ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ 48 ਦੌੜਾਂ ਨਾਲ ਹਰਾਇਆ
. . .  1 day ago
ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  1 day ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  1 day ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  1 day ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  1 day ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  1 day ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  1 day ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  1 day ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  1 day ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 day ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  1 day ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  1 day ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  1 day ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  1 day ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  1 day ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  1 day ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  1 day ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  1 day ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  1 day ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  1 day ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  1 day ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  1 day ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  1 day ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  1 day ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  1 day ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  1 day ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  1 day ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  1 day ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  1 day ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  1 day ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  1 day ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  1 day ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬਲਾਚੌਰ ਸਬ ਡਵੀਜ਼ਨ ਦੇ ਸਮੂਹ ਦੋ-ਪਹੀਆ ਵਾਹਨ ਡੀਲਰਾਂ ਤੇ ਸਬ-ਡੀਲਰਾਂ ਨੇ ਐੱਸ. ਡੀ. ਐਮ. ਨੂੰ ਦਿੱਤਾ ਮੰਗ-ਪੱਤਰ

ਬਲਾਚੌਰ, 12 ਦਸੰਬਰ (ਗੁਰਦੇਵ ਸਿੰਘ ਗਹੂੰਣ)- ਬਲਾਚੌਰ ਸਬ ਡਵੀਜ਼ਨ ਦੇ ਸਮੂਹ ਦੋ-ਪਹੀਆ ਵਾਹਨ ਡੀਲਰਜ਼ ਤੇ ਸਬ-ਡੀਲਰਾਂ ਨੇ ਜਗਜੀਤ ਸਿੰਘ ਐੱਸ.ਡੀ.ਐਮ. ਬਲਾਚੌਰ ਰਾਹੀਂ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਤੋਂ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਸੋਸ਼ਲ ਸਕਿਉਰਿਟੀ ਐਕਟ 2018 ਤਹਿਤ ਮੋਟਰ ਵਹੀਕਲਜ਼ ਤੇ ਟਰਾਂਸਪੋਰਟ ਵਹੀਕਲਜ਼ 'ਤੇ 1 ਫ਼ੀਸਦੀ ਸਰਚਾਰਜ ਲਗਾਉਣ ਸਬੰਧੀ ਜੋ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ, ਜੋ ਕਿ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਵੱਲੋਂ ਆਪਣੇ ਪੱਤਰ ਨੰਬਰ ਸਟਕ-ਜੀ (ਏ.ਟੀ.)-181866-181972 ਮਿਤੀ 16 ਨਵੰਬਰ 2018 ਤਹਿਤ ਸਬੰਧਿਤ ਅਧਿਕਾਰੀਆਂ ਨੂੰ ਜਾਰੀ ਕੀਤਾ ਗਿਆ | ਉਸ ਦੀ ਜਾਣਕਾਰੀ ਉਨ੍ਹਾਂ ਨੂੰ ਲਗ-ਪਗ ਇਕ ਮਹੀਨਾ ਦੇਰੀ ਨਾਲ ਦਿੱਤੀ ਗਈ ਸੀ, ਇਸ ਲਈ 22 ਅਕਤੂਬਰ ਤੋਂ 16 ਨਵੰਬਰ 2018 ਦੇ ਸਮੇਂ ਦੌਰਾਨ ਹੋਈ ਵਾਹਨਾਂ ਦੀ ਖ਼ਰੀਦ ਸਬੰਧੀ 1 ਫ਼ੀਸਦੀ ਸਰਚਾਰਜ ਡੀਲਰਾਂ ਵਲੋਂ ਗਾਹਕਾਂ ਤੋਂ ਵਸੂਲਿਆ ਜਾਣਾ ਨਾ-ਮੁਮਕਿਨ ਹੈ | ਉਕਤ ਡੀਲਰਾਂ ਨੇ ਮੰਗ ਕਰਦਿਆਂ ਕਿਹਾ ਕਿ ਉਕਤ ਸਮੇਂ ਦੌਰਾਨ ਜਿਨ੍ਹਾਂ ਗਾਹਕਾਂ ਨੇ ਵਾਹਨ ਖ਼ਰੀਦੇ ਹਨ, ਉਨ੍ਹਾਂ ਤੋਂ 1 ਫ਼ੀਸਦੀ ਵਧਿਆ ਹੋਇਆ ਸਰਚਾਰਜ ਸਬੰਧਿਤ ਅਧਿਕਾਰੀ ਆਪਣੇ ਪੱਧਰ 'ਤੇ ਸਿੱਧਾ ਵਸੂਲ ਕਰਨ | ਮੰਗ ਪੱਤਰ ਦੇਣ ਵਾਲਿਆਂ 'ਚ ਬੀ.ਐੱਸ. ਆਟੋਜ਼ ਦੇ ਐਮ.ਡੀ. ਬਲਵਿੰਦਰ ਸਿੰਘ, ਸ਼ਿੰਦੀ ਸੋਹਨਪਾਲ ਇੰਟਰਪ੍ਰਾਈਜਜ਼ ਦੇ ਐਮ.ਡੀ. ਰਾਜਿੰਦਰ ਸਿੰਘ ਸ਼ਿੰਦੀ, ਸੋਹਨਪਾਲ ਹੌਾਡਾ ਦੇ ਐਮ.ਡੀ. ਅਮਨਦੀਪ ਸਿੰਘ ਅਤੇ ਆਰ.ਐੱਸ. ਮੋਟਰਜ਼ ਦੇ ਡੀਲਰ ਆਦਿ ਪਤਵੰਤੇ ਸ਼ਾਮਿਲ ਸਨ |

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਨਵਾਂਸ਼ਹਿਰ, 12 ਦਸੰਬਰ (ਹਰਮਿੰਦਰ ਸਿੰਘ ਪਿੰਟੂ)- ਗੁਰਦੁਆਰਾ ਸ਼ਹੀਦਾਂ ਸਿੰਘਾ ਗਰੂਨਾ ਸਾਹਿਬ ਪਿੰਡ ਪੁੰਨੂ ਮਜਾਰਾ ਵਿਖੇ ਹਿੰਦ ਦੀ ਚਾਦਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬੱਸ ਦੇ ਟਾਇਰ ਹੇਠ ਆਉਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਕਾਠਗੜ੍ਹ, 12 ਦਸੰਬਰ (ਬਲਦੇਵ ਸਿੰਘ ਪਨੇਸਰ)- ਥਾਣਾ ਕਾਠਗੜ੍ਹ ਦੇ ਐੱਸ.ਐੱਚ.ਓ. ਜਾਗਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਲਿਬੜਾ ਟਰਾਂਸਪੋਰਟ ਕੰਪਨੀ ਦੀ ਬੱਸ ਜੋ ਕਪੂਰਥਲਾ ਤੋਂ ਮੁਹਾਲੀ ਵੱਲ ਜਾ ਰਹੀ ਸੀ | ਉਸ ਵਿਚ ਕੰਗਣਾ ਪੁਲ ਤੋਂ ਕੁੱਝ ਪ੍ਰਵਾਸੀ ...

ਪੂਰੀ ਖ਼ਬਰ »

ਹੱਡ ਚੀਰਵੀਂ ਠੰਢ ਨੇ ਦੇ ਦਿੱਤੀ ਦਸਤਕ

ਬਲਾਚੌਰ, 12 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਕੁੱਲੂ, ਲਾਹੁਲ ਸਪੀਤੀ, ਕਿਨੌਰ ਤੇ ਚੰਬਾ ਸਣੇ ਅਨੇਕਾਂ ਇਲਾਕਿਆਂ 'ਚ ਜਿੱਥੇ ਬਰਫ਼ ਪੈਣੀ ਆਰੰਭ ਹੋ ਗਈ ਹੈ, ਉੱਥੇ ਅੱਜ ਹਲਕੇ ਮੀਂਹ ਤੋਂ ਇਲਾਵਾ ਪਹਾੜ ਵੱਲੋਂ ਆ ਰਹੀ ਠੰਢੀ ਠਾਰ ਹਵਾ ...

ਪੂਰੀ ਖ਼ਬਰ »

ਔੜ ਵਿਖੇ ਵਿੱਤੀ ਸਾਖ਼ਰਤਾ ਕੈਂਪ ਲਗਾਇਆ

ਔੜ/ਝਿੰਗੜਾਂ, 12 ਦਸੰਬਰ (ਕੁਲਦੀਪ ਸਿੰਘ ਝਿੰਗੜ)- ਜ਼ਿਲ੍ਹਾ ਮੈਨੇਜਰ ਸੰਜੀਵ ਕੁਮਾਰ ਗੋੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਦੀ ਨਵਾਂਸ਼ਹਿਰ ਕੋਆਪਰੇਟਿਵ ਬੈਂਕ ਲਿਮ: ਬਰਾਂਚ ਔੜ' ਵਲੋਂ ਨਬਾਰਡ ਦੇ ਸਹਿਯੋਗ ਨਾਲ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਜਿਸ ਵਿਚ ਬੈਂਕ ਨਾਲ ...

ਪੂਰੀ ਖ਼ਬਰ »

ਮੰਦਿਰ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ

ਨਵਾਂਸ਼ਹਿਰ, 12 ਦਸੰਬਰ (ਹਰਮਿੰਦਰ ਸਿੰਘ ਪਿੰਟੂ)-ਅੱਜ ਸ਼ਿਵ ਸੇਵਾ ਸਭਾ ਨਵਾਂਸ਼ਹਿਰ ਵੱਲੋਂ ਪ੍ਰਧਾਨ ਛੋਟੇ ਲਾਲ ਪਾਲ ਤੇ ਜਨਰਲ ਸਕੱਤਰ ਸ਼ਿਵ ਚਰਨ ਯਾਦਵ ਦੀ ਅਗਵਾਈ 'ਚ ਸ਼ਿਵ ਧਾਮ ਮੰਦਿਰ ਦਸਮੇਸ਼ ਨਗਰ ਬੇਗਮਪੁਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਵੱਖ-ਵੱਖ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀਆਂ ਵੱਡੀਆਂ ਜਿੱਤਾਂ ਨੇ ਕੇਂਦਰ ਅੰਦਰ ਰੱਖੀ ਬਦਲਾਅ ਦੀ ਨੀਂਹ-ਮੰਗੂਪੁਰ

ਭੱਦੀ, 12 ਦਸੰਬਰ (ਨਰੇਸ਼ ਧੌਲ)- ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀਆਂ ਵੱਡੀਆਂ ਜਿੱਤਾਂ ਨੇ ਆਉਣ ਵਾਲੇ ਸਮੇਂ ਦੌਰਾਨ ਕੇਂਦਰ ਅੰਦਰ ਬਦਲਾਅ ਦੀ ਨੀਂਹ ਰੱਖ ਦਿੱਤੀ ਹੈ | ਇਹ ਪ੍ਰਗਟਾਵਾ ਹਲਕਾ ਵਿਧਾਇਕ ਚੌਧਰੀ ਦਰਸ਼ਨ ...

ਪੂਰੀ ਖ਼ਬਰ »

ਸਾਬਰ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦਾ ਸਾਲਾਨਾ ਜੋੜ ਮੇਲਾ ਸ਼ੁਰੂ

ਮੇਹਲੀ, 12 ਦਸੰਬਰ (ਸੰਦੀਪ ਸਿੰਘ) - ਦੁਆਬੇ ਦੇ ਮਸ਼ਹੂਰ ਧਾਰਮਿਕ ਅਸਥਾਨ ਰੋਜ਼ਾ ਸ਼ਰੀਫ ਮੰਢਾਲੀ ਵਿਖੇ ਸਾਬਰ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦਾ ਸਾਲਾਨਾ ਜੋੜ ਮੇਲਾ ਗੱਦੀ ਨਸ਼ੀਨ ਸਾਂਈ ਉਮਰੇ ਸ਼ਾਹ ਕਾਦਰੀ ਦੀ ਰਹਿਨੁਮਾਈ ਹੇਠ ਸ਼ੁਰੂ ਹੋ ਗਿਆ | ਇਸ ਮੌਕੇ ਨਿਸ਼ਾਨਾਂ ...

ਪੂਰੀ ਖ਼ਬਰ »

ਪਨਿਆਲੀ ਕਲਾਂ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਹੋਈ ਚੋਣ

ਕਾਠਗੜ੍ਹ, 12 ਦਸੰਬਰ (ਬਲਦੇਵ ਸਿੰਘ ਪਨੇਸਰ)- ਪਿੰਡ ਪਨਿਆਲੀ ਕਲਾਂ ਦੇ ਸੂਝਵਾਨ ਲੋਕਾਂ ਨੇ ਨੇੜੇ ਆ ਰਹੀਆਂ ਗਰਾਮ ਪੰਚਾਇਤ ਦੀਆਂ ਚੋਣਾਂ ਲਈ ਸਰਵਸੰਮਤੀ ਨਾਲ ਗਰਾਮ ਪੰਚਾਇਤ ਦੀ ਚੋਣ ਕਰਦਿਆਂ ਇਲਾਕਾ ਭਰ 'ਚੋਂ ਸਰਬਸੰਮਤੀ ਨਾਲ ਪੰਚਾਇਤ ਬਣਾਉਣ ਦੀ ਪਹਿਲ ਕਰ ਲਈ | ਇਹ ...

ਪੂਰੀ ਖ਼ਬਰ »

ਜਨਵਾਦੀ ਨੌਜਵਾਨ ਸਭਾ ਵਲੋਂ ਚੋਣਾਂ ਸਬੰਧੀ ਮੀਟਿੰਗ

ਬੰਗਾ, 12 ਦਸੰਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਹੀਉਂ ਵਿਖੇ ਪੰਚਾਇਤੀ ਚੋਣਾਂ ਨੂੰ ਮੁੱਖ ਰੱਖਦੇ ਹੋਏ ਡੀ. ਵਾਈ. ਐਫ. ਆਈ (ਭਾਰਤ ਦੀ ਜਨਵਾਦੀ ਨੌਜਵਾਨ ਸਭਾ) ਯੂਨਿਟ ਦੀ ਮੀਟਿੰਗ ਭੁਪਿੰਦਰ ਭਿੰਦਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ. ਵਾਈ. ...

ਪੂਰੀ ਖ਼ਬਰ »

ਪੱਲੀ ਉੱਚੀ 'ਚ ਇਕੋ ਰਾਤ 'ਚ ਦੁਕਾਨ ਤੇ ਐਨ. ਆਰ. ਆਈ. ਦੇ ਘਰ ਚੋਰੀ

ਮੱਲਪੁਰ ਅੜਕਾਂ/ਪੱਲੀ ਝਿੱਕੀ, 12 ਦਸੰਬਰ (ਜੱਬੋਵਾਲ, ਪਾਬਲਾ) - ਪਿੰਡ ਪੱਲੀ ਉੱਚੀ ਵਿਖੇ ਇਕ ਰਾਤ 'ਚ ਕਰਿਆਨੇ ਦੀ ਦੁਕਾਨ ਤੇ ਐਨ. ਆਰ. ਆਈ ਦੇ ਘਰ ਚੋਰੀ ਹੋਣ ਦੀ ਖਬਰ ਹੈ | ਜਾਣਕਾਰੀ ਅਨੁਸਾਰ ਦੁਕਾਨ ਮਾਲਕ ਹਰਬੰਸ ਸਿੰਘ ਪੁੱਤਰ ਅਮਰੀਕ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਅਸੀਂ 9 ...

ਪੂਰੀ ਖ਼ਬਰ »

ਪਿੰਡ ਜਲਵਾਹਾ ਵਿਖੇ ਨਸ਼ਾ ਵਿਰੋਧੀ ਕੈਂਪ ਲਗਾਇਆ

ਉਸਮਾਨਪੁਰ/ਜਾਡਲਾ, 12 ਦਸੰਬਰ (ਮਝੂਰ/ਬੱਲੀ)-ਪਿੰਡ ਜਲਵਾਹਾ ਵਿਖੇ ਡਾ: ਰੰਜੀਤ ਹਰੀਸ਼, ਡਾ: ਤਰਸੇਮ ਲਾਲ ਅਤੇ ਮਨਿੰਦਰ ਸਿੰਘ ਬਾਜਵਾ ਵਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨਸ਼ਾ ਕਰਨ ਵਾਲਾ ਵਿਅਕਤੀ ਨਸ਼ਾ ਛੱਡਣਾ ...

ਪੂਰੀ ਖ਼ਬਰ »

ਸੰਤ ਕੁਲਵੰਤ ਰਾਮ ਭਰੋਮਜਾਰਾ ਵਿਦੇਸ਼ੋਂ ਪਰਤੇ

ਬਹਿਰਾਮ, 12 ਦਸੰਬਰ (ਨਛੱਤਰ ਸਿੰਘ ਬਹਿਰਾਮ)-ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਖਾੜੀ ਦੇਸ਼ ਦੁਬਈ ਦੀਆਂ ਸੰਗਤਾਂ ਨਾਲ ਪ੍ਰਵਚਨ ਕਰਨ ਤੋਂ ਬਾਅਦ ਡੇਰਾ ਸੰਤ ਮੇਲਾ ਰਾਮ ਭਰੋਮਜਾਰਾ ਵਿਖੇ ਪਰਤ ਆਏ ਹਨ | ...

ਪੂਰੀ ਖ਼ਬਰ »

ਔੜ 'ਚ ਮਮਤਾ ਦਿਵਸ ਮਨਾਇਆ

ਔੜ, 12 ਦਸੰਬਰ (ਜਰਨੈਲ ਸਿੰਘ ਖ਼ੁਰਦ)- ਔੜ ਵਿਖੇ ਮਮਤਾ ਦਿਵਸ ਮਨਾਇਆ ਗਿਆ, ਜਿਸ ਵਿਚ ਗਰਭਵਤੀ ਔਰਤਾਂ ਅਤੇ ਬੱਚਿਆ ਦਾ ਟੀਕਾ ਕਰਨ ਕੀਤਾ ਗਿਆ | ਇਸ ਮੌਕੇ ਬਲਵੰਤ ਰਾਮ ਹੈਲਥ ਇੰਸਪੈਕਟਰ ਨੇ ਆਏ ਹੋਏ ਲੋਕਾਂ ਨੂੰ ਸਿਹਤ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਤੋਂ ...

ਪੂਰੀ ਖ਼ਬਰ »

ਨਵਾਂਗਰਾਂ ਦੀ ਭੂਰੀਵਾਲਿਆਂ ਦੀ ਸੰਗਤ ਨੇ ਪੀ. ਜੀ. ਆਈ. ਲਈ ਲੰਗਰ ਭੇਜਿਆ

ਪੋਜੇਵਾਲ ਸਰਾਂ, 12 ਦਸੰਬਰ (ਨਵਾਂਗਰਾਈਾ)- ਭੂਰੀਵਾਲੇ ਸੰਪਰਦਾਇ ਵੱਲੋਂ ਰੋਜ਼ਾਨਾ ਪੀ.ਜੀ.ਆਈ ਚੰਡੀਗੜ੍ਹ ਨੂੰ ਭੇਜੇ ਜਾਂਦੇ ਲੰਗਰ ਦੀ ਸੇਵਾ ਦੀ ਲੜੀ ਤਹਿਤ ਅੱਜ ਪਿੰਡ ਨਵਾਂਗਰਾਂ ਦੀ ਭੂਰੀਵਾਲਿਆਂ ਦੀ ਨਾਮ-ਲੇਵਾ ਸੰਗਤ ਵੱਲੋਂ ਪੀ.ਜੀ.ਆਈ ਨੂੰ ਲੰਗਰ ਭੇਜਿਆ ਗਿਆ | ਇਸ ...

ਪੂਰੀ ਖ਼ਬਰ »

ਪੈਨਸ਼ਨਰਾਂ ਵੱਲੋਂ 15 ਨੂੰ ਮਨਾਇਆ ਜਾਵੇਗਾ ਪੈਨਸ਼ਨਰ ਦਿਵਸ

ਭੱਦੀ, 12 ਦਸੰਬਰ (ਨਰੇਸ਼ ਧੌਲ)- ਤਹਿਸੀਲ ਪ੍ਰਧਾਨ ਸੋਮ ਲਾਲ ਥੋਪੀਆ ਨੇ ਦੱਸਿਆ ਕਿ ਤਹਿਸੀਲ ਬਲਾਚੌਰ ਦੇ ਸਮੁੱਚੇ ਪੈਨਸ਼ਨਰਾਂ ਵੱਲੋਂ ਗੁਰਦੁਆਰਾ ਸਾਹਿਬ ਮਹਿੰਦੀਪੁਰ (ਬਲਾਚੌਰ) ਵਿਖੇ 15 ਦਸੰਬਰ ਨੂੰ ਪੈਨਸ਼ਨਰ ਦਿਵਸ ਮਨਾਇਆ ਜਾ ਰਿਹਾ ਹੈ | ਇਸ ਦੌਰਾਨ ਜਿੱਥੇ 80 ਸਾਲ ...

ਪੂਰੀ ਖ਼ਬਰ »

ਕਰਾਟੇ ਚੈਂਪੀਅਨਸ਼ਿਪ ਜੇਤੂ ਖਿਡਾਰੀਆਂ ਦਾ ਸਨਮਾਨ

ਬੰਗਾ, 12 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬਟਾਲਾ ਵਿਖੇ ਇੰਡੋ-ਨੇਪਾਲ ਕਰਾਟੇ ਚੈਂਪੀਅਨਸ਼ਿਪ 2018 ਕਰਵਾਈ ਗਈ | ਜਿਸ ਵਿਚ ਕਰਾਟੇ ਕੋਚ ਰਾਜਵੀਰ ਸਿੰਘ ਕੈਂਥ ਦੀ ਅਗਵਾਈ ਹੇਠ 'ਵੀਰ ਫਾਈਟਰ ਕਰਾਟੇ ਕਲੱਬ ਬੰਗਾ ਦੇ ਖਿਡਾਰੀਆਂ ਨੇ ਭਾਗ ਲਿਆ | ਕਲੱਬ ਦੇ ਖਿਡਾਰੀਆਂ ਨੇ ...

ਪੂਰੀ ਖ਼ਬਰ »

ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼-ਰਘਵੀਰ ਸਿੰਘ ਬਿੱਲਾ

ਬਹਿਰਾਮ, 12 ਦਸੰਬਰ (ਸਰਬਜੀਤ ਸਿੰਘ ਚੱਕਰਾਮੰੂ) ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ 'ਚ ਹੋਈਆਂ ਚੋਣਾਂ 'ਚ ਤਿੰਨ ਸੂਬਿਆਂ 'ਚ ਹੋਈ ਭਾਰੀ ਜਿੱਤ ਨੇ ਦਰਸਾ ਦਿੱਤਾ ਹੈ ਕਿ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਹਨ ਤੇ ਉਹ ਭਾਜਪਾ ...

ਪੂਰੀ ਖ਼ਬਰ »

ਬੰਗਾ 'ਚ ਅਕਾਲੀ ਦਲ ਵਲੋਂ ਸਥਾਪਨਾ ਦਿਵਸ 'ਤੇ ਪਾਠ ਆਰੰਭ

ਬੰਗਾ, 12 ਦਸੰਬਰ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਅਕਾਲੀ ਦਲ ਵਲੋਂ 98ਵੇਂ ਸਥਾਪਨਾ ਦਿਵਸ 'ਤੇ ਗੁਰਦੁਆਰਾ ਚਰਨ ਕੰਵਲ ਸਾਹਿਬ ਬੰਗਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਡਾ: ਸੁਖਵਿੰਦਰ ਕੁਮਾਰ ਸੁੱਖੀ ...

ਪੂਰੀ ਖ਼ਬਰ »

ਮੈਪਲ ਬੀਅਰ ਕੈਨੇਡੀਅਨ ਸਕੂਲ ਦੇ ਬੱਚਿਆਂ ਵਲੋਂ ਟਾਈਗਰ ਸਫ਼ਾਰੀ ਦਾ ਦੌਰਾ

ਮੁਕੰਦਪਰ, 12 ਦਸੰਬਰ (ਅਮਰੀਕ ਸਿੰਘ ਢੀਂਡਸਾ)-ਸ: ਸਾਧੂ ਸਿੰਘ ਸ਼ੇਰਗਿੱਲ ਮੈਪਲ ਬੀਅਰ ਕੈਨੇਡੀਅਨ ਸਕੂਲ ਮੁਕੰਦਪੁਰ ਦੇ ਪਹਿਲੀ ਦੇ ਦੂਜੀ ਜਮਾਤ ਦੇ ਸਮੂਹ ਬੱਚਿਆਂ ਦਾ ਪਿ੍ੰਸੀਪਲ ਸਨੇਹ ਅਗਨੀ ਹੋਤਰੀ ਦੀ ਅਗਵਾਈ ਹੇਠ ਟਾਈਗਰ ਸਫ਼ਾਰੀ ਲੁਧਿਆਣਾ ਵਿਖੇ ਇਕ ਦਿਨਾ ਦੌਰਾ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਸੜੋਆ ਵਿਖੇ ਨਬਾਰਡ ਦੀ ਸਹਾਇਤਾ ਨਾਲ ਵਿੱਤੀ ਸਾਖਰਤਾ ਕੈਂਪ ਲਗਾਇਆ

ਸੜੋਆ, 12 ਦਸੰਬਰ (ਨਾਨੋਵਾਲੀਆਂ)- 'ਦੀ ਨਵਾਂਸ਼ਹਿਰ ਕੋਆਪਰੇਟਿਵ ਬੈਂਕ ਲਿਮ: ਬਰਾਂਚ ਸੜੋਆ' ਵਿਖੇ ਨਬਾਰਡ ਦੀ ਸਹਾਇਤਾ ਨਾਲ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਸੁਰਿੰਦਰ ਸਿੰਘ ਭੱਟੀ ਬੈਂਕ ਮੈਨੇਜਰ ਨੇ ਬੈਂਕ ਦੀਆਂ ਵੱਖ-ਵੱਖ ਕਰਜ਼ਾ ਸਕੀਮਾਂ ਬਾਰੇ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸ਼ੂਗਰ ਮਿੱਲ ਰਾਖ ਦਾ ਭਰਿਆ ਸੈਂਪਲ

ਨਵਾਂਸ਼ਹਿਰ, 12 ਦਸੰਬਰ (ਹਰਵਿੰਦਰ ਸਿੰਘ)- ਸ਼ੂਗਰ ਮਿਲ ਨਵਾਂਸ਼ਹਿਰ ਦੇ ਕੋ ਜਨਰੇਸ਼ਨ ਪਲਾਂਟ ਚੋਂ ਨਿਕਲ ਰਹੀ ਰਾਖ ਦੀ ਸਮੱਸਿਆ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਗੰਭੀਰ ਹੁੰਦਾ ਨਜ਼ਰ ਆ ਰਿਹਾ ਹੈ | ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਰਾਖ ਦੀ ਸਮੱਸਿਆ ਸਬੰਧੀ ਇਕ ...

ਪੂਰੀ ਖ਼ਬਰ »

ਏ. ਬੀ. ਸ਼ੂਗਰ ਮਿੱਲ ਰੰਧਾਵਾ ਵਿਖੇ ਗੰਨੇ ਦੇ ਨਵੇਂ ਸੀਜ਼ਨ ਦੀ ਪੜਾਈ ਦਾ ਉਦਘਾਟਨ

ਦਸੂਹਾ, 12 ਦਸੰਬਰ (ਭੁੱਲਰ)- ਅੱਜ ਏ. ਬੀ. ਸ਼ੂਗਰ ਮਿੱਲ ਰੰਧਾਵਾ ਵਿਖੇ ਗੰਨੇ ਦੀ ਪੜਾਈ ਦੇ ਨਵੇਂ 2018 -19 ਸੀਜ਼ਨ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਭਾਈ ਦਿਲਦਾਰ ਸਿੰਘ ਦੇ ਜਥੇ ਵਲੋਂ ਗੁਰਬਾਣੀ ...

ਪੂਰੀ ਖ਼ਬਰ »

ਗੋਲਮਾਲ: ਤਲਵਾੜਾ ਪੁਲਿਸ ਦੀ ਐਫ.ਆਈ.ਆਰ. 'ਚ ਬਰਾਮਦਗੀ 95 ਗ੍ਰਾਮ, ਕ੍ਰਾਈਮ ਡਾਇਰੀ ਤੇ ਅਖਬਾਰਾਂ 'ਚ 35 ਗ੍ਰਾਮ

ਤਲਵਾੜਾ, 12 ਦਸੰਬਰ (ਸੁਰੇਸ਼ ਕੁਮਾਰ) ਬੀਤੇ ਦਿਨ ਤਲਵਾੜਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤੇ 3 ਨੌਜਵਾਨਾਂ ਸਬੰਧੀ ਦਰਜ਼ ਕੀਤੇ ਮਾਮਲੇ ਵਿੱਚ ਦੋਸ਼ੀਆ ਨੂੰ ਕਥਿਤ ਫਾਇਦਾ ਪਹੁੰਚਾਉਣ ਲਈ ਬਰਾਮਦ ਕੀਤੇ 95 ਗ੍ਰਾਮ ਨਸ਼ੀਲੇ ਪਦਾਰਥ ਨੂੰ ਏ.ਐਸ.ਆਈ. ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਛੇੜਛਾੜ ਕਰਨ ਵਾਲੇ ਮਾਮਲੇ ਦਾ ਦੂਜਾ ਦੋਸ਼ੀ ਵੀ ਕਾਬੂ

ਹੁਸ਼ਿਆਰਪੁਰ, 12 ਦਸੰਬਰ (ਬਲਜਿੰਦਰਪਾਲ ਸਿੰਘ)-ਸਕੂਲ ਜਾਂਦੇ ਸਮੇਂ ਵਿਦਿਆਰਥਣ ਨੂੰ ਪ੍ਰੇਸ਼ਾਨ ਕਰਨ ਵਾਲੇ ਮਾਮਲੇ 'ਚ ਲੋੜੀਂਦੇ ਇਕ ਕਥਿਤ ਦੋਸ਼ੀ ਨੂੰ ਥਾਣਾ ਸਦਰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ 14 ਦਿਨਾਂ ਲਈ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ 6 ਨਾਮਜ਼ਦ

ਹੁਸ਼ਿਆਰਪੁਰ, 12 ਦਸੰਬਰ (ਬਲਜਿੰਦਰਪਾਲ ਸਿੰਘ)-ਦੁਕਾਨ 'ਤੇ ਬੈਠੇ ਨੌਜਵਾਨ ਨਾਲ ਕੁੱਟਮਾਰ ਕਰਨ ਦੇ ਕਥਿਤ ਦੋਸ਼ 'ਚ ਥਾਣਾ ਮੇਹਟੀਆਣਾ ਦੀ ਪੁਲਿਸ ਨੇ 6 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਸਿੰਬਲੀ ਦੇ ਵਾਸੀ ਦੀਪਕ ਨੇ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ਼

ਦਸੂਹਾ, 12 ਦਸੰਬਰ (ਭੁੱਲਰ)- ਦਸੂਹਾ ਪੁਲਿਸ ਵਲੋਂ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ਼ ਕੀਤਾ ਗਿਆ ਹੈ | ਏ.ਐੱਸ.ਆਈ ਜਸਬੀਰ ਸਿੰਘ ਨੇ ਦੱਸਿਆ ਕਿ ਰਸ਼ਪਾਲ ਸਿੰਘ ਜੋ ਰੇਲਵੇ ਵਿਭਾਗ ਵਿਚ ਬਤੌਰ ਗੇਟਮੈਨ ਵਲੋਂ ਨੌਕਰੀ ਕਰ ਰਿਹਾ ਸੀ ਉਹ ਜਦੋਂ ਗੇਟ ਨੰਬਰ ਸੀ-77 ਪਿੰਡ ...

ਪੂਰੀ ਖ਼ਬਰ »

ਸਰਪੰਚੀ ਚੋਣ ਵਿਕਾਸ ਦੇ ਅਧਾਰ 'ਤੇ ਲੜਾਂਗੀ-ਪਰਮਜੀਤ ਕੌਰ

ਬਹਿਰਾਮ, 12 ਦਸੰਬਰ (ਨਛੱਤਰ ਸਿੰਘ ਬਹਿਰਾਮ)-ਜਿੰਨਾ ਵਿਕਾਸ ਇਸ ਵਾਰ ਬਹਿਰਾਮ ਪੰਚਾਇਤ ਨੇ ਕੀਤਾ ਐਨਾ ਵਿਕਾਸ ਕਿਸੇ ਹੋਰ ਪੰਚਾਇਤ ਨੇ ਨਹੀਂ ਕੀਤਾ ਜਿਵੇਂ ਪਾਣੀ ਦੀ ਟੈਂਕੀ ਬਣਾਈ, ਪੰਚਾਇਤ ਰਿਸੋਰਸ ਸੈਂਟਰ, ਸੇਵਾ ਕੇਂਦਰ, ਸ਼ਮਸ਼ਾਨ ਘਾਟ 'ਚ ਸ਼ੈੱਡ ਅਤੇ ਕਮਰਾ, ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸੀਨੀਅਰ ਨੇਤਾ ਰਾਮ ਸਰੂਪ ਜੋਸ਼ੀ ਨਹੀਂ ਰਹੇ

ਨਵਾਂਸ਼ਹਿਰ, 12 ਦਸੰਬਰ (ਗੁਰਬਖਸ਼ ਸਿੰਘ ਮਹੇ)-ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸੀਨੀਅਰ ਨੇਤਾ ਰਾਮ ਸਰੂਪ ਜੋਸ਼ੀ (84) ਵਾਸੀ ਕਾਇਆ ਮੁਹੱਲਾ ਨਵਾਂਸ਼ਹਿਰ ਦਾ ਅੱਜ ਸਵੇਰੇ ਲੁਧਿਆਣਾ ਦੇ ਇਕ ਹਸਪਤਾਲ ਵਿਖੇ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ | ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਲੇਖਕ ਸੋਹਣ ਖਟਕੜ ਵਿਦੇਸ਼ ਰਵਾਨਾ

ਬੰਗਾ, 12 ਦਸੰਬਰ (ਕਰਮ ਲਧਾਣਾ) -ਪੰਜਾਬੀ ਦੇ ਪ੍ਰਸਿੱਧ ਲੇਖਕ ਸੋਹਣ ਲਾਲ ਖਟਕੜ ਆਪਣੀਆਂ ਸਾਹਿਤ ਸਰਗਰਮੀਆਂ ਦਾ ਘੇਰਾ ਵਧਾਉਣ ਹਿੱਤ ਦੁਨੀਆਂ ਦੇ ਪ੍ਰਸਿੱਧ ਦੇਸ਼ ਇੰਗਲੈਂਡ ਤੇ ਅਮਰੀਕਾ ਦੇ ਦੌਰੇ 'ਤੇ ਰਵਾਨਾ ਹੋ ਗਏ ਹਨ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਰਾਹੋਂ ਦੇ ਵਿਕਾਸ ਲਈ ਸਿਆਸਤ ਤੋਂ ਉੱਪਰ ਉੱਠ ਕੇ ਕੰਮ ਕੀਤਾ ਜਾਵੇ-ਹੇਮੰਤ ਕੁਮਾਰ ਰਨਦੇਵ

ਰਾਹੋਂ, 12 ਦਸੰਬਰ (ਭਾਗੜਾ)- ਰਾਹੋਂ ਦੇ ਕੌਾਸਲ ਪ੍ਰਧਾਨ ਹੇਮੰਤ ਕੁਮਾਰ ਰਨਦੇਵ ਨੇ ਕਿਹਾ ਕਿ ਰਾਹੋਂ ਦੇ ਵਿਕਾਸ ਲਈ ਉਨ੍ਹਾਂ ਕਈ ਕੰਮ ਸ਼ੁਰੂ ਕੀਤੇ ਸਨ ਪਰ ਪੰਜਾਬ ਸਰਕਾਰ ਵਲੋਂ ਕੋਈ ਮਦਦ ਨਾ ਮਿਲਣ ਕਾਰਨ ਸਾਰੇ ਕੰਮ ਅਧੂਰੇ ਪਏ ਹਨ | ਇਨ੍ਹਾਂ ਕੰਮਾਂ ਨੂੰ ਸਾਨੂੰ ਸਿਆਸਤ ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸੀਨੀਅਰ ਨੇਤਾ ਰਾਮ ਸਰੂਪ ਜੋਸ਼ੀ ਨਹੀਂ ਰਹੇ

ਨਵਾਂਸ਼ਹਿਰ, 12 ਦਸੰਬਰ (ਗੁਰਬਖਸ਼ ਸਿੰਘ ਮਹੇ)-ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸੀਨੀਅਰ ਨੇਤਾ ਰਾਮ ਸਰੂਪ ਜੋਸ਼ੀ (84) ਵਾਸੀ ਕਾਇਆ ਮੁਹੱਲਾ ਨਵਾਂਸ਼ਹਿਰ ਦਾ ਅੱਜ ਸਵੇਰੇ ਲੁਧਿਆਣਾ ਦੇ ਇਕ ਹਸਪਤਾਲ ਵਿਖੇ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ | ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਮਾਹਿਲ ਗਹਿਲਾ 'ਚ ਵਿੱਤੀ ਸਾਖ਼ਰਤਾ ਸਮਾਗਮ

ਬੰਗਾ, 12 ਦਸੰਬਰ (ਕਰਮ ਲਧਾਣਾ) - ਦੀ ਨਵਾਂਸ਼ਹਿਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੀ ਬ੍ਰਾਂਚ ਮਾਹਿਲ ਗਹਿਲਾ ਵਿਖੇ ਨਾਬਾਰਡ ਦੇ ਸਹਿਯੋਗ ਨਾਲ ਵਿੱਤੀ ਸਾਖ਼ਰਤਾ ਸਮਾਗਮ ਕਰਵਾਇਆ ਗਿਆ | ਜਿਸ 'ਚ ਬ੍ਰਾਂਚ ਮੈਨੇਜਰ ਸਤਨਾਮ ਸਿੰਘ ਝਿੱਕਾ ਨੇ ਆਏ ਬੈਂਕ ਦੇ ਗਾਹਕਾਂ ਨੂੰ ਬੈਂਕ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਫਿਰਨੀ ਮਜਾਰਾ ਵਿਖੇ ਸਰਬ ਸੰਮਤੀ ਨਾਲ ਗੁਰਨਾਮ ਸਿੰਘ ਨੂੰ ਪ੍ਰਧਾਨ ਚੁਣਿਆ

ਭੱਦੀ, 12 ਦਸੰਬਰ (ਨਰੇਸ਼ ਧੌਲ)-ਸਹਿਕਾਰੀ ਬੈਂਕ ਪਿੰਡ ਫਿਰਨੀ ਮਜਾਰਾ ਵਿਖੇ ਸੈਕਟਰੀ ਹਰਦੀਪ ਸਿੰਘ ਭੂੰਬਲਾ, ਸੈਕਟਰੀ ਕਸ਼ਮੀਰ ਸਿੰਘ ਕਰਾਵਰ, ਕੁਲਵੀਰ ਸਿੰਘ ਸੈਕਟਰੀ ਪ੍ਰਧਾਨ ਬਲਾਕ ਸੜੋਆ ਦੀ ਹਾਜ਼ਰੀ 'ਚ ਸਰਬ ਸੰਮਤੀ ਨਾਲ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ | ਜਿਸ 'ਚ ...

ਪੂਰੀ ਖ਼ਬਰ »

ਲੇਖਕ ਸੋਹਣ ਖਟਕੜ ਵਿਦੇਸ਼ ਰਵਾਨਾ

ਬੰਗਾ, 12 ਦਸੰਬਰ (ਕਰਮ ਲਧਾਣਾ) -ਪੰਜਾਬੀ ਦੇ ਪ੍ਰਸਿੱਧ ਲੇਖਕ ਸੋਹਣ ਲਾਲ ਖਟਕੜ ਆਪਣੀਆਂ ਸਾਹਿਤ ਸਰਗਰਮੀਆਂ ਦਾ ਘੇਰਾ ਵਧਾਉਣ ਹਿੱਤ ਦੁਨੀਆਂ ਦੇ ਪ੍ਰਸਿੱਧ ਦੇਸ਼ ਇੰਗਲੈਂਡ ਤੇ ਅਮਰੀਕਾ ਦੇ ਦੌਰੇ 'ਤੇ ਰਵਾਨਾ ਹੋ ਗਏ ਹਨ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸਰਬ ਸੰਮਤੀ ਨਾਲ ਪੰਚਾਇਤ ਬਣਾਉਣ ਲਈ ਪਿੰਡ ਵਾਸੀਆਂ ਦੀ ਮੀਟਿੰਗ

ਸੰਧਵਾਂ, 12 ਦਸੰਬਰ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਡਾ: ਜਗਨ ਨਾਥ, ਲੱਡੂ ਸੰਧਵਾਂ ਅਤੇ ਸੁਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ 'ਚ ਪਿੰਡ ਦੀ ਪੰਚਾਇਤ ਸਰਬਸੰਮਤੀ ਨਾਲ ਬਣਾਉਣ ਸਬੰਧੀ ਪਿੰਡ ਵਾਸੀਆਂ ਦੀ ਮੀਟਿੰਗ ਹੋਈ | ਉਨ੍ਹਾਂ ਕਿਹਾ ਕਿ ਪਿੰਡ ਦੀ ਬੇਹਤਰੀ ਅਤੇ ...

ਪੂਰੀ ਖ਼ਬਰ »

ਸਰਪੰਚੀ ਚੋਣ ਵਿਕਾਸ ਦੇ ਅਧਾਰ 'ਤੇ ਲੜਾਂਗੀ-ਪਰਮਜੀਤ ਕੌਰ

ਬਹਿਰਾਮ, 12 ਦਸੰਬਰ (ਨਛੱਤਰ ਸਿੰਘ ਬਹਿਰਾਮ)-ਜਿੰਨਾ ਵਿਕਾਸ ਇਸ ਵਾਰ ਬਹਿਰਾਮ ਪੰਚਾਇਤ ਨੇ ਕੀਤਾ ਐਨਾ ਵਿਕਾਸ ਕਿਸੇ ਹੋਰ ਪੰਚਾਇਤ ਨੇ ਨਹੀਂ ਕੀਤਾ ਜਿਵੇਂ ਪਾਣੀ ਦੀ ਟੈਂਕੀ ਬਣਾਈ, ਪੰਚਾਇਤ ਰਿਸੋਰਸ ਸੈਂਟਰ, ਸੇਵਾ ਕੇਂਦਰ, ਸ਼ਮਸ਼ਾਨ ਘਾਟ 'ਚ ਸ਼ੈੱਡ ਅਤੇ ਕਮਰਾ, ...

ਪੂਰੀ ਖ਼ਬਰ »

ਵਰਲਡ ਵਾਈਡ ਵੀਜ਼ਾ ਐਾਡ ਐਜੂਕੇਸ਼ਨ ਸਰਵਿਸ ਨੇ ਕੈਨੇਡਾ ਦਾ ਵੀਜ਼ਾ ਲਗਵਾਇਆ

ਨਵਾਂਸ਼ਹਿਰ, 12 ਦਸੰਬਰ (ਗੁਰਬਖਸ਼ ਸਿੰਘ ਮਹੇ)-ਵਰਲਡ ਵਾਈਡ ਵੀਜ਼ਾ ਐਾਡ ਐਜੂਕੇਸ਼ਨ ਸਰਵਿਸ ਰਾਹੋਂ ਰੋਡ ਨਵਾਂਸ਼ਹਿਰ ਦੇ ਡਾਇਰੈਕਟਰ ਸੰਦੀਪ ਪਰਿਹਾਰ ਨੇ ਦੱਸਿਆ ਕਿ ਵਿਦਿਆਰਥਣ ਸੁਖਪ੍ਰੀਤ ਕੌਰ ਵਾਸੀ ਪਿੰਡ ਸਕੋਹਪੁਰ ਨੇ 23 ਘੰਟੇ 'ਚ ਕੈਨੇਡਾ ਕੋਲੰਬੀਆ ਕਾਲਜ ...

ਪੂਰੀ ਖ਼ਬਰ »

ਮੁਕਾਬਲਿਆਂ ਦੇ ਜੇਤੂ ਬੱਚੇ ਸਨਮਾਨਿਤ

ਬੰਗਾ, 12 ਦਸੰਬਰ (ਲਾਲੀ ਬੰਗਾ) - ਸਿੱਖਿਆ ਵਿਭਾਗ ਪੰਜਾਬ ਵਲੋਂ ਬੱਚਿਆਂ ਅੰਦਰ ਕਿਰਿਆਤਮਕ ਰੁਚੀਆਂ ਪੈਦਾ ਕਰਨ ਹਿੱਤ ਅਰੰਭ ਕੀਤੇ ਮੋਲਿਕ ਲਿਖਤ ਮੁਕਾਬਲਿਆਂ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਪਿ੍ੰਸੀਪਲ ਰਸ਼ਪਾਲ ਸਿੰਘ ਦੀ ਅਗਵਾਈ ਹੇਠ ਮੋਲਿਕ ...

ਪੂਰੀ ਖ਼ਬਰ »

ਰਾਜ ਪੱਧਰੀ ਵੁਸ਼ੂ ਟੂਰਨਾਮੈਂਟ 'ਚ ਗੋਬਿੰਦਪੁਰ ਸਕੂਲ ਨੇ ਜਿੱਤੇ 14 ਤਗਮੇ

ਬੰਗਾ, 12 ਦਸੰਬਰ (ਲਾਲੀ ਬੰਗਾ) - ਸਿੱਖਿਆ ਵਿਭਾਗ ਦੇ ਖੇਡ ਵਿੰਗ ਵਲੋਂ ਨਵਾਂਸ਼ਹਿਰ ਵਿਖੇ ਕਰਵਾਏ ਗਏ ਸਟੇਟ ਪੱਧਰੀ ਵੁਸ਼ੂ ਟੂਰਨਾਮੈਂਟ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰ ਦੇ ਖਿਡਾਰੀਆਂ ਨੇ ਸੋਨੇ ਦੇ 6, ਚਾਂਦੀ ਦੇ 4 ਤੇ ਕਾਂਸੀ ਦੇ 4 ਮੈਡਲ ਜਿਤ ਕੇ ਸਕੂਲ ...

ਪੂਰੀ ਖ਼ਬਰ »

ਸਮਰਾਏ ਜੰਡਿਆਲਾ ਦੀ ਟੀਮ ਨੇ ਜਿੱਤਿਆ ਚੱਕਦਾਨਾ ਹਾਕੀ ਟੂਰਨਾਮੈਂਟ

ਉੜਾਪੜ/ਲਸਾੜਾ, 12 ਦਸੰਬਰ (ਲਖਵੀਰ ਸਿੰਘ ਖੁਰਦ) - ਚੱਕਦਾਨਾ ਵਿਖੇ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਕਰਵਾਇਆ ਗਿਆ ਹਾਕੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਇਸ ਟੂਰਨਾਮੈਂਟ 'ਚ ਹਾਕੀ ਦੀਆਂ ਪ੍ਰਸਿੱਧ ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਕੇਂਦਰ ਦੀ ਸੱਤਾ 'ਚ ਕਾਂਗਰਸ ਦਾ ਹੋਣਾ ਜ਼ਰੂਰੀ-ਸਤਵੀਰ ਪੱਲੀ ਝਿੱਕੀ

ਕਟਾਰੀਆਂ, 12 ਦਸੰਬਰ (ਨਵਜੋਤ ਸਿੰਘ ਜੱਖੂ)-ਦੇਸ਼ ਨੂੰ ਇੱਕਜੁੱਟ ਰੱਖਦੇ ਹੋਏ ਭਾਈਚਾਰਕ ਸਾਂਝ ਦੀ ਮਜ਼ਬੂਤੀ ਤੇ ਆਰਥਿਕ ਤਾਕਤ ਬਣਾਉਣ ਲਈ ਕਾਂਗਰਸ ਦਾ ਕੇਂਦਰ ਦੀ ਸੱਤਾ 'ਚ ਹੋਣਾ ਜ਼ਰੂਰੀ ਹੈ | ਇਹ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ...

ਪੂਰੀ ਖ਼ਬਰ »

''ਟਵਿਨਿੰਗ ਆਫ਼ ਸਕੂਲ'' ਸਕੂਲ ਪ੍ਰੋਗਰਾਮ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਹੈ-ਅਗਨੀਹੋਤਰੀ

ਪੋਜੇਵਾਲ ਸਰਾਂ, 12 ਦਸੰਬਰ (ਨਵਾਂਗਰਾਈਾ)- ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੇ ''ਟਵਿਨਿੰਗ ਆਫ਼ ਸਕੂਲ'' ਪੋ੍ਰਗਰਾਮ ਤਹਿਤ ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਦੇ ਛੇਵੀਂ ਤੋਂ ਅੱਠਵੀਂ ਤੱਕ ਦੇ ਬੱਚਿਆ ਨੇ ਸਰਕਾਰੀ ਹਾਈ ਸਕੂਲ ਪੋਜੇਵਾਲ ਦਾ ਦੌਰਾ ਕੀਤਾ | ਇਸ ਤੋਂ ...

ਪੂਰੀ ਖ਼ਬਰ »

ਸੁਰਜੀਤ ਸਿੰਘ ਨੇ ਕੀਤਾ ਮਰਨ ਉਪਰੰਤ ਸਰੀਰ ਦਾਨ ਕਰਨ ਦਾ ਫ਼ੈਸਲਾ

ਨਵਾਂਸ਼ਹਿਰ, 12 ਦਸੰਬਰ (ਗੁਰਬਖਸ਼ ਸਿੰਘ ਮਹੇ)- ਦੋਆਬਾ ਸੇਵਾ ਸਮਿਤੀ ਨਵਾਂਸ਼ਹਿਰ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਸੁਰਜੀਤ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਕ੍ਰਿਸ਼ਨਾ ਨਗਰ ਬੰਗਾ ਨੇ ਮਰਨ ਉਪਰੰਤ ਸਰੀਰ ਦਾਨ ਕਰਨ ਦਾ ਨੇਕ ਫ਼ੈਸਲਾ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਸਥਾਪਨਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ

ਨਵਾਂਸ਼ਹਿਰ, 12 ਦਸੰਬਰ (ਹਰਮਿੰਦਰ ਸਿੰਘ ਪਿੰਟੂ/ਹਰਵਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਨਵਾਂਸ਼ਹਿਰ ਦੇ ਸਮੂਹ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX