ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪੰਜਾਬ ਭੱਠਾ ਵਰਕਰ ਯੂਨੀਅਨ ਨੇ ਮਜ਼ਦੂਰਾਂ ਦੇ ਹੱਕਾਂ 'ਚ ਕੀਤਾ ਰੋਸ ਮਾਰਚ

ਫ਼ਾਜ਼ਿਲਕਾ, 12 ਦਸੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਭੱਠਾ ਵਰਕਰ ਯੂਨੀਅਨ ਏਟਕ ਵਲੋਂ ਮਜ਼ਦੂਰਾਂ ਦੇ ਹੱਕਾਂ ਲਈ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਗੁਰਨਾਮ ਸਿੰਘ ਮੀਤ ਪ੍ਰਧਾਨ ਪੰਜਾਬ ਨਾਜ਼ਰ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਰਾਜ ਰਾਣੀ, ਬਲਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਜਸਵਿੰਦਰ ਸਿੰਘ ਜਨਰਲ ਸਕੱਤਰ ਮੁਕਤਸਰ, ਸੁਬੇਗ ਝਗੜ ਭੈਣੀ ਮੈਂਬਰ ਬਲਾਕ ਸੰਮਤੀ, ਚਿਮਨ ਸਿੰਘ ਆਦਿ ਨੇ ਕਿਹਾ ਕਿ ਮਜ਼ਦੂਰ ਵਰਗ ਪਿਛਲੇ ਕਈ ਸਾਲਾਂ ਤੋਂ ਭੱਠਿਆਂ 'ਤੇ ਮਜ਼ਦੂਰੀ ਕਰਕੇ ਆਪਣੇ ਪਰਿਵਾਰਾਂ ਦਾ ਪੇਟ ਪਾਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਨਾਦਰਸ਼ਾਹੀ ਫ਼ਰਮਾਨ ਜਾਰੀ ਕਰਕੇ 1 ਅਕਤੂਬਰ ਤੋਂ 31 ਜਨਵਰੀ ਤੱਕ ਭੱਠੇ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਗਰਮੀ ਤੇ ਮੀਹਾਂ ਦੇ ਦਿਨਾਂ ਵਿਚ ਵੀ ਚਾਰ ਮਹੀਨੇ ਭੱਠੇ ਬੰਦ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਸਾਲ ਵਿਚ 8 ਮਹੀਨੇ ਕੰਮ ਬੰਦ ਰਹੇਗਾ ਤਾਂ ਕਾਰੋਬਾਰ ਕਿਵੇਂ ਹੋਵੇਗਾ | ਉਨ੍ਹਾਂ ਆਪਣੀਆਂ ਮੰਗਾਂ ਨੂੰ ਲੈ ਕੇ ਨਾਇਬ ਤਹਿਸੀਲਦਾਰ ਨੂੰ ਪੰਜਾਬ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਵੀ ਸੌਾਪਿਆ, ਜਿਸ ਵਿਚ ਮੰਗ ਕੀਤੀ ਗਈ ਕਿ ਸਰਕਾਰ ਭੱਠੇ ਬੰਦ ਕਰਨ ਦੇ ਫ਼ੈਸਲੇ ਵਾਪਸ ਲਵੇ |

ਅੰਮਿ੍ਤਸਰ-ਬਠਿੰਡਾ ਨੈਸ਼ਨਲ ਹਾਈਵੇ-54 'ਤੇ ਬਣੇ ਗਲਤ ਕੱਟ ਕਾਰਨ ਹੋ ਰਹੇ ਹਨ ਹਾਦਸੇ

ਮਖੂ, 12 ਦਸੰਬਰ (ਵਰਿੰਦਰ ਮਨਚੰਦਾ)-ਮਖੂ ਦੇ ਨਜ਼ਦੀਕ ਨਵੀਂ ਬਣੀ ਨੈਸ਼ਨਲ ਹਾਈਵੇ-54 ਅੰਮਿ੍ਤਸਰ-ਬਠਿੰਡਾ 'ਤੇ ਬੰਗਾਲੀ ਵਾਲਾ ਪੁਲ ਦੇ ਨਜ਼ਦੀਕ ਬਣੇ ਗਲਤ ਕੱਟ ਕਾਰਨ ਲੋਕਾਂ ਨੂੰ ਹਮੇਸ਼ਾ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ, ਕਿਉਂਕਿ ਇਸ ਕੱਟ ਤੋਂ ਪ੍ਰਾਈਵੇਟ ਬੱਸਾਂ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਦੇ ਚਲਦਿਆਂ ਕੀਤੀ ਕੁੱਟਮਾਰ, ਮਾਮਲਾ ਦਰਜ

ਫ਼ਿਰੋਜ਼ਪੁਰ, 12 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਖੂ ਅਧੀਨ ਪੈਂਦੀ ਬਸਤੀ ਜਵਾਲਾ ਸਿੰਘ ਵਾਲੀ ਦੇ ਖੇਤਰ ਵਿਚ ਇਕ ਵਿਅਕਤੀ ਦੀ ਜ਼ਮੀਨੀ ਝਗੜੇ ਦੇ ਚੱਲਦਿਆਂ ਕੁੱਟਮਾਰ ਕਰਨ ਦੀ ਖ਼ਬਰ ਹੈ | ਸਿਵਲ ਹਸਪਤਾਲ ਜ਼ੀਰਾ ਵਿਖੇ ਇਲਾਜ ਅਧੀਨ ਗੁਰਲਾਭ ਸਿੰਘ ਪੁੱਤਰ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ-ਐਸ.ਡੀ.ਐਮ.

ਅਬੋਹਰ, 12 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਚਾਇਤੀ ਚੋਣਾਂ ਨੂੰ ਲੈ ਕੇ ਬੇਸ਼ੱਕ ਸਰਗਰਮੀਆਂ ਹਾਲੇ ਠੰਡ ਦੇ ਜ਼ੋਰ ਵਿਚ ਠੰਡੀਆਂ ਹੀ ਹਨ ਪਰ ਚੋਣ ਅਮਲੇ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਇਸ ਸਬੰਧ ਵਿਚ 13 ਦਸੰਬਰ ਨੂੰ ਬੈਠਕ ਵੀ ਹੋਵੇਗੀ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਹਵੇਲੀ 'ਚ ਲੱਗੇ ਝੋਨੇ ਦੇ ਪਲੰਥਾਂ 'ਚੋਂ 80 ਦੇ ਕਰੀਬ ਗੱਟੇ ਝੋਨਾ ਚੋਰੀ

ਜ਼ੀਰਾ, 12 ਦਸੰਬਰ (ਜਗਤਾਰ ਸਿੰਘ ਮਨੇਸ)-ਬੀਤੀ ਰਾਤ ਚੋਰਾਂ ਵਲੋਂ ਜ਼ੀਰਾ-ਕੋਟ ਈਸੇ ਖਾਂ ਰੋਡ ਤੋਂ ਅਵਾਣ ਰੋਡ ਨੂੰ ਜਾਂਦੀ ਸੜਕ 'ਤੇ ਸਥਿਤ ਗੋਲਡਨ ਰਾਈਸ ਮਿਲ ਨੂੰ ਆਪਣਾ ਨਿਸ਼ਾਨਾ ਬਣਾਉਂਦਿਆਂ ਸ਼ੈਲਰ ਦੇ ਨਾਲ ਲਗਦੀ ਹਵੇਲੀ ਵਿਚ ਲੱਗੇ ਝੋਨੇ ਦੇ ਪਲੰਥਾਂ 'ਚੋਂ ਕਰੀਬ 80 ...

ਪੂਰੀ ਖ਼ਬਰ »

ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ

ਜਲਾਲਾਬਾਦ, 12 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਅੱਜ ਸਵੇਰੇ ਸਿੱਖਾਂ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਸਰਬਸੰਮਤੀ ਕਰਨ ਵਾਲੀਆਂ ਪੰਚਾਇਤਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਵਿਕਾਸ ਫ਼ੰਡਾਂ ਦੀ ਕਮੀ- ਪਿੰਕੀ

ਫ਼ਿਰੋਜ਼ਪੁਰ, 12 ਦਸੰਬਰ (ਜਸਵਿੰਦਰ ਸਿੰਘ ਸੰਧੂ)-30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੀਆਂ ਸਰਗਰਮੀਆਂ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡਾਂ ਵਿਚ ਪੂਰੀ ਗਰਮਾਹਟ ਲਿਆ ਦਿੱਤੀ ਹੈ | ਪੰਚ-ਸਰਪੰਚ ਬਣਨ ਦੇ ਚਾਹਵਾਨ ਅਤੇ ਬਣਾਉਣ ਵਾਲੇ ਪਤਵੰਤਿਆਂ ਨੇ ...

ਪੂਰੀ ਖ਼ਬਰ »

ਰੋਹੀਵਾਲਾ ਯੂਥ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਬਣੇ

ਫ਼ਾਜ਼ਿਲਕਾ, 12 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਸਰਗਰਮ ਨੌਜਵਾਨ ਯੂਥ ਅਕਾਲੀ ਆਗੂ ਅਤੇ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਾਜ਼ਿਲਕਾ ਦਿਹਾਤੀ ਦੇ ਪ੍ਰਧਾਨ ਲਖਵਿੰਦਰ ਸਿੰਘ ਰੋਹੀਵਾਲਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸਰਗਰਮੀਆਂ ਨੂੰ ...

ਪੂਰੀ ਖ਼ਬਰ »

ਪੁਲਿਸ ਵਲੋਂ ਲਾਇਸੰਸੀ ਅਸਲ੍ਹਾ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਆਰੰਭ

ਤਲਵੰਡੀ ਭਾਈ, 12 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਪੰਚਾਇਤ ਚੋਣਾਂ ਦੌਰਾਨ ਹਿੰਸਕ ਘਟਨਾਵਾਂ ਨੂੰ ਰੋਕਣ ਦੇ ਮਕਸਦ ਨਾਲ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਲੋਂ ਫ਼ੌਜਦਾਰੀ ਸੰਘਤਾ ਦੀ ਧਾਰਾ 174 ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਭਾਨੇ ਵਾਲਾ ਦੀ ਇਕਾਈ ਗਠਿਤ

ਫ਼ਿਰੋਜ਼ਪੁਰ, 12 ਦਸੰਬਰ (ਜਸਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਫ਼ਿਰੋਜ਼ਪੁਰ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਮਾਸਟਰ ਗੁਰਬਖ਼ਸ਼ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਭਾਨੇ ਵਾਲਾ (ਗੱਟੀ ਰਹੀਮੇ ਕੇ) ਵਿਖੇ ਹੋਈ, ਜਿਸ ਵਿਚ ਦਿਨੋਂ-ਦਿਨ ...

ਪੂਰੀ ਖ਼ਬਰ »

ਮੰਡੀ ਰੋੜਾਂਵਾਲੀ ਸਮੇਤ ਹਲਕੇ 'ਚ ਵਧ ਰਹੀਆਂ ਚੋਰੀ ਤੇ ਡਕੈਤੀ ਦੀਆਂ ਵਾਰਦਾਤਾਂ

ਮੰਡੀ ਰੋੜਾਂਵਾਲੀ, 12 ਦਸੰਬਰ (ਮਨਜੀਤ ਸਿੰਘ ਬਰਾੜ)-ਸਥਾਨਕ ਮੰਡੀ ਰੋੜਾਂਵਾਲੀ ਅਤੇ ਇਸ ਦੇ ਨਾਲ ਲੱਗਦੇ ਹਲਕੇ ਵਿਚ ਬਿਨਾਂ ਡਰ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਤੇ ਡਕੈਤੀਆਂ ਪੁਲਿਸ ਪ੍ਰਸ਼ਾਸਨ 'ਤੇ ਕਈ ਸਵਾਲੀਆ ਨਿਸ਼ਾਨ ਲਗਾ ਰਹੀਆਂ ਹਨ | ਬੀਤੀ ਰਾਤ ਇਕ ਵਾਰ ਫਿਰ ...

ਪੂਰੀ ਖ਼ਬਰ »

ਚੋਰਾਂ ਨੇ ਸੰੁਨੇ ਘਰ ਨੂੰ ਬਣਾਇਆ ਨਿਸ਼ਾਨਾ

ਫ਼ਾਜ਼ਿਲਕਾ, 12 ਦਸੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਰਾਧਾ ਸੁਆਮੀ ਕਾਲੋਨੀ ਦੀ ਗਲੀ ਨੰਬਰ 1 ਵਿਚ ਬੀਤੀ ਰਾਤ ਚੋਰਾਂ ਵਲੋਂ ਇਕ ਸੰੁਨੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਹਜ਼ਾਰਾਂ ਰੁਪਏ ਦੇ ਗਹਿਣੇ ਚੋਰੀ ਕਰ ਲਏ | ਪੀੜਤ ਪਰਿਵਾਰ ਨੇ ਦੱਸਿਆ ਕਿ ਉਹ ਵਿਆਹ 'ਤੇ ਗਏ ਹੋਏ ਸਨ, ...

ਪੂਰੀ ਖ਼ਬਰ »

ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾਉਣ ਦੇ ਮਾਮਲੇ 'ਚ ਚਾਰ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 12 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਾਜ਼ਿਸ਼ ਤਹਿਤ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਂਦੇ ਹੋਏ ਭਜਾ ਕੇ ਲੈ ਜਾਣ ਦੇ ਦੋਸ਼ਾਂ ਹੇਠ ਗੁਰੂਹਰਸਹਾਏ ਦੀ ਪੁਲਿਸ ਨੇ ਤਿੰਨ ਔਰਤਾਂ ਸਮੇਤ ਚਾਰ ਵਿਅਕਤੀਆਂ ਵਿਰੱੁਧ ਮਾਮਲਾ ਦਰਜ ਕੀਤਾ ਹੈ | ਮਿਲੀ ...

ਪੂਰੀ ਖ਼ਬਰ »

2 ਕੁਇੰਟਲ ਲਾਹਣ ਬਰਾਮਦ

ਫ਼ਿਰੋਜ਼ਪੁਰ, 12 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮੱਲਾਂਵਾਲਾ ਵਲੋਂ ਭਾਰੀ ਮਾਤਰਾ 'ਚ ਲਾਹਣ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਸਹਾਇਕ ਥਾਣੇਦਾਰ ਰੇਸ਼ਮ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਦੌਰਾਨ ਪਿੰਡ ਬੋੜਾਂ ਵਾਲੀ ਦੇ ਖੇਤਰ ...

ਪੂਰੀ ਖ਼ਬਰ »

26 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਅਬੋਹਰ, 12 ਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਔਰਤ ਸਮੇਤ ਦੋ ਜਣਿਆਂ ਨੂੰ 26 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਉਨ੍ਹਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਸਮੇਤ ...

ਪੂਰੀ ਖ਼ਬਰ »

'ਚਿਲਡਰਨ ਸਾਇੰਸ ਕਾਂਗਰਸ' ਦੇ ਕੌਮੀ ਮੁਕਾਬਲਿਆਂ ਲਈ ਚੁਣੀ ਗਈ ਹੇਮਕੁੰਟ ਸਕੂਲ ਦੀ ਟੀਮ ਨੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ

ਜ਼ੀਰਾ, 12 ਦਸੰਬਰ (ਜਗਤਾਰ ਸਿੰਘ ਮਨੇਸ)-'ਚਿਲਡਰਨ ਸਾਇੰਸ ਕਾਾਗਰਸ' ਦੇ ਕੌਮੀ ਮੁਕਾਬਲਿਆਂ ਲਈ ਚੁਣੀ ਗਈ ਹੇਮਕੁੰਟ ਸਕੂਲ ਦੀ ਟੀਮ ਨੇ ਅੱਜ ਵੱਖ-ਵੱਖ ਸਕੂਲਾਂ ਦਾ ਦੌਰਾ ਕਰਦਿਆਂ ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਐਲਮੋਨੀਅਮ ਫੁਆਇਲ ਦੀ ਵਰਤੋਂ ਸਬੰਧੀ ...

ਪੂਰੀ ਖ਼ਬਰ »

ਸਾਇੰਸ ਮੁਕਾਬਲਿਆਂ 'ਚ ਖ਼ਾਲਸਾ ਸਕੂਲ ਦੇ ਬੱਚਿਆਂ ਨੇ ਕੀਤੀਆਂ ਅਹਿਮ ਪ੍ਰਾਪਤੀਆਂ

ਗੁਰੂਹਰਸਹਾਏ, 12 ਦਸੰਬਰ (ਹਰਚਰਨ ਸਿੰਘ ਸੰਧੂ)-ਸੰਤ ਗਿਆਨ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਅਗਵਾਈ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਖ਼ਾਲਸਾ ਸਕੂਲ ਪਿੰਡ ਬੁਰਜ ਮੱਖਣ ਵਾਲਾ ਦੇ ਬੱਚਿਆਂ ਨੇ ਗੁਰੂ ਤੇਗ ਬਹਾਦਰ ਸਕੂਲ ...

ਪੂਰੀ ਖ਼ਬਰ »

ਸਰਕਲ ਫ਼ਿਰੋਜ਼ਪੁਰ ਅੱਗੇ ਧਰਨੇ ਦੀ ਤਿਆਰੀ ਮੁਕੰਮਲ-ਭੁੱਲਰ

ਮੱਲਾਂਵਾਲਾ, 12 ਦਸੰਬਰ (ਗੁਰਦੇਵ ਸਿੰਘ)-ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਭੁੱਲਰ ਨੇ ਸਬ ਡਵੀਜ਼ਨ ਮੱਲਾਂਵਾਲਾ ਵਿਖੇ ਜਾਰੀ ਕੀਤੇ ਪੈੱ੍ਰਸ ਬਿਆਨ ਰਾਹੀਂ ਕਿਹਾ ਕਿ 17 ਦਸੰਬਰ ਨੂੰ ਸਰਕਲ ਦਫ਼ਤਰ ਫ਼ਿਰੋਜ਼ਪੁਰ ਵਿਖੇ ਜੁਆਇੰਟ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਐਨ.ਆਰ.ਆਈ. ਨੇ ਵੰਡੇ ਬੂਟ ਅਤੇ ਜੁਰਾਬਾਂ

ਫ਼ਿਰੋਜ਼ਪੁਰ, 12 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਕਾਲੀਏ ਵਾਲਾ ਵਿਖੇ ਕਰਵਾਏ ਗਏ ਇਕ ਸਾਦੇ ਸਮਾਗਮ ਦੌਰਾਨ ਐਨ. ਆਰ. ਆਈ. ਹਰਜਿੰਦਰ ਸਿੰਘ ਵਲੋਂ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਬੂਟ ਅਤੇ ਜੁਰਾਬਾਂ ਵੰਡੀਆਂ ਗਈਆਂ | ਇਸ ਮੌਕੇ ਸੁਖਚੈਨ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਅੱਖਾਂ ਦੇ ਮਰੀਜ਼ਾਂ ਦਾ ਮੁਫ਼ਤ ਆਪ੍ਰੇਸ਼ਨ ਸ਼ੁਰੂ

ਤਲਵੰਡੀ ਭਾਈ, 12 ਦਸੰਬਰ (ਕੁਲਜਿੰਦਰ ਗਿੱਲ ਗਿੱਲ)-ਮਾਨਵਤਾ ਦੀ ਭਲਾਈ ਵਾਸਤੇ ਕੰਮ ਕਰ ਰਹੀ ਵਿਸ਼ਵ ਪੱਧਰੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਇੱਥੇ ਗੁਰਦੁਆਰਾ ਗੁਰੂ ਨਾਨਕ ਸਭਾ ਵਿਚ ਅੱਖਾਂ ਦਾ ਮੁਫ਼ਤ ...

ਪੂਰੀ ਖ਼ਬਰ »

ਕਿਸਾਨੀ ਹੱਕ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਲਗਾਏਗੀ 17 ਨੂੰ ਧਰਨਾ-ਦਰਸ਼ਨ ਸਿੰਘ ਭਾਲਾ

ਫ਼ਿਰੋਜਪੁਰ, 12 ਦਸੰਬਰ (ਜਸਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਅਹਿਮ ਮੀਟਿੰਗ ਕਿਸਾਨੀ ਮੰਗਾਂ ਸਬੰਧੀ ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸਿੰਘ ਭਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਲਾਕ ਅਤੇ ਇਕਾਈ ਪ੍ਰਧਾਨ ਪਹੁੰਚ | ਮੀਟਿੰਗ 'ਚ 17 ...

ਪੂਰੀ ਖ਼ਬਰ »

ਜੀ.ਟੀ.ਬੀ. ਸਕੂਲ ਵਲੋਂ ਧਾਰਮਿਕ ਸਮਾਗਮ

ਗੁਰੂਹਰਸਹਾਏ, 12 ਦਸੰਬਰ (ਹਰਚਰਨ ਸਿੰਘ ਸੰਧੂ)-ਜੀ.ਟੀ.ਬੀ. ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ (ਹਿੰਦ ਦੀ ਚਾਦਰ) ਨੂੰ ਸਮਰਪਿਤ ਅੱਜ ਸਵੇਰੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਸ਼ਬਦ ਗਾਣ, ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ...

ਪੂਰੀ ਖ਼ਬਰ »

ਅਸਲ੍ਹਾਧਾਰੀ ਆਪਣਾ ਅਸਲ੍ਹਾ 15 ਦਸੰਬਰ ਤੱਕ ਜਮ੍ਹਾਂ ਕਰਵਾਉਣ- ਐੱਸ.ਐੱਚ.ਓ.

ਮੱਲਾਂਵਾਲਾ, 12 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਅਸਲਾਧਾਰੀ ਆਪਣਾ-ਆਪਣਾ ਅਸਲਾ 15 ਦਸੰਬਰ ਤੱਕ ਪੁਲਿਸ ਥਾਣੇ ਜਾਂ ਅਸਲਾ ਡੀਲਰਾਂ ਪਾਸ ਜਮਾਂ ਕਰਵਾਉਣ | ਇਹ ਜਾਣਕਾਰੀ ਥਾਣਾ ਮੱਲਾਂਵਾਲਾ ਦੇ ਮੁਖੀ ਦਵਿੰਦਰ ਕੁਮਾਰ ਸ਼ਰਮਾ ਨੇ ਪੱਤਰਕਾਰਾਂ ਨਾਲ ਮੀਟਿੰਗ ਕਰਨ ...

ਪੂਰੀ ਖ਼ਬਰ »

ਪੜ੍ਹਾਈ ਦੇ ਨਾਲ-ਨਾਲ ਸਹਿਪਾਠੀ ਕਿਰਿਆਵਾਂ ਵੀ ਜ਼ਰੂਰੀ-ਨੇਕ ਸਿੰਘ

ਫ਼ਿਰੋਜ਼ਪੁਰ, 12 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲ) ਫ਼ਿਰੋਜ਼ਪੁਰ ਦੇ ਵਿਹੜੇ ਵਿਚ ਸਵੇਰ ਦੀ ਸਭਾ ਦੌਰਾਨ ਪਿ੍ੰਸੀਪਲ ਜਗਦੀਪ ਪਾਲ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਲਈ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਅਗਰਵਾਲ ਦਾ ਕਾਰਜਕਾਲ ਯਾਦਗਾਰੀ ਰਿਹਾ

ਫ਼ਿਰੋਜ਼ਪੁਰ, 12 ਦਸੰਬਰ (ਰਾਕੇਸ਼ ਚਾਵਲਾ)-ਸੈਸ਼ਨ ਡਵੀਜ਼ਨ ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ਦੇ ਜੁਡੀਸ਼ੀਅਲ ਵਿਭਾਗ 'ਚ ਸਭ ਨਾਲੋਂ ਵੱਡੇ ਅਹੁਦੇ 'ਤੇ ਰਹਿ ਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਸ੍ਰੀ ਐਸ.ਕੇ. ਅਗਰਵਾਲ ਧਰਤੀ ਨਾਲ ਜੁੜੇ ਲੋੜਵੰਦ ਲੋਕਾਂ ਲਈ ਇਕ ...

ਪੂਰੀ ਖ਼ਬਰ »

ਪੈਨਸ਼ਨਰ ਦਿਵਸ ਮੌਕੇ 80 ਸਾਲਾ ਪੈਨਸ਼ਨਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ-ਸੇਠੀ

ਫ਼ਿਰੋਜ਼ਪੁਰ, 12 ਦਸੰਬਰ (ਜਸਵਿੰਦਰ ਸਿੰਘ ਸੰਧੂ)-ਰਿਟਾਇਰਡ ਟੀਚਰਜ਼ ਤੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੀ ਕਾਰਜਕਾਰੀ ਕਮੇਟੀ ਦੀ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਪੂਰਨ ਸਿੰਘ ਸੇਠੀ ਦੀ ਪ੍ਰਧਾਨਗੀ ਹੇਠ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਅਸਲ੍ਹਾ ਜਮ੍ਹਾਂ ਨਾ ਕਰਾਉਣ ਵਾਲਿਆਂ ਿਖ਼ਲਾਫ਼ ਹੋਵੇਗੀ ਕਾਨੂੰਨੀ ਕਾਰਵਾਈ-ਐਸ.ਐੱਚ.ਓ.

ਕੁੱਲਗੜ੍ਹੀ, 12 ਦਸੰਬਰ (ਸੁਖਜਿੰਦਰ ਸਿੰਘ ਸੰਧੂ)-ਪੰਚਾਇਤੀ ਚੋਣਾਂ ਨੂੰ ਮੁੱਖ ਰੱਖ ਕੇ ਜ਼ਿਲ੍ਹਾ ਮੈਜਿਸਟਰੇਟ ਵਲੋਂ ਸਾਰੇ ਅਸਲਾ ਧਾਰਕਾਂ ਨੂੰ ਆਪੋ ਆਪਣਾ ਅਸਲਾ ਜਮ੍ਹਾ ਕਰਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ਨੂੰ ਮੁੱਖ ਰੱਖ ਕੇ ਜ਼ਿਲ੍ਹਾ ਪੁਲਿਸ ਮੁਖੀ ਪ੍ਰੀਤਮ ...

ਪੂਰੀ ਖ਼ਬਰ »

ਬਲਿਦਾਨ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ 'ਚ ਲਗਾਇਆ ਖ਼ੂਨਦਾਨ ਕੈਂਪ

ਫ਼ਾਜ਼ਿਲਕਾ, 12 ਦਸੰਬਰ (ਦਵਿੰਦਰ ਪਾਲ ਸਿੰਘ)-ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਅੰਮਿ੍ਤ ਵੇਲੇ ਤੋਂ ਪੰਜ ਬਾਣੀਆਂ ਦੇ ਨਿੱਤ ਨੇਮਾਂ ਨਾਲ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਤਹਿਤ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਅਬੋਹਰ, 12 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸੂਬਾ ਸਰਕਾਰ ਵਲੋਂ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਡ ਵਿਭਾਗ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਪਰਾਲੇ ਕੀਤੇ ਜਾ ਰਹੇ ਹਨ | ਇਸ ਤਹਿਤ ਜ਼ਿਲੇ੍ਹ ਅੰਦਰ ਖੇਡ ਮੁਕਾਬਲੇ ਕਰਵਾ ਕੇ ਨੌਜਵਾਨਾਂ ...

ਪੂਰੀ ਖ਼ਬਰ »

ਸਵਨਾ ਨੇ ਸਰਹੱਦੀ ਪਿੰਡਾਾ ਵਿਚ ਲੋਕਾਾ ਦੀਆਂ ਸੁਣੀਆਂ ਮੁਸ਼ਕਿਲਾਂ

ਫ਼ਾਜ਼ਿਲਕਾ, 12 ਦਸੰਬਰ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ ਜ਼ਿਲੇ੍ਹ ਦੇ ਅਕਾਲੀ ਆਗੂ ਅਤੇ ਸੋਈ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਗਿਆ ਤੇ ਅਕਾਲੀ ਵਰਕਰਾਂ ਨੇ ਨਾਲ ਆਉਣ ਵਾਲੇ ਸਮੇਂ ਬਾਰੇ ਵਿਚਾਰ ...

ਪੂਰੀ ਖ਼ਬਰ »

ਰੈਡੀਐਾਟ ਪਬਲਿਕ ਸਕੂਲ ਦੇ ਵਿਦਿਆਰਥੀ ਅਭੈ ਪ੍ਰਤਾਪ ਕੰਬੋਜ ਦੀ ਰਾਸ਼ਟਰੀ ਮੁਕਾਬਲਿਆਂ ਲਈ ਚੋਣ

ਮੰਡੀ ਅਰਨੀਵਾਲਾ, 12 ਦਸੰਬਰ (ਨਿਸ਼ਾਨ ਸਿੰਘ ਸੰਧੂ)-ਰਾਜ ਪੱਧਰੀ ਰੱਸਾਕਸ਼ੀ ਮੁਕਾਬਲਿਆਂ ਵਿਚ ਫ਼ਾਜ਼ਿਲਕਾ ਜ਼ਿਲੇ੍ਹ ਦੀ ਲੜਕੇ ਅੰਡਰ 14 ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਜ਼ਿਲ੍ਹਾ ਫ਼ਾਜ਼ਿਲਕਾ ਦੀ ਟੀਮ ਵਿਚ ਰੈਡੀਐਾਟ ਪਬਲਿਕ ਸਕੂਲ ਮਾਹੰੂਆਣਾ ਬੋਦਲਾ ਦੇ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਉਚੇਰੀ ਪੜ੍ਹਾਈ ਸਬੰਧੀ ਦਿੱਤੀ ਜਾਣਕਾਰੀ

ਮੰਡੀ ਅਰਨੀਵਾਲਾ , 12 ਦਸੰਬਰ (ਨਿਸ਼ਾਨ ਸਿੰਘ ਸੰਧੂ)-ਸਿੱਖਿਆ ਵਿਭਾਗ ਤੇ ਦਫਤਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਫ਼ਾਜ਼ਿਲਕਾ ਦੀਆਂ ਹਦਾਇਤਾਂ ਤੇ ਸਰਕਾਰੀ ਕੰਨਿਆ ਹਾਈ ਸਕੂਲ ਜੰਡਵਾਲਾ ਭੀਮੇਸ਼ਾਹ ਵਿਖੇ ਵਿਦਿਆਰਥਣਾਂ ਨੂੰ ਉਚੇਰੀ ਪੜ੍ਹਾਈ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਲੋਕਾਂ ਨੇ ਚੋਣਾਂ ਦੌਰਾਨ ਮੋਦੀ ਦੇ ਕੰਮਾਂ ਨੂੰ ਨਕਾਰਿਆ-ਸੰਧੂ

ਜਲਾਲਾਬਾਦ, 12 ਦਸੰਬਰ (ਜਤਿੰਦਰ ਪਾਲ ਸਿੰਘ)-ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ 2019 ਦੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਹ ਪ੍ਰਗਟਾਵਾ ਜਲਾਲਾਬਾਦ ਤੋਂ ਉੱਘੇ ਕਾਂਗਰਸੀ ਆਗੂ ਅਤੇ ਜੱਟ ਮਹਾਂ ਸਭਾ ਦੇ ਅਹੁਦੇਦਾਰ ਗੁਰਪਾਲ ਸਿੰਘ ਸੰਧੂ ਵੈਰੋਂ ਕੇ ...

ਪੂਰੀ ਖ਼ਬਰ »

ਤਿੰਨ ਰਾਜਾਂ 'ਚ ਹੋਈ ਪਾਰਟੀ ਦੀ ਜਿੱਤ ਨੇ ਐਨ.ਡੀ.ਏ. ਸਰਕਾਰ ਦੇ ਪਤਨ ਦਾ ਮੁੱਢ ਬੰਨਿ੍ਹਆ-ਬਰਾੜ

ਫ਼ਾਜ਼ਿਲਕਾ, 12 ਦਸੰਬਰ (ਦਵਿੰਦਰ ਪਾਲ ਸਿੰਘ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਸੂਬਾਈ ਕਨਵੀਨਰ ਸੁਖਵੰਤ ਸਿੰਘ ਬਰਾੜ ਖਿੱਪਾਵਾਲੀ ਨੇ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਵਿਚ ਪਾਰਟੀ ਦੀ ਹੋਈ ਸ਼ਾਨਦਾਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਜਲਾਲਾਬਾਦ, 12 ਦਸੰਬਰ (ਕਰਨ ਚੁਚਰਾ)-ਪੈਨਸ਼ਨਰਜ਼ ਐਸੋਸੀਏਸ਼ਨ (ਰਜਿ) ਜਲਾਲਾਬਾਦ ਦੀ ਮੀਟਿੰਗ ਦੇਸ ਰਾਜ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿੱਚ ਜਿੱਥੇ ਪੈਨਸ਼ਨਰਜ਼ ਐਸੋਸੀਏਸ਼ਨ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਉਥੇ ਹੀ ਜਥੇਬੰਦੀ ...

ਪੂਰੀ ਖ਼ਬਰ »

ਲੋਕ ਬੜੀ ਬੇਸਬਰੀ ਨਾਲ 2019 ਦੀਆਂ ਲੋਕ ਸਭਾ ਚੋਣਾਂ ਦਾ ਕਰ ਰਹੇ ਹਨ ਇੰਤਜ਼ਾਰ-ਚਿਮਨੇਵਾਲਾ

ਫ਼ਾਜ਼ਿਲਕਾ, 12 ਦਸੰਬਰ (ਦਵਿੰਦਰ ਪਾਲ ਸਿੰਘ)-11 ਦਸੰਬਰ ਭਾਰਤ ਦੀ ਸਿਆਸਤ ਵਿਚ ਇਕ ਅਹਿਮ ਦਿਨ ਬਣ ਗਿਆ ਹੈ, ਕਿਉਂਕਿ 11 ਦਸੰਬਰ 2017 ਨੂੰ ਸ੍ਰੀ ਰਾਹੁਲ ਗਾਂਧੀ ਨੇ ਕਾਂਗਰਸ ਦੇ ਪ੍ਰਧਾਨ ਵਜੋਂ ਕਮਾਨ ਸੰਭਾਲੀ ਸੀ, ਹੁਣ 11 ਦਸੰਬਰ 2018 ਨੂੰ ਇਕ ਸਾਲ ਦੇ ਅਰਸੇ ਤੋਂ ਬਾਅਦ ਕਾਂਗਰਸ ...

ਪੂਰੀ ਖ਼ਬਰ »

ਦੇਸ਼ ਵਾਸੀ ਹੁਣ ਭਾਜਪਾ ਮੁਕਤ ਸਾਸ਼ਨ ਦੇਖਣਾ ਚਾਹੁੰਦੇ ਹਨ-ਚੌਧਰੀ ਸੰਦੀਪ ਜਾਖੜ

ਅਬੋਹਰ, 12 ਦਸੰਬਰ (ਕੁਲਦੀਪ ਸਿੰਘ ਸੰਧੂ)-ਪੰਜਾ ਰਾਜਾਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਤਿੰਨ ਵੱਡੇ ਰਾਜਾਂ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਨੂੰ ਮਿਲੀ ਜਿੱਤ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਚੌਧਰੀ ...

ਪੂਰੀ ਖ਼ਬਰ »

ਅਸੰਤੁਸ਼ਟ ਕਾਰਜਪ੍ਰਣਾਲੀ ਦੇ ਕਾਰਨ ਲੋਕਾਂ ਨੇ ਦਿੱਤਾ ਮੋਦੀ ਵਿਰੋਧੀ ਫ਼ਤਵਾ-ਗੋਲਡੀ

ਜਲਾਲਾਬਾਦ, 12 ਦਸੰਬਰ (ਕਰਨ ਚੁਚਰਾ)-ਦੇਸ਼ ਦੇ ਤਿੰਨ ਅਹਿਮ ਵਿਧਾਨ ਸਭਾ ਸੂਬਿਆਂ ਵਿੱਚ ਕਾਂਗਰਸ ਪਾਰਟੀ ਨੰੂ ਮਿਲੀ ਜਿੱਤ ਤੋਂ ਬਾਅਦ ਜਿੱਥੇ ਕਾਂਗਰਸ ਪਾਰਟੀ ਦੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ ਉਥੇ ਹੀ ਕਾਂਗਰਸੀ ਵਰਕਰਾਂ ਵਲੋਂ ਆਪਣੇ ਆਪਣੇ ਲੀਡਰਾਂ ਦਾ ਲੱਡੂਆਂ ...

ਪੂਰੀ ਖ਼ਬਰ »

ਸ਼ੁਭਮਨ ਗਿੱਲ ਦੀ ਤਰ੍ਹਾਂ ਅੰਡਰ-19 ਟੀਮ ਦਾ ਹਿੱਸਾ ਬਣਨਾ ਚਾਹੁੰਦੈ ਮਨਵੀਰ

ਜਲਾਲਾਬਾਦ, 12 ਦਸੰਬਰ (ਕਰਨ ਚੁਚਰਾ)-ਜਲਾਲਾਬਾਦ ਦੀ ਬਸਤੀ ਗੋਬਿੰਦ ਨਗਰੀ ਦੇ ਵਾਸੀ ਮਨਵੀਰ ਸਿੰਘ ਵਰਤਮਾਨ ਸਮੇਂ ਅੰਦਰ ਲੁਧਿਆਣਾ ਦੀ ਸਤਲੁਜ ਟੀਮ ਦਾ ਹਿੱਸਾ ਹਨ ਤੇ ਭਵਿੱਖ ਵਿਚ ਅੰਡਰ-16 ਭਾਰਤੀ ਟੀਮ ਦਾ ਹਿੱਸਾ ਬਣਨ ਲਈ ਮਨਵੀਰ ਨੰੂ ਚੁਣੇ ਜਾਣ ਦੀ ਪੂਰੀ ਉਮੀਦ ਹੈ | ...

ਪੂਰੀ ਖ਼ਬਰ »

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮੰਡੀ ਲਾਧੂਕਾ, 12 ਦਸੰਬਰ (ਰਾਕੇਸ਼ ਛਾਬੜਾ)-ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮੰਡੀ ਦੇ ਗੁਰਦਵਾਰਾ ਸਿੰਘ ਸਭਾ ਵਿੱਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ | ...

ਪੂਰੀ ਖ਼ਬਰ »

ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਰੁਬੀਨਾ ਦੀ ਮੌਤ ਦਾ ਮਾਮਲਾ ਗਰਮਾਇਆ

ਅਬੋਹਰ, 12 ਦਸੰਬਰ (ਕੁਲਦੀਪ ਸਿੰਘ ਸੰਧੂ)-ਪਿਛਲੇ ਦਿਨੀਂ ਨਵ-ਵਿਆਹੁਤਾ ਰੁਬੀਨਾ ਦੀ ਇੱਥੇ ਹੋਈ ਮੌਤ ਦਾ ਮਾਮਲਾ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਲਗਾਤਾਰ ਗਰਮਾਇਆ ਜਾ ਰਿਹਾ ਹੈ | ਪੁਲਿਸ ਵਲੋਂ ਦਰਜ ਕੀਤੇ ਮਾਮਲੇ ਵਿਚ ਨਾਮਜ਼ਦ ਵਿਅਕਤੀਆਂ ਦੀ ਗਿ੍ਫ਼ਤਾਰੀ ਨਾ ...

ਪੂਰੀ ਖ਼ਬਰ »

ਕਾਂਗਰਸ ਦੀ ਤਿੰਨ ਰਾਜਾਂ ਵਿਚ ਜਿੱਤ ਦੀ ਖ਼ੁਸ਼ੀ ਵਿਚ ਮੁੱਦਕੀ ਵਿਖੇ ਕਾਂਗਰਸ ਪਾਰਟੀ ਨੇ ਲੱਡੂ ਵੰਡੇ

ਮੁੱਦਕੀ, 12 ਦਸੰਬਰ (ਭਾਰਤ ਭੂਸ਼ਨ ਅਗਰਵਾਲ)-ਕਾਂਗਰਸ ਪਾਰਟੀ ਦੀ ਤਿੰਨ ਰਾਜਾਂ ਵਿਚ ਹੋਈ ਜਿੱਤ ਦੀ ਖ਼ੁਸ਼ੀ ਵਿਚ ਅੱਜ ਕਸਬਾ ਮੁੱਦਕੀ ਵਿਖੇ ਸੂਬਾ ਸਕੱਤਰ ਕਾਂਗਰਸ ਕੁਲਵੰਤ ਰਾਏ ਕਟਾਰੀਆ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਵਲੋਂ ਲੱਡੂ ਵੰਡੇ ਗਏ | ਇਸ ਮੌਕੇ ਸੂਬਾ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ

ਜ਼ੀਰਾ, 12 ਦਸੰਬਰ (ਜਗਤਾਰ ਸਿੰਘ ਮਨੇਸ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਊਧਮ ਸਿੰਘ ਸਨ੍ਹੇਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਹੋਈ, ਜਿਸ ਵਿਚ ਬਲਦੇਵ ਸਿੰਘ ਫੇਰੋਕੇ, ਜਲੌਰ ਸਿੰਘ ਜ਼ਿਲ੍ਹਾ ਖ਼ਜ਼ਾਨਚੀ, ...

ਪੂਰੀ ਖ਼ਬਰ »

ਬਾਬਾ ਅਰਜਨ ਦਾਸ ਯੂਥ ਕਲੱਬ ਛੂਛਕ ਨੇ ਲਗਾਇਆ ਅੱਖਾਂ ਦੇ ਰੋਗਾਂ ਦਾ ਮੁਫ਼ਤ ਚੈੱਕਅਪ ਕੈਂਪ

ਫ਼ਿਰੋਜਪੁਰ, 12 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਮਾਜ ਸੇਵੀ ਕੰਮਾਂ ਨੂੰ ਸਮਰਪਿਤ ਬਾਬਾ ਅਰਜਨ ਦਾਸ ਯੂਥ ਕਲੱਬ ਪਿੰਡ ਛੂਛਕ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਗਰੀਬ ਅਤੇ ਲੋੜਵੰਦ ਅੱਖਾਂ ਦੇ ਰੋਗੀਆਂ ਦਾ ਮੁਫ਼ਤ ਇਲਾਜ ਅਤੇ ਅਪਰੇਸ਼ਨ ਕਰਵਾਉਣ ਲਈ ਮੈਡੀਕਲ ਕੈਂਪ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ ਹੇਠਾਂ ਉਸਾਰੀਆਂ ਨਾ ਕੀਤੀਆਂ ਜਾਣ-ਇੰਜ-ਸੁਖਚੈਨ ਸਿੰਘ

ਮਖੂ, 12 ਦਸੰਬਰ (ਵਰਿੰਦਰ ਮਨਚੰਦਾ)-ਉਪ ਮੰਡਲ ਅਫ਼ਸਰ ਮਖੂ ਦੇ ਇੰਜ: ਸੁਖਚੈਨ ਸਿੰਘ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਬਿਜਲੀ ਦੀਆਂ ਐੱਚ.ਟੀ. ਤੇ ਐਲ.ਟੀ. ਲਾਈਨਾਂ ਹੇਠਾਂ ਉਸਾਰੀ ਨਾ ਕੀਤੀ ਜਾਵੇ | ਜੇਕਰ ਕਿਸੇ ਵਲੋਂ ਉਸਾਰੀ ਕੀਤੀ ਹੋਈ ਹੈ ਤਾਂ ...

ਪੂਰੀ ਖ਼ਬਰ »

17 ਦਸੰਬਰ ਨੂੰ ਕਿਸਾਨ ਤੇਲ ਦੇ ਵਧੇ ਰੇਟ ਕਾਰਨ ਐੱਸ.ਡੀ.ਐਮ. ਜ਼ੀਰਾ ਨੂੰ ਦੇਣਗੇ ਮੰਗ ਪੱਤਰ-ਬੀ.ਕੇ.ਯੂ. ਰਾਜੇਵਾਲ

ਮਖੂ, 12 ਦਸੰਬਰ (ਮੇਜਰ ਸਿੰਘ ਥਿੰਦ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਹਰਬੰਸ ਸਿੰਘ ਕੌੜਾ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਕਿਸਾਨ ਆਰਾਮ ਘਰ ਮਖੂ ਵਿਖੇ ਹੋਈ | ਮੀਟਿੰਗ ਵਿਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਮਿਊਾਸੀਪਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਜ਼ੀਰਾ, 12 ਦਸੰਬਰ (ਮਨਜੀਤ ਸਿੰਘ ਢਿੱਲੋਂ)-ਮਿਊਾਸੀਪਲ ਇੰਪਲਾਈਜ਼ ਯੂਨੀਅਨ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਅਮਨਦੀਪ ਸਿੰਘ ਦਰਗਨ ਦੀ ਪ੍ਰਧਾਨਗੀ ਹੇਠ ਦਫ਼ਤਰ ਨਗਰ ਕੌਾਸਲ ਜ਼ੀਰਾ ਵਿਖੇ ਹੋਈ | ਇਸ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ...

ਪੂਰੀ ਖ਼ਬਰ »

17 ਦਸੰਬਰ ਨੂੰ ਗੁਰੂਹਰਸਹਾਏ ਵਿਖੇ ਮਨਾਇਆ ਜਾਵੇਗਾ ਪੈਨਸ਼ਨਰਜ਼ ਦਿਵਸ-ਪ੍ਰਧਾਨ ਬਚਨ ਸਿੰਘ

ਜਲਾਲਾਬਾਦ, 12 ਦਸੰਬਰ (ਜਤਿੰਦਰ ਪਾਲ ਸਿੰਘ)-ਪੰਜਾਬ ਰਾਜ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਤੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੀ ਯੂਨੀਅਨ ਪੈਨਸ਼ਨਰਜ਼ ਐਸੋਸੀਏਸ਼ਨ ਦੀ ਡਵੀਜ਼ਨ ਜਲਾਲਾਬਾਦ ਦੇ ਪ੍ਰਧਾਨ ਬਚਨ ਸਿੰਘ ਪੈੱ੍ਰਸ ਨੋਟ ਜਾਰੀ ਕਰਦੇ ਹੋਏ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਲੱਡੂ ਵੰਡ ਕੇ ਮਨਾਈ ਵੱਖ-ਵੱਖ ਸੂਬਿਆਂ 'ਚ ਚੋਣਾਂ ਜਿੱਤਣ ਦੀ ਖ਼ੁਸ਼ੀ

ਫ਼ਿਰੋਜ਼ਪੁਰ, 12 ਦਸੰਬਰ (ਜਸਵਿੰਦਰ ਸਿੰਘ ਸੰਧੂ)-ਦੇਸ਼ ਦੇ ਪੰਜ ਰਾਜਾਂ 'ਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਰਾਜਸਥਾਨ, ਛੱਤੀਸਗੜ੍ਹ, ਮੱਧ ਪ੍ਰਦੇਸ਼ ਅੰਦਰ ਮਿਲੀ ਸਫਲਤਾ ਦੀਆਂ ਖ਼ੁਸ਼ੀਆਂ ਨੂੰ ਕਾਂਗਰਸ ਵਲੋਂ ਅੱਜ ਕਾਂਗਰਸ ਭਵਨ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਡੂ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤੀ ਹਾਈ ਸਕੂਲ ਮਿਸ਼ਰੀ ਵਾਲਾ ਦੀ ਸਰਾਹਨਾ

ਫ਼ਿਰੋਜ਼ਸ਼ਾਹ, 12 ਦਸੰਬਰ (ਸਰਬਜੀਤ ਸਿੰਘ ਧਾਲੀਵਾਲ)-ਇਲਾਕੇ ਦੀ ਸਿੱਖਿਆ ਦੇ ਖੇਤਰ 'ਚ ਮੋਹਰੀ ਸੰਸਥਾ ਸਰਕਾਰੀ ਹਾਈ ਸਕੂਲ ਮਿਸ਼ਰੀ ਵਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੇਕ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਪਹੰੁਚੇ ਅਤੇ ਸਕੂਲ ਦੀਆਂ ਪ੍ਰਾਪਤੀਆਂ ਅਤੇ ...

ਪੂਰੀ ਖ਼ਬਰ »

ਬੇਟੀ ਦੇ ਸਰਟੀਫ਼ਿਕੇਟ 'ਚ ਨਾਂਅ ਸਹੀ ਕਰਵਾਉਣ ਲਈ ਡੇਢ ਸਾਲ ਤੋਂ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ ਸੰਤੋਸ਼ ਕੁਮਾਰ

ਸੀਤੋ ਗੁੰਨੋ, 12 ਦਸੰਬਰ (ਜਸਮੇਲ ਸਿੰਘ ਢਿੱਲੋਂ)-ਸਥਾਨਕ ਵਾਸੀ ਸੰਤੋਸ਼ ਕੁਮਾਰ ਆਪਣੀ ਬੇਟੀ ਦੇ ਸਰਟੀਫਿਕੇਟ 'ਚ ਆਪਣਾ ਨਾਂਅ ਸਹੀ ਕਰਵਾਉਣ ਲਈ ਡੇਢ ਸਾਲ ਤੋਂ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ | ਜਾਣਕਾਰੀ ਅਨੁਸਾਰ ਵਿੱਦਿਆ ਮੰਦਰ ਹਿੰਮਤਪੁਰਾ ਸਕੂਲ ਦੇ ਮੁੱਖ ਅਧਿਆਪਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX