅਨੂਸੁਚਿਤ ਜਾਤੀ ਨਾਲ ਸਬੰੰਧਤ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗ ...

ਪੂਰੀ ਖ਼ਬਰ »

ਗੁਆਂਢੀ ਸੂਬਿਆਂ ਦੇ ਮੁਕਾਬਲੇ ਪੰਜਾਬ 'ਚ ਡੀਜ਼ਲ ਦਾ ਭਾਅ ਵੱਧ, ਯੂਨੀਅਨ ਦੇਵੇਗੀ ਧਰਨੇ-ਲੱਖੋਵਾਲ

ਲੁਧਿਆਣਾ, 10 ਦਸਬੰਰ (ਬੀ. ਐਸ. ਬਰਾੜ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਪੰਜਾਬ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਸ. ਲੱਖੋਵਾਲ ਨੇ ਸੂਬਾ ਸਰਕਾਰ ਨੂੰ ਦੱਸਿਆ ਕਿ ਪੰਜਾਬ ਵਿਚ ਬਾਕੀ ਸੂਬਿਆਂ ਦੇ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਹਾਈਕੋਰਟ ਜਾਵਾਂਗੇ-ਸਰਹਾਲੀ

ਲੁਧਿਆਣਾ, 10 ਦਸੰਬਰ (ਪੁਨੀਤ ਬਾਵਾ)- ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਪੰਜਾਬ ਸਰਕਾਰ ਨੂੰ 50 ਕਰੋੜ ਰੁਪਏ ਜ਼ੁਰਮਾਨਾ ਲਗਾਉਣ ਤੋਂ ਬਾਅਦ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਨਗਰ ਨਿਗਮ ਵਲੋਂ ਇਕ ਦੂਸਰੇ ਨੂੰ ਬੇਦੋਸ਼ਾ ਸਾਬਿਤ ਕਰਨ ਲਈ ਸਨਅਤੀ ਇਕਾਈਆਂ ਵਿਚ ਦੂਸ਼ਿਤ ਪਾਣੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵੋਕੇਸ਼ਨਲ ਕਾਡਰ ਸੇਵਾ ਮੁਕਤ ਪਿ੍ੰਸੀਪਲਾਂ ਦਾ ਸਨਮਾਨ

ਲੁਧਿਆਣਾ, 10 ਦਸੰਬਰ (ਪਰਮੇਸ਼ਰ ਸਿੰਘ)- ਸਰਕਾਰੀ ਸਕੂਲਾਂ ਦੇ ਪਿ੍ੰਸੀਪਲਜ਼ ਦੀ ਜਥੇਬੰਦੀ ਪੀ. ਈ. ਐੱਸ. (ਵੋਕੇਸ਼ਨਲ ਕਾਡਰ) ਜ਼ਿਲ੍ਹਾ ਲੁਧਿਆਣਾ ਵਲੋਂ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਪਿਛਲੇ ਸਮੇਂ ਸੇਵਾ ਮੁਕਤ ਹੋਏ ਲੁਧਿਆਣਾ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਕੂਲ ਦੇ ਬੱਚਿਆਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ

ਫੁੱਲਾਂਵਾਲ, 10 ਦਸੰਬਰ (ਮਨਜੀਤ ਸਿੰਘ ਦੁੱਗਰੀ)- ਸੈਂਟਰਲ ਜ਼ੋਨ ਅਥਲੈਟਿਕਸ ਮੀਟ ਦੇ ਚੱਲ ਰਹੇ ਮੁਕਾਬਲਿਆਂ ਵਿਚ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਦੇ ਹੋਣਹਾਰ ਬੱਚਿਆਂ ਨੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ¢ ...

ਪੂਰੀ ਖ਼ਬਰ »

ਸੀਵਰੇਜ ਜਾਮ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੇ ਲਿਖਿਆ ਮੰਤਰੀ ਨੂੰ ਪੱਤਰ

ਲੁਧਿਆਣਾ, 10 ਦਸੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਬੀ ਅਧੀਨ ਪੈਂਦੇ ਪਿੰਡ ਢੰਡਾਰੀ 'ਚ ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ ਜਾਮ ਦੀ ਸਮੱਸਿਆ ਦੇ ਹੱਲ ਲਈ ਇਲਾਕਾ ਨਿਵਾਸੀਆਂ ਵਲੋਂ ਸਥਾਨਕ ਸਰਕਾਰਾਂ ਵਿਭਾਗ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੱਤਰ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ ਸਦਭਾਵਨਾ ਦਿਵਸ 12 ਨੂੰ ਮਨਾਇਆ ਜਾਵੇਗਾ

ਲੁਧਿਆਣਾ, 10 ਦਸੰਬਰ (ਸਲੇਮਪੁਰੀ)-ਦੀ ਰੈਵਿਨਿਊ ਪਟਵਾਰ ਯੂਨੀਅਨ ਤੇ ਕਾਨੂੰਨਗੋ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਦਭਾਵਨਾ ਦਿਵਸ ਮਨਾਉਣ ਲਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦੀ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਹੋਈ

ਲੁਧਿਆਣਾ, 10 ਦਸੰਬਰ (ਸਲੇਮਪੁਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਲੁਧਿਆਣਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮਨਸੂਰਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਵੱਖ-ਵੱਖ ਪੈਨਸ਼ਨਰਜ਼ ਜਥੇਬੰਦੀਆਂ ਦੇ ਆਗੂਆਂ ਨੇ ...

ਪੂਰੀ ਖ਼ਬਰ »

ਲੱਖਾਂ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ 4 ਗਿ੍ਫ਼ਤਾਰ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਕੋਤਵਾਲੀ ਦੀ ਪੁਲਿਸ ਨੇ ਮਾਲਕਾਂ ਦਾ ਲੱਖਾਂ ਦਾ ਸਮਾਨ ਚੋਰੀ ਕਰਨ ਦੇ ਮਾਮਲੇ ਵਿਚ ਤਿੰਨ ਮੁਲਾਜ਼ਮਾਂ ਸਮੇਤ 4 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ...

ਪੂਰੀ ਖ਼ਬਰ »

ਜੀ.ਐੱਚ.ਜੀ. ਕਾਲਜ 'ਚ ਕ੍ਰਿਸਮਿਸ ਸਬੰਧੀ ਸਮਾਗਮ ਕਰਵਾਇਆ

ਰਾਏਕੋਟ, 10 ਦਸੰਬਰ (ਸੁਸ਼ੀਲ)-ਜੀ.ਐੱਚ.ਜੀ ਕਾਲਜ ਆਫ਼ ਨਰਸਿੰਗ ਵਿਚ ਅੱਜ ਕ੍ਰਿਸਮਿਸ ਦੇ ਸਬੰਧ 'ਚ ਇਕ ਸਮਾਗਮ ਪਿ੍ੰਸੀਪਲ ਮੈਡਮ ਅਨੀਤਾ ਸ਼ਰਮਾ ਅਤੇ ਨਰਸਿੰਗ ਡਾਇਰੈਕਟਰ ਮੈਡਮ ਸ਼ਮੀਮ ਸਾਗਰ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਸਮਾਗਮ 'ਚ ਪਾਸਟਰ ਸਲੀਮ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਖੋ-ਖੋ ਅੰਡਰ-19 ਲੜਕੀਆਂ ਦੇ ਮੁਕਾਬਲਿਆਂ ਵਿਚ ਗਾਲਿਬ ਕਲਾਂ ਸਕੂਲ ਦੀ ਝੰਡੀ

ਜਗਰਾਉਂ, 10 ਦਸੰਬਰ (ਜੋਗਿੰਦਰ ਸਿੰਘ)-ਖੋ-ਖੋ ਅੰਡਰ-19 'ਚ ਸਰਕਾਰੀ ਸੀਨੀ: ਸੈਕੰ: ਸਕੂਲ ਗਾਲਿਬ ਕਲਾਂ ਦੀ ਲੜਕੀਆਂ ਦੀ ਟੀਮ ਦੀਆਂ ਤਿੰਨ ਖਿਡਾਰਨਾਂ ਨੈਸ਼ਨਲ ਪੱਧਰ ਦੀਆਂ ਖੇਡਾਂ ਲਈ ਚੁਣੀਆਂ ਗਈਆਂ ਹਨ | ਇਸ 'ਤੇ ਪਿ੍ੰਸੀਪਲ ਰਾਕੇਸ਼ ਕੁਮਾਰ ਗਰਗ ਵਲੋਂ ਖੋ-ਖੋ ਅੰਡਰ-19 ...

ਪੂਰੀ ਖ਼ਬਰ »

ਕਿ੍ਸ਼ਨ ਦੇਵ ਸ਼ਰਮਾ ਯੂ.ਕੇ. ਪਰਿਵਾਰ ਨੇ ਵਿਦਿਆਰਥੀਆਂ ਨੂੰ ਜਰਸੀਆਂ ਤੇ ਬੂਟ ਵੰਡੇ

ਮੁੱਲਾਂਪੁਰ-ਦਾਖਾ, 10 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਆਰਥਿਕ ਪੱਖੋਂ ਕਮਜ਼ੋਰ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਨਾਲ ਜੋੜਨ ਅਤੇ ਉਤਸ਼ਾਹਿਤ ਕਰਨ ਲਈ ਨਗਰ ਕੌਾਸਲ ਮੁੱਲਾਂਪੁਰ ਦਾਖਾ ਦੇ ਸਾਬਕਾ ਪ੍ਰਧਾਨ ਪ੍ਰੇਮ ਇੰਦਰ ਕੁਮਾਰ ਗੋਗਾ, ਕਿ੍ਸ਼ਨ ਦੇਵ ...

ਪੂਰੀ ਖ਼ਬਰ »

ਹਲਕਾ ਦਾਖਾ ਦੇ ਪਿੰਡਾਂ 'ਚ ਪੰਚਾਇਤੀ ਚੋਣ ਨੂੰ ਲੈ ਕੇ ਸਰਗਰਮੀ ਨਾ-ਮਾਤਰ

ਮੁੱਲਾਂਪੁਰ-ਦਾਖਾ, 10 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਪੰਚਾਇਤੀ ਚੋਣ ਲਈ ਪ੍ਰਸ਼ਾਸਨ ਵਲੋਂ ਚੋਣ ਅਧਿਕਾਰੀਆਂ ਅਤੇ ਪੁਲਿਸ ਨਾਲ ਮਿਲ ਕੇ ਤਿਆਰੀ ਆਰੰਭੀ ਹੋਈ ਹੈ, ਪ੍ਰੰਤੂ ਪਿੰਡਾਂ ਵਿਚ ਹਾਲੇ ਇਨ੍ਹਾਂ ਚੋਣਾਂ ਨੂੰ ਲੈ ਕੇ ਲੋਕਾਂ ਦੀ ਦਿਲਚਸਪੀ ਘੱਟ ਹੀ ਨਜ਼ਰ ਆ ਰਹੀ ਹੈ ...

ਪੂਰੀ ਖ਼ਬਰ »

ਸਰਕਾਰੀ ਸਕੂਲ ਈਸੇਵਾਲ 'ਚ ਸ਼ਹੀਦੀ ਸਮਾਰੋਹ 14 ਨੂੰ

ਮੁੱਲਾਂਪੁਰ-ਦਾਖਾ, 10 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਹਵਾਈ ਸੈਨਾ ਦੇ ਇਕੋ-ਇਕ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਅਤੇ ਸ਼ਹੀਦ ਸਰੂਪ ਸਿੰਘ ਸੇਖੋਂ ਦੀ ਸਲਾਨਾ ਬਰਸੀ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਈਸੇਵਾਲ ...

ਪੂਰੀ ਖ਼ਬਰ »

ਐਤੀਆਣਾ 'ਚ ਜਨਰਲ ਬਾਡੀ ਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ 15 ਨੂੰ

ਗੁਰੂਸਰ ਸੁਧਾਰ, 10 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਵ: ਸਾਧੂ ਸਿੰਘ ਸਿੱਧੂ ਦੀ ਯਾਦ 'ਚ ਹਰ ਸਾਲ ਲਗਾਏ ਜਾਂਦੇ ਮੁਫ਼ਤ ਜਾਂਚ ਕੈਂਪਾਂ ਤਹਿਤ ਇਸ ਵਾਰ ਵੀ ਪਿੰਡ ਐਤੀਆਣਾ ਵਿਖੇ 15 ਦਸੰਬਰ ਨੂੰ ਉਨ੍ਹਾਂ ਦੇ ਪਰਿਵਾਰ ਵਲੋਂ ਸ਼ਹੀਦ ਬਾਬਾ ਮਦਨ ਸਿੰਘ ਕਲੱਬ ਦੇ ਸਹਿਯੋਗ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਬਿਰਧ ਆਸ਼ਰਮ ਰਾਏਕੋਟ ਦੇ ਸਥਾਪਨਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 10 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਨਿਸ਼ਕਾਮ ਸੇਵਾ ਬਿਰਧ ਆਸ਼ਰਮ ਵਿਖੇ 21ਵਾਂ ਸਾਲਾਨਾ ਸਥਾਪਨਾ ਦਿਵਸ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਥਾਪਨਾ ਸਮਾਗਮ 'ਤੇ ਕਰਵਾਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸ੍ਰੀ ਸੁਖਮਨੀ ਸੇਵਾ ...

ਪੂਰੀ ਖ਼ਬਰ »

ਟੂਡਲਿਸ ਇੰਟਰਨੈਸ਼ਨਲ ਪ੍ਰੀ ਸਕੂਲ ਰਾਏਕੋਟ ਵਿਖੇ ਹੁਨਰ ਖੋਜ ਮੁਕਾਬਲੇ ਕਰਵਾਏ

ਰਾਏਕੋਟ, 10 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਟੂਡਲਿਸ ਇੰਟਰਨੈਸ਼ਨਲ ਪ੍ਰੀ ਸਕੂਲ ਰਾਏਕੋਟ ਵਿਖੇ ਹੁਨਰ ਖੋਜ ਸ਼ੋਅ ਕਰਵਾਇਆ ਗਿਆ | ਇਸ ਮੌਕੇ ਕਲਾ ਨਿਖਾਰ ਅਕੈਡਮੀ ਲੁਧਿਆਣਾ ਦੇ ਡਾਇਰੈਕਟਰ ਸ੍ਰੀਮਤੀ ਗੁਨੀਤਾ ਬਿੰਦਰਾ ਦੀ ਦੇਖ-ਰੇਖ ਹੇਠ ਹੋਏ ਮੁਕਾਬਲਿਆਂ 'ਚ 1 ਸਾਲ ਤੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX