ਤਾਜਾ ਖ਼ਬਰਾਂ


ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਨੂੰ ਨੋਟਿਸ
. . .  1 day ago
ਨਵੀਂ ਦਿੱਲੀ, 23 ਮਈ - ਸ਼ਾਰਦਾ ਚਿੱਟ ਫ਼ੰਡ ਮਾਮਲੇ 'ਚ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਸੀ.ਬੀ.ਆਈ ਸਾਹਮਣੇ 27 ਮਈ ਨੂੰ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ...
ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  1 day ago
ਬੰਗਾ, 26 ਮਈ (ਗੁਰਜਿੰਦਰ ਸਿੰਘ ਗੁਰੂ) - ਬੰਗਾ-ਮੁਕੰਦਪੁਰ ਸੜਕ ਤੇ ਪੈਂਦੇ ਪਿੰਡ ਗੁਣਾਚੋਰ ਵਿਖੇ ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪੁੱਤਰ ਸੋਹਣ ਲਾਲ ਵਾਸੀ...
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  1 day ago
ਜੰਡਿਆਲਾ ਮੰਜਕੀ, 26 ਮਈ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਰਹਾਲੀ 'ਚ ਪਰਵਾਸੀ ਮਜ਼ਦੂਰ ਦੀ ਇੱਕ ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਕਿਸੇ ਕਿਸਾਨ ਦੇ ਖੇਤਾਂ 'ਚ ਕੰਮ ਕਰਦੇ ....
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 26 ਮਈ- ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਸੀ.ਬੀ.ਆਈ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਬਾਅਦ, ਰਾਜੀਵ ਕੁਮਾਰ ਦੇ ਵਿਦੇਸ਼ ਜਾਣ ਤੋਂ ਪਹਿਲਾਂ ਸਾਰੀਆਂ ਏਅਰਪੋਰਟ ....
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  1 day ago
ਨਵੀਂ ਦਿੱਲੀ, 26 ਮਈ- ਛੱਤੀਸਗੜ੍ਹ ਦੇ ਬਸਤਰ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਇਕ ਨਕਸਲੀ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਮਾਰੇ ਗਏ ਨਕਸਲੀ ਨੂੰ ਭਾਜਪਾ ਵਿਧਾਇਕ ਭੀਮਾ ਮੰਡਵੀ ਦੀ ਹੱਤਿਆ 'ਚ ਵੀ ਦੋਸ਼ੀ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ...
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  1 day ago
ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਪਿੰਡ ਦਾਤੇਵਾਸ ਦਾ ਗੁਰਸਿੱਖ ਨੌਜਵਾਨ ਭਾਰਤੀ ਫੁੱਟਬਾਲ ਟੀਮ ਵੱਲੋਂ ਸਪੇਨ ਵਿਖੇ ਹੋਣ 'ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ' ਚ ਭਾਗ ਲਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖਿਡਾਰੀ ਦੇ ਨਜ਼ਦੀਕੀ ਰਿਸ਼ਤੇਦਾਰ ਡਾ. ਦਰਸ਼ਨ ....
ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ) - ਸਥਾਨਕ ਪੁਲਸ ਵੱਲੋਂ ਦੋ ਚੋਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਿਲਾਸਪੁਰ ਰੋਡ 'ਤੇ ਨਾਕੇਬੰਦੀ ਦੌਰਾਨ ਕੁਲਵਿੰਦਰ ਸਿੰਘ ਪੁੱਤਰ ਸੋਹਣ ...
ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਗਾਂਧੀ ਨਗਰ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚੇ ਜਿੱਥੇ ਨੇਤਾਵਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਵਿਜੈ ਰੁਪਾਨੀ, ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਪੂਰੀ ਗੁਜਰਾਤ ਕੈਬਨਿਟ ਨੇ ਉਨ੍ਹਾਂ ਦਾ ....
ਪਿੰਡ ਨੌਸ਼ਹਿਰਾ ਢਾਲਾ ਨਜ਼ਦੀਕ ਭਾਰਤ-ਪਾਕਿ ਬਾਰਡਰ ਤੋਂ ਡੇਢ ਕਿੱਲੋ ਹੈਰੋਇਨ ਬਰਾਮਦ
. . .  1 day ago
ਸਰਾਏਂ ਅਮਾਨਤ ਖਾਂ, 26 ਮਈ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਮਹਿੰਦਰਾ ਚੌਂਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗਸ਼ਤ ਦੌਰਾਨ ਤਕਰੀਬਨ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ .....
ਉੱਤਰ ਪ੍ਰਦੇਸ਼: ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ 2 ਗ੍ਰਿਫ਼ਤਾਰ
. . .  1 day ago
ਲਖਨਊ, 26 ਮਈ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇਕ ਪਰਿਵਾਰ ਦੇ ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਇਨ੍ਹਾਂ ਬੱਚਿਆਂ ਨੂੰ ਗੋਲੀਆਂ ਮਾਰ ਦਿੱਤੀਆਂ...
30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  1 day ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  1 day ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  1 day ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  1 day ago
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  1 day ago
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  1 day ago
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  1 day ago
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  1 day ago
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  1 day ago
ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ
. . .  1 day ago
ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ
. . .  1 day ago
ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  1 day ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  1 day ago
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  1 day ago
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  1 day ago
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  1 day ago
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  1 day ago
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  1 day ago
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  1 day ago
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  1 day ago
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  2 days ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  2 days ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  2 days ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  2 days ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  2 days ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  2 days ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550

ਦਿੱਲੀ

ਜੀ. ਕੇ. ਿਖ਼ਲਾਫ਼ ਭਿ੍ਸ਼ਟਾਚਾਰ ਦੇ ਦੋਸ਼ਾਂ ਦੇ ਮਾਮਲੇ ਸਬੰਧੀ ਕੱਲ੍ਹ ਆਵੇਗਾ ਫੈਸਲਾ

ਨਵੀਂ ਦਿੱਲੀ, 8 ਦਸੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਦੇ ਿਖ਼ਲਾਫ਼ ਭਿ੍ਸ਼ਟਾਚਾਰ ਦੇ ਕਥਿਤ ਦੋਸ਼ਾਂ ਦੇ ਮਾਮਲੇ ਸਬੰਧੀ ਪਟਿਆਲਾ ਹਾਊਸ ਕੋਰਟ ਨੇ ਅੱਜ ਸੁਣਾਏ ਜਾਣ ਵਾਲੇ ਫੈਸਲੇ ਨੂੰ ਅੱਜ ਮੁੜ ਰਾਖਵਾਂ ਰੱਖ ਲਿਆ ਅਤੇ ਹੁਣ ਇਹ ਫੈਸਲਾ 12 ਦਸੰਬਰ ਨੂੰ ਸੁਣਾਇਆ ਜਾਵੇਗਾ | ਦਰਅਸਲ 7 ਦਸੰਬਰ ਨੂੰ ਵੀ ਅਦਾਲਤ ਵਲੋਂ ਰਾਖਵੇਂ ਕੀਤੇ ਗਏ ਫੈਸਲੇ ਨੂੰ 10 ਦਸੰਬਰ ਨੂੰ ਸੁਣਾਇਆ ਜਾਣਾ ਸੀ ਪਰ ਕੰਮ ਦੇ ਭਾਰ ਅਤੇ ਸਟਾਫ ਦੀ ਘਾਟ ਕਾਰਨ ਹੁਣ ਇਹ ਫੈਸਲਾ 12 ਦਸੰਬਰ ਨੂੰ ਸੁਣਾਇਆ ਜਾਵੇਗਾ | ਹਾਲਾਂਕਿ ਇਸ ਮਾਮਲੇ ਨਾਲ ਸਬੰਧਿਤ ਦਿੱਲੀ ਕਮੇਟੀ ਦੇ ਜਨਰਲ ਮੈਨੇਜਰ ਹਰਜੀਤ ਸਿੰਘ ਵਲੋਂ ਆਪਣੇ ਵਕੀਲ ਰਾਹੀਂ ਇਕ ਅਰਜ਼ੀ ਦਾਖਲ ਕੀਤੀ ਗਈ ਹੈ, ਜਿਸ ਵਿਚ ਜੀ. ਕੇ. ਦੇ ਿਖ਼ਲਾਫ਼ ਸ਼ਿਕਾਇਤ ਦਰਜ ਕਰਵਾਉਣ ਵਾਲੇ ਗੁਰਮੀਤ ਸਿੰਘ ਸ਼ੰਟੀ ਦੇ ਦੋਸ਼ਾਂ ਨੂੰ ਝੂਠਾ ਦੱਸਿਆ ਗਿਆ ਹੈ | ਸ. ਸ਼ੰਟੀ ਨੇ ਅਦਾਲਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਨਰਲ ਮੈਨੇਜਰ ਦੀ ਅਰਜ਼ੀ ਸਬੰਧੀ ਅਦਾਲਤ ਨੇ ਪੁੱਛਿਆ ਕਿ ਇਸ ਆਖਰੀ ਪੜਾਅ 'ਤੇ ਇਸ ਤਰ੍ਹਾਂ ਦੀ ਅਰਜ਼ੀ ਲਗਾਉਣ ਦਾ ਕਾਨੂੰਨੀ ਨਜ਼ਰ 'ਚ ਹੱਕ ਹੈ ਜਾਂ ਨਹੀਂ? ਅਦਾਲਤ ਨੇ ਹਰਜੀਤ ਸਿੰਘ ਅਰਜ਼ੀ 'ਤੇ ਵੱਖਰੇ ਤੌਰ 'ਤੇ ਵਿਚਾਰ ਕਰਨ ਲਈ ਰੱਖ ਲਿਆ ਪਰ ਮੌਜੂਦਾ ਕੇਸ ਦੀ ਸੁਣਵਾਈ ਨੂੰ ਜਾਰੀ ਰੱਖਿਆ ਹੈ, ਇਸ ਲਈ ਹਰਜੀਤ ਸਿੰਘ ਦੀ ਅਰਜ਼ੀ 'ਤੇ 12 ਦਸੰਬਰ ਬੁੱਧਵਾਰ ਨੂੰ 2 ਵਜੇ ਸੁਣਵਾਈ ਹੋਵੇਗੀ ਜਦਕਿ ਸ. ਸ਼ੰਟੀ ਦੀ ਸ਼ਿਕਾਇਤ 'ਤੇ ਰਾਖਵਾਂ ਰੱਖਿਆ ਗਿਆ ਫੈਸਲਾ 4 ਵਜੇ ਸੁਣਾਇਆ ਜਾਵੇਗਾ |

ਆਧਾਰ ਕਾਰਡ ਪ੍ਰਤੀ ਬੱਚਿਆਂ ਦੇ ਮਾਪੇ ਹੋ ਰਹੇ ਨੇ ਪ੍ਰੇਸ਼ਾਨ

ਨਵੀਂ ਦਿੱਲੀ, 10 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸਿੱਖਿਆ ਵਿਭਾਗ ਵਲੋਂ ਨਰਸਰੀ ਜਮਾਤ ਦੇ ਦਾਖ਼ਲੇ ਪ੍ਰਤੀ ਆਧਾਰ ਕਾਰਡ ਦਾ ਹੋਣਾ ਜ਼ਰੂਰੀ ਨਹੀਂ ਦੱਸਿਆ ਪਰ ਫਿਰ ਵੀ ਕਾਫ਼ੀ ਸਕੂਲ ਆਧਾਰ ਕਾਰਡ ਦਾ ਹੋਣਾ ਜ਼ਰੂਰੀ ਮੰਨ ਰਹੇ ਹਨ ਅਤੇ ਨਰਸਰੀ ਜਮਾਤ ਵਿਚ ਦਾਖ਼ਲੇ ਕਰਵਾਉਣ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਕੱਲ੍ਹ ਤੋਂ

ਨਵੀਂ ਦਿੱਲੀ, 10 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ 12 ਅਤੇ 13 ਦਸੰਬਰ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਪ੍ਰਤੀ ਪਰਮਜੀਤ ਸਿੰਘ ਰਾਣਾ (ਚੇਅਰਮੈਨ ਧਰਮ ਪ੍ਰਚਾਰ ਕਮੇਟੀ) ਦਾ ਕਹਿਣਾ ਹੈ ...

ਪੂਰੀ ਖ਼ਬਰ »

ਚਾਂਦਨੀ ਚੌਕ ਦੀ ਸੁੰਦਰਤਾ ਕੇਵਲ ਵਪਾਰ ਕਰਕੇ ਹੀ ਹੈ-ਖੰਡੇਲਵਾਲ, ਬਵੇਜਾ

ਨਵੀਂ ਦਿੱਲੀ, 10 ਦਸੰਬਰ (ਬਲਵਿੰਦਰ ਸਿੰਘ ਸੋਢੀ)-ਕਨਫੈੱਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਦੇ ਰਾਸ਼ਟਰੀ ਜਨਰਲ ਸਕੱਤਰ ਪ੍ਰਵੀਨ ਖੰਡੇਲਵਾਲ ਅਤੇ ਪ੍ਰਦੇਸ਼ ਜਨਰਲ ਸਕੱਤਰ ਦੇਵ ਰਾਜ ਬਵੇਜਾ ਨੇ ਚਾਂਦਨੀ ਚੌਕ ਦੇ ਸੁੰਦਰੀਕਰਨ ਦੇ ਮਾਮਲੇ ਪ੍ਰਤੀ ਦਿੱਲੀ ਸਰਕਾਰ ਦੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ

ਨਵੀਂ ਦਿੱਲੀ, 10 ਦਸੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਪ੍ਰੋ: ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਸਭਾ ਦੇ ਡਾਇਰੈਕਟਰ ਬਲਬੀਰ ਮਾਧੋਪੁਰੀ ਨੇ ਮੰਚ ਦਾ ਸੰਚਾਲਨ ਕਰਦੇ ਹੋਏ ਆਏ ਸਾਹਿਤਕਾਰਾਂ ਦੀ ਜਾਣ-ਪਹਿਚਾਣ ਕਰਵਾਈ | ਗ਼ਜ਼ਲਗੋ ...

ਪੂਰੀ ਖ਼ਬਰ »

ਗਲਤ ਹਰਕਤਾਂ ਕਾਰਨ ਕੌਮ ਦੀ ਹੇਠੀ ਨਾ ਕਰਾਈ ਜਾਵੇ-ਅਵਤਾਰ ਸਿੰਘ ਸੇਠੀ

ਨਵੀਂ ਦਿੱਲੀ, 10 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਸਿਟੀਜ਼ਨ ਕੌਾਸਲ ਦਿੱਲੀ ਦੇ ਪ੍ਰਧਾਨ ਅਵਤਾਰ ਸਿੰਘ ਸੇਠੀ ਲੰਡਨ (ਯੂ. ਕੇ.) ਦੇ ਇਕ ਸ਼ਹਿਰ ਦੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਵਿਖੇ ਦੀਵਾਨ ਦੇ ਮੌਕੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ...

ਪੂਰੀ ਖ਼ਬਰ »

ਚਾਂਦਨੀ ਚੌਕ ਦੇ ਪੁਨਰ ਵਿਕਾਸ ਪ੍ਰਤੀ ਆਪੋ-ਆਪਣੀ ਡਫ਼ਲੀ ਵਜਾ ਰਹੇ ਨੇ ਨੇਤਾ

ਨਵੀਂ ਦਿੱਲੀ, 10 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਚਾਂਦਨੀ ਚੌਕ ਦਾ ਜਿਵੇਂ ਹੀ ਪੁਨਰਵਿਕਾਸ ਦਾ ਕੰਮ ਸ਼ੁਰੂ ਹੋਇਆ ਹੈ, ਉਵੇਂ ਹੀ ਇਸੇ ਮੁੱਦੇ 'ਤੇ ਸਿਆਸਤ ਵੀ ਤੇਜ਼ ਹੋ ਗਈ ਹੈ ਅਤੇ ਵੱਖ-ਵੱਖ ਨੇਤਾ ਆਪੋ-ਆਪਣੀ ਡਫ਼ਲੀ ਵਜਾ ਕੇ ਆਪਣੀ ਤੂਤੀ ਵਜਾ ਕੇ ਆਪਣਾ ਹੇਜ ...

ਪੂਰੀ ਖ਼ਬਰ »

ਜਮਨਾਪਾਰ ਕਿ੍ਸ਼ਨਾ ਨਗਰ ਵਿਖੇ ਦਸਤਾਰ ਸਿਖਲਾਈ ਦਾ ਉਪਰਾਲਾ

ਨਵੀਂ ਦਿੱਲੀ, 10 ਦਸੰਬਰ (ਜਗਤਾਰ ਸਿੰਘ)- ਜਮਨਾਪਾਰ ਸ੍ਰੀ ਗੁਰੂ ਨਾਨਕ ਸਿੱਖ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਬੱਚਿਆਂ ਤੇ ਨੌਜਵਾਨਾਂ ਲਈ ਦਸਤਾਰ ਸਿਖਲਾਈ ਕੈਂਪ ਦਾ ਉਪਰਾਲਾ ਕੀਤਾ ਗਿਆ | ਆਸ਼ਾ ਪੂਰਨ ਫਾਊਾਡੇਸ਼ਨ ...

ਪੂਰੀ ਖ਼ਬਰ »

ਰਾਜੌਰੀ ਗਾਰਡਨ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਵੀਂ ਦਿੱਲੀ, 10 ਦਸੰਬਰ (ਜਗਤਾਰ ਸਿੰਘ)- ਗੁਰਦੁਆਰਾ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਮਨੁੱਖੀ ਹੱਕਾਂ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਸਾਰਥਿਕ ਉਪਰਾਲੇ ਕਰਨ ਦੀ ਲੋੜ

ਨਵੀਂ ਦਿੱਲੀ, 10 ਦਸੰਬਰ (ਜਗਤਾਰ ਸਿੰਘ)- ਸੰਸਾਰ ਭਰ 'ਚ ਮਨਾਏ ਜਾ ਰਹੇ ਕੌਮੀ ਮਨੁੱਖੀ ਅਧਿਕਾਰ ਦਿਵਸ ਮੌਕੇ ਵਿਚਾਰ ਸਾਂਝੇ ਕਰਦੇ ਹੋਏ ਸਿੱਖ ਬ੍ਰਦਰਜ਼ਹੁੱਡ ਇੰਟਰਨੈਸ਼ਨਲ ਦੇ ਕੌਮੀ ਮੁਖੀ ਬਖਸ਼ੀ ਪਰਮਜੀਤ ਸਿੰਘ ਨੇ ਦੱਸਿਆ ਕਿ ਮਨੁੱਖੀ ਹੱਕਾਂ ਦੀ ਉਲੰਘਣਾਵਾਂ ਰੋਕਣ ...

ਪੂਰੀ ਖ਼ਬਰ »

ਅਖ਼ੀਰ ਗੁਲੇਲ ਗਰੋਹ ਦੇ ਮੈਂਬਰ ਕਾਬੂ

ਨਵੀਂ ਦਿੱਲੀ, 10 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸਾਊਥ ਵੈਸਟ ਜ਼ਿਲ੍ਹੇ ਦੀ ਪੁਲਿਸ ਨੇ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਵਿਚ ਸਰਗਰਮ ਗੁਲੇਲ ਗਰੋਪ (ਠਕ ਠਕ ਗਰੋਹ) ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਨਾਂਅ ਵਿਨੋਦ ਉਰਫ਼ ਰਾਹੁਲ (ਅੰਬੇਡਕਰ ਬਸਤੀ ਆਰ.ਕੇ. ...

ਪੂਰੀ ਖ਼ਬਰ »

ਸੋਨੀਆ ਗਾਂਧੀ ਦੇ 71ਵੇਂ ਜਨਮ ਦਿਨ 'ਤੇ ਕੱਟਿਆ 71 ਕਿੱਲੋ ਦਾ ਕੇਕ

ਚੰਡੀਗੜ੍ਹ, 10 ਦਸੰਬਰ (ਮਨਜੋਤ ਸਿੰਘ ਜੋਤ)-ਪ੍ਰਦੇਸ਼ ਦੇ ਕਾਂਗਰਸ ਕਮੇਟੀ ਦੇ ਮੈਂਬਰ ਅਨੁਮਿਤ ਹੀਰਾ ਸੋਢੀ ਨੇ ਸੋਨੀਆ ਗਾਂਧੀ ਦੇ ਜਨਮ ਦਿਨ ਮੌਕੇ 71 ਕਿੱਲੋ ਦਾ ਕੇਕ ਕੱਟ ਕੇ ਭਾਰਤੀ ਰਾਸ਼ਟਰੀ ਕਾਂਗਰਸ ਦੀ ਸਾਬਕਾ ਪ੍ਰਧਾਨ ਨੂੰ ਵਧਾਈ ਦਿੱਤੀ | ਪੰਜਾਬ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 1621 ਕੇਸਾਂ ਦਾ ਨਿਪਟਾਰਾ

ਚੰਡੀਗੜ੍ਹ, 10 ਦਸੰਬਰ (ਰਣਜੀਤ ਸਿੰਘ)- ਜ਼ਿਲ੍ਹਾ ਅਦਾਲਤ ਸੈਕਟਰ 43 ਵਿਚ ਨੈਸ਼ਨਲ ਲੀਗਲ ਸਰਵਿਸ ਅਥਾਰਿਟੀ ਦੁਆਰਾ ਲੋਕ ਅਦਾਲਤ ਲਗਾਈ ਗਈ | ਇਸ ਦੌਰਾਨ ਜੱਜਾਂ ਦੀ 9 ਬੈਂਚ ਲੱਗੀਆਂ ਜਿਨ੍ਹਾਂ ਨੇ 1621 ਕੇਸਾਂ ਦਾ ਨਿਪਟਾਰਾ ਕੀਤਾ | ਇਸ ਵਿਚ 80 ਕੇਸ ਕ੍ਰਿਮੀਨਲ ਕੰਪਾਉਂਡੇਬਲ ਦੇ ...

ਪੂਰੀ ਖ਼ਬਰ »

ਪ੍ਰੋ: ਚਤਿੰਦਰ ਸਿੰਘ ਰੁਪਾਲ ਦਾ ਕਾਵਿ ਸੰਗ੍ਰਹਿ 'ਪਹਿਲਾ ਪੰਨਾ' ਲੋਕ ਅਰਪਣ

ਚੰਡੀਗੜ੍ਹ, 10 ਦਸੰਬਰ (ਅਜਾਇਬ ਸਿੰਘ ਔਜਲਾ)- ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਅੱਜ ਪ੍ਰੋ: ਚਤਿੰਦਰ ਸਿੰਘ ਰੁਪਾਲ ਦਾ ਕਾਵਿ ਸੰਗ੍ਰਹਿ 'ਪਹਿਲਾ ਪੰਨਾ' ਨੂੰ ਲੋਕ ਅਰਪਣ ਕੀਤਾ ਗਿਆ | ਇਹ ਰਸਮਾਂ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਮੀਡੀਆ ਕੋਆਰਡੀਨੇਟਰ ਤੇ ਪ੍ਰਸਿੱਧ ...

ਪੂਰੀ ਖ਼ਬਰ »

ਪੰਜਾਬ ਕਲਾ ਪ੍ਰੀਸ਼ਦ ਵਲੋਂ ਕਰਵਾਈ ਸੰਗੀਤਕ ਸ਼ਾਮ ਨੂੰ ਸਰੋਤਿਆਂ ਨੇ ਰੀਝ ਨਾਲ ਮਾਣਿਆ

ਚੰਡੀਗੜ•੍ਹ, 10 ਦਸੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਭਵਨ ਚੰਡੀਗੜ•੍ਹ ਵਿਖੇ ਅੱਜ ਦੇਰ ਸ਼ਾਮ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ•੍ਹ ਵਲੋਂ ਇਕ ਸੰਗੀਤਕ ਸ਼ਾਮ ਕਰਵਾਈ ਗਈ | ਇਸ ਮੌਕੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ, ਪੰਜਾਬ ਕਲਾ ਪ੍ਰੀਸ਼ਦ ਦੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕਲਾਸਿਕ ਬਾਡੀ ਬਿਲਡਿੰਗ ਤੇ ਫਿਜ਼ੀਕ ਚੈਂਪੀਅਨਸ਼ਿਪ ਕਰਵਾਈ

ਚੰਡੀਗੜ੍ਹ, 10 ਦਸੰਬਰ (ਅਜਾਇਬ ਸਿੰਘ ਔਜਲਾ)-ਸਥਾਨਕ ਟੈਗੋਰ ਥੀਏਟਰ ਵਿਖੇ ਬੌਸ ਕਲਾਸਿਕ ਬਾਡੀ ਬਿਲਡਿੰਗ ਅਤੇ ਫਜ਼ੀਕ ਚੈਂਪੀਅਨਸ਼ਿਪ ਸੀਜ਼ਨ-2 ਕਰਵਾਈ ਗਈ | ਇਸ 'ਚ ਵੱਖ-ਵੱਖ ਰਾਜਾਂ ਤੋਂ 210 ਮਰਦਾਂ ਤੇ ਔਰਤਾਂ ਨੇ ਹਿੱਸਾ ਲਿਆ | ਟਰਾਈਸਿਟੀ ਲਈ ਇਸ ਆਯੋਜਨ ਸਬੰਧੀ ਅਭਿਸ਼ੇਕ ...

ਪੂਰੀ ਖ਼ਬਰ »

ਹਾਈਕੋਰਟਾਂ ਦੀਆਂ ਕੰਪਿਊਟਰ ਕਮੇਟੀਆਂ ਦੀ ਦੂਜੀ ਕੌਮੀ ਕਾਨਫ਼ਰੰਸ ਸਮਾਪਤ

ਚੰਡੀਗੜ੍ਹ, 10 ਦਸੰਬਰ (ਅਜੀਤ ਬਿਊਰੋ)-ਹਾਈਕੋਰਟਾਂ ਦੀਆਂ ਕੰਪਿਊਟਰ ਕਮੇਟੀਆਂ ਦੀ ਦੂਜੀ ਕੌਮੀ ਕਾਨਫ਼ਰੰਸ ਦੇ ਸਮਾਪਤੀ ਦਿਨ ਮੌਕੇ ਸ੍ਰੀ ਜਸਟਿਸ ਏ.ਐਮ. ਖਾਨਵਿਲਕਰ, ਜੱਜ, ਸੁਪਰੀਮ ਕੋਰਟ ਆਫ਼ ਇੰਡੀਆ ਨੇ ਬਿਹਤਰ ਕੋਰਟ ਪ੍ਰਬੰਧਨ ਲਈ 'ਆਰਟੀਫੀਸ਼ੀਅਲ ਇੰਟੈਲੀਜੈਂਸ' ...

ਪੂਰੀ ਖ਼ਬਰ »

ਈ-ਰਿਕਸ਼ਿਆਂ ਕਾਰਨ ਸ਼ਕੂਰ ਬਸਤੀ 'ਚ ਟ੍ਰੈਫ਼ਿਕ ਵਿਵਸਥਾ ਡਗਮਗਾਈ

ਨਵੀਂ ਦਿੱਲੀ, 10 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸ਼ਕੂਰਬਸਤੀ ਇਲਾਕੇ ਵਿਚ ਈ-ਰਿਕਸ਼ਿਆਂ ਦੀ ਗਿਣਤੀ ਏਨੀ ਜ਼ਿਆਦਾ ਹੋ ਗਈ ਹੈ ਕਿ ਸਾਰਾ ਦਿਨ ਇੱਥੋਂ ਦੀਆਂ ਸੜਕਾਂ 'ਤੇ ਈ-ਰਿਕਸ਼ੇ ਹੀ ਵਿਖਾਈ ਦੇ ਰਹੇ ਹਨ | ਇਨ੍ਹਾਂ ਈ-ਰਿਕਸ਼ਿਆਂ ਕਾਰਨ ਪੂਰੇ ਇਲਾਕੇ ਵਿਚ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਟੈਨਿਸ ਦੀ ਮੁਫ਼ਤ ਸਿਖ਼ਲਾਈ ਸ਼ੁਰੂ

ਨਵੀਂ ਦਿੱਲੀ, 10 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਪਹਿਲਾਂ ਟੈਨਿਸ ਅਕਾਦਮੀ ਪੰਜਾਬੀ ਬਾਗ ਵਿਖੇ ਖੋਲ੍ਹੀ ਗਈ ਹੈ | ਇਸ ਅਕਾਦਮੀ ਦਾ ਸਰਵੋਦਿਆ ਕੰਨਿਆ ਸਕੂਲ ਪੰਜਾਬੀ ਬਾਗ ਦਿੱਲੀ ਵਿਖੇ ਦਿੱਲੀ ਸਰਕਾਰ ਦੇ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਨੇ ਕਰਵਾਇਆ ਸਾਹਿਤਕ ਤੇ ਸਨਮਾਨ ਸਮਾਰੋਹ

ਚੰਡੀਗੜ੍ਹ, 10 ਦਸੰਬਰ (ਅਜਾਇਬ ਸਿੰਘ ਔਜਲਾ)- ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸਾਹਿਤਕ ਮਿਲਣੀ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ | ਇਹ ਸਮਾਗਮ ਵਿਸ਼ੇਸ਼ ਤੌਰ 'ਤੇ ਪੀ.ਜੀ.ਆਈ. ਚੰਡੀਗੜ੍ਹ ਦੇ ਬਾਹਰ ਮੁਫ਼ਤ ਲੰਗਰ ਚਲਾਉਣ ਵਾਲੇ ਬਾਬਾ ਬਲਵੀਰ ਸਿੰਘ ਨੂੰ ...

ਪੂਰੀ ਖ਼ਬਰ »

ਐੱਸ.ਬੀ.ਐੱਸ. ਵਲੋਂ ਪਾਕਿਸਤਾਨ ਸਰਕਾਰ ਵਿਰੁੱਧ ਪ੍ਰਦਰਸ਼ਨ

ਨਵੀਂ ਦਿੱਲੀ, 10 ਦਸੰਬਰ (ਬਲਵਿੰਦਰ ਸਿੰਘ ਸੋਢੀ)-ਅੰਤਰਰਾਸ਼ਟਰੀ ਮਾਨਵ ਅਧਿਕਾਰ ਦਿਵਸ 2018 ਪ੍ਰਤੀ ਗੈਰ-ਸਰਕਾਰੀ ਸਮਾਜਿਕ ਸੰਗਠਨ 'ਸ਼ਹੀਦ ਭਗਤ ਸਿੰਘ ਸੇਵਾ ਦਲ' (ਐੱਸ.ਬੀ.ਐੱਸ ਫ਼ਾਊਾਡੇਸ਼ਨ) ਨੇ ਪਾਕਿਸਤਾਨ ਸਰਕਾਰ ਵਿਰੁੱਧ ਇਕ ਵਿਸ਼ਾਲ ਪ੍ਰਦਰਸ਼ਨ ਕੀਤਾ, ਜਿਸ ਵਿਚ ...

ਪੂਰੀ ਖ਼ਬਰ »

ਤਰੁਣ ਮਿੱਤਰ ਪ੍ਰੀਸ਼ਦ ਨੇ ਸਾਲਾਨਾ ਸਮਾਰੋਹ ਕਰਵਾਇਆ

ਨਵੀਂ ਦਿੱਲੀ, 10 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਤਰੁਣ ਮਿੱਤਰ ਪ੍ਰੀਸ਼ਦ ਦਿੱਲੀ ਵਲੋਂ ਪਿਆਰੇ ਲਾਲ ਭਵਨ (ਆਈ.ਟੀ.ਓ.) ਵਿਖੇ 43ਵਾਂ ਸਾਲਾਨਾ ਸਮਾਰੋਹ ਕਰਵਾਇਆ ਗਿਆ, ਜਿਸ ਦਾ ਉਦਘਾਟਨ ਈ. ਡੀ. ਐੱਮ. ਸੀ. ਦੀ ਸਥਾਈ ਕਮੇਟੀ ਦੇ ਸਾਬਕਾ ...

ਪੂਰੀ ਖ਼ਬਰ »

ਪ੍ਰੋ: ਚਤਿੰਦਰ ਸਿੰਘ ਰੁਪਾਲ ਦਾ ਕਾਵਿ ਸੰਗ੍ਰਹਿ 'ਪਹਿਲਾ ਪੰਨਾ' ਲੋਕ ਅਰਪਣ

ਚੰਡੀਗੜ੍ਹ, 10 ਦਸੰਬਰ (ਅਜਾਇਬ ਸਿੰਘ ਔਜਲਾ)- ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਅੱਜ ਪ੍ਰੋ: ਚਤਿੰਦਰ ਸਿੰਘ ਰੁਪਾਲ ਦਾ ਕਾਵਿ ਸੰਗ੍ਰਹਿ 'ਪਹਿਲਾ ਪੰਨਾ' ਨੂੰ ਲੋਕ ਅਰਪਣ ਕੀਤਾ ਗਿਆ | ਇਹ ਰਸਮਾਂ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਮੀਡੀਆ ਕੋਆਰਡੀਨੇਟਰ ਤੇ ਪ੍ਰਸਿੱਧ ...

ਪੂਰੀ ਖ਼ਬਰ »

ਕੈਪਟਨ ਕਰਤਾਰਪੁਰ ਲਾਂਘੇ ਬਾਰੇ ਭਾਜਪਾ ਦਾ ਬਣਿਆ ਬੁਲਾਰਾ-ਖਹਿਰਾ

ਜਲੰਧਰ, 10 ਦਸੰਬਰ (ਮੇਜਰ ਸਿੰਘ)-'ਆਪ' ਤੋਂ ਬਾਗੀ ਵਿਧਾਇਕ ਧੜੇ ਦੇ ਨੇਤਾ ਸ: ਸੁਖਪਾਲ ਸਿੰਘ ਖਹਿਰਾ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਵਿਰੁੱਧ ਦਿੱਤੇ ਬਿਆਨ ਨੂੰ ਬੇਲੋੜਾ ਅਤੇ ਸਿੱਖ ਭਾਵਨਾਵਾਂ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ 7 ...

ਪੂਰੀ ਖ਼ਬਰ »

ਪੰਜਾਬ 'ਚ ਗਜ਼ਟਿਡ ਛੁੱਟੀ ਦੇ ਬਾਵਜੂਦ 12 ਨੂੰ ਖੁੱਲ੍ਹੇ ਰਹਿਣਗੇ ਸਿਹਤ ਵਿਭਾਗ ਦੇ ਸਮੂਹ ਦਫ਼ਤਰ

ਚੰਡੀਗੜ੍ਹ, 10 ਦਸੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ 12 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ ਮੌਕੇ ਗਜ਼ਟਿਡ ਛੁੱਟੀ ਦੇ ਬਾਵਜੂਦ ਸਿਹਤ ਵਿਭਾਗ ਦੇ ਸਮੂਹ ਦਫ਼ਤਰ ਖੁੱਲ੍ਹੇ ਰਹਿਣਗੇ | ਸਿਹਤ ਵਿਭਾਗ ਵਲੋਂ ਰਾਜ ਦੇ ਸਮੂਹ ਸਿਵਲ ਸਰਜਨਾਂ ਸਮੇਤ ...

ਪੂਰੀ ਖ਼ਬਰ »

ਆਮਦਨ ਕਰ ਵਲੋਂ ਮੁੱਖ ਮੰਤਰੀ ਿਖ਼ਲਾਫ਼ ਦਾਇਰ ਕੇਸ ਦੀ ਸੁਣਵਾਈ 21 ਜਨਵਰੀ ਤੱਕ ਮੁਲਤਵੀ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਆਮਦਨ ਕਰ ਮਹਿਕਮੇਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਿਖ਼ਲਾਫ਼ ਦਾਇਰ ਕੀਤੇ ਕੇਸ ਦੀ ਸੁਣਵਾਈ ਅਦਾਲਤ ਵਲੋਂ 21 ਜਨਵਰੀ ਤੱਕ ਮੁਲਤਵੀ ਕਰ ਦਿੱਤੀ | ਜਾਣਕਾਰੀ ਅਨੁਸਾਰ ਆਮਦਨ ਕਰ ਮਹਿਕਮੇ ...

ਪੂਰੀ ਖ਼ਬਰ »

ਅਹਿਮ ਜਾਣਕਾਰੀ ਮਿਲਣ ਨਾਲ ਵਿਦਿਆਰਥੀਆਂ ਨੂੰ ਹੋਵੇਗਾ ਫਾਇਦਾ-ਸਿੰਗਲ

ਜਲੰਧਰ, 10 ਦਸੰਬਰ (ਸ਼ਿਵ)-ਰੋਟਰੀ ਡਿਸਟਿ੍ਕ -3070 ਨੇ ਐਲ. ਪੀ. ਯੂ. ਦੇ ਸਹਿਯੋਗ ਨਾਲ ਤਿੰਨ ਰਾਜਾਂ ਦੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਕੰਮ ਆਉਣ ਵਾਲੀ ਸਿਖਲਾਈ ਦੁਆਈ ਹੈ ਤਾਂ ਜੋ ਉਹ ਪੜ੍ਹਾਈ ਦੇ ਨਾਲ-ਨਾਲ ਹੋਰ ਵੀ ਅਹਿਮ ਜਾਣਕਾਰੀਆਂ ਲੈ ਕੇ ਅੱਗੇ ਵਧਣ | ਰੋਟਰੀ ...

ਪੂਰੀ ਖ਼ਬਰ »

ਡਾ. ਸ਼ਾਰਦਾ ਮੈਡੀਲਾਈਫ ਹਸਪਤਾਲ ਨੇ ਦਿਵਾਇਆ ਗੋਡਿਆਂ ਦੇ ਦਰਦ ਤੋਂ ਛੁਟਕਾਰਾ

ਜਲੰਧਰ, 10 ਦਸੰਬਰ (ਅ.ਬ.)- ਅਵਨੀਤ ਰਾਣੀ, ਜਿਨ੍ਹਾਂ ਦੀ ਉਮਰ 35 ਸਾਲ ਹੈ, ਇਹ ਪਿਛਲੇ 7 ਸਾਲ ਤੋਂ ਗੋਡਿਆਂ ਤੇ ਜੋੜਾਂ ਦੇ ਦਰਦ ਤੋਂ ਪ੍ਰੇਸ਼ਾਨ ਸੀ | ਉਨ੍ਹਾਂ ਦੇ ਕਹਿਣ ਮੁਤਾਬਿਕ ਦਰਦ ਇਨਾਂ ਜ਼ਿਆਦਾ ਸੀ ਕਿ ਰੋਜ਼ਾਨਾ ਦਰਦ ਦੀ ਗੋਲੀ ਖਾਣੀ ਪੈਂਦੀ ਸੀ | ਉਨ੍ਹਾਂ ਨੇ ਅੰਗਰੇਜ਼ੀ ...

ਪੂਰੀ ਖ਼ਬਰ »

ਗੰਨੇ ਦਾ ਬਕਾਇਆ 15 ਦਿਨਾਂ 'ਚ ਨਾ ਮਿਲਣ 'ਤੇ ਬੀ. ਕੇ. ਯੂ. ਕਰੇਗੀ ਤਿੱਖਾ ਸੰਘਰਸ਼-ਲੱਖੋਵਾਲ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)-ਅਜਮੇਰ ਸਿੰਘ ਲੱਖੋਵਾਲ ਪ੍ਰਧਾਨ ਬੀ. ਕੇ. ਯੂ. ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵਿਚ ਲੱਖੋਵਾਲ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਡੀਜ਼ਲ ਨੂੰ ਜੀ. ਐਸ. ਟੀ. ਵਿਚ ਲਿਆਂਦਾ ਜਾਵੇ ਅਤੇ ਪੰਜਾਬ ਸਰਕਾਰ ਨੂੰ ਕਿਹਾ ਕਿ ਬਾਕੀ ...

ਪੂਰੀ ਖ਼ਬਰ »

ਵਿੱਦਿਅਕ, ਸੱਭਿਆਚਾਰਕ ਤੇ ਖੇਡ ਮੁਕਾਬਲਿਆਂ 'ਚ ਜਿੱਤਣ ਵਾਲੀਆਂ ਸਕੂਲੀ ਟੀਮਾਂ ਦੀ ਇਨਾਮੀ ਰਾਸ਼ੀ ਵਧਾਈ

ਐੱਸ. ਏ. ਐੱਸ. ਨਗਰ, 10 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਅਗਲੇ ਵਰ੍ਹੇ ਤੋਂ ਵਿੱਦਿਅਕ, ਸੱਭਿਆਚਾਰਕ ਤੇ ਖੇਡ ਮੁਕਾਬਲਿਆਂ 'ਚ ਜਿੱਤਣ ਵਾਲੀਆਂ ਸਕੂਲੀ ਟੀਮਾਂ ਦੀ ਇਨਾਮੀ ਰਾਸ਼ੀ ਵਧਾ ਕੇ 1 ਲੱਖ ਕਰਨ ਅਤੇ ਹਰੇਕ ਜੇਤੂ ਨੂੰ 11-11 ...

ਪੂਰੀ ਖ਼ਬਰ »

ਸੋਨਾਲੀਕਾ ਟ੍ਰੈਕਟਰਸ ਨੇ ਘਰੇਲੂ ਬਾਜ਼ਾਰ 'ਚ 54 ਫ਼ੀਸਦੀ ਵਾਧਾ ਦਰਜ

ਨਵੀਂ ਦਿੱਲੀ, 10 ਦਸੰਬਰ (ਅ.ਬ.)-ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਸ ਲਿਮਟਿਡ, ਜੋ ਕਿ ਭਾਰਤ ਦਾ ਨਵੀਤਮ ਅਤੇ 4 ਦੇਸ਼ਾਂ 'ਚ ਨੰਬਰ 1 ਟਰੈਕਟਰ ਬ੍ਰਾਂਡ ਹੈ, ਨੇ ਪਿਛਲੇ ਸਾਲ ਇਸੇ ਸਮੇਂ 5230 ਟਰੈਕਟਰਾਂ ਦੀ ਤੁਲਨਾ 'ਚ ਨਵੰਬਰ 2018 'ਚ 8029 ਟਰੈਕਟਰਾਂ ਦੀ ਵਿਕਰੀ ਦੇ ਨਾਲ-ਨਾਲ ਘਰੇਲੂ ...

ਪੂਰੀ ਖ਼ਬਰ »

ਕਰੋੜਾਂ ਰੁਪਏ ਦੀ ਵਪਾਰਕ ਪੁੱਛਗਿੱਛ ਨਾਲ 5ਵੀਂ 4 ਰੋਜ਼ਾ ਮੈਕਮਾ ਪ੍ਰਦਰਸ਼ਨੀ ਸਮਾਪਤ

ਲੁਧਿਆਣਾ, 10 ਦਸੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਤੇ ਫਾਰਚੂਨ ਐਗਜੀਬੀਟਰ ਪ੍ਰਾਈਵੇਟ ਲਿਮਟਿਡ ਵਲੋਂ ਲਗਾਈ 5ਵੀਂ 4 ਰੋਜ਼ਾ ਪ੍ਰਦਰਸ਼ਨੀ ਕਰੋੜਾਂ ਰੁਪਏ ਦੀ ਵਪਾਰਕ ਪੁੱਛ-ਗਿੱਛ ਨਾਲ ਸਮਾਪਤ ਹੋ ਗਈ ਹੈ | ਪ੍ਰਧਾਨ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ 'ਚ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਲੱਗੇ ਸਰਕਾਰੀ ਵਿਭਾਗ

ਅੰਮਿ੍ਤਸਰ, 10 ਦਸੰਬਰ (ਰੇਸ਼ਮ ਸਿੰਘ)¸ਅੰਮਿ੍ਤਸਰ ਵਿਖੇ ਵਾਪਰੇ ਭਿਆਨਕ ਰੇਲ ਹਾਦਸੇ ਦੀ ਮੈਜਿਸਟ੍ਰੇਟੀ ਜਾਂਚ ਪੂਰੀ ਹੋਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਆਦੇਸ਼ਾਂ 'ਤੇ ਹਾਲੇ ਕਿਸੇ ਵੀ ਵਿਭਾਗ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਸਾਰੇ ...

ਪੂਰੀ ਖ਼ਬਰ »

ਆਰ.ਐੱਮ.ਪੀ.ਆਈ. ਦੀ ਅਧਿਕਾਰ ਰੈਲੀ 'ਚ ਵਿਸ਼ਾਲ ਇਕੱਠ

ਜਲੰਧਰ, 10 ਦਸੰਬਰ (ਮੇਜਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਦੇ ਸੱਦੇ ਉੱਪਰ ਪੰਜਾਬ ਭਰ ਤੋਂ ਹੋਈ ਅਧਿਕਾਰ ਰੈਲੀ 'ਚ ਸ਼ਾਮਲ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਮੋਦੀ ਨੂੰ ਅੱਗੇ ਲਾ ਕੇ ...

ਪੂਰੀ ਖ਼ਬਰ »

ਪਾਕਿ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ ਇਕ ਵੀ ਡਾਲਰ ਦੀ ਸਹਾਇਤਾ ਨਹੀਂ ਦੇਣੀ ਚਾਹੀਦੀ-ਨਿੱਕੀ ਹੈਲੇ

ਨਿਊਯਾਰਕ, 10 ਦਸੰਬਰ (ਪੀ. ਟੀ. ਆਈ.)-ਸੰਯੁਕਤ ਰਾਸ਼ਟਰ ਵਿਚ ਅਮਰੀਕੀ ਰਾਜਦੂਤ ਨਿੱਕੀ ਹੈਲੇ ਨੇ ਕਿਹਾ ਕਿ ਪਾਕਿਸਤਾਨ ਲਗਾਤਾਰ ਅੱਤਵਾਦੀਆਂ ਨੂੰ ਪਨਾਹ ਦੇ ਰਿਹਾ ਹੈ ਜਿਹੜੇ ਇਧਰ ਉਧਰ ਜਾ ਕੇ ਅਮਰੀਕੀ ਸੈਨਿਕਾਂ ਨੂੰ ਮਾਰਦੇ ਹਨ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਦੋਂ ਤਕ ...

ਪੂਰੀ ਖ਼ਬਰ »

ਕਸ਼ਮੀਰ 'ਚ ਤਾਜ਼ਾ ਬਰਫ਼ਬਾਰੀ

ਸ੍ਰੀਨਗਰ/ਜੰਮੂ, 10 ਦਸੰਬਰ (ਏਜੰਸੀ)-ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ ਹੋਣ ਬਾਅਦ ਮੁਗਲ ਰੋਡ, ਸ੍ਰੀਨਗਰ-ਲੇਹ ਕੌਮੀ ਮਾਰਗ ਸਮੇਤ ਕਈ ਸੜਕ ਮਾਰਗਾਂ ਨੂੰ ਬੰਦ ਕਰਨਾ ਪਿਆ ਹੈ | ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕਸ਼ਮੀਰ ਵਾਦੀ ਦੇ ਕਈ ...

ਪੂਰੀ ਖ਼ਬਰ »

ਚੱਲਦੇ ਸਾਲ ਦੌਰਾਨ 235 ਅੱਤਵਾਦੀ ਹਲਾਕ, ਵਾਦੀ 'ਚ ਅਜੇ ਵੀ 200 ਅੱਤਵਾਦੀ ਸਰਗਰਮ-ਲੈਫ: ਜਨਰਲ ਭੱਟ

ਸ੍ਰੀਨਗਰ, 10 ਦਸੰਬਰ (ਮਨਜੀਤ ਸਿੰਘ)- ਕਸ਼ਮੀਰ 'ਚ ਫ਼ੌਜ ਦੇ ੳੁੱਚ ਅਧਿਕਾਰੀ ਤੇ 15 ਕੋਰ ਦੇ ਮੁਖੀ ਏ.ਕੇ. ਭੱਟ ਦਾ ਕਹਿਣਾ ਹੈ ਕਿ ਕਸ਼ਮੀਰ ਮਸਲੇ ਨੂੰ ਹਲ ਕਰਵਾਉਣ ਦੇ ਸਬੰਧ 'ਚ ਫ਼ੌਜ ਦੀ ਭੂਮਿਕਾ ਕੁਝ ਗੱਲਾਂ ਤੱਕ ਸੀਮਤ ਹੈ | ਉਨ੍ਹਾਂ ਕਿਹਾ ਕਿ ਫ਼ੌਜ ਅੱਤਵਾਦੀਆਂ ਨਾਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX