ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  15 minutes ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550

ਰੂਪਨਗਰ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਰੂਪਨਗਰ, 12 ਦਸੰਬਰ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਅੱਜ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਅੱਜ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰਾਂ 'ਚ ਨਤਮਸਤਕ ਹੋਈਆਂ | ਵੱਖ-ਵੱਖ ਥਾਵਾਂ 'ਤੇ ਧਾਰਮਿਕ ਦੀਵਾਨ ਸਜਾਏ ਗਏ ਜਿੱਥੇ ਰਾਗੀ ਸਿੰਘਾਂ ਤੇ ਕਥਾਵਾਚਕਾਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਤੋਂ ਲੈ ਕੇ ਹੋਰ ਸਿੰਘ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਬਿਰਤਾਂਤ ਪੇਸ਼ ਕੀਤਾ | ਰੂਪਨਗਰ ਦੇ ਗਿਆਨੀ ਜ਼ੈਲ ਸਿੰਘ ਨਗਰ 'ਚ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਤੇਗ਼ ਬਹਾਦਰ ਗਿਆਨੀ ਜ਼ੈਲ ਸਿੰਘ ਨਗਰ ਦੀ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਨਗਰ ਦੀ ਮੁੱਖ ਪਾਰਕਿੰਗ 'ਚ ਮਾਰਕਫੈੱਡ ਦੇ ਸਾਹਮਣੇ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੋਏ | ਭਾਈ ਲਵਪ੍ਰੀਤ ਸਿੰਘ ਕਥਾਵਾਚਕ ਗੁਰਦੁਆਰਾ ਸਿੰਘ ਸਭਾ ਰੋਪੜ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਿੰਘ ਸਭਾ, ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਾਲੇ, ਭਾਈ ਸ਼ੇਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਿੰਘ ਸਭਾ ਵਲੋਂ ਕੀਰਤਨ ਕਰਕੇ ਸੰਗਤਾਂ ਨੰੂ ਗੁਰਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਪ੍ਰਧਾਨ ਨਸੀਬ ਸਿੰਘ ਸੈਣੀ, ਖ਼ਜ਼ਾਨਚੀ ਜਗਜੀਤ ਸਿੰਘ, ਰਣਜੀਤ ਸਿੰਘ ਗਿੱਲ, ਜਥੇਦਾਰ ਭਾਗ ਸਿੰਘ, ਰਜਿੰਦਰ ਸਿੰਘ, ਰਣਪ੍ਰੀਤ ਸਿੰਘ ਭਿਉਰਾ, ਗੁਰਵਿੰਦਰਪਾਲ ਸਿੰਘ ਰਾਣਾ, ਰਾਜੂ ਸਤਿਆਲ ਆਦਿ ਸਮੇਤ ਵੱਡੀ ਗਿਣਤੀ 'ਚ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ |
ਗੁਰੂ ਘਰਾਂ 'ਚ ਧਾਰਮਿਕ ਸਮਾਗਮ:
ਸ਼ਹੀਦੀ ਦਿਹਾੜੇ ਸਬੰਧੀ ਵੱਖ-ਵੱਖ ਗੁਰੂ ਘਰਾਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ, ਗੁਰਦੁਆਰਾ ਸੋਲਖੀਆਂ, ਗੁਰਦੁਆਰਾ ਟਿੱਬੀ ਸਾਹਿਬ ਸਮੇਤ ਪਿੰਡਾਂ ਦੇ ਗੁਰੂ ਘਰਾਂ 'ਚ ਸ਼ਹੀਦੀ ਦਿਹਾੜੇ 'ਤੇ ਸਮਾਗਮ ਕਰਵਾਏ ਗਏ |
ਇਸਤਰੀ ਸਤਿਸੰਗ ਸਭਾ ਨੇ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਕਰਵਾਇਆ:
ਸ੍ਰੀ ਗੁਰੂ ਤੇਗ਼ ਬਹਾਦਰ ਜੀ ਸਮੁੱਚੀ ਮਾਨਵਤਾ ਦੀ ਚਾਦਰ ਸਨ-ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ
ਸ੍ਰੀ ਅਨੰਦਪੁਰ ਸਾਹਿਬ, (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਇਸਤਰੀ ਸਤਿਸੰਗ ਸਭਾ ਸ੍ਰੀ ਅਨੰਦਪੁਰ ਸਾਹਿਬ ਵਲੋਂ ਤਖ਼ਤ ਸ੍ਰੀ ਕੇਸਗੜ੍ਹ• ਸਾਹਿਬ ਦੀ ਛਤਰ-ਛਾਇਆ ਹੇਠ ਸਥਾਨਕ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੀਤੀ ਸ਼ਾਮ ਤੋਂ ਦੇਰ ਰਾਤ ਤੱਕ ਮਹਾਨ ਕੀਰਤਨ ਦਰਬਾਰ ਤੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਿੱਖ ਪੰਥ ਦੇ ਨਾਮਵਰ ਕੀਰਤਨੀਏ ਬੀਬੀ ਪਰਮਜੀਤ ਕੌਰ ਖ਼ਾਲਸਾ ਲੁਧਿਆਣਾ ਵਾਲੇ, ਭਾਈ ਰਜਿੰਦਰ ਸਿੰਘ, ਭਾਈ ਜਗਤਾਰ ਸਿੰਘ, ਭਾਈ ਅਰਸ਼ਦੀਪ ਸਿੰਘ ਲੁਧਿਆਣਾ, ਬੀਬੀ ਗੁਰਜੀਤ ਕੌਰ ਅਤੇ ਇਸਤਰੀ ਸਤਿਸੰਗ ਸਭਾ ਦੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ | ਇਸ ਮੌਕੇ ਸਮਾਗਮ 'ਚ ਉਚੇਚੇ ਤੌਰ 'ਤੇ ਪਹੰੁਚੇ ਤਖ਼ਤ ਸ੍ਰੀ ਕੇਸਗੜ੍ਹ• ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ, ਹੈੱਡ ਗ੍ਰੰਥੀ ਭਾਈ ਫੂਲਾ ਸਿੰਘ, ਸ਼ੋ੍ਰਮਣੀ ਕਮੇਟੀ ਮੈਂਬਰ ਪਿ੍ੰਸੀਪਲ ਸੁਰਿੰਦਰ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ ਆਦਿ ਨੇ ਗੁਰਮਤਿ ਕਥਾ ਵਿਚਾਰਾਂ ਕਰਦਿਆਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਇਕੱਲੇ ਹਿੰਦ ਦੀ ਹੀ ਨਹੀਂ ਬਲਕਿ ਸਮੁੱਚੀ ਲੁਕਾਈ ਦੀ ਚਾਦਰ ਸਨ | ਜਿਨ੍ਹ•ਾਂ ਨੇ ਆਪਾ ਮਾਨਵਤਾ ਲਈ ਆਪ ਦਿੱਲੀ ਜਾ ਕੇ ਚਾਂਦਨੀ ਚੌਕ ਵਿਖੇ ਜਾ ਕੇ ਭਾਰਤੀ ਲੋਕਾਂ ਦੀ ਧਾਰਮਿਕ ਆਜ਼ਾਦੀ ਲਈ ਕੁਰਬਾਨ ਕੀਤਾ ਸੀ | ਮੁੱਚੇ ਸਮਾਗਮ ਦੌਰਾਨ ਸਟੇਜ ਦੀ ਜ਼ਿੰਮੇਵਾਰੀ ਤਖ਼ਤ ਸਾਹਿਬ ਦੇ ਸੂਚਨਾ ਅਫ਼ਸਰ ਐਡਵੋਕੇਟ ਹਰਦੇਵ ਸਿੰਘ ਨੇ ਨਿਭਾਈ | ਉਪਰੰਤ ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਬੀਬੀ ਗੁਰਚਰਨ ਕੌਰ ਨੇ ਸਮਾਗਮ 'ਚ ਪਹੰੁਚੀਆਂ ਸਮੂਹ ਸ਼ਖ਼ਸੀਅਤਾਂ ਤੇ ਇਲਾਕੇ ਤੋਂ ਆਈਆਂ ਸੰਗਤਾਂ ਤੇ ਸਹਿਯੋਗੀ ਜਥੇਬੰਦੀਆਂ ਦਾ ਧੰਨਵਾਦ ਕੀਤਾ | ਸਮਾਗਮ 'ਚ ਉਕਤ ਤੋਂ ਇਲਾਵਾ ਤਖ਼ਤ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ, ਮੀਤ ਮੈਨੇਜਰ ਲਖਵਿੰਦਰ ਸਿੰਘ, ਮਲਕੀਤ ਸਿੰਘ, ਸਾਬਕਾ ਹੈੱਡ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ, ਦਵਿੰਦਰ ਸਿੰਘ ਸਾਬਕਾ ਚੀਫ਼ ਇੰਜ:, ਤਖ਼ਤ ਸਾਹਿਬ ਦੇ ਪੰਜ ਪਿਆਰਾ ਭਾਈ ਕੁਲਵੰਤ ਸਿੰਘ, ਭਾਈ ਸੁਰਿੰਦਰ ਸਿੰਘ, ਗਿਆਨੀ ਗੁਰਮੀਤ ਸਿੰਘ, ਸੂਚਨਾ ਅਫ਼ਸਰ ਹਰਦੇਵ ਸਿੰਘ, ਮਨਜਿੰਦਰ ਸਿੰਘ ਬਰਾੜ, ਤੇਜਿੰਦਰ ਸਿੰਘ ਵਾਲੀਆ, ਬਲਜੀਤ ਸਿੰਘ ਵਿੱਕੀ, ਮਨਿੰਦਰ ਪਾਲ ਸਿੰਘ ਮਨੀ, ਦਵਿੰਦਰ ਸਿੰਘ ਰਾਣਾ, ਗੁਰਪ੍ਰੀਤ ਸਿੰਘ, ਭਾਈ ਸੁਖਜੀਤ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ• ਸਾਹਿਬ, ਜਗਜੀਤ ਸਿੰਘ ਸੋਢੀ, ਹਰਵਿੰਦਰ ਸਿੰਘ ਬੈਂਕ ਅਫ਼ਸਰ, ਬੀਬੀ ਤੇਜਿੰਦਰ ਕੌਰ, ਬੀਬੀ ਜਸਵੰਤ ਕੌਰ, ਬੀਬੀ ਸੁਰਿੰਦਰ ਪਾਲ ਕੌਰ, ਬੀਬੀ ਮਨਜੀਤ ਕੌਰ, ਬੀਬੀ ਰਜਿੰਦਰ ਕੌਰ, ਬੀਬੀ ਜਸਵਿੰਦਰ ਕੌਰ, ਬੀਬੀ ਅਵਤਾਰ ਕੌਰ, ਬੀਬੀ ਮਨਜੀਤ ਕੌਰ ਲੋਦੀਪੁਰ, ਸੁਰਿੰਦਰ ਕੌਰ ਤੋਂ ਇਲਾਵਾ ਇਸਤਰੀ ਸਤਿਸੰਗ ਸਭਾ ਨੰਗਲ ਤੇ ਕੀਰਤਪੁਰ ਸਾਹਿਬ ਦੀਆਂ ਬੀਬੀਆਂ ਤੇ ਸੰਗਤਾਂ ਹਾਜ਼ਰ ਸਨ |
ਸ੍ਰੀ ਅਨੰਦਪੁਰ ਸਾਹਿਬ, (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਅੱਜ ਇਤਿਹਾਸਕ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹਿੰਦ ਦੀ ਚਾਦਰ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਭਾਈ ਜਗਤਾਰ ਸਿੰਘ ਰਾਗੀ, ਗਿਆਨੀ ਸਤਨਾਮ ਸਿੰਘ ਦਰਦੀ ਦੇ ਕਵੀਸ਼ਰੀ ਤੇ ਢਾਡੀ ਜਥਿਆਂ ਨੇ ਗੁਰਬਾਣੀ ਦੇ ਸ਼ਬਦ ਕੀਰਤਨ, ਗੁਰੂ ਇਤਿਹਾਸ ਅਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ | ਸਮਾਗਮ 'ਚ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਭਾਰਤੀ ਲੋਕਾਂ ਨੂੰ ਸਦਾ ਰੁਸ਼ਨਾਉਂਦੀ ਰਹੇਗੀ | ਇਸ ਮੌਕੇ ਸਮਾਗਮ 'ਚ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ, ਮੈਨੇਜਰ ਜਸਵੀਰ ਸਿੰਘ, ਮੀਤ ਮੈਨੇਜਰ ਲਖਵਿੰਦਰ ਸਿੰਘ, ਮਲਕੀਤ, ਪੰਜ ਪਿਆਰਾ ਭਾਈ ਸਰਬਜੀਤ ਸਿੰਘ, ਭਾਈ ਕੁਲਵੰਤ ਸਿੰਘ, ਸੂਚਨਾ ਅਫ਼ਸਰ ਹਰਦੇਵ ਸਿੰਘ, ਭੁਪਿੰਦਰ ਸਿੰਘ, ਬਾਬਾ ਤੀਰਥ ਸਿੰਘ ਮੁੱਖ ਪ੍ਰਬੰਧਕ ਗੁ: ਤਪ ਅਸਥਾਨ ਸਾਹਿਬ, ਦਵਿੰਦਰ ਸਿੰਘ ਸਾਬਕਾ ਚੀਫ਼ ਇੰਜ:, ਮਨਜਿੰਦਰ ਸਿੰਘ ਬਰਾੜ, ਸਾਬਕਾ ਵਧੀਕ ਮੈਨੇਜਰ ਰਣਬੀਰ ਸਿੰਘ, ਬੀਬੀ ਗੁਰਚਰਨ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ, ਭੁਪਿੰਦਰ ਪਾਲ ਸਿੰਘ ਤਲਵਾੜ, ਜਥੇਦਾਰ ਸੰਤੋਖ ਸਿੰਘ, ਐਡਵੋਕੇਟ ਜਸਬੀਰ ਸਿੰਘ, ਭੁਪਿੰਦਰ ਸਿੰਘ ਆਰ. ਕੇ., ਸਰਦੂਲ ਸਿੰਘ ਚੀਮਾ, ਬਾਬਾ ਬਲਬੀਰ ਸਿੰਘ, ਗਿਆਨੀ ਅੰਮਿ੍ਤਪਾਲ ਸਿੰਘ, ਕਸ਼ਮੀਰ ਸਿੰਘ, ਭਾਈ ਲਵਪ੍ਰੀਤ ਸਿੰਘ ਪ੍ਰਚਾਰਕ, ਬੀਬੀ ਤੇਜਿੰਦਰ ਕੌਰ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਮਨਜੀਤ ਕੌਰ, ਬੀਬੀ ਜਸਵੰਤ ਕੌਰ, ਬੀਬੀ ਸੁਰਿੰਦਰ ਕੌਰ ਆਦਿ ਹਾਜ਼ਰ ਸਨ |
ਖ਼ਾਲਸਾ ਕਾਲਜ ਵਿਖੇ ਸ਼ਹੀਦੀ ਦਿਹਾੜੇ ਮੌਕੇ ਕਰਵਾਇਆ ਧਾਰਮਿਕ ਸਮਾਗਮ
ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਹਿੰਦ ਦੀ ਚਾਦਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਪਿ੍ੰਸੀਪਲ ਸੁਰਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਸੰਬੋਧਨ ਕਰਦਿਆਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹੀਦੀ ਬਾਰੇ ਚਾਨਣਾ ਪਾਇਆ | ਉਨ੍ਹਾਂ ਆਖਿਆ ਕਿ ਸੰਸਾਰ ਦੇ ਕਿਸੇ ਵੀ ਧਰਮ ਵਿਚ ਕੁਰਬਾਨੀ ਦੀ ਅਜਿਹੀ ਮਿਸਾਲ ਨਹੀਂ ਮਿਲਦੀ, ਜਿੱਥੇ ਕਿਸੇ ਵੀ ਗੁਰੂ, ਪੀਰ, ਪੈਗ਼ੰਬਰ ਨੇ ਕਿਸੇ ਹੋਰ ਦੇ ਧਰਮ ਨੂੰ ਬਚਾਉਣ ਲਈ ਖ਼ੁਦ ਸ਼ਹੀਦੀ ਦਾ ਜਾਮ ਪੀਤਾ ਹੋਵੇ | ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਪੋਹ ਦੇ ਮਹੀਨੇ ਦੀ ਮਹੱਤਤਾ ਦੱਸਦੇ ਹੋਏ ਸ਼ਹੀਦੀ ਪੰਦ੍ਹਰਵਾੜੇ ਤੋਂ ਵੀ ਜਾਣੂ ਕਰਵਾਇਆ | ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਪਿ੍ੰਸੀਪਲ ਸੁਰਿੰਦਰ ਸਿੰਘ ਵਲੋਂ ਵੀ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ | ਇਸ ਤੋਂ ਪਹਿਲਾਂ ਕਾਲਜ ਦੇ ਪਿ੍ੰਸੀਪਲ ਡਾ. ਜਸਵੀਰ ਸਿੰਘ ਨੇ ਕਾਲਜ ਪਹੁੰਚਣ 'ਤੇ ਸਭ ਨੂੰ ਜੀ ਆਇਆ ਆਖਿਆ | ਇਸ ਮੌਕੇ ਬੀਬੀ ਕੁਲਵਿੰਦਰ ਕੌਰ, ਡਾ.ਪੀ.ਜੇ ਐਸ ਕੰਗ, ਪਿ੍ੰਸੀਪਲ ਸਤਾਨਾਮ ਸਿੰਘ, ਮਨਜਿੰਦਰ ਸਿੰਘ ਬਰਾੜ, ਕੁਲਦੀਪ ਸਿੰਘ ਨੰਗਲ, ਡਾ.ਸੁੱਚਾ ਸਿੰਘ ਢੇਸੀ, ਐਡਵੋਕੇਟ ਹਰਦੇਵ ਸਿੰਘ, ਰਣਬੀਰ ਸਿੰਘ ਕਲੋਤਾ, ਕੁਲਵੰਤ ਸਿੰਘ ਠੇਕੇਦਾਰ, ਸੁਰਿੰਦਰ ਸਿੰਘ ਮਟੌਰ, ਬੀਬੀ ਪਰਮਿੰਦਰਜੀਤ ਕੌਰ, ਰੂਬਲ ਚੱਢਾ ਨੰਗਲ, ਐਚ.ਐਸ. ਹੰਸਪਾਲ ਨੰਗਲ ਤੋਂ ਇਲਾਵਾ ਕਾਲਜ ਦਾ ਸਮੁੱਚਾ ਸਟਾਫ਼ ਹਾਜ਼ਰ ਸੀ |
ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਸ਼ਹੀਦੀ ਦਿਹਾੜਾ ਮਨਾਇਆ:
ਮੋਰਿੰਡਾ, (ਤਰਲੋਚਨ ਸਿੰਘ ਕੰਗ)-ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ 'ਚ ਗੁਰੂ ਘਰ ਵਿਖੇ ਹਾਜ਼ਰੀ ਲਗਵਾਈ ਅਤੇ ਗੁਰੂ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਿੱਜਦਾ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਈ ਦੀਪ ਸਿੰਘ ਅਤੇ ਬਾਬਾ ਦਿਲਬਾਗ ਸਿੰਘ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਦੇ ਸਬੰਧ 'ਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ 'ਚ ਹਜ਼ੂਰੀ ਰਾਗੀ ਗਿਆਨੀ ਮੋਹਨ ਸਿੰਘ ਹੈੱਡ ਗ੍ਰੰਥੀ, ਭਾਈ ਅਮਰ ਸਿੰਘ ਅਤੇ ਘੜੂੰਆਂ ਦੀਆਂ ਬੀਬੀਆਂ ਵਲਾੋ ਕੀਰਤਨ ਕੀਤਾ ਗਿਆ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਦੂਜੇ ਧਰਮ ਦੀ ਰੱਖਿਆ ਲਈ ਦਿੱਤੀ ਸ਼ਹਾਦਤ ਦੀ ਪੂਰੀ ਦੁਨੀਆ 'ਚ ਕਿਧਰੇ ਵੀ ਮਿਸਾਲ ਨਹੀਂ ਮਿਲਦੀ | ਇਸ ਮੌਕੇ ਭਾਈ ਪਰਮਜੀਤ ਸਿੰਘ ਗੋਗੀ, ਕੁਲਦੀਪ ਸਿੰਘ, ਰਣਜੀਤ ਸਿੰਘ, ਮਨਦੀਪ ਸਿੰਘ, ਪਿ੍ਥੀ ਸਿੰਘ, ਸੰਦੀਪ ਸਿੰਘ, ਬਲਕਾਰ ਸਿੰਘ ਆਦਿ ਮੌਜੂਦ ਸਨ |
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ:
ਪੁਰਖਾਲੀ, (ਅੰਮਿ੍ਤਪਾਲ ਸਿੰਘ ਬੰਟੀ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਸਮਾਗਮ ਕਰਵਾਏ ਗਏ | ਇਸ ਸਬੰਧੀ ਗੁਰਦੁਆਰਾ ਧੰਨ ਧੰਨ ਬਾਬਾ ਅਮਰਨਾਥ ਜੀ ਬਿੰਦਰਖ, ਗੁਰਦੁਆਰਾ ਸਿੰਘਾਂ ਸ਼ਹੀਦਾਂ ਖਾਨਪੁਰ, ਗੁਰਦੁਆਰਾ ਸਿੰਘਾਂ ਸ਼ਹੀਦਾਂ ਪੁਰਖਾਲੀ, ਗੁਰਦੁਆਰਾ ਬੀਬੀ ਮੁਮਤਾਜ ਜੀ ਬੜੀ, ਗੁਰਦੁਆਰਾ ਸਾਹਿਬ ਮੀਆਂਪੁਰ, ਗੁਰਦੁਆਰਾ ਸਾਹਿਬ ਅਕਬਰਪੁਰ ਅਤੇ ਗੁਰਦੁਆਰਾ ਸਾਹਿਬ ਮਗਰੋੜ ਆਦਿ ਪਿੰਡਾਂ ਵਿਖੇ ਸਮਾਗਮ ਕਰਵਾਏ ਗਏ ਅਤੇ ਗੁਰੂ ਜੀ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ |
ਓਇੰਦ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ:
ਮੋਰਿੰਡਾ, (ਪਿ੍ਤਪਾਲ ਸਿੰਘ)-ਪਿੰਡ ਓਇੰਦ ਵਿਖੇ ਪਿੰਡ ਵਾਸੀਆਂ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਵੱਡੀ ਗਿਣਤੀ 'ਚ ਪਿੰਡ ਵਾਸੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪਾਠ ਸਰਵਣ ਕੀਤਾ | ਸੰਤ ਅਜੀਤ ਸਿੰਘ ਹੰਸਾਲੀ ਯਾਦਗਾਰੀ ਟਰੱਸਟ ਦੇ ਮੈਂਬਰਾਂ ਵਲੋਂ ਨੰਬਰਦਾਰ ਮੇਜਰ ਸਿੰਘ ਦੀ ਅਗਵਾਈ ਹੇਠ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ 51 ਹਜ਼ਾਰ ਰੁਪਏ ਦੀ ਸੇਵਾ ਗੁਰਦੁਆਰਾ ਪ੍ਰਬੰਧਕਾਂ ਨੂੰ ਭੇਟ ਕੀਤੀ ਗਈ | ਇਸ ਮੌਕੇ ਟਰੱਸਟ ਦੇ ਮੁੱਖ ਮੈਂਬਰ ਧਰਮਿੰਦਰ ਸਿੰਘ, ਬਲਕਰਨ ਸਿੰਘ, ਸੁਖਵਿੰਦਰ ਸਿੰਘ ਮੁੰਡੀਆਂ, ਨੰਬਰਦਾਰ ਕੁਲਦੀਪ ਸਿੰਘ, ਸਵਰਨ ਸਿੰਘ, ਮੇਹਰ ਸਿੰਘ, ਅਮਰੀਕ ਸਿੰਘ, ਕੰਵਲਜੀਤ ਸਿੰਘ, ਮੇਜਰ ਸਿੰਘ, ਰਜਿੰਦਰ ਸਿੰਘ, ਕੁਲਵੀਰ ਸਿੰਘ, ਭੁਪਿੰਦਰ ਸਿੰਘ, ਨਿਰਮਲ ਸਿੰਘ, ਬਹਾਦਰ ਸਿੰਘ, ਹਰਨੇਕ ਸਿੰਘ, ਸ਼ੇਰ ਸਿੰਘ, ਗੁਲਜ਼ਾਰ ਸਿੰਘ, ਸ਼ਿੰਗਾਰਾ ਸਿੰਘ ਤੇ ਵੱਡੀ ਗਿਣਤੀ 'ਚ ਪਤਵੰਤੇ ਹਾਜ਼ਰ ਸਨ |
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਇਆ ਵਿਸ਼ਾਲ ਕਵੀ ਦਰਬਾਰ
*ਨਾਮਵਾਰ ਕਵੀਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ
ਨੰਗਲ, (ਪ੍ਰੀਤਮ ਸਿੰਘ ਬਰਾਰੀ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਨੰਗਲ ਸ਼ਹਿਰ ਤੇ ਨਾਲ ਲੱਗਦੇ ਵੱਖ-ਵੱਖ ਪਿੰਡਾਂ 'ਚ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਗੁਰਦੁਆਰਿਆਂ 'ਚ ਮੱਥਾ ਟੇਕਿਆ ਗਿਆ | ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ (ਪੁਰਾਣਾ ਗੁਰਦੁਆਰਾ) ਨੰਗਲ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰੂ ਘਰ ਦੇ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ | ਉਪਰੰਤ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਸਿੱਖ ਕੌਮ ਦੇ ਨਾਮਵਾਰ ਕਵੀਆਂ ਜਿਨ੍ਹ••ਾਂ 'ਚ ਕਰਮਜੀਤ ਸਿੰਘ ਨੂਰ ਜਲੰਧਰ, ਡਾ. ਹਰੀ ਸਿੰਘ ਜਾਚਕ ਲੁਧਿਆਣਾ, ਰਛਪਾਲ ਸਿੰਘ ਪਾਲ, ਅਵਤਾਰ ਸਿੰਘ ਤਾਰੀ ਤੇ ਬੀਬੀ ਸਤਵੰਤ ਕੌਰ ਸੁੱਖੀ ਨੇ ਗੁਰੂ ਇਤਿਹਾਸ ਨੂੰ ਬਿਆਨ ਕਰਦੀਆਂ ਕਵਿਤਾਵਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਜਥੇਦਾਰ ਜਗਦੇਵ ਸਿੰਘ ਕੁੱਕੂ, ਦੀਵਾਨ ਸਿੰਘ ਮਦਾਨ, ਜਸਪਾਲ ਸਿੰਘ, ਬਲਵੀਰ ਸਿੰਘ ਸੈਣੀ, ਡਾਕਟਰ ਪੀ. ਪੀ. ਸਿੰਘ, ਹਰਮਨਜੀਤ ਸਿੰਘ ਪਿ੍ੰਸ, ਭਾਈ ਕਰਮਜੀਤ ਸਿੰਘ, ਵਰਿੰਦਰ ਸਿੰਘ ਸੂਰੀ, ਤੇਜਾ ਸਿੰਘ, ਕੁਲਤਾਰ ਸਿੰਘ ਬਿੱਟਾ, ਬਲਜੀਤ ਸਿੰਘ ਭਾਪਾ, ਹਰਪਾਲ ਸਿੰਘ ਭਸੀਨ, ਅਵਤਾਰ ਸਿੰਘ ਤਾਰੀ, ਕਮਲਦੀਪ ਸਿੰਘ, ਜੋਗਿੰਦਰ ਸਿੰਘ ਧਵਨ, ਦਰਸ਼ਨ ਸਿੰਘ ਕੋਹਲੀ, ਗੁਰਨਾਮ ਸਿੰਘ, ਬਲਜੀਤ ਸਿੰਘ, ਗੁਰਚਰਨ ਸਿੰਘ, ਪਰਮਜੀਤ ਸਿੰਘ, ਤੇਜਿੰਦਰ ਸਿੰਘ ਬੱਬੂ, ਸੁਰਿੰਦਰ ਸਿੰਘ ਚੱਢਾ, ਸੁਖਵੰਤ ਸਿੰਘ ਭਸੀਨ, ਹਰਜਿੰਦਰ ਸਿੰਘ ਜਿੰਦਰਾ, ਜਤਿੰਦਰ ਸਿੰਘ ਸੋਹਲ, ਜੰਗ ਬਹਾਦਰ ਸਿੰਘ, ਬਚਿੱਤਰ ਸਿੰਘ, ਜੇ. ਪੀ. ਸੋਨੀ, ਹਰਜੀਤ ਸਿੰਘ, ਬਵਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਬੱਲ ਸਾਊਪੁਰੀਆ ਰਾਮਗੜ੍ਹੀਆ ਜਥੇਬੰਦੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਬਣੇ

ਨੂਰਪੁਰ ਬੇਦੀ, 12 ਦਸੰਬਰ (ਵਿੰਦਰਪਾਲ ਝਾਂਡੀਆਂ)-ਰਾਮਗੜੀਆ ਭਾਈਚਾਰੇ ਦੀ ਅਕਾਲ ਜਥੇਬੰਦੀ ਵਲੋਂ ਸੂਬੇ 'ਚ ਜਾਰੀ ਕੀਤੀ ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਸੂਚੀ 'ਚ ਨੂਰਪੁਰ ਬੇਦੀ ਬਲਾਕ ਦੇ ਪਿੰਡ ਬੜੀਵਾਲ (ਸਾਊਪੁਰ) ਦੇ ਜੰਮਪਲ ਤੇ ਪੰਜਾਬੀ ਗਾਇਕ ਸਮਾਜ ਸੇਵੀ ਬਲਰਾਮ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਵਿੰਗ ਤੇ ਵਿਦਿਆਰਥੀ ਵਿੰਗ 'ਚ ਨਵੀਆਂ ਨਿਯੁਕਤੀਆਂ

ਰੂਪਨਗਰ, 12 ਦਸੰਬਰ (ਸਟਾਫ਼ ਰਿਪੋਰਟਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਤੇ ਐਸ.ਓ.ਆਈ. ਦੇ ਜਥੇਬੰਧਕ ਢਾਂਚੇ 'ਚ ਕੀਤੀਆਂ ਨਵੀਆਂ ਨਿਯੁਕਤੀਆਂ ਅਨੁਸਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਮਾਲਵਾ ਜ਼ੋਨ ਤਿੰਨ ਦਾ ਪ੍ਰਧਾਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਰੂਪਨਗਰ, 12 ਦਸੰਬਰ (ਪੱਤਰ ਪ੍ਰੇਰਕ)-ਰੂਪਨਗਰ-ਜਲੰਧਰ ਬਾਈਪਾਸ 'ਤੇ ਕਰਮ ਸਿੰਘ ਅਕੈਡਮੀ ਦੇ ਮੋੜ 'ਤੇ ਕਾਰ ਤੇ ਟਰੈਕਟਰ ਟਰਾਲੀ ਦੀ ਜ਼ਬਰਦਸਤ ਟੱਕਰ 'ਚ ਕਾਰ ਸਵਾਰ ਦੀ ਮੌਤ ਹੋ ਗਈ | ਟੱਕਰ ਐਨੀ ਜ਼ਬਰਦਸਤ ਸੀ ਕਿ ਟਰਾਲੀ ਪਲਟ ਗਈ ਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ | ...

ਪੂਰੀ ਖ਼ਬਰ »

ਬੀ.ਬੀ.ਐਮ.ਬੀ. ਵਲੋਂ ਐਕਸੀਅਨਾਂ ਅਤੇ ਐਸ.ਡੀ.ਓ ਦੀਆਂ ਕਈ ਅਸਾਮੀਆਂ 'ਤੇ ਚੱਲੀ ਤਲਵਾਰ

ਨੰਗਲ, 12 ਦਸੰਬਰ (ਪ੍ਰੋ: ਅਵਤਾਰ ਸਿੰਘ)-ਬੀ.ਬੀ.ਐਮ.ਬੀ. ਮੈਨੇਜਮੈਂਟ ਵੱਲੋਂ ਇਰੀਗੇਸ਼ਨ ਤੇ ਪਾਵਰ ਵਿੰਗ ਦੇ ਸੱਤ ਐਕਸੀਅਨਾਂ ਸਣੇ ਐਸ.ਡੀ.ਓ. ਦੀਆਂ ਪੋਸਟਾਂ ਨੂੰ ਮੁਅੱਤਲ ਕੀਤੇ ਜਾਣ 'ਤੇ ਇੰਟਕ ਨੇ ਇਸ ਦਾ ਸਖ਼ਤ ਵਿਰੋਧ ਕੀਤਾ | ਨੰਗਲ ਭਾਖੜਾ ਮਜ਼ਦੂਰ ਸੰਘ (ਇੰਟਕ) ਨੇ ...

ਪੂਰੀ ਖ਼ਬਰ »

ਨਾਟਕ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਿਖ਼ਲਾਫ਼ ਕੀਤਾ ਜਾਗਰੂਕ

ਮੋਰਿੰਡਾ, 12 ਦਸੰਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੰਕਲਪ ਸੁਸਾਇਟੀ ਪੰਜਾਬ ਵਲੋਂ ਨਹਿਰੂ ਯੁਵਾ ਕੇਂਦਰ ਰੂਪਨਗਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਮੁਹਿੰਮ ਤਹਿਤ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਮੰਤਰੀ ਦੇ 'ਚਹੇਤੇ' ਪਿੰਡ ਦਾ ਸਰਕਾਰੀ ਹਾਈ ਸਕੂਲ ਰੰਗ-ਰੋਗਨ ਤੇ ਫ਼ਰਨੀਚਰ ਨੂੰ ਤਰਸਿਆ...

ਪੁਰਖਾਲੀ, 12 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਚਹੇਤੇ ਅਖਵਾਉਣ ਵਾਲੇ ਪਿੰਡ ਬੱਲਮਗੜ੍ਹ ਮੰਦਵਾੜਾ ਦਾ ਸਰਕਾਰੀ ਹਾਈ ਸਕੂਲ ਬਹੁਤ ਮੁਸ਼ਕਿਲਾਂ ਵਿਚੋਂ ਗੁਜ਼ਰ ਰਿਹਾ ਹੈ | ਸਕੂਲ ਦੀ ਇਸ ਮਾੜੀ ਹਾਲਤ ਵੱਲ ਨਾ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਦੀ ਹਾਲਤ ਪਿੰਡਾਂ ਦੀਆਂ ਡਿਸਪੈਂਸਰੀਆਂ ਤੋਂ ਵੀ ਬਦਤਰ ਹੋਈ

ਸ੍ਰੀ ਚਮਕੌਰ ਸਾਹਿਬ, 12 ਦਸੰਬਰ (ਜਗਮੋਹਣ ਸਿੰਘ ਨਾਰੰਗ)- 2008 'ਚ ਵਿਧਾਨ ਸਭਾ ਪੰਜਾਬ 'ਚ ਸ੍ਰੀ ਚਮਕੌਰ ਸਾਹਿਬ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ ਉਦੋਂ ਦੀ ਅਕਾਲੀ ਸਰਕਾਰ ਵਲੋਂ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦਿੰਦਿਆਂ ਇਸ ਨੂੰ ਸ਼ਹੀਦ ਬਾਬਾ ਸੰਗਤ ਸਿੰਘ ਸਬ ਡਵੀਜ਼ਨਲ ...

ਪੂਰੀ ਖ਼ਬਰ »

ਖੇੜੀ ਸਲਾਬਤਪੁਰ ਦੇ ਦੂਜੇ ਦਿਨ ਕਬੱਡੀ ਤੇ ਫੁੱਟਬਾਲ ਦੇ ਹੋਏ ਫਸਵੇਂ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 12 ਦਸੰਬਰ (ਜਗਮੋਹਣ ਸਿੰਘ ਨਾਰੰਗ)-ਗੁਰੂ ਨਾਨਕ ਯੂਥ ਵੈੱਲਫੇਅਰ ਅਤੇ ਸਪੋਰਟਸ ਕਲੱਬ ਖੇੜੀ ਸਲਾਬਤਪੁਰ ਵਲੋਂ ਪਿੰਡ ਵਾਸੀਆਂ ਅਤੇ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਕੈਲੀਫੋਰਨੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 57ਵੇਂ ਗੁਰੂ ਨਾਨਕ ...

ਪੂਰੀ ਖ਼ਬਰ »

ਜ਼ਿਮੀਂਦਾਰਾਂ ਦੇ ਖੇਤਾਂ ਦੀ ਮਿੱਟੀ ਦੀ ਪਰਖ ਕਰ ਕੇ ਸੌ ਫ਼ੀਸਦੀ ਮਿੱਟੀ ਸਿਹਤ ਕਾਰਡ ਬਣਾਏ ਜਾਣਗੇ-ਬੀ. ਏ. ਓ.

ਸ੍ਰੀ ਅਨੰਦਪੁਰ ਸਾਹਿਬ, 12 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਜ਼ਿਮੀਂਦਾਰਾਂ ਦੇ ਖੇਤਾਂ ਦੀ ਮਿੱਟੀ ਦੀ ਪਰਖ ਕਰਕੇ ਮਿੱਟੀ ਸਿਹਤ ਕਾਰਡ ਬਣਾਏ ਜਾ ਰਹੇ ਹਨ | ਜਿਹੜੇ ਜ਼ਿਮੀਂਦਾਰ ਆਪਣੇ ਖੇਤ ਦੀ ਮਿੱਟੀ ਦੀ ਪਰਖ ਤੋਂ ਵਾਂਝੇ ਹਨ, ਉਹ ਬਲਾਕ ਖੇਤੀਬਾੜੀ ਦਫ਼ਤਰ ਵਿਚ ...

ਪੂਰੀ ਖ਼ਬਰ »

ਨੰਗਲ-ਭਾਖੜਾ ਡੈਮ ਮੁੱਖ ਸੜਕ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਨੰਗਲ, 12 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ-ਭਾਖੜਾ ਡੈਮ ਮੁੱਖ ਸੜਕ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਕਾਰਨ ਨਾ ਸਿਰਫ਼ ਸੈਲਾਨੀ ਸਗੋਂ ਆਮ ਲੋਕ ਵੀ ਅੰਤਾਂ ਦੇ ਪ੍ਰੇਸ਼ਾਨ ਹਨ | ਨਾਜਾਇਜ਼ ਕਬਜ਼ਿਆਂ ਕਾਰਨ ਸੜਕ ਹਾਦਸੇ ਵੀ ਵਧੇ ਹਨ | ਸੈਰ ਕਰਨ ਵਾਲੇ ਵੀ ...

ਪੂਰੀ ਖ਼ਬਰ »

ਸਰਕਾਰੀ ਦਾਅਵੇ ਕਾਗ਼ਜ਼ੀ, ਜ਼ਿਆਦਾਤਰ ਲੋਕ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ

ਮੋਰਿੰਡਾ, 12 ਦਸੰਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਸਮਾਣਾ ਖ਼ੁਰਦ ਵਿਖੇ ਇਕ ਅਤਿ ਗਰੀਬ ਪਰਿਵਾਰ ਬਿਨਾਂ ਛੱਤ ਵਾਲੇ ਮਕਾਨ ਵਿਚ ਆਪਣੇ ਪਰਿਵਾਰ ਨਾਲ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹੈ ਜਿਸ ਨਾਲ ਸਰਕਾਰ ਦੀਆਂ ਗਰੀਬ ਪਰਿਵਾਰਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕੀਰਤਪੁਰ ਸਾਹਿਬ, 12 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਰੂਪਨਗਰ, 12 ਦਸੰਬਰ (ਸਤਨਾਮ ਸਿੰਘ ਸੱਤੀ)-ਰਾਜ ਚੋਣ ਕਮਿਸ਼ਨਰ, ਪੰਜਾਬ ਵਲੋਂ ਪੰਚਾਇਤੀ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਸ ਨੋਟੀਫ਼ਿਕੇਸ਼ਨ ਅਨੁਸਾਰ ਜ਼ਿਲ੍ਹੇ 'ਚ 30 ਦਸੰਬਰ ਨੂੰ ਪੰਚਾਇਤਾਂ ਦੀਆਂ ਚੋਣਾਂ ਹੋਣਗੀਆਂ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁ: ਸ਼ਹੀਦ ਸਿੰਘਾਂ ਮਜਾਰਾ ਤੋਂ ਗੁ: ਸੀਸ ਗੰਜ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ

ਸ੍ਰੀ ਅਨੰਦਪੁਰ ਸਾਹਿਬ, 12 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਲਗੀਧਰ ਸੇਵਕ ਜਥਾ ਪਿੰਡ ਸਨੌਲੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪਿੰਡ ਸਨੌਲੀ, ਮਲੂਕਪੁਰ, ਭੱਟੋਂ ਆਦਿ ...

ਪੂਰੀ ਖ਼ਬਰ »

ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਅਧਿਕਾਰੀਆਂ 'ਤੇ ਭਿ੍ਸ਼ਟਾਚਾਰ ਦੇ ਗੰਭੀਰ ਦੋਸ਼

ਨੰਗਲ, 12 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-'ਵਿਜੀਲੈਂਸ ਟੀਮ ਵਲੋਂ ਫਾਇਰ ਸਟੇਸ਼ਨ ਨਾਲ ਸਬੰਧਿਤ ਰਿਕਾਰਡ ਦੀ ਜਾਂਚ ਕਰਨਾ ਤੇ ਖ਼ਾਸ ਦਸਤਾਵੇਜ਼ ਨਾਲ ਲੈ ਜਾਣਾ ਇਹ ਸਾਬਤ ਕਰਦਾ ਹੈ ਕਿ ਐਨ. ਓ. ਸੀ. ਘਟਨਾਕ੍ਰਮ 'ਚ ਭਿ੍ਸ਼ਟਾਚਾਰ ਜੁੜਿਆ ਹੈ |' ਇਹ ਵਿਚਾਰ ਬੀ. ਬੀ. ਐਮ. ਬੀ. ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੇ ਐਲਾਨ ਨੇ ਪੇਂਡੂ ਸਿਆਸਤ 'ਚ ਤੇਜ਼ੀ ਨਾਲ ਲਿਆਂਦੀ ਵੱਡੀ ਗਰਮਾਹਟ

ਨੂਰਪੁਰ ਬੇਦੀ, 12 ਦਸੰਬਰ (ਵਿੰਦਰਪਾਲ ਝਾਂਡੀਆਂ)-ਪੰਚਾਇਤੀ ਚੋਣਾਂ ਦਾ ਰਾਜ ਦੇ ਚੋਣ ਕਮਿਸ਼ਨਰ ਵਲੋਂ ਐਲਾਨ ਹੋਣ ਨਾਲ ਜ਼ਿਲ੍ਹਾ ਪੱਧਰ 'ਤੇ ਡਿਪਟੀ ਕਮਿਸ਼ਨਰਾਂ ਵਲੋਂ ਰਾਖਵੇਂਕਰਨ ਦੀਆ ਸੂਚੀਆਂ ਜਾਰੀ ਹੋਣ ਤੋਂ ਬਾਅਦ ਪੋਹ ਦੀ ਕੜਾਕੇ ਦੀ ਠੰਢ 'ਚ ਪੰਚਾਇਤੀ ਚੋਣਾਂ ਦਾ ...

ਪੂਰੀ ਖ਼ਬਰ »

ਕਾਂਗਰਸ ਦੀ ਜਿੱਤ ਦੀ ਖੁਸ਼ੀ 'ਚ ਲੱਡੂ ਵੰਡੇ

ਪੁਰਖਾਲੀ, 12 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਵੱਖ-ਵੱਖ ਰਾਜਾਂ 'ਚ ਕਾਂਗਰਸ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ਅੱਜ ਪੁਰਖਾਲੀ ਵਿਖੇ ਕਾਂਗਰਸੀ ਵਰਕਰਾਂ ਵਲੋਂ ਲੱਡੂ ਵੰਡੇ ਗਏ | ਇਸ ਸਬੰਧੀ ਜੱਟ ਮਹਾਂਸਭਾ ਦੇ ਹਲਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਦੀ ...

ਪੂਰੀ ਖ਼ਬਰ »

ਪੀ. ਜੀ. ਆਈ. ਬੱਸ ਸੇਵਾ ਲਈ 11 ਹਜ਼ਾਰ ਦਾ ਯੋਗਦਾਨ

ਸ੍ਰੀ ਚਮਕੌਰ ਸਾਹਿਬ, 12 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਉਪਕਾਰ ਸੇਵਾ ਸੁਸਾਇਟੀ ਵਲੋਂ ਇਲਾਕੇ ਦੇ ਮਰੀਜ਼ਾਂ ਲਈ ਪੀ. ਜੀ. ਆਈ. ਚੰਡੀਗੜ੍ਹ ਲਈ ਚਲਾਈ ਜਾ ਰਹੀ ਮੁਫ਼ਤ ਬੱਸ ਸੇਵਾ ਲਈ ਪਿੰਡ ਚੂਹੜਮਾਜਰਾ ਦੇ ਨਛੱਤਰ ਸਿੰਘ ਨੇ 11 ਹਜ਼ਾਰ ਰੁਪਏ ਦਾ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਇਲਾਕੇ ਦੀਆਂ ਬਦਹਾਲ ਸੜਕਾਂ ਨੂੰ ਸ਼ਹੀਦੀ ਜੋੜ ਮੇਲੇ ਤੋਂ ਪਹਿਲਾ ਮੁਰੰਮਤ ਕਰ ਦਿੱਤਾ ਜਾਵੇਗਾ- ਚੰਨੀ

ਸ੍ਰੀ ਚਮਕੌਰ ਸਾਹਿਬ, 12 ਦਸੰਬਰ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਸ੍ਰੀ ਚਮਕੌਰ ਸਾਹਿਬ ਦੀਆਂ ਸੜਕਾਂ ਦੀ ਮੁਰੰਮਤ ਲਈ ਇਕ ਕਰੋੜ 68 ਲੱਖ ਰੁਪਏ ਮਨਜ਼ੂਰ ਹੋਏ ਹਨ ਜਿਨ੍ਹਾਂ ਨਾਲ ਸੜਕਾਂ ਦੀ ...

ਪੂਰੀ ਖ਼ਬਰ »

ਸਕੱਤਰ ਟਰਾਂਸਪੋਰਟ ਵਿਭਾਗ ਵਲੋਂ 39 ਵਾਹਨਾਂ ਦੇ ਚਲਾਨ

ਭਰਤਗੜ੍ਹ, 12 ਦਸੰਬਰ (ਜਸਬੀਰ ਸਿੰਘ ਬਾਵਾ)-ਸਕੱਤਰ ਰਿਜਨਲ ਟਰਾਂਸਪੋਰਟ ਵਿਭਾਗ, ਪੰਜਾਬ ਵਲੋਂ ਭਰਤਗੜ੍ਹ, ਰੂਪਨਗਰ, ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਖੇਤਰ 'ਚ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਦੌਰਾਨ ਸਮਰੱਥਾ ਤੋਂ ਵਾਧੂ ਵਜ਼ਨ ਲੈ ਕੇ ਜਾਣ ਤੇ ਰਾਜ ਟੈਕਸ ਭਰੇ ...

ਪੂਰੀ ਖ਼ਬਰ »

ਯੋਗ ਮੁਕਾਬਲਿਆਂ 'ਚ ਮਾਊਾਟ ਕਾਰਮਲ ਸਕੂਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

ਢੇਰ, 12 ਦਸੰਬਰ (ਸ਼ਿਵ ਕੁਮਾਰ ਕਾਲੀਆ)-ਫਾਜ਼ਿਲਕਾ ਵਿਖੇ ਹੋਏ ਰਾਜ ਪੱਧਰੀ ਯੋਗ ਮੁਕਾਬਲਿਆਂ 'ਚ ਮਾਊਾਟ ਕਾਰਮਲ ਸਕੂਲ ਜਿੰਦਵੜੀ ਨੇ ਜ਼ਿਲ੍ਹੇ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਮੁਕਾਬਲਿਆਂ 'ਚ ਸਕੂਲ ਦੇ 11 ਵਿਦਿਆਰਥੀਆਂ ਨੇ ਪੂਨਮ ਸ਼ਰਮਾ ਦੀ ਅਗਵਾਈ ਹੇਠ ਭਾਗ ...

ਪੂਰੀ ਖ਼ਬਰ »

ਜੇਤੇਵਾਲ ਦੇ ਲੋਕਾਂ ਨੇ ਕੀਤੀ ਭਾਈਚਾਰਕ ਏਕਤਾ ਦੀ ਮਿਸਾਲ ਕਾਇਮ

ਨੂਰਪੁਰ ਬੇਦੀ, 12 ਦਸੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਵਿਚ ਪੰਚਾਇਤੀ ਚੋਣਾਂ ਦੀ ਘੋਸ਼ਣਾ ਹੋਣ ਨਾਲ ਜਿੱਥੇ ਪਿੰਡਾਂ ਦਾ ਮਾਹੌਲ ਗਰਮਾ ਗਿਆ ਹੈ ਅਤੇ ਹਰ ਪਿੰਡ ਵਿਚ ਚੋਣਾਂ ਦੀਆਂ ਸਫਾਬੰਦੀਆਂ ਵੀ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ | ਉੱਥੇ ਕੁੱਝ ਪਿੰਡਾਂ 'ਚ ...

ਪੂਰੀ ਖ਼ਬਰ »

ਬੇਤੁਕੀ ਬਿਆਨਬਾਜ਼ੀ ਕਰ ਕੇ ਕਰਤਾਰਪੁਰ ਲਾਂਘੇ 'ਚ ਅੜਿੱਕਾ ਨਾ ਪਾਉਣ ਆਗੂ- ਗਿ: ਰਘੁਵੀਰ ਸਿੰਘ

ਕੀਰਤਪੁਰ ਸਾਹਿਬ, 12 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਹਰ ਸਿੱਖ ਰੋਜ਼ਾਨਾ ਗੁਰੂ ਚਰਨਾਂ ਵਿਚ ਅਰਦਾਸ ਕਰਦਾ ਕਿ ਜਿਹੜੇ ਗੁਰਧਾਮ ਸਿੱਖ ਪੰਥ ਨਾਲੋਂ ਵਿੱਛੜੇ ਹਨਉਨ੍ਹਾਂ ਗੁਰੂ ਘਰਾਂ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕੀਤੇ ਜਾ ਸਕਣ | ਹੁਣ ਜਦੋਂ ਬਹੁਤ ਲੰਮੇ ਸਮੇਂ ...

ਪੂਰੀ ਖ਼ਬਰ »

ਰਿਆਤ ਇੰਜੀਨੀਅਰਿੰਗ ਕਾਲਜ ਵਲੋਂ ਡਿਜੀਟਲ ਮਾਰਕੀਟਿੰਗ 'ਤੇ ਇਕ ਰੋਜ਼ਾ ਵਰਕਸ਼ਾਪ

ਰੂਪਨਗਰ, 12 ਦਸੰਬਰ (ਸਤਨਾਮ ਸਿੰਘ ਸੱਤੀ)-ਰਿਆਤ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਇੰਜੀਨੀਅਰਿੰਗ ਕਾਲਜ ਨੇ ਅੱਜ ਡਿਜ਼ੀਟਲ ਮਾਰਕੀਟਿੰਗ 'ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ | ਇਸ ਵਰਕਸ਼ਾਪ 'ਚ ਮੁਨੀਸ਼ ਮਿੱਤਲ ਡਾਇਰੈਕਟਰ ਥਿੰਕਨੇਸਟ ਤਕਨਾਲੋਜੀ ਮੋਹਾਲੀ ਨੇ ਜਾਣਕਾਰੀ ...

ਪੂਰੀ ਖ਼ਬਰ »

31 ਕਿੱਲੋ ਗਾਂਜੇ ਸਮੇਤ ਇਕ ਕਾਬੂ

ਮੋਰਿੰਡਾ, 12 ਦਸੰਬਰ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ 31 ਕਿੱਲੋ ਗਾਂਜੇ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਰੀਤ ਸਿੰਘ ਵਿਰਕ ਡੀ. ਐਸ. ਪੀ. ਸ੍ਰੀ ਚਮਕੌਰ ਸਾਹਿਬ ...

ਪੂਰੀ ਖ਼ਬਰ »

ਮਕੜੌਨਾ ਖੁਰਦ ਵਿਖੇ ਨਸ਼ਿਆਂ ਿਖ਼ਲਾਫ਼ ਨਾਟਕ 'ਦਮ ਤੋੜਦੇ ਰਿਸ਼ਤੇ' ਖੇਡਿਆ

ਸ੍ਰੀ ਚਮਕੌਰ ਸਾਹਿਬ, 12 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ਼ੇਰੇ ਪੰਜਾਬ ਸਪੋਰਟਸ ਕਲੱਬ ਮਕੜੌਨਾ ਖੁਰਦ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਸ਼ਿਆਂ ਿਖ਼ਲਾਫ਼ 'ਦਮ ਤੋੜਦੇ ਰਿਸ਼ਤੇ' ਨਾਟਕ ਕਰਵਾਇਆ | ਇਹ ਨਾਟਕ ਨਹਿਰੂ ਯੁਵਾ ਕੇਂਦਰ ਰੂਪਨਗਰ ਦੇ ਕਲਾਕਾਰਾਂ ਵਲੋਂ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਅਕੈਡਮੀ ਦਾ ਸਾਲਾਨਾ ਸਮਾਗਮ 22 ਨੂੰ

ਸ੍ਰੀ ਅਨੰਦਪੁਰ ਸਾਹਿਬ, 12 ਦਸੰਬਰ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਉੱਤਰੀ ਭਾਰਤ ਦੀ ਪ੍ਰਸਿੱਧ ਰਿਹਾਇਸ਼ੀ ਵਿਦਿਅਕ ਸੰਸਥਾ ਸ੍ਰੀ ਦਸਮੇਸ਼ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਦਾ ਸਾਲਾਨਾ ਸਮਾਗਮ ਤੇ ਐਥਲੈਟਿਕਸ ਮੀਟ 22 ਦਸੰਬਰ ਨੂੰ ਸਵੇਰੇ 11 ਵਜੇ ਹੋ ਰਹੀ ਹੈ ਜਿਸ 'ਚ ...

ਪੂਰੀ ਖ਼ਬਰ »

ਲਖਨਊ ਦਾ ਰਾਣਾ ਸੰਗਰਾਮ ਸਿੰਘ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰ ਰਿਹੈ ਪੰਜ ਤਖ਼ਤ ਸਾਹਿਬਾਨ ਦੀ ਪੈਦਲ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 12 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਵਾਸੀ ਅਤੇ ਸ਼ਾਹਜਹਾਂਪੁਰ ਦੇ ਜੰਮਪਲ ਰਾਣਾ ਸੰਗਰਾਮ ਸਿੰਘ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਿੱਖ ਪੰਥ ...

ਪੂਰੀ ਖ਼ਬਰ »

ਲਖਨਊ ਦਾ ਰਾਣਾ ਸੰਗਰਾਮ ਸਿੰਘ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰ ਰਿਹੈ ਪੰਜ ਤਖ਼ਤ ਸਾਹਿਬਾਨ ਦੀ ਪੈਦਲ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 12 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਵਾਸੀ ਅਤੇ ਸ਼ਾਹਜਹਾਂਪੁਰ ਦੇ ਜੰਮਪਲ ਰਾਣਾ ਸੰਗਰਾਮ ਸਿੰਘ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਿੱਖ ਪੰਥ ...

ਪੂਰੀ ਖ਼ਬਰ »

ਜੇਤੇਵਾਲ ਦੇ ਲੋਕਾਂ ਨੇ ਕੀਤੀ ਭਾਈਚਾਰਕ ਏਕਤਾ ਦੀ ਮਿਸਾਲ ਕਾਇਮ

ਨੂਰਪੁਰ ਬੇਦੀ, 12 ਦਸੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਵਿਚ ਪੰਚਾਇਤੀ ਚੋਣਾਂ ਦੀ ਘੋਸ਼ਣਾ ਹੋਣ ਨਾਲ ਜਿੱਥੇ ਪਿੰਡਾਂ ਦਾ ਮਾਹੌਲ ਗਰਮਾ ਗਿਆ ਹੈ ਅਤੇ ਹਰ ਪਿੰਡ ਵਿਚ ਚੋਣਾਂ ਦੀਆਂ ਸਫਾਬੰਦੀਆਂ ਵੀ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ | ਉੱਥੇ ਕੁੱਝ ਪਿੰਡਾਂ 'ਚ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਅਕੈਡਮੀ ਦਾ ਸਾਲਾਨਾ ਸਮਾਗਮ 22 ਨੂੰ

ਸ੍ਰੀ ਅਨੰਦਪੁਰ ਸਾਹਿਬ, 12 ਦਸੰਬਰ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਉੱਤਰੀ ਭਾਰਤ ਦੀ ਪ੍ਰਸਿੱਧ ਰਿਹਾਇਸ਼ੀ ਵਿਦਿਅਕ ਸੰਸਥਾ ਸ੍ਰੀ ਦਸਮੇਸ਼ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਦਾ ਸਾਲਾਨਾ ਸਮਾਗਮ ਤੇ ਐਥਲੈਟਿਕਸ ਮੀਟ 22 ਦਸੰਬਰ ਨੂੰ ਸਵੇਰੇ 11 ਵਜੇ ਹੋ ਰਹੀ ਹੈ ਜਿਸ 'ਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX