ਤਾਜਾ ਖ਼ਬਰਾਂ


ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ
. . .  14 minutes ago
ਗੜ੍ਹਸ਼ੰਕਰ, 20 ਜੂਨ (ਧਾਲੀਵਾਲ)- ਗੜ੍ਹਸ਼ੰਕਰ ਬਲਾਕ ਦੇ ਪਿੰਡ ਪਨਾਮ ਨਾਲ ਸਬੰਧਿਤ 27 ਸਾਲਾ ਨੌਜਵਾਨ ਸਤਨਾਮ ਸਿੰਘ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਨੌਜਵਾਨ ਸਤਨਾਮ ਸਿੰਘ ਪਿੰਡ ਨੇੜਲੀ ਨਹਿਰ ਤੋਂ ਗੰਭੀਰ ਹਾਲਤ 'ਚ ਗੜ੍ਹਸ਼ੰਕਰ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  30 minutes ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  about 1 hour ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 1 hour ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 1 hour ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 1 hour ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 1 hour ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  about 2 hours ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 2 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 2 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 2 hours ago
ਨਵੀਂ ਦਿੱਲੀ, 20 ਜੂਨ- ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਭਾਜਪਾ-ਅਕਾਲੀ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 1984 'ਚ ਹੋਏ ਸਿੱਖ ਦੰਗਿਆਂ ਦੇ ਮਾਮਲੇ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੀ ....
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  about 3 hours ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 3 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  about 4 hours ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  about 4 hours ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 5 hours ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 5 hours ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 5 hours ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 5 hours ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 5 hours ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 6 hours ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  about 6 hours ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 6 hours ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 6 hours ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 6 hours ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 7 hours ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 7 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 7 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 7 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 7 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 7 hours ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 8 hours ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  about 8 hours ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 8 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 8 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 8 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 8 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਉਣ ਵਾਲੀ ਪੀੜੀ ਲਈ ਪਾਣੀ ਬਚਾਉਣਾ ਹੋਵੇਗਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਮੱਘਰ ਸੰਮਤ 550

ਕਪੂਰਥਲਾ / ਫਗਵਾੜਾ

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਕਪੂਰਥਲਾ, 12 ਦਸੰਬਰ (ਸਡਾਨਾ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਬਾਵਿਆਂ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸਜੇ ਧਾਰਮਿਕ ਦੀਵਾਨਾਂ ਵਿਚ ਭਾਈ ਦਲਬੀਰ ਸਿੰਘ ਹੀਰਾ ਜਲੰਧਰ ਵਾਲੇ, ਭਾਈ ਸੂਰਤਾ ਸਿੰਘ, ਭਾਈ ਜਗਜੀਤ ਸਿੰਘ, ਭਾਈ ਜ਼ੋਰਾਵਰ ਸਿੰਘ ਨਿਜ਼ਾਮਪੁਰ ਵਾਲੇ, ਬੀਬੀ ਭਾਨੀ ਇਸਤਰੀ ਸਤਿਸੰਗ ਸਭਾ ਆਦਿ ਦੇ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਠੇਕੇਦਾਰ ਉੱਜਲ ਸਿੰਘ, ਸਕੱਤਰ ਮਨਜੀਤ ਬਹਾਦਰ ਸਿੰਘ ਬਾਵਾ ਤੇ ਹੋਰ ਅਹੁਦੇਦਾਰਾਂ ਵਲੋਂ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਮਨਮੋਹਨ ਸਿੰਘ ਵਾਲੀਆ ਕੌਾਸਲਰ, ਜਗੀਰ ਸਿੰਘ ਸਿੱਧੂ, ਅਰਵਿੰਦਰਜੀਤ ਸਿੰਘ ਸੂਰੀ, ਪਿ੍ਤਪਾਲ ਸਿੰਘ ਵਾਲੀਆ, ਜਥੇਦਾਰ ਜਸਵਿੰਦਰ ਸਿੰਘ ਬੱਤਰਾ, ਮਾਸਟਰ ਸੁਖਦੇਵ ਸਿੰਘ, ਸਵਿੰਦਰ ਸਿੰਘ, ਗੁਰਦੀਪ ਸਿੰਘ, ਹਰਜੀਤ ਸਿੰਘ ਭਾਟੀਆ, ਬੋਹੜ ਸਿੰਘ, ਨਿਰਮਲ ਸਿੰਘ, ਇੰਦਰਜੀਤ ਸਿੰਘ, ਗੁਰਮੇਲ ਸਿੰਘ, ਕੰਵਲਜੀਤ ਕੌਰ, ਕੁਲਦੀਪ ਕੌਰ, ਬਲਜਿੰਦਰ ਕੌਰ ਧੰਜਲ, ਰਜਨੀਤ ਕੌਰ, ਸੁਖਵਿੰਦਰ ਕੌਰ, ਰਵਿੰਦਰਜੀਤ ਕੌਰ, ਬੀਬੀ ਦਵਿੰਦਰਪਾਲ ਕੌਰ ਬਾਵਾ, ਪਰਮਜੀਤ ਕੌਰ, ਦਰਸ਼ਨ ਕੌਰ, ਜੋਗਿੰਦਰ ਸਿੰਘ, ਪਰਮਜੀਤ ਸਿੰਘ, ਇੰਦਰਪਾਲ ਸਿੰਘ, ਕਿਰਪਾਲ ਸਿੰਘ, ਮਲਕੀਤ ਸਿੰਘ, ਸੁਖਜੀਤ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ, ਮਨਪ੍ਰੀਤ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਸ਼ਹੀਦੀ ਪੁਰਬ ਸਬੰਧੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਮਾਗਮ
ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸਜੇ ਦੀਵਾਨਾਂ ਵਿਚ ਭਾਈ ਸੁਖਵਿੰਦਰ ਸਿੰਘ ਬਟਾਲਵੀ, ਸਟੇਟ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੋਤ ਸਿੰਘ, ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਵਰਿਆਮ ਸਿੰਘ ਕਪੂਰ ਤੋਂ ਇਲਾਵਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਉਪਰੰਤ ਪ੍ਰਸਿੱਧ ਕਥਾ-ਵਾਚਕ ਗਿਆਨੀ ਸੁਖਦੇਵ ਸਿੰਘ ਨੇ ਸੰਗਤਾਂ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਇਤਿਹਾਸ ਦੀਆਂ ਵਿਚਾਰਾਂ ਸਾਂਝੀਆਂ ਕੀਤੀਆਂ | ਸਮਾਗਮ ਮੌਕੇ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ, ਜ਼ਿਲ੍ਹਾ ਪ੍ਰਧਾਨ ਜਗੀਰ ਸਿੰਘ ਵਡਾਲਾ, ਅਮਰਬੀਰ ਸਿੰਘ ਲਾਲੀ ਚੇਅਰਮੈਨ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਖੋਜੇਵਾਲ, ਰਜਿੰਦਰ ਸਿੰਘ ਧੰਜਲ ਕੌਾਸਲਰ, ਵਰਿਆਮ ਸਿੰਘ ਕਪੂਰ, ਦਵਿੰਦਰ ਸਿੰਘ ਦੇਵ, ਸਵਰਨ ਸਿੰਘ, ਜਸਬੀਰ ਸਿੰਘ ਰਾਣਾ, ਰਛਪਾਲ ਸਿੰਘ, ਹਰਜੀਤ ਸਿੰਘ ਭਾਟੀਆ, ਸੁਖਪਾਲ ਸਿੰਘ ਭਾਟੀਆ, ਗੁਰਪ੍ਰੀਤ ਸਿੰਘ ਸੋਨਾ, ਮਨਮੋਹਨ ਸਿੰਘ, ਸੁਰਜੀਤ ਸਿੰਘ ਸਡਾਨਾ, ਗੁਰਦੁਆਰਾ ਸਾਹਿਬ ਦੇ ਇੰਚਾਰਜ ਕਮਲਜੀਤ ਸਿੰਘ ਉੱਚਾ, ਗਿਆਨੀ ਅਵਤਾਰ ਸਿੰਘ, ਬਾਬਾ ਜਸਵਿੰਦਰ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਗੁਰਪ੍ਰੀਤ ਸਿੰਘ ਬੰਟੀ ਵਾਲੀਆ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਗੁਰਦੁਆਰਾ ਸਾਹਿਬ ਦੇਵੀ ਤਲਾਬ ਵਿਖੇ ਸਮਾਗਮ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਸ੍ਰੀ ਕਲਗੀਧਰ ਸੇਵਕ ਸਭਾ ਦੇਵੀ ਤਲਾਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਏ ਗਏ |
ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਤੇ ਸ੍ਰੀ ਆਸਾ ਜੀ ਦੀ ਵਾਰ ਦੇ ਕੀਰਤਨ ਭਾਈ ਕਰਮ ਸਿੰਘ ਨੂਰਪੁਰੀ ਵਲੋਂ ਕੀਤੇ ਗਏ, ਉਪਰੰਤ ਭਾਈ ਪ੍ਰੇਮਜੀਤ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ ਤੇ ਸਟੇਜ ਸਕੱਤਰ ਦੀ ਸੇਵਾ ਹਰਬੰਸ ਸਿੰਘ ਖੁਰਾਣਾ ਨੇ ਨਿਭਾਈ |
ਇਸ ਮੌਕੇ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਪ੍ਰਧਾਨ ਉਂਕਾਰ ਸਿੰਘ, ਹਰਬੰਸ ਸਿੰਘ ਖੁਰਾਣਾ, ਗਿਆਨੀ ਗੁਰਮੀਤ ਸਿੰਘ, ਜਸਪਾਲ ਸਿੰਘ ਖੁਰਾਣਾ, ਬਲਵੰਤ ਸਿੰਘ ਬੱਲ, ਮਹਿੰਦਰ ਸਿੰਘ ਨੂਰਪੁਰੀ, ਸਤਨਾਮ ਸਿੰਘ, ਤਰਲੋਚਨ ਸਿੰਘ, ਸਵਰਨ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਪਰਮਜੀਤ ਸਿੰਘ ਧਾਲੀਵਾਲ, ਅਵਤਾਰ ਸਿੰਘ ਖੁਰਾਣਾ, ਹਰਸਿਮਰਨ ਸਿੰਘ ਖੁਰਾਣਾ, ਸਰੂਪ ਸਿੰਘ ਮਠੌਣ, ਰਛਪਾਲ ਸਿੰਘ, ਯੋਧ ਸਿੰਘ, ਜਗਜੀਤ ਸਿੰਘ, ਇੰਦਰਪ੍ਰੀਤ ਸਿੰਘ, ਲੱਖਾ ਸਿੰਘ, ਮੱਸਾ ਸਿੰਘ, ਗੁਰਮੇਲ ਸਿੰਘ, ਨਿਰੰਜਨ ਸਿੰਘ, ਡਾ: ਹਰਭਜਨ ਸਿੰਘ, ਭਗਤ ਸਿੰਘ, ਗੁਰਚਰਨ ਸਿੰਘ, ਬਲਵਿੰਦਰ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |

ਪੰਚਾਇਤੀ ਚੋਣਾਂ ਤੋਂ ਪਹਿਲਾਂ ਹਰਬੰਸਪੁਰ ਤੇ ਜਗਜੀਤਪੁਰ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਕਰਾਰਾ ਝਟਕਾ

ਫਗਵਾੜਾ, 12 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਹਲਕਾ ਵਿਧਾਨਸਭਾ ਫਗਵਾੜਾ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਹਰਬੰਸਪੁਰ ਤੇ ਜਗਜੀਤਪੁਰ ਦੇ ਕਰੀਬ 25 ਪਰਿਵਾਰਾਂ ਨੇ ਸੇਵਾ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਗੱਠਜੋੜ ਨੂੰ ਛੱਡ ਕੇ ...

ਪੂਰੀ ਖ਼ਬਰ »

ਗਾਇਕਾ ਜੋਤ ਸਿੱਧੂ 'ਬੈਲੀ–ਵੈਲੀ, ਗੀਤ ਨਾਲ 'ਹੈਲੋ ਹੈਲੋ 2019, ਵਿੱਚ ਪਾਉਣਗੇ ਧਮਾਲਾਂ

ਢਿਲਵਾਂ, 12 ਦਸੰਬਰ (ਗੋਬਿੰਦ ਸੁਖੀਜਾ)–ਨਵੇਂ ਸਾਲ ਦੀ ਆਮਦ ਤੇ 1 ਜਨਵਰੀ ਨੂੰ ਡੀ.ਡੀ. ਪੰਜਾਬੀ ਤੇ ਸ਼ਾਮ 7 ਤੋਂ 8 ਤੱਕ ਪ੍ਰੋਗਰਾਮ 'ਹੈਲੋ ਹੈਲੋ 2019, ਵਿੱਚ ਗਾਇਕਾ ਜੋਤ ਸਿੱਧੂ ਆਪਣੇ ਨਵੇਂ ਗੀਤ 'ਬੈਲੀ–ਵੈਲੀ, ਨਾਲ ਹਾਜ਼ਰੀ ਲਗਵਾਉਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਤੇ ਚੂਰਾ ਪੋਸਤ ਸਮੇਤ ਇਕ ਕਾਬੂ

ਕਪੂਰਥਲਾ, 12 ਦਸੰਬਰ (ਸਡਾਨਾ)-ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਸੁਖਪਾਲ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਸੁਰਿੰਦਰ ਸਿੰਘ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਤੇ ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਕੋਤਵਾਲੀ ਦੀ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਗਾਇਕਾ ਜੋਤ ਸਿੱਧੂ 'ਬੈਲੀ–ਵੈਲੀ, ਗੀਤ ਨਾਲ 'ਹੈਲੋ ਹੈਲੋ 2019, ਵਿੱਚ ਪਾਉਣਗੇ ਧਮਾਲਾਂ

ਢਿਲਵਾਂ, 12 ਦਸੰਬਰ (ਗੋਬਿੰਦ ਸੁਖੀਜਾ)–ਨਵੇਂ ਸਾਲ ਦੀ ਆਮਦ ਤੇ 1 ਜਨਵਰੀ ਨੂੰ ਡੀ.ਡੀ. ਪੰਜਾਬੀ ਤੇ ਸ਼ਾਮ 7 ਤੋਂ 8 ਤੱਕ ਪ੍ਰੋਗਰਾਮ 'ਹੈਲੋ ਹੈਲੋ 2019, ਵਿੱਚ ਗਾਇਕਾ ਜੋਤ ਸਿੱਧੂ ਆਪਣੇ ਨਵੇਂ ਗੀਤ 'ਬੈਲੀ–ਵੈਲੀ, ਨਾਲ ਹਾਜ਼ਰੀ ਲਗਵਾਉਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਫਗਵਾੜਾ ਦੇ ਪਟਵਾਰੀ ਅਤੇ ਕਾਨੂੰਗੋ ਰੋਸ ਵਜੋਂ ਦੋ ਦਿਨ ਰਹਿਣਗੇ ਛੁੱਟੀ 'ਤੇ

ਫਗਵਾੜਾ, 12 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਪਟਵਾਰ ਯੂਨੀਅਨ ਫਗਵਾੜਾ ਦੇ ਪ੍ਰਧਾਨ ਪਰਮਜੀਤ ਰਾਮ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਬਠਿੰਡਾ ਦੇ ਪਟਵਾਰੀ ਅਤੇ ਕਾਨੂੰਗੋ ਵਿਰੋਧੀ ਵਤੀਰੇ ਕਾਰਨ ਪੰਜਾਬ ਦੇ ਸਮੂਹ ਪਟਵਾਰੀ ਅਤੇ ਕਾਨੂੰਗੋ 13 ਅਤੇ 14 ਦਸੰਬਰ ਨੂੰ ਦੋ ਦਿਨ ਰੋਸ ...

ਪੂਰੀ ਖ਼ਬਰ »

575 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ, ਦੋ ਫ਼ਰਾਰ

ਫਗਵਾੜਾ, 12 ਦਸੰਬਰ (ਹਰੀਪਾਲ ਸਿੰਘ)-ਫਗਵਾੜਾ ਪੁਲਿਸ ਨੇ ਅੱਜ 575 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਜਦਕਿ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ਅੱਜ ਇੱਥੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਨਾਲ ਰਾਣਾ ਸ਼ੂਗਰ ਮਿੱਲ ਵਲੋਂ ਗੰਨੇ ਦੀ ਪਿੜਾਈ ਦਾ ਕਾਰਜ ਸ਼ੁਰੂ

ਕਪੂਰਥਲਾ, 12 ਦਸੰਬਰ (ਅਮਰਜੀਤ ਕੋਮਲ)-ਰਾਣਾ ਸ਼ੂਗਰ ਮਿੱਲ ਬੁੱਟਰ ਸ਼ਿਵੀਆ ਵਲੋਂ ਅੱਜ ਗੰਨੇ ਦੀ ਪਿੜਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਤੋਂ ਪਹਿਲਾਂ ਮਿੱਲ ਵਿਚ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਰਾਗੀ ਸਿੰਘਾਂ ਨੇ ਹਾਜ਼ਰ ਸੰਗਤਾਂ ਨੂੰ ...

ਪੂਰੀ ਖ਼ਬਰ »

ਚੋਣ ਨਤੀਜਿਆਂ ਨੇ ਸਾਬਤ ਕਰ ਦਿੱਤਾ ਕਿ 2019 ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਰਾਹੁਲ ਗਾਂਧੀ ਬਣਨਗੇ-ਕਾਂਗਰਸੀ ਆਗੂ

ਸੁਲਤਾਨਪੁਰ ਲੋਧੀ, 12 ਦਸੰਬਰ (ਥਿੰਦ, ਹੈਪੀ)-ਭਾਰਤ ਦੇ ਪੰਜ ਰਾਜਾਂ ਦੀਆਂ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਆਏ ਨਤੀਜਿਆਂ ਵਿਚ ਕਾਂਗਰਸ ਪਾਰਟੀ ਵਲੋਂ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ 'ਤੇ ਉੱਥੋਂ ਦੀ ਜਨਤਾ ਵਲੋਂ ਕਾਂਗਰਸੀ ਉਮੀਦਵਾਰਾਂ ਨੂੰ ਦਿੱਤੇ ਸਪਸ਼ਟ ਬਹੁਮਤ ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਸੁਰੱਖਿਅਤ ਜਣੇਪੇ ਲਈ ਸਿਵਲ ਹਸਪਤਾਲ ਤੋਂ ਇਲਾਜ ਕਰਵਾਉਣ-ਸਿਵਲ ਸਰਜਨ

ਕਪੂਰਥਲਾ, 12 ਦਸੰਬਰ (ਵਿ.ਪ੍ਰ.)-ਪ੍ਰਧਾਨ ਮੰਤਰੀ ਸੁਰੱਖਿਅਤ ਜਣੇਪਾ ਯੋਜਨਾ ਤਹਿਤ ਹਰ ਮਹੀਨੇ ਦੀ 9 ਤਾਰੀਕ ਨੂੰ ਸਰਕਾਰੀ ਸਿਹਤ ਕੇਂਦਰਾਂ ਵਿਖੇ ਗਰਭਵਤੀ ਔਰਤਾਂ ਦੀ ਮੁਫ਼ਤ ਮੈਡੀਕਲ ਜਾਂਚ ਕੀਤੀ ਜਾਂਦੀ ਹੈ ਤਾਂ ਜੋ ਜੱਚਾ ਤੇ ਬੱਚਾ ਸੁਰੱਖਿਅਤ ਰਹੇ ਤੇ ਜਣੇਪੇ ਦੌਰਾਨ ...

ਪੂਰੀ ਖ਼ਬਰ »

ਪਿੰਡ ਢੱਕ ਪੰਡੋਰੀ ਵਿਖੇ ਵਾਟਰ ਸਪਲਾਈ ਪਾਈਪ ਵਿਚ ਲੀਕੇਜ ਨਾਲ ਪਾਣੀ ਦੀ ਹੋ ਰਹੀ ਬਰਬਾਦੀ

• ਤਰਨਜੀਤ ਸਿੰਘ ਕਿੰਨੜਾ ਫਗਵਾੜਾ, 12 ਦਸੰਬਰ-ਇਕ ਪਾਸੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਪਾਣੀ ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕਰਨ ਤੇ ਸਰਕਾਰੀ ਖ਼ਜ਼ਾਨੇ ਦੇ ਲੱਖਾਂ ਰੁਪਏ ਖ਼ਰਚ ਕਰਕੇ ਸੈਮੀਨਾਰ ਕਰਵਾਏ ਜਾ ਰਹੇ ਹਨ ...

ਪੂਰੀ ਖ਼ਬਰ »

ਪਰਮਿੰਦਰ ਬੋਧ ਵਲੋਂ ਖ਼ੂਨਦਾਨ ਕੈਂਪ 'ਚ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ

ਫਗਵਾੜਾ, 12 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਡਾ. ਬੀ.ਆਰ. ਅੰਬੇਡਕਰ ਬਲੱਡ ਆਰਗਨਾਈਜ਼ੇਸ਼ਨ ਫਗਵਾੜਾ ਵਲੋਂ ਬਾਬਾ ਸਾਹਿਬ ਜੀ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਲਗਾਏ ਗਏ 6ਵੇਂ ਵਿਸ਼ਾਲ ਖ਼ੂਨ ਦਾਨ ਕੈਂਪ ਵਿਚ ਵਡਮੁੱਲਾ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਜਥੇਦਾਰ ਰਣਜੀਤ ਸਿੰਘ ਖੋਜੇਵਾਲ ਅਕਾਲੀ ਦਲ ਦੇ ਯੂਥ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਬਣੇ

ਕਪੂਰਥਲਾ, 12 ਦਸੰਬਰ (ਵਿ.ਪ੍ਰ.) -ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੇ ਜਥੇਬੰਧਕ ਢਾਂਚੇ ਦੇ ਪੁਨਰਗਠਨ ਦੌਰਾਨ ਮਾਰਕੀਟ ਕਮੇਟੀ ਕਪੂਰਥਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਨੂੰ ਯੂਥ ਅਕਾਲੀ ਦਲ ਦੀ 37 ...

ਪੂਰੀ ਖ਼ਬਰ »

ਏਡਜ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਨਡਾਲਾ, 12 ਦਸੰਬਰ (ਮਾਨ)-ਸਰਕਾਰੀ ਮਿਡਲ ਸਕੂਲ ਦਾਊਦਪੁਰ ਮਿਰਜਾਪੁਰ ਵਿਖੇ ਵਿਸ਼ਵ ਏਡਜ਼ ਦਿਵਸ ਸਬੰਧੀ ਏਡਜ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਕੂਲ ਮੁਖੀ ਪਰਵਿੰਦਰਜੀਤ ਸਿੰਘ ਨੇ ਬੱਚਿਆਂ ਨੂੰ ਏਡਜ਼ ਦੀ ਬਿਮਾਰੀ ਤੇ ਬਚਾਅ ਬਾਰੇ ਵਿਸਥਾਰ ਨਾਲ ਦੱਸਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਹਰਪ੍ਰੀਤ ਸਿੰਘ ਖੈੜਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਹੁਸੈਨਪੁਰ, 12 ਦਸੰਬਰ (ਸੋਢੀ)-ਬੀਤੇ ਦਿਨੀਂ ਕਪੂਰਥਲਾ ਸੁਲਤਾਨਪੁਰ ਲੋਧੀ ਜੀ.ਟੀ. ਰੋਡ ਉੱਪਰ ਖੈੜਾ ਪੈਲੇਸ ਦੇ ਸਾਹਮਣੇ ਹੋਏ ਸੜਕ ਹਾਦਸੇ ਦੌਰਾਨ ਗੰਭੀਰ ਰੂਪ 'ਚ ਜ਼ਖ਼ਮੀ ਹੋਏ 17 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਪੁੱਤਰ ਸਵਰਗਵਾਸੀ ਹਰਜਿੰਦਰ ਸਿੰਘ ਭੋਲੂ ਵਾਸੀ ਖੈੜਾ ...

ਪੂਰੀ ਖ਼ਬਰ »

ਬਲਾਕ ਸਿੱਖਿਆ ਅਫ਼ਸਰ ਵਲੋਂ ਬਾਲ ਮੈਗਜ਼ੀਨ 'ਬੀਬੇ ਬਾਲ' ਰਿਲੀਜ਼

ਡਡਵਿੰਡੀ, 12 ਦਸੰਬਰ (ਬਲਬੀਰ ਸੰਧਾ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਪ੍ਰਾਇਮਰੀ ਸਕੂਲਾਂ 'ਚ ਚੱਲ ਰਹੀ ਮੱਧਵਰਤੀ ਜਾਂਚ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਸ਼ਾਹਜਹਾਨਪੁਰ ਵਿਖੇ ਬਲਾਕ ਸਿੱਖਿਆ ਅਫ਼ਸਰ ਹਰਭਜਨ ਸਿੰਘ ਵਲੋਂ ਬੱਚਿਆਂ ਵਲੋਂ ਤਿਆਰ ...

ਪੂਰੀ ਖ਼ਬਰ »

ਅਹਿਮਦਪੁਰ ਸਕੂਲ ਵਿਚੋਂ ਬੈਟਰੀਆਂ ਚੋਰੀ

ਕਪੂਰਥਲਾ, 12 ਦਸੰਬਰ (ਸਡਾਨਾ)-ਸਰਕਾਰੀ ਹਾਈ ਸਕੂਲ ਅਹਿਮਦਪੁਰ ਤੋਂ ਅਣਪਛਾਤੇ ਚੋਰ ਬੈਟਰੀਆਂ ਚੋਰੀ ਕਰਕੇ ਫ਼ਰਾਰ ਹੋ ਗਏ | ਥਾਣਾ ਸਦਰ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਬਲਵਿੰਦਰ ਕੌਰ ਹੈੱਡ ਮਾਸਟਰ ਨੇ ਦੱਸਿਆ ਕਿ ਬੀਤੇ ਦਿਨ ਸਕੂਲ ਦੀ ਲਾਇਬ੍ਰੇਰੀ ਦੇ ਕਮਰੇ ਵਿਚ ਪਈਆਂ ...

ਪੂਰੀ ਖ਼ਬਰ »

ਬਸ਼ੀਰਪੁਰਾ ਵਿਖੇ ਗੁਰਮਤਿ ਸਮਾਗਮ 16 ਨੂੰ

ਚੁਗਿੱਟੀ/ਜੰਡੂਸਿੰਘਾ, 12 ਦਸੰਬਰ (ਨਰਿੰਦਰ ਲਾਗੂ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੋਹ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਦੇ ਸਬੰਧ 'ਚ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਣ ਕੌਰ ਮੁਹੱਲਾ ਬਸ਼ੀਰਪੁਰਾ ਵਿਖੇ ਗੁਰਮਤਿ ਸਮਾਗਮ 16 ...

ਪੂਰੀ ਖ਼ਬਰ »

ਪਿੰਡ ਭਾਗੋਰਾਈਆਂ ਵਿਚ ਸਰਬਸੰਮਤੀ ਨਾਲ ਨੌਜਵਾਨ ਆਗੂ ਸੰਤੋਖ ਸਿੰਘ ਬੱਗਾ ਸਰਪੰਚ ਚੁਣੇ

ਸੁਲਤਾਨਪੁਰ ਲੋਧੀ, 12 ਦਸੰਬਰ (ਨਰੇਸ਼ ਹੈਪੀ, ਥਿੰਦ)-ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਭਾਗੋਰਾਈਆਂ ਵਿਖੇ ਕਰੀਬ ਪਿਛਲੇ 65-70 ਸਾਲ ਦਾ ਰਿਕਾਰਡ ਤੋੜਦੇ ਹੋਏ ਪਹਿਲੀ ਵਾਰ ਸਰਬਸੰਮਤੀ ਨਾਲ ਨੌਜਵਾਨ ਆਗੂ ਸੰਤੋਖ ਸਿੰਘ ਬੱਗਾ ਨੂੰ ਸਰਪੰਚ ਚੁਣ ਲਿਆ ਗਿਆ | ਸਮੂਹ ਨਗਰ ...

ਪੂਰੀ ਖ਼ਬਰ »

ਗੁਰੂ ਨਾਨਕ ਪ੍ਰੇਮ ਕਰਮਸਰ ਸਕੂਲ ਨੇ ਹਾਸਲ ਕੀਤਾ ਤੀਸਰਾ ਸਥਾਨ

ਨਡਾਲਾ, 12 ਦਸੰਬਰ (ਮਾਨ)-ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ ਨਡਾਲਾ ਦੇ ਵਿਦਿਆਰਥੀਆਂ ਨੇ ਸਹੋਦਿਆ ਵਾਲੀਬਾਲ ਮੁਕਾਬਲਿਆਂ ਵਿਚ ਮੱਲ੍ਹਾਂ ਮਾਰੀਆਂ | ਸਕੂਲ ਪਿ੍ੰਸੀਪਲ ਦਲਵੀਰ ਕੌਰ ਮਾਨ ਨੇ ਜੇਤੂ ਖਿਡਾਰੀਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਬਾਵਾ ਲਾਲਵਾਨੀ ਸਕੂਲ ...

ਪੂਰੀ ਖ਼ਬਰ »

ਸਮਾਜ ਸੇਵਕਾਂ ਵਲੋਂ ਕੋਟਰਾਣੀ ਸਕੂਲ ਦੇ 100 ਵਿਦਿਆਰਥੀਆਂ ਨੂੰ ਵਰਦੀਆਂ ਭੇਟ

ਫਗਵਾੜਾ, 12 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਸਮਾਜ ਭਲਾਈ ਦੇ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਉੱਘੇ ਸਮਾਜ ਸੇਵਕ ਜਸਵੰਤ ਰਾਏ ਰਾਹੁਲ, ਬੀਬੀ ਰਾਮ ਪਿਆਰੀ ਅਤੇ ਉਨ੍ਹਾਂ ਦੇ ਪੁੱਤਰ ਭੁਪਿੰਦਰ ਸਿੰਘ, ਰਵਿੰਦਰ ਸਿੰਘ, ਸੰਜੀਵ ਕੁਮਾਰ ਅਤੇ ਉਹਨਾ ਦੇ ਐਨ.ਆਰ.ਆਈ. ...

ਪੂਰੀ ਖ਼ਬਰ »

ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਨੇ ਅੰਮਿ੍ਤਪੁਰ 'ਚ ਲਗਾਇਆ ਕਰਜ਼ਾ ਮੇਲਾ 35 ਸਿਖਿਆਰਥੀਆਂ ਨੇ ਕਰਜ਼ੇ ਲਈ ਅਰਜ਼ੀਆਂ ਭਰੀਆਂ

ਕਪੂਰਥਲਾ, 12 ਦਸੰਬਰ (ਵਿ.ਪ੍ਰ.) -ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ (ਆਰ.ਸੇਟੀ) ਵਲੋਂ ਬੇਰੁਜ਼ਗਾਰ ਲੜਕੇ ਲੜਕੀਆਂ ਨੂੰ ਸਵੈ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਪਿੰਡ ਅੰਮਿ੍ਤਪੁਰ ਵਿਚ ਕਰਜ਼ਾ ਮੇਲਾ ਲਗਾਇਆ ਗਿਆ | ਜਿਸ ਵਿਚ ਆਰ.ਸੇਟੀ ਤੋਂ ਸਿਖਲਾਈ ...

ਪੂਰੀ ਖ਼ਬਰ »

ਪਲਾਹੀ ਦੇ ਖ਼ਾਲਸਾ ਸਕੂਲ ਵਿਖੇ ਮੰਗਤ ਸਿੰਘ ਸੱਲ ਵਲੋਂ ਸਮਾਰਟ ਕਲਾਸ ਰੂਮ ਦਾ ਉਦਘਾਟਨ

ਫਗਵਾੜਾ, 12 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸ: ਜਗਤ ਸਿੰਘ ਪਲਾਹੀ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਪਲਾਹੀ ਵਿਖੇ ਬੱਚਿਆਂ ਦੀ ਪੜਾਈ ਲਈ ਸਮਾਰਟ ਕਲਾਸ ਰੂਮ ਖੋਲ ਕੇ ਦਿੱਤਾ ਗਿਆ ਜਿਸ ਦਾ ਉੁਦਘਾਟਨ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਧਾਰਮਿਕ ਸਮਾਗਮ ਆਰੰਭ

ਸੁਲਤਾਨਪੁਰ ਲੋਧੀ, 12 ਦਸੰਬਰ (ਥਿੰਦ, ਹੈਪੀ)-ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਸਬੰਧੀ ਸਾਬਕਾ ਮੰਤਰੀ ਡਾ: ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਹਲਕੇ ਦੀ ਸਮੂਹ ਸੰਗਤ ਵਲੋਂ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ | ...

ਪੂਰੀ ਖ਼ਬਰ »

ਐਸ. ਐਸ. ਏ. ਤੇ ਰਮਸਾ ਅਧਿਆਪਕਾਂ ਵਲੋਂ ਨਵੀਂ ਰਣਨੀਤੀ ਬਣਾਉਣ ਸਬੰਧੀ ਮੀਟਿੰਗ

ਸੁਲਤਾਨਪੁਰ ਲੋਧੀ, 12 ਦਸੰਬਰ (ਥਿੰਦ, ਹੈਪੀ)-ਐਸ.ਐਸ.ਏ. ਤੇ ਰਮਸਾ ਅਧਿਆਪਕ ਜਥੇਬੰਦੀ ਵਲੋਂ ਅਗਲੀ ਰਣਨੀਤੀ ਤਹਿ ਕਰਨ ਲਈ ਸੂਬਾਈ ਆਗੂ ਹਰਵਿੰਦਰ ਸਿੰਘ ਅੱਲੂਵਾਲ ਦੀ ਅਗਵਾਈ ਹੇਠ ਸਥਾਨਕ ਆਤਮਾ ਸਿੰਘ ਪਾਰਕ ਵਿਖੇ ਹੰਗਾਮੀ ਮੀਟਿੰਗ ਹੋਈ | ਇਸ ਮੌਕੇ ਇਕੱਤਰ ਅਧਿਆਪਕਾਂ ਨੇ ...

ਪੂਰੀ ਖ਼ਬਰ »

ਅਮਰ ਕੌਰ ਪਾਬਲਾ ਨਮਿਤ ਅੰਤਿਮ ਅਰਦਾਸ 22 ਨੂੰ

ਫਗਵਾੜਾ, 12 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਸਾਬਕਾ ਕੌਾਸਲਰ ਅਵਤਾਰ ਸਿੰਘ ਸੈਣੀ ਦੀ ਮਾਤਾ ਅਮਰ ਕੌਰ ਪਾਬਲਾ ਜਿਨ੍ਹਾਂ ਦਾ ਬੀਤੀ ਦਿਨੀਂ ਦਿਹਾਤ ਹੋ ਗਿਆ ਸੀ ਦੇ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਵਿਖੇ 22 ਦਸੰਬਰ ਦਿਨ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਫਗਵਾੜਾ ਵਿਖੇ ਸਮਾਗਮ ਕੱਲ੍ਹ

ਫਗਵਾੜਾ, 12 (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਸਥਾਪਨਾ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਹਲਕਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਪਿੰ੍ਰਸ ਦੀ ਮਹੀਨਾਵਾਰ ਮੀਟਿੰਗ

ਬੇਗੋਵਾਲ, 12 ਦਸੰਬਰ (ਸੁਖਜਿੰਦਰ ਸਿੰਘ)-ਬੀਤੇ ਦਿਨ ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਦੀ ਮਹੀਨਾਵਾਰ ਮੀਟਿੰਗ ਕਲੱਬ ਦੇ ਪ੍ਰਧਾਨ ਮੈਨੇਜਰ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਇਟਾਲੀਅਨ ਸੈਲੀਬ੍ਰੇਸ਼ਨ ਵਿਚ ਹੋਈ | ਜਿਸ ਵਿਚ ਕਲੱਬ ਦੇ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ | ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਡਿਸਟੈਂਸ ਐਜੂਕੇਸ਼ਨ ਪ੍ਰੋਗਰਾਮ ਨੂੰ ਮਿਲਿਆ 'ਵਰਲਡ ਐਜੂਕੇਸ਼ਨ ਸਮਿਟ ਅਵਾਰਡ'

ਜਲੰਧਰ, 12 ਦਸੰਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੂੰ ਓਪਨ ਐਾਡ ਡਿਸਟੈਂਸ ਲਰਨਿੰਗ ਇਨੋਵੇਸ਼ਨ ਕੈਟਾਗਰੀ 'ਚ 'ਵਰਲਡ ਐਜੂਕੇਸ਼ਨ ਸਮਿਟ-2018 ਅਵਾਰਡ' ਨਾਲ ਸਨਮਾਨਿਤ ਕੀਤਾ ਗਿਆ | ਇਹ ਸਮਾਰੋਹ ਡਿਜੀਟਲ ਲਰਨਿੰਗ ਮੈਗਜ਼ੀਨ ਵਲੋਂ ਬੰਬੇ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਵਿਚ ਇਕ ਵਿਅਕਤੀ ਦੀ ਮੌਤ

ਫਗਵਾੜਾ, 12 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਫਗਵਾੜਾ-ਜਲੰਧਰ ਜੀ.ਟੀ ਰੋਡ 'ਤੇ ਖਜ਼ੂਰਲਾ ਵਿਖੇ ਹੋਏ ਸੜਕ ਹਾਦਸੇ ਦੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਜੀ.ਟੀ ਰੋਡ 'ਤੇ ਸਥਿਤ ਹਵੇਲੀ ਰੈਸਟੋਰੈਂਟ ਦੇ ਵਿੱਚ ਇੱਕ ਵਿਅਕਤੀ ਸ਼ਮਸ਼ੇਰ ਸਿੰਘ ...

ਪੂਰੀ ਖ਼ਬਰ »

ਸ਼ੁਕਰਾਨੇ ਸਬੰਧੀ ਗੁਰਮਤਿ ਸਮਾਗਮ 16 ਨੂੰ

ਬੇਗੋਵਾਲ, 12 ਦਸੰਬਰ (ਸੁਖਜਿੰਦਰ ਸਿੰਘ)-ਅੱਜ ਇੱਥੇ ਯੁਵਰਾਜ ਭੁਪਿੰਦਰ ਸਿੰਘ ਮੈਨੇਜਰ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਨੇ ਦੱਸਿਆ ਕਿ ਬੀਬੀ ਜਗੀਰ ਕੌਰ ਸਾਬਕਾ ਕੈਬਨਿਟ ਮੰਤਰੀ ਨੂੰ ਮਾਨਯੋਗ ਹਾਈਕੋਰਟ ਦੀ ਅਦਾਲਤ ਵਲੋਂ ਚੱਲਦੇ ਕੇਸ ਵਿਚੋਂ ਬਰੀ ਹੋਣ 'ਤੇ ਪ੍ਰਮਾਤਮਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਸਬੰਧੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਕਪੂਰਥਲਾ, 12 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ ਵਿਚ ਕਪੂਰਥਲਾ ਹਲਕੇ ਦੀ ਸਮੁੱਚੀ ਅਕਾਲੀ ਦਲ ਲੀਡਰਸ਼ਿਪ ਵਲੋਂ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ | ਸ੍ਰੀ ਆਖੰਡ ਪਾਠ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਬਾਬੇ ਨਾਨਕ ਦਾ ਪਿੰਡ' ਦਾ ਨੀਂਹ ਪੱਥਰ ਰੱਖਣ ਲਈ ਸੁਲਤਾਨਪੁਰ ਲੋਧੀ ਆਉਣਗੇ-ਡਾ: ਉਪਿੰਦਰਜੀਤ ਕੌਰ

ਸੁਲਤਾਨਪੁਰ ਲੋਧੀ, 12 ਦਸੰਬਰ (ਨਰੇਸ਼ ਹੈਪੀ, ਥਿੰਦ)-ਪਵਿੱਤਰ ਤੇ ਇਤਿਹਾਸਕ ਨਗਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਬਣਾਏ ਜਾ ਰਹੇ 'ਬਾਬੇ ਨਾਨਕ ਦਾ ਪਿੰਡ' ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਣ ਲਈ ...

ਪੂਰੀ ਖ਼ਬਰ »

ਫਗਵਾੜਾ ਦੇ ਭਗਤਪੁਰਾ ਵਿਖੇ ਤਿੰਨ ਰੋਜ਼ਾ ਸਮਾਗਮ ਸ਼ੁਰੂ

ਫਗਵਾੜਾ, 12 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਉਰਸ ਮੁਬਾਰਕ ਦਾਤਾ ਅਲੀ ਅਹਿਮਦ ਸਾਂਬਰ ਜੋ ਕਿ ਦਰਬਾਰ ਦਾਤਾ ਅਲੀ ਅਹਿਮਦ ਮੰਮੀ ਸ਼ੀਲੋ ਸਾਂਬਰੀ ਭਗਤਪੁਰਾ ਵਿਖੇ ਤਿੰਨ ਰੋਜ਼ਾ ਸਮਾਗਮ ਸ਼ੁਰੂ ਹੋਇਆ ਦੇ ਪਹਿਲੇ ਦਿਨ ਝੰਡੇ ਦੀ ਰਸਮ ਗੱਦੀ ਨਸ਼ੀਨ ਮਹੰਤ ਅਸ਼ੋਕ ਜੀ ਨੇ ਕੀਤੀ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸੰਤ ਸੀਚੇਵਾਲ ਦਾ ਸਨਮਾਨ

ਮਲਸੀਆਂ, 12 ਦਸੰਬਰ (ਸੁਖਦੀਪ ਸਿੰਘ)-8ਵਾਂ ਮਨੁੱਖੀ ਅਧਿਕਾਰ ਸੰਗਠਨ ਵਲੋਂ ਨਵੀਂ ਦਿੱਲੀ ਵਿਚ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਨਮਾਨ ਕੀਤਾ ਗਿਆ | ਸੰਸਥਾ ਦੇ ਪ੍ਰਬੰਧਕਾਂ ਨੇ ਕਿਹਾ ਕਿ ਸੰਤ ਸੀਚੇਵਾਲ ਵਲੋਂ ਪਵਿੱਤਰ ਵੇਈਾ ਸਮੇਤ ਪੰਜਾਬ ਦੇ ...

ਪੂਰੀ ਖ਼ਬਰ »

ਮਾਤਾ ਰਾਣੀ ਮੰਦਰ ਢਿਲਵਾਂ ਵਿਖੇ ਸ਼ਿਵ ਪਰਿਵਾਰ, ਸ਼ਿਵਿਲੰਗ ਅਤੇ ਨੰਦੀਗਣ ਦੀ ਸਥਾਪਨਾ

ਢਿਲਵਾਂ, 12 ਦਸੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਮੰਦਰ ਸੁਧਾਰ ਸਭਾ ਢਿਲਵਾਂ ਵੱਲੋਂ ਛਮਾ ਗੰੁਭਰ ਡਾਇਰੈਕਟਰ ਭੰਡਾਲ ਪਬਲਿਕ ਸਕੂਲ ਅਤੇ ਉਹਨਾ ਦੇ ਬੇਟੇ ਅੰਕੁਸ਼ ਗੁੰਭਰ (ਯੂ.ਐਸ.ਏ.), ਆਸ਼ੂ ਗੁੰਭਰ (ਕੈਨੇਡਾ) ਅਤੇ ਮੋਹਣ ਗੁੰਭਰ ਪਰਿਵਾਰ ਦੇ ਸਹਿਯੋਗ ਨਾਲ ਮਾਤਾ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਲੋਂ ਕਮਾਲਪੁਰ ਵਿਚ ਬਣਾਈ ਗਊਸ਼ਾਲਾ ਦਾ ਦੌਰਾ

ਕਪੂਰਥਲਾ, 12 ਦਸੰਬਰ (ਵਿ.ਪ੍ਰ.)-ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਪਿੰਡ ਕਮਾਲਪੁਰ ਵਿਚ ਬਣਾਈ ਗਈ ਗਊਸ਼ਾਲਾ ਦਾ ਅਵਤਾਰ ਸਿੰਘ ਭੁੱਲਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਲੋਂ ਕੀਤੇ ਗਏ ਦੌਰੇ ਦੌਰਾਨ ਗਊਸ਼ਾਲਾ ਵਿਚ ਪਸ਼ੂਆਂ ਦੀ ਸਾਂਭ ਸੰਭਾਲ, ਚਾਰਾ, ਤੂੜੀ, ਪੀਣ ...

ਪੂਰੀ ਖ਼ਬਰ »

ਸੀਮਾ ਸਿੰਘ ਨੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

ਸੁਲਤਾਨਪੁਰ ਲੋਧੀ, 12 ਦਸੰਬਰ (ਥਿੰਦ, ਹੈਪੀ)-ਖਡੂਰ ਸਾਹਿਬ ਤੋਂ ਬਦਲ ਕੇ ਆਏ ਸੀਮਾ ਸਿੰਘ ਨੇ ਸੁਲਤਾਨਪੁਰ ਲੋਧੀ ਦੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਵੀ ਉਹ ਤਹਿਸੀਲਦਾਰ ਵਜੋਂ ਇੱਥੇ ਕਾਫ਼ੀ ਸਮਾਂ ਕੰਮ ਕਰ ...

ਪੂਰੀ ਖ਼ਬਰ »

ਹਲਕਾ ਭੁਲੱਥ 'ਚ ਰਣਜੀਤ ਸਿੰਘ ਰਾਣਾ ਦੀ ਅਗਵਾਈ 'ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ-ਜਤਿੰਦਰਬੀਰ, ਸਰਬਜੀਤ ਸਿੰਘ

ਢਿਲਵਾਂ, 12 ਦਸੰਬਰ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)-'ਕੈਪਟਨ ਸਰਕਾਰ ਹਰ ਵਰਗ ਦੀ ਸੱਚੀ ਹਮਦਰਦ ਹੈ | ਸਮੂਹ ਪੰਜਾਬ ਵਾਸੀ ਕੈਪਟਨ ਸਰਕਾਰ ਵੱਲੋਂ ਪਿੰਡਾਂ, ਸ਼ਹਿਰਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਬਹੁਤ ਖ਼ੁਸ਼ ਹਨ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬਾਬਾ ਹਰਿਵੱਲਭ ਸੰਗੀਤ ਸੰਮੇਲਨ 28 ਤੋਂ

ਜਲੰਧਰ, 12 ਦਸੰਬਰ (ਹਰਵਿੰਦਰ ਸਿੰਘ ਫੁੱਲ)-ਬਾਬਾ ਹਰਿਵੱਲਭ ਸੰਗੀਤ ਮਹਾਂ ਸਭਾ ਵਲੋਂ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਉੱਤਰੀ ਭਾਰਤ ਦਾ ਪ੍ਰਸਿੱਧ ਬਾਬਾ ਹਰਿਵੱਲਭ ਸੰਗੀਤ ਸੰਮੇਲਨ 28 ਦਸੰਬਰ ਤੋਂ ਜਲੰਧਰ ਦੇ ਦੇਵੀ ਤਲਾਬ ਵਿਖੇ ਕਰਵਾਇਆ ਜਾਵੇਗਾ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX