ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550

ਅੰਮ੍ਰਿਤਸਰ

ਆਉਂਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਸਬੰਧਿਤ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ

ਅੰਮਿ੍ਤਸਰ, 12 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-2019 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ 1 ਜਨਵਰੀ 2019 ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਇਸਤਰੀਆਂ ਦੇ ਸਰੂਪ ਰਾਣੀ ਸਰਕਾਰੀ ਕਾਲਜ ਵਿਖੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਤੇ ਸਮੂਹ ਸੁਪਰਵਾਈਜ਼ਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਪੁੱਡਾ ਦੇ ਪ੍ਰਸ਼ਾਸ਼ਕ ਤਜਿੰਦਰਪਾਲ ਸਿੰਘ ਸੰਧੂ, ਐਸ. ਡੀ. ਐਮ. ਵਿਕਾਸ ਹੀਰਾ, ਐਸ. ਡੀ. ਐਮ. ਪੱਲਵੀ ਚੌਧਰੀ, ਐਸ. ਡੀ. ਐਮ. ਬਾਬਾ ਬਕਾਲਾ ਦੀਪਕ ਭਾਟੀਆ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨਿਤਿਸ਼ ਸਿੰਗਲਾ, ਚੋਣ ਤਹਿਸੀਲਦਾਰ ਰਾਕੇਸ਼ ਥਾਪਰ, ਚੋਣ ਕਾਨੂੰਨਗੋ ਰਜਿੰਦਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ | ਇਸ ਮੌਕੇ ਬੈਠਕ ਨੂੰ ਸੰਬੋਧਨ ਕਰਦਿਆਂ ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ 18 ਸਾਲ ਤੋ ਵੱਧ ਦੀ ਉਮਰ ਦਾ ਕੋਈ ਵੀ ਵੋਟਰ ਵੋਟ ਬਣਾਉਨ ਤੋਂ ਵਾਂਝਾ ਨਾ ਰਹੇ ਤੇ ਵੋਟਰ ਸੂਚੀਆਂ 'ਚ ਰਹਿੰਦੀਆਂ ਖਾਮੀਆਂ ਨੂੰ ਜਲਦੀ ਤੋਂ ਜਲਦੀ ਦੂਰ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਖ਼ਾਸ ਤੌਰ 'ਤੇ ਅੰਗਹੀਣ ਵੋਟਰਾਂ ਦੀ ਸ਼ਨਾਖ਼ਤ ਕੀਤੀ ਜਾਵੇ ਤਾਂ ਕਿ ਇਨ੍ਹਾਂ ਨੂੰ ਅਗਾਮੀ ਲੋਕ ਸਭਾ ਦੌਰਾਨ ਉਨ੍ਹਾਂ ਦੀ ਸ਼੍ਰੇਣੀ ਅਨੁਸਾਰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈ ਜਾ ਸਕਣ | ਉਨ੍ਹਾਂ ਕਿਹਾ ਕਿ ਮਰ ਚੁੱਕੇ ਵੋਟਰ ਤੇ ਪੱਕੇ ਤੌਰ 'ਤੇ ਸ਼ਿਫਟ ਹੋ ਚੁੱਕੇ ਵੋਟਰਾਂ ਦੇ ਨਾਂਅ ਸੂਚੀ 'ਚੋਂ ਕੱਟੇ ਜਾਣ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2019 ਨੂੰ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਆਪਣੇ ਅਧੀਨ ਕੰਮ ਕਰ ਰਹੇ ਸੁਪਰਵਾਈਜਰ ਅਤੇ ਬੀ. ਐਲ. ਓਜ਼. ਰਾਹੀਂ ਬੂਥ ਵਾਈਜ਼ ਪ੍ਰਵਾਸੀ ਭਾਰਤੀਆਂ ਦੀ ਸ਼ਨਾਖ਼ਤ ਕਰਕੇ ਸੂਚੀ ਤਿਆਰ ਕਰਨ ਅਤੇ ਇਸ ਸੂਚੀ ਅਨੁਸਾਰ ਫਾਰਮ ਨੰਬਰ-6 ਏ ਪੂਰੇ ਕਰਵਾਏ ਜਾਣ ਤਾਂ ਜੋ ਵੱਧ ਤੋਂ ਵੱਧ ਪ੍ਰਵਾਸੀ ਭਾਰਤੀਆਂ ਦੇ ਨਾਂਅ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾ ਸਕਣ |

ਅਜਨਾਲਾ ਸਬ ਡਵੀਜ਼ਨ 'ਚ ਪੰਚਾਇਤੀ ਚੋਣਾਂ ਅਮਨ ਅਮਾਨ ਨਾਲ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਨੇ ਮੁਸਤੈਦੀ ਨਾਲ ਕਮਾਨ ਸੰਭਾਲੀ -ਡੀ. ਐਸ. ਪੀ.

ਅਜਨਾਲਾ, 12 ਦਸੰਬਰ (ਐਸ. ਪ੍ਰਸ਼ੋਤਮ)-ਪੰਚਾਇਤੀ ਚੋਣਾਂ ਦਾ ਬਿਗੁਲ ਵੱਜਣ ਪਿਛੋਂ ਪੁਲਿਸ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਹਰਕਤ 'ਚ ਆ ਗਿਆ ਹੈ ਤੇ ਅਜਨਾਲਾ 'ਚ ਪਤਵੰਤੇ ਤੇ ਮੋਹਤਬਰ ਸੱਜਣਾਂ ਦੀ ਬੁਲਾਈ ਗਈ ਮੀਟਿੰਗ ਦੌਰਾਨ ਡੀ.ਐਸ.ਪੀ. ਅਜਨਾਲਾ ਹਰਪ੍ਰੀਤ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੇ ਐਲਾਨ ਨਾਲ ਦੇਸ਼ੀ ਸ਼ਰਾਬ ਦਾ ਆਇਆ ਹੜ੍ਹ

ਕੱਥੂਨੰਗਲ, 12 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)¸ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਐਲਾਨ ਹੁੰਦੇ ਸਾਰ ਹੀ ਜ਼ਹਿਰੀਲੀ ਸ਼ਰਾਬ ਦੇ ਧੰਦੇ ਨੇ ਜ਼ੋਰ ਫੜ੍ਹ ਲਿਆ ਹੈ ਤੇ ਪੁਲਿਸ ਥਾਣਾ ਕੱਥੂਨੰਗਲ ਅਧੀਨ ਆਉਂਦੇ ਦਿਹਾਤੀ ਇਲਾਕਿਆਂ 'ਚ ਨਾਜਾਇਜ਼ ਸ਼ਰਾਬ ਦਾ ਕਾਲਾਬਜ਼ਾਰ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਨੇ ਰਿਸੋਰਟ ਦੇ ਬਾਹਰੋਂ ਕਾਰ 'ਚੋਂ ਬਰਾਮਦ ਕੀਤੀ ਨਾਜਾਇਜ਼ ਸ਼ਰਾਬ

ਅੰਮਿ੍ਤਸਰ, 12 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)¸ਵਿਆਹਾਂ ਦੇ ਸੀਜ਼ਨ ਦੌਰਾਨ ਆਬਕਾਰੀ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਵਿਭਾਗ ਦੇ ਇੰਸਪੈਕਟਰਾਂ ਨੇ ਰਿਸੋਰਟ ਦੇ ਬਾਹਰ ਖੜੀ ਇਕ ਕਾਰ 'ਚੋਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ...

ਪੂਰੀ ਖ਼ਬਰ »

ਫ਼ੇਸਬੁੱਕ 'ਤੇ ਖੁਦ ਨੂੰ ਟਰਾਂਸਪੋਰਟ ਵਿਭਾਗ ਦਾ ਕਰਮਚਾਰੀ ਦੱਸਦਾ ਰਿਹਾ ਦਫ਼ਤਰੋਂ ਕੱਢਿਆ ਗਿਆ ਪ੍ਰਾਈਵੇਟ ਏਜੰਟ

ਅੰਮਿ੍ਤਸਰ, 12 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)¸ਰਾਮ ਤੀਰਥ ਰੋਡ 'ਤੇ ਸਥਿਤ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚੋਂ ਕੁਝ ਦਿਨ ਪਹਿਲਾਂ ਰਿਜਨਲ ਟਰਾਂਸਪੋਰਟ ਅਥਾਰਟੀ (ਆਰ. ਟੀ. ਏ.) ਦੇ ਸਕੱਤਰ ਰਜ਼ਨੀਸ਼ ਅਰੋੜਾ ਵਲੋਂ ਕੱਢੇ ਗਏ ਪ੍ਰਾਈਵੇਟ ਏਜੰਟ ਦੇ ਮਾਮਲੇ 'ਚ ਇਕ ...

ਪੂਰੀ ਖ਼ਬਰ »

ਥਾਈਲੈਂਡ ਤੋਂ ਪਰਤਦਿਆਂ ਫ਼ਰਜ਼ੀ ਵੀਜ਼ੇ ਕਾਰਨ ਆਇਆ ਹਵਾਈ ਅੱਡੇ 'ਤੇ ਕਾਬੂ

ਅੰਮਿ੍ਤਸਰ, 12 ਦਸੰਬਰ (ਰੇਸ਼ਮ ਸਿੰਘ)¸ਥਾਈਲੈਂਡ ਤੋਂ ਪਰਤੇ ਇਕ ਵਿਅਕਤੀ ਦਾ ਵੀਜ਼ਾ ਫ਼ਰਜ਼ੀ ਪਾਏ ਜਾਣ ਦੇ ਮਾਮਲੇ 'ਚ ਉਸ ਨੂੰ ਇਥੇ ਹਵਾਈ ਅੱਡਾ 'ਤੇ ਇੰਮੀਗਰੇਸ਼ਨ ਅਧਿਕਾਰੀਆਂ ਵਲੋਂ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ | ਪੁਲਿਸ ਵਲੋਂ ਧੋਖਾਧੜੀ ਦੇ ...

ਪੂਰੀ ਖ਼ਬਰ »

ਪਤਨੀ ਦੇ ਸਤਾਏ ਪਤੀ ਨੇ ਲਾਈ ਇਨਸਾਫ਼ ਦੀ ਗੁਹਾਰ

ਅੰਮਿ੍ਤਸਰ, 12 ਦਸੰਬਰ (ਰੇਸ਼ਮ ਸਿੰਘ)¸ ਆਪਣੀ ਪਤਨੀ ਤੋਂ ਕਥਿਤ ਦੁਖੀ ਅਤੇ ਸਤਾਏ ਹੋਏ ਇਕ ਵਿਅਕਤੀ ਨੇ ਪੁਲਿਸ ਕਮਿਸ਼ਨਰ ਨੂੰ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਜਾਨ ਮਾਲ ਦੀ ਰਾਖੀ ਦੀ ਮੰਗ ਕੀਤੀ ਹੈ, ਜਿਸ ਨੇ ਕਿਹਾ ਕਿ ਉਸਦੀ ਪਤਨੀ ਉਸ ਨੂੰ ਝੂਠੇ ਕੇਸਾਂ 'ਚ ਫਸਾ ਕੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਲੋੜੀਦੇ ਸਰਟੀਫਿਕੇਟ ਜਾਰੀ ਨਹੀਂ ਕੀਤੇ ਜਾ ਰਹੇ-ਰਣੀਕੇ, ਖਾਪੜਖੇੜੀ

ਛੇਹਰਟਾ, 12 ਦਸੰਬਰ (ਵਡਾਲੀ)¸ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਵਜ਼ੀਰ ਜਥੇ: ਗੁਲਜਾਰ ਸਿੰਘ ਰਣੀਕੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ ਨੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਂਦੇ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦਾ ਮੁਲਜ਼ਮ ਗਿ੍ਫ਼ਤਾਰ

ਬੰਡਾਲਾ, 12 ਦਸੰਬਰ (ਅਮਰਪਾਲ ਸਿੰਘ ਬੱਬੂ)-ਲੁੱਟ ਖੋਹਾਂ ਕਰਨ ਵਾਲੇ ਗਰੋਹ ਦੇ ਭਗੌੜੇ ਮੁਲਜ਼ਮ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ¢ ਮਿਲੀ ਜਾਣਕਾਰੀ ਅਨੁਸਾਰ ਜਗਦੀਪ ਸਿੰਘ ਉਰਫ ਜੱਗੀ ਪੁੱਤਰ ਗੁਰਸ਼ਰਨ ਸਿੰਘ ਵਾਸੀ ਰਾਣੀਵਲਾਹ ਜਿਸ 'ਤੇ ...

ਪੂਰੀ ਖ਼ਬਰ »

ਮਜੀਠਾ 'ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ-ਐਡੀ: ਐਸ. ਐਚ. ਓ.

ਮਜੀਠਾ, 12 ਦਸੰਬਰ (ਮਨਿੰਦਰ ਸਿੰਘ ਸੋਖੀ)¸ਪੰਜਾਬ 'ਚ ਖੁਫ਼ੀਆ ਏਜੰਸੀਆਂ ਵਲੋਂ ਸਰਕਾਰ ਨੂੰ ਦਿੱਤੀ ਗਈ ਸੂਚਨਾ ਅਨੁਸਾਰ ਸੂਬਾ ਭਰ 'ਚ ਸੁਰੱਖਿਆ ਏਜੰਸੀਆਂ ਵਲੋਂ ਸੁਰੱਖਿਆ ਦੇ ਪੁਖਤਾ ਇਤਜਾਮ ਕੀਤੇ ਗਏ ਹਨ ਤਾਂ ਕਿ ਕੋਈ ਵੀ ਸਮਾਜ ਵਿਰੋਧੀ ਅਨਸਰ ਸੂਬੇ ਦੀ ਅਮਨ-ਸ਼ਾਂਤੀ ...

ਪੂਰੀ ਖ਼ਬਰ »

ਸੋਹੀਆਂ ਰੋਡ 'ਤੇ ਤੇਜ਼ ਰਫ਼ਤਾਰ ਕਾਰ ਹਾਦਸੇ ਦੌਰਾਨ ਮਾਂ-ਪੁੱਤ ਗੰਭੀਰ ਜ਼ਖ਼ਮੀ

ਮਜੀਠਾ, 12 ਦਸੰਬਰ (ਜਗਤਾਰ ਸਿੰਘ ਸਹਿਮੀ)-ਕਸਬਾ ਮਜੀਠਾ ਨਜ਼ਦੀਕ ਸੋਹੀਆਂ ਰੋਡ 'ਤੇ ਤੇਜ਼ ਰਫ਼ਤਾਰ ਕਾਰ ਪਲਟਣ ਕਾਰਨ ਦੋ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਕਸਬਾ ਮਜੀਠਾ ਨਜ਼ਦੀਕ ਸਹੀਆਂ ਰੋਡ 'ਤੇ ਗੁਰਜੀਤ ਸਿੰਘ ਪੁੱਤਰ ਮੇਜ਼ਰ ਸਿੰਘ ਵਾਸੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਵਲੋਂ ਮਾਰੀ ਟੱਕਰ ਨਾਲ ਬਜ਼ੁਰਗ ਦੀ ਮੌਤ

ਵੇਰਕਾ, 12 ਦਸੰਬਰ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਸਦਰ ਖੇਤਰ 'ਚ ਪੈਂਦੇ ਵੇਰਕਾ ਮਜੀਠਾ ਬਾਈਪਾਸ ਰੋਡ 'ਤੇ ਅੱਜ ਸ਼ਾਮ ਅਣਪਛਾਤੇ ਵਾਹਨ ਦੁਆਰਾ ਟੱਕਰ ਮਾਰ ਦਿੱਤੇ ਜਾਣ ਨਾਲ ਸੜਕ ਪਾਰ ਕਰ ਰਹੇ ਇਕ ਪ੍ਰਵਾਸ਼ੀ ਬਜ਼ੁਰਗ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਵਿਅਕਤੀ ...

ਪੂਰੀ ਖ਼ਬਰ »

ਮਸੂਰੀ ਇੰਟਰਨੈਸ਼ਨਲ ਪਬਲਿਕ ਸਕੂਲ ਫ਼ਤਹਿਪੁਰ ਦੀਆਂ ਸਾਲਾਨਾ ਖੇਡਾਂ ਸਮਾਪਤ

ਨਵਾਂ ਪਿੰਡ, 12 ਦਸੰਬਰ (ਜਸਪਾਲ ਸਿੰਘ)-ਮਸੂਰੀ ਇੰਟਰ ਨੈਸ਼ਨਲ ਪਬਲਿਕ ਸਕੂਲ ਫ਼ਤਿਹਪੁਰ ਰਾਜਪੂਤਾਂ ਦੀਆਂ ਵੱਖ-ਵੱਖ ਹਾਊਸਜ਼ ਅਤੇ ਵਰਗਾਂ ਦੇ ਵਿਦਿਆਰਥੀਆਂ ਦੀਆਂ ਹੋਈਆਂ ਸਾਲਾਨਾਂ ਦੋ ਦਿਨਾਂ ਖੇਡਾਂ ਅੱਜ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ | ਖੇਡ ਸਮਾਗਮ 'ਚ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਬਾਬਾ ਬਕਾਲਾ ਸਾਹਿਬ, 12 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ ...

ਪੂਰੀ ਖ਼ਬਰ »

ਇਸ਼ਮਨਜੋਤ ਕੌਰ ਨੇ ਨੈਸ਼ਨਲ ਰੋਲਰ ਸਕੇਟਿੰਗ ਚੈਂਪੀਅਨਸ਼ਿਪ 'ਚ ਜਿੱਤੇ ਦੋ ਸੋਨ ਤਗਮੇ

ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ)-ਦਿੱਲੀ ਪਬਲਿਕ ਸਕੂਲ ਜੀ.ਟੀ.ਰੋਡ ਮਾਨਾਂਵਾਲਾ ਦੀ ਤੀਜੀ ਜਮਾਤ ਦੀ ਵਿਦਿਆਰਥਣ ਇਸ਼ਮਨਜੋਤ ਕੌਰ (8 ਸਾਲ) ਸਪੁੱਤਰੀ ਜਗਰੂਪ ਸਿੰਘ ਵਾਸੀ ਮਾਨਾਂਵਾਲਾ ਨੇ ਛੋਟੀ ਉਮਰੇ ਵੱਡੀਆਂ ਪੁਲਾਘਾਂ ਪੁੱਟਦਿਆਂ ਸੈਂਟਰਲ ਬੋਰਡ ਆਫ ...

ਪੂਰੀ ਖ਼ਬਰ »

ਨੰਬਰਦਾਰ ਆਤਮਦੇਵ ਸਿੰਘ ਨਮਿਤ ਪਾਠ ਦਾ ਭੋਗ ਕੱਲ੍ਹ

ਬੰਡਾਲਾ, 12 ਦਸੰਬਰ (ਅਮਰਪਾਲ ਸਿੰਘ ਬੱਬੂ)- ਨੰਬਰਦਾਰ ਆਤਮਦੇਵ ਸਿੰਘ ਜੋ ਪਿਛਲੇ ਦਿਨੀਂ ਇਸ ਫ਼ਾਨੀ ਸੰਸਾਰ ਤੋਂ ਰੁਖ਼ਸਤ ਹੋ ਕੇ ਵਾਹਿਗੁਰੂ ਦੇ ਚਰਨਾਂ 'ਚ ਜਾ ਬਿਰਾਜੇ ਸਨ, ਦੇ ਪਰਿਵਾਰ ਵਲੋਂ ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 14 ਦਸੰਬਰ ਨੂੰ ...

ਪੂਰੀ ਖ਼ਬਰ »

ਮਜੀਠੀਆ ਵਲੋਂ ਅਕਾਲੀ ਦਲ ਦੇ ਸਥਾਪਨਾ ਦਿਵਸ ਸਮਾਗਮਾਂ 'ਚ ਹਿੱਸਾ ਲੈਣ ਦਾ ਸੱਦਾ

ਕੱਥੂਨੰਗਲ, 12 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)¸ਸਿੱਖ ਕੌਮ ਦੀ ਸਿਰਮੌਰ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਵਲੋਂ 14 ਦਸੰਬਰ ਨੂੰ ਰਾਜ ਦੇ ਸਾਰੇ ਹਲਕਿਆਂ ਦੇ ਇਤਿਹਾਸਕ ਗੁਰਧਾਮਾਂ ਅੰਦਰ ਧਾਰਮਿਕ ਸਮਾਗਮ ਕਰਵਾ ਕੇ ਆਪਣਾ 98ਵਾਂ ਸਥਾਪਨਾ ਦਿਵਸ ਮਨਾਉਣ ...

ਪੂਰੀ ਖ਼ਬਰ »

ਰਾਣਾ ਸ਼ੂਗਰ ਬੁੱਟਰ ਸਿਵੀਆਂ ਵਿਖੇ ਗੰਨੇ ਦੀ 25ਵੀਂ ਪਿੜਾਈ ਦਾ ਸ਼ੁੱਭ ਆਰੰਭ

ਚੌਕ ਮਹਿਤਾ, 12 ਦਸੰਬਰ (ਜਗਦੀਸ਼ ਸਿੰਘ ਬਮਰਾਹ)- ਨੇੜਲੇ ਪਿੰਡ ਬੁੱਟਰ ਸਿਵੀਆਂ ਵਿੱਖੇ ਸਥਿੱਤ ਰਾਣਾ ਸ਼ੂਗਰ ਮਿਲ ਨੇ ਅਪਣੀ ਸਥਾਪਤੀ ਦੇ 25 ਵਰ੍ਹੇ ਸਫ਼ਲਤਾ ਨਾਲ ਪੂਰੇ ਕਰਦਿਆਂ ਇਸ ਸੀਜ਼ਨ ਦੀ ਗੰਨਾਂ ਪਿੜਾਈ ਦਾ ਸ਼ੁੱਭ ਆਰੰਭ ਕਰ ਦਿੱਤਾ ਹੈ | ਸ੍ਰੀ ਅਖੰਡ ਪਾਠ ਸਾਹਿਬ ਜੀ ...

ਪੂਰੀ ਖ਼ਬਰ »

ਗੁ: ਛੇਹਰਟਾ ਸਾਹਿਬ ਦੇ ਨਵ-ਨਿਯੁਕਤ ਮੈਨੇਜਰ ਨੂੰ ਕੀਤਾ ਸਨਮਾਨਿਤ

ਛੇਹਰਟਾ, 12 ਦਸੰਬਰ (ਸੁਰਿੰਦਰ ਸਿੰਘ ਵਿਰਦੀ)¸ਖਾਲਸਾ ਸੇਵਕ ਸਭਾ (ਜੱਥਾ ਲੰਗਰ) ਛੇਹਰਟਾ ਸਾਹਿਬ ਵਲੋਂ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ ਦੇ ਨਵ-ਨਿਯੁਕਤ ਮੈਨੇਜਰ ਲਾਲ ਸਿੰਘ ਕਾਲੇ ਘਨੂੰਪੁਰ ਨੂੰ ਸੇਵਾ ਸੰਭਾਲਣ ਮੌਕੇ ਜਥੇਦਾਰ ਤਰਲੋਚਨ ਸਿੰਘ ਘਈ ...

ਪੂਰੀ ਖ਼ਬਰ »

ਚੀਫ਼ ਖਾਲਸਾ ਦੀਵਾਨ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮਿ੍ਤਸਰ, 12 ਦਸੰਬਰ (ਹਰਮਿੰਦਰ ਸਿੰਘ)¸ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗੁ: ਸ੍ਰੀ ਕਲਗੀਧਰ ਸਾਹਿਬ ਚੀਫ਼ ਖਾਲਸਾ ਦੀਵਾਨ ਵਿਖੇ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ...

ਪੂਰੀ ਖ਼ਬਰ »

ਅਕਾਲੀ ਅਖਵਾਉਣ ਵਾਲਿਆਂ ਨੇ 'ਸਬਰਸੰਮਤੀ' ਵਾਲੀ ਨੀਤੀ ਕੀਤੀ ਅਖ਼ਤਿਆਰ

ਬੱਚੀਵਿੰਡ, 12 ਦਸੰਬਰ (ਬਲਦੇਵ ਸਿੰੰਘ ਕੰਬੋ)¸ਗ੍ਰਾਮ ਪੰਚਾਇਤ ਚੋਣਾਂ 'ਚ ਪਿੰਡਾਂ ਵਾਲੇ ਅਕਾਲੀ ਪੱਖੀ ਮੋਹਤਬਰਾਂ ਨੇ ਚੋਣਾਂ ਲੜਣ ਦੀ ਥਾਂ 'ਸਬਰ' ਕਰ ਲੈਣ ਵਾਲਾ ਰਾਹ ਚੁਣ ਲਿਆ ਹੈ | ਪਿੰਡ-ਪਿੰਡ ਸੱਤਾ ਪੱਖ ਦੇ ਉਮੀਦਵਾਰ ਸਰਪੰਚੀ ਲਈ ਦਾਅਵੇਦਾਰ ਬਣ ਗਏ ਹਨ, ਜਦੋਂ ਕਿ ...

ਪੂਰੀ ਖ਼ਬਰ »

ਤਿੰਨ ਰਾਜ਼ਾਂ 'ਚ ਮਿਲੀ ਜਿੱਤ 'ਤੇ ਕਾਂਗਰਸੀਆਂ ਨੇ ਦੂਜੇ ਦਿਨ ਵੀ ਜਸ਼ਨ ਮਨਾਏ

ਅੰਮਿ੍ਤਸਰ, 12 ਦਸੰਬਰ (ਰੇਸ਼ਮ ਸਿੰਘ)¸ਤਿਨ ਰਾਜ਼ਾਂ 'ਚ ਮਿਲੀ ਜਿੱਤ ਕਾਂਗਰਸੀਆਂ ਦੀ ਖ਼ੁਸ਼ੀ ਦਾ ਕਾਰਨ ਬਣੀ ਹੋਈ ਹੈ ਜਿਨ੍ਹਾਂ ਵਲੋਂ ਅੱਜ ਦੂਜੇ ਦਿਨ ਵੀ ਭਰ ਠੰਡ ਦੇ ਬਾਵਜੂਦ ਨਾਅਰੇਬਾਜੀ ਕਰ ਕੇ ਮਾਹੌਲ 'ਚ ਗਰਮੀ ਲੈ ਆਂਦੀ | ਅੱਜ ਇਥੇ ਜ਼ਿਲ੍ਹਾ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਅੱਜ ਬਾਬਾ ਬਕਾਲਾ ਸਾਹਿਬ ਦੇ ਸਮੂਹ ਪਟਵਾਰੀ ਦੋ ਰੋਜ਼ਾ ਸਮੂਹਿਕ ਛੁੱਟੀ 'ਤੇ ਜਾਣਗੇ

ਬਾਬਾ ਬਕਾਲਾ ਸਾਹਿਬ, 12 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸ ਇਥੇ 'ਦੀ ਰੈਵੀਨਿਊ ਪਟਵਾਰ ਯੂਨੀਅਨ' ਅਤੇ 'ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਪੰਜਾਬ' ਦੀ ਹੰਗਾਮੀ ਮੀਟਿੰਗ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਰਛਪਾਲ ਸਿੰਘ ਜਲਾਲ ਉਸਮਾਂ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਬਰਾਤ ਲੈ ਕੇ ਰਵਾਨਾ ਹੋਇਆ ਕਪਿਲ

ਅੰਮਿ੍ਤਸਰ, 12 ਦਸੰਬਰ (ਹਰਮਿੰਦਰ ਸਿੰਘ)¸ਕਾਮੇਡੀ ਕਿੰਗ ਕਪਿਲ ਸ਼ਰਮਾ ਆਪਣੇ ਵਿਆਹ ਲਈ ਬਰਾਤ ਲੈ ਕੇ ਅੱਜ ਅੰਮਿ੍ਤਸਰ ਤੋਂ ਰਵਾਨਾ ਹੋ ਚੱਕੇ ਹਨ | ਉਹ ਅੱਜ ਸ਼ਾਮ ਨੂੰ ਇੱਥੇ ਹੋਲੀ ਸਿਟੀ ਵਿਖੇ ਸਥਿਤ ਅਪਣੀ ਭੈਣ ਦੇ ਘਰ ਤੋਂ ਰਵਾਨਾ ਹੋਏ | ਇਸ ਦੌਰਾਨ ਉਨ੍ਹਾਂ ਨੇ ਪਹਿਲਾਂ ...

ਪੂਰੀ ਖ਼ਬਰ »

ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਉਣ ਸਬੰਧੀ ਸੁਲਤਾਨਵਿੰਡ ਵਿਖੇ ਮੀਟਿੰਗ

ਸੁਲਤਾਨਵਿੰਡ, 12 ਦਸੰਬਰ (ਗੁਰਨਾਮ ਸਿੰਘ ਬੁੱਟਰ)-ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਤੇ ਕਾਮਯਾਬੀ ਲਈ 98ਵਾਂ ਸਥਾਪਨਾ ਦਿਵਸ ਮਨਾਉਣ ਸਬੰਧੀ ਸੁਲਤਾਨਵਿੰਡ ਦੀ ਕੰਵਰ ਐਵੀਨਿਊ ਵਿਖੇ ਸ਼ੋ੍ਰਮਣੀ ਕਮੇਟੀ ਮੈਂਬਰ ਸ: ਹਰਜਾਪ ਸਿੰਘ ਸੁਲਤਾਨਵਿੰਡ ਦੀ ਅਗਵਾਈ ਹੇਠ ਸਮੂਹ ...

ਪੂਰੀ ਖ਼ਬਰ »

ਸਠਿਆਲਾ 'ਚ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸਠਿਆਲਾ, 12 ਦਸੰਬਰ (ਜਗੀਰ ਸਿੰਘ ਸਫਰੀ)¸ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਵਲੋਂ ਅਰਦਾਸ ਕੀਤੀ ਗਈ ਤੇ ...

ਪੂਰੀ ਖ਼ਬਰ »

ਯਾਤਰੀਆਂ ਦੀਆਂ ਸਹੂਲਤਾਂ ਪੱਖੋਂ ਬੱਸ ਅੱਡੇ ਨਾਲੋਂ ਵੀ ਬਦਤਰ ਹਾਲਤ ਹੈ ਅੰਮਿ੍ਤਸਰ ਦੇ ਕੌਮਾਂਤਰੀ ਹਵਾਈ ਅੱਡੇ ਰਾਜਾਸਾਂਸੀ ਦੀ

ਰਾਜਾਸਾਂਸੀ, 12 ਦਸੰਬਰ (ਹਰਦੀਪ ਸਿੰਘ ਖੀਵਾ)¸ਅੰਮਿ੍ਤਸਰ ਦਾ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਜਿਸ ਦੀ ਹਾਲਤ ਯਾਤਰੀਆਂ ਦੀਆਂ ਸਹੂਲਤਾਂ ਪੱਖੋਂ ਬੱਸ ਅੱਡੇ ਨਾਲੋਂ ਵੀ ਬਦਤਰ ਹੈ, ਕਿਉਂਕਿ ਇਸ ਹਵਾਈ ਅੱਡੇ 'ਤੇ ਜਿੱਥੇ ਰੋਜਾਨਾ ਤਕਰੀਬਨ 30-32 ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਕਰਜ਼ਾ ਮੁਆਫ਼ੀ ਯੋਜਨਾ ਤਿੰਨ ਰਾਜਾਂ 'ਚ ਕਾਂਗਰਸ ਦੀ ਜਿੱਤ ਲਈ ਸੰਜੀਵਨੀ ਬਣੀ- ਕੱਥੂਨੰਗਲ, ਸੱਚਰ

ਚਵਿੰਡਾ ਦੇਵੀ, 12 ਦਸੰਬਰ (ਸਤਪਾਲ ਸਿੰਘ ਢੱਡੇ)-ਤਿੰਨ ਰਾਜਾਂ 'ਚ ਕਾਂਗਰਸ ਪਾਰਟੀ ਦੀ ਰਾਹੁਲ ਗਾਂਧੀ ਦੀ ਅਗਵਾਈ 'ਚ ਹੋਈ ਇਤਿਹਾਸਕ ਜਿੱਤ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮਿ੍ਤਸਰ, 12 ਦਸੰਬਰ (ਵਿਸ਼ੇਸ਼ ਪ੍ਰਤੀਨਿਧ)¸ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੇ ਉਨ੍ਹਾਂ ਦੇ ਪਿਆਰੇ ਸਿੱਖ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ...

ਪੂਰੀ ਖ਼ਬਰ »

ਆਨਰੇਰੀ ਕੈਪਟਨ ਸਾਧੂ ਸਿੰਘ ਘੁੰਮਣ ਨੂੰ ਅੰਤਿਮ ਵਿਦਾਇਗੀ

ਰਈਆ, 12 ਦਸੰਬਰ (ਸੁੱਚਾ ਸਿੰਘ ਘੁੰਮਣ)¸ਇਥੋਂ ਨਜ਼ਦੀਕ ਪੈਂਦੇ ਪਿੰਡ ਕਲੇਰ ਘੁਮਾਣ ਵਿਖੇ ਉਘੇ ਕਾਂਗਰਸੀ ਆਗੂ ਜਸਵੰਤ ਸਿੰਘ ਜੱਸ, ਅਮਨਦੀਪ ਸਿੰਘ ਘੁੰਮਣ ਰੀਡਰ ਟੂ. ਐੱਸ. ਐੱਸ. ਪੀ. ਅੰਮਿ੍ਤਸਰ, ਕੈਪਟਨ ਸਿੰਘ, ਜੈਲ ਸਿੰਘ ਆਸਟਰੇਲੀਆ ਦੇ ਸਤਿਕਾਰਯੋਗ ਪਿਤਾ ਆਨਰੇਰੀ ਕੈਪਟਨ ...

ਪੂਰੀ ਖ਼ਬਰ »

ਆਨਰੇਰੀ ਕੈਪਟਨ ਸਾਧੂ ਸਿੰਘ ਘੁੰਮਣ ਨੂੰ ਅੰਤਿਮ ਵਿਦਾਇਗੀ

ਰਈਆ, 12 ਦਸੰਬਰ (ਸੁੱਚਾ ਸਿੰਘ ਘੁੰਮਣ)¸ਇਥੋਂ ਨਜ਼ਦੀਕ ਪੈਂਦੇ ਪਿੰਡ ਕਲੇਰ ਘੁਮਾਣ ਵਿਖੇ ਉਘੇ ਕਾਂਗਰਸੀ ਆਗੂ ਜਸਵੰਤ ਸਿੰਘ ਜੱਸ, ਅਮਨਦੀਪ ਸਿੰਘ ਘੁੰਮਣ ਰੀਡਰ ਟੂ. ਐੱਸ. ਐੱਸ. ਪੀ. ਅੰਮਿ੍ਤਸਰ, ਕੈਪਟਨ ਸਿੰਘ, ਜੈਲ ਸਿੰਘ ਆਸਟਰੇਲੀਆ ਦੇ ਸਤਿਕਾਰਯੋਗ ਪਿਤਾ ਆਨਰੇਰੀ ਕੈਪਟਨ ...

ਪੂਰੀ ਖ਼ਬਰ »

ਮਾਤਾ ਕੁੰਦਨ ਕੌਰ ਨਮਿਤ ਅਰਦਾਸ 16 ਨੂੰ

ਜੰਡਿਆਲਾ ਗੁਰੂ, 12 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)¸ਕੰਵਲਜੀਤ ਸਿੰਘ ਅਤੇ ਸਤਿੰਦਰ ਸਿੰਘ ਲਵਲੀ (ਐਡਵੋਕੇਟ) ਦੀ ਸਤਿਕਾਰਯੋਗ ਮਾਤਾ ਕੁੰਦਨ ਕੌਰ (ਪਤਨੀ ਨਿਰੰਜਨ ਸਿੰਘ ਕੋਹਲੂਵਾਲੇ) ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਕੇਂਦਰੀ ਖੇਡ ਮੰਤਰਾਲੇ ਵਲੋਂ ਜੀ. ਐਨ. ਡੀ. ਯੂ. ਨੂੰ ਦਿੱਤੀ 'ਮਾਕਾ' ਦੀ ਪ੍ਰਤੀਰੂਪ ਟਰਾਫ਼ੀ 'ਚ ਵੱਡੀ ਲਾਪ੍ਰਵਾਹੀ ਸਾਹਮਣੇ ਆਈ

ਅੰਮਿ੍ਤਸਰ, 12 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)¸ਆਈ. ਏ. ਐਸ. ਤੇ ਹੋਰ ਪੜੇ੍ਹ-ਲਿਖੇ ਅਧਿਕਾਰੀਆਂ ਦੀ ਫ਼ੌਜ ਨਾਲ ਲੈਸ ਕੇਂਦਰੀ ਖੇਡ ਮੰਤਰਾਲੇ ਦੇ ਨਾਲ-ਨਾਲ ਵਿਦਵਾਨਾਂ ਨਾਲ ਭਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਇਕ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ | ਪਿਛਲੇ ਦਿਨੀਂ ...

ਪੂਰੀ ਖ਼ਬਰ »

ਮਾਤਾ ਕੁੰਦਨ ਕੌਰ ਨਮਿਤ ਅਰਦਾਸ 16 ਨੂੰ

ਜੰਡਿਆਲਾ ਗੁਰੂ, 12 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)¸ਕੰਵਲਜੀਤ ਸਿੰਘ ਅਤੇ ਸਤਿੰਦਰ ਸਿੰਘ ਲਵਲੀ (ਐਡਵੋਕੇਟ) ਦੀ ਸਤਿਕਾਰਯੋਗ ਮਾਤਾ ਕੁੰਦਨ ਕੌਰ (ਪਤਨੀ ਨਿਰੰਜਨ ਸਿੰਘ ਕੋਹਲੂਵਾਲੇ) ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਬਰਾਤ ਲੈ ਕੇ ਰਵਾਨਾ ਹੋਇਆ ਕਪਿਲ

ਅੰਮਿ੍ਤਸਰ, 12 ਦਸੰਬਰ (ਹਰਮਿੰਦਰ ਸਿੰਘ)¸ਕਾਮੇਡੀ ਕਿੰਗ ਕਪਿਲ ਸ਼ਰਮਾ ਆਪਣੇ ਵਿਆਹ ਲਈ ਬਰਾਤ ਲੈ ਕੇ ਅੱਜ ਅੰਮਿ੍ਤਸਰ ਤੋਂ ਰਵਾਨਾ ਹੋ ਚੱਕੇ ਹਨ | ਉਹ ਅੱਜ ਸ਼ਾਮ ਨੂੰ ਇੱਥੇ ਹੋਲੀ ਸਿਟੀ ਵਿਖੇ ਸਥਿਤ ਅਪਣੀ ਭੈਣ ਦੇ ਘਰ ਤੋਂ ਰਵਾਨਾ ਹੋਏ | ਇਸ ਦੌਰਾਨ ਉਨ੍ਹਾਂ ਨੇ ਪਹਿਲਾਂ ...

ਪੂਰੀ ਖ਼ਬਰ »

ਤਰਸਿੱਕਾ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਤਰਸਿੱਕਾ, 12 ਦਸੰਬਰ (ਅਤਰ ਸਿੰਘ ਤਰਸਿੱਕਾ)-ਕਸਬਾ ਪੁੱਲ ਨਹਿਰ ਤਰਸਿੱਕਾ ਵਿਖੇ ਮੁੱਢਲਾ ਸਿਹਤ ਕੇਂਦਰ ਤਰਸਿੱਕਾ ਵਲੋਂ ਆਪਣੇ ਸਮੂਹ ਸਟਾਫ਼ ਮੈਂਬਰਾਂ ਤੇ ਆਂਗਣਵਾਲੀ ਵਰਕਰਾਂ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ (ਡੈਪੋ) ਰੈਲੀ ਕੱਢੀ ਗਈ, ਜਿਸ ਦੀ ਅਗਵਾਈ 'ਚ ਡਾ: ਵਿਨੋਦ ...

ਪੂਰੀ ਖ਼ਬਰ »

ਏ.ਆਰ. ਤੇ ਮੰਨਾ ਵਲੋਂ ਅਕਾਲੀ ਦਲ ਦੀ ਸਥਾਪਨਾ ਦਿਵਸ ਸਬੰਧੀ ਵੱਖ-ਵੱਖ ਤੌਰ 'ਤੇ ਗੁ: ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ

ਬਾਬਾ ਬਕਾਲਾ ਸਾਹਿਬ, 12 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਹਲਕਾ ਬਾਬਾ ਬਕਾਲਾ ਸਾਹਿਬ ਦੀ ਸਾਧ ਸੰਗਤ ਵਲੋਂ ...

ਪੂਰੀ ਖ਼ਬਰ »

ਕਾਊਾਟਰ ਇੰਟੈਲੀਜੈਂਸ ਵਲੋਂ ਹੈਰੋਇਨ ਤੇ ਹਥਿਆਰ ਬਰਾਮਦ

ਅੰਮਿ੍ਤਸਰ, 12 ਦਸੰਬਰ (ਰੇਸ਼ਮ ਸਿੰਘ)¸ਸਰਹੱਦੀ ਖੇਤਰ 'ਚੋਂ ਇਕ ਵਾਰ ਫਿਰ ਪੁਲਿਸ ਨੇ ਹੈਰੋਇਨ ਦੀ ਖੇਪ ਤੇ ਹਥਿਆਰ ਬਰਾਮਦ ਕੀਤੇ ਹਨ ਜੋ ਕਿ ਪਾਕਿਸਤਾਨ ਤੋਂ ਤਸਕਰੀ ਕਰ ਕੇ ਭਾਰਤੀ ਤਸਕਰਾਂ ਵਲੋਂ ਮੰਗਵਾਏ ਗਏ ਹਨ | ਇਸ ਸਬੰਧੀ ਕਾਊਾਟਰ ਇੰਟੈਲੀਜੈਂਸ ਵਲੋੋਂ ਤਸਕਰਾਂ ਨੂੰ ...

ਪੂਰੀ ਖ਼ਬਰ »

ਅਭਿਸ਼ੇਕ, ਸੁਮੋਨਾ ਚੱਕਰਵਰਤੀ ਤੇ ਰਾਜੀਵ ਠਾਕੁਰ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 12 ਦਸੰਬਰ (ਹਰਮਿੰਦਰ ਸਿੰਘ)¸ਕਾਮੇਡੀ ਕਿੰਗ ਕਪਿਲ ਸ਼ਰਮਾ ਦੇ ਵਿਆਹ ਸਮਾਗਮਾਂ 'ਚ ਸ਼ਾਮਿਲ ਹੋਣ ਪੁੱਜੇ ਹਾਸਰਸ ਅਦਾਕਾਰ ਕ੍ਰਿਸ਼ਨਾ ਅਭਿਸ਼ੇਕ, ਸੁਮੋਨਾ ਚੱਕਰਵਰਤੀ ਤੇ ਰਾਜੀਵ ਠਾਕੁਰ ਨੇ ਅੱਜ ਫੁਰਸਤ ਦੇ ਕੁਝ ਪਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਤਾਏ | ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ ਦੇ ਅਹੁਦੇਦਾਰਾਂ ਵਲੋਂ ਇਕੱਤਰਤਾ

ਰਾਜਾਸਾਂਸੀ, 12 ਦਸੰਬਰ (ਹਰਦੀਪ ਸਿੰਘ ਖੀਵਾ)-ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ 62ਵੀਂ ਬਰਸੀ ਦਿਵਸ ਨੂੰ ਸਮਰਪਿਤ ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ ਦੇ ਕੌਮੀ ਪ੍ਰਧਾਨ ਸ੍ਰੀ ਪ੍ਰਸ਼ੋਤਮ ਲਾਲ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਸਬਾ ਰਾਜਾਸਾਂਸੀ ਵਿਖੇ ...

ਪੂਰੀ ਖ਼ਬਰ »

ਕੋਟਲੀ ਸੱਕਾ 'ਚ ਵੀਰ ਸਿੰਘ ਸੰਧੂ ਨੂੰ ਕਾਂਗਰਸ ਪਾਰਟੀ ਵਲੋਂ ਸਰਪੰਚੀ ਦਾ ਉਮੀਦਵਾਰ ਐਲਾਨਿਆ

ਓਠੀਆਂ, 12 ਦਸੰਬਰ (ਗੁਰਵਿੰਦਰ ਸਿੰਘ ਛੀਨਾ)-ਪੰਚਾਇਤੀ ਚੋਣਾਂ ਲਈ ਸਰਪੰਚੀ ਦੇ ਚਾਹਵਾਨਾਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਕੋਟਲੀ ਸੱਕਾ ਵਿਖੇ ਪਿੰਡ ਦੇ ਕਾਂਗਰਸੀ ਵਰਕਰ ਸਾਬਕਾ ਸਰਪੰਚ ਸਵਰਨ ਸਿੰਘ, ਹਰਭਜਨ ਸਿੰਘ, ...

ਪੂਰੀ ਖ਼ਬਰ »

ਡਾ: ਕਿਰਪਾਲ ਸਿੰਘ ਬਾਠ ਨੂੰ ਸਰਧਾਂਜਲੀਆਂ ਭੇਟ

ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਅਜਨਾਲਾ ਦੇ ਸਰਪ੍ਰਸਤ ਆੜ੍ਹ•ਤੀ ਮਨਜੀਤ ਸਿੰਘ ਬਾਠ ਦੇ ਪਿਤਾ ਸਵ. ਡਾ: ਕਿਰਪਾਲ ਸਿੰਘ ਬਾਠ ਨਮਿਤ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਿੰਡ ਰਿਆੜ ਵਿਖੇ ਪਾਏ ਗਏ ਉਪਰੰਤ ਅੰਤਿਮ ਅਰਦਾਸ ਅਤੇ ...

ਪੂਰੀ ਖ਼ਬਰ »

ਦੇਸ਼ ਦੇ ਲੋਕਾਂ ਨੇ ਰਾਹੁਲ ਗਾਂਧੀ ਦੀ ਅਗਵਾਈ 'ਚ ਭਰੋਸਾ ਪ੍ਰਗਟ ਕੀਤਾ- ਜੱਗਾ ਮਜੀਠਾ, ਗੋਗਾ ਮਜੀਠਾ

ਮਜੀਠਾ, 12 ਦਸੰਬਰ (ਮਨਿੰਦਰ ਸਿੰਘ ਸੋਖੀ)- ਰਾਜਸਥਾਨ, ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ 'ਚ ਪੂਰਨ ਬਹੁਮੱਤ ਲੈ ਕੇ ਜਿੱਤੀ ਕਾਂਗਰਸ ਪਾਰਟੀ ਨੇ ਸਾਬਤ ਕਰ ਦਿੱਤਾ ਹੈ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇਸ਼ ਦੀ ਅਗਵਾਈ ਕਰਨ ਦੇ ਸਮਰੱਥ ਹਨ | ...

ਪੂਰੀ ਖ਼ਬਰ »

ਕੰਵਰਪ੍ਰਤਾਪ ਦੀ ਅਗਵਾਈ 'ਚ ਹੋਈ ਯੂਥ ਕਾਂਗਰਸ ਵਰਕਰਾਂ ਦੀ ਮੀਟਿੰਗ

ਅਜਨਾਲਾ, 12 ਦਸੰਬਰ (ਐਸ. ਪ੍ਰਸ਼ੋਤਮ)-5 ਸੂਬਿਆਂ ਦੀਆਂ ਹੋਈਆਂ ਵਿਧਾਨ ਸਭਾ ਚੋਣਾਂ 'ਚੋਂ 3 ਸੂਬਿਆਂ ਛੱਤੀਸਗੜ੍ਹ, ਰਾਜਸਥਾਨ ਤੇ ਮੱਧਪ੍ਰਦੇਸ਼ 'ਚ ਕਾਂਗਰਸ ਦੀ ਹੋਈ ਜਿੱਤ ਦੀ ਖ਼ੁਸ਼ੀ 'ਚ ਅਜਨਾਲਾ 'ਚ ਹਲਕਾ ਵਿਧਾਨਕਾਰ ਹਰਪ੍ਰਤਾਪ ਸਿੰਘ ਅਜਨਾਲਾ ਦੇ ਪੁੱਤਰ ਤੇ ਯੂਥ ...

ਪੂਰੀ ਖ਼ਬਰ »

ਸੀ. ਪੀ. ਐਫ. ਯੂਨੀਅਨ ਨੇ ਮੁੱਖ ਇੰਜੀਨੀਅਰ ਜਸਬੀਰ ਸਿੰਘ ਸੰਧੂ ਨੂੰ ਸਨਮਾਨਿਤ ਕੀਤਾ

ਅੰਮਿ੍ਤਸਰ, 12 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਰੇਲਵੇ ਸਟੇਸ਼ਨ ਨੇੜੇ ਸਥਿਤ ਸਿੰਚਾਈ ਤੇ ਬਿਜਲੀ ਖੋਜ਼ ਸੰਸਥਾ ਵਿਭਾਗ 'ਚ ਜਸਬੀਰ ਸਿੰਘ ਸੰਧੂ ਨੇ ਬਤੌਰ ਮੁੱਖ ਇੰਜੀਨਿਅਰ ਵਜੋਂ ਅਹੁਦਾ ਸੰਭਾਲ ਲਿਆ | ਇਸ ਮੌਕੇ ਸੀ. ਪੀ. ਐਫ. ਯੂਨੀਅਨ ਦਾ ਇੱਕ ਵਫ਼ਦ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਸਰਪੰਚੀ, ਪੰਚੀ ਦੇ ਉਮੀਦਵਾਰ ਐਲਾਨੇ

ਰਈਆ, 12 ਦਸੰਬਰ (ਸ਼ਰਨਬੀਰ ਸਿੰਘ ਕੰਗ)¸ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਚੀਮਾਬਾਠ ਦਫ਼ਤਰ ਵਿੱਖੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਕਾਂਗਰਸੀ ਵਰਕਰਾਂ ਦੀ ਇਕ ਮੀਟਿੰਗ ਹੋਈ ਜਿਸ 'ਚ ਵਿਧਾਇਕ ਭਲਾਈਪੁਰ ਨੇ 30 ਦਸੰਬਰ ਨੂੰ ...

ਪੂਰੀ ਖ਼ਬਰ »

ਸੂਬਾ ਜਨਰਲ ਸਕੱਤਰ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਬੈਠਕ

ਛੇਹਰਟਾ, 12 ਦਸੰਬਰ (ਵਡਾਲੀ)¸ਪੰਜਾਬ ਪ੍ਰਦੇਸ਼ ਕਾਗਰਸ ਦੇ ਸੂਬਾ ਜਨਰਲ ਸਕੱਤਰ ਕਿਸਾਨ ਵਿੰਗ ਚਰਨ ਸਿੰਘ ਸੰਧੂ ਨੇ ਮੋਹਨੀ ਪਾਰਕ ਵਿਖੇ ਕਾਂਗਰਸੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ, ਜਿਸ ਉਪਰੰਤ ਉਨ੍ਹਾਂ ਅਕਾਲੀ ਭਾਜਪਾ ਗਠਜੋੜ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਕਾਲੇਕੇ ਵਿਖੇ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਖਿਲਚੀਆਂ, 12 ਦਸੰਬਰ (ਅਮਰਜੀਤ ਸਿੰਘ ਬੁੱਟਰ)¸ਖ਼ਾਲਸਾ ਸੇਵਕ ਜਥਾ ਵੈਲਫ਼ੇਅਰ ਸੁਸਾਇਟੀ ਰਜਿ: ਕਾਲੇਕੇ ਵਲੋਂ ਦੋ ਰੋਜ਼ਾ ਧਾਰਮਿਕ ਸਮਾਗਮ ਗੁਰਦੁਆਰਾ ਚੋਲਾ ਸਾਹਿਬ ਕਾਲੇਕੇ ਵਿਖੇ ਕਰਵਾਇਆ ਗਿਆ | ਇਸ ਸਮਾਗਮ 'ਚ ਨੂੰ ਸੰਤ ਹਰੀ ਸਿੰਘ ਰੰਧਾਵੇ ਵਾਲੇ ਕਥਾ ਵਾਚਕ ਸ੍ਰੀ ...

ਪੂਰੀ ਖ਼ਬਰ »

ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਪਾਲ ਮਰਚੈਂਟ ਦੀ ਨਵੀਂ ਬ੍ਰਾਂਚ ਦਾ ਉਦਘਾਟਨ

ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਚੋਗਾਵਾਂ ਰੋਡ ਤੇ ਮਾਲ ਮਰਚੈਂਟ ਦੁਆਰਾ ਖੋਲ੍ਹੀ ਗਈ ਨਵੀਂ ਬ੍ਰਾਂਚ ਦਾ ਉਦਘਾਟਨ ਅੱਜ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਰੀਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਬੋਲਦਿਆਂ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ...

ਪੂਰੀ ਖ਼ਬਰ »

ਗੁਰੂ ਕਾ ਬਾਗ਼ ਵਿਖੇ ਕੱਲ੍ਹ ਨੂੰ ਮਨਾਇਆ ਜਾਵੇਗਾ ਅਕਾਲੀ ਦਲ ਦਾ ਸਥਾਪਨਾ ਦਿਵਸ- ਸਮਰਾ

ਜਗਦੇਵ ਕਲਾਂ, 12 ਦਸੰਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਅਰਜਨ ਦੇਵ ਜੀ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਾਵਨ ਚਰਨ ਛੋਹ ਧਰਤੀ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ਼ (ਘੁੱਕੇਵਾਲੀ) ਵਿਖੇ ਵਿਧਾਨ ਸਭਾ ਹਲਕਾ ਅਜਨਾਲਾ ਵਲੋਂ 14 ਦਸੰਬਰ ਨੂੰ ਅਕਾਲੀ ਦਲ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX