ਤਾਜਾ ਖ਼ਬਰਾਂ


ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ
. . .  10 minutes ago
ਗੜ੍ਹਸ਼ੰਕਰ, 20 ਜੂਨ (ਧਾਲੀਵਾਲ)- ਗੜ੍ਹਸ਼ੰਕਰ ਬਲਾਕ ਦੇ ਪਿੰਡ ਪਨਾਮ ਨਾਲ ਸਬੰਧਿਤ 27 ਸਾਲਾ ਨੌਜਵਾਨ ਸਤਨਾਮ ਸਿੰਘ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਨੌਜਵਾਨ ਸਤਨਾਮ ਸਿੰਘ ਪਿੰਡ ਨੇੜਲੀ ਨਹਿਰ ਤੋਂ ਗੰਭੀਰ ਹਾਲਤ 'ਚ ਗੜ੍ਹਸ਼ੰਕਰ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  26 minutes ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  58 minutes ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 1 hour ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 1 hour ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 1 hour ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 1 hour ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  about 2 hours ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 2 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 2 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 2 hours ago
ਨਵੀਂ ਦਿੱਲੀ, 20 ਜੂਨ- ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਭਾਜਪਾ-ਅਕਾਲੀ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 1984 'ਚ ਹੋਏ ਸਿੱਖ ਦੰਗਿਆਂ ਦੇ ਮਾਮਲੇ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੀ ....
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  about 3 hours ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 3 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  about 4 hours ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  about 4 hours ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 5 hours ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 5 hours ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 5 hours ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 5 hours ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 5 hours ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  about 6 hours ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 6 hours ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 6 hours ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 6 hours ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 7 hours ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 7 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 7 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 7 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 7 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 7 hours ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 7 hours ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  about 7 hours ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 8 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 8 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 8 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 8 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਉਣ ਵਾਲੀ ਪੀੜੀ ਲਈ ਪਾਣੀ ਬਚਾਉਣਾ ਹੋਵੇਗਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550

ਖੰਨਾ / ਸਮਰਾਲਾ

ਸਰਦ ਰਾਤਾਂ ਪੁਲਾਂ ਹੇਠ ਹੀ ਗੁਜ਼ਾਰ ਰਹੇ ਹਨ ਕੁਝ ਲੋਕ, ਰੈੱਡ ਕਰਾਸ ਦਾ ਰੈਣ ਬਸੇਰਾ ਖ਼ਾਲੀ

ਹਰਜਿੰਦਰ ਸਿੰਘ ਲਾਲ
ਖੰਨਾ, 12 ਦਸੰਬਰ-ਇਕ ਪਾਸੇ ਖੰਨਾ ਦੇ ਮਲੇਰਕੋਟਲਾ ਚੌਾਕ ਦੇ ਪੁਲ ਹੇਠਾਂ, ਸਮਰਾਲਾ ਰੋਡ ਦੇ ਰੇਲਵੇ ਪੁਲ ਹੇਠਾਂ ਅਤੇ ਦਾਣਾ ਮੰਡੀ ਆਦਿ ਵਿਚ ਇਕਾ ਦੁੱਕਾ ਵਿਅਕਤੀ ਰਾਤ ਦੀ ਕੜਕ ਦੀ ਠੰਢ ਵਿਚ ਸੁੱਤੇ ਨਜ਼ਰ ਆਉਂਦੇ ਹਨ ਤੇ ਦੂਜੇ ਪਾਸੇ ਰੈਡ ਕਰਾਸ ਵਲੋਂ ਬਣਾਏ ਗਏ ਰੈਣ ਬਸੇਰੇ ਵਿਚ ਕੋਈ ਸੌਣ ਨਹੀਂ ਜਾਂਦਾ | ਮਲੇਰਕੋਟਲਾ ਚੌਾਕ ਦੇ ਪੁਲ ਹੇਠਾਂ ਸੁੱਤੇ ਸਾਹਿਲ ਵਾਸੀ ਨਵੀਂ ਆਬਾਦੀ ਖੰਨਾ, ਰਾਮ, ਰਵੀ ਖੰਨਾ ਆਦਿ ਨ ਦੱਸਿਆ ਕਿ ਉਨ੍ਹਾਂ ਨੂੰ ਰੋਜ਼ਾਨਾ ਹੀ ਮਜਬੂਰਨ ਪੁਲ ਹੇਠ ਰਹਿ ਕੇ ਆਪਣਾ ਜੀਵਨ ਬਤੀਤ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਬਰਸਾਤ ਦੇ ਦਿਨਾਂ ਵਿਚ ਜਦੋਂ ਮੀਂਹ ਪੈਂਦਾ ਹੈ ਤਾਂ ਤੇਜ਼ ਹਵਾਵਾਂ ਚੱਲਦੀਆਂ ਹਨ ਤਾਂ ਜ਼ਿੰਦਗੀ ਵੀ ਖ਼ਤਰੇ ਵਿਚ ਪੈ ਜਾਂਦੀ ਹੈ | ਉਨ੍ਹਾਂ ਸਰਕਾਰ ਨੂੰ ੂ ਕੋਸਦੇ ਹੋਏ ਕਿਹਾ ਕਿ ਵੋਟਾਂ ਸਮੇਂ ਇਹ ਵੱਖ ਵੱਖ ਪਾਰਟੀਆਂ ਦੇ ਆਗੂ ਵਾਅਦੇ ਕਰਦੇ ਹਨ ਕਿ ਗ਼ਰੀਬੀ ਦੂਰ ਕੀਤੀ ਜਾਵੇਗੀ ਪਰ ਇਹ ਗ਼ਰੀਬੀ ਦੂਰ ਨਹੀਂ ਕਰਦੇ ਸਗੋਂ ਗ਼ਰੀਬ ਨੂੰ ਹੀ ਨਜ਼ਰ ਅੰਦਾਜ਼ ਕਰਦੇ ਹਨ | ਉਨ੍ਹਾਂ ਮੰਗ ਕੀਤੀ ਕਿ ਸਾਨੂੰ ਗ਼ਰੀਬ ਪਰਿਵਾਰਾਂ ਨੂੰ ਰਹਿਣ ਲਈ ਕਿਸੇ ਢੁਕਵੀਂ ਥਾਂ ਤੇ ਆਪਣੇ ਪੱਕੇ ਮਕਾਨ ਮੁਹੱਈਆ ਕਰਵਾਏ ਜਾਣ | ਪਰ ਜਦੋਂ ਰੈਡ ਕਰਾਸ ਅਤੇ ਨਗਰ ਕੌਾਸਲ ਵਲੋਂ ਸਥਾਨਕ ਬੱਸ ਅੱਡੇ ਤੇ ਬਣਾਏ ਰੈਣ ਬਸੇਰੇ ਨੂੰ ਦੇਖਿਆ ਗਿਆ ਤਾਂ ਉਥੇ ਬਿਸਤਰੇ ਮੰਜਿਆਂ ਅਤੇ ਬਾਥਰੂਮ ਆਦਿ ਦਾ ਇੰਤਜ਼ਾਮ ਤਾਂ ਸੀ ਪਰ ਉੱਥੇ ਸੌਣ ਲਈ ਕੋਈ ਵੀ ਨਹੀਂ ਆ ਰਿਹਾ | ਪਰ ਹੈਰਾਨੀ ਦੀ ਗੱਲ ਹੈ ਕਿ ਇਸ ਰੈਣ ਬਸੇਰੇ ਆਮ ਲੋਕਾਂ ਨੂੰ ਕੁੱਝ ਪਤਾ ਨਹੀਂ ਕਿਉਂਕਿ ਉਥੇ ਨਾਂ ਤਾਂ ਕੋਈ ਬੋਰਡ ਹੈ ਅਤੇ ਨਾ ਹੀ ਇਸ ਬਾਰੇ ਕੋਈ ਅਧਿਕਾਰੀ ਕੋਈ ਪ੍ਰਚਾਰ ਕਰਦਾ ਹੈ | ਜਦੋਂ ਰੈਡ ਕਰਾਸ ਦੇ ਸਕੱਤਰ ਪੰਡਿਤ ਖੁਸ਼ਪਾਲ ਚੰਦ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਸੀਂ ਬਹੁਤ ਵਧੀਆ ਇੰਤਜ਼ਾਮ ਕੀਤਾ ਹੋਇਆ ਹੈ ਪਰ ਇੱਥੇ ਸੌਣ ਲਈ ਕੋਈ ਨਹੀਂ ਆਉਂਦਾ | ਕੁਝ ਦਿਨ ਕੁਝ ਨਸ਼ੇੜੀ ਆਉਂਦੇ ਰਹੇ ਪਰ ਜਦੋਂ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਏ ਤਾਂ ਉਨ੍ਹਾਂ ਨੂੰ ਮਜਬੂਰਨ ਜਾਣ ਲਈ ਕਹਿਣਾ ਪਿਆ | ਲੋਕਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਪੁਲਿਸ ਅਤੇ ਨਗਰ ਕੌਾਸਲ ਨੂੰ ਰਾਤ ਨੂੰ ਸ਼ਹਿਰ ਦੇ ਸਾਰੇ ਪੁਲਾਂ ਅਤੇ ਅਜਿਹੀਆਂ ਥਾਵਾਂ ਦਾ ਦੌਰਾ ਕਰਨਾ ਚਾਹੀਦਾ ਹੈ ਜਿਥੇ ਠੰਢ ਵਿਚ ਠੁਰ ਠੁਰ ਕਰਦੇ ਲੋਕ ਸੁੱਤੇ ਹੋਣ ਅਤੇ ਉਨ੍ਹਾਂ ਨੂੰ ਉੱਥੋਂ ਲਿਆ ਕੇ ਰੈਣ ਬਸੇਰੇ ਵਿਚ ਸੌਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ |

ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਮਨਾਇਆ

ਖੰਨਾ 12 ਦਸੰਬਰ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਗੁਰਦੁਆਰਾ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਲਲਹੇੜੀ ਰੋਡ ਖੰਨਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...

ਪੂਰੀ ਖ਼ਬਰ »

ਬੜੂੰਦੀ 'ਚ ਪੰਚਾਇਤੀ ਚੋਣਾਂ ਦੌਰਾਨ ਨਸ਼ੇ ਵੰਡਣ ਵਾਲਿਆਂ ਦਾ ਹੋਵੇਗਾ ਸਮਾਜਿਕ ਬਾਈਕਾਟ

ਲੋਹਟਬੱਦੀ, 12 ਦਸੰਬਰ (ਕੁਲਵਿੰਦਰ ਸਿੰਘ ਡਾਂਗੋਂ)-ਪੰਚਾਇਤੀ ਚੋਣਾਂ ਦੌਰਾਨ ਪਿੰਡ ਬੜੂੰਦੀ 'ਚ ਜੇਕਰ ਕੋਈ ਵੀ ਸਰਪੰਚ ਜਾਂ ਪੰਚ ਦੇ ਅਹੁਦੇ ਲਈ ਚੋਣ ਲੜਨ ਵਾਲਾ ਉਮੀਦਵਾਰ ਆਪਣੀ ਜਿੱਤ ਯਕੀਨੀ ਬਣਾਉਣ ਲਈ ਸ਼ਰਾਬ ਜਾਂ ਕੋਈ ਹੋਰ ਨਸ਼ੀਲੇ ਪਦਾਰਥ ਵੰਡੇਗਾ ਤਾਂ ਪਿੰਡ ਦੇ ...

ਪੂਰੀ ਖ਼ਬਰ »

ਗੁਰਵਿੰਦਰ ਸੰਧੂ ਦੀ ਕਿਤਾਬ 'ਤੇਰਾ ਰੰਗ ਚੜਿ੍ਹਆ' ਲੋਕ ਅਰਪਣ

ਖੰਨਾ, 12 ਦਸੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬੀ ਸਾਹਿਤ ਸਭਾ ਖੰਨਾ (ਰਜਿ) ਖੰਨਾ ਦੀ ਮੀਟਿੰਗ ਅਵਤਾਰ ਸਿੰਘ ਧਮੋਟ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪ੍ਰੋਫੈਸਰ ਰਜਿੰਦਰ ਸਿੰਘ ਟੋਕੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਸਭਾ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ...

ਪੂਰੀ ਖ਼ਬਰ »

ਲਾਇਸੈਂਸ ਧਾਰਕਾਂ ਨੂੰ ਅਸਲ੍ਹਾ ਥਾਣਿਆਂ ਵਿਚ ਜਮ੍ਹਾ ਕਰਵਾਉਣ ਦੇ ਹੁਕਮ

ਖੰਨਾ, 12 ਦਸੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਐਸ. ਐਸ. ਪੀ. ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਤੇ ਥਾਣਾ ਸਿਟੀ 1 ਖੰਨਾ ਦੇ ਐਸ. ਐਚ. ਓ. ਰਜਨੀਸ਼ ਸੂਦ ਨੇ ਸ਼ਹਿਰ ਦੇ ਸਾਰੇ ਅਸਲਾ ਧਾਰਕਾਂ ਨੂੰ ਹਦਾਇਤ ਕੀਤੀ ਕਿ ਉਹ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਆਪਣਾ ...

ਪੂਰੀ ਖ਼ਬਰ »

ਬਾਬਾ ਅਜੈਬ ਸਿੰਘ ਕਾਰ ਸੇਵਾ ਵਾਲਿਆਂ ਦੀ ਹੱਤਿਆ ਦੇ ਮਾਮਲੇ 'ਚ ਇਕ ਹੋਰ ਗਿ੍ਫ਼ਤਾਰ

ਜੋਧਾਂ, 12 ਦਸੰਬਰ (ਗੁਰਵਿੰਦਰ ਸਿੰਘ ਹੈਪੀ)-ਗੁਰਦੁਆਰਾ ਟਾਹਲੀ ਸਾਹਿਬ ਰਤਨ ਦੇ ਮੁੱਖ ਸੇਵਾਦਾਰ ਬਾਬਾ ਅਜੈਬ ਸਿੰਘ ਕਾਰ ਸੇਵਾ ਵਾਲਿਆਂ ਦੇ ਕਤਲ ਦੇ ਮਾਮਲੇ 'ਚ ਭਾਵੇਂ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਗਊਸ਼ਾਲਾ ਦੇ ਮੁੱਖ ਸੇਵਾਦਾਰ ਭੋਲਾ ਸਿੰਘ, ਬਲਬੀਰ ਸਿੰਘ ਬੀਰਾ ...

ਪੂਰੀ ਖ਼ਬਰ »

ਤਸਕਰ ਨਾਕਾਬੰਦੀ ਦੇਖ ਕੇ ਗੱਡੀਆਂ ਛੱਡ ਕੇ ਫ਼ਰਾਰ
ਸਮਰਾਲਾ ਪੁਲਿਸ ਵਲੋਂ ਨਾਕੇਬੰਦੀ ਦੌਰਾਨ 60 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ

ਸਮਰਾਲਾ, 12 ਦਸੰਬਰ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸਰਹਿੰਦ ਨਹਿਰ ਤੇ ਨੀਲੋਂ ਪੁਲ ਨੇੜੇ ਕੀਤੀ ਨਾਕਾਬੰਦੀ ਦੋ ਗੱਡੀਆਂ ਵਿਚੋਂ 60 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਪਰ ਗੱਡੀਆਂ ਦੇ ਚਾਲਕ ਪੁਲਿਸ ਪਾਰਟੀ ਨੂੰ ਦੇਖ ਕੇ ...

ਪੂਰੀ ਖ਼ਬਰ »

ਲੈਂਟਰ ਡਿਗਣ ਨਾਲ ਵਿਅਕਤੀ ਦੀ ਮੌਤ

ਸਾਹਨੇਵਾਲ, 12 ਦਸੰਬਰ (ਅਮਰਜੀਤ ਸਿੰਘ ਮੰਗਲੀ)-ਥਾਣਾ ਫੋਕਲ ਪੁਆਇੰਟ ਦੇ ਅਧੀਨ ਆਹਲੂਵਾਲੀਆ ਕਾਲੋਨੀ 'ਚ ਲੈਂਟਰ ਦੀ ਭੰਨ ਤੋੜ ਕਰਦੇ ਹੋਏ ਇਕ ਮਜ਼ਦੂਰ ਪ੍ਰਮੋਦ ਕੁਮਾਰ ਪੁੱਤਰ ਰਾਮ ਸ਼ੰਕਰ ਵਾਸੀ ਸਰਪੰਚ ਕਾਲੋਨੀ ਜਮਾਲਪੁਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ...

ਪੂਰੀ ਖ਼ਬਰ »

ਲੜਾਈ ਝਗੜੇ ਵਿਚ ਇਕ ਜ਼ਖ਼ਮੀ

ਖੰਨਾ, 12 ਦਸੰਬਰ (ਅਮਰਜੀਤ ਸਿੰਘ)-ਇਕ ਵਿਅਕਤੀ ਦੇ ਸਿਰ ਝਰਨਾ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤੇ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਸੁਰੇਸ਼ ਪੁੱਤਰ ਕੋਨਵੇਸ਼ਵਰ ਵਾਸੀ ਕ੍ਰਿਸ਼ਨਾ ਨਗਰ ਨੇ ਇਕ ਫ਼ੌਜੀ ਨਾਂਅ ਦੇ ਵਿਅਕਤੀ ਿਖ਼ਲਾਫ਼ ਦੋਸ਼ ਲਗਾਉਂਦਿਆਂ ਕਿਹਾ ਕਿ ...

ਪੂਰੀ ਖ਼ਬਰ »

ਝਗੜੇ ਦੌਰਾਨ ਇਕ ਲੜਕੀ ਜ਼ਖ਼ਮੀ

ਖੰਨਾ, 12 ਦਸੰਬਰ (ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਜੀ. ਟੀ. ਬੀ. ਮਾਰਕੀਟ ਖੰਨਾ ਵਿਖੇ ਸੜਕ ਦੇ ਕਿਨਾਰੇ ਬੈਠੇ ਪੁਰਾਣੇ ਕੱਪੜਿਆਂ ਦਾ ਵੇਚਣ ਦਾ ਕੰਮ ਕਰਨ ਵਾਲੇ ਦੁਕਾਨਦਾਰਾਂ ਦਾ ਆਪਸੀ ਝਗੜਾ ਹੋ ਜਾਣ 'ਤੇ ਇਕ ਲੜਕੀ ਜ਼ਖ਼ਮੀ ਹੋ ਗਈ | ਸਿਵਲ ਹਸਪਤਾਲ ਵਿਖੇ ਦਾਖ਼ਲ ਸੋਨੀਆ ...

ਪੂਰੀ ਖ਼ਬਰ »

ਸਮਰਾਲਾ ਪੁਲਿਸ ਵਲੋਂ ਨਾਕੇਬੰਦੀ ਦੌਰਾਨ 60 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ

ਸਮਰਾਲਾ, 12 ਦਸੰਬਰ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸਰਹਿੰਦ ਨਹਿਰ ਤੇ ਨੀਲੋਂ ਪੁਲ ਨੇੜੇ ਕੀਤੀ ਨਾਕਾਬੰਦੀ ਦੋ ਗੱਡੀਆਂ ਵਿਚੋਂ 60 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਪਰ ਗੱਡੀਆਂ ਦੇ ਚਾਲਕ ਪੁਲਿਸ ਪਾਰਟੀ ਨੂੰ ਦੇਖ ਕੇ ...

ਪੂਰੀ ਖ਼ਬਰ »

ਪਿੰਡਾਂ 'ਚ ਪੰਚਾਇਤੀ ਚੋਣਾਂ ਦਾ ਅਖਾੜਾ ਭੱਖਣ ਲੱਗਾ

ਸਮਰਾਲਾ, 12 ਦਸੰਬਰ (ਬਲਜੀਤ ਸਿੰਘ ਬਘੌਰ)-30 ਦਸੰਬਰ ਨੂੰ ਪੰਚਾਇਤੀ ਚੋਣਾਂ ਦਾ ਬਿਗਲ ਵੱਜ ਜਾਣ ਕਾਰਨ ਪਿੰਡਾਂ ਵਿਚ ਮਾਹੌਲ ਭੱਖਣ ਲੱਗਾ ਹੈ | ਇਸ ਵਾਰ ਪਿੰਡਾਂ ਵਿਚ ਪੰਚੀ/ਸਰਪੰਚੀ ਦੀ ਵਾਗਡੋਰ ਨੌਜਵਾਨ ਵਰਗ ਆਪਣੇ ਹੱਥ ਲੈਣ ਲਈ ਉਤਾਵਲਾ ਹੈ, ਪਿੰਡਾਂ ਵਿਚੋਂ ਮਿਲੀਆਂ ...

ਪੂਰੀ ਖ਼ਬਰ »

ਦਿਵਿਆਂਗ ਬੱਚਿਆਂ ਦੇ ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਖੰਨਾ ਦੇ ਬੱਚਿਆਂ ਨੇ ਜਿੱਤੇ ਤਗਮੇ

ਖੰਨਾ, 12 ਦਸੰਬਰ (ਹਰਜਿੰਦਰ ਸਿੰਘ ਲਾਲ)-ਸਰਵ ਸਿੱਖਿਆ ਅਭਿਆਨ ਅਤੇ ਰਮਸਾ ਅਥਾਰਿਟੀ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਬਲਵੀਰ ਸਿੰਘ ਅਤੇ ਸਵਰਨਜੀਤ ਕੌਰ, ਡਿਪਟੀ ਡੀ. ਈ. ਓ. ਕੁਲਦੀਪ ਸਿੰਘ ਅਤੇ ਆਈ. ਈ. ਡੀ. ਕੋਆਰਡੀਨੇਟਰ ਗੁਲਜ਼ਾਰ ਸ਼ਾਹ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਦਸਮੇਸ਼ ਸੁਸਾਇਟੀ ਡੇਹਲੋਂ ਬਰਾਂਚ ਵਲੋਂ ਚੌਥਾ ਰਾਸ਼ਨ ਵੰਡ ਸਮਾਗਮ

ਡੇਹਲੋਂ, 12 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਦਸ਼ਮੇਸ਼ ਸੁਸਾਇਟੀ ਵਲੋਂ ਚੌਥਾ ਰਾਸ਼ਨ ਵੰਡ ਸਮਾਗਮ ਗੁਰਦੁਆਰਾ ਦਮਦਮਾ ਸਾਹਿਬ ਡੇਹਲੋਂ ਵਿਖੇ ਕਰਵਾਇਆ ਗਿਆ ਜਿਸ ਵਿਚ ਇੱਕੀ ਲੋੜਵੰਦ ਪਰਿਵਾਰਾਂ ਨੰੂ ਰਾਸ਼ਨ ਵੰਡਿਆਂ ਗਿਆ¢ ਇਸ ਸਮੇਂ ਮਨਦੀਪ ਸਿੰਘ ਜਵੰਦਾ, ਸਰਪੰਚ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਗੋਪਾਲਪੁਰ ਦਾ ਨਤੀਜਾ ਸ਼ਾਨਦਾਰ ਰਿਹਾ

ਡੇਹਲੋਂ, 12 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਗੋਪਾਲਪੁਰ ਦੇ ਬੀ. ਏ. ਐਮ. ਐਸ. ਫ਼ਸਟ, ਬੀ. ਏ. ਐਮ. ਐਸ. ਸੈਕਿੰਡ, ਬੀ. ਏ. ਐਮ. ਐਸ. ਥਰਡ, ਬੀ. ਏ. ਐਮ. ਐਸ. ਫੋਰਥ ਯੀਅਰ ਦਾ ਨਤੀਜਾ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਵਲ਼ੋਂ ਐਲਾਨੇ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਦੇ ਤਨਜੋਤ ਚੀਮਾ ਅਤੇ ਨਵਾਜ਼ ਪਨੈਚ ਦੀ ਕੌਮੀ ਖੇਡਾਂ ਲਈ ਚੋਣ

ਦੋਰਾਹਾ, 12 ਦਸੰਬਰ (ਜਸਵੀਰ ਝੱਜ)-ਦੋਰਾਹਾ ਪਬਲਿਕ ਸਕੂਲ ਦੇ ਦੋ ਖਿਡਾਰੀਆਂ ਦੀ ਨਵੀਂ ਦਿੱਲੀ ਵਿਖੇ ਕਰਵਾਈਆਂ ਜਾ ਰਹੀਆਂ 64ਵੀਆਂ ਨੈਸ਼ਨਲ ਸਕੂਲ ਖੇਡਾਂ ਲਈ ਚੋਣ ਕੀਤੀ ਗਈ ਹੈ | ਸਕੂਲ ਦੇ ਡਾਇਰੈਕਟਰ ਤਪਵੀਰ ਸਿੰਘ ਅਤੇ ਪਿ੍ੰਸੀਪਲ ਮੋਨਿਕਾ ਸਾਰਵਾਲ ਨੇ ਦੱਸਿਆ ਕਿ ਸਕੂਲ ...

ਪੂਰੀ ਖ਼ਬਰ »

'ਲਿਪ' ਦੇ ਹਲਕਾ ਪ੍ਰਧਾਨ ਸੁਖਵਿੰਦਰ ਸਿੰਘ ਮਾਂਗਟ ਨੂੰ ਯੂਥ ਵਿੰਗ ਨੇ ਕੀਤਾ ਸਨਮਾਨਿਤ

ਸਮਰਾਲਾ, 12 ਦਸੰਬਰ (ਸੁਰਜੀਤ)-ਲੋਕ ਇਨਸਾਫ ਪਾਰਟੀ ਦੇ ਯੂਥ ਵਿੰਗ ਸਮਰਾਲਾ ਦੀ ਮੀਟਿੰਗ ਪਾਰਟੀ ਦਫ਼ਤਰ ਵਿਖੇ ਯੂਥ ਆਗੂ ਨੀਰਜ ਸਮਰਾਲਾ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਇਸ ਇਲਾਕੇ ਵਿਚ ਹੋਰ ਮਜ਼ਬੂਤ ਬਣਾਉਣ ਲਈ ਅਤੇ ਦਬੇ ਕੁਚਲੇ ...

ਪੂਰੀ ਖ਼ਬਰ »

ਥਾਣੇ 'ਚ ਅਸਲ੍ਹਾ ਜਮ੍ਹਾਂ ਕਰਵਾਉਣ ਅਸਲ੍ਹਾ ਧਾਰਕ- ਥਾਣਾ ਮੁੱਖੀ

ਮਲੌਦ, 12 ਦਸੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਥਾਣਾ ਮਲੌਦ ਦੇ ਐੱਸ. ਐੱਚ. ਓ. ਨਛੱਤਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤੀ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੁਲਿਸ ਵਲੋਂ ਅਸਲਾ ਧਾਰਕਾਂ ਤੋਂ ਅਸਲਾ ਜਮ੍ਹਾਂ ਕਰਵਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ

ਮਾਛੀਵਾੜਾ ਸਾਹਿਬ, 12 ਦਸੰਬਰ (ਸੁਖਵੰਤ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਆਪਣਾ 98ਵਾਂ ਸਥਾਪਨਾ ਦਿਵਸ 14 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਹਲਕਾ ਸਮਰਾਲਾ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਅੱਜ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਅਖੰਡ ਪਾਠ ...

ਪੂਰੀ ਖ਼ਬਰ »

ਗੁਰ ਮਿਲਾਪ ਸਿੰਘ ਡੱਲਾ ਦੀ ਖੰਨਾ ਸੰਸਥਾ ਨੇ ਲਵਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ

ਖੰਨਾ, 12 ਦਸੰਬਰ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਸੰਸਥਾ ਦੇ ਐਮ. ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਆਪਣੀਆਂ ਆਈਲੈਟਸ ਤੇ ਵੀਜ਼ਾ ਸਬੰਧੀ ਸੇਵਾਵਾਂ ਨਾਲ ਮੈਕਰੋ ਗਲੋਬਲ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਖੰਨਾ ਵਿਚ ...

ਪੂਰੀ ਖ਼ਬਰ »

ਗੁਰਮੇਲ ਰਾਏਸਰ ਯਾਦਗਾਰੀ ਕਬੱਡੀ ਕੱਪ ਮਾਝਾ ਕਲੱਬ ਭਗਵਾਨਪੁਰਾ ਨੇ ਜਿੱਤਿਆ

ਮਲੌਦ, 12 ਦਸੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕਬੱਡੀ ਖਿਡਾਰੀ ਸਵਰਗੀ ਸੁਖਮਨ ਚੋਹਲਾ ਦੀ ਯਾਦ ਨੂੰ ਸਮਰਪਿਤ ਪਿੰਡ ਬੇਰਕਲਾਂ ਵਿਖੇ ਗੁਰਮੇਲ ਰਾਏਸਰ ਯਾਦਗਾਰੀ ਕਬੱਡੀ ਕੱਪ ਯਾਦਗਾਰੀ ਹੋ ਨਿਬੜਿਆ | ਪੰਜਾਬ ਕਬੱਡੀ ਫੈਡਰੇਸ਼ਨ ਦੀਆਂ ਨਾਮਵਰ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਅੱਗੇ ਪਾਏ ਜਾਣ ਦੀ ਮੰਗ

ਖੰਨਾ, 12 ਦਸੰਬਰ (ਜੋਗਿੰਦਰ ਸਿੰਘ ਓਬਰਾਏ)- ਅੱਜ ਇੱਥੇ ਸਮਾਜ ਅਧਿਕਾਰ ਕਲਿਆਣ ਪਾਰਟੀ ਦੀ ਮੀਟਿੰਗ ਦਵਿੰਦਰ ਸਿੰਘ ਰਾਮਗੜ੍ਹੀਆ ਅਤੇ ਹਰਮਨ ਟਿਵਾਣਾ ਦੀ ਅਗਵਾਈ ਹੇਠਾਂ ਹੋਈ | ਜਿਸ ਵਿਚ ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਦਾ ਸਮਾਂ ਠੀਕ ਨਹੀਂ, ਕਿਉਂਕਿ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ- ਤਲਵੰਡੀ

ਬੀਜਾ, 12 ਦਸੰਬਰ (ਰਣਧੀਰ ਸਿੰਘ ਧੀਰਾ)-ਹਲਕਾ ਖੰਨਾ ਦੇ ਇੰਚਾਰਜ ਰਣਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਤੇ ਹਜ਼ਾਰਾਂ ਸ਼ਹਾਦਤਾਂ ਤੋਂ ਬਾਅਦ ਅਕਾਲੀ ਦਲ ਹੋਂਦ ਵਿਚ ਆਇਆ ਸੀ | ਸ. ਤਲਵੰਡੀ ਗੁਰਦੁਆਰਾ ਮੰਜੀ ਸਾਹਿਬ ...

ਪੂਰੀ ਖ਼ਬਰ »

ਸਕੂਲ ਅਤੇ ਬੱਚਿਆਂ ਦੇ ਭਵਿੱਖ ਦੀ ਬਿਹਤਰੀ ਲਈ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ

ਮਾਛੀਵਾੜਾ ਸਾਹਿਬ, 12 ਦਸੰਬਰ (ਮਨੋਜ ਕੁਮਾਰ)-ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਕੋਟ ਗੰਗੂ ਰਾਏ ਵਿਚ ਹਰ ਸਾਲ ਦੀ ਇਸ ਵਾਰ ਵੀ ਧਾਰਮਿਕ ਸਮਾਗਮ ਦੌਰਾਨ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ | ਸਕੂਲ ਅਤੇ ਬੱਚਿਆਂ ਦੇ ਉਜੱਵਲ ਭਵਿੱਖ ਦੀ ਬਿਹਤਰੀ ਲਈ ਹੋਏ ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਉਣ ਸਬੰਧੀ ਧਾਰਮਿਕ ਸਮਾਗਮ 14 ਨੂੰ

ਰਾਏਕੋਟ, 12 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਉਣ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਪ੍ਰਕਾਸ਼ ਕਰਵਾਏ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਅੰਤਿ੍ਗ ਕਮੇਟੀ ਤੇ ਹਲਕਾ ਇੰਚਾਰਜ ...

ਪੂਰੀ ਖ਼ਬਰ »

'ਸਵੱਛ ਭਾਰਤ' ਮੁਹਿੰਮ ਤਹਿਤ ਮੁਕਾਬਲੇ ਕਰਵਾਏ

ਰਾਏਕੋਟ, 12 ਦਸੰਬਰ (ਸੁਸ਼ੀਲ)-ਨਗਰ ਕੌਾਸਲ ਰਾਏਕੋਟ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਸਥਾਨਕ ਅਜੀਤਸਰ ਸੀ:ਸੈ: ਸਕੂਲ 'ਚ ਵਿਦਿਆਰਥੀਆਂ ਦਰਮਿਆਨ ਭਾਸ਼ਨ, ਲੇਖ ਅਤੇ ਡਰਾਇੰਗ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਧ ਚੜ੍ਹ ਕੇ ਭਾਗ ਲਿਆ | ...

ਪੂਰੀ ਖ਼ਬਰ »

ਹਲਕਾ ਦਾਖਾ 'ਚ ਜ਼ਿਮਨੀ ਚੋਣ ਲਈ ਕਾਂਗਰਸ ਪੂਰੀ ਤਰ੍ਹਾਂ ਤਿਆਰ-ਭੈਣੀ

ਮੁੱਲਾਂਪੁਰ-ਦਾਖਾ, 12 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਦਾਖਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਵਲੋਂ ਸਪੀਕਰ ਸਾਹਮਣੇ ਪੇਸ਼ ਹੋ ਕੇ ਨਵਾਂ ਅਸਤੀਫ਼ਾ ਦੇਣ ਬਾਅਦ ਹਲਕਾ ਦਾਖਾ 'ਚ ਜ਼ਿਮਨੀ ਚੋਣ ਬਾਰੇ ਕਿਆਸ ਅਰਾਈਆਂ 'ਤੇ ...

ਪੂਰੀ ਖ਼ਬਰ »

ਸਮਾਜ ਸੇਵੀ ਤੇ ਐਨ.ਆਰ.ਆਈ ਕੰਵਰਜੀਤ ਸਿੰਘ ਜਵੰਧਾ ਨੂੰ ਸਨਮਾਨਿਤ ਕੀਤਾ

ਰਾਏਕੋਟ, 12 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸਮਾਜ ਸੇਵੀ ਤੇ ਐਨ.ਆਰ.ਆਈ. ਕੰਵਰਜੀਤ ਸਿੰਘ ਜਵੰਧਾ ਦਾ ਪਿੰਡ ਬੱਸੀਆਂ ਦੇ ਵਸਨੀਕਾਂ ਵਲੋਂ ਸਨਮਾਨਿਤ ਕੀਤਾ ਗਿਆ | ਸਾਬਕਾ ਬਲਾਕ ਸੰਮਤੀ ਮੈਂਬਰ ਕਮਲਜੀਤ ਸਿੰਘ ਬਰ੍ਹਮੀ ਨੇ ਦੱਸਿਆ ਕਿ ਸਮਾਜ ਸੇਵੀ ਕੰਵਰਜੀਤ ਸਿੰਘ ਜਵੰਧਾ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਸੁਸਾਇਟੀ ਵਲੋਂ ਨਵੇਂ ਅਹੁਦੇਦਾਰਾਂ ਦੀ ਚੋਣ

ਜਗਰਾਉਂ, 12 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਐਕਸ ਸਰਵਿਸਮੈਨ ਵੈਲਫੇਅਰ ਸੁਸਾਇਟੀ ਜਗਰਾਉਂ ਦੀ ਮੀਟਿੰਗ ਸੂਬੇਦਾਰ ਮੇਜਰ ਦੇਵੀ ਦਿਆਲ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਸਰਬਸੰਮਤੀ ਨਾਲ ਪ੍ਰਧਾਨ ਸੂਬੇਦਾਰ ਜਗਜੀਤ ਸਿੰਘ ਅੱਚਰਵਾਲ, ...

ਪੂਰੀ ਖ਼ਬਰ »

ਤਿੰਨ ਸੂਬਿਆਂ 'ਚ ਮਿਲੀ ਸ਼ਾਨਦਾਰ ਜਿੱਤ ਨੇ ਕਾਂਗਰਸੀ ਕੀਤੇ ਬਾਗੋ-ਬਾਗ

ਰਾਏਕੋਟ, 12 ਦਸੰਬਰ (ਸੁਸ਼ੀਲ)-ਕਾਂਗਰਸ ਪਾਰਟੀ ਨੂੰ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 'ਚ ਮਿਲੀ ਸ਼ਾਨਦਾਰ ਜਿੱਤ ਨੇ ਕਾਂਗਰਸੀ ਵਰਕਰਾਂ ਦੇ ਚੇਹਰਿਆਂ ਤੇ ਰੌਣਕਾਂ ਲਿਆ ਦਿੱਤੀਆਂ ਹਨ | ਵਿਧਾਨ ਸਭਾ ਚੋਣਾਂ 'ਚ ਮਿਲੀ ਇਸ ...

ਪੂਰੀ ਖ਼ਬਰ »

ਪੁੜੈਣ ਟੂਰਨਾਮੈਂਟ 'ਚ ਮਹੇਸ਼ਰੀ ਸੰਧੂਆਂ ਨੂੰ ਹਰਾ ਕੇ ਨੂਰਪੁਰ ਬੇਟ ਬਾਜ਼ੀ ਮਾਰੀ

ਭੰੂਦੜੀ, 12 ਦਸੰਬਰ (ਕੁਲਦੀਪ ਸਿੰਘ ਮਾਨ)-ਪਿੰਡ ਪੁੜੈਣ ਵਿਖੇ ਨਾਹਰ ਸਿੰਘ ਥਿੰਦ ਸਪੋਰਟਸ ਕਲੱਬ, ਪ੍ਰਵਾਸੀ ਭਾਰਤੀਆਂ, ਗ੍ਰਾਂਮ ਪੰਚਾਇਤ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਪੰਜ ਰੋਜ਼ਾ ਕਿ੍ਕਟ ਟੂਰਨਾਮੈਂਟ ਸ਼ਾਨੋ-ਸ਼ੋਕਤ ਨਾਲ ਸਮਾਪਤ ਹੋ ਗਿਆ | ਇਨ੍ਹਾਂ ਖੇਡਾਂ 'ਚ ...

ਪੂਰੀ ਖ਼ਬਰ »

ਬੇਜ਼ਮੀਨੇ ਕਿਸਾਨ ਮਜ਼ਦੂਰ ਕਰਜ਼ਾ ਮੁਕਤੀ ਮੋਰਚਾ ਵਲੋਂ ਸਿਹਤ ਸਹੂਲਤਾਂ ਸਬੰਧੀ ਕਾਰਡ ਵੰਡੇ

ਹਠੂਰ, 12 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਬੇਜ਼ਮੀਨੇ ਕਿਸਾਨ ਮਜ਼ਦੂਰ ਕਰਜ਼ਾ ਮੁਕਤੀ ਮੋਰਚਾ ਵਲੋਂ ਪਰਿਵਾਰਕ ਸਿਹਤ ਕਾਰਡ ਬਣਾਏ ਜਾ ਰਹੇ ਸਨ, ਜਿਨ੍ਹਾਂ ਨੂੰ ਅੱਜ ਮੋਰਚੇ ਦੇ ਕੌਮੀ ਕਨਵੀਨਰ ਸਤਪਾਲ ਸਿੰਘ ਦੇਹੜਕਾ ਵੱਲੋਂ ਪਿੰਡ ਦੇਹੜਕਾ ਵਿਖੇ ਉਨ੍ਹਾਂ ਪਰਿਵਾਰਾਂ ...

ਪੂਰੀ ਖ਼ਬਰ »

ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਫਰੈਂਚ ਭਾਸ਼ਾ ਦੇ ਸਿਰਕਢ ਵਿਦਿਆਰਥੀਆਂ ਦਾ ਸਨਮਾਨ

ਗੁਰੂਸਰ ਸੁਧਾਰ, 12 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਵੀ.ਬੀ.ਯੂ.ਜੈੱਡ ਨਾਮੀ ਸੰਸਥਾ ਵੱਲੋਂ ਲਈ ਗਈ ਫਰੈਂਚ ਪ੍ਰੀਖਿਆ ਅੰਦਰ ਸਥਾਨਕ ਜਤਿੰਦਰਾ ਗਰੀਨਫੀਲਡ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਬਾਖੂਬੀ ਪ੍ਰਦਰਸ਼ਨ ਕੀਤਾ ਤੇ ਵੱਖ-ਵੱਖ ਕਲਾਸਾਂ ਵਿਚੋਂ ਪਹਿਲੇ, ...

ਪੂਰੀ ਖ਼ਬਰ »

ਐਸ.ਐਮ.ਓ ਸਿੱਧਵਾਂ ਬੇਟ ਵਲੋਂ ਨਸ਼ਾ ਮੁਕਤ ਜਾਗਰੂਕਤਾ ਵੈਨ ਰਵਾਨਾ

ਹੰਬੜਾਂ, 12 ਦਸੰਬਰ (ਜਗਦੀਸ਼ ਸਿੰਘ ਗਿੱਲ, ਕੁਲਦੀਪ ਸਿੰਘ ਸਲੇਮਪੁਰੀ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਲਾਕ ਸਿੱਧਵਾਂ ਬੇਟ ਅਧੀਨ ਪੈਂਦੇ ਕਸਬਾ ਹੰਬੜਾਂ ਦੇ ਸਿਹਤ ਕੇਂਦਰ ਤੋਂ ਨਸ਼ਾ ਮੁਕਤ ਜਾਗਰੂਕਤਾ ਵੈਨ ਨੂੰ ਐਸ.ਐਮ.ਓ ਡਾ: ਗੁਰਲਾਲ ਸਿੰਘ ਵਲੋਂ ਝੰਡੀ ਦੇ ਕੇ ਰਵਾਨਾ ...

ਪੂਰੀ ਖ਼ਬਰ »

31 ਦਸੰਬਰ ਤੱਕ ਟੈਕਸ ਭਰ ਕੇ ਜੁਰਮਾਨੇ ਤੋਂ ਬਚਣ ਸ਼ਹਿਰਵਾਸੀ- ਈ. ਓ. ਮਲੌਦ

ਮਲੌਦ, 12 ਦਸੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਨਗਰ ਪੰਚਾਇਤ ਮਲੌਦ ਦੇ ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਲੂ ਵਿੱਤੀ ਸਾਲ 2018-19 ਲਈ ਪ੍ਰਾਪਰਟੀ ਟੈਕਸ ਭਰਨ ਦੀ ਆਖ਼ਰੀ ਤਰੀਕ 31 ਦਸੰਬਰ ਹੈ, ਜਿਸ ...

ਪੂਰੀ ਖ਼ਬਰ »

ਕਾਂਗਰਸ ਦੀ ਜਿੱਤ 'ਤੇ ਜ਼ਿਲ੍ਹਾ ਕਾਂਗਰਸ ਜਨਰਲ ਸਕੱਤਰ ਦਹੇਲੇ ਦੀ ਅਗਵਾਈ ਵਿਚ ਸਮਾਗਮ

ਖੰਨਾ, 12 ਦਸੰਬਰ (ਹਰਜਿੰਦਰ ਸਿੰਘ ਲਾਲ)-ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਜਿੱਤ ਹਾਸਲ ਕਰਨ 'ਤੇ ਖੰਨਾ ਇਲਾਕੇ ਦੇ ਕਾਂਗਰਸੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ | ਅੱਜ ਇੱਥੇ ਵਰਿੰਦਰ ਸਿੰਘ ਦਹੇਲੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਕਿਸਾਨਾਂ ਨਾਲ ਝੂਠੇ ਲਾਰੇ ਤੇ ਵਾਅਦੇ ਕਰਨ ਕਰਕੇ ਹੀ ਭਾਜਪਾ ਹਾਰੀ- ਲੱਖੋਵਾਲ

ਕੁਹਾੜਾ, 12 ਦਸੰਬਰ (ਤੇਲੂ ਰਾਮ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਨਾਲ ਭਾਜਪਾ ਨੇ 2014 ਦੀਆਂ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਏਗੀ, ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ ਕੀਤਾ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੇ ਨਤੀਜੇ ਲੋਕਤੰਤਰ ਲਈ ਸ਼ੁਭ ਸ਼ਗਨ-ਐਡਵੋਕੇਟ ਗਿੱਲ

ਸਮਰਾਲਾ, 12 ਦਸੰਬਰ (ਸੁਰਜੀਤ)-ਹਾਲੀਆ ਚੋਣਾਂ ਵਿਚ ਲੋਕਾਂ ਦਾ ਫ਼ਤਵਾ ਦੇਸ਼ ਦੇ ਪਰਜਾਤੰਤਰ ਲਈ ਸ਼ੁੱਭ ਸ਼ਗਨ ਹੈ ਅਤੇ ਲੋਕਾਂ ਨੇ ਸੰਵਿਧਾਨ ਵਿਚ ਵਿਸ਼ਵਾਸ ਪ੍ਰਗਟ ਕੀਤਾ ਹੈ | ਇਹ ਗੱਲ ਅੱਜ ਇੱਥੇ ਹਾਈ ਕੋਰਟ ਦੇ ਸੀਨੀਅਰ ਕੌਾਸਲ ਐਡਵੋਕੇਟ ਪਰਮਿੰਦਰ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਅਧੀਨ ਸੈਮੀਨਾਰ

ਖੰਨਾ, 12 ਦਸੰਬਰ (ਹਰਜਿੰਦਰ ਸਿੰਘ ਲਾਲ)-ਸਵੱਛ ਭਾਰਤ ਮਿਸ਼ਨ ਟੀਮ ਦੇ ਸੀ. ਐਫ. ਨਵਰੀਤ ਕੌਰ, ਸੀ. ਐਫ. ਮਨਿੰਦਰ ਸਿੰਘ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਮੌਜੂਦ ਸ਼ਹਿਰ ਵਾਸੀਆਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਡੱਬਿਆਂ ਵਿਚ ...

ਪੂਰੀ ਖ਼ਬਰ »

ਪੰਜ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਚੋਣ ਨਤੀਜੇ ਭਾਜਪਾ ਦੇ ਪਤਨ ਦੇ ਸੰਕੇਤ- ਅਮਰੀਕ ਸਿੰਘ ਢਿੱਲੋਂ

ਸਮਰਾਲਾ, 12 ਦਸੰਬਰ (ਸੁਰਜੀਤ)-ਦੇਸ਼ ਦੇ ਹਿੰਦੂ ਬਹੁਗਿਣਤੀ ਪੰਜ ਰਾਜਾਂ ਦੇ ਚੋਣ ਨਤੀਜਿਆਂ 'ਚ ਜਿਸ ਤਰਾਂ ਭਾਜਪਾ ਦਾ ਸੂਪੜਾ ਸਾਫ਼ ਹੋਇਆ ਹੈ ਉਸ ਤੋਂ ਕਾਂਗਰਸ ਲੀਡਰਾਂ ਅਤੇ ਵਰਕਰਾਂ ਵਿਚ ਕਾਫੀ ਉਤਸ਼ਾਹ ਹੈ | ਕਾਂਗਰਸ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਕਿਹਾ ਹੈ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦਾ ਸੰਤ ਬੇਰਕਲਾਂ ਅਤੇ ਚੇਅਰਮੈਨ ਵਿੱਕੀ ਵਲੋਂ ਉਦਘਾਟਨ

ਮਲੌਦ, 12 ਦਸੰਬਰ (ਸਹਾਰਨ ਮਾਜਰਾ)-ਮਾਲਵਾ ਸੋਸ਼ਲ ਵੈਲਫੇਅਰ ਕਲੱਬ ਮਲੌਦ ਦੇ ਪ੍ਰਧਾਨ ਇੰਜੀ: ਹਰਮਿੰਦਰ ਪਾਲ ਸਿੰਘ ਸਹਾਰਨ ਮਾਜਰਾ, ਪਿ੍ੰਸੀਪਲ ਸੰਜੀਵ ਮੋਦਗਿਲ, ਡਾ: ਕਰਨੈਲ ਸਿੰਘ ਕਾਲੀਆ, ਡਾ: ਬਲਜਿੰਦਰ ਪਾਲ ਸਿੰਘ, ਬਹਾਬਜੀਤ ਗਿੱਲ, ਸੁਖਵਿੰਦਰ ਦੌਲਤਪੁਰ, ਬਲਵੰਤ ਰਾਮ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਜੌੜੇਪੁਲ ਜਰਗ, 12 ਦਸੰਬਰ (ਪਾਲਾ ਰਾਜੇਵਾਲੀਆ)-ਗੁਰਦੁਆਰਾ ਸੰਤ ਆਸ਼ਰਮ ਧਬਲਾਨ ਵਿਖੇ ਬਾਬਾ ਕਿਸ਼ਨ ਸਿੰਘ ਰਾੜਾ ਸਾਹਿਬ ਅਤੇ ਬਾਬਾ ਤੇਜਾ ਸਿੰਘ (ਭੋਰਾ ਸਾਹਿਬ) ਰਾੜਾ ਸਾਹਿਬ ਵਾਲਿਆਂ ਦੀ ਬਰਸੀ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ...

ਪੂਰੀ ਖ਼ਬਰ »

ਰਾਜ ਪੱਧਰੀ ਮੁਕਾਬਲਿਆਂ 'ਚ ਦੂਸਰਾ ਸਥਾਨ ਪ੍ਰਾਪਤ ਕੀਤਾ

ਦੋਰਾਹਾ, 12 ਦਸੰਬਰ (ਮਨਜੀਤ ਸਿੰਘ ਗਿੱਲ)-ਸਰਸਵਤੀ ਸਕੂਲ ਦੋਰਾਹਾ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਰਾਜ ਪੱਧਰ ਦੇ ਵਿੱਦਿਅਕ ਮੁਕਾਬਲਿਆਂ 'ਚ ਦੂਸਰਾ ਸਥਾਨ ਹਾਸਿਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਮੋਬਾਈਲ ਟਾਵਰ ਲਾਉਣ ਤੋਂ ਭੜਕੇ ਲੋਕਾਂ ਵਲੋਂ ਸੰਘਰਸ਼ ਦੀ ਚਿਤਾਵਨੀ

ਖੰਨਾ, 12 ਦਸੰਬਰ (ਹਰਜਿੰਦਰ ਸਿੰਘ ਲਾਲ, ਜੋਗਿੰਦਰ ਸਿੰਘ ਓਬਰਾਏ)-ਸਥਾਨਕ ਲਲਹੇੜੀ ਰੋਡ, ਵਾਰਡ ਨੰਬਰ 4, ਬੰਤ ਕਾਲੋਨੀ ਦੇ ਵਾਸੀਆਂ ਨੇ ਮੋਬਾਈਲ ਟਾਵਰਾਂ ਦਾ ਸਖ਼ਤ ਵਿਰੋਧ ਕਰਦਿਆਂ ਚਿਤਾਵਨੀ ਦਿੰਦੇ ਹੋਏ ਕਿਹਾ ਕੇ ਉਹ ਕਿਸੇ ਵੀ ਕੀਮਤ 'ਤੇ ਹੁਣ ਵਾਰਡ ਨੰਬਰ 4 ਤੇ 5 ਵਿਚ ...

ਪੂਰੀ ਖ਼ਬਰ »

ਦੇਸ਼ ਭਰ 'ਚ ਭਾਜਪਾ ਖਿਲਾਫ ਜ਼ਬਰਦਸਤ ਲਹਿਰ- ਵਿਧਾਇਕ ਲੱਖਾ

ਦੋਰਾਹਾ, 12 ਦਸੰਬਰ (ਮਨਜੀਤ ਸਿੰਘ ਗਿੱਲ)-ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਅੱਜ ਦੋਰਾਹਾ ਵਿਖੇ ਕਾਂਗਰਸੀ ਵਰਕਰਾਂ ਨਾਲ ਕਾਂਗਰਸ ਪਾਰਟੀ ਦੀ ਜਿੱਤ 'ਤੇ ਖ਼ੁਸ਼ੀ ਸਾਂਝੀ ਕਰਦਿਆ ਕਿਹਾ ਕਿ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ...

ਪੂਰੀ ਖ਼ਬਰ »

ਸੋਮਲ ਖੇੜੀ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ

ਮਲੌਦ, 12 ਦਸੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਹੁਜਨ ਸਮਾਜ ਪਾਰਟੀ ਸਰਕਲ ਮਲੌਦ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਜੋਨ ਇੰਚਾਰਜ ਕੁਲਵੰਤ ਸਿੰਘ ਰੋੜੀਆ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਵਿੰਦਰੀ ਅਤੇ ਮਾ. ਦਰਬਾਰਾ ਸਿੰਘ ਉਕਸੀ ਦੀ ਅਗਵਾਈ ...

ਪੂਰੀ ਖ਼ਬਰ »

ਵੱਖ-ਵੱਖ ਸੰਸਥਾਵਾਂ ਦਾ ਵਫ਼ਦ ਐਸ. ਐਸ. ਪੀ. ਨੂੰ ਮਿਲਿਆ

ਖੰਨਾ, 12 ਦਸੰਬਰ (ਹਰਜਿੰਦਰ ਸਿੰਘ ਲਾਲ)-ਸਤੀਸ਼ ਸ਼ਰਮਾ ਪ੍ਰੈਸ ਸਕੱਤਰ ਪੰਜਾਬ ਪ੍ਰਦੇਸ਼ ਬ੍ਰਾਹਮਣ ਮਹਾਂਸਭਾ (ਰਜਿ) ਨੇ ਦੱਸਿਆ ਕਿ ਕੱਲ੍ਹ ਨੂੰ ਵੱਖ ਵੱਖ ਸੰਸਥਾਵਾਂ ਦਾ ਇਕ ਸਾਂਝਾ ਵਫ਼ਦ ਜਿਸ ਵਿਚ ਮੁਨੀਸ਼ ਥਾਪਰ ਐਡਵੋਕੇਟ, ਨਿਰਮਲ ਸਿੰਘ ਨਿੰਮ੍ਹਾ ਪ੍ਰਧਾਨ ਭਾਈ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਦੀਵਾਨ ਸਜੇ

ਸਾਹਨੇਵਾਲ, 12 ਦਸੰਬਰ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਤੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਅੰਮਿ੍ਤ ...

ਪੂਰੀ ਖ਼ਬਰ »

ਸੂਬੇ ਦੀ ਕਿਸਾਨੀ ਦਾ ਕੈਪਟਨ ਸਰਕਾਰ ਤੋਂ ਮੋਹ ਭੰਗ ਹੋਇਆ

ਖੰਨਾ, 12 ਦਸੰਬਰ (ਲਾਲ/ਧੀਮਾਨ)-ਕਿਸਾਨਾਂ ਦੀ ਹਿਤੈਸ਼ੀ ਕਹਾਉਣ ਵਾਲੀ ਪੰਜਾਬ ਦੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋ ਚੁੱਕੀ ਹੈ | ਚੋਣਾਂ ਸਮੇਂ ਲੋਕਾਂ ਨਾਲ ਕੀਤੇ ਚੋਣ ਵਾਅਦਿਆਂ ਨੂੰ ਸਰਕਾਰ ਬਣਨ ਤੋਂ ਬਾਅਦ ਵੀ ਅਜੇ ਤੱਕ ਪੂਰੇ ਨਹੀਂ ਕੀਤੇ ਗਏ | ਇਨ੍ਹਾਂ ...

ਪੂਰੀ ਖ਼ਬਰ »

ਅੰਬੇਡਕਰ ਮਿਸ਼ਨ ਸੁਸਾਇਟੀ ਵਲੋਂ ਐਸ. ਐਸ. ਪੀ. ਖੰਨਾ ਦਾ ਸਨਮਾਨ

ਖੰਨਾ, 12 ਦਸੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਡਾ: ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ ਦਾ ਇਕ ਵਫ਼ਦ ਪਿ੍ੰਸੀਪਲ ਜਸਵੰਤ ਸਿੰਘ ਮਿੱਤਰ ਦੀ ਅਗਵਾਈ ਵਿਚ ਖੰਨਾ ਦੇ ਐਸ. ਐਸ. ਪੀ. ਧਰੁਵ ਦਹੀਆ ਨੂੰ ਮਿਲਿਆ | ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਨੇ ਪ੍ਰਧਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX