ਤਾਜਾ ਖ਼ਬਰਾਂ


ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ
. . .  10 minutes ago
ਗੜ੍ਹਸ਼ੰਕਰ, 20 ਜੂਨ (ਧਾਲੀਵਾਲ)- ਗੜ੍ਹਸ਼ੰਕਰ ਬਲਾਕ ਦੇ ਪਿੰਡ ਪਨਾਮ ਨਾਲ ਸਬੰਧਿਤ 27 ਸਾਲਾ ਨੌਜਵਾਨ ਸਤਨਾਮ ਸਿੰਘ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਨੌਜਵਾਨ ਸਤਨਾਮ ਸਿੰਘ ਪਿੰਡ ਨੇੜਲੀ ਨਹਿਰ ਤੋਂ ਗੰਭੀਰ ਹਾਲਤ 'ਚ ਗੜ੍ਹਸ਼ੰਕਰ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  26 minutes ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  58 minutes ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 1 hour ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 1 hour ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 1 hour ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 1 hour ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  about 2 hours ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 2 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 2 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 2 hours ago
ਨਵੀਂ ਦਿੱਲੀ, 20 ਜੂਨ- ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਭਾਜਪਾ-ਅਕਾਲੀ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 1984 'ਚ ਹੋਏ ਸਿੱਖ ਦੰਗਿਆਂ ਦੇ ਮਾਮਲੇ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੀ ....
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  about 3 hours ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 3 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  about 4 hours ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  about 4 hours ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 5 hours ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 5 hours ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 5 hours ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 5 hours ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 5 hours ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  about 6 hours ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 6 hours ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 6 hours ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 6 hours ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 7 hours ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 7 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 7 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 7 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 7 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 7 hours ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 7 hours ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  about 7 hours ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 8 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 8 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 8 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 8 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਉਣ ਵਾਲੀ ਪੀੜੀ ਲਈ ਪਾਣੀ ਬਚਾਉਣਾ ਹੋਵੇਗਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550

ਸੰਗਰੂਰ

ਰਜਵਾਹੇ 'ਚ ਪਾੜ ਪੈਣ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ

ਸੁਨਾਮ ਊਧਮ ਸਿੰਘ ਵਾਲਾ, 12 ਦਸੰਬਰ (ਭੁੱਲਰ, ਧਾਲੀਵਾਲ) - ਅੱਜ ਸਵੇਰੇ ਰਜਵਾਹੇ ਵਿਚ ਪਾੜ ਪੈਣ ਕਾਰਨ ਪਿੰਡ ਗੰਢੂਆਂ ਦੇ ਕਿਸਾਨਾਂ ਦੀ ਕਰੀਬ ਸੈਂਕੜੇ ਏਕੜ ਕਣਕ ਦੀ ਫ਼ਸਲ ਪਾਣੀ ਵਿਚ ਡੁੱਬ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਗੰਢੂਆਂ ਦੀ ਬੁੱਕਲ 'ਚੋਂ ਦੀ ਲੰਘਦੇ ਰਜਵਾਹੇ ਵਿਚ ਬੀਤੀ ਅੱਧੀ ਰਾਤ ਤੋਂ ਬਾਅਦ ਕਰੀਬ 50-60 ਫੁੱਟ ਦਾ ਪਾੜ ਪੈ ਗਿਆ, ਜਿਸ ਕਾਰਨ ਪਿੰਡ ਗੰਢੂਆਂ ਦੇ ਕਿਸਾਨਾਂ ਦੀ ਸੌ ਏਕੜ ਵਿਚ ਬੀਜੀ ਕਣਕ ਦੀ ਫ਼ਸਲ ਪਾਣੀ ਵਿਚ ਡੁੱਬ ਗਈ | ਖ਼ਬਰ ਲਿਖੇ ਜਾਣ ਤੱਕ ਭਾਵੇਂ ਨਹਿਰੀ ਵਿਭਾਗ ਦੇ ਅਧਿਕਾਰੀ ਪਾੜ ਵਾਲੀ ਥਾਂ 'ਤੇ ਪੁੱਜ ਗਏ ਸਨ ਅਤੇ ਰਜਵਾਹੇ ਵਿਚ ਆਉਂਦਾ ਪਾਣੀ ਬੰਦ ਕਰਵਾ ਕੇ ਪਿੰਡ ਵਾਸੀਆਂ ਵਲੋਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਪਾੜ ਪੂਰਨ ਲਈ ਆਪਣੇ ਤੌਰ 'ਤੇ ਵੀ ਯਤਨ ਕੀਤੇ ਜਾ ਰਹੇ ਸਨ | ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਕਿਸਾਨ ਨਛੱਤਰ ਸਿੰਘ ਨੇ ਕਿਹਾ ਕਿ ਰਜਵਾਹੇ ਵਿਚ ਪਾੜ ਪੈਣ ਕਾਰਨ ਸੌ ਏਕੜ ਬੀਜੀ ਕਣਕ ਦੀ ਫ਼ਸਲ ਵਿਚ ਕਈ ਕਈ ਫੁੱਟ ਪਾਣੀ ਭਰ ਗਿਆ ਹੈ ਅਤੇ ਕਈ ਕਿਸਾਨਾਂ ਨੇ ਤਾਂ ਮਹਿੰਗੇ ਭਾਅ ਜ਼ਮੀਨ ਠੇਕੇ 'ਤੇ ਲੈ ਕੇ ਕਣਕ ਦੇ ਬੀਜ ਅਤੇ ਖਾਦ ਤੇ ਪੈਸੇ ਲਾਕੇ ਕਣਕ ਦੀ ਫ਼ਸਲ ਬੀਜੀ ਸੀ ਪਰ ਹੁਣ ਠੰਢ ਅਤੇ ਬੱਦਲਵਾਈ ਕਾਰਨ ਖੇਤਾਂ ਵਿਚ ਖੜ੍ਹਾ ਪਾਣੀ ਛੇਤੀ ਨਾਂ ਸੁੱਕਣ ਕਾਰਨ ਕਣਕ ਦੀ ਮੁੜ ਬਿਜਾਈ ਕਰਨੀ ਵੀ ਮੁਸ਼ਕਿਲ ਹੋ ਜਾਵੇਗੀ | ਕਿਸਾਨ ਜਥੇਬੰਦੀ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਸਰਕਾਰ ਤੋਂ ਕਿਸਾਨਾਂ ਦੇ ਹੋਏ ਨੁਕਸਾਨ ਦੇ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ | ਜਦੋਂ ਸਿੰਜਾਈ ਵਿਭਾਗ ਦੇ ਐਸ.ਡੀ.ਓ.ਰਾਮ ਅਵਤਾਰ ਨਾਲ ਰਜਵਾਹੇ ਵਿਚ ਪਾੜ ਪੈਣ ਦੇ ਕਾਰਨਾਂ ਬਾਰੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਰਜਵਾਹੇ ਵਿਚ ਪਾੜ ਪੈਣ ਦਾ ਕਾਰਨ ਕੋਈ ਖੱਡ ਜਾਂ ਫਿਰ ਕਿਸਾਨਾਂ ਵਲੋਂ ਮੀਂਹ ਦਾ ਮੌਸਮ ਹੋਣ ਕਾਰਨ ਅੱਗਿਓਾ ਨੱਕੇ ਬੰਦ ਹੋਣਾ ਹੀ ਹੋ ਸਕਦਾ ਹੈ |

ਅਕਾਲੀ ਦਲ ਦੇ 98 ਸਾਲ ਪੂਰੇ ਹੋਣ 'ਤੇ ਸ੍ਰੀ ਅਖੰਡ ਪਾਠ ਆਰੰਭ ਕਰਵਾਏ

ਧੂਰੀ, 12 ਦਸੰਬਰ (ਸੁਖਵੰਤ ਸਿੰਘ ਭੁੱਲਰ) - ਸ਼ੋ੍ਰਮਣੀ ਅਕਾਲੀ ਦਲ ਦੇ 98 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਅਤੇ ਇਸ ਖੁਸ਼ੀ ਅਤੇ ਉਤਸ਼ਾਹ ਨੂੰ ਮਨਾਉਣ ਲਈ ਧੂਰੀ ਤੋਂ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸ: ਹਰੀ ਸਿੰਘ ਐਮ.ਡੀ ਪ੍ਰੀਤ ਗਰੁੱਪ ਦੀ ਅਗਵਾਈ ਹੇਠ ਸ੍ਰੀ ...

ਪੂਰੀ ਖ਼ਬਰ »

ਕਾਂਗਰਸ ਦੀ ਜਿੱਤ, ਕੇਂਦਰ 'ਚ ਕਾਂਗਰਸ ਸਰਕਾਰ ਦਾ ਮੁੱਢ ਬੰਨ੍ਹੇਗੀ - ਬੌੜਹਾਈ

ਅਹਿਮਦਗੜ੍ਹ, 12 ਦਸੰਬਰ (ਰਣਧੀਰ ਸਿੰਘ ਮਹੋਲੀ) - ਵਿਧਾਨ ਸਭਾ ਚੋਣਾਂ ਦੌਰਾਨ ਤਿੰਨ ਸੂਬਿਆਂ ਵਿਚ ਕਾਂਗਰਸ ਪਾਰਟੀ ਨੂੰ ਮਿਲੇ ਬਹੁਮਤ ਤੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ | ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਦੀਪ ਸਿੰਘ ...

ਪੂਰੀ ਖ਼ਬਰ »

ਬਸਪਾ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ

ਸੰਗਰੂਰ, 12 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਜ਼ੋਨ ਇੰਚਾਰਜ ਲੋਕ ਸਭਾ ਸ੍ਰੀ ਚਮਕੌਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਦਰਸ਼ਨ ਸਿੰਘ ਜਲੂਰ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ 15 ...

ਪੂਰੀ ਖ਼ਬਰ »

ਮੋਤੀ ਮਹਿਲ ਦਾ ਘਿਰਾਓ ਕਰਨ ਲਈ ਮਾਲੇਰਕੋਟਲਾ ਤੋਂ ਜਥਾ ਰਵਾਨਾ

ਮਾਲੇਰਕੋਟਲਾ, 12 ਦਸੰਬਰ (ਪਾਰਸ ਜੈਨ) - ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਵਾਅਦੇ ਪੂਰੇ ਨਾ ਕਰਨ ਨੂੰ ਲੈ ਕੇ ਆਮ ਆਦਮੀ ਵਲੋਂ ਮੋਤੀ ਮਹਿਲ ਦੇ ਕੀਤੇ ਜਾ ਰਹੇ ਘਿਰਾਓ 'ਚ ਸ਼ਾਮਿਲ ਹੋਣ ਲਈ ਮਾਲੇਰਕੋਟਲਾ ਤੋਂ ਜਥਾ ਹਲਕਾ ਇੰਚਾਰਜ ਡਾਕਟਰ ਜਮੀਲ ਉਰ ਰਹਿਮਾਨ ਦੀ ਅਗਵਾਈ 'ਚ ...

ਪੂਰੀ ਖ਼ਬਰ »

'ਰਿਨ ਰਕਸ਼ਾ ਸਕੀਮ' ਤਹਿਤ ਪਰਿਵਾਰ ਦਾ ਬਕਾਇਆ ਕਰਜ਼ਾ ਮੁਆਫ਼

ਸੰਗਰੂਰ, 12 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਟੇਟ ਬੈਂਕ ਆਫ਼ ਇੰਡੀਆ ਦੀ 'ਰਿਨ ਰਕਸ਼ਾ ਸਕੀਮ' ਇਕ ਪਰਿਵਾਰ ਉੱਤੇ ਉਸ ਵੇਲੇ ਬੇਹੱਦ ਸਹਾਈ ਬਦੀ ਜਦ ਇਸ ਸਕੀਮ ਤਹਿਤ ਆਰਥਿਕ ਤੌਰ ਉੱਤੇ ਟੁੱਟੇ ਉਪਰੋਕਤ ਪਰਿਵਾਰ ਦਾ ਕਰਜ਼ਾ ਮੁਆਫ਼ ਹੋ ਗਿਆ | ਇਸ ਮਾਮਲੇ ...

ਪੂਰੀ ਖ਼ਬਰ »

ਕੈਪਟਨ ਦੀ ਕੋਠੀ ਘੇਰਨ ਲਈ ਆਪ ਵਰਕਰ ਰਵਾਨਾ

ਰੁੜਕੀ ਕਲਾਂ, 12 ਦਸੰਬਰ (ਜਤਿੰਦਰ ਮੰਨਵੀ) - ਆਮ ਆਦਮੀ ਪਾਰਟੀ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਕੋਠੀ ਦੇ ਕੀਤੇ ਜਾਣ ਵਾਲੇ ਘਿਰਾਓ 'ਚ ਹਿੱਸਾ ਲੈਣ ਲਈ ਬਲਾਕ ਪ੍ਰਧਾਨ ਕੇਵਲ ਸਿੰਘ ਜਾਗੋਵਾਲ, ਬਲਾਕ ਪ੍ਰਧਾਨ ਗੁਰਦੇਵ ਸਿੰਘ ਸੰਗਾਲਾ, ਪੁੰਨੂ ਕਾਤੋਰ ...

ਪੂਰੀ ਖ਼ਬਰ »

ਭਾਜਪਾ ਦਾ ਦੇਸ਼ 'ਚੋਂ ਸਫ਼ਾਇਆ ਤੈਅ - ਰਟੌਲ, ਚੌਧਰੀ

ਕੌਹਰੀਆਂ, 12 ਦਸੰਬਰ (ਮਾਲਵਿੰਦਰ ਸਿੰਘ ਸਿੱਧੂ) - ਕਾਂੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਅ ਕਾਰਨ ਦੇਸ਼ ਦੀ ਜਨਤਾ ਭਾਜਪਾ ਸਰਕਾਰ ਤੋਂ ਅੱਕ ਚੁੱਕੀ ਹੈ | ਜਿਸ ਦਾ ਸਬੂਤ ਵੱਖ ਵੱਖ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਤਾ ਚੱਲਦਾ ਹੈ | ਇਹ ਵਿਚਾਰ ਮਾਸਟਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਏ

ਮਸਤੂਆਣਾ ਸਾਹਿਬ, 12 ਦਸੰਬਰ (ਦਮਦਮੀ)-ਸੰਤ ਸੁੱਚਾ ਸਿੰਘ ਲੋਹਟਵੱਦੀ ਵਾਲਿਆਂ ਦੀ ਬਰਸੀ ਸੰਤ ਸੁਰਜੀਤ ਸਿੰਘ ਦੀ ਦੇਖ-ਰੇਖ ਹੇਠ ਮਨਾਈ ਗਈ | ਇਸ ਮੌਕੇ ਬਾਬਾ ਦਲਵਾਰਾ ਸਿੰਘ, ਭਾਈ ਕਰਮਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਕਥਾ ਕੀਰਤਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਹਰੀ ਸਿੰਘ ਨੇ ਗ਼ਰੀਬ ਲੋੜਵੰਦ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਾਪਿਆ

ਧੂਰੀ, 12 ਦਸੰਬਰ (ਸੁਖਵੰਤ ਸਿੰਘ ਭੁੱਲਰ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦ ਗ਼ਰੀਬ ਪਰਿਵਾਰਾਂ ਦੇ ਇਲਾਜ ਅਤੇ ਹੋਰ ਸਹਾਇਤਾ ਲਈ ਚਲਾਈ ਜਾ ਰਹੀ ਮੁਹਿੰਮ ਦੇ ਮੱਦੇਨਜ਼ਰ ਹਲਕਾ ਇੰਚਾਰਜ ਧੂਰੀ ਤੋਂ ਸ਼ੋ੍ਰਮਣੀ ਅਕਾਲੀ ਦਲ (ਬ) ਸ: ਹਰੀ ਸਿੰਘ ਵਲੋਂ ...

ਪੂਰੀ ਖ਼ਬਰ »

16 ਦਸੰਬਰ ਨੂੰ ਮਨਾਇਆ ਜਾਵੇਗਾ ਪੈਨਸ਼ਨਰਜ਼ ਦਿਹਾੜਾ

ਸੰਗਰੂਰ, 12 ਦਸੰਬਰ (ਧੀਰਜ ਪਸ਼ੌਰੀਆ) - ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਫ਼ਰੰਟ ਜ਼ਿਲ੍ਹਾ ਸੰਗਰੂਰ ਵਲੋਂ 16 ਦਸੰਬਰ ਦਿਨ ਐਤਵਾਰ ਨੂੰ ਸਾਲਾਨਾ ਪੈਨਸ਼ਨ ਦਿਹਾੜਾ ਆਡੀਟੋਰੀਅਮ ਹਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਚ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਐਕਸ ਸਰਵਿਸਿਜ਼ ਲੀਗ ਵਲੋਂ ਸ਼ੇਰਪੁਰ ਬਲਾਕ ਦਾ ਕੰਮਕਾਜ ਹੌਲਦਾਰ ਜਾਗਰ ਸਿੰਘ ਹਵਾਲੇ
24 ਨੂੰ ਕਰਵਾਈ ਜਾਵੇਗੀ ਚੋਣ

ਸੰਗਰੂਰ, 12 ਦਸੰਬਰ (ਧੀਰਜ ਪਸ਼ੌਰੀਆ) - ਇੰਡੀਅਨ ਐਕਸ ਸਰਵਿਸਿਜ਼ ਲੀਗ ਪੰਜਾਬ ਅਤੇ ਚੰਡੀਗੜ੍ਹ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਕੈਪਟਨ ਬਲਦੇਵ ਸਿੰਘ ਨੇ ਦੱਸਿਆ ਹੈ ਕਿ ਬਲਾਕ ਸ਼ੇਰਪੁਰ ਦੇ ਲੀਗ ਮੈਂਬਰਾਂ ਨੂੰ ਪਿਛਲੇ ਸਮੇਂ ਤੋਂ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਅੱਖਾਂ ਦੇ ਕੈਂਪ ਦੀਆਂ ਤਿਆਰੀਆਂ ਸਬੰਧੀ ਕਲੱਬ ਦੀ ਮੀਟਿੰਗ

ਅਮਰਗੜ੍ਹ, 12 ਦਸੰਬਰ (ਹਰਿੰਦਰ ਸਿੰਘ) - ਗੁ: ਸਿੰਘ ਸਭਾ ਪਿੰਡ ਝੱਲ ਵਿਖੇ 16 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਲਗਾਏ ਜਾ ਰਹੇ ਅੱਖਾਂ ਦੇ ਅਪਰੇਸ਼ਨ ਅਤੇ ਜਾਂਚ ਕੈਂਪ ਦੀਆਂ ਤਿਆਰੀਆਂ ਸਬੰਧੀ ਵਿਗਿਆਨਕ ਅਤੇ ਵੈੱਲਫੇਅਰ ਕਲੱਬ (ਰਜਿ) ਅਮਰਗੜ੍ਹ ਦੀ ਮੀਟਿੰਗ ਸੁਖਜਿੰਦਰ ...

ਪੂਰੀ ਖ਼ਬਰ »

ਸਵੱਛਤਾ ਅਭਿਆਨ ਤਹਿਤ ਕੈਂਪ ਲਗਾਇਆ

ਜਖੇਪਲ, 12 ਦਸੰਬਰ (ਮੇਜਰ ਸਿੰਘ ਸਿੱਧੂ) - ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸੰਗਰੂਰ ਸ੍ਰੀ ਅਰੂਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੌਮੀ ਸੇਵਾ ਯੋਜਨਾ ਯੂਨਿਟ 1 ਅਤੇ 2 ਦੇ ਲੱਗਪਗ 75 ਵਲੰਟੀਅਰਾਂ ਨੇ ਬਾਬਾ ਪਰਮਾਨੰਦ ਕੰਨਿਆਂ ਮਹਾਂਵਿਦਿਆਲਾ ਜਖੇਪਲ ਵਿਖੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਵਿੱਦਿਅਕ ਟੂਰ

ਕੁੱਪ ਕਲਾਂ, 12 ਦਸੰਬਰ (ਰਵਿੰਦਰ ਸਿੰਘ ਬਿੰਦਰਾ) - ਸਰਕਾਰੀ ਮਿਡਲ ਸਕੂਲ ਬੇਗੋਵਾਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਮੁੱਖ ਅਧਿਆਪਕ ਚਮਕੌਰ ਸਿੰਘ ਨਾਰੋਮਾਜਰਾ ਦੀ ਅਗਵਾਈ ਹੇਠ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ, ਗੁਰਦੁਆਰਾ ਅੰਬ ਸਾਹਿਬ, ਛੱਤਬੀੜ, ਰਾਕ ...

ਪੂਰੀ ਖ਼ਬਰ »

ਗੁਰਤੇਜ ਸਿੰਘ ਗਰੇਵਾਲ ਦਾ ਮਲੇਰਕੋਟਲਾ ਦੇ ਵਕੀਲਾਂ ਵਲੋਂ ਭਰਵਾਂ ਸਵਾਗਤ

ਮਾਲੇਰਕੋਟਲਾ, 12 ਦਸੰਬਰ (ਕੁਠਾਲਾ) - ਪੰਜਾਬ ਤੇ ਹਰਿਆਣਾ ਬਾਰ ਕੌਾਸਲ ਦੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਦਰਜ ਕਰਕੇ ਮੈਂਬਰ ਚੁਣੇ ਗਏ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਦਾ ਮਲੇਰਕੋਟਲਾ ਪਹੁੰਚਣ 'ਤੇ ਬਾਰ ਐਸੋਸੀਏਸ਼ਨ ਮਲੇਰਕੋਟਲਾ ਦੇ ਪ੍ਰਧਾਨ ਐਡਵੋਕੇਟ ਪ੍ਰਦੀਪ ...

ਪੂਰੀ ਖ਼ਬਰ »

ਇਕੋਤਰੀ ਸਮਾਗਮ 'ਚ 101 ਅਖੰਡ ਪਾਠਾਂ ਦੇ ਭੋਗ ਪਾਏ

ਸੰਦੌੜ, 12 ਦਸੰਬਰ (ਜਗਪਾਲ ਸਿੰਘ ਸੰਧੂ) - ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਸਾਧੂ ਰਾਮ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਸੰਤ ਬਾਬਾ ਸੁਖਵਿੰਦਰ ਸਿੰਘ ਟਿੱਬੇ ਵਾਲਿਆਂ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ, ਸੰਤ ਬਾਬਾ ਸਾਧੂ ਰਾਮ ਦੇ ਜਨਮ ਦਿਹਾੜੇ ਅਤੇ ਸੰਤ ...

ਪੂਰੀ ਖ਼ਬਰ »

ਹੈਲਥ ਇੰਸਪੈਕਟਰ ਯੂਨੀਅਨ ਦੀ ਚੋਣ

ਭਵਾਨੀਗੜ੍ਹ, 12 ਦਸੰਬਰ (ਜਰਨੈਲ ਸਿੰਘ ਮਾਝੀ) - ਹੈਲਥ ਇੰਸਪੈਕਟਰ ਯੂਨੀਅਨ ਦਾ ਇਜਲਾਸ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਲਜਾਰ ਖਾਂ ਦੀ ਅਗਵਾਈ ਵਿਚ ਹੋਇਆ | ਇਸ ਮੌਕੇ ਪ੍ਰਧਾਨ ਜਰਨੈਲ ਸਿੰਘ ਅਤੇ ਅਸ਼ੋਕ ਕੁਮਾਰ ਨੇ ਆਪਣੇ ਕਾਰਜਕਾਲ ਦੌਰਾਨ ਦਾ ਲੇਖਾ ਜੋਖਾ ਪੇਸ਼ ਕੀਤਾ | ਇਸ ...

ਪੂਰੀ ਖ਼ਬਰ »

ਬਾਲ ਮੇਲੇ ਦੌਰਾਨ ਹੋਏ ਰੱਸਾਕਸ਼ੀ ਤੇ ਬੋਰੀ ਦੌੜ ਦੇ ਫਸਵੇਂ ਮੁਕਾਬਲੇ

ਮਸਤੂਆਣਾ ਸਾਹਿਬ, 12 ਦਸੰਬਰ (ਦਮਦਮੀ) - ਪਿੰਡ ਲੱਡਾ ਵਿਖੇ ਹੋਏ ਦੋ ਰੋਜ਼ਾ ਬਾਲ ਮੇਲੇ ਦੌਰਾਨ ਖੇਡ ਦੇ ਗਰਾਊਾਡ ਵਿਚ ਰੱਸਾਕਸ਼ੀ ਅਤੇ ਬੋਰੀ ਦੌੜ ਮੁੰਡੇ-ਕੁੜੀਆਂ ਦੇ ਮੁਕਾਬਲੇ ਕਰਵਾਏ ਗਏ | ਰੱਸਾਕਸ਼ੀ ਦੇ ਫਸਵੇਂ ਮੁਕਾਬਲਿਆਂ ਨੇ ਲੋਕਾਂ ਨੂੰ ਗਰਾਊਾਡ ਵਿਚ ਹਿੱਲਣ ...

ਪੂਰੀ ਖ਼ਬਰ »

ਮਿੰਨੀ ਡਿਸਪੈਂਸਰੀ ਪੀ.ਐਚ.ਸੀ ਮੂਲੋਵਾਲ ਦਵਾਈਆਂ ਦੀ ਘਾਟ, ਲੋਕ ਪ੍ਰੇਸ਼ਾਨ

ਮੂਲੋਵਾਲ, 12 ਦਸੰਬਰ (ਰਤਨ ਭੰਡਾਰੀ) - ਮੂਲੋਵਾਲ ਦੇ ਮਿੰਨੀ ਡਿਸਪੈਂਸਰੀ ਪੀ.ਐਚ.ਸੀ ਨੂੰ ਦਸ ਪਿੰਡਾਂ ਨੂੰ ਸਿਹਤ ਸੁਵਿਧਾਵਾਂ ਦੇਣ ਦੀ ਜ਼ਿੰਮੇਵਾਰੀ ਬਣਦੀ ਹੈ, ਲੋਕਾਂ ਨੂੰ ਦਵਾਈਆਂ ਦੀ ਘਾਟ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਪਿਛਲੇ ਦਿਨੀਂ ਭਾਰਤੀ ...

ਪੂਰੀ ਖ਼ਬਰ »

ਸੂਬਾ ਪੱਧਰੀ ਜੇਤੂ ਦਾ ਸਨਮਾਨ

ਲੌਾਗੋਵਾਲ, 12 ਦਸੰਬਰ (ਸ.ਸ. ਖੰਨਾ) - ਗੁਰਦੁਆਰਾ ਕੈਂਬੋਵਾਲ ਸਾਹਿਬ ਪਹੁੰਚੇ ਸੁਰਜੀਤ ਸਿੰਘ ਬਾਦਸਾਹਪੁਰ ਵਲੋਂ ਪਿਛਲੇ ਦਿਨੀਂ ਹੋਈਆਂ ਸੂਬਾ ਪੱਧਰੀ ਖੇਡਾਂ ਵਿਚ ਗੋਲਡ ਮੈਡਲ ਅਤੇ ਸਿਲਵਰ ਮੈਡਲ ਹਾਸਲ ਕੀਤੇ ਗਏ ਹਨ | ਜਿਵੇਂ ਕਿ ਸੂਬਾ ਪੱਧਰੀ ਮੁਕਾਬਲਿਆਂ ਵਿਚ ਗੋਲਾ ...

ਪੂਰੀ ਖ਼ਬਰ »

ਸੰਸਥਾ ਨੇ ਸ਼ਰਧਾਲੂਆਂ ਨੂੰ ਕਰਵਾਈ ਧਾਰਮਿਕ ਯਾਤਰਾ

ਚੀਮਾ ਮੰਡੀ, 12 ਦਸੰਬਰ (ਦਲਜੀਤ ਸਿੰਘ ਮੱਕੜ) - ਕਸਬੇ ਦੀ ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈੱਲਫੇਅਰ ਸੁਸਾਇਟੀ ਚੀਮਾ ਮੰਡੀ ਵਲੋਂ ਕਸਬੇ ਦੀਆਂ ਸੰਗਤਾਂ ਨੂੰ ਧਾਰਮਿਕ ਯਾਤਰਾ ਕਰਵਾਈ ਗਈ | ਇਸ ਸਬੰਧੀ ਸੇਵਾਦਾਰਾਂ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਭਾਰੀ ਗਿਣਤੀ ਵਿਚ ...

ਪੂਰੀ ਖ਼ਬਰ »

ਮਹੋਲੀ ਖ਼ੁਰਦ ਸਕੂਲ ਦੇ ਬੱਚਿਆਂ ਨੇ ਮੱਲਾਂ ਮਾਰੀਆਂ

ਸੰਦੌੜ, 12 ਦਸੰਬਰ (ਗੁਰਪ੍ਰੀਤ ਸਿੰਘ ਚੀਮਾ) - ਬੀਤੇ ਦਿਨੀਂ ਸਿੱਖਿਆ ਵਿਕਾਸ ਮੰਚ ਵਲੋਂ ਲੱਡਾ ਵਿਖੇ ਕਰਵਾਏ ਨੌਵੇਂ ਪੰਜਾਬ ਪੱਧਰੀ ਬਾਲ ਮੇਲੇ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਮਹੋਲੀ ਖ਼ੁਰਦ ਦੇ ਬੱਚਿਆਂ ਨੇ ਮੋਹਰੀ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੇ ਸਕੂਲ ਦਾ ਨਾਮ ...

ਪੂਰੀ ਖ਼ਬਰ »

ਗੋਲਡ ਮੈਡਲ ਜਿੱਤਣ 'ਤੇ ਕੀਤਾ ਸਨਮਾਨ

ਮਸਤੂਆਣਾ ਸਾਹਿਬ, 12 ਦਸੰਬਰ (ਦਮਦਮੀ) - ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੇ ਵਿਦਿਆਰਥੀ ਅਰਸ਼ਦੀਪ ਮਰਵਾਹਾ ਨੇ ਪਿਛਲੇ ਦਿਨੀਂ ਕਲਕੱਤਾ ਵਿਖੇ ਹੋਈ ਵਾਕੋ ਇੰਡੀਆ ਸੀਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚੋਂ ਲਗਾਤਾਰ ਦੋ ਬਾਰ ਸੋਨੇ ਦਾ ਤਗਮਾ ਜਿੱਤ ...

ਪੂਰੀ ਖ਼ਬਰ »

ਨਸ਼ਿਆਂ ਅਤੇ ਵਾਤਾਵਰਨ ਸਬੰਧੀ ਸੈਮੀਨਾਰ

ਮਲੇਰਕੋਟਲਾ, 12 ਦਸੰਬਰ (ਹਨੀਫ਼ ਥਿੰਦ) - ਸਰਕਾਰੀ ਹਾਈ ਸਕੂਲ ਪਿੰਡ ਅਮਾਮਗੜ੍ਹ ਵਿਖੇ ਮੁੱਖ ਅਧਿਆਪਕ ਸ੍ਰੀ ਮੁਹੰਮਦ ਯਾਕੂਬ ਦੀ ਅਗਵਾਈ ਹੇਠ ਨਸ਼ਿਆਂ ਦੀ ਰੋਕਥਾਮ ਅਤੇ ਵਾਤਾਵਰਨ ਸੰਭਾਲ ਸਬੰਧੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਨਸ਼ਿਆਂ ਅਤੇ ...

ਪੂਰੀ ਖ਼ਬਰ »

ਸੂਬਾ ਪੱਧਰ 'ਤੇ ਪਾਇਨੀਅਰ ਦੀ ਲੁੱਡੀ ਟੀਮ ਨੇ ਪ੍ਰਾਪਤ ਕੀਤਾ ਦੂਜਾ ਸਥਾਨ

ਰੁੜਕੀ ਕਲਾਂ, 12 ਦਸੰਬਰ (ਜਤਿੰਦਰ ਮੰਨਵੀ) - ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਸੂਬਾ ਪੱਧਰੀ ਸਹਿ-ਅਕਾਦਮਿਕ ਮੁਕਾਬਲਿਆਂ ਵਿਚ ਪਾਇਨੀਅਰ ਸੀਨੀਅਰ ਸੈਕੰਡਰੀ ਸਕੂਲ ਗੱਜਣਮਾਜਰਾ ਦੀ ਲੁੱਡੀ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰ ਸੰਸਥਾ ਤੇ ਮਾਪਿਆਂ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਅੱਗੇ ਪਾਈਆਂ ਜਾਣ - ਰਜਿੰਦਰ ਸਿੰਘ ਮੂਲੋਵਾਲ

ਮੂਲੋਵਾਲ, 12 ਦਸੰਬਰ (ਰਤਨ ਭੰਡਾਰੀ) -ਅਕਾਲੀ ਦਲ ਦੇ ਹਲਕਾ ਇੰਚਾਰਜ ਹਰੀ ਸਿੰਘ ਲਾਭਾ ਅਤੇ ਰਾਜਿੰਦਰ ਸਿੰਘ ਮੂਲੋਵਾਲ ਸਾਬਕਾ ਬਲਾਕ ਸੰਮਤੀ ਮੈਂਬਰ ਨੇ ਪ੍ਰੈੱਸ ਨੰੂ ਜਾਣਕਾਰੀ ਦਿੰਦਿਆ ਦੱਸਿਆ ਕਿ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿਖੇ ਅਕਾਲੀ ਦਲ ਦੇ ਸਥਾਪਨਾ ...

ਪੂਰੀ ਖ਼ਬਰ »

ਬਾਲ ਮੇਲੇ ਦੇ ਜੇਤੂਆਂ ਦਾ ਸਨਮਾਨ

ਮੂਨੋਵਾਲ, 12 ਦਸੰਬਰ (ਰਤਨ ਭੰਡਾਰੀ) - ਸਿੱਖਿਆ ਵਿਕਾਸ ਮੰਚ ਪੰਜਾਬ ਅਤੇ ਨਗਰ ਨਿਵਾਸੀ ਪਿੰਡ ਲੱਡਾ ਵਲੋਂ ਕਰਵਾਏ ਗਏ ਨਵੇਂ ਬਾਲ ਮੇਲੇ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਪੁੰਨਾਵਾਲ ਦੇ 32 ਬੱਚਿਆਂ ਨੇ ਮੁੱਖ ਅਧਿਆਪਕ ਗੁਰਜੰਟ ਸਿੰਘ ਨੈਸ਼ਨਲ ਐਵਾਰਡੀ ਦੀ ਅਗਵਾਈ ਵਿਚ ਭਾਗ ...

ਪੂਰੀ ਖ਼ਬਰ »

ਕਾਫ਼ਲਾ ਪਟਿਆਲਾ ਰਵਾਨਾ

ਸੁਨਾਮ ਊਧਮ ਸਿੰਘ ਵਾਲਾ, 12 ਦਸੰਬਰ (ਧਾਲੀਵਾਲ, ਭੁੱਲਰ) - ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਲੋਂ ਪਟਿਆਲਾ ਵਿਖੇ ਕੀਤੇ ਜਾ ਰਹੇ ਮੋਤੀ ਮਹਿਲ ਦੇ ਘਿਰਾਓ ਲਈ ਸੁਨਾਮ ਤੋਂ ਆਪ ਦੇ ਯੂਥ ਵਰਕਰਾਂ ਦਾ ਇਕ ਵੱਡਾ ਕਾਫ਼ਲਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਐਡਵੋਕੇਟ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਪ੍ਰਤੀਨਿਧਤਾ ਮਿਲਣ 'ਤੇ ਬ੍ਰਾਹਮਣ ਭਾਈਚਾਰੇ 'ਚ ਖ਼ੁਸ਼ੀ ਦਾ ਮਾਹੌਲ

ਸੁਨਾਮ ਊਧਮ ਸਿੰਘ ਵਾਲਾ, 12 ਦਸੰਬਰ (ਭੁੱਲਰ, ਧਾਲੀਵਾਲ) - ਦੇਸ਼ ਵਿਚ ਹੋਈਆਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿਚ 199 ਮੈਂਬਰੀ ਰਾਜਸਥਾਨ ਵਿਧਾਨ ਸਭਾ ਵਿਚ 20 ਸੀਟਾਂ ਲੈ ਕੇ ਬ੍ਰਾਹਮਣ ਭਾਈਚਾਰੇ ਨੂੰ ਸ਼ਾਨਦਾਰ ਪ੍ਰਤੀਨਿਧਤਾ ਮਿਲਣ 'ਤੇ ਬ੍ਰਾਹਮਣ ਸਮਾਜ ਵਿਚ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦਾ ਕਰਤਾਰਪੁਰ ਲਾਂਘੇ ਸਬੰਧੀ ਕੀਤੇ ਯਤਨਾਂ ਸਦਕਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ

ਧੂਰੀ, 12 ਦਸੰਬਰ (ਨਰਿੰਦਰ ਸੇਠ) -ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ ਬਹੁਤ ਹੀ ਸ਼ਲਾਘਾਯੋਗ ਅਤੇ ਅਹਿਮ ਭੂਮਿਕਾ ਨਿਭਾਉਣ ਬਦਲੇ ਧੂਰੀ ਨਜ਼ਦੀਕ ਪਿੰਡ ਕੱਕੜਵਾਲ ਦੇ ਜੰਮਪਲ ਕੈਬਨਿਟ ਮੰਤਰੀ ਸ: ਨਵਜੋਤ ਸਿੰਘ ਸਿੱਧੂ ਵਲੋਂ ਸਮੁੱਚੀ ਸਿੱਖ ਕੌਮ ਲਈ ਸਭ ਤੋਂ ਉੱਤਮ ਕਾਰਜ ...

ਪੂਰੀ ਖ਼ਬਰ »

ਸਥਾਪਨਾ ਦਿਵਸ ਨੂੰ ਸਮਰਪਿਤ ਅਖੰਡ ਪਾਠ ਆਰੰਭ

ਲੌਾਗੋਵਾਲ, 12 ਦਸੰਬਰ (ਸ.ਸ. ਖੰਨਾ) - ਅਕਾਲੀ ਦੇ 98ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਅੱਜ ਗੁਰਦੁਆਰਾ ਯਾਦਗਾਰ ਸ਼ਹੀਦ ਭਾਈ ਮਨੀ ਸਿੰਘ ਪੱਤਰ ਰੰਧਾਵਾ ਲੌਾਗੋਵਾਲ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਸਹਾਰਾ ਫਾਉਂਡੇਸ਼ਨ ਨੇ ਸਿੱਦਕੀ ਨੂੰ ਕੀਤਾ ਸਨਮਾਨਿਤ

ਸੰਗਰੂਰ, 12 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਹਾਰਾ ਫਾਉਂਡੇਸ਼ਨ ਅਤੇ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਗੁਰਦੁਆਰਾ ਹਰਗੋਬਿੰਦ ਸਾਹਿਬ ਵਿਖੇ ਸ. ਸੁਰਿੰਦਰਪਾਲ ਸਿੰਘ ਸਿਦਕੀ ਨੰੂ ਅਕਾਲ ਕਾਲਜ ਮਸਤੂਆਣਾ ਸਾਹਿਬ ਦੇ ਸੁਪਰਡੈਂਟ ਦੇ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਮੰਗਾਂ ਸਬੰਧੀ ਕੀਤਾ ਵਿਚਾਰ ਵਟਾਂਦਰਾ

ਸੰਗਰੂਰ, 12 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੈਨਸ਼ਨਰ ਵੈਲਫੇਅਰ ਫ਼ਰੰਟ ਸੰਗਰੂਰ ਦੀ ਮਹੀਨਾ ਵਾਰ ਮੀਟਿੰਗ ਅਰਜਨ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਹੋਈ | ਮੀਟਿੰਗ ਨੰੂ ਸੰਬੋਧਨ ਕਰਦੇ ਹੋਏ ਸ੍ਰੀ ਜਗਦੀਸ਼ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਵਲੋਂ ਬਰਨਾਲਾ ਵਿਖੇ ਨਵੀਂ ਬਰਾਂਚ ਦੀ ਸ਼ੁਰੂਆਤ

ਬਰਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਵਲੋਂ ਵਿਦਿਆਰਥੀਆਂ ਦੀ ਮੰਗ ਦੇ ਮੱਦੇਨਜ਼ਰ ਬਰਨਾਲਾ ਵਿਖੇ ਬੱਸ ਸਟੈਂਡ ਦੇ ਨਜ਼ਦੀਕ ਆਪਣੀ ਨਵੀਂ ਬਰਾਂਚ ਦੀ ਸ਼ੁਰੂਆਤ ...

ਪੂਰੀ ਖ਼ਬਰ »

ਤਿੰਨ ਰਾਜਾਂ ਦੇ ਨਤੀਜਿਆਂ ਨੇ ਕੇਂਦਰ 'ਚ ਕਾਂਗਰਸ ਸਰਕਾਰ ਬਣਾਉਣ ਲਈ ਰਾਹ ਪੱਧਰਾ ਕੀਤਾ-ਪਰਮਿੰਦਰ ਸ਼ਰਮਾ

ਸੰਗਰੂਰ, 12 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬਲਾਕ ਕਾਂਗਰਸ ਦੇ ਪ੍ਰਧਾਨ ਸ੍ਰੀ ਪਰਮਿੰਦਰ ਸ਼ਰਮਾ ਨੇ ਕਿਹਾ ਕਿ ਭਾਜਪਾ ਦਾ ਕਾਂਗਰਸ ਮੁਕਤ ਭਾਰਤ ਬਣਾਉਣ ਦਾ ਨਾਅਰਾ ਤਿੰਨ ਰਾਜਾਂ ਦੇ ਚੋਣ ਨਤੀਜਿਆਂ ਨੇ ਮਿੱਟੀ ਵਿਚ ਰੋਲ ਕੇ ਰੱਖ ਦਿੱਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ ਇਕਾਈ ਨੇ ਇਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ

ਬਰਨਾਲਾ, 12 ਦਸੰਬਰ (ਅਸ਼ੋਕ ਭਾਰਤੀ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੋ੍ਰਗਰਾਮ ਅਫ਼ਸਰ ਸ੍ਰੀ ਪੰਕਜ ਗੋਇਲ ਦੀ ਅਗਵਾਈ ਵਿਚ ਕੌਮੀ ਸੇਵਾ ਯੋਜਨਾ ਇਕਾਈ ਦੁਆਰਾ ਇਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਕੈਂਪ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ 'ਚ ਰੰਗਾ-ਰੰਗ ਪ੍ਰੋਗਰਾਮ ਕਰਵਾਇਆ

ਮੂਣਕ, 12 ਦਸੰਬਰ (ਸਿੰਗਲਾ, ਭਾਰਦਵਾਜ) - ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਮੂਣਕ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੰੂ ਲੈ ਕੇ ਪਿ੍ੰਸੀਪਲ ਸੰਜੀਵ ਸ਼ਰਮਾ ਦੀਆਂ ਹਦਾਇਤਾਂ ਤੇ ਤਿੰਨ ਰੋਜ਼ਾ ਰੰਗਾ-ਰੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਨਰਸਰੀ ਤੋਂ ਲੈ ਕੇ ...

ਪੂਰੀ ਖ਼ਬਰ »

ਪਿ੍ੰਸੀਪਲ ਹਰਚੇਤ ਸਿੰਘ ਚਹਿਲ ਦਾ ਦਿਹਾਂਤ

ਸੰਗਰੂਰ, 12 ਦਸੰਬਰ (ਸੁਖਵਿੰਦਰ ਸਿੰਘ ਫੁੱਲ) - ਕਾਕਾ ਪਰਮਪ੍ਰੀਤ ਸਿੰਘ ਰੋਬਿਨ ਚਹਿਲ ਅਤੇ ਕਾਕਾ ਵਿਜੈਬੀਰ ਸਿੰਘ ਚਹਿਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਤ ਦਾਦਾ ਉੱਘੇ ਸਿੱਖਿਆ ਸ਼ਾਸਤਰੀ ਪਿ੍ੰਸੀਪਲ ਹਰਚੇਤ ਸਿੰਘ ਚਹਿਲ ਦਾ ਅੱਜ ਇੱਥੇ ...

ਪੂਰੀ ਖ਼ਬਰ »

ਟੈਗੋਰ ਮਾਡਲ ਹਾਈ ਸਕੂਲ ਦੇ ਵਿਦਿਆਰਥੀ ਕੌਮੀ ਮੁਕਾਬਲੇ ਲਈ ਚੁਣੇ

ਧੂਰੀ, 12 ਦਸੰਬਰ (ਸੁਖਵੰਤ ਸਿੰਘ ਭੁੱਲਰ) -ਛੱਬਵੀਂ ਬਾਲ ਵਿਗਿਆਨ ਕਾਂਗਰਸ ਦੁਆਰਾ ਚੰਡੀਗੜ੍ਹ ਵਿਖੇ ਕਰਵਾਏ ਗਏ ਸਟੇਟ ਪੱਧਰ ਦੇ ਵਿਗਿਆਨਕ ਮੁਕਾਬਲੇ ਵਿਚ ਟੈਗੋਰ ਮਾਡਲ ਹਾਈ ਸਕੂਲ ਧੂਰੀ ਦੀਆਂ ਵਿਦਿਆਰਥਣਾਂ ਲਕਸ਼ਮੀ ਪੂਜਾ ਅਤੇ ਖੁਸ਼ਪ੍ਰੀਤ ਕੌਰ ਬਾਵਾ ਨੂੰ ...

ਪੂਰੀ ਖ਼ਬਰ »

ਸਤਨਾਮ ਸਿੰਘ ਸਹਿਕਾਰੀ ਸਭਾ ਦੇ ਪ੍ਰਧਾਨ ਚੁਣੇ

ਧੂਰੀ, 12 ਦਸੰਬਰ (ਸੰਜੇ ਲਹਿਰੀ) - ਦੀ ਪਲਾਸੌਰ ਸਹਿਕਾਰੀ ਖੇਤੀਬਾੜੀ ਸਭਾ ਲਿਮ: ਦੀ ਸੈਕਟਰੀ ਰਾਜੀਵ ਕੁਮਾਰ ਦੀ ਨਿਗਰਾਨੀ ਹੇਠ ਹੋਈ ਚੋਣ ਵਿਚ ਸਤਨਾਮ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ਉਪਰੰਤ ਬਾਕੀ ਅਹੁਦੇਦਾਰਾਂ ਦੀ ਹੋਈ ਚੋਣ ਵਿਚ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਦਾ ਵਫ਼ਦ ਸੁਖਪਾਲ ਖਹਿਰਾ ਨੂੰ ਮਿਲਿਆ

ਲਹਿਰਾਗਾਗਾ, 12 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਪਿੰਡ ਲਹਿਲ ਕਲਾਂ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਨੂੰ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਪੰਜਾਬ ਦੇ ...

ਪੂਰੀ ਖ਼ਬਰ »

ਸਰਪੰਚੀ ਦੀ ਚੋਣ ਲੜਨ ਦੇ ਚਾਹਵਾਨਾਂ 'ਚ ਜਾਗੀ ਉਮੀਦ ਦੀ ਕਿਰਨ ਰਿਜ਼ਰਵੇਸ਼ਨ ਦੀ ਭੇਟ ਚੜ੍ਹੀ

ਅਮਰਗੜ੍ਹ, 12 ਦਸੰਬਰ (ਬਲਵਿੰਦਰ ਸਿੰਘ ਭੁੱਲਰ) - 30 ਦਸੰਬਰ 2018 ਨੂੰ ਪੰਜਾਬ ਵਿਚ ਗਰਾਮ ਪੰਚਾਇਤਾਂ ਦੀਆਂ ਚੋਣਾਂ ਦੇ ਐਲਾਨ ਉਪਰੰਤ ਕਈ ਬਲਾਕਾਂ ਵਿਚ ਕੁਝ ਚੋਣਵੇਂ ਪਿੰਡ ਰਿਜ਼ਰਵ ਹੋ ਜਾਣ ਨਾਲ ਸਰਪੰਚੀ ਦੀ ਚੋਣ ਲੜਨ ਦੇ ਹਜ਼ਾਰਾਂ ਚਾਹਵਾਨ ਉਮੀਦਵਾਰਾਂ ਦੇ ਸੁਪਨੇ ਮਿੱਟੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX