ਤਾਜਾ ਖ਼ਬਰਾਂ


ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  46 minutes ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  59 minutes ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  about 1 hour ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  about 1 hour ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  about 1 hour ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  about 1 hour ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  about 1 hour ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਔਰਤਾਂ ਪ੍ਰਤੀ ਗ਼ਲਤ ਸ਼ਬਦਾਵਲੀ ਬੋਲਣ ਵਾਲੇ ਕਾਂਗਰਸੀ ਆਗੂ ਦੇ ਖ਼ਿਲਾਫ਼ ਦਿੱਤੀ ਸ਼ਿਕਾਇਤ 'ਤੇ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ...
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 2 hours ago
ਅਬੋਹਰ/ਫ਼ਾਜ਼ਿਲਕਾ, 18 ਅਕਤੂਬਰ (ਪ੍ਰਦੀਪ ਕੁਮਾਰ)- ਬੀਤੀ 16 ਅਕਤੂਬਰ ਨੂੰ ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦਾ...
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਐੱਫ. ਏ. ਟੀ. ਐੱਫ. ਦੀ ਅੱਜ ਹੋਈ ਇੱਕ ਅਹਿਮ ਬੈਠਕ 'ਚ ਇੱਕ ਵਾਰ ਫਿਰ ਪਾਕਿਸਤਾਨ ਬਲੈਕ ਲਿਸਟ ਹੋਣੋਂ ਬਚ ਗਿਆ ਹੈ। ਐੱਫ. ਏ. ਟੀ. ਐੱਫ. ਨੇ ਪਾਕਿਸਤਾਨ ਨੂੰ...
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਾਲਵਾ ਖੇਤਰ 'ਚ ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਸਵੇਰ ਵੇਲੇ ਮਾਲਵੇ ਦੇ...
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਿੱਲੀ ਦੀ ਇੱਕ ਅਦਾਲਤ 'ਚ ਅੱਜ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸੀ. ਬੀ. ਆਈ. ਨੇ ਇਸ...
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 3 hours ago
ਜਲੰਧਰ, 18 ਅਕਤੂਬਰ (ਸ਼ਿਵ ਸ਼ਰਮਾ)- ਫਗਵਾੜਾ 'ਚ ਚੋਣ ਪ੍ਰਚਾਰ ਲਈ ਅੱਜ ਜਲੰਧਰ ਤੋਂ ਭਾਜਪਾ ਦੀ ਇੱਕ ਬਾਈਕ ਰੈਲੀ ਰਵਾਨਾ ਹੋ...
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 3 hours ago
ਜਲੰਧਰ, 18 ਅਕਤੂਬਰ (ਮੁਨੀਸ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਫਗਵਾੜਾ ਵਿਖੇ ਪਾਰਟੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ...
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 3 hours ago
ਗੁਰੂਹਰਸਹਾਏ, 18 ਅਕਤੂਬਰ (ਕਪਿਲ ਕੰਧਾਰੀ)- ਅੱਜ ਸਿਵਲ ਹਸਪਤਾਲ ਗੁਰੂਹਰਸਹਾਏ 'ਚ ਬਣੇ ਮੇਨ ਸਟੋਰ ਅਤੇ ਐੱਨ. ਐੱਚ. ਐੱਮ. ਦਫ਼ਤਰ 'ਚ ਅਚਾਨਕ ਅੱਗ ਲੱਗ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 4 hours ago
ਬਠਿੰਡਾ, 18 ਅਕਤੂਬਰ (ਨਾਇਬ ਸਿੱਧੂ)- ਬਠਿੰਡਾ ਦੇ ਕਸਬਾ ਮੌੜ ਮੰਡੀ 'ਚੋਂ ਲੰਘਦੀ ਕੋਟਲਾ ਬਰਾਂਚ ਨਹਿਰ 'ਚੋਂ ਅੱਜ ਵੱਡੀ ਮਾਤਰਾ ਕਾਰਤੂਸ ਬਰਾਮਦ...
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 4 hours ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 4 hours ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 3 hours ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  about 5 hours ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 5 hours ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 5 hours ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 5 hours ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 6 hours ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 6 hours ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 6 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 7 hours ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 7 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 8 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 8 hours ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 8 hours ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 8 hours ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 9 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 9 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 9 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  about 1 hour ago
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  about 1 hour ago
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  about 1 hour ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  0 minutes ago
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  25 minutes ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  30 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550

ਖੇਡ ਸੰਸਾਰ

ਇੰਗਲੈਂਡ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਕੁਆਰਟਰ ਫਾਈਨਲ 'ਚ ਬਣਾਈ ਜਗ੍ਹਾ

ਭੁਵਨੇਸ਼ਵਰ ਤੋਂ ਚਹਿਲ ਦੀ ਵਿਸ਼ੇਸ਼ ਰਿਪੋਰਟ
ਭੁਵਨੇਸ਼ਵਰ, 10 ਦਸੰਬਰ-ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਹੋਏ ਪਹਿਲੇ ਕਰਾਸ ਓਵਰ ਮੈਚ 'ਚ 1986 ਵਿਸ਼ਵ ਕੱਪ ਦੀ ਉਪ ਜੇਤੂ ਇੰਗਲੈਂਡ ਦੀ ਟੀਮ ਨੇ ਵਿਸ਼ਵ ਹਾਕੀ 'ਚ ਹਰੇਕ ਟੀਮ ਨੂੰ ਸਖ਼ਤ ਮੁਕਾਬਲਾ ਦੇਣ ਲਈ ਮਸ਼ਹੂਰ ਨਿਊਜ਼ੀਲੈਂਡ ਦੀ ਟੀਮ ਨੂੰ 2-0 ਨਾਲ ਹਰਾ ਕੇ ਕੁਆਰਟਰ ਫਾਈਨਲ 'ਚ ਜਗ੍ਹਾ ਬਣਾ ਲਈ ਹੈ | ਇਸ ਮੈਚ ਦੀ ਜੇਤੂ ਇੰਗਲੈਂਡ ਦੀ ਟੀਮ ਕੁਆਰਟਰ ਫਾਈਨਲ 'ਚ ਮੌਜੂਦਾ ਉਲੰਪਿਕ ਚੈਂਪੀਅਨ ਅਰਜਨਟੀਨਾ ਨਾਲ ਭਿੜੇਗੀ ਅਤੇ ਨਿਊਜ਼ੀਲੈਂਡ ਦੀ ਟੀਮ ਦਾ ਆਲਮੀ ਕੱਪ ਦਾ ਸਫ਼ਰ ਇਸ ਹਾਰ ਨਾਲ ਸਮਾਪਤ ਹੋ ਗਿਆ ਹੈ | ਉਕਤ ਮੈਚ 'ਚ ਦੋਵਾਂ ਟੀਮਾਂ ਦਰਮਿਆਨ ਬਰਾਬਰ ਦੀ ਟੱਕਰ ਦੇਖਣ ਨੂੰ ਮਿਲੀ, ਪਰ ਇੰਗਲੈਂਡ ਨੇ ਮਿਲੇ ਮੌਕਿਆਂ ਦਾ ਫ਼ਾਇਦਾ ਉਠਾਉਂਦਿਆਂ ਗੋਲ ਕੀਤੇ | ਨਿਊਜ਼ੀਲੈਂਡ ਦੀ ਟੀਮ ਨੂੰ ਮਿਲੇ ਮੌਕਿਆਂ ਨੂੰ ਗੋਲਾਂ 'ਚ ਤਬਦੀਲ ਨਹੀਂ ਕਰ ਸਕੀ | ਇਸ ਮੈਚ ਦੇ ਪਹਿਲੇ ਕੁਆਰਟਰ ਦੌਰਾਨ ਕੋਈ ਵੀ ਟੀਮ ਗੋਲ ਨਾ ਕਰ ਸਕੀ | ਦੂਸਰੇ ਕੁਆਰਟਰ ਦੌਰਾਨ ਮੈਚ ਦੇ 29ਵੇਂ ਮਿੰਟ 'ਚ ਇੰਗਲੈਂਡ ਦੀ ਤਰਫ਼ੋਂ ਕੈਲਨਾਨ ਵਿਲ ਨੇ ਖ਼ੂਬਸੂਰਤ ਮੈਦਾਨੀ ਗੋਲ ਨਾਲ 1-0 ਦੀ ਬੜ੍ਹਤ ਬਣਾਈ | ਮੈਚ ਦੇ 44ਵੇਂ ਮਿੰਟ 'ਚ ਇੰਗਲੈਂਡ ਲਈ ਪੈਨਲਟੀ ਕਾਰਨਰ ਰਾਹੀਂ ਟੇਲਰ ਲੁੱਕੇ ਨੇ ਗੋਲ ਕਰ ਕੇ ਆਪਣੀ ਟੀਮ ਨੂੰ ਤੀਸਰੇ ਕੁਆਰਟਰ ਦੀ ਸਮਾਪਤੀ ਤੱਕ 2-0 ਦੀ ਬੜ੍ਹਤ ਦਿਵਾ ਦਿੱਤੀ, ਜੋ ਅਖ਼ੀਰ ਤੱਕ ਬਰਕਰਾਰ ਰਹੀ | ਆਖ਼ਰੀ ਕੁਆਰਟਰ 'ਚ ਦੋਵਾਂ ਟੀਮਾਂ ਨੇ ਜ਼ੋਰਦਾਰ ਹੰਭਲੇ ਮਾਰੇ ਪਰ ਕੋਈ ਵੀ ਟੀਮ ਗੋਲ ਨਾ ਕਰ ਸਕੀ | ਨਿਊਜ਼ੀਲੈਂਡ ਦੀ ਟੀਮ ਪ੍ਰਬੰਧਕ ਮੈਚ ਖ਼ਤਮ ਹੋਣ ਦੇ ਅੱਠ ਮਿੰਟ ਰਹਿੰਦਿਆਂ ਆਪਣੇ ਗੋਲ ਕੀਪਰ ਨੂੰ ਬਾਹਰ ਬੁਲਾ ਲਿਆ ਪਰ ਫਿਰ ਵੀ ਇਹ ਟੀਮ ਆਪਣਾ ਖਾਤਾ ਖੋਲ੍ਹਣ 'ਚ ਨਾਕਾਮ ਰਹੀ | ਇੰਗਲੈਂਡ ਦੀ ਟੀਮ ਨੇ 6 ਪੈਨਲਟੀ ਕਾਰਨਰਾਂ 'ਚੋਂ ਇੱਕ ਨੂੰ ਗੋਲ 'ਚ ਤਬਦੀਲ ਕੀਤਾ ਜਦਕਿ ਨਿਊਜ਼ੀਲੈਂਡ ਦੀ ਟੀਮ ਨੂੰ ਮਿਲੇ 3 ਪੈਨਲਟੀ ਕਾਰਨਰ ਬੇਕਾਰ ਸਾਬਤ ਹੋਏ |

ਫਰਾਂਸ ਚੀਨ ਨੂੰ ਹਰਾ ਕੇ ਆਖ਼ਰੀ ਅੱਠਾਂ 'ਚ

ਭੁਵਨੇਸ਼ਵਰ - ਵਿਸ਼ਵ ਕੱਪ ਹਾਕੀ ਦੇ ਕਰਾਸ ਓਵਰ ਦੌਰ ਦੇ ਦੂਸਰੇ ਮੈਚ 'ਚ ਅੱਜ ਪਹਿਲੀ ਵਾਰ ਵਿਸ਼ਵ ਕੱਪ ਖੇਡ ਰਹੀ ਚੀਨ ਦੀ ਟੀਮ ਨੂੰ ਬੇਹੱਦ ਫਸਵੇਂ ਮੈਚ 'ਚ 28 ਸਾਲ ਬਾਅਦ ਆਲਮੀ ਕੱਪ ਖੇਡਣ ਵਾਲੀ ਫਰਾਂਸ ਦੀ ਟੀਮ ਨੇ 1-0 ਨਾਲ ਹਰਾ ਕੇ ਕੁਆਰਟਰ ਫਾਈਨਲ 'ਚ ਖੇਡਣ ਦਾ ਮਾਣ ਪ੍ਰਾਪਤ ...

ਪੂਰੀ ਖ਼ਬਰ »

ਸਪੈਨਿਸ਼ ਲੀਗ : ਮੈਸੀ ਦੀ ਫ੍ਰੀ ਕਿੱਕ ਨਾਲ ਜਿੱਤਿਆ ਬਾਰਸੀਲੋਨਾ

ਨਵੀਂ ਦਿੱਲੀ, 10 ਦਸੰਬਰ (ਏਜੰਸੀ)-ਸਟਾਰ ਿਖ਼ਡਾਰੀ ਲਿਓਨਲ ਮੇਸੀ ਦੁਆਰਾ ਫ੍ਰੀ ਕਿੱਕ ਨਾਲ ਕੀਤੇ ਗਏ ਦੋ ਗੋਲ ਨਾਲ ਬਾਰਸੀਲੋਨਾ ਨੇ ਸਪੇਨਿਸ਼ ਲੀਗ 'ਚ ਏਸਪੇਨਓਲ ਿਖ਼ਲਾਫ਼ ਖੇੇਡੇ ਗਏ ਮੈਚ 'ਚ 4-0 ਨਾਲ ਜਿੱਤ ਹਾਸਲ ਕੀਤੀ | ਇਕ ਖ਼ਬਰਾਂ ਦੀ ਏਜੰਸੀ ਦੀ ਰਿਪੋਰਟ ਅਨੁਸਾਰ ਇਸ ...

ਪੂਰੀ ਖ਼ਬਰ »

ਪੰਜਾਬ ਦੇ ਇਕੋ ਪਿੰਡ ਦੇ 3 ਖਿਡਾਰੀ ਬਣੇ ਭਾਰਤੀ ਹਾਕੀ ਟੀਮ ਦਾ ਧੁਰਾ

ਭੁਵਨੇਸ਼ਵਰ, 10 ਦਸੰਬਰ (ਚਹਿਲ)-ਭੁਵਨੇਸ਼ਵਰ ਵਿਖੇ ਚੱਲ ਰਹੇ ਵਿਸ਼ਵ ਹਾਕੀ ਕੱਪ 'ਚ ਪੰਜਾਬ ਦੇ ਜਲੰਧਰ ਸ਼ਹਿਰ 'ਚ ਵਸੇ ਪਿੰਡ ਮਿੱਠਾਪੁਰ ਦੇ ਜੰਮਪਲ ਤਿੰਨ ਖਿਡਾਰੀ ਭਾਰਤੀ ਟੀਮ 'ਚ ਸ਼ਾਮਲ ਹਨ | ਜਿਨ੍ਹਾਂ 'ਚ ਭਾਰਤੀ ਟੀਮ ਦਾ ਕਪਤਾਨ ਮਨਪ੍ਰੀਤ ਸਿੰਘ ਕੋਰੀਅਨ, ਮਨਦੀਪ ਸਿੰਘ ...

ਪੂਰੀ ਖ਼ਬਰ »

ਭਾਰਤ ਦੀ ਐਡੀਲੇਡ 'ਚ ਇਤਿਹਾਸਕ ਜਿੱਤ

ਐਡੀਲੇਡ, 10 ਦਸੰਬਰ (ਏਜੰਸੀ)-ਭਾਰਤ ਨੇ ਪੰਜਵੇਂ ਦਿਨ ਆਸਟ੍ਰੇਲੀਆ ਦੇ ਪਿਛਲੇ ਬੱਲੇਬਾਜ਼ਾਂ ਨੂੰ ਆਊਟ ਕਰ ਸੋਮਵਾਰ ਨੂੰ ਇੱਥੇ ਪਹਿਲਾ ਟੈਸਟ ਮੈਚ 31 ਦੌੜਾਂ ਨਾਲ ਜਿੱਤ ਚਾਰ ਮੈਚਾਂ ਦੀ ਲੜੀ 'ਚ 1-0 ਨਾਲ ਬੜ੍ਹਤ ਬਣਾ ਲਈ ਹੈ | ਇਹ ਪਹਿਲਾ ਮੌਕਾ ਹੈ ਜਦ ਭਾਰਤ ਨੇ ਆਸਟ੍ਰੇਲੀਆ ...

ਪੂਰੀ ਖ਼ਬਰ »

ਆਸਟ੍ਰੇਲੀਆ ਜਿੱਤੇਗਾ ਓਡੀਸ਼ਾ ਵਿਸ਼ਵ ਕੱਪ ਹਾਕੀ- ਗਲੇਨ ਟਰਨਰ

ਭੁਵਨੇਸ਼ਵਰ, 10 ਦਸੰਬਰ (ਚਹਿਲ)-ਭਾਵੇਂ ਕਿ ਮੌਜੂਦਾ ਵਿਸ਼ਵ ਕੱਪ 'ਚ ਬਹੁਤ ਸਾਰੀਆਂ ਟੀਮਾਂ ਸ਼ਾਨਦਾਰ ਖੇਡ ਦਿਖਾ ਰਹੀਆਂ ਹਨ ਪਰ ਆਸਟ੍ਰੇਲੀਆ ਦੀ ਟੀਮ ਹੀ ਚੈਂਪੀਅਨ ਬਣੇਗੀ | ਇਹ ਦਾਅਵਾ ਦੋ ਵਿਸ਼ਵ ਕੱਪ ਅਤੇ ਇਕ ਉਲੰਪਿਕ 'ਚ ਆਸਟ੍ਰੇਲੀਆ ਦੀ ਨੁਮਾਇੰਦਗੀ ਕਰ ਚੁੱਕੇ ਗਲੇਨ ...

ਪੂਰੀ ਖ਼ਬਰ »

ਕੌਮੀ ਵਿਰਾਸਤੀ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਟਰਾਇਲ 15 ਨੂੰ -ਕਰਤਾਰ ਸਿੰਘ

ਜਲੰਧਰ, 10 ਦਸੰਬਰ (ਜਤਿੰਦਰ ਸਾਬੀ)-ਕੌਮੀ ਵਿਰਾਸਤੀ ਕੁਸ਼ਤੀ ਚੈਂਪੀਅਨਸ਼ਿਪ ਜੋ 28 ਤੋਂ 30 ਦਸੰਬਰ ਤੱਕ ਪੁਣੇ ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਵਾਲੀ ਪੰਜਾਬ ਕੁਸ਼ਤੀ ਟੀਮ ਦੇ ਚੋਣ ਟਰਾਇਲ ਪੰਜਾਬ ਕੁਸ਼ਤੀ ਐਸੋਸੀਏਸ਼ਨ ਵਲੋਂ 15 ਦਸੰਬਰ ਨੂੰ ...

ਪੂਰੀ ਖ਼ਬਰ »

ਬੇਰ ਕਲਾਂ 'ਚ ਕਬੱਡੀ ਕੱਪ ਅੱਜ

ਮਲੌਦ, 10 ਦਸੰਬਰ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕਬੱਡੀ ਖਿਡਾਰੀ ਸਵ. ਸੁਖਮਨ ਚੋਹਲਾ ਦੀ ਯਾਦ ਨੂੰ ਸਮਰਪਿਤ ਪਿੰਡ ਬੇਰ ਕਲਾਂ ਵਿਖੇ ਅੱਜ ਕਰਵਾਏ ਜਾ ਰਹੇ ਗੁਰਮੇਲ ਰਾਏਸਰ ਯਾਦਗਾਰੀ ਕਬੱਡੀ ਕੱਪ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ...

ਪੂਰੀ ਖ਼ਬਰ »

ਅਸੀਂ ਇਕ ਟੈਸਟ ਜਿੱਤ ਕੇ ਸੰਤੁਸ਼ਟ ਨਹੀਂ ਹਾਂ-ਕੋਹਲੀ

ਐਡੀਲੇਡ, 10 ਦਸੰਬਰ (ਏਜੰਸੀ)-ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਐਡੀਲੇਡ 'ਚ ਪਹਿਲੇ ਟੈਸਟ 'ਚ ਜਿੱਤ ਦੇ ਬਾਅਦ ਆਸਟ੍ਰੇਲੀਆ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮਹਿਮਾਨ ਟੀਮ ਦੇ ਜਜ਼ਬੇ 'ਚ ਅੱਗੇ ਵੀ ਕੋਈ ਕਮੀ ਨਹੀਂ ਆਵੇਗੀ ਤੇ ਬਾਕੀ ਬਚੇ ਤਿੰਨ ਟੈਸਟ ਮੈਚਾਂ 'ਚ ਵੀ ਭਾਰਤੀ ...

ਪੂਰੀ ਖ਼ਬਰ »

ਨੈੱਟ ਅਭਿਆਸ ਨੂੰ ਗੋਲੀ ਮਾਰੋ, ਮੁੰਡਿਆਂ ਨੂੰ ਆਰਾਮ ਦੀ ਜ਼ਰੂਰਤ ਹੈ- ਰਵੀ ਸ਼ਾਸਤਰੀ

ਐਡੀਲੇਡ, 10 ਦਸੰਬਰ (ਏਜੰਸੀ)-ਭਾਰਤ ਦੀ ਆਸਟ੍ਰੇਲੀਆ 'ਤੇ ਪਹਿਲੇ ਟੈਸਟ ਮੈਚ 'ਚ 31 ਦੌੜਾਂ ਦੀ ਜਿੱਤ ਦੇ ਬਾਅਦ ਖਿਡਾਰੀਆਂ ਨੂੰ ਵੱਧ ਆਰਾਮ ਦੇਣ 'ਤੇ ਜ਼ੋਰ ਦਿੰਦੇ ਹੋਏ ਭਾਰਤੀ ਕੋਚ ਰਵੀ ਸ਼ਾਸਤਰੀ ਨੇ ਸੋਮਵਾਰ ਨੂੰ ਕਿਹਾ ਕਿ ਨੈੱਟ ਅਭਿਆਸ ਨੂੰ ਗੋਲੀ ਮਾਰੋ, ਮੁੰਡਿਆਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX