ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550

ਪਟਿਆਲਾ

ਮੀਂਹ 'ਚ ਪਟਿਆਲਵੀਆਂ ਨੇ ਘਰਾਂ 'ਚ ਹੀ ਮਾਣਿਆਂ ਛੁੱਟੀ ਦਾ ਨਿੱਘ

 ਪਟਿਆਲਾ, 12 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ਾਹੀ ਸ਼ਹਿਰ ਪਟਿਆਲਾ ਵਿਚ ਰਾਤ ਤੋਂ ਰੁਕ-ਰੁਕ ਕੇ ਹੁੰਦੀ ਬਾਰਸ਼ 'ਚ ਵਧੀ ਠੰਢ 'ਚ ਡਿੱਗੇ ਪਾਰੇ ਕਾਰਨ ਅੱਜ ਪਟਿਆਲਵੀਆਂ ਨੇ ਘਰ 'ਚ ਛੁੱਟੀ ਦਾ ਨਿੱਘ ਮਾਣਿਆ। ਇਸ ਦੇ ਨਾਲ ਹੀ ਬਾਰਸ਼ ਕਾਰਨ ਸ਼ਹਿਰ ਦੀਆਂ ਕਈ ਸੜਕਾਂ ਤੇ ਗਲੀਆਂ ਵਿਚ ਪਾਣੀ ਵੀ ਖੜ੍ਹ ਗਿਆ। ਪਟਿਆਲਾ ਵਿਚ ਅੱਜ ਰਾਤ ਤੋਂ ਹੀ ਬਾਰਸ਼ ਹੋਣੀ ਸ਼ੁਰੂ ਹੋ ਗਈ ਸੀ ਤੇ ਸਵੇਰੇ ਇਹ ਬਾਰਸ਼ ਤੇਜ਼ ਹੋ ਗਈ ਤੇ ਬਾਅਦ ਵਿਚ ਸਾਰਾ ਦਿਨ ਲਗਾਤਾਰ ਹੁੰਦੀ ਇਸ ਬਾਰਸ਼ ਕਾਰਨ ਸ਼ਹਿਰ 'ਚ ਬਾਜ਼ਾਰ ਤੇ ਸੜਕਾਂ ਕਾਫ਼ੀ ਖ਼ਾਲੀ ਹੀ ਨਜ਼ਰ ਆਈਆਂ। ਛੁੱਟੀ ਕਾਰਨ ਜਿੱਥੇ ਕਰਮਚਾਰੀਆਂ ਨੇ ਘਰਾਂ 'ਚ ਹੀ ਛੁੱਟੀ ਦਾ ਨਿੱਘ ਮਾਣਿਆ, ਉੱਥੇ ਦਫ਼ਤਰ ਆਦਿ ਬੰਦ ਹੋਣ ਕਰਕੇ ਬਾਹਰੀ ਲੋਕਾਂ ਦੀ ਵੀ ਪਟਿਆਲਾ ਵਿਚ ਆਮਦ ਨਾ ਬਰਾਬਰ ਹੀ ਰਹੀ ।
ਪਟਿਆਲਾ, 12 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ਾਹੀ ਸ਼ਹਿਰ ਪਟਿਆਲਾ ਵਿਚ ਰਾਤ ਤੋਂ ਰੁਕ-ਰੁਕ ਕੇ ਹੁੰਦੀ ਬਾਰਸ਼ 'ਚ ਵਧੀ ਠੰਢ 'ਚ ਡਿੱਗੇ ਪਾਰੇ ਕਾਰਨ ਅੱਜ ਪਟਿਆਲਵੀਆਂ ਨੇ ਘਰ 'ਚ ਛੁੱਟੀ ਦਾ ਨਿੱਘ ਮਾਣਿਆ। ਇਸ ਦੇ ਨਾਲ ਹੀ ਬਾਰਸ਼ ਕਾਰਨ ਸ਼ਹਿਰ ਦੀਆਂ ਕਈ ਸੜਕਾਂ ਤੇ ਗਲੀਆਂ ਵਿਚ ਪਾਣੀ ਵੀ ਖੜ੍ਹ ਗਿਆ। ਪਟਿਆਲਾ ਵਿਚ ਅੱਜ ਰਾਤ ਤੋਂ ਹੀ ਬਾਰਸ਼ ਹੋਣੀ ਸ਼ੁਰੂ ਹੋ ਗਈ ਸੀ ਤੇ ਸਵੇਰੇ ਇਹ ਬਾਰਸ਼ ਤੇਜ਼ ਹੋ ਗਈ ਤੇ ਬਾਅਦ ਵਿਚ ਸਾਰਾ ਦਿਨ ਲਗਾਤਾਰ ਹੁੰਦੀ ਇਸ ਬਾਰਸ਼ ਕਾਰਨ ਸ਼ਹਿਰ 'ਚ ਬਾਜ਼ਾਰ ਤੇ ਸੜਕਾਂ ਕਾਫ਼ੀ ਖ਼ਾਲੀ ਹੀ ਨਜ਼ਰ ਆਈਆਂ। ਛੁੱਟੀ ਕਾਰਨ ਜਿੱਥੇ ਕਰਮਚਾਰੀਆਂ ਨੇ ਘਰਾਂ 'ਚ ਹੀ ਛੁੱਟੀ ਦਾ ਨਿੱਘ ਮਾਣਿਆ, ਉੱਥੇ ਦਫ਼ਤਰ ਆਦਿ ਬੰਦ ਹੋਣ ਕਰਕੇ ਬਾਹਰੀ ਲੋਕਾਂ ਦੀ ਵੀ ਪਟਿਆਲਾ ਵਿਚ ਆਮਦ ਨਾ ਬਰਾਬਰ ਹੀ ਰਹੀ ।
ਪਟਿਆਲਾ, 12 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ਾਹੀ ਸ਼ਹਿਰ ਪਟਿਆਲਾ ਵਿਚ ਰਾਤ ਤੋਂ ਰੁਕ-ਰੁਕ ਕੇ ਹੁੰਦੀ ਬਾਰਸ਼ 'ਚ ਵਧੀ ਠੰਢ 'ਚ ਡਿੱਗੇ ਪਾਰੇ ਕਾਰਨ ਅੱਜ ਪਟਿਆਲਵੀਆਂ ਨੇ ਘਰ 'ਚ ਛੁੱਟੀ ਦਾ ਨਿੱਘ ਮਾਣਿਆ। ਇਸ ਦੇ ਨਾਲ ਹੀ ਬਾਰਸ਼ ਕਾਰਨ ਸ਼ਹਿਰ ਦੀਆਂ ਕਈ ਸੜਕਾਂ ਤੇ ਗਲੀਆਂ ਵਿਚ ਪਾਣੀ ਵੀ ਖੜ੍ਹ ਗਿਆ। ਪਟਿਆਲਾ ਵਿਚ ਅੱਜ ਰਾਤ ਤੋਂ ਹੀ ਬਾਰਸ਼ ਹੋਣੀ ਸ਼ੁਰੂ ਹੋ ਗਈ ਸੀ ਤੇ ਸਵੇਰੇ ਇਹ ਬਾਰਸ਼ ਤੇਜ਼ ਹੋ ਗਈ ਤੇ ਬਾਅਦ ਵਿਚ ਸਾਰਾ ਦਿਨ ਲਗਾਤਾਰ ਹੁੰਦੀ ਇਸ ਬਾਰਸ਼ ਕਾਰਨ ਸ਼ਹਿਰ 'ਚ ਬਾਜ਼ਾਰ ਤੇ ਸੜਕਾਂ ਕਾਫ਼ੀ ਖ਼ਾਲੀ ਹੀ ਨਜ਼ਰ ਆਈਆਂ। ਛੁੱਟੀ ਕਾਰਨ ਜਿੱਥੇ ਕਰਮਚਾਰੀਆਂ ਨੇ ਘਰਾਂ 'ਚ ਹੀ ਛੁੱਟੀ ਦਾ ਨਿੱਘ ਮਾਣਿਆ, ਉੱਥੇ ਦਫ਼ਤਰ ਆਦਿ ਬੰਦ ਹੋਣ ਕਰਕੇ ਬਾਹਰੀ ਲੋਕਾਂ ਦੀ ਵੀ ਪਟਿਆਲਾ ਵਿਚ ਆਮਦ ਨਾ ਬਰਾਬਰ ਹੀ ਰਹੀ ।

ਪਿੰਡ ਬਰਾਸ 'ਚ ਸਵਾਈਨ ਫਲੂ ਦਾ ਕੇਸ ਸਾਹਮਣੇ ਆਇਆ

ਘੱਗਾ, ਬਾਦਸ਼ਾਹਪੁਰ 12 ਦਸੰਬਰ (ਵਿਕਰਮਜੀਤ ਸਿੰਘ ਬਾਜਵਾ, ਰਛਪਾਲ ਸਿੰਘ ਢੋਟ)-ਇਥੋਂ ਨੇੜਲੇ ਪਿੰਡ ਬਰਾਸ ਦੇ ਵਸਨੀਕ ਵਿਅਕਤੀ ਨੂੰ ਬੁਖ਼ਾਰ ਹੋਣ 'ਤੇ ਪੀ.ਜੀ.ਆਈ. ਚੰਡੀਗੜ੍ਹ ਵਿਚ ਦਾਖ਼ਲ ਕਰਵਾਇਆ ਗਿਆ ਸੀ ਜਿਸ ਨੰੂ ਡਾਕਟਰਾਂ ਨੇ ਸਵਾਈਨ ਫਲੂ ਹੋਣ ਦੀ ਪੁਸ਼ਟੀ ਕੀਤੀ ਹੈ¢ ...

ਪੂਰੀ ਖ਼ਬਰ »

ਲਗਾਤਾਰ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ

ਡਕਾਲਾ, 12 ਦਸੰਬਰ (ਮਾਨ)-ਕੱਲ੍ਹ ਰਾਤ ਤੋਂ ਪੈ ਰਹੇ ਲਗਾਤਾਰ ਮੀਂਹ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਚਿੰਤਾ ਦੀਆਂ ਲਕੀਰਾਂ ਲਿਆ ਦਿੱਤੀਆਂ ਹਨ | ਅੱਜ ਵੀ ਮੀਂਹ ਰੁਕ-ਰੁਕ ਕੇ ਸਾਰਾ ਦਿਨ ਪੈਂਦਾ ਰਿਹਾ | ਇਸ ਮੀਂਹ ਨਾਲ ਸਭ ਤੋਂ ਜ਼ਿਆਦਾ ਕਣਕ ਦੀ ਫ਼ਸਲ ਨੂੰ ਨੁਕਸਾਨ ਹੋਣ ਦਾ ...

ਪੂਰੀ ਖ਼ਬਰ »

ਮੀਂਹ ਕਾਰਨ ਹਲਕੇ 'ਚ ਠੰਢ ਵਧੀ

ਰਾਜਪੁਰਾ, 12 ਦਸੰਬਰ (ਰਣਜੀਤ ਸਿੰਘ)-ਬੀਤੀ ਰਾਤ ਤੋਂ ਪੈ ਰਹੀ ਬਾਰਸ਼ ਕਾਰਨ ਹਲਕੇ ਵਿਚ ਠੰਢ ਨੇ ਦਸਤਕ ਦੇ ਦਿੱਤੀ ਹੈ | ਇਸ ਦੇ ਨਾਲ ਹੀ ਮੌਸਮ ਦੀ ਪਈ ਭਰਵੀਂ ਬਾਰਸ਼ ਹਾੜੀ ਦੀਆਂ ਫ਼ਸਲਾਂ ਲਈ ਦੇਸੀ ਘਿਉ ਦਾ ਕੰਮ ਕਰ ਰਹੀ ਹੈ | ਜਾਣਕਾਰੀ ਮੁਤਾਬਿਕ ਬੀਤੀ ਰਾਤ ਤੋਂ ਹਲਕੇ 'ਚ ਪੈ ...

ਪੂਰੀ ਖ਼ਬਰ »

ਰੇਲ ਗੱਡੀ ਦੀ ਫੇਟ ਵੱਜਣ ਨਾਲ ਜ਼ਖ਼ਮੀ ਦੀ ਇਲਾਜ ਦੌਰਾਨ ਮੌਤ

ਰਾਜਪੁਰਾ, 12 ਦਸੰਬਰ (ਜੀ. ਪੀ. ਸਿੰਘ)-ਲੰਘੀ ਦਿਨ ਸਥਾਨਕ ਰੇਲਵੇ ਸਟੇਸ਼ਨ 'ਤੇ ਰੇਲ ਗੱਡੀ ਦੀ ਫੇਟ ਵੱਜਣ ਨਾਲ ਜ਼ਖ਼ਮੀ ਹੋਏ ਇਕ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਇਸ ਸਬੰਧੀ ਰੇਲਵੇ ਪੁਲਿਸ ਦੇ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਲੰਘੀ 10 ਦਸੰਬਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਬਹਾਦਰਗੜ੍ਹ, 12 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਬਹਾਦਰਗੜ੍ਹ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸੰਬੰਧੀ ਵਿਧਾਇਕ ਹਲਕਾ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਹਲਕੇ ਦੀ ਸੰਗਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਕਾਬੂ

ਰਾਜਪੁਰਾ, 12 ਦਸੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 34 ਬੋਤਲਾਂ ਸ਼ਰਾਬ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਹੌਲਦਾਰ ਗੁਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਜਦੋਂ ਗਸ਼ਤ ਕਰਦੇ ਹੋਏ ...

ਪੂਰੀ ਖ਼ਬਰ »

ਬੈਂਕ ਅਧਿਕਾਰੀ ਤੇ ਕਰਮਚਾਰੀ 21 ਤੇ 26 ਨੂੰ ਕਰਨਗੇ ਰਾਸ਼ਟਰ ਵਿਆਪੀ ਹੜਤਾਲ

ਪਟਿਆਲਾ, 12 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਅਖਿਲ ਭਾਰਤੀ ਬੈਂਕ ਅਧਿਕਾਰੀ ਕਨਫਿਡੇਸ਼ਨ (ਏ.ਆਈ.ਬੀ.ੳ.ਸੀ.) ਦੇ ਸੱਦੇ 'ਤੇ ਸੰਗਠਨ ਦੁਆਰਾ ਡਿਮਾਂਡ ਚਾਰਟਰ ਦੇ ਅਨੁਸਾਰ ਵੇਜ਼ ਰਿਵੀਜ਼ਨ ਦਾ ਜਲਦ ਨਿਪਟਾਰਾ ਨਾ ਹੋਣ 'ਤੇ 21 ਦਸੰਬਰ ਨੂੰ ਰਾਸ਼ਟਰ ਵਿਆਪੀ ਹੜਤਾਲ ਦਾ ਐਲਾਨ ...

ਪੂਰੀ ਖ਼ਬਰ »

ਦਲਿਤ ਸਮਾਜ ਦੀ ਨਾਬਾਲਗ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਘਨੌਰ ਥਾਣੇ ਅੱਗੇ ਲਾਇਆ ਧਰਨਾ

ਘਨੌਰ, 12 ਦਸੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਸਨੌਰ ਹਲਕੇ ਦੇ ਪਿੰਡ ਬੋਲੜੀ ਪਿੰਡ ਦਾ ਇੱਕ ਗ਼ਰੀਬ ਪਰਿਵਾਰ ਆਪਣੀ ਨਾਬਾਲਗ ਲੜਕੀ ਨਾਲ ਹੋਈ ਧੱਕੇਸ਼ਾਹੀ ਦੇ ਇਨਸਾਫ਼ ਲਈ ਦਰ-ਦਰ ਭਟਕ ਰਿਹਾ ਹੈ ਤੇ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਇਨਸਾਫ਼ ਨਹੀਂ ਮਿਲਿਆ | ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਦੀਵਾਨ ਸਜਾਏ

ਪਾਤੜਾਂ, 12 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਗੁਰੂ ਤੇਗ਼ ਬਹਾਦਰ ਸਕੂਲ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ 'ਚ ਦੀਵਾਨ ਸਜਾਏ ਗਏ | ਜਿਸ ਵਿਚ ਰਾਗੀ ਜਥਿਆਂ ਤੇ ਪ੍ਰਚਾਰਕਾਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਦੀ ਕੁਰਬਾਨੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਸਮਾਣਾ, 12 ਦਸੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਇਤਿਹਾਸਕ ਗੁਰਦੁਆਰਾ ਗੜ੍ਹੀ ਸਾਹਿਬ ਜਿੱਥੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਸ਼ਹਾਦਤ ਲਈ ਦਿੱਲੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

ਖਨੌਰੀ/ਅਰਨੋਂ, 12 ਦਸੰਬਰ (ਬਲਵਿੰਦਰ ਸਿੰਘ ਥਿੰਦ, ਦਰਸ਼ਨ ਸਿੰਘ ਪਰਮਾਰ)-ਇਤਿਹਾਸਕ ਗੁਰਦੁਆਰਾ ਸ੍ਰੀ ਧਮਤਾਨ ਸਾਹਿਬ ਤੋਂ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਜਿਹੜਾ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਨੇ ਅਹੁਦਾ ਸੰਭਾਲਿਆ

ਬਨੂੜ, 12 ਦਸੰਬਰ (ਭੁਪਿੰਦਰ ਸਿੰਘ)-ਡੇਰਾਬਸੀ ਤੋਂ ਬਦਲ ਕੇ ਆਏ ਨਾਇਬ ਤਹਿਸੀਲਦਾਰ ਸੁਖਵਿੰਦਰਪਾਲ ਵਰਮਾ ਨੇ ਅੱਜ ਬਨੂੜ ਵਿਖੇ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਸਬ ਤਹਿਸੀਲ ਦੇ ਮੁਲਾਜ਼ਮਾਂ ਤੇ ਪਤਵੰਤਿਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਸ੍ਰੀ ਵਰਮਾ ਨੇ ਇਸ ...

ਪੂਰੀ ਖ਼ਬਰ »

ਕਿਸਾਨ ਲਈ ਸਿਰਦਰਦੀ ਬਣਿਆ ਜੰਗਲੀ ਜਾਨਵਰਾਂ ਦਾ ਉਜਾੜਾ

ਭੁੱਨਰਹੇੜੀ, 12 ਦਸੰਬਰ (ਧਨਵੰਤ ਸਿੰਘ)-ਜੀਵ ਸੈਂਚੁਰੀ ਬੀੜ ਭੁੱਨਰਹੇੜੀ ਅੰਦਰ ਰਹਿੰਦੇ ਜੰਗਲੀ ਜਾਨਵਰ ਕਿਸਾਨਾਂ ਲਈ ਆਫ਼ਤ ਬਣ ਗਏ ਹਨ | ਪੀੜਤ ਕਿਸਾਨ ਉਜਾੜੇ ਤੋਂ ਰਾਹਤ ਲੈਣ ਲਈ ਸੰਘਰਸ਼ ਵੱਲ ਤੁਰਨ ਦੀ ਕੋਸ਼ਿਸ਼ ਵਿਚ ਆਪਸੀ ਤਾਲਮੇਲ ਬਣਾਉਣ ਲਈ ਯਤਨਸ਼ੀਲ ਹੋ ਚੁੱਕੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਕੱਲ੍ਹ

ਨਾਭਾ, 12 ਦਸੰਬਰ (ਅਮਨਦੀਪ ਸਿੰਘ ਲਵਲੀ)-ਸ਼ੋ੍ਰਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਕਾਲ ਪੁਰਖ ਦਾ ਓਟ ਆਸਰਾ ਲੈਂਦੇ ਹੋਏ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਜੀ ਘੋੜਿਆਂ ਵਾਲਾ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਿਉਣਾ ਸਕੂਲ ਪਹੰੁਚ ਜੇਤੂ ਟੀਮ ਨੂੰ ਦਿੱਤੀ ਵਧਾਈ

ਪਟਿਆਲਾ, 12 ਦਸੰਬਰ (ਧਰਮਿੰਦਰ ਸਿੰਘ ਸਿੱਧੂ)-64ਵੀਆਂ ਪੰਜਾਬ ਸਟੇਟ ਸਕੂਲ ਖੇਡਾਂ ਵਿਚ ਸਰਕਾਰੀ ਸੀਨੀ. ਸੈਕੰ. ਸਕੂਲ ਸਿਉਣਾ ਨੇ ਫਾਜ਼ਿਲਕਾ ਵਿਖੇ ਲੜਕੀਆਂ ਦੀ ਟੀਮ ਨੇ ਅੰਡਰ-19 ਵਿਚ ਪਹਿਲਾ, ਅੰਡਰ-17 ਵਿਚ ਦੂਜਾ, ਅੰਡਰ-14 ਵਿਚ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

3 ਰਾਜਾਂ 'ਚ ਕਾਂਗਰਸ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਰਾਜਪੁਰਾ, 12 ਦਸੰਬਰ (ਜੀ.ਪੀ. ਸਿੰਘ)-ਦੇਸ਼ ਦੇ 5 ਰਾਜਾਂ 'ਚ ਹੋਈਆਂ ਵਿਧਾਨ ਸਭਾ ਚੋਣਾਂ ਵਿਚੋਂ 3 ਵਿਚ ਕਾਂਗਰਸ ਪਾਰਟੀ ਨੂੰ ਮਿਲੀ ਜਿੱਤ ਦੀ ਖ਼ੁਸ਼ੀ 'ਚ ਸਥਾਨਕ ਟਾਹਲੀ ਵਾਲਾ ਚੌਕ ਵਿਖੇ ਬਲਾਕ ਕਾਂਗਰਸ ਪ੍ਰਧਾਨ ਤੇ ਨਗਰ ਕੌਾਸਲ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਬਲਾਕ ...

ਪੂਰੀ ਖ਼ਬਰ »

ਮੈਡੀਕਲ ਕੈਂਪ ਲਗਾਇਆ

ਪਟਿਆਲਾ, 12 ਦਸੰਬਰ (ਮਨਦੀਪ ਸਿੰਘ ਖਰੋੜ)-ਅਮਰ ਹਸਪਤਾਲ ਵਿਖੇ ਸੰਚਾਲਕ ਡਾ. ਅਮਰਜੋਤ ਸਿੰਘ ਬਾਹੀਆ ਦੀ ਅਗਵਾਈ ਹੇਠ ਲਗਾਏ ਦੋ ਦਿਨਾਂ ਮੁਫ਼ਤ ਮੈਡੀਕਲ ਜਾਂਚ ਕੈਂਪ ਦੌਰਾਨ 400 ਮਰੀਜ਼ਾਂ ਦੀ ਜਾਂਚ ਕੀਤੀ ਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪਾਤੜਾਂ ਵਿਖੇ 'ਨੇਕੀ ਦੀ ਦੁਕਾਨ' ਖੋਲ੍ਹੀ

ਪਾਤੜਾਂ, 12 ਦਸੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਪਾਤੜਾਂ ਇਲਾਕੇ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਪਾਤੜਾਂ ਰੋਇਲ ਕਲੱਬ ਵਲੋਂ ਸਮਾਜ ਸੇਵਾ ਖੇਤਰ 'ਚ ਇੱਕ ਹੋਰ ਕਦਮ ਪੁੱਟਦਿਆਂ ਪਾਤੜਾਂ ਵਿਖੇ 'ਨੇਕੀ ਦੀ ਦੁਕਾਨ' ਦੇ ਨਾਮ ਹੇਠ ਦੁਕਾਨ ਖੋਲ੍ਹੀ ਹੈ ਜਿਸ ਦਾ ਅੱਜ ਕਾਰ ...

ਪੂਰੀ ਖ਼ਬਰ »

ਬੀ.ਡੀ.ਐੱਸ. ਐਸੋਸੀਏਸ਼ਨ ਨੇ ਨਕਸ਼ਿਆਂ ਸਬੰਧੀ ਲਾਈ ਰੋਕ ਖ਼ਤਮ ਕਰਨ ਦੀ ਮੰਗ ਕੀਤੀ

ਪਟਿਆਲਾ, 12 ਦਸੰਬਰ (ਅ.ਸ. ਆਹਲੂਵਾਲੀਆ)-ਬਿਲਡਿੰਗ ਡਿਜ਼ਾਈਨਰ ਸੁਪਰਵਾਈਜ਼ਰ ਐਸੋਸੀਏਸ਼ਨ ਪਟਿਆਲਾ ਦੀ ਬੈਠਕ ਨਗਰ ਨਿਗਮ ਵਿਖੇ ਹੋਈ | ਇਸ ਮੌਕੇ ਸਥਾਨਕ ਸਰਕਾਰ ਵਿਭਾਗ ਵਲੋਂ ਨਵੇਂ ਬਾਏਲਾਜ 'ਤੇ ਮੋਹਰ ਲਾਉਂਦਿਆਂ ਪੁਰਾਣੇ ਲਾਇਸੰਸ ਧਾਰਕਾਂ ਦੇ ਨਕਸ਼ੇ ਜਮਾਂ ਕਰਵਾਉਣ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਰਾਜਪੁਰਾ, 12 ਦਸੰਬਰ (ਜੀ.ਪੀ. ਸਿੰਘ)-ਨੌਾਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਇਲਾਕੇ ਦੇ ਗੁਰਦੁਆਰਿਆਂ 'ਚ ਸ਼ਰਧਾ ਨਾਲ ਮਨਾਇਆ ਗਿਆ | ਅੱਜ ਸਵੇਰੇ ਸ਼ਹਿਰ ਤੇ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਸੋਹਣੀ ਦਸਤਾਰ ਦੇ ਨਾਲ-ਨਾਲ ਸਿੱਖ ਦਾ ਕਿਰਦਾਰ ਵੀ ਉੱਚਾ ਹੋਣਾ ਚਾਹੀਦਾ-ਸੰਤ ਢੱਡਰੀਆਂ ਵਾਲੇ

ਨਾਭਾ, 12 ਦਸੰਬਰ (ਅਮਨਦੀਪ ਸਿੰਘ ਲਵਲੀ)-ਪੰਥ ਦੇ ਨਾਂਅ 'ਤੇ ਸਮੁੱਚੀ ਦੁਨੀਆਂ 'ਚ ਬੈਠੀ ਸਿੱਖ ਕੌਮ ਨੂੰ ਗੰੁਮਰਾਹ ਕਰਨ ਵਾਲੇ ਕੌਮ ਦੇ ਠੇਕੇਦਾਰ ਮਸੰਦਾਂ ਤੋਂ ਅੱਜ ਦੀ ਨੌਜਵਾਨ ਪੀੜੀ ਨੂੰ ਜਾਣੂ ਹੋ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲਣ ...

ਪੂਰੀ ਖ਼ਬਰ »

ਦਾਜ ਦਹੇਜ ਨੂੰ ਲੈ ਕੇ 3 ਿਖ਼ਲਾਫ਼ ਕੇਸ ਦਰਜ

ਪਟਿਆਲਾ, 12 ਦਸੰਬਰ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਤੇ ਮਾਮਲੇ 'ਚ ਪੁਲਿਸ ਨੇ ਇਕ ਔਰਤ ਸਮੇਤ 3 ਜਣਿਆ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਰੁਪਿੰਦਰ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਵਿਆਹ ਤੋਂ ਬਾਅਦ ਸਹੁਰਾ ਪਰਿਵਾਰ ਉਸ ਨੂੰ ...

ਪੂਰੀ ਖ਼ਬਰ »

ਸੂਬੇ ਦੇ ਸਮੂਹ ਹਲਕਿਆਂ 'ਚ ਮਨਾਇਆ ਜਾਵੇਗਾ ਅਕਾਲੀ ਦਲ ਦਾ ਸਥਾਪਨਾ ਦਿਵਸ-ਨਰਦੇਵ ਆਕੜੀ

ਰਾਜਪੁਰਾ, 12 ਦਸੰਬਰ (ਰਣਜੀਤ ਸਿੰਘ)-ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ 'ਚ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ ਜਾਵੇਗਾ ਤੇ ਚੜਦੀ ਕਲਾ ਲਈ ਅੱਜ ਰੱਖੇ ਗਏ ਸ੍ਰੀ ਅਖੰਡ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ | ਇਸ ਦਿਨ ਹਲਕੇ ਦੇ ਸਮੂਹ ਆਗੂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਨਾਭਾ, 12 ਦਸੰਬਰ (ਕਰਮਜੀਤ ਸਿੰਘ)-ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਬਾਬਾ ਅਜਾਪਾਲ ਸਿੰਘ ਖ਼ਾਲਸਾ ਹਾਈ ਸਕੂਲ ਵਿਖੇ ਨੌਵੇਂ ਗੁਰੂ ਮਹਾਨ ਸ਼ਹੀਦ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਕੇ ਸਟਾਫ਼ ਤੇ ਸਕੂਲੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ 'ਚ ਮੌਤ

ਪਟਿਆਲਾ, 12 ਦਸੰਬਰ (ਮਨਦੀਪ ਸਿੰਘ ਖਰੋੜ)-ਸਰਹੰਦ ਰੋੜ 'ਤੇ ਸਥਿਤ ਪਿੰਡ ਬਾਰਨ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ 'ਚ ਕਾਰ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਵਿਚੋਂ ਇਕ ਦੀ ਮੌਤ ਹੋ ਗਈ ਤੇ ਦੂਸਰੇ ਦੇ ਸੱਟਾਂ ਲੱਗੀਆਂ | ਸੁਖਵਿੰਦਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਦੇਵੀਗੜ, 12 ਦਸੰਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ ਇਲਾਕੇ ਦੇ ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਬੁਧਮੋਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਰਣਜੀਤ ਸਿੰਘ ਦੇ ਯਤਨਾਂ ਸਦਕਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਘੁੰਮਣ ਵਲੋਂ ਵਰਕਸ਼ਾਪ ਦਾ ਦੌਰਾ

ਪਟਿਆਲਾ, 12 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਵਲੋਂ ਪੰਜਾਬੀ ਵਿਭਾਗ ਵਿਖੇ ਚੱਲ ਰਹੀ ਵਰਕਸ਼ਾਪ ਦਾ ਅੱਜ ਅਚਨਚੇਤ ਦੌਰਾ ਕੀਤਾ ਗਿਆ | ਪੰਜਾਬੀ ਵਿਭਾਗ ਤੇ ਪੰਜਾਬੀ ਪੀਡੀਆ ਵਲੋਂ ਸਾਂਝੇ ਰੂਪ 'ਚ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਲੜਕੀ ਲਾਪਤਾ

ਪਟਿਆਲਾ, 12 ਦਸੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਅਰਬਨ ਅਸਟੇਟ 'ਚੋਂ ਘਰੋਂ ਗਈ ਇਕ 24 ਸਾਲਾ ਲੜਕੀ ਦੇ ਵਾਪਸ ਨਾ ਆਉਣ ਦੇ ਮਾਮਲੇ 'ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਲੜਕੀ ਦੇ ਭਰਾ ਵਾਸੀ ਅਰਬਨ ਅਸਟੇਟ 2 ਨੇ ਪੁਲਿਸ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾਉਣ ਵਾਲੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 12 ਦਸੰਬਰ (ਮਨਦੀਪ ਸਿੰਘ ਖਰੋੜ)-ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਤੋਂ 15 ਸਾਲਾ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਮਾਮਲੇ 'ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ ਕੇਸ ਦਰਜ ਕਰ ਲਿਆ ਹੈ | ਲੜਕੀ ਦੇ ਪਿਤਾ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਸਮਾਣਾ ਦੀ ਕ੍ਰਿਸ਼ਨਾ ਬਸਤੀ ਦੇ ਬਾਸ਼ਿੰਦੇ ਗੰਦਾ ਪਾਣੀ ਪੀਣ ਲਈ ਮਜਬੂਰ

ਸਮਾਣਾ, 12 ਦਸੰਬਰ (ਹਰਵਿੰਦਰ ਸਿੰਘ ਟੋਨੀ)-ਸਥਾਨਕ ਸ਼ਹਿਰ ਦੀ ਪਾਸ਼ ਕਾਲੋਨੀ ਮੰਨੀ ਜਾਂਦੀ ਕ੍ਰਿਸ਼ਨਾ ਬਸਤੀ ਦੇ ਬਾਸ਼ਿੰਦੇ ਪਿਛਲੇ ਕਈ ਮਹੀਨਿਆਂ ਤੋਂ ਪੀਣ ਵਾਲੇ ਸਾਫ਼ ਪਾਣੀ ਲਈ ਤਰਸਦਿਆਂ ਗੰਦਾ ਪਾਣੀ ਪੀਣ ਲਈ ਮਜਬੂਰ ਹਨ | ਹਾਲਾਤ ਅਜਿਹੇ ਬਣੇ ਹੋਏ ਹਨ ਕਿ ਸੀਵਰੇਜ ...

ਪੂਰੀ ਖ਼ਬਰ »

ਕਵਿੰਦਰ ਚਾਂਦ ਨਾਲ ਸਮਾਣਾ ਦਾ ਸਾਹਿਤ ਪਰਿਵਾਰ ਰੂ-ਬਰੂ

ਸਮਾਣਾ, 12 ਦਸੰਬਰ (ਗੁਰਦੀਪ ਸ਼ਰਮਾ)-ਸਾਹਿਤ ਪਰਿਵਾਰ ਵਲੋਂ ਸਮਾਣਾ ਘਰਾਣੇ ਦੇ ਸ਼ਾਇਰ ਕਵਿੰਦਰ ਚਾਂਦ ਕੈਨੇਡਾ ਨਾਲ ਰੂ-ਬਰੂ ਹੋਣ ਲਈ ਇਕ ਸਮਾਗਮ ਕਰਵਾਇਆ ਗਿਆ | ਖੇਤੀਬਾੜੀ ਅਫ਼ਸਰ ਇੰਦਰਪਾਲ ਸਿੰਘ ਸੰਧੂ, ਸਮਾਣਾ ਕਲਾ ਮੰਚ ਦੇ ਪ੍ਰਧਾਨ ਵਿਜੇ ਡਾਵਰ, ਪਬਲਿਕ ਕਾਲਜ ਪ੍ਰੋ: ...

ਪੂਰੀ ਖ਼ਬਰ »

ਗੋਇਲ 10ਵੀਂ ਵਾਰ ਪਟਿਆਲਾ ਸੋਸ਼ਲ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਬਣੇ

ਪਟਿਆਲਾ, 12 ਦਸੰਬਰ (ਜ.ਸ. ਢਿੱਲੋਂ)-ਪਟਿਆਲਾ ਸੋਸ਼ਲ ਵੈੱਲਫੇਅਰ ਸੋਸਾਇਟੀ ਦੀ ਹੋਈ ਚੋਣ 'ਚ ਵਿਜੇ ਕੁਮਾਰ ਗੋਇਲ ਨੂੰ ਬਿਨ੍ਹਾਂ ਮੁਕਾਬਲੇ ਦਸਵੀਂ ਵਾਰ ਪ੍ਰਧਾਨ ਚੁਣ ਲਿਆ ਗਿਆ | ਇਸ ਮੌਕੇ ਤਾਨਿਆ ਬੈਂਸ (ਆਈ.ਆਰ.ਐਸ.) ਸਹਾਇਕ ਕਮਿਸ਼ਨਰ ਕੇਂਦਰੀ ਜੀ.ਐਸ.ਟੀ. ਨੇ ਸ੍ਰੀ ਗੋਇਲ ...

ਪੂਰੀ ਖ਼ਬਰ »

ਐਸ.ਡੀ.ਐਸ.ਈ ਸਕੂਲ ਨੇ ਸ਼ਬਦ ਗਾਇਨ ਮੁਕਾਬਲੇ ਕਰਵਾਏ

ਪਟਿਆਲਾ, 12 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਐਸ.ਡੀ.ਐਸ.ਈ ਸੀਨੀ. ਸੈਕੰ. ਸਕੂਲ ਪਟਿਆਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦਿਹਾੜੇ ਦੇ ਸਬੰਧ 'ਚ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸਕੂਲ ਵਿਚ ਸ਼ਬਦ ਗਾਇਣ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਕੂਲ ਦੇ ...

ਪੂਰੀ ਖ਼ਬਰ »

ਪੰਚ-ਸਰਪੰਚਾਂ ਨੂੰ ਪਿਛਲੇ ਕਾਰਜਕਾਲ ਦਾ ਇਤਰਾਜ਼ ਨਹੀਂ ਦਾ ਪ੍ਰਮਾਣ ਪੱਤਰ ਲੈਣਾ ਹੋਵੇਗਾ-ਢਿਲੋਂ

ਪਟਿਆਲਾ, 12 ਦਸੰਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ 'ਚ ਪੰਚਾਇਤ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਤੇ ਇਨ੍ਹਾਂ ਚੋਣਾਂ ਲਈ 15 ਦਸੰਬਰ ਤੋਂ ਨਾਮਜ਼ਦਗੀਆਂ ਦਾ ਕੰਮ ਸ਼ੁਰੂ ਹੋ ਜਾਵੇਗਾ | ਪੰਚਾਇਤ ਵਿਭਾਗ ਪਹਿਲਾਂ ਹੀ ਐਲਾਨ ਕਰ ਚੁੱਕਾ ਹੈ ਕਿ ਜੋ ਪੰਚ ਤੇ ਸਰਪੰਚ ਪਿਛਲੇ ਸਮੇਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਅਨਾਰਦਾਣਾ ਚੌ ਾਕ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ

ਪਟਿਆਲਾ, 12 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਸ.ਈ) ਦੇ ਆਈ.ਸੀ.ਟੀ ਵਿਭਾਗ ਦੇ ਹੁਕਮਾਂ ਅਨੁਸਾਰ ਕੰਪਿਊਟਰ ਦੇ ਵੱਖ-ਵੱਖ ਮੁਕਾਬਲੇ ਬਲਾਕ ਪੱਧਰ 'ਤੇ ਕਰਵਾਏ ਗਏ, ਜਿਨ੍ਹਾਂ 'ਚ ਬਲਾਕ ਦੇ 30 ਸਕੂਲਾਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਪਟਿਆਲਾ, 12 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਮੌਕੇ ਪਾਰਟੀ ਦੀ ਚੜ੍ਹਦੀਕਲਾ ਲਈ ਅਕਾਲੀ ਦਲ ਪਟਿਆਲਾ ਸ਼ਹਿਰੀ ਵਲੋਂ ਗੁਰਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰਾਣਵਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਖਮਾਣੋਂ, 12 ਦਸੰਬਰ (ਮਨਮੋਹਣ ਸਿੰਘ ਕਲੇਰ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦਾ ਸਥਾਪਨਾ ਦਿਵਸ ਮਨਾਉਣ ਦੇ ਮਕਸਦ ਨਾਲ ਹਰੇਕ ਵਿਧਾਨ ਸਭਾ ਹਲਕੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈਂਦੇ ਹੋਏ ਪਾਰਟੀ ਦੇ ਪੋ੍ਰਗਰਾਮ ਤਹਿਤ ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

16 ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਹੋਵੇਗਾ ਵਿਸ਼ਾਲ ਪੈਦਲ ਮਾਰਚ-ਭਾਈ ਜਸਪਿੰਦਰ ਸਿੰਘ

ਨੌਗਾਵਾਂ, 12 ਦਸੰਬਰ (ਰਵਿੰਦਰ ਮੌਦਗਿਲ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜ਼ਰੀ ਜੀ ਵਲੋਂ ਧਰਮ ਦੀ ਰੱਖਿਆ ਲਈ ਦਿੱਤੀ ਗਈ ਬੇਮਿਸਾਲ ਕੁਰਬਾਨੀ ਨੂੰ ਸਮਰਪਿਤ ਵਿਸ਼ਾਲ ...

ਪੂਰੀ ਖ਼ਬਰ »

ਸ਼ਹੀਦੀ ਸਭਾ ਮੌਕੇ ਲੰਗਰ ਦੀ ਮਰਿਆਦਾ ਬਣਾਈ ਰੱਖਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ, 12 ਦਸੰਬਰ (ਰਾਜਿੰਦਰ ਸਿੰਘ)-ਸਾਲਾਨਾ ਸ਼ਹੀਦੀ ਸਭਾ 'ਤੇ ਲੱਗਣ ਵਾਲੇ ਲੰਗਰਾਂ ਦੇ ਸੇਵਾਦਾਰਾਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਣਧੀਰ ਸਿੰਘ ਚੀਮਾ, ਰਵਿੰਦਰ ਸਿੰਘ ਖ਼ਾਲਸਾ, ਅਵਤਾਰ ਸਿੰਘ ਰਿਆ, ਜਗਦੀਪ ਸਿੰਘ ਚੀਮਾ, ਗੁ: ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 12 ਦਸੰਬਰ (ਰਾਜਿੰਦਰ ਸਿੰਘ)-ਕਾਂਗਰਸ ਪਾਰਟੀ ਦੀ ਮੀਟਿੰਗ ਕਾਂਗਰਸ ਦੇ ਸੂਬਾ ਸਕੱਤਰ ਬਲਵਿੰਦਰ ਮਾਵੀ ਦੀ ਅਗਵਾਈ 'ਚ ਹੋਈ | ਇਸ ਮੌਕੇ ਕਾਂਗਰਸ ਪਾਰਟੀ ਦੀ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਰਾਜਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਲੱਡੂ ...

ਪੂਰੀ ਖ਼ਬਰ »

ਜੀ.ਪੀ. ਵਲੋਂ ਕਾਂਗਰਸ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਬਸੀ ਪਠਾਣਾ, 12 ਦਸੰਬਰ (ਗੁਰਬਚਨ ਸਿੰਘ ਰੁਪਾਲ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਰਾਜਸਥਾਨ ਤੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ 'ਚ ਹੋਈ ਕਾਂਗਰਸ ਪਾਰਟੀ ਦੀ ਇਤਿਹਾਸਕ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਇਸ ਜਿੱਤ 'ਤੇ ਵਿਧਾਇਕ ਜੀ.ਪੀ. ਨੇ ਕੁੱਲ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਭੜੀ, 12 ਦਸੰਬਰ (ਭਰਪੂਰ ਸਿੰਘ ਹਵਾਰਾ)-ਪਿੰਡ ਭੜੀ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ 'ਚ ਨਗਰ ਕੀਰਤਨ ਸਜਾਇਆ ਗਿਆ | ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਅਜਨੇਰ, ...

ਪੂਰੀ ਖ਼ਬਰ »

ਜੀਵਨਜੋਤ ਪਬਲਿਕ ਸਕੂਲ ਕੋਟਲਾ ਬਡਲਾ ਵਿਖੇ ਧਾਰਮਿਕ ਸਮਾਗਮ

ਖਮਾਣੋਂ, 12 ਦਸੰਬਰ (ਮਨਮੋਹਣ ਸਿੰਘ ਕਲੇਰ)-ਜੀਵਨਜੋਤ ਪਬਲਿਕ ਸਕੂਲ ਕੋਟਲਾ ਬਡਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ 'ਚ ਸ੍ਰੀ ਅਨੰਦਪੁਰ ਸਾਹਿਬ, ਰੋਪੜ, ਫ਼ਤਹਿਗੜ੍ਹ ਸਾਹਿਬ, ਪਟਿਆਲਾ ਤੇ ਮੁਹਾਲੀ ਤੋਂ ਕਰੀਬ 600 ਬੱਚਿਆਂ ਨੇ ਭਾਗ ਲਿਆ | ਇਸ ਸਮਾਗਮ ਵਿਚ ਗੁਰਬਾਣੀ ...

ਪੂਰੀ ਖ਼ਬਰ »

ਮੇਰੀ ਪਤਨੀ ਦੀ ਮੌਤ ਮਹੇਸ਼ ਹਸਪਤਾਲ 'ਚ ਨਹੀਂ ਹੋਈ- ਹਰਵਿੰਦਰ ਸਿੰਘ

ਫ਼ਤਹਿਗੜ੍ਹ ਸਾਹਿਬ, 12 ਦਸੰਬਰ (ਅਰੁਣ ਆਹੂਜਾ)-ਬੀਤੇ ਦਿਨੀਂ ਇਕ ਗਰਭਵਤੀ ਔਰਤ ਦੀ ਹੋਈ ਮੌਤ ਤੋਂ ਬਾਅਦ ਮਹੇਸ਼ ਹਸਪਤਾਲ ਬਾਹਰ ਲੱਗੇ ਧਰਨੇ ਦਾ ਸਪੱਸ਼ਟੀਕਰਨ ਦਿੰਦਿਆਂ ਮਿ੍ਤਕਾ ਗਰਭਵਤੀ ਔਰਤ ਪਰਮਜੀਤ ਕੌਰ ਦੇ ਪਤੀ ਹਰਵਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਧਾਰਮਿਕ ਸਮਾਗਮ

ਜਟਾਣਾ ਉੱਚਾ, 12 ਦਸੰਬਰ (ਮਨਮੋਹਣ ਸਿੰਘ ਕਲੇਰ)-ਪਿੰਡ ਨਾਨੋਵਾਲ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਸਪੋਰਟਸ ਤੇ ਵੈੱਲਫੇਅਰ ਕਲੱਬ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਦੇ ਭੋਗ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ

ਬਸੀ ਪਠਾਣਾ, 12 ਦਸੰਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਇਸਤਰੀ ਅਕਾਲੀ ਦਲ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਵਜ਼ੀਰ ਬੀਬੀ ਹਰਸਿਮਰਤ ਕੌਰ ਬਾਦਲ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਯਤਨਾਂ ਸਦਕਾ ਕਰਤਾਰਪੁਰ ਲਾਂਘਾ ਖੁੱਲਣ ਦੀ ਖ਼ੁਸ਼ੀ ...

ਪੂਰੀ ਖ਼ਬਰ »

ਹਲਕਾ ਅਮਲੋਹ ਦੀ ਲੀਡਰਸ਼ਿਪ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅਮਲੋਹ, 12 ਦਸੰਬਰ (ਸੂਦ, ਸ਼ਾਰਦਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਸੌਾਟੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ 'ਤੇ ਸਿੱਖ ਪੰਥ ਤੇ ਪਾਰਟੀ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਜੂਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗ਼ਾਜ਼

ਐੱਸ. ਏ. ਐੱਸ. ਨਗਰ, 12 ਦਸੰਬਰ (ਕੇ. ਐੱਸ. ਰਾਣਾ)- ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਕੈਂਪਸ ਵਿਖੇ ਅੱਜ ਭਾਰਤ ਦੀ ਦੂਸਰੀ ਜੂਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ 2018 ਦਾ ਸ਼ਾਨਦਾਰ ਆਗਾਜ਼ ਹੋਇਆ | ਇਸ ਚੈਂਪੀਅਨਸ਼ਿਪ ਦਾ ਉਦਘਾਟਨ ਚੰਡੀਗੜ੍ਹ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਜ਼ਿਲ੍ਹਾ ਪਟਿਆਲਾ ਦੇ ਕਾਰਜਕਾਰਨੀ ਦੀ ਬੈਠਕ

ਪਟਿਆਲਾ, 12 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਬ੍ਰਾਹਮਣ ਸਭਾ ਜ਼ਿਲ੍ਹਾ ਪਟਿਆਲਾ ਦੇ ਕਾਰਜਕਾਰਨੀ ਦੀ ਬੈਠਕ ਕੁਟੀਆ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਸ਼ਰਮਾ ਨੇ ਕੀਤੀ | ਬੈਠਕ 'ਚ ਫ਼ੈਸਲਾ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ 2019 ਦੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX