ਤਾਜਾ ਖ਼ਬਰਾਂ


ਸੋਨੀਆ ਗਾਂਧੀ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  0 minutes ago
ਨਵੀਂ ਦਿੱਲੀ, 18 ਜੂਨ- ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਸੋਨੀਆ ਗਾਂਧੀ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ
. . .  14 minutes ago
ਇਸਲਾਮਾਬਾਦ, 18 ਜੂਨ- ਪਾਕਿਸਤਾਨ ਨੇ ਪੰਜਾਬ ਸੂਬੇ ਦੇ ਨਨਕਾਣਾ ਸਾਹਿਬ ਜ਼ਿਲ੍ਹੇ 'ਚ ਪੈਂਦੇ ਇੱਕ ਹਸਪਤਾਲ 'ਚ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ 'ਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਜ਼ਿਲ੍ਹਾ ਹੈੱਡ ਕੁਆਰਟਰ...
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  26 minutes ago
ਅਨੰਤਨਾਗ 'ਚ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਰਾਜਨਾਥ ਸਿੰਘ ਨੇ ਭੇਂਟ ਕੀਤੀ ਸ਼ਰਧਾਂਜਲੀ
. . .  33 minutes ago
ਨਵੀਂ ਦਿੱਲੀ, 18 ਜੂਨ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੰਘੇ ਦਿਨ ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਫੌਜ ਮੁਖੀ ਜਨਰਲ ਬਿਪਿਨ ਰਾਵਤ...
ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  about 1 hour ago
ਖਡੂਰ ਸਾਹਿਬ, 18 ਜੂਨ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਭਾਂਵੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਲੱਖ ਦਾਅਵੇ ਕੀਤੇ ਜਾ ਰਹੇ ਹਨ ਪਰ ਨਸ਼ਿਆਂ ਕਾਰਨ ਸੂਬੇ 'ਚ ਵੱਖ-ਵੱਖ ਥਾਂਈ ਰੋਜ਼ਾਨਾ ਹੀ ਮੌਤਾਂ ਹੋ ਰਹੀਆਂ ਹਨ। ਨਸ਼ੇ ਦੇ...
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  about 1 hour ago
ਸੁਲਤਾਨਵਿੰਡ, 18 ਜੂਨ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੰਢੇ ਖੜ੍ਹੇ ਇੱਕ ਟਰੈਕਟਰ-ਟਰਾਲੀ 'ਚ ਇੱਕ ਸਫ਼ਾਰੀ ਗੱਡੀ ਦੇ ਵੱਜਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  about 1 hour ago
ਊਨਾ, 18 ਜੂਨ (ਹਰਪਾਲ ਸਿੰਘ ਕੋਟਲਾ)- ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਲੰਘੇ ਦਿਨ ਹੋਏ ਅੱਤਵਾਦੀ ਹਮਲੇ 'ਚ ਹਿਮਾਚਲ ਪ੍ਰਦੇਸ਼ ਨਾਲ ਸੰਬੰਧ ਰੱਖਣ ਵਾਲਾ ਇੱਕ ਜਵਾਨ ਸ਼ਹੀਦ ਹੋ ਗਿਆ। ਇਸ ਹਮਲੇ 'ਚ 25 ਸਾਲਾ ਅਨਿਲ ਕੁਮਾਰ ਪੁੱਤਰ ਅਸ਼ੋਕ ਕੁਮਾਰ ਜ਼ਖ਼ਮੀ ਹੋ...
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  about 2 hours ago
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਪਏ ਮੀਂਹ ਤੋਂ ਬਾਅਦ ਅੱਜ ਪਿੰਡ ਬਾਜ਼ੀਦਪੁਰ 'ਚ ਆਸਮਾਨੀ ਬਿਜਲੀ ਪੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 21 ਸਾਲਾ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ...
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  about 2 hours ago
ਪਟਨਾ, 18 ਜੂਨ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਪੀੜਤ ਬੱਚਿਆਂ ਨੂੰ ਦੇਖਣ ਅਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁਜ਼ੱਫਰਪੁਰ ਸਥਿਤ ਸਰਕਾਰੀ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਪਹੁੰਚੇ ਹਨ। ਚਮਕੀ...
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਪੰਜਾਬ ਦੇ ਹਲਕੇ ਤਰਨਤਾਰਨ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਡਿੰਪਾ ਪਹਿਲੀ ਵਾਰ...
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 3 hours ago
ਓਟਾਵਾ, 18 ਜੂਨ- ਕੈਨੇਡਾ 'ਚ ਬਾਸਕਟਬਾਲ ਟੀਮ ਐੱਨ. ਬੀ. ਏ. ਚੈਂਪੀਅਨ ਰੈਪਟਰਜ਼ ਲਈ ਸੋਮਵਾਰ ਨੂੰ ਹੋਈ ਰੈਲੀ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਇਸੇ ਦੌਰਾਨ ਹੋਈ ਗੋਲੀਬਾਰੀ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਿਟੀ ਹਾਲ ਚੌਰਾਹੇ 'ਤੇ...
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਡੀ. ਸੀ., ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਵਲੋਂ ਅੱਜ ਸੂਬੇ ਭਰ 'ਚ 'ਕਲਮ ਛੋੜ' ਹੜਤਾਲ ਕੀਤੀ ਜਾ ਰਹੀ...
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਨੇਤਾ ਗੁਰਜੀਤ ਸਿੰਘ ਔਜਲਾ ਨੇ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ...
ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, 'ਇਨਕਲਾਬ ਜ਼ਿੰਦਾਬਾਦ' ਦਾ ਲਾਇਆ ਨਾਅਰਾ
. . .  about 3 hours ago
ਨਵੀਂ ਦਿੱਲੀ, 18 ਜੂਨ- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ 'ਚ ਚੁੱਕੀ ਅਤੇ ਇਸ ਤੋਂ ਮਗਰੋਂ 'ਇਨਕਲਾਬ ਜ਼ਿੰਦਾਬਾਦ' ਦਾ...
ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 4 hours ago
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  about 4 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 4 hours ago
ਮੋਗਾ 'ਚ ਮਿਲਿਆ ਜਿੰਦਾ ਬੰਬ
. . .  about 4 hours ago
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  about 4 hours ago
ਓਮ ਪ੍ਰਕਾਸ਼ ਬਿੜਲਾ ਹੋ ਸਕਦੇ ਹਨ ਲੋਕ ਸਭਾ ਦੇ ਨਵੇਂ ਸਪੀਕਰ
. . .  about 5 hours ago
ਅਯੁੱਧਿਆ ਅੱਤਵਾਦੀ ਹਮਲੇ 'ਤੇ ਅਦਾਲਤ ਅੱਜ ਸੁਣਾਏਗੀ ਫ਼ੈਸਲਾ
. . .  about 5 hours ago
ਝਾਵਲਾ ਮਾਈਨਰ 'ਚ ਪਿਆ ਪਾੜ, ਕਈ ਖੇਤ ਪਾਣੀ ਨਾਲ ਭਰੇ
. . .  about 5 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 107 ਬੱਚਿਆਂ ਦੀ ਮੌਤ
. . .  about 6 hours ago
ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ
. . .  about 6 hours ago
ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 6 hours ago
ਅੰਡੇਮਾਨ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਾਰਸ਼ ਨੇ ਮੌਸਮ ਕੀਤਾ ਸੁਹਾਵਣਾ, ਤਾਪਮਾਨ 'ਚ ਆਈ ਗਿਰਾਵਟ
. . .  1 day ago
ਸਤਲੁਜ ਦਰਿਆ 'ਚ ਬੇੜੀ ਡੁੱਬੀ, ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ
. . .  1 day ago
ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  1 day ago
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  1 day ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  1 day ago
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  1 day ago
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  1 day ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  1 day ago
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  1 day ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  1 day ago
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  1 day ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਅੰਮ੍ਰਿਤਸਰ

ਪ੍ਰਾਈਵੇਟ ਏਜੰਟ ਨੇ ਰਿਕਾਰਡ 'ਗਾਇਬ' ਕਰਨ ਲਈ ਦਿਨ ਦਿਹਾੜੇ ਬੰਦ ਕਰਵਾਇਆ ਟਰਾਂਸਪੋਰਟ ਵਿਭਾਗ ਦਾ ਦਫ਼ਤਰ

ਅੰਮਿ੍ਤਸਰ, 13 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਪਿਛਲੇ ਕਈ ਦਿਨਾਂ ਤੋਂ ਚਰਚਾਵਾਂ ਦਾ ਵਿਸ਼ਾ ਬਣੇ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ 'ਚ ਅੱਜ ਸਵੇਰੇ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਇੱਥੇ ਕੰਮ ਕਰ ਰਹੇ ਇਕ ਪ੍ਰਾਈਵੇਟ ਏਜੰਟ ਨੇ ਰਿਕਾਰਡ 'ਗਾਇਬ' ਕਰਨ ਦੀ ਮੰਸ਼ਾ ਨਾਲ ਦਫ਼ਤਰ 'ਚ ਕੰਮਕਾਜ਼ ਕਰਵਾਉਣ ਆਏ ਲੋਕਾਂ ਅਤੇ ਉਥੇ ਕੰਮ ਕਰ ਰਹੇ ਸਰਕਾਰੀ ਕਰਮਚਾਰੀਆਂ ਨੂੰ ਬਾਹਰ ਕੱਢ ਦਰਵਾਜ਼ਿਆਂ ਨੂੰ ਤਾਲੇ ਮਾਰ ਬੰਦ ਕਰ ਦਿੱਤਾ | ਪ੍ਰਾਈਵੇਟ ਕਰਮਚਾਰੀ ਨੇ ਟਰਾਂਸਪੋਰਟ ਦਫ਼ਤਰ 'ਚ ਕੰਮਕਾਜ਼ ਕਰ ਰਹੇ ਸਰਕਾਰੀ ਕਰਮਚਾਰੀਆਂ ਨੂੰ ਵੀਰਵਾਰ ਸਵੇਰੇ ਕਰੀਬ 11:30 ਵਜੇ ਇਹ ਕਹਿ ਕੇ ਡਰਾ ਦਿੱਤਾ ਕਿ ਦਫ਼ਤਰ 'ਚ ਚੰਡੀਗੜ੍ਹ ਤੋਂ ਵਿਜੀਲੈਂਸ ਵਿਭਾਗ ਦੀ ਟੀਮ ਨੇ ਛਾਪੇਮਾਰੀ ਕੀਤੀ ਹੈ | ਵਿਜੀਲੈਂਸ ਟੀਮ ਵਲੋਂ ਕੀਤੀ ਛਾਪੇਮਾਰੀ ਦੀ ਗੱਲ ਸੁਣਦਿਆਂ ਹੀ ਟਰਾਂਸਪੋਰਟ ਦਫ਼ਤਰ 'ਚ ਵੱਖ-ਵੱਖ ਕਮਰਿਆਂ 'ਚ ਕੰਮਕਾਜ਼ ਕਰ ਰਹੇ ਸਰਕਾਰੀ ਕਰਮਚਾਰੀ ਉਥੋਂ ਖਿਸਕ ਗਏ | ਇਹੀ ਨਹੀਂ ਕਰਮਚਾਰੀਆਂ ਨੇ ਆਪਣੇ ਕਮਰਿਆਂ ਨੂੰ ਤਾਲੇ ਵੀ ਨਹੀਂ ਲਗਾਏ ਅਤੇ ਆਪਣਾ ਸਰਕਾਰੀ ਰਿਕਾਰਡ ਵੀ ਉਥੇ ਹੀ ਪਿਆ ਰਹਿਣ ਦਿੱਤਾ | ਪ੍ਰਾਈਵੇਟ ਏਜੰਟ ਵਲੋਂ ਸਰਕਾਰੀ ਕਰਮਚਾਰੀਆਂ ਨੂੰ ਬਾਹਰ ਕੱਢਣ ਤੋਂ ਬਾਅਦ ਉਥੇ ਮੌਜੂਦ ਕੰਮਕਾਜ਼ ਕਰਵਾਉਣ ਆਏ ਲੋਕਾਂ ਨੂੰ ਵੀ ਦਫ਼ਤਰ 'ਚੋਂ ਬਾਹਰ ਕੱਢ ਦਿੱਤਾ ਗਿਆ ਤੇ ਦਫ਼ਤਰ ਦੇ ਦਰਵਾਜ਼ਿਆਂ ਨੂੰ ਤਾਲੇ ਮਾਰ ਦਿੱਤੇ ਗਏ | ਦੱਸਣਯੋਗ ਹੈ ਕਿ ਬੀਤੀ 30 ਨਵੰਬਰ ਨੂੰ ਟਰਾਂਸਪੋਰਟ ਵਿਭਾਗ 'ਚ ਤਾਇਨਾਤ ਇੱਕ ਮਹਿਲਾ ਕਲਰਕ ਦੇ ਸੇਵਾ ਮੁਕਤ ਹੋਣ ਤੋਂ ਬਾਅਦ ਉਸ ਵਲੋਂ ਆਪਣੇ ਪੱਧਰ 'ਤੇ ਰੱਖੇ ਗਏ ਪ੍ਰਾਈਵੇਟ ਮੁਲਾਜ਼ਮ ਜਤਿੰਦਰ ਸਿੰਘ ਨੂੰ ਆਰ.ਟੀ.ਏ. ਦੇ ਸਕੱਤਰ ਰਜ਼ਨੀਸ਼ ਅਰੋੜਾ ਵਲੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ | ਜਤਿੰਦਰ ਦੇ ਨਾਲ-ਨਾਲ ਇੱਕ ਹੋਰ ਪ੍ਰਾਈਵੇਟ ਏਜੰਟ ਮੌਜੂਦਾ ਸਮੇਂ ਵੀ ਟਰਾਂਸਪੋਰਟ ਵਿਭਾਗ 'ਚ ਪੂਰੀ ਦਲੇਰੀ ਨਾਲ ਕੰਮਕਾਜ਼ ਕਰ ਰਿਹਾ ਹੈ ਤੇ 19 ਨੰਬਰ ਕਮਰੇ 'ਚ ਬੈਠ ਰਿਹਾ ਹੈ ਅਤੇ ਇਸ ਏਜੰਟ ਦੀ ਵੀ ਜਤਿੰਦਰ ਵਾਂਗ ਟਰਾਂਸਪੋਰਟ ਅਫ਼ਸਰਾਂ ਨਾਲੋਂ ਜ਼ਿਆਦਾ ਤੂਤੀ ਬੋਲਦੀ ਹੈ | ਭਰੋਸੇਯੋਗ ਸੂਤਰਾਂ ਮੁਤਾਬਿਕ ਇਸ ਪ੍ਰਾਈਵੇਟ ਏਜੰਟ ਨੇ ਕਰਮਚਾਰੀਆਂ ਅਤੇ ਲੋਕਾਂ ਨੂੰ ਦਫ਼ਤਰ 'ਚੋਂ ਬਾਹਰ ਕੱਢਣ ਉਪਰੰਤ ਤਾਲੇ ਮਾਰਨ ਤੋਂ ਬਾਅਦ ਕਈ ਕਮਰਿਆਂ 'ਚ ਪਿਆ ਰਿਕਾਰਡ ਫਰੋਲਿਆ ਸੀ | ਇਸ ਏਜੰਟ ਦੀ ਡਿਊਟੀ ਜਤਿੰਦਰ ਵਾਂਗ ਹੀ ਕਮਰਸ਼ਿਅਲ ਵਾਹਨਾਂ ਵਾਲੀ ਸੀਟ 'ਤੇ ਹੈ ਜਿਸਨੂੰ ਦਫ਼ਤਰ 'ਚ 'ਮੋਟੀ ਕਮਾਈ' ਵਾਲੀ ਸੀਟ ਮੰਨਿਆ ਜਾਂਦਾ ਹੈ |
ਆਰ.ਟੀ.ਏ. ਸਕੱਤਰ ਨੂੰ ਝੱਲਣਾ ਪੈ ਰਿਹਾ ਦਬਾਅ
ਜਦੋਂ ਤੋਂ ਆਰ.ਟੀ.ਏ. ਦੇ ਸਕੱਤਰ ਰਜ਼ਨੀਸ਼ ਅਰੋੜਾ ਨੇ ਪ੍ਰਾਈਵੇਟ ਏਜੰਟ ਜਤਿੰਦਰ ਸਿੰਘ ਨੂੰ ਦਫ਼ਤਰ 'ਚੋਂ ਬਾਹਰ ਕੱਢਿਆ ਹੈ ਉਸ ਦਿਨ ਤੋਂ ਬਾਅਦ ਹੀ ਆਰ.ਟੀ.ਏ. ਸਕੱਤਰ ਨੂੰ ਲਗਾਤਾਰ ਦਬਾਅ ਝੱਲਣਾ ਪੈ ਰਿਹਾ ਹੈ | ਰਜ਼ਨੀਸ਼ ਅਰੋੜਾ 'ਤੇ ਮੌਜੂਦਾ ਸਰਕਾਰ ਦੇ ਹੀ ਮੰਤਰੀਆਂ ਤੇ ਵਿਧਾਇਕਾਂ ਵਲੋਂ ਜਤਿੰਦਰ ਸਿੰਘ ਨੂੰ ਵਿਭਾਗ 'ਚ ਵਾਪਸ ਲਿਆਉਣ ਲਈ ਦਬਾਅ ਪਾਇਆ ਜਾ ਰਿਹਾ ਹੈ |

ਨਾਜਾਇਜ਼ ਉਸਾਰੀਆਂ ਸਬੰਧੀ ਕਾਰਵਾਈ ਦੀ ਸਮੀਖਿਆ ਕਰਨ ਲਈ ਮੇਅਰ ਨੇ ਕੀਤੀ ਬੈਠਕ

ਅੰਮਿ੍ਤਸਰ, 13 ਦਸੰਬਰ (ਹਰਮਿੰਦਰ ਸਿੰਘ)¸ਸ਼ਹਿਰ 'ਚ ਹੋ ਰਹੀਆਂ ਨਾਜਾਇਜ਼ ਉਸਾਰੀਆਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਬਿਲਡਿੰਗ ਵਿਭਾਗ ਵਲੋਂ ਕੀਤੀ ਜਾ ਰਹੀ ਕਾਰਵਾਈ ਦੀ ਸਮੀਖਿਆ ਕਰਨ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਐਮ.ਟੀ.ਪੀ. ਵਿਭਾਗ ਦੇ ਅਧਿਕਾਰੀਆਂ ਨਾਲ ਇਕ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ 'ਚ ਜ਼ੇਰੇ ਇਲਾਜ ਕੈਦੀ ਹੋਇਆ ਫ਼ਰਾਰ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)¸ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ 'ਚ ਕਪੂਰਥਲਾ ਜੇਲ੍ਹ 'ਚ ਸਜਾ ਭੁਗਤ ਰਿਹਾ ਇਕ ਕੈਦੀ ਜੋ ਇਥੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ ਇਲਾਜ਼ ਸੀ ਪੁਲਿਸ ਗਾਰਦ ਨੂੰ ਚਕਮਾਂ ਦੇ ਕੇ ਫ਼ਰਾਰ ਹੋ ਗਿਆ | ਇਸ ਸਬੰਧੀ ਪੁਲਿਸ ਵਲੋਂ ...

ਪੂਰੀ ਖ਼ਬਰ »

ਪਤੰਗ ਉਡਾਉਂਦੇ ਸਮੇਂ ਕਰੰਟ ਲੱਗਣ ਕਾਰਨ ਬੱਚੇ ਦੀ ਮੌਤ

ਬੰਡਾਲਾ, 13 ਦਸੰਬਰ (ਅਮਰਪਾਲ ਸਿੰਘ ਬੱਬੂ)¸ਛੋਟੇ ਬੱਚੇ ਦੇ ਪਤੰਗ ਨੂੰ ਉਡਾਉਂਦੇ ਸਮੇਂ ਕਰੰਟ ਲੱਗਣ ਨਾਲ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ ¢ ਮਿਲੀ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਗਿਦੀ ਵਾਸੀ ਬੰਡਾਲਾ ਦਾ 7 ਸਾਲਾ ਪੁੱਤਰ ਮਨਵੀਰ ਸਿੰਘ ਜੋ ਕਿ ਦੂਜੀ ਕਲਾਸ 'ਚ ...

ਪੂਰੀ ਖ਼ਬਰ »

ਜੂਆ ਖੇਡਦੇ 7 ਜਣੇ ਕਾਬੂ, 74 ਹਜ਼ਾਰ ਦੀ ਨਕਦੀ ਬਰਾਮਦ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)¸ਥਾਣਾ ਬੀ. ਡਵੀਜ਼ਨ ਦੀ ਪੁਲਿਸ ਨੇ ਛਾਪੇਮਾਰੀ ਕਰਕੇ ਜੂਆ ਖੇਡ ਰਹੇ 7 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਜਿਨ੍ਹਾਂ ਕੋਲੋਂ ਪੁਲਿਸ ਨੇ 74 ਹਜ਼ਾਰ ਤੋਂ ਵਧੇਰੇ ਨਕਦੀ ਤੇ 52 ਪੱਤੇ ਤਾਸ਼ ਦੇ ਬਰਾਮਦ ਕੀਤੇ ਹਨ | ਇਹ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਫੇਰ ਕੀਤਾ ਡੰਗ ਤੇਜ਼, ਖਾਣ ਪੀਣ ਦੀਆਂ 18 ਵਸਤੂਆਂ ਦੇ ਨਮੂਨੇ ਭਰੇ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)¸ਸਿਹਤ ਵਿਭਾਗ ਵਲੋਂ ਖਾਣਪੀਣ ਦੀਆਂ ਵਸਤੂਆਂ 'ਚ ਮਿਲਾਵਟ ਤੇ ਗੰਦਗੀ ਭਰੇ ਮਾਹੌਲ 'ਚ ਬਣਾ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਅਨਸਰਾਂ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਫੇਰ ਅਚਨਚੇਤੀ ਛਾਪੇਮਾਰੀ ਕਰਦਿਆਂ ...

ਪੂਰੀ ਖ਼ਬਰ »

ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੱਖਣ ਸਿੰਘ ਦੀ ਸਾਲਾਨਾ ਬਰਸੀ ਮਨਾਈ

ਬਾਬਾ ਬਕਾਲਾ ਸਾਹਿਬ, 13 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੱਖਣ ਸਿੰਘ ਦੀ ਸਾਲਾਨਾ ਬਰਸੀ ਅੱਜ ਗੁਰਦੁਆਰਾ ਸਾਹਿਬ ਬਾਬਾ ਬਿਸ਼ਨ ਸਿੰਘ ਤੇ ਬਾਬਾ ਮੱਖਣ ਸਿੰਘ ਵਡਾਲਾ ਕਲਾਂ ...

ਪੂਰੀ ਖ਼ਬਰ »

ਜੀ. ਓ. ਜੀ. ਵਲੋਂ ਸਰਕਾਰੀ ਸਕੂਲਾਂ ਤੇ ਆਗਣਵਾੜੀ ਸੈਂਟਰਾਂ ਦੀ ਚੈਕਿੰਗ

ਲੋਪੋਕੇ, 13 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਲੈਫਟੀਨੈਂਟ ਜਨਰਲ ਤਜਿੰਦਰ ਸਿੰਘ ਸ਼ੇਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਚੌਗਾਵਾਂ ਦੇ ਜੀ.ਓ.ਜੀ. ਵਲੋਂ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ...

ਪੂਰੀ ਖ਼ਬਰ »

ਕੌਮ 'ਤੇ ਬਿਪਤਾ ਪੈਣ ਮੌਕੇ ਅਕਾਲੀ ਦਲ ਨੇ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ- ਸਮਰਾ

ਗੱਗੋਮਾਹਲ, 13 ਦਸੰਬਰ (ਬਲਵਿੰਦਰ ਸਿੰਘ ਸੰਧੂ)¸ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ 'ਤੇ ਗੁਰੂ ਕਾ ਬਾਗ਼ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਪ੍ਰਤੀ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਨ ਹਿੱਤ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਅਕਾਲੀ ਦਲ ਦੇ ਇੰਚਾਰਜ਼ ਤੇ ...

ਪੂਰੀ ਖ਼ਬਰ »

ਜਗਦੇਵ ਖੁਰਦ ਵਿਖੇ ਮੁਫ਼ਤ ਮੈਡੀਕਲ ਕੈਂਪ ਭਲਕੇ

ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ ਦੇ ਲੋਕਾਂ ਲਈ ਸਰਕਾਰੀ ਡਿਸਪੈਂਸਰੀ ਜਗਦੇਵ ਖੁਰਦ ਵਿਖੇ ਕੱਲ੍ਹ ਨੂੰ 15 ਦਸੰਬਰ ਦਿਨ ਸਨਿਚਰਵਾਰ ਨੂੰ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਸੇਵਾ ਭਲਾਈ ਸਭਾ ਜਗਦੇਵ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਅਵਾਣ 'ਚ ਦਾਖ਼ਲਾ ਫਾਰਮ 15 ਤੱਕ ਹੋਣਗੇ ਜਮ੍ਹਾਂ- ਪਿ੍ੰਸੀਪਲ

ਰਮਦਾਸ, 13 ਦਸਬੰਰ (ਜਸਵੰਤ ਸਿੰਘ ਵਾਹਲਾ)¸ਜਵਾਹਰ ਨਵੋਦਿਆ ਵਿਦਿਆਲਿਆ ਸਕੂਲ ਅਵਾਣ ਰਮਦਾਸ ਦੇ ਪਿ੍ੰਸੀਪਲ ਪਰਮਜੀਤ ਸਿੰਘ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਅਵਾਣ ਰਮਦਾਸ 'ਚ ਛੇਵੀ ਜਮਾਤ ਲਈ ਦਾਖ਼ਲਾ ਪ੍ਰੀਖਿਆ ਸਾਲ 2019 ਲਈ ਆਨਲਾਈਨ ਫਾਰਮ ਭਰਨ ਦੀ ਮਿਤੀ 15 ...

ਪੂਰੀ ਖ਼ਬਰ »

ਪਟਵਾਰੀਆਂ ਤੇ ਕਾਨੂੰਨਗੋਆਂ ਨੇ ਕੀਤਾ ਰੋਸ ਮਾਰਚ ਤੇ ਮੁਜ਼ਾਹਰਾ

ਅਜਨਾਲਾ, 13 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ 'ਚ ਐਸ.ਡੀ.ਐਮ. ਕੰਪਲੈਕਸ ਵਿਖੇ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਤਹਿਸੀਲ ਪ੍ਰਧਾਨ ਸੁਖਚੈਨ ਸਿੰਘ ਢਿੱਲੋਂ ਚਮਿਆਰੀ ਦੀ ਅਗਵਾਈ 'ਚ ਤਹਿਸੀਲ ਭਰ ਦੇ ਸਮੂਹ ਪਟਵਾਰੀਆਂ ਤੇ ਕਾਨੂੰਨਗੋਆਂ ਨੇ ਡਿਪਟੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਵਿਦੇਸ਼ ਭੇਜਣ ਲਈ ਪੰਜਾਬ ਸਰਕਾਰ ਐਲਬਰਟਾ ਸਰਕਾਰ ਨਾਲ ਕਰੇਗੀ ਸਮਝੌਤਾ

ਅੰਮਿ੍ਤਸਰ, 13 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)¸ਕੈਨੇਡਾ ਸਰਕਾਰ ਦੀ ਇਕ ਟੀਮ ਵੱਲੋਂ ਜੀ.ਐਨ.ਡੀ.ਯੂ. ਨੇੜੇ ਸਥਿਤ 'ਸਿਪਟ' ਸੈਂਟਰ, ਹੁਨਰ ਵਿਕਾਸ ਕੇਂਦਰ, ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਤੇ ਜ਼ਿਲ੍ਹਾ ਰੁਜ਼ਗਾਰ ਬਿਊਰੋ ਦਫ਼ਤਰ ਦਾ ਦੌਰਾ ਕੀਤਾ ਗਿਆ | ਇਸ ਟੀਮ 'ਚ ...

ਪੂਰੀ ਖ਼ਬਰ »

ਸ਼ਹਿਰ ਦੇ ਵਿਕਾਸ ਸਬੰਧੀ ਮੇਅਰ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ

ਅੰਮਿ੍ਤਸਰ, 13 ਦਸੰਬਰ (ਹਰਮਿੰਦਰ ਸਿੰਘ)¸ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸ਼ਹਿਰ 'ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ ਜਿਸ 'ਚ ਵਿਚਾਰ-ਵਟਾਂਦਰੇ ਉਪਰੰਤ ਮੌਜੂਦ ਅਧਿਕਾਰੀਆਂ ਨੂੰ ਕੁਝ ...

ਪੂਰੀ ਖ਼ਬਰ »

ਸਹਿਕਾਰੀ ਸਭਾ ਟਾਂਗਰਾ 'ਚ ਲੱਖਾਂ ਰੁਪਏ ਦਾ ਹੋਇਆ ਘਾਲਾ-ਮਾਲਾ

ਟਾਂਗਰਾ, 13 ਦਸੰਬਰ (ਹਰਜਿੰਦਰ ਸਿੰਘ ਕਲੇਰ)¸ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਟਾਂਗਰਾ ਵਿਖੇ ਲੱਖਾਂ ਰੁਪਏ ਦਾ ਹੋਇਆ ਘਾਲਾ-ਮਾਲਾ ਸਾਹਮਣੇ ਆਇਆ ਹੈ | ਸਹਾਇਕ ਰਜਿਸਟਰਾਰ ਸਰਕਾਰੀ ਸਭਾਵਾਂ ਬਾਬਾ ਬਕਾਲਾ ਵਲੋਂ ਕਰਵਾਈ ਗਈ ਜਾਂਚ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ...

ਪੂਰੀ ਖ਼ਬਰ »

ਬੀ.ਬੀ.ਕੇ. ਡੀ.ਏ.ਵੀ. ਕਾਲਜ ਔਰਤਾਂ ਦੇ ਅੰਤਰ ਕਾਲਜ ਹੈਂਡਬਾਲ ਮੁਕਾਬਲਿਆਂ 'ਚ ਜੇਤੂ

ਅੰਮਿ੍ਤਸਰ, 13 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਔਰਤਾਂ ਦੇ ਅੰਤਰ ਕਾਲਜ ਹੈਂਡਬਾਲ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੇਤੂ ਟਰਾਫੀ 'ਤੇ ਕਬਜਾ ਜਮਾਇਆ ਹੈ | ਕਾਲਜ ਦੇ ਪਿ੍ੰਸੀਪਲ ਡਾ: ਪੁਸ਼ਪਿੰਦਰ ਵਾਲੀਆ ...

ਪੂਰੀ ਖ਼ਬਰ »

ਸ੍ਰੀ ਗੁਰੂੁ ਰਾਮਦਾਸ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ

ਅੰਮਿ੍ਤਸਰ, 13 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਲੇਠੀ ਵਿੱਦਿਅਕ ਸੰਸਥਾ ਸ੍ਰੀ ਗੁਰੂੁ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਮਸਰ ਰੋਡ, ਦੇ ਵਿਦਿਆਰਥੀਆਂ ਨੇ ਇੰਟਰ ਨੈਸ਼ਨਲ ਗੁਰਮਤਿ ਪ੍ਰਚਾਰ ਮਿਸ਼ਨ ਵਲੋਂ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵੱਲੋਂ ਬੀ.ਐਲ.ਓਜ਼. ਤੇ ਹੋਰ ਅਧਿਕਾਰੀਆਂ ਨਾਲ ਬੈਠਕ

ਅੰਮਿ੍ਤਸਰ, 13 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)¸ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2019 ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਅਟਾਰੀ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਐਸ.ਡੀ.ਐਮ. ਵਿਕਾਸ ਹੀਰਾ ਇਸਤਰੀਆਂ ਦੇ ...

ਪੂਰੀ ਖ਼ਬਰ »

ਬਲਾਕ ਅਜਨਾਲਾ ਦੀਆਂ 153 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਪਾਰਦਰਸ਼ਤਾ ਨਾਲ ਕਰਵਾਉਣ ਲਈ ਪ੍ਰਸ਼ਾਸ਼ਨ ਨੇ ਸੰਭਾਲੀ ਕਮਾਨ

ਅਜਨਾਲਾ, 13 ਦਸੰਬਰ (ਐਸ. ਪ੍ਰਸ਼ੋਤਮ)- ਇਥੇ ਐਸ.ਡੀ.ਐਮ. ਅਜਨਾਲਾ-ਕਮ-ਸਬ ਡਵੀਜਨਲ ਚੋਣ ਅਫ਼ਸਰ ਡਾ: ਰਜਤ ਓਬਰਾਏ ਨੇ ਬਲਾਕ ਅਜਨਾਲਾ ਦੀਆਂ ਕੁੱਲ 153 ਪੰਚਾਇਤਾਂ ਦੀਆਂ ਚੋਣਾਂ ਲਈ ਤਾਇਨਾਤ ਕੀਤੇ ਗਏ ਰਿਟਰਨਿੰਗ ਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਦੀ ਬੁਲਾਈ ਮੀਟਿੰਗ ਨੂੰ ...

ਪੂਰੀ ਖ਼ਬਰ »

ਕਿ੍ਸਮਿਸ ਤੇ ਨਵੇਂ ਸਾਲ ਦੇ ਮੱਦੇਨਜ਼ਰ ਪੁਲਸ ਵੱਲੋਂ ਕੀਤੇ ਗਏ ਹਨ ਸਖ਼ਤ ਸੁਰੱਖਿਆ ਪ੍ਰਬੰਧ-ਡੀ.ਐਸ.ਪੀ. ਹਰਪ੍ਰੀਤ ਸਿੰਘ

ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਾਰਤੀ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਉਣ ਦੇ ਨਾਲ-ਨਾਲ ਪੰਜਾਬ ਪੁਲਸ ਆਮ ਜਨਤਾ ਦੀ ਜਾਨ ਮਾਲ ਦੀ ਰਾਖੀ ਲਈ ਪੂਰੀ ਤਰ•ਾਂ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸਬ-ਡਵੀਜ਼ਨ ਅਜਨਾਲਾ ਦੇ ...

ਪੂਰੀ ਖ਼ਬਰ »

ਗੁ: ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪੁਰਬ ਨੂੰ ਸਮਰਪਿਤ ਸ਼ਹੀਦੀ ਕਵੀ ਦਰਬਾਰ

ਬਾਬਾ ਬਕਾਲਾ ਸਾਹਿਬ, 13 ਦਸੰਬਰ (ਰਾਜਨ)¸ਬੀਤੀ ਰਾਤ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਸ਼ਹੀਦੀ ਕਵੀ ਦਰਬਾਰ ਕਰਵਾਇਆ ਗਿਆ | ਇਸ ਮੌਕੇ ਪੰਜਾਬੀ ਦੇ ਨਾਮਵਰ ਕਵੀ ...

ਪੂਰੀ ਖ਼ਬਰ »

ਬੀਬੀ ਸਰਬਜੀਤ ਕੌਰ ਧਾਰੀਵਾਲ ਨੇ ਪੰਚਾਇਤ ਡੇਰਾ ਬਾਬਾ ਦਰਸ਼ਨ ਸਿਘ ਕਾਲੋਨੀ 'ਚ ਕੀਤੀ ਮੀਟਿੰਗ

ਛੇਹਰਟਾ, 13 ਦਸੰਬਰ (ਵਡਾਲੀ)-ਪੰਚਾਇਤੀ ਚੋਣਾਂ ਦਾ ਐਲਾਨ ਹੁੰਦੇ ਹੀ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਜਨਰਲ ਸੈਕਟਰੀ ਤੇ ਸੀਨੀਅਰ ਕਾਂਗਰਸੀ ਆਗੂ ਬੀਬੀ ਸਰਬਜੀਤ ਕੌਰ ਧਾਰੀਵਾਲ ਜੋ ਹਲਕਾ ਪੱਛਮੀ ਅਧੀਨ ਪੈਂਦੀ ਪੰਚਾਇਤ ਡੇਰਾ ਬਾਬਾ ਦਰਸ਼ਨ ਸਿਘ ਕਾਲੋਨੀ ਤੋਂ ਸਰਪੰਚੀ ਦੀ ...

ਪੂਰੀ ਖ਼ਬਰ »

ਤਰਨ-ਤਾਰਨ ਰੋਡ 'ਤੇ ਬਣਾਏ ਜਾ ਰਹੇ ਪੁਲ ਕਾਰਨ ਬੰਦ ਆਵਾਜਾਈ ਲਈ ਸੁਖਾਵਾਂ ਪ੍ਰਬੰਧ ਨਾ ਕੀਤੇ ਜਾਣ ਕਾਰਨ ਲੋਕਾਂ 'ਚ ਰੋਸ

ਅੰਮਿ੍ਤਸਰ, 13 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕੌਮੀ ਸ਼ਾਹ ਮਾਰਗ-54 ਅੰਮਿ੍ਤਸਰ ਤਰਨ-ਤਾਰਨ ਰੋਡ ਚਾਟੀਵਿੰਡ ਨਹਿਰ ਨੇੜੇ ਰੇਲਵੇ ਪੁੱਲ ਬਣਾਉਣ ਕਾਰਨ ਵਾਹਨਾਂ ਦੀ ਆਵਾਜਾਈ ਬੰਦ ਕੀਤੇ ਜਾਣ ਕਾਰਨ ਰਾਹਗੀਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਨਿਰਮਾਣ ਕਰਨ ਵਾਲੀ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਚੱਬਾ, 13 ਦਸੰਬਰ (ਜੱਸਾ ਅਨਜਾਣ)-ਭਾਈ ਗੁਰਦਾਸ ਅਕੈਡਮੀ ਪੰਡੋਰੀ ਰਣਸਿੰਘ ਵਿਖੇ ਸ੍ਰੀ ਗੁਰੁੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਡਾਇ. ਬਲਜਿੰਦਰ ਸਿੰਘ ਦੀ ਨਿਗਰਾਨੀ ਹੇਠ ਮਨਾਇਆ ਗਿਆ | ਇਸ ਮੌਕੇ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਣ, ਕਵਿਤਾ, ਲੈਕਚਰ, ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਜਿੱਤ 'ਤੇ ਲੱਡੂ ਵੰਡੇ

ਰਈਆ, 13 ਦਸੰਬਰ (ਸ਼ਰਨਬੀਰ ਸਿੰਘ ਕੰਗ)¸ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਹੋਈਆਂ ਚੋਣਾਂ 'ਚ ਕਾਂਗਰਸ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ 'ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਦਫ਼ਤਰ ਵਿੱਖੇ ਕਾਂਗਰਸੀ ਵਰਕਰਾਂ ਵਲੋਂ ਲੱਡੂ ਵੰਡੇ ਗਏ ਤੇ ...

ਪੂਰੀ ਖ਼ਬਰ »

ਆਰ.ਐਮ.ਪੀ.ਆਈ. ਦੀ ਮੀਟਿੰਗ 'ਚ ਲਿਆ ਪੰਚਾਇਤੀ ਚੋਣਾਂ ਲੜਣ ਦਾ ਫ਼ੈਸਲਾ

ਅਜਨਾਲਾ, 13 ਦਸੰਬਰ (ਐਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ 'ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਤਹਿਸੀਲ ਪੱਧਰੀ ਦਫਤਰੀ ਕੰਪਲੈਕਸ ਵਿਖੇ ਸੀਤ ਲਹਿਰ 'ਚ ਧੂਣੀ ਦੀ ਸੱਥ 'ਤੇ ਪਾਰਟੀ ਦੇ ਤਹਿਸੀਲ ਸਕੱਤਰ ਕਾ. ਗੁਰਨਾਮ ਸਿੰਘ ਉਮਰਪੁਰਾ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਆਰ.ਐਮ.ਪੀ.ਆਈ. ਦੀ ਮੀਟਿੰਗ 'ਚ ਲਿਆ ਪੰਚਾਇਤੀ ਚੋਣਾਂ ਲੜਣ ਦਾ ਫ਼ੈਸਲਾ

ਅਜਨਾਲਾ, 13 ਦਸੰਬਰ (ਐਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ 'ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਤਹਿਸੀਲ ਪੱਧਰੀ ਦਫਤਰੀ ਕੰਪਲੈਕਸ ਵਿਖੇ ਸੀਤ ਲਹਿਰ 'ਚ ਧੂਣੀ ਦੀ ਸੱਥ 'ਤੇ ਪਾਰਟੀ ਦੇ ਤਹਿਸੀਲ ਸਕੱਤਰ ਕਾ. ਗੁਰਨਾਮ ਸਿੰਘ ਉਮਰਪੁਰਾ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸ਼ਹਿਰੀ ਕਾਂਗਰਸੀ ਆਗੂਆਂ ਦੀ ਵਿਧਾਇਕ ਅਜਨਾਲਾ ਦੀ ਅਗਵਾਈ 'ਚ ਮੀਟਿੰਗ

ਅਜਨਾਲਾ, 13 ਦਸੰਬਰ (ਐਸ. ਪ੍ਰਸ਼ੋਤਮ)¸ਇੱਥੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੇ ਉੱਦਮ ਨਾਲ ਸ਼ਹਿਰੀ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਸ਼ਹਿਰੀ ਕਾਂਗਰਸ ਪ੍ਰਧਾਨ ਪ੍ਰਵੀਨ ਕੁਕਰੇਜਾ, ਨਗਰ ਪੰਚਾਇਤ ਸਾਬਕਾ ਉੱਪ ਪ੍ਰਧਾਨ ਵਿਜੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਦਾ ਭੋਗ ਅੱਜ- ਤਲਬੀਰ ਸਿੰਘ ਗਿੱਲ

ਅੰਮਿ੍ਤਸਰ, 13 ਦਸੰਬਰ (ਜੱਸ)¸ਸ਼ੋ੍ਰਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਹਲਕਾ ਅੰਮਿ੍ਤਸਰ ਦੱਖਣੀ ਵਲੋਂ ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਚੌਕ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਦਾ ਭੋਗ ਭਲਕੇ 14 ਦਸੰਬਰ ਨੂੰ ਸਵੇਰੇ 9:00 ਵਜੇ ਪਵੇਗਾ | ...

ਪੂਰੀ ਖ਼ਬਰ »

ਚੁਆਈ ਮੁਕਾਬਲਿਆਂ 'ਚ ਅੱਵਲ ਰਹਿਣ ਵਾਲੇ ਪਸ਼ੂਆਂ ਦੇ ਮਾਲਕ ਕਿਸਾਨਾਂ ਨੂੰ ਸਨਮਾਨ ਪੱਤਰ ਦਿੱਤੇ

ਬੱਚੀਵਿੰਡ, 13 ਦਸੰਬਰ (ਬਲਦੇਵ ਸਿੰਘ ਕੰਬੋ)-ਪਿਛਲੇ ਦਿਨੀਂ ਕਰਵਾਏ ਗਏ ਪਸ਼ੂ ਚੁਆਈ ਮੁਕਾਬਲਿਆਂ 'ਚ ਅਵੱਲ ਰਹਿਣ ਵਾਲੇ ਪਸ਼ੂਆਂ ਦੇ ਮਾਲਕ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ¢ ਜਾਣਕਾਰੀ ਸਾਂਝੀ ਕਰਦਿਆਂ ਡਾ: ਵਿਸ਼ਾਲ ਮੜੀਆ ਨੇ ਕਿਹਾ ਬਲਾਕ ਪੱਧਰੀ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸਮੂਹ ਪਟਵਾਰੀ ਤੇ ਕਾਨੂੰਨਗੋ 2 ਦਿਨ ਦੀ ਸਮੂਹਿਕ ਛੁੱਟੀ 'ਤੇ

ਅੰਮਿ੍ਤਸਰ, 13 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)¸ਬਠਿੰਡਾ ਦੇ ਡਿਪਟੀ ਕਮਿਸ਼ਨਰ ਦਾ ਮਾਲ ਵਿਭਾਗ 'ਚ ਤਾਇਨਾਤ ਪਟਵਾਰੀਆਂ ਤੇ ਕਾਨੂੰਨਗੋਆਂ ਪ੍ਰਤੀ ਵਿਵਹਾਰ ਮਾੜਾ ਹੋਣ ਕਾਰਨ ਪੂਰੇ ਸੂਬੇ ਦੇ ਪਟਵਾਰੀ ਤੇ ਕਾਨੂੰਨਗੋ ਅੱਜ ਤੋਂ 2 ਦਿਨ ਦੀ ਸਮੂਹਿਕ ਛੁੱਟੀ 'ਤੇ ਚਲੇ ਗਏ | ਇਸ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਦਾ ਭੋਗ ਅੱਜ- ਤਲਬੀਰ ਸਿੰਘ ਗਿੱਲ

ਅੰਮਿ੍ਤਸਰ, 13 ਦਸੰਬਰ (ਜੱਸ)¸ਸ਼ੋ੍ਰਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਹਲਕਾ ਅੰਮਿ੍ਤਸਰ ਦੱਖਣੀ ਵਲੋਂ ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਚੌਕ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਦਾ ਭੋਗ ਭਲਕੇ 14 ਦਸੰਬਰ ਨੂੰ ਸਵੇਰੇ 9:00 ਵਜੇ ਪਵੇਗਾ | ...

ਪੂਰੀ ਖ਼ਬਰ »

ਅਸਲ੍ਹਾ ਜਮ੍ਹਾਂ ਕਰਵਾਉਣ ਦੀ ਸਖ਼ਤ ਹਦਾਇਤ- ਐਸ. ਐਚ. ਓ. ਬਿਆਸ

ਸਠਿਆਲਾ, 13 ਦਸੰਬਰ (ਜਗੀਰ ਸਿੰਘ ਸਫ਼ਰੀ)¸ਡਿਪਟੀ ਕਮਿਸ਼ਨਰ ਅੰਮਿ੍ਤਸਰ ਅਤੇ ਡੀ.ਐਸ.ਪੀ. ਬਾਬਾ ਬਕਾਲਾ ਨੇ ਪੰਚਾਇਤਾਂ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਲੋਕਾਂ ਨੂੰ ਸਖ਼ਤ ਹਦਾਇਤ ਜਾਰੀ ਕੀਤੀ ਹੈ ਕਿ 2 ਦਿਨਾਂ ਦੇ ਅੰਦਰ-ਅੰਦਰ ਚੌਕੀ ਜਾਂ ਥਾਣੇ ਅਸਲ੍ਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX