ਤਾਜਾ ਖ਼ਬਰਾਂ


ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  22 minutes ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  41 minutes ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  49 minutes ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  about 1 hour ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  about 2 hours ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  about 2 hours ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  about 2 hours ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  about 2 hours ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  about 3 hours ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, 'ਆਪ' ਕੋਰ ਕਮੇਟੀ ਦੇ ਚੇਅਰਮੈਨ ਵਿਧਾਇਕ...
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 minute ago
ਜਲੰਧਰ, 19 ਫਰਵਰੀ- ਫਗਵਾੜਾ ਦੇ ਨਾਲ ਲੱਗਦੇ ਪਿੰਡ ਭਾਣੋਕੀ 'ਚ ਭੇਦਭਰੇ ਹਾਲਾਤ 'ਚ ਛੱਪੜ 'ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ...
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  about 4 hours ago
ਬਠਿੰਡਾ, 19 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਅੱਜ ਇੱਕ ਕੈਦੀ ਦੇ ਜੇਲ੍ਹ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਬਠਿੰਡਾ 'ਚੋਂ 7 ਕੈਦੀਆ ਨੂੰ ਬਠਿੰਡਾ...
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  about 4 hours ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  about 4 hours ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  about 5 hours ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  about 5 hours ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  about 5 hours ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  about 6 hours ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  about 6 hours ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  about 6 hours ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  about 6 hours ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 6 hours ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  about 7 hours ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  about 7 hours ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  about 7 hours ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  1 minute ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  about 8 hours ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  about 2 hours ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  about 9 hours ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  about 9 hours ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  about 9 hours ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  about 9 hours ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  about 10 hours ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  about 10 hours ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  about 10 hours ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  about 10 hours ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  about 11 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  about 11 hours ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  about 1 hour ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  5 minutes ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  40 minutes ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 minute ago
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  about 1 hour ago
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  about 1 hour ago
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਰਿਟਰਨਿੰਗ ਤੇ ਸਹਾਇਕ ਰਿਟਰਨਿੰਗ ਅਫ਼ਸਰ ਪੰਚਾਇਤੀ ਚੋਣ ਅਮਲ ਨੂੰ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਬਣਾ ਕੇ ਰੱਖਣ-ਡੀ. ਸੀ.

ਬੰਗਾ, 13 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਬੰਗਾ ਸਬ ਡਵੀਜ਼ਨ ਨਾਲ ਸਬੰਧਤ ਔੜ ਬਲਾਕ ਦੇ 42 ਤੇ ਬੰਗਾ ਬਲਾਕ ਦੇ 88 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਦੇ ਰਿਟਰਨਿੰਗ ਅਫ਼ਸਰਾਂ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕਰਕੇ, ਚੋਣ ਅਮਲ ਨੂੰ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਬਣਾ ਕੇ ਰੱਖਣ ਲਈ ਆਖਿਆ | ਉਨ੍ਹਾਂ ਦੱਸਿਆ ਕਿ 15 ਦਸੰਬਰ ਤੋਂ 19 ਦਸੰਬਰ ਤੱਕ ਦਾਖਲ ਹੋਣ ਵਾਲੀ ਨਾਮਜ਼ਦਗੀ ਪ੍ਰਕਿਰਿਆ ਤੋਂ ਇਲਾਵਾ 20 ਦਸੰਬਰ ਨੂੰ ਹੋਣ ਵਾਲੀ ਪੜਤਾਲ, 21 ਦਸੰਬਰ ਤੱਕ ਵਾਪਸੀ ਤੇ ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਬਾਰੇ ਲਾਜ਼ਮੀ ਦੱਸਿਆ ਜਾਵੇ | ਇਸੇ ਤਰ੍ਹਾਂ 30 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਮਤਦਾਨ ਬਾਰੇ ਵੀ ਜਾਣਕਾਰੀ ਦਿੱਤੀ | ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰ ਪ੍ਰਵੀਨ ਛਿੱਬੜ ਅਤੇ ਬੀ. ਡੀ. ਪੀ. ਓ ਨੀਰਜ ਸਿਧਾਨ ਨੂੰ ਇਨ੍ਹਾਂ ਆਰ ਓਜ਼ ਅਤੇ ਏ. ਆਰ. ਓਜ਼ ਦੇ ਬੈਠਣ ਦੇ ਸਥਾਨ ਯਕੀਨੀ ਬਣਾਉਣ ਲਈ ਵੀ ਆਖਿਆ ਤਾਂ ਜੋ ਸਬੰਧਤ ਗ੍ਰਾਮ ਸਭਾਵਾਂ ਦੇ ਉਮੀਦਵਾਰਾਂ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ 'ਚ ਕੋਈ ਮੁਸ਼ਕਿਲ ਨਾ ਆਵੇ | ਉਨ੍ਹਾਂ ਨੇ ਬੀ. ਡੀ. ਪੀ. ਓ ਨੂੰ ਸਮੂਹ ਆਰ. ਓਜ਼ ਨੂੰ ਉਨ੍ਹਾਂ ਅਧੀਨ ਪੈਂਦੇ ਚੋਣ ਹਲਕਿਆਂ ਦੀਆਂ ਮਤਦਾਤਾ ਸੂਚੀਆਂ, ਰਾਖਵਾਂਕਰਨ ਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਮੌਕੇ ਚੈੱਕਲਿਸਟ ਦਾ ਨਮੂਨਾ ਵੀ ਮੁਹੱਈਆ ਕਰਵਾਉਣ ਲਈ ਆਖਿਆ | ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਜਨਰਲ ਸ਼੍ਰੇਣੀ ਉਮੀਦਵਾਰਾਂ ਲਈ ਨਿਰਧਾਰਿਤ ਫ਼ੀਸ 100 ਰੁਪਏ ਤੇ ਰਾਖਵੀਂ ਸ਼੍ਰੇਣੀ ਲਈ ਨਿਰਧਾਰਿਤ ਫ਼ੀਸ 50 ਰੁਪਏ ਦੀ ਰਸੀਦ ਮੌਕੇ 'ਤੇ ਹੀ ਰਸੀਦ ਬੁੱਕ 'ਚੋਂ ਮੁਹੱਈਆ ਕਰਵਾਉਣ ਲਈ ਆਖਿਆ ਗਿਆ | ਆਂਗਨਵਾੜੀ ਵਰਕਰਾਂ, ਨੰਬਰਦਾਰਾਂ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ/ ਕਾਲਜਾਂ ਦੇ ਸਟਾਫ਼ ਨੂੰ ਛੱਡ ਕੇ ਸਰਕਾਰੀ ਤੇ ਸਹਿਕਾਰੀ ਸੇਵਾਵਾਂ 'ਚ ਤਾਇਨਾਤ ਹੋਰਨਾਂ ਮੁਲਾਜ਼ਮਾਂ ਦੇ ਚੋਣ ਨਾ ਲੜ ਸਕਣ ਬਾਰੇ ਵੀ ਦੱਸਿਆ ਗਿਆ | ਐਸ. ਡੀ. ਐਮ ਦੀਪ ਸ਼ਿਖਾ ਸ਼ਰਮਾ ਨੇ ਸਮੂਹ ਆਰ ਓਜ਼ ਨੂੰ ਹਦਾਇਤ ਪੁਸਤਕਾਂ ਧਿਆਨ ਨਾਲ ਵਾਚਣ ਲਈ ਵੀ ਆਖਿਆ |

550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁੰਦਰ ਲਿਖਾਈ ਸਬੰਧੀ ਬਲਾਕ ਪੱਧਰੀ ਮੁਕਾਬਲੇ ਅੱਜ

ਪੋੋਜੇਵਾਲ ਸਰਾਂ, 13 ਦਸੰਬਰ (ਨਵਾਂਗਰਾਈਾ)-ਪੰਜਾਬ ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁੰਦਰ ਲਿਖਾਈ ਤੇ ਗੀਤ/ਕਵਿਤਾ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »

ਪਟਿਆਲਾ 'ਚ ਲੱਗੇ ਰੋਸ ਮੋਰਚੇ 'ਚ ਸ਼ਾਮਿਲ ਹੋਣ ਸਬੰਧੀ ਮੀਟਿੰਗ

ਬੰਗਾ, 13 ਦਸੰਬਰ (ਕਰਮ ਲਧਾਣਾ) - ਪੀ. ਡਬਲਯੂ. ਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਇਕਾਈ ਨਵਾਂਸ਼ਹਿਰ ਦੀ ਮੀਟਿੰਗ ਜਲ ਘਰ ਪੂੰਨੀਆ ਵਿਖੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਦੇਵ ਚੰਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵਿਚਾਰ ਪੇਸ਼ ਕਰਦਿਆਂ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨ ਲੋਕ-ਨਾਰਵੇ

ਉੜਾਪੜ/ਲਸਾੜਾ, 13 ਦਸੰਬਰ (ਲਖਵੀਰ ਸਿੰਘ ਖੁਰਦ)-ਇਸੇ ਮਹੀਨੇ ਦੇ ਅਖੀਰ 'ਚ ਹੋ ਰਹੀਆਂ ਪੰਚਾਇਤਾਂ ਦੀਆਂ ਚੋਣਾਂ 'ਚ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪਿੰਡਾਂ ਦੇ ਲੋਕਾਂ 'ਤੇ ਬਹੁਤ ਵੱਡੀ ਜਿੰਮੇਵਾਰੀ ਆ ਪਈ ਹੈ ਤੇ ਇਹ ਉਨ੍ਹਾਂ ਲਈ ਇਮਤਿਹਾਨ ਦੀ ਘੜੀ ਹੈ | ਲੋਕਾਂ ...

ਪੂਰੀ ਖ਼ਬਰ »

ਡੇਅਰੀ ਫ਼ਾਰਮਿੰਗ ਸਬੰਧੀ ਦਿੱਤੀ ਜਣਕਾਰੀ

ਨਵਾਂਸ਼ਹਿਰ, 13 ਦਸੰਬਰ (ਗੁਰਬਖਸ਼ ਸਿੰਘ ਮਹੇ)- ਪਸ਼ੂ ਪਾਲਕ ਪਸ਼ੂਆਂ ਦੀਆਂ ਵਧੀਆ ਨਸਲਾਂ ਤੋਂ ਚੰਗਾ ਦੁੱਧ ਉਤਪਾਦਨ ਲੈ ਕੇ ਚੰਗਾ ਮੁਨਾਫ਼ਾ ਕਮਾ ਰਹੇ ਹਨ ਪਰ ਕਈ ਵਾਰ ਕਿਸਾਨ ਵੀਰਾਂ ਨੂੰ ਪਤਾ ਹੀ ਨਹੀਂ ਲੱਗਦਾ ਕਿ ਦੁਧਾਰੂ ਪਸ਼ੂਆਂ ਦੀ ਲੇਵੇ ਦੀ ਗੁੱਝੀ ਸੋਜ ਬਾਵਜੂਦ ...

ਪੂਰੀ ਖ਼ਬਰ »

ਬਲਾਚੌਰ ਵਿਖੇ ਲੱਗੇਗਾ ਲੈ: ਜ: ਬਿਕਰਮ ਸਿੰਘ ਦਾ ਬੁੱਤ

ਬਲਾਚੌਰ, 13 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਲਾਦਾਖ ਦੇ ਨਾਇਕ ਵਜੋਂ ਸਤਿਕਾਰਤ ਅਮਰ ਸ਼ਹੀਦ ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਦਾ ਉਨ੍ਹਾਂ ਦੇ ਜੱਦੀ ਪਿੰਡ ਸਿਆਣਾ (ਹਦੂਦ ਨਗਰ ਕੌਾਸਲ ਬਲਾਚੌਰ) ਵਿਖੇ ਬਹੁਤ ਜਲਦੀ ਹੀ ਆਦਮ ਕੱਦ ਫਾਈਬਰ ਦਾ ਬੁੱਤ ਲਾਉਣ ਦੀਆਂ ...

ਪੂਰੀ ਖ਼ਬਰ »

ਡੀ. ਸੀ. ਵਲੋਂ ਨਾਮਜ਼ਦਗੀ ਅਮਲ ਦੌਰਾਨ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕਰਨ ਦੇ ਆਦੇਸ਼

ਨਵਾਂਸ਼ਹਿਰ, 13 ਦਸੰਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਵਲੋਂ 15 ਦਸੰਬਰ ਤੋਂ ਸ਼ੁਰੂ ਹੋ ਰਹੇ ਪੰਚਾਇਤੀ ਚੋਣਾਂ ਦੇ ਨਾਮਜ਼ਦਗੀ ਅਮਲ ਦੌਰਾਨ ਸੁਰੱਖਿਆ ਤੇ ਹੋਰ ਪ੍ਰਬੰਧਾਂ ਦੀ ਸਮੀਖਿਆ ਲਈ ਅੱਜ ਸ਼ਾਮ ਵਧੀਕ ਡਿਪਟੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਵੋਟਰ ਸੂਚੀਆਂ ਦੇ ਇਤਰਾਜ਼ਾਂ ਦੀ ਪੜਤਾਲ

ਬੰਗਾ, 13 ਦਸੰਬਰ (ਜਸਬੀਰ ਸਿੰਘ ਨੂਰਪੁਰ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ ਦੇ ਆਧਾਰ 'ਤੇ ਲੋਕ ਸਭਾ ਚੋਣ-2019 ਦੇ ਮੱਦੇਨਜ਼ਰ ਹੋ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵੇ ਤੇ ਇਤਰਾਜਾਂ ਦੀ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਨਵਾਂਸ਼ਹਿਰ, 13 ਦਸੰਬਰ (ਗੁਰਬਖਸ਼ ਸਿੰਘ ਮਹੇ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ 15 ਦਸੰਬਰ ਤੋਂ ਗ੍ਰਾਮ ਪੰਚਾਇਤਾਂ ਦੇ ਐਲਾਨੇ ਚੋਣ ਪ੍ਰੋਗਰਾਮ ਦੀ ਜਾਣਕਾਰੀ ਦੇਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਪ੍ਰੀਤ ਇੰਦਰ ਸਿੰਘ ਬੈਂਸ ...

ਪੂਰੀ ਖ਼ਬਰ »

ਠਠਿਆਲਾ ਢਾਹਾ ਦੇ ਸਕੂਲ 'ਚ ਚੋਰੀ

ਜਾਡਲਾ, 13 ਦਸੰਬਰ (ਬੱਲੀ)- ਬੀਤੇ ਰਾਤ ਪਿੰਡ ਠਠਿਆਲਾ ਢਾਹਾ ਦੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਚੋਰਾਂ ਨੇ ਸਕੂਲ ਦੇ ਬਾਥਰੂਮ ਦੀਆਂ ਸਾਰੀਆਂ ਟੂਟੀਆਂ ਚੋਰੀ ਕਰ ਲਈਆਂ ਤੇ ਪਾਈਪ ਤੋੜ ਦਿੱਤੇ | ਜਿਸ ਕਾਰਨ ਸਕੂਲ ਦੇ ਵਿਹੜੇ 'ਚ ...

ਪੂਰੀ ਖ਼ਬਰ »

ਨਿਊਜ਼ ਏਜੰਸੀ ਤੋਂ ਸਾਈਕਲ ਚੋਰੀ

ਰਾਹੋਂ, 13 ਦਸੰਬਰ (ਬਲਬੀਰ ਸਿੰਘ ਰੂਬੀ)-ਭਾਗੀ ਨਿਊਜ਼ ਏਜੰਸੀ 'ਤੇ ਹਾਕਰ ਵਜੋਂ ਕੰਮ ਕਰਦੇ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸਵੇਰੇ ਸਮੇਂ ਜਦੋਂ ਉਹ ਅਖ਼ਬਾਰਾਂ ਦੀ ਗਿਣਤੀ ਕਰ ਰਹੇ ਸਨ, ਤਾਂ ਉਸ ਦਾ ਹੀਰੋ ਸਾਈਕਲ ਚੋਰੀ ਹੋ ਗਿਆ | ਇਸ ਸਬੰਧੀ ਸ਼ਹਿਰ ਵਿਚ ਸੀ.ਸੀ.ਟੀ.ਵੀ ...

ਪੂਰੀ ਖ਼ਬਰ »

ਸਮਾਜ ਸੇਵੀ ਕਰਮਜੀਤ ਸਿੰਘ ਯੂ. ਐੱਸ. ਏ. ਵੱਲੋਂ ਸਕੂਲ 'ਚ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 50 ਹਜ਼ਾਰ ਰੁਪਏ ਦੀ ਰਾਸ਼ੀ ਭੇਟ

ਔੜ/ਝਿੰਗੜਾਂ, 13 ਦਸੰਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਹੇੜੀਆਂ ਦੇ ਸਮਾਜ ਸੇਵੀ ਕੰਮਾਂ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਵਾਲੇ ਐਨ. ਆਰ. ਆਈ ਕਰਮਜੀਤ ਸਿੰਘ ਹੇੜੀਆਂ ਯੂ. ਐੱਸ. ਏ. ਪੁੱਤਰ ਮਾ: ਬਲਬੀਰ ਸਿੰਘ ਯੂ. ਐੱਸ. ਏ. ਦੇ ਪਰਿਵਾਰ ਵੱਲੋਂ ਪਿੰਡ ਦੇ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਲੋਕ ਵਿਖਾਵਾ ਬਣ ਕੇ ਰਹਿ ਗਏ ਸਰਕਾਰ ਵੱਲੋਂ ਬਣਾਏ ਫਾਰਮੇਸੀ ਸੈਂਟਰ

ਮਜਾਰੀ/ਸਾਹਿਬਾ, 13 ਦਸੰਬਰ (ਨਿਰਮਲਜੀਤ ਸਿੰਘ ਚਾਹਲ)- ਸਾਬਕਾ ਅਕਾਲੀ-ਭਾਜਪਾ ਸਰਕਾਰ ਵੱਲੋਂ ਆਪਣੀ ਦੂਜੀ ਪਾਰੀ ਦੇ ਆਖ਼ਰੀ ਸਮੇਂ ਵਿਚ ਪੇਂਡੂ ਸਿਹਤ ਕੇਂਦਰਾਂ ਨਾਲ ਜੋੜ ਕੇ ਲੋਕਾਂ ਨੂੰ ਦਵਾਈਆਂ ਦੇਣ ਲਈ ਲੱਖਾਂ ਰੁਪਏ ਖ਼ਰਚ ਕੇ ਬਣਾਏ ਫਾਰਮੇਸੀ ਸੈਂਟਰ ਕਾਂਗਰਸ ...

ਪੂਰੀ ਖ਼ਬਰ »

ਪਿੰਡ ਬਘੌਰਾਂ ਦਾ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਨਵਾਂਸ਼ਹਿਰ, 13 ਦਸੰਬਰ (ਹਰਮਿੰਦਰ ਸਿੰਘ ਪਿੰਟੂ)- ਪਿੰਡ ਬਘੌਰਾਂ ਵਿਖੇ ਪਲਵਿੰਦਰ ਸਿੰਘ ਅਟਵਾਲ ਯੂ.ਐੱਸ.ਏ. ਵਲੋਂ ਆਪਣੇ ਪਿਤਾ ਸਵ: ਸਾਧੂ ਸਿੰਘ ਅਟਵਾਲ ਅਤੇ ਭਤੀਜਾ ਸਵ: ਜਸਪ੍ਰੀਤ ਸਿੰਘ ਅਟਵਾਲ ਦੀ ਯਾਦ ਨੂੰ ਸਮਰਪਿਤ ਦਸਮੇਸ਼ ਸਪੋਰਟਸ ਕਲੱਬ ਤੇ ਸਮੂਹ ਗਰਾਮ ਪੰਚਾਇਤ ...

ਪੂਰੀ ਖ਼ਬਰ »

ਸਰਕਾਰ ਪੰਚਾਇਤੀ ਚੋਣਾਂ ਨਿਰਪੱਖ 'ਤੇ ਪਾਰਦਰਸ਼ੀ ਕਰਵਾਉਣਾ ਯਕੀਨੀ ਬਣਾਵੇ-ਜਥੇ: ਵਾਹਦ

ਨਵਾਂਸ਼ਹਿਰ, 13 ਦਸੰਬਰ (ਹਰਵਿੰਦਰ ਸਿੰਘ)- ਸਰਕਾਰ ਪੰਚਾਇਤੀ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣਾ ਯਕੀਨੀ ਬਣਾਏ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਨਵਾਂਸ਼ਹਿਰ ਤੋਂ ਹਲਕਾ ਇੰਚਾਰਜ ਜਥੇ. ਜਰਨੈਲ ਸਿੰਘ ਵਾਹਦ ਨੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਨੇ ਰੋਸ ਵਜੋਂ ਕੀਤੀ 2 ਦਿਨਾ ਅਚਨਚੇਤ ਛੁੱਟੀ

ਨਵਾਂਸ਼ਹਿਰ, 13 ਦਸੰਬਰ (ਹਰਮਿੰਦਰ ਸਿੰਘ ਪਿੰਟੂ)-ਅੱਜ ਤਹਿਸੀਲ ਨਵਾਂਸ਼ਹਿਰ ਦੇ ਸਮੁੱਚੇ ਪਟਵਾਰੀ ਤੇ ਕਾਨੂੰਗੋਆਂ ਨੇ ਪਲਵਿੰਦਰ ਸਿੰਘ ਸੂਦ ਤਹਿਸੀਲ ਪ੍ਰਧਾਨ ਨਵਾਂਸ਼ਹਿਰ ਅਤੇ ਕਾਨੂੰਗੋ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਨੇਕ ਸਿੰਘ ਸ਼ੇਰ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਦੋਆਬਾ ਆਰੀਆ ਸਕੂਲ ਵਿਖੇ ਲੈਕਚਰਾਰ ਸਰਬਜੀਤ ਕੌਰ ਨੂੰ ਕੀਤਾ ਸਨਮਾਨਿਤ

ਨਵਾਂਸ਼ਹਿਰ, 13 ਦਸੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੈਡਮਿੰਟਨ ਖਿਡਾਰੀਆਂ, ਕੋਚ ਤੇ ਲੈਕਚਰਾਰ ਨੂੰ ਸਨਮਾਨਿਤ ਕਰਨ ਲਈ ਇਕ ਸਾਦਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਰਾਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਾਲ ...

ਪੂਰੀ ਖ਼ਬਰ »

ਸਥਾਪਨਾ ਦਿਵਸ ਸਮਾਗਮ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ

ਬਲਾਚੌਰ, 13 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਥਾਪਨਾ ਦਿਵਸ ਸਬੰਧੀ ਵਿਧਾਨ ਸਭਾ ਹਲਕਾ ਬਲਾਚੌਰ ਪੱਧਰੀ 14 ਦਸੰਬਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸ਼ੋ੍ਰਮਣੀ ਦਲ ਬਾਦਲ ਦੀ ਮੀਟਿੰਗ ਉਪਰੰਤ ਸਾਬਕਾ ਸੰਸਦੀ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਖਟਕੜ ਖੁਰਦ 'ਚ ਸਮਾਗਮ

ਬੰਗਾ, 13 ਦਸੰਬਰ (ਕਰਮ ਲਧਾਣਾ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ. ਐਚ. ਸੀ ਸੁੱਜੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਬੰਸ ਸਿੰਘ ਦੀ ਰਹਿਨੁਮਾਈ 'ਚ ਪਿੰਡ ਖਟਕੜ ਖੁਰਦ ਦੇ ਆਂਗਨਵਾੜੀ ...

ਪੂਰੀ ਖ਼ਬਰ »

ਸਰਪੰਚ ਦੇ ਘਰ ਦਾਖ਼ਲ ਹੋ ਕੇ ਕੁੱਟਮਾਰ ਤੇ ਗ਼ਲਤ ਵਿਵਹਾਰ ਕਰਨ ਦੇ ਦੋਸ਼ 'ਚ 5 ਨਾਮਜ਼ਦ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ)-ਸਰਪੰਚ ਦੇ ਘਰ ਸ਼ਿਕਾਇਤ ਕਰਨ ਆਏ ਨੌਜਵਾਨ ਨਾਲ ਕੁੱਟਮਾਰ ਅਤੇ ਗਲਤ ਵਿਵਹਾਰ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ 5 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਸਮੇਤ 2 ਨਾਮਜ਼ਦ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਆਹੁਤਾ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਪਤੀ ਸਮੇਤ 2 ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੁਸਮ ਪੁੱਤਰੀ ਮਨੋਹਰ ਸਿੰਘ ਵਾਸੀ ...

ਪੂਰੀ ਖ਼ਬਰ »

ਸੂਬਾ ਪੱਧਰੀ ਸੋਲੋ ਡਾਂਸ ਮੁਕਾਬਲੇ 'ਚ ਰੇਲਵੇ ਮੰਡੀ ਸਕੂਲ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੂਬਾ ਪੱਧਰੀ ਸੋਲੋ ਡਾਂਸ ਮੁਕਾਬਲਾ ਕਰਵਾਇਆ ਗਿਆ | ਜਿਸ 'ਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੀਆਂ ਜੇਤੂ ਟੀਮਾਂ ਨੇ ਭਾਗ ਲਿਆ | ਇਸ ਮੁਕਾਬਲੇ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਨਾਬਾਰਡ ਦੀ ਕਰਜ਼ਾ ਯੋਜਨਾ ਜ਼ਿਲ੍ਹੇ 'ਚ ਜ਼ਰੂਰੀ ਕਰਜ਼ੇ ਦੀ ਕਰੇਗੀ ਪੂਰਤੀ-ਕਲੇਰ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਵਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਿੱਤੀ ਸਾਲ 2019-20 ਲਈ ਤਿਆਰ ਕੀਤੀ ਗਈ ਸੰਭਾਵੀ ਕਰਜ਼ਾ ਯੋਜਨਾ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੁਇਜ਼ ਮੁਕਾਬਲਾ ਕਰਵਾਇਆ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ)-ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਸਿੰਘਾਂ ਡਗਾਣਾ ਰੋਡ ਹੁਸ਼ਿਆਰਪੁਰ ਵਲੋਂ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਅਤੇ ਬੀਬੀ ਸੰਦੀਪ ਕੌਰ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਪੰਜਾਬ 'ਚ ਨੌਜਵਾਨਾਂ ਨੂੰ ਜਲਦੀ ਦਿੱਤੇ ਜਾਣਗੇ ਸਮਾਰਟ ਫੋਨ-ਗੋਲਡੀ

ਬੀਣੇਵਾਲ, 13 ਦਸੰਬਰ (ਬੈਜ ਚੌਧਰੀ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਇਕ-ਇਕ ਕਰਕੇ ਸਾਰੇ ਚੋਣ ਵਾਅਦੇ ਪੂਰੇ ਕਰਨ ਜਾ ਰਹੀ ਹੈ | ਪਹਿਲਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ, ਫਿਰ ਕੰਢੀ ਤੇ ਬੀਤ ਇਲਾਕੇ ਦੇ ਕਿਸਾਨਾਂ ਦੀ ਕੰਡਿਆਲੀ ਤਾਰ/ਜਾਲ ਤੇ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਖੱਤਰੀ ਸਭਾ ਦੇ ਲੱਖਾਂ ਮੈਂਬਰ 15 ਤੇ 16 ਨੂੰ ਹਰਿਦੁਆਰ ਪੁੱਜਣਗੇ-ਸਹਿਗਲ

ਹੁਸ਼ਿਆਰਪੁਰ, 13 ਦਸੰਬਰ (ਹਰਪ੍ਰੀਤ ਕੌਰ)-ਆਲ ਇੰਡੀਆ ਖੱਤਰੀ ਸਭਾ ਦੀ ਪ੍ਰਧਾਨਗੀ ਵਿਚ ਧਾਰਮਿਕ ਸਥਾਨ ਹਰਿਦੁਆਰ ਵਿਖੇ 15 ਤੇ 16 ਦਸੰਬਰ ਨੂੰ ਖੱਤਰੀ ਮਹਾਂਕੁੰਭ ਮੇਲਾ ਲੱਗ ਰਿਹਾ ਹੈ ਜਿੱਥੇ ਪੰਜਾਬ, ਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ, ਚੰਡੀਗੜ੍ਹ, ਦਿੱਲੀ, ਯੂ.ਪੀ., ...

ਪੂਰੀ ਖ਼ਬਰ »

ਭਾਜਪਾ ਨੂੰ ਆਪਣੀਆਂ ਲੋਕ ਵਿਰੋਧੀ ਚਾਲਾਂ ਕਰਕੇ ਹਾਰ ਦਾ ਮੂੰਹ ਦੇਖਣਾ ਪਿਆ-ਰਾਣਾ

ਹੁਸ਼ਿਆਰਪੁਰ, 13 ਦਸੰਬਰ (ਹਰਪ੍ਰੀਤ ਕੌਰ)-ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਕਰਾਰੀ ਹਾਰ 'ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਸ਼ਿਵ ਸੈਨਾ ਦੇ ਸੂਬਾ ਉਪ ਪ੍ਰਧਾਨ ਰਣਜੀਤ ਰਾਣਾ ਨੇ ਕਿਹਾ ਕਿ ਦੇਸ਼ ਭਰ ਵਿਚ ਨੋਟਬੰਦੀ ਕਰਨ, ਜੀ.ਐਸ.ਟੀ ਲਗਾਉਣ, ਕਾਲਾ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਅੱਗ ਬਾਲ ਕੇ ਕੰਮਕਾਜੀ ਲੋਕਾਂ ਨੂੰ ਸਰਦੀ ਤੋਂ ਬਚਾਉਣ ਦੀ ਹਦਾਇਤ

ਹੁਸ਼ਿਆਰਪੁਰ, 13 ਦਸੰਬਰ (ਹਰਪ੍ਰੀਤ ਕੌਰ)-ਜਲੰਧਰ ਰੀਜ਼ਨ ਵਿਚ ਪੈਂਦੇ ਚਾਰ ਜ਼ਿਲਿ੍ਹਆਂ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੀਆਂ ਸਾਰੀਆਂ ਮਿਊਾਸੀਪਲ ਕੌਾਸਲਾਂ/ਨਗਰ ਪੰਚਾਇਤਾਂ ਵਿਚ ਸਰਦੀ ਨੂੰ ਮੁੱਖ ਰੱਖਦੇ ਹੋਏ ਹਦਾਇਤ ਕੀਤੀ ਗਈ ਹੈ ਕਿ ਸ਼ਹਿਰ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਬੇਰੁਜ਼ਗਾਰੀ ਤੇ ਮਹਿੰਗਾਈ 'ਚ ਭਾਰੀ ਵਾਧਾ ਹੋਇਆ-ਡੋਗਰਾ

ਹੁਸ਼ਿਆਰਪੁਰ, 13 ਦਸੰਬਰ (ਹਰਪ੍ਰੀਤ ਕੌਰ)-ਸ਼ਿਵ ਸੈਨਾ (ਬਾਲ ਠਾਕੁਰੇ) ਦੀ ਇਕ ਮੀਟਿੰਗ ਅਲਾਹਾਬਾਦ ਬਜਵਾੜਾ ਵਿਖੇ ਜ਼ਿਲ੍ਹਾ ਪ੍ਰਧਾਨ ਸਸ਼ੀ ਡੋਗਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਕਨਵੀਨਰ ਹਰੀਸ਼ ਭੱਲਾ, ਸ਼ਿਵਮ ਸੂਦ, ਸ਼ਿਵ ਕੁਮਾਰ, ਵਰਿੰਦਰ ਹੀਰਾ, ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ

ਦਸੂਹਾ , 13 ਦਸੰਬਰ (ਭੁੱਲਰ)- ਅੱਜ ਆਲ ਕੇਡਰ ਪੈਨਸ਼ਨਰਜ ਐਸੋਸੀਏਸ਼ਨ ਦਸੂਹਾ ਦੇ ਅਹੁਦੇਦਾਰਾਂ ਵਲੋਂ ਬਾਬਾ ਬਰਫ਼ਾਨੀ ਲੰਗਰ ਹਾਲ ਦਸੂਹਾ ਵਿਖੇ ਐੱਸ. ਐੱਮ. ਜੋਤੀ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜੈ ਦੇਵ ਰਿਸ਼ੀ ਨੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮੀਟਿੰਗ ਹੋਈ

ਮੁਕੇਰੀਆਂ, 13 ਦਸੰਬਰ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮਾਸਿਕ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਸ੍ਰੀ ਨਰਿੰਦਰ ਸਿੰਘ ਗੋਲੀ ਦੀ ਪ੍ਰਧਾਨਗੀ ਹੇਠ ਕਮੇਟੀ ਘਰ ਮੁਕੇਰੀਆਂ ਵਿਖੇ ਹੋਈ ਜਿਸ ਵਿਚ 17 ਦਸੰਬਰ 2018 ਨੂੰ ਪੈਨਸ਼ਨਰਜ਼ ਦਿਵਸ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਸੂਬਾ ਪੱਧਰੀ ਖੇਡਾਂ ਲਈ ਟੀਮਾਂ ਦੀ ਚੋਣ ਲਈ ਟਰਾਇਲ ਹੋਏ

ਟਾਂਡਾ ਉੜਮੁੜ, 13 ਦਸੰਬਰ (ਗੁਰਾਇਆ)-ਸਥਾਨਕ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਦੇ ਖੇਡ ਮੈਦਾਨ ਵਿਚ ਲੁਧਿਆਣਾ ਵਿਖੇ ਹੋ ਰਹੀਆਂ ਸਕੂਲ ਅਧਿਆਪਕਾਂ ਦੀਆਂ ਸੂਬਾ ਪੱਧਰੀ ਖੇਡਾਂ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ-ਵੱਖ ਟੀਮਾਂ ਦੀ ਚੋਣ ਲਈ ਅੱਜ ਟਰਾਇਲ ...

ਪੂਰੀ ਖ਼ਬਰ »

ਕਿਸ਼ਨਪੁਰਾ 'ਚ ਮਹਾਨ ਗੁਰਮਤਿ ਸਮਾਗਮ 18 ਤੋਂ

ਜਾਡਲਾ, 13 ਦਸੰਬਰ (ਬੱਲੀ)- ਪਿੰਡ ਕਿਸ਼ਨਪੁਰਾ ਦੇ ਸੰਤ ਸੇਵਕ ਜਥੇ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਬ੍ਰਹਮਾ ਨੰਦ ਜੀ ਵਿਖੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਬਾਬਾ ਬ੍ਰਹਮਾ ਨੰਦ ਦੀ 103ਵੀਂ ਮਿੱਠੀ ਯਾਦ 'ਚ ਮਹਾਨ ਗੁਰਮਤਿ ...

ਪੂਰੀ ਖ਼ਬਰ »

ਦੀ ਭੌਰਾ ਬਹੁਮੰਤਵੀ ਸਹਿਕਾਰੀ ਸਭਾ ਦੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਪੱਲੀ ਝਿੱਕੀ, 13 ਦਸੰਬਰ (ਕੁਲਦੀਪ ਸਿੰਘ ਪਾਬਲਾ)-ਦੀ ਭੌਰਾ ਬਹੁਮੰਤਵੀ ਸਹਿਕਾਰੀ ਸਭਾ ਪਿੰਡ ਭੌਰਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਤਰੁਣ ਨੰਦਾ ਰਿਟਰਨਿੰਗ ਅਫ਼ਸਰ, ਮੁਕੇਸ਼ ਚੌਧਰੀ ਸਹਾਇਕ ਰਿਟਰਨਿੰਗ ਅਫ਼ਸਰ, ਸਕੱਤਰ ਸ਼ਾਦੀ ਲਾਲ ਸ਼ਰਮਾ, ਅਵਤਾਰ ਸਿੰਘ ਸਾਬਕਾ ਸਰਪੰਚ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਬਜੀਦਪੁਰ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਔੜ, 13 ਦਸੰਬਰ (ਜਰਨੈਲ ਸਿੰਘ ਖ਼ੁਰਦ)- ਬਜੀਦਪੁਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਨਗਰ ਅਤੇ ਇਲਾਕਾ ਨਿਵਾਸੀਆਂ ਦੇ ਭਰਪੂਰ ਸਹਿਯੋਗ ਨਾਲ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀਆਂ ਗ਼ਲਤ ਨੀਤੀਆਂ ਿਖ਼ਲਾਫ਼ ਖੋਲ੍ਹਾਂਗੇ ਮੋਰਚਾ-ਰਨਦੇਵ

ਰਾਹੋਂ 13 ਦਸੰਬਰ (ਬਲਬੀਰ ਸਿੰਘ ਰੂਬੀ)- ਸ਼ਹਿਰ 'ਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਰੋਕ ਕੇ ਕਾਂਗਰਸ ਸਰਕਾਰ ਸ਼ਹਿਰ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਹੀ ਹੈ | ਇਹ ਪ੍ਰਗਟਾਵਾ ਅਕਾਲੀ ਨੇਤਾ ਤੇ ਨਗਰ ਕੌਾਸਲ ਰਾਹੋਂ ਦੇ ਪ੍ਰਧਾਨ ਹੇਮੰਤ ਰਨਦੇਵ ਨੇ ਕੀਤਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸੰਧਵਾਂ ਸਕੂਲ 'ਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਸੰਧਵਾਂ, 13 ਦਸੰਬਰ (ਪ੍ਰੇਮੀ ਸੰਧਵਾਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰ: ਤਜਿੰਦਰ ਸ਼ਰਮਾ ਦੀ ਅਗਵਾਈ 'ਚ ਨਸ਼ਿਆਂ ਖਿਲਾਫ਼ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਸਮਾਜ ਸੇਵਕ ਮੈਡਮ ਰਮਨਪ੍ਰੀਤ ਕੌਰ ਸੰਧੂ ਤੇ ਸਾਬਕਾ ਅਧਿਆਪਕਾ ਬੀਬੀ ਬਲਧੀਰ ਕੌਰ ਨੇ ...

ਪੂਰੀ ਖ਼ਬਰ »

ਬੰਗਾ ਦੇ ਪਟਵਾਰੀਆਂ ਵਲੋਂ ਸਮੂਹਿਕ ਛੁੱਟੀ

ਬੰਗਾ, 13 ਦਸੰਬਰ (ਜਸਬੀਰ ਸਿੰਘ ਨੂਰਪੁਰ) - ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਫੈਸਲੇ ਮੁਤਾਬਿਕ ਡਿਪਟੀ ਕਮਿਸ਼ਨਰ ਬਠਿੰਡਾ ਦੇ ਪਟਵਾਰੀ/ਕਾਨੂੰਗੋ ਪ੍ਰਤੀ ਮਾੜੇ ਵਤੀਰੇ ਦੀ ਨਿੰਦਾ ਕਰਦੇ ਹੋਏ ਤਹਿਸੀਲ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਪਟਵਾਰੀ 13 ...

ਪੂਰੀ ਖ਼ਬਰ »

ਸੁੱਜੋਂ ਦਾ ਸ਼ਹੀਦ ਤਰਸੇਮ ਲਾਲ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਆਰੰਭ

ਬੰਗਾ, 13 ਦਸੰਬਰ (ਕਰਮ ਲਧਾਣਾ) - ਸ਼ਹੀਦ ਤਰਸੇਮ ਲਾਲ ਸਪੋਰਟਸ ਕਲੱਬ ਸੁੱਜੋਂ ਵਲੋਂ ਪਿੰਡ ਦੇ ਵਿਦੇਸ਼ 'ਚ ਵਸਦੇ ਸੱਜਣਾਂ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 38ਵਾਂ ਸ਼ਹੀਦ ਤਰਸੇਮ ਲਾ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਪੂਰੀ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਚੁਣੀ ਗਈ ਬੀਰੋਵਾਲ ਦੀ ਪੰਚਾਇਤ

ਜਾਡਲਾ, 13 ਦਸੰਬਰ (ਬੱਲੀ)- ਲਾਗਲੇ ਪਿੰਡ ਬੀਰੋਵਾਲ ਦੇ ਲੋਕਾਂ ਨੇ ਪਿੰਡ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ ਕਰਕੇ ਜਿੱਥੇ ਸਰਬਸੰਮਤੀ ਲਈ ਇਲਾਕੇ 'ਚ ਮੋਹਰੀ ਬਣ ਕੇ ਵੱਡੀ ਸਿਆਣਪ ਦਾ ਸਬੂਤ ਦਿੱਤਾ ਹੈ, ਉੱਥੇ ਪਿੰਡ ਦੇ ਭਲੇ ਤੇ ਵਿਕਾਸ ਲਈ ਪਾਰਟੀ ਬਾਜ਼ੀ ਨੂੰ ਖ਼ਤਮ ...

ਪੂਰੀ ਖ਼ਬਰ »

ਸੰਤੋਸ਼ ਕੌਰ ਪਿੰਡ ਛੋਕਰਾਂ ਦੀ ਸਰਬਸੰਮਤੀ ਨਾਲ ਬਣੀ ਸਰਪੰਚ

ਰਾਹੋਂ, 13 ਦਸੰਬਰ (ਬਲਬੀਰ ਸਿੰਘ ਰੂਬੀ)- ਪਿੰਡ ਛੋਕਰਾਂ ਵਾਸੀਆਂ ਵਲੋਂ ਇਕ ਮਿਸਾਲ ਕਾਇਮ ਕਰਦੇ ਹੋਏ ਸੰਤੋਸ਼ ਕੌਰ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ | ਮਾ: ਭਲਵਿੰਦਰ ਪਾਲ ਸਿੰਘ ਤੇ ਸਰਵਜੀਤ ਸਿੰਘ ਦੇ ਯਤਨਾਂ ਸਦਕਾ ਪੂਰੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ...

ਪੂਰੀ ਖ਼ਬਰ »

ਸਾਬਰ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦਾ ਮੇਲਾ ਦੂਜੇ ਦਿਨ 'ਚ ਦਾਖ਼ਲ

ਮੇਹਲੀ, 13 ਦਸੰਬਰ (ਸੰਦੀਪ ਸਿੰਘ) - ਰੋਜ਼ਾ ਸ਼ਰੀਫ ਮੰਢਾਲੀ ਵਿਖੇ ਸਾਬਰ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦਾ ਸਾਲਾਨਾ ਜੋੜ ਮੇਲਾ ਗੱਦੀ ਨਸ਼ੀਨ ਸਾਂਈ ਉਮਰੇ ਸ਼ਾਹ ਕਾਦਰੀ ਦੀ ਰਹਿਨੁਮਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਗੋਬਿੰਦਪੁਰ ਸਕੂਲ 'ਚ ਲਗਾਈ ਵਰਕਸ਼ਾਪ

ਬੰਗਾ, 13 ਦਸੰਬਰ (ਕਰਮ ਲਧਾਣਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਸੁੱਜੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਬੰਸ ਸਿੰਘ ਦੀ ਪ੍ਰਧਾਨਗੀ ਹੇਠ 'ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਵਰਕਸ਼ਾਪ ਲਗਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਐਡਵੋਕੇਟ ਸੁਰੇਸ਼ ਕਟਾਰੀਆ ਦੇ ਪਿਤਾ ਨੂੰ ਅੰਤਿਮ ਵਿਦਾਇਗੀ ਦਿੱਤੀ

ਚੰਦਿਆਣੀ ਖ਼ੁਰਦ, 13 ਦਸੰਬਰ (ਰਮਨ ਭਾਟੀਆ)-ਨਵਾਂਸ਼ਹਿਰ ਦੇ ਨਾਮੀ ਵਕੀਲ ਐਡਵੋਕੇਟ ਸੁਰੇਸ਼ ਕਟਾਰੀਆ ਦੇ ਪਿਤਾ ਤੇ ਪਿੰਡ ਚੰਦਿਆਣੀ ਖ਼ੁਰਦ ਦੀ ਨਾਮੀ ਸ਼ਖ਼ਸੀਅਤ ਰਿਟਾ: ਮਾਸਟਰ ਰਾਮ ਪ੍ਰਕਾਸ਼ ਕਟਾਰੀਆ ਦਾ ਬੀਤੇ ਕੱਲ੍ਹ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਅੰਤਰ ਸਕੂਲ ਮੁਕਾਬਲਿਆਂ 'ਚ ਬਾਬਾ ਸੰਗਤ ਸਿੰਘ ਕਾਲਜ ਦੇ ਵਿਦਿਆਰਥੀ ਜੇਤੂ

ਬੰਗਾ, 13 ਦਸੰਬਰ (ਲਾਲੀ ਬੰਗਾ)-ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਗਿਆਰਵੀਂ ਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਵਲੋਂ ਕਰਵਾਏ ਗਏ ਅੰਤਰ ਸਕੂਲ ਮੁਕਾਬਲਿਆਂ 'ਚ ਭਾਗ ਲਿਆ | ਇਸ ਮੌਕੇ ਕਰਵਾਏ ਗਏ ਵੱਖ-ਵੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX