ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ 48 ਦੌੜਾਂ ਨਾਲ ਹਰਾਇਆ
. . .  1 day ago
ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  1 day ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  1 day ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  1 day ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  1 day ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  1 day ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  1 day ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  1 day ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  1 day ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 day ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  1 day ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  1 day ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  1 day ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  1 day ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  1 day ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  1 day ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  1 day ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  1 day ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  1 day ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  1 day ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  1 day ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  1 day ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  1 day ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  1 day ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  1 day ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  1 day ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  1 day ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  1 day ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  1 day ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  1 day ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  1 day ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  1 day ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550

ਤਰਨਤਾਰਨ

ਸ੍ਰੀ ਦਰਬਾਰ ਸਾਹਿਬ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦਾ ਸ਼ਹੀਦੀ ਪੁਰਬ ਮਨਇਆ

ਤਰਨ ਤਾਰਨ, 12 ਦਸੰਬਰ (ਹਰਿੰਦਰ ਸਿੰਘ)¸ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੁੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਸਾਹਿਤ ਮੈਨੇਜਰ ਅਰਜਨ ਸਿੰਘ ਪੰਡੋਰੀ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਇਸ ਸਮੇਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਨ ਅਤੇ ਸ੍ਰੀ ਦਰਬਾਰ ਸਾਹਿਬ ਅੰਦਰ ਨਤਮਸਤਕ ਹੋ ਕੇ ਮਨ ਬਿਰਤੀ ਇਕਾਗਰ ਕਰਕੇ ਗੁਰਬਾਣੀ ਕੀਰਤਨ ਸਰਬਣ ਕੀਤਾ | ਹਜੂਰੀ ਰਾਗੀ ਜਥਿਆਂ ਵਲੋਂ ਸਾਰਾ ਦਿਨ ਗੁਰਬਾਣੀ ਦੇ ਰਸਭਿੰਨੇ ਸਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਮੰਜੀ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਭਾਈ ਹਰਵਿੰਦਰ ਸਿੰਘ ਦੇ ਜੱਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਭੋਗ ਉਪਰੰਤ ਸੰਗਤਾਂ ਵਲੋਂ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ | ਇਸ ਤੋਂ ਬਾਅਦ ਦੀਵਾਨ ਹਾਲ ਵਿਖੇ ਕਥਾ ਕੀਰਤਨ ਦਾ ਨਿਰੰਤਰ ਪ੍ਰਵਾਹ ਦੇਰ ਰਾਤ ਤੀਕ ਚਲਿਆ, ਜਿਸ ਵਿਚ ਬੀਬੀ ਮਨਜੀਤ ਕੌਰ, ਗਿਆਨੀ ਗੁਰਦੀਪ ਸਿੰਘ, ਭਾਈ ਨਿਸ਼ਾਨ ਸਿੰਘ ਮਾਤਾ ਗੰਗਾ ਕੀਰਤਨੀ ਜਥਾ, ਗਿਆਨੀ ਸਤਨਾਮ ਸਿੰਘ ਖਡੂਰ ਸਾਹਿਬ ਵਾਲੇ, ਭਾਈ ਸੁਖਚੈਨ ਸਿੰਘ, ਭਾਈ ਗੁਰਸੇਵਕ ਸਿੰਘ, ਭਾਈ ਨਵਨੀਤ ਸਿੰਘ, ਭਾਈ ਜਗਦੀਪ ਸਿੰਘ ਰਾਜੇਵਾਲ, ਗਿਆਨੀ ਧਰਮਵੀਰ ਸਿੰਘ ਲੁਧਿਆਣੇ ਵਾਲੇ ਦੇ ਜਥਿਆਂ ਵਲੋਂ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ | ਮੇਨ ਦਰਸ਼ਨੀ ਡਿਓੜੀ ਦੇ ਨਜ਼ਦੀਕ ਜੌੜਾ ਘਰ ਸੇਵਾ ਸੁਸਾਇਟੀ ਵਲੋਂ ਚਾਹ, ਬਰੈੱਡ ਦੇ ਲੰਗਰ ਅਤੁੱਟ ਵਰਤਾਏ ਗਏ | ਪ੍ਰੈੱਸ ਨੰੂ ਜਾਣਕਾਰੀ ਦੇਣ ਸਮੇਂ ਅਰਜਨ ਸਿੰਘ ਪੰਡੋਰੀ ਮੈਨੇਜਰ ਦੇ ਨਾਲ ਸਰਬਜੀਤ ਸਿੰਘ ਗੁਰਦੁਆਰਾ ਇੰਸਪੈਕਟਰ, ਭਾਈ ਨਿਰਮਲ ਸਿੰਘ ਹੈੱਡ ਗ੍ਰੰਥੀ, ਸ਼ਮਸ਼ੇਰ ਸਿੰਘ ਮੀਤ ਮੈਨੇਜਰ, ਨਿਰਮਲ ਸਿੰਘ ਮੀਤ ਮੈਨੇਜਰ, ਬਲਵਿੰਦਰ ਸਿੰਘ ਖਜ਼ਾਨਚੀ, ਲਵਪ੍ਰੀਤ ਸਿੰਘ ਮੁਰਾਦਪੁਰਾ, ਜਗਤਾਰ ਸਿੰਘ, ਗੁਰਮੇਜ ਸਿੰਘ, ਕਸ਼ਮੀਰ ਸਿੰਘ, ਅਮਰਜੀਤ ਸਿੰਘ, ਦਿਲਬਾਗ ਸਿੰਘ, ਅਜਮੇਰ ਸਿੰਘ, ਗੁਰਿੰਦਰਬੀਰ ਸਿੰਘ, ਪਰਮਜੀਤ ਸਿੰਘ, ਨਿਸ਼ਾਨ ਸਿੰਘ, ਬਖਸੀਸ ਸਿੰਘ, ਜੋਗਾ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ, ਰਵਿੰਦਰ ਸਿੰਘ, ਜਤਿੰਦਰ ਸਿੰਘ, ਹੈਪੀ ਭਾਜੀ, ਰਜਿੰਦਰ ਸਿੰਘ ਬੇਦੀ, ਮਨਿੰਦਰ ਸਿੰਘ ਪ੍ਰਧਾਨ ਜੋੜਾ ਘਰ ਸੇਵਾ ਸੁਸਾਇਟੀ ਅਤੇ ਸਮੂੰਹ ਸੁਸਾਇਟੀ ਮੈਬਰਾਂ ਸਮੇਤ ਹੋਰ ਸਟਾਫ ਹਾਜ਼ਰ ਸਨ |

ਗੁਰਦੁਆਰਾ ਡੇਹਰਾ ਸਾਹਿਬ ਵਿਖੇ ਨਵੇਂ ਅਕਾਲੀ ਦਲ ਦੇ ਸਬੰਧ ਵਿਚ ਭਰਵੀਂ ਇਕੱਤਰਤਾ

ਫਤਿਆਬਾਦ, 12 ਦਸੰਬਰ (ਹਰਵਿੰਦਰ ਸਿੰਘ ਧੂੰਦਾ)-16 ਦਸੰਬਰ ਨੂੰ ਟਕਸਾਲੀ ਅਕਾਲੀਆਂ ਵਲੋਂ ਬਣਾਏ ਜਾ ਰਹੇ ਨਵੇਂ ਅਕਾਲੀ ਦਲ ਦੇ ਸਬੰਧ ਵਿਚ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਵੱਖ ਵੱਖ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਸਬੰਧ ਵਿਚ ਅੱਜ ਗੁਰਦੁਆਰਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਨ 'ਤੇ ਵਰਕਰਾਂ ਨੇ ਲੱਡੂਆਂ ਨਾਲ ਮੰਹੂ ਮਿੱਠਾ ਕਰਵਾਇਆ

ਪੱਟੀ, 12 ਦਸੰਬਰ (ਅਵਤਾਰ ਸਿੰਘ ਖਹਿਰਾ)-ਤਿੰਨ ਸੂਬਿਆਂ ਅੰਦਰ ਕਾਂਗਰਸ ਪਾਰਟੀ ਵਲੋੋਂ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਨ ਤੇ ਪੱਟੀ ਹਲਕੇ ਦੇ ਵਰਕਰਾਂ ਵਲੋਂ ਸੀਨੀਅਰ ਕਾਂਗਰਸੀ ਆਗੂ ਪਿ੍ੰ: ਹਰਦੀਪ ਸਿੰਘ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਖੁਸ਼ੀ ਦੇ ਪਲ ...

ਪੂਰੀ ਖ਼ਬਰ »

ਨਾਜਾਇਜ ਸ਼ਰਾਬ ਸਮੇਤ ਔਰਤ ਕਾਬੂ

ਤਰਨ ਤਾਰਨ, 12 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਨਾਜਾਇਜ ਸਰਾਬ ਸਮੇਤ ਔਰਤ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਵੈਰੋਂਵਾਲ ਦੇ ...

ਪੂਰੀ ਖ਼ਬਰ »

ਬਾਸਮਤੀ ਤੋਲਣ ਦੇ ਮਾਮਲੇ ਨੂੰ ਲੈ ਕੇ ਹੋਏ ਝਗੜੇ 'ਚ ਪ੍ਰਗਟ ਸਿੰਘ ਜਵੰਦਾ ਸਮੇਤ ਨੌ ਵਿਅਕਤੀਆਂ ਿਖ਼ਲਾਫ਼ ਕਰਾਸ ਪਰਚਾ ਦਰਜ

ਤਰਨ ਤਾਰਨ, 12 ਦਸੰਬਰ (ਹਰਿੰਦਰ ਸਿੰਘ)-ਪਿਛਲੇ ਦਿਨੀਂ ਬਾਸਮਤੀ ਤੋਲਣ ਨੂੰ ਲੈ ਕੇ ਆੜ੍ਹਤੀਏ ਅਤੇ ਕੁਝ ਵਿਅਕਤੀਆਂ ਵਿਚਕਾਰ ਹੋਏ ਝਗੜੇ ਵਿਚ ਆੜ੍ਹਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਥਾਣਾ ਸਿਟੀ ਦੀ ਪੁਲਿਸ ਨੇ ਇਸ ਲੜਾਈ ਵਿਚ ਜ਼ਖ਼ਮੀ ਹੋਏ ਇਕ ਵਿਅਕਤੀ ਦੀ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨ ਦੀਦਾਰ ਕਰਨ ਆਉਂਦੀਆਂ ਸੰਗਤਾਂ ਦੀ ਸਹੂਲਤ ਵੱਲ ਪ੍ਰਸ਼ਾਸਨ ਧਿਆਨ ਦੇਵੇ-ਇਕਬਾਲ ਸਿੰਘ ਸੰਧੂ

ਤਰਨ ਤਾਰਨ, 12 ਦਸੰਬਰ (ਹਰਿੰਦਰ ਸਿੰਘ)-ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਤੇ ਉਨ੍ਹਾਂ ਵਲੋਂ ਵਸਾਈ ਨਗਰੀ ਸ੍ਰੀ ਤਰਨ ਤਾਰਨ ਸਾਹਿਬ ਤਰਨ ਤਾਰਨ ਦੇਸ਼ਾਂ ਵਿਦੇਸ਼ਾਂ ਵਿਚੋਂ ਸੰਗਤਾਂ ਨਤਮਸਤਕ ਹੋਣ ਲਈ ਹਰ ਰੋਜ਼ ਇਥੇਂ ਆਉਂਦੀਆਂ ਹਨ, ਜਿੰਨਾਂ ...

ਪੂਰੀ ਖ਼ਬਰ »

ਏ. ਪੀ. ਕੇ. ਐੱਫ਼. ਸਕੂਲ ਵਿਖੇ ਏਡਜ਼ ਵਿਸ਼ੇ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਖਡੂਰ ਸਾਹਿਬ, 12 ਦਸੰਬਰ (ਮਾਨ ਸਿੰਘ)-ਅਕਾਲ ਪੁਰਖ ਕੀ ਫੌਜ ਪਬਲਿਕ ਸਕੂਲ ਕੱਲ੍ਹਾ ਵਿਖੇ ਏਡਜ਼ ਵਿਸ਼ੇ ਸੰਬੰਧੀ ਵਿਸ਼ੇਸ ਜਾਗਰੁਕਤਾ ਕੈਂਪ ਲਗਾਇਆ | ਇਸ ਮੌਕੇ ਸਕੂਲ ਮੁਖੀ ਮੈਡਮ ਰਵਿੰਦਰ ਕੌਰ ਵਲੋਂ ਆਪਣੇ ਭਾਸ਼ਣ ਦੋਰਾਨ ਵਿਦਿਆਰਥੀਆਂ ਨੂੰ ਏਡਜ਼ ਬਿਮਾਰੀ ਦੇ ਲੱਛਣਾਂ, ...

ਪੂਰੀ ਖ਼ਬਰ »

ਥਾਣਾ ਖੇਮਕਰਨ ਅਧੀਨ ਆਉਂਦੇ ਪਿੰਡਾਂ ਦੇ ਅਸਲ੍ਹਾ ਧਾਰਕ ਆਪਣੇ ਹਥਿਆਰ ਜਮ੍ਹਾਂ ਕਰਵਾਉਣ

ਖੇਮਕਰਨ, 12 ਦਸੰਬਰ (ਰਾਕੇਸ਼ ਬਿੱਲਾ)-ਪੰਜਾਬ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਸਬੰਧ ਵਿਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਐੱਸ. ਐਸ. ਪੀ. ਤਰਨ ਤਾਰਨ ਦਰਸ਼ਨ ਸਿੰਘ ਮਾਨ ਵਲੋਂ ਜਾਰੀ ਸਖ਼ਤ ਹਦਾਇਤਾਂ 'ਤੇ ਇਲਾਕੇ ਦੇ ਪਿੰਡਾਂ ...

ਪੂਰੀ ਖ਼ਬਰ »

ਏਡਜ਼ ਤੇ ਹੋਰ ਖ਼ਤਰਨਾਕ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰ ਵਲੋਂ ਭੇਜੀ ਪ੍ਰਚਾਰ ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਤਰਨ ਤਾਰਨ, 12 ਦਸੰਬਰ (ਕੱਦਗਿੱਲ)-ਪੰਜਾਬ ਵਲੋਂ ਨਸ਼ਿਆਂ ਦੇ ਸੇਵਨ ਕਰਕੇ ਹੋਣ ਵਾਲੀਆਂ ਏਡਜ਼ ਅਤੇ ਹੋਰ ਖ਼ਤਰਨਾਕ ਬਿਮਾਰੀਆਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਪ੍ਰਚਾਰ ਵੈਨ ਅੱਜ ਜ਼ਿਲ੍ਹਾ ਤਰਨ ਤਾਰਨ ਵਿਖੇ ਪੁੱਜੀ, ਜਿਸ ਨੂੰ ਸਿਵਲ ਸਰਜਨ ਡਾ: ਸ਼ਮਸ਼ੇਰ ...

ਪੂਰੀ ਖ਼ਬਰ »

ਤਿੰਨ ਸੂਬਿਆਂ ਅੰਦਰ ਕਾਂਗਰਸ ਦੀ ਜਿੱਤ ਨੇ ਦੇਸ਼ ਅੰਦਰ ਰਾਹੁਲ ਗਾਂਧੀ ਨੂੰ ਅਗਲਾ ਪ੍ਰਧਾਨ ਮੰਤਰੀ ਬਣਾਉਣ ਦਾ ਮਾਹੌਲ ਬਣਾਇਆ-ਵਿਧਾਇਕ ਭੁੱਲਰ

ਖੇਮਕਰਨ/ਅਮਰਕੋਟ/ਭਿੱਖੀਵਿੰਡ, 12 ਦਸੰਬਰ (ਰਾਕੇਸ਼ ਬਿੱਲਾ, ਭੱਟੀ, ਬੌਬੀ)-ਦੇਸ਼ ਅੰਦਰ ਪੰਜ ਸੂਬਿਆਂ ਵਿਚ ਕਾਂਗਰਸ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ 'ਤੇ ਭਾਰੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ...

ਪੂਰੀ ਖ਼ਬਰ »

ਤਿੰਨ ਸੂਬਿਆਂ ਦੀ ਜਿੱਤ ਨਾਲ 2019 ਦੀਆਂ ਚੋਣਾਂ 'ਚ ਕਾਂਗਰਸ ਸਰਕਾਰ ਆਉਣ ਦਾ ਮੁੱਢ ਬੱਝਿਆ-ਰਟੌਲ

ਤਰਨ ਤਾਰਨ, 12 ਦਸੰਬਰ (ਲਾਲੀ ਕੈਰੋਂ)-ਬੀਤੇ ਦਿਨ ਤਿੰਨ ਸੂਬਿਆਂ ਅੰਦਰ ਕਾਂਗਰਸ ਪਾਰਟੀ ਦੀ ਹੋਈ ਜਿੱਤ ਨਾਲ ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅੱਖਾਂ ਤੋਂ ਪੱਟੀ ਖੁੱਲ੍ਹ ਗਈ ਹੈ, ਉਥੇ ਕਾਂਗਰਸ ਦੀ ਇਸ ਹੋਈ ਵੱਡੀ ਜਿੱਤ ਨਾਲ 2019 ਦੀਆਂ ਹੋਣ ਜਾ ਰਹੀਆਂ ਲੋਕ ਸਭਾ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦਦੇਹਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਪੱਟੀ, 12 ਦਸੰਬਰ (ਅਵਤਾਰ ਸਿੰਘ ਖਹਿਰਾ)-ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਬੰਧਾਂ ਹੇਠ ਕਾਰਜਸ਼ੀਲ ਸੰਸਥਾ ਅਕਾਲ ਅਕੈਡਮੀ ਦਦੇਹਰ ਸਾਹਿਬ ਵਿਖੇ ਸੰਤ ਬਾਬਾ ਇਕਬਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਪਿੰ੍ਰਸੀਪਲ ਦੀਪਿਕਾ ਕੌਰ ਦੀ ਅਗਵਾਈ ਹੇਠ ਨੌਵੇਂ ਪਾਤਸ਼ਾਹ ...

ਪੂਰੀ ਖ਼ਬਰ »

ਜਥੇ: ਅਰਜਨ ਸਿੰਘ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਮੈਨੇਜਰ ਨਿਯੁਕਤ

ਤਰਨ ਤਾਰਨ, 12 ਦਸੰਬਰ (ਹਰਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਨੇ ਜਥੇ. ਅਰਜਨ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦਾ ਮੈਨੇਜਰ ਨਿਯੁਕਤ ਕੀਤਾ ਹੈ | ਉਨ੍ਹਾਂ ਨੇ ਪਹਿਲੇ ਮੈਨੇਜਰ ਸੁਬੇਗ ਸਿੰਘ ਉਬੋਕੇ ...

ਪੂਰੀ ਖ਼ਬਰ »

ਸਥਾਪਨਾ ਦਿਵਸ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਹੋਣਗੇ ਸਮਾਗਮ

ਗੋਇੰਦਵਾਲ ਸਾਹਿਬ, 12 ਦਸੰਬਰ (ਵਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਕਾਲ ਤਖ਼ਤ ਸਾਹਿਬ ਤੋਂ ਵਰਸੋਈ ਹੋਈ ਸ਼ਹੀਦਾਂ ਦੀ ਜਥੇਬੰਦੀ ਹੈ ਤੇ ਇਸ ਦੇ 98ਵੇਂ ਸਥਾਪਨਾ ਦਿਵਸ ਨੂੰ ਹਲਕੇ ਖਡੂਰ ਸਾਹਿਬ ਦੇ ਆਗੂਆਂ ਤੇ ਜੁਝਾਰੂ ਵਰਕਰਾਂ ਵਲੋਂ 14 ਦਸੰਬਰ ਨੂੰ ਗੋਇੰਦਵਾਲ ਸਾਹਿਬ ...

ਪੂਰੀ ਖ਼ਬਰ »

ਬਾਬਾ ਸੋਹਣ ਸਿੰਘ ਭਕਨਾ ਦੇ ਜਨਮ ਦਿਵਸ 'ਤੇ ਵਿਸ਼ਾਲ ਕਾਨਫਰੰਸ 4 ਨੂੰ ਹੋਵੇਗੀ- ਮਾੜੀਮੇਘਾ, ਸੋਹਲ

ਝਬਾਲ, 12 ਦਸੰਬਰ (ਸਰਬਜੀਤ ਸਿੰਘ)-ਸੀ. ਪੀ. ਆਈ. ਪੰਜਾਬ ਦੇ ਮੀਤ ਸਕੱਤਰ ਪਿ੍ਥੀਪਾਲ ਸਿੰਘ ਮਾੜੀਮੇਘਾ ਤੇ ਦਵਿੰਦਰ ਸੋਹਲ ਨੇ ਝਬਾਲ ਵਿਖੇ ਗੱਲਬਾਤ ਕਰਦਿਆਂ ਦੱਸਿਆ ਕਿ 4 ਜਨਵਰੀ 2019 ਨੂੰ ਭਕਨਾ ਕਲਾਂ ਵਿਖੇ ਗ਼ਦਰ ਪਾਰਟੀ ਦੇ ਬਾਨੀ ਪ੍ਰਧਾਨ ਬਾਬਾ ਸੋਹਣ ਸਿੰਘ ਭਕਨਾ ਦੀ ਯਾਦ ...

ਪੂਰੀ ਖ਼ਬਰ »

ਬੀ. ਸੀ. ਵਿੰਗ ਦੇ ਸੀਨੀ. ਮੀਤ ਪ੍ਰਧਾਨ ਗੰਡੀਵਿੰਡ ਨੇ ਕੀਤਾ ਬਾਦਲ ਦਾ ਸਨਮਾਨ

ਝਬਾਲ, 12 ਦਸੰਬਰ (ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਤੇ ਬੀ. ਸੀ. ਵਿੰਗ ਦੇ ਸੂਬਾ ਸੀਨੀ.ਮੀਤ ਪ੍ਰਧਾਨ ਜਥੇਦਾਰ ਕਸ਼ਮੀਰ ਸਿੰਘ ਗੰਡੀਵਿੰਡ ਨੇ ਬੀਤੇ ਦਿਨੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲ ਕੇ ਸਨਮਾਨ ...

ਪੂਰੀ ਖ਼ਬਰ »

ਸਵਾਸ ਕਲੱਬ ਨੇ ਆਂਗਣਵਾੜੀ ਬੱਚਿਆਂ ਨੂੰ ਵੰਡੀ ਸਟੇਸ਼ਨਰੀ

ਤਰਨ ਤਾਰਨ, 12 ਦਸੰਬਰ (ਲਾਲੀ ਕੈਰੋਂ)-ਸਵਾਸ ਕਲੱਬ ਤਰਨ ਤਾਰਨ ਵਲੋਂ ਆਂਗਣਵਾੜੀ ਸੈਂਟਰ ਵਾਰਡ ਨੰਬਰ 19 ਤਰਨਤਾਰਨ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਕਲੱਬ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਇਹ ਬੱਚੇ ਸਾਡੇ ਸਮਾਜ ਦਾ ਆਉਣ ਵਾਲੇ ਭਵਿੱਖ ਹਨ ਤੇ ਕਲੱਬ ...

ਪੂਰੀ ਖ਼ਬਰ »

ਖੱਬੇ ਪੱਖੀ ਧਿਰਾਂ ਹੀ ਦੇਸ਼ ਨੂੰ ਤਬਾਹ ਹੋਣੋਂ ਬਚਾ ਸਕਦੀਆਂ ਹਨ-ਕਾ: ਦਦੇਹਰ

ਤਰਨ ਤਾਰਨ, 12 ਦਸੰਬਰ (ਲਾਲੀ ਕੈਰੋਂ)-ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੇ ਮੈਂਬਰ ਕਾ: ਬਲਵਿੰਦਰ ਸਿੰਘ ਅਤੇ ਆਲ ਇੰਡੀਆ ਕਮੇਟੀ ਦੇ ਸੂਬੇਦਾਰ ਲੇਖ ਸਿੰਘ ਦਦੇਹਰ ਸਾਹਿਬ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ਜਨਤਾ ਨਾਲ ਝੂਠੇ ਵਾਅਦੇ ਕਰਕੇ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਸ਼ੁਕਰਚੱਕ ਚੀਮਾ 'ਚ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ

ਸਰਾਏਾ ਅਮਾਨਤ ਖਾਂ, 12 ਦਸੰਬਰ (ਨਰਿੰਦਰ ਸਿੰਘ ਦੋਦੇ)¸ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ੇ ਨਿਰਦੇਸ਼ਾਂ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਸ਼ੁਕਰਚੱਕ ਚੀਮਾ ਵਿਚ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਐਡਵੋਕੇਟ ਬਲਦੇਵ ਸਿੰਘ ਸ਼ਾਹ ਨੂੰ ਸਰਪੰਚੀ ਦੀ ਚੋਣ ਲਈ ਉਮੀਦਵਾਰ ਐਲਾਨਿਆ

ਖਡੂਰ ਸਾਹਿਬ, 12 ਦਸੰਬਰ (ਪ੍ਰਤਾਪ ਸਿੰਘ ਵੈਰੋਵਾਲ)-ਤਹਿਸੀਲ ਖਡੂਰ ਸਾਹਿਬ ਦੇ ਵੱਡੇ ਪਿੰਡ ਕੋਟਲੀ ਸਰੂਪ ਖਾਂ ਤੋਂ ਹਲਕਾ ਬਾਬਾ ਬਕਾਲਾ ਦੇ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪਹਿਲਾਂ ਵੀ ਦੋ ਵਾਰ ਸਰਪੰਚ ਰਹਿ ਚੁੱਕੇ ਐਡਵੋਕੇਟ ਬਲਦੇਵ ਸਿੰਘ ਸ਼ਾਹ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ

ਬਾਬਾ ਬਕਾਲਾ ਸਾਹਿਬ, 12 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ ...

ਪੂਰੀ ਖ਼ਬਰ »

ਰਾਣਾ ਸ਼ੂਗਰ ਬੁੱਟਰ ਸਿਵੀਆਂ ਵਿਖੇ ਗੰਨੇ ਦੀ 25ਵੀਂ ਪਿੜਾਈ ਦਾ ਸ਼ੁੱਭ ਆਰੰਭ

ਚੌਕ ਮਹਿਤਾ, 12 ਦਸੰਬਰ (ਜਗਦੀਸ਼ ਸਿੰਘ ਬਮਰਾਹ)- ਨੇੜਲੇ ਪਿੰਡ ਬੁੱਟਰ ਸਿਵੀਆਂ ਵਿੱਖੇ ਸਥਿੱਤ ਰਾਣਾ ਸ਼ੂਗਰ ਮਿਲ ਨੇ ਅਪਣੀ ਸਥਾਪਤੀ ਦੇ 25 ਵਰ੍ਹੇ ਸਫ਼ਲਤਾ ਨਾਲ ਪੂਰੇ ਕਰਦਿਆਂ ਇਸ ਸੀਜ਼ਨ ਦੀ ਗੰਨਾਂ ਪਿੜਾਈ ਦਾ ਸ਼ੁੱਭ ਆਰੰਭ ਕਰ ਦਿੱਤਾ ਹੈ | ਸ੍ਰੀ ਅਖੰਡ ਪਾਠ ਸਾਹਿਬ ਜੀ ...

ਪੂਰੀ ਖ਼ਬਰ »

ਮੁੰਡਾਪਿੰਡ ਵਿਖੇ ਹੋਈ ਸਰਬ ਸੰਮਤੀ ਨੂੰ ਨਕਾਰ ਕੇ ਮੱਖਣ ਸਿੰਘ ਧੜੇ ਵਲੋਂ ਰਾਮ ਸਿੰਘ ਨੂੰ ਸਰਪੰਚ ਦਾ ਉਮੀਦਵਾਰ ਬਣਾਇਆ

ਫਤਿਆਬਾਦ, 12 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਪਿੰਡ ਮੁੰਡਾਪਿੰਡ ਵਿਖੇ ਸਾਬਕਾ ਮੈਂਬਰ ਪੰਚਾਇਤ ਇੰਸਪੈਕਟਰ ਮੱਖਣ ਸਿੰਘ ਮੁੰਡਾਪਿੰਡ, ਨੰ: ਜਤਿੰਦਰ ਸਿੰਘ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਦੀ ਸਾਂਝੀ ਅਗਵਾਈ ਹੇਠ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਪੰਚਾਇਤੀ ...

ਪੂਰੀ ਖ਼ਬਰ »

ਝਬਾਲ ਖ਼ਾਮ ਦੀ ਸਰਪੰਚੀ ਲਈ ਸੱਤਾਧਾਰੀ ਧਿਰ ਦੇ ਉਮੀਦਵਾਰ ਹੋਏ ਆਹਮੋ ਸਾਹਮਣੇ

ਝਬਾਲ, 12 ਦਸੰਬਰ (ਸੁਖਦੇਵ ਸਿੰਘ)- ਕਸਬਾ ਝਬਾਲ ਦੀਆਂ ਸੱਤ ਪੰਚਾਇਤਾਂ ਹਨ ਅਤੇ ਇਥੇ ਸੱਤਾਧਾਰੀ ਕਾਂਗਰਸ ਪਾਰਟੀ ਨਾਲ ਸਬੰਧਤ ਖੜ੍ਹੇ ਸਰਪੰਚੀ ਲਈ ਤਿੰਨ ਤਿੰਨ ਉਮੀਦਵਾਰਾਂ ਨੂੰ ਲੈ ਕੇ ਵੋਟਰ ਦੁਚਿਤੀ ਵਿਚ ਹਨ | ਝਬਾਲ ਖਾਮ ਤੋਂ ਸਰਪੰਚੀ ਲਈ ਕਾਂਗਰਸ ਪਾਰਟੀ ਨਾਲ ਸਬੰਧਤ ...

ਪੂਰੀ ਖ਼ਬਰ »

ਇਸ਼ਮਨਜੋਤ ਕੌਰ ਨੇ ਨੈਸ਼ਨਲ ਰੋਲਰ ਸਕੇਟਿੰਗ ਚੈਂਪੀਅਨਸ਼ਿਪ 'ਚ ਜਿੱਤੇ ਦੋ ਸੋਨ ਤਗਮੇ

ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ)-ਦਿੱਲੀ ਪਬਲਿਕ ਸਕੂਲ ਜੀ.ਟੀ.ਰੋਡ ਮਾਨਾਂਵਾਲਾ ਦੀ ਤੀਜੀ ਜਮਾਤ ਦੀ ਵਿਦਿਆਰਥਣ ਇਸ਼ਮਨਜੋਤ ਕੌਰ (8 ਸਾਲ) ਸਪੁੱਤਰੀ ਜਗਰੂਪ ਸਿੰਘ ਵਾਸੀ ਮਾਨਾਂਵਾਲਾ ਨੇ ਛੋਟੀ ਉਮਰੇ ਵੱਡੀਆਂ ਪੁਲਾਘਾਂ ਪੁੱਟਦਿਆਂ ਸੈਂਟਰਲ ਬੋਰਡ ਆਫ ...

ਪੂਰੀ ਖ਼ਬਰ »

ਤਿੰਨ ਰਾਜਾਂ 'ਚ ਮਿਲੀ ਜਿੱਤ 'ਤੇ ਕਾਂਗਰਸੀਆਂ ਨੇ ਦੂਜੇ ਦਿਨ ਵੀ ਜਸ਼ਨ ਮਨਾਏ

ਅੰਮਿ੍ਤਸਰ, 12 ਦਸੰਬਰ (ਰੇਸ਼ਮ ਸਿੰਘ)¸ਤਿਨ ਰਾਜ਼ਾਂ 'ਚ ਮਿਲੀ ਜਿੱਤ ਕਾਂਗਰਸੀਆਂ ਦੀ ਖ਼ੁਸ਼ੀ ਦਾ ਕਾਰਨ ਬਣੀ ਹੋਈ ਹੈ ਜਿਨ੍ਹਾਂ ਵਲੋਂ ਅੱਜ ਦੂਜੇ ਦਿਨ ਵੀ ਭਰ ਠੰਡ ਦੇ ਬਾਵਜੂਦ ਨਾਅਰੇਬਾਜੀ ਕਰ ਕੇ ਮਾਹੌਲ 'ਚ ਗਰਮੀ ਲੈ ਆਂਦੀ | ਅੱਜ ਇਥੇ ਜ਼ਿਲ੍ਹਾ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਗੁ: ਛੇਹਰਟਾ ਸਾਹਿਬ ਦੇ ਨਵ-ਨਿਯੁਕਤ ਮੈਨੇਜਰ ਸਨਮਾਨਿਤ

ਛੇਹਰਟਾ, 12 ਦਸੰਬਰ (ਸੁਰਿੰਦਰ ਸਿੰਘ ਵਿਰਦੀ)¸ਖਾਲਸਾ ਸੇਵਕ ਸਭਾ (ਜੱਥਾ ਲੰਗਰ) ਛੇਹਰਟਾ ਸਾਹਿਬ ਵਲੋਂ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ ਦੇ ਨਵ-ਨਿਯੁਕਤ ਮੈਨੇਜਰ ਲਾਲ ਸਿੰਘ ਕਾਲੇ ਘਨੂੰਪੁਰ ਨੂੰ ਸੇਵਾ ਸੰਭਾਲਣ ਮੌਕੇ ਜਥੇਦਾਰ ਤਰਲੋਚਨ ਸਿੰਘ ਘਈ ...

ਪੂਰੀ ਖ਼ਬਰ »

16 ਨੂੰ ਇਨਸਾਫ਼ ਮਾਰਚ ਦੇ ਪਟਿਆਲਾ ਪੁੱਜਣ 'ਤੇ ਤਰਨ ਤਾਰਨ ਤੋਂ ਵੱਡੀ ਗਿਣਤੀ ਵਿਚ ਜਾਣਗੇ ਵਲੰਟੀਅਰ-ਰਣਜੀਤ ਕੌਰ

ਤਰਨ ਤਾਰਨ, 12 ਦਸੰਬਰ (ਲਾਲੀ ਕੈਰੋਂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਿਛਲੇ ਸਮੇਂ ਦੌਰਾਨ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਕਿਸਾਨੀ ਅਤੇ ਜਵਾਨੀ ਬਚਾਉਣ ਲਈ, ਔਰਤਾਂ 'ਤੇ ਹੋਏ ਅੱਤਿਆਚਾਰ, ਕੈਪਟਨ ਸਰਕਾਰ ਦੇ ਝੂਠੇ ਵਾਅਦੇ ...

ਪੂਰੀ ਖ਼ਬਰ »

ਚੀਫ਼ ਖਾਲਸਾ ਦੀਵਾਨ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮਿ੍ਤਸਰ, 12 ਦਸੰਬਰ (ਹਰਮਿੰਦਰ ਸਿੰਘ)¸ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗੁ: ਸ੍ਰੀ ਕਲਗੀਧਰ ਸਾਹਿਬ ਚੀਫ਼ ਖਾਲਸਾ ਦੀਵਾਨ ਵਿਖੇ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ...

ਪੂਰੀ ਖ਼ਬਰ »

ਭਾਈ ਸਰਬਜੀਤ ਸਿੰਘ ਦਾ ਵਿਦੇਸ਼ੋਂ ਵਾਪਸ ਪਰਤਣ 'ਤੇ ਸੰਤ ਬਾਬਾ ਦਵਿੰਦਰ ਸਿੰਘ ਵਲੋਂ ਨਿੱਘਾ ਸਵਾਗਤ

ਪੱਟੀ, 12 ਦਸੰਬਰ (ਅਵਤਾਰ ਸਿੰਘ ਖਹਿਰਾ)-ਬੀਤੇੇ ਇਕ ਸਾਲ ਤੋਂ ਜਪਾਨ ਦੀ ਧਰਤੀ 'ਤੇ ਗੁਰੂ ਜਸ ਸੁਣਾਉਣ ਲਈ ਪਹੁੰਚੇ ਭਾਈ ਸਰਬਜੀਤ ਸਿੰਘ ਪੱਟੀ ਵਾਲੇ ਵਤਨ ਪਰਤ ਆਏ ਹਨ | ਉਨ੍ਹਾਂ ਦਾ ਪੱਟੀ ਪੁੱਜਣ 'ਤੇ ਸੰਤ ਬਾਬਾ ਦਵਿੰਦਰ ਸਿੰਘ ਜੀ ਨਿਰਮਲ ਕੁਟੀਆ ਵਾਲੇ ਨੇ ਨਿੱਘਾ ਸਵਾਗਤ ...

ਪੂਰੀ ਖ਼ਬਰ »

ਕੈਪਟਨ ਦਾ ਕਰਤਾਰਪੁਰ ਲਾਂਘੇ ਸਬੰਧੀ ਬਿਆਨ ਸੌੜੀ ਸਿਆਸਤ ਤੋਂ ਪ੍ਰੇਰਿਤ-ਅਕਾਲੀ ਆਗੂ

ਗੋਇੰਦਵਾਲ ਸਾਹਿਬ, 12 ਦਸੰਬਰ (ਵਰਿੰਦਰ ਸਿੰਘ)-ਕੈਪਟਨ ਅਮਰਿੰਦਰ ਸਿੰਘ ਦੇ ਕਰਤਾਰਪੁਰ ਲਾਂਘੇ ਨੂੰ ਅੱਤਵਾਦ ਦਾ ਲਾਂਘਾ ਦੱਸਣ ਤੇ ਦੁਨੀਆਂ ਭਰ 'ਚ ਵੱਸਦਾ ਸਿੱਖ ਹੈਰਾਨ, ਪਰੇਸ਼ਾਨ ਹੋ ਗਿਆ ਹੈ ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਾ ਨੇ ਗੱਲਵਕੜੀ ਮੁਕਾਬਲੇ ਵਿੱਚ ਮਾਰੀਆਂ ਮੱਲਾਂ

ਗੋਇੰਦਵਾਲ ਸਾਹਿਬ, 12 ਦਸੰਬਰ (ਵਰਿੰਦਰ ਸਿੰਘ)-ਏ. ਪੀ. ਕੇ. ਐੱਫ ਪਬਲਿਕ ਸਕੂਲ ਕੱਲਾ' ਜ਼ਿਲ੍ਹਾ ਤਰਨ-ਤਾਰਨ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਪਤਾਹ ਮਨਾਇਆ ਗਿਆ¢ ਜਿਸ ਵਿਚ ਵੱਖ-ਵੱਖ ਕਈ ਮੁਕਾਬਲੇ ਕਰਵਾਏ ਗਏ¢ ਮੁਕਾਬਲੇ ਕਾਫੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਵਲੋਂ 17 ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ

ਤਰਨ ਤਾਰਨ, 12 ਦਸੰਬਰ (ਕੱਦਗਿੱਲ)-ਪੈਨਸ਼ਲਰਜ਼ ਐਾਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਤਰਨ ਤਾਰਨ ਵਲੋਂ 17 ਦਸੰਬਰ ਨੂੰ ਇਥੋਂ ਦੇ ਪੰਨੂੰ ਪੈਲੇਸ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕੀਤਾ ਜਾਵੇਗਾ, ਜਿਸ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਥਾਵਾਂ 'ਤੇ ਮੀਟਿੰਗਾਂ ...

ਪੂਰੀ ਖ਼ਬਰ »

ਬਾਬਾ ਸੇਵਾ ਸਿੰਘ ਵਲੋਂ ਸ਼ਾਰਜਾਹ (ਦੁਬਈ) ਦੀ ਧਰਤੀ ਤੇ 550 ਰੁੱਖ ਲਗਾਉਣ ਦੀ ਸ਼ੁਰੂਆਤ

ਖਡੂਰ ਸਾਹਿਬ, 12 ਦਸੰਬਰ (ਮਾਨ ਸਿੰਘ)-ਦਿਨੋ ਦਿਨ ਦੂਸ਼ਿਤ ਹੋ ਰਹੇ ਵਾਤਾਵਰਣ ਨੰੂ ਬਚਾਉਣ ਲਈ ਜਿੱਥੇ ਸਮੇਂ ਦੀਆਂ ਸਰਕਾਰਾਂ ਅਤੇ ਹੋਰ ਸਮਾਜ ਭਲਾਈ ਜਥੇਬੰਦੀਆਾ ਵਲੋਂ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ ਉਥੇ ਹੀ ਕਾਰ ਸੇਵਾ ਖਡੂਰ ਸਾਹਿਬ ਦੇ ਮੁਖ ਸੇਵਾਦਾਰ ਬਾਬਾ ਸੇਵਾ ...

ਪੂਰੀ ਖ਼ਬਰ »

ਜ਼ਿਲ੍ਹਾ ਨਿਰੀਖਣ ਟੀਮ ਵਲੋਂ ਕੋਟ ਧਰਮ ਚੰਦ ਸਕੂਲ ਦੀ ਚੈਕਿੰਗ

ਤਰਨ ਤਾਰਨ, 12 ਦਸੰਬਰ (ਹਰਿੰਦਰ ਸਿੰਘ)-ਸਰਕਾਰੀ ਸਕੂਲਾਂ ਨੂੰ ਕਾਨਵੈਂਟ ਸਕੂਲਾਂ ਦੇ ਹਾਣੀ ਬਣਾਉਣ ਲਈ ਸਰਕਾਰ ਵਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ | ਸਿੱਖਿਆ ਮੰਤਰੀ ਓ.ਪੀ. ਸੋਨੀ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਆਦੇਸ਼ਾਂ ਅਨੁਸਾਰ ਸਰਕਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀ.ਸੈਕੰ.ਪਬਲਿਕ ਸਕੂਲ ਝਬਾਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਝਬਾਲ, 12 ਦਸੰਬਰ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਯੋਗ ਰਹਿਨਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀ.ਸੈਕੰ.ਪਬਲਿਕ ਸਕੂਲ ਝਬਾਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਜਿਸ ਦੀ ਆਰੰਭਤਾ ਸਕੂਲ ਦੇ ...

ਪੂਰੀ ਖ਼ਬਰ »

ਚੌ ਾਕਾ ਬੀਬੀ ਰਜਨੀ ਦਾ ਵਿਖੇ ਲੰਗਰ ਵਿਚ ਪਿ੍ੰ: ਜਸਬੀਰ ਕੌਰ ਵਲੋਂ 11000 ਰੁਪਏ ਦਾਨ

ਪੱਟੀ, 12 ਦਸੰਬਰ (ਅਵਤਾਰ ਸਿੰਘ ਖਹਿਰਾ)-ਚੌਾਕਾ ਬੀਬੀ ਰਜ਼ਨੀ ਦਾ ਵਿਖੇ ਲੋੜਵੰਦ ਵਿਅਕਤੀ ਪੇਟ ਭਰ ਖਾਣਾ ਖਾ ਰਹੇ ਹਨ ਅਤੇ 1 ਸਾਲ ਵਿਚ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਚੌਾਕਾ ਬੀਬੀ ਰਜ਼ਨੀ ਦਾ ਲਗਾਤਾਰ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੈ | ਇਹ ਵਿਚਾਰ ਆਰੀਆ ਸਕੂਲ ਦੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ 17 ਨੂੰ ਐੱਸ. ਐੱਸ. ਪੀ. ਦਫ਼ਤਰ ਅੱਗੇ ਲੱਗਣ ਵਾਲੇ ਧਰਨੇ ਸਬੰਧੀ ਮੀਟਿੰਗ

ਤਰਨ ਤਾਰਨ, 12 ਦਸੰਬਰ (ਕੱਦਗਿੱਲ)-ਪੁਲਿਸ ਨਾਲ ਸਬੰਧਤ ਵੱਖ ਵੱਖ ਥਾਣਿਆਂ ਵਿਚ ਕਿਸਾਨਾਂ ਦੇ ਲਟਕ ਰਹੇ ਕੇਸਾਂ ਕਿਸਾਨਾਂ, ਮਜ਼ਦੂਰਾਂ ਦੇ ਕੇਸਾਂ ਨੂੰ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਦੇ ਰੋਸ ਨੂੰ ਲੈ ਕੇ ਕਿਸਾਨਾਂ, ਮਜ਼ਦੂਰਾਂ ਨੇ 17 ਦਸੰਬਰ ਤੋਂ ਲੈ ਕੇ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ

ਝਬਾਲ, 12 ਦਸੰਬਰ (ਸੁਖਦੇਵ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਅਤੇ ਵਿਧਾਨ ਸਭਾ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਅਤੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਮੂਹ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX