ਤਾਜਾ ਖ਼ਬਰਾਂ


ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ
. . .  14 minutes ago
ਗੜ੍ਹਸ਼ੰਕਰ, 20 ਜੂਨ (ਧਾਲੀਵਾਲ)- ਗੜ੍ਹਸ਼ੰਕਰ ਬਲਾਕ ਦੇ ਪਿੰਡ ਪਨਾਮ ਨਾਲ ਸਬੰਧਿਤ 27 ਸਾਲਾ ਨੌਜਵਾਨ ਸਤਨਾਮ ਸਿੰਘ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਨੌਜਵਾਨ ਸਤਨਾਮ ਸਿੰਘ ਪਿੰਡ ਨੇੜਲੀ ਨਹਿਰ ਤੋਂ ਗੰਭੀਰ ਹਾਲਤ 'ਚ ਗੜ੍ਹਸ਼ੰਕਰ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  30 minutes ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  about 1 hour ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 1 hour ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 1 hour ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 1 hour ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 1 hour ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  about 2 hours ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 2 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 2 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 2 hours ago
ਨਵੀਂ ਦਿੱਲੀ, 20 ਜੂਨ- ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਭਾਜਪਾ-ਅਕਾਲੀ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 1984 'ਚ ਹੋਏ ਸਿੱਖ ਦੰਗਿਆਂ ਦੇ ਮਾਮਲੇ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੀ ....
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  about 3 hours ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 3 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  about 4 hours ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  about 4 hours ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 5 hours ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 5 hours ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 5 hours ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 5 hours ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 5 hours ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 6 hours ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  about 6 hours ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 6 hours ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 6 hours ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 6 hours ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 7 hours ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 7 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 7 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 7 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 7 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 7 hours ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 8 hours ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  about 8 hours ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 8 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 8 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 8 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 8 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਉਣ ਵਾਲੀ ਪੀੜੀ ਲਈ ਪਾਣੀ ਬਚਾਉਣਾ ਹੋਵੇਗਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550

ਮੁਕਤਸਰ ਸਾਹਿਬ

ਸ਼ੋ੍ਰਮਣੀ ਅਕਾਲੀ ਦਲ ਚੱਟਾਨ ਦੀ ਤਰ੍ਹਾਂ ਕੋਲਿਆਂਵਾਲੀ ਦੇ ਨਾਲ ਖੜ੍ਹਾ ਹੈ- ਬਾਦਲ

ਮਲੋਟ, 12 ਦਸੰਬਰ (ਗੁਰਮੀਤ ਸਿੰਘ ਮੱਕੜ)-ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਅਕਾਲੀ ਦਲ ਨਾਲ ਸਿੱਧੀ ਟੱਕਰ ਲੈਣ ਦੀ ਬਜਾਏ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਲਈ ਚਾਲਾਂ ਚੱਲੀਆਂ ਹਨ ਪਰ ਪੰਜਾਬ ਦੇ ਲੋਕ ਹਮੇਸ਼ਾ ਹੀ ਸੱਚ ਦਾ ਸਾਥ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਡਟੇ ਹਨ | ਇਹ ਗੱਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਨੇ ਢਾਣੀ ਕੋਲਿਆਂਵਾਲੀ ਵਿਖੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਹੀ | ਉਨ੍ਹਾਂ ਕਿਹਾ ਕਿ ਅੱਜ ਦੀ ਇਹ ਬੈਠਕ ਹੀ ਨਹੀਂ, ਆਪ ਲੋਕਾਂ ਦੇ ਇਕੱਠ ਅਤੇ ਉਤਸ਼ਾਹ ਨੂੰ ਵੇਖ ਕੇ ਲੱਗਦਾ ਹੈ ਕਿ ਜਿਵੇਂ ਕੋਈ ਭਾਰੀ ਕਾਨਫ਼ਰੰਸ ਹੋ ਰਹੀ ਹੋਵੇ | ਉਨ•ਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ 'ਤੇ ਜੋ ਝੂਠੇ ਪਰਚੇ ਦਰਜ ਕੀਤੇ ਹਨ, ਪਾਰਟੀ ਇਨ•ਾਂ ਗੱਲਾਂ ਤੋਂ ਘਬਰਾਉਣ ਵਾਲੀ ਨਹੀਂ | ਸ਼੍ਰੋਮਣੀ ਅਕਾਲੀ ਦਲ ਪਾਰਟੀ ਹਮੇਸ਼ਾ ਹੀ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਨਾਲ ਚੱਟਾਨ ਦੀ ਤਰ•ਾਂ ਖੜ•ੀ ਹੈ ਅਤੇ ਜਿੱਤ ਹਮੇਸ਼ਾ ਸੱਚਾਈ ਦੀ ਹੁੰਦੀ ਹੈ | ਉਨ•ਾਂ ਕਿਹਾ ਕਿ ਸਰਾਵਾਂ ਜ਼ੈਲ ਤੋਂ ਆਏ ਆਪ ਲੋਕਾਂ ਦਾ ਭਾਰੀ ਇਕੱਠ ਇਹ ਦਰਸਾਉਂਦਾ ਹੈ ਕਿ ਆਪ ਲੋਕਾਂ 'ਚ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਅਤੇ ਉਨ•ਾਂ ਦੇ ਪਰਿਵਾਰ ਪ੍ਰਤੀ ਕਿਨ•ਾਂ ਪਿਆਰ ਹੈ | ਸ: ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਹੁਣ ਜ਼ਰੂਰਤ ਹੈ ਕਿ ਆਪਾਂ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ 'ਤੇ ਪਹਿਰਾ ਦਿੰਦੇ ਹੋਏ ਆਉਣ ਵਾਲਆਂ ਪੰਚਾਇਤੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿੱਤਾ ਕੇ ਇਹ ਦਿਖਾ ਦੇਈਏ ਕਿ ਅਕਾਲੀ ਦਲ-ਭਾਜਪਾ ਗਠਜੋੜ ਦੀ ਸਰਕਾਰ ਨੇ ਜੋ ਵਿਕਾਸ ਦੇ ਕੰਮ ਵੱਡੇ ਪੱਧਰ 'ਤੇ ਕਰਵਾਏ ਸਨ ਲੋਕ ਅੱਜ ਵੀ ਕਰਵਾਏ ਗਏ ਵਿਕਾਸ ਦੇ ਕੰਮਾਂ ਦੇ ਨਾਲ ਖੜ•ੇ ਹਨ | ਕਰਤਾਰਪੁਰ ਲਾਂਘੇ ਦੇ ਖੁੱਲ•ਣ 'ਤੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਸ ਦੇ ਲਈ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਵਧਾਈ ਦੀਆਂ ਪਾਤਰ ਹਨ | ਹਰ ਇਕ ਸਿੱਖ ਦੀ ਇਹ ਦਿਲੀ ਅਰਦਾਸ ਉਸ ਵਾਹਿਗੁਰੂ ਅਕਾਲ ਪੁਰਖ ਨੇ ਸੁਣ ਲਈ ਹੈ ਪਰ ਉੱਧਰ ਦੂਜੇ ਪਾਸੇ ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਹਿ ਰਹੇ ਹਨ ਕਿ ਇਸ ਲਾਂਘੇ ਦੇ ਖੁੱਲ•ਣ ਨਾਲ ਆਈ.ਐਸ.ਆਈ ਦੀਆਂ ਗਤੀਵਿਧੀਆਂ ਵੀ ਵਧ ਜਾਣਗੀਆਂ | ਬਿਆਨ ਤੋਂ ਸਾਫ਼ ਹੋ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਇਸ ਬਣਨ ਜਾ ਰਹੇ ਲਾਂਘੇ ਦੇ ਪ੍ਰੋਜੈਕਟ ਵਿਚ ਰੋੜੇ ਅਟਕਾਉਣ ਦਾ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਕਿਸੇ ਵੀ ਆਗੂ ਦੇ ਝਾਂਸੇ ਵਿਚ ਨਾ ਆ ਕੇ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾ ਕੇ ਆਪਣਾ ਫ਼ਰਜ਼ ਪੂਰਾ ਕਰੀਏ | ਇਸ ਮੌਕੇ ਪਰਮਿੰਦਰ ਸਿੰਘ ਕੋਲਿਆਂਵਾਲੀ ਵਲੋਂ ਸ: ਪ੍ਰਕਾਸ਼ ਸਿੰਘ ਬਾਦਲ ਦਾ ਸਵਾਗਤ ਕਰਦੇ ਹੋਏ ਉਨ•ਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਜੋ ਸੇਵਾ ਪਾਰਟੀ ਉਨ•ਾਂ ਨੂੰ ਸੌਾਪੇਗੀ ਉਹ ਤਨਦੇਹੀ ਨਾਲ ਪਹਿਲਾਂ ਦੀ ਤਰ•ਾਂ ਹੀ ਨਿਭਾਉਣਗੇ | ਇਸ ਮੌਕੇ ਪ੍ਰਦੀਪ ਸਿੰਘ ਕੋਲਿਆਂਵਾਲੀ, ਵਿਧਾਇਕ ਰੋਜ਼ੀ ਬਰਕੰਦੀ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ, ਅਕਾਲੀ ਆਗੂ ਡਿੰਪੀ ਢਿੱਲੋਂ, ਪੀ.ਏ. ਗੁਰਚਰਨ ਸਿੰਘ, ਪੀ.ਏ. ਗੁਰਮੀਤ ਸਿੰਘ, ਭਾਜਪਾ ਆਗੂ ਰਾਕੇਸ਼ ਧੀਂਗੜਾ, ਨਗਰ ਕੌਾਸਲਰ ਰਜਿੰਦਰ ਘੱਗਾ, ਹੈਪੀ ਮੱਕੜ, ਸ਼ਾਮ ਲਾਲ ਗੁਪਤਾ, ਨਗਰ ਕੌਾਸਲ ਦੇ ਪ੍ਰਧਾਨ ਰਾਮ ਸਿੰਘ ਭੁੱਲਰ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਸੰਤ ਸਿੰਘ ਕੰਗ, ਪਿੰਦਰ ਕੰਗ, ਅਸ਼ਵਨੀ ਗੋਇਲ, ਦੀਪਾ ਸੰਧੂ, ਰਣਜੋਧ ਸਿੰਘ ਲੰਬੀ,ਅਗਮ ਸ਼ਾਮਖੇੜਾ, ਪੱਪੀ ਤਰਮਾਲਾ, ਕਾਕਾ ਭਾਈਕਾ, ਹਰਚਰਨ ਸਿੰਘ ਸ਼ੇਰੀ ਆਦਿ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |

ਸਾਬਕਾ ਵਿਧਾਇਕ ਬੀਬੀ ਬਰਾੜ ਦੀ ਅਗਵਾਈ 'ਚ ਵਰਕਰਾਂ ਮਨਾਏ ਜਿੱਤ ਦੇ ਜਸ਼ਨ

ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਢਿੱਲੋਂ)-ਤਿੰਨ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਮਿਲੀ ਸ਼ਾਨਦਾਰ ਸਫ਼ਲਤਾ ਤੇ ਸਾਬਕਾ ਕਾਂਗਰਸੀ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਦੀ ਅਗਵਾਈ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਵਰਕਰਾਂ ਨੇ ਜਿੱਤ ਦੇ ...

ਪੂਰੀ ਖ਼ਬਰ »

ਕਾਂਗਰਸ ਦੀ ਜਿੱਤ ਨੇ ਰਾਹੁਲ ਗਾਂਧੀ ਦੀ ਲੋਕਪਿ੍ਅਤਾ 'ਤੇ ਮੋਹਰ ਲਾਈ-ਹਰਚਰਨ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੀ ਵੱਖ-ਵੱਖ ਸੂਬਿਆਂ ਰਾਜਸਥਾਨ, ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ਵਿਚ ਹੋਈ ਸ਼ਾਨਦਾਰ ਜਿੱਤ ਨੇ ਜਿਥੇ ਕਾਂਗਰਸੀ ਵਰਕਰਾਂ ਦੇ ਹੌਸਲੇ ਬੁਲੰਦ ਕੀਤੇ ਹਨ ਉਥੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ...

ਪੂਰੀ ਖ਼ਬਰ »

ਕਾਂਗਰਸ ਦੀ ਜਿੱਤ 'ਤੇ ਲੱਡੂ ਵੰਡੇ

ਗਿੱਦੜਬਾਹਾ, 12 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਰਾਜਾਂ ਵਿਚ ਕਾਂਗਰਸ ਪਾਰਟੀ ਵਲੋਂ ਚੋਣਾਂ ਜਿੱਤਣ ਦੀ ਖ਼ੁਸ਼ੀ ਵਿਚ ਗਿੱਦੜਬਾਹਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਾਜੀਵ ਮਿੱਤਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਮਲੋਟ ਤੇਜ਼ੀ ਨਾਲ ਵਧ ਰਿਹਾ ਹੈ ਬੇਸਹਾਰਾ ਜਾਨਵਰਾਂ ਤੋਂ ਮੁਕਤ ਹੋਣ ਵੱਲ

ਮਲੋਟ, 12 ਦਸੰਬਰ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਸਮਾਜ ਸੇਵੀਆਂ ਦੀ ਮਦਦ ਨਾਲ ਮਲੋਟ ਸ਼ਹਿਰ ਨੂੰ ਬੇਸਹਾਰਾ ਜਾਨਵਰਾਂ ਤੋਂ ਮੁਕਤ ਕਰਨ ਲਈ ਵਿੱਢੀ ਮੁਹਿੰਮ ਨੂੰ ਬੂਰ ਪੈਣ ਲੱਗਾ ਹੈ ਅਤੇ ਮਲੋਟ ਤੇਜੀ ਨਾਲ ਬੇਸਹਾਰਾ ਜਾਨਵਰਾਂ ਤੋਂ ਮੁਕਤ ਹੋਣ ...

ਪੂਰੀ ਖ਼ਬਰ »

ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਤ

ਮੰਡੀ ਬਰੀਵਾਲਾ, 12 ਦਸੰਬਰ (ਨਿਰਭੋਲ ਸਿੰਘ)-ਪੀ.ਆਰ.ਟੀ.ਸੀ. ਦੀ ਬੱਸ ਦੀ ਫੇਟ ਵੱਜਣ ਕਾਰਨ ਨਾਜਰ ਸਿੰਘ ਪੁੱਤਰ ਹਜੂਰ ਸਿੰਘ ਵਾਸੀ ਵੜਿੰਗ ਦੀ ਮੌਤ ਹੋ ਗਈ | ਕੋਟਕਪੂਰਾ ਵਲੋਂ ਸ੍ਰੀ ਮੁਕਤਸਰ ਸਾਹਿਬ ਜਾ ਰਹੀ ਬੱਸ ਨੇ ਵੜਿੰਗ ਦੇ ਨੇੜੇ ਇਕ ਵਿਅਕਤੀ ਜੋ ਕਿ ਸਾਈਕਲ 'ਤੇ ਆ ਰਿਹਾ ...

ਪੂਰੀ ਖ਼ਬਰ »

ਜ਼ਿਲ੍ਹਾ ਟੈ੍ਰਫਿਕ ਪੁਲਿਸ ਨੇ ਨਿਯਮਾਂ ਸਬੰਧੀ ਜਾਗਰੂਕ ਕੀਤਾ

ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਜ਼ਿਲ੍ਹਾ ਟੈ੍ਰਫਿਕ ਪੁਲਿਸ ਨੇ ਬਿਨਾਂ ਕਾਗ਼ਜ਼ਾਂ ਤੋਂ ਵਾਹਨ ਚਲਾਉਣ ਵਾਲੀਆਂ ਔਰਤਾਂ ਨੂੰ ਨਿਯਮਾਂ ਸਬੰਧੀ ਜਾਗਰੂਕ ਕੀਤਾ ਅਤੇ ਲੇਡੀਜ਼ ਪੁਲਿਸ ਦੇ ਸਹਿਯੋਗ ਦੇ ਨਾਲ ਔਰਤਾਂ ਦੇ ਵਾਹਨ ਰੋਕ ਕੇ ਵੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮਲੋਟ, 12 ਦਸੰਬਰ (ਮੱਕੜ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸਵੇਰ ਵੇਲੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਬਾਣੀ ਦੇ ਲੜ ਲਗਾਇਆ ਅਤੇ ਸ਼੍ਰੀ ...

ਪੂਰੀ ਖ਼ਬਰ »

ਐਪਲ ਸਕੂਲ ਦੇ ਵਿਦਿਆਰਥੀਆਂ ਨੇ ਕੁਸ਼ਤੀ 'ਚ ਮਾਰੀਆਂ ਮੱਲਾਂ

ਲੰਬੀ, 12 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਐਪਲ ਇੰਟਰਨੈਸ਼ਨਲ ਸਕੂਲ ਲੰਬੀ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਹੋਏ ਕੁਸ਼ਤੀ ਮੁਕਾਬਲਿਆਂ ਵਿਚ ਮੱਲ੍ਹਾਂ ਮਾਰੀਆਂ ਹਨ | ਇਹ ਜਾਣਕਾਰੀ ਦਿੰਦਿਆਂ ਸਕੂਲ ਤੇ ਪ੍ਰਬੰਧਕ ਹਰਪ੍ਰੀਤ ਸਿੰਘ ਪਰਮਾਰ ਨੇ ਦੱਸਿਆ ਕਿ ਪੰਜਾਬ ਰਾਜ ...

ਪੂਰੀ ਖ਼ਬਰ »

16 ਦੀ ਬਠਿੰਡਾ ਰੈਲੀ ਲਈ ਖੇਤ ਮਜ਼ਦੂਰਾਂ ਵਲੋਂ ਮੀਟਿੰਗ

ਮੰਡੀ ਲੱਖੇਵਾਲੀ, 12 ਦਸੰਬਰ (ਮਿਲਖ ਰਾਜ)-ਸਾਂਝਾ ਅਧਿਆਪਕ ਮੋਰਚਾ ਵਲੋਂ ਪਟਿਆਲਾ ਵਿਖੇ ਚੱਲ ਰਹੇ ਧਰਨੇ ਨੂੰ ਸਮਾਪਤ ਕਰਕੇ 16 ਦਸੰਬਰ ਨੂੰ ਬਠਿੰਡਾ ਵਿਖੇ ਪੰਜਾਬ ਦੀਆਂ ਭਰਾਤਰੀ ਜਥੇਬੰਦੀਆਂ ਦੀ ਹਮਾਇਤ ਨਾਲ ਇਕ ਵੱਡੀ ਰੈਲੀ ਕੀਤੀ ਜਾ ਰਹੀ ਹੈ | ਇਸ ਰੈਲੀ ਨੂੰ ਸਫਲ ਬਣਾਉਣ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ

ਦੋਦਾ , 12 ਦਸੰਬਰ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਇੱਥੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਆਸਾ ਬੁੱਟਰ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

14 ਲੱਖ ਦਾ ਗਬਨ ਕਰਨ ਦੇ ਦੋਸ਼ ਹੇਠ ਖਜ਼ਾਨਾ ਦਫ਼ਤਰ ਦੇ ਕਲਰਕ 'ਤੇ ਮਾਮਲਾ ਦਰਜ

ਮਲੋਟ, 12 ਦਸੰਬਰ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਖ਼ਜ਼ਾਨਾ ਅਧਿਕਾਰੀ ਵਲੋਂ ਮਲੋਟ ਉਪ ਖ਼ਜ਼ਾਨਾ ਦਫ਼ਤਰ ਵਿਚੋਂ 14 ਲੱਖ, 7 ਹਜ਼ਾਰ, 259 ਰੁਪਏ ਗਬਨ ਕਰਨ ਦੀ ਸ਼ਿਕਾਇਤ ਉਪਰ ਥਾਣਾ ਸਦਰ ਪੁਲਿਸ ਵਲੋਂ ਸਕੱਤਰ ਸਿੰਘ 'ਤੇ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵੱਲੋਂ ਮੁਫ਼ਤ ਆਯੁਰਵੈਦਿਕ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਵਿਸ਼ਾਲ ਨਗਰ ਵਿਖੇ ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਆਯੂਰਵੈਦਿਕ ਕੈਂਪ ਲਗਾਇਆ ਗਿਆ, ਜਿਸ ਵਿਚ ਆਯੂਰਵੈਦਿਕ ਡਾ: ਰਾਜ ਕੁਮਾਰ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ | ਇਸ ਮੌਕੇ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਸੀ.ਐਸ.ਟੀ.ਆਈ. ਨੇ ਵਾਹਨਾਂ 'ਤੇ ਰਿਫ਼ਲੈਕਟਰ ਲਾਏ

ਲੰਬੀ, 12 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀ.ਐਸ.ਟੀ.ਆਈ. ਅਬੁਲ ਖੁਰਾਣਾ ਨੇ ਸੜਕੀ ਹਾਦਸਿਆਂ ਨੰੂ ਠੱਲ੍ਹ ਪਾਉਣ ਲਾਈ ਵਾਹਨਾਂ 'ਤੇ ਰਿਫ਼ਲੈਕਟਰ ਲਾਏ ਗਏ | ਪਿੰ੍ਰਸੀਪਲ ਸ੍ਰੀ ਦੀਪਕ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਵਿਚ ਵੀ ਕਾਂਗਰਸ ਦੀ ਵੱਡੀ ਜਿੱਤ ਹੋਵੇਗੀ-ਭੀਨਾ ਬਰਾੜ

ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਤੇ ਛੱਤੀਸਗੜ੍ਹ ਵਿਖੇ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਕਾਂਗਰਸ ਨੂੰ ਪਸੰਦ ਕਰਦੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਜਿੱਤ ਦੇ ਜਸ਼ਨ ਮਨਾਏ

ਦੋਦਾ, 12 ਦਸੰਬਰ (ਰਵੀਪਾਲ)-ਰਾਜਸਥਾਨ ਅਤੇ ਛੱਤੀਸਗੜ੍ਹ ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਨੇ ਇਹ ਸਿੱਧ ਕਰ ਦਿੱਤਾ ਕਿ 2019 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਹੀ ਸਰਕਾਰ ਬਣਾਵੇਗੀ | ਇਸ ਗੱਲ ਦਾ ਪ੍ਰਗਟਾਵਾ ਅੱਜ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ 'ਤੇ ਸਮਾਗਮ ਕੱਲ੍ਹ

ਮਲੋਟ, 12 ਦਸੰਬਰ (ਮੱਕੜ)-ਸਥਾਨਕ ਪੁੱਡਾ ਕਾਲੋਨੀ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਦੀ ਖ਼ੁਸ਼ੀ ਵਿਚ ਪਾਰਟੀ ਦੀ ਚੜ੍ਹਦੀਕਲਾ ਦੇ ਲਈ ਸ੍ਰੀ ਅਖੰਡ ਪਾਠ ਆਰੰਭ ਕਰਵਾਇਆ ਗਿਆ | ਇਸ ਮੌਕੇ ਤੇ ਇਲਾਕੇ ਭਰ ਤੋਂ ਆਏ ...

ਪੂਰੀ ਖ਼ਬਰ »

ਨਰਿੰਦਰ ਸਿੰਘ ਤੇ ਰਿਸ਼ਭ ਬਜਾਜ ਨੇ ਬਤੌਰ ਜੇ.ਈ. ਅਹੁਦੇ ਸੰਭਾਲੇ

ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਖੇ ਹਰਪਾਲ ਸਿੰਘ ਉਪ-ਮੰਡਲ ਇੰਜੀਨੀਅਰ ਅਤੇ ਗਗਨਦੀਪ ਸਿੰਘ ਸੰਧੂ ਕਾਰਜਕਾਰੀ ਇੰਜੀਨੀਅਰ ਦੀ ਅਗਵਾਈ ਹੇਠ ਨਰਿੰਦਰ ਸਿੰਘ ਵਾਸੀ ਗਿੱਦੜਬਾਹਾ ਤੇ ਰੀਸ਼ਭ ਬਜਾਜ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਜਿੱਤ 'ਤੇ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ

ਰੁਪਾਣਾ, 12 ਦਸੰਬਰ (ਜਗਜੀਤ ਸਿੰਘ)-ਛੱਤੀਸਗੜ੍ਹ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਦੀ ਖ਼ੁਸ਼ੀ 'ਚ ਪਿੰਡ ਰੁਪਾਣਾ ਦੇ ਕਾਂਗਰਸੀ ਵਰਕਰਾਂ ਨੇ ਇਕੱਠੇ ਹੋ ਕੇ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਦੀ ਅਗਵਾਈ 'ਚ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਵਿਚ ਕਾਂਗਰਸ ਕਿਲ੍ਹਾ ਫ਼ਤਹਿ ਕਰ ਲਵੇਗੀ-ਭੱਟੀ

ਮਲੋਟ, 12 ਦਸੰਬਰ (ਮੱਕੜ)-ਲੋਕਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਨੂੰ ਨਕਾਰ ਦਿੱਤਾ ਹੈ, ਇਸ ਦਾ ਵੱਡਾ ਸਬੂਤ ਹੈ ਝਾਰਖੰਡ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਲੋਕਾਂ ਨੇ ਇਨ੍ਹਾਂ ਰਾਜਾਂ ਵਿਚ ਭਾਜਪਾ ਨੂੰ ਨਕਾਰਦੇ ਹੋਏ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਕੀਤੀ ਜੇਤੂ ਰੈਲੀ

ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਅਗਵਾਈ ਹੇਠ ਜਥੇਬੰਦਕ ਤਾਕਤ ਨਾਲ ਕਿਸਾਨ ਦੀ ਨਰਮੇ ਦੀ ਭਰੀ ਟਰਾਲੀ ਵਾਪਸ ਕਰਵਾਉਣ ਸਮੇਂ ਜੇਤੂ ਰੈਲੀ ਕੀਤੀ ਅਤੇ ...

ਪੂਰੀ ਖ਼ਬਰ »

ਕਾਂਗਰਸ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਮਲੋਟ, 12 ਦਸੰਬਰ (ਪਾਟਿਲ)-ਦੇਸ਼ ਦੇ ਤਿੰਨ ਰਾਜਾਂ 'ਚ ਕਾਂਗਰਸ ਪਾਰਟੀ ਦੀ ਜਿੱਤ 'ਤੇ ਸਥਾਨਕ ਕਾਾਗਰਸੀਆਂ 'ਚ ਵੀ ਖ਼ੁਸ਼ੀ ਦਾ ਮਾਹੌਲ ਹੈ | ਇਸ ਮੌਕੇ ਉੱਘੇ ਕਾਂਗਰਸੀ ਆਗੂ ਤੇ ਐਡਵਰਡਗੰਜ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਪ੍ਰਮੋਦ ਮਹਾਸ਼ਾ ਦੇ ਦਫ਼ਤਰ ਪੁੱਜ ਕੇ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਨੂੰ ਲੈ ਕੇ ਅਕਾਲੀ ਦਲ ਵਲੋਂ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਅੱਜ ਗ੍ਰਾਮ ਪੰਚਾਇਤ ਚੋਣਾਂ ਨੂੰ ਲੈ ਕੇ ਇੱਥੇ ਭਰਵੀਂ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੰਸਥਾ ਨੇ ਕੈਂਸਰ ਜਾਂਚ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਪਰਮਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਥਾਂਦੇਵਾਲਾ ਦੇ ਸਹਿਯੋਗ ਨਾਲ ਕੈਂਸਰ ਦੀ ਜਾਂਚ ਅਤੇ ਜਾਣਕਾਰੀ ਲਈ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਕਰੀਬ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX