ਤਾਜਾ ਖ਼ਬਰਾਂ


ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ
. . .  10 minutes ago
ਗੜ੍ਹਸ਼ੰਕਰ, 20 ਜੂਨ (ਧਾਲੀਵਾਲ)- ਗੜ੍ਹਸ਼ੰਕਰ ਬਲਾਕ ਦੇ ਪਿੰਡ ਪਨਾਮ ਨਾਲ ਸਬੰਧਿਤ 27 ਸਾਲਾ ਨੌਜਵਾਨ ਸਤਨਾਮ ਸਿੰਘ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਨੌਜਵਾਨ ਸਤਨਾਮ ਸਿੰਘ ਪਿੰਡ ਨੇੜਲੀ ਨਹਿਰ ਤੋਂ ਗੰਭੀਰ ਹਾਲਤ 'ਚ ਗੜ੍ਹਸ਼ੰਕਰ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  26 minutes ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  58 minutes ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 1 hour ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 1 hour ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 1 hour ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 1 hour ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  about 2 hours ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 2 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 2 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 2 hours ago
ਨਵੀਂ ਦਿੱਲੀ, 20 ਜੂਨ- ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਭਾਜਪਾ-ਅਕਾਲੀ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 1984 'ਚ ਹੋਏ ਸਿੱਖ ਦੰਗਿਆਂ ਦੇ ਮਾਮਲੇ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੀ ....
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  about 3 hours ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 3 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  about 4 hours ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  about 4 hours ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 5 hours ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 5 hours ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 5 hours ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 5 hours ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 5 hours ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  about 6 hours ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 6 hours ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 6 hours ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 6 hours ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 7 hours ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 7 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 7 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 7 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 7 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 7 hours ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 7 hours ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  about 7 hours ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 8 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 8 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 8 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 8 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਉਣ ਵਾਲੀ ਪੀੜੀ ਲਈ ਪਾਣੀ ਬਚਾਉਣਾ ਹੋਵੇਗਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550

ਮੋਗਾ

¸ ਪੰਚਾਇਤੀ ਚੋਣਾਂ ¸ ਇਸ ਵਾਰ ਦੇਖਣ ਨੂੰ ਮਿਲਣਗੇ ਰੰਗ-ਬਰੰਗੇ ਮਿਜਾਜ਼

ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ
ਮੋਗਾ, 12 ਦਸੰਬਰ - 30 ਦਸੰਬਰ ਨੂੰ ਪੰਜਾਬ ਵਿਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਜਿੱਥੇ ਰਾਜਸੀ ਪਾਰਟੀ ਦੇ ਆਗੂ ਪੱਬਾਂ ਭਾਰ ਹਨ, ਉੱਥੇ ਚੋਣ ਲੜਨ ਵਾਲੇ ਉਮੀਦਵਾਰਾਂ ਨੇ ਵੀ ਕਮਰਕਸੇ ਕਰ ਲਏ ਹਨ | ਭਾਵੇਂ ਇਹ ਚੋਣ ਪਾਰਟੀ ਚੋਣ ਨਿਸ਼ਾਨ 'ਤੇ ਨਹੀਂ ਲੜੀਆਂ ਜਾ ਰਹੀਆਂ, ਪਰ ਸਿਆਸੀ ਪਾਰਟੀਆਂ ਦੇ ਆਗੂ ਆਪੋ-ਆਪਣੀ ਪਾਰਟੀ ਵੱਲ ਯੋਗ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਨ ਲਈ ਆਪਣਾ ਹਰ ਹੀਲਾ ਵਰਤ ਰਹੇ ਹਨ | ਪਿਛਲੇ 10 ਸਾਲਾਂ ਤੋਂ ਪੰਚਾਇਤਾਂ 'ਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦਾ ਕਬਜ਼ਾ ਚੱਲਿਆ ਆ ਰਿਹਾ ਹੈ ਤੇ ਇਸ ਵਾਰ ਕਾਂਗਰਸ ਦਾ ਨਿਸ਼ਾਨਾ ਪਿੰਡਾਂ ਵਿਚ ਆਪਣੀ ਪਾਰਟੀ ਦੀਆਂ ਪੰਚਾਇਤਾਂ ਬਣਾਉਣਾ ਹੋਵੇਗਾ | ਜਿੱਥੇ ਸੱਤਾਧਾਰੀ ਪਾਰਟੀ ਪਿੰਡਾਂ ਵਿਚ ਯੋਗ ਉਮੀਦਵਾਰਾਂ ਦੀ ਭਾਲ ਵਿਚ ਹੈ, ਉੱਥੇ ਸ਼੍ਰੋਮਣੀ ਅਕਾਲੀ ਦਲ, 'ਆਪ' ਤੇ ਹੋਰ ਪਾਰਟੀਆਂ ਵੀ ਆਪੋ ਆਪਣੇ ਉਮੀਦਵਾਰ ਇਨ੍ਹਾਂ ਚੋਣਾਂ ਵਿਚ ਖੜ੍ਹੇ ਕਰਨ ਲਈ ਪਿੰਡਾਂ ਵਿਚ ਮੀਟਿੰਗਾਂ ਕਰ ਰਹੇ ਹਨ | ਇਸ ਵਾਰ ਪੰਜਾਬ ਸਰਕਾਰ ਵਲੋਂ 50 ਫ਼ੀਸਦੀ ਔਰਤਾਂ ਲਈ ਸੀਟਾਂ ਰਾਖਵੀਂਆਂ ਕੀਤੀਆਂ ਗਈਆਂ ਹਨ, ਉੱਥੇ ਪਿੰਡਾਂ ਦੇ ਰਾਖਵੇਂਕਰਨ ਹੋਣ ਕਾਰਨ ਬਹੁਤ ਸਾਰੇ ਸਰਪੰਚੀ ਦੇ ਚੋਣ ਲੜਨ ਵਾਲੇ ਦਾਅਵੇਦਾਰ ਵੀ ਸਰਪੰਚੀ ਤੋਂ ਦੂਰ ਹੁੰਦੇ ਨਜ਼ਰ ਆ ਰਹੇ ਹਨ ਕਿਉਂਕਿ ਬਹੁਤ ਸਾਰੇ ਜਨਰਲ ਪਿੰਡਾਂ ਨੂੰ ਜਾਂ ਤਾਂ ਅਨੁਸੂਚਿਤ ਜਾਤੀ ਲਈ ਰਾਖਵਾਂ ਰੱਖਿਆ ਗਿਆ ਹੈ ਜਾਂ ਔਰਤਾਂ ਜਨਰਲ ਲਈ ਰਾਖਵਾਂ ਰੱਖਿਆ ਗਿਆ ਹੈ | ਇਸ ਕਾਰਨ ਰਾਖਵਾਂਕਰਨ ਅਤੇ ਜਨਰਲ ਸ਼੍ਰੇਣੀ ਲਈ ਪਿੰਡਾਂ ਦੀ ਸਥਿਤੀ ਵੱਖੋ-ਵੱਖਰੀ ਬਣ ਗਈ ਹੈ, ਜਿੱਥੇ ਜਨਰਲ ਸ਼੍ਰੇਣੀ ਵਾਲੇ ਪਿੰਡਾਂ ਵਿਚ ਸਰਪੰਚੀ ਦੀ ਚੋਣ ਵਕਾਰ ਦਾ ਸਵਾਲ ਬਣ ਕੇ ਲੜੀ ਜਾਵੇਗੀ | ਜਨਰਲ ਸ਼੍ਰੇਣੀ ਦੇ ਪਿੰਡਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇੱਥੇ ਵੱਖ-ਵੱਖ ਰਾਜਸੀ ਪਾਰਟੀਆਂ ਨਾਲ ਸਬੰਧਿਤ ਸਰਪੰਚੀ ਲਈ ਜ਼ਿਆਦਾ ਉਮੀਦਵਾਰ ਹੋਣ ਕਾਰਨ ਰਾਜਸੀ ਪਾਰਟੀ ਦੇ ਆਗੂਆਂ ਨੂੰ ਚੋਣ ਕਰਨੀ ਔਖੀ ਹੋਈ ਹੈ ਅਤੇ ਖਾਸ ਕਰਕੇ ਸੱਤਾਧਾਰੀ ਕਾਂਗਰਸ ਲਈ ਉਮੀਦਵਾਰਾਂ ਦੀ ਚੋਣ ਕਰਨੀ ਦੋਧਾਰੀ ਤਲਵਾਰ ਦੀ ਤਰ੍ਹਾਂ ਹੈ ਕਿਉਂਕਿ ਹਰ ਇਕ ਪਿੰਡ ਵਿਚ ਸਰਪੰਚੀ ਨੂੰ ਲੈ ਕੇ ਕਾਂਗਰਸ ਦੇ ਦੋ-ਦੋ ਧੜੇ ਬਣੇ ਹੋਏ ਹਨ | ਭਾਵੇਂ ਸੱਤਾਧਾਰੀ ਪਾਰਟੀ ਦੇ ਆਗੂ ਕਈ ਪਿੰਡਾਂ ਵਿਚ ਸਰਬਸੰਮਤੀ ਕਰਾਉਣਾ ਚਾਹੁੰਦੇ ਹਨ, ਪਰ ਉਹ ਇਸ ਵਿਚ ਸਫਲ ਹੁੰਦੇ ਨਜ਼ਰ ਨਹੀਂ ਆ ਰਹੇ | ਇਸ ਲਈ ਇਨ੍ਹਾਂ ਚੋਣਾਂ ਵਿਚ ਇਸ ਵਾਰ ਰੰਗ-ਬਿਰੰਗੇ ਮਿਜਾਜ਼ ਦੇਖਣ ਨੂੰ ਮਿਲਣਗੇ | ਜੇਕਰ ਜ਼ਿਲ੍ਹਾ ਮੋਗਾ ਦੀ ਗੱਲ ਕੀਤੀ ਜਾਵੇ ਤਾਂ ਜ਼ਿਲ੍ਹੇ ਵਿਚ 5 ਬਲਾਕ ਮੋਗਾ ਇਕ, ਮੋਗਾ ਦੋ, ਕੋਟ ਈਸੇ ਖਾਂ, ਧਰਮਕੋਟ, ਬਾਘਾ ਪੁਰਾਣਾ ਤੇ ਨਿਹਾਲ ਸਿੰਘ ਵਾਲਾ ਸ਼ਾਮਿਲ ਹਨ ਤੇ ਕੁੱਲ 341 ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ਹੋਣੀ ਹੈ | ਦੂਸਰੇ ਪਾਸੇ ਅੱਜ 5 ਸੂਬਿਆਂ ਦੇ ਆਏ ਨਤੀਜਿਆਂ ਦਾ ਅਸਰ ਵੀ ਇਨ੍ਹਾਂ ਪੰਚਾਇਤੀ ਚੋਣਾਂ ਵਿਚ ਦੇਖਣ ਨੂੰ ਮਿਲੇਗਾ |

'ਸਵਸਥ ਭਾਰਤ ਤੰਦਰੁਸਤ ਪੰਜਾਬ ਯਾਤਰਾ' ਦਾ ਮੋਗਾ ਪੁੱਜਣ 'ਤੇ ਭਰਵਾਂ ਸਵਾਗਤ

ਮੋਗਾ, 12 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- 'ਸਵਸਥ ਭਾਰਤ ਤੰਦਰੁਸਤ ਪੰਜਾਬ ਯਾਤਰਾ' ਦਾ ਅੱਜ ਜ਼ਿਲ੍ਹਾ ਮੋਗਾ ਵਿੱਚ ਦਾਖਲ ਹੋਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਪ ਮੰਡਲ ਮੈਜਿਸਟ੍ਰੇਟ ਮੋਗਾ ਗੁਰਵਿੰਦਰ ਸਿੰਘ ਜੌਹਲ ਦੀ ਅਗਵਾਈ ਹੇਠ ਲਰਨਿੰਗ ਫ਼ੀਲਡ ਸਕੂਲ ...

ਪੂਰੀ ਖ਼ਬਰ »

ਭਲੂਰ ਦੇ ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਹੋਇਆ ਨੁਕਸਾਨ

ਨੱਥੂਵਾਲਾ ਗਰਬੀ, 12 ਦਸੰਬਰ (ਸਾਧੂ ਰਾਮ ਲੰਗੇਆਣਾ)-ਨੇੜਲੇ ਪਿੰਡ ਭਲੂਰ ਦੇ ਪਟਵਾਰ ਖ਼ਾਨੇ ਕੋਲ ਸਥਿਤ ਗੁਰਦੁਆਰਾ ਸਰੋਵਰ ਸਾਹਿਬ (ਨਾਨਕਸਰ) ਵਿਖੇ ਬੀਤੀ ਰਾਤ ਜੋਤ ਜਗਾਉਣ ਤੋਂ ਬਾਅਦ ਅੱਗ ਲੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਕਮਰੇ ਵਿਚ ਲੱਗੀ ਪੀ.ਵੀ.ਸੀ. ਅਤੇ ਕੁਝ ਮੈਟ ...

ਪੂਰੀ ਖ਼ਬਰ »

ਡੀ.ਐੱਸ.ਪੀ. ਦੀ ਅਗਵਾਈ 'ਚ ਨਸ਼ਿਆਂ ਿਖ਼ਲਾਫ਼ ਤਲਾਸ਼ੀ ਮੁਹਿੰਮ

ਬਾਘਾ ਪੁਰਾਣਾ, 12 ਦਸੰਬਰ (ਬਲਰਾਜ ਸਿੰਗਲਾ)- ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਖੁਰਾਣਾ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਡੀ.ਐੱਸ.ਪੀ. ਰਣਜੋਧ ਸਿੰਘ ਦੀ ਅਗਵਾਈ ਹੇਠ ਸੁਰੱਖਿਆ ਦਸਤਿਆਂ ਨੇ ...

ਪੂਰੀ ਖ਼ਬਰ »

ਕਾਂਗਰਸ ਦੀ ਵੱਡੀ ਜਿੱਤ ਨਾਲ ਰਾਹੁਲ ਦਾ ਕੱਦ ਵਧਿਆ-ਡਾ: ਥਾਪਰ

ਮੋਗਾ, 12 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਾਬਕਾ ਮੰਤਰ ਡਾ: ਮਾਲਤੀ ਥਾਪਰ ਨੇ ਵਿਸ਼ੇਸ਼ ਮੁਲਾਕਾਤ ਦੌਰਾਨ ਕਿਹਾ ਕਿ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿਚ ਰਾਜਸਥਾਨ, ਮੱਧ-ਪ੍ਰਦੇਸ਼ ਤੇ ਛੱਤੀਸਗੜ੍ਹ ਵਿਚ ਕਾਂਗਰਸ ਸਰਕਾਰ ਬਣਨ ਨਾਲ ਦੇਸ਼ ...

ਪੂਰੀ ਖ਼ਬਰ »

12 ਪਿੰਡਾਂ ਦੇ ਕਿਸਾਨ ਕਰਨਲ ਬਾਬੂ ਸਿੰਘ ਦੀ ਅਗਵਾਈ 'ਚ ਡੀ.ਸੀ. ਨੂੰ ਮਿਲੇ

ਅਜੀਤਵਾਲ, 12 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਮੋਗਾ ਜ਼ਿਲ੍ਹੇ ਦੇ ਪਿੰਡ ਢੁੱਡੀਕੇ ਦੇ ਗਿੱਲ ਖੇਤੀ ਸੈਂਟਰ ਵਲੋਂ 4 ਤੋਂ 5 ਹਜ਼ਾਰ ਕੁਇੰਟਲ ਕਣਕ ਤੇ ਝੋਨੇ ਦੀਆਂ ਵੱਖ-ਵੱਖ ਕਿਸਮਾਂ ਦਾ ਬੀਜ ਤਿਆਰ ਕਰਕੇ ਪਿਛਲੇ 8 ਸਾਲ ਤੋਂ ਵੇਚਿਆ ਜਾ ਰਿਹਾ ਹੈ | ਇਸ ਫ਼ਰਮ ਦੇ ਬੀਜਾਂ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਕੀਤਾ ਰੋਸ ਪ੍ਰਗਟ

ਸਮਾਲਸਰ, 12 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਰਾਜੇਆਣਾ ਖ਼ੁਰਦ ਦੇ ਕਿਸਾਨਾਂ ਜਸਵਿੰਦਰ ਸਿੰਘ ਸਾਬਕਾ ਪੰਚ, ਗੁਰਤੇਜ ਸਿੰਘ ਤੇਜੀ, ਸੁਖਰਾਜ ਸਿੰਘ, ਨਿਰਮਲ ਸਿੰਘ ਸਾਬਕਾ ਪੰਚ, ਪ੍ਰਗਟ ਸਿੰਘ ਅਤੇ ਜਗਦੇਵ ਸਿੰਘ ਆਦਿ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਦੇ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ ਪਹਿਲੀ ਤੋਂ ਬੈਂਕਾਂ ਅੱਗੇ ਦਿੱਤੇ ਜਾਣਗੇ ਦਿਨ-ਰਾਤ ਧਰਨੇ

ਨਿਹਾਲ ਸਿੰਘ ਵਾਲਾ, 12 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਸੂਬਾ ਕਮੇਟੀ ਮੀਟਿੰਗ ਹਲਕੇ ਦੇ ਪਿੰਡ ਮਾਛੀਕੇ ਵਿਖੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨਾਂ ਦੇ ਖਾਲੀ ਚੈੱਕ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਕਮਿਸ਼ਨ ਦੀ ਮੈਂਬਰ ਵਲੋਂ ਪੁਲਿਸ ਥਾਣੇ ਦਾ ਅਚਨਚੇਤ ਨਿਰੀਖਣ

ਬਾਘਾ ਪੁਰਾਣਾ 12 ਦਸੰਬਰ (ਬਲਰਾਜ ਸਿੰਗਲਾ)-ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਦੀ ਮੈਂਬਰ ਅਵਿਨਾਸ਼ ਕੌਰ ਵਲੋਂ ਅੱਜ ਪੁਲਿਸ ਥਾਣਾ ਬਾਘਾ ਪੁਰਾਣਾ ਦਾ ਅਚਨਚੇਤ ਦੌਰਾ ਕਰਕੇ ਨਿਰੀਖਣ ਕੀਤਾ ਗਿਆ | ਅਵਿਨਾਸ਼ ਕੌਰ ਨੇ ਥਾਣੇ ਦੀ ਇਮਾਰਤ ਪ੍ਰਬੰਧਾਂ ਹਵਾਲਾਤ ਰਿਕਾਰਡ ਰੂਮ, ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ

ਇਸ ਵਾਰ ਦੇਖਣ ਨੂੰ ਮਿਲਣਗੇ ਰੰਗ-ਬਰੰਗੇ ਮਿਜਾਜ਼

ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ ਮੋਗਾ, 12 ਦਸੰਬਰ - 30 ਦਸੰਬਰ ਨੂੰ ਪੰਜਾਬ ਵਿਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਜਿੱਥੇ ਰਾਜਸੀ ਪਾਰਟੀ ਦੇ ਆਗੂ ਪੱਬਾਂ ਭਾਰ ਹਨ, ਉੱਥੇ ਚੋਣ ਲੜਨ ਵਾਲੇ ਉਮੀਦਵਾਰਾਂ ਨੇ ਵੀ ਕਮਰਕਸੇ ਕਰ ਲਏ ਹਨ | ਭਾਵੇਂ ਇਹ ਚੋਣ ਪਾਰਟੀ ...

ਪੂਰੀ ਖ਼ਬਰ »

ਕਾਊਾਟਰ ਇੰਟੈਲੀਜੈਂਸ ਪੁਲਿਸ ਵਲੋਂ ਦੋ ਕਿੱਲੋ ਅਫ਼ੀਮ ਸਮੇਤ ਵਿਅਕਤੀ ਕਾਬੂ

ਮੋਗਾ, 12 ਦਸੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਕਾਊਾਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਰੇਂਜ ਦੇ ਪੁਲਿਸ ਕਰਮਚਾਰੀਆਂ ਨੇ ਮੋਗਾ ਵਿਖੇ ਅਫ਼ੀਮ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਤੋਂ ਦੋ ਕਿੱਲੋ ਅਫ਼ੀਮ ਬਰਾਮਦ ਕਰਨ ਦੇ ਨਾਲ-ਨਾਲ ਅਫ਼ੀਮ ਸਮਗਲਰ ਨੂੰ ਕਾਰ ਸਮੇਤ ...

ਪੂਰੀ ਖ਼ਬਰ »

ਸਰਪੰਚ ਤੇ ਪੰਚਾਇਤ ਸਕੱਤਰ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 12 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਅਧੀਨ ਸਕੱਤਰ ਪੰਜਾਬ ਸਰਕਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਮੁਹਾਲੀ ਦੇ ਪੱਤਰ ਦੇ ਆਧਾਰ 'ਤੇ ਅਜੇ ਰਾਜ ਸਿੰਘ ਪੀ. ਪੀ. ਐੱਸ. ਡੀ. ਐੱਸ. ਪੀ. ਧਰਮਕੋਟ ਨੇ ਮਨਵਿੰਦਰ ਸਿੰਘ ਸਰਪੰਚ ਵਾਸੀ ਜਨੇਰ ਤੇ ਹਰਚਰਨ ਸਿੰਘ ਪੰਚਾਇਤ ਸਕੱਤਰ ...

ਪੂਰੀ ਖ਼ਬਰ »

ਮਾਤਾ ਬਚਨ ਕੌਰ ਬਰਾੜ ਨੂੰ ਦਿੱਤੀ ਅੰਤਿਮ ਵਿਦਾਇਗੀ

ਬਾਘਾ ਪੁਰਾਣਾ, 12 ਦਸੰਬਰ (ਬਲਰਾਜ ਸਿੰਗਲਾ)-ਸੂਬਾ ਸਕੱਤਰ ਕਾਂਗਰਸ ਸੂਬੇਦਾਰ ਗੁਰਬਚਨ ਸਿੰਘ ਬਰਾੜ, ਸੰਤੋਖ ਸਿੰਘ ਬਰਾੜ ਦੀ ਭਰਜਾਈ, ਐਮ.ਡੀ. ਮਿਲਕਫੈੱਡ ਪੰਜਾਬ ਮਨਜੀਤ ਸਿੰਘ ਬਰਾੜ ਆਈ. ਏ. ਐੱਸ, ਸ਼ਿਵ ਸਰੋਜ ਬਰਾੜ ਦੀ ਤਾਈ, ਇਕਬਾਲ ਸਿੰਘ ਬਰਾੜ ਸਕੂਲ ਵਾਲੇ ਅਤੇ ਹਰਪਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਕੋਟ ਈਸੇ ਖਾਂ, 12 ਦਸੰਬਰ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬਹਿਰਾਮਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੀਤ ਪ੍ਰਧਾਨ ਹਰਦਿਆਲ ਸਿੰਘ ਝੰਡਾ ਬੱਗਾ, ਬਲਵਿੰਦਰ ਸਿੰਘ ਦੌਲੇਵਾਲਾ, ਬਲਾਕ ਮੀਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਕ੍ਰਾਂਤੀਕਾਰੀ ਯੂਨੀਅਨ ਦੀ ਮੀਟਿੰਗ

ਮੋਗਾ, 12 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਜ਼ਿਲ੍ਹਾ ਮੋਗਾ ਦੀ ਇਕ ਅਹਿਮ ਮੀਟਿੰਗ ਟਹਿਲ ਸਿੰਘ ਝੰਡੇਆਣਾ ਦੀ ਅਗਵਾਈ ਵਿਚ ਬੀਬੀ ਕਾਹਨ ਕੌਰ ਗੁਰਦੁਆਰਾ ਵਿਖੇ ਹੋਈ ਜਿਸ ਵਿਚ ਸੂਬਾ ਸਕੱਤਰ ਬਲਦੇਵ ਸਿੰਘ ...

ਪੂਰੀ ਖ਼ਬਰ »

ਇਨਸਾਫ਼ ਮਾਰਚ 'ਚ ਲਿਪ ਦਾ ਵੱਡਾ ਕਾਫ਼ਲਾ ਪੁੱਜੇਗਾ ਮੰਡੀ ਅਹਿਮਦਗੜ੍ਹ

ਮੋਗਾ, 12 ਦਸੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-8 ਦਸੰਬਰ ਤੋਂ ਤਲਵੰਡੀ ਸਾਬੋ ਤੋਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਜੋ ਇਨਸਾਫ਼ ਮਾਰਚ ਆਰੰਭਿਆ ਹੋਇਆ ਹੈ, ਉਹ 14 ਦਸੰਬਰ ਨੂੰ ਮੰਡੀ ਅਹਿਮਦਗੜ੍ਹ ਵਿਖੇ ਪੁੱਜੇਗਾ ਅਤੇ ਉਸ ...

ਪੂਰੀ ਖ਼ਬਰ »

ਗੁ: ਗਗਨੇ ਵਾਲਾ ਡੇਰਾ ਵਿਖੇ ਲਾਇਬ੍ਰੇਰੀ ਲੋਕ ਅਰਪਣ ਕੀਤੀ

ਮੋਗਾ, 12 ਦਸੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪ੍ਰਵਾਸੀ ਪੰਜਾਬੀ ਕੈਪਟਨ ਇਕਬਾਲ ਸਿੰਘ ਵਿਰਕ ਵਲੋਂ ਗੁਰਦੁਆਰਾ ਗਗਨੇ ਵਾਲਾ ਡੇਰਾ ਵਿਚ ਰਖਵਾਏ ਗਏ ਅਖੰਡ ਪਾਠ ਦੇ ਭੋਗ ਉਪਰੰਤ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਕ ਲਾਇਬ੍ਰੇਰੀ ਬਣਾ ਕੇ ਲੋਕ ਅਰਪਨ ਕੀਤੀ ਗਈ | ਇਸ ...

ਪੂਰੀ ਖ਼ਬਰ »

ਇੰਜੀ: ਗੁਰਮੀਤ ਸਿੰਘ ਧਾਲੀਵਾਲ ਹੋਏ ਸੇਵਾ-ਮੁਕਤ

ਮੋਗਾ, 12 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਵਿਚ ਕਰੀਬ 38 ਸਾਲ ਵੱਖ-ਵੱਖ ਅਹੁਦਿਆਂ 'ਤੇ ਰਹਿ ਕੇ ਬੇਦਾਗ਼ ਸੇਵਾਵਾਂ ਦੇਣ ਵਾਲੇ ਇੰਜੀਨੀਅਰ ਗੁਰਮੀਤ ਸਿੰਘ ਧਾਲੀਵਾਲ ਸੇਵਾ ਮੁਕਤ ਹੋ ਗਏ | ਇਸ ਸਬੰਧੀ ਪੀ.ਐੱਸ.ਈ.ਬੀ. ਇੰਪਲਾਈਜ਼ ...

ਪੂਰੀ ਖ਼ਬਰ »

ਅਕਾਲੀ ਦਲ ਦੀ 98ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ

ਨੱਥੂਵਾਲਾ ਗਰਬੀ, 12 ਦਸੰਬਰ (ਸਾਧੂ ਰਾਮ ਲੰਗੇਆਣਾ)-ਸ਼੍ਰੋਮਣੀ ਅਕਾਲੀ ਦਲ ਦੇ 98ਵੀਂ ਵਰ੍ਹੇਗੰਢ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਉਣ ਸਬੰਧੀ ਨੇੜਲੇ ਪਿੰਡ ਲੰਗੇਆਣਾ ਪੁਰਾਣਾ ਦੇ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਵਿਖੇ ਅਖੰਡ ਪਾਠ ਪ੍ਰਕਾਸ਼ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਇੰਡੀਅਨ ਐਸੋਸੀਏਸ਼ਨ ਦੀ ਮੀਟਿੰਗ ਹੋਈ

ਧਰਮਕੋਟ, 12 ਦਸੰਬਰ (ਪਰਮਜੀਤ ਸਿੰਘ)-ਇੰਡੀਅਨ ਐਸੋਸੀਏਸ਼ਨ ਦੀ ਮੀਟਿੰਗ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਧਰਮਕੋਟ ਵਿਖੇ ਹੋਈ, ਜਿਸ ਵਿਚ ਸਤਨਾਮ ਸਿੰਘ ਬਹਿਲ ਨੈਸ਼ਨਲ ਪ੍ਰਧਾਨ, ਹਰੀ ਸਿੰਘ ਮੀਤ ਪ੍ਰਧਾਨ ਪੰਜਾਬ ਉਚੇਚੇ ਤੌਰ 'ਤੇ ਹਾਜ਼ਰ ਹੋਏ | ...

ਪੂਰੀ ਖ਼ਬਰ »

ਐਡਵੋਕੇਟ ਰਾਜੇਸ਼ ਸ਼ਰਮਾ ਸੂਬੇ ਦੇ 'ਬੈਸਟ ਪੈਨਲ ਐਡਵੋਕੇਟ' ਐਲਾਨੇ

ਨਿਹਾਲ ਸਿੰਘ ਵਾਲਾ, 12 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜ਼ਿਲੇ੍ਹ ਤੋਂ ਇਲਾਵਾ ਵੱਖ-ਵੱਖ ਜ਼ਿਲਿ੍ਹਆਂ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਵਧੀਆਂ ਸੇਵਾਵਾਂ ਦੇਣ ਲਈ ਐਡਵੋਕੇਟ ਰਾਜੇਸ਼ ਸ਼ਰਮਾ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ 'ਚ ਸਾਲਾਨਾ ਖੇਡਾਂ ਕਰਵਾਈਆਂ

ਮੋਗਾ, 12 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਨੈਸ਼ਨਲ ਕਾਨਵੈਂਟ ਸਕੂਲ 'ਚ ਸਾਲਾਨਾ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਨਰਸਰੀ ਤੋਂ 8ਵੀਂ ਕਲਾਸ ਦੇ ਬੱਚਿਆਂ ਨੇ ਹਿੱਸਾ ਲਿਆ | ਨਰਸਰੀ ਕਲਾਸ ਦੀਆਂ ਖੇਡਾਂ 'ਚ (ਲੜਕੀਆਂ) ਸੋਨਾਕਸ਼ੀ ਪਹਿਲੇ, ਪਰੀ ਦੂਸਰੇ ਤੇ ਸੀਰਤ ...

ਪੂਰੀ ਖ਼ਬਰ »

ਐਕਸਫ਼ੋਰਡ ਦੇ ਵਿਦਿਆਰਥੀ ਨੇ 6.5 ਬੈਂਡ ਕੀਤੇ ਹਾਸਲ ਕੀਤੇ

ਬਾਘਾ ਪੁਰਾਣਾ, 12 ਦਸੰਬਰ (ਬਲਰਾਜ ਸਿੰਗਲਾ)-ਹਮੇਸ਼ਾ ਦੀ ਤਰ੍ਹਾਂ ਐਕਸਫ਼ੋਰਡ ਸੰਸਥਾ ਦੇ ਆਈਲਟਸ ਵਿਚ ਸ਼ਾਨਦਾਰ ਨਤੀਜਿਆਂ ਦੀ ਲੜੀ ਨੂੰ ਬਰਕਰਾਰ ਰੱਖਦੇ ਹੋਏ ਇਸ ਵਾਰ ਵਿਦਿਆਰਥੀ ਜਸਕਰਨ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਬਾਘਾ ਪੁਰਾਣਾ ਨੇ ਲਿਸਨਿੰਗ ਵਿਚੋਂ 8.5 ਤੇ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਭਿ੍ਸ਼ਟਾਚਾਰ ਵਿਰੋਧੀ ਦਿਵਸ ਮਨਾਇਆ

ਮੋਗਾ, 12 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਭਿ੍ਸ਼ਟਾਚਾਰ ਵਿਰੋਧੀ ਦਿਵਸ ਮਨਾਇਆ, ਜਿਸ ਦੌਰਾਨ ਵਿਦਿਆਰਥੀਆਂ ਨੇ ਚਾਰਟ ਤੇ ...

ਪੂਰੀ ਖ਼ਬਰ »

ਰਾਇਲ ਕਾਨਵੈਂਟ ਸਕੂਲ ਦਾ ਮਾਣ ਹੈ ਦਿਲਮੀਤ ਗਰਗ-ਚੇਅਰਮੈਨ

ਨਿਹਾਲ ਸਿੰਘ ਵਾਲਾ, 12 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)- ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਦੇ ਚੌਥੀ ਦੇ ਵਿਦਿਆਰਥੀ ਦਿਲਮੀਤ ਗਰਗ ਨੇ ਗਣਿਤ ਤੇ ਅੰਗਰੇਜ਼ੀ ਵਿਸ਼ੇ 'ਚ ਆਪਣੀ ਵਿਲੱਖਣ ਕਾਬਲੀਅਤ ਦੇ ਆਧਾਰ 'ਤੇ ਸਮੁੱਚੇ ਇਲਾਕੇ 'ਚ ਬਹੁਤ ਨਾਮਣਾ ਖੱਟਿਆ ਹੈ | ...

ਪੂਰੀ ਖ਼ਬਰ »

ਰਾਈਟਵੇ ਨੇ ਲਵਾਇਆ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ

ਮੋਗਾ, 12 ਦਸੰਬਰ (ਸੁਰਿੰਦਰਪਾਲ ਸਿੰਘ)-ਮਾਲਵੇ ਖੇਤਰ ਦੀ ਨਾਮਵਰ ਸੰਸਥਾ ਰਾਈਟ ਵੇ ਏਅਰਿਲੰਕਸ ਮੋਗਾ ਨੇ ਸੁਖਪ੍ਰੀਤ ਕੌਰ ਸਿੱਧੂ ਪਤਨੀ ਮਨਵੀਰ ਸਿੰਘ ਨੱਥੋਵਾਲ ਤਹਿਸੀਲ ਰਾਏਕੋਟ ਜਗਰਾਉਂ ਜ਼ਿਲ੍ਹਾ ਲੁਧਿਆਣਾ ਦਾ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ | ...

ਪੂਰੀ ਖ਼ਬਰ »

ਗਿਆਨ ਜੋਤੀ ਸਕੂਲ ਦਾਰਾਪੁਰ 'ਚ ਸਾਲਾਨਾ ਇਨਾਮ ਵੰਡ ਸਮਾਗਮ

ਮੋਗਾ, 12 ਦਸੰਬਰ (ਜਸਪਾਲ ਸਿੰਘ ਬੱਬੀ)-ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸਕੂਲ ਚੇਅਰਮੈਨ ਕਮਲਦੀਸ਼ਪਾਲ ਸਿੰਘ ਸੋਢੀ ਦੀ ਅਗਵਾਈ ਹੇਠ ਕਰਵਾਇਆ ਗਿਆ | ਸਮਾਗਮ ਵਿਚ ਖੇਡ ਪ੍ਰਮੋਟਰ ਪਰਮਜੀਤ ਸਿੰਘ ਡਾਲਾ ਸਾਬਕਾ ਏ. ਈ. ਓ. ...

ਪੂਰੀ ਖ਼ਬਰ »

ਹਿੰਮਤਪੁਰਾ ਦੇ ਪ੍ਰਵਾਸੀ ਭਾਰਤੀਆਂ ਨੇ ਵਿਦਿਆਰਥੀਆਂ ਨੂੰ ਬੂਟ ਤੇ ਹੋਰ ਸਾਮਾਨ ਦਿੱਤਾ

ਨਿਹਾਲ ਸਿੰਘ ਵਾਲਾ, 12 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਹਿੰਮਤਪੁਰਾ ਦੇ ਪਰਵਾਸੀ ਭਾਰਤੀਆਂ ਸੁਖਜਿੰਦਰ ਸਿੰਘ, ਜੁਗਰਾਜ ਸਿੰਘ ਸਪੁੱਤਰ ਚਮਕੌਰ ਸਿੰਘ ਈਨਾਂ ਅਤੇ ਅਮੋਲਕ ਸਿੰਘ, ਕਬੱਡੀ ਪ੍ਰਮੋਟਰ ਗੁਰਦੀਪ ਸਿੰਘ ਈਨਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਨੇ ਲਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 12 ਦਸੰਬਰ (ਸੁਰਿੰਦਰਪਾਲ ਸਿੰਘ) -ਸਥਾਨਕ ਸ਼ਹਿਰ ਨਾਮਵਰ ਸੰਸਥਾ ਡੈਫੋਡਿਲਜ਼ ਸਟੱਡੀ ਐਬਰੋਡ ਵਲੋਂ ਵਿਦਿਆਰਥਣ ਸੰਦੀਪ ਕੌਰ ਸਪੁੱਤਰੀ ਹਰਮੇਲ ਸਿੰਘ ਵਾਸੀ ਮੋਗਾ ਦਾ ਕੈਨੇਡਾ ਦਾ ਵੀਜ਼ਾ ਲਵਾ ਕੇ ਉਸ ਦਾ ਵਿਦੇਸ਼ ਪੜ੍ਹਾਈ ਕਰਨ ਦਾ ਸੁਪਨਾ ਸਾਕਾਰ ਕੀਤਾ | ਸੰਦੀਪ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਧਰਮਕੋਟ, 12 ਦਸੰਬਰ (ਪਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਵਿਖੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਧਰਮਕੋਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬਹਿਰਾਮਕੇ, ਬਲਵਿੰਦਰ ਸਿੰਘ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਸਬੰਧੀ ਐੱਸ.ਡੀ.ਐਮ. ਦੀ ਅਗਵਾਈ 'ਚ ਮੀਟਿੰਗ

ਨਿਹਾਲ ਸਿੰਘ ਵਾਲਾ, 12 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਚਾਇਤੀ ਚੋਣਾਂ ਵਧੀਆਂ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਦੀਆਂ ਵਿਸ਼ੇਸ਼ ਹਦਾਇਤਾਂ ਅਨੁਸਾਰ ਨਿਯੁਕਤ ਕੀਤੇ ਗਏ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਚੋਣਾਂ ਸਬੰਧੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮੋਗਾ ਦੇ ਦਰਜਾਚਾਰ ਕਰਮਚਾਰੀਆਂ ਦੀ ਮੀਟਿੰਗ

ਮੋਗਾ, 12 ਦਸੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ ਯੂਨੀਅਨ ਦਫ਼ਤਰ ਸਿਵਲ ਹਸਪਤਾਲ ਮੋਗਾ ਵਿਖੇ ਚਮਨ ਲਾਲ ਸੰਗੇਲਿਆ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਪੁਲਿਸ ਵਲੋਂ ਲਾਇਸੰਸੀ ਅਸਲ੍ਹਾ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਆਰੰਭ

ਤਲਵੰਡੀ ਭਾਈ, 12 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਪੰਚਾਇਤ ਚੋਣਾਂ ਦੌਰਾਨ ਹਿੰਸਕ ਘਟਨਾਵਾਂ ਨੂੰ ਰੋਕਣ ਦੇ ਮਕਸਦ ਨਾਲ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਲੋਂ ਫ਼ੌਜਦਾਰੀ ਸੰਘਤਾ ਦੀ ਧਾਰਾ 174 ਦੀ ...

ਪੂਰੀ ਖ਼ਬਰ »

ਅੰਮਿ੍ਤਸਰ-ਬਠਿੰਡਾ ਨੈਸ਼ਨਲ ਹਾਈਵੇ-54 'ਤੇ ਗ਼ਲਤ ਕੱਟ ਕਾਰਨ ਹੋ ਰਹੇ ਹਨ ਹਾਦਸੇ

ਮਖੂ, 12 ਦਸੰਬਰ (ਵਰਿੰਦਰ ਮਨਚੰਦਾ)-ਮਖੂ ਦੇ ਨਜ਼ਦੀਕ ਨਵੀਂ ਬਣੀ ਨੈਸ਼ਨਲ ਹਾਈਵੇ-54 ਅੰਮਿ੍ਤਸਰ-ਬਠਿੰਡਾ 'ਤੇ ਬੰਗਾਲੀ ਵਾਲਾ ਪੁਲ ਦੇ ਨਜ਼ਦੀਕ ਬਣੇ ਗਲਤ ਕੱਟ ਕਾਰਨ ਲੋਕਾਂ ਨੂੰ ਹਮੇਸ਼ਾ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ, ਕਿਉਂਕਿ ਇਸ ਕੱਟ ਤੋਂ ਪ੍ਰਾਈਵੇਟ ਬੱਸਾਂ ...

ਪੂਰੀ ਖ਼ਬਰ »

ਸ਼ੁਭਮਨ ਗਿੱਲ ਦੀ ਤਰ੍ਹਾਂ ਅੰਡਰ-19 ਟੀਮ ਦਾ ਹਿੱਸਾ ਬਣਨਾ ਚਾਹੁੰਦਾ ਹੈ ਮਨਵੀਰ

ਜਲਾਲਾਬਾਦ, 12 ਦਸੰਬਰ (ਕਰਨ ਚੁਚਰਾ)-ਜਲਾਲਾਬਾਦ ਦੀ ਬਸਤੀ ਗੋਬਿੰਦ ਨਗਰੀ ਦੇ ਵਾਸੀ ਮਨਵੀਰ ਸਿੰਘ ਵਰਤਮਾਨ ਸਮੇਂ ਅੰਦਰ ਲੁਧਿਆਣਾ ਦੀ ਸਤਲੁਜ ਟੀਮ ਦਾ ਹਿੱਸਾ ਹਨ ਤੇ ਭਵਿੱਖ ਵਿਚ ਅੰਡਰ-16 ਭਾਰਤੀ ਟੀਮ ਦਾ ਹਿੱਸਾ ਬਣਨ ਲਈ ਮਨਵੀਰ ਨੰੂ ਚੁਣੇ ਜਾਣ ਦੀ ਪੂਰੀ ਉਮੀਦ ਹੈ | ...

ਪੂਰੀ ਖ਼ਬਰ »

ਲੋਕ ਬੜੀ ਬੇਸਬਰੀ ਨਾਲ 2019 ਦੀਆਂ ਲੋਕ ਸਭਾ ਚੋਣਾਂ ਦਾ ਕਰ ਰਹੇ ਹਨ ਇੰਤਜ਼ਾਰ-ਚਿਮਨੇਵਾਲਾ

ਫ਼ਾਜ਼ਿਲਕਾ, 12 ਦਸੰਬਰ (ਦਵਿੰਦਰ ਪਾਲ ਸਿੰਘ)-11 ਦਸੰਬਰ ਭਾਰਤ ਦੀ ਸਿਆਸਤ ਵਿਚ ਇਕ ਅਹਿਮ ਦਿਨ ਬਣ ਗਿਆ ਹੈ, ਕਿਉਂਕਿ 11 ਦਸੰਬਰ 2017 ਨੂੰ ਸ੍ਰੀ ਰਾਹੁਲ ਗਾਂਧੀ ਨੇ ਕਾਂਗਰਸ ਦੇ ਪ੍ਰਧਾਨ ਵਜੋਂ ਕਮਾਨ ਸੰਭਾਲੀ ਸੀ, ਹੁਣ 11 ਦਸੰਬਰ 2018 ਨੂੰ ਇਕ ਸਾਲ ਦੇ ਅਰਸੇ ਤੋਂ ਬਾਅਦ ਕਾਂਗਰਸ ...

ਪੂਰੀ ਖ਼ਬਰ »

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮੰਡੀ ਲਾਧੂਕਾ, 12 ਦਸੰਬਰ (ਰਾਕੇਸ਼ ਛਾਬੜਾ)-ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮੰਡੀ ਦੇ ਗੁਰਦਵਾਰਾ ਸਿੰਘ ਸਭਾ ਵਿੱਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ | ...

ਪੂਰੀ ਖ਼ਬਰ »

ਦੇਸ਼ ਵਾਸੀ ਹੁਣ ਭਾਜਪਾ ਮੁਕਤ ਸ਼ਾਸਨ ਦੇਖਣਾ ਚਾਹੁੰਦੇ ਹਨ-ਚੌਧਰੀ ਸੰਦੀਪ ਜਾਖੜ

ਅਬੋਹਰ, 12 ਦਸੰਬਰ (ਕੁਲਦੀਪ ਸਿੰਘ ਸੰਧੂ)-ਪੰਜਾ ਰਾਜਾਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਤਿੰਨ ਵੱਡੇ ਰਾਜਾਂ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਨੂੰ ਮਿਲੀ ਜਿੱਤ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਚੌਧਰੀ ...

ਪੂਰੀ ਖ਼ਬਰ »

ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਰੁਬੀਨਾ ਦੀ ਮੌਤ ਦਾ ਮਾਮਲਾ ਗਰਮਾਇਆ

ਅਬੋਹਰ, 12 ਦਸੰਬਰ (ਕੁਲਦੀਪ ਸਿੰਘ ਸੰਧੂ)-ਪਿਛਲੇ ਦਿਨੀਂ ਨਵ-ਵਿਆਹੁਤਾ ਰੁਬੀਨਾ ਦੀ ਇੱਥੇ ਹੋਈ ਮੌਤ ਦਾ ਮਾਮਲਾ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਲਗਾਤਾਰ ਗਰਮਾਇਆ ਜਾ ਰਿਹਾ ਹੈ | ਪੁਲਿਸ ਵਲੋਂ ਦਰਜ ਕੀਤੇ ਮਾਮਲੇ ਵਿਚ ਨਾਮਜ਼ਦ ਵਿਅਕਤੀਆਂ ਦੀ ਗਿ੍ਫ਼ਤਾਰੀ ਨਾ ...

ਪੂਰੀ ਖ਼ਬਰ »

ਬਲਿਦਾਨ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ 'ਚ ਲਗਾਇਆ ਖ਼ੂਨਦਾਨ ਕੈਂਪ

ਫ਼ਾਜ਼ਿਲਕਾ, 12 ਦਸੰਬਰ (ਦਵਿੰਦਰ ਪਾਲ ਸਿੰਘ)-ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਅੰਮਿ੍ਤ ਵੇਲੇ ਤੋਂ ਪੰਜ ਬਾਣੀਆਂ ਦੇ ਨਿੱਤ ਨੇਮਾਂ ਨਾਲ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ 'ਚ ਲਿਆਂਦੀ ਫੋਗਿੰਗ ਮਸ਼ੀਨ

ਕਿਸ਼ਨਪੁਰਾ ਕਲਾਂ, 12 ਦਸੰਬਰ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਵਿਸਾਖਾ ਸਿੰਘ ਰਾਹਤ ਫ਼ੰਡ ਸੰਸਥਾ ਦੇ ਸੇਵਾਦਾਰਾਂ, ਪੰਥਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਐਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ਦੇ ਸਹਿਯੋਗ ਨਾਲ ਫੋਗਿੰਗ (ਮੱਛਰ ਮਾਰਨ ਵਾਲੀ) ਮਸ਼ੀਨ ਲਿਆਂਦੀ ਗਈ, ...

ਪੂਰੀ ਖ਼ਬਰ »

26 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਅਬੋਹਰ, 12 ਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਔਰਤ ਸਮੇਤ ਦੋ ਜਣਿਆਂ ਨੂੰ 26 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਉਨ੍ਹਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਸਮੇਤ ...

ਪੂਰੀ ਖ਼ਬਰ »

ਬਾਬਾ ਪਾਲਾ ਸਿੰਘ ਕੜਿਆਲ ਵਾਲਿਆਂ ਦੀ 5ਵੀਂ ਬਰਸੀ ਮਨਾਈ

ਅਜੀਤਵਾਲ, 12 ਦਸੰਬਰ (ਹਰਦੇਵ ਸਿੰਘ ਮਾਨ)-ਗੁਰਦੁਆਰਾ ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਪਿੰਡ ਰੌਲੀ ਵਿਖੇ ਸੰਗਤ ਦੇ ਸਹਿਯੋਗ ਨਾਲ ਸੰਤ ਬਾਬਾ ਪਾਲਾ ਸਿੰਘ ਕੜਿਆਲ ਵਾਲਿਆਂ ਦੀ 5ਵੀਂ ਬਰਸੀ ਮਨਾਉਂਦਿਆਂ ਅਖੰਡ ਪਾਠ ਦੇ ਭੋਗ ਪਾਏ ਗਏ | ਤਿੰਨ ਦਿਨਾਂ ਇਨ੍ਹਾਂ ਧਾਰਮਿਕ ...

ਪੂਰੀ ਖ਼ਬਰ »

ਆਰ.ਆਈ.ਈ.ਸੀ. ਨੇ ਲਵਾਇਆ ਆਸਟ੍ਰੇਲੀਆ ਦਾ ਸਟੂਡੈਂਟ ਵੀਜ਼ਾ

ਮੋਗਾ, 12 ਦਸੰਬਰ (ਸੁਰਿੰਦਰਪਾਲ ਸਿੰਘ)- ਮੋਗਾ ਜ਼ਿਲੇ੍ਹ ਦੀ ਨਾਮਵਰ ਸੰਸਥਾ ਆਰ.ਆਈ.ਈ.ਸੀ. ਵਲੋਂ ਸਿਮਰਨਜੀਤ ਕੌਰ ਪੁੱਤਰੀ ਤਜਿੰਦਰ ਸਿੰਘ ਵਾਸੀ ਮੋਗਾ ਦਾ ਆਸਟ੍ਰੇਲੀਆ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ | ਸਿਮਰਨਜੀਤ ਕੌਰ ਨੂੰ ਵੀਜ਼ਾ ਕਾਪੀ ਸੌਾਪਦਿਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX