ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550

ਬਰਨਾਲਾ

ਕਾਰ 'ਚੋਂ ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ

ਬਰਨਾਲਾ, 12 ਦਸੰਬਰ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ 20 ਪੇਟੀਆਂ ਠੇਕਾ ਸ਼ਰਾਬ ਦੇਸੀ ਸਮੇਤ ਕਾਰ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਐਸ.ਆਈ. ਰਣਧੀਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ਐਸ.ਪੀ.(ਡੀ) ਸੁਖਦੇਵ ਸਿੰਘ ਵਿਰਕ, ਡੀ.ਐਸ.ਪੀ. ਰਾਜੇਸ਼ ਕੁਮਾਰ ਛਿੱਬਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦ ਨਸ਼ੇ ਦੇ ਤਸਕਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਪੂਰੀ ਟੀਮ ਸਮੇਤ ਪੱਖੋ ਕਲਾਂ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਕ ਸਕੌਡਾ ਕਾਰ ਨੰ: ਡੀ.ਐਲ. 60 ਜੇ. 7848 ਬਰਨਾਲਾ ਵੱਲ ਆ ਰਹੀ ਸੀ ਜਿਸ ਵਿਚ ਕਰਮਜੀਤ ਸਿੰਘ ਪੋਲਾ ਪੁੱਤਰ ਰਾਮ ਸਿੰਘ ਵਾਸੀ ਤਾਜੋਕੇ ਜੋ ਕਿ ਪਿਛਲੀ ਸਰਕਾਰ ਸਮੇਂ ਮਾਰਕੀਟ ਕਮੇਟੀ ਤਪਾ ਦਾ ਚੇਅਰਮੈਨ ਵੀ ਰਹਿ ਚੁੱਕਾ ਹੈ ਬੈਠਾ ਸੀ, ਜੋ ਪੁਲਿਸ ਦੇ ਨਾਕੇ ਨੂੰ ਦੇਖ ਗੱਡੀ ਛੱਡ ਭੱਜਣ ਵਿਚ ਸਫਲ ਹੋ ਗਿਆ | ਗੱਡੀ ਦੀ ਤਲਾਸ਼ੀ ਲਈ ਗਈ ਤਾਂ ਇਸ ਵਿਚੋਂ 20 ਪੇਟੀਆਂ ਠੇਕਾ ਸ਼ਰਾਬ ਦੇਸੀ ਮਾਰਕਾ (ਹਰਿਆਣਾ) ਬਰਾਮਦ ਕਰ ਕੇ ਗੱਡੀ ਨੂੰ ਕਬਜ਼ੇ ਵਿਚ ਲੈ ਕੇ ਮੁਲਜ਼ਮ ਿਖ਼ਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ | ਮੁਲਜ਼ਮ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ਮੌਕੇ ਏ.ਐਸ.ਆਈ. ਜੋਗਿੰਦਰ ਸਿੰਘ, ਬਲਕਰਨ ਸਿੰਘ, ਗੁਰਜੀਤ ਸਿੰਘ, ਨੈਬ ਸਿੰਘ ਆਦਿ ਹਾਜ਼ਰ ਸਨ |


ਤਨਖ਼ਾਹ ਕਟੌਤੀ ਦਾ ਫ਼ੈਸਲਾ ਵਾਪਸ ਲੈ ਕੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਕਰੇ ਸਰਕਾਰ

ਬਰਨਾਲਾ, 12 ਦਸੰਬਰ (ਅਸ਼ੋਕ ਭਾਰਤੀ)-ਐਸ.ਐਸ.ਏ./ਰਮਸਾ ਅਧਿਆਪਕਾਂ ਨੂੰ ਪੰਜਾਬ ਸਰਕਾਰ ਦੁਆਰਾ ਰੈਗੂਲਰ ਕਰਨ ਦੀ ਆੜ 'ਚ ਮੌਜੂਦਾ ਤਨਖ਼ਾਹਾਂ 'ਤੇ 65 ਤੋਂ 75 ਪ੍ਰਤੀਸ਼ਤ ਲਾਏ ਕੱਟ ਨੂੰ ਵਾਪਸ ਲੈ ਕੇ ਸਰਕਾਰ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਕਰੇ | ਇਹ ਸ਼ਬਦ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਚੋਰਾਂ ਨੇ ਕੀਤੀ ਬੂਟਾਂ ਵਾਲੀ ਦੁਕਾਨ 'ਚ ਚੋਰੀ

ਬਰਨਾਲਾ, 12 ਦਸੰਬਰ (ਰਾਜ ਪਨੇਸਰ)-ਸਥਾਨਕ ਧਨੌਲਾ ਰੋਡ ਅੰਡਰ ਬਿ੍ਜ ਨਜ਼ਦੀਕ ਬੀਤੀ ਰਾਤ ਚੋਰਾਂ ਨੇ ਇਕ ਬੂਟਾਂ ਵਾਲੀ ਦੁਕਾਨ ਤੋਂ ਨਗਦੀ, ਬੂਟ, ਲੈਪਟਾਪ ਤੇ ਹੋਰ ਸਾਮਾਨ ਚੋਰੀ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਪ੍ਰਦੀਪ ਕੁਮਾਰ ਵਾਸੀ ਬਰਨਾਲਾ ...

ਪੂਰੀ ਖ਼ਬਰ »

ਕੈਪਟਨ ਦੀ ਕੋਠੀ ਘੇਰਨ ਲਈ ਆਪ ਵਰਕਰ ਰਵਾਨਾ

ਰੁੜਕੀ ਕਲਾਂ, 12 ਦਸੰਬਰ (ਜਤਿੰਦਰ ਮੰਨਵੀ) - ਆਮ ਆਦਮੀ ਪਾਰਟੀ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਕੋਠੀ ਦੇ ਕੀਤੇ ਜਾਣ ਵਾਲੇ ਘਿਰਾਓ 'ਚ ਹਿੱਸਾ ਲੈਣ ਲਈ ਬਲਾਕ ਪ੍ਰਧਾਨ ਕੇਵਲ ਸਿੰਘ ਜਾਗੋਵਾਲ, ਬਲਾਕ ਪ੍ਰਧਾਨ ਗੁਰਦੇਵ ਸਿੰਘ ਸੰਗਾਲਾ, ਪੁੰਨੂ ਕਾਤੋਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 12 ਦਸੰਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁ: ਸਿੰਘ ਸਭਾ ਬਰਨਾਲਾ ਵਿਖੇ ਜਥੇਬੰਦੀ ਦੇ ਜਨਰਲ ਸਕੱਤਰ ਜਸਮੇਲ ਸਿੰਘ ਕਾਲੇਕੇ ਅਤੇ ਮੀਤ ਪ੍ਰਧਾਨ ਸਿਕੰਦਰ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਰਾਜਸਥਾਨ ਚੋਣਾਂ 'ਚ ਕਾਂਗਰਸ ਪਾਰਟੀ ਦੀ ਜਿੱਤ 'ਤੇ ਕਾਂਗਰਸੀਆਂ ਨੇ ਲੱਡੂ ਵੰਡੇ

ਬਰਨਾਲਾ, 12 ਦਸੰਬਰ (ਰਾਜ ਪਨੇਸਰ)-ਕਾਂਗਰਸ ਪਾਰਟੀ ਵਲੋਂ ਰਾਜਸਥਾਨ ਵਿਚ ਜਿੱਤ ਪ੍ਰਾਪਤ ਕਰਨ 'ਤੇ ਜ਼ਿਲ੍ਹਾ ਬਰਨਾਲਾ ਦੇ ਆਗੂਆਂ ਤੇ ਵਰਕਰਾਂ ਵਲੋਂ ਸ: ਕੇਵਲ ਸਿੰਘ ਢਿੱਲੋਂ ਦੇ ਦਫ਼ਤਰ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ | ਇਸ ਮੌਕੇ ਗੱਲਬਾਤ ਕਰਦਿਆਂ ਮਹਿਲਾ ...

ਪੂਰੀ ਖ਼ਬਰ »

ਚੌਲਾਂ ਦੇ ਕੰਮ 'ਚ ਹੋ ਰਹੀ ਦੇਰੀ ਨੂੰ ਵਿਸ਼ੇਸ਼ ਤਵੱਜੋਂ ਦੇ ਕੇ ਨਜਿੱਠਿਆ ਜਾਵੇ-ਅਨਿੱਲ ਸੇਠੀ

ਧਨੌਲਾ, 12 ਦਸੰਬਰ (ਜਤਿੰਦਰ ਸਿੰਘ ਧਨੌਲਾ)-ਇਸ ਸਾਲ ਸ਼ੈਲਰਾਂ ਵਲੋਂ ਝੋਨੇ ਤੋਂ ਬਣਦਾ ਚੌਲ ਸਮੇਂ ਸਿਰ ਪੰਜਾਬ ਦੀਆਂ ਏਜੰਸੀਆਂ ਦੇ ਖਾਤੇ ਵਿਚ ਐਫ.ਸੀ.ਆਈ. ਨੂੰ ਜਮ੍ਹਾਂ ਕਰਵਾਉਣ ਲਈ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੇ ਸ਼ੈਲਰ ਸਨਅਤ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ...

ਪੂਰੀ ਖ਼ਬਰ »

ਰਾਜਸਥਾਨ ਚੋਣਾਂ 'ਚ ਜਿੱਤ ਨਾਲ ਦੇਸ਼ 'ਚ ਕਾਂਗਰਸ ਪਾਰਟੀ ਦੇ ਹੱਕ 'ਚ ਸਕਾਰਾਤਮਿਕ ਬਦਲਾਅ ਦੀ ਸ਼ੁਰੂਆਤ-ਕੇਵਲ ਸਿੰਘ ਢਿੱਲੋਂ

ਬਰਨਾਲਾ, 12 ਦਸੰਬਰ (ਰਾਜ ਪਨੇਸਰ)-ਰਾਜਸਥਾਨ ਦੇ ਪੀ.ਆਰ.ਓ. ਅਤੇ ਪੰਜਾਬ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਵਲੋਂ ਰਾਜਸਥਾਨ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਜਿੱਤ ਪ੍ਰਾਪਤ ਕਰਨ 'ਤੇ ਕੌਮੀ ਪ੍ਰਧਾਨ ਰਾਹੁਲ ਗਾਂਧੀ, ਰਾਜਸਥਾਨ ਕਾਂਗਰਸ ਦੀ ...

ਪੂਰੀ ਖ਼ਬਰ »

ਅੰਬਾਲਾ-ਸ਼੍ਰੀ ਗੰਗਾਨਗਰ ਇੰਟਰਸਿਟੀ ਐਕਸਪੈੱ੍ਰਸ ਰੇਲ ਗੱਡੀ ਹਰ ਸਨਿਚਰਵਾਰ ਤੇ ਐਤਵਾਰ ਨੂੰ ਰਹੇਗੀ ਰੱਦ

ਬਰਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਰੇਲਵੇ ਪ੍ਰਸ਼ਾਸਨ ਵਲੋਂ ਧੁੰਦ ਕਾਰਨ ਅੰਬਾਲਾ-ਸ਼੍ਰੀ ਗੰਗਾਨਗਰ ਇੰਟਰਸਿਟੀ ਐਕਸਪੈੱ੍ਰਸ ਰੇਲ ਗੱਡੀ ਨੂੰ ਸ਼ਨੀਵਾਰ ਅਤੇ ਐਤਵਾਰ ਦੇ ਲਈ ਰੱਦ ਕਰ ਦਿੱਤਾ ਗਿਆ ਹੈ | ਜਾਣਕਾਰੀ ਦਿੰਦਿਆਂ ਰੇਲਵੇ ਸਟੇਸ਼ਨ ਤਰੁਣ ਸ੍ਰੀਵਾਸਤਵ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਕੱਲ੍ਹ

ਬਰਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਜ਼ਿਲ੍ਹਾ ਜਥੇਬੰਦੀ ਬਰਨਾਲਾ ਵਲੋਂ 14 ਦਸੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਇਸ ਸਬੰਧੀ ...

ਪੂਰੀ ਖ਼ਬਰ »

ਠੱਗੀ ਮਾਰਨ ਦੇ ਦੋਸ਼ਾਂ ਹੇਠ 4 ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 12 ਦਸੰਬਰ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ 8 ਲੱਖ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ- ਇੰਸਪੈਕਟਰ ਗੁਰਜੰਟ ਸਿੰਘ ਨੇ ਦੱਸਿਆ ਕਿ ਪੁਲਿਸ ਪਾਸ ਮੁੱਦਈ ...

ਪੂਰੀ ਖ਼ਬਰ »

ਜੈ ਵਾਟਿਕਾ ਸਕੂਲ ਵਿਖੇ ਸਕਾਈਲਾਰਕ ਮੈਗਾ ਮੁਕਾਬਲੇ ਕਰਵਾਏ

ਬਰਨਾਲਾ, 12 ਦਸੰਬਰ (ਅਸ਼ੋਕ ਭਾਰਤੀ)-ਜੈ ਵਾਟਿਕਾ ਸਕੂਲ ਵਿਚ ਸਕਾਈਲਾਰਕ ਮੈਗਾ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਏ.ਡੀ.ਸੀ. (ਵਿਕਾਸ) ਪ੍ਰਵੀਨ ਕੁਮਾਰ ਗੋਇਲ ਅਤੇ ਉਨ੍ਹਾਂ ਦੀ ਧਰਮ ਪਤਨੀ ਪ੍ਰੇਮ ਲਤਾ ...

ਪੂਰੀ ਖ਼ਬਰ »

ਵਾਰਡ ਨੰਬਰ 6 ਦੇ ਸਮੂਹ ਵਾਸੀਆਂ ਦਾ ਹਰ ਹੁਕਮ ਸਿਰ ਮੱਥੇ ਹੋਵੇਗਾ-ਬੀਬੀ ਚੀਮਾ

ਮਹਿਲ ਕਲਾਂ, 12 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਗ੍ਰਾਮ ਪੰਚਾਇਤ ਮਹਿਲ ਕਲਾਂ ਨਾਲ ਸਬੰਧਤ ਵਾਰਡ ਨੰਬਰ 6 ਦੇ ਵਾਸੀਆਂ ਦੀ ਭਰਵੀਂ ਇਕੱਤਰਤਾ ਸਾਬਕਾ ਪੰਚ ਬੀਬੀ ਸਰਬਜੀਤ ਕੌਰ ਚੀਮਾ ਦੇ ਗ੍ਰਹਿ ਵਿਖੇ ਹੋਈ | ਇਸ ਸਮੇਂ 6 ਨੰਬਰ ਵਾਰਡ ਦੇ ਬਹੁ ਗਿਣਤੀ ਵਾਸੀਆਂ ਵਲੋਂ ਬੀਬੀ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਵੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ-ਬੀਬੀ ਘਨੌਰੀ

ਮਹਿਲ ਕਲਾਂ, 12 ਦਸੰਬਰ (ਅਵਤਾਰ ਸਿੰਘ ਅਣਖੀ)-ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪਿੰਡ-ਪਿੰਡ ਚੋਣ ਸਰਗਰਮੀਆਂ ਸ਼ੁਰੂ ਹੋ ਰਹੀਆਂ ਹਨ | ਪਿੰਡ ਮਹਿਲ ਕਲਾਂ 'ਚ ਅੱਜ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬੀਬੀ ਹਰਚੰਦ ਕੌਰ ਘਨੌਰੀ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਨੇ ਪਿੰਡ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਵਿਖੇ ਟਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ

ਟੱਲੇਵਾਲ, 12 ਦਸੰਬਰ (ਸੋਨੀ ਚੀਮਾ)-ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਵਿਖੇ ਵਿਦਿਆਰਥੀਆਂ ਨੂੰ ਟਰੈਫ਼ਿਕ ਚਿੰਨ੍ਹ, ਬੋਰਡ ਅਤੇ ਨਿਯਮਾਂ ਸਬੰਧੀ ਸੈਮੀਨਾਰ ਮੌਕੇ ਜਾਣਕਾਰੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਬਰਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਮਹਾਨ ਸ਼ਹੀਦੀ ਦਿਹਾੜਾ ਗੁਰਦੁਆਰਾ ਕਲਗ਼ੀਧਰ ਸਾਹਿਬ ਬਰਨਾਲਾ ਵਿਖੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਕਰਮ ਸਿੰਘ, ਭਾਈ ਰਣਜੀਤ ...

ਪੂਰੀ ਖ਼ਬਰ »

ਗੁਟਕਾ ਸਾਹਿਬ ਦੀ ਸਹੁੰ ਖਾ ਕੇ ਮੁਕਰਨ ਵਾਲਿਆਂ ਤੋਂ ਕੀ ਆਸ ਰੱਖੀ ਜਾ ਸਕਦੀ ਹੈ-ਖਹਿਰਾ

ਧਨੌਲਾ, 12 ਦਸੰਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਅਕਾਲ ਪੁਰਖ ਦੇ ਦਰ 'ਤੇ ਗ਼ਲਤੀਆਂ ਦੀ ਮੁਆਫ਼ੀ ਮੰਗੀ ਜਾ ਸਕਦੀ ਹੈ, ਗੁਨਾਹਾਂ ਦੀ ਨਹੀਂ | ਇਹ ਪ੍ਰਗਟਾਵਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਜਥੇ ਸਮੇਤ ਗੁਰਦੁਆਰਾ ਰਾਮਸਰ ...

ਪੂਰੀ ਖ਼ਬਰ »

ਕੁਲਵੰਤ ਸਿੰਘ ਕੀਤੂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ 'ਤੇ ਲੱਡੂ ਵੰਡੇ

ਧਨੌਲਾ, 12 ਦਸੰਬਰ (ਜਤਿੰਦਰ ਸਿੰਘ ਧਨੌਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਵਲੋਂ ਕੁਲਵੰਤ ਸਿੰਘ ਕੀਤੂ ਨੂੰ ਹਲਕਾ ਬਰਨਾਲਾ ਦਾ ਇੰਚਾਰਜ ਨਿਯੁਕਤ ਕਰਨ 'ਤੇ ਅਕਾਲੀ ਸਫ਼ਾਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਮੰਡੀ ਧਨੌਲਾ ਦੇ ਸਿਰਕੱਢ ਆਗੂ ...

ਪੂਰੀ ਖ਼ਬਰ »

ਦੂਰ ਅੰਦੇਸ਼ੀ ਸੋਚ ਦੇ ਲੋਕਾਂ ਨੇ ਮੋਦੀ ਦਾ 3 ਰਾਜਾਂ 'ਚ ਤਖ਼ਤ ਪਲਟਿਆ-ਬਲਵੰਤ ਸਿੰਘ ਰਾਮੂਵਾਲੀਆ

ਟੱਲੇਵਾਲ, 12 ਦਸੰਬਰ (ਸੋਨੀ ਚੀਮਾ)-ਰਾਜਸਥਾਨ ਅਤੇ ਮੱਧ ਪ੍ਰਦੇਸ਼ ਸਮੇਤ 3 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦਾ ਤਖਤਾ ਪਲਟਣ ਵਾਲੇ ਸਰੀਰਕ ਕਸਟ ਦੇ ਕੇ ਰੋਜੀ ਰੋਟੀ ਕਮਾ ਰਹੇ ਅਤੇ ਭਵਿੱਖ ਦੀ ਚੰਗੀ ਸੋਚ ਵਾਲੇ ਕਿਸਾਨ, ਮਜ਼ਦੂਰ ਅਤੇ ਵਪਾਰੀ ਵਰਗ ...

ਪੂਰੀ ਖ਼ਬਰ »

ਡਾ: ਅਮਨਦੀਪ ਸਿੰਘ ਟੱਲੇਵਾਲੀਆ ਦੇ ਗੀਤ 'ਪੈਸੇ ਦੇ ਪੁੱਤ' ਦਾ ਪੋਸਟਰ ਲੋਕ-ਅਰਪਣ

ਬਰਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਪੰਜਾਬੀ ਲੇਖਕ ਡਾ: ਅਮਨਦੀਪ ਸਿੰਘ ਟੱਲੇਵਾਲੀਆ ਦੇ ਗੀਤ 'ਪੈਸੇ ਦੇ ਪੁੱਤ' ਦਾ ਪੋਸਟਰ ਬਹੁਤ ਹੀ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਵਿਚ ਲੋਕ-ਅਰਪਣ ਕੀਤਾ ਗਿਆ ¢ ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਗੋਬਿੰਦ ਟੂਰ ਐਾਡ ਟਰੈਵਲਜ਼ ਨੇ ਕੈਨੇਡਾ ਦੇ ਵਿਜ਼ਟਰ ਵੀਜ਼ੇ ਲਗਵਾਏ

ਬਰਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਵੀਜ਼ਾ ਸੇਵਾਵਾਂ ਪ੍ਰਦਾਨ ਕਰਨ ਵਾਲੀ ਇਲਾਕੇ ਦੀ ਪ੍ਰਸਿੱਧ ਕੰਪਨੀ ਗੋਬਿੰਦ ਟੂਰ ਐਾਡ ਟਰੈਵਲਜ਼ ਵਲੋਂ ਵਿਦੇਸ਼ ਜਾਣ ਦਾ ਚਾਹਵਾਨਾਂ ਦੇ ਲਗਾਤਾਰ ਵੱਡੀ ਗਿਣਤੀ ਵਿਚ ਸਟੱਡੀ ਵੀਜ਼ੇ ਅਤੇ ਵਿਜ਼ਟਰ ਲਗਵਾਏ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

ਬਾਲ ਮੇਲੇ ਦੇ ਜੇਤੂਆਂ ਦਾ ਸਨਮਾਨ

ਮੂਨੋਵਾਲ, 12 ਦਸੰਬਰ (ਰਤਨ ਭੰਡਾਰੀ) - ਸਿੱਖਿਆ ਵਿਕਾਸ ਮੰਚ ਪੰਜਾਬ ਅਤੇ ਨਗਰ ਨਿਵਾਸੀ ਪਿੰਡ ਲੱਡਾ ਵਲੋਂ ਕਰਵਾਏ ਗਏ ਨਵੇਂ ਬਾਲ ਮੇਲੇ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਪੁੰਨਾਵਾਲ ਦੇ 32 ਬੱਚਿਆਂ ਨੇ ਮੁੱਖ ਅਧਿਆਪਕ ਗੁਰਜੰਟ ਸਿੰਘ ਨੈਸ਼ਨਲ ਐਵਾਰਡੀ ਦੀ ਅਗਵਾਈ ਵਿਚ ਭਾਗ ...

ਪੂਰੀ ਖ਼ਬਰ »

ਮਹੋਲੀ ਖ਼ੁਰਦ ਸਕੂਲ ਦੇ ਬੱਚਿਆਂ ਨੇ ਮੱਲਾਂ ਮਾਰੀਆਂ

ਸੰਦੌੜ, 12 ਦਸੰਬਰ (ਗੁਰਪ੍ਰੀਤ ਸਿੰਘ ਚੀਮਾ) - ਬੀਤੇ ਦਿਨੀਂ ਸਿੱਖਿਆ ਵਿਕਾਸ ਮੰਚ ਵਲੋਂ ਲੱਡਾ ਵਿਖੇ ਕਰਵਾਏ ਨੌਵੇਂ ਪੰਜਾਬ ਪੱਧਰੀ ਬਾਲ ਮੇਲੇ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਮਹੋਲੀ ਖ਼ੁਰਦ ਦੇ ਬੱਚਿਆਂ ਨੇ ਮੋਹਰੀ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੇ ਸਕੂਲ ਦਾ ਨਾਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX