ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  19 minutes ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  31 minutes ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  39 minutes ago
ਇੰਦੌਰ, 26 ਜੂਨ - ਖਸਤਾ ਹਾਲਤ ਮਕਾਨ ਢਾਹੁਣ ਗਈ ਇੰਦੌਰ ਨਗਰ ਨਿਗਮ ਦੀ ਟੀਮ ਦੇ ਨਾਲ ਵਿਵਾਦ ਦੌਰਾਨ ਬੁੱਧਵਾਰ ਨੂੰ ਭਾਜਪਾ ਦੇ ਸਥਾਨਕ ਵਿਧਾਇਕ ਆਕਾਸ਼ ਵਿਜੈਵਰਗੀਏ ਨੇ ਨਗਰ ਨਿਗਮ ਦੇ ਇਕ ਅਫ਼ਸਰ ਨੂੰ ਕ੍ਰਿਕਟ ਬੈਟ ਨਾਲ ਕੁੱਟਿਆ ਸੀ। ਕੁੱਟਮਾਰ ਕਰਨ 'ਤੇ...
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  50 minutes ago
ਨਵੀਂ ਦਿੱਲੀ, 26 ਜੂਨ - ਰੱਖਿਆ ਮਾਮਲਿਆਂ ਬਾਰੇ ਰਾਜ ਮੰਤਰੀ ਸ਼੍ਰੀਪਦ ਨਾਇਕ ਨੇ ਅੱਜ ਲੋਕ ਸਭਾ ਵਿਚ ਲਿਖਤੀ ਰੂਪ ਵਿਚ ਜਵਾਬ ਦਿੰਦੇ ਹੋਏ ਕਿਹਾ ਕਿ ਭਾਰਤੀ ਹਵਾਈ ਫੌਜ ਦੇ 2016 ਤੋਂ ਹੁਣ ਤੱਕ 27 ਏਅਰਕ੍ਰਾਫਟ ਹਾਦਸਾਗ੍ਰਸਤ ਹੋਏ ਹਨ। ਜਿਨ੍ਹਾਂ ਵਿਚ 15 ਲੜਾਕੂ ਜਹਾਜ਼...
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  about 1 hour ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  about 1 hour ago
ਜਲੰਧਰ, 26 ਜੂਨ - ਜਲੰਧਰ ਦਿਹਾਤੀ ਪੁਲਿਸ ਨੇ ਗਸ਼ਤ ਦੌਰਾਨ ਫੋਕਲ ਪੁਆਇੰਟ ਪਿੰਡ ਨੌਗੱਜਾ ਦੇ ਨਜ਼ਦੀਕ 2 ਡਰੱਗ ਤਸਕਰਾਂ ਨੂੰ ਟਰੱਕ ਸਮੇਤ ਕਾਬੂ ਕੀਤਾ ਹੈ। ਉੱਥੇ ਹੀ ਟਰੱਕ ਅੰਦਰ ਬਣੇ ਸਪੈਸ਼ਲ ਕੈਬਿਨ ਵਿਚੋਂ 400 ਕਿੱਲੋਗ੍ਰਾਮ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  about 1 hour ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  about 1 hour ago
ਨਵੀਂ ਦਿੱਲੀ, 26 ਜੂਨ - ਝਾਰਖੰਡ 'ਚ ਇਕ ਮੁਸਲਿਮ ਨੌਜਵਾਨ ਦੀ ਭੀੜ ਵਲੋਂ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਅੱਜ ਲੋਕ ਸਭਾ ਕੁਝ ਮੈਂਬਰਾਂ ਨੇ ਕੇਂਦਰ ਕੋਲੋਂ ਰਾਜ ਸਰਕਾਰ ਨੂੰ ਇਸ ਮਾਮਲੇ 'ਚ ਕਾਰਵਾਈ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ। ਉੱਥੇ ਹੀ, ਪ੍ਰਧਾਨ ਮੰਤਰੀ ਮੋਦੀ...
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  about 1 hour ago
ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ) - ਕਸਬਾ ਮਜੀਠਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅਣਖ ਖ਼ਾਤਰ ਪ੍ਰੇਮੀ ਜੋੜੇ ਦਾ ਕਤਲ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਜੀਠਾ ਸਥਿਤ ਕੱਥੂਨੰਗਲ ਰੋਡ, ਓ ਬੀ ਸੀ ਬੈਂਕ ਦੇ ਨਜ਼ਦੀਕ ਸਾਬਕਾ ਕੌਂਸਲਰ ਚੌਧਰੀ ਸ਼ੰਗਾਰਾ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  about 2 hours ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ੍ਰੀਨਗਰ ਪਹੁੰਚੇ ਹਨ। ਉਹ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਗਏ ਹਨ। ਇੱਥੇ ਉਹ ਅਮਰਨਾਥ ਯਾਤਰਾ ਅਤੇ ਸੂਬੇ ਦੀ ਸੁਰੱਖਿਆ ਸਥਿਤੀ ਬਾਰੇ ਅਧਿਕਾਰੀਆਂ ਨਾਲ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  about 2 hours ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  about 2 hours ago
ਨਾਭਾ, 26 ਜੂਨ (ਕਰਮਜੀਤ ਸਿੰਘ)- ਡੇਰਾ ਸੱਚਾ ਸੌਦਾ ਦੇ ਸਮਰਥਕ ਅਤੇ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਮਹਿੰਦਰਪਾਲ ਸਿੰਘ ਬਿੱਟੂ ਦੀ ਹੱਤਿਆ ਮਾਮਲੇ ਦੇ ਮੁੱਖ ਦੋਸ਼ੀਆਂ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਨੂੰ ਸੀ. ਆਈ. ਏ. ਸਟਾਫ਼ ਪਟਿਆਲਾ ਦੀ ਪੁਲਿਸ ਵਲੋਂ ਅੱਜ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 3 hours ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  about 3 hours ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 minute ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  about 4 hours ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  about 5 hours ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  about 5 hours ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  about 5 hours ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  about 4 hours ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 6 hours ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  about 6 hours ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  about 6 hours ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  about 6 hours ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  about 7 hours ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  about 7 hours ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 7 hours ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  about 8 hours ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  about 8 hours ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 8 hours ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 9 hours ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  about 9 hours ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  about 1 hour ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਜੰਮੂ-ਕਸ਼ਮੀਰ

ਜੰਮੂ ਦੇ ਪਟਨੀ ਟੌਪ 'ਚ ਹੋਈ ਭਾਰੀ ਬਰਫ਼ਬਾਰੀ ਦੌਰਾਨ ਬਰਫ਼ 'ਚ....

.....

ਫ਼ਿਲਮ ਦੀ ਸਕਰਿਪਟ ਹੀ ਵਧੇਰੇ ਕਰਕੇ ਹੀਰੋ ਬਣਦੀ ਹੈ- ਅਦਾਕਾਰਾ ਸਿੰਮੀ ਚਾਹਲ

ਚੰਡੀਗੜ੍ਹ, 13 ਦਸੰਬਰ (ਅਜਾਇਬ ਸਿੰਘ ਔਜਲਾ)- 'ਸਿਨਮਾ ਸਿਰਫ਼ ਮਨੋਰੰਜਨ ਦਾ ਸਾਧਨ ਹੀ ਨਹੀਂ ਬਲਕਿ ਸਾਡੇ ਮਾਣ ਮਤੇ ਸੱਭਿਆਚਾਰ ਨੂੰ ਵੀ ਦਰਸਾਉਂਦਾ ਹੈ ਇਤਿਹਾਸ ਦੀਆਂ ਜੋ ਯਾਦਾਂ ਕਿਤਾਬਾਂ, ਚਿੱਠੇ ਨਾ ਸਾਂਭ ਸਕੇ ਉਹ ਫ਼ਿਲਮਾਂ ਰਾਹੀਂ ਸਾਂਭਣ ਦਾ ਯਤਨ ਹੋਇਆ ਹੈ ਤੇ 14 ...

ਪੂਰੀ ਖ਼ਬਰ »

ਦੁਬਈ ਤੋਂ ਪਰਤੇ ਕਬੱਡੀ ਕੋਚ ਦਾ ਪਿੰਡ ਪਹੁੰਚਣ 'ਤੇ ਸਨਮਾਨ

ਖਰੜ, 13 ਦਸੰਬਰ (ਗੁਰਮੁੱਖ ਸਿੰਘ ਮਾਨ)- ਦੁਬਈ ਵਿਖੇ ਰਹਿੰਦੇ ਪੰਜਾਬੀ ਟਰਾਂਸਪੋਰਟਰਾਂ ਵਲੋਂ ਦੁਬਈ ਸਥਿਤ ਪੁਲਿਸ ਸਟੇਡੀਅਮ ਵਿਖੇ ਕਬੱਡੀ ਕੱਪ ਕਰਵਾਇਆ ਗਿਆ ਸੀ, ਜਿਸ ਵਿਚ ਪੰਜਾਬ ਦੀਆਂ ਛੇ ਕਬੱਡੀ ਅਕੈਡਮੀਆਂ ਵਲੋਂ ਭਾਗ ਲਿਆ ਗਿਆ ਸੀ | ਇਸ ਕਬੱਡੀ ਕੱਪ ਦੌਰਾਨ ਰੈਫਰੀ ...

ਪੂਰੀ ਖ਼ਬਰ »

ਐਨ.ਐਸ.ਯੂ.ਆਈ. ਨੇ ਮਨਾਇਆ ਜਿੱਤ ਦਾ ਜਸ਼ਨ

ਚੰਡੀਗੜ੍ਹ, 13 ਦਸੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀ ਐਨ.ਐਸ.ਯੂ.ਆਈ. ਵਲੋਂ ਕਾਂਗਰਸ ਦੀ ਤਿੰਨ ਰਾਜਾਂ 'ਚ ਜਿੱਤ ਦੀ ਖ਼ੁਸ਼ੀ ਵਿਚ ਜਸ਼ਨ ਮਨਾਇਆ ਗਿਆ | ਪਾਰਟੀ ਮੈਂਬਰਾਂ ਵਲੋਂ ਸਟੂਡੈਂਟ ਸੈਂਟਰ ਵਿਖੇ ਮਿਠਾਈ ਵੰਡ ਕੇ ਜਿੱਤ ਦੀ ...

ਪੂਰੀ ਖ਼ਬਰ »

ਅੰਗਹੀਣਾਂ ਨੂੰ ਟ੍ਰਾਈਸਾਈਕਲ ਤੇ ਵ੍ਹੀਲਚੇਅਰ ਭੇਟ

ਖਰੜ, 13 ਦਸੰਬਰ (ਮਾਨ)-ਸਰਬੱਤ ਦਾ ਭਲਾ ਹੈਾਡੀਕੈਂਪ ਲੋਕ ਭਲਾਈ ਸੰਸਥਾ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਮੁਨੀਸ਼ ਕੁਮਾਰ ਦੀ ਅਗਵਾਈ 'ਚ ਪਿੰਡ ਮਲਕਪੁਰ ਦੀਆਂ ਅੰਗਹੀਣ ਔਰਤਾਂ ...

ਪੂਰੀ ਖ਼ਬਰ »

ਪਹਿਲੇ ਬੈਚ ਦੇ ਵਿਦਿਆਰਥੀਆਂ ਦਾ ਕੀਤਾ ਸਵਾਗਤ

ਚੰਡੀਗੜ੍ਹ, 13 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਡਾ. ਹਰਵੰਸ਼ ਸਿੰਘ ਜੱਜ ਇੰਸਚੀਟਿਊਟ ਆਫ਼ ਡੈਂਟਲ ਕਾਲਜ ਸਾਇੰਸ ਵਲੋਂ ਨਵਾਂ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਵਾਈਟ ਕੋਟ ਸਮਾਰੋਹ ਕਰਵਾਇਆ ਗਿਆ | ਇਸ ਵਿਚ ਬੀ.ਡੀ.ਅੱੈਸ. ਕਾਲਜ ਦੇ ਪਹਿਲੇ ਬੈਚ ...

ਪੂਰੀ ਖ਼ਬਰ »

ਕੌਮੀ ਸਕੂਲ ਖੇਡ ਮੁਕਾਬਲੇ

ਚੰਡੀਗੜ੍ਹ, 13 ਦਸੰਬਰ (ਵਿਸ਼ੇਸ਼ ਪ੍ਰਤੀਨਿਧ) -10 ਤੋਂ ਲੈ ਕੇ 14 ਜਨਵਰੀ ਤੱਕ ਹਿਸਾਰ ਵਿਚ ਕੌਮੀ ਸਕੂਲ ਖੇਡ ਮੁਕਾਬਲਿਆਾ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿਚ 14 ਸਾਲ ਉਮਰ ਦੇ ਲੜਕੇ ਤੇ ਲੜਕੀਆਂ ਦੀ ਹੈਂਡਬਾਲ ਤੇ ਹਾਕੀ ਦੇ ਮੁਕਾਬਲੇ ਕਰਵਾਏ ਜਾਣਗੇ | ਇਸ ਦੀ ਤਿਆਰੀ ਤੇ ...

ਪੂਰੀ ਖ਼ਬਰ »

ਨਿਗਮ ਨੇ 5 ਸੈਕਟਰਾਂ 'ਚੋਂ ਨਾਜਾਇਜ਼ ਕਬਜ਼ੇ ਹਟਾਏ, 168 ਦੇ ਕੀਤੇ ਚਲਾਨ

ਚੰਡੀਗੜ੍ਹ, 13 ਦਸੰਬਰ(ਆਰ. ਐਸ. ਲਿਬਰੇਟ)- ਅੱਜ ਨਗਰ ਨਿਗਮ ਚੰਡੀਗੜ੍ਹ ਦੀ ਨਾਜਾਇਜ਼ ਕਬਜ਼ੇ ਹਟਾਊ ਸ਼ਾਖਾ ਵਲੋਂ 5 ਸੈਕਟਰਾਂ ਵਿਚੋਂ ਅਣਅਧਿਕਾਰਤ ਆਰਜ਼ੀ ਦੁਕਾਨਾਂ ਤੇ ਕਬਜ਼ੇ ਹਟਾਏ ਅਤੇ 168 ਦੇ ਚਲਾਨ ਕੀਤੇ | ਨਿਗਮ ਦੇ ਬੁਲਾਰੇ ਅਨੁਸਾਰ ਸੈਕਟਰ 15, 22, 35, 36 ਅਤੇ 41 ਦੇ ...

ਪੂਰੀ ਖ਼ਬਰ »

ਜੇਲ੍ਹੋਂ ਬਾਹਰ ਆਉਣ 'ਤੇ ਵੀ ਅਵਿਨਾਸ਼ ਦੀ ਪਿੰਡ-ਪਿੰਡ ਜਾ ਕੇ ਜਾਰੀ ਹੈ 'ਭੁੱਖ ਹੜਤਾਲ'

ਚੰਡੀਗੜ੍ਹ, 13 ਦਸੰਬਰ(ਆਰ. ਐਸ. ਲਿਬਰੇਟ)- ਜੇਲ੍ਹ ਤੋਂ ਬਾਹਰ ਆਉਣ ਦੇ ਬਾਅਦ ਅਵਿਨਾਸ਼ ਸ਼ਰਮਾ ਨੇ ਚੰਡੀਗੜ੍ਹ ਦੇ ਪਿੰਡ-ਪਿੰਡ ਵਿਚ ਜਾ ਕੇ ਭੁੱਖ ਹੜਤਾਲ 'ਤੇ ਬੈਠਣਾ ਜਾਰੀ ਰੱਖਿਆ ਹੋਇਆ ਹੈ | ਅੱਜ ਸੱਤਵੇਂ ਦਿਨ ਸਾਥੀਆਂ ਸਹਿਤ ਉਹ ਪਿੰਡ ਕਿਸ਼ਨਗੜ੍ਹ ਪਹੁੰਚ ਗਏ ਹਨ | ਇਸ ...

ਪੂਰੀ ਖ਼ਬਰ »

ਨਿਗਮ ਨੇ ਲਾਇਸੰਸ ਜਾਰੀ ਕਰਨ ਤੋਂ ਪਹਿਲਾਂ ਕੋਈ ਵੈਂਡਿੰਗ ਜ਼ੋਨ ਨਿਰਧਾਰਿਤ ਨਹੀਂ ਸੀ ਕੀਤਾ- ਬਾਂਸਲ

ਚੰਡੀਗੜ੍ਹ, 13 ਦਸੰਬਰ(ਆਰ.ਐਸ.ਲਿਬਰੇਟ)- ਲਾਇਸੰਸ ਜਾਰੀ ਕਰਨ ਤੋਂ ਪਹਿਲਾਂ ਕੋਈ ਵੈਂਡਿੰਗ ਜ਼ੋਨ ਵੀ ਨਿਰਧਾਰਿਤ ਨਹੀਂ ਕੀਤਾ ਗਿਆ ਸੀ | ਕੀਤੇ ਗਏ ਸਰਵੇਖਣ ਦੌਰਾਨ ਫੜੀਆਂ ਵਾਲਿਆਂ ਦੀ ਇਕੋ ਹੀ ਯੋਗਤਾ, ਭਾਜਪਾ ਦੇ ਕਰੀਬੀ ਹੋਣਾ ਹੀ ਸੀ | ਇਸ ਪ੍ਰਕਿਰਿਆ ਅਧੀਨ ਬੇਈਮਾਨੀ ਨਾਲ ...

ਪੂਰੀ ਖ਼ਬਰ »

ਉੜੀ ਤੋਂ ਪੀ.ਡੀ.ਪੀ. ਨੇਤਾ ਨੇ ਸਮਰਥਕਾਂ ਸਹਿਤ ਪਾਰਟੀ ਛੱਡੀ

ਜੰਮੂ, 13 ਦਸੰਬਰ (ਮਹਿੰਦਰਪਾਲ ਸਿੰਘ)-ਜੰੰਮੂ-ਕਸ਼ਮੀਰ ਵਿਚ ਭਾਜਪਾ ਪੀ.ਡੀ.ਪੀ. ਸਾਂਝੀ ਸਰਕਾਰ ਟੁੱਟਣ ਤੋਂ ਬਾਅਦ ਅਤੇ ਗਵਰਨਰ ਰਾਜ ਸ਼ੁਰੂ ਹੋਣ ਤੋਂ ਬਾਅਦ ਰਾਜਨੀਤਕ ਸਮੀਕਰਨ ਕਾਫ਼ੀ ਬਦਲੇ ਹਨ | ਕੁਝ ਨੇਤਾ ਭਾਜਪਾ ਛੱਡ ਹੋਰ ਪਾਰਟੀਆਂ ਵਿਚ ਚਲੇ ਗਏ ਤੇ ਕਈ ਪੀ.ਡੀ.ਪੀ. ਦੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦਾ ਮਸਲਾ ਪੂਰੀ ਤਰ੍ਹਾਂ ਸਿਆਸੀ ਮਸਲਾ ਹੈ-ਸਫ਼ੀਨਾ ਬੇਗ

ਜੰਮੂ, 13 ਦਸੰਬਰ (ਮਹਿੰਦਰਪਾਲ ਸਿੰਘ)-ਜੰਮੂ ਕਸ਼ਮੀਰ ਦੇ ਕਦਾਵਰ ਨੇਤਾ ਮੁਜ਼ਫਰ ਹੁਸੇਨ ਬੇਗ ਦੀ ਪਤਨੀ ਮੈਡਮ ਸਫ਼ੀਨਾ ਬੇਗ ਜੋ ਕਿ ਪੀ.ਡੀ.ਪੀ. ਇਸਤਰੀ ਵਿੰਗ ਦੇ ਪ੍ਰਧਾਨ ਹਨ ਨੇ ਕਿਹਾ ਕਿ ਜੰਮੂ ਕਸ਼ਮੀਰ ਵਿਚ ਅਕਸਰ ਹਾਲਾਤ ਖ਼ਰਾਬ ਰਹਿੰਦੇ ਹਨ ਇਸ ਲਈ ਇਸ ਵਿਚ ਕੋਈ ਸ਼ੱਕ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਉਣ ਕਾਰਨ ਵਿਅਕਤੀ ਦੀ ਮੌਤ

ਜੰਮੂ, 13 ਦਸੰਬਰ (ਮਹਿੰਦਰਪਾਲ ਸਿੰਘ)-ਅੱਜ ਦੁਪਹਿਰ ਰੇਲਵੇ ਸਟੇਸ਼ਨ ਬੜੀ ਬ੍ਰਾਹਮਣਾ ਕੋਲ ਰੇਲ ਗੱਡੀ ਅੱਗੇ ਅਚਾਨਕ ਇਕ ਵਿਅਕਤੀ ਦੇ ਆ ਜਾਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜੰਮੂ ਤੋਂ ਆ ਰਹੀ ਰੇਲ ਗੱਡੀ ਬੇਗਮਪੁਰਾ ਨਜ਼ਦੀਕ ਪੌਲ ਨੰਬਰ-92 ਬੜੀ ਬ੍ਰਾਹਮਣਾ ਵਿਖੇ ਇਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX