ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550

ਹਰਿਆਣਾ ਹਿਮਾਚਲ

ਆੜ੍ਹਤੀ ਨੂੰ ਬੰਧਕ ਬਣਾ ਕੇ 15 ਲੱਖ 58 ਹਜ਼ਾਰ ਰੁਪਏ ਦੀ ਨਕਦੀ ਲੁੱਟੀ

ਟੋਹਾਣਾ, 12 ਦਸੰਬਰ (ਗੁਰਦੀਪ ਸਿੰਘ ਭੱਟੀ)- ਸੇਵਾ-ਮੁਕਤ ਡੀ. ਜੀ. ਪੀ. ਦੇ ਰਿਸ਼ਤੇਦਾਰ ਅਤੇ ਆੜ੍ਹਤੀ ਦੇ ਘਰ 'ਚ ਵੜ ਕੇ ਹਥਿਆਰਾਂ ਦੇ ਜ਼ੋਰ 'ਤੇ 2 ਅਣਪਛਾਤੇ ਬਦਮਾਸ਼ਾਂ ਵਲੋਂ ਲੁੱਟ-ਖੋਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਬਦਮਾਸ਼ਾਂ ਨੇ ਪਤੀ-ਪਤਨੀ ਨੂੰ ਬੰਧਕ ਬਣਾ ਕੇ 15 ਲੱਖ 58 ਹਜ਼ਾਰ ਰੁਪਏ ਲੁੱਟ ਲਏ | ਬੀਤੀ ਦੇਰ ਸ਼ਾਮ ਨਵੀਂ ਅਨਾਜ ਮੰਡੀ ਟੋਹਾਣਾ ਦੀ ਦੁਕਾਨ ਨੰਬਰ-119 ਦੀ ਰਿਹਾਇਸ਼ 'ਚ ਜਬਰੀ ਦਾਖਲ ਹੋ ਕੇ 2 ਲੁਟੇਰਿਆਂ ਨੇ ਤਿਜੋਰੀਨੁਮਾ ਅਲਮਾਰੀ 'ਚੋਂ 15 ਲੱਖ 58 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ | ਮਕਾਨ ਮਾਲਕ ਪਤੀ-ਪਤਨੀ ਦੇ ਦੋਵੇਂ ਮੋਬਾਈਲ ਖੋਹ ਲਏ ਤੇ ਨਕਦੀ ਲੈ ਕੇ ਪਿਛਲੇ ਦਰਵਾਜੇ 'ਚੋਂ ਫ਼ਰਾਰ ਹੋ ਗਏ | ਦੇਰ ਸ਼ਾਮ ਵਾਪਰੀ ਇਸ ਵਾਰਦਾਤ ਦਾ ਪਤਾ ਲੱਗਣ 'ਤੇ ਡੀ. ਐੱਸ. ਪੀ. ਜੋਗਿੰਦਰ ਸ਼ਰਮਾ ਨੇ ਘਟਨਾ ਵਾਲੀ ਥਾਂ ਦਾ ਨਿਰੀਖ਼ਣ ਕੀਤਾ ਅਤੇ ਪੂਰੇ ਮਾਮਲੇ ਦੀ ਜਾਣਕਾਰੀ ਲਈ | ਐੱਸ. ਐੱਚ. ਓ. ਅਰੂਣਾ ਵੀ ਪੁਲਿਸ ਟੀਮ ਨਾਲ ਮੌਕੇ 'ਤੇ ਪੁੱਜੀ ਤਾਂ ਵਾਰਦਾਤ ਵਾਲੀ ਥਾਂ 'ਤੇ ਪਿਛਲੀ ਗਲੀ 'ਚੋਂ ਪੁਲਿਸ ਟੀਮ ਨੂੰ ਲੁੱਟੇ ਗਏ ਦੋਵੇਂ ਮੋਬਾਈਲ ਮਿਲ ਗਏ | ਪੁਲਿਸ ਨੇ ਲਾਲਾ ਭੀਮ ਸੈਨ ਗੁਪਤਾ ਦੀ ਸ਼ਿਕਾਇਤ 'ਤੇ ਡਕੈਤੀ ਤੋਂ ਇਲਾਵਾ ਨਾਜਾਇਜ਼ ਹਿ ਥਆਰ ਅਤੇ ਹੋਰ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਜਾਂਚ ਆਰੰਭੀ ਹੈ | ਮਾਮਲੇ ਦਾ ਪਤਾ ਲੱਗਣ 'ਤੇ ਭਾਜਪਾ ਸੂਬਾਈ ਪ੍ਰਧਾਨ ਸੁਭਾਸ਼ ਬਰਾਲਾ ਵੀ ਪੀੜਤ ਪਰਿਵਾਰ ਨੂੰ ਮਿਲਣ ਪੁੱਜੇ | ਪੀੜਤ ਗੁਪਤਾ ਨੇ ਸ਼ਿਕਾਇਤ 'ਚ ਦੱਸਿਆ ਕਿ ਰਾਤ ਨੂੰ ਕਰੀਬ 7.45 ਵਜੇ ਮੂੰਹ ਬੰਨ੍ਹੇ ਹੋਏ 2 ਲੁਟੇਰੇ ਦੁਕਾਨ ਦੀ ਦੂਸਰੀ ਮੰਜ਼ਿਲ 'ਦੇ ਰਿਹਾਇਸ਼ 'ਤੇ ਦਾਖ਼ਲ ਹੋਏ | ਇਕ ਨੌਜਵਾਨ ਦੇ ਹੱਥ 'ਚ ਪਿਸਤੌਲ ਸੀ ਅਤੇ ਦੂਜੇ 'ਤੇ ਹੱਥ 'ਚ ਤੇਜ਼ਧਾਰ ਛੂਰਾ ਸੀ, ਜਿਨ੍ਹਾਂ ਨੇ ਆਉਂਦੇ ਹੀ ਤਿਜੋਰੀ ਚਾਬੀ ਦੀ ਮੰਗ ਕੀਤੀ | ਲੁਟੇਰਿਆਂ ਨੇ ਅਲਮਾਰੀ ਤੋੜ ਕੇ ਕਰੰਸੀ ਨੋਟ ਵਾਲਾ ਥੈਲਾ ਚੁੱ ਕਿਆ ਅਤੇ ਉਨ੍ਹਾਂ ਦੇ ਮੋਬਾਈਲ ਖੋਹ ਕੇ ਪਿਛਲੇ ਦਰਵਾਜੇ 'ਚਾੋ ਫ਼ਰਾਰ ਹੋ ਗਏ | ਦਹਿਸ਼ਤ ਕਾਰਨ ਉਹ ਕਾਫ਼ੀ ਦੇਰ ਬਾਅਦ ਬਾਹਰ ਨਿਕਲੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ | ਲੁੱਟ-ਖੋਹ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਪੁੱਜੀ ਤੇ ਲੁੱਟ ਸਬੰਧੀ ਨਜ਼ਦੀਕੀ ਪੁਲਿਸ ਥਾਣਿਆਂ 'ਚ ਸੂਚਨਾ ਭੇਜੀ | ਐੱਸ. ਐੱਚ. ਓ. ਅਰੂਣਾ ਨੇ ਦੱਸਿਆ ਕਿ ਅਨਾਜ ਮੰਡੀ ਦੇ ਪਿਛਲੀ ਸੜਕ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਪੜਤਾਲ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਰੀ ਹੈ ਤੇ ਲੁਟੇਰਿਆਂ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ |

ਅਚਨਚੇਤ ਨਿਰੀਖ਼ਣ ਦੌਰਾਨ ਸਕੂਲ ਦੇ 3 ਅਧਿਆਪਕ ਮਿਲੇ ਗ਼ੈਰ-ਹਾਜ਼ਰ

ਕੁਰੂਕਸ਼ੇਤਰ, 12 ਦਸੰਬਰ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਮੁੱਢਲੀ ਸਿੱਖਿਆ ਅਧਿਕਾਰੀ ਸਤਨਾਮ ਸਿੰਘ ਨੇ ਝਰੌਲੀ ਖੁਰਦ ਸਕੂਲ ਦਾ ਅਚਨਚੇਤ ਨਿਰੀਖ਼ਣ ਕੀਤਾ | ਅਚਨਚੇਤ ਨਿਰੀਖ਼ਣ ਦੌਰਾਨ ਸਕੂਲ ਦੇ 3 ਅਧਿਆਪਕ ਗ਼ੈਰ-ਹਾਜ਼ਰ ਮਿਲੇ | ਜ਼ਿਲ੍ਹਾ ਮੁੱਢਲੀ ਸਿੱਖਿਆ ਅਧਿਕਾਰੀ ...

ਪੂਰੀ ਖ਼ਬਰ »

ਗਊਸ਼ਾਲਾ 'ਚ ਅੱਗ ਲੱਗਣ ਕਾਰਨ 6 ਮੱਝਾਂ ਦੀ ਮੌਤ

ਪਾਉਂਟਾ ਸਾਹਿਬ, 12 ਦਸੰਬਰ (ਹਰਬਖ਼ਸ਼ ਸਿੰਘ)-ਗੋਰਖੂਵਾਲਾ ਪੰਚਾਇਤ ਦੇ ਪਿੰਡ ਸ਼ਿਆਮਪੁਰ ਵਿਖੇ ਭਿਆਨਕ ਅਗਨੀ ਕਾਂਡ ਵਿਚ 6 ਮੱਝਾਂ ਜਲ ਗਈਆਂ ਅਤੇ ਮੌਕੇ 'ਤੇ ਹੀ ਮਰ ਗਈਆਂ, ਜਦੋਂਕਿ 7 ਹੋਰ ਪਸ਼ੂ ਬੁਰੀ ਤਰ੍ਹਾਂ ਝੁਲਸ ਗਏ | ਇਸ ਅਗਨੀ ਕਾਂਡ ਵਿਚ ਕਈ ਲੱਖ ਰੁਪਏ ਦਾ ਨੁਕਸਾਨ ...

ਪੂਰੀ ਖ਼ਬਰ »

ਪਤੀ, ਸੱਸ ਤੇ ਇਕ ਹੋਰ ਿਖ਼ਲਾਫ਼ ਮਾਮਲਾ ਦਰਜ

ਕੁਰੂਕਸ਼ੇਤਰ/ਸ਼ਾਹਾਬਾਦ, 12 ਦਸੰਬਰ (ਜਸਬੀਰ ਸਿੰਘ ਦੁੱਗਲ)- ਪੁਲਿਸ ਨੇ ਦਾਜ ਪ੍ਰਤਾੜਨਾ ਦੇ ਦੋਸ਼ 'ਚ ਪਤੀ, ਸੱਸ ਅਤੇ ਤਾਈ ਸੱਸ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਆਪਣੀ ਸ਼ਿਕਾਇਤ 'ਚ ਤਿਓੜੀ ਵਾਸੀ ਮਨੀਸ਼ਾ ਨੇ ਕਿਹਾ ਕਿ ਉਸ ਦਾ ਵਿਆਹ ਲਾਡਵਾ ਦੇ ਛਪਰਾ ਪਿੰਡ ਦੇ ਜਸਬੀਰ ...

ਪੂਰੀ ਖ਼ਬਰ »

ਜਿੱਤ ਤੋਂ ਬਾਅਦ ਵਿਧਾਇਕ ਤੁਹਾਡੇ ਦੁਆਰ ਪ੍ਰੋਗਰਾਮ ਕਰਨਗੇ ਸ਼ੁਰੂ-ਪ੍ਰਵੀਨ ਚੌਧਰੀ

ਕੁਰੂਕਸ਼ੇਤਰ, 12 ਦਸੰਬਰ (ਜਸਬੀਰ ਸਿੰਘ ਦੁੱਗਲ)- ਪਿੰਡ ਦਬਖੇੜੀ 'ਚ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਪ੍ਰਵੀਨ ਚੌਧਰੀ ਨੇ ਜਾਗੋ ਵੋਟਰ ਜਾਗੋ ਮੁਹਿੰਮ ਤਹਿਤ ਜਨ ਸਭਾ ਕੀਤੀ | ਸ੍ਰੀ ਚੌਧਰੀ ਨੇ ਕਿਹਾ ਕਿ ਚੋਣ 'ਚ ਜਿੱਤਣ 'ਤੇ ਉਹ ਵਿਧਾਇਕ ਤੁਹਾਡੇ ਦਵਾਰ ਪ੍ਰੋਗਰਾਮ ...

ਪੂਰੀ ਖ਼ਬਰ »

ਚੋਣ ਪਾਰਟੀ ਦੇ ਕਰਮਚਾਰੀ 15 ਨੂੰ ਈ. ਵੀ. ਐੱਮ. ਮਸ਼ੀਨ ਸਮੇਤ ਵੋਟਿੰਗ ਕੇਂਦਰ 'ਤੇ ਹੀ ਸੌਣ-ਡੀ. ਸੀ.

ਹਿਸਾਰ, 12 ਦਸੰਬਰ (ਅ.ਬ.)- ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡੀ. ਸੀ. ਅਸ਼ੋਕ ਕੁਮਾਰ ਮੀਣਾ ਨੇ ਕਿਹਾ ਕਿ ਨਗਰ ਨਿਗਮ ਚੋਣ ਲਈ ਨਿਯੁਕਤ ਕੀਤੇ ਗਏ ਪੀਠਾਸੀਨ ਅਧਿਕਾਰੀ ਅਤੇ ਚੋਣ ਪਾਰਟੀ ਦੇ ਕਰਮਚਾਰੀ 15 ਦਸੰਬਰ ਦੀ ਰਾਤ ਨੂੰ ਆਪਣੇ ਲਈ ਨਿਰਧਾਰਿਤ ਵੋਟਿੰਗ ਕੇਂਦਰ 'ਤੇ ਹੀ ਸੌਾਣਗੇ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 2 ਵਿਅਕਤੀ ਗੰਭੀਰ ਜ਼ਖ਼ਮੀ

ਏਲਨਾਬਾਦ, 12 ਦਸੰਬਰ (ਜਗਤਾਰ ਸਮਾਲਸਰ)- ਅੱਜ ਇੱਥੇ ਹੋਏ 2 ਵੱਖ-ਵੱਖ ਸੜਕ ਹਾਦਸਿਆਂ 'ਚ 2 ਮੋਟਰਸਾਈਕਲ ਸਵਾਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਸਿਰਸਾ ਦੇ ਹਸਪਤਾਲਾਂ ਲਈ ਰੈਫ਼ਰ ਕੀਤਾ ਗਿਆ | ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਜ਼ੋਰਦਾਰ ਬਾਰਿਸ਼ ਨੇ ਪ੍ਰਸ਼ਾਸਨ ਦੇ ਪਾਣੀ ਨਿਕਾਸੀ ਦੇ ਦਾਅਵਿਆਂ ਦੀ ਫਿਰ ਖੋਲ੍ਹੀ ਪੋਲ

ਕੈਥਲ, 12 ਦਸੰਬਰ (ਅ.ਬ.)- ਅੱਜ ਸਵੇਰ ਤੋਂ ਸ਼ੁਰੂ ਹੋਈ ਠੰਢ ਦੀ ਰੁੱਤ ਦੀ ਪਹਿਲੀ ਜ਼ੋਰਦਾਰ ਬਾਰਿਸ਼ ਨਾਲ ਜਿੱਥੇ ਠੰਢ ਵਧ ਗਈ ਹੈ, ਉੱਥੇ ਹੀ ਆਮ ਜਨਜੀਵਨ ਪੂਰੀ ਤਰ੍ਹਾਂ ਅਸਤ-ਵਿਅਸਤ ਹੋ ਕੇ ਰਹਿ ਗਿਆ ਹੈ | ਠੰਢ ਅਤੇ ਬਾਰਿਸ਼ ਦੀ ਮਾਰ ਤੋਂ ਬਚਾਅ ਲਈ ਲੋਕ ਘਰਾਂ 'ਚ ਹੀ ਬੈਠੇ ਰਹੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ, ਪੁੱਤਰ ਤੇ ਦੋਹਤਾ ਜ਼ਖ਼ਮੀ

ਸਮਾਲਖਾ, 12 ਦਸੰਬਰ (ਅ.ਬ.)- ਜੀ. ਟੀ. ਰੋਡ 'ਤੇ 2 ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਔਰਤ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਬੇਟਾ ਅਤੇ ਨਾਬਾਲਿਗ ਦੋਹਤਾ ਗੰਭੀਰ ਜ਼ਖ਼ਮੀ ਹੋ ਗਏ | ਜ਼ਖ਼ਮੀਆ ਨੂੰ ਪੁਲਿਸ ਨੇ ਸੀ. ਐੱਚ. ਸੀ. ਵਿਚ ਦਾਖ਼ਲ ਕਰਵਾਇਆ ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰਨ ਉਪਰੰਤ ਲੁੱਟ ਕੇ ਫ਼ਰਾਰ

ਲੁਧਿਆਣਾ, 12 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਢੋਲੇਵਾਲ ਚੌਕ ਨੇੜੇ ਤਿੰਨ ਹਥਿਆਰਬੰਦ ਕਾਰ ਸਵਾਰ ਲੁਟੇਰੇ ਇਕ ਨੌਜਵਾਨ ਦੀ ਕੁੱਟਮਾਰ ਕਰਨ ਉਪਰੰਤ ਉਸ ਪਾਸੋਂ ਮੋਬਾਈਲ ਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਹੈਬੋਵਾਲ ਵਾਸੀ ਅਸ਼ੀਸ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਨੂੰ ਵੰਡੇ ਗਰਮ ਕੱਪੜੇ ਤੇ ਬੂਟ

ਕੁਰੂਕਸ਼ੇਤਰ/ਸ਼ਾਹਾਬਾਦ, 12 ਦਸੰਬਰ (ਜਸਬੀਰ ਸਿੰਘ ਦੁੱਗਲ)-ਸ੍ਰੀ ਗੁਰੂ ਨਾਨਕ ਪ੍ਰੀਤਮ ਗਰਲਜ਼ ਸੀਨੀਅਰ ਸੈਕੰਡਰੀ ਸਕੂਲ 'ਚ ਲੋੜਵੰਦ ਵਿਦਿਆਰਥੀਆਂ ਨੂੰ ਗਰਮ ਕੱਪੜੇ ਅਤੇ ਬੂਟ ਵੰਡੇ ਗਏ | ਢੁਢਿਆਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਤੋਂ ਸੇਵਾ-ਮੁਕਤ ...

ਪੂਰੀ ਖ਼ਬਰ »

ਮੱਛਰਮਾਰ ਦਵਾਈ ਦਾ ਛਿੜਕਾਅ ਕਰਵਾਇਆ

ਕੁਰੂਕਸ਼ੇਤਰ, 12 ਦਸੰਬਰ (ਜਸਬੀਰ ਸਿੰਘ ਦੁੱਗਲ)- ਹਿਊਮਨ ਰਾਈਟਸ ਐਾਡ ਐਾਟੀ ਕੁਰੱਪਸ਼ਨ ਫਰੰਟ ਦੇ ਪ੍ਰਧਾਨ ਚੰਦਰ ਅੱਗਰਵਾਲ ਨੇ ਬਿਸ਼ਨਗੜ੍ਹ ਕਾਲੋਨੀ ਵਿਚ ਮੱਛਰਮਾਰ ਦਵਾਈ ਦਾ ਛਿੜਕਾਓ ਕਰਵਾਇਆ | ਉਨ੍ਹਾਂ ਕਿਹਾ ਕਿ ਵਧਦੇ ਡੇਂਗੂ ਅਤੇ ਹੋਰ ਬਿਮਾਰੀਆਂ ਕਾਰਨ ...

ਪੂਰੀ ਖ਼ਬਰ »

ਬਾਕਸਿੰਗ ਚੈਂਪੀਅਨਸ਼ਿਪ 'ਚ ਐੱਸ. ਡੀ. ਕੰਨਿਆ ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਸੋਨ ਤਗਮਾ

ਨਰਵਾਨਾ, 12 ਦਸੰਬਰ (ਅ.ਬ.)- ਗੁਰੂਗ੍ਰਾਮ 'ਚ ਹੋਈ ਸਬ ਜੂਨੀਅਰ ਵੁਮੈਨ ਬਾਕਸਿੰਗ ਚੈਂਪਿਅਨਸ਼ਿਪ 'ਚ ਐੱਸ. ਡੀ. ਕੰਨਿਆ ਸਕੂਲ ਦੀ ਵਿਦਿਆਰਥਣ ਨੇ ਸੋਨ ਤਗਮੇ 'ਤੇ ਆਪਣਾ ਕਬਜ਼ਾ ਕੀਤਾ ਹੈ | ਸਕੂਲ ਦੀ ਪਿ੍ੰਸੀਪਲ ਨੀਨਾ ਗੁਪਤਾ ਨੇ ਦੱਸਿਆ ਕਿ ਐੱਸ. ਡੀ. ਕੰਨਿਆ ਸਕੂਲ ਦੀ ...

ਪੂਰੀ ਖ਼ਬਰ »

ਏਸ਼ੀਆ ਦੀ ਸਭ ਤੋਂ ਬਿਹਤਰ ਬਲੂ ਆਰਟ ਪੋਰਟਰੀ ਸਜੀ ਸਰਸ ਮੇਲੇ 'ਚ

ਕੁਰੂਕਸ਼ੇਤਰ, 12 ਦਸੰਬਰ (ਜਸਬੀਰ ਸਿੰਘ ਦੁੱਗਲ)- ਏਸ਼ੀਆਂ ਦੀ ਸਭ ਤੋਂ ਬਿਹਤਰ ਬਲੂ ਆਰਟ ਪੋਰਟਰੀ ਕੌਮਾਂਤਰੀ ਗੀਤਾ ਮਹਾਂਉਤਸਵ ਦੇ ਸਰਸ ਮੇਲੇ ਵਿਚ ਸਜ ਚੁੱਕੀ ਹੈ | ਇਸ ਬਲੂ ਆਰਟ ਪੋਰਟਰੀ ਦਾ ਕੰਮ ਉੱਤਰ ਪ੍ਰਦੇਸ਼ ਬੁਲੰਦ ਸ਼ਹਿਰ ਦੇ ਪਿੰਡ ਖੁਰਜਾ ਵਿਚ ਕੀਤਾ ਜਾਂਦਾ ਹੈ | ...

ਪੂਰੀ ਖ਼ਬਰ »

ਹਰਿਆਣਾ ਪੰਡਾਲ 'ਚ ਸਵੇਰ ਤੋਂ ਸ਼ਾਮ ਤੱਕ ਹੋਣਗੇ ਹਰਿਆਣਵੀ ਨਾਚ

ਕੁਰੂਕਸ਼ੇਤਰ, 12 ਦਸੰਬਰ (ਜਸਬੀਰ ਸਿੰਘ ਦੁੱਗਲ)- ਕੌਮਾਂਤਰੀ ਗੀਤਾ ਮਹਾਂਉਤਸਵ ਦੇ ਮੌਕੇ 'ਤੇ ਸਥਾਪਿਤ ਕੀਤਾ ਜਾ ਰਿਹਾ ਹਰਿਆਣਾ ਸੱਭਿਆਚਾਰਕ ਦਰਸ਼ਨ ਪੰਡਾਲ ਮੁਸਾਫ਼ਿਰਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ | ਇਸ ਪੰਡਾਲ ਵਿਚ ਸਵੇਰ ਤੋਂ ਸ਼ਾਮ ਤੱਕ ਹਰਿਆਣਵੀ ...

ਪੂਰੀ ਖ਼ਬਰ »

18'ਚੋਂ 13 ਮੈਬਰਾਂ ਨੇ ਪਾਈ ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਗੀਤਾ ਨਾਂਗਲੀ ਦੇ ਵਿਰੋਧ 'ਚ ਵੋਟ

ਟੋਹਾਣਾ, 12 ਦੰਸਬਰ (ਗੁਰਦੀਪ ਸਿੰਘ ਭੱਟੀ)- ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਗੀਤਾ ਨਾਂਗਲੀ ਵਿਰੁੱਧ ਆਏ ਅਵਿਸ਼ਵਾਸ ਮਤੇ 'ਚ ਡਿਪਟੀ ਕਮਿਸ਼ਨਰ ਫਤਿਹਾਬਾਦ ਡਾ. ਜੇ. ਕੇ. ਆਭੀਰ ਦੀ ਪ੍ਰਧਾਨਗੀ 'ਚ ਮਤਦਾਨ 'ਚ ਗੀਤਾ ਨਾਂਗਲੀ ਬੁਰੀ ਤਰ੍ਹਾਂ ਪੱਛੜ ਗਈ | ਗੀਤਾ ਨਾਂਗਲੀ ਦੇ ...

ਪੂਰੀ ਖ਼ਬਰ »

ਗੋਤਾਖੋਰ ਪਰਗਟ ਸਿੰਘ ਨੂੰ ਐੱਸ. ਜੀ. ਪੀ. ਸੀ. ਨੇ ਦਿੱਤਾ ਮਾਲੀ ਸਹਾਇਤਾ ਦਾ ਚੈੱਕ

ਕੁਰੂਕਸ਼ੇਤਰ, 12 ਦਸੰਬਰ (ਜਸਬੀਰ ਸਿੰਘ ਦੁੱਗਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਨੇ ਕਿਹਾ ਕਿ ਗੋਤਾਖੋਰ ਪਰਗਟ ਸਿੰਘ ਬਿਨਾਂ ਸਵਾਰਥ ਭਾਵ ਨਾਲ ਸਮਾਜ ਸੇਵਾ ਵਿਚ ਜੁੱਟੇ ਹਨ | ਪੀੜਤ ਪਰਿਵਾਰ ...

ਪੂਰੀ ਖ਼ਬਰ »

ਸਿੱਖਿਆ ਤੋਂ ਬਿਨਾਂ ਮਨੁੱਖ ਦੀ ਜ਼ਿੰਦਗੀ ਅਧੂਰੀ- ਵਿਰਕ

ਕੁਰੂਕਸ਼ੇਤਰ/ਅੰਬਾਲਾ, 12 ਦਸੰਬਰ (ਜਸਬੀਰ ਸਿੰਘ ਦੁੱਗਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਨੇ ਕਿਹਾ ਕਿ ਸਿੱਖਿਆ ਤੋਂ ਬਿਨਾਂ ਜ਼ਿੰਦਗੀ ਅਧੂਰੀ ਹੈ | ਸਿੱਖਿਆ ਮਨੁੱਖ ਨੂੰ ਜੀਵਨ ਗਿਆਨ ਦੇ ...

ਪੂਰੀ ਖ਼ਬਰ »

ਗੀਤਾ ਜੈਅੰਤੀ ਸਬੰਧੀ ਸਮਾਜਿਕ-ਧਾਰਮਿਕ ਸੰਸਥਾਵਾਂ ਦੀ ਮੀਟਿੰਗ

ਫਤਿਹਾਬਾਦ, 12 ਦਸੰਬਰ (ਅ.ਬ.)- ਗੀਤਾ ਦੁਨੀਆ ਦਾ ਸਭ ਤੋਂ ਮਹਾਨ ਗ੍ਰੰਥ ਹੈ | ਜੀਵਨ 'ਚ ਸਫਲਤਾ ਦਾ ਰਾਜ ਗੀਤਾ ਤੋਂ ਹੀ ਮਿਲਦਾ ਹੈ ਅਤੇ ਵਿਅਕਤੀ ਨੂੰ ਬਿਹਤਰ ਜੀਵਨ ਜਿਉਣ ਲਈ ਪ੍ਰੇਰਨਾ ਮਿਲਦੀ ਹੈ | ਇਹ ਗੱਲ ਡੀ. ਸੀ. ਡਾ. ਜੇ. ਕੇ. ਆਭੀਰ ਨੇ ਮਿੰਨੀ ਸਕੱਤਰੇਤ ਦੇ ਡੀ. ਸੀ. ਦਫ਼ਤਰ 'ਚ ...

ਪੂਰੀ ਖ਼ਬਰ »

ਕਾਰਡ ਮੇਕਿੰਗ ਮੁਕਾਬਲੇ 'ਚ ਵਿਦਿਆਰਥੀਆਂ ਨੇ ਦਿਖਾਏ ਜੌਹਰ

ਥਾਨੇਸਰ, 12 ਦਸੰਬਰ (ਅ.ਬ.)- ਗੀਤਾ ਜੈਅੰਤੀ ਮਹਾਂਉਤਸਵ 'ਤੇ ਸ੍ਰੀ ਜੈਰਾਮ ਵਿਦਿਆਪੀਠ 'ਚ ਹੋਏ ਕਾਰਡ ਮੇਕਿੰਗ ਮੁਕਾਬਲੇ 'ਚ ਵਿਦਿਆਰਥੀਆਂ ਨੇ ਆਪਣੇ ਜੌਹਰ ਦਿਖਾਏ | ਮੁਕਾਬਲੇ 'ਚ 50 ਤੋਂ ਜ਼ਿਆਦਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਬਿਹਤਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਯਮੁਨਾਨਗਰ, 12 ਦਸੰਬਰ (ਗੁਰਦਿਆਲ ਸਿੰਘ ਨਿਮਰ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਡੇਰਾ ਸੰਤਪੁਰਾ ਯਮੁਨਾਨਗਰ ਤੋਂ ਸਾਹਿਬ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜ ਪਿਆਰਿਆਂ ਦੀ ਅਗਵਾਈ ਨਾਲ ਇਕ ਮਹਾਨ ਪੈਦਲ ...

ਪੂਰੀ ਖ਼ਬਰ »

ਮੰਦਰ 'ਚ ਸੰਕੀਰਤਨ ਕਰਵਾਇਆ

ਥਾਨੇਸਰ, 12 ਦਸੰਬਰ (ਅ.ਬ.)- ਸ੍ਰੀਕ੍ਰਿਸ਼ਨ ਕਿਰਪਾ ਗਊਸ਼ਾਲਾ ਅਤੇ ਸੇਵਾ ਕਮੇਟੀ ਵਲੋਂ ਕੌਮਾਂਤਰੀ ਗੀਤਾ ਮਹਾਂਉਤਸਵ ਦੇ ਸਬੰਧ 'ਚ ਗੀਤਾ ਗਿਆਨ ਸੰਸਥਾਨਮ ਸ੍ਰੀ ਸ੍ਰੀ ਕਿਰਪਾ ਬਿਹਾਰੀ ਜੀ ਮੰਦਿਰ 'ਚ ਸੰਕੀਰਤਨ ਕਰਵਾਇਆ ਗਿਆ | ਇਹ ਪ੍ਰੋਗਰਾਮ ਸੁਰੇਸ਼ ਗਰਗ ਅਤੇ ਲਾਲ ਚੰਦ ...

ਪੂਰੀ ਖ਼ਬਰ »

ਕਾਲਾਂਵਾਲੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਕਾਲਾਂਵਾਲੀ 12 ਦਸੰਬਰ (ਭੁਪਿੰਦਰ ਪੰਨੀਵਾਲੀਆ)- ਇਸ ਖੇਤਰ 'ਚ ਲਗਭਗ 6 ਸਾਲਾਂ ਤੋਂ ਧਰਮ ਪ੍ਰਚਾਰ ਦੀ ਸੇਵਾ ਕਰ ਰਹੀ ਸੰਸਥਾ ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਕਮੇਟੀ ਮੰਡੀ ਕਾਲਾਂਵਾਲੀ ਵਲੋਂ ਸੰਸਥਾ ਦੀ ਛੇਵੀਂ ਵਰ੍ਹੇਗੰਢ ਅਤੇ ਸ੍ਰ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਦੇ ਸਬੰਧ 'ਚ ਨਗਰ ਕੀਰਤਨ ਸਜਾਇਆ

ਕੁਰੂਕਸ਼ੇਤਰ/ਸ਼ਾਹਾਬਾਦ, 12 ਦਸੰਬਰ (ਜਸਬੀਰ ਸਿੰਘ ਦੁੱਗਲ)- ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਗੋਪੀ ਵਿਹਾਰ, ਹੁੱਡਾ ਪਾਰਟ ਇਕ, ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਫੁੱਟਬਾਲ ਖਿਡਾਰਨ ਦਾ ਪਿੰਡ ਪੁੱਜਣ 'ਤੇ ਜ਼ੋਰਦਾਰ ਸਵਾਗਤ

ਸਿਰਸਾ, 12 ਦਸੰਬਰ (ਭੁਪਿੰਦਰ ਪੰਨੀਵਾਲੀਆ)- ਬੀਤੇ ਦਿਨ ਅੰਬਾਲਾ 'ਚ ਹੋਇਆ ਰਾਸ਼ਟਰੀ ਪੱਧਰੀ ਸਕੂਲ ਟੂਰਨਾਮੈਂਟ 'ਚ ਸੋਨ ਤਗਮਾ ਜੇਤੂ ਟੀਮ ਦੀ ਖਿਡਾਰਨ ਰਾਣੀ ਦੇ ਆਪਣੇ ਜੱਦੀ ਪਿੰਡ ਪਹੁੰਚਣ 'ਤੇ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਖਿਡਾਰਨ ਨੂੰ ਪਿੰਡ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਡਿਫਾਲਟਰ 31 ਤੱਕ ਬਿੱਲ ਮੁਆਫ਼ੀ ਦਾ ਲੈ ਸਕਦੇ ਹਨ ਲਾਭ

ਸਿਰਸਾ, 12 ਦਸੰਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਸਰਕਾਰ ਨੇ ਬਿਜਲੀ ਨਿਗਮ ਦੇ ਡਿਫਾਲਟਰਾਂ ਦੇ ਬਿੱਲ ਨਿਬੇੜੇ ਲਈ ਇਕ ਯੋਜਨਾ ਸ਼ੁਰੂ ਕੀਤੀ ਹੈ, ਜਿਸ ਦੇ ਤਹਿਤ 31 ਦਸੰਬਰ ਤੱਕ ਬਿਜਲੀ ਨਿਗਮ ਦੇ ਖਪਤਕਾਰ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ | ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮੀਂਹ ਨੇ ਠੰਢ ਵਧਾਈ, ਕਣਕ ਤੇ ਸਰ੍ਹੋਂ ਨੂੰ ਫਾਇਦਾ

ਸਿਰਸਾ, 12 ਦਸੰਬਰ (ਭੁਪਿੰਦਰ ਪੰਨੀਵਾਲੀਆ)- ਇਥੇ ਅੱਜ ਸਵੇਰੇ ਪਏ ਮੀਂਹ ਨਾਲ ਜਿੱਥੇ ਠੰਢ ਵਧ ਗਈ ਹੈ, ੳੱੁਥੇ ਹੀ ਹਾੜੀ ਦੀ ਫ਼ਸਲ ਕਣਕ, ਛੋਲਿਆਂ ਤੇ ਸਰ੍ਹੋਂ ਦੀ ਫ਼ਸਲ ਨੂੰ ਕਾਫੀ ਫਾਇਦਾ ਹੋਇਆ ਹੈ | ਸ਼ਹਿਰੀ ਖੇਤਰਾਂ 'ਚ ਬਾਜ਼ਾਰਾਂ 'ਚ ਮੀਂਹ ਦਾ ਪਾਣੀ ਭਰ ਜਾਣ ਕਰਕੇ ਲੋਕਾਂ ...

ਪੂਰੀ ਖ਼ਬਰ »

ਸਰਬ ਸਮਾਜ ਸਭਾ ਦੀ ਅਹਿਮ ਬੈਠਕ

ਰਤੀਆ, 12 ਦਸੰਬਰ (ਬੇਅੰਤ ਮੰਡੇਰ)- ਸਰਬ ਸਮਾਜ ਸਭਾ ਦੀ ਅਹਿਮ ਬੈਠਕ ਸਭਾ ਦੇ ਪ੍ਰਧਾਨ ਸਤਪਾਲ ਜਿੰਦਲ ਦੀ ਪ੍ਰਧਾਨਗੀ ਹੇਠ ਦਫ਼ਤਰ ਵਿਚ ਹੋਈ, ਜਿਸ 'ਚ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ 'ਤੇ ਵਿਸ਼ੇਸ਼ ਚਰਚਾ ਕੀਤੀ ਗਈ | ਬੈਠਕ ਵਿਚ ਘੱਗਰ ਵਿਚ ਛੱਡੇ ਜਾ ਰਹੇ ਗੰਦੇ ਕੈਮੀਕਲ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ

ਪਾਉਂਟਾ ਸਾਹਿਬ, 12 ਦਸੰਬਰ (ਹਰਬਖ਼ਸ਼ ਸਿੰਘ)-ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਨਗਰੀ ਸ੍ਰੀ ਪਾਉਂਟਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਲੋਂ ਦਰਬਾਰ ਸ੍ਰੀ ਪਾਉਂਟਾ ਸਾਹਿਬ ਵਿਖੇ ...

ਪੂਰੀ ਖ਼ਬਰ »

ਡੱਬਵਾਲੀ ਨੂੰ ਹਰਾ ਕੇ ਭਾਵਦੀਨ ਨੇ ਜਿੱਤਿਆ ਫੁੱਟਬਾਲ ਟੂਰਨਾਮੈਂਟ

ਸਿਰਸਾ, 12 ਦਸੰਬਰ (ਭੁਪਿੰਦਰ ਪੰਨੀਵਾਲੀਆ)- ਪਿੰਡ ਧਿੰਗਤਾਣੀਆਂ 'ਚ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਵੱਲੋਂ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਤਿੰਨ ਸੌ ਤੋਂ ਜ਼ਿਆਦਾ ਖਿਡਾਰੀਆਂ ਨੇ ਆਪਣੀ ਪ੍ਰਤਿਭਾ ਦਾ ਹੁਨਰ ਦਿਖਾਇਆ | ਸੈਮੀਫਾਈਨਲ ਮੈਚ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਰਤੀਆ, 12 ਦਸੰਬਰ (ਬੇਅੰਤ ਮੰਡੇਰ)- ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਖੇ 9ਵੇਂ ਪਾਤਸ਼ਾਹਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅੰਖਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਦਲਜੀਤ ਸਿੰਘ ਅਤੇ ਭਾਈ ਰਵਿੰਦਰ ...

ਪੂਰੀ ਖ਼ਬਰ »

ਹਰਿਆਣਾ ਸਮਾਜ ਕਲਿਆਣ ਬੋਰਡ ਦੀ ਚੇਅਰਪਰਸਨ ਨੇ ਕੀਤੀ ਆਰਤੀ

ਕੁਰੂਕਸ਼ੇਤਰ, 12 ਦਸੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਸਮਾਜ ਕਲਿਆਣ ਬੋਰਡ ਦੀ ਚੇਅਰਪਰਸਨ ਰੋਜੀ ਮਲਿਕ ਨੇ ਕੌਮਾਂਤਰੀ ਗੀਤਾ ਮਹਾਂਉਤਸਵ 2018 ਵਿਚ ਬ੍ਰਹਮ ਸਰੋਵਰ ਪੁਰਸ਼ੋਤਮਪੁਰਾ ਬਾਗ ਦੇ ਕੰਢੇ 'ਤੇ ਮੰਤਰਾਂ ਦੇ ਉਚਾਰਨ ਵਿਚ ਆਰਤੀ ਕੀਤੀ | ਪ੍ਰੋਗਰਮ 'ਚ ਹਰਿਆਣਾ ਸਮਾਜ ...

ਪੂਰੀ ਖ਼ਬਰ »

ਹਲਕੀ ਬਾਰਿਸ਼ ਨਾਲ ਕਿਸਾਨ ਖੁਸ਼ ਪਰ ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ

ਏਲਨਾਬਾਦ, 12 ਦਸੰਬਰ (ਜਗਤਾਰ ਸਮਾਲਸਰ)- ਪਿਛਲੀ ਰਾਤ ਖੇਤਰ 'ਚ ਹੋਈ ਹਲਕੀ ਬਰਸਾਤ ਨਾਲ ਠੰਢ ਇਕਦਮ ਵਧ ਗਈ | ਮੌਸਮ ਦੇ ਅਚਾਨਕ ਬਦਲੇ ਮਿਜਾਜ ਅਤੇ ਅੱਜ ਚੱਲੀ ਠੰਢੀ ਹਵਾ ਕਾਰਨ ਅੱਜ ਗਰਮ ਕੱਪੜਿਆਂ 'ਚ ਲਿਪਟੇ ਲੋਕ ਚਾਹ ਆਦਿ ਦੀਆਂ ਦੁਕਾਨਾਂ 'ਤੇ ਠੰਢ ਦਾ ਜ਼ਿਕਰ ਕਰਦੇ ਨਜ਼ਰ ਆਏ ...

ਪੂਰੀ ਖ਼ਬਰ »

4/6 ਲੇਨ ਕੌਮੀ ਰਾਜ ਮਾਰਗ ਦੀ ਉਸਾਰੀ ਲਈ ਹੋਈ ਲੋਕ ਸੁਣਵਾਈ

ਕੁਰੂਕਸ਼ੇਤਰ, 12 ਦਸੰਬਰ (ਜਸਬੀਰ ਸਿੰਘ ਦੁੱਗਲ)- ਪੰਚਾਇਤ ਭਵਨ ਵਿਚ ਹਰਿਆਣਾ ਸੂਬਾਈ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪਿੰਡ ਗੰਗਹੇੜੀ ਜ਼ਿਲ੍ਹਾ ਕੁਰੂਕਸ਼ੇਤਰ ਤੋਂ ਨਾਰਨੌਲ ਜ਼ਿਲ੍ਹਾ ਮਹਿੰਦਰਗੜ੍ਹ ਵਿਚ ਨਵੀਂ 4/6 ਲੇਨ ਕੌਮੀ ਰਾਜ ਮਾਰਗ (ਐੱਨ.ਐੱਚ. 152 ਡੀ) ਦੀ ਉਸਾਰੀ ...

ਪੂਰੀ ਖ਼ਬਰ »

ਲੋਕਾਂ ਨੇ ਭਾਜਪਾ ਨੂੰ ਵਿਖਾਇਆ ਸੱਤਾ ਤੋਂ ਬਾਹਰ ਦਾ ਰਸਤਾ-ਪਾਂਚਾਲ

ਬਾਬੈਨ, 12 ਦਸੰਬਰ (ਡਾ. ਦੀਪਕ ਦੇਵਗਨ)-ਕਾਂਗਰਸ ਪਾਰਟੀ ਵਲੋਂ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਦਰਜ ਕਰਨ 'ਤੇ ਕਾਂਗਰਸੀ ਵਰਕਰ ਖੁਸ਼ੀ ਨਾਲ ਝੂਮਣ ਲੱਗੇ ਹਨ | ਕਾਂਗਰਸੀ ਵਰਕਰਾਂ ਨੇ ਕਾਂਗਰਸ ਦੇ ਸਾਬਕਾ ਬਲਾਕ ...

ਪੂਰੀ ਖ਼ਬਰ »

ਸੈਰ ਸਪਾਟਾ ਕਰਨਾ ਹੈ ਤਾਂ ਪਹੁੰਚੋ ਈ-ਲਰਨਿੰਗ ਦੇ ਸਟਾਲ 'ਤੇ

ਕੁਰੂਕਸ਼ੇਤਰ, 12 ਦਸੰਬਰ (ਜਸਬੀਰ ਸਿੰਘ ਦੁੱਗਲ)-ਕੌਮਾਂਤਰੀ ਗੀਤਾ ਮਹਾਂਉਤਸਵ 'ਚ ਜੇਕਰ ਸੈਲਾਨੀਆਂ ਦਾ ਸਰਸ ਅਤੇ ਕਰਾਫ਼ਟ ਮੇਲੇ 'ਚ ਵੀ ਸੈਰ ਸਪਾਟਾ ਨਹੀਂ ਹੁੰਦਾ ਤਾਂ ਉਹ ਇਸ ਕਮੀ ਨੂੰ ਦੂਰ ਕਰਨ ਲਈ ਕਰਾਫ਼ਟ ਮੇਲੇ 'ਚ ਐੱਨ. ਆਈ. ਸੀ. ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਮਾਮੂ ਮਾਜਰਾ 'ਚ ਸੜਕ 'ਤੇ ਪਾਣੀ ਖੜ੍ਹਾ ਹੋਣ ਕਾਰਨ ਪਿੰਡ ਵਾਸੀਆਂ 'ਚ ਰੋਸ

ਕੁਰੂਕਸ਼ੇਤਰ/ਸ਼ਾਹਾਬਾਦ, 12 ਦਸੰਬਰ (ਜਸਬੀਰ ਸਿੰਘ ਦੁੱਗਲ)- ਪਿੰਡ ਮਾਮੂ ਮਾਜਰਾ ਵਿਚ ਕਲਸਾਨਾ ਅਤੇ ਸ਼ਹਾਬਾਦ ਰੋਡ ਨੂੰ ਜੋੜਨ ਵਾਲੀ ਮੁੱਖ ਸੜਕ 'ਤੇ ਪਾਣੀ ਖੜ੍ਹਾ ਹੋਣ ਕਾਰਨ ਪਿੰਡ ਵਾਸੀਆਂ 'ਚ ਰੋਸ ਵਧ ਰਿਹਾ ਹੈ | ਪਿੰਡ ਵਾਸੀ ਜਸਬੀਰ ਸਿੰਘ, ਜਗਤਾਰ ਸਿੰਘ ਅਤੇ ਹੋਰ ...

ਪੂਰੀ ਖ਼ਬਰ »

ਮਿਸਰ ਦੇ ਸ਼ਿਲਪਕਾਰ ਯੇਹਿਆ ਐਲਡਾਕ ਦੀ ਸ਼ਿਲਪ ਕਲਾ ਨੇ ਸੈਲਾਨੀਆਂ ਨੂੰ ਕੀਤਾ ਹੈਰਾਨ

ਥਾਨੇਸਰ, 12 ਦਸੰਬਰ (ਅ.ਬ.)- ਮਿਸਰ ਦੇਸ਼ ਦੀ ਸ਼ਿਲਪਕਲਾ ਨੂੰ ਦੇਖ ਕੇ ਕੌਮਾਂਤਰੀ ਗੀਤਾ ਮਹਾਂਉਤਸਵ 'ਚ ਸ਼ਿਲਪ ਕਲਾ ਦੇ ਦੀਵਾਨੇ ਵੀ ਹੈਰਾਨ ਰਹਿ ਗਏ | ਇਸ ਸ਼ਿਲਪਕਲਾ ਨੂੰ ਮਹਾਂਉਤਸਵ ਦੇ ਸੈਲਾਨੀਆਂ ਲਈ ਵਿਸ਼ੇਸ਼ ਤੌਰ 'ਤੇ ਸੂਬਾ ਸਰਕਾਰ ਵਲੋਂ ਅਪੀਲ ਕਰਨ 'ਤੇ ਸੱਦਿਆ ਗਿਆ ...

ਪੂਰੀ ਖ਼ਬਰ »

ਸ਼ਲੋਕ ਉਚਾਰਨ 'ਚ ਸ੍ਰੀਮਤੀ ਕੇਸਰੀ ਦੇਵੀ ਲੋਹੀਆ ਜੈਰਾਮ ਤੇ ਮਹਾਰਾਣਾ ਪ੍ਰਤਾਪ ਪਬਲਿਕ ਸਕੂਲ ਦੀ ਟੀਮ ਰਹੀ ਅੱਵਲ

ਥਾਨੇਸਰ, 12 ਦਸੰਬਰ (ਅ.ਬ.)- ਗੀਤਾ ਜੈਅੰਤੀ ਮਹਾਂਉਤਸਵ 'ਤੇ ਸ੍ਰੀ ਜੈਰਾਮ ਵਿੱਦਿਆਪੀਠ ਵਿਚ ਭਾਰਤ ਸਾਧੂ ਸਮਾਜ ਦੇ ਕੌਮੀ ਮੀਤ ਪ੍ਰਧਾਨ ਅਤੇ ਜੈਰਾਮ ਸੰਸਕਾਵਾਂ ਦੇ ਮੁਖੀ ਬ੍ਰਹਮ ਸਵਰੂਪ ਬ੍ਰਹਮਚਾਰੀ ਦੇ ਮਾਰਗ ਦਰਸ਼ਨ ਵਿਚ ਸੂਬਾਈ ਪੱਧਰੀ ਅੰਤਰ ਕਾਲਜ ਸੱਭਿਆਚਾਰਕ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਗੂਹਲਾ ਚੀਕਾ, 12 ਦਸੰਬਰ (ਓ.ਪੀ. ਸੈਣੀ)- ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਮਾਰਗ ਮੇਨ ਚੌਕ ਚੀਕਾ ਵਿਖੇ 9ਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਧੂਮਧਾਮ ਨਾਲ ਮਨਾਇਆ | ਇਸ ਮੌਕੇ ਵੱਡੀ ਗਿਣਤੀ 'ਚ ਪੁੱਜੀ ਸੰਗਤ ਨੂੰ ...

ਪੂਰੀ ਖ਼ਬਰ »

ਨੈਤਿਕਤਾ ਦੇ ਆਧਾਰ 'ਤੇ ਅਸਤੀਫ਼ਾ ਦੇਣ ਵਿਧਾਇਕ-ਸੰਦੀਪ ਗਰਗ

ਬਾਬੈਨ, 12 ਦਸੰਬਰ (ਡਾ. ਦੀਪਕ ਦੇਵਗਨ)- ਪਿੰਡ ਇਸ਼ਰਹੇੜੀ ਵਿਚ ਪਿੰਡ ਵਾਸੀਆਂ ਦਾ ਗੁੱਸਾ ਭਾਜਪਾ ਸਰਕਾਰ ਅਤੇ ਪ੍ਰਸ਼ਾਸਨ ਿਖ਼ਲਾਫ਼ ਫੁੱਟ ਪਿਆ | ਯੁਵਾ ਆਗੂ ਸੰਦੀਪ ਗਰਗ ਦੀ ਅਗਵਾਈ ਵਿਚ ਪਿੰਡ ਵਾਸੀਆਂ ਨੇ ਭਾਜਪਾ ਸਰਕਾਰ ਅਤੇ ਪ੍ਰਸ਼ਾਸਨ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX