ਤਾਜਾ ਖ਼ਬਰਾਂ


ਇੱਕ ਲੜਕੀ ਤੇ ਦੋ ਨਬਾਲਗ ਲੜਕਿਆਂ ਖਾਧੀ ਜ਼ਹਿਰੀਲੀ ਦਵਾਈ, ਇੱਕ ਲੜਕੇ ਦੀ ਮੌਤ
. . .  1 day ago
ਕਲਾਨੌਰ, 21 ਫਰਵਰੀ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਪੈਂਦੇ ਦੋ ਵੱਖ-ਵੱਖ ਪਿੰਡਾਂ 'ਚ ਬਾਅਦ ਦੁਪਹਿਰ ਦੋ ਨਾਬਾਲਗ ਲੜਕਿਆਂ ਅਤੇ ਇੱਕ ਲੜਕੀ ਵੱਲੋਂ ਜ਼ਹਿਰੀਲੀ ਦਵਾਈ ਖਾਣ ਦੀ ਖ਼ਬਰ ...
ਇਰਾਕ ਦੀ ਖ਼ੁਫ਼ੀਆ ਏਜੰਸੀ ਵੱਲੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕ ਗ੍ਰਿਫ਼ਤਾਰ
. . .  1 day ago
ਬਗ਼ਦਾਦ, 21 ਫਰਵਰੀ - ਇਰਾਕ ਦੀ ਖ਼ੁਫ਼ੀਆ ਏਜੰਸੀ ਨੇ ਗੁਆਂਢੀ ਦੇਸ਼ ਸੀਰੀਆ ਤੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਵੇਰਕਾ 21 ਫਰਵਰੀ (ਪਰਮਜੀਤ ਸਿੰਘ ਬੱਗਾ)- ਕਸਬਾ ਵੱਲਾ ਤੇ ਮਕਬੂਲਪੁਰਾ ਵਿਚਕਾਰ ਪੈਂਦੇ ਇਲਾਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਵਿਚ ਆਰਥਿਕ ਤੰਗੀ ਤੇ ਮਾਨਸਿਕ ਪ੍ਰੇਸ਼ਾਨੀ ਕਾਰਨ 26 ਸਾਲਾਂ ਦੋ ਬੇਟੀਆਂ ਦੇ ਪਿਤਾ ਵੱਲੋਂ ਪਤਨੀ ...
ਡੇਢ ਹਫ਼ਤੇ ਬਾਅਦ ਪੁੰਛ-ਰਾਵਲਕੋਟ ਰਸਤੇ ਪਾਕਿਸਤਾਨ ਨਾਲ ਵਪਾਰ ਮੁੜ ਤੋਂ ਸ਼ੁਰੂ
. . .  1 day ago
ਪੁੰਛ, 21 ਫਰਵਰੀ - ਪਾਕਿਸਤਾਨ ਨਾਲ ਡੇਢ ਹਫ਼ਤੇ ਤੋਂ ਬਾਅਦ ਭਾਰਤ ਦਾ ਵਪਾਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਕਰਾਸ ਐੱਲ.ਓ.ਸੀ ਟਰੇਡਰਜ਼ ਐਸੋਸੀਏਸ਼ਨ ਪੁੰਛ ਦੇ ਪ੍ਰਧਾਨ ਪਵਨ ਅਨੰਦ...
ਲੈਫਟੀਨੈਂਟ ਜਨਰਲ ਰਵੀ ਥੋਡਗੇ ਹੋਣਗੇ ਸੀ.ਓ.ਏ ਦੇ ਤੀਸਰੇ ਮੈਂਬਰ
. . .  1 day ago
ਨਵੀਂ ਦਿੱਲੀ, 21 ਫਰਵਰੀ - ਸੁਪਰੀਮ ਕੋਰਟ ਵੱਲੋਂ ਲੈਫਟੀਨੈਂਟ ਜਨਰਲ ਰਵੀ ਥੋਡਗੇ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਸ਼ਾਸਕਾਂ ਦੀ ਕਮੇਟੀ ਦਾ ਤੀਸਰਾ ਮੈਂਬਰ ਨਿਯੁਕਤ ਕੀਤਾ...
ਹਿਮਾਚਲ ਦੇ ਲਾਹੌਲ ਤੇ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਲਾਹੌਲ ਤੇ ਸਪਿਤੀ 'ਚ ਤਾਜ਼ਾ ਬਰਫ਼ਬਾਰੀ ਹੋਈ...
ਸਾਬਕਾ ਵਿਧਾਇਕ ਸੂੰਢ ਮੁੜ ਕਾਂਗਰਸ 'ਚ ਸ਼ਾਮਲ
. . .  1 day ago
ਬੰਗਾ, 21ਫਰਵਰੀ (ਜਸਵੀਰ ਸਿੰਘ ਨੂਰਪੁਰ) - ਵਿਧਾਨ ਸਭਾ ਹਲਕਾ ਬੰਗਾ ਦੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਮੁੜ ਤੋਂ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ
. . .  1 day ago
ਨਵੀਂ ਦਿੱਲੀ, 21 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਟਾਸਕ ਫੋਰਸ ਬਣਾਈ ਹੈ। ਰਿਟਾਇਰਡ ਲੈਫ਼ਟੀਨੈਂਟ ਜਨਰਲ ਡੀ.ਐੱਸ ਹੁੱਡਾ ਟਾਸਕ ਫੋਰਸ...
ਅਗਲੇ 15 ਸਾਲਾਂ 'ਚ ਸਾਡਾ ਮਕਸਦ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ ਹੋਣਾ - ਪ੍ਰਧਾਨ ਮੰਤਰੀ
. . .  1 day ago
ਸਿਓਲ, 21 ਫਰਵਰੀ - ਦੱਖਣੀ ਕੋਰੀਆਂ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਓਲ 'ਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆ ਕਿਹਾ ਕਿ ਅਗਲੇ 15 ਸਾਲਾਂ 'ਚ ਉਨ੍ਹਾਂ ਦਾ ਮਕਸਦ ਦੁਨੀਆ ਦੇ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ...
ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  1 day ago
ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਭਾਰਤ-ਪਾਕਿਸਤਾਨ ਦੇ ਵੱਖ ਵੱਖ ਹੋਣ ਤੋਂ ਬਾਅਦ ਤਿੰਨ ਨਦੀਆਂ ਪਾਕਿਸਤਾਨ ਨੂੰ ਮਿਲੀਆਂ ਸਨ ਤੇ...
ਨਕਸਲੀਆਂ ਨਾਲ ਮੁੱਠਭੇੜ 'ਚ ਐੱਸ.ਟੀ.ਐੱਫ ਦੇ 2 ਜਵਾਨ ਜ਼ਖਮੀ
. . .  1 day ago
ਰਾਏਪੁਰ, 21 ਫਰਵਰੀ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁੱਠਭੇੜ 'ਚ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ) ਦੇ 2 ਜਵਾਨ ਜ਼ਖਮੀ ਹੋ...
ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 220 ਥਾਵਾਂ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਜਲਾਏ ਜਾਣ ਦਾ ਫ਼ੈਸਲਾ
. . .  1 day ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਸੰਘਰਸ਼ ਕਮੇਟੀ ਨੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕੋਝੇ ਹੱਥ ਕੰਡੇ ਵਰਤ ਕੇ ਅਧਿਆਪਕ ਵਰਗ....
ਪੁਲਿਸ ਕਾਨੂੰਨ ਦੇ ਹਿਸਾਬ ਨਾਲ ਕਰੇਗੀ ਵਿਧਾਇਕ ਜੇ.ਐਨ ਗਣੇਸ਼ 'ਤੇ ਕਾਰਵਾਈ - ਕੁਮਾਰਸਵਾਮੀ
. . .  1 day ago
ਬੈਂਗਲੁਰੂ, 21 ਫਰਵਰੀ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਦੇ ਮਾਮਲੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ...
ਈ.ਪੀ.ਐੱਫ.ਓ ਵੱਲੋਂ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 'ਚ ਵਾਧਾ
. . .  1 day ago
ਨਵੀਂ ਦਿੱਲੀ, 21 ਫਰਵਰੀ - ਕਰਮਚਾਰੀ ਪ੍ਰੋਵੀਡੈਂਟ ਫ਼ੰਡ ਆਰਗਨਾਈਜ਼ੇਸ਼ਨ (ਈ.ਪੀ.ਐੱਫ.ਓ) ਨੇ ਸਾਲ 2018-19 ਦੇ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 8.55 ਫ਼ੀਸਦੀ...
ਬਾਰ ਕੌਂਸਲ ਦੇ ਉਪ ਚੇਅਰਮੈਨ ਬਣੇ ਐਡਵੋਕੇਟ ਗੁਰਤੇਜ ਗਰੇਵਾਲ
. . .  1 day ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੇ ਸੱਤ ਵਾਰ ਪ੍ਰਧਾਨ ਰਹਿ ਚੁੱਕੇ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੂੰ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦਾ ਉਪ ਚੇਅਰਮੈਨ...
ਅਧਿਆਪਕਾਂ ਵੱਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦਾ ਬਾਈਕਾਟ ਕਰਨ ਦਾ ਫ਼ੈਸਲਾ
. . .  1 day ago
ਆਰ.ਐੱਮ.ਪੀ.ਆਈ. ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਸਰਕਾਰ ਬਾਦਲ ਪਰਿਵਾਰ ਨੂੰ ਗ੍ਰਿਫ਼ਤਾਰ ਕਰਨ ਲਈ ਮਾਹੌਲ ਕਰ ਰਹੀ ਹੈ ਤਿਆਰ- ਪ੍ਰਕਾਸ਼ ਬਾਦਲ
. . .  1 day ago
ਆਸਟ੍ਰੇਲੀਆ ਖ਼ਿਲਾਫ਼ ਇਕ ਰੋਜ਼ਾ ਲੜੀ ਅਤੇ ਟੀ 20 ਮੈਚ ਤੋਂ ਬਾਹਰ ਹੋਏ ਹਾਰਦਿਕ ਪਾਂਡੇ
. . .  1 day ago
ਯੁਵਰਾਜ ਹੰਸ ਦੀ ਹੋਈ ਮਾਨਸੀ, ਜਲੰਧਰ 'ਚ ਲਈਆਂ ਲਾਵਾਂ
. . .  1 day ago
ਸਾਜ਼ਿਸ਼ ਦੇ ਤਹਿਤ ਕਸ਼ਮੀਰੀ ਕੌਮ ਨੂੰ ਬਦਨਾਮ ਕਰਨ ਦੀ ਹੋ ਰਹੀ ਹੈ ਕੋਸ਼ਿਸ਼- ਅਬਦੁੱਲਾ
. . .  1 day ago
ਹਰਸਿਮਰਤ ਬਾਦਲ ਨੇ ਬਠਿੰਡਾ 'ਚ ਏਮਜ਼ ਦੀ ਉਸਾਰੀ ਅਧੀਨ ਇਮਾਰਤ ਦਾ ਲਿਆ ਜਾਇਜ਼ਾ
. . .  1 day ago
ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਸੰਬੰਧੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਨਾਲ ਮੁਠਭੇੜ ਦੌਰਾਨ ਇੱਕ ਜਵਾਨ ਜ਼ਖ਼ਮੀ
. . .  1 day ago
ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਕੈਪਟਨ ਸਰਕਾਰ- ਚੀਮਾ
. . .  1 day ago
ਐੱਸ.ਪੀ.ਸਲਵਿੰਦਰ ਸਿੰਘ ਨੂੰ ਮਾਣਯੋਗ ਅਦਾਲਤ ਨੇ ਸੁਣਾਈ 10 ਸਾਲ ਦੀ ਸਜ਼ਾ
. . .  1 day ago
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 7 ਮਾਰਚ ਤੱਕ ਮੁਲਤਵੀ
. . .  1 day ago
ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਹਵਾਈ ਮਾਰਗ ਰਾਹੀਂ ਸ੍ਰੀਨਗਰ ਜਾਣਗੇ ਜਵਾਨ
. . .  1 day ago
ਮਮਦੋਟ ਵਿਖੇ ਕਰਿਆਨੇ ਦੀ ਦੁਕਾਨ 'ਚੋਂ ਲੱਖਾਂ ਦੇ ਸਮਾਨ ਦੀ ਚੋਰੀ ਕਰ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਪੰਜਾਬ ਦੇ ਸਕੂਲਾਂ 'ਚ ਅਜੇ ਤੱਕ ਵੀ ਨਹੀਂ ਸੁਧਰੇ ਹਾਲਾਤ- ਰਾਜਾ ਵੜਿੰਗ
. . .  1 day ago
ਬਠਿੰਡਾ 'ਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਤਾਇਨਾਤ ਕੀਤੀਆ ਗਈਆਂ ਪੁਲਿਸ ਟੀਮਾਂ
. . .  1 day ago
ਮੁੱਖ ਮੰਤਰੀ ਦੇ ਓ. ਐੱਸ. ਡੀ. ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨਾਲ ਕੀਤੀ ਮੁਲਾਕਾਤ
. . .  1 day ago
ਸੁਖਬੀਰ ਬਾਦਲ ਮਲੌਦ ਵਿਖੇ ਰੂਬਰੂ ਸਮਾਗਮ 'ਚ ਹੋਏ ਸ਼ਾਮਲ
. . .  1 day ago
ਆਬਕਾਰੀ ਵਿਭਾਗ ਦਾ ਹਵਾਲਦਾਰ ਤੇ ਉਸ ਦਾ ਸਾਥੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਮਨਿਸਟਰੀਅਲ ਕਾਮਿਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਚੋਣਾਂ ਦੇ ਕੰਮ ਦਾ ਕੀਤਾ ਜਾਵੇਗਾ ਮੁਕੰਮਲ ਬਾਈਕਾਟ - ਪਰਗਟ ਹੇਰ
. . .  1 day ago
ਐੱਸ.ਜੀ.ਪੀ.ਸੀ. ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਹੋਈ ਸ਼ੁਰੂ
. . .  1 day ago
ਬਿਜਲੀ ਦੇ ਬਿੱਲਾਂ ਦੀ ਅਦਾਇਗੀ ਕਰਨ ਦੇ ਲਈ ਲੋਕਾਂ ਨੂੰ ਵੇਚਣੇ ਪੈ ਰਹੇ ਹਨ ਆਪਣੇ ਘਰ - ਕੁਲਤਾਰ ਸੰਧਵਾਂ
. . .  1 day ago
ਆਮਦਨ ਕਰ ਵਿਭਾਗ ਵੱਲੋਂ ਏ. ਸੀ. ਮਾਰਕੀਟ ਵਿਖੇ ਦਸਤਕ
. . .  1 day ago
ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ ਰਾਜਕੁਮਾਰ ਬੜਜਾਤਿਆ ਦਾ ਦੇਹਾਂਤ
. . .  1 day ago
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ' (2)
. . .  1 day ago
ਸਰਹੱਦੀ ਖੇਤਰ 'ਚ ਰਾਤ ਭਰ ਪਏ ਮੀਂਹ ਨੇ ਕਰਾਈ ਜਲ-ਥਲ
. . .  1 day ago
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ'(1)
. . .  1 day ago
ਡੀ. ਪੀ. ਆਰ. ਓ. ਵਿਭਾਗ 'ਚ ਕੀਤੇ ਗਏ ਤਬਾਦਲੇ
. . .  1 day ago
ਜੋਧਪੁਰ ਅਦਾਲਤ ਨੇ ਆਸਾਰਾਮ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਦਲਿਤ ਭਾਈਚਾਰੇ ਨੂੰ ਦਿੱਤੀ ਜਾਂਦੀ ਬਿਜਲੀ ਦੀਆਂ ਮੁਫ਼ਤ ਯੂਨਿਟਾਂ 'ਚ ਹੇਰ ਫੇਰ ਕਰਨ ਦੇ ਮਸਲੇ 'ਤੇ ਅਕਾਲੀ-ਭਾਜਪਾ ਵੱਲੋਂ ਸਦਨ 'ਚੋਂ ਵਾਕ ਆਊਟ
. . .  1 day ago
ਅਕਾਲੀ ਦਲ ਵੱਲੋਂ ਐੱਸ.ਸੀ/ਐੱਸ.ਟੀ. ਭਾਈਚਾਰੇ ਦੇ ਬਿਜਲੀ ਦੇ ਬਿੱਲਾਂ ਦੇ ਮਸਲੇ 'ਤੇ ਸਦਨ 'ਚ ਨਾਅਰੇਬਾਜ਼ੀ
. . .  1 day ago
ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੇਖਣ ਆਏ ਹਰਿਆਣਾ ਦੇ ਖ਼ਜ਼ਾਨਾ ਮੰਤਰੀ
. . .  1 day ago
ਪੰਜਾਬ ਵਿਧਾਨ ਸਭਾ 'ਚ ਬਿਕਰਮ ਮਜੀਠੀਆ ਨੇ ਚੁੱਕਿਆ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਮੁੱਦਾ
. . .  1 day ago
ਨਿੱਜੀ ਕਾਲਜਾਂ ਵੱਲੋਂ ਕਸ਼ਮੀਰ ਸਮੇਤ ਹੋਰ ਸੂਬਿਆਂ ਤੋਂ ਆਏ ਵਿਦਿਆਰਥੀਆਂ ਨਹੀਂ ਕੀਤੀ ਜਾਂਦੀ ਤਸਦੀਕ- ਮਾਣੂਕੇ
. . .  1 day ago
ਰਾਜਾ ਵਡਿੰਗ ਨੇ ਸਦਨ 'ਚ ਅਕਾਲੀ ਆਗੂ ਦੀ ਬੱਸ ਹੇਠਾਂ ਆਉਣ ਕਾਰਨ ਹੋਈ ਵਿਅਕਤੀ ਦੀ ਮੌਤ ਦਾ ਚੁੱਕਿਆ ਮੁੱਦਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਤਲਵਾਰ ਦੇ ਜ਼ਖ਼ਮ ਮਿਟ ਜਾਂਦੇ ਹਨ ਪਰ ਜ਼ਬਾਨ ਦੇ ਨਹੀਂ ਮਿਟਦੇ। -ਜੇਮਜ਼ ਐਲਨ

ਰਾਸ਼ਟਰੀ-ਅੰਤਰਰਾਸ਼ਟਰੀ

ਬ੍ਰੈਗਜ਼ਿਟ ਸਮਝੌਤੇ 'ਤੇ ਅੱਜ ਹੋਵੇਗੀ ਵੋਟਿੰਗ

ਲੰਡਨ, 10 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬ੍ਰੈਗਜ਼ਿਟ ਸਮਝੌਤੇ 'ਤੇ ਅੱਜ ਬਰਤਾਨੀਆ ਦੀ ਸੰਸਦ 'ਚ ਵੋਟਿੰਗ ਹੋ ਰਹੀ ਹੈ | ਬੀਤੇ ਦਿਨੀ ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੀਸਾ ਮੇਅ ਅਤੇ ਬਰਸਲਜ਼ ਵਿਖੇ ਯੂਰਪੀ ਸੰਘ ਦੇ ਮੁਖੀਆਂ ਵਿਚਕਾਰ ਯੂ. ਕੇ. ਦੇ ਯੂਰਪ ਤੋਂ ਵੱਖ ਹੋਣ ਤੋਂ ਬਾਅਦ ਵਪਾਰ, ਕੰਮ, ਵੀਜ਼ਾ ਅਤੇ ਹੋਰ ਵੱਖ-ਵੱਖ ਮੁੱਦਿਆਂ ਬਾਰੇ ਜੋ ਸਮਝੌਤਾ ਹੋਇਆ ਸੀ, ਉਸ ਨੂੰ ਪ੍ਰਵਾਨਗੀ ਦੇਣ ਲਈ ਸੰਸਦ 'ਚ ਪੇਸ਼ ਕੀਤਾ ਗਿਆ ਹੈ, ਜਿਸ 'ਤੇ ਅੱਜ 11 ਦਸੰਬਰ ਨੂੰ ਵੋਟਿੰਗ ਹੋ ਰਹੀ ਹੈ | ਬਰਤਾਨੀਆਂ ਦੇ ਚਾਰੇ ਮੌਜੂਦਾ ਸੰਸਦ ਮੈਂਬਰ ਇਸ ਸਮਝੌਤੇ ਦਾ ਵਿਰੋਧ ਕਰਦੇ ਹੋਏ ਇਸ ਨੂੰ ਲੋਕ ਪੱਖੀ ਅਤੇ ਦੇਸ਼ ਪੱਖੀ ਨਹੀਂ ਮੰਨ ਰਹੇ | ਜਿਸ ਕਰਕੇ ਉਹ ਇਸ ਸਮਝੌਤੇ ਦਾ ਵਿਰੋਧ ਕਰਨਗੇ | ਸੰਸਦ ਮੈਂਬਰ ਵਰਿੰਦਰ ਸ਼ਰਮਾ ਨੇ ਕਿਹਾ ਕਿ ਇਹ ਸਮਝੌਤਾ ਬਰਤਾਨੀਆ ਦੇ ਭਵਿੱਖ ਲਈ ਅਤੇ ਬਰਤਾਨਵੀ ਲੋਕਾਂ ਦੇ ਭਵਿੱਖ ਲਈ ਠੀਕ ਨਹੀਂ, ਜਿਸ ਕਰਕੇ ਉਹ ਹਰ ਹਾਲਤ 'ਚ ਇਸ ਸਮਝੌਤੇ ਦੇ ਿਖ਼ਲਾਫ਼ ਆਪਣਾ ਫੈਸਲਾ ਸੁਣਾਉਣਗੇ | ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਮੈਂ ਅਜਿਹੇ ਸਮਝੌਤੇ ਦੇ ਹੱਕ 'ਚ ਵੋਟ ਨਹੀਂ ਪਾ ਸਕਦਾ, ਜੋ ਪਾੜਾ ਪਾਉਂਦਾ ਹੋਵੇ, ਬਰਬਾਦ ਕਰਦਾ ਹੋਵੇ ਅਤੇ ਦੇਸ਼ ਨੂੰ ਗਰੀਬੀ ਵੱਲ ਲੈ ਕੇ ਜਾਂਦਾ ਹੋਵੇ | ਉਨ੍ਹਾਂ ਕਿਹਾ ਕਿ ਉਹ ਸ਼ੁਰੂ ਤੋਂ ਹੀ ਇਸ ਦੇ ਿਖ਼ਾਲਫ਼ ਹਨ | ਇਸੇ ਤਰ੍ਹਾਂ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਅਤੇ ਸੰਸਦ ਮੈਂਬਰ ਸੀਮਾ ਮਲਹੋਤਰਾ ਨੇ ਵੀ ਪ੍ਰਧਾਨ ਮੰਤਰੀ ਥੈਰੀਸਾ ਮੇਅ ਵਲੋਂ ਕੀਤੇ ਸਮਝੌਤੇ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਕਿਹਾ ਹੈ ਕਿ ਉਹ ਇਸ ਦੇ ਿਖ਼ਲਾਫ਼ ਵੋਟ ਪਾਉਣਗੇ | ਜ਼ਿਕਰਯੋਗ ਹੈ ਕਿ ਬਰਤਾਨੀਆ ਦੀ ਸੰਸਦ 'ਚ 11 ਦਸੰਬਰ ਨੂੰ ਬ੍ਰੈਗਜ਼ਿਟ ਬਾਰੇ ਜੋ ਸਮਝੌਤਾ ਹੋਇਆ ਹੈ, ਉਸ ਦੀ ਪ੍ਰਵਾਨਗੀ ਲਈ ਵੋਟਾਂ ਪੈਣਗੀਆਂ, ਲੇਬਰ ਪਾਰਟੀ ਸਮੇਤ ਕਈ ਪਾਰਟੀਆਂ ਅਤੇ ਮੌਜੂਦਾ ਸਰਕਾਰ ਦੇ ਕਈ ਸੰਸਦ ਮੈਂਬਰ ਵੀ ਇਸ ਸਮਝੌਤੇ ਦਾ ਵਿਰੋਧ ਕਰ ਰਹੇ ਹਨ |

ਦੁਬਈ 'ਚ ਭਾਰਤੀ ਸਮਾਜ ਸੇਵੀ ਵਲੋਂ ਖੁਦਕੁਸ਼ੀ

ਦੁਬਈ, 10 ਦਸੰਬਰ (ਪੀ.ਟੀ.ਆਈ.)- ਦੁਬਈ 'ਚ ਭਾਰਤੀ ਸਮਾਜਿਕ ਕਾਰਕੁੰਨ ਨੇ ਆਪਣੇ ਕਮਰੇ 'ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਇਹ ਜਾਣਕਾਰੀ ਮੀਡੀਆ ਦੁਆਰਾ ਦਿੱਤੀ ਗਈ | ਖਲੀਜ਼ ਟਾਈਮ ਦੀ ਰਿਪੋਰਟ ਅਨੁਸਾਰ ਸੰਦੀਪ ਵੈਲਾਲੂਰ ਰਸ ਅਲ ਖੈਮਾਹ ਅਮੀਰਾਤ 'ਚ ਸਰਵੇਅਰ ਦਾ ...

ਪੂਰੀ ਖ਼ਬਰ »

ਹਾਂਗਕਾਂਗ 'ਚ ਸਕੂਲ ਬੱਸ ਨਾਲ ਵਾਪਰੇ ਦਰਦਨਾਕ ਹਾਦਸੇ 'ਚ 4 ਦੀ ਮੌਤ, 10 ਜ਼ਖ਼ਮੀ

ਹਾਂਗਕਾਂਗ, 10 ਦਸੰਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਨੌਰਥ ਪੁਆਇੰਟ ਇਲਾਕੇ 'ਚ ਤਿੱਖੀ ਢਲਾਣ ਵਾਲੀ ਚਿਉਂਗ ਹੌਾਗ ਸਟਰੀਟ ਵਿਖੇ ਪਾਰਕਿੰਗ ਦੌਰਾਨ ਖੜ੍ਹੀ ਸਕੂਲ ਬੱਸ ਦੇ ਫਿਸਲਣ ਨਾਲ ਵਾਪਰੇ ਦਰਦਨਾਕ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ ਅਤੇ 10 ਤੋਂ ਵੱਧ ਲੋਕ ਜ਼ਖ਼ਮੀ ...

ਪੂਰੀ ਖ਼ਬਰ »

ਗਲਤ ਪਹਿਚਾਣ ਪੱਤਰ 'ਤੇ ਸੁਰੱਖਿਆ ਵੀਜ਼ਾ ਲੈਣ ਕਾਰਨ ਭਾਰਤੀ ਗਿ੍ਫ਼ਤਾਰ

ਸਿਡਨੀ, 10 ਦਸੰਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਦੀ ਬਾਰਡਰ ਫੋਰਸ ਨੇ ਇਕ ਭਾਰਤੀ ਨਾਗਰਿਕ ਨੂੰ ਕਥਿਤ ਮਾਈਗ੍ਰੇਸ਼ਨ ਲਈ ਗਿ੍ਫ਼ਤਾਰ ਕੀਤਾ ਹੈ | 32 ਸਾਲਾ ਇਹ ਭਾਰਤੀ ਨੇ ਪ੍ਰਵਾਸੀ ਐਕਟ ਅਧੀਨ ਗੰਭੀਰ ਅਪਰਾਧ ਮੰਨੇ ਹਨ, ਕਿਉਂਕਿ ਉਸ ਨੇ ਝੂਠੇ ਪਹਿਚਾਣ ਪੱਤਰ ਅਤੇ ...

ਪੂਰੀ ਖ਼ਬਰ »

ਇਟਲੀ 'ਚ ਡਾ. ਅੰਬੇਡਕਰ ਦਾ ਪ੍ਰੀਨਿਰਮਾਣ ਦਿਵਸ ਮਨਾਇਆ

ਮਿਲਾਨ (ਇਟਲੀ), 10 ਦਸੰਬਰ (ਇੰਦਰਜੀਤ ਸਿੰਘ ਲੁਗਾਣਾ)- ਇਟਲੀ ਜ਼ਿਲ੍ਹਾ ਸਲੇਰਨੋ ਅਧੀਨ ਪੈਂਦੇ ਕਸਬੇ ਕਪਾਚੋ ਵਿਖੇ ਭਾਰਤੀ ਸੰਵਿਧਾਨ ਦਾ ਪਿਤਾਮਾ ਡਾ. ਅੰਬੇਡਕਰ ਦਾ ਪ੍ਰੀਨਿਰਮਾਣ ਦਿਵਸ ਗੁਰੂ ਰਵੀਦਾਸ ਟੈਂਪਲ ਕਪਾਚੋ 'ਚ ਮਨਾਇਆ ਗਿਆ | ਜਿਸ 'ਚ ਗੁਰੂ ਘਰ ਦੇ ਜਥੇ ਵਲੋਂ ਡਾ. ...

ਪੂਰੀ ਖ਼ਬਰ »

ਰੁਸਤਮ-ਏ-ਕੈਨੇਡਾ ਦਾ ਿਖ਼ਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਸਿਆਟਲ, 10 ਦਸੰਬਰ (ਗੁਰਚਰਨ ਸਿੰਘ ਢਿੱਲੋਂ)-ਰੁਸਤਮ ਕੁਸ਼ਤੀ ਕਲੱਬ ਵਲੋਂ ਤੀਸਰਾ ਅੰਤਰਰਾਸ਼ਟਰੀ ਕੁਸ਼ਤੀ ਤੇ ਵੇਟ ਲਿਫਟਿੰਗ ਟੂਰਨਾਮੈਂਟ ਮਾਰਗ੍ਰੇਟ ਹਾਈ ਸਕੂਲ ਸਰੀ ਦੇ ਇੰਨਡੋਰ ਹਾਲ 'ਚ ਕਰਵਾਇਆ ਗਿਆ, ਜਿਸ ਵਿਚ ਅਮਰੀਕਾ ਦੇ ਸ਼ਕਤੀਸ਼ਾਲੀ ਪਹਿਲਵਾਨ ਡੋਮ ਬਰੈਂਡਲੀ ...

ਪੂਰੀ ਖ਼ਬਰ »

ਗ੍ਰੀਨਲੈਂਡ 'ਚ ਤੇਜ਼ੀ ਨਾਲ ਪਿਘਲ ਰਹੀ ਹੈ ਬਰਫ਼ : ਅਧਿਐਨ

ਲੰਡਨ, 10 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂਰਪੀ ਪੁਲਾੜ ਏਜੰਸੀ (ਈ.ਐੱਸ.ਏ.) ਦੇ ਉਪਗ੍ਰਹਿ ਤੋਂ ਲਏ ਗਏ 25 ਸਾਲ ਦੇ ਅੰਕੜਿਆਂ ਦੇ ਕੀਤੇ ਇਕ ਅਧਿਐਨ ਤੋਂ ਪਤਾ ਲੱਗਾ ਹੈ ਕਿ ਗ੍ਰੀਨਲੈਂਡ 'ਚ ਬਰਫ਼ ਪਿਘਲਣ ਦੀ ਗਤੀ ਤੇਜ਼ ਹੋ ਗਈ ਹੈ | ਇਸ ਅਧਿਐਨ 'ਚ ਸਾਲ 1992 ਅਤੇ ਸਾਲ 2016 ਦੇ ...

ਪੂਰੀ ਖ਼ਬਰ »

ਬਰਤਾਨੀਆ 'ਚ ਪਿਛਲੇ 10 ਸਾਲਾਂ 'ਚ ਸ਼ਰਾਬ ਪੀਣ ਨਾਲ ਹੋਈਆਂ ਸਭ ਤੋਂ ਵੱਧ ਮੌਤਾਂ

ਲੰਡਨ, 10 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ 'ਚ ਸ਼ਰਾਬ ਪੀਣ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਕੁਝ ਸਾਲਾਂ ਤੋਂ ਲਗਾਤਾਰ ਵਧਦੀ ਜਾ ਰਹੀ ਹੈ | ਰਾਸ਼ਟਰੀ ਦਫ਼ਤਰ ਵਲੋਂ ਜਾਰੀ ਅੰਕੜਿਆਂ ਮੁਤਾਬਿਕ ਸਕੋਚ ਅਤੇ ਵਿਸਕੀ ਲਈ ਮਸ਼ਹੂਰ ਸਕਾਟਲੈਂਡ 'ਚ ਸ਼ਰਾਬ ...

ਪੂਰੀ ਖ਼ਬਰ »

ਪੈਰਿਸ 'ਚ 'ਪੀਲੀ ਜੈਕੇਟ' ਵਾਲੇ ਅੰਦੋਲਨਕਾਰੀਆਂ ਦੀਆਂ 1500 ਤੋਂ ਵੱਧ ਗ੍ਰਿਫ਼ਤਾਰੀਆਂ

ਪੈਰਿਸ, 10 ਦਸੰਬਰ (ਹਰਪ੍ਰੀਤ ਕੌਰ ਪੈਰਿਸ)-ਫਰਾਂਸ 'ਚ ਤੇਲ ਦੀਆਂ ਵਧ ਰਹੀਆਂ ਕੀਮਤਾਂ, ਰੇਲ-ਬੱਸ ਕਿਰਾਏ, ਟੈਕਸ ਅਤੇ ਵਧ ਰਹੀ ਮਹਿੰਗਾਈ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਇਥੋਂ ਦੀ ਮੈਕਰੌਨ ਸਰਕਾਰ ਪ੍ਰਤੀ ਰੋਹ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਪੈਰਿਸ ਦੀ ਪੁਲਿਸ ਨੇ ਸਰਕਾਰ ...

ਪੂਰੀ ਖ਼ਬਰ »

ਲੜਕੀ ਦੇ ਕਤਲ ਦੇ ਮਾਮਲੇ 'ਚ ਭਾਰਤੀ 'ਤੇ ਸ਼ੱਕ

ਬਿ੍ਸਬੇਨ, 10 ਦਸੰਬਰ (ਮਹਿੰਦਰਪਾਲ ਸਿੰਘ ਕਾਹਲੋਂ)-21 ਅਕਤੂਬਰ ਨੂੰ ਆਸਟ੍ਰੇਲੀਆ ਦੇ ਰਾਜ ਕੁਈਨਜ਼ਲੈਂਡ ਦੀ ਰਾਜਧਾਨੀ ਬਿ੍ਸਬੇਨ ਤੋਂ ਲਗਪਗ 1800 ਕਿਲੋਮੀਟਰ ਉੱਤਰ ਵਿਚ ਸਥਿਤ ਵਾਨਗੇਟੀ ਬੀਚ ਕੇਨਜ਼ ਵਿਖੇ 24 ਸਾਲ ਦੀ ਨੌਜਵਾਨ ਲੜਕੀ ਦੀ ਲਾਸ਼ ਰੇਤ ਦੇ ਥੱਲੇ ਦੱਬੀ ਮਿਲੀ ਸੀ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ 'ਚ ਗੁਰਮਤਿ ਸਮਾਗਮ

ਲੰਡਨ, 10 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ ਦੀ ਆਜ਼ਾਦੀ ਲਈ ਫਾਂਸੀ ਚੜ੍ਹਨ ਵਾਲੇ ਸਭ ਤੋਂ ਛੋਟੀ ਉਮਰ ਦੇ ਸਿੱਖ ਯੋਧੇ ਕਰਤਾਰ ਸਿੰਘ ਸਰਾਭਾ ਦੀ ਯਾਦ 'ਚ ਕੁਲਵੰਤ ਸਿੰਘ ਮੱਲ੍ਹੀ ਅਤੇ ਕੁਲਦੀਪ ਸਿੰਘ ਗਰੇਵਾਲ ਦੇ ਉਦਮ ਸਦਕਾ ਯਾਦਗਰੀ ਸਮਾਗਮ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਮੁੰਬਈ ਹਵਾਈ ਅੱਡੇ ਨੇ ਬਣਾਇਆ ਨਵਾਂ ਰਿਕਾਰਡ

ਇਕ ਦਿਨ 'ਚ 1004 ਉਡਾਨਾਂ ਮੁੰਬਈ, 10 ਦਸੰਬਰ (ਏਜੰਸੀ)- ਛੱਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ਨੇ ਸਨਿਚਰਵਾਰ ਨੂੰ ਵੱਡੀ ਗਿਣਤੀ 'ਚ ਜਹਾਜ਼ਾਂ ਦੀ ਆਵਾਜਾਈ ਦਾ ਆਪਣਾ ਪਿਛਲਾ ਰਿਕਾਰਡ ਤੋੜ ਦਿੱਤਾ | ਨਿਊਜ਼ ਏਜੰਸੀ ਐਨ.ਆਈ.ਆਈ. ਅਨੁਸਾਰ ਇਕ ਅਧਿਕਾਰਤ ਬਿਆਨ ...

ਪੂਰੀ ਖ਼ਬਰ »

'ਇਪਸਾ' ਆਸਟਰੇਲੀਆ ਦੀ ਨਵੀਂ ਚੋਣ 'ਚ ਜਰਨੈਲ ਬਾਸੀ ਚੇਅਰਮੈਨ ਬਣੇ

* ਦਲਵੀਰ ਹਲਵਾਰਵੀ ਬਣੇ ਜਨਰਲ ਸੈਕਟਰੀ ਯਾਦਵਿੰਦਰ ਸੰਧੂ ਦਾ ਨਾਵਲ 'ਵਕਤ ਬੀਤਿਆ ਨਹੀਂ' ਲੋਕ ਅਰਪਣ | ਬਿ੍ਸਬੇਨ, 10 ਦਸੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)- ਆਸਟੇਰਲੀਆ ਦੀ ਵਿਸ਼ਵ ਭਰ 'ਚ ਮਸ਼ਹੂਰ ਪੰਜਾਬੀ ਸਾਹਿਤਕ ਸੰਸਥਾ 'ਇੰਡੋਜ਼ ਪੰਜਾਬੀ ਸਾਹਿਤ ਸਭਾ ਬਿ੍ਸਬੇਨ' ਜਿਸ ...

ਪੂਰੀ ਖ਼ਬਰ »

ਭਾਰਤੀ ਪੈਰਿਸ 'ਚ 'ਪੀਲੀ ਜੈਕੇਟ' ਵਾਲੇ ਅੰਦੋਲਨਕਾਰੀਆਂ ਦੀਆਂ 1500 ਤੋਂ ਵੱਧ ਗਿ੍ਫ਼ਤਾਰੀਆਂ

ਪੈਰਿਸ, 10 ਦਸੰਬਰ (ਹਰਪ੍ਰੀਤ ਕੌਰ ਪੈਰਿਸ)-ਫਰਾਂਸ 'ਚ ਤੇਲ ਦੀਆਂ ਵਧ ਰਹੀਆਂ ਕੀਮਤਾਂ, ਰੇਲ-ਬੱਸ ਕਿਰਾਏ, ਟੈਕਸ ਅਤੇ ਵਧ ਰਹੀ ਮਹਿੰਗਾਈ ਿਖ਼ਲਾਫ਼ ਰੋਸ ਪ੍ਰਗਟ ਕਰਨ ਲਈ ਇਥੋਂ ਦੀ ਮੈਕਰੌਨ ਸਰਕਾਰ ਪ੍ਰਤੀ ਰੋਹ ਦਿਨੋਂ-ਦਿਨ ਵਧਦਾ ਜਾ ਰਿਹਾ ਹੈ | ਪੈਰਿਸ ਦੀ ਪੁਲਿਸ ਨੇ ਸਰਕਾਰ ...

ਪੂਰੀ ਖ਼ਬਰ »

ਫਰੈਂਕਫਰਟ ਵਿਖੇ ਗੁਰਮਤਿ ਸਮਾਗਮ ਕਰਵਾਇਆ

ਫਰੈਂਕਫਰਟ, 10 ਦਸੰਬਰ (ਸੰਦੀਪ ਕੌਰ ਮਿਆਣੀ)- ਬਾਬਾ ਮੱਖਣ ਸ਼ਾਹ ਲੁਬਾਣਾ ਮੈਮੋਰੀਅਲ ਸਿੱਖ ਵੈੱਲਫੇਅਰ ਐਸੋਸੀਏਸ਼ਨ ਫਰੈਂਕਫਰਟ (ਰਜ਼ਿ) ਵਲੋਂ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਗੁਰੂ ਲਾਧੋ ਰੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ¢ ਇਸੇ ਸਬੰਧ 'ਚ ...

ਪੂਰੀ ਖ਼ਬਰ »

ਵਿਦਿਆਰਥੀ ਭਰਾ-ਭੈਣ ਦੀ ਕੁੱਟਮਾਰ-ਨਸਲੀ ਵਿਤਕਰੇ ਦਾ ਦੋਸ਼

ਬਿ੍ਸਬੇਨ, 10 ਦਸੰਬਰ (ਮਹਿੰਦਰਪਾਲ ਸਿੰਘ ਕਾਹਲੋਂ)-ਬਿ੍ਸਬੇਨ ਸ਼ਹਿਰ ਦੇ ਗ੍ਰੀਨਸਲੋਂਪ ਇਲਾਕੇ 'ਚ ਰਹਿੰਦੇ ਭਾਰਤੀ ਮੂਲ ਦੇ ਵਿਦਿਆਰਥੀ ਰੋਹਨ ਸ਼ਰਮਾ ਦਾ ਉਸ ਦੇ ਗੁਆਂਢ ਰਹਿੰਦੇ ਵਿਅਕਤੀ ਵਲੋਂ ਸਵੇਰੇ 9.30 ਵਜੇ ਕੁੱਟਮਾਰ ਕਰ ਨੱਕ ਤੋੜ ਦਿੱਤਾ | 23 ਸਾਲ ਦੇ ਰੋਹਨ ਸ਼ਰਮਾ ਇਸ ...

ਪੂਰੀ ਖ਼ਬਰ »

ਬਰਤਾਨੀਆ ਦੀ ਸੰਸਦ 'ਚ ਮਨਾਇਆ ਪ੍ਰਕਾਸ਼ ਪੁਰਬ

ਲੰਡਨ, 10 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਸੰਸਦ 'ਚ ਬੀਤੇ ਦਿਨੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ 'ਚ ਹਾਊਸ ਆਫ਼ ਲਾਰਡ ਅਤੇ ਹਾਊਸ ਆਫ਼ ਕਾਮਨਜ਼ ਦੇ ਮੈਂਬਰਾਂ ਤੋਂ ਇਲਾਵਾ ਦੇਸ਼ ਦੇ ...

ਪੂਰੀ ਖ਼ਬਰ »

ਮੈਂ ਬਿਲਕੁਲ ਠੀਕ ਹਾਂ- ਸ਼ਾਹਿਦ

ਪੇਟ ਦੇ ਕੈਂਸਰ ਦੀਆਂ ਰਿਪੋਰਟਾਂ ਨੂੰ ਦੱਸਿਆ ਅਫ਼ਵਾਹ

ਨਵੀਂ ਦਿੱਲੀ, 10 ਦਸੰਬਰ (ਪੀ.ਟੀ.ਆਈ.)- ਬਾਲੀਵੁੱਡ ਅਦਾਕਾਰ ਸ਼ਾਹਿਦ ਕਪੂਰ ਨੇ ਉਨ੍ਹਾਂ ਰਿਪੋਰਟਾਂ ਨੂੰ ਖਾਰਜ ਕੀਤਾ ਹੈ ਜਿਨ੍ਹਾਂ 'ਚ ਦਾਅਵਾ ਕੀਤਾ ਗਿਆ ਹੈ ਕਿ ਉਹ ਪੇਟ ਦੇ ਕੈਂਸਰ ਤੋਂ ਪੀੜਤ ਹਨ | 37 ਸਾਲਾ ਅਦਾਕਾਰ ਨੇ ਟਵਿੱਟਰ ਰਾਹੀਂ ਪ੍ਰਸੰਸਕਾਂ ਨੂੰ ਆਪਣੀ ਸਿਹਤ ...

ਪੂਰੀ ਖ਼ਬਰ »

ਸੈਂਚੁਰੀ ਟਵੰਟੀ ਵੰਨ ਪ੍ਰੈਜ਼ੀਡੈਂਟ ਰਿਆਲਟੀ ਵਲੋਂ ਕਰਵਾਈ ਨਾਈਟ ਦੌਰਾਨ ਵੱਖ-ਵੱਖ ਸੰਸਥਾਵਾਂ ਨੂੰ 8300 ਡਾਲਰ ਦਾਨ

ਟੋਰਾਂਟੋਂ, 10 ਦਸੰਬਰ (ਹਰਜੀਤ ਸਿੰਘ ਬਾਜਵਾ)- ਕੈਨੇਡਾ 'ਚ ਰੀਅਲ ਅਸਟੇਟ ਅਤੇ ਸਮਾਜ ਸੇਵਾ ਦੇ ਖੇਤਰ 'ਚ ਨਾਮਣਾ ਖੱਟਣ ਵਾਲੇ ਸੈਂਚੁਰੀ ਟਵੰਟੀ ਵੰਨ ਪ੍ਰੈਜ਼ੀਡੈਂਟ ਰਿਆਲਟੀ ਦੇ ਸੰਚਾਲਕ ਭੌਰਾ ਭਰਾ ਗੁਰਚਰਨ ਸਿੰਘ ਗੈਰੀ ਭੌਰਾ, ਸੁਖਵਿੰਦਰ ਸਿੰਘ ਸੁੱਖ ਭੌਰਾ ਅਤੇ ...

ਪੂਰੀ ਖ਼ਬਰ »

ਸਿਆਟਲ 'ਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ 30 ਨੂੰ ਮਨਾਇਆ ਜਾਵੇਗਾ

ਸਿਆਟਲ, 10 ਦਸੰਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ 28-29 ਅਤੇ 30 ਦਸੰਬਰ ਨੂੰ ਮਨਾਇਆ ਜਾਵੇਗਾ | ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਅਵਤਾਰ ਸਿੰਘ ਆਦਮਪੁਰੀ ਨੇ 'ਅਜੀਤ' ਨੂੰ ਦੱਸਿਆ ਕਿ ਹਰ ਸਾਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX