ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550

ਲੁਧਿਆਣਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਗੁਰਮਤਿ ਸਮਾਗਮ

ਲੁਧਿਆਣਾ, 12 ਦਸੰਬਰ (ਕਵਿਤਾ ਖੁੱਲਰ)- ਹਿੰਦ ਦੀ ਚਾਦਰ 9ਵੇਂ ਪਾਤਸ਼ਾਹਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ ਜਿਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤਿਆਗ ਦੀ ਮੂਰਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਮੁਗਲ ਬਾਦਸ਼ਾਹ ਔਰੰਗਜੇਬ ਦੇ ਜਬਰ ਤੇ ਜ਼ੁਲਮ ਦਾ ਵਿਰੋਧ ਤੇ ਹਿੰਦੂ ਧਰਮ ਦੀ ਰੱਖਿਆ ਲਈ ਸ਼ਹਾਦਤ ਤਾਂ ਪਰਵਾਨ ਕੀਤੀ ਪ੍ਰੰਤੂ ਜ਼ਬਰੀ ਮੁਸਲਿਮ ਧਰਮ ਗ੍ਰਹਿਣ ਕਰਨ ਦੇ ਆਦੇਸ਼ਾਂ ਨੂੰ ਮੰਨਣ ਤੋਂ ਸਾਫ ਇਨਕਾਰ ਕਰ ਦਿੱਤਾ | ਸਿੰਘ ਸਹਿਬਾਨ ਨੇ ਕਿਹਾ ਕਿ ਅੱਜ ਲੋੜ ਹੈ ਇਸ ਗੱਲ ਦੀ ਕਿ ਅਸੀਂ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਤੇ ਵਿਰਾਸਤ ਤੋਂ ਜਾਣੂ ਕਰਵਾਉਣ ਦਾ ਯਤਨ ਕਰੀਏ ਅਤੇ ਬਾਣੀ ਅਤੇ ਬਾਣੇ ਪ੍ਰਤੀ ਵਚਨਬੱਧ ਰਹੀਏ | ਇਸ ਮੌਕੇ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜੂਰੀ ਰਾਗੀ ਭਾਈ ਸੁਖਵੰਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਦਵਿੰਧਰ ਸਿੰਘ, ਭਾਈ ਕੁਲਦੀਪ ਸਿੰਘ ਤੇ ਭਾਈ ਜਬਰਤੋੜ ਸਿੰਘ ਨੇ ਗੁਰਬਾਣੀ ਕੀਰਤਨ ਤੇ ਕਥਾ ਰਾਹੀਂ ਨਿਹਾਲ ਕਰਦਿਆਂ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੁੜਨ ਦੀ ਅਪੀਲ ਕੀਤੀ | ਇਸ ਮੌਕੇ ਐਸ.ਜੀ.ਪੀ.ਸੀ. ਧਰਮ ਪ੍ਰਚਾਰ ਕਮੇਟੀ ਦੋਆਬਾ ਜ਼ੋਨ ਦੇ ਇੰਚਾਰਜ ਤੇ ਗੁਰਦੁਆਰਾ ਦੂਖ ਨਿਵਾਰਨ ਸਾਹਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਸਾਹਿਬ, ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਅਵਤਾਰ ਸਿੰਘ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ ਰੋਬਿਨ, ਰਣਦੀਪ ਸਿੰਘ ਡਿੰਪਲ, ਬੀਬੀ ਰਜਿੰਦਰ ਕੌਰ ਮੈਂਬਰ ਐਸ.ਜੀ.ਪੀ.ਸੀ, ਜਗਮੀਤ ਸਿੰਘ ਮੈਣੀ, ਅਰਸ਼ਦੀਪ ਸਿੰਘ, ਹਰਦੀਪ ਸਿੰਘ, ਪਰਮਜੀਤ ਸਿੰਘ, ਕੁਲਵਿੰਦਰ ਸਿੰਘ ਸ਼ੰਟੀ, ਸਤਿੰਦਰਪਾਲ ਸਿੰਘ ਰਿੰਪੀ, ਜਤਿੰਦਰ ਸਿੰਘ ਪਿ੍ੰਸ, ਅਵਤਾਰ ਸਿੰਘ ਕਾਲੀ, ਸਤਨਾਮ ਸਿੰਘ ਅਤੇ ਰਤਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ |
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਇਸਤਰੀ ਸਤਿਸੰਗ ਸਭਾ ਵਲੋਂ ਬੀਬੀ ਚਰਨਜੀਤ ਕੌਰ, ਬੀਬੀ ਅਮਰਜੀਤ ਕੌਰ ਨਾਜ, ਜਤਿੰਦਰ ਕੌਰ, ਹਰਿੰਦਰ ਕੌਰ, ਸੁਰਜੀਤ ਕੌਰ ਬਿੰਦਰਾ, ਗੁਰਪ੍ਰੀਤ ਸਿੰਘ ਜੀ ਦੀ ਅਗਵਾਈ ਹੇਠ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਸ਼ਾਮ ਦੇ ਦੀਵਾਨਾਂ ਵਿਚ ਭਾਈ ਅਮਰਜੀਤ ਸਿੰਘ ਐਸ. ਡੀ. ਓ. ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਬਿੰਦਰਾ, ਬਾਬਾ ਅਜੀਤ ਸਿੰਘ, ਸੁਰਿੰਦਰਪਾਲ ਸਿੰਘ ਬਿੰਦਰਾ, ਹਰਭਜਨ ਸਿੰਘ ਡੰਗ, ਅਮਰਜੀਤ ਸਿੰਘ ਟਿੱਕਾ, ਨਵਪ੍ਰੀਤ ਸਿੰਘ ਬਿੰਦਰਾ, ਪਿ੍ਥੀਪਾਲ ਸਿੰਘ, ਕਵਲਜੀਤ ਸਿੰਘ ਬਿੰਦਰਾ, ਸੇਵਾ ਸਿੰਘ, ਪ੍ਰਧਾਨ ਸਿੰਘ ਹੈਡ ਗ੍ਰੰਥੀ ਆਦਿ ਹਾਜ਼ਰ ਸਨ |
ਗੁਰਦੁਆਰਾ ਕਲਗੀਧਰ ਸਿੰਘ ਸਭਾ
ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਭਾਈ ਕੁਲਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ, ਭਾਈ ਸੁਖਵੰਤ ਸਿੰਘ ਤੇ ਭਾਈ ਸ੍ਰੀਪਾਲ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਪਵਨਦੀਪ ਸਿੰਘ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਅਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਮੀਤ ਸਿੰਘ, ਜਰਨੈਲ ਸਿੰਘ ਜਨਰਲ ਸਕੱਤਰ, ਭੁਪਿੰਦਰਪਾਲ ਸਿੰਘ ਧਵਨ, ਸੰਤੋਖ ਸਿੰਘ ਖੁਰਾਣਾ, ਗੁਰਮਿੰਦਰ ਸਿੰਘ ਬੱਤਰਾ, ਦਰਸ਼ਨ ਸਿੰਘ ਰਾਜੂ, ਗੁਰਦੀਪ ਸਿੰਘ ਸ਼ੇਰਾ, ਤਰਨਜੀਤ ਸਿੰਘ ਦਸਮੇਸ਼ ਪੰਪ ਸਟੋਰ, ਮਹਿੰਦਰਪਾਲ ਸਿੰਘ ਧਵਨ, ਹਰਵਿੰਦਰਪਾਲ ਸਿੰਘ ਹੈਪੀ, ਚਰਨਜੀਤ ਸਿੰਘ, ਦਰਸ਼ਨ ਸਿੰਘ, ਅਮਨਪ੍ਰੀਤ ਸਿੰਘ ਅਮਨ, ਸੰਦੀਪ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਭਾਈ ਕੁਲਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਗੁਰਮੀਤ ਸਿੰਘ ਸ਼ਾਂਤ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਸੁਖਜਿੰਦਰ ਸਿੰਘ ਬਾਬਾ ਬਕਾਲਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਜਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਇੰਦਰਜੀਤ ਸਿੰਘ ਮੱਕੜ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਅਵਤਾਰ ਸਿੰਘ ਬੀ.ਕੇ, ਜਗਦੇਵ ਸਿੰਘ, ਅਮਰਜੀਤ ਸਿੰਘ ਨਨਕਾਣਾ ਸਾਹਿਬ, ਅੱਤਰ ਸਿੰਘ ਮੱਕੜ, ਬਲਜੀਤ ਸਿੰਘ ਬਾਵਾ, ਪਰਮਜੀਤ ਸਿੰਘ ਸੇਠੀ, ਕ੍ਰਿਪਾਲ ਸਿੰਘ ਚੌਹਾਨ, ਮਹਿੰਦਰ ਸਿੰਘ ਮਹਿੰਦੀ ਰਤਾ, ਪਿ੍ਥੀਪਾਲ ਸਿੰਘ ਸਲੂਜਾ, ਹਰਬੰਸ ਸਿੰਘ ਰਾਜਾ ਆਦਿ ਹਾਜ਼ਰ ਸਨ |
ਸਿੰਘ ਸਭਾ ਚਿੱਟਾ ਗੁਰਦੁਆਰਾ ਸਾਹਿਬ
ਸਿੰਘ ਸਭਾ ਚਿੱਟਾ ਗੁਰਦੁਆਰਾ ਸਾਹਿਬ ਸਰਾ ਵਿਖੇ ਭਾਈ ਬਲਬੀਰ ਸਿੰਘ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਗੁਰੂ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਚੇਅਰਮੈਨ ਜਥੇਦਾਰ ਪ੍ਰਹਲਾਦ ਸਿੰਘ ਢੱਲ, ਪ੍ਰਧਾਨ ਵਰਿੰਦਰਪਾਲ ਸਿੰਘ ਨੇ ਢਾਡੀ ਜਥਿਆਂ ਨੂੰ ਸਨਮਾਨਿਤ ਕਰਦਿਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜੰਗ ਬਹਾਦਰ ਸਿੰਘ ਢੱਲ, ਕੁਲਜੀਤ ਸਿੰਘ ਢੱਲ, ਸੁਰਜੀਤ ਸਿੰਘ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ, ਸ਼ਾਮ ਸਿੰਘ, ਤੋਤਾ ਸਿੰਘ ਅਤੇ ਸੁਖਮਨੀ ਸਾਹਿਬ ਦੀਆਂ ਬੀਬੀਆਂ ਬੇਬੀ ਭੈਣ ਮਨਜੀਤ ਕੌਰ, ਜਸਬੀਰ ਕੌਰ, ਰਮਨੀਕ ਕੌਰ ਹਾਜ਼ਰ ਸਨ |
ਗੁਰਦੁਆਰਾ ਸੁਖਮਨੀ ਸਾਹਿਬ
ਗੁਰਦੁਆਰਾ ਸੁਖਮਨੀ ਸਾਹਿਬ ਅਰਬਨ ਅਸਟੇਟ ਦੁੱਗਰੀ ਫੇਸ-2 ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਮਨਿੰਦਰਪਾਲ ਸਿੰਘ ਅਤੇ ਭਾਈ ਸੁਖਵੰਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜੱਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਸੰਧੂ, ਨਿਰਭੈ ਸਿੰਘ, ਮੇਜਰ ਅਮਰ ਸਿੰਘ, ਸੁਖਦੇਵ ਸਿੰਘ ਪਨੇਸਰ, ਵਿਸਾਖਾ ਸਿੰਘ, ਕੰਵਲਨੈਣ ਸਿੰਘ ਭਾਟੀਆ, ਰਾਮ ਸਿੰਘ, ਗੁਰਚਰਨ ਸਿੰਘ ਸਿੱਧੂ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਕੁਲਵੰਤ ਸਿੰਘ ਵੀ ਸੰਗਤਾਂ 'ਚ ਸ਼ਾਮਿਲ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਅਰਜਨ ਦੇਵ ਨਗਰ ਚੌਕ ਖੁੱਡ ਮੁਹੱਲਾ ਵਿਖੇ ਭਾਈ ਮਨਜੀਤ ਸਿੰਘ ਦੇ ਜਥੇ ਨੇ ਸੰਗਤਾਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਇਸ ਮੌਕੇ ਹੈਡ ਗ੍ਰੰਥੀ ਭਾਈ ਬਲਬੀਰ ਸਿੰਘ ਨੇ ਰਾਗੀ ਜੱਥਿਆਂ ਦਾ ਸਨਮਾਨ ਕਰਦਿਆਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਅਪੀਲ ਕੀਤੀ | ਇਸ ਮੌਕੇ ਮੁੱਖ ਸੇਵਾਦਾਰ ਬਲਜੀਤ ਸਿੰਘ ਦੁਖੀਆ, ਜਗਜੀਤ ਸਿੰਘ ਸਹਿਗਲ, ਜਗਮੋਹਨ ਸਿੰਘ ਬਿੰਦਰਾ, ਰਾਜਿੰਦਰ ਸਿੰਘ ਖਾਲਸਾ, ਹਰਜੀਤ ਸਿੰਘ ਮਲਹੋਤਰਾ, ਵਰਿੰਦਰਪਾਲ ਸਿੰਘ ਬੰਟੀ ਦੁਖੀਆ, ਦਲਜੀਤ ਸਿੰਘ ਮਲਹੋਤਰਾ, ਇਸਤਰੀ ਸਤਿਸੰਗ ਦੀ ਪ੍ਰਧਾਨ ਬੀਬੀ ਅਮਰਜੀਤ ਕੌਰ, ਰਣਜੀਤ ਸਿੰਘ ਸੋਨੂੰ ਆਦਿ ਨੇ ਵੀ ਗੁਰੂ ਘਰ ਹਾਜ਼ਰੀ ਭਰੀ |  
ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਦੁਰਗਾਪੁਰੀ
ਗੁਰਦੁਆਰਾ ਸਾਹਿਬਜਾਦਾ ਬਾਬਾ ਜੋਰਾਵਰ ਸਿੰਘ ਦੁਰਗਾਪੁਰੀ ਹੈਬੋਵਾਲ ਕਲਾਂ ਵਿਖੇ ਗੁਰੂ ਜੀ ਦੀ ਸ਼ਹਾਦਤ ਸਬੰਧੀ ਕਥਾਵਾਚਕ ਗਿਆਨੀ ਸਰਬਜੀਤ ਸਿੰਘ ਨੇ ਸੰਗਤਾਂ ਨੂੰ ਜਾਣੂ ਕਰਵਾਇਆ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਭੁਪਿੰਦਰ ਸਿੰਘ, ਗੁਰਮੁੱਖ ਸਿੰਘ, ਸੂਰਪਾਲ ਸਿੰਘ ਕੋਹਲੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਮਨਜੀਤ ਕੌਰ ਭੋਲਾ, ਸੰਤੋਸ਼ ਕੌਰ, ਰੁਪਿੰਦਰ ਕੌਰ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਸਰਵਣ ਕਰਵਾਏ | ਇਸ ਮੌਕੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਭਿੰਡਰ ਤੇ ਮੈਂਬਰਾਂ ਵਲੋਂ ਸੁਰਿੰਦਰ ਸਿੰਘ, ਜਗਰੂਪ ਸਿੰਘ, ਬੀ.ਐਸ. ਭਾਟੀਆ ਨੇ ਕਥਾਵਾਚਕ ਤੇ ਕਵਿਸ਼ਰੀ ਜਥਿਆਂ ਨੂੰ ਸਨਮਾਨਿਤ ਕੀਤਾ | ਡਾ. ਸੰਦੀਪ ਚੌਹਾਨ ਵਲੋਂ ਮੁਫ਼ਤ ਖੂਨ ਜਾਂਚ ਕੈਂਪ ਵੀ ਲਗਾਇਆ ਗਿਆ | ਇਸ ਮੌਕੇ ਸੰਤੋਖ ਸਿੰਘ ਸੈਣੀ, ਗੁਰਮੀਤ ਸਿੰਘ, ਬਲਜਿੰਦਰ ਸਿੰਘ, ਬਲਵਿੰਦਰ ਸਿੰਘ, ਬਿਕਰਮਜੀਤ ਸਿੰਘ, ਅਵਤਾਰ ਕੌਰ, ਪਰਮਜੀਤ ਕੌਰ ਭਾਟੀਆ ਆਦਿ ਹਾਜ਼ਰ ਸਨ |
ਗੁਰਦੁਆਰਾ ਛੇਵੀਂ ਪਾਤਸ਼ਾਹੀ
ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀ.ਐਮ. ਸੀ. ਚੌਕ ਵਿਖੇ ਭਾਈ ਕ੍ਰਿਪਾਲ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਸੁਰਿੰਦਰਪਾਲ ਸਿੰਘ ਖਾਲਸਾ, ਭਾਈ ਕਰਮਜੀਤ ਸਿੰਘ ਸਹਾਰਨਪੁਰ, ਭਾਈ ਭੁਪਿੰਦਰ ਸਿੰਘ, ਭਾਈ ਗੁਰਚਰਨ ਸਿੰਘ ਰਸੀਲਾ, ਬੀਬੀ ਸੁਰਿੰਦਰ ਕੌਰ ਕੋਇਲ ਤੇ ਪ੍ਰਸਿੱਧ ਵਿਦਵਾਨ ਗਿਆਨੀ ਜਸਵਿੰਦਰ ਸਿੰਘ ਖਾਲਸਾ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਇਸ ਮੌਕੇ ਮੁੱਖ ਸੇਵਾਦਾਰ ਹਰਮਿੰਦਰ ਸਿੰਘ ਸੇਠੀ, ਗੁਰਚਰਨ ਸਿੰਘ, ਹਰਭਜਨ ਸਿੰਘ, ਬਲਜੀਤ ਸਿੰਘ, ਇੰਦਰਜੀਤ ਸਿੰਘ ਸਚਦੇਵਾ, ਤਰਵਿੰਦਰ ਸਿੰਘ ਸਾਹਨੀ, ਇੰਦਰਜੀਤ ਸਿੰਘ ਰੇਖੀ, ਯਾਤਿੰਦਰ ਸਿੰਘ, ਵਰਿੰਦਰ ਸਿੰਘ ਸ਼ੈਲੀ, ਜੋਗਿੰਦਰ ਸਿੰਘ ਮੁੰਜਾਲ ਆਦਿ ਹਾਜ਼ਰ ਸਨ |  

ਸਨਅਤ ਤੇ ਵਪਾਰ ਨੂੰ ਬਚਾਉਣ ਲਈ 'ਬਿਜਨੈੱਸ ਬਚਾਓ ਮੋਰਚਾ' ਦਾ ਗਠਨ

ਲੁਧਿਆਣਾ, 12 ਦਸੰਬਰ (ਪੁਨੀਤ ਬਾਵਾ)- ਕੇਂਦਰ ਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀ ਧੱਕੇਸ਼ਾਹੀ ਤੇ ਸਰਕਾਰੀ ਅੱਤਵਾਦ ਤੋਂ ਪ੍ਰੇਸ਼ਾਨ ਮਹਾਂਨਗਰ ਦੀਆਂ 5 ਦਰਜਨ ਤੋਂ ਵੱਧ ਸਨਅਤੀ ਤੇ ਕਾਰੋਬਾਰੀ ਜਥੇਬੰਦੀਆਂ ਦੀ ਮੀਟਿੰਗ ਕਾਰੋਬਾਰੀ ਗੁਰਦੀਪ ਸਿੰਘ ਗੋਸ਼ਾ ਦੇ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਜਗਦੇਵ ਸਿੰਘ 'ਤੇ ਜਾਨਲੇਵਾ ਹਮਲਾ

ਲੁਧਿਆਣਾ, 12 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਦੁਗਰੀ ਇਲਾਕੇ ਵਿਚ ਸਥਿਤ ਗੁਰਦੁਆਰਾ ਸੁਖਮਨੀ ਸਾਹਿਬ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸਾਬਕਾ ਪ੍ਰਧਾਨ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਸਾਬਕਾ ਪ੍ਰਧਾਨ ਜਗਦੇਵ ਸਿੰਘ ਆਪਣੇ ਸਾਥੀਆਂ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੇ ਆਂਸਲ ਪਲਾਜ਼ਾ ਇੰਸਟੀਚਿਊਟਸ ਰਾਹੀਂ ਓਪਨ ਵਰਕ ਪਰਮਿਟ ਵੀਜ਼ਾ ਲਿਆ

ਮੁੱਲਾਂਪੁਰ-ਦਾਖਾ, 12 ਦਸੰਬਰ (ਨਿਰਮਲ ਸਿੰਘ ਧਾਲੀਵਾਲ)- ਗੁਰਮਿਲਾਪ ਸਿੰਘ ਡੱਲਾ ਨੇ ਅਲੁਧਿਆਣਾ ਵਿਖੇ ਆਂਸਲ ਪਲਾਜ਼ਾ ਅੰਦਰ ਚੱਲ ਰਹੇ ਆਪਣੇ ਆਈਲਟਸ ਇੰਸਟੀਚਿਊਟਸ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੜਕਾ ਹੋਵੇ ਜਾਂ ਲੜਕੀ ਓਪਨ ਵਰਕ ਪਰਮਿਟ ਵਾਲੇ ਸ਼ਾਦੀਸ਼ੁਦਾ ਨਾਲ ...

ਪੂਰੀ ਖ਼ਬਰ »

ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਉਣ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਲੁਧਿਆਣਾ, 12 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ੋ੍ਰਮਣੀ ਅਕਾਲੀ ਦਲ ਦੀ ਸਥਾਪਨਾ ਦੀ 98ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਕਾਲੀ ਜਥਾ ਦੇ ...

ਪੂਰੀ ਖ਼ਬਰ »

ਕਾਂਗਰਸ ਦੀ ਜਿੱਤ ਨੇ ਲੋਕ ਸਭਾ ਚੋਣਾਂ 'ਚ ਪਾਰਟੀ ਦੀ ਜਿੱਤ ਦਾ ਮੁੱਢ ਬੰਨਿ੍ਹਆ-ਆਗੂ

ਆਲਮਗੀਰ, 12 ਦਸੰਬਰ (ਜਰਨੈਲ ਸਿੰਘ ਪੱਟੀ)-ਤਿੰਨ ਸੂਬਿਆਂ ਵਿਚ ਕਾਂਗਰਸ ਪਾਰਟੀ ਦੀ ਹੋਈ ਜਿੱਤ 'ਤੇ ਖੁਸ਼ੀ ਪ੍ਰਗਟ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਬਲਜੀਤ ਕੌਰ ਗਿੱਲ, ਸੀਨੀਅਰ ਕਾਂਗਰਸੀ ਆਗੂ ਨੰਬਰਦਾਰ ਕਰਮਜੀਤ ਸਿੰਘ ਗਿੱਲ, ਬਲਾਕ ਸੰਮਤੀ ਮੈਂਬਰ ਬੀਬੀ ...

ਪੂਰੀ ਖ਼ਬਰ »

ਕਾਂਗਰਸ ਘੱਟ ਗਿਣਤੀ ਵਿੰਗ ਨੇ ਮਨਾਇਆ ਜਿੱਤ ਦਾ ਜਸ਼ਨ

ਲੁਧਿਆਣਾ, 12 ਦਸੰਬਰ (ਕਵਿਤਾ ਖੁੱਲਰ)- ਜ਼ਿਲ੍ਹਾ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ (ਦਿਹਾਤੀ) ਦੇ ਮੈਂਬਰਾਂ ਨੇ ਅੱਬਾਸ ਰਾਜਾ ਦੀ ਅਗਵਾਈ ਹੇਠ ਢੋਲ ਦੀ ਥਾਪ 'ਤੇ ਭੰਗੜੇ ਪਾ ਕੇ ਤਿੰਨ ਰਾਜਾਂ ਵਿਚ ਕਾਂਗਰਸ ਨੂੰ ਮਿਲੀ ਜਿੱਤ ਦਾ ਜਸ਼ਨ ਮਨਾਇਆ¢ ਇਸ ਮੌਕੇ ਰਾਜਾ ਨੇ ਕਾਂਗਰਸ ...

ਪੂਰੀ ਖ਼ਬਰ »

2019 'ਚ ਵੀ ਕਾਂਗਰਸ ਦੀ ਜਿੱਤ ਦਾ ਝੰਡਾ ਲਹਿਰਾਏਗਾ-ਕੈੜਾ

ਲੁਧਿਆਣਾ, 12 ਦਸੰਬਰ (ਕਵਿਤਾ ਖੁੱਲਰ)- ਪੰਜਾਬ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਨਿਰਮਲ ਸਿੰਘ ਕੈੜਾ ਨੇ ਦਾਅਵਾ ਕੀਤਾ ਹੈ ਕਿ 2019 ਵਿਚ ਦੇਸ਼ ਦੀ ਸੱਤ੍ਹਾ 'ਤੇ ਕਾਂਗਰਸ ਪਾਰਟੀ ਦਾ ਝੰਡਾ ਲਹਿਰਾਏਗਾ | ਉਨ੍ਹਾਂ ਕਾਂਗਰਸ ਪਾਰਟੀ ਨੂੰ ਰਾਜਸਥਾਨ, ਛਤੀਸਗੜ੍ਹ ਤੇ ਮੱਧ ਪ੍ਰਦੇਸ਼ ...

ਪੂਰੀ ਖ਼ਬਰ »

ਕਾਂਗਰਸ ਦੀ ਜਿੱਤ ਨੇ ਵਿਰੋਧੀਆਂ ਦੀ ਨੀਂਦ ਉਡਾਈ-ਮੱਕੜ

ਲੁਧਿਆਣਾ, 12 ਦਸੰਬਰ (ਕਵਿਤਾ ਖੁੱਲਰ)- ਛਤੀਸ਼ਗੜ੍ਹ, ਰਾਜਸਥਾਨ ਤੇ ਮੱਧ ਪ੍ਰਦੇਸ਼ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਨੇ ਵਿਰੋਧੀਆਂ ਦੀ ਨੀਂਦ ਉਡਾ ਦਿੱਤੀ ਹੈ | ਇਹ ਵਿਚਾਰ ਰੈਜ਼ੀਡੈਂਟ ਵੈਲਫੇਅਰ ਸੁਸਾਇਟੀ ਮਾਡਲ ਟਾਊਨ ...

ਪੂਰੀ ਖ਼ਬਰ »

ਭਾਜਪਾ ਨੇ ਕਿਸਾਨਾਂ ਨਾਲ ਕੀਤੀ ਵਾਅਦਾ ਿਖ਼ਲਾਫ਼ੀ ਦਾ ਨਤੀਜਾ ਭੁਗਤਿਆ-ਲੱਖੋਵਾਲ

ਲੁਧਿਆਣਾ, 12 ਦਸੰਬਰ (ਬੀ. ਐਸ. ਬਰਾੜ)- ਭਾਰਤੀ ਜਨਤਾ ਪਾਰਟੀ ਨੇ ਦੇਸ਼ ਦੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਕੇਂਦਰ ਵਿਚ ਭਾਜਪਾ ਦੀ ਸਰਕਾਰ ਆਵੇਗੀ ਤਾਂ ਸਰਕਾਰ ਡਾ: ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ ਕਿਸਾਨਾਂ ਦੇ ਸਮੁੱਚੇ ਕਰਜ਼ੇ 'ਤੇ ਲੀਕ ਫੇਰੇਗੀ ...

ਪੂਰੀ ਖ਼ਬਰ »

ਕਰ ਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਵਲੋਂ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ

ਲੁਧਿਆਣਾ, 12 ਦਸੰਬਰ (ਪੁਨੀਤ ਬਾਵਾ)- ਕਰ ਤੇ ਆਬਕਾਰੀ ਵਿਭਾਗ ਦੇ ਚੰਡੀਗੜ੍ਹ ਤੇ ਲੁਧਿਆਣਾ ਦੇ ਅਧਿਕਾਰੀਆਂ ਦੀ ਸਮੂਹਲੀਅਤ ਵਾਲੀਆਂ ਟੀਮਾਂ ਨੇ ਮਹਾਂਨਗਰ ਦੇ ਆਸ-ਪਾਸ ਦੇ ਇਲਾਕਿਆਂ ਤੋਂ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਰ ਤੇ ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਸਹਿਬ ਵਿਖੇ ਸ੍ਰੀ ਅਖੰਡ ਪਾਠ ਸਹਿਬ ਆਰੰਭ

ਆਲਮਗੀਰ, 12 ਦਸੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦਿਹਾਤੀ ਵਲੋਂ ਵਿਧਾਨ ਸਭਾ ਹਲਕਾ ਗਿੱਲ ਅੰਦਰ ਸੁੱਖ ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਤਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਹਿਬ ...

ਪੂਰੀ ਖ਼ਬਰ »

ਭਾਰਤੀ ਵਾਲਮੀਕਿ ਸੇਵਾ ਦਲ ਨੇ ਲੱਡੂ ਵੰਡੇ

ਲੁਧਿਆਣਾ, 12 ਦਸੰਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਸੇਵਾ ਦਲ ਵਲੋਂ ਕਾਂਗਰਸ ਪਾਰਟੀ ਦੀ ਤਿੰਨ ਰਾਜਾਂ ਵਿਚ ਹੋਈ ਸ਼ਾਨਦਾਰ ਜਿੱਤ ਨੂੰ ਲੈ ਕੇ ਅੰਬੇਡਕਰ ਨਗਰ ਵਿਚ ਲੱਡੂ ਵੰਡੇ ਗਏ | ਜਾਣਕਾਰੀ ਦਿੰਦਿਆਂ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੁਰਿੰਦਰ ਕਲਿਆਣ ਨੇ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਕਰਵਾਉਣ ਵਾਲੇ ਦੁਕਾਨਦਾਰਾਂ ਿਖ਼ਲਾਫ਼ ਮਾਮਲਾ ਦਰਜ

ਲੁਧਿਆਣਾ, 12 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲੇਬਰ ਇੰਸਪੈਕਟਰ ਅਸ਼ੋਕ ਕੁਮਾਰ ਦੀ ਸ਼ਿਕਾਇਤ 'ਤੇ ਛਾਉਣੀ ਮੁਹੱਲਾ ਨੇੜੇ ਸਥਿਤ ਸੰਤ ਕਰਾਕਰੀ ਹਾਊਸ ਦੇ ਮਾਲਕ ਨਿਤਿਸ਼ ਭਾਟੀਆ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਕਥਿਤ ਦੋਸ਼ੀ ਉਤੇ ਬਾਲ ਮਜ਼ਦੂਰੀ ਕਰਵਾਉਣ ...

ਪੂਰੀ ਖ਼ਬਰ »

ਪਤੀ ਦੇ ਲੱਖਾਂ ਰੁਪਏ ਖੁਰਦ ਬੁਰਦ ਕਰਨ ਵਾਲੀ ਔਰਤ ਿਖ਼ਲਾਫ਼ ਮਾਮਲਾ ਦਰਜ

ਲੁਧਿਆਣਾ, 12 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪਤੀ ਦੇ ਲੱਖਾਂ ਰੁਪਏ ਖੁਰਦ ਬੁਰਦ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤਨੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਾਸੀ ਨਗਰ ਦੇ ਰਹਿਣ ਵਾਲੇ ਤਜਿੰਦਰਪਾਲ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਕਾਰਖਾਨੇਦਾਰਾਂ 'ਤੋਂ ਲੁਕਵੇਂ ਢੰਗ ਨਾਲ ਜ਼ੁਰਮਾਨਾ ਵਸੂਲਣ ਦੇ ਮਨਸੂਬੇ ਸਫ਼ਲ ਨਹੀਂ ਹੋਣ ਦਿਆਂਗੇ-ਸੀਸੂ

ਲੁਧਿਆਣਾ, 12 ਦਸੰਬਰ (ਪਰਮੇਸ਼ਰ ਸਿੰਘ)-ਕਾਰਖਾਨੇਦਾਰਾਂ ਦੀ ਪ੍ਰਮੁੱਖ ਜਥੇਬੰਦੀ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਨੇ ਗ੍ਰੀਨ ਟਿ੍ਬਿਊਨਲ ਵਲੋਂ ਪੰਜਾਬ ਸਰਕਾਰ 'ਤੇ ਲਾਏ 50 ਕਰੋੜ ਦੇ ਜ਼ੁਰਮਾਨੇ ਨੂੰ ਕਾਰਖਾਨੇਦਾਰਾਂ 'ਤੇ ਥੋਪਣ ਲਈ ...

ਪੂਰੀ ਖ਼ਬਰ »

ਜ਼ਹਿਰੀਲੀ ਗੈਸ ਚੜ੍ਹਨ ਕਾਰਨ ਸੀਵਰਮੈਨ ਹੋਇਆ ਬੇਹੋਸ਼

ਲੁਧਿਆਣਾ, 12 ਦਸੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਏ ਅਧੀਨ ਪੈਂਦੀ ਕਾਲੋਨੀ ਬਸੰਤ ਵਿਹਾਰ ਐਕਸਟੈਨਸ਼ਨ ਵਾਰਡ ਨੰਬਰ 3 ਵਿਚ ਸੀਵਰੇਜ ਲਾਈਨ ਦੀ ਸਫਾਈ ਲਈ ਮੇਨਹੋਲ ਵਿਚ ਉਤਰਿਆ ਸੀਵਰਮੈਨ ਪ੍ਰਦੀਪ ਪੁੱਤਰ ਸੰਜੇ ਕੁਮਾਰ (24) ਜ਼ਹਿਰੀਲੀ ਗੈਸ ਚੜ੍ਹ ਜਾਣ ਕਾਰਨ ...

ਪੂਰੀ ਖ਼ਬਰ »

ਰੋਡਵੇਜ਼ ਦੇ ਕਾਮਿਆਂ ਵਲੋਂ ਸਰਕਾਰ ਵਿਰੁੱਧ ਰੋਸ ਰੈਲੀ

ਲੁਧਿਆਣਾ, 12 ਦਸੰਬਰ (ਸਲੇਮਪੁਰੀ)- ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਤੇ ਭਰਾਤਰੀ ਜਥੇਬੰਦੀਆਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਲੁਧਿਆਣਾ ਬੱਸ ਡੀਪੂ ਦੇ ਗੇਟ ...

ਪੂਰੀ ਖ਼ਬਰ »

ਜੇਲ੍ਹ 'ਚ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲਾ ਸੁਰੱਖਿਆ ਮੁਲਾਜ਼ਮ ਗਿ੍ਫ਼ਤਾਰ

ਲੁਧਿਆਣਾ, 12 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ ਵਿਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਸੁਰੱਖਿਆ ਮੁਲਾਜ਼ਮ ਨੂੰ ਅਧਿਕਾਰੀਆਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ, ਜਿਸ ਦੀ ਸ਼ਨਾਖ਼ਤ ਹਰਜਿੰਦਰ ਸਿੰਘ (50) ਵਜੋਂ ਹੋਈ ਹੈ | ਉਹ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 12 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਢੋਲੇਵਾਲ ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਿਸ ਦੀ ਸ਼ਨਾਖ਼ਤ ਪਰਮਿੰਦਰ ਕੁਮਾਰ (35) ਵਾਸੀ ਗਿਆਸਪੁਰਾ ਵਜੋਂ ਹੋਈ ਹੈ | ਪੁਲਿਸ ਅਨੁਸਾਰ ਮਿ੍ਤਕ ਸਾਈਕਲ 'ਤੇ ਜਾ ਰਿਹਾ ਸੀ ਕਿ ਤੇਜ਼ ਰਫ਼ਤਾਰ ...

ਪੂਰੀ ਖ਼ਬਰ »

ਦੇਸ਼ ਲਈ ਚੰਗੇ ਦਿਨਾਂ ਦੀ ਸ਼ੁਰੂਆਤ ਹੋਈ-ਲਾਲੀ

ਲੁਧਿਆਣਾ, 12 ਦਸੰਬਰ (ਕਵਿਤਾ ਖੁੱਲਰ)-ਐਨ.ਡੀ.ਏ. ਸਰਕਾਰ ਦੇ ਸ਼ਾਸਨਕਾਲ ਵਿਚ ਐਸ. ਸੀ. ਐਕਟ ਨਾਲ ਛੇੜਛਾੜ, ਔਰਤਾਂ ਤੇ ਘੱਟ ਗਿਣਤੀਆਂ 'ਤੇ ਜ਼ੁਲਮ ਤੇ ਲੋਕਾਂ ਨਾਲ ਕੀਤੇ ਝੂਠੇ ਵਾਅਦੇ ਪੰਜ ਰਾਜਾਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਮਿਲੀ ਕਰਾਰੀ ਹਾਰ ਦੇ ...

ਪੂਰੀ ਖ਼ਬਰ »

ਗੀਤਕਾਰ ਗੁਰਦੇਵ ਸਿੰਘ ਮਾਨ ਯਾਦਗਾਰੀ ਜਨਮ ਸ਼ਤਾਬਦੀ ਸਮਾਗਮ ਸ਼ੁਰੂ

ਲੁਧਿਆਣਾ, 12 ਦਸੰਬਰ (ਕਵਿਤਾ ਖੁੱਲਰ)- ਪੰਜਾਬੀ ਸਾਹਿਤ ਅਕਾਦਮੀ ਤੇ ਸਿਰਜਣਾ ਕੇਂਦਰ ਅਮਰਗੜ੍ਹ ਦੇ ਸਹਿਯੋਗ ਨਾਲ ਪ੍ਰੋ: ਹਰਿੰਦਰ ਸਿੰਘ ਮਹਿਬੂਬ ਯਾਦਗਾਰੀ ਭਵਨ ਝੂੰਦਾਂ ਸੰਗਰੂਰ ਵਿਖੇ ਕਰਵਾਏ ਗੁਰਦੇਵ ਸਿੰਘ ਮਾਨ ਯਾਦਗਾਰੀ ਜਨਮ ਸ਼ਤਾਬਦੀ ਸਮਾਗਮਾਂ ਦਾ ਆਰੰਭ ...

ਪੂਰੀ ਖ਼ਬਰ »

ਚੋਰ ਗਰੋਹ ਦੇ 4 ਮੈਂਬਰ ਗਿ੍ਫ਼ਤਾਰ

ਲੁਧਿਆਣਾ, 12 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜਨ ਨੰਬਰ 4 ਦੀ ਪੁਲਿਸ ਨੇ ਚੋਰ ਗਿਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਡਿਵੀਜਨ ਨੰਬਰ 4 ਦੇ ...

ਪੂਰੀ ਖ਼ਬਰ »

ਨਗਰ ਨਿਗਮ ਇਮਾਰਤੀ ਸ਼ਾਖਾ ਨੇ 7 ਇਮਾਰਤਾਂ ਕੀਤੀਆਂ ਸੀਲ, ਦੋ ਢਾਹੀਆਂ

ਲੁਧਿਆਣਾ, 12 ਦਸੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਉਸਾਰੀਆਂ ਵਿਰੁੱਧ ਸ਼ੁਰੂ ਕੀਤੀ ਕਾਰਵਾਈ ਤਹਿਤ ਜ਼ੋਨ-ਏ ਇਮਾਰਤੀ ਸ਼ਾਖਾ ਵਲੋਂ 7 ਇਮਾਰਤਾਂ ਸੀਲ ਕਰ ਦਿੱਤੀਆਂ ਗਈਆਂ ਜਦਕਿ ਦੋ ਉਸਾਰੀਆਂ ਢਾਹ ਦਿੱਤੀਆਂ | ਸਹਾਇਕ ਨਿਗਮ ...

ਪੂਰੀ ਖ਼ਬਰ »

ਸ਼ਮਸ਼ਾਨ ਘਾਟ ਕਮੇਟੀ ਨੇ ਲੱਕੜ ਕਾਰੋਬਾਰੀਆਂ ਤੋਂ 15 ਤੱਕ ਟੈਂਡਰ ਮੰਗੇ

ਢੰਡਾਰੀ ਕਲਾਂ, 12 ਦਸੰਬਰ (ਪਰਮਜੀਤ ਸਿੰਘ ਮਠਾੜੂ)- ਸ਼ਮਸ਼ਾਨ ਘਾਟ ਕਮੇਟੀ ਦੀ ਮੀਟਿੰਗ ਵਿਚ ਲੱਕੜ ਕਾਰੋਬਾਰੀਆਂ ਤੋਂ ਨਵੇਂ ਸਾਲ ਦੇ ਠੇਕੇ ਵਾਸਤੇ ਟੈਂਡਰ ਮੰਗੇ ਗਏ ਹਨ | ਕਮੇਟੀ ਦੇ ਪ੍ਰਧਾਨ ਨੌਨਿੱਧ ਸਿੰਘ ਤੇ ਸਕੱਤਰ ਨਿਰਮਲ ਸਿੰਘ ਨੇ ਦੱਸਿਆ ਕਿ ਟੈਂਡਰ ਦੇਣ ਦੇ ...

ਪੂਰੀ ਖ਼ਬਰ »

ਪਟਵਾਰੀਆਂ ਤੇ ਕਾਨੂੰਨਗੋਆਂ ਨੇ ਮਨਾਇਆ ਸਦਭਾਵਨਾ ਦਿਵਸ

ਲੁਧਿਆਣਾ, 12 ਦਸੰਬਰ (ਸਲੇਮਪੁਰੀ)-ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਨਗੋ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਭਵਨ ਵਿਖੇ 33ਵਾਂ ਸਦਭਾਵਨਾ ਦਿਵਸ ਮਨਾਇਆ ਗਿਆ ਜਿਸ 'ਚ ਵਿਸ਼ੇਸ ਤੌਰ 'ਤੇ ਇਕਬਾਲ ਸਿੰਘ ਸੰਧੂ ਏ.ਡੀ.ਸੀ. (ਜ.), ਨੀਰੂ ਕਤਿਆਲ ...

ਪੂਰੀ ਖ਼ਬਰ »

ਪੀ. ਏ. ਯੂ. ਦੇ ਸੇਵਾ ਮੁਕਤ ਮੁਲਾਜਮਾਂ ਦੀ ਮੀਟਿੰਗ

ਲੁਧਿਆਣਾ, 12 ਦਸੰਬਰ (ਬੀ. ਐਸ. ਬਰਾੜ)- ਪੀ.ਏ.ਯੂ. ਰਿਟਾੲਰੀਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਕੀਤੀ ਮੀਟਿੰਗ ਦੀ ਪ੍ਰਧਾਨਗੀ ਰਾਮ ਬਾਂਸਲ ਨੇ ਕੀਤੀ | ਆਈ.ਪੀ. ਸਿੰਘ ਚੀਫ ਆਈ ਸਰਜਨ ਸੋਹਾਣਾ ਨੇ ਬੁਢਾਪੇ ਵਿਚ ਅੱਖਾਂ ਦੀਆਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਇਲਾਜ ...

ਪੂਰੀ ਖ਼ਬਰ »

ਸਰੀਰ ਨੂੰ ਸੁਡੌਲ ਬਣਾਉਣ ਲਈ ਨੌਜਵਾਨ ਖਾ ਰਹੇ ਹਨ ਸਟੀਰਾਈਡਸ ਸਪਲੀਮੈਂਟਸ

ਢੰਡਾਰੀ ਕਲਾਂ, 12 ਦਸੰਬਰ (ਪਰਮਜੀਤ ਸਿੰਘ ਮਠਾੜੂ)- ਸਰੀਰ ਨੂੰ ਸੁਡੌਲ, ਖੁਬਸੂਰਤ ਤੇ ਤਾਕਤਵਰ ਬਣਾਉਣਾ ਹਰ ਨੌਜਵਾਨ ਦੀ ਇੱਛਾ ਹੁੰਦੀ ਹੈ¢ ਇਸ ਚੱਕਰ ਵਿਚ ਉਹ ਹੈਲਥ ਕਲੱਬ ਅਤੇ ਜਿਮ ਵਿਚ ਜਾ ਕੇ ਕਸਰਤਾਂ ਕਰਦਾ ਹੈ¢ ਆਪਣੇ ਦੋਸਤਾਂ ਦੀ ਚੰਗੀ ਸਿਹਤ ਦੇਖ ਕੇ ਹਰ ਇਕ ਦੇ ਮਨ ਵਿਚ ...

ਪੂਰੀ ਖ਼ਬਰ »

ਵਿਸ਼ਵਕਰਮਾ ਇੰਡਸਟ੍ਰੀਅਲ ਡਿਵੈਲਪਮੈਂਟ ਐਸੋਸੀਏਸ਼ਨ ਦੀ ਮੀਟਿੰਗ

ਢੰਡਾਰੀ ਕਲਾਂ, 12 ਦਸੰਬਰ (ਪਰਮਜੀਤ ਸਿੰਘ ਮਠਾੜੂ)- ਉਦਯੋਗਿਕ ਇਲਾਕਾ ਢੰਡਾਰੀ ਕਲਾਂ ਤੇ ਜਸਪਾਲ ਬਾਂਗਰ ਵਿਚ ਸੜਕਾਂ ਦੀ ਹਾਲਤ ਖਸਤਾ ਬਣੀ ਹੋਈ ਹੈ ਜਿਸ ਸਬੰਧੀ ਵਿਸ਼ਵਕਰਮਾ ਇੰਡਸਟ੍ਰੀਅਲ ਡਿਵੈਲਪਮੈਂਟ ਐਸੋਸੀਏਸ਼ਨ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ...

ਪੂਰੀ ਖ਼ਬਰ »

ਵਿਧੁ ਜੈਨ ਨੂੰ ਇਨਸਾਫ ਦਿਵਾਉਣ 'ਚ ਫੇਲ੍ਹ ਹੋਈ ਭਾਜਪਾ ਪੰਜਾਬ ਦੇ ਹਿੰਦੂਆਂ ਤੋਂ ਮੁਆਫੀ ਮੰਗੇ-ਪ੍ਰਵੀਨ ਡੰਗ

ਲੁਧਿਆਣਾ, 12 ਦਸੰਬਰ (ਕਵਿਤਾ ਖੁੱਲਰ)- ਵਿਧੁ ਕਤਲਕਾਂਡ ਨੂੰ ਅੱਜ ਪੰਜ ਸਾਲ ਤੋਂ ਉਪਰ ਹੋ ਚੁੱਕੇ ਹਨ ਤੇ ਹੁਣ ਤੱਕ ਪਰਿਵਾਰ ਇਨਸਾਫ ਤੋਂ ਵਾਂਝਾ ਹੈ ਤੇ ਖੁਦ ਨੂੰ ਹਿੰਦੂਆਂ ਦੀ ਹਿਤੈਸ਼ੀ ਦੱਸਣ ਵਾਲੀ ਭਾਜਪਾ ਸਰਕਾਰ ਵਿਧੁ ਨੂੰ ਇਨਸਾਫ ਦਿਵਾਉਣ ਵਿਚ ਪੂਰੀ ਤਰ੍ਹਾਂ ਤੋਂ ...

ਪੂਰੀ ਖ਼ਬਰ »

ਐਕੂਪੰਕਚਰ ਇਲਾਜ ਪ੍ਰਣਾਲੀ ਸਬੰਧੀ ਕੌਮਾਂਤਰੀ ਸੈਮੀਨਾਰ

ਲੁਧਿਆਣਾ, 12 ਦਸੰਬਰ (ਸਲੇਮਪਰੀ)- ਡਾ: ਇੰਦਰਜੀਤਾ ਢੀਂਗਰਾ ਨੇ ਦੱਸਿਆ ਕਿ ਡਾ: ਕੋਟਨਿਸ ਐਕੂਪੰਕਚਰ ਹਸਪਤਾਲ ਲੁਧਿਆਣਾ ਤੇ ਪੰਜਾਬ ਐਕੂਪੰਕਚਰ ਸਾਇੰਸਜ਼ ਐਸੋਸੀਏਸ਼ਨ ਵਲੋਂ ਚੀਨ ਦੇ ਸੱਭਿਆਚਾਰ ਮੰਤਰਾਲੇ ਤੇ ਚੀਨ ਦੇ ਦੂਤਾਵਾਸ ਦੇ ਸਾਹਿਯੋਗ ਨਾਲ ਮਹਾਨ ਭਾਰਤੀ ਡਾਕਟਰ ...

ਪੂਰੀ ਖ਼ਬਰ »

ਅਕਾਲੀ ਦਲ ਦੇ ਯੂਥ ਵਿੰਗ 'ਚ ਲੁਧਿਆਣਾ ਨੂੰ ਢੁੱਕਵੀਂ ਪ੍ਰਤੀਨਿਧਤਾ

ਲੁਧਿਆਣਾ, 12 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਿੰਗ ਦੇ ਢਾਂਚੇ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿਚ ਲੁਧਿਆਣਾ ਸ਼ਹਿਰ ਨੂੰ ਢੁਕਵੀ ਪ੍ਰਤੀਨਿਧਤਾ ਦਿੱਤੀ ਗਈ ਹੈ | ਜਾਰੀ ਕੀਤੀ ਸੂਚੀ ਵਿਚ ਸਾਬਕਾ ...

ਪੂਰੀ ਖ਼ਬਰ »

ਪਹਿਲੇ ਪਰਮ ਗਿੱਲ ਰੂਮੀ ਯਾਦਗਾਰੀ ਕਬੱਡੀ ਕੱਪ ਦਾ ਪੋਸਟਰ ਜਾਰੀ

ਡੇਹਲੋਂ, 12 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)- ਸਵਰਗੀ ਜਥੇਦਾਰ ਸੰਤੋਖ ਸਿੰਘ ਮ੍ਰਗਿੰਦ ਦੀ ਮਿੱਠੀ ਯਾਦ ਨੂੰ ਸਮਰਪਿਤ ਪਹਿਲਾ ਪਰਮ ਗਿੱਲ ਰੂਮੀ ਯਾਦਗਾਰੀ ਕਬੱਡੀ ਕੱਪ 10 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦੇ ਪੋਸਟਰ ਗੁਰਦੁਆਰਾ ਫਲਾਹੀ ਸਾਹਿਬ ਦੇ ਮੁੱਖ ...

ਪੂਰੀ ਖ਼ਬਰ »

ਫ਼ਿਕੋ ਦੇ ਵਫ਼ਦ ਵਲੋਂ ਕੇਂਦਰੀ ਮੰਤਰੀ ਸਾਂਪਲਾ ਨਾਲ ਮੁਲਾਕਾਤ

ਲੁਧਿਆਣਾ, 12 ਦਸੰਬਰ (ਪੁਨੀਤ ਬਾਵਾ)- ਐਟਲਸ ਸਾਈਕਲ ਵੱਲ ਸਨਅਤਕਾਰਾਂ ਦੀ ਫ਼ਸੀ 80 ਕਰੋੜ ਰੁਪਏ ਦੀ ਰਾਸ਼ੀ ਕਢਵਾਉਣ ਲਈ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਵਫ਼ਦ ਵਲੋਂ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਕੇਂਦਰੀ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਦੀ ਮੀਟਿੰਗ

ਲੁਧਿਆਣਾ, 12 ਦਸੰਬਰ (ਸਲੇਮਪੁਰੀ)- ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਜੀਤ ਕੌਰ ਦਾਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦਾਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਸੂਬੇ ਦੇ ਬੱਚਿਆਂ 'ਚ ਖਸਰੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX