ਤਾਜਾ ਖ਼ਬਰਾਂ


ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  11 minutes ago
ਲੁਧਿਆਣਾ,19 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਐਮ.ਪੀ. ਸੰਜੇ ਸਿੰਘ ਅਦਾਲਤ ਪਹੁਚੇ ਹਨ । ਅਦਾਲਤ 'ਚ ਹਾਜ਼ਰੀ ਲਗਾਉਣ ......
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  26 minutes ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ 'ਚ 11 ਫਰਵਰੀ ਨੂੰ ਸੁਣਵਾਈ ....
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  43 minutes ago
ਨਵੀਂ ਦਿੱਲੀ, 19 ਜਨਵਰੀ- ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ .....
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  55 minutes ago
ਤਿਰੂਵਨੰਤਪੁਰਮ, 19 ਜਨਵਰੀ- ਕੇਰਲ ਪੁਲਿਸ ਨੇ ਸਬਰੀਮਾਲਾ ਸਥਿਤ ਭਗਵਾਨ ਅਯੱਪਾ ਦੇ ਮੰਦਰ 'ਚ 10 ਤੋਂ 50 ਸਾਲ ਦੀ ਉਮਰ ਵਾਲੀਆਂ ਔਰਤਾਂ ਦੇ ਪ੍ਰਵੇਸ਼ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ 67,094 ਲੋਕਾਂ ਵਿਰੁੱਧ ਮਾਮਲੇ ਦਰਜ ਕੀਤੇ ਹਨ। ਸੁਪਰੀਮ ਕੋਰਟ 'ਚ...
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 1 hour ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਲੱਦਾਖ਼ ਖੇਤਰ ਦੇ ਖਾਰਦੁੰਗ ਲਾ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਨੇ 5 ਲੱਖ ਰੁਪਏ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਖਾਰਦੁੰਗ ਲਾ...
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  about 2 hours ago
ਵਾਸ਼ਿੰਗਟਨ, 19 ਜਨਵਰੀ- ਵ੍ਹਾਈਟ ਹਾਊਸ ਦਾ ਕਹਿਣਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵਿਚਾਲੇ ਆਉਣ ਵਾਲੇ ਫਰਵਰੀ ਮਹੀਨੇ ਦੇ ਆਖ਼ਰੀ ਦਿਨਾਂ 'ਚ ਮੁਲਾਕਾਤ ਹੋਵੇਗੀ। ਟਰੰਪ ਅਤੇ ਕਿਮ ਵਿਚਾਲੇ ਇਹ ਦੂਜੀ...
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਤਾਕਤ ਦਿਖਾਉਣ ਲਈ ਅੱਜ ਕੋਲਕਾਤਾ 'ਚ ਇੱਕ ਮਹਾਂ ਰੈਲੀ ਕਰੇਗੀ। ਉਨ੍ਹਾਂ ਨੇ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਇਸ ਸੰਬੰਧੀ...
ਅੱਜ ਦਾ ਵਿਚਾਰ
. . .  about 2 hours ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਤੋਂ ਆਪਣੇ ਪਿੰਡ ਜਾ ਰਹੇ ਇੱਕ ਨੌਜਵਾਨ ਤੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਹਮਲਾ ਕਰ ਕੇ ਉਸ ਦਾ ਮੋਟਰਸਾਈਕਲ...
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕਰਨਾਟਕ ਦੇ ਮੁੱਖ ਮੰਤਰੀ ਕੁਮਾਰਸਵਾਮੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁੱਖ ਅਬਦੁੱਲਾ ਅਤੇ...
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਬਾਜਾਖਾਨਾ, 18 ਜਨਵਰੀ (ਜੀਵਨ ਗਰਗ) - ਨੇੜਲੇ ਪਿੰਡ ਬਰਗਾੜੀ ਵਿਖੇ ਬਾਲ ਵਿਆਹ ਦੇ ਦੋਸ਼ ਵਿਚ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸਹਾਏ...
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਵਿਰੋਧੀ ਧਿਰ ਵੱਲੋਂ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਕੋਲਕਾਤਾ...
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਚੌਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ) - ਨੇੜਲੇ ਪਿੰਡ ਮਹਿਸਮਪੁਰ ਵਿਖੇ ਇੱਕ 35 ਤੋਂ 40 ਸਾਲਾਂ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੋਤ ਹੋਣ ਦੀ ਖਬਰ ਹੈ। ਥਾਣਾ ਮਹਿਤਾ...
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਭੀਣ ਤਂੋ ਇਕ ਪਰਿਵਾਰ ਨੇ ਬੜੀ ਸਾਦਗੀ ਨਾਲ ਵਿਆਹ ਕੀਤਾ । ਮਹਿੰਗੀਆਂ ਗੱਡੀਆਂ 'ਚ ਬਰਾਤ ਲਿਜਾਣ ਦੀ ਬਜਾਏ ਪਿੰਡ ਭੀਣ ਤੋਂ ਜਗਰਾਉਂ ਲਈ ਬਰਾਤ ਸਵੇਰੇ ਟੈਂਪੂ 'ਤੇ ਬੈਠ ਕੇ ਨਵਾਂਸ਼ਹਿਰ ਬੱਸ ਅੱਡੇ ਪਹੁੰਚੀ । ਉੱਥੋਂ...
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਚੰਡੀਗੜ੍ਹ, 18 ਜਨਵਰੀ (ਹਰਕਵਲਜੀਤ ਸਿੰਘ) - ਪਿਛਲੇ ਦਿਨੀਂ ਆਪਣੀ ਹੀ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਨਸ਼ਿਆਂ ਦੇ ਮਾਮਲੇ 'ਚ ਸਵਾਲ ਚੁੱਕਣ ਸਮੇਤ ਪੁਲਿਸ ਦੀ ਸੀਨੀਅਰ ਅਫ਼ਸਰਸ਼ਾਹੀ 'ਤੇ ਗੰਭੀਰ ਦੋਸ਼ ਲਗਾਉਣ ਵਾਲੇ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ...
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  1 day ago
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  1 day ago
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  1 day ago
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  1 day ago
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  1 day ago
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  1 day ago
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  1 day ago
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  1 day ago
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  1 day ago
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  1 day ago
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  1 day ago
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  1 day ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  1 day ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  1 day ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  1 day ago
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  1 day ago
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਪੰਜਾਬ ਦੇ ਡੀ. ਜੀ. ਪੀ. ਨੇ 31 ਜਨਵਰੀ ਤੱਕ ਅਹੁਦੇ ਤੋਂ ਫ਼ਾਰਗ ਹੋਣ ਦੀ ਕੀਤੀ ਮੰਗ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 133/3
. . .  1 day ago
ਮੁਗਲਸਰਾਏ ਤਹਿਸੀਲ ਦਾ ਨਾਂਅ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 113/3
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਕਪਤਾਨ ਵਿਰਾਟ ਕੋਹਲੀ 46 ਦੌੜਾਂ ਬਣਾ ਕੇ ਆਊਟ
. . .  1 day ago
ਉੱਤਰ ਪ੍ਰਦੇਸ਼ ਸਰਕਾਰ ਵਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਕੋਲਿਆਂ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਮੌਤ
. . .  1 day ago
ਭਾਰਤ-ਆਸਟ੍ਰੇਲੀਆ ਇਕ ਦਿਨਾ ਮੈਚ : 27ਵੇਂ ਓਵਰ 'ਚ 2 ਵਿਕਟਾਂ ਦੇ ਨੁਕਸਾਨ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
. . .  1 day ago
ਸ੍ਰੀਨਗਰ ਦੇ ਲਾਲ ਚੌਂਕ 'ਚ ਹੋਇਆ ਗਰਨੇਡ ਹਮਲਾ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 77/2
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਤਲਵਾਰ ਦੇ ਜ਼ਖ਼ਮ ਮਿਟ ਜਾਂਦੇ ਹਨ ਪਰ ਜ਼ਬਾਨ ਦੇ ਨਹੀਂ ਮਿਟਦੇ। -ਜੇਮਜ਼ ਐਲਨ

ਮੁਕਤਸਰ ਸਾਹਿਬ

ਸ਼ਰਾਬ ਦਾ ਠੇਕਾ ਚੁਕਵਾਉਣ ਨੂੰ ਲੈ ਕੇ ਆਬਾਦੀ ਵਾਸੀਆਂ ਕੀਤਾ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਲੱਕੜਵਾਲਾ ਵਿਖੇ ਸ਼ਰਾਬ ਦਾ ਠੇਕਾ ਆਬਾਦੀ ਵਿਚ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ | ਇਸ ਸਬੰਧ ਵਿਚ ਅੱਜ ਸਥਾਨਕ ਲੋਕਾਂ ਨੇ ਬਹੁਜਨ ਸਮਾਜ ਪਾਰਟੀ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ | ਪਿੰਡ ਵਾਸੀਆਂ ਨੇ ਦੱਸਿਆ ਕਿ ਜਿਥੇ ਇਹ ਠੇਕਾ ਖੋਲਿ੍ਹਆ ਗਿਆ ਹੈ, ਇਥੇ ਗਰੀਬ ਭਾਈਚਾਰੇ ਨਾਲ ਸਬੰਧਿਤ ਲੋਕ ਰਹਿੰਦੇ ਹਨ ਅਤੇ ਇਸ ਦੇ ਨਜ਼ਦੀਕ ਹੀ ਭਗਵਾਨ ਵਾਲਮੀਕਿ ਦਾ ਮੰਦਰ ਤੇ ਸਰਕਾਰੀ ਸਕੂਲ ਵੀ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਈ ਵਾਰ ਪ੍ਰਸ਼ਾਸਨ ਦੇ ਧਿਆਨ ਵਿਚ ਵੀ ਲਿਆਂਦਾ ਜਾ ਚੁੱਕਿਆ ਹੈ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਇਸ ਠੇਕੇ ਨੂੰ ਆਬਾਦੀ ਤੋਂ ਬਾਹਰ ਕੱਢਿਆ ਜਾਵੇ | ਇਸ ਮੌਕੇ ਪ੍ਰਧਾਨ ਤਰਸੇਮ ਸਿੰਘ ਲੱਖੇਵਾਲੀ, ਜ਼ਿਲ੍ਹਾ ਕਨਵੀਨਰ ਸੁਖਦੇਵ ਸਿੰਘ ਲੱਖੇਵਾਲੀ, ਸਤਪਾਲ ਸਿੰਘ, ਜਥੇ: ਬੰਗਾ ਸਿੰਘ, ਚਰਨਜੀਤ ਸਿੰਘ, ਸੁਖਪਾਲ ਸਿੰਘ, ਰਣਜੀਤ ਸਿੰਘ, ਅਮਰਜੀਤ ਸਿੰਘ, ਮੰਦਰ ਸਿੰਘ ਆਦਿ ਹਾਜ਼ਰ ਸਨ |

ਅਜੇ ਨਹੀਂ ਹੋਵੇਗੀ ਗ੍ਰਾਮ ਪੰਚਾਇਤ ਦੋਦਾ ਦੀ ਚੋਣ

ਦੋਦਾ, 10 ਦਸੰਬਰ (ਰਵੀਪਾਲ) -ਪਿੰਡ ਦੋਦਾ (ਸ੍ਰੀ ਮੁਕਤਸਰ ਸਾਹਿਬ) ਗ੍ਰਾਮ ਪੰਚਾਇਤ ਦੀ ਚੋਣ ਦਾ ਕੇਸ ਪੰਜਾਬ ਹਰਿਆਣਾ ਹਾਈਕੋਰਟ ਵਿਖੇ ਹੋਣ ਕਰਕੇ ਗ੍ਰਾਮ ਪੰਚਾਇਤ ਦੀ ਚੋਣ ਨਹੀਂ ਹੋ ਰਹੀ | ਇਸ ਸਬੰਧੀ ਸਰਪੰਚ ਛਿੰਦਰ ਸਿੰਘ ਭੱਟੀ ਨੇ ਦੱਸਿਆ ਕਿ ਦੋਦਾ ਪੰਚਾਇਤ ਦੇ 5 ਸਾਲ ...

ਪੂਰੀ ਖ਼ਬਰ »

ਈ. ਜੀ. ਐੱਸ. ਅਧਿਆਪਕਾਂ ਨੇ ਸਰਕਾਰ ਦੇ ਨਾਂਅ ਭੇਜੀਆਂ ਚਿੱਠੀਆਂ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਹਰਮਹਿੰਦਰ ਪਾਲ)-ਸ਼ਹੀਦ ਕਿਰਨਜੀਤ ਕੌਰ ਐਕਸ਼ਨ ਕਮੇਟੀ ਈ.ਜੀ.ਐੱਸ./ਏ.ਆਈ.ਈ./ਐੱਸ.ਟੀ.ਆਰ. ਦੇ ਜ਼ਿਲ੍ਹਾ ਪ੍ਰਧਾਨ ਵਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਸੂਬੇ ਦੇ ਪ੍ਰਾਇਮਰੀ ਸਕੂਲਾਂ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਚਲਾਏ ਜਾ ਰਹੇ ਹਨ ਆਧਾਰ ਕੇਂਦਰ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਵੱਖ-ਵੱਖ ਥਾਵਾਂ 'ਤੇ ਅਧਾਰ ਕਾਰਡ ਬਣਵਾਉਣ ਜਾ ਇਸ ਵਿਚ ਸੋਧ ਲਈ ਕੇਂਦਰ ਸਥਾਪਿਤ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐੱਮ.ਕੇ. ...

ਪੂਰੀ ਖ਼ਬਰ »

ਜਮ੍ਹਾਂ ਖੋਰਾਂ ਨੇ ਯੂਰੀਆ ਖਾਦ ਦੀ ਨਕਲੀ ਕਿੱਲਤ ਦਿਖਾ ਕੇ ਕਿਸਾਨਾਂ ਨੂੰ ਸ਼ਰੇ੍ਹਆਮ ਲੁੱਟਣਾ ਕੀਤਾ ਸ਼ੁਰੂ

ਗਿੱਦੜਬਾਹਾ, 10 ਦਸੰਬਰ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਅਤੇ ਆਸ-ਪਾਸ ਦੇ ਕਿਸਾਨਾਂ ਨੂੰ ਕਣਕ 'ਚ ਪਾਉਣ ਲਈ ਯੂਰੀਆ ਖਾਦ ਪ੍ਰਾਪਤ ਕਰਨ 'ਚ ਭਾਰੀ ਦਿੱਕਤ ਆ ਰਹੀ ਹੈ | ਕੁਝ ਦੁਕਾਨਦਾਰਾਂ ਕੋਲ ਵੱਡਾ ਸਟਾਕ ਜਮ੍ਹਾਂ ਹੋਣ ਦੇ ਬਾਵਜੂਦ ਯੂਰੀਆ ਖਾਦ ਦੀ ਕਿੱਲਤ ਦਿਖਾ ਕੇ ...

ਪੂਰੀ ਖ਼ਬਰ »

ਖਪਤਕਾਰਾਂ ਤੋਂ ਬਕਾਇਆ ਵਸੂਲਣ ਲਈ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਹੋਇਆ ਪੱਬਾਂ-ਭਾਰ

ਗਿੱਦੜਬਾਹਾ, 10 ਦਸੰਬਰ (ਬਲਦੇਵ ਸਿੰਘ ਘੱਟੋਂ)-ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵਲੋਂ ਮਿਲੇ ਨਿਰਦੇਸ਼ਾਂ 'ਤੇ ਜੇ. ਈ. ਤੋਂ ਲੈ ਕੇ ਐਕਸੀਅਨ ਤੱਕ ਦੇ ਅਧਿਕਾਰੀ ਲੋਕਾਂ ਵੱਲ ਖੜ੍ਹਾ ਵਿਭਾਗ ਦਾ ਬਕਾਇਆ ਵਸੂਲਣ ਲਈ ਪੱਬਾਂ ਭਾਰ ਨਜ਼ਰ ਆ ਰਹੇ ਹਨ | ਸਬੰਧਿਤ ਅਧਿਕਾਰੀ ...

ਪੂਰੀ ਖ਼ਬਰ »

ਨੌਜਵਾਨਾਂ ਨੇ ਲਿਆ ਵਿਸ਼ਾਲ ਧਰਮ ਸਭਾ 'ਚ ਹਿੱਸਾ

ਗਿੱਦੜਬਾਹਾ, 10 ਦਸੰਬਰ (ਬਲਦੇਵ ਸਿੰਘ ਘੱਟੋਂ)-ਸ੍ਰੀ ਰਾਮ ਜਨਮ ਭੂਮੀ ਨਿਆਸ ਵਲੋਂ ਬੀਤੇ ਕੱਲ੍ਹ ਬਠਿੰਡਾ ਵਿਖੇ ਕੀਤੇ ਗਏ ਵਿਸ਼ਾਲ ਧਰਮ ਸਭਾ ਦੇ ਆਯੋਜਨ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਜ਼ਿਲ੍ਹਾ ਪ੍ਰਧਾਨ ਰਜੇਸ਼ ਪਠੇਲਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭਾਜਪਾ ...

ਪੂਰੀ ਖ਼ਬਰ »

ਪਿੰਡ ਤਰਮਾਲਾ ਦੇ ਹਰਬਰਿੰਦਰ ਸਿੰਘ ਗਿੱਲ ਨੇ ਬਿਨਾਂ ਪਰਾਲੀ ਸਾੜੇ ਕਣਕ ਬਿਜਾਈ ਦੀ ਖ਼ੋਜੀ ਤਕਨੀਕ

ਮਲੋਟ, 10 ਦਸੰਬਰ (ਗੁਰਮੀਤ ਸਿੰਘ ਮੱਕੜ)-ਜਦੋਂ ਤੋਂ ਨੈਸ਼ਨਲ ਗਰੀਨ ਟਿ੍ਬਿਊਨਲ ਨੇ ਝੋਨੇ ਦੀ ਪਰਾਲੀ ਸਾੜਨ 'ਤੇ ਰੋਕ ਲਗਾਈ ਹੈ, ਉਦੋਂ ਤੋਂ ਹੀ ਪੰਜਾਬ ਖੇਤੀਬਾੜੀ ਵਿਭਾਗ ਅਤੇ ਯੂਨੀਵਰਸਿਟੀਆਂ ਪਰਾਲੀ ਪ੍ਰਬੰਧਨ ਦੇ ਸਸਤੇ, ਸੌਖੇ ਅਤੇ ਕਾਰਗਰ ਤਰੀਕੇ ਲੱਭਣ ਲਈ ਖੋਜ ਕਰ ...

ਪੂਰੀ ਖ਼ਬਰ »

ਕੈਂਸਰ ਨਾਲ ਇਕ ਹੋਰ ਵਿਅਕਤੀ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਲਗਾਤਾਰ ਮੌਤਾਂ ਹੋ ਰਹੀਆਂ ਹਨ | ਇਸੇ ਤਰ੍ਹਾਂ ਸੇਵਾ ਮੁਕਤ ਅਧਿਆਪਕ ਗੁਰਦੇਵ ਸਿੰਘ ਭੁੱਲਰ ਪਿੰਡ ਭੁੱਲਰ ਦੀ ਕੈਂਸਰ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਮਿ੍ਤਕ ਦੇ ਪੋਤਰੇ ...

ਪੂਰੀ ਖ਼ਬਰ »

ਪੀ. ਐੱਸ. ਧੰਜੂ ਨੇ ਨਵੇਂ ਐਕਸੀਅਨ ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਖੇ ਇੰਜੀ: ਪ੍ਰਭਲੀਨ ਸਿੰਘ ਧੰਜੂ ਨੇ ਅੱਜ ਨਵੇਂ ਐਕਸੀਅਨ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਸ: ਧੰਜੂ ਪਟਿਆਲਾ ਵਿਖੇ ਬਤੌਰ ਐੱਸ.ਡੀ.ਓ. ਕੰਮ ਕਰਦੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 2 ਰੋਜ਼ਾ ਜ਼ੋਨਲ ਪੱਧਰੀ ਆਤਮ ਪ੍ਰਬੋਧ ਸਮਾਗਮ ਕਰਵਾਇਆ

ਕੋਟਕਪੂਰਾ, 10 ਦਸੰਬਰ (ਮੇਘਰਾਜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਵਲੋਂ ਸਥਾਨਕ ਸਟੱਡੀ ਸਰਕਲ ਦੇ ਜ਼ੋਨਲ ਦਫ਼ਤਰ ਸਿੱਖਾਂਵਾਲਾ ਰੋਡ ਵਿਖੇ 2 ਰੋਜ਼ਾ ਜ਼ੋਨਲ ਪੱਧਰੀ ਆਤਮ ਪ੍ਰਬੋਧ ਸਮਾਗਮ ਦੇ ਅਖੀਰਲੇ ਦਿਨ ਦੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੱਸ ਸਟੈਂਡ ਵਿਖੇ ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਐਸੋਸੀਏਸ਼ਨ ਦੇ ਸਰਪ੍ਰਸਤ ਬਖ਼ਸ਼ੀਸ਼ ਸਿੰਘ ਲਹੌਰੀਆ ਅਤੇ ਪ੍ਰਧਾਨ ਮੱਖਣ ਸਿੰਘ ਰਹੂੜਿਆਂਵਾਲੀ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਨੂੰ ਜਰਸੀਆਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਐੱਨ.ਐੱਸ.ਐੱਸ. ਦੇ ਵਲੰਟੀਅਰਾਂ ਅਤੇ ਸਮੂਹ ਸਟਾਫ਼ ਮੈਂਬਰਾਂ ਦੇ ਸਹਿਯੋਗ ਨਾਲ ਲੋੜਵੰਦ ਵਿਦਿਆਰਥੀਆਂ ਨੂੰ 100 ਕੋਟੀਆਂ ਦਾਨ ਕੀਤੀਆਂ ਗਈਆਂ | ਇਸ ਮੌਕੇ ਪਿ੍ੰਸੀ: ...

ਪੂਰੀ ਖ਼ਬਰ »

ਪਵਨਦੀਪ ਸਿੰਘ ਬਰਾੜ ਭੀਟੀਵਾਲਾ ਨੂੰ ਸਰਪੰਚੀ ਦਾ ਉਮੀਦਵਾਰ ਐਲਾਨਿਆ

ਲੰਬੀ, 10 ਦਸੰਬਰ (ਮੇਵਾ ਸਿੰਘ) ਬਲਾਕ ਲੰਬੀ ਦੇ ਪਿੰਡ ਭੀਟੀਵਾਲਾ ਵਾਸੀਆਂ ਨੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਸਮਾਜ ਸੇਵੀ ਪਵਨਦੀਪ ਸਿੰਘ ਬਰਾੜ ਭੀਟੀਵਾਲਾ ਦੇ ਘਰ ਭਾਰੀ ਇਕੱਠ ਕਰਕੇ ਕੀਤੀ ਮੀਟਿੰਗ ਤੋਂ ਬਾਅਦ ਪਵਨਦੀਪ ਨੂੰ ਪਿੰਡ ਤੋਂ ਸਰਪੰਚੀ ਦੇ ...

ਪੂਰੀ ਖ਼ਬਰ »

ਮਿੱਠਾ ਸਿੰਘ ਗੰਧੜ੍ਹ ਨਮਿਤ ਸ਼ਰਧਾਂਜਲੀ ਸਮਾਗਮ

ਮੰਡੀ ਲੱਖੇਵਾਲੀ, 10 ਦਸੰਬਰ (ਰੁਪਿੰਦਰ ਸਿੰਘ ਸੇਖੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਨਾਮਦਾਰ ਸਿੰਘ ਸਹਾਰਨ ਦੇ ਚਾਚਾ ਮਿੱਠਾ ਸਿੰਘ ਗੰਧੜ੍ਹ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਲੱਖੇਵਾਲੀ ਰੋਡ ਸਹਾਰਨ ਢਾਣੀ ਵਿਖੇ ਹੋਈ | ਇਸ ਮੌਕੇ ਪ੍ਰਸਿੱਧ ਰਾਗੀ ...

ਪੂਰੀ ਖ਼ਬਰ »

ਡਾ: ਅੰਬੇਦਕਰ ਦਾ ਪ੍ਰੀਨਿਰਵਾਣ ਦਿਵਸ ਮਨਾਇਆ

ਮੰਡੀ ਲੱਖੇਵਾਲੀ, 10 ਦਸੰਬਰ (ਸੇਖੋਂ, ਮਿਲਖ ਰਾਜ)-ਸਰਕਾਰੀ ਸੀਨੀ: ਸੈਕੰਡਰੀ ਸਕੂਲ (ਲੜਕੇ) ਲੱਖੇਵਾਲੀ ਵਿਖੇ ਡਾ: ਭੀਮ ਰਾਓ ਅੰਬੇਦਕਰ ਦਾ 63ਵਾਂ ਪ੍ਰੀਨਿਰਵਾਣ ਦਿਵਸ ਪਿ੍ੰਸੀਪਲ ਗੁਰਮੀਤ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ ਜਿਸ ਵਿਚ ਪਿ੍ੰ: ਗੁਰਮੀਤ ਸਿੰਘ ਨੇ ਬਾਬਾ ...

ਪੂਰੀ ਖ਼ਬਰ »

ਬੀ. ਐੱਸ. ਐੱਨ. ਐੱਲ. ਸੇਵਾਵਾਂ ਦਾ ਮਾੜਾ ਹਾਲ

ਮੰਡੀ ਬਰੀਵਾਲਾ, 10 ਦਸੰਬਰ (ਨਿਰਭੋਲ ਸਿੰਘ)- ਬੀ.ਐੱਸ.ਐੱਨ.ਐੱਲ. ਦੀਆਂ ਮਾੜੀਆਂ ਸੇਵਾਵਾਂ ਦਾ ਖ਼ਮਿਆਜ਼ਾ ਲੋਕਾਂ ਨੰੂ ਭੁਗਤਣਾ ਪੈ ਰਿਹਾ ਹੈ | ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਜੰਟ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਵੰਗਲ ਵਿਚ ਬੀ.ਐੱਸ.ਐੱਨ.ਐੱਲ. ਸੇਵਾਵਾਂ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਮਲੋਟ, 10 ਦਸੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਦਾਨੇਵਾਲਾ ਦੇ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਬਾਬਾ ਬਲਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਗੁਰਤੇਜ ਸਿੰਘ ਉਦੇਕਰਨ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਵਿਖੇ ਹੋਈ | ਇਸ ਮੌਕੇ ਬੁਲਾਰਿਆਂ ਨੇ ...

ਪੂਰੀ ਖ਼ਬਰ »

ਕੱਸੀਆਂ ਤੇ ਰਜਬਾਹਿਆਂ 'ਚ ਤੁਰੰਤ ਪਾਣੀ ਛੱਡਣ ਦੀ ਮੰਗ

ਦੋਦਾ, 10 ਦਸੰਬਰ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਤੇ ਹਰਬੰਸ ਸਿੰਘ ਕੋਟਲੀ ਨੇ ਸਾਂਝੇ ਬਿਆਨ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਕਣਕ ਅਤੇ ...

ਪੂਰੀ ਖ਼ਬਰ »

ਸ਼ਹਿਰ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਕਰਵਾਉਣਾ ਸ਼ਲਾਘਾਯੋਗ ਕੰਮ-ਡੀ. ਐੱਸ. ਪੀ.

ਮਲੋਟ, 10 ਦਸੰਬਰ (ਗੁਰਮੀਤ ਸਿੰਘ ਮੱਕੜ)-ਸ਼ਹਿਰ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਕਰਵਾਉਣ ਦੀ ਮੁਹਿੰਮ ਦੇ ਅੱਜ ਚੌਥੇ ਦਿਨ ਡੀ.ਐੱਸ.ਪੀ. ਭੁਪਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿਚ ਸ਼ਹਿਰ ਦੇ ਜੀ.ਟੀ. ਰੋਡ ਤੋਂ ਆਵਾਰਾ ਪਸ਼ੂਆਂ ਦੇ 3 ਟਰੱਕ ਭਰ ਕੇ ਪਿੰਡ ਰੱਤਾ ਟਿੱਬਾ ਦੀ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਸਬੰਧੀ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਵਾਈ ਐੱਸ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ ਕਾਨੂੰਨੀ ਸੇਵਾਵਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਐਡਵੋਕੇਟ ਹਰਸ਼ਦੀਪ ਸਿੰਘ ਅਤੇ ਪੀ.ਐੱਲ.ਵੀ. ਜਗਮੀਤ ਕੌਰ ਨੇ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਸੇਵਾ ਮੁਕਤ ਹੋਣ 'ਤੇ ਅਧਿਆਪਕ ਰਮੇਸ਼ ਕੁਮਾਰ ਦਾ ਯੂਨੀਅਨ ਵਲੋਂ ਸਨਮਾਨ

ਅਬੋਹਰ, 10 ਦਸੰਬਰ (ਕੁਲਦੀਪ ਸਿੰਘ ਸੰਧੂ)-ਸਰਕਾਰੀ ਹਾਈ ਸਕੂਲ ਪਿੰਡ ਦੀਵਾਨ ਖੇੜਾ ਤੋਂ ਸੇਵਾ ਮੁਕਤ ਹੋਏ ਸਰੀਰਕ ਸਿੱਖਿਆ ਅਧਿਆਪਕ ਰਮੇਸ਼ ਕੁਮਾਰ ਨੂੰ ਸਰੀਰਕ ਸਿੱਖਿਆ ਅਧਿਆਪਕ ਯੂਨੀਅਨ ਤਹਿਸੀਲ ਅਬੋਹਰ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਹੈ | ਸਥਾਨਕ ਇਕ ਹੋਟਲ ...

ਪੂਰੀ ਖ਼ਬਰ »

ਢਿੱਪਾਵਾਲੀ ਤੋਂ ਸਰਪੰਚੀ ਲਈ ਸਤਨਾਮ ਸਿੰਘ ਸੰਧੂ ਚੋਣ ਮੈਦਾਨ ਵਿਚ ਨਿੱਤਰੇ

ਮੰਡੀ ਅਰਨੀਵਾਲਾ, 10 ਦਸੰਬਰ (ਨਿਸ਼ਾਨ ਸਿੰਘ ਸੰਧੂ)-ਪਿੰਡ ਢਿੱਪਾਵਾਲੀ ਤੋਂ ਸਰਪੰਚ ਜਨਰਲ ਅਹੁਦੇ ਲਈ ਮੌਜੂਦਾ ਸਰਪੰਚ ਸਤਨਾਮ ਸਿੰਘ ਸੰਧੂ ਮੁੜ ਚੋਣ ਮੈਦਾਨ ਵਿਚ ਨਿੱਤਰ ਆਏ ਹਨ | ਉਨ੍ਹਾਂ ਦੇ ਸਮਰਥਕਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਉਨ੍ਹਾਂ ਨੂੰ ਮੁੜ ਇਸ ...

ਪੂਰੀ ਖ਼ਬਰ »

ਸਮੂਹ ਧਾਨਕ ਸਮਾਜ ਵਲੋਂ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਜੀ ਦੇ 31 ਪਾਠਾਂ ਦੇ ਭੋਗ ਪਾਏ

ਮੰਡੀ ਲਾਧੂਕਾ, 10 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਸ਼੍ਰੀ ਗੁਰੂ ਨਾਨਕ ਦੇਵ ਜੀ 550 ਵੇਂ ਤੇ ਭਗਤ ਕਬੀਰ ਜੀ ਦੇ 620 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ਼੍ਰੀ ਸੁਖਮਣੀ ਸਾਹਿਬ ਜੀ ਦੇ 31 ਪਾਠਾਂ ਦੀ ਲੜੀ ਦੇ ਭੋਗ ਮੰਡੀ ਲਾਧੂਕਾ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

11 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ 16 ਨੂੰ

ਸ੍ਰੀਗੰਗਾਨਗਰ, 10 ਦਸੰਬਰ (ਦਵਿੰਦਰਜੀਤ ਸਿੰਘ)-ਐਚ. ਬਲਾਕ ਸਥਿਤ ਸ੍ਰੀ ਗੁਰੂ ਨਾਨਕ ਕ੍ਰਿਸ਼ਨਾ ਮੰਦਰ ਸੇਵਾ ਸੰਮਤੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 11 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ 16 ਦਸੰਬਰ ਐਤਵਾਰ ...

ਪੂਰੀ ਖ਼ਬਰ »

'ਆਪ' ਨੇ ਅਵਾਰਾ ਪਸ਼ੂਆਂ ਦੇ ਹੱਲ ਨੂੰ ਲੈ ਕੇ ਜਾਗਰੂਕਤਾ ਰੈਲੀ ਕੱਢੀ

ਅਬੋਹਰ, 10 ਦਸੰਬਰ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਵਲੋਂ ਆਵਾਰਾ ਪਸ਼ੂਆਂ ਦੇ ਪੱਕੇ ਹੱਲ ਨੂੰ ਲੈ ਕੇ ਬੀਤੇ ਦੋ ਹਫ਼ਤਿਆਂ ਤੋਂ ਸਥਾਨਕ ਨਹਿਰੂ ਪਾਰਕ ਮੂਹਰੇ ਚੱਲ ਰਹੇ ਅਣਮਿਥੇ ਸਮੇਂ ਦੇ ਧਰਨੇ ਦੌਰਾਨ ਅੱਜ ਸ਼ਹਿਰ 'ਚ ਜਾਗਰੂਕਤਾ ਰੈਲੀ ਕੱਢੀ ਗਈ | ਅੱਜ ਧਰਨੇ ...

ਪੂਰੀ ਖ਼ਬਰ »

ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੁਖਚੈਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਫ਼ਾਜ਼ਿਲਕਾ, 10 ਦਸੰਬਰ (ਦਵਿੰਦਰ ਪਾਲ ਸਿੰਘ)-ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਸੈਨਾ ਦੇ ਲਾਂਸ ਨਾਇਕ ਸੁਖਚੈਨ ਸਿੰਘ ਦਾ ਮਿ੍ਤਕ ਸਰੀਰ ਪਿੰਡ ਇਸਲਾਮ ਵਾਲਾ ਵਿਖੇ ਪੁੱਜਿਆ | ਜਿੱਥੇ ਸਰਕਾਰੀ ਸਨਮਾਨਾਂ ਨਾਲ ਹਜ਼ਾਰਾਂ ਨਮ ਅੱਖਾਂ ਨੇ ਸ਼ਹੀਦ ...

ਪੂਰੀ ਖ਼ਬਰ »

ਸਰਕਾਰ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇ-ਜੀਤ ਸਿੰਘ

ਮੰਡੀ ਅਰਨੀਵਾਲਾ, 10 ਦਸੰਬਰ (ਨਿਸ਼ਾਨ ਸਿੰਘ ਸੰਧੂ)-ਬਜ਼ੁਰਗ ਟਕਸਾਲੀ ਅਕਾਲੀ ਆਗੂ ਜੀਤ ਸਿੰਘ ਘੁੜਿਆਣਾ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਢਾਈ ਏਕੜ ਜਮੀਨ ਦੀ ਮਾਲਕੀ ਵਾਲੇ ਕਿਸਾਨਾਂ ਦਾ ਸਾਰਾ ਕਰਜ਼ਾ ਅਤੇ 5 ਏਕੜ ...

ਪੂਰੀ ਖ਼ਬਰ »

ਅਕਾਲੀ ਦਲ ਦੀ ਸਥਾਪਨਾ ਸਬੰਧੀ ਅੱਜ ਆਰੰਭ ਕੀਤਾ ਜਾਵੇਗਾ ਅਖੰਡ ਪਾਠ ਸਾਹਿਬ

ਮੰਡੀ ਅਰਨੀਵਾਲਾ, 10 ਦਸੰਬਰ (ਨਿਸ਼ਾਨ ਸਿੰਘ ਸੰਧੂ)-ਅਕਾਲੀ ਦਲ ਦੀ 98ਵੀਂ ਵਰੇ੍ਹਗੰਢ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਫ਼ਾਜ਼ਿਲਕਾ ਵੱਲੋਂ 12 ਦਸੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ ਤੇ 14 ਦਸੰਬਰ ਨੂੰ ਭੋਗ ਪਾਏ ਜਾਣਗੇ | ਇਸ ਸਬੰਧੀ ਗੱਲ ...

ਪੂਰੀ ਖ਼ਬਰ »

ਰਾਜ ਪੱਧਰੀ ਰੱਸਾਕਸ਼ੀ ਮੁਕਾਬਲਿਆਂ ਵਿਚ ਅਰਨੀਵਾਲਾ ਸਕੂਲ ਦੇ ਲੜਕਿਆਂ ਤੇ ਲੜਕੀਆਂ ਨੇ ਮਾਰੀ ਬਾਜ਼ੀ

ਮੰਡੀ ਅਰਨੀਵਾਲਾ, 10 ਦਸੰਬਰ (ਨਿਸ਼ਾਨ ਸਿੰਘ ਸੰਧੂ)-ਰਾਜ ਪੱਧਰ 'ਤੇ ਹੋਏ ਸਕੂਲੀ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਬਾਜ਼ੀ ਮਾਰੀ | ਲੜਕੀਆਂ ਦੀ ਅੰਡਰ 14 ਅਤੇ 17 ਵਰਗ ਦੀਆਂ ਟੀਮਾਂ ਨੇ ਰਾਜ ਪੱਧਰ ਤੇ ਦੂਸਰਾ, ...

ਪੂਰੀ ਖ਼ਬਰ »

ਰਾਜ ਪੱਧਰੀ ਰੱਸਾਕਸ਼ੀ ਮੁਕਾਬਲਿਆਂ ਵਿਚ ਅਰਨੀਵਾਲਾ ਸਕੂਲ ਦੇ ਲੜਕਿਆਂ ਤੇ ਲੜਕੀਆਂ ਨੇ ਮਾਰੀ ਬਾਜ਼ੀ

ਮੰਡੀ ਅਰਨੀਵਾਲਾ, 10 ਦਸੰਬਰ (ਨਿਸ਼ਾਨ ਸਿੰਘ ਸੰਧੂ)-ਰਾਜ ਪੱਧਰ 'ਤੇ ਹੋਏ ਸਕੂਲੀ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਬਾਜ਼ੀ ਮਾਰੀ | ਲੜਕੀਆਂ ਦੀ ਅੰਡਰ 14 ਅਤੇ 17 ਵਰਗ ਦੀਆਂ ਟੀਮਾਂ ਨੇ ਰਾਜ ਪੱਧਰ ਤੇ ਦੂਸਰਾ, ...

ਪੂਰੀ ਖ਼ਬਰ »

ਸਬ-ਤਹਿਸੀਲ ਮਮਦੋਟ 'ਚ ਕਿਸਾਨ ਸੰਘਰਸ਼ ਕਮੇਟੀ ਵਲੋਂ ਲਗਾਏ ਧਰਨੇ ਦੌਰਾਨ ਫਰਦ ਕੇਂਦਰ ਦੇ ਮੁਲਾਜ਼ਮਾਂ ਨੂੰ ਰਾਤ ਤੱਕ ਦਫ਼ਤਰ ਅੰਦਰ ਡੱਕੀ ਰੱਖਿਆ

ਮਮਦੋਟ, 10 ਦਸੰਬਰ (ਜਸਬੀਰ ਸਿੰਘ ਕੰਬੋਜ)-ਸਬ-ਤਹਿਸੀਲ ਮਮਦੋਟ ਵਿਖੇ ਫੈਲੇ ਭਿ੍ਸ਼ਟਾਚਾਰ ਤੇ ਰੋਜਮਰਾ ਦੇ ਕੰਮਕਾਰ ਸਬੰਧੀ ਕਿਸਾਨਾ ਦੀ ਹੋ ਰਹੀ ਲੁੱਟ ਦੀਆਂ ਉੱਡ ਰਹੀਆਂ ਅਫਵਾਹਾਂ ਦੇ ਚੱਲਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ...

ਪੂਰੀ ਖ਼ਬਰ »

ਨਸ਼ਿਆਂ ਦਾ ਰੁਝਾਨ ਪੰਜਾਬੀਆਂ ਦੇ ਕਿਰਦਾਰ ਨੂੰ ਲਾ ਰਿਹੈ ਢਾਅ-ਬਲਦੇਵ ਖੋਸਾ

ਤਲਵੰਡੀ ਭਾਈ, 10 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਪੰਜਾਬੀਆਂ 'ਚ ਐਨਾ ਦਮ ਹੈ ਕਿ ਉਹ ਦੁਨੀਆ 'ਚ ਕਿਤੇ ਵੀ ਜਾ ਕੇ ਹਰ ਖੇਤਰ ਵਿਚ ਸਫਲਤਾ ਦੇ ਝੰਡੇ ਗੱਡ ਸਕਦੇ ਹਨ, ਪ੍ਰੰਤੂ ਨਸ਼ਿਆਂ ਦਾ ਰੁਝਾਨ ਪੰਜਾਬੀਆਂ ਦੇ ਕਿਰਦਾਰ ਨੂੰ ਢਾਅ ਲਾ ਰਿਹਾ ਹੈ | ਇਹ ਪ੍ਰਗਟਾਵਾ ਮਹਾਂਰਾਸ਼ਟਰ ...

ਪੂਰੀ ਖ਼ਬਰ »

ਜ਼ਿਲ੍ਹਾ ਐਮੇਚਿਓਰ ਬਾਕਸਿੰਗ ਐਸੋਸੀਏਸ਼ਨ ਦੇ ਖਿਡਾਰੀਆਂ ਨੇ ਸੂਬਾਈ ਖੇਡਾਂ 'ਚ ਸੋਨੇ ਤੇ ਕਾਂਸੀ ਦੇ ਤਗਮੇ ਪ੍ਰਾਪਤ ਕੀਤੇ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਐਮੇਚਿਓਰ ਬਾਕਸਿੰਗ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਇਕ ਖਿਡਾਰੀ ਨੇ ਸੂਬਾਈ ਖੇਡਾਂ ਵਿਚ ਸੋਨੇ ਅਤੇ ਦੂਜੇ ਖਿਡਾਰੀ ਨੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਵੱਸਥ ਭਾਰਤ ਤੰਦਰੁਸਤ ਯਾਤਰਾ (ਲੇਹ ਯਾਤਰਾ) ਕਸਬਾ ਮਖੂ ਵਿਖੇ ਪਹੁੰਚੀ

ਮਖੂ, 10 ਦਸੰਬਰ (ਵਰਿੰਦਰ ਮਨਚੰਦਾ)- ਸਵੱਸਥ ਭਾਰਤ ਤੰਦਰੁਸਤ ਪੰਜਾਬ (ਲੇਹ ਯਾਤਰਾ) ਜੋ ਕਿ ਕਰੀਬ ਦੋ ਮਹੀਨਾ ਪਹਿਲਾਂ ਚੱਲਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਮਖੂ ਵਿਖੇ ਪਹੁੰਚੀ, ਜਿਸ ਦਾ ਸਵਾਗਤ ਕਰਨ ਲਈ ਜ਼ਿਲ੍ਹਾ ਸਿਹਤ ਅਫ਼ਸਰ ਸੁਰਿੰਦਰ ਕੁਮਾਰ, ਨਰਿੰਦਰ ਸਿੰਘ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਤੇ ਆਮ ਚੋਣਾਂ ਸਬੰਧੀ ਕਮਿਸ਼ਨਰ ਵਲੋਂ ਚਾਰ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਯੋਗਤਾ 1 ਜਨਵਰੀ 2019 ਦੇ ਆਧਾਰ 'ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਕੰਮ ਸਬੰਧੀ ਕਮਿਸ਼ਨਰ ਫ਼ਿਰੋਜ਼ਪੁਰ ਡਵੀਜ਼ਨ ਸੁਮੇਰ ਗੁਰਜ਼ਰ ਵਲੋਂ ਫ਼ਿਰੋਜ਼ਪੁਰ, ਫ਼ਾਜ਼ਿਲਕਾ, ...

ਪੂਰੀ ਖ਼ਬਰ »

ਰੇਤ ਦੀਆਂ ਓਵਰਲੋਡ ਟਰਾਲੀਆਂ ਿਖ਼ਲਾਫ਼ ਕਾਰਵਾਈ ਤੋਂ ਕੰਨੀ ਕਤਰਾ ਰਿਹਾ ਟਰਾਂਸਪੋਰਟ ਵਿਭਾਗ ਤੇ ਟ੍ਰੈਫ਼ਿਕ ਪੁਲਿਸ

ਕੁੱਲਗੜ੍ਹੀ, 10 ਦਸੰਬਰ (ਸੁਖਜਿੰਦਰ ਸਿੰਘ ਸੰਧੂ)-ਸਰਕਾਰ ਵਲੋਂ ਟ੍ਰੈਫ਼ਿਕ ਨਿਯਮਾਂ ਦੀ ਸਹੀ ਤਰੀਕੇ ਨਾਲ ਪਾਲਣਾ ਕਰਾਉਣ ਲਈ ਹਰ ਹੀਲਾ ਵਰਤਿਆ ਜਾ ਰਿਹਾ | ਇਸ ਮਨੋਰਥ ਲਈ ਟਰਾਂਸਪੋਰਟ ਵਿਭਾਗ ਅਤੇ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਵਲੋਂ ਲੋਕਾਂ ਨੂੰ ਨਿਯਮਾਂ ਤੋਂ ਜਾਣੂੰ ...

ਪੂਰੀ ਖ਼ਬਰ »

64ਵੀਆਂ ਪੰਜਾਬ ਸਕੂਲ ਖੇਡਾਂ ਵਿਚ ਸ਼ਹੀਦ ਸ਼ਾਮ ਸਿੰਘ ਅਟਾਰੀ ਖ਼ਾਲਸਾ ਸਕੂਲ ਫ਼ਤਿਹਗੜ੍ਹ ਸਭਰਾਂ ਦੀਆਂ ਟੀਮਾਂ ਨੇ ਰੱਸਾਕਸ਼ੀ 'ਚ ਜਿੱਤੇ ਤਿੰਨ ਸੋਨ ਤਗਮੇ

ਮੱਲਾਂਵਾਲਾ, 10 ਦਸੰਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-64ਵੀਆਂ ਪੰਜਾਬ ਸਕੂਲ ਖੇਡਾਂ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਰੱਸਾਕਸ਼ੀ ਟੀਮਾਂ ਨੇ ਤਿੰਨਾਂ ਮੁਕਾਬਲਿਆਂ ਵਿਚ ਸੋਨ ਤਗਮੇ ਜਿੱਤ ਕੇ ਇਤਿਹਾਸ ਰਚਿਆ | ਇਸ ਸਬੰਧੀ ਕੋਚ ਅਮਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐਕਮੇ ਪਬਲਿਕ ਦੇ ਬੱਚਿਆਂ ਨੇ ਖੇਡਾਂ ਵਿਚ ਕੀਤਾ ਪਹਿਲਾ ਸਥਾਨ ਹਾਸਲ

ਜਲਾਲਾਬਾਦ, 10 ਦਸੰਬਰ (ਕਰਨ ਚੁਚਰਾ)-1 ਤੋਂ 4 ਅਕਤੂਬਰ ਨੂੰ ਪਟਿਆਲਾ ਦੇ ਬਾਬਾ ਬੁੱਢਾ ਦਲ ਪਬਲਿਕ ਸਕੂਲ ਵਿਖੇ ਸੀ.ਬੀ.ਐਸ.ਈ. ਕਲਸਟਰ ਦੀਆਂ ਅੰਡਰ 2018 ਦੀਆ ਖੇਡਾਂ ਹੋਈਆ ਜਿਸ ਵਿਚ ਵੱਖ-ਵੱਖ ਜਿਲਿ੍ਹਆ ਦੇ ਸਕੂਲਾਂ ਨੇ ਭਾਗ ਲਿਆ | ਇਨ੍ਹਾਂ ਖੇਡਾਂ ਵਿਚ ਐਕਮੇ ਪਬਲਿਕ ਸੀਨੀਅਰ ...

ਪੂਰੀ ਖ਼ਬਰ »

ਡੀ.ਸੀ.ਡੀ.ਏ.ਵੀ. ਸਕੂਲ 'ਚ ਕਰਵਾਈ ਲੜਕੀਆਂ ਦੀ ਐਨ.ਸੀ.ਸੀ. ਦੀ ਪਰੇਡ

ਫ਼ਾਜ਼ਿਲਕਾ, 10 ਦਸੰਬਰ (ਅਮਰਜੀਤ ਸ਼ਰਮਾ)-ਡੀ.ਸੀ.ਡੀ.ਏ.ਵੀ. ਸਕੂਲ ਵਿਖੇ ਐਨ.ਸੀ.ਸੀ. ਕੈਡਟ ਦੀ ਪਰੇਡ ਆਫ਼ੀਸਰ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਕਰਵਾਈ ਗਈ | ਜਿਸ ਵਿਚ ਲੜਕੀਆਂ ਨੇ ਅਨੁਸ਼ਾਸਨ ਵਿਚ ਰਹਿ ਕੇ ਪਰੇਡ ਵਿਚ ਹਿੱਸਾ ਲਿਆ | ਸਕੂਲ ਪਿ੍ੰਸੀਪਲ ਵਿਜੇ ਕੁਮਾਰ ਮਿੱਤਲ ਨੇ ...

ਪੂਰੀ ਖ਼ਬਰ »

ਗੜਵਾਲ ਸਭਾ ਮੰਡਲ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਗੜਵਾਲ ਸਭਾ ਦੀ ਮੀਟਿੰਗ ਪ੍ਰਧਾਨ ਵਿਜੇਦਰ ਸਿੰਘ ਨੇਗੀ ਦੀ ਪ੍ਰਧਾਨਗੀ ਹੇਠ ਸਥਾਨਕ ਬਿਜਲੀ ਘਰ ਵਿਖੇ ਹੋਈ, ਜਿਸ ਵਿਚ ਉੱਤਰਾਖੰਡ ਨਿਵਾਸੀਆਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਵਾਲੇ ਛੱਪੜ ਤੋਂ ਪਿੰਡ ਵਾਸੀ ਪੇ੍ਰਸ਼ਾਨ

ਮੰਡੀ ਬਰੀਵਾਲਾ, 10 ਦਸੰਬਰ (ਨਿਰਭੋਲ ਸਿੰਘ)- ਦੂਸ਼ਿਤ ਪਾਣੀ ਵਾਲੇ ਛੱਪੜ ਤੋਂ ਪਿੰਡ ਡੋਡਾਂਵਾਲੀ ਵਾਸੀ ਬੇਹੱਦ ਪੇ੍ਰਸ਼ਾਨ ਹਨ | ਮਹਿੰਦਰ ਸਿੰਘ, ਸੁਰਜੀਤ ਸਿੰਘ, ਗਗਨ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਛੱਪੜ ਦਾ ਪਾਣੀ ਬੇਹੱਦ ਦੂਸ਼ਿਤ ਹੋ ਚੁੱਕਾ ਹੈ ਅਤੇ ਇਸ ...

ਪੂਰੀ ਖ਼ਬਰ »

ਕੰਪਿਊਟਰ ਕੁਇਜ਼ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਗੁਲਵਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮੁੱਖ ਅਧਿਆਪਕ ਪ੍ਰਦੀਪ ਮਿੱਤਲ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਪਿਊਟਰ ਅਧਿਆਪਕ ਅਮਨਦੀਪ ...

ਪੂਰੀ ਖ਼ਬਰ »

ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ ਅੱਜ ਤੋਂ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਢਿੱਲੋਂ)-ਡਾ: ਕਰਨ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਸ਼ੂ ਧਨ ਨੂੰ ਉਤਸ਼ਾਹਿਤ ਕਰਨ ਲਈ 11 ਦਸੰਬਰ ਨੂੰ ਜ਼ਿਲੇ੍ਹ ਵਿਚ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX