ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ 48 ਦੌੜਾਂ ਨਾਲ ਹਰਾਇਆ
. . .  1 day ago
ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  1 day ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  1 day ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  1 day ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  1 day ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  1 day ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  1 day ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  1 day ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  1 day ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 day ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  1 day ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  1 day ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  1 day ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  1 day ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  1 day ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  1 day ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  1 day ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  1 day ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  1 day ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  1 day ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  1 day ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  1 day ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  1 day ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  1 day ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  1 day ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  1 day ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  1 day ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  1 day ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  1 day ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  1 day ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  1 day ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  1 day ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550

ਫਰੀਦਕੋਟ / ਮੁਕਤਸਰ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਫ਼ਰੀਦਕੋਟ, 12 ਦਸੰਬਰ (ਸਤੀਸ਼ ਬਾਗ਼ੀ)-ਗੁਰਦੁਆਰਾ ਭਾਈ ਲੱਧਾ ਸਿੰਘ ਜੀ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਗੁਰਮਤਿ ਸਭਾ (ਰਜਿ:) ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਭਾਈ ਲੱਧਾ ਸਿੰਘ ਜੀ ਡੋਗਰ ਬਸਤੀ ਫ਼ਰੀਦਕੋਟ ਵਿਖੇ ਕਰਵਾਇਆ ਗਿਆ | ਇਸ ਮੌਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸ੍ਰੀ ਅੰਮਿ੍ਤਸਰ ਸਾਹਿਬ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਮੌਕੇ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਸਾਬਕਾ ਹੈਡ ਗ੍ਰੰਥੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਗਤਾਂ ਨੂੰ ਕਥਾ ਵਿਚਾਰਾਂ ਨਾਲ ਨਿਹਾਲ ਕੀਤਾ | ਇਸ ਉਪਰੰਤ ਭਾਈ ਜਸਬੀਰ ਸਿੰਘ ਵਲਟੋਹਾ ਢਾਡੀ ਜਥਾ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਭਾਈ ਕਮਲਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਭਾਈ ਲੱਧਾ ਸਿੰਘ ਜੀ ਨੇ ਵਾਰਾਂ ਅਤੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਭਾਈ ਲੱਧਾ ਸਿੰਘ ਜੀ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਗੁਰਮਤਿ ਸਭਾ (ਰਜਿ:) ਵਲੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ | ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਲਖਵੀਰ ਸਿੰਘ ਅਰਾਈਆਂ ਵਾਲਾ, ਗੁਰਦੁਆਰਾ ਭਾਈ ਲੱਧਾ ਸਿੰਘ ਜੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰੀਕ ਸਿੰਘ, ਮੀਤ ਪ੍ਰਧਾਨ ਕਰਨੈਲ ਸਿੰਘ, ਖ਼ਜ਼ਾਨਚੀ ਹਰਚਰਨ ਸਿੰਘ, ਬਲਵਿੰਦਰ ਸਿੰਘ, ਸੰਦੀਪ ਸਿੰਘ, ਕ੍ਰਿਪਾਲ ਸਿੰਘ, ਇੰਦਰਜੀਤ ਸਿੰਘ, ਜ਼ਿਲ੍ਹਾ ਪੁਲਿਸ ਵੈਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਸੰਤ ਸਿੰਘ, ਨੌਜਵਾਨ ਗੁਰਮਤਿ ਸਭਾ ਦੇ ਪ੍ਰਧਾਨ ਸਰਬਜੋਤ ਸਿੰਘ ਸਾਹਨੀ, ਸੁਖਪ੍ਰੀਤ ਸਿੰਘ, ਪ੍ਰੇਮ ਸਿੰਘ, ਗੁਰਚਰਨ ਸਿੰਘ, ਰਵਿੰਦਰ ਸਿੰਘ ਗੋਗਾ ਪ੍ਰਧਾਨ, ਲਵਪ੍ਰੀਤ ਸਿੰਘ ਅਤੇ ਗੁਰਸੇਵਕ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਬਾਬਾ ਫ਼ਰੀਦ ਸੇਵਾ ਸੁਸਾਇਟੀ ਦੇ ਪ੍ਰਧਾਨ ਰਾਜ ਕੁਮਾਰ ਦੀ ਅਗਵਾਈ ਹੇਠ ਜੋੜਿਆਂ ਦੀ ਸੰਭਾਲ ਕੀਤੀ ਗਈ |

ਵਿਧਾਇਕ ਢਿੱਲੋਂ ਨੇ ਕੁਸ਼ਤੀ ਹਾਲ ਲਈ ਪੰਜ ਲੱਖ ਰੁਪਏ ਦਾ ਚੈੱਕ ਦਿੱਤਾ

ਫ਼ਰੀਦਕੋਟ, 12 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਨਹਿਰੂ ਸਟੇਡੀਅਮ 'ਚ ਪਹਿਲਵਾਨਾਂ ਨੂੰ ਸਿਖਲਾਈ ਦੇਣ ਲਈ ਨਵੇਂ ਕੁਸ਼ਤੀ ਹਾਲ ਦੀ ਉਸਾਰੀ ਸਬੰਧਿਤ ਵਿਭਾਗ ਵਲੋਂ ਕਰਵਾਈ ਜਾ ਰਹੀ ਹੈ | ਪਿਛਲੇ ਸਾਲ ਬਾਬਾ ਫ਼ਰੀਦ ਆਗਮਨ ਪੁਰਬ ਦੌਰਾਨ ਬਾਬਾ ਫ਼ਰੀਦ ਰੈਸਲਿੰਗ ...

ਪੂਰੀ ਖ਼ਬਰ »

ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ

ਫ਼ਰੀਦਕੋਟ, 12 ਦਸੰਬਰ (ਸਟਾਫ਼ ਰਿਪੋਰਟਰ)-ਐਸ.ਐਮ.ਡੀ. ਕਿੰਡਰ ਗਾਰਡਨ ਕੋਟ ਸੁਖੀਆ ਵਿਖੇ ਪ੍ਰੀ-ਪ੍ਰਾਇਮਰੀ ਵਿਭਾਗ ਦੇ ਖੇਡ ਮੁਕਾਬਲੇ ਕਰਵਾਏ ਗਏ | ਇਸ ਖੇਡ ਮੁਕਾਬਲੇ ਵਿਚ ਸੰਸਥਾ ਦੇ ਚੇਅਰਮੈਨ/ਡਾਇਰੈਕਟਰ ਰਾਜ ਥਾਪਰ, ਸੰਤੋਖ ਸਿੰਘ ਸੋਢੀ, ਹਰਬੰਸ ਲਾਲ ਥਾਪਰ ਅਤੇ ...

ਪੂਰੀ ਖ਼ਬਰ »

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲੋੜਵੰਦ ਪਰਿਵਾਰ ਨੂੰ ਘਰ ਦੀਆਂ ਚਾਬੀਆਂ ਸੌਾਪੀਆਂ

ਫ਼ਰੀਦਕੋਟ, 12 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲੋੜਵੰਦ ਪਰਿਵਾਰ ਨੂੰ ਨਵੇਂ ਘਰ ਦੀਆਂ ਚਾਬੀਆਂ ਸੌਾਪੀਆਂ ਗਈਆਂ | ਇਸ ਮੌਕੇ ਉਨ੍ਹਾਂ ਨਾਲ ਜਥੇਦਾਰ ਲਖਬੀਰ ਸਿੰਘ ਅਰਾਈਆਂ ਵਾਲਾ ਮੈਂਬਰ ਸ਼੍ਰੋਮਣੀ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਨੁੱਕੜ ਨਾਟਕ ਦੀ ਪੇਸ਼ਕਾਰੀ

ਜੈਤੋ, 12 ਦਸੰਬਰ (ਭੋਲਾ ਸ਼ਰਮਾ)-ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸ਼ੁੱਧਤਾ ਨੂੰ ਧਿਆਨ ਵਿਚ ਰੱਖਦੇ ਹੋਏ ਪਿੰਡ ਰੋੜੀਕਪੂਰਾ ਵਿਖੇ ਨੁੱਕੜ ਨਾਟਕ ਕੀਤਾ | ਇਸ ਨਾਟਕ ਰਾਹੀਂ ਵਿਦਿਆਰਥੀਆਂ ਵਲੋਂ ਪਲਾਸਟਿਕ ਦਾ ਵਾਤਾਵਰਨ ਅਤੇ ਸਮਾਜ ...

ਪੂਰੀ ਖ਼ਬਰ »

ਪੰਚਾਇਤੀ ਐਕਟ ਕਾਰਕੁਨਾਂ ਵਲੋਂ ਪਿੰਡਾਂ ਦੇ ਸਰਪੰਚ-ਪੰਚ ਸਰਬਸੰਮਤੀ ਨਾਲ ਬਣਾਉਣ ਦੀ ਅਪੀਲ

ਬਰਗਾੜੀ, 12 ਦਸੰਬਰ (ਲਖਵਿੰਦਰ ਸ਼ਰਮਾ)-ਲੋਕਾਂ ਨੂੰ ਪੰਚਾਇਤੀ ਐਕਟ ਬਾਰੇ ਲਗਾਤਾਰ ਜਾਣਕਾਰੀ ਦੇਣ ਅਤੇ ਪੰਚਾਇਤੀ ਐਕਟ ਅਧੀਨ ਲੋਕਾਂ ਦੇ ਹੱਕਾਂ ਦੀ ਗਲ ਕਰਨ ਵਾਲੇ ਕਾਰਕੁੰਨ ਮਨਜੀਤ ਸਿੰਘ ਢਿੱਲਵਾਂ ਕਲਾਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਮੂਹ ਪਿੰਡਾਂ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ 'ਚ ਹੋਈ ਜਿੱਤ 'ਤੇ ਕਾਂਗਰਸੀ ਆਗੂਆਂ ਨੇ ਲੱਡੂ ਵੰਡੇ

ਫ਼ਰੀਦਕੋਟ, 12 ਦਸੰਬਰ (ਸਤੀਸ਼ ਬਾਗ਼ੀ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਪੰਜ ਰਾਜਾਂ ਵਿਚ ਕਾਂਗਰਸ ਪਾਰਟੀ ਵਲੋਂ ਲੜੀਆਂ ਗਈਆਂ ਵਿਧਾਨ ਸਭਾ ਚੋਣਾਂ ਦੌਰਾਨ ਛੱਤੀਸਗੜ੍ਹ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿਚ ਪ੍ਰਾਪਤ ਕੀਤੀ ਗਈ ...

ਪੂਰੀ ਖ਼ਬਰ »

ਬਰਗਾੜੀ ਮੋਰਚਾ ਸਥਾਨ ਨੂੰ ਪੁਲਿਸ ਨੇ ਆਪਣੇ ਕਬਜ਼ੇ 'ਚ ਲਿਆ

ਬਰਗਾੜੀ, 12 ਦਸੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਬਰਗਾੜੀ ਮੋਰਚਾ ਸਥਾਨ ਜਿੱਥੇ ਰੋਜ਼ਾਨਾ ਰੌਣਕਾਂ ਲੱਗੀਆਂ ਹੋਈਆਂ ਸਨ ਅਤੇ ਰੋਜ਼ਾਨਾਂ ਸੰਗਤਾਂ ਦੂਰ, ਨੇੜੇ ਤੋਂ ਹਾਜ਼ਰੀ ਭਰਦੀਆਂ ਸਨ ਉੱਥੇ ਹੁਣ ਮੋਰਚੇ ਦੀ ਸਮਾਪਤੀ ਉਪਰੰਤ ਪੂਰੀ ਤਰ੍ਹਾਂ ਸੁੰਨਸਾਨ ਪਸਰੀ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ ਮੰਗਾਂ ਸਬੰਧੀ ਡਟੇ ਰਹਿਣ ਦਾ ਫ਼ੈਸਲਾ

ਕੋਟਕਪੂਰਾ, 12 ਦਸੰਬਰ (ਗਿੱਲ, ਮੇਘਰਾਜ)-ਦਾ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਨੇ ਡੀ. ਸੀ ਬਠਿੰਡਾ ਦੇ ਅੜੀਅਲ ਵਤੀਰੇ ਅਤੇ ਆਪਣੀਆਂ ਹੱਕੀ ਮੰਗਾਂ ਸਬੰਧੀ ਸੰਘਰਸ਼ 'ਚ ਡਟੇ ਰਹਿਣ ਦਾ ਫ਼ੈਸਲਾ ਕਰਦਿਆਂ 13-14 ਦਸੰਬਰ ਨੂੰ ਜ਼ੋਰਦਾਰ ਐਕਸ਼ਨ ਕਰਨ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਪਰਚੀ ਫ਼ੀਸ ਦੇ ਵਿਰੋਧ 'ਚ ਰੇਹੜ੍ਹੀਆਂ-ਫੜੀਆਂ ਵਾਲਿਆਂ ਵਲੋਂ ਤੀਜੇ ਦਿਨ ਵੀ ਹੜਤਾਲ

ਕੋਟਕਪੂਰਾ, 12 ਦਸੰਬਰ (ਮੋਹਰ ਸਿੰਘ ਗਿੱਲ)-ਪੰਜਾਬ ਮੰਡੀਕਰਨ ਬੋਰਡ ਦੀ ਹਦਾਇਤ 'ਤੇ ਮਾਰਕੀਟ ਕਮੇਟੀ ਕੋਟਕਪੂਰਾ ਵਲੋਂ ਰੇਹੜੀ-ਫੜੀ ਵਾਲਿਆਂ ਤੋਂ ਤਹਿ ਬਾਜ਼ਾਰੀ ਵਸੂਲਣ ਲਈ ਦਿੱਤਾ ਗਿਆ ਠੇਕਾ ਹੁਣ ਮਾਰਕੀਟ ਕਮੇਟੀ ਲਈ ਹੀ ਮੁਸੀਬਤ ਦਾ ਸਬੱਬ ਬਣਦਾ ਜਾ ਰਿਹਾ ਹੈ ਕਿਉਂਕਿ ...

ਪੂਰੀ ਖ਼ਬਰ »

ਚਾਂਦੀ ਦੀ ਤਗਮਾ ਜੇਤੂ ਰਜਨੀ ਦੀ ਖੇਲ ਇੰਡੀਆ 2019 ਲਈ ਚੋਣ

ਫ਼ਰੀਦਕੋਟ, 12 ਦਸੰਬਰ (ਸਟਾਫ਼ ਰਿਪੋਰਟਰ)-ਬੀਤੇ ਦਿਨੀਂ ਸੋਨੀਪਤ (ਹਰਿਆਣਾ) ਵਿਖੇ ਕਰਵਾਈਆਂ ਗਈਆਂ ਕੌਮੀ ਸਕੂਲ ਪੱਧਰੀ ਕੁਸ਼ਤੀ ਖੇਡਾਂ 2018 ਵਿਚ ਕੁਸ਼ਤੀ ਕੋਚਿੰਗ ਸੈਂਟਰ ਨਹਿਰੂ ਸਟੇਡੀਅਮ ਫ਼ਰੀਦਕੋਟ ਦੀ ਰਜਨੀ ਨੇ ਉਮਰ ਵਰਗ 17 ਸਾਲ ਵਿਚ 40 ਕਿਲੋਗਰਾਮ ਭਾਰ ਵਰਗ ਵਿਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ 'ਚ ਸਾਲਾਨਾ ਸਪੋਰਟਸ ਮੀਟ ਕਰਵਾਈ

ਸਾਦਿਕ, 12 ਦਸੰਬਰ (ਆਰ.ਐਸ.ਧੰੁਨਾ)-ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਪ ਸਿੰਘ ਵਾਲਾ ਵਿਖੇ ਕਰਵਾਈ ਗਈ ਸਾਲਾਨਾ ਸਪੋਰਟਸ ਮੀਟ ਦੌਰਾਨ ਖੋ ਖੋ, ਬੈਡਮਿੰਟਨ, ਰੀਲੇਅ ਦੌੜ, ਰੱਸਾ ਕਸ਼ੀ ਦੇ ਮੁਕਾਬਲੇ ਅਤੇ 100, 200 ਅਤੇ 400 ਮੀਟਰ ਦੌੜਾਂ ਕਰਵਾਈਆਂ ਗਈਆਂ | ਇਹ ਮੁਕਾਬਲੇ ...

ਪੂਰੀ ਖ਼ਬਰ »

ਸਵੱਸਥ ਭਾਰਤ ਤੰਦਰੁਸਤ ਪੰਜਾਬ ਯਾਤਰਾ ਕੱਲ੍ਹ ਕੋਟਕਪੂਰਾ ਪੁੱਜੇਗੀ

ਕੋਟਕਪੂਰਾ, 12 ਦਸੰਬਰ (ਮੇਘਰਾਜ)-ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਸਵੱਸਥ ਭਾਰਤ ਤੰਦਰੁਸਤ ਪੰਜਾਬ' ਯਾਤਰਾ ਜੋ ਕਿ ਲੇਹ ਤੋਂ ਸ਼ੁਰੂ ਕੀਤੀ ਗਈ ਹੈ, ਵੱਖ-ਵੱਖ ਰਾਜਾਂ ਤੋਂ ਹੁੰਦੀ ਹੋਈ 14 ਦਸੰਬਰ ਨੂੰ ਕੋਟਕਪੂਰਾ ਵਿਖੇ ਪਹੁੰਚੇਗੀ | ਇਸ ਸਬੰਧੀ ਸਿਹਤ ਵਿਭਾਗ ਦੇ ਸਹਾਇਕ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਸਮਾਗਮ ਕੱਲ੍ਹ

ਕੋਟਕਪੂਰਾ, 12 ਦਸੰਬਰ (ਮੇਘਰਾਜ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਆਪਣਾ 98ਵਾਂ ਸਥਾਪਨਾ ਦਿਵਸ 14 ਦਸੰਬਰ ਦਿਨ ਸ਼ੁੱਕਰਵਾਰ ਨੂੰ ਮਨਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਛੱਪੜ ਦੀ ਸਫ਼ਾਈ ਤੇ ਸੀਵਰੇਜ ਕਾਰਨ ਪੁੱਟੀਆਂ ਸੜਕਾਂ ਦਾ ਨਿਰਮਾਣ ਕਰਨ ਦੀ ਮੰਗ

ਕੋਟਕਪੂਰਾ, 12 ਦਸੰਬਰ (ਮੇਘਰਾਜ)-ਨਗਰ ਕੌਾਸਲ ਕੋਟਕਪੂਰਾ ਦੇ ਵਾਰਡ ਨੰਬਰ 9, 16 ਅਤੇ 17 ਦੇ ਵਿਚਕਾਰ ਪੈਂਦੇ ਡੇਰਾ ਫਰਮਾਹਾਂ ਵਾਲਾ ਦੇ ਨਾਲ ਲੱਗਦੇ ਛੱਪੜ ਦੀ ਹਾਲਤ ਬਹੁਤ ਹੀ ਤਰਸਯੋਗ ਹੈ | ਛੱਪੜ ਦਾ ਪਾਣੀ ਬਦਬੋ ਮਾਰ ਰਿਹਾ ਹੈ ਅਤੇ ਛੱਪੜ ਵਿਚਕਾਰ ਵੱਡੇ-ਵੱਡੇ ਸਰਕਾਨੇ ਉੱਗੇ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਕੋਟਕਪੂਰਾ ਦੀ ਸਫ਼ਾਈ ਲਈ ਮੁਹਿੰਮ ਸ਼ੁਰੂ

ਕੋਟਕਪੂਰਾ, 12 ਦਸੰਬਰ (ਮੇਘਰਾਜ)-ਬੀਤੇ ਦਿਨ ਨਗਰ ਕੌਾਸਲ ਕੋਟਕਪੂਰਾ ਵਲੋਂ ਸ਼ਹਿਰ ਦੀ ਸਫ਼ਾਈ ਮੁਹਿੰਮ ਤਹਿਤ ਮੇਟ ਗੁਰਵਿੰਦਰ ਸਿੰਘ ਗੋਂਦਾਰਾ ਦੀ ਅਗਵਾਈ 'ਚ ਸਫ਼ਾਈ ਕਰਮਚਾਰੀਆਂ ਨੇ ਬੱਤੀਆਂ ਵਾਲਾ ਚੌਕ ਤੋਂ ਜੈਤੋ ਰੋਡ 'ਤੇ ਨਾਲਿਆਂ ਦੀ ਸਫ਼ਾਈ ਕੀਤੀ ਗਈ | ਉਨ੍ਹਾਂ ਦੇ ...

ਪੂਰੀ ਖ਼ਬਰ »

ਜਥੇਬੰਦੀਆਂ ਨੇ ਮਨੁੱਖੀ ਅਧਿਕਾਰ ਦਿਵਸ ਮਨਾਇਆ

ਕੋਟਕਪੂਰਾ, 12 ਦਸੰਬਰ (ਗਿੱਲ)-ਆਰ.ਟੀ.ਆਈ ਤੇ ਹਿਊਮਨ ਰਾਈਟਸ ਟੀਮ ਵਲੋਂ ਰਾਸ਼ਟਰੀ ਪ੍ਰਧਾਨ ਸੁਨੀਸ਼ ਨਾਰੰਗ ਅਤੇ ਜ਼ਿਲ੍ਹਾ ਚੇਅਰਮੈਨ ਬਾਲ ਮਜ਼ਦੂਰ ਸੈੱਲ ਮਨੋਜ ਗੁਲਾਟੀ ਦੀ ਅਗਵਾਈ 'ਚ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ | ਇਸ ਮੌਕੇ ਮਨੁੱਖੀ ਅਧਿਕਾਰਾਂ ਬਾਰੇ ...

ਪੂਰੀ ਖ਼ਬਰ »

ਹਰਜਸ ਬਰਗਾੜੀ ਦਾ ਗੀਤ ਡੀ. ਡੀ. ਪੰਜਾਬੀ 'ਤੇ ਅੱਜ ਅਤੇ ਕੱਲ੍ਹ

ਬਰਗਾੜੀ, 12 ਦਸੰਬਰ (ਸ਼ਰਮਾ)-ਕਸਬਾ ਬਰਗਾੜੀ ਦੇ ਨੌਜਵਾਨ ਅਗਾਂਹਵਧੂ ਕਲਾਕਾਰ ਹਰਜਸ ਢਿੱਲੋਂ ਦਾ ਨਵਾਂ ਗੀਤ 'ਕਿਸ਼ਤਾਂ' ਡੀ.ਡੀ ਪੰਜਾਬੀ ਤੇ 13 ਦਸੰਬਰ ਨੂੰ ਰਾਤ 8 ਵਜੇ ਅਤੇ 14 ਦਸੰਬਰ ਨੂੰ ਸੁਭਾ 10 ਵਜੇ ਛਣ-ਛਣ ਛਣਕਾਰ ਪ੍ਰੋਗਰਾਮ ਵਿਚ ਪ੍ਰਸਾਰਿਤ ਕੀਤਾ ਜਾਵੇਗਾ | ਇਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਰੀਦਕੋਟ, 12 ਦਸੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਨੇ ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਨੂੰ ਲੈ ਕੇ ਪਾਵਰ ਕਾਰਪੋਰੇਸ਼ਨ ਵਿਰੁੱਧ ਰੋਸ ਪ੍ਰਦਰਸ਼ਨ

ਫ਼ਰੀਦਕੋਟ, 12 ਦਸੰਬਰ (ਕ੍ਰ. ਰਿਪੋ.)-ਨੌਜਵਾਨ ਭਾਰਤ ਸਭਾ ਵੱਲੋਂ ਅੱਜ ਮਜ਼ਦੂਰ ਅਤੇ ਕਿਸਾਨਾਂ ਨੂੰ ਬਿਜਲੀ ਦੇ ਵਾਧੂ ਬਿੱਲ ਆਉਣ ਨੂੰ ਲੈ ਕੇ ਪੰਜਾਬ ਰਾਜ ਪਾਵਰਕਾਰਪੋਰੇਸ਼ਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਸਭਾ ਦੇ ਜ਼ਿਲ੍ਹਾ ਪ੍ਰਧਾਨ ਨੌਨਿਹਾਲ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (1920) ਮੀਟਿੰਗ 18 ਨੂੰ

ਫ਼ਰੀਦਕੋਟ, 12 ਦਸੰਬਰ (ਗੋਂਦਾਰਾ)-ਸ਼ੋ੍ਰਮਣੀ ਅਕਾਲੀ ਦਲ (1920) ਦੇ ਜਨਰਲ ਸਕੱਤਰ ਬੂਟਾ ਸਿੰਘ ਰਣਸੀਂਹ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 1 ਜੂਨ 2018 ਤੋਂ ਬਰਗਾੜੀ ਵਿਖੇ ਜਥੇਦਾਰ ਧਿਆਨ ਸਿੰਘ ਮੰਡ ਤਿੰਨ ਮੰਗਾਂ ਨੂੰ ਲੈ ਕੇ ਬਰਗਾੜੀ ਦਾਣਾ ਮੰਡੀ 'ਚ ...

ਪੂਰੀ ਖ਼ਬਰ »

ਪੈਨਸ਼ਨਰਾਂ ਤੇ ਮੁਲਾਜ਼ਮਾਂ ਕੀਤਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਫ਼ਰੀਦਕੋਟ, 12 ਦਸੰਬਰ (ਸਰਬਜੀਤ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸੱਦੇ 'ਤੇ ਅੱਜ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸਾਰੇ ਵਿਭਾਗਾਂ ਦੇ ਪੈਨਸ਼ਨਰ, ਮੁਲਾਜ਼ਮ ਅਤੇ ਜਨਤਕ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰਜ਼ ...

ਪੂਰੀ ਖ਼ਬਰ »

ਸਰਪੰਚੀ ਦੇ ਥਾਪੜੇ ਲਈ ਵਿਧਾਇਕ ਦੀ ਕੋਠੀ 'ਚ ਰੌਣਕਾਂ ਵਧੀਆਂ

ਗੋਲੇਵਾਲਾ, 12 ਦਸੰਬਰ (ਅਮਰਜੀਤ ਬਰਾੜ)-ਪੰਚਾਇਤੀ ਚੋਣਾਂ ਦੇ ਐਲਾਨ ਹੁੰਦਿਆਂ ਹੀ ਵੱਖ-ਵੱਖ ਪਿੰਡਾਂ ਵਿਚ ਸਰਪੰਚ ਬਣਨ ਦੀ ਇੱਛਾ ਰੱਖਣ ਵਾਲੇ ਲੋਕਾਂ ਵਿਚ ਭੱਜ ਦੌੜ ਤੇਜ਼ ਹੋ ਗਈ ਹੈ ਅਤੇ ਸਰਪੰਚੀ ਦੀ ਟਿਕਟ ਪੱਕੀ ਕਰਨ ਲਈ ਕਾਂਗਰਸ ਪਾਰਟੀ ਦੇ ਮੌਜੂਦਾ ਵਿਧਾਇਕ ...

ਪੂਰੀ ਖ਼ਬਰ »

ਯੂਨੀਵਰਸਲ ਮਨੁੱਖੀ ਅਧਿਕਾਰ ਬਿਊਰੋ ਦੀ ਮੀਟਿੰਗ ਹੋਈ

ਕੋਟਕਪੂਰਾ, 12 ਦਸੰਬਰ (ਮੋਹਰ ਸਿੰਘ ਗਿੱਲ)-ਯੂਨੀਵਰਸਲ ਮਨੁੱਖੀ ਅਧਿਕਾਰ ਬਿਊਰੋ ਦੀ ਇਕ ਵਿਸ਼ੇਸ਼ ਇਕੱਤਰਤਾ ਇੱਥੇ ਪੰਜਾਬ ਪ੍ਰਧਾਨ ਲਖਵਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਇਕੱਤਰਤਾ 'ਚ ਬਿਊਰੋ ਦੇ ਚੇਅਰਮੈਨ ਕੇਹਰ ਸਿੰਘ ਹਿੱਸੋਵਾਲ ਐਡਵੋਕੇਟ ...

ਪੂਰੀ ਖ਼ਬਰ »

ਪ੍ਰਸ਼ਨੋਤਰੀ ਮੁਕਾਬਲੇ 'ਚ ਜਸਪਾਲ ਕੌਰ ਤੇ ਨਵਨੀਤ ਕੌਰ ਅੱਵਲ

ਜੈਤੋ, 12 ਦਸੰਬਰ (ਭੋਲਾ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ ਵਿਖੇ ਨੌਵੀਂ ਅਤੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਸਕੂਲ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਦੱਸਵੀਂ ਜਮਾਤ ਦੀ ਵਿਦਿਆਰਥਣ ਜਸਪਾਲ ਕੌਰ ...

ਪੂਰੀ ਖ਼ਬਰ »

ਲੋਕਾਂ ਨੇ ਭਾਜਪਾ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਤਿੰਨ ਰਾਜਾਂ 'ਚ ਕਾਂਗਰਸ ਪਾਰਟੀ ਨੂੰ ਜਿਤਾਇਆ-ਸੂਰਜ ਭਾਰਦਵਾਜ

ਜੈਤੋ, 12 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਤਿੰਨ ਰਾਜਾਂ ਦੀਆਂ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ 'ਤੇ ਕਾਂਗਰਸੀ ਹਲਕਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਕਾਂਗਰਸ ਦੇ ਸਾਬਕਾ ਵਿਧਾਇਕ ਮਹੁੰਮਦ ਸਦੀਕ ਦੇ ਜਵਾਈ ਤੇ ਸੀਨੀਅਰ ...

ਪੂਰੀ ਖ਼ਬਰ »

ਲੋਕ ਭਲਾਈ ਟਰੱਸਟ ਹਾਂਗਕਾਂਗ ਵਲੋਂ ਮਰੀਜ਼ ਨੂੰ ਆਰਥਿਕ ਸਹਾਇਤਾ ਸੌਾਪੀ

ਫ਼ਰੀਦਕੋਟ, 12 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਲੋਕ ਭਲਾਈ ਟਰੱਸਟ ਹਾਂਗਕਾਂਗ ਵਲੋਂ ਮਰੀਜ਼ ਦੇ ਇਲਾਜ ਲਈ ਆਰਥਿਕ ਸਹਾਇਤਾ ਭੇਜੀ ਗਈ | ਇਸ ਸਬੰਧੀ ਜਗਤਾਰ ਸਿੰਘ ਢੁੱਡੀਕੇ ਅਤੇ ਜਤਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਗੋਰਾ ਵਾਸੀ ਭੁੱਚੋ ਜੋ ਕਿ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਵਲੋਂ ਹੋਣਹਾਰ ਵਿਦਿਆਰਥਣਾਂ ਸਨਮਾਨਿਤ

ਬਾਜਾਖਾਨਾ, 12 ਦਸੰਬਰ (ਜੀਵਨ ਗਰਗ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਚ ਉੱਘੇ ਸਮਾਜ ਸੇਵੀ ਵਾਸਦੇਵ ਸ਼ਰਮਾ ਦੇ ਯਤਨਾਂ ਸਦਕਾ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥਣਾਂ ਦੀ ਵਿੱਤੀ ਮਦਦ ਲਈ ਸੰਖੇਪ ਸਮਾਗਮ ਕੀਤਾ ਗਿਆ | ਪਿੰ੍ਰਸੀਪਲ ਪ੍ਰਭਜੋਤ ਸਿੰਘ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਮਾਨਵਤਾ ਦੀ ਭਲਾਈ ਲਈ ਸਹਿਯੋਗ ਦੇਣ ਦਾ ਭਰੋਸਾ ਦਿੱਤਾ

ਫ਼ਰੀਦਕੋਟ, 12 ਦਸੰਬਰ (ਸਤੀਸ਼ ਬਾਗ਼ੀ)-ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਅੱਜ ਸਥਾਨਕ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਲੰਗਰ ਮਾਤਾ ਖੀਵੀ ਜੀ ਵਿਖੇ ਨਤਮਸਤਕ ਹੋਏ | ਇਸ ਮੌਕੇ ਗੁਰਦੁਆਰਾ ਕਮੇਟੀ ...

ਪੂਰੀ ਖ਼ਬਰ »

ਯੋਗਾ ਜਾਗਰੂਕਤਾ ਕੈਂਪ ਲਗਾਇਆ

ਫ਼ਰੀਦਕੋਟ, 12 ਦਸੰਬਰ (ਸਤੀਸ਼ ਬਾਗ਼ੀ)-ਬੱਚਿਆਂ ਦੀ ਸਿਹਤਯਾਬੀ ਨੂੰ ਕਾਇਮ ਰੱਖਣ ਦੇ ਮਨੋਰਥ ਸਦਕਾ ਸ੍ਰੀ ਪ੍ਰੇਮ ਸੰਕੀਰਤਨ ਮੰਡਲ ਅਤੇ ਪਤੰਜਲੀ ਯੋਗ ਸਮਿਤੀ ਵਲੋਂ ਤਿੰਨ ਰੋਜ਼ਾ ਯੋਗਾ ਜਾਗਰੂਕਤਾ ਕੈਂਪ ਸਰਕਾਰੀ ਮਿਡਲ ਸਕੂਲ ਮਨਜੀਤ ਇੰਦਰਪੁਰਾ ਵਿਖੇ ਲਗਾਇਆ ਗਿਆ, ...

ਪੂਰੀ ਖ਼ਬਰ »

'ਬੀੜ' ਸੁਸਾਇਟੀ ਨੇ ਬਣਾਇਆ 49ਵਾਂ ਹਰਬਲ ਗਾਰਡਨ

ਫ਼ਰੀਦਕੋਟ, 12 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਸਕੂਲਾਂ ਦੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਅਤੇ ਬੱਚਿਆਾ 'ਚ ਕੁਦਰਤ ਪ੍ਰਤੀ ਰੁਚੀ ਪੈਦਾ ਕਰਨ ਲਈ ਕਾਰਜ ਕਰ ਰਹੀ ਬਰਡਜ਼ ਐਨਵਾਇਰਨਮੈਂਟ ਐਾਡ ਅਰਥ ਰਿਵਾਈਵਿੰਗ ਹੈਂਡ ਸੁਸਾਇਟੀ 'ਬੀੜ' ਦੁਆਰਾ ਹਰਬਲ ਗਾਰਡਨ ਬਣਾਉਣ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਵਸ ਪੌਦੇ ਲਗਾ ਕੇ ਮਨਾਇਆ

ਜੈਤੋ, 12 ਦਸੰਬਰ (ਭੋਲਾ ਸ਼ਰਮਾ)-ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੇ ਨੌਜਵਾਨਾਂ ਨੇ ਹੈਪੀ ਨੰਬਰਦਾਰ ਦੀ ਅਗਵਾਈ ਵਿਚ ਪਿੰਡ ਦੇ ਗੁਰਦੁਆਰਾ ਹਰਗੋਬਿੰਦ ਸਰ ਦੇ ਸਾਹਮਣੇ ਅਤੇ ਸਰਕਾਰੀ ਹਾਈ ਸਕੂਲ ਦੀ ਚਾਰ ਦੀਵਾਰੀ ਨਾਲ ਫਾਇਕਸ ਦੇ 200 ਪੌਦੇ ਲਾ ਕੇ ਗੁਰੂ ਤੇਗ ਬਹਾਦਰ ਜੀ ...

ਪੂਰੀ ਖ਼ਬਰ »

ਕਾਕਾ ਕਰਨਵੀਰ ਸਿੰਘ ਬਰਾੜ ਦੀ ਯਾਦ 'ਚ ਮੁਫ਼ਤ ਕੈਂਸਰ ਜਾਂਚ ਕੈਂਪ 15 ਨੂੰ

ਜੈਤੋ, 12 ਦਸੰਬਰ (ਸ਼ਰਮਾ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ, ਵਜ਼ੀਰ ਸਿੰਘ ਬਰਾੜ ਅਤੇ ਸਮੂਹ ਨੰਬਰਦਾਰ ਪਰਿਵਾਰ ਡੇਲਿਆਂਵਾਲੀ ਵਲੋਂ ਸਵ. ਕਾਕਾ ਕਰਨਵੀਰ ਸਿੰਘ ਬਰਾੜ ਦੀ ਯਾਦ ਵਿਚ ਕੈਂਸਰ ਦੀ ਭਿਆਨਕ ਬਿਮਾਰੀ ਸਬੰਧੀ ਮੁਫ਼ਤ ਮੈਡੀਕਲ ਜਾਂਚ ਕੈਂਪ 15 ਦਸੰਬਰ ਦਿਨ ...

ਪੂਰੀ ਖ਼ਬਰ »

ਪਿੰਡ ਕਿਲਾ ਨੌ ਦਾ ਦੋ ਰੋਜ਼ਾ ਸਾਲਾਨਾ ਕਬੱਡੀ ਟੂਰਨਾਮੈਂਟ ਸ਼ੁਰੂ

ਫ਼ਰੀਦਕੋਟ, 12 ਦਸੰਬਰ (ਸਟਾਫ਼ ਰਿਪੋਰਟਰ)-ਜ਼ਿਲ੍ਹੇ ਦੇ ਪਿੰਡ ਕਿਲਾ ਨੌ ਵਿਖੇ ਸ਼ਹੀਦ ਕਰਤਾਰ ਸਿੰਘ ਸਪੋਰਟਸ ਕਲੱਬ ਵਲੋਂ ਕਰਵਾਇਆ ਜਾਣ ਵਾਲਾ ਸਾਲਾਨਾ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ | ਟੂਰਨਾਮੈਂਟ ਦਾ ਉਦਘਾਟਨ ਕੰਵਲਜੀਤ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX