ਤਾਜਾ ਖ਼ਬਰਾਂ


ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਦੇਰ ਸ਼ਾਮ ਜਦੋਂ ਵੋਟਿੰਗ ਸਮਾਪਤ ਹੋਈ ਤਾਂ ਵੋਟਿੰਗ ਅਮਲਾ ਆਪਣੇ ਘਰਾਂ ਨੂੰ ਰਵਾਨਾ ਹੋ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਗੱਡੀ ਨੂੰ ਘੇਰੀ ਰੱਖਿਆ ਅਤੇ ਐੱਸ.ਐੱਚ.ਓ...
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਫ਼ਤਿਹਗੜ੍ਹ ਸਾਹਿਬ, 19 ਮਈ (ਭੂਸ਼ਨ ਸੂਦ)ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀਪੂਰਵਕ ਸੰਪੰਨ ਹੋਇਆ ਅਤੇ ਹਲਕੇ ਵਿਚ 65.65 ਫ਼ੀਸਦੀ ਵੋਟਾਂ ਪਈਆਂ। ਸਮੁੱਚੇ ਹਲਕੇ ਵਿਚ ...
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਤਰਨ ਤਾਰਨ, 19 ਮਈ (ਹਰਿੰਦਰ ਸਿੰਘ, ਲਾਲੀ ਕੈਰੋਂ, ਪਰਮਜੀਤ ਜੋਸ਼ੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਪਾਈਆਂ ਗਈਆਂ ਵੋਟਾਂ ਦੌਰਾਨ ਲਗਭਗ 64.17 ਫ਼ੀਸਦੀ ਮਤਦਾਨ ਹੋਇਆ। ਜ਼ਿਲ੍ਹੇ ਵਿਚ ਛੋਟੀਆਂ ਮੋਟੀਆਂ ...
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਖਡੂਰ ਸਾਹਿਬ ,19 ਮਈ (ਮਾਨ ਸਿੰਘ)- ਐੱਸ. ਐੱਸ. ਪੀ. ਤਰਨ ਤਾਰਨ ਕੁਲਦੀਪ ਸਿੰਘ ਚਾਹਲ ਵੱਲੋਂ ਖ਼ੁਲਾਸਾ ਕੀਤਾ ਗਿਆ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਰਲੀ ਕਲਾਂ ਵਿਚ ਹੋਏ ...
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਫ਼ਰੀਦਕੋਟ, 19 ਮਈ - (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਲਈ ਅੱਜ ਸ਼ਾਂਤੀ ਪੂਰਵਕ ਵੋਟਾਂ ਪਈਆਂ। ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਮੁਤਾਬਿਕ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ...
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 70.68 ਪ੍ਰਤੀਸ਼ਤ ਵੋਟਿੰਗ ਹੋਈ ਹੈ, ਜਦਕਿ ਹਲਕਾ ਵਾਈਜ਼ ਲੰਬੀ ਵਿਧਾਨ ਸਭਾ ਹਲਕੇ ਵਿਚ 73.84 ਪ੍ਰਤੀਸ਼ਤ,...
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਸੰਘੋਲ 19 ਮਈ (ਹਰਜੀਤ ਸਿੰਘ ਮਾਵੀ )-ਵਿਧਾਨ ਸਭਾ ਹਲਕਾ ਬੱਸੀ ਪਠਾਣਾ ਦੇ ਬਲਾਕ ਖਮਾਣੋਂ ਵਿਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ ਪੂਰਵਕ ਨੇਪਰੇ ਚੜ੍ਹ ਗਿਆ ।.ਕੁੱਲ ਮਿਲਾ ਕੇ ਪਿੰਡ ਰਾਣਵਾਂ ਵਿਚ ਈਵੀਐਮ ...
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਵੋਟਾਂ ਭੁਗਤਾਉਣ ’ਚ ਰਿਹਾ ਮੋਹਰੀ
. . .  1 day ago
ਨੌਜਵਾਨਾਂ ਤੇ ਬਜ਼ੁਰਗਾਂ ਨੂੰ ਵੰਡੇ ਪ੍ਰਸੰਸਾ ਪੱਤਰ
. . .  1 day ago
ਬੰਗਾ ਹਲਕੇ 'ਚ 65.75 ਫ਼ੀਸਦੀ ਵੋਟਿੰਗ
. . .  1 day ago
ਖੇਮਕਰਨ ਹੱਲਕੇ' ਚ ਵੋਟਾਂ ਪਾਉਣ ਦਾ,ਅਮਨ ਅਮਾਨ ਨਾਲ ਸਮਾਪਤ ਹੋ ਗਿਆ,ਪੋਲਿੰਗ ਕਰੀਬ 61% ਰਹੀ
. . .  1 day ago
ਠੱਠੀ ਭਾਈ : ਬਾਘਾ ਪੁਰਾਣਾ ਦੇ ਪਿੰਡ ਬੰਬੀਹਾ ਭਾਈ ਵਿਖੇ 2064 ਚੋਂ 1430 ਵੋਟਾਂ ਪੋਲ ਹੋਈਆਂ
. . .  1 day ago
ਗੜ੍ਹਸ਼ੰਕਰ ਹਲਕੇ 'ਚ 63.09 ਫ਼ੀਸਦੀ ਪੋਲਿੰਗ
. . .  1 day ago
ਪਠਾਨਕੋਟ 'ਚ ਹੋਈ 75% ਵੋਟਿੰਗ
. . .  1 day ago
ਜਲੰਧਰ 'ਚ 7 ਵਜੇ ਤੱਕ 62.36 %ਵੋਟਿੰਗ
. . .  1 day ago
ਭੋਆ 'ਚ 71% ਵੋਟਿੰਗ
. . .  1 day ago
ਹਲਕਾ ਮਜੀਠਾ ਨਾਲ ਸਬੰਧਤ ਸਰਕਲ ਮੱਤੇਵਾਲ ਦੇ ਕਰੀਬ 32 ਪਿੰਡਾਂ ਦੇ 45 ਬੁਥਾ ਵਿੱਚ 61.40 ਫੀਸਦੀ ਵੋਟਾਂ ਹੋਈਆਂ ਪੋਲ
. . .  1 day ago
ਹਲਕਾ ਸ਼ੁਤਰਾਣਾ ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਲੋਕ ਸਭਾ ਚੋਣ, 66 ਫੀਸਦੀ ਪਈਆਂ ਵੋਟਾਂ
. . .  1 day ago
ਅਮਨ ਅਮਾਨ ਨਾਲ ਨੇਪਰੇ ਚੜ੍ਹੀ ਲੋਕ ਸਭਾ ਚੋਣ
. . .  1 day ago
ਸਬ-ਡਿਵੀਜ਼ਨ ਮਹਿਲ ਕਲਾਂ 'ਚ 68.87 ਫ਼ੀਸਦੀ ਪੋਲਿੰਗ
. . .  1 day ago
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ 'ਚ 70% ਤੋਂ ਵੱਧ ਵੋਟ ਹੋਈ ਪੋਲ
. . .  1 day ago
ਪੋਲਿੰਗ ਸਟੇਸ਼ਨ ਅੰਦਰ ਵੀਡੀਓ ਵਾਇਰਲ ਸਬੰਧੀ ਕਾਰਵਾਈ ਦੀ ਸਿਫ਼ਾਰਿਸ਼
. . .  1 day ago
ਅਜਨਾਲਾ ਚ ਵੋਟਾਂ ਅਮਨ ਅਮਾਨ ਨਾਲ ਸੰਪੰਨ
. . .  1 day ago
ਸੁਲਤਾਨਪੁਰ ਲੋਧੀ 'ਚ 61 ਫ਼ੀਸਦੀ ਤੋਂ ਵੱਧ ਪੋਲਿੰਗ
. . .  1 day ago
ਮੁੱਲਾਂਪੁਰ ਵਿਖੇ ਅੰਗਹੀਣ ਨੂੰ ਰੋਕਣ 'ਤੇ ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ
. . .  1 day ago
ਕੁਹਾੜਾ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਅਮਨ ਅਮਾਨ ਨਾਲ ਵੋਟਾਂ ਪੈਣ ਦਾ ਕੰਮ ਮੁਕੰਮਲ
. . .  1 day ago
ਕਤਾਰਾਂ ਲੱਗੀਆਂ ਹੋਣ ਕਾਰਨ ਸ੍ਰੀ ਚਮਕੌਰ ਸਾਹਿਬ ਦੇ ਕੋਈ ਬੂਥਾਂ 'ਤੇ 6 ਵਜੇ ਤੋਂ ਬਾਅਦ ਵੀ ਵੋਟਿੰਗ ਜਾਰੀ
. . .  1 day ago
ਰੂੰ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
. . .  1 day ago
ਬਾਘਾਪੁਰਾਣਾ ਦੇ ਪਿੰਡ ਜੀਤਾ ਸਿੰਘ ਵਾਲਾ 'ਚ ਸ਼ਾਮੀਂ 6 ਵਜੇ ਤੱਕ 73 ਫ਼ੀਸਦੀ ਮਤਦਾਨ
. . .  1 day ago
ਬੱਧਣੀਕਲਾਂ ਵਿਖੇ 6 ਵਜੇ ਤੱਕ 58.20 ਫ਼ੀਸਦੀ ਵੋਟਿੰਗ, ਕੁੱਲ 8011 ਵੋਟਰਾਂ 'ਚੋਂ 4663 ਵੋਟਰਾਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ
. . .  1 day ago
ਬਾਘਾਪੁਰਾਣਾ ਦੇ ਪਿੰਡ ਠੱਠੀ ਭਾਈ 'ਚ ਸ਼ਾਮੀਂ 6 ਵਜੇ ਤੱਕ 71 ਫ਼ੀਸਦੀ ਮਤਦਾਨ
. . .  1 day ago
ਜੰਡਿਆਲਾ ਗੁਰੂ 'ਚ ਵੋਟਿੰਗ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਿਆ, ਕੁੱਲ 57 ਫ਼ੀਸਦੀ ਮਤਦਾਨ
. . .  1 day ago
ਵਿਧਾਨ ਸਭਾ ਹਲਕਾ ਖੇਮਕਰਨ 'ਚ ਸ਼ਾਮੀਂ 6 ਵਜੇ ਤੱਕ 60 ਫ਼ੀਸਦੀ ਮਤਦਾਨ
. . .  1 day ago
ਡੇਰਾਬੱਸੀ 'ਚ ਸ਼ਾਮੀਂ 6 ਵਜੇ ਤੱਕ 64.7 ਫ਼ੀਸਦੀ ਵੋਟਿੰਗ
. . .  1 day ago
ਚੋਣ ਪੈਟਰੋਲਿੰਗ ਟੀਮ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਨੇ ਖ਼ੁਦ ਨੂੰ ਮਾਰੀ ਗੋਲੀ, ਮੌਕੇ 'ਤੇ ਹੀ ਮੌਤ
. . .  1 day ago
'ਆਪ' ਵਿਧਾਇਕ ਜੈ ਕਿਸ਼ਨ ਰੋੜੀ ਦੀਆਂ ਕਾਂਗਰਸ ਦੇ ਬੂਥ 'ਤੇ ਬੈਠਣ ਦੀਆਂ ਤਸਵੀਰਾਂ ਵਾਇਰਲ
. . .  1 day ago
ਹਲਕਾ ਅਟਾਰੀ ਦੇ ਪਿੰਡ ਖਹਿਰੇ 'ਚ ਸਭ ਤੋਂ ਵੱਧ ਰਿਕਾਰਡ, ਹੁਣ ਤੱਕ 83 ਫ਼ੀਸਦੀ ਵੋਟਿੰਗ ਹੋਈ
. . .  1 day ago
ਨਾਭਾ ਵਿਖੇ ਅਮਨ-ਸ਼ਾਂਤੀ ਨਾਲ ਵੋਟਿੰਗ ਮੁਕੰਮਲ, ਐੱਸ. ਡੀ. ਐੱਮ. ਮੁਤਾਬਕ ਕੁੱਲ 63 ਫ਼ੀਸਦੀ ਹੋਇਆ ਮਤਦਾਨ
. . .  1 day ago
ਸੰਗਰੂਰ 'ਚ ਅੱਗ ਬੁਝਾਉਣ ਜਾ ਰਹੀ ਗੱਡੀ ਨੂੰ ਹੀ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ ਜ਼ਿਲ੍ਹੇ 'ਚ ਸ਼ਾਮੀਂ ਪੰਜ ਵਜੇ ਤੱਕ 58.28 ਫ਼ੀਸਦੀ ਵੋਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550

ਮਾਨਸਾ

ਸਮਾਜ ਸੇਵੀ ਟਰੱਸਟ ਸਰਦੂਲਗੜ੍ਹ ਵਲੋਂ ਲੋੜਵੰਦ ਗਰੀਬ ....

....

ਹਰਿਆਣਾ ਮਾਰਕਾ ਨਾਜਾਇਜ਼ ਸ਼ਰਾਬ ਬਰਾਮਦ

ਮਾਨਸਾ, 10 ਦਸੰਬਰ (ਵਿ. ਪ੍ਰਤੀ.)- ਸਰਦੂਲਗੜ੍ਹ ਪੁਲਿਸ ਵਲੋਂ ਹਰਿਆਣਾ ਮਾਰਕਾ ਠੇਕਾ ਦੇਸੀ ਸ਼ਰਾਬ ਬਰਾਮਦ ਕਰ ਕੇ ਕਾਰਵਾਈ ਕੀਤੀ ਹੈ | ਜਾਣਕਾਰੀ ਅਨੁਸਾਰ ਹੌਲਦਾਰ ਸੁਖਵਿੰਦਰ ਸਿੰਘ ਨੇ ਗੁਰਜੀਤ ਸਿੰਘ ਵਾਸੀ ਸਰਦੂਲਗੜ੍ਹ ਨੂੰ ਕਾਬੂ ਕਰ ਕੇ ਉਸ ਕੋਲੋਂ 48 ਬੋਤਲਾਂ ਹਰਿਆਣਾ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ ਵੁਸ਼ੂ ਮੁਕਾਬਲੇ 'ਚ ਮਨੂੰ ਵਾਟਿਕਾ ਸਕੂਲ ਦੇ ਖਿਡਾਰੀ ਓਵਰਆਲ ਚੈਂਪੀਅਨ ਬਣੇ

ਬੁਢਲਾਡਾ, 10 ਦਸੰਬਰ (ਸਵਰਨ ਸਿੰਘ ਰਾਹੀ)- ਨਵਾਂਸ਼ਹਿਰ ਵਿਖੇ ਹੋਈਆਂ 64ਵੀਆਂ ਪੰਜਾਬ ਸਕੂਲ ਖੇਡਾਂ ਦੇ ਵੁਸ਼ੂ ਖੇਡ ਮੁਕਾਬਲਿਆਂ ਚ ਮਨੂੰ ਵਾਟਿਕਾ ਡੇ ਬੋਰਡਿੰਗ ਸਕੂਲ ਬੁਢਲਾਡਾ ਦੇ ਵਿਦਿਆਰਥੀਆਂ ਨੇ 4 ਸੋਨੇ, 1-1 ਚਾਂਦੀ ਤੇ ਤਾਂਬੇ ਦਾ ਤਗਮਾ ਜਿੱਤ ਕੇ ਓਵਰਆਲ ਚੈਂਪੀਅਨ ...

ਪੂਰੀ ਖ਼ਬਰ »

ਨਹਿਰੀ ਪਾਣੀ ਨਾ ਮਿਲਣ ਕਾਰਨ ਕਿਸਾਨਾਂ ਨੇ ਲਗਾਇਆ ਰੋਸ ਧਰਨਾ

ਮਾਨਸਾ, 10 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੀ ਅਗਵਾਈ ਵਿਚ ਬਲਾਕ ਭੀਖੀ ਦੇ ਕਿਸਾਨਾਂ ਨੇ ਡਿਪਟੀ ਦਫ਼ਤਰ ਨੇੜੇ ਧਰਨਾ ਲਗਾਉਣ ਉਪਰੰਤ ਰੋਸ ਮਾਰਚ ਕੱਢਿਆ ਗਿਆ | ਕਿਸਾਨ ਆਗੂ ਮਹਿੰਦਰ ਸਿੰਘ ਭੈਣੀ ਬਾਘਾ, ਬਲਵਿੰਦਰ ਸ਼ਰਮਾ ਨੇ ...

ਪੂਰੀ ਖ਼ਬਰ »

ਖਾਰਾ ਸਕੂਲ 'ਚ ਨਸ਼ਿਆਂ ਿਖ਼ਲਾਫ਼ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਮਾਨਸਾ, 10 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ ਗਿਆ | ਸਪੈਸ਼ਲ ਵਾਹਨ ਟਾਸਕ ਫੋਰਸ ਦੇ ਏ.ਐਸ.ਆਈ. ਬਲਵੰਤ ਸਿੰਘ ਭੀਖੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ...

ਪੂਰੀ ਖ਼ਬਰ »

27 ਫੁੱਟ ਚੌੜਾ ਰਸਤਾ ਕੱਚਾ ਰਹਿਣ ਕਾਰਨ ਕਿਸਾਨ ਦੁਖੀ

ਝੁਨੀਰ, 10 ਦਸੰਬਰ (ਪ. ਪ.)- ਮੱਘਰ ਸਿੰਘ ਚਚੋਹਰ ਅਤੇ ਕਿਸਾਨ ਵਫ਼ਦ ਨੇ ਦੱਸਿਆ ਕਿ ਪਿੰਡ ਚਚੋਹਰ ਤੋਂ ਕੋਰਵਾਲਾ-ਦਲੇਲਵਾਲਾ ਸੜਕ ਨੂੰ ਮਿਲਾਉਣ ਵਾਲਾ ਡੇਢ ਕਿੱਲੋਮੀਟਰ ਲੰਬਾ ਰਸਤਾ ਕੱਚਾ ਰਹਿਣ ਕਾਰਨ ਪਿੰਡ ਦਲੇਲਵਾਲਾ ਅਤੇ ਚਚੋਹਰ ਦੇ ਕਿਸਾਨ ਭਾਰੀ ਪ੍ਰੇਸ਼ਾਨ ਹਨ | ...

ਪੂਰੀ ਖ਼ਬਰ »

'ਖੇਲੋ ਇੰਡੀਆ' ਤਹਿਤ ਦੇਸ਼ ਦੇ ਪਹਿਲੇ 10 ਨਿਸ਼ਾਨਚੀਆਂ 'ਚ ਸ਼ਾਮਿਲ ਹੋਈ ਪ੍ਰਦੀਪ ਕੌਰ ਸਿੱਧੂ

ਬੁਢਲਾਡਾ, 10 ਦਸੰਬਰ (ਸਵਰਨ ਸਿੰਘ ਰਾਹੀ)- ਨੇੜਲੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਕੇਂਦਰੀ ਖੇਡ ਮੰਤਰਾਲੇ ਦੇ 'ਖੇਲੋ ਇੰਡੀਆ' ਤਹਿਤ ਨਿਸ਼ਾਨੇਬਾਜ਼ੀ (ਏਅਰ ਪਿਸਟਲ) ਦੇ ਪਹਿਲੇ 10 ਖਿਡਾਰੀਆਂ 'ਚ ਚੁਣੀ ਗਈ ਹੈ | ਖਿਡਾਰਨ ਦੇ ਪਿਤਾ ਗਮਦੂਰ ਸਿੰਘ ...

ਪੂਰੀ ਖ਼ਬਰ »

ਅਲੀਸ਼ੇਰ ਖ਼ੁਰਦ ਵਿਖੇ ਸੋਨਾ ਤੇ ਨਗਕੀ ਚੋਰੀ

ਭੀਖੀ, 10 ਦਸੰਬਰ (ਸਿੱਧੂ)- ਪਿੰਡ ਅਲੀਸ਼ੇਰ ਖ਼ੁਰਦ ਵਿਖੇ ਇਕ ਘਰ 'ਚ ਸੋਨਾ ਤੇ ਕੁਝ ਨਗਦੀ ਚੋਰੀ ਹੋ ਜਾਣ ਦਾ ਸਮਾਚਾਰ ਹੈ | ਰਣਜੀਤ ਸਿੰਘ ਨੇ ਦੱਸਿਆ ਕਿ ਉਹ ਚੰਡੀਗੜ੍ਹ ਗਿਆ ਹੋਇਆ ਸੀ, ਘਰ ਉਸ ਦਾ ਪਿਤਾ, ਪਤਨੀ ਤੇ ਰਿਸ਼ਤੇਦਾਰ ਸਨ | ਰਾਤ ਨੂੰ ਲਗਪਗ ਤਿੰਨ ਵਜੇ ਉਸ ਦੀ ਪਤਨੀ ...

ਪੂਰੀ ਖ਼ਬਰ »

ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਇਕੱਤਰਤਾ

ਮਾਨਸਾ, 10 ਦਸੰਬਰ (ਵਿ. ਪ੍ਰਤੀ.)- ਪੀ. ਡਬਲਿਯੂ.ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਰਾਮ ਗੋਪਾਲ ਮੰਡੇਰ ਦੀ ਪ੍ਰਧਾਨਗੀ ਹੇਠ ਵਾਟਰ ਵਰਕਸ ਕੋਟਲੱਲੂ ਵਿਖੇ ਹੋਈ | ਸੰਬੋਧਨ ਕਰਦਿਆਂ ਸੂਬਾ ਆਗੂ ਸੁਖਮੰਦਰ ਸਿੰਘ ਧਾਲੀਵਾਲ ਨੇ ...

ਪੂਰੀ ਖ਼ਬਰ »

ਅਜ਼ੀਜ਼ ਸਰੋਏ ਦੇ ਨਾਵਲ 'ਆਪਣੇ ਲੋਕ' 'ਤੇ ਹੋਈ ਵਿਚਾਰ ਚਰਚਾ

ਬੋਹਾ, 10 ਦਸੰਬਰ (ਸਲੋਚਨਾ ਤਾਂਗੜੀ)- ਭਾਰਤ ਪਾਕਿ ਵੰਡ 'ਤੇ ਆਧਾਰਿਤ ਨਾਵਲ 'ਆਪਣੇ ਲੋਕ' 'ਤੇ ਵਿਚਾਰ ਗੋਸ਼ਟੀ ਸ਼ਹੀਦ ਭਗਤ ਸਿੰਘ ਕਲਾ ਕੇਂਦਰ ਵਲੋਂ ਕਰਵਾਈ ਗਈ | ਡਾ: ਅਮਨਪਾਲ ਕੌਰ ਨੇ ਨਾਵਲ ਤੋਂ ਪਰਚਾ ਪੜ੍ਹਦਿਆਂ ਕਿਹਾ ਕਿ ਇਹ ਨਾਵਲ ਆਪਣੇ ਆਪ ਵਿਚ ਸੰਨ ਸੰਤਾਲੀ ਦੀ ਵੰਡ ...

ਪੂਰੀ ਖ਼ਬਰ »

ਕਾਤਲਾਨਾ ਹਮਲੇ 'ਚ ਇਕ ਦੋਸ਼ੀ ਗਿ੍ਫ਼ਤਾਰ

ਬੋਹਾ, 10 ਦਸੰਬਰ (ਤਾਂਗੜੀ)- ਪੁਲਿਸ ਥਾਣਾ ਬੋਹਾ ਵਿਖੇ ਤਾਇਨਾਤ ਏ. ਐੱਸ. ਆਈ. ਹਰਬੰਸ ਸਿੰਘ ਅਤੇ ਹੌਲਦਾਰ ਗੁਰਜੰਟ ਸਿੰਘ 'ਤੇ ਬੀਤੇ ਦਿਨੀਂ ਪਿੰਡ ਰਿਉਂਦ ਕਲਾਂ ਸਥਿਤ ਇਕ ਚਿਕਨ ਸੈਂਟਰ ਦੀ ਗਸ਼ਤ ਦੌਰਾਨ ਸ਼ੱਕ ਪੈਣ 'ਤੇ ਤਲਾਸ਼ੀ ਲੈ ਰਹੇ ਸਨ ਤਾਂ ਮਾਲਕ ਪਿਓ ਪੁੱਤਰ ਵਲੋਂ ...

ਪੂਰੀ ਖ਼ਬਰ »

6 ਐਥਲੀਟਸ ਦੀ 16ਵੀਂ ਨੈਸ਼ਨਲ ਜੂਨੀਅਰ ਅਥਲੈਟਿਕਸ ਮੀਟ 'ਚ ਹੋਈ ਚੋਣ

ਭੀਖੀ, 10 ਦਸੰਬਰ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਹਮੀਰਗੜ੍ਹ ਢੈਪਈ ਵਿਖੇ ਚੱਲ ਰਹੇ 'ਢੈਪਈ ਖੇਡ ਸਟੇਡੀਅਮ ਅਤੇ ਭਰਤੀ ਕੋਚਿੰਗ ਸੈਂਟਰ' ਖੇਡਾਂ ਦੇ ਖੇਤਰ ਵਿਚ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ | ਪਿਛਲੇ ਦਿਨੀਂ ਆਂਧਰਾ ਪ੍ਰਦੇਸ਼ ਵਿਚ ਹੋਈ 16ਵੀਂ ਜੂਨੀਅਰ ਨੈਸ਼ਨਲ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਇਕੱਤਰਤਾ ਕੀਤੀ

ਸਰਦੂਲਗੜ੍ਹ, 10 ਦਸੰਬਰ (ਜ਼ੈਲਦਾਰ)- ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਪੱਧਰੀ ਇਕੱਤਰਤਾ ਸਥਾਨਕ ਕਚਹਿਰੀ ਵਿਖੇ ਪ੍ਰਧਾਨ ਸਰਬਜੀਤ ਸਿੰਘ ਟਿੱਬੀ ਹਰੀ ਸਿੰਘ ਦੀ ਪ੍ਰਧਾਨਗੀ 'ਚ ਹੋਈ | ਇਸ ਮੌਕੇ ਨੰਬਰਦਾਰਾਂ ਦੀਆਂ ਲਟਕਦੀਆਂ ਮੰਗਾਂ ਬਾਰੇ ਗੰਭੀਰਤਾ ਨਾਲ ਵਿਚਾਰ ਚਰਚਾ ...

ਪੂਰੀ ਖ਼ਬਰ »

ਪੰਜਾਬ ਦੀ ਆਰਥਿਕ ਕੰਗਾਲੀ ਰਵਾਇਤੀ ਪਾਰਟੀਆਂ ਦੀਆਂ ਭਿ੍ਸ਼ਟ ਨੀਤੀਆਂ ਦੀ ਦੇਣ-ਸੁਖਪਾਲ ਸਿੰਘ ਖਹਿਰਾ

ਮਾਨਸਾ/ਜੋਗਾ, 10 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ/ਬਲਜੀਤ ਸਿੰਘ ਅਕਲੀਆ)- ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਤੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ, ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਲੋਕ ਸਭਾ ਮੈਂਬਰ ਧਰਮਵੀਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX