ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ 48 ਦੌੜਾਂ ਨਾਲ ਹਰਾਇਆ
. . .  1 day ago
ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  1 day ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  1 day ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  1 day ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  1 day ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  1 day ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  1 day ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  1 day ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  1 day ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 day ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  1 day ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  1 day ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  1 day ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  1 day ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  1 day ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  1 day ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  1 day ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  1 day ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  1 day ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  1 day ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  1 day ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  1 day ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  1 day ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  1 day ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  1 day ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  1 day ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  1 day ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  1 day ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  1 day ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  1 day ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  1 day ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  1 day ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਚਾਇਤੀ ਚੋਣਾਂ ਤੋਂ ਪਹਿਲਾਂ ਗੁਰਦਾਸਪੁਰ ਤੋਂ ਮਿਲਿਆ ਨਾਜਾਇਜ਼ ਸ਼ਰਾਬ ਦਾ ਜ਼ਖ਼ੀਰਾ

ਗੁਰਦਾਸਪੁਰ, 12 ਦਸੰਬਰ (ਆਰਿਫ਼/ਆਲਮਬੀਰ ਸਿੰਘ)-ਪੰਚਾਇਤੀ ਚੋਣਾਂ ਸ਼ੁਰੂ ਦੇ ਐਲਾਨ ਤੋਂ ਬਾਅਦ ਗੁਰਦਾਸਪੁਰ ਸ਼ਹਿਰ ਅੰਦਰੋਂ ਨਾਜਾਇਜ਼ ਸ਼ਰਾਬ ਦਾ ਜ਼ਖ਼ੀਰਾ ਬਰਾਮਦ ਹੋਇਆ ਹੈ | ਹਾਲਾਂਕਿ ਕੁਝ ਭਰੋਸੇਯੋਗ ਸੂਤਰ ਸ਼ਰਾਬ ਦੀਆਂ ਪੇਟੀਆਂ ਦੀ ਗਿਣਤੀ 1200 ਤੋਂ ਵਧੇਰੇ ਦੱਸ ਰਹੇ ਸਨ | ਪਰ ਐਕਸਾਈਜ਼ ਵਿਭਾਗ 762 ਪੇਟੀਆਂ ਬਰਾਮਦ ਹੋਣ ਦੀ ਪੁਸ਼ਟੀ ਕਰ ਰਹੀ ਹੈ | ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇੰਨੀ ਵੱਡੀ ਗਿਣਤੀ ਵਿਚ ਸ਼ਰਾਬ ਦੀਆਂ ਨਾਜਾਇਜ਼ ਪੇਟੀਆਂ ਪਿੰਡ ਗੋਹਤ ਪੋਖਰ ਸਥਿਤ ਇਕ ਸ਼ੈਲਰ ਤੋਂ ਬਰਾਮਦ ਹੋਈਆਂ ਹਨ | ਇੰਨੀ ਵੱਡੀ ਮਾਤਰਾ ਵਿਚ ਇਹ ਸ਼ਰਾਬ ਇੱਥੇ ਕਿਸ ਮਕਸਦ ਲਈ ਇਕੱਠੀ ਕੀਤੀ ਗਈ ਸੀ | ਇਸ ਸਬੰਧੀ ਵੱਖ-ਵੱਖ ਕਿਆਸ ਲਗਾਏ ਜਾ ਰਹੇ ਹਨ | ਇਲਾਕੇ ਅੰਦਰ ਚਰਚਾ ਤਾਂ ਇਹ ਵੀ ਹੈ ਕਿ ਇਹ ਸ਼ਰਾਬ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੰੂ ਲੁਭਾਉਣ ਵਾਸਤੇ ਲਿਆਂਦੀ ਗਈ ਸੀ | ਜਦੋਂ ਕਿ ਐਕਸਾਈਜ਼ ਵਿਭਾਗ ਇਹ ਕਹਿ ਰਿਹਾ ਹੈ ਕਿ ਇਹ ਸ਼ਰਾਬ ਚੰਡੀਗੜ੍ਹ ਤੋਂ ਸਸਤੇ ਮੁੱਲ 'ਤੇ ਲਿਆ ਕੇ ਗੁਰਦਾਸਪੁਰ ਵਿਖੇ ਵੱਖ-ਵੱਖ ਥਾਵਾਂ 'ਤੇ ਵੇਚਣ ਦੇ ਮਕਸਦ ਨਾਲ ਲਿਆਂਦੀ ਗਈ ਸੀ | ਇਸ ਸਬੰਧੀ ਐਕਸਾਈਜ਼ ਵਿਭਾਗ ਦੇ ਈ.ਟੀ.ਓ. ਲਖਜਿੰਦਰ ਸਿੰਘ ਤੇ ਇੰਸਪੈਕਟਰ ਨਵਤੇਜ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਇਸ ਸ਼ੈਲਰ ਵਿਚ ਅੱਜ ਸਵੇਰੇ 4 ਵਜੇ ਕਰੀਬ ਐਕਸਾਈਜ਼ ਵਿਭਾਗ ਵਲੋਂ ਪੁਲਿਸ ਪਾਰਟੀ ਨਾਲ ਮਿਲ ਕੇ ਰੇਡ ਕੀਤੀ ਗਈ ਤਾਂ ਸ਼ੈਲਰ ਅੰਦਰ ਖੜ੍ਹੇ ਇਕ ਟਰੱਕ ਨੰਬਰ ਐੱਚ.ਆਰ. 65- 6899 ਅਤੇ ਇਕ ਡਿਜ਼ਾਇਰ ਕਾਰ ਨੰਬਰ ਪੀ.ਬੀ. 35 ਐਕਸ 9224 ਵਿਚ ਰੱਖੀਆਂ ਵੱਖ-ਵੱਖ ਬਰਾਂਡ ਦੀਆਂ ਓਲਡ ਫੋਕਸ ਅਤੇ ਐਵਰੀ ਡੇਅ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਇਹ ਸ਼ੈਲਰ ਕੁਝ ਵਿਅਕਤੀਆਂ ਨੇ ਕਿਰਾਏ 'ਤੇ ਲਿਆ ਹੋਇਆ ਸੀ ਅਤੇ ਇੱਥੇ ਇਕ ਚੌਕੀਦਾਰ ਵੀ ਰੱਖਿਆ ਸੀ, ਜਿਸ ਨੰੂ ਗਿ੍ਫ਼ਤਾਰ ਕਰ ਲਿਆ ਗਿਆ ਹੈ | ਜਦੋਂ ਕਿ ਟਰੱਕ ਡਰਾਈਵਰ ਅਬਦੁਲ ਵਾਸੀ ਕਰਨਾਲ (ਹਰਿਆਣਾ), ਪੰਕਜ ਸੈਣੀ ਪੁੱਤਰ ਪ੍ਰਕਾਸ਼ ਚੰਦ ਵਾਸੀ ਰੇਲਵੇ ਸਟੇਸ਼ਨ ਰੋਡ ਦੀਨਾਨਗਰ, ਵਰਿੰਦਰ ਸ਼ਰਮਾ ਉਰਫ਼ ਟੁਟੂ ਪੁੱਤਰ ਵਿਜੇ ਕੁਮਾਰ ਵਾਸੀ ਥਾਣੇਵਾਲ ਿਖ਼ਲਾਫ਼ ਥਾਣਾ ਤਿੱਬੜ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜ਼ਿਕਰਯੋਗ ਹੈ ਕਿ ਇਸ ਸ਼ੈਲਰ ਅੰਦਰ ਟਰੱਕ ਰਾਹੀਂ ਸ਼ਰਾਬ ਡੰਪ ਕੀਤੀ ਜਾਂਦੀ ਸੀ ਅਤੇ ਜੋ ਦੂਜੀਆਂ ਕਾਰਾਂ ਪੁਲਿਸ ਨੇ ਹਿਰਾਸਤ ਵਿਚ ਲਈਆਂ ਹਨ, ਉਨ੍ਹਾਂ ਰਾਹੀਂ ਇਹ ਸ਼ਰਾਬ ਦੀਆਂ ਪੇਟੀਆਂ ਵੱਖ-ਵੱਖ ਇਲਾਕਿਆਂ ਅੰਦਰ ਸਪਲਾਈ ਕੀਤੀਆਂ ਜਾਂਦੀਆਂ ਸਨ |
ਖ਼ੁਦ ਨੰੂ ਸ਼ਰਾਬ ਦਾ ਠੇਕੇਦਾਰ ਦੱਸ ਕੇ ਸ਼ੈਲਰ ਮਾਲਕ ਤੋਂ ਕਿਰਾਏ 'ਤੇ ਲਿਆ ਸੀ ਗੋਦਾਮ
ਸ਼ੈਲਰ ਦੇ ਅੰਦਰੋਂ ਸ਼ਰਾਬ ਦਾ ਜ਼ਖ਼ੀਰਾ ਬਰਾਮਦ ਹੋਣ ਤੋਂ ਬਾਅਦ ਸ਼ੈਲਰ ਮਾਲਕ ਬਲਵਿੰਦਰ ਸਿੰਘ ਸਾਬਾ ਆਪਣੇ ਆਪ ਨੰੂ ਇਸ ਸਾਰੇ ਮਾਮਲੇ ਤੋਂ ਅਣਜਾਣ ਤੇ ਬੇਕਸੂਰ ਦੱਸ ਰਿਹਾ ਹੈ | ਜਿਸ ਦਾ ਕਹਿਣਾ ਹੈ ਕਿ ਉਸ ਨੇ ਇਹ ਗੋਦਾਮ ਕਿਰਾਏ 'ਤੇ ਦਿੱਤਾ ਹੋਇਆ ਸੀ ਅਤੇ ਇਸ ਸਬੰਧੀ ਉਸ ਕੋਲ ਹਲਫ਼ਨਾਮਾ ਵੀ ਹੈ | ਸ਼ੈਲਰ ਮਾਲਕ ਨੇ ਦੱਸਿਆ ਕਿ ਇਹ ਗੋਦਾਮ ਅੰਮਿ੍ਤਸਰ ਦੇ ਇਕ ਵਿਅਕਤੀ ਨੇ ਉਸ ਕੋਲੋਂ ਇਹ ਕਹਿ ਕੇ ਕਿਰਾਏ 'ਤੇ ਲਿਆ ਸੀ ਕਿ ਉਹ ਸ਼ਰਾਬ ਦਾ ਠੇਕੇਦਾਰ ਹੈ | ਜਿਸ ਸਬੰਧੀ ਉਸ ਨੇ ਲਿਖਤੀ ਦਸਤਾਵੇਜ਼ ਵੀ ਕੋਲ ਰੱਖੇ ਹਨ |

3 ਰਾਜਾਂ 'ਚ ਜਿੱਤ ਦੀ ਖੁਸ਼ੀ 'ਚ ਕਾਂਗਰਸੀਆਂ ਨੇ ਲੱਡੂ ਵੰਡੇ

ਬਟਾਲਾ, 12 ਦਸੰਬਰ (ਕਾਹਲੋਂ)-ਅੱਜ ਸਥਾਨਕ ਕਾਂਗਰਸ ਦਫ਼ਤਰ 'ਚ ਸ਼ਹਿਰੀ ਪ੍ਰਧਾਨ ਸ੍ਰੀ ਸਵਰਨ ਮੁੱਢ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਦੇਸ਼ ਦੇ 3 ਸੂਬਿਆਂ 'ਚ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦਾ ਜਸ਼ਨ ਮਨਾਉਂਦਿਆਂ ਲੱਡੂ ਵੰਡੇ ਅਤੇ ਭੰਗੜੇ ਪਾਏ | ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ, ਕਰਤਾਰਪੁਰ ਸਾਹਿਬ ਲਾਂਘੇ ਦਾ ਪਲੇਟਫਾਰਮ ਬਣਨ ਨਾਲ ਨਗਰ ਕੌਾਸਲ ਅਤੇ ਲੋਕਾਂ ਦੀਆਂ ਜ਼ਿੰਮੇਵਾਰੀਆਂ ਵਧੀਆਂ

ਡੇਰਾ ਬਾਬਾ ਨਾਨਕ, 12 ਦਸੰਬਰ (ਵਤਨ)-ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਵਲੋਂ ਪਾਕਿਸਤਾਨ ਵਿਖੇ ਸਥਿਤ ਅਤੇ ਕਸਬਾ ਡੇਰਾ ਬਾਬਾ ਨਾਨਕ ਦੀ ਸਰਹੱਦ ਤੋਂ ਚਾਰ ਕੁ ਕਿੱਲੋਮੀਟਰ ਦੂਰ ਪਾਕਿਸਤਾਨ ਵਿਖੇ ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ...

ਪੂਰੀ ਖ਼ਬਰ »

ਲੋਕਾਂ ਨੇ ਕੀਤੀ ਪੁਲ ਬਣਾਉਣ ਦੀ ਮੰਗ
ਜਾਨ ਤਲੀ 'ਤੇ ਰੱਖ ਕੇ ਨੈਸ਼ਨਲ ਹਾਈਵੇ ਪਾਰ ਕਰਦੇ ਹਨ ਸਕੂਲੀ ਬੱਚੇ

ਗੁਰਦਾਸਪੁਰ, 12 ਦਸੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਹਿਰ ਦੇ ਬਾਹਰਵਾਰ ਨੈਸ਼ਨਲ ਹਾਈਵੇ 'ਤੇ ਪੈਂਦੇ ਅੱਡਾ ਬਰਿਆਰ ਵਿਖੇ ਖ਼ੂਨੀ ਚੌਕ ਨਾਲ ਜਾਣੇ ਜਾਂਦੇ ਚੁਰਸਤੇ 'ਤੇ ਪਿਛਲੇ ਸਮੇਂ ਤੋਂ ਫਲਾਈ ਓਵਰ ਨਾ ਹੋਣ ਕਾਰਨ ਦਰਜਨਾਂ ਪਿੰਡਾਂ ਦੇ ਲ਼ੋਕ ਆਪਣੀਆਂ ਕੀਮਤੀ ...

ਪੂਰੀ ਖ਼ਬਰ »

ਜਾਨ ਤਲੀ 'ਤੇ ਰੱਖ ਕੇ ਨੈਸ਼ਨਲ ਹਾਈਵੇ ਪਾਰ ਕਰਦੇ ਹਨ ਸਕੂਲੀ ਬੱਚੇ

ਗੁਰਦਾਸਪੁਰ, 12 ਦਸੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਹਿਰ ਦੇ ਬਾਹਰਵਾਰ ਨੈਸ਼ਨਲ ਹਾਈਵੇ 'ਤੇ ਪੈਂਦੇ ਅੱਡਾ ਬਰਿਆਰ ਵਿਖੇ ਖ਼ੂਨੀ ਚੌਕ ਨਾਲ ਜਾਣੇ ਜਾਂਦੇ ਚੁਰਸਤੇ 'ਤੇ ਪਿਛਲੇ ਸਮੇਂ ਤੋਂ ਫਲਾਈ ਓਵਰ ਨਾ ਹੋਣ ਕਾਰਨ ਦਰਜਨਾਂ ਪਿੰਡਾਂ ਦੇ ਲ਼ੋਕ ਆਪਣੀਆਂ ਕੀਮਤੀ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਿਗੋਬਿੰਦਪੁਰ 'ਚ ਅਕਾਲੀ ਦਲ ਨੂੰ ਝਟਕਾ- ਤਿੰਨ ਆਗੂ ਕਾਂਗਰਸ ਪਾਰਟੀ 'ਚ ਸ਼ਾਮਿਲ

ਘੁਮਾਣ, 12 ਦਸੰਬਰ (ਬੰਮਰਾਹ)-ਹਲਕਾ ਸ੍ਰੀ ਹਰਿਗੋਬਿੰਦਪੁਰ 'ਚ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਕਸਬਾ ਘੁਮਾਣ ਦੇ ਤਿੰਨ ਆਗੂ, ਜਿਨ੍ਹਾਂ 'ਚ ਸਰਪੰਚ ਮਨਜੀਤ ਸਿੰਘ ਵਾੜੇ ਤੇ ਬਲਜਿੰਦਰ ਸਿੰਘ ਵਾੜੇ, ਜੋ ਪੰਜਾਬ ਦੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਸਕੂਲ 'ਚ ਮੁਕਾਬਲੇ ਕਰਵਾਏ

ਬਟਾਲਾ, 12 ਦਸੰਬਰ (ਕਾਹਲੋਂ)-ਸ੍ਰੀ ਗੁਰੂ ਅਰਜਨ ਦੇਵ ਸੀਨੀਅਰ ਸੈਕੰਡਰੀ ਸਕੂਲ ਕੰਡਿਆਲ 'ਚ ਵਿਦਿਆਰਥੀਆਂ ਦੇ ਕਾਰਡ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਪੋਸਟਰ ਬਣਾਉਣ ਦੇ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਗੁਰਦਾਸਪੁਰ, 12 ਦਸੰਬਰ (ਆਲਮਬੀਰ ਸਿੰਘ/ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਹਿਰ ਦੇ ਕਾਦਰੀ ਮੁਹੱਲਾ ਵਿਖੇ ਇਕ ਨੌਜਵਾਨ ਵਲੋਂ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ...

ਪੂਰੀ ਖ਼ਬਰ »

ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡਾਂ 'ਚ 2-2 ਕਾਂਗਰਸੀ ਤੇ ਅਕਾਲੀ ਉਮੀਦਵਾਰਾਂ 'ਚ ਹੋਣਗੇ ਰੌਚਕ ਮੁਕਾਬਲੇ

ਫਤਹਿਗੜ੍ਹ ਚੂੜੀਆਂ, 12 ਦਸੰਬਰ (ਧਰਮਿੰਦਰ ਸਿੰਘ ਬਾਠ)-ਹਲਕਾ ਫਤਹਿਗੜ੍ਹ ਚੂੜੀਆਂ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਸਰਗਰਮੀਆਂ ਪੂਰੀ ਤਰ੍ਹਾਂ ਭਖੀਆਂ ਹੋਈਆਂ ਹਨ ਅਤੇ ਇਕ-ਇਕ ਪਿੰਡ 'ਚ ਕਾਂਗਰਸ ਦੇ 2 ਤੋ ਵੱਧ ਧੜੇ ਸਰਪੰਚੀ ਦੀ ਚੋਣ ਲੜਨ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 16 ਲੱਖ ਠੱਗਣ ਵਾਲੇ 5 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਬਟਾਲਾ, 12 ਦਸੰਬਰ (ਕਾਹਲੋਂ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 2 ਵਿਅਕਤੀਆਂ ਤੋਂ 16 ਲੱਖ ਦੇ ਮਾਮਲੇ 'ਚ ਪੁਲਿਸ ਵਲੋਂ 5 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਇਸ ਸਬੰਧੀ ਪੁਲਿਸ ਥਾਣਾ ਕਾਦੀਆਂ ਦੇ ਏ.ਐੱਸ.ਆਈ. ਪਰਸ ਰਾਮ ਨੇ ਦੱਸਿਆ ਕਿ ਕੁਲਵੰਤ ਸਿੰਘ ਵਾਸੀ ...

ਪੂਰੀ ਖ਼ਬਰ »

ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਪਿੰਡਾਂ 'ਚ ਗਲੀਆਂ-ਨਾਲੀਆਂ ਬਣਾਉਣ ਦਾ ਕੰਮ ਜਾਰੀ

ਬਟਾਲਾ, 12 ਦਸੰਬਰ (ਬੁੱਟਰ)-ਚੋਣ ਜਾਬਤਾ ਲਾਗੂ ਹੋਣ ਦੇ ਬਾਵਜੂਦ ਵੀ ਬਟਾਲਾ ਨਜ਼ਦੀਕੀ ਕੁਝ ਪਿੰਡਾਂ 'ਚ ਵਿਕਾਸ ਕਾਰਜਾਂ ਦਾ ਕੰਮ ਜਾਰੀ ਹੈ | ਜ਼ਿਕਰਯੋਗ ਹੈ ਕਿ ਪੰਜਾਬ ਵਿਚ 30 ਦਸੰਬਰ 2018 ਨੂੰ ਪੰਚਾਇਤੀ ਚੋਣਾਂ ਹੋ ਰਹੀਆਂ ਹਨ | ਚੋਣ ਕਮਿਸ਼ਨ ਵਲੋਂ ਚੋਣਾਂ ਦੀ ਮਿਤੀ ਦਾ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਆਈਲੈਟਸ 'ਚੋਂ 5.5 ਬੈਂਡ ਵਾਲੀ ਵਿਦਿਆਰਥਣ ਦਾ ਆਸਟ੍ਰੇਲੀਆ ਵੀਜ਼ਾ ਲਗਵਾਇਆ

ਗੁਰਦਾਸਪੁਰ, 12 ਦਸੰਬਰ (ਆਰਿਫ਼)- ਟੀਮ ਗਲੋਬਲ ਵਲੋਂ 3 ਸਾਲ ਗੈਪ ਵਾਲੀ ਇਕ ਹੋਰ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਅਮਨ ਢਿਲੋਂ ਵਾਸੀ ਅੰਮਿ੍ਤਸਰ ਨੇ ਸਾਲ 2015 ਵਿਚ ਬੀ.ਐੱਸ.ਸੀ ਨਰਸਿੰਗ ਕੀਤੀ ਸੀ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਨੇ ਗੁਰਦੁਆਰਾ ਓਠੀਆਂ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ

ਕਿਲ੍ਹਾ ਲਾਲ ਸਿੰਘ, 12 ਦਸੰਬਰ (ਬਲਬੀਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੋ੍ਰਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਸਥਾਪਨਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਡੇਰਾ ਬਾਬਾ ਨਾਨਕ, 12 ਦਸੰਬਰ (ਵਿਜੇ ਕੁਮਾਰ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਲਕੇ ਦੇ ਨੌਜਵਾਨ ਆਗੂ ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਦੀਪਇੰਦਰ ਸਿੰਘ ਰੰਧਾਵਾ ਵਲੋਂ ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਡੀ. ਆਰ. ਹੈਰੀਟੇਜ ਪਬਲਿਕ ਸਕੂਲ 'ਚ ਖਾਣਾ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ

ਬਟਾਲਾ, 12 ਦਸੰਬਰ (ਕਾਹਲੋਂ)-ਡੀ.ਆਰ. ਹੈਰੀਟੇਜ ਪਬਲਿਕ ਸਕੂਲ ਬਟਾਲਾ ਵਿਚ ਖਾਣਾ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ | ਸਕੂਲ ਦੇ ਛੇਵੀਂ ਕਲਾਸ ਤੋਂ ਲੈ ਕੇ ਦਸਵੀਂ ਕਲਾਸ ਦੇ ਬੱਚਿਆਂ ਨੇ ਇਸ ਪ੍ਰਤੀਯੋਗਤਾ ਵਿਚ ਹਿੱਸਾ ਲਿਆ | ਬੱਚਿਆਂ ਨੇ ਕਈ ਪ੍ਰਕਾਰ ਦੇ ਵਿਅੰਜਨ ਬਣਾਏ, ...

ਪੂਰੀ ਖ਼ਬਰ »

ਘੁਮਾਣ ਵਿਖੇ ਨਰਿੰਦਰ ਸਿੰਘ ਨਿੰਦੀ ਦੇ ਹੱਕ 'ਚ ਭਰਵੀਂ ਮੀਟਿੰਗ

ਘੁਮਾਣ, 12 ਨਵੰਬਰ (ਬੰਮਰਾਹ)-ਪੰਚਾਇਤੀ ਚੋਣਾ ਨੂੰ ਲੈ ਕੇ ਪਿੰਡਾਂ ਵਿਚ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ | ਕਸਬਾ ਘੁਮਾਣ ਦੇ ਸੀਨੀਅਰ ਕਾਂਗਰਸੀ ਆਗੂ ਨਰਿੰਦਰ ਸਿੰਘ ਨਿੰਦੀ ਦੇ ਹੱਕ 'ਚ ਭਰਵੀਂ ਮੀਟਿੰਗ ਬਾਬਾ ਨਾਮਦੇਵ ਭਵਨ ਵਿਖੇ ਬੁਲਾਈ ਗਈ, ਜਿਸ ਵਿਚ ਪੂਰੇ ਘੁਮਾਣ ਤੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਰਾਸ਼ਟਰੀ ਰਗਬੀ ਮੁਕਾਬਲੇ ਲਈ ਚੋਣ

ਕੋਟਲੀ ਸੂਰਤ ਮੱਲ੍ਹੀ, 12 ਦਸੰਬਰ (ਕੁਲਦੀਪ ਸਿੰਘ ਨਾਗਰਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੱਡਾ ਕੋਟਲੀ ਸੂਰਤ ਮੱਲ੍ਹੀ ਦੇ ਐੱਮ. ਡੀ. ਅਜੇਪਾਲ ਸਿੰਘ ਤੇ ਪਿ੍ੰ: ਦਵਿੰਦਰ ਸਿੰਘ ਨੇ ਦੱਸਿਆ ਕਿ 64ਵੀਆਂ ਸੂਬਾ ਪੱਧਰੀ ਖੇਡਾਂ ਜੋ ਪੰਜਾਬ ਸਕੂਲ ਸਿੱਖਿਆ ਬੋਰਡ ...

ਪੂਰੀ ਖ਼ਬਰ »

ਕ੍ਰਿਸਮਸ ਸਮਾਗਮ 22 ਨੂੰ ਮਨਾਏ ਜਾਣ ਸਬੰਧੀ ਵਿਸ਼ੇਸ਼ ਮੀਟਿੰਗ

ਧਾਰੀਵਾਲ, 12 ਦਸੰਬਰ (ਜੇਮਸ ਨਾਹਰ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੁਧਿਆਣਾ ਮੁਹੱਲਾ ਵੈੱਲਫ਼ੇਅਰ ਸੁਸਾਇਟੀ ਵਲੋਂ ਕਰਵਾਇਆ ਜਾਂਦਾ ਕ੍ਰਿਸਮਸ ਸਮਾਗਮ ਇਸ ਵਾਰ ਵੀ ਧੂਮ-ਧਾਮ ਤੇ ਉਤਸ਼ਾਹ ਨਾਲ 22 ਦਸੰਬਰ ਨੂੰ ਮਨਾਇਆ ...

ਪੂਰੀ ਖ਼ਬਰ »

ਰੰਧਾਵਾ ਵਲੋਂ ਡੇਰਾ ਬਾਬਾ ਨਾਨਕ ਦੇ ਵਿਕਾਸ 'ਚ ਕੋਈ ਕਮੀ ਨਹੀਂ ਛੱਡੀ ਜਾਵੇਗੀ : ਡਾ: ਸੋਨੀ

ਡੇਰਾ ਬਾਬਾ ਨਾਨਕ, 12 ਦਸੰਬਰ (ਹੀਰਾ ਸਿੰਘ ਮਾਂਗਟ)-ਸਹਿਕਾਰਤਾ ਤੇ ਜੇਲ੍ਹ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਅ ਪ੍ਰਾਪਤ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

ਅਧਿਆਤਮਿਕ ਗੁਰੂ ਓਸ਼ੋ ਦਾ ਜਨਮ ਦਿਨ ਮਨਾਇਆ

ਗੁਰਦਾਸਪੁਰ, 12 ਦਸੰਬਰ (ਆਲਮਬੀਰ ਸਿੰਘ)-ਓਸ਼ੋ ਧਿਆਨ ਕੇਂਦਰ ਗੁਰਦਾਸਪੁਰ ਵਿਖੇ ਓਸ਼ੋਧਾਰਾ ਸੰਘ ਵਲੋਂ ਅਧਿਆਤਮਿਕ ਗੁਰੂ ਓਸ਼ੋ ਦਾ ਜਨਮ ਦਿਨ ਮਨਾਇਆ ਗਿਆ | ਇਸ ਸਬੰਧੀ ਕਰਵਾਏ ਪ੍ਰੋਗਰਾਮ ਦੌਰਾਨ ਓਸ਼ੋ ਦੇ ਜੀਵਨ ਬਾਰੇ ਦੱਸਿਆ ਅਤੇ ਧਿਆਨ ਵਿਧੀਆਂ ਕੀਤੀਆਂ | ਇਸ ਦੇ ਨਾਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਕੀਤੇ ਵਾਅਦਿਆਂ 'ਚੋਂ ਇਕ ਵੀ ਵਫ਼ਾ ਨਾ ਹੋਇਆ : ਐਡਵੋਕੇਟ ਅਮਰਪਾਲ

ਘੁਮਾਣ, 12 ਦਸੰਬਰ (ਬੰਮਰਾਹ)-ਕਾਂਗਰਸ ਸਰਕਾਰ ਦੀ ਬੀਤੇ ਦੋ ਸਾਲਾਂ 'ਚ ਹਲਕਾ ਸ੍ਰੀ ਹਰਿਗੋਬਿੰਦਪੁਰ ਲਈ ਕੀਤੇ ਵਾਅਦਿਆਂ ਵਿਚੋਂ ਇਕ ਵੀ ਵਫ਼ਾ ਨਾ ਹੋਇਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ

ਡੇਰਾ ਬਾਬਾ ਨਾਨਕ, 12 ਦਸੰਬਰ (ਹੀਰਾ ਸਿੰਘ ਮਾਂਗਟ)-ਬੀਤੀ ਰਾਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਦਸਮ ...

ਪੂਰੀ ਖ਼ਬਰ »

ਗੁਰੂ ਰਾਮਦਾਸ ਅਕੈਡਮੀ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਗੁਰਦਾਸਪੁਰ, 12 ਦਸੰਬਰ (ਸੁਖਵੀਰ ਸਿੰਘ ਸੈਣੀ)-ਗੁਰੂ ਰਾਮਦਾਸ ਅਕੈਡਮੀ ਔਜਲਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਐੱਸ. ਐੱਸ. ਐੱਸ. ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਪ੍ਰੋਗਰਾਮ ਦਾ ਆਗਾਜ਼ ਬੱਚਿਆਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਆਰੰਭਤਾ

ਧਾਰੀਵਾਲ, 12 ਦਸੰਬਰ (ਸਵਰਨ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧੀ ਸੀ੍ਰ ਅਖੰਡ ਪਾਠ ਦੀ ਅਰੰਭਤਾ ਕੀਤੀ ਗਈ | ਇਸ ਮੌਕੇ ਮੈਂਬਰ ਐੱਸ.ਜੀ.ਪੀ.ਸੀ. ਗੁਰਿੰਦਰਪਾਲ ਸਿੰਘ ਗੋਰਾ, ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਸਕੂਲ ਵਿਖੇ ਸਾਲਾਨਾ ਖੇਡਾਂ ਕਰਵਾਈਆਂ

ਘੁਮਾਣ, 12 ਦਸੰਬਰ (ਬੰਮਰਾਹ)-ਬੀਤੇ ਦਿਨੀਂ ਜੈਮਸ ਕੈਂਬਰਿਜ਼ ਸਕੂਲ ਬਟਾਲਾ ਦੀਆਂ ਸਾਲਾਨਾ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੀਤਾ | ਇਨ੍ਹਾਂ ਖੇਡਾਂ ਵਿਚ ਸਕੂਲ ਦੇ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਗੁਰਦੁਆਰਾ ਡੇਹਰਾ ਸਾਹਿਬ ਵਿਖੇ ਨਵੇਂ ਅਕਾਲੀ ਦਲ ਦੇ ਸਬੰਧ ਵਿਚ ਭਰਵੀਂ ਇਕੱਤਰਤਾ

ਫਤਿਆਬਾਦ, 12 ਦਸੰਬਰ (ਹਰਵਿੰਦਰ ਸਿੰਘ ਧੂੰਦਾ)-16 ਦਸੰਬਰ ਨੂੰ ਟਕਸਾਲੀ ਅਕਾਲੀਆਂ ਵਲੋਂ ਬਣਾਏ ਜਾ ਰਹੇ ਨਵੇਂ ਅਕਾਲੀ ਦਲ ਦੇ ਸਬੰਧ ਵਿਚ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਵੱਖ ਵੱਖ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਸਬੰਧ ਵਿਚ ਅੱਜ ਗੁਰਦੁਆਰਾ ...

ਪੂਰੀ ਖ਼ਬਰ »

ਲਾਡੀ, ਕਾਕੀ ਤੇ ਸੋਨੰੂ ਲੰਗਾਹ ਕੋਰ ਕਮੇਟੀ ਮੈਂਬਰ ਨਿਯੁਕਤ

ਗੁਰਦਾਸਪੁਰ, 12 ਦਸੰਬਰ (ਆਰਿਫ਼)-ਅੱਜ ਸ਼ੋ੍ਰਮਣੀ ਅਕਾਲੀ ਦਲ ਦੀ ਯੂਥ ਵਿੰਗ ਦੀ ਕੋਰ ਕਮੇਟੀ ਦੇ ਹੋੋਏ ਐਲਾਨ ਤੋਂ ਬਾਅਦ ਮਾਝੇ ਇਲਾਕੇ ਦੇ ਮਿਹਨਤੀ ਅਤੇ ਮਜ਼ਬੂਤ ਯੂਥ ਅਕਾਲੀ ਆਗੂ ਪਰਮਵੀਰ ਸਿੰਘ ਲਾਡੀ, ਕੰਵਲਪ੍ਰੀਤ ਸਿੰਘ ਕਾਕੀ ਅਤੇ ਸੁਖਜਿੰਦਰ ਸਿੰਘ ਸੋਨੰੂ ਲੰਗਾਹ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਧਾਰਮਿਕ ਸਮਾਗਮ ਕਰਵਾਏ

ਧਾਰੀਵਾਲ, 12 ਦਸੰਬਰ (ਸਵਰਨ ਸਿੰਘ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਸ਼ਹੀਦੀ ਦਿਹਾੜ੍ਹਾ ਸਬੰਧੀ ਧਾਰਮਿਕ ਸਮਾਗਮ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਕਰਵਾਇਆ ਗਿਆ, ਜਿਸ ਵਿਚ ਸੀ੍ਰ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਸੀ੍ਰ ਅਖੰਡ ਪਾਠ ...

ਪੂਰੀ ਖ਼ਬਰ »

ਪਿੰਡ ਬਲੱਗਣ ਤੇ ਛਿੱਛਰਾਂ 'ਚ ਬਣੇ ਸਰਬਸੰਮਤੀ ਨਾਲ ਪਿੰਡ ਦੇ ਮੁਖੀ

ਕਾਹਨੂੰਵਾਨ, 12 ਦਸੰਬਰ (ਹਰਜਿੰਦਰ ਸਿੰਘ ਜੱਜ)-ਪੰਜਾਬ ਦੇ ਚੋਣ ਕਮਿਸ਼ਨ ਵਲੋਂ ਪਜੰਾਬ 'ਚ ਸਮੁੱਚੇ ਪਿੰਡਾਂ ਲਈ ਕੀਤੇ ਗਏ 30 ਦਸੰਬਰ ਨੂੰ ਪੰਚਾਇਤੀ ਚੋਣਾਂ ਨਾਲ ਕਾਦੀਆਂ ਹਲਕੇ ਅਧੀਨ ਪੈਂਦੇ ਬਲਾਕ ਕਾਹਨੂੰਵਾਨ ਦੇ ਪਿੰਡਾਂ ਵਿਚ ਪੰਚਾਇਤੀ ਚੋਣਾਂ ਲਈ ਸਰਪੰਚੀ ਅਹੁਦੇ ਲਈ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਦੀ ਅਗਵਾਈ ਹੇਠ ਕਾਂਗਰਸ ਦੀ ਜਿੱਤ ਦੀ ਖ਼ੁਸ਼ੀ 'ਚ ਵੰਡੇ ਲੱਡੂ

ਗੁਰਦਾਸਪੁਰ, 12 ਦਸੰਬਰ (ਸੁਖਵੀਰ ਸਿੰਘ ਸੈਣੀ)-ਕਾਂਗਰਸ ਪਾਰਟੀ ਦੀ ਤਿੰਨ ਰਾਜਾਂ ਵਿਚ ਹੋਈ ਜਿੱਤ ਦੀ ਖ਼ੁਸ਼ੀ ਵਿਚ ਅੱਜ ਗੁਰਦਾਸਪੁਰ ਸ਼ਹਿਰ ਅੰਦਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਲੱਡੂ ਵੰਡ ਕੇ ਖ਼ੁਸ਼ੀ ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦਿਵਸ 'ਤੇ ਅਖੰਡ ਪਾਠ ਸਾਹਿਬ ਆਰੰਭ

ਗੁਰਦਾਸਪੁਰ, 12 ਦਸੰਬਰ (ਆਰਿਫ਼)-ਸ਼ੋ੍ਰਮਣੀ ਅਕਾਲੀ ਦਲ ਦੀ ਸਥਾਪਨਾ ਦੇ 98 ਸਾਲ ਪੂਰੇ ਹੋ ਜਾਣ 'ਤੇ ਅੱਜ ਜੇਲ੍ਹ ਰੋਡ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ...

ਪੂਰੀ ਖ਼ਬਰ »

ਡੀ.ਪੀ.ਈ.ਟੀ. ਛੇ ਮਹੀਨੇ ਦੇ ਬਿ੍ਜ ਕੋਰਸ ਦੀ ਸ਼ੁਰੂਆਤ

ਗੁਰਦਾਸਪੁਰ, 12 ਦਸੰਬਰ (ਸੁਖਵੀਰ ਸਿੰਘ ਸੈਣੀ)-ਐੱਨ.ਆਈ.ਓ.ਐੱਸ. ਤਹਿਤ ਬੀ.ਐੱਡ. ਪਾਸ ਅਧਿਆਪਕ ਜੋ ਪਹਿਲੀ ਜਮਾਤ ਤੋਂ ਪੰਜਵੀਂ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਾ ਰਹੇ ਹਨ, ਉਨ੍ਹਾਂ ਅਧਿਆਪਕਾਂ ਲਈ ਬਿ੍ਜ ਕੋਰਸ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਡਾਈਟ ਗੁਰਦਾਸਪੁਰ ਦੇ ...

ਪੂਰੀ ਖ਼ਬਰ »

ਕਾਹਨੂੰਵਾਨ ਦੇ ਪਿੰਡਾਂ ਦੇ ਲੋਕ ਸਰਬਸੰਮਤੀ ਨਾਲ ਸਰਪੰਚ ਚੁਣਨ ਨੂੰ ਦੇ ਰਹੇ ਤਰਜੀਹ
ਪਿੰਡ ਬਲੱਗਣ ਤੇ ਛਿੱਛਰਾਂ 'ਚ ਬਣੇ ਸਰਬਸੰਮਤੀ ਨਾਲ ਪਿੰਡ ਦੇ ਮੁਖੀ

ਕਾਹਨੂੰਵਾਨ, 12 ਦਸੰਬਰ (ਹਰਜਿੰਦਰ ਸਿੰਘ ਜੱਜ)-ਪੰਜਾਬ ਦੇ ਚੋਣ ਕਮਿਸ਼ਨ ਵਲੋਂ ਪਜੰਾਬ 'ਚ ਸਮੁੱਚੇ ਪਿੰਡਾਂ ਲਈ ਕੀਤੇ ਗਏ 30 ਦਸੰਬਰ ਨੂੰ ਪੰਚਾਇਤੀ ਚੋਣਾਂ ਨਾਲ ਕਾਦੀਆਂ ਹਲਕੇ ਅਧੀਨ ਪੈਂਦੇ ਬਲਾਕ ਕਾਹਨੂੰਵਾਨ ਦੇ ਪਿੰਡਾਂ ਵਿਚ ਪੰਚਾਇਤੀ ਚੋਣਾਂ ਲਈ ਸਰਪੰਚੀ ਅਹੁਦੇ ਲਈ ...

ਪੂਰੀ ਖ਼ਬਰ »

ਮੇਜਰ ਸਿੰਘ ਢਿੱਲੋਂ ਵਲੋਂ ਸਰਪੰਚੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ

ਵਡਾਲਾ ਬਾਂਗਰ, 12 ਦਸੰਬਰ (ਭੁੰਬਲੀ)-ਅੱਜ ਪਿੰਡ ਮੁਸਤਰਾਪੁਰ ਦੇ ਨੌਜਵਾਨ ਕਾਂਗਰਸੀ ਆਗੂ ਤੇ ਸਰਪੰਚੀ ਦੇ ਮੁੱਖ ਦਾਅਵੇਦਾਰ ਮੇਜਰ ਸਿੰਘ ਢਿੱਲੋਂ ਹੁਰਾਂ ਵਲੋਂ ਪ੍ਰਮਾਤਮਾ ਦਾ ਓਟ ਆਸਰਾ ਲੈਣ ਉਪਰੰਤ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ | ਮੇਜਰ ਸਿੰਘ ਮੁਸਤਰਾਪੁਰ ...

ਪੂਰੀ ਖ਼ਬਰ »

ਦਰਿਆ ਰਾਵੀ ਦੇ ਪੁਲਾਂ 'ਤੇ 143 ਕਰੋੜ ਖ਼ਰਚ ਕੀਤੇ ਜਾਣਗੇ-ਸਵਰਨ ਸਲਾਰੀਆ

ਪੁਰਾਣਾ ਸ਼ਾਲਾ, 12 ਦਸੰਬਰ (ਅਸ਼ੋਕ ਸ਼ਰਮਾ)-ਕੇਂਦਰ ਸਰਕਾਰ ਨੇ ਗ਼ਰੀਬ ਲੋਕਾਂ ਲਈ ਅਨੇਕਾਂ ਸਕੀਮਾਂ ਚਲਾਈਆਂ ਹਨ | ਜਿਸ ਦਾ ਲਾਭ ਵੱਡੇ ਪੱਧਰ 'ਤੇ ਲੋਕ ਲੈ ਰਹੇ ਹਨ ਅਤੇ ਦਰਿਆ ਰਾਵੀ 'ਤੇ ਆਧੁਨਿਕ ਕਿਸਮ ਦੇ ਪੁਲ ਬਣਾਏ ਜਾ ਰਹੇ ਹਨ | ਇਨ੍ਹਾਂ ਪੁਲਾਂ ਲਈ 143 ਕਰੋੜ ਰੁਪਏ ਖ਼ਰਚ ...

ਪੂਰੀ ਖ਼ਬਰ »

ਜਨ ਜਾਗਰਨ ਰੱਥ ਯਾਤਰਾ ਦਾ ਪਿੰਡ ਮੇਘੀਆਂ ਵਿਖੇ ਸਵਾਗਤ

ਪੁਰਾਣਾ ਸ਼ਾਲਾ, 12 ਦਸੰਬਰ (ਅਸ਼ੋਕ ਸ਼ਰਮਾ)-ਜਨ ਜਾਗਰਨ ਰੱਥ ਯਾਤਰਾ ਦਾ ਮੁੱਖ ਉਦੇਸ਼ ਲੋਕਾਂ ਨੂੰ ਰਾਮ ਮੰਦਰ ਆਯੋਧਿਆ ਸਬੰਧੀ ਜਾਗਰੂਕ ਕਰਨਾ ਹੈ | ਇਹ ਰੱਥ ਯਾਤਰਾ 10 ਤੋਂ 14 ਦਸੰਬਰ ਤੱਕ ਗੁਰਦਾਸਪੁਰ ਦੇ ਹਰੇਕ ਪਿੰਡ ਵਿਚ ਜਾ ਕੇ ਰਾਮ ਜਨਮ ਭੂਮੀ ਮੰਦਰ ਲਈ 16 ਦਸੰਬਰ ਨੂੰ ...

ਪੂਰੀ ਖ਼ਬਰ »

ਮੇਜਰ ਸਿੰਘ ਢਿੱਲੋਂ ਵਲੋਂ ਸਰਪੰਚੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ

ਵਡਾਲਾ ਬਾਂਗਰ, 12 ਦਸੰਬਰ (ਭੁੰਬਲੀ)-ਅੱਜ ਪਿੰਡ ਮੁਸਤਰਾਪੁਰ ਦੇ ਨੌਜਵਾਨ ਕਾਂਗਰਸੀ ਆਗੂ ਤੇ ਸਰਪੰਚੀ ਦੇ ਮੁੱਖ ਦਾਅਵੇਦਾਰ ਮੇਜਰ ਸਿੰਘ ਢਿੱਲੋਂ ਹੁਰਾਂ ਵਲੋਂ ਪ੍ਰਮਾਤਮਾ ਦਾ ਓਟ ਆਸਰਾ ਲੈਣ ਉਪਰੰਤ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ | ਮੇਜਰ ਸਿੰਘ ਮੁਸਤਰਾਪੁਰ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਵਿਖੇ ਬੈਂਕਿੰਗ ਤੇ ਐੱਸ.ਐੱਸ.ਸੀ ਦੇ ਬੈਚ ਕੱਲ੍ਹ ਤੋਂ

ਗੁਰਦਾਸਪੁਰ, 12 ਦਸੰਬਰ (ਆਰਿਫ਼)-ਐਜੂਕੇਸ਼ਨ ਵਰਲਡ ਵਿਖੇ ਬੈਂਕਿੰਗ, ਐੱਸ.ਐੱਸ.ਸੀ ਤੇ ਪੰਜਾਬ ਸਰਕਾਰ ਦੇ ਟੈੱਸਟਾਂ ਦੇ ਬੈਚ 14 ਦਸੰਬਰ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ਸੰਸਥਾ ਵਿਚ ਮੈਥ ਰੀਜਨਿੰਗ, ਇੰਗਲਿਸ਼ ...

ਪੂਰੀ ਖ਼ਬਰ »

ਦਸਮੇਸ਼ ਲੋਕ ਭਲਾਈ ਕਲੱਬ ਨੇ ਨੇਤਰਹੀਣ ਔਰਤ ਦਾ ਕਰਵਾਇਆ ਇਲਾਜ

ਦੋਰਾਂਗਲਾ, 12 ਦਸੰਬਰ (ਲਖਵਿੰਦਰ ਸਿੰਘ ਚੱਕਰਾਜਾ)-ਪਿੰਡ ਗਾਹਲੜੀ ਦਾ ਵਾਸੀ ਨੇਤਰਹੀਣ ਜੋੜਾ ਨੀਲਮ ਵਰਮਾ ਪਤਨੀ ਆਸਾ ਸਿੰਘ ਜਿਨ੍ਹਾਂ 'ਚੋਂ ਨੀਲਮ ਵਰਮਾ ਇਕ ਭਿਆਨਕ ਬਿਮਾਰੀ ਦਾ ਸ਼ਿਕਾਰ ਹੋ ਗਈ ਸੀ | ਜਿਸ ਦਾ ਦਸਮੇਸ਼ ਲੋਕ ਭਲਾਈ ਕਲੱਬ ਵਲੋਂ ਇਲਾਜ ਕਰਵਾਇਆ ਗਿਆ | ਕਲੱਬ ...

ਪੂਰੀ ਖ਼ਬਰ »

ਸਰਕਾਰੀ ਸਕੂਲ ਘੁਮਾਣ ਕੰਨਿਆ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਘੁਮਾਣ, 12 ਦਸੰਬਰ (ਬੰਮਰਾਹ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਬਾਬਾ ਨਾਮਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਪਿ੍ੰਸੀਪਲ ਸੁਨੀਤਾ ਸ਼ਰਮਾ ਦੀ ਰਹਿਨੁਮਾਈ ਹੇਠ ਅਤੇ ਕੰਪਿਊਟਰ ਫੈਕਲਟੀ ਪਰਮਿੰਦਰ ਸਿੰਘ, ਨਰੇਸ਼ ਸ਼ਰਮਾ, ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਹੂੰਝਾਫੇਰ ਜਿੱਤ ਪ੍ਰਾਪਤ ਕਰਨ ਲਈ ਕਾਂਗਰਸੀ ਵਰਕਰਾਂ 'ਚ ਭਾਰੀ ਉਤਸ਼ਾਹ : ਨਰਿੰਦਰ ਸੋਨੀ

ਕੋਟਲੀ ਸੂਰਤ ਮੱਲ੍ਹੀ, 12 ਦਸੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਹਲਕਾ ਡੇਰਾ ਬਾਬਾ ਨਾਨਕ ਅੰਦਰ ਪੰਚਾਇਤੀ ਚੋਣਾਂ 'ਚ ਕਾਂਗਰਸ ਪਾਰਟੀ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ ਤੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਹਲਕਾ ਡੇਰਾ ਬਾਬਾ ਨਾਨਕ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਯਤਨਸ਼ੀਲ : ਬਾਬਾ ਰਛਪਾਲ ਸਿੰਘ

ਕੋਟਲੀ ਸੂਰਤ ਮੱਲ੍ਹੀ, 12 ਦਸੰਬਰ (ਕੁਲਦੀਪ ਸਿੰਘ ਨਾਗਰਾ)-ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਕਰਕੇ ਇਤਿਹਾਸਕ ਨਗਰੀ ਡੇਰਾ ਬਾਬਾ ਨਾਨਕ ਸਮੇਤ ਇਹ ਸਰਹੱਦੀ ਇਲਾਕਾ ਦੇਸ਼-ਵਿਦੇਸ਼ ਦੀਆਂ ਸੰਗਤਾਂ ਤੇ ਆਮ ਲੋਕਾਂ ਦੀ ਖਿੱਚ ...

ਪੂਰੀ ਖ਼ਬਰ »

ਰਮਨ ਬਹਿਲ ਦੀ ਅਗਵਾਈ ਹੇਠ ਵਰਕਰਾਂ ਨੇ ਕਾਂਗਰਸ ਦੀ ਜਿੱਤ ਦੀ ਖ਼ੁਸ਼ੀ 'ਚ ਵੰਡੇ ਲੱਡੂ

ਗੁਰਦਾਸਪੁਰ, 12 ਦਸੰਬਰ (ਆਰਿਫ਼)-ਕਾਂਗਰਸ ਪਾਰਟੀ ਦੀ ਤਿੰਨ ਸੂਬਿਆਂ ਵਿਚ ਹੋਈ ਸ਼ਾਨਦਾਰ ਜਿੱਤ 'ਤੇ ਅੱਜ ਜ਼ਿਲ੍ਹਾ ਗੁਰਦਾਸਪੁਰ ਵਿਖੇ ਐੱਸ. ਐੱਸ. ਐੱਸ. ਬੋਰਡ ਪੰਜਾਬ ਦੇ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਕਾਂਗਰਸ ਵਰਕਰਾਂ ਨੇ ਲੱਡੂ ਵੰਡ ...

ਪੂਰੀ ਖ਼ਬਰ »

ਅਕਾਲੀ ਵਰਕਰ 14 ਨੂੰ ਹੁੰਮ-ਹੁਮਾ ਕੇ ਭੋਗ ਸਮਾਗਮ 'ਚ ਸ਼ਮੂਲੀਅਤ ਕਰਨ-ਖਲੀਲਪੁਰ, ਪੱਖੋਕੇ

ਡੇਰਾ ਬਾਬਾ ਨਾਨਕ, 12 ਦਸੰਬਰ (ਵਿਜੇ ਕੁਮਾਰ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹਲਕੇ ਦੇ ਸੀਨੀਅਰ ਅਕਾਲੀ ਆਗੂਆਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਪੰਚਾ ਇਤੀ ਚੋਣਾਂ 'ਚ ਕਾਂਗਰਸ ਦੀ ਹੋਵੇਗੀ ਵੱਡੀ ਜਿੱਤ : ਖੋਖਰ, ਲਾਲੇਨੰਗਲ

ਫਤਹਿਗੜ੍ਹ ਚੂੜੀਆਂ, 12 ਦਸੰਬਰ (ਧਰਮਿੰਦਰ ਸਿੰਘ ਬਾਠ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ: ਹਰਦਿਆਲ ਸਿੰਘ ਖੋਖਰ ਅਤੇ ਯੂਥ ਕਾਂਗਰਸੀ ਆਗੂ ਬਾਬਾ ਨਿਸ਼ਾਨ ਸਿੰਘ ਲਾਲੇਨੰਗਲ ਨੇ ਕਿਹਾ ਕਿ ਹਲਕਾ ਫਤਹਿਗੜ੍ਹ ਚੂੜੀਆਂ 'ਚ ਕੈਬਨਿਟ ਮੰਤਰੀ ਸ: ਤਿ੍ਪਤਰਜਿੰਦਰ ਸਿੰਘ ਬਾਜਵਾ ਦੀ ...

ਪੂਰੀ ਖ਼ਬਰ »

ਆਪਸੀ ਪਿਆਰ-ਮੁਹੱਬਤ ਤੇ ਸਾਂਝ ਦਾ ਪ੍ਰਤੀਕ ਹੋਵੇਗਾ 19 ਦਾ ਕਿ੍ਸਮਸ ਸਮਾਗਮ- ਚੇਅਰਮੈਨ ਮੁਨੱਵਰ ਮਸੀਹ

ਧਾਰੀਵਾਲ, 12 ਦਸੰਬਰ (ਜੇਮਸ ਨਾਹਰ)-ਗੁਰਦਾਸਪੁਰ ਵਿਖੇ 19 ਦਸੰਬਰ ਦਿਨ ਬੁੱਧਵਾਰ ਨੂੰ ਪ੍ਰਭੂ ਯਿਸੂ ਮਸੀਹ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਕ੍ਰਿਸਮਸ ਸਮਾਗਮ ਆਪਸੀ ਪਿਆਰ ਮੁਹੱਬਤ ਤੇ ਸਾਂਝ ਦਾ ਪ੍ਰਤੀਕ ਹੋਵੇਗਾ | ਇਸ ਕ੍ਰਿਸਮਸ ਸਮਾਗਮ 'ਚ ਮੁੱਖ ਪ੍ਰਚਾਰਕਾਂ ...

ਪੂਰੀ ਖ਼ਬਰ »

ਹਲਕਾ ਦੀਨਾਨਗਰ ਦੇ ਅਕਾਲੀ ਆਗੂਆਂ ਨੇ ਅਖੰਡ ਪਾਠ ਆਰੰਭ ਕਰਵਾਏ

ਦੋਰਾਂਗਲਾ, 12 ਦਸੰਬਰ (ਲਖਵਿੰਦਰ ਸਿੰਘ ਚੱਕਰਾਜਾ)-ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅੱਜ ਹਲਕਾ ਦੀਨਾਨਗਰ ਤੋਂ ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਵਾੜਾ ਤੇ ਹਲਕੇ ਦੇ ਚਾਰ ਸਰਕਲਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਚਿੱਟੀ ...

ਪੂਰੀ ਖ਼ਬਰ »

ਬਾਠ ਵਲੋਂ ਅਖੰਡ ਪਾਠ ਸਾਹਿਬ ਆਰੰਭ

ਸ੍ਰੀ ਹਰਿਗੋਬਿੰਦਪੁਰ, 12 ਦਸੰਬਰ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਹਰਿਗੋਬਿੰਦਪੁਰ ਸਥਿਤ ਗੁਰਦੁਆਰਾ ਦਮਦਮਾ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਨੂੰ ਸਪਰਪਿਤ ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਵਲੋਂ ਰਖਵਾਏ ਗਏ ਸ੍ਰੀ ...

ਪੂਰੀ ਖ਼ਬਰ »

ਪਿ੍ੰਟ ਮੀਡੀਆ ਤੇ ਇਲੈੱਕਟ੍ਰੋਨਿਕ ਮੀਡੀਆ 'ਚ ਹੋਇਆ ਦੋਸਤਾਨਾ ਕ੍ਰਿਕਟ ਮੁਕਾਬਲਾ

ਪਠਾਨਕੋਟ, 12 ਦਸੰਬਰ (ਸੰਧੂ)-ਗ੍ਰੀਨਲੈਂਡ ਕਿ੍ਕੇਟ ਕਲੱਬ ਵਲੋਂ ਕਲੱਬ ਦੇ ਆਜੀਵਨ ਪ੍ਰਧਾਨ ਇੰਦਰਜੀਤ ਗੁਪਤਾ ਤੇ ਚੇਅਰਮੈਨ ਡਾ: ਗੁਰਬਖਸ਼ ਚੌਧਰੀ ਦੀ ਪ੍ਰਧਾਨਗੀ ਹੇਠ ਐੱਸ.ਡੀ ਸਕੂਲ ਦੀ ਗਰਾਊਾਡ ਵਿਚ ਕਰਵਾਏ ਜਾ ਰਹੇ 40ਵੇਂ ਓਪਨ ਪੰਜਾਬ 20-20 ਕ੍ਰਿਸਮਸ ਕ੍ਰਿਕਟ ...

ਪੂਰੀ ਖ਼ਬਰ »

ਆਲ ਇੰਡੀਆ ਰਾਹੁਲ ਗਾਂਧੀ ਬਿ੍ਗੇਡ ਨੇ ਕਾਂਗਰਸ ਦੀ ਜਿੱਤ 'ਤੇ ਪ੍ਰਗਟਾਈ ਖ਼ੁਸ਼ੀ

ਪਠਾਨਕੋਟ, 12 ਦਸੰਬਰ (ਆਰ. ਸਿੰਘ)-ਆਲ ਇੰਡੀਆ ਰਾਹੁਲ ਗਾਂਧੀ ਬਿ੍ਗੇਡ ਦੀ ਮੀਟਿੰਗ ਪਠਾਨਕੋਟ ਵਿਖੇ ਬਿ੍ਗੇਡ ਦੇ ਸੂਬਾ ਚੇਅਰਮੈਨ ਡਾ: ਵਿਕੀ ਕਾਠਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੂਬਾ ਚੇਅਰਮੈਨ ਡਾ: ਵਿਕੀ ਕਾਠਾ ਨੇ ਕਾਂਗਰਸੀ ਵਰਕਰਾਂ ਦਾ ਮੂੰਹ ਮਿੱਠਾ ...

ਪੂਰੀ ਖ਼ਬਰ »

ਯੰਗਸਟਰ ਕਲੱਬ ਨੇ ਜ਼ਰੂਰਤਮੰਦ ਲੜਕੀ ਦੇ ਵਿਆਹ ਲਈ ਦਿੱਤਾ ਸਾਮਾਨ

ਪਠਾਨਕੋਟ, 12 ਦਸੰਬਰ (ਆਰ. ਸਿੰਘ)-ਯੰਗਸਟਰ ਕਲੱਬ ਪਠਾਨਕੋਟ ਵਲੋਂ ਚੇਅਰਮੈਨ ਦੀਪਕ ਪੰਡਿਤ ਅਤੇ ਪ੍ਰਧਾਨ ਨਵੀਨ ਮਹਾਜਨ ਦੀ ਅਗਵਾਈ ਹੇਠ ਸਾਦਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਯੁਵਾ ਜਾਗਰਨ ਮੰਚ ਦੇ ਚੇਅਰਮੈਨ ਰਾਜੇਸ਼ ਕੌਸ਼ਲ, ਪ੍ਰਧਾਨ ਵਿਨੋਦ ਸ਼ਰਮਾ, ਉਪ ਪ੍ਰਧਾਨ ...

ਪੂਰੀ ਖ਼ਬਰ »

ਟਰੈਫ਼ਿਕ ਸਮੱਸਿਆ ਸਬੰਧੀ ਥਾਣਾ ਮੁਖੀ ਵਲੋਂ ਰੇਹੜੀ ਮਾਲਕਾਂ ਨਾਲ ਮੀਟਿੰਗ

ਸੁਜਾਨਪੁਰ, 12 ਦਸੰਬਰ (ਜਗਦੀਪ ਸਿੰਘ)-ਸੁਜਾਨਪੁਰ ਵਿਚ ਚੱਲ ਰਹੀ ਟਰੈਫ਼ਿਕ ਸਮੱਸਿਆ ਨੰੂ ਲੈ ਕੇ ਥਾਣਾ ਮੁਖੀ ਪ੍ਰੇਮ ਕੁਮਾਰ ਵਲੋਂ ਰੇਹੜੀ ਮਾਲਕਾਂ ਨਾਲ ਮੀਟਿੰਗ ਕੀਤੀ ਗਈ | ਜਿਸ ਵਿਚ ਉਨ੍ਹਾਂ ਨੇ ਰੇਹੜੀ ਮਾਲਕਾਂ ਨੰੂ ਕਿਹਾ ਕਿ ਉਹ ਪੁਲ ਨੰ; 4, 5 ਅਤੇ ਟੈਂਪੂ ਸਟੈਂਡ 'ਤੇ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਹੁਣ ਬੁਰੇ ਦਿਨ ਸ਼ੁਰੂ- ਡਾ: ਵਿੱਕੀ ਕਾਠਾ
ਆਲ ਇੰਡੀਆ ਰਾਹੁਲ ਗਾਂਧੀ ਬਿ੍ਗੇਡ ਨੇ ਕਾਂਗਰਸ ਦੀ ਜਿੱਤ 'ਤੇ ਪ੍ਰਗਟਾਈ ਖ਼ੁਸ਼ੀ

ਪਠਾਨਕੋਟ, 12 ਦਸੰਬਰ (ਆਰ. ਸਿੰਘ)-ਆਲ ਇੰਡੀਆ ਰਾਹੁਲ ਗਾਂਧੀ ਬਿ੍ਗੇਡ ਦੀ ਮੀਟਿੰਗ ਪਠਾਨਕੋਟ ਵਿਖੇ ਬਿ੍ਗੇਡ ਦੇ ਸੂਬਾ ਚੇਅਰਮੈਨ ਡਾ: ਵਿਕੀ ਕਾਠਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੂਬਾ ਚੇਅਰਮੈਨ ਡਾ: ਵਿਕੀ ਕਾਠਾ ਨੇ ਕਾਂਗਰਸੀ ਵਰਕਰਾਂ ਦਾ ਮੂੰਹ ਮਿੱਠਾ ...

ਪੂਰੀ ਖ਼ਬਰ »

ਠੇਕੇ 'ਚੋਂ 60 ਹਜ਼ਾਰ ਰੁਪਏ ਦੀ ਮਹਿੰਗੀ ਸ਼ਰਾਬ ਚੋਰੀ

ਪਠਾਨਕੋਟ, 12 ਦਸੰਬਰ (ਸੰਧੂ)-ਪਠਾਨਕੋਟ ਦੇ ਢਾਕੀ ਰੋਡ ਵਿਖੇ ਸਥਿਤ ਸੰਗਮ ਇੰਟਰਪ੍ਰਾਈਜਿਸ ਦੇ ਸ਼ਰਾਬ ਦੇ ਠੇਕੇ ਦੇ ਤਾਲੇ ਤੋੜ ਕੇ ਚੋਰ 60 ਹਜ਼ਾਰ ਰੁਪਏ ਦੀ ਮਹਿੰਗੀ ਸ਼ਰਾਬ ਚੋਰੀ ਕਰਕੇ ਲੈ ਗਏ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਠੇੇਕੇ 'ਤੇ ਤਾਇਨਾਤ ਮੁਲਾਜਮ ਰਾਜੂ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਸਰਾਈਾ ਮੁਹੱਲਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਪਠਾਨਕੋਟ, 12 ਦਸੰਬਰ (ਚੌਹਾਨ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ ਸਰਾਈਾ ਮੁਹੱਲਾ ਵਿਖੇ ਇਸਤਰੀ ਸਤਿਸੰਗ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ | ਬੀਬੀ ਜਤਿੰਦਰ ਕੌਰ ਮੁੱਖ ਬੁਲਾਰਾ ਇਸਤਰੀ ਸਤਿਸੰਗ ਸਭਾ ਨੇ ਇਸ ਸਬੰਧੀ ...

ਪੂਰੀ ਖ਼ਬਰ »

ਸਿਧਾਥਾ ਨਹਿਰੀ ਖੇਤਰ 'ਚ ਮਿਲਿਆ ਬੱਚੇ ਦਾ ਭਰੂਣ

ਡਮਟਾਲ, 12 ਦਸੰਬਰ (ਰਾਕੇਸ਼ ਕੁਮਾਰ)-ਪੁਲਿਸ ਥਾਣਾ ਜਵਾਲੀ ਅਧੀਨ ਪੈਂਦੇ ਪਿੰਡ ਟਨ ਦੀ ਸਿਧਾਥਾ ਨਹਿਰੀ ਖੇਤਰ ਵਿਚ ਬਣੀ ਪੱਕੀ ਨਾਲੀ ਵਿਚੋਂ ਇਕ ਨਵਜੰਮੇ ਬੱਚੇ ਦਾ ਭਰੂਣ ਮਿਲਿਆ | ਮੌਕੇ 'ਤੇ ਥਾਣਾ ਜਵਾਲੀ ਦੇ ਡੀ. ਐੱਸ. ਪੀ. ਗਿਆਨ ਚੰਦ ਠਾਕੁਰ ਪੁਲਿਸ ਪਾਰਟੀ ਸਮੇਤ ਪਹੁੰਚੇ ...

ਪੂਰੀ ਖ਼ਬਰ »

ਪੰਜਾਂ ਤਖ਼ਤਾਂ ਦੇ ਜਥੇਦਾਰ ਬੇਅਦਬੀ ਦੀਆਂ ਘਟਨਾਵਾਂ ਲਈ ਨੈਤਿਕਤਾ ਦੇ ਆਧਾਰ 'ਤੇ ਦੇਣ ਅਸਤੀਫ਼ਾ-ਬੂਆ ਸਿੰਘ

ਪਠਾਨਕੋਟ, 12 ਦਸੰਬਰ (ਆਰ. ਸਿੰਘ)-ਪੰਜਾਂ ਤਖ਼ਤਾਂ ਦੇ ਜਥੇਦਾਰਾਂ ਨੂੰ ਪੰਜਾਬ ਅੰਦਰ ਪਿਛਲੇ ਸਾਲਾਂ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਲਈ ਨੈਤਿਕਤਾ ਦੇ ਆਧਾਰ 'ਤੇ ਤੁਰੰਤ ਅਸਤੀਫ਼ਾ ਦੇ ਕੇ ਸਿੱਖ ਪੰਥ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਮੁਆਫ਼ੀ ਮੰਗਣੀ ...

ਪੂਰੀ ਖ਼ਬਰ »

ਕਾਂਗਰਸ ਦੀ ਜਿੱਤ ਦੀ ਖ਼ੁਸ਼ੀ 'ਚ ਸਾਹਿਬ ਸਿੰਘ ਸਾਬਾ ਤੇ ਸਾਥੀਆਂ ਨੇ ਵੰਡੇ ਲੱਡੂ

ਸੁਜਾਨਪੁਰ, 12 ਦਸੰਬਰ (ਜਗਦੀਪ ਸਿੰਘ)-ਤਿੰਨ ਰਾਜਾਂ ਵਿਚ ਕਾਂਗਰਸ ਦੀ ਹੋਈ ਜਿੱਤ ਦੀ ਖ਼ੁਸ਼ੀ ਵਿਚ ਕਾਂਗਰਸ ਦੇ ਸੂਬਾ ਸਕੱਤਰ ਸਾਹਿਬ ਸਿੰਘ ਸਾਬਾ ਵਲੋਂ ਕਾਂਗਰਸੀ ਵਰਕਰਾਂ ਨਾਲ ਮਿਲ ਕੇ ਲੱਡੂ ਵੰਡੇ ਤੇ ਖ਼ੁਸ਼ੀ ਮਨਾਈ | ਇਸ ਮੌਕੇ ਸਾਹਿਬ ਸਿੰਘ ਸਾਬਾ ਨੇ ਕਿਹਾ ਕਿ ...

ਪੂਰੀ ਖ਼ਬਰ »

ਇਤਿਹਾਸਿਕ ਬਾਉਲੀਆਂ 'ਚੋਂ ਮਿੱਟੀ ਕੱਢਣ ਦਾ ਕੰਮ ਸ਼ੁਰੂ

ਪਠਾਨਕੋਟ, 12 ਦਸੰਬਰ (ਚੌਹਾਨ)-ਸ਼ਹਿਰ ਦੇ ਸ਼ਾਹਪੁਰ ਚੌਕ ਸਥਿਤ ਇਤਿਹਾਸਿਕ ਬਾਉਲੀਆਂ ਦੇ ਮੰਦਰ ਦੀਆਂ ਬਾਉਲੀਆਂ ਦੇ ਕਥਿਤ ਨਾਜਾਇਜ਼ ਕਬਜ਼ੇ ਦੀਆਂ ਖ਼ਬਰਾਂ ਸੁਰਖ਼ੀਆਂ ਬਣਨ ਦੇ ਬਾਅਦ ਪ੍ਰਸ਼ਾਸਨ ਨੇ ਬਾਉਲੀਆਂ ਵਿਚੋਂ ਪਾਈ ਮਿੱਟੀ ਨੰੂ ਕੱਢਣ ਦਾ ਕੰਮ ਸ਼ੁਰੂ ਕਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਸਬੰਧੀ ਅਖੰਡ ਪਾਠ ਸਾਹਿਬ ਆਰੰਭ

ਨਰੋਟ ਮਹਿਰਾ, 12 ਦਸੰਬਰ (ਰਾਜ ਕੁਮਾਰੀ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਸਥਾਪਨਾ ਦਿਵਸ ਸਬੰਧੀ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ 14 ਦਸੰਬਰ ਨੰੂ ਪਾਏ ਜਾਣਗੇ | ਜਿਸ ਦੀ ਆਰੰਭਤਾ ਹੈੱਡ ਗ੍ਰੰਥੀ ਵਲੋਂ ...

ਪੂਰੀ ਖ਼ਬਰ »

ਖੇਤੀ ਕਾਰਜਾਂ ਦੀ ਸਮੀਖਿਆ ਲਈ ਖੇਤੀਬਾੜੀ ਦਫ਼ਤਰ ਵਿਖੇ ਮੀਟਿੰਗ

ਪਠਾਨਕੋਟ, 12 ਦਸੰਬਰ (ਆਰ. ਸਿੰਘ/ਸੰਧੂ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪਠਾਨਕੋਟ ਵਿਚ ਕੀਤੇ ਖੇਤੀ ਪਸਾਰ ਕਾਰਜਾਂ ਦੀ ਸਮੀਖਿਆ ਲਈ ਖੇਤੀਬਾੜੀ ਦਫ਼ਤਰ ਇੰਦਰਾ ਕਾਲੋਨੀ ਵਿਖੇ ਮੀਟਿੰਗ ਡਾ: ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਪਠਾਨਕੋਟ, 12 ਦਸੰਬਰ (ਆਰ. ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦਾ 344ਵਾਂ ਸ਼ਹੀਦੀ ਦਿਵਸ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਦੁਆਰਾ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਜਿਸ ਵਿਚ ਭਾਈ ਇੰਦਰਜੀਤ ਸਿੰਘ ਦੇ ਰਾਗੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX