ਤਾਜਾ ਖ਼ਬਰਾਂ


ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ
. . .  7 minutes ago
ਗੜ੍ਹਸ਼ੰਕਰ, 20 ਜੂਨ (ਧਾਲੀਵਾਲ)- ਗੜ੍ਹਸ਼ੰਕਰ ਬਲਾਕ ਦੇ ਪਿੰਡ ਪਨਾਮ ਨਾਲ ਸਬੰਧਿਤ 27 ਸਾਲਾ ਨੌਜਵਾਨ ਸਤਨਾਮ ਸਿੰਘ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਨੌਜਵਾਨ ਸਤਨਾਮ ਸਿੰਘ ਪਿੰਡ ਨੇੜਲੀ ਨਹਿਰ ਤੋਂ ਗੰਭੀਰ ਹਾਲਤ 'ਚ ਗੜ੍ਹਸ਼ੰਕਰ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  23 minutes ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  55 minutes ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 minute ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 1 hour ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 1 hour ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 1 hour ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 1 hour ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  about 1 hour ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 2 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 2 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 2 hours ago
ਨਵੀਂ ਦਿੱਲੀ, 20 ਜੂਨ- ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਭਾਜਪਾ-ਅਕਾਲੀ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 1984 'ਚ ਹੋਏ ਸਿੱਖ ਦੰਗਿਆਂ ਦੇ ਮਾਮਲੇ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੀ ....
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 minute ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 3 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  about 4 hours ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  about 4 hours ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 4 hours ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 5 hours ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 5 hours ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 5 hours ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 5 hours ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  1 minute ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 6 hours ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 6 hours ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 6 hours ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 7 hours ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 7 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 7 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 7 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 7 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 7 hours ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 7 hours ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  about 7 hours ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 8 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 8 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 8 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 8 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਉਣ ਵਾਲੀ ਪੀੜੀ ਲਈ ਪਾਣੀ ਬਚਾਉਣਾ ਹੋਵੇਗਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

-ਮਾਮਲਾ ਸਟਰੀਟ ਵੈਂਡਰ ਐਕਟ ਨੂੰ ਲਾਗੂ ਕਰਨ ਦਾ- ਨਿਗਮ ਨੇ ਲਾਇਸੈਂਸ ਜਾਰੀ ਕਰਨ ਤੋਂ ਪਹਿਲਾਂ ਕੋਈ ਵੈਂਡਿੰਗ ਜ਼ੋਨ ਨਿਰਧਾਰਿਤ ਨਹੀਂ ਸੀ ਕੀਤਾ- ਬਾਂਸਲ

ਚੰਡੀਗੜ੍ਹ, 12 ਦਸੰਬਰ(ਆਰ.ਐਸ.ਲਿਬਰੇਟ)- ਲਾਇਸੈਂਸ ਜਾਰੀ ਕਰਨ ਤੋਂ ਪਹਿਲਾਂ ਕੋਈ ਵੈਂਡਿੰਗ ਜ਼ੋਨ ਵੀ ਨਿਰਧਾਰਿਤ ਨਹੀਂ ਕੀਤਾ ਗਿਆ ਸੀ | ਕੀਤੇ ਗਏ ਸਰਵੇਖਣ ਦੌਰਾਨ ਫੜੀਆਂ ਵਾਲਿਆਂ ਦੀ ਇਕੋ ਹੀ ਯੋਗਤਾ, ਭਾਜਪਾ ਦੇ ਕਰੀਬੀ ਹੋਣਾ ਹੀ ਸੀ | ਇਸ ਪ੍ਰਕਿਰਿਆ ਅਧੀਨ ਬੇਈਮਾਨੀ ਨਾਲ 'ਹੱਕਦਾਰ ਫੜੀਆਂ ਵਾਲਿਆਂ ਦੀ ਸੂਚੀ ਵਿਚ 20 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੇ ਨਾਂਅ ਦਰਜ ਕਰ ਦਿੱਤੇ ਗਏ, ਜਦੋਂ ਕਿ ਅਸਲੀਅਤ ਇਹ ਸੀ ਕਿ ਇੱਥੇ 8,000 ਤੋਂ ਜ਼ਿਆਦਾ ਫੜੀਆਂ ਵਾਲੇ ਕੰਮ ਹੀ ਨਹੀਂ ਕਰ ਰਹੇ ਸਨ | ਇਹ ਦੋਸ਼ ਸਾਬਕਾ ਕੇਂਦਰੀ ਮੰਤਰੀ ਤੇ ਚੰਡੀਗੜ੍ਹ ਦੇ ਸਾਬਕਾ ਲੋਕ ਸਭਾ ਮੈਂਬਰ ਪਵਨ ਕੁਮਾਰ ਬਾਂਸਲ ਨੇ ਲਗਾਉਂਦੇ ਕਿਹਾ ਹੈ ਕਿ ਇਨ੍ਹਾਂ ਵਿਚੋਂ ਅੱਧੇ ਲੋਕ ਰੇਹੜੀ 'ਤੇ ਆਪਣਾ ਕਾਰੋਬਾਰ ਕਰ ਰਹੇ ਹਨ ਤੇ ਅੱਧੇ ਲੋਕ ਇਕ ਮਿੱਥੀ ਹੋਈ ਥਾਂ 'ਤੇ ਬੈਠ ਕੇ ਕੰਮ ਕਰ ਰਹੇ ਹਨ | ਅਰਜ਼ੀਦਾਤਾ ਫੜ੍ਹੀ ਵਾਲੇ ਦਾ ਬੁਨਿਆਦੀ ਮਾਪਦੰਡ ਮਾਪਣ ਲਈ ਆਧਾਰ ਕਾਰਡ ਜਾਂ ਚੰਡੀਗੜ੍ਹ ਦਾ ਪੱਕਾ ਨਿਵਾਸੀ ਹੋਣ ਜਾਂ ਨਾ ਹੋਣਾ ਪ੍ਰਮਾਣਿਤ ਕਰਨਾ ਸੀ, ਪਰ ਅਜਿਹਾ ਨਹੀਂ ਕੀਤਾ ਗਿਆ | ਅਜਿਹੀਆਂ ਕਈ ਮਿਸਾਲਾਂ ਹਨ, ਜਿੱਥੇ ਇਕ ਲਾਇਸੈਂਸ ਪਰਚੀ ਦੀ ਰੰਗੀਨ ਫ਼ੋਟੋ ਕਾਪੀ ਕਰਕੇ ਉਸ ਨੰੂ ਵੱਖ-ਵੱਖ ਥਾਵਾਂ 'ਤੇ ਇਸਤੇਮਾਲ ਕੀਤਾ ਗਿਆ ਤੇ ਫੜੀਆਂ ਵਾਲਿਆਂ ਤੋਂ ਆਰਬੀਟਰੇਜ ਚਾਰਜ ਕੀਤੇ ਗਏ | ਨਗਰ ਨਿਗਮ ਨੇ ਜਾਣ-ਬੁੱਝ ਕੇ ਰਜਿਸਟ੍ਰੇਸ਼ਨ ਜਾਰੀ ਨਹੀਂ ਕੀਤੀ ਤੇ ਨਾ ਹੀ ਕੰਮ ਦੀ ਥਾਂ 'ਤੇ ਇਕ ਪਲੇਟਕਾਰਡ ਨੂੰ ਪ੍ਰਦਰਸ਼ਿਤ ਕਰਨ ਨੂੰ ਜ਼ਰੂਰੀ ਬਣਾਇਆ | ਲਾਇਸੈਂਸ ਜਾਰੀ ਕਰਨ ਤੋਂ ਪਹਿਲਾਂ ਕੋਈ ਵੈਂਡਿੰਗ ਜ਼ੋਨ ਵੀ ਨਿਰਧਾਰਿਤ ਨਹੀਂ ਕੀਤਾ ਗਿਆ ਸੀ | ਇਸ ਕਾਰਨ ਪੂਰੇ ਇਲਾਕੇ, ਸੈਕਟਰ-17 ਸਮੇਤ ਸ਼ਹਿਰ ਵਿਚ ਪਾਰਕਿੰਗ ਦੀਆਂ ਥਾਵਾਂ ਦੇ ਬਾਜ਼ਾਰਾਂ ਵਿਚ ਫੜੀਆਂ ਵਾਲਿਆਂ ਦਾ ਹੜ੍ਹ ਜਿਹਾ ਆ ਗਿਆ | ਸੈਕਟਰ, ਖ਼ਰੀਦਦਾਰਾਂ ਤੇ ਦੁਕਾਨਦਾਰਾਂ ਲਈ ਵੀ ਮੁਸ਼ਕਿਲ ਦਾ ਮਾਹੌਲ ਬਣ ਗਿਆ | ਚੰਡੀਗੜ੍ਹ ਨਗਰ ਨਿਗਮ ਨੇ ਇਨ੍ਹਾਂ ਫੜੀਆਂ ਵਾਲਿਆਂ ਦੇ ਸਰਵੇਖਣ ਲਈ ਜਿਸ ਨਿੱਜੀ ਸੰਗਠਨ ਨੂੰ ਜ਼ਿੰਮੇਵਾਰੀ ਦਿੱਤੀ ਗਈ, ਉਸ ਨੂੰ ਕੋਈ ਤਜ਼ਰਬਾ ਨਹੀਂ ਸੀ |
ਬਾਂਸਲ ਨੇ 'ਸਟਰੀਟ ਵੈਂਡਰ ਐਕਟ-2013' ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ 'ਤੇ ਚੰਡੀਗੜ੍ਹ ਪ੍ਰਸ਼ਾਸਨ ਤੇ ਨਗਰ ਨਿਗਮ ਨੂੰ ਦੋਸ਼ੀ ਠਹਿਰਾਇਆ ਹੈ | ਇਸ ਨੂੰ ਲਾਗੂ ਕਰਨ ਵਿਚ ਦੋਵੇਂ ਸੰਸਥਾਵਾਂ ਦੀ ਅਣਗਹਿਲੀ ਕਾਰਨ ਇਹ ਹਾਲਤ ਦਿਖਾਈ ਦੇ ਰਹੀ ਹੈ | ਇਹ ਐਕਟ ਅਣਉੱਚਿਤ ਇਲਾਕੇ ਦੇ ਫੜ੍ਹੀ ਵਾਲਿਆਂ ਦੀ ਰੱਖਿਆ ਕਰਨ ਲਈ ਬਣਾਇਆ ਗਿਆ ਸੀ, ਜੋ ਆਪਣਾ ਮਾਲ ਇਕ ਥਾਂ (ਰੇਹੜੀ-ਫੜ੍ਹੀ) ਜਾਂ ਫਿਰ ਥਾਂ-ਥਾਂ ਘੁੰਮ ਕੇ ਵਧੀਆ ਤੇ ਨਿਯਮਤ ਤਰੀਕੇ ਵੈਡਿੰਗ ਜ਼ੋਨ ਵਿਚ ਵੇਚਦੇ ਹਨ | ਨਗਰ ਨਿਗਮ ਨੂੰ ਐਕਟ ਦੇ ਨਿਰਦੇਸ਼ਾਂ ਅਧੀਨ ਹੀ ਵੈਂਡਿੰਗ ਜ਼ੋਨ ਨਾਮਜ਼ਦ ਕਰਨ ਲਈ ਤੁਰੰਤ ਕਦਮ ਚੁੱਕਣੇ ਪੈਣਗੇ ਤੇ ਨਿਗਮ ਇਹ ਵੀ ਯਕੀਨੀ ਬਣਾਵੇ ਕਿ ਸ਼ਹਿਰ ਦੇ ਬਾਜ਼ਾਰਾਂ ਦੀ ਸੁੰਦਰਤਾ ਬਰਕਰਾਰ ਰਹੇ | ਇਸ ਤੋਂ ਇਲਾਵਾ ਅਸਲ ਸੜਕਾਂ 'ਤੇ ਕੰਮ ਕਰਨ ਵਾਲੇ ਫੜ੍ਹੀਆਂ ਵਾਲੇ, ਜੋ ਚੰਡੀਗੜ੍ਹ ਦੇ ਵਾਸੀ ਹਨ, ਉਨ੍ਹਾਂ ਨੂੰ ਭਰੋਸਾ ਦਿੱਤਾ ਜਾਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਪਰੇਸ਼ਾਨੀ ਰਹਿਤ ਵਾਤਾਵਰਨ ਮਿਲੇਗਾ | ਇਕ ਸੰਤੁਲਨ ਯੋਜਨਾ ਦੇ ਤਹਿਤ ਐਕਟ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ ਅਤੇ ਜੋ ਹੋਰ ਥਾਵਾਂ ਦੇ ਵਾਸੀ ਹੋਣ, ਉਨ੍ਹਾਂ ਨੂੰ ਇਸ ਸਹੂਲਤ 'ਚੋਂ ਬਾਹਰ ਕੱਢਿਆ ਜਾਣਾ ਚਾਹੀਦਾ ਹੈ |

ਠੇਕਾ ਕਰਮੀਆਂ ਦਾ ਸੰਘਰਸ਼ ਆਰ ਪਾਰ ਦੀ ਲੜਾਈ ਹੋਵੇਗਾ

ਚੰਡੀਗੜ੍ਹ, 12 ਦਸੰਬਰ (ਐਨ.ਐਸ. ਪਰਵਾਨਾ)- ਪੰਜਾਬ ਭਰ ਦੇ ਹਜ਼ਾਰਾਂ ਠੇਕਾ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਮਨਾਉਣ ਲਈ ਆਰ ਪਾਰ ਦੀ ਲੜਾਈ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ | ਸੰਘਰਸ਼ ਕਰ ਰਹੇ ਕਰਮਚਾਰੀਆਂ ਦੇ ਬੁਲਾਰੇ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ...

ਪੂਰੀ ਖ਼ਬਰ »

ਕੌਮੀ ਜਲ ਪੁਰਸਕਾਰ-2018 ਲਈ ਬਿਨੇ ਪੱਤਰਾਂ ਦੀ ਮੰਗ

ਚੰਡੀਗੜ੍ਹ, 12 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਜਲ ਸਰੋਤ, ਨਦੀ ਵਿਕਾਸ ਤੇ ਗੰਗਾ ਸਰੰਖਣ ਮੰਤਰਾਲਾ ਭਾਰਤ ਸਰਕਾਰ ਵਲੋਂ ਕੌਮੀ ਜਲ ਪੁਰਸਕਾਰ-2018 ਲਈ ਬਿਨੈ ਮੰਗੇ ਹਨ | ਜਲ ਸਰੰਖਣ ਵਿਚ ਵਧੀਆ ਰਾਜ, ਵਧੀਆ ਜ਼ਿਲ੍ਹਾ, ਵਧੀਆ ਪਿੰਡ ਪੰਚਾਇਤ, ਵਧੀਆ ਨਗਰ ਨਿਗਮ/ਹੋਰ ਨਗਰ ਨਿਗਮਾਂ, ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਜਿੱਤ 'ਤੇ ਲੱਡੂ ਵੰਡੇ

ਚੰਡੀਗੜ੍ਹ, 12 ਦਸੰਬਰ (ਐਨ.ਐਸ. ਪਰਵਾਨਾ)- ਰਾਜਸਥਾਨ ਤੇ ਮੱਧ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਨੂੰ ਜੋ ਜਿੱਤ ਪ੍ਰਾਪਤ ਹੋਈ ਹੈ, ਉਸ ਖੁਸ਼ੀ ਵਿਚ ਅੱਜ ਇੱਥੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਦੇ ਕੈਂਪ ਵਿਚ ਲੱਡੂ ਵੱਡੇ ਗਏ | ...

ਪੂਰੀ ਖ਼ਬਰ »

ਮਿੰਨੀ ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਚੰਡੀਗੜ੍ਹ, 12 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-50 ਦੇ ਸਰਕਾਰੀ ਸਕੂਲ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਲੜਕੇ ਦੀ ਮੌਤ ਹੋ ਗਈ | ਮਿ੍ਤਕ ਲੜਕੇ ਦੀ ਪਛਾਣ ਮੁਹਾਲੀ ਦੇ ਰਹਿਣ ਵਾਲੇ ਅੰਮਿ੍ਤਪਾਲ ਸਿੰਘ (26) ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਅੱਜ ...

ਪੂਰੀ ਖ਼ਬਰ »

ਮੇਅਰ ਵਲੋਂ ਸੈਕਟਰ 47-ਡੀ 'ਚ ਸੀਵਰੇਜ ਪ੍ਰਣਾਲੀ ਦੇ ਕੰਮ ਦਾ ਨੀਂਹ ਪੱਥਰ

ਚੰਡੀਗੜ੍ਹ, 12 ਦਸੰਬਰ (ਆਰ.ਐਸ.ਲਿਬਰੇਟ)- ਨਗਰ ਨਿਗਮ ਚੰਡੀਗੜ੍ਹ ਮੇਅਰ ਦਵੇਸ਼ ਮੌਦਗਿਲ ਨੇ ਸੈਕਟਰ 47-ਡੀ ਵਿਚ ਸੀਵਰੇਜ ਪ੍ਰਣਾਲੀ ਦੇ ਕੰਮ ਨੂੰ ਮਜ਼ਬੂਤ ਕਰਨ ਦਾ ਨੀਂਹ ਪੱਥਰ ਰੱਖਿਆ | ਇਹ ਕੰਮ 3.32 ਕਰੋੜ ਦੀ ਲਾਗਤ ਨਾਲ ਛੇ ਮਹੀਨੇ ਦੇ ਸਮੇਂ ਦੇ ਅੰਦਰ ਪੂਰਾ ਕਰੇ ਜਾਣ ਦਾ ...

ਪੂਰੀ ਖ਼ਬਰ »

ਮੀਂਹ ਤੋਂ ਬਾਅਦ ਠੰਡ ਨੇ ਫੜਿਆ ਜ਼ੋਰ, ਪਾਰਾ ਛੇ ਡਿਗਰੀ ਡਿੱਗਿਆ

ਚੰਡੀਗੜ੍ਹ, 12 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਮੰਗਲਵਾਰ ਰਾਤ ਸ਼ੁਰੂ ਹੋਈ ਕਿਣ-ਮਿਣ ਬੁੱਧਵਾਰ ਵੀ ਜਾਰੀ ਰਹੀ ਤੇ ਦੁਪਹਿਰ ਸਮੇਂ ਕੱੁਝ ਸਮੇਂ ਲਈ ਸ਼ਹਿਰ 'ਚ ਤੇਜ਼ ਮੀਂਹ ਵੀ ਪਿਆ | ਮੀਂਹ ਦੇ ਬਾਅਦ ਤਾਪਮਾਨ ਵਿਚ ਭਾਰੀ ਗਿਰਾਵਟ ਆਈ ਹੈ, ਜਿਸ ਕਾਰਨ ਠੰਡ ਨੇ ਜ਼ੋਰ ਫੜ ...

ਪੂਰੀ ਖ਼ਬਰ »

ਪਹਿਲੇ ਬੈਚ ਦੇ ਵਿਦਿਆਰਥੀਆਂ ਦਾ ਕੀਤਾ ਸਵਾਗਤ

ਚੰਡੀਗੜ੍ਹ, 12 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਡਾ. ਹਰਵੰਸ਼ ਸਿੰਘ ਜੱਜ ਇੰਸਚੀਟਿਊਟ ਆਫ਼ ਡੈਂਟਲ ਕਾਲਜ ਸਾਇੰਸ ਵਲੋਂ ਨਵਾਂ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਵਾਈਟ ਕੋਟ ਸਮਾਰੋਹ ਕਰਵਾਇਆ ਗਿਆ | ਇਸ ਵਿਚ ਬੀ.ਡੀ.ਅੱੈਸ. ਕਾਲਜ ਦੇ ਪਹਿਲੇ ਬੈਚ ...

ਪੂਰੀ ਖ਼ਬਰ »

ਫ਼ਿਲਮ ਦੀ ਸਕਰਿਪਟ ਹੀ ਵਧੇਰੇ ਕਰਕੇ ਹੀਰੋ ਬਣਦੀ ਹੈ- ਅਦਾਕਾਰਾ ਸਿੰਮੀ ਚਾਹਲ

ਚੰਡੀਗੜ੍ਹ, 12 ਦਸੰਬਰ (ਅਜਾਇਬ ਸਿੰਘ ਔਜਲਾ)- 'ਸਿਨਮਾ ਸਿਰਫ਼ ਮਨੋਰੰਜਨ ਦਾ ਸਾਧਨ ਹੀ ਨਹੀਂ ਬਲਕਿ ਸਾਡੇ ਮਾਣ ਮਤੇ ਸੱਭਿਆਚਾਰ ਨੂੰ ਵੀ ਦਰਸਾਉਂਦਾ ਹੈ ਇਤਿਹਾਸ ਦੀਆਂ ਜੋ ਯਾਦਾਂ ਕਿਤਾਬਾਂ, ਚਿੱਠੇ ਨਾ ਸਾਂਭ ਸਕੇ ਉਹ ਫ਼ਿਲਮਾਂ ਰਾਹੀਂ ਸਾਂਭਣ ਦਾ ਯਤਨ ਹੋਇਆ ਹੈ ਤੇ 14 ...

ਪੂਰੀ ਖ਼ਬਰ »

ਜੇਲ੍ਹੋਂ ਬਾਹਰ ਆਉਣ ਬਾਅਦ ਵੀ ਅਵਿਨਾਸ਼ ਦੀ ਪਿੰਡ-ਪਿੰਡ ਜਾ ਕੇ ਜਾਰੀ ਹੈ 'ਭੁੱਖ ਹੜਤਾਲ'

ਚੰਡੀਗੜ੍ਹ, 12 ਦਸੰਬਰ(ਆਰ. ਐਸ. ਲਿਬਰੇਟ)- ਜੇਲ੍ਹ ਤੋਂ ਬਾਹਰ ਆਉਣ ਦੇ ਬਾਅਦ ਅਵਿਨਾਸ਼ ਸ਼ਰਮਾ ਨੇ ਚੰਡੀਗੜ੍ਹ ਦੇ ਪਿੰਡ-ਪਿੰਡ ਵਿਚ ਜਾ ਕੇ ਭੁੱਖ ਹੜਤਾਲ 'ਤੇ ਬੈਠਣਾ ਜਾਰੀ ਰੱਖਿਆ ਹੋਇਆ ਹੈ | ਅੱਜ ਸੱਤਵੇਂ ਦਿਨ ਸਾਥੀਆਂ ਸਹਿਤ ਉਹ ਪਿੰਡ ਕਿਸ਼ਨਗੜ੍ਹ ਪਹੁੰਚ ਗਏ ਹਨ | ਇਸ ...

ਪੂਰੀ ਖ਼ਬਰ »

ਬਦਨੌਰ ਵਲੋਂ 7 ਮੰਜ਼ਿਲਾਂ ਸਕੱਤਰੇਤ ਦੀ ਨਵੀਂ ਇਮਾਰਤ ਦੇ ਨਿਰਮਾਣ ਦੀ ਰਸਮੀ ਸ਼ੁਰੂਆਤ

ਚੰਡੀਗੜ੍ਹ, 12 ਦਸੰਬਰ (ਆਰ.ਐਸ.ਲਿਬਰੇਟ)- ਅੱਜ ਵੀ. ਪੀ. ਸਿੰਘ ਬਦਨੌਰ ਰਾਜਪਾਲ ਪੰਜਾਬ ਤੇ ਚੰਡੀਗੜ੍ਹ ਪ੍ਰਸ਼ਾਸਕ ਨੇ ਸੈਕਟਰ 9 ਵਿਚ ਬਣਾਈ ਜਾਣ ਵਾਲੀ ਸਕੱਤਰੇਤ ਦੀ 7 ਮੰਜ਼ਿਲਾਂ ਨਵੀਂ ਇਮਾਰਤ ਦੇ ਕੰਮ ਦੀ ਰਸਮੀ ਸ਼ੁਰੂਆਤ ਕੀਤੀ | ਇਸ ਦੇ ਨਾਲ ਹੀ ਬੇਸਮੈਂਟ ਦੀ ਖ਼ੁਦਾਈ ਦਾ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਨ ਚੇਤਨਾ ਰੈਲੀ ਕੱਢੀ

ਖਰੜ, 12 ਦਸੰਬਰ (ਮਾਨ)- ਪੈਰਾਗਾਨ ਮਾਡਲ ਹਾਈ ਸਕੂਲ ਪਿੰਡ ਚੋਲਟਾ ਖੁਰਦ ਦੇ ਬੱਚਿਆਂ ਵਲੋਂ ਨਸ਼ਿਆਂ ਿਖ਼ਲਾਫ਼ ਜਨ ਚੇਤਨਾ ਰੈਲੀ ਕੱਢੀ ਗਈ | ਰੈਲੀ ਦੌਰਾਨ ਬੱਚਿਆਂ ਨੇ 'ਪੰਜਾਬੀਓ ਜਾਗੋ-ਨਸ਼ੇ ਤਿਆਗੋ' ਸਮੇਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਸਲੋਗਨ ...

ਪੂਰੀ ਖ਼ਬਰ »

ਦੁਬਈ ਤੋਂ ਪਰਤੇ ਕਬੱਡੀ ਕੋਚ ਦਾ ਪਿੰਡ ਪਹੁੰਚਣ 'ਤੇ ਸਨਮਾਨ

ਖਰੜ, 12 ਦਸੰਬਰ (ਗੁਰਮੁੱਖ ਸਿੰਘ ਮਾਨ)- ਦੁਬਈ ਵਿਖੇ ਰਹਿੰਦੇ ਪੰਜਾਬੀ ਟਰਾਂਸਪੋਰਟਰਾਂ ਵਲੋਂ ਦੁਬਈ ਸਥਿਤ ਪੁਲਿਸ ਸਟੇਡੀਅਮ ਵਿਖੇ ਕਬੱਡੀ ਕੱਪ ਕਰਵਾਇਆ ਗਿਆ ਸੀ, ਜਿਸ ਵਿਚ ਪੰਜਾਬ ਦੀਆਂ ਛੇ ਕਬੱਡੀ ਅਕੈਡਮੀਆਂ ਵਲੋਂ ਭਾਗ ਲਿਆ ਗਿਆ ਸੀ | ਇਸ ਕਬੱਡੀ ਕੱਪ ਦੌਰਾਨ ਰੈਫਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ

ਖਰੜ, 12 ਦਸੰਬਰ (ਗੁਰਮੁੱਖ ਸਿੰਘ ਮਾਨ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਪੁਰਬ ਬੀ. ਐੱਸ. ਐੱਮ. ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ (ਸੋਢੀ ਸਕੂਲ) ਖਰੜ ਵਿਖੇ ਮਨਾਇਆ ਗਿਆ | ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਅੱਜ ਸਵੇਰੇ ਸਭ ਤੋਂ ਪਹਿਲਾਂ ਸਕੂਲ ਵਿਖੇ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੂੰ ਕਰਤਾਰਪੁਰ ਸਾਹਿਬ ਦੇ ਲਾਂਘੇ 'ਤੇ ਰਾਜਨੀਤੀ ਕਰਨਾ ਸ਼ੋਭਾ ਨਹੀਂ ਦਿੰਦਾ- ਕੰਗ

ਐੱਸ. ਏ. ਐੱਸ. ਨਗਰ, 12 ਦਸੰਬਰ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਕੀਤੀ ਜਾ ਰਹੀ ਕਾਰਵਾਈ ਨੂੰ ਪਾਕਿਸਤਾਨੀ ਸੈਨਾ ਦੀ ਸਾਜਿਸ਼ ਦੱਸ ਕੇ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਦੇ ਤਹਿਤ ਨਾ ਸਿਰਫ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ

ਜ਼ੀਰਕਪੁਰ, 12 ਦਸੰਬਰ (ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬਾ ਪੱਧਰ 'ਤੇ ਸਾਰੇ ਹਲਕਿਆਂ 'ਚ 98ਵਾਂ ਸਥਾਪਨਾ ਦਿਵਸ 14 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ | ਪਾਰਟੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਹਲਕਾ ਡੇਰਾਬੱਸੀ ਦੇ ਸਮੂਹ ਅਕਾਲੀ-ਭਾਜਪਾ ਵਰਕਰਾਂ ਵਲੋਂ ...

ਪੂਰੀ ਖ਼ਬਰ »

ਸ਼੍ਰੋ. ਅ. ਦ. (ਅ) 14 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਨਾ ਦਿਵਸ ਮਨਾਏਗੀ

ਐੱਸ. ਏ. ਐੱਸ. ਨਗਰ, 12 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਚੰਡੀਗੜ੍ਹ ਸਟੇਟ ਦੇ ਪ੍ਰਧਾਨ ਗੋਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਅਕਾਲੀ ਦਲ ਦਾ ਸਥਾਪਨਾ ਦਿਵਸ 14 ਦਸੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਖਰੜ, 12 ਦਸੰਬਰ (ਜੰਡਪੁਰੀ)- ਬਲਾਕ ਕਾਂਗਰਸ ਕਮੇਟੀ ਖਰੜ ਵਲੋਂ ਤਿੰਨ ਰਾਜਾਂ ਅੰਦਰ ਕਾਂਗਰਸ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਗਏ | ਇਸ ਮੌਕੇ ਡਾ: ਰਘੁਬੀਰ ਸਿੰਘ ਬੰਗੜ ਉਪ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਖਰੜ ਨੇ ਕਿਹਾ ਕਿ ਭਾਜਪਾ ਨੂੰ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਜੂਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼

ਐੱਸ. ਏ. ਐੱਸ. ਨਗਰ, 12 ਦਸੰਬਰ (ਕੇ. ਐੱਸ. ਰਾਣਾ)- ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਕੈਂਪਸ ਵਿਖੇ ਅੱਜ ਭਾਰਤ ਦੀ ਦੂਸਰੀ ਜੂਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ 2018 ਦਾ ਸ਼ਾਨਦਾਰ ਆਗਾਜ਼ ਹੋਇਆ | ਇਸ ਚੈਂਪੀਅਨਸ਼ਿਪ ਦਾ ਉਦਘਾਟਨ ਚੰਡੀਗੜ੍ਹ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮਹਿਲਾ ਸ਼ਕਤੀ ਕੇਂਦਰ ਖੋਲ੍ਹੇ ਜਾਣਗੇ

ਚੰਡੀਗੜ੍ਹ, 12 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਪ੍ਰਧਾਨ ਮੰਤਰੀ ਮਹਿਲਾ ਸਸ਼ਕਤੀਕਰਣ ਯੋਜਨਾ ਦੇ ਤਹਿਤ ਹੁਣ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਜ਼ਿਲ੍ਹਾ ਪੱਧਰ ਮਹਿਲਾ ਸ਼ਕਤੀ ਕੇਂਦਰ ਖੋਲ੍ਹੇ ਜਾਣਗੇ, ਜਦੋਂ ਕਿ ਫ਼ਿਲਹਾਲ ਅਜਿਹੇ ਕੇਂਦਰ ਰਾਜ ਪੱਧਰ 'ਤੇ ਹੀ ਚੱਲ ਰਹੇ ਹਨ ...

ਪੂਰੀ ਖ਼ਬਰ »

ਟਾਊਨ ਵੈਡਿੰਗ ਕਮੇਟੀ ਦੀ ਬੈਠਕ ਅੱਗੇ ਪਈ

ਚੰਡੀਗੜ੍ਹ, 12 ਦਸੰਬਰ (ਆਰ.ਐਸ.ਲਿਬਰੇਟ)-ਨਗਰ ਨਿਗਮ ਨੇ ਟਾਊਨ ਵੈਡਿੰਗ ਕਮੇਟੀ ਦੀ ਬੈਠਕ ਉਪ-ਨਿਯਮਾਂ ਸਬੰਧੀ ਸ਼ਹਿਰੀਆਂ ਦੇ ਮਿਲੇ ਸੁਝਾਵਾਂ ਤੇ ਇਤਰਾਜ਼ਾਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਅੱਗੇ ਪਾ ਦਿੱਤੀ ਹੈ | ਇਸ ਤੋਂ ਪਹਿਲਾਂ ਸ਼ਹਿਰੀਆਂ ਦੇ ਮਿਲੇ ਸੁਝਾਵਾਂ ਅਤੇ ...

ਪੂਰੀ ਖ਼ਬਰ »

ਸੰਤ ਸਰੂਪ ਸਿੰਘ ਵਲੋਂ ਧਾਰਮਿਕ ਗੀਤ 'ਕੁਰਬਾਨੀ' ਦਾ ਪੋਸਟਰ ਜਾਰੀ

ਐੱਸ. ਏ. ਐੱਸ. ਨਗਰ, 12 ਦਸੰਬਰ (ਝਾਂਮਪੁਰ)- ਗੁਰਦੁਆਰਾ ਸੰਤਸਰ ਸਾਹਿਬ ਸੈਕਟਰ-38 ਵੈਸਟ ਚੰਡੀਗੜ੍ਹ ਵਿਖੇ ਸੰਤ ਸਰੂਪ ਸਿੰਘ ਸੰਤਸਰ ਵਾਲਿਆਂ ਵਲੋਂ ਧਾਰਮਿਕ ਗੀਤ 'ਕੁਰਬਾਨੀ' ਦਾ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਗੁਰੂ ਘਰ ਨਤਮਸਤਕ ਹੋਣ ਪੁੱਜੇ ਭਾਈ ਗੁਰਦੇਵ ਸਿੰਘ ਨੇ ...

ਪੂਰੀ ਖ਼ਬਰ »

ਪੀ. ਜੀ. ਆਈ.'ਚ ਅੰਗਦਾਨ, ਦੋ ਮਰੀਜ਼ਾਂ ਨੂੰ ਮਿਲੀ ਨਵੀਂ ਜ਼ਿੰਦਗੀ

ਚੰਡੀਗੜ੍ਹ, 12 ਦਸੰਬਰ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਵਿਚ ਡਾਕਟਰਾਂ ਵਲੋਂ 29 ਸਾਲਾ ਨੌਜਵਾਨ ਨੂੰ ਬਰੇਨ ਡੈੱਡ ਐਲਾਨਣ ਤੋਂ ਬਾਅਦ ਉਸ ਦੇ ਪਰਿਵਾਰ ਵਲੋਂ ਅੰਗਦਾਨ ਦਾ ਫ਼ੈਸਲਾ ਲੈਣ ਨਾਲ ਦੋ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਮਿਲ ਸਕੀ | ਚੰਡੀਗੜ੍ਹ ਦੇ ਸੈਕਟਰ-56 ਦਾ ਰਹਿਣ ...

ਪੂਰੀ ਖ਼ਬਰ »

ਭਾਜਪਾ ਦੀ ਹੋਈ ਹਾਰ ਦੇਸ਼ ਵਾਸੀਆਂ ਲਈ ਇਕ ਚੰਗਾ ਸੰਕੇਤ- ਬਡਹੇੜੀ

ਐੱਸ. ਏ. ਐੱਸ. ਨਗਰ, 12 ਦਸੰਬਰ (ਕੇ. ਐੱਸ. ਰਾਣਾ)- ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਂਸਤ ਪ੍ਰਦੇਸ਼ ਚੰਡੀਗੜ੍ਹ ਤੇ ਅਕਾਲੀ ਦਲ 1920 ਦੇ ਸਾਬਕਾ ਸਕੱਤਰ ਤੇ ਮੁੱਖ ਬੁਲਾਰੇ ਰਾਜਿੰਦਰ ਸਿੰਘ ਬਡਹੇੜੀ ਨੇ ਭਾਜਪਾ ਦੀ ਪੰਜ ਸੂਬਿਆਂ ਦੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਦੁਕਾਨਾਂ ਤੇ ਪਲਾਟ 'ਤੇ ਕਬਜ਼ਾ ਕਰਨ ਵਾਲੇ ਕਿਰਾਏਦਾਰ ਿਖ਼ਲਾਫ਼ ਮਾਮਲਾ ਦਰਜ

ਕੁਰਾਲੀ, 12 ਦਸੰਬਰ (ਬਿੱਲਾ ਅਕਾਲਗੜ੍ਹੀਆ)- ਸਥਾਨਕ ਸ਼ਹਿਰ ਦੇ ਚੰਡੀਗੜ੍ਹ ਰੋਡ 'ਤੇ ਪੈਂਦੇ ਵਾਰਡ ਨੰਬਰ-9 ਵਿਖੇ ਮੀਆਂ ਜੀ ਮਾਲਿਸ਼ ਵਾਲੇ ਿਖ਼ਲਾਫ਼ ਪੁਲਿਸ ਨੇ ਦੁਕਾਨਾਂ ਤੇ ਪਲਾਟ 'ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

ਰੌਇਲ ਇਨਫ਼ੀਲਡ ਨੇ ਆਲ ਨਿਊ ਇੰਟਰਸੈਪਟਰ ਆਈ.ਐੱਨ.ਟੀ-650 ਤੇ ਕੌਟੀਨੈਂਟਲ ਜੀ.ਟੀ-650 ਮੋਟਰਸਾਈਕਲਾਂ ਨੂੰ ਕੀਤਾ ਲਾਂਚ

ਜਲੰਧਰ, 12 ਦਸੰਬਰ (ਅ.ਬ.)-ਲਗਾਤਾਰ ਉਦਪਾਦਨ ਵਾਲੇ ਸਭ ਤੋਂ ਪੁਰਾਣੇ ਮੋਟਰਸਾਈਕਲ ਬ੍ਰਾਂਡ, ਰੌਇਲ ਇਨਫ਼ੀਲਡ ਨੇ ਅੱਜ ਬਹੁਤ ਪਸੰਦ ਕੀਤੇ ਜਾਣ ਵਾਲੇ ਟਵਿਨ ਮੋਟਰਸਾਈਕਲਾਂ ਨੂੰ ਚੰਡੀਗੜ੍ਹ ਵਿਚ ਲਾਂਚ ਕੀਤਾ | ਇੰਟਰਸੈਪਟਰ ਆਈ.ਐੱਨ.ਟੀ-650 ਅਤੇ ਕੌਟੀਨੈਂਟਲ ਜੀ.ਟੀ-650 ਦਸੰਬਰ ...

ਪੂਰੀ ਖ਼ਬਰ »

ਫ਼ਰਜ਼ੀ ਕਾਲ ਸੈਂਟਰ ਚਲਾਉਂਦੇ 3 ਵਿਅਕਤੀ ਗਿ੍ਫ਼ਤਾਰ, ਅਦਾਲਤ ਨੇ ਭੇਜੇ 2 ਦਿਨ ਦੇ ਪੁਲਿਸ ਰਿਮਾਂਡ 'ਤੇ

ਪੰਚਕੂਲਾ, 12 ਦਸੰਬਰ (ਕਪਿਲ)- ਪੰਚਕੂਲਾ ਪੁਲਿਸ ਨੇ ਸੈਕਟਰ 2 ਵਿਚ ਗ਼ੈਰ-ਕਾਨੂੰਨੀ ਤਰੀਕੇ ਨਾਲ ਚਲਾਏ ਜਾ ਰਹੇ ਕਾਲ ਸੈਂਟਰ 'ਤੇ ਛਾਪੇਮਾਰੀ ਕਰਕੇ 3 ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਹ ਤਿੰਨੋ ਮੁਲਜ਼ਮ ਵਿਦੇਸ਼ੀ ਨਾਗਰਿਕਾਂ ਨੂੰ ਸਾਫਟਵੇਅਰ ਸਰਵਿਸ ਦੇ ਨਾਂਅ 'ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਗੰਭੀਰ ਜ਼ਖ਼ਮੀ

ਡੇਰਾਬੱਸੀ, 12 ਦਸੰਬਰ (ਸ਼ਾਮ ਸਿੰਘ ਸੰਧੂ)- ਅੰਬਾਲਾ-ਚੰਡੀਗੜ੍ਹ ਕੌਮੀ ਸ਼ਾਹਰਾਹ 'ਤੇ ਪਿੰਡ ਦੇਵੀਨਗਰ ਨੇੜੇ ਗ਼ਲਤ ਦਿਸ਼ਾ ਤੋਂ ਆ ਰਹੇ ਇਕ ਮੋਟਰਸਾਈਕਲ ਦੀ ਫੇਟ ਵੱਜਣ ਕਾਰਨ ਇਕ 29 ਸਾਲਾ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ...

ਪੂਰੀ ਖ਼ਬਰ »

ਰੌਇਲ ਇਨਫ਼ੀਲਡ ਨੇ ਆਲ ਨਿਊ ਇੰਟਰਸੈਪਟਰ ਆਈ.ਐੱਨ.ਟੀ-650 ਤੇ ਕੌਟੀਨੈਂਟਲ ਜੀ.ਟੀ-650 ਮੋਟਰਸਾਈਕਲਾਂ ਨੂੰ ਕੀਤਾ ਲਾਂਚ

ਜਲੰਧਰ, 12 ਦਸੰਬਰ (ਅ.ਬ.)-ਲਗਾਤਾਰ ਉਦਪਾਦਨ ਵਾਲੇ ਸਭ ਤੋਂ ਪੁਰਾਣੇ ਮੋਟਰਸਾਈਕਲ ਬ੍ਰਾਂਡ, ਰੌਇਲ ਇਨਫ਼ੀਲਡ ਨੇ ਅੱਜ ਬਹੁਤ ਪਸੰਦ ਕੀਤੇ ਜਾਣ ਵਾਲੇ ਟਵਿਨ ਮੋਟਰਸਾਈਕਲਾਂ ਨੂੰ ਚੰਡੀਗੜ੍ਹ ਵਿਚ ਲਾਂਚ ਕੀਤਾ | ਇੰਟਰਸੈਪਟਰ ਆਈ.ਐੱਨ.ਟੀ-650 ਅਤੇ ਕੌਟੀਨੈਂਟਲ ਜੀ.ਟੀ-650 ਦਸੰਬਰ ...

ਪੂਰੀ ਖ਼ਬਰ »

ਨਿਗਮ ਨੇ 5 ਸੈਕਟਰਾਂ 'ਚੋਂ ਨਜਾਇਜ਼ ਕਬਜ਼ੇ ਹਟਾਏ, 168 ਦੇ ਕੀਤੇ ਚਲਾਨ

ਚੰਡੀਗੜ੍ਹ, 12 ਦਸੰਬਰ(ਆਰ. ਐਸ. ਲਿਬਰੇਟ)- ਅੱਜ ਨਗਰ ਨਿਗਮ ਚੰਡੀਗੜ੍ਹ ਦੀ ਨਾਜਾਇਜ਼ ਕਬਜ਼ੇ ਹਟਾਊ ਸ਼ਾਖਾ ਵਲੋਂ 5 ਸੈਕਟਰਾਂ ਵਿਚੋਂ ਅਣਅਧਿਕਾਰਤ ਆਰਜ਼ੀ ਦੁਕਾਨਾਂ ਤੇ ਕਬਜ਼ੇ ਹਟਾਏ ਅਤੇ 168 ਦੇ ਚਲਾਨ ਕੀਤੇ | ਨਿਗਮ ਦੇ ਬੁਲਾਰੇ ਅਨੁਸਾਰ ਸੈਕਟਰ 15, 22, 35, 36 ਅਤੇ 41 ਦੇ ...

ਪੂਰੀ ਖ਼ਬਰ »

ਐਨ.ਐਸ.ਯੂ.ਆਈ. ਨੇ ਮਨਾਇਆ ਜਿੱਤ ਦਾ ਜਸ਼ਨ

ਚੰਡੀਗੜ੍ਹ, 12 ਦਸੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀ ਐਨ.ਐਸ.ਯੂ.ਆਈ. ਵਲੋਂ ਕਾਂਗਰਸ ਦੀ ਤਿੰਨ ਰਾਜਾਂ 'ਚ ਜਿੱਤ ਦੀ ਖ਼ੁਸ਼ੀ ਵਿਚ ਜਸ਼ਨ ਮਨਾਇਆ ਗਿਆ | ਪਾਰਟੀ ਮੈਂਬਰਾਂ ਵਲੋਂ ਸਟੂਡੈਂਟ ਸੈਂਟਰ ਵਿਖੇ ਮਿਠਾਈ ਵੰਡ ਕੇ ਜਿੱਤ ਦੀ ...

ਪੂਰੀ ਖ਼ਬਰ »

ਅੰਗਹੀਣਾਂ ਨੂੰ ਟ੍ਰਾਈਸਾਈਕਲ ਤੇ ਵ੍ਹੀਲਚੇਅਰ ਭੇਟ

ਖਰੜ, 12 ਦਸੰਬਰ (ਮਾਨ)-ਸਰਬੱਤ ਦਾ ਭਲਾ ਹੈਾਡੀਕੈਂਪ ਲੋਕ ਭਲਾਈ ਸੰਸਥਾ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਮੁਨੀਸ਼ ਕੁਮਾਰ ਦੀ ਅਗਵਾਈ 'ਚ ਪਿੰਡ ਮਲਕਪੁਰ ਦੀਆਂ ਅੰਗਹੀਣ ਔਰਤਾਂ ...

ਪੂਰੀ ਖ਼ਬਰ »

ਸੈਕਟਰ 76-80 ਦੇ ਅਲਾਟੀਆਂ ਵਲੋਂ ਪੁੱਡਾ ਭਵਨ ਅੱਗੇ ਸਮੂਹਿਕ ਭੁੱਖ ਹੜਤਾਲ 13 ਨੂੰ

ਐੱਸ. ਏ. ਐੱਸ. ਨਗਰ, 12 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਸੈਕਟਰ 76-80 ਪਲਾਟ ਅਲਾਟਮੈਂਟ ਐਾਡ ਡਿਵੈਲਪਮੈਂਟ ਵੈੱਲਫੇਅਰ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਕਮੇਟੀ ਦੇ ਪ੍ਰਧਾਨ ਸੁੱਚਾ ਸਿੰਘ ਕਲੌੜ ਦੀ ਪ੍ਰਧਾਨਗੀ ਹੇਠ ਸੈਕਟਰ-79 ਵਿਖੇ ਹੋਈ, ਜਿਸ ਦੌਰਾਨ ਗਮਾਡਾ ਵਲੋਂ ...

ਪੂਰੀ ਖ਼ਬਰ »

ਸਕੂਲ ਰਤਵਾੜਾ ਸਾਹਿਬ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਮੁੱਲਾਂਪੁਰ ਗਰੀਬਦਾਸ, 12 ਦਸੰਬਰ (ਦਿਲਬਰ ਸਿੰਘ ਖੈਰਪੁਰ)-ਸੰਤ ਬਾਬਾ ਵਰਿਆਮ ਸਿੰਘ ਵਲੋਂ ਸਥਾਪਤ ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਸੀਨੀ: ਸੈਕੰ: ਸਕੂਲ ਰਤਵਾੜਾ ਸਾਹਿਬ ਵਿਖੇੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਹਸਨਪੁਰ ਦੇ ਵਸਨੀਕ ਖ਼ਰਾਬ ਬਿਜਲੀ ਸਪਲਾਈ ਤੋ ਪ੍ਰੇਸ਼ਾਨ

ਖਰੜ, 12 ਦਸੰਬਰ (ਗੁਰਮੁੱਖ ਸਿੰਘ ਮਾਨ)- ਖਰੜ ਨੇੜਲੇ ਪਿੰਡ ਹਸਨਪੁਰ ਦੇ ਵਸਨੀਕ ਕੱਲ੍ਹ ਤੋਂ ਬਿਜਲੀ ਦੀ ਸਪਲਾਈ ਸਹੀ ਨਾ ਆਉਣ ਕਾਰਨ ਕਾਫ਼ੀ ਪ੍ਰੇਸ਼ਾਨ ਹਨ | ਪਿੰਡ ਦੇ ਵਸਨੀਕ ਕੁਲਬੀਰ ਸਿੰਘ, ਕਰਮਜੀਤ ਸਿੰਘ, ਸੁਖਵਿੰਦਰ ਸਿੰਘ, ਮੇਜਰ ਸਿੰਘ, ਅਵਤਾਰ ਸਿੰਘ ਸਮੇਤ ਹੋਰਨਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 30 ਬੋਤਲਾਂ ਸਮੇਤ ਇਕ ਕਾਬੂ

ਐੱਸ. ਏ. ਐੱਸ. ਨਗਰ, 12 ਦਸੰਬਰ (ਕੇ. ਐੱਸ. ਰਾਣਾ)- ਥਾਣਾ ਫੇਜ਼-1 ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀਆਂ 30 ਬੋਤਲਾਂ ਸਮੇਤ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਪ੍ਰਮੋਦ ਵਾਸੀ ਆਜ਼ਾਦ ਨਗਰ ਵਜੋਂ ਹੋਈ ਹੈ | ਇਸ ਸਬੰਧੀ ਪੁਲਿਸ ਤੋਂ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਮੁੱਖ ਮੰਤਰੀ ਦੇ ਓ. ਐੱਸ. ਡੀ. ਨੂੰ ਮੰਗ-ਪੱਤਰ

ਐੱਸ. ਏ. ਐੱਸ. ਨਗਰ, 12 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਵਫ਼ਦ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਓ. ਐੱਸ. ਡੀ. ਸੰਦੀਪ ਸਿੰਘ ਬਰਾੜ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੰਗ ਪੱਤਰ ਰਾਹੀਂ ਮੋਰਚੇ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ

ਐੱਸ. ਏ. ਐੱਸ. ਨਗਰ, 12 ਦਸੰਬਰ (ਕੇ. ਐੱਸ. ਰਾਣਾ)- ਸੂਬੇ ਭਰ 'ਚ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਤੇ ਉਪ ਆਬਕਾਰੀ ਤੇ ਕਰ ਕਮਿਸ਼ਨਰ ਰੂਪਨਗਰ ਮੰਡਲ ਦੇ ਦਿਸ਼ਾ ਨਿਰਦੇਸ਼ਾਂ ਤੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ...

ਪੂਰੀ ਖ਼ਬਰ »

ਰਿਸ਼ਵ ਜੈਨ ਦੀ ਅਗਵਾਈ 'ਚ ਕਾਂਗਰਸ ਪਾਰਟੀ ਦੀ ਜਿੱਤ ਦੀ ਖੁਸ਼ੀ ਵਿਚ ਲੱਡੂ ਵੰਡੇ

ਐੱਸ. ਏ. ਐੱਸ. ਨਗਰ, 12 ਦਸੰਬਰ (ਕੇ. ਐੱਸ. ਰਾਣਾ)- ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਦੀ ਅਗਵਾਈ ਵਿਚ ਤਿੰਨ ਸੂਬਿਆਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਦੀ ਖੁਸ਼ੀ ਵਿਚ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ ਤੇ ਭੰਗੜੇ ਪਾਏ | ਇਸ ਮੌਕੇ ਰਿਸ਼ਵ ਜੈਨ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਐੱਸ. ਏ. ਐੱਸ. ਨਗਰ, 12 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)- ਐੱਸ. ਏ. ਐੱਸ. ਨਗਰ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਇੱਥੋਂ ਨੇੜਲੇ ਪਿੰਡ ਸੋਹਾਣਾ ਵਿਚ ਸਥਿਤ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹਿੰਦ ਦੀ ਚਾਦਰ ਸ੍ਰੀ ...

ਪੂਰੀ ਖ਼ਬਰ »

ਬਿਲਡਰ 'ਤੇ ਰਿਹਾਇਸ਼ੀ ਪ੍ਰਾਜੈਕਟ ਨੂੰ ਗ਼ਲਤ ਰਸਤਾ ਵਿਖਾ ਕੇ ਫਲੈਟ ਵੇਚਣ ਦਾ ਲਗਾਇਆ ਦੋਸ਼

ਜ਼ੀਰਕਪੁਰ, 12 ਦਸੰਬਰ (ਅਵਤਾਰ ਸਿੰਘ)- ਨਗਰ ਕੌਾਸਲ ਜ਼ੀਰਕਪੁਰ ਅਧੀਨ ਪੈਂਦੇ ਪਿੰਡ ਭਬਾਤ-ਨਾਭਾ ਸਾਹਿਬ ਸੜਕ 'ਤੇ ਸਥਿਤ ਮਿਸਟ ਹੋਮਜ਼ ਰਿਹਾਇਸ਼ੀ ਪ੍ਰਾਜੈਕਟ ਦੇ 80 ਦੇ ਕਰੀਬ ਵਸਨੀਕਾਂ ਨੇ ਬਿਲਡਰ 'ਤੇ ਉਨ੍ਹਾਂ ਨੂੰ ਗ਼ਲਤ ਰਸਤਾ ਵਿਖਾ ਕੇ ਲੱਖਾਂ ਰੁਪਏ ਦੇ ਫਲੈਟ ਵੇਚਣ ...

ਪੂਰੀ ਖ਼ਬਰ »

ਫੁੱਟਬਾਲ ਲੀਗ ਦੇ ਮੈਚਾਂ 'ਚ ਰਾਊਾਡ ਗਲਾਸ ਕਲੱਬ ਤੇ ਮਿਨਵਰਾ ਅਕੈਡਮੀ ਦੀਆਂ ਟੀਮਾਂ ਬਰਾਬਰ

ਕੁਰਾਲੀ, 12 ਦਸੰਬਰ (ਬਿੱਲਾ ਅਕਾਲਗੜ੍ਹੀਆ)- ਚੱਲ ਰਹੀ ਆਲ ਇੰਡੀਆ ਫੁੱਟਬਾਲ ਲੀਗ ਦਾ ਅੰਡਰ-18 ਸਾਲਾ ਅਖੀਰਲਾ ਮੈਚ ਮਿਨਵਰਾ ਅਕੈਡਮੀ ਤੇ ਰਾਊਾਡ ਗਲਾਸ ਕਲੱਬ ਚੰਡੀਗੜ੍ਹ ਦੀਆਂ ਟੀਮਾਂ ਵਿਚਕਾਰ ਸਿੰਘਪੁਰਾ ਰੋਡ 'ਤੇ ਸਥਿਤ ਖੇਡ ਸਟੇਡੀਅਮ ਵਿਖੇ ਖੇਡਿਆ ਗਿਆ | ਇਸ ਮੈਚ ਵਿਚ ...

ਪੂਰੀ ਖ਼ਬਰ »

ਸ਼ੋਅਰੂਮ ਦੇ ਪਿੱਛੇ ਦਰਵਾਜ਼ਾ ਖੋਲ੍ਹਣ ਦਾ ਮੌਜੂਦਾ ਕੌਾਸਲਰ ਤੇ ਵਸਨੀਕਾਂ ਵਲੋਂ ਵਿਰੋਧ

ਐੱਸ. ਏ. ਐੱਸ. ਨਗਰ, 12 ਦਸੰਬਰ (ਕੇ. ਐੱਸ. ਰਾਣਾ)- ਸਥਾਨਕ ਫੇਜ਼-1 ਵਿਖੇ ਇਕ ਸ਼ੋਅਰੂਮ ਦੇ ਪਿਛਲੇ ਪਾਸੇ ਦਰਵਾਜ਼ਾ ਖੋਲ੍ਹਣ ਦਾ ਮੌਜੂਦਾ ਕੌਾਸਲਰ ਤੇ ਵਸਨੀਕਾਂ ਵਲੋਂ ਵਿਰੋਧ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕੰਮ ਵਿਚਕਾਰ ਹੀ ਰੁਕਵਾ ਦਿੱਤਾ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX