ਤਾਜਾ ਖ਼ਬਰਾਂ


ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ
. . .  9 minutes ago
ਗੜ੍ਹਸ਼ੰਕਰ, 20 ਜੂਨ (ਧਾਲੀਵਾਲ)- ਗੜ੍ਹਸ਼ੰਕਰ ਬਲਾਕ ਦੇ ਪਿੰਡ ਪਨਾਮ ਨਾਲ ਸਬੰਧਿਤ 27 ਸਾਲਾ ਨੌਜਵਾਨ ਸਤਨਾਮ ਸਿੰਘ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਨੌਜਵਾਨ ਸਤਨਾਮ ਸਿੰਘ ਪਿੰਡ ਨੇੜਲੀ ਨਹਿਰ ਤੋਂ ਗੰਭੀਰ ਹਾਲਤ 'ਚ ਗੜ੍ਹਸ਼ੰਕਰ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  25 minutes ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  57 minutes ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 1 hour ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 1 hour ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 1 hour ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 1 hour ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  1 minute ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 2 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 2 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 2 hours ago
ਨਵੀਂ ਦਿੱਲੀ, 20 ਜੂਨ- ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਭਾਜਪਾ-ਅਕਾਲੀ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 1984 'ਚ ਹੋਏ ਸਿੱਖ ਦੰਗਿਆਂ ਦੇ ਮਾਮਲੇ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੀ ....
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  about 3 hours ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 3 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  about 4 hours ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  about 4 hours ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 minute ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 5 hours ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 5 hours ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 5 hours ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 5 hours ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  about 6 hours ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 6 hours ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 6 hours ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 6 hours ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 7 hours ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 7 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 7 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 7 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 7 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 7 hours ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 7 hours ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  about 7 hours ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 8 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 8 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 8 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 8 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਉਣ ਵਾਲੀ ਪੀੜੀ ਲਈ ਪਾਣੀ ਬਚਾਉਣਾ ਹੋਵੇਗਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550

ਜੰਮੂ-ਕਸ਼ਮੀਰ

ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ 'ਚ ਕਾਂਗਰਸ ਦੀ ਜਿੱਤ ਦੀ ਖੁਸ਼ੀ 'ਚ ਲੱਡੂ ਵੰਡੇ

ਊਨਾ, 12 ਦਸੰਬਰ (ਗੁਰਪ੍ਰੀਤ ਸਿੰਘ ਸੇਠੀ)- ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿਚ ਕਾਂਗਰਸ ਦੀ ਜਿੱਤ ਦੀ ਖੁਸ਼ੀ 'ਚ ਅੱਜ ਊਨਾ ਦੇ ਤਹਸੀਲ ਬਾਜ਼ਾਰ ਚੌਾਕ ਵਿਚ ਕਾਂਗਰਸ ਵਰਕਰਾਂ ਨੇ ਲੱਡੂ ਵੰਡੇ | ਜਾਣਕਾਰੀ ਦਿੰਦੇ ਹੋਏ ਸ਼ਹਿਰੀ ਕਾਂਗਰਸ ਇੰਚਾਰਜ ਅਤੇ ਰਾਇਜ਼ਾਦਾ ਪਬਲਿਕ ਵੈੱਲਫੇਅਰ ਟਰੱਸਟ ਦੇ ਚੇਅਰਮੈਨ ਪਿ੍ੰਸ ਰਾਜਪੂਤ ਨੇ ਦੱਸਿਆ ਕਿ ਕਾਗਰਸ ਦੇ ਜਿੱਤਣ ਦੀ ਖੁਸ਼ੀ 'ਚ ਅੱਜ ਇੱਥੇ ਲੱਡੂ ਵੰਡ ਕੇ ਖੁਸ਼ੀ ਜ਼ਾਹਿਰ ਕੀਤੀ ਗਈ | ਉਨ੍ਹਾਂ ਕਿਹਾ ਕਿ ਇਹ ਮਿਸ਼ਨ 2019 ਦਾ ਇਕ ਟ੍ਰੇਲਰ ਸੀ | ਉਨ੍ਹਾਂ ਕਿਹਾ ਕਿ ਹੁਣ ਜਨਤਾ ਭਾਜਪਾ ਦੇ ਝੂਠੇ ਜੁਮਲਿਆਂ ਵਿਚ ਨਹੀਂ ਫਸੇਗੀ, ਇਸ ਲਈ ਜਨਤਾ ਨੇ ਕਾਂਗਰਸ ਨੂੰ ਚੁਣਿਆ | ਉਨ੍ਹਾਂ ਕਿਹਾ ਕਿ 2019 ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਵਰਕਰ ਤਿਆਰੀ ਵਿਚ ਜੁੱਟ ਗਏ ਹਨ ਅਤੇ 2019 ਵਿਚ ਕਾਂਗਰਸ ਦੀ ਜਿੱਤ ਤੈਅ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਨੇ ਜਿੱਤ ਦਾ ਪਹਿਲਾ ਪੜਾਅ ਪਾਰ ਕਰ ਲਿਆ ਹੈ | ਇਸ ਮੌਕੇ ਜ਼ਿਲ੍ਹਾ ਕਾਂਗਰਸ ਬੁਲਾਰਾ ਵਰੁਣ ਪੂਰੀ, ਪਿ੍ੰਸ ਮੱਕੜ, ਰਾਜੇਸ਼ ਪੂਰੀ, ਤਿਲਕ ਮਹਿਰਾ, ਮਨਮੋਹਣ, ਪਵਨਾ ਦੇਵੀ, ਮਣੀ ਸੂਰੀ, ਮਹੇਸ਼ ਆਂਗਰਾ ਆਦਿ ਮੌਜੂਦ ਸਨ |

ਕੈਪਟਨ ਸਰਕਾਰ ਅਨੁਸੂਚਿਤ ਜਾਤੀਆਂ ਦੇ ਪੀੜਤ ਪਰਿਵਾਰਾਂ ਨੂੰ ਨਿਆਂ ਦਿਵਾਉਣ 'ਚ ਬੁਰੀ ਤਰ੍ਹਾਂ ਫ਼ੇਲ੍ਹ-ਕੈਂਥ

ਚੰਡੀਗੜ੍ਹ, 12 ਦਸੰਬਰ (ਔਜਲਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ 'ਚ ਅਨੁਸੂਚਿਤ ਜਾਤੀਆਂ 'ਤੇ ਜਬਰ ਜ਼ੁਲਮ ਤੇ ਝੂਠੇ ਕੇਸ ਦਰਜ ਕਰਨ ਲਈ ਪੁਲਿਸ ਦਾ ਸ਼ਰੇਆਮ ਇਸਤੇਮਾਲ ਕਰਨ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ ਇਹ ਦੋਸ਼ ਅੱਜ ਚੰਡੀਗੜ੍ਹ ਪ੍ਰੈੱਸ ...

ਪੂਰੀ ਖ਼ਬਰ »

ਲਾਂਘੇ ਨੂੰ ਲੈ ਕੇ 'ਕੈਪਟਨ' ਦੇ ਨਾਂਹ-ਪੱਖੀ ਹੁੰਗਾਰੇ ਸਬੰਧੀ ਸਿਆਸੀ ਆਗੂਆਂ ਦੀ ਪ੍ਰਤੀਕਿਰਿਆ

ਚੰਡੀਗੜ੍ਹ, 12 ਦਸੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਵਾਰ-ਵਾਰ ਨਾਂਹ ਪੱਖੀ ਰਵੱਈਏ ਦਾ ਪ੍ਰਦਰਸ਼ਨ ਕਰਦਿਆਂ ਬਿਆਨਬਾਜ਼ੀ ਦੀ ਜਿਥੇ ਚਾਰ ਚੁਫੇਰਿਓਾ ਨਿੰਦਾ ਹੋ ਰਹੀ ਹੈ ਉੱਥੇ ਕੈਪਟਨ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਊਨਾ, 12 ਦਸੰਬਰ (ਹਰਪਾਲ ਸਿੰਘ ਕੋਟਲਾ)- ਨੌਵੇਂ ਪਾਤਸ਼ਾਹਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਹਿਬ ਅੰਬੋਟਾ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ ¢ ਜਾਣਕਾਰੀ ਦਿੰਦੇ ਹੋਏ ਸ਼ਮੀ ਸਿੰਘ ਨੇ ਦੱਸਿਆ ਕਿ ਹਿੰਦ ਦੀ ਚਾਦਰ ਨੌਵੇਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਗਗਨ ਭਗਤ ਭਾਜਪਾ 'ਚੋਂ ਕੱਢੇ, ਕਿਹਾ ਰਿਸ਼ਵਤਖ਼ੋਰਾਂ ਦੀ ਪਾਰਟੀ ਹੈ ਭਾਜਪਾ

ਜੰਮੂ, 12 ਦਸੰਬਰ (ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਵਿਚ ਭਾਜਪਾ ਤੋਂ ਬਰਖ਼ਾਸਤ ਕੀਤੇ ਗਏ ਸਾਬਕਾ ਵਿਧਾਇਕ ਆਰ.ਐੱਸ.ਪੁਰਾ ਗਗਨ ਭਗਤ ਨੇ ਅੱਜ ਆਪਣਾ ਰੋਸ ਅਤੇ ਗੁੱਸਾ ਪਾਰਟੀ ਸੂਬਾ ਪ੍ਰਧਾਨ ਰਵਿੰਦਰ ਰੈਨਾ ਅਤੇ ਸੀਨੀਅਰ ਨੇਤਾ ਅਸ਼ੋਕ ਕੌਲ ਪ੍ਰਤੀ ਕੱਢਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਕੱਟੜਾ ਪਹਾੜੀਆਂ 'ਤੇ ਹੋਈ ਬਰਫ਼ਬਾਰੀ

ਜੰਮੂ, 12 ਦਸੰਬਰ (ਮਹਿੰਦਰਪਾਲ ਸਿੰਘ)-ਅੱਜ ਜੰਮੂ ਵਿਖੇ ਦੇਰ ਰਾਤ ਤੋਂ ਹੋ ਰਹੀ ਹਲਕਾ ਬੂੰਦਾ-ਬਾਂਦੀ ਅਤੇ ਸਵੇਰੇ ਤੇਜ਼ ਮੀਂਹ ਪੈਣ ਨਾਲ ਮੌਸਮ ਠੰਢਾ ਹੋ ਗਿਆ | ਤਾਪਮਾਨ ਘੱਟ ਜਾਣ ਕਾਰਨ ਅਤੇ ਜੰਮੂ ਤੋਂ 45 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਕੱਟੜਾ ਵਿਖੇ ਸ੍ਰੀ ਵੈਸ਼ਨੋ ਦੇਵੀ ...

ਪੂਰੀ ਖ਼ਬਰ »

ਮਾਤਾ ਗੁਜਰ ਕੌਰ ਜੀ ਤੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਕੀਰਤਨ ਦਰਬਾਰ 15 ਨੂੰ

ਊਨਾ , 12 ਦਸੰਬਰ (ਹਰਪਾਲ ਸਿੰਘ ਕੋਟਲਾ)- ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਆਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਦੀ ਯਾਦ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 15 ਦਸੰਬਰ ...

ਪੂਰੀ ਖ਼ਬਰ »

ਮੱਧਮ ਤੇ ਲੰਬੀ ਦੂਰੀ ਦੀ ਜ਼ਿਲ੍ਹਾ ਪੱਧਰੀ ਦੌੜ ਮੁਕਾਬਲੇ 15 ਨੂੰ

ਊਨਾ, 12 ਦਸੰਬਰ (ਗੁਰਪ੍ਰੀਤ ਸਿੰਘ ਸੇਠੀ)- ਯੂਬਾ ਸੇਵਾਵਾਂ ਅਤੇ ਖੇਡ ਵਿਭਾਗ ਦੁਆਰਾ ਇੰਦਰਾ ਗਾਂਧੀ ਖੇਡ ਮੈਦਾਨ ਊਨਾ ਵਿਚ 15 ਦਸੰਬਰ ਨੂੰ ਲੜਕੇ ਅਤੇ ਲੜਕੀਆਂ ਦੀ ਲੰਮੀ ਦੂਰੀ (5 ਹਜ਼ਾਰ ਮੀਟਰ) ਅਤੇ ਮੱਧਮ ਦੂਰੀ (3 ਹਜ਼ਾਰ ਮੀਟਰ) ਦੀ ਜ਼ਿਲ੍ਹਾ ਪੱਧਰੀ ਦੌੜ ਮੁਕਾਬਲਿਆਂ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX