ਤਾਜਾ ਖ਼ਬਰਾਂ


10ਵੇਂ ਰਾਊਂਡ ਵਿਚ ਮਨਪ੍ਰੀਤ ਸਿੰਘ ਇਯਾਲੀ 9294 ਵੋਟਾਂ ਨਾਲ ਅੱਗੇ
. . .  1 minute ago
12ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10598 ਵੋਟਾਂ ਨਾਲ ਅੱਗੇ
. . .  5 minutes ago
ਮੁਕੇਰੀਆਂ : ਨੌਵੇਂ ਰਾਊਂਡ ਮਗਰੋਂ ਕਾਂਗਰਸ 1505 ਵੋਟਾਂ ਨਾਲ ਅੱਗੇ
. . .  9 minutes ago
ਬਟਾਲਾ 'ਚ ਕੈਪਟਨ ਨੇ ਬੇਰਿੰਗ ਯੂਨੀਅਨ ਕਾਲਜ ਦਾ ਕੀਤਾ ਦੌਰਾ
. . .  7 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਬਟਾਲਾ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਦਾ ਦੌਰਾ ਕੀਤਾ। ਜ਼ਿਕਰਯੋਗ ਹੈ ਕਿ...
ਮਨਪ੍ਰੀਤ ਸਿੰਘ ਇਯਾਲੀ 9ਵੇਂ ਰਾਊਂਡ ਵਿਚ 7822 ਵੋਟਾਂ ਨਾਲ ਅੱਗੇ
. . .  12 minutes ago
ਫਗਵਾੜਾ : 8ਵੇਂ ਰਾਊਂਡ ਮਗਰੋਂ ਧਾਲੀਵਾਲ 10788 ਵੋਟਾਂ ਨਾਲ ਅੱਗੇ
. . .  10 minutes ago
ਬਟਾਲਾ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  14 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਕੈਬਨਿਟ ਦੀ ਬੈਠਕ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
11ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10504 ਵੋਟਾਂ ਨਾਲ ਅੱਗੇ
. . .  18 minutes ago
ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  22 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਅੱਜ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਕਰਤਾਰਪੁਰ ਲਾਂਘੇ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ...
ਮਹਾਰਾਸ਼ਟਰ ਚੋਣਾਂ : ਨਾਗਪੁਰ ਦੱਖਣੀ-ਪੱਛਮੀ ਹਲਕੇ ਤੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ 8398 ਵੋਟਾਂ ਨਾਲ ਅੱਗੇ
. . .  27 minutes ago
ਅੱਠਵੇਂ ਰਾਊਂਡ ਤੋਂ ਬਾਅਦ ਮੁਕੇਰੀਆਂ ਤੋਂ ਇੰਦੂ ਬਾਲਾ 2132 ਵੋਟਾਂ ਨਾਲ ਅੱਗੇ
. . .  28 minutes ago
ਫਗਵਾੜਾ : ਸੱਤਵੇਂ ਰਾਊਂਡ ਮਗਰੋਂ ਧਾਲੀਵਾਲ 8149 ਵੋਟਾਂ ਨਾਲ ਅੱਗੇ
. . .  32 minutes ago
ਹਰਿਆਣਾ ਚੋਣਾਂ : ਸੱਤਵੇਂ ਰਾਊਂਡ ਮਗਰੋਂ ਕੈਥਲ ਤੋਂ ਕਾਂਗਰਸੀ ਉਮੀਦਵਾਰ ਸੁਰਜੇਵਾਲਾ 5014 ਵੋਟਾਂ ਨਾਲ ਅੱਗੇ
. . .  32 minutes ago
ਹਰਿਆਣਾ ਚੋਣਾਂ : ਪੀਹੋਵਾ ਤੋਂ ਸਾਬਕਾ ਹਾਕੀ ਕਪਤਾਨ ਅਤੇ ਭਾਜਪਾ ਉਮੀਦਵਾਰ ਸੰਦੀਪ ਸਿੰਘ 1606 ਵੋਟਾਂ ਨਾਲ ਅੱਗੇ
. . .  38 minutes ago
ਦਸਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10240 ਵੋਟਾਂ 'ਤੇ ਅੱਗੇ
. . .  41 minutes ago
ਫਗਵਾੜਾ : 6ਵੇਂ ਰਾਊਂਡ ਮਗਰੋਂ ਕਾਂਗਰਸ 5976 ਵੋਟਾਂ ਨਾਲ ਅੱਗੇ
. . .  43 minutes ago
ਹਰਿਆਣਾ ਚੋਣਾਂ : ਉਚਾਨਾ ਤੋਂ ਜੇ. ਜੇ. ਪੀ. ਦੇ ਮੁਖੀ ਦੁਸ਼ਿਯੰਤ ਚੌਟਾਲਾ 15000 ਵੋਟਾਂ ਨਾਲ ਅੱਗੇ
. . .  44 minutes ago
ਮੁਕੇਰੀਆਂ : ਸੱਤਵੇਂ ਗੇੜ ਵਿਚ ਕਾਂਗਰਸ 2684 ਵੋਟਾਂ ਨਾਲ ਅੱਗੇ
. . .  46 minutes ago
ਹਰਿਆਣਾ ਚੋਣਾਂ : 6ਵੇਂ ਰਾਊਂਡ ਤੋਂ ਬਾਅਦ ਅਭੈ ਚੌਟਾਲਾ 3743 ਵੋਟਾਂ ਨਾਲ ਅੱਗੇ
. . .  46 minutes ago
ਨੌਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9203 ਵੋਟਾਂ ਨਾਲ ਅੱਗੇ
. . .  47 minutes ago
ਹਰਿਆਣਾ ਚੋਣਾਂ : ਨਰਵਾਨਾ 'ਚ ਚੌਥੇ ਰਾਊਂਡ ਤੋਂ ਬਾਅਦ ਜੇ. ਜੇ. ਪੀ. ਉਮੀਦਵਾਰ ਰਾਮਨਿਵਾਸ ਅੱਗੇ
. . .  48 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਬਾਦਲੀ ਹਲਕੇ ਤੋਂ ਭਾਜਪਾ ਉਮੀਦਵਾਰ ਓ. ਪੀ. ਧਨਖੜ ਕਰੀਬ 4900 ਵੋਟਾਂ ਨਾਲ ਪੱਛੜੇ
. . .  51 minutes ago
ਫਗਵਾੜਾ : ਛੇਵੇਂ ਰਾਊਂਡ ਮਗਰੋਂ ਕਾਂਗਰਸ 2674, ਭਾਜਪਾ 765, ਬਸਪਾ 1610 ਤੇ ਆਪ 102 'ਤੇ
. . .  51 minutes ago
ਮੁਕੇਰੀਆਂ ਹਲਕਾ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ 2064 ਵੋਟਾਂ ਨਾਲ ਛੇਵੇਂ ਰਾਊਂਡ ਵਿਚ ਅੱਗੇ ਚੱਲ ਰਹੀ ਹੈ
. . .  55 minutes ago
ਸੱਤਵੇਂ ਰਾਊਂਡ 'ਚ ਦਾਖਾ ਹਲਕੇ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਇਯਾਲੀ 5242 ਵੋਟਾਂ ਨਾਲ ਅੱਗੇ
. . .  56 minutes ago
ਹਰਿਆਣਾ ਚੋਣਾਂ : ਇਸਰਾਨਾ ਹਲਕੇ ਤੋਂ ਟਰਾਂਸਪੋਰਟ ਮੰਤਰੀ ਅਤੇ ਭਾਜਪਾ ਉਮੀਦਵਾਰ ਕ੍ਰਿਸ਼ਨ ਲਾਲ ਪੰਵਾਰ 8300 ਵੋਟਾਂ ਨਾਲ ਪਿੱਛੇ
. . .  55 minutes ago
ਨੀਟੂ ਸ਼ਟਰਾਂਵਾਲੇ ਨੇ ਪਾੜੇ ਕੱਪੜੇ
. . .  57 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਸ਼ਾਹਬਾਦ ਮਾਰਕੰਡਾ ਤੋਂ ਜੇ. ਜੇ. ਪੀ. ਉਮੀਦਵਾਰ ਰਾਮਕਰਣ ਕਾਲਾ 17,000 ਵੋਟਾਂ ਨਾਲ ਅੱਗੇ
. . .  about 1 hour ago
ਅੱਠਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9058 ਵੋਟਾਂ ਨਾਲ ਅੱਗੇ
. . .  about 1 hour ago
ਹਰਿਆਣਾ ਚੋਣਾਂ : ਛੇਵੇਂ ਰਾਊਂਡ ਤੋਂ ਬਾਅਦ ਕੈਥਲ ਤੋਂ ਕਾਂਗਰਸੀ ਉਮੀਦਵਾਰ ਰਣਦੀਪ ਸੁਰਜੇਵਾਲਾ 4730 ਵੋਟਾਂ ਨਾਲ ਅੱਗੇ
. . .  about 1 hour ago
ਮਹਾਰਾਸ਼ਟਰ ਚੋਣਾਂ : ਭਾਜਪਾ 99 ਅਤੇ ਸ਼ਿਵ ਸੈਨਾ 60 ਸੀਟਾਂ 'ਤੇ ਅੱਗੇ
. . .  about 1 hour ago
ਦਾਖਾ : ਛੇਵੇਂ ਰਾਊਂਡ ਮਗਰੋਂ 4048 ਵੋਟਾਂ ਨਾਲ ਮਨਪ੍ਰੀਤ ਸਿੰਘ ਇਯਾਲੀ ਅੱਗੇ
. . .  about 1 hour ago
ਹਰਿਆਣਾ ਚੋਣਾਂ : ਕੈਥਲ ਤੋਂ ਕਾਂਗਰਸੀ ਉਮੀਦਵਾਰ ਰਣਦੀਪ ਸੁਰਜੇਵਾਲਾ 4500 ਵੋਟਾਂ ਨਾਲ ਅੱਗੇ
. . .  about 1 hour ago
ਫਗਵਾੜਾ : 5ਵੇਂ ਰਾਊਂਡ ਮਗਰੋਂ ਕਾਂਗਰਸ 2937, ਭਾਜਪਾ 1564, ਬਸਪਾ 1233 ਤੇ ਆਪ 165 'ਤੇ
. . .  about 1 hour ago
ਹਰਿਆਣਾ 'ਚ ਕਿੰਗ ਮੇਕਰ ਦੇ ਰੂਪ 'ਚ ਉੱਭਰ ਰਹੀ ਹੈ ਜੇ. ਜੇ. ਪੀ.
. . .  about 1 hour ago
ਹਿਮਾਚਲ ਪ੍ਰਦੇਸ਼ ਜ਼ਿਮਨੀ ਚੋਣਾਂ 'ਚ ਦੋ ਸੀਟਾਂ 'ਤੇ ਭਾਜਪਾ ਅੱਗੇ
. . .  about 1 hour ago
ਜਲਾਲਾਬਾਦ : ਚੌਥੇ ਰਾਊਂਡ ਮਗਰੋਂ ਕਾਂਗਰਸ 19635, ਅਕਾਲੀ ਦਲ 11043 ਅਤੇ 'ਆਪ' 1371 ਵੋਟਾਂ 'ਤੇ
. . .  about 1 hour ago
ਸੱਤਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 8667 ਵੋਟਾਂ ਤੇ ਅੱਗੇ
. . .  about 1 hour ago
ਦਾਖਾ : 5ਵੇਂ ਰਾਊਂਡ ਮਗਰੋਂ ਅਕਾਲੀ ਦਲ ਦੇ ਇਯਾਲੀ 3357 ਵੋਟਾਂ ਨਾਲ ਅੱਗੇ
. . .  about 1 hour ago
ਦਾਖਾ ਤੋਂ ਅਕਾਲੀ ਉਮੀਦਵਾਰ ਇਯਾਲੀ 3273 ਵੋਟਾਂ ਨਾਲ ਅੱਗੇ ਚੱਲ ਰਹੇ ਹਨ
. . .  about 1 hour ago
ਫਗਵਾੜਾ : ਚੌਥੇ ਰਾਊਂਡ ਮਗਰੋਂ ਕਾਂਗਰਸ 3539, ਭਾਜਪਾ 1481, ਬਸਪਾ 1256 ਤੇ ਆਪ 104 'ਤੇ
. . .  about 1 hour ago
ਹਰਿਆਣਾ 'ਚ ਲਟਕਵੀਂ ਵਿਧਾਨ ਸਭਾ ਬਣਨ ਦੇ ਆਸਾਰ
. . .  about 1 hour ago
ਰਮਿੰਦਰ ਸਿੰਘ ਆਂਵਲਾ ਨੂੰ 15108 ਵੋਟਾਂ
. . .  about 1 hour ago
ਉੱਤਰ ਪ੍ਰਦੇਸ਼ ਜ਼ਿਮਨੀ ਚੋਣਾਂ : ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ 7635 ਵੋਟਾਂ ਨਾਲ ਅੱਗੇ
. . .  about 1 hour ago
ਦਾਖਾ : ਮਨਪ੍ਰੀਤ ਸਿੰਘ ਇਯਾਲੀ 2255 ਵੋਟਾਂ ਨਾਲ ਅੱਗੇ
. . .  about 1 hour ago
ਹਰਿਆਣਾ ਚੋਣਾਂ : ਦਾਦਰੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਬਬੀਤਾ ਫੋਗਾਟ ਅੱਗੇ
. . .  1 minute ago
ਕਾਂਗਰਸ ਪਾਰਟੀ ਦੂਸਰੇ ਰਾਊਂਡ ਵਿਚ 212 ਵੋਟਾਂ ਨਾਲ ਅੱਗੇ ਚੱਲ ਰਹੀ ਹੈ
. . .  about 2 hours ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਅੰਦਰ ਗੈਂਗਸਟਰ ਦੇ ਹੋਣਗੇ ਅਨੰਦ ਕਾਰਜ
. . .  about 1 hour ago
ਫਗਵਾੜਾ : ਧਾਲੀਵਾਲ ਤੀਸਰੇ ਰਾਊਂਡ ਮਗਰੋਂ 2765 ਵੋਟਾਂ ਨਾਲ ਅੱਗੇ
. . .  about 2 hours ago
ਚੌਥੇ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 8809 ਵੋਟਾਂ ਤੇ ਅੱਗੇ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਤਰਨਤਾਰਨ

ਗ੍ਰਾਮ ਪੰਚਾਇਤ ਚੋਣਾਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਿਟਰਨਿੰਗ ਅਫ਼ਸਰਾਂ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ

ਤਰਨ ਤਾਰਨ, 13 ਦਸੰਬਰ (ਹਰਿੰਦਰ ਸਿੰਘ)¸ਗ੍ਰਾਮ ਪੰਚਾਇਤ ਆਮ ਚੋਣਾਂ-2018 ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਅਜ ਰਿਟਰਨਿੰਗ ਅਫ਼ਸਰਾਂ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਰਿਸ਼ੀ, ਐੱਸ. ਡੀ. ਐੱਮ. ਤਰਨ ਤਾਰਨ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਪੱਟੀ ਅਨੂਪ੍ਰੀਤ ਕੌਰ, ਸਹਾਇਕ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ, ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਵਿੰਦਰ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਆਮ ਚੋਣਾਂ -2018 ਦਾ ਚੋਣ ਪ੍ਰਕਿਰਿਆ ਦਾ ਅਮਲ ਸਾਫ਼-ਸੁਥਰੇ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿ੍ਹਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ 7 ਦਸੰਬਰ ਨੂੰ ਗ੍ਰਾਮ ਪੰਚਾਇਤ ਆਮ ਚੋਣਾਂ-2018 ਦਾ ਐਲਾਨ ਕੀਤਾ ਜਾ ਚੁੱਕਾ ਹੈ | ਇਨ੍ਹਾਂ ਚੋਣਾਂ ਸਬੰਧੀ ਨੋਟੀਫਿਕੇਸ਼ਨ 15 ਦਸੰਬਰ ਨੂੰ ਜਾਰੀ ਕੀਤਾ ਜਾਵੇਗਾ, ਜਿਸ ਦੇ ਨਾਲ ਹੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਲਏ ਜਾਣਗੇ | ਨਾਮਜ਼ਦਗੀ ਪੱਤਰ 19 ਦਸੰਬਰ ਤੱਕ ਲਏ ਜਾਣਗੇ | ਉਨ੍ਹਾਂ ਦੱਸਿਆ ਕਿ 20 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 21 ਦਸੰਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ | ਉਨ੍ਹਾਂ ਦੱਸਿਆ ਕਿ ਵੋਟਾਂ 30 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਪੋਲਿੰਗ ਸਟੇਸ਼ਨ 'ਤੇ ਹੀ ਵੋਟਾਂ ਪਾਉਣ ਦੀ ਪ੍ਰਕਿਰਿਆਂ ਖਤਮ ਹੋਣ ਤੋਂ ਬਾਅਦ ਕੀਤੀ ਜਾਵੇਗੀ ਅਤੇ ਚੋਣ ਪ੍ਰਕਿਰਿਆਂ 31 ਦਸੰਬਰ 2018 ਨੂੰ ਖਤਮ ਹੋਵੇਗੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਾਮਜ਼ਦਗੀ ਪੱਤਰ ਬੀ.ਡੀ.ਪੀ.ਓ. ਦਫ਼ਤਰਾਂ ਵਿਚ ਸਬੰਧਿਤ ਰਿਟਰਨਿੰਗ ਅਫ਼ਸਰਾਂ ਵਲੋਂ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਲਏ ਜਾਣਗੇ | ਜ਼ਿਲਾ ਤਰਨ ਤਾਰਨ ਵਿਚ 576 ਪੰਚਾਇਤ ਲਈ ਵੋਟਾਂ ਪੈਣਗੀਆਂ | ਜ਼ਿਲੇ੍ਹ ਦੇ 8 ਬਲਾਕਾਂ ਵਿਚ 54 ਕਲੱਸਟਰ ਬਣਾਏ ਹਨ ਜਿੰਨਾਂ ਲਈ 54 ਰਿਟਰਨਿੰਗ ਅਫ਼ਸਰ ਅਤੇ 54 ਸਹਾਇਕ ਰਿਟਰਨਿੰਗ ਅਫ਼ਸਰ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਚੋਣਾਂ ਲਈ ਜ਼ਿਲੇ੍ਹ ਦੇ 8 ਬਲਾਕਾਂ ਵਿਚ ਪੰਚਾਇਤ ਚੋਣਾਂ ਲਈ ਕੁੱਲ 883 ਪੋਲਿੰਗ ਬੂਥ ਬਣਾਏ ਗਏ ਹਨ | ਇਨ੍ਹਾਂ ਚੋਣਾਂ ਲਈ ਪੋਲਿੰਗ ਸਟਾਫ਼ ਦੀ ਰਿਹਰਸਲ 17 ਦਸੰਬਰ ਅਤੇ 24 ਦਸੰਬਰ ਨੂੰ ਕਰਵਾਈ ਜਾਵੇਗੀ | ਇਸ ਮੌਕੇ ਸੰਬੋਧਨ ਕਰਿਦਆਂ ਐੱਸ.ਐੱਸ.ਪੀ. ਦਰਸ਼ਨ ਸਿੰਘ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਲੋੜੀਂਦੇ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ | ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਅਸਲਾਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲਾਇਸੰਸੀ ਹਥਿਆਰ ਸਬੰਧਿਤ ਥਾਣੇ ਵਿਚ ਤੁਰੰਤ ਜਮ੍ਹਾਂ ਕਰਵਾਉਣ ਅਤੇ ਨਾ ਕਰਨ ਵਾਲੇ ਅਸਲਾਧਾਰਕ ਦਾ ਲਾਈਸੰਸ ਰੱਦ ਕੀਤਾ ਜਾਵੇਗਾ |

ਨਵੇਂ ਅਕਾਲੀ ਦਲ ਦੀ ਸਥਾਪਤੀ ਮੌਕੇ ਸਾਰੀਆਂ ਭੇਦ ਭਾਵ ਭੁਲਾ ਕੇ ਸ਼ਾਮਿਲ ਹੋਣ-ਬ੍ਰਹਮਪੁਰਾ, ਸੰਘਾ

ਤਰਨ ਤਾਰਨ, 13 ਦਸੰਬਰ (ਹਰਿੰਦਰ ਸਿੰਘ)-ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਛਤਰ ਛਾਇਆ ਹੇਠ ਜਿਹੜਾ ਨਵਾਂ ਅਕਾਲੀ ਦਲ ਹੋਂਦ ਵਿਚ ਆ ਰਿਹਾ ਹੈ, ਉਸ ਵਿਚ ਸ਼ਾਮਲ ਹੋਣ ਲਈ ਸਭਨਾਂ ਧਰਮ ਨਿਰਪੱਖ ਰਾਜਸੀ ਪਾਰਟੀਆਂ ਦੇ ਆਗੂਆਂ, ਬੁੱਧੀਜੀਵੀਆਂ, ਨੌਜਵਾਨਾਂ ਅਤੇ ਬੀਬੀਆਂ, ਭੈਣਾਂ ਨੂੰ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਖਡੂਰ ਸਾਹਿਬ ਦੀ ਵਾਰਡ ਨੰ: 10 ਤੋਂ ਪ੍ਰਮਜੀਤ ਕੌਰ ਸਰਬ ਸੰਮਤੀ ਨਾਲ ਪੰਚ ਚੁਣੀ

ਖਡੂਰ ਸਾਹਿਬ, 13 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਇ ਤਿਹਾਸਕ ਨਗਰ ਖਡੂਰ ਸਾਹਿਬ ਗ੍ਰਾਮ ਪੰਚਾਇਤ ਦੀ ਵਾਰਡ ਨੰ: 10 ਜੋ ਕਿ ਔਰਤ (ਜਨਰਲ) ਲਈ ਰਾਖਵੀਂ ਸੀ, ਦੀ ਵਾਰਡ ਦੇ ਸਿਆਣੇ ਅਤੇ ਮੋਹਤਬਰ ਵਿਅਕਤੀਆਂ ਨੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸਾਰਿਆਂ ਨੇ ਹਮ ਸਲਾਹ ਹੋ ਕੇ ...

ਪੂਰੀ ਖ਼ਬਰ »

ਕਾਰ 'ਚ ਬਿਠਾ ਕੇ ਵਿਆਹੁਤਾ ਔਰਤ ਨਾਲ ਜਿਨਸੀ ਛੇੜਛਾੜ ਕਰਨ ਵਿਰੁਧ ਮੁਕੱਦਮਾ ਦਰਜ

ਤਰਨ ਤਾਰਨ, 13 ਦਸੰਬਰ (ਹਰਿੰਦਰ ਸਿੰਘ)-ਥਾਣਾ ਖਾਲੜਾ ਅਧੀਨ ਆਉਂਦੇ ਸਰਹੱਦੀ ਪਿੰਡ ਨਾਰਲੀ ਦੇ ਇਕ ਵਿਅਕਤੀ ਵਲੋਂ ਕਾਰ 'ਚ ਬਿਠਾ ਕੇ ਔਰਤ ਨਾਲ ਜਿਣਸੀ ਛੇੜਛਾੜ ਕਰਨ 'ਤੇ ਪੁਲਿਸ ਨੇ ਵੱਖ ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨੇ ਸਰਕਾਰ ਤੇ ਬਲਾਕ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ

ਝਬਾਲ/ਸਰਾਏਾ ਅਮਾਨਤ ਖਾਂ, 13 ਦਸੰਬਰ (ਸੁਖਦੇਵ ਸਿੰਘ, ਨਰਿੰਦਰ ਸਿੰਘ ਦੋਦੋ)-ਪੰਚਾਇਤੀ ਚੋਣ ਲੜ ਰਹੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਨੁੰ ਬਲਾਕ ਦਫ਼ਤਰ ਗੰਡੀਵਿੰਡ ਦੇ ਅਧਿਕਾਰੀਆਂ ਵਲੋਂ ਐੱਨ.ਓ.ਸੀ. ਤੇ ਚੁੱਲ੍ਹਾ ਟੈਕਸ ਸਮੇਤ ਹੋਰ ਲੋੜੀਂਦੇ ਸਰਟੀਫਿਕੇਟ ਨਾ ਦੇਣ ...

ਪੂਰੀ ਖ਼ਬਰ »

ਝੰਡੇਰ ਮਹਾਂਪੁਰਖਾਂ ਦੀ ਸਰਪੰਚੀ ਲਈ ਕਾਂਗਰਸ ਵਲੋਂ ਬ ਚਿਤਰ ਸਿੰਘ ਪਟਵਾਰੀ ਉਮੀਦਵਾਰ

ਫਤਿਆਬਾਦ, 13 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਪੰਚਾਇਤੀ ਚੋਣਾਂ ਦੇ ਸੰਦਰਭ ਵਿਚ ਜਿਥੇ ਫਤਿਆਬਾਦ, ਖਵਾਸਪੁਰ ਅਤੇ ਹੋਰਨਾਂ ਪਿੰਡਾਂ ਵਿਚ ਸਰਗਰਮੀਆਂ ਮੱਧਮ ਹਨ, ਉਥੇ ਇਥੋਂ ਨੇੜਲੇ ਪਿੰਡ ਝੰਡੇਰ ਮਹਾਂਪੁਰਖਾਂ ਵਿਖੇ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਕਾਫੀ ਗਰਮਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਿੱਬੜਿਆ

ਗੋਇੰਦਵਾਲ ਸਾਹਿਬ, 13 ਦਸੰਬਰ (ਵਰਿੰਦਰ ਸਿੰਘ ਰੰਧਾਵਾ)-ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਵਿਚ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਇਸ ਵਿਚ ਮੁੱਖ ਮਹਿਮਾਨ ਵਜੋਂ ਡੀ ਐਸ ਪੀ ਤਰਨਤਾਰਨ ਸਤਨਾਮ ਸਿੰਘ ਨੇ ਸ਼ਿਰਕਤ ਕੀਤੀ | ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ...

ਪੂਰੀ ਖ਼ਬਰ »

ਥਾਣਾ ਚੋਹ੍ਹਲਾ ਸਾਹਿਬ ਅਧੀਨ ਆਉਂਦੇ ਪਿੰਡਾਂ ਦੇ ਅਸਲਾ ਧਾਰਕ 15 ਤੱਕ ਆਪਣੇ ਹਥਿਆਰ ਜਮ੍ਹਾਂ ਕਰਵਾਉਣ

ਚੋਹਲਾ ਸਾਹਿਬ, 13 ਦਸੰਬਰ (ਬਲਵਿੰਦਰ ਸਿੰਘ)-ਪੰਜਾਬ ਵਿਚ 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਸਬੰਧ ਵਿਚ ਸੁਰੱਖਿਆ ਦੇ ਮਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾਂ ਤਰਨ ਤਾਰਨ ਦੇ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਦੇ ਹੁਕਮਾਂ 'ਤੇ ...

ਪੂਰੀ ਖ਼ਬਰ »

16 ਦਸੰਬਰ ਨੂੰ ਵੱਡੀ ਗਿਣਤੀ 'ਚ ਸੰਗਤ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਾਂਗੇ-ਰਾਜੂ, ਮਿੰਟੂ, ਮੁੰਡਾਪਿੰਡ

ਫਤਿਆਬਾਦ, 13 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਸਿੱਖਾਂ ਦੀ ਸਰਵ ਉਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਦਾ ਘਾਣ ਕਰਨ ਵਾਲਿਆਂ ਅਤੇ ਸਿੱਖੀ ਅਸੂਲਾਂ ਤੋਂ ਥਿੜਕ ਕੇ ਆਰ.ਐਸ.ਐਸ. ਦਾ ਹੱਥ ਠੋਕਾ ਬਣੇ ਬਾਦਲਾਂ ਤੇ ਮਜੀਠੀਆ ਪਰਿਵਾਰਾਂ ਖਿਲਾਫ ਸਿੱਖ ਪੰਥ ਦੇ ...

ਪੂਰੀ ਖ਼ਬਰ »

ਰਾਮ ਸ਼ਰਨਮ ਪੱਟੀ ਵਲੋਂ 14 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਪੱਟੀ, 13 ਦਸੰਬਰ (ਅਵਤਾਰ ਸਿੰਘ ਖਹਿਰਾ)-ਰਾਮ ਸ਼ਰਨਮ ਪੱਟੀ ਵਲੋਂ ਸ਼ਿਵਾਲਾ ਮੰਦਿਰ ਪੁਰਾਣਾ ਬਜ਼ਾਰ ਪੱਟੀ ਵਿਖੇ 14 ਜ਼ਰੂਰਤ ਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਬਰਿਜ਼ ਭੂਸ਼ਨ ਸਾਹਨੀ ਤੇ ਸੁਦੇਸ਼ ਸ਼ਾਸਤਰੀ ਨੇ ਸੰਗਤਾਂ ਨੂੰ ਕਿਹਾ ਕਿ ਰਾਮ ਨਾਮ ਜਪਣ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ 'ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ' ਨੂੰ ਸਮਰਪਿਤ ਕਰਵਾਏ ਗਏ ਵੱਖ-ਵੱਖ ਮੁਕਾਬਲੇ

ਤਰਨ ਤਾਰਨ, 13 ਦਸੰਬਰ (ਹਰਿੰਦਰ ਸਿੰਘ)¸ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਯੋਗ ਰਹਿਨੁਮਾਈ ਹੇਠ ਨਿਰੰਤਰ ਵਿਕਾਸ ਕਰ ਰਹੀ ਪ੍ਰਸਿੱਧ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਦੇ ਜਾਮ ਕੀਤੇ ਬੈਂਕ ਖ਼ਾਤੇ ਤੁਰੰਤ ਚਾਲੂ ਕਰੇੇ-ਜਾਮਾਰਾਏ

ਤਰਨ ਤਾਰਨ, 13 (ਹਰਿੰਦਰ ਸਿੰਘ)¸ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆ ਸੂਬਾਈ ਪ੍ਰੈੱਸ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਮਨਜੀਤ ਸਿੰਘ ਬੱਗੂ ਕੋਟ, ਰੇਸ਼ਮ ਸਿੰਘ ਫੈਲੋਕੇ, ਸਲੱਖਣ ਸਿੰਘ ਤੁੜ ਅਦਿ ਆਗੂਆਂ ਨੇ ਕਰਜ਼ਾ ਮੁਆਫ਼ੀ ਤਹਿਤ ਕਰਜ਼ਾ ਮੁਆਫ ਹੋਏ ਕਿਸਾਨਾਂ ਦੇ ਜਾਮ ...

ਪੂਰੀ ਖ਼ਬਰ »

ਗੜੇਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਨੁਕਸਾਨੀਆਂ, ਕਿਸਾਨਾਂ ਨੇ ਮੁਆਵਜ਼ੇ ਦੀ ਕੀਤੀ ਮੰਗ

ਹਰੀਕੇ ਪੱਤਣ, 13 ਦਸੰਬਰ (ਸੰਜੀਵ ਕੁੰਦਰਾ)-ਬੀਤੀ ਰਾਤ ਕਸਬਾ ਹਰੀਕੇ ਪੱਤਣ ਅਤੇ ਨਾਲ ਲਗਦੇ ਪਿੰਡਾਂ ਵਿਚ ਜਿਥੇ ਭਾਰੀ ਮੀਂਹ ਪਿਆ ਉਥੇ ਹੀ ਭਾਰੀ ਗੜੇਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਵੀ ਨੁਕਸਾਨੀਆਂ ਗਈਆਂ | ਨੇੜਲੇ ਪਿੰਡ ਕਿੜੀਆਂ ਦੇ ਕਿਸਾਨ ਦਿਲਬਾਗ ਸਿੰਘ, ...

ਪੂਰੀ ਖ਼ਬਰ »

ਪੀ. ਟੀ. ਆਈ. ਅਧਿਆਪਕ ਅਮਰਦੀਪ ਸਿੰਘ ਨੇ ਖੇਡਾਂ 'ਚ ਮਾਰੀਆਂ ਮੱਲਾਂ

ਸੁਰ ਸਿੰਘ, 13 ਦਸੰਬਰ (ਧਰਮਜੀਤ ਸਿੰਘ)-ਰਾਜ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਤਹਿਤ ਬੀਤੇ ਦਿਨੀਂ ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਸਰਕਾਰੀ ਸਕੂਲ ਅਧਿਆਪਕਾਂ ਦੀਆਂ ਕਰਵਾਈਆਂ ਗਈਆਂ ਖੇਡਾਂ ਦੌਰਾਨ ਐਥਲੇਟਿਕਸ ਦੇ ਡਿਸਕਸ ਅਤੇ ਜੈਵਲਿਨ ਥ੍ਰੋ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਤੋਂ ਸਰਪੰਚੀ ਦੇ ਉਮੀਦਵਾਰ ਲਾਹੌਰੀਆ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ

ਗੋਇੰਦਵਾਲ ਸਾਹਿਬ, 13 ਦਸੰਬਰ (ਵਰਿੰਦਰ ਸਿੰਘ ਰੰਧਾਵਾ)-ਇਤਿਹਾਸਕ ਨਗਰ ਗੋਇੰਦਵਾਲ ਸਾਹਿਬ ਤੋਂ ਸਰਪੰਚੀ ਦੀ ਚੋਣ ਲੜ ਰਹੇ ਸਾਬਕਾ ਸਰਪੰਚ ਅਤੇ ਪ੍ਰਧਾਨ ਦੁਕਾਨਦਾਰ ਯੂਨੀਅਨ ਕੁਲਦੀਪ ਸਿੰਘ ਲਾਹੌਰੀਆ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ...

ਪੂਰੀ ਖ਼ਬਰ »

ਬਲਾਕ ਅਜਨਾਲਾ ਦੀਆਂ 153 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਪਾਰਦਰਸ਼ਤਾ ਨਾਲ ਕਰਵਾਉਣ ਲਈ ਪ੍ਰਸ਼ਾਸ਼ਨ ਨੇ ਸੰਭਾਲੀ ਕਮਾਨ

ਅਜਨਾਲਾ, 13 ਦਸੰਬਰ (ਐਸ. ਪ੍ਰਸ਼ੋਤਮ)- ਇਥੇ ਐਸ.ਡੀ.ਐਮ. ਅਜਨਾਲਾ-ਕਮ-ਸਬ ਡਵੀਜਨਲ ਚੋਣ ਅਫ਼ਸਰ ਡਾ: ਰਜਤ ਓਬਰਾਏ ਨੇ ਬਲਾਕ ਅਜਨਾਲਾ ਦੀਆਂ ਕੁੱਲ 153 ਪੰਚਾਇਤਾਂ ਦੀਆਂ ਚੋਣਾਂ ਲਈ ਤਾਇਨਾਤ ਕੀਤੇ ਗਏ ਰਿਟਰਨਿੰਗ ਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਦੀ ਬੁਲਾਈ ਮੀਟਿੰਗ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂੁ ਰਾਮਦਾਸ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ

ਅੰਮਿ੍ਤਸਰ, 13 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਲੇਠੀ ਵਿੱਦਿਅਕ ਸੰਸਥਾ ਸ੍ਰੀ ਗੁਰੂੁ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਮਸਰ ਰੋਡ, ਦੇ ਵਿਦਿਆਰਥੀਆਂ ਨੇ ਇੰਟਰ ਨੈਸ਼ਨਲ ਗੁਰਮਤਿ ਪ੍ਰਚਾਰ ਮਿਸ਼ਨ ਵਲੋਂ ...

ਪੂਰੀ ਖ਼ਬਰ »

ਕਿ੍ਸਮਿਸ ਤੇ ਨਵੇਂ ਸਾਲ ਦੇ ਮੱਦੇਨਜ਼ਰ ਪੁਲਸ ਵੱਲੋਂ ਕੀਤੇ ਗਏ ਹਨ ਸਖ਼ਤ ਸੁਰੱਖਿਆ ਪ੍ਰਬੰਧ-ਡੀ.ਐਸ.ਪੀ. ਹਰਪ੍ਰੀਤ ਸਿੰਘ

ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਾਰਤੀ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਉਣ ਦੇ ਨਾਲ-ਨਾਲ ਪੰਜਾਬ ਪੁਲਸ ਆਮ ਜਨਤਾ ਦੀ ਜਾਨ ਮਾਲ ਦੀ ਰਾਖੀ ਲਈ ਪੂਰੀ ਤਰ•ਾਂ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸਬ-ਡਵੀਜ਼ਨ ਅਜਨਾਲਾ ਦੇ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵੱਲੋਂ ਬੀ.ਐਲ.ਓਜ਼. ਤੇ ਹੋਰ ਅਧਿਕਾਰੀਆਂ ਨਾਲ ਬੈਠਕ

ਅੰਮਿ੍ਤਸਰ, 13 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)¸ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2019 ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਅਟਾਰੀ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਐਸ.ਡੀ.ਐਮ. ਵਿਕਾਸ ਹੀਰਾ ਇਸਤਰੀਆਂ ਦੇ ...

ਪੂਰੀ ਖ਼ਬਰ »

ਜੂਆ ਖੇਡਦੇ 7 ਜਣੇ ਕਾਬੂ, 74 ਹਜ਼ਾਰ ਦੀ ਨਕਦੀ ਬਰਾਮਦ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)¸ਥਾਣਾ ਬੀ. ਡਵੀਜ਼ਨ ਦੀ ਪੁਲਿਸ ਨੇ ਛਾਪੇਮਾਰੀ ਕਰਕੇ ਜੂਆ ਖੇਡ ਰਹੇ 7 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਜਿਨ੍ਹਾਂ ਕੋਲੋਂ ਪੁਲਿਸ ਨੇ 74 ਹਜ਼ਾਰ ਤੋਂ ਵਧੇਰੇ ਨਕਦੀ ਤੇ 52 ਪੱਤੇ ਤਾਸ਼ ਦੇ ਬਰਾਮਦ ਕੀਤੇ ਹਨ | ਇਹ ...

ਪੂਰੀ ਖ਼ਬਰ »

ਬੁਰੇ ਕੰਮਾਂ ਤੋਂ ਨਿਜਾਤ ਦਿਵਾਉਣ ਲਈ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾਵੇ-ਇਕਬਾਲ ਸਿੰਘ ਸੰਧੂ

ਤਰਨ ਤਾਰਨ, 13 ਦਸੰਬਰ (ਹਰਿੰਦਰ ਸਿੰਘ)-ਜਿਹੜੇ ਨੌਜਵਾਨ ਸਵੇਰੇ ਜਾਂ ਸ਼ਾਮ ਵਕਤ ਕੋਈ ਨਾ ਕੋਈ ਖੇਡ ਖੇਡਦੇ ਹਨ, ਉਨ੍ਹਾਂ ਦਾ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਉਹ ਬੁਰੇ ਕਾਰਜ ਤੋਂ ਦੂਰ ਰਹਿੰਦੇ ਹਨ | ਇਸ ਲਈ ਹਰੇਕ ਨੌਜਵਾਨ ਨੂੰ ਦਿਨ ਵਿਚ ਥੋੜਾ ਸਮਾਂ ਕੱਢ ਕੇ ਕਿਸੇ ਨਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 17 ਦੇ ਧਰਨੇ ਸਬੰਧੀ ਤਿਆਰੀਆਂ ਜ਼ੋਰਾਂ 'ਤੇ

ਪੱਟੀ, 13 ਦਸੰਬਰ (ਅਵਤਾਰ ਸਿੰਘ ਖਹਿਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪੱਟੀ ਜੋਨ ਵਲੋਂ ਪਿੰਡ ਮਾਣਕਪੁਰ, ਮਨਿਹਾਲਾ, ਚੂਸਲੇਵੜ, ਸ਼ਕਰੀ, ਨੱਥੂਕੇ ਬੁਰਜ ਆਦਿ ਪਿੰਡਾਂ ਵਿਚ ਮੀਟਿੰਗਾਂ ਤਰਸੇਮ ਸਿੰਘ ਧਾਰੀਵਾਲ ਅਤੇ ਅਜੀਤ ਸਿੰਘ ਤਲਵੰਡੀ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸੋਨੀਪਤ 'ਚ ਹੋਣ ਜਾ ਰਹੇ ਕੌਮੀ ਖੇਡ ਮੁਕਾਬਲਿਆਂ ਲਈ ਖਿਡਾਰੀਆਂ ਦੀ ਚੋਣ

ਤਰਨ ਤਾਰਨ, 13 ਦਸੰਬਰ (ਕੱਦਗਿੱਲ)-ਸੋਨੀਪਤ ਵਿਖੇ 6 ਜਨਵਰੀ ਨੂੰ ਬੈਂਚ ਪ੍ਰੈੱਸ ਦੇ ਹੋ ਰਹੇ ਕੌਮੀ ਮੁਕਾਬਲਿਆਂ ਲਈ ਹਿੱਸਾ ਲੈਣ ਜਾ ਰਹੇ ਖਿਡਾਰੀਆਂ ਦੀ ਇਥੋਂ ਦੇ ਡਾਇਮੰਡ ਜਿੰਮ ਵਿਖੇ ਕੀਤੀ ਗਈ | ਇਸ ਮੌਕੇ ਖਿਡਾਰੀਆਂ ਦੀ ਚੋਣ ਕਰਨ ਲਈ ਕਰਵਾਏ ਸਮਾਗਮ 'ਚ ਪੰਜਾਬ ਦੇ 52 ...

ਪੂਰੀ ਖ਼ਬਰ »

ਕੈਂਸਰ ਸਕ੍ਰੀਨਿੰਗ, ਜਾਗਰੂਕਤਾ ਕੈਂਪ ਤੇ ਮੈਡੀਕਲ ਜਾਂਚ ਕੈਂਪ 20 ਦਸੰਬਰ ਨੂੰ -ਪ੍ਰਧਾਨ ਸ਼ਰਮਾ

ਪੱਟੀ, 13 ਦਸੰਬਰ (ਅਵਤਾਰ ਸਿੰਘ ਖਹਿਰਾ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਅਤੇ ਬਾਬਾ ਸੰਤ ਖਾਲਸਾ ਚੈਰੀਟੇਬਲ ਸੁਸਾਇਟੀ ਤੂਤ ਅਤੇ ਭਗਤ ਪੂਰਨ ਸਿੰਘ ਖੂਨਦਾਨ ਕਮੇਟੀ ਪੱਟੀ ਦੇ ਸਹਿਯੋਗ ਨਾਲ ਫ੍ਰੀ ਕੈਂਸਰ ਸਕ੍ਰੀਨਿੰਗ ਅਤੇ ਜਾਗਰੂਕਤਾ ਕੈਂਪ ਤੇ ਮੈਡੀਕਲ ਜਾਂਚ ...

ਪੂਰੀ ਖ਼ਬਰ »

ਪੰਚਾਇਤਾਂ ਦੀਆਂ ਚੋਣਾਂ ਸਬੰਧੀ ਸਬ-ਡਵੀਜ਼ਨਲ ਦਫਤਰ ਖਡੂਰ ਸਾਹਿਬ ਵਿਖੇ ਮੀਟਿੰਗ

ਖਡੂਰ ਸਾਹਿਬ, 13 ਦਸੰਬਰ (ਕੁਲਾਰ)-30 ਦਸੰਬਰ ਨੂੰ ਹੋ ਰਹੀਆਂ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਅੱਜ ਸਬ ਡਵੀਜਨਲ ਦਫਤਰ ਖਡੂਰ ਸਾਹਿਬ ਵਿਖੇ ਪੰਚਾਇਤਾਂ ਚੋਣ ਅਮਲੇ ਦੇ ਅਧਿਕਾਰੀਆਂ ਦੀ ਮੀਟਿੰਗ ਗੁਰਮੀਤ ਸਿੰਾਘ ਤਹਿਸੀਲਦਾਰ ਖਡੂਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਗਜ਼ਟਿਡ ਅਫਸਰ ਐਜੂਕੇਸ਼ਨ ਸਰਵਿਸੀਜ਼ ਐਸੋਸੀਏਸ਼ਨ ਦੇ ਜ਼ਿਲਾ ਪ੍ਰਧਾਨ ਬਣੇ ਪਿ੍ੰ: ਗੁਰਬਚਨ ਲਾਲੀ

ਪੱਟੀ,13 ਦਸੰਬਰ (ਅਵਤਾਰ ਸਿੰਘ ਖਹਿਰਾ)-ਗਜ਼ਟਿਡ ਅਫਸਰ ਐਜੂਕੇਸ਼ਨ ਸਰਵਸਿਜ਼ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਚੋਣ ਦੌਰਾਨ ਪਿ੍ੰ: ਗੁਰਬਚਨ ਸਿੰਘ ਲਾਲੀ ਸਰਬ ਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਚੁਣੇ ਗਏ | ਇਸ ਮੌਕੇ ਪਿ੍ੰ: ਲਾਲੀ ਨੇ ਕਿਹਾ ਕਿ ਹਰੇਕ ਅਫਸਰ ਨੂੰ ਆਪਣੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਕੀਰਤਨ ਤੇ ਗੁਰਮਤਿ ਸਮਾਗਮ

ਤਰਨ ਤਾਰਨ, 13 ਦਸੰਬਰ (ਹਰਿੰਦਰ ਸਿੰਘ, ਲਾਲੀ ਕੈਰੋਂ)-ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੈਨੇਜਰ ਅਰਜਨ ਸਿੰਘ ਅਤੇ ਜੋੜਾ ਘਰ ਸੇਵਕ ਜਥਾ ਦੇ ਸਹਿਯੋਗ ਨਾਲ ਕਥਾ ਅਸਥਾਨ ਵਿਖੇ ਕੀਰਤਨ ਅਤੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦੀ ਸਾਲਾਨਾ ਅਥਲੈਟਿਕ ਮੀਟ ਸ਼ੁਰੂ

ਤਰਨ ਤਾਰਨ, 13 ਦਸੰਬਰ (ਲਾਲੀ ਕੈਰੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਸਕੂਲ ਦੇ ਵਿਦਿਆਰਥੀਆਂ ਦੀ ਅਥਲੈਟਿਕ ਮੀਟ ਦੀ ਸ਼ੁਰੂਆਤ ਪਿ੍ੰਸੀ: ਅਮਨਪ੍ਰੀਤ ਸਿੰਘ ਅਤੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ 17 ਦਸੰਬਰ ਤੋਂ ਐੱਸ. ਐੱਸ. ਪੀ. ਤਰਨ ਤਾਰਨ ਦਫ਼ਤਰ ਅੱਗੇ ਧਰਨਾ

ਤਰਨ ਤਾਰਨ, 13 ਦਸੰਬਰ (ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸਕੱਤਰ ਹਰਪ੍ਰੀਤ ਸਿੰਘ ਸਿਧਵਾਂ ਨੇ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਵਿਚ ਨਿਕੋਮੀ ਕੈਪਟਨ ਸਰਕਾਰ ਦੇ ਭਿ੍ਸ਼ਟ ...

ਪੂਰੀ ਖ਼ਬਰ »

ਹੋਲੀ ਏਾਜਲ ਕਾਨਵੈਂਟ ਸਕੂਲ ਬਾਠ ਦੇ ਬੱਚਿਆਂ ਨੇ ਸੂਬਾ ਪੱਧਰੀ ਸਕੂਲ ਖੇਡਾਂ 'ਚ ਮਾਰੀਆਂ ਮੱਲ੍ਹਾਂ

ਤਰਨ ਤਾਰਨ, 13 ਦਸੰਬਰ (ਲਾਲੀ ਕੈਰੋਂ)-ਹੋਲੀ ਏਾਜਲ ਕਾਨਵੈਂਟ ਸਕੂਲ ਬਾਠ ਦੇ ਬੱਚਿਆਂ ਨੇ ਜਿਥੇ ਵੱਖ ਵੱਖ ਖ਼ੇਤਰਾਂ ਵਿਚ ਸੂਬਾ ਪੱਧਰੀ ਮੁਕਾਬਲਿਆਂ ਵਿਚ ਆਪਣਾ ਅਹਿਮ ਨਾਂਅ ਬਣਾਇਆ ਹੈ, ਉਥੇ ਇਸ ਸੀ.ਬੀ.ਐੱਸ.ਈ. ਮਾਨਤਾ ਪ੍ਰਾਪਤ ਸਕੂਲ ਦੇ ਚਾਰ ਬੱਚੇ ਨੈਸ਼ਨਲ ਖੇਡਾਂ ਲਈ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਬਾਰੇ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀਆਂ ਟਿੱਪਣੀਆਂ ਮੰਦਭਾਗੀਆਂ-ਹਰਮੀਤ ਸਿੰਘ ਸੰਧੂ

ਝਬਾਲ, 13 ਦਸੰਬਰ (ਸੁਖਦੇਵ ਸਿੰਘ)-ਕਰਤਾਰਪੁਰ ਸਾਹਿਬ ਦੇ ਲਾਂਘੇ ਵਾਸਤੇ ਭਾਰਤ ਸਰਕਾਰ ਵਲੋਂ ਕੀਤੇ ਉਪਰਾਲੇ ਅਤੇ ਪਾਕਿਸਤਾਨ ਦਾ ਹੁੰਗਾਰਾ ਸਮੁੱਚੇ ਖ਼ਾਲਸਾ ਪੰਥ ਦੀ ਸਾਂਝੀ ਪ੍ਰਾਪਤੀ ਦੱਸਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਕਾਂਗਰਸ ਪੱਖੀ ਆਏ ਨਤੀਜੇ ਭਾਜਪਾ ਲਈ ਖਤਰੇ ਦੀ ਘੰਟੀ-ਪਲਾਸੌਰ

ਤਰਨ ਤਾਰਨ, 13 ਦਸੰਬਰ (ਲਾਲੀ ਕੈਰੋਂ)-ਪਿਛਲੇ ਸਾਢੇ ਚਾਰ ਸਾਲਾਂ ਤੋਂ ਕੇਂਦਰ ਵਿਚਲੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਦੇਸ਼ ਵਾਸੀਆਂ ਨੂੰ ਅੱਤ ਦੀ ਮਹਿੰਗਾਈ ਹੇਠ ਨੱਪਣ ਦੇ ਨਾਲ ਨਾਲ ਜੀ.ਐੱਸ.ਟੀ., ਨੋਟਬੰਦੀ, ਫਿਰਕਾਪ੍ਰਸਤੀ ਜਿਹੇ ਬੇਬੁਨਿਆਦ ਮੁੱਦਿਆਂ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX