ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ 48 ਦੌੜਾਂ ਨਾਲ ਹਰਾਇਆ
. . .  1 day ago
ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  1 day ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  1 day ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  1 day ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  1 day ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  1 day ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  1 day ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  1 day ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  1 day ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 day ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  1 day ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  1 day ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  1 day ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  1 day ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  1 day ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  1 day ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  1 day ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  1 day ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  1 day ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  1 day ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  1 day ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  1 day ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  1 day ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  1 day ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  1 day ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  1 day ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  1 day ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  1 day ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  1 day ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  1 day ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  1 day ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  1 day ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550

ਬਠਿੰਡਾ /ਮਾਨਸਾ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸਹੀਦੀ ਦਿਹਾੜਾ ਮਨਾਇਆ

ਬਠਿੰਡਾ, 12 ਦਸੰਬਰ (ਭਰਪੂਰ ਸਿੰਘ)- ਗੁਰਦੁਆਰਾ ਸਾਹਿਬ ਸੰਗਤ ਸਿਵਲ ਸਟੇਸ਼ਨ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਾਲੀਆਂ ਬੀਬੀਆਂ ਨੇ ਸੰਗਤੀ ਰੂਪ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸਹੀਦੀ ਦਿਹਾੜੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ¢ ਇਸ ਸਮੇਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ¢ ਉਪਰੰਤ ਗੁਰੂ ਨਾਨਕ ਸਕੂਲ ਦੇ ਖੁੱਲੇ੍ਹ ਗਰਾੳਾੂਡ ਦੇ ਪੰਡਾਲ ਵਿਚ ਗੁਰਬਾਣੀ ਦਾ ਰਸਭਿੰਨਾ ਕੀਰਤਨ ਇਸੇ ਸਕੂਲ ਦੇ ਅੰਗਰੇਜ਼ੀ ਮੀਡੀਅਮ ਸਕੂਲ ਕਮਲਾ ਨਹਿਰੂ ਕਾਲੋਨੀ ਦੇ ਬੱਚਿਆਂ ਨੇ ਕੀਤਾ¢ ਬਾਅਦ ਵਿਚ ਪ੍ਰਭ ਮਿਲਣੇ ਕਾ ਚਾਓ ਸੰਸਥਾ ਦੇ ਕੀਰਤਨੀ ਜਥਿਆਂ ਅਤੇ ਭਾਈ ਭੁਪਿੰਦਰ ਸਿੰਘ ਕਥਾ ਵਾਚਕ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਹੀਦੀ ਅਤੇ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਦੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ¢ ਭਾਈ ਸਾਹਿਬ ਜੀ ਨੇ ਗੁਰਬਾਣੀ ਅਨੁਸਾਰ ਮਨੁੱਖ ਦੇ ਸਮੁੱਚੇ ਜੀਵਨ ਬਾਰੇ ਅਤੇ ਸਿਮਰਨ ਕਰਨ ਦੀ ਵਿਧੀ ਬਾਬਤ ਵਿਆਖਿਆ ਸਾਹਿਤ ਚਾਨਣਾ ਪਾਇਆ¢ ਬਲਵੰਤ ਸਿੰਘ ਰਿਟਾਇਰਡ ਵਿੰਗ ਕਮਾਂਡਰ ਨੇ ਆਈ ਸੰਗਤ ਦਾ ਧੰਨਵਾਦ ਕੀਤਾ¢ ਇਸ ਸਮੇਂ ਡਾ. ਮਹਿੰਦਰ ਪਾਲ ਸਿੰਘ, ਪਿ੍੍ਰੰਸੀਪਲ ਗੁਰੂ ਕਾਸ਼ੀ ਕਾਲਜ ਤਲਵੰਡੀ ਸਾਬੋ ਵਾਲਿਆਂ ਨੇ ਆਏ ਵਿਦਵਾਨਾਂ ਦਾ ਸਨਮਾਨ ਕੀਤਾ¢ ਉਪਰੰਤ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ |
ਰਾਮਾਂ ਮੰਡੀ, ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਗੁਰਦੁਆਰਾ ਸ਼੍ਰੀ ਸਿੰਘ ਸਭਾ ਸਾਹਿਬ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨੌਵੀਂ ਪਾਤਸ਼ਾਹੀ ਧੰਨ-ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ਼ਹੀਦੀ ਦਿਹਾੜੇ ਦੇ ਸੰਬੰਧ ਅੱਜ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਪਾਠ ਭੋਗ ਪਾਏ ਗਏ ਅਤੇ ਰਾਗੀ ਜੱਥੇ ਗੁਰਬਾਣੀ ਕੀਰਤਨ ਤੋਂ ਇਲਾਵਾ ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਚਾਹ ਮਿਠਾਈਆਂ ਦੇ ਲੰਗਰ ਵੀ ਲਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਮੱਕੜ, ਸੱਤਵੀਰ ਸਿੰਘ ਅਸੀਜਾ ਪ੍ਰਧਾਨ ਆਰ.ਐਮ.ਐਮ. ਡੀ. ਏ. ਵੀ. ਪਬਲਿਕ ਸਕੂਲ ਰਾਮਾਂ, ਇਵਨੀਤ ਸਿੰਘ ਅਸੀਜਾ, ਅਮਰੀਕ ਸਿੰਘ ਘੁਲਿਆਣੀ ਜਨਰਲ ਸੱਕਤਰ, ਅਮਰਜੀਤ ਸਿੰਘ ਅਸੀਜਾ, ਜਗਮੋਹਨ ਸਿੰਘ ਪੁਨਿਆਣੀ, ਦਰਸ਼ਨ ਸਿੰਘ ਸਿੱਧੂ, ਕੁਲਦੀਪ ਸਿੰਘ, ਲਵਲੀ ਖਾਲਸਾ, ਮਨਜੀਤ ਸਿੰਘ ਅਸੀਜਾ, ਗੁਰਿੰਦਰ ਸਿੰਘ ਮੱਕੜ, ਸੁਰਿੰਦਰ ਸਿੰਘ ਪੁਨਿਆਣੀ, ਬਲਜੀਤ ਸਿੰਘ ਬਰਾੜ ਆਦਿ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

1020 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ

ਮਾਨਸਾ/ਬੋਹਾ, 12 ਦਸੰਬਰ (ਵਿ. ਪ੍ਰਤੀ./ਪ. ਪ.)- ਥਾਣਾ ਬਰੇਟਾ ਦੇ ਹੌਲਦਾਰ ਸਲਵਿੰਦਰ ਸਿੰਘ ਅਤੇ ਪੁਲਿਸ ਪਾਰਟੀ ਵਲੋਂ ਮੋਟਰਸਾਈਕਲ ਸਵਾਰ ਬਾਗ ਸਿੰਘ ਅਤੇ ਬੂਟਾ ਸਿੰਘ ਵਾਸੀ ਕਾਹਨਗੜ੍ਹ ਨੂੰ ਕਾਬੂ ਕਰ ਕੇ 36 ਬੋਤਲਾਂ, ਥਾਣਾ ਬੋੋਹਾ ਦੇ ਸਹਾਇਕ ਥਾਣੇਦਾਰ ਗਮਦੂਰ ਸਿੰਘ ਵਲੋਂ ...

ਪੂਰੀ ਖ਼ਬਰ »

ਆਈਟੀਅਨ ਕਲਾਸਿਜ਼ ਵਲੋਂ ਚੰਗੇ ਵਿਵਹਾਰ ਸਬੰਧੀ ਸੈਮੀਨਾਰ

ਬਠਿੰਡਾ, 12 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਵਿੱਦਿਅਕ ਸੰਸਥਾ ਆਈਟੀਅਨ ਕਲਾਸਿਜ਼ ਵਲੋਂ ਬੱਚਿਆਂ ਦੇ ਬਿਹਤਰ ਵਿੱਦਿਅਕ ਨਤੀਜਿਆਂ ਨੂੰ ਲੈ ਕੇ ਮਾਪਿਆਂ ਦੇ ਬੱਚਿਆਂ ਪ੍ਰਤੀ ਚੰਗੇ ਵਿਵਹਾਰ ਨੂੰ ਲੈ ਕੇ ਵਿਸ਼ੇਸ਼ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਪ੍ਰਤੀ ਕੀਤਾ ਜਾਗਰੂਕ

ਬਠਿੰਡਾ, 12 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਵਿਖੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਸਿੱਖਿਆ ਦੇਣ ਵਾਲੇ ਵਿੱਦਿਅਕ ਸੰਸਥਾ ਇਗਨਾਇਟ ਏਜੂਕਾਰਪ ਦੇ ਪ੍ਰਬੰਧਕਾਂ ਨੇ ਅੱਜ ਸੰਸਥਾ ਵਲੋਂ ਦਿੱਤੀਆਂ ਜਾ ਰਹੀਆਂ ਵਿੱਦਿਅਕ ਸੇਵਾਵਾਂ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਯੂਨਿਟ ਨੰਬਰ ਚਾਰ ਨੂੰ ਪਰਾਲੀ 'ਤੇ ਚਲਾਉਣ ਦੀਆਂ ਕੋਸ਼ਿਸ਼ਾਂ ਨੂੰ ਪੈਣ ਲੱਗਾ ਬੂਰ

ਬਠਿੰਡਾ, 12 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਾਵਰ ਪਲਾਂਟ ਦੇ ਯੂਨਿਟ ਨੰਬਰ ਚਾਰ ਨੂੰ ਝੋਨੇ ਦੀ ਪਰਾਲੀ ਨਾਲ ਚਲਾਉਣ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਂਦਾ ਨਜ਼ਰ ਆਉਣ ਲੱਗਾ ਹੈ ਜਿਸ ਤਹਿਤ ਇਸ ਪਲਾਟ ਦੇ ਇਕ ਯੂਨਿਟ ਨੰਬਰ ਚਾਰ ...

ਪੂਰੀ ਖ਼ਬਰ »

20 ਪੇਟੀਆਂ ਹਰਿਆਣਾ ਸ਼ਰਾਬ ਬਰਾਮਦ

ਤਲਵੰਡੀ ਸਾਬੋ 12 ਦਸੰਬਰ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਪੁਲਿਸ ਵਲੋਂ ਪਿਛਲੇ ਸਮੇਂ ਤੋਂ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਪੁਲਿਸ ਨੇ ਵੱਡੀ ਮਾਤਰਾ ਵਿਚ ਠੇਕਾ ਦੇਸੀ ਹਰਿਆਣਾ ਸ਼ਰਾਬ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਭਾਵੇਂ ਕਿ 4 ਕਥਿਤ ...

ਪੂਰੀ ਖ਼ਬਰ »

ਸਬਜ਼ੀ ਦੇ ਪਿੱਕਅੱਪ ਟਰਾਲੇ 'ਚੋਂ ਹਰਿਆਣਾ ਦੀ 'ਸ਼ਹਿਨਾਈ' ਦੀਆਂ 93 ਪੇਟੀਆਂ ਬਰਾਮਦ

ਮੌੜ ਮੰਡੀ, 12 ਦਸੰਬਰ (ਲਖਵਿੰਦਰ ਸਿੰਘ ਮੌੜ)- ਸਥਾਨਕ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਭਾਰੀ ਮਾਤਰਾ ਵਿਚ ਹਰਿਆਣਵੀ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਮੌੜ ਤੋਂ ਪ੍ਰਾਪਤ ਸੂਚਨਾ ਅਨੁਸਾਰ ਸਬ: ਇੰਸ: ਹਰਬੰਸ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਨਹਿਰਬੰਦੀ ਕਾਰਨ ਮਾਲਵੇ ਦੇ ਪਿੰਡਾਂ ਤੇ ਸ਼ਹਿਰਾਂ 'ਚ ਪਾਣੀ ਸੰਕਟ ਗਹਿਰਾਇਆ

ਬਠਿੰਡਾ, 12 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- 10 ਨਵੰਬਰ ਤੋਂ ਚੱਲ ਰਹੀ ਨਹਿਰਬੰਦੀ ਕਾਰਨ ਮਾਲਵੇ ਦੇ ਵੱਖ-ਵੱਖ ਜ਼ਿਲਿ੍ਹਆਂ ਦੇ 3 ਹਜ਼ਾਰ ਤੋਂ ਵੱਧ ਪਿੰਡਾਂ ਅਤੇ ਸ਼ਹਿਰਾਂ ਵਿਚ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਹੋ ਗਈ ਹੈ | ਨਹਿਰੀ ਵਿਭਾਗ ਵਲੋਂ ਡੈਮ ਦੇ ਵਾਲ ਮੁਰੰਮਤ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਵੱਖ-ਵੱਖ ਸ਼ਖਸੀਅਤਾਂ ਨੂੰ ਕੀਤਾ ਸਨਮਾਨਿਤ

ਰਾਮਪੁਰਾ ਫੂਲ, 12 ਦਸੰਬਰ (ਗੁਰਮੇਲ ਸਿੰਘ ਵਿਰਦੀ)- ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਇੰਟਰਨੈਸ਼ਨਲ ਹਿਊਮਨ ਰਾਈਟਸ ਕੌਾਸਲ ਟੀਮ ਰਾਮਪੁਰਾ ਫੂਲ ਵਲੋਂ ਸੰਸਥਾ ਦੇ ਫਾਊਾਡਰ ਸ਼ਨੀ ਸ਼ਾਂਹ ਤੇ ਉੱਤਰੀ ਭਾਰਤ ਦੇ ਇੰਚਾਰਜ ਵਿਜੈਂਦਰ ਢੱਲਣ ਦੇ ਦਿਸ਼ਾ ...

ਪੂਰੀ ਖ਼ਬਰ »

ਖੋਖਰ ਨੇ ਯੂਥ ਕਾਂਗਰਸ ਦੀ ਭਰਤੀ ਦੇ ਫਾਰਮ ਭਰੇ

ਬਾਲਿਆਂਵਾਲੀ, 12 ਦਸੰਬਰ (ਕੁਲਦੀਪ ਮਤਵਾਲਾ)-ਵਿਧਾਨ ਸਭਾ ਹਲਕਾ ਮੋੜ ਦੇ ਪਿੰਡਾਂ 'ਚ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਲਈ ਜਿਲ੍ਹਾ ਪ੍ਰਧਾਨ ਬਠਿੰਡਾ (ਦਿਹਾਤੀ) ਨਰਿੰਦਰ ਸਿੰਘ ਭੁਲੇਰੀਆ ਦੀ ਅਗਵਾਈ ਹੇਠ ਬਲਾਕ ਰਾਮਪੁਰਾ ਦੇ ਪ੍ਰਧਾਨ ਸਰਪੰਚ ਸੁਰਜੀਤ ਸਿੰਘ ਖੋਖਰ ਦੇ ...

ਪੂਰੀ ਖ਼ਬਰ »

ਗਤਕੇ 'ਚੋਂ ਪੁਜੀਸ਼ਨਾਂ ਲੈਣ ਵਾਲੀਆਂ ਲੜਕੀਆਂ ਦਾ ਸਨਮਾਨ

ਭੁੱਚੋ ਮੰਡੀ, 12 ਦਸੰਬਰ (ਬਿੱਕਰ ਸਿੰਘ ਸਿੱਧੂ)- ਬਾਬਾ ਦੀਪ ਸਿੰਘ ਸੁਸਾਇਟੀ ਅਤੇ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਅਕਲੀਆ ਕਲਾਂ ਵਲੋਂ ਕਰਵਾਏ ਗਏ ਗੱਤਕਾ ਕੱਪ ਦੌਰਾਨ ਗਤਕੇ ਦੀ ਪ੍ਰਦਰਸ਼ਨੀ ਅਤੇ ਫਾਇਟਾਂ ਵਿਚੋਂ ਮੱਲ੍ਹਾਂ ਮਾਰਨ ਵਾਲੀਆਂ ਲੜਕੀਆਂ ਦਾ ਸਰਕਾਰੀ ...

ਪੂਰੀ ਖ਼ਬਰ »

ਪਾਰਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ

ਭਾਈਰੂਪਾ, 12 ਦਸੰਬਰ (ਵਰਿੰਦਰ ਲੱਕੀ)-ਸ਼੍ਰੋਮਣੀ ਅਕਾਲੀ ਦਲ ਵਲੋਂ 14 ਦਸੰਬਰ ਨੂੰ ਪੰਜਾਬ ਭਰ 'ਚ ਹਲਕਾ ਪੱਧਰ 'ਤੇ ਮਨਾਏ ਜਾ ਰਹੇ ਪਾਰਟੀ ਦੇ 98ਵੇਂ ਸਥਾਪਨਾਂ ਦਿਵਸ ਨੂੰ ਸਮਰਪਿਤ ਅੱਜ ਕਸਬਾ ਭਾਈਰੂਪਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਹਲਕਾ ਰਾਮਪੁਰਾ ਫੂਲ ਦੀ ...

ਪੂਰੀ ਖ਼ਬਰ »

ਨੈਤਿਕ-ਕਦਰਾਂ ਕੀਮਤਾਂ ਸਬੰਧੀ ਕਰਵਾਇਆ ਸੈਮੀਨਾਰ

ਭਗਤਾ ਭਾਈਕਾ, 12 ਦਸੰਬਰ (ਸੁਖਪਾਲ ਸਿੰਘ ਸੋਨੀ)- ਸਥਾਨਕ 'ਦਾ ਆਕਸਫੋਰਡ ਸਕੂਲ ਵਿਖੇ ਬੱਚਿਆਂ 'ਚ ਨੈਤਿਕ ਕਦਰਾਂ-ਕੀਮਤਾਂ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਮੁੱਖ ਮਹਿਮਾਨ ਵਜੋਂ ਉੱਘੇ ਸਮਾਜਸੇਵੀ ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਦੀ ਸੂਬਾ ਵਰਕਿੰਗ ਕਮੇਟੀ ਦੀ 15 ਨੂੰ

ਲਹਿਰਾ ਮੁਹੱਬਤ, 12 ਦਸੰਬਰ (ਭੀਮ ਸੈਨ ਹਦਵਾਰੀਆ)-ਇੰਪਲਾਈਜ਼ ਫੈਡਰੇਸ਼ਨ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਅਤੇ ਸੂਬਾ ਸਹਾਇਕ ਸਕੱਤਰ ਬਲਜੀਤ ਸਿੰਘ ਬਰਾੜ ਬੋਦੀ ਵਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੰਪਲਾਈਜ਼ ਫੈਡਰੇਸ਼ਨ ਪੀ. ਐਸ. ਈ. ਬੀ. (ਸੁਰਿੰਦਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਸਬੰਧੀ ਅਖੰਡ ਪਾਠ ਸਾਹਿਬ ਦੇ ਭੋਗ ਕੱਲ੍ਹ-ਸੇਖੋਂ

ਚਾਉਕੇ/ ਮੌੜ ਮੰਡੀ, 12 ਦਸੰਬਰ (ਮਨਜੀਤ ਸਿੰਘ ਘੜੈਲੀ, ਗੁਰਜੀਤ ਕਮਾਲੂ)- ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਜੋ ਕਿ 14 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਵਲੋਂ ਗੁਰਦੁਆਰਾ ਤਿੱਤਰਸਰ ...

ਪੂਰੀ ਖ਼ਬਰ »

ਸਹਿ-ਅਕਾਦਮਿਕ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਚਾਉਕੇ, 12 ਦਸੰਬਰ (ਮਨਜੀਤ ਸਿੰਘ ਘੜੈਲੀ)- ਆਦਰਸ ਸਕੂਲ ਦੇ ਪਿ੍ੰਸੀਪਲ ਬਘੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਨੇ ਸਹਿ ਅਕਾਦਮਿਕ ਮੁਕਾਬਲਿਆਂ ਵਿਚ ਪਿਛਲੇ ਸਾਲਾਂ ਦੀ ਤਰ੍ਹਾਂ ਸ਼ਾਨਦਾਰ ਕਾਰਗੁਜ਼ਾਰੀ ਵਿਖਾਈ ਹੈ | ...

ਪੂਰੀ ਖ਼ਬਰ »

ਪਾਰਟੀ ਦੀ ਜਿੱਤ 'ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਮਨਾਈ ਖੁਸ਼ੀ

ਸੀਂਗੋ ਮੰਡੀ, 12 ਦਸੰਬਰ (ਪਿ੍ੰਸ ਸੌਰਭ ਗਰਗ)-ਛੱਤੀਸਗੜ੍ਹ ਅਤੇ ਰਾਜਸਥਾਨ 'ਚ ਕਾਂਗਰਸ ਨੂੰ ਬਹੁਮਤ ਮਿਲ ਕੇ ਪਾਰਟੀ ਦੀ ਹੋਈ ਜਿੱਤ 'ਤੇ ਜਿੱਥੇ ਸਮੁੱਚੀ ਕਾਂਗਰਸੀ ਲੀਡਰਸ਼ਿੱਪ ਵਲੋਂ ਥਾਂ-ਥਾਂ +ਤੇ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ, ਉਥੇ ਸੀਂਗੋ ਮੰਡੀ ਅਤੇ ਆਸ-ਪਾਸ ਦੇ ...

ਪੂਰੀ ਖ਼ਬਰ »

ਕੌਮੀ ਵੁਸ਼ੂ ਚੈਂਪੀਅਨਸ਼ਿਪ 'ਚ ਮੈਡਲ ਜੇਤੂ ਹਰਸ਼ਿਤ ਸ਼ਰਮਾ ਦਾ ਭਰਵਾਂ ਸਵਾਗਤ

ਬਠਿੰਡਾ, 12 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-17ਵੀਂ ਜੂਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਵਿਚ ਪੰਜਾਬ ਟੀਮ ਨੇ ਇਕ ਸੋਨ ਤਗਮੇ ਸਮੇਤ ਕੁਲ 7 ਤਗਮੇ ਜਿੱਤੇ ਹਨ | ਇਹ ਚੈਂਪੀਅਨਸ਼ਿਪ ਵੁਸ਼ੂ ਐਸੋਸੀਏਸ਼ਨ ਇੰਡੀਆ ਦੀ ਤਰਫ਼ੋਂ ਤਾਮਿਲਨਾਡੂ ਵਿਖੇ ਕਰਵਾਈ ਗਈ ਹੈ | ...

ਪੂਰੀ ਖ਼ਬਰ »

ਝੰੁਬਾ ਸਕੂਲ ਵਿਚ ਦਾਨ ਨਾਲ ਬਣ ਰਹੀ ਅਟਲ ਟਿੰਕਰਿੰਗ ਲੈਬ ਦਾ ਕੰਮ ਮੁਕੰਮਲ ਹੋਣ ਕਿਨਾਰੇ

ਬੱਲੂਆਣਾ, 12 ਦਸੰਬਰ (ਗੁਰਨੈਬ ਸਾਜਨ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰੁਬਾ (ਬਠਿੰਡਾ) ਵਿਖੇ ਭਾਰਤ ਸਰਕਾਰ ਵਲੋਂ ਦਿੱਤੀ ਮਨਜ਼ੂਰੀ ਤਹਿਤ ਬਣਨ ਵਾਲੀ ਅਟਲ ਟਿੰਕਰਿੰਗ ਲੈਬ ਦੀ ਸਥਾਪਨਾ ਦਾਨ ਦੇ ਰੂਪ ਵਿਚ ਮਿਲੇ ਪੈਸੇ ਨਾਲ ਹੋ ਰਹੀ ਹੈ | ਲੈਬ ਸਥਾਪਿਤ ਕਰਨ ਲਈ 17 ...

ਪੂਰੀ ਖ਼ਬਰ »

ਜੀ. ਜੀ. ਐੱਸ. ਸਕੂਲ ਵਿਚ ਨਸ਼ਾ ਮੁਕਤੀ ਮੁਹਿੰਮ ਤਹਿਤ ਮੁਕਾਬਲੇ ਕਰਵਾਏ

ਭਗਤਾ ਭਾਈਕਾ, 12 ਦਸੰਬਰ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੌਰ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਚ ਨਸ਼ਾ ਮੁਕਤੀ ਮੁਹਿੰਮ ਅਧੀਨ ਦਸਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਪੋਸਟਰ ਮੇਕਿੰਗ, ਲੇਖ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵੱਲੋਂ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ

ਤਲਵੰਡੀ ਸਾਬੋ, 12 ਦਸੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਮਨਾਏ ਜਾ ਰਹੇ ਆਪਣੇ 98ਵੇਂ ਸਥਾਪਨਾ ਦਿਵਸ ਨੂੰ ਲੈ ਕੇ ਸੂਬੇ ਦੇ ਸਮੁੱਚੇ ਵਿਧਾਨ ਸਭਾ ਹਲਕਿਆਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦੇ ਮਿਲੇ ਪ੍ਰੋਗਰਾਮ ਨੂੰ ਦੇਖਦਿਆਂ ਅੱਜ ਹਲਕਾ ...

ਪੂਰੀ ਖ਼ਬਰ »

ਬਠਿੰਡੇ ਦੀ ਧੀ ਨੇ ਕੌਮੀ ਚੈਂਪੀਅਨਸ਼ਿਪ 'ਚ ਜਿੱਤਿਆ ਪੰਜਾਬ ਲਈ ਕਾਂਸੀ ਦਾ ਤਗਮਾ

ਬਠਿੰਡਾ, 12 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੀ ਅਮਰਪੁਰਾ ਬਸਤੀ ਦੇ ਵਸਨੀਕ ਨਰਿੰਦਰ ਅਲੀ ਦੀ ਧੀ ਕੁਲਸੁਮ ਨੇ 38ਵੀਂ ਜੂਨੀਅਰ ਨੈਸ਼ਨਲ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਪੰਜਾਬ ਦੀ ਲਾਜ ਰੱਖੀ ਹੈ | ਇਕੱਲੀ ਕੁਲਸੁਮ ਨੇ ਆਪਣੀ ਭਾਰ ਵਰਗ ਵਿਚ ਇਕੋ-ਇਕ ਕਾਂਸੀ ...

ਪੂਰੀ ਖ਼ਬਰ »

ਕਾਲਾਂਵਾਲੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਕਾਲਾਂਵਾਲੀ, 12 ਦਸੰਬਰ (ਭੁਪਿੰਦਰ ਪੰਨੀਵਾਲੀਆ)- ਇਸ ਖੇਤਰ ਵਿਚ ਲਗਭਗ 6 ਸਾਲਾਂ ਤੋਂ ਧਰਮ ਪ੍ਰਚਾਰ ਦੀ ਸੇਵਾ ਕਰ ਰਹੀ ਸੰਸਥਾ ਸ਼੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸਮਿਤੀ ਮੰਡੀ ਕਾਲਾਂਵਾਲੀ ਵਲੋਂ ਸੰਸਥਾ ਦੀ ਛੇਵੀਂ ਵਰ੍ਹੇਗੰਢ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀ ਨੇ 10400 ਫੁੱਟ ਉੱਚੀ ਪਹਾੜੀ ਚੋਟੀ 'ਤੇ ਤਿਰੰਗਾ ਲਹਿਰਾਇਆ

ਬਠਿੰਡਾ, 12 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਅਕਾਦਮਿਕ, ਸੱਭਿਆਚਾਰਕ ਖੇਤਰਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਮਾਣ ਮੱਤੀਆਂ ਪ੍ਰਾਪਤੀਆਂ ਕਰ ਰਹੇ ਹਨ | ਇਹਨਾਂ ...

ਪੂਰੀ ਖ਼ਬਰ »

ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਲਈ ਭਾਕਿਯੂ ਲੱਖੋਵਾਲ ਵਲੋਂ ਸੰਘਰਸ਼ ਦਾ ਐਲਾਨ

ਬਠਿੰਡਾ, 12 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਵਿਚ ਦੂਜੇ ਸੂਬਿਆਂ ਦੇ ਮੁਕਾਬਲੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਜ਼ਿਆਦਾ ਹੋਣ ਕਾਰਨ ਪੰਜਾਬ ਦੀ ਆਮ ਜਨਤਾ ਅਤੇ ਕਿਸਾਨਾਂ 'ਤੇ ਇਸ ਦਾ ਭਾਰੀ ਆਰਥਿਕ ਵਾਧੂ ਬੋਝ ਪੈ ਰਿਹਾ ਹੈ | ਤੇਲ ਦੀਆਂ ਕੀਮਤਾਂ ਘਟਾਉਣ ਲਈ ...

ਪੂਰੀ ਖ਼ਬਰ »

ਕੋਠੇ ਮੱਲੂਆਣਾ ਵਿਖੇ ਇਕ ਧੜੇ ਨੇ ਕੀਤੀ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ

ਮਹਿਰਾਜ 12 ਦਸੰਬਰ (ਸੁਖਪਾਲ ਮਹਿਰਾਜ)-ਪੰਚਾਇਤ ਚੋਣਾਂ ਨੂੰ ਲੈ ਕੇ ਕਈ ਪਿੰਡਾਂ ਵਿਚ ਧੜੇਬੰਦੀ ਸ਼ੁਰੂ ਹੋ ਗਈ ਹੈ | ਦਿਲਚਸਪ ਗੱਲ ਇਹ ਹੈ ਕਿ ਇਹ ਧੜੇਬੰਦੀ ਕਾਂਗਰਸੀ ਆਗੂਆਂ ਦੀ ਆਪਸੀ ਹੀ ਹੈ ਜਦੋਂਕਿ ਅਕਾਲੀ ਦਲ ਅਜੇ ਚੁੱਪ ਹੈ ਅਤੇ ਆਪ ਪਾਰਟੀ ਦੀ ਤਾਂ ਪੰਚਾਇਤ ਚੋਣਾਂ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਵਧੀਆ ਕਿਰਦਾਰ ਵਾਲੇ ਵਿਅਕਤੀ ਹੀ ਅੱਗੇ ਲਿਆਂਦੇ ਜਾਣ-ਕਾਮਰੇਡ ਅਰਸ਼ੀ

ਬੁਢਲਾਡਾ, 12 ਦਸੰਬਰ (ਸਵਰਨ ਸਿੰਘ ਰਾਹੀ)- ਇੱਥੇ ਪੰਚਾਇਤੀ ਚੋਣਾਂ ਸਬੰਧੀ ਸੀ. ਪੀ. ਆਈ. ਵਰਕਰਾਂ ਤੇ ਆਗੂਆਂ ਦੀ ਬਲਾਕ ਪੱਧਰੀ ਮੀਟਿੰਗ ਮੀਤ ਸਕੱਤਰ ਸੀਤਾ ਰਾਮ ਗੋਬਿੰਦਪੁਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ. ਪੀ. ਆਈ. ਦੇ ਕੌਮੀ ਕੌਾਸਲ ...

ਪੂਰੀ ਖ਼ਬਰ »

ਕੈਨੇਡਾ ਦਾ 10 ਸਾਲ ਦਾ ਵਿਜ਼ਟਰ ਵੀਜ਼ਾ ਲਗਵਾਇਆ

ਮਾਨਸਾ, 12 ਦਸੰਬਰ (ਧਾਲੀਵਾਲ)- ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਸਾਖ਼ਾ ਮਾਨਸਾ ਵਲੋਂ ਵੱਡੀ ਗਿਣਤੀ ਵਿਚ ਸਟੂਡੈਂਟ ਵੀਜ਼ੇ, ਵਿਜ਼ਟਰ ਵੀਜ਼ੇ ਅਤੇ ਵਰਕ ਓਪਨ ਵੀਜ਼ੇ ਲਗਵਾਏ ਜਾ ਰਹੇ ਹਨ | ਸੰਸਥਾ ਦੇ ਐਮ.ਡੀ. ...

ਪੂਰੀ ਖ਼ਬਰ »

ਪਟਵਾਰੀਆਂ ਦੀ ਹੜ੍ਹਤਾਲ ਕਾਰਨ ਪਿੰਡਾਂ ਦੇ ਲੋਕਾਂ ਦੀ ਖ਼ੱਜਲ ਖ਼ੁਆਰੀ

ਸੀਂਗੋ ਮੰਡੀ, 12 ਦਸੰਬਰ (ਪਿ੍ੰਸ ਸੌਰਭ ਗਰਗ)-ਕਈ ਦਿਨਾਂ ਤੋਂ ਲਗਾਤਾਰ ਪਟਵਾਰੀਆਂ ਤੇ ਕਾਨੂੰਗੋਆਂ ਦੀ ਹੋਈ ਹੜ੍ਹਤਾਲ ਕਾਰਨ ਆਪਣੇ ਕੰਮਾਂਕਾਜਾਂ ਲਈ ਪਿੰਡਾਂ ਵਿਚੋਂ ਆਉਣ ਜਾਣ ਵਾਲੇ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ, ਕਿਉਂਕਿ ਲਗਤਾਰ ਕਈ ਦਿਨੀਂ ਹੜ੍ਹਤਾਲ ...

ਪੂਰੀ ਖ਼ਬਰ »

ਸੰਘਰਸ਼ੀ ਯੋਧੇ ਐਕਸ਼ਨ ਕਮੇਟੀ ਦੀ ਇਕੱਤਰਤਾ

ਮਾਨਸਾ 12 ਦਸੰਬਰ (ਵਿ. ਪ੍ਰਤੀ.)- ਸੰਘਰਸ਼ੀ ਯੋਧੇ ਐਕਸ਼ਨ ਕਮੇਟੀ ਦੀ ਇਕੱਤਰਤਾ ਗੁਰਨਾਮ ਸਿੰਘ ਨਾਮਧਾਰੀ ਬੁਰਜ ਢਿੱਲਵਾਾ ਦੀ ਪ੍ਰਧਾਨਗੀ ਹੇਠ ਹੋਈ¢ ਬੁਲਾਰਿਆਂ ਨੇ ਹੱਕੀ ਮੰਗਾਂ ਪ੍ਰਤੀ ਚਰਚਾ ਕੀਤੀ ਅਤੇ ਪ੍ਰਸ਼ਾਸਨ ਵਲੋਂ ਧਿਆਨ 'ਚ ਲਿਆਂਦੀਆਂ ਮੰਗਾਂ ਨਾ ਮੰਨਣ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ

ਬਰੇਟਾ, 12 ਦਸੰਬਰ (ਮੰਡੇਰ)- ਸ਼੍ਰੋਮਣੀ ਅਕਾਲੀ ਦਲ ਨੂੰ ਹੋਂਦ ਵਿਚ ਆਇਆ 98 ਸਾਲ ਪੂਰੇ ਹੋ ਗਏ ਹਨ, ਜਿਸ ਦਾ ਪੂਰਾ ਇਤਿਹਾਸ ਕੁਰਬਾਨੀਆਂ ਭਰਿਆ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਾ: ਨਿਸ਼ਾਨ ਸਿੰਘ ਨੇ ਬਰੇਟਾ ਵਿਖੇ ਪੰਥ ਦੀ ਚੜ੍ਹਦੀ ਕਲਾ ਲਈ ...

ਪੂਰੀ ਖ਼ਬਰ »

ਚੋਰਾਂ ਨੇ ਕੀਤੀ ਬੂਟਾਂ ਵਾਲੀ ਦੁਕਾਨ 'ਚ ਚੋਰੀ

ਬਰਨਾਲਾ, 12 ਦਸੰਬਰ (ਰਾਜ ਪਨੇਸਰ)-ਸਥਾਨਕ ਧਨੌਲਾ ਰੋਡ ਅੰਡਰ ਬਿ੍ਜ ਨਜ਼ਦੀਕ ਬੀਤੀ ਰਾਤ ਚੋਰਾਂ ਨੇ ਇਕ ਬੂਟਾਂ ਵਾਲੀ ਦੁਕਾਨ ਤੋਂ ਨਗਦੀ, ਬੂਟ, ਲੈਪਟਾਪ ਤੇ ਹੋਰ ਸਾਮਾਨ ਚੋਰੀ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਪ੍ਰਦੀਪ ਕੁਮਾਰ ਵਾਸੀ ਬਰਨਾਲਾ ...

ਪੂਰੀ ਖ਼ਬਰ »

ਅੰਬਾਲਾ-ਸ੍ਰੀ ਗੰਗਾਨਗਰ ਇੰਟਰਸਿਟੀ ਐਕਸਪੈੱ੍ਰਸ ਰੇਲ ਗੱਡੀ ਹਰ ਸਨਿਚਰਵਾਰ ਤੇ ਐਤਵਾਰ ਨੂੰ ਰਹੇਗੀ ਰੱਦ

ਬਰਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਰੇਲਵੇ ਪ੍ਰਸ਼ਾਸਨ ਵਲੋਂ ਧੁੰਦ ਕਾਰਨ ਅੰਬਾਲਾ-ਸ਼੍ਰੀ ਗੰਗਾਨਗਰ ਇੰਟਰਸਿਟੀ ਐਕਸਪੈੱ੍ਰਸ ਰੇਲ ਗੱਡੀ ਨੂੰ ਸ਼ਨੀਵਾਰ ਅਤੇ ਐਤਵਾਰ ਦੇ ਲਈ ਰੱਦ ਕਰ ਦਿੱਤਾ ਗਿਆ ਹੈ | ਜਾਣਕਾਰੀ ਦਿੰਦਿਆਂ ਰੇਲਵੇ ਸਟੇਸ਼ਨ ਤਰੁਣ ...

ਪੂਰੀ ਖ਼ਬਰ »

ਕਾਰ 'ਚੋਂ ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ

ਬਰਨਾਲਾ, 12 ਦਸੰਬਰ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ 20 ਪੇਟੀਆਂ ਠੇਕਾ ਸ਼ਰਾਬ ਦੇਸੀ ਸਮੇਤ ਕਾਰ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਐਸ.ਆਈ. ਰਣਧੀਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ...

ਪੂਰੀ ਖ਼ਬਰ »

ਕੈਪਟਨ ਦੀ ਕੋਠੀ ਘੇਰਨ ਲਈ ਆਪ ਵਰਕਰ ਰਵਾਨਾ

ਰੁੜਕੀ ਕਲਾਂ, 12 ਦਸੰਬਰ (ਜਤਿੰਦਰ ਮੰਨਵੀ) - ਆਮ ਆਦਮੀ ਪਾਰਟੀ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਕੋਠੀ ਦੇ ਕੀਤੇ ਜਾਣ ਵਾਲੇ ਘਿਰਾਓ 'ਚ ਹਿੱਸਾ ਲੈਣ ਲਈ ਬਲਾਕ ਪ੍ਰਧਾਨ ਕੇਵਲ ਸਿੰਘ ਜਾਗੋਵਾਲ, ਬਲਾਕ ਪ੍ਰਧਾਨ ਗੁਰਦੇਵ ਸਿੰਘ ਸੰਗਾਲਾ, ਪੁੰਨੂ ਕਾਤੋਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX