ਤਾਜਾ ਖ਼ਬਰਾਂ


ਪੀ.ਐਮ.ਸੀ ਦੇ ਜਮ੍ਹਾਂਕਰਤਾਵਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  4 minutes ago
ਮੁੰਬਈ, 19 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ ਕੋਆਪਰੇਟਿਵ ਬੈਂਕ ਜਮ੍ਹਾਂਕਰਤਾਵਾਂ ਨੇ ਮੁੰਬਈ 'ਚ ਸਥਿਤ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਦਫ਼ਤਰ ਦੇ ਬਾਹਰ ਵਿਰੋਧ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  25 minutes ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  59 minutes ago
ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਆਪਣੀਆਂ ਹੱਕੀ ਮੰਗਾਂ ਲਈ ਪੀ.ਡਬਲਿਊ.ਡੀ ਵਰਕਸ਼ਾਪ ਵਰਕਰ ਯੂਨੀਅਨ ਦਾ ਵਿਸ਼ਾਲ ਕਾਫ਼ਲਾ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਿੱਟ ਸਿਆਪਾ ਕਰਨ ਲਈ ਦਾਖਾ ਵਿਧਾਨ ਸਭਾ ਹਲਕੇ ਲਈ ਰਵਾਨਾ ਹੋਇਆ। ਸੀਨੀਅਰ ਆਗੂ...
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 2 hours ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 1 hour ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  16 minutes ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  38 minutes ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  52 minutes ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਲੁਧਿਆਣਾ

-ਸਵੱਛ ਸਰਵੇਖਣ 2019-

ਨਿਗਮ ਦੀ ਹਾਲਤ ਵਿਹੜੇ ਆਈ ਜੰ ਞ ਵਿੰਨੋਂ ਕੁੜੀ ਦੇ ਕੰਨ ਵਰਗੀ

ਲੁਧਿਆਣਾ, 13 ਦਸੰਬਰ (ਅਮਰੀਕ ਸਿੰਘ ਬੱਤਰਾ)- ਕੇਂਦਰੀ ਸ਼ਹਿਰੀ ਵਿਕਾਸ ਅਤੇ ਵਾਤਾਵਰਨ ਵਿਭਾਗ ਵਲੋਂ ਹਰ ਸਾਲ ਦੇਸ਼ ਭਰ ਦੇ ਇਕ ਲੱਖ ਤੋਂ ਵੱਧ ਅਬਾਦੀ ਵਾਲੇ ਸ਼ਹਿਰਾਂ ਵਿਚ ਸਫਾਈ ਦਾ ਪੱਧਰ ਜਾਨਣ ਲਈ ਕਰਵਾਏ ਜਾਂਦੇ ਸਵੱਛ ਸਰਵੇਖਣ 2019 'ਚ ਲੁਧਿਆਣਾ ਸ਼ਹਿਰ ਦੀ ਰੈਕਿੰਗ 'ਚ ਸੁਧਾਰ ਲਿਆਉਣ ਲਈ ਪ੍ਰਸ਼ਾਸਨ ਵਲੋਂ ਦਾਅਵੇ ਤਾਂ ਕੀਤੇ ਜਾ ਰਹੇ ਹਨ ਪ੍ਰੰਤੂ ਜ਼ਮੀਨੀ ਹਕੀਕਤ ਕੁਝ ਹੋਰ ਹੀ ਵਿਥਿਆ ਬਿਆਨ ਕਰ ਰਹੀ ਹੈ | ਨਗਰ ਨਿਗਮ ਦਾ ਖੇਤਰ ਕਰੀਬ 160 ਕਿਲੋਮੀਟਰ 'ਚ ਫੈਲਿਆ ਹੋਇਆ ਹੈ ਜਿਸ ਦੀ ਸਫਾਈ ਲਈ ਹਜ਼ਾਰਾਂ ਸਫਾਈ ਕਮਰਾਚੀਰ ਤੈਨਾਤ ਹਨ ਜੋ ਰੋਜ਼ਾਨਾ ਸਫਾਈ ਕਰਨ ਲਈ ਡਿਊਟੀ 'ਤੇ ਆਉਂਦੇ ਹਨ ਪ੍ਰੰਤੂ ਸਫਾਈ ਕਰਨ ਤੇ ਕੂੜਾ ਚੁੱਕ ਕੇ ਸਕੈਂਡਰੀ ਪੁਆਇੰਟ (ਕੂੜਾਘਰ) ਤੱਕ ਪਹੁੰਚਾਣ ਲਈ ਸਾਮਾਨ ਦੀ ਭਾਰੀ ਕਮੀ ਨਾਲ ਜੂਝ ਰਹੇ ਹਨ ਜਿਸ ਕਾਰਨ ਜਨਵਰੀ 2019 'ਚ ਸਵੱਛ ਸਰਵੇਖਣ ਲਈ ਦਿੱਲੀ ਤੋਂ ਆ ਰਹੀ ਟੀਮ ਸਾਹਮਣੇ ਕਾਰਗੁਜਾਰੀ ਦਿਖਾਉਣ ਤੇ ਸਿਹਤ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਹੁਣ ਤੋਂ ਚਿੰਤਤ ਨਜ਼ਰ ਆ ਰਹੇ ਹਨ | ਸਿਹਤ ਤੇ ਸੈਨੀਟੇਸ਼ਨ ਸ਼ਾਖਾ ਦੇ ਇਕ ਅਧਿਕਾਰੀ ਨੇ ਨਾਂਅ ਨਾ ਛਾਪਣ ਦੀ ਬੇਨਤੀ ਕਰਦਿਆਂ ਦੱਸਿਆ ਕਿ ਸੀਵਰੇਜ ਲਾਈਨਾਂ ਦੀ ਸਫਾਈ ਲਈ ਬਾਂਸ ਅਤੇ ਬਾਲਟੀਆਂ ਵੀ ਸਟੋਰ ਵਿਚ ਮੌਜੂਦ ਨਹੀਂ ਹਨ ਤੇ ਮਸ਼ੀਨਰੀ ਦੀ ਵੀ ਭਾਰੀ ਘਾਟ ਹੈ ਜਿਸ ਕਾਰਨ ਜ਼ੋਨ ਏ, ਬੀ ਅਤੇ ਸੀ ਦੇ ਜ਼ਿਆਦਾਤਰ ਇਲਾਕਿਆਂ 'ਚ ਸੀਵਰੇਜ ਲਾਈਨਾਂ ਦੀ ਸਫਾਈ 'ਚ ਦਿਕਤ ਆਉਂਦੀ ਹੈ | ਵਿਧਾਨ ਸਭਾ ਹਲਕਾ ਪੂਰਬੀ ਤੇ ਦੱਖਣੀ 'ਚ ਸਥਿਤੀ ਬਹੁਤ ਤਰਸਯੋਗ ਹੈ ਕਈ ਇਲਾਕਿਆਂ ਵਿਚ ਪਿਛਲੇ ਡੇਢ ਸਾਲ ਤੋਂ ਸੀਵਰੇਜ ਜਾਮ ਦੀ ਸਮੱਸਿਆ ਹੋਣ ਕਾਰਨ ਗਲੀਆਂ ਵਿਚ ਸੀਵਰੇਜ ਗੰਦਗੀ ਭਰੀ ਹੋਈ ਹੈ, ਲੋਕ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਤੇ ਸਮੱਸਿਆ ਦੇ ਹੱਲ ਲਈ ਅਧਿਕਾਰੀਆਂ, ਕੌਾਸਲਰਾਂ ਦੇ ਹਾੜੇ ਕੱਢ ਕੇ ਥੱਕ ਚੁੱਕੇ ਹਨ, ਪ੍ਰੰਤੂ ਕੋਈ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਦੱਸਿਆ ਕਿ ਸਫਾਈ ਕਰਮਚਾਰੀਆਂ ਕੋਲ ਵੀ ਸਾਮਾਨ ਦੀ ਕਮੀ ਹੈ ਸਫਾਈ ਲਈ ਝਾੜੂ, ਤੱਸਲਾ ਅਤੇ ਦੂਸਰਾ ਸਾਜੋਸਮਾਨ ਦੀ ਕਮੀ ਹੋਣ ਦੇ ਨਾਲ ਕੂੜਾ ਢੋਣ ਲਈ ਰੇਹੜੀਆਂ ਨੂੰ ਸੈਂਕੜੇ ਕਰਮਚਾਰੀ ਤਰਸ ਰਹੇ ਹਨ, ਸੜਕਾਂ ਤੇ ਇਮਾਰਤਾਂ ਦੀ ਉਸਾਰੀ ਕਾਰਨ ਨਿਕਲਦੇ ਮਲਬੇ ਦੀ ਸਾਂਭ ਸੰਭਾਲ ਲਈ ਉਲੀਕੀ ਸੀ.ਐਾਡ.ਡੀ. ਪਲਾਂਟ ਦੀ ਸਥਾਪਤੀ ਦੀ ਯੋਜਨਾਂ ਪਿਛਲੇ ਕਈ ਸਾਲਾਂ ਤੋਂ ਅੱਧਵਾਟੇ ਲਟਕ ਰਹੀ ਹੈ | ਸ਼ਹਿਰ ਵਿਚ ਖੁੱਲ੍ਹੇ ਵਿਚ ਮਲਮੂਤਰ ਕਰਨ ਤੋਂ ਰੋਕਣ ਲਈ ਜਨਤਕ ਪਖ਼ਾਨੇ ਬਣਾਉਣ ਲਈ ਕੀਤੇ ਜਾ ਰਹੇ ਜ਼ਿਆਦਾਤਰ ਉਪਰਾਲਿਆਂ ਨੂੰ ਬੂਰ ਪੈਂਦਾ ਨਜ਼ਰ ਨਹੀਂ ਆ ਰਿਹਾ ਹੈ | ਸਵੱਛ ਭਾਰਤ ਯੋਜਨਾਂ ਤਹਿਤ ਸ਼ਹਿਰ 'ਚ ਬਣਨ ਵਾਲੀਆਂ ਬਹੁਮੰਜ਼ਿਲਾਂ/ਇਮਾਰਤਾਂ/ਫੈਕਟਰੀਆਂ ਜਿਥੇ 25 ਤੋਂ ਵਧੇਰੇ ਮਿਸਤਰੀ, ਮਜਦੂਰ ਅਤੇ ਦੂਸਰਾ ਸਟਾਫ਼ ਕੰਮ ਕਰ ਰਿਹਾ ਹੈ, ਉਥੇ ਪਖ਼ਾਨੇ ਦੀ ਮੌਜੂਦਗੀ ਲਾਜ਼ਮੀ ਹੈ ਜਿਸ ਵੱਲ ਇਮਾਰਤੀ ਸ਼ਾਖਾ ਸਟਾਫ਼ ਵਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਵਾਰ ਸਰਵੇਖਣ ਕਰਨ ਵਾਲੀ ਟੀਮ ਨਗਰ ਨਿਗਮ ਅਧਿਕਾਰੀਆਂ ਵਲੋਂ ਸੁਝਾਅ ਦਿੱਤੇ ਇਲਾਕਿਆਂ 'ਚ ਨਹੀਂ ਜਾਵੇਗੀ ਬਲਕਿ ਗੂਗਲ ਜਾਂ ਦੂਸਰੇ ਆਧੁਨਿਕ ਸਾਧਨਾਂ ਰਾਹੀਂ ਵੀ ਜਾਂਚ ਕਰ ਸਕਦੀ ਹੈ | ਸ਼ਹਿਰ ਵਿਚੋਂ ਨਿਕਲਦੇ ਕੂੜੇ ਦਾ ਸਾਂਭ ਸੰਭਾਲ ਦਾ ਕੰਮ ਕਰ ਰਹੀ ਨਿਜੀ ਕੰਪਨੀ ਏ.ਟੂ.ਜੈਡ. ਦੀ ਕਾਰਗੁਜਾਰੀ ਤੇ ਜਨਤਾਂ ਵਲੋਂ ਦਿੱਤੇ ਕੁਮੈਂਟ ਵੀ ਸਫਾਈ ਦਾ ਪੱਧਰ ਪਿਛਲੇ ਸਾਲ ਜਿਹਾ ਰੱਖਣ ਲਈ ਸਿਰਤੋੜ ਯਤਨ ਕਰਨੇ ਪੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਸ ਵਾਲ ਸਿਹਤ ਅਤੇ ਸੈਨੀਟੇਸ਼ਨ ਸ਼ਾਖੇ ਦੀ ਬਜਾਏ ਨਗਰ ਨਿਗਮ ਦੇ ਸਮੂਹ ਵਿਭਾਗ ਦੀ ਕਾਰਗੁਜਾਰੀ ਬਿਹਤਰ ਹੋਣ 'ਤੇ ਹੀ ਰੈਕਿੰਗ 'ਚ ਸੁਧਾਰ ਹੋ ਸਕੇਗਾ | ਇਸ ਸਬੰਧੀ ਪੱਖ ਜਾਨਣ ਲਈ ਮੇਅਰ ਬਲਕਾਰ ਸਿੰਘ ਸੰਧੂ ਨਾਲ ਸੰਪਰਕ ਨਹੀਂ ਹੋ ਸਕਿਆ |

ਸਵੱਛ ਭਾਰਤ ਮੁਹਿੰਮ ਤਹਿਤ ਲਗਾਇਆ 'ਪੋਰਟਏਬਲ ਪਖ਼ਾਨਾ' ਬਣਿਆ ਗੰਦਗੀ ਦਾ ਅੱਡਾ

ਢੰਡਾਰੀ ਕਲਾਂ, 13 ਦਸੰਬਰ (ਪਰਮਜੀਤ ਸਿੰਘ ਮਠਾੜੂ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਹਰ ਨਾਗਰਿਕ ਨੂੰ ਆਪਣੇ ਆਲੇ-ਦੁਆਲੇ ਸਫਾਈ ਰੱਖਣ ਦਾ ਸੰਦੇਸ਼ ਦਿੰਦਿਆਂ ਸਵੱਛ ਭਾਰਤ ਮੁਹਿੰਮ ਚਲਾਈ ਗਈ ਸੀ¢ ਇਸੇ ਤਹਿਤ ਸ਼ਹਿਰ ਦੇ ਕੁਝ ਚੁਣੇ ਸਥਾਨਾਂ 'ਤੇ 'ਪੋਰਟੇਬਲ ...

ਪੂਰੀ ਖ਼ਬਰ »

ਨਾਜਾਇਜ਼ ਢੰਗ ਨਾਲ ਚੱਲ ਰਹੇ ਲਿੰਗ ਜਾਂਚ ਕੇਂਦਰ 'ਤੇ ਛਾਪਾਮਾਰੀ, ਦੋ ਕਾਬੂ, ਔਰਤ ਫ਼ਰਾਰ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਦਰ ਦੀ ਪੁਲਿਸ ਨੇ ਪਿੰਡ ਜੜਤੋਲੀ ਵਿਚ ਨਾਜਾਇਜ਼ ਢੰਗ ਨਾਲ ਚੱਲ ਰਹੇ ਲਿੰਗ ਜਾਂਚ ਕੇਂਦਰ 'ਤੇ ਛਾਪਾਮਾਰੀ ਕਰਕੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜਦਕਿ ਉਨ੍ਹਾਂ ਦੀ ਮਹਿਲਾ ਸਾਥੀ ਮੌਕੇ ਤੋਂ ਫ਼ਰਾਰ ਹੋ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਦਿਆਰਥਣ ਵਲੋਂ ਖ਼ੁਦਕੁਸ਼ੀ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਡਾਬਾ ਦੇ ਇਲਾਕੇ ਗੁਰਮੀਤ ਕਾਲੋਨੀ ਵਿਚ ਸ਼ੱਕੀ ਹਾਲਤ ਵਿਚ ਇਕ 16 ਸਾਲ ਦੀ ਲੜਕੀ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਸ਼ਨਾਖ਼ਤ ਵਿਭਾ (16) ਪੁੱਤਰੀ ਕਿਸ਼ੋਰੀ ਲਾਲ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਿਖ਼ਲਾਫ਼ ਬੈਂਕ ਮੁਲਾਜ਼ਮਾਂ ਵਲੋਂ ਧਰਨਾ

ਲੁਧਿਆਣਾ, 13 ਦਸੰਬਰ (ਭੁਪਿੰਦਰ ਸਿੰਘ ਬਸਰਾ)- ਕੇਂਦਰ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਬੈਂਕਾਂ ਦੀ ਹਾਲਤ ਦਿਨ ਬ ਦਿਨ ਮਾੜੀ ਹੁੰਦੀ ਜਾ ਰਹੀ ਹੈ | ਸਰਕਾਰ ਵਲੋਂ ਲਗਾਤਾਰ ਕੌਮੀ ਬੈਂਕਾਂ ਦੇ ਭਾਰਤੀ ਸਟੇਟ ਬੈਂਕ ਵਿਚ ਕੀਤੇ ਜਾ ਰਹੇ ਰਲੇਵੇ ਕਾਰਨ ਜਿਥੇ ਭਾਰਤੀ ਸਟੇਟ ...

ਪੂਰੀ ਖ਼ਬਰ »

ਸੀਵਰੇਜ ਦੀ ਸਫਾਈ ਕਰਦਿਆਂ ਬੇਹੋਸ਼ ਹੋਏ ਮੁਲਾਜ਼ਮ ਦੇ ਦੋਸ਼ੀਆਂ ਨੂੰ ਮਿਲੇ ਸਜ਼ਾ- ਸੁਭਾਸ਼ ਦਿਸਾਵਰ

ਲੁਧਿਆਣਾ, 13 ਦਸੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)- ਬਿਨਾਂ ਸੁਰੱਖਿਆ ਕਿੱਟ ਦੇ ਸੀਵਰੇਜ ਦੀ ਸਫਾਈ ਕਰਨ ਦੌਰਾਨ ਬੇਹੋਸ਼ ਹੋਏ ਸੀਵਰੇਜ ਮੁਲਾਜ਼ਮ ਨੂੰ ਇਨਸਾਫ ਦਵਾਉਣ ਲਈ ਸਫਾਈ ਕਰਮਚਾਰੀ ਅੰਦੋਲਨ ਵਲੋਂ ਸੂਬਾ ਕਨਵੀਨਰ ਸੁਭਾਸ਼ ਦਿਸਾਵਰ ਦੀ ਅਗਵਾਈ ਹੇਠ ਨਗਰ ...

ਪੂਰੀ ਖ਼ਬਰ »

ਆਸੀ ਕਲਾਂ ਦੀ ਜੰਮਪਲ ਬਬਲਜੀਤ ਕੌਰ ਬਣੀ ਜੱਜ

ਡੇਹਲੋਂ, 13 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)- ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਆਸੀ ਕਲਾਂ ਦੀ ਜੰਮਪਲ ਬਬਲਜੀਤ ਕੌਰ ਨੇ ਜੱਜ ਬਣਕੇ ਜਿਥੇ ਆਪਣੇ ਮਾਪਿਆਂ ਪਿਤਾ ਸੁਰਜੀਤ ਸਿੰਘ ਸੇਵਾ ਮੁਕਤ ਰੇਲਵੇ ਵਿਭਾਗ ਤੇ ਮਾਤਾ ਕਰਮਜੀਤ ਕੌਰ ਮੁਲਾਜ਼ਮ ਸਿਹਤ ਵਿਭਾਗ ਦਾ ਨਾਂਅ ...

ਪੂਰੀ ਖ਼ਬਰ »

ਡਿਪਟੀ ਮੇਅਰ ਦੇ ਹੁਕਮਾਂ ਨੂੰ ਟਿੱਚ ਜਾਣਦੇ ਹਨ ਜ਼ੋਨ ਸੀ ਦੇ ਜ਼ੋਨਲ ਕਮਿਸ਼ਨਰ

ਡਾਬਾ/ਲੁਹਾਰਾ, 13 ਦਸੰਬਰ (ਕੁਲਵੰਤ ਸਿੰਘ ਸੱਪਲ)- ਨਗਰ ਨਿਗਮ ਲੁਧਿਆਣਾ ਦੀ ਡਿਪਟੀ ਮੇਅਰ ਬੀਬੀ ਸਰਬਜੀਤ ਕੌਰ ਸ਼ਿਮਲਾਪੁਰੀ ਵਲੋਂ ਲੋਕ ਮਸਲਿਆਂ ਸਬੰਧੀ ਸੱਦੀ ਗਈ ਇਕ ਮੀਟਿੰਗ ਵਿਚ ਦਫਤਰ ਵਿਚ ਹੋਣ ਦੇ ਬਾਵਜੂਦ ਜ਼ੋਨ-ਸੀ ਦੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਅਤੇ ...

ਪੂਰੀ ਖ਼ਬਰ »

ਕਮਲਨਾਥ ਨੂੰ ਅੱਗੇ ਲਿਆ ਕੇ ਕਾਂਗਰਸ ਸਿੱਖ ਕੌਮ ਨਾਲ ਧੋਖਾ ਕਰ ਰਹੀ- ਬੈਂਸ

ਲੁਧਿਆਣਾ, 13 ਦਸੰਬਰ (ਪੁਨੀਤ ਬਾਵਾ)- ਲੋਕ ਇਨਸਾਫ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਵਲੋਂ ਮੱਧ ਪ੍ਰਦੇਸ਼ ਵਿਚ ਕਮਲਨਾਥ ਨੂੰ ਮੁੱ ਖ ਮੰਤਰੀ ਬਣਾਉਣ ਦੀਆਂ ਆ ਰਹੀਆਂ ਖਬਰਾਂ 'ਤੇ ਚਿੰਤਾ ਜਾਹਰ ਕਰਦਿਆਂ ਕਿਹਾ ਹੈ ...

ਪੂਰੀ ਖ਼ਬਰ »

ਨਾਬਾਲਗ ਨੂੰ ਅਗਵਾ ਕਰਨ ਵਾਲੇ ਨੌਜਵਾਨ ਨੂੰ 10 ਸਾਲ ਕੈਦ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਨਬਾਲਗ ਲੜਕੀ ਨੂੰ ਅਗਵਾ ਕਰਨ ਵਾਲੇ ਨੌਜਵਾਨ ਨੂੰ 10 ਸਾਲ ਕੈਦ ਦੀ ਸਜਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਡਵੀਜਨ ਨੰਬਰ 7 ਦੀ ਪੁਲਿਸ ਨੇ 19 ਸਤੰਬਰ 2015 ਨੂੰ ਉੱਤਰਪ੍ਰਦੇਸ਼ ਦੇ ਰਹਿਣ ਵਾਲੇ ਅਨਿਲ ...

ਪੂਰੀ ਖ਼ਬਰ »

23 ਹੋਟਲ ਮਾਲਕਾਂ ਨੇ ਜਮ੍ਹਾ ਕਰਵਾਈ ਰੈਗੂਲੇਸ਼ਨ ਫ਼ੀਸ

ਲੁਧਿਆਣਾ, 13 ਦਸੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਿਚ ਪਾਰਕਿੰਗ ਨਿਯਮਾਂ ਦੀ ਉਲੰਘਣਾ ਕਰਕੇ ਬਣੇ ਹੋਟਲਾਂ ਵਿਰੁੱਧ ਕੌਾਸਲ ਆਫ਼ ਆਰ.ਟੀ.ਆਈ. ਐਕਟਵਿਸਟ ਦੇ ਪ੍ਰਧਾਨ ਰੋਹਿਤ ਸਭਰਵਾਲ ਵਲੋਂ ਕੀਤੀ ਸ਼ਿਕਾਇਤ ਦੇ ਬਾਵਜੂਦ ਪੁਖਤਾ ਕਾਰਵਾਈ ਨਾ ਹੋਣ 'ਤੇ ਸਭਰਵਾਲ ਵਲੋਂ ...

ਪੂਰੀ ਖ਼ਬਰ »

ਲੁਟੇਰਾ ਤੇ ਚੋਰ ਗਰੋਹ ਦੇ 4 ਮੈਂਬਰ ਕਾਬੂ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਸ਼ਹਿਰ ਵਿਚ ਦਰਜਨਾਂ ਲੁੱਟ ਖੋਹ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਦੋ ਗਰੋਹਾਂ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ...

ਪੂਰੀ ਖ਼ਬਰ »

ਗੁਰੂ ਸਾਹਿਬ ਨੇ ਮਨੁੱਖਤਾ ਤੇ ਧਰਮ ਦੀ ਰਾਖੀ ਲਈ ਦਿੱਤੀ ਕੁਰਬਾਨੀ-ਜਥੇ: ਕਰਮ ਸਿੰਘ

ਲੁਧਿਆਣਾ, 13 ਦਸੰਬਰ (ਕਵਿਤਾ ਖੁੱਲਰ)- ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰਦੁਆਰਾ ਸ੍ਰੀ ਨਾਨਕਸਰ ਸ਼ਹੀਦ ਬਾਬਾ ਬਚਿੱਤਰ ਸਿੰਘ ਜੋਧੇਵਾਲ ਵਿਖੇ ਸ਼ਰਧਾ ...

ਪੂਰੀ ਖ਼ਬਰ »

ਸਰੀਏ ਨਾਲ ਲੱਦੇ ਚੋਰੀ ਦੇ ਟਰੱਕ ਸਮੇਤ 2 ਗਿ੍ਫ਼ਤਾਰ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਚੋਰੀ ਦੇ ਟਰੱਕ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਸ਼ੇਰਪੁਰ ਚੌਕੀ ਦੇ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍੍ਰਫ਼ਤਾਰ ਕੀਤੇ ਕਥਿਤ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਖੱਤਰੀ ਸਭਾ ਦੀ ਇਸਤਰੀ ਵਿੰਗ ਦੀ ਕਾਰਜਕਾਰਨੀ ਦਾ ਐਲਾਨ

ਲੁਧਿਆਣਾ, 13 ਦਸੰਬਰ (ਕਵਿਤਾ ਖੁੱਲਰ)– ਪੰਜਾਬ ਪ੍ਰਦੇਸ਼ ਖੱਤਰੀ ਸਭਾ ਦੀ ਮੀਟਿੰਗ ਨਰੇਸ਼ ਕੁਮਾਰ ਸਹਿਗਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਖੱਤਰੀ ਸਭਾ ਪੰਜਾਬ ਦੇ ਯੂਨਿਟ ਸ਼ਹਿਰਾਂ ਤੋਂ ਅੱਗੇ ਵੱਧ ਕੇ ਪਿੰਡਾਂ ਵਿਚ ਬਣਨੇ ...

ਪੂਰੀ ਖ਼ਬਰ »

359 ਗਜ਼ ਤੋਂ ਘੱਟ ਰਕਬੇ 'ਚ ਕਾਰਖਾਨਾ ਲਗਾਉਣ ਦੇ ਬਿਲਡਿੰਗ ਬਾਈਲਾਜ਼ ਿਖ਼ਲਾਫ਼ ਸਕੱਤਰ ਨਾਲ ਮੁਲਾਕਾਤ

ਲੁਧਿਆਣਾ, 13 ਦਸੰਬਰ (ਪੁਨੀਤ ਬਾਵਾ)- ਜਨਤਾ ਨਗਰ ਸਮਾਲ ਸਕੇਲ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਤੇ ਸਨਅਤਕਾਰ ਇਕਬਾਲ ਸਿੰਘ ਸੋਨੂੰ ਡੀਕੋ ਵਲੋਂ ਸਥਾਨਕ ਸਰਕਾਰਾਂ ਵਿਭਾਗ ਵਲੋਂ ਜੋ 359 ਗਜ਼ ਤੋਂ ਘੱਟ ਰਕਬੇ ਵਿਚ ਕਾਰਖਾਨਾ ਨਾ ਲੱਗ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਤਕਰਾਰ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਪਿੰਡ ਮਾਂਗਟ ਵਿਖੇ ਧਾਰਮਿਕ ਅਸਥਾਨ ਦੀ ਜ਼ਮੀਨ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਹੋਏ ਤਕਰਾਰ ਕਾਰਨ ਸਥਿਤੀ ਤਣਾਅਪੂਰਨ ਬਣ ਗਈ | ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਜ਼ਮੀਨ ਦੀ ਮਾਲਕੀ ਨੂੰ ਲੈ ਕੇ ਦੋ ਧੜਿਆਂ ...

ਪੂਰੀ ਖ਼ਬਰ »

ਬੱਦੋਵਾਲ ਛਾਉਣੀ ਸਥਿਤ ਕੇਂਦਰੀ ਵਿਦਿਆਲਿਆ ਦਾ ਸਾਲਾਨਾ ਸਮਾਗਮ

ਇਯਾਲੀ/ਥਰੀਕੇ, 13 ਦਸੰਬਰ (ਰਾਜ ਜੋਸ਼ੀ)- ਕੇਂਦਰੀ ਵਿਦਿਆਲਿਆ ਬੱਦੋਵਾਲ ਛਾਉਣੀ ਦੇ ਸਾਲਾਨਾ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕਰਨਲ ਕੁਲਦੀਪ ਸਿੰਘ ਚੇਅਰਮੈਨ ਵੀ.ਐਮ.ਸੀ. ਅਤੇ ਕਮਾਂਡੈਂਟ 17 ਐਫ਼.ਏ.ਡੀ. ਬੱਦੋਵਾਲ ਛਾਉਣੀ ਤੇ ਸ੍ਰੀਮਤੀ ਸਵੇਰਾ ਧਾਲੀਵਾਲ ਪਹੰੁਚੇ | ਮੁੱਖ ...

ਪੂਰੀ ਖ਼ਬਰ »

ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 13 ਦਸੰਬਰ (ਅਹੂਜਾ)- ਸ਼ੇਰਪੁਰ ਵਿਖੇ ਸ਼ੱਕੀ ਹਾਲਤ 'ਚ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ ਜਿਸ ਦੀ ਸ਼ਨਾਖ਼ਤ ਚੈਂਚਲ ਸਿੰਘ (18) ਵਜੋਂ ਹੋਈ ਹੈ | ਉਹ ਇਕ ਫੈਕਟਰੀ 'ਚ ਕੰਮ ਕਰਦਾ ਸੀ ਜਿਸ ਨੇ ਪੱਖੇ ਨਾਲ ਫਾਹਾ ਲਗਾ ਕੇ ਖ਼ੁਦਕੁਸੀ ਕਰ ਲਈ | ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚ ਹੋਈ ਲੜਾਈ ਦਾ ਮਾਮਲਾ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਦੁਗਰੀ ਸਥਿਤ ਗੁਰਦੁਆਰਾ ਸੁਖ਼ਮਨੀ ਸਾਹਿਬ ਵਿਚ ਬੀਤੀ ਰਾਤ ਹੋਈ ਲੜਾਈ ਦੇ ਮਾਮਲੇ ਵਿਚ ਪੁਲਿਸ ਨੇ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਮੇਤ 22 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਗੁਰਦੁਆਰਾ ਗਊਘਾਟ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਲੁਧਿਆਣਾ, 13 ਦਸੰਬਰ (ਕਵਿਤਾ ਖੁੱਲਰ)- ਇਤਿਹਾਸਕ ਗੁਰਦੁਆਰਾ ਗਊਘਾਟ ਪਾਤਸ਼ਾਹੀ ਪਹਿਲੀ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਨਿਸ਼ਕਾਮ ਕੀਰਤਨੀਆਂ ਤੋਂ ਇਲਾਵਾ ਭਾਈ ਦਿਲਾਵਰ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਬਿਊਰੋ ਵਲੋਂ ਲਗਾਏ ਕੈਂਪ ਦੌਰਾਨ 13 ਨੌਜਵਾਨਾਂ ਨੂੰ ਮਿਲੀ ਨੌਕਰੀ

ਲੁਧਿਆਣਾ, 13 ਦਸੰਬਰ (ਪੁਨੀਤ ਬਾਵਾ)- ਵਧੀਕ ਡਿਪਟੀ ਕਮਿਸ਼ਨਰ ਜਗਰਾਉਂ-ਕਮ-ਜ਼ਿਲ੍ਹਾ ਰੁਜ਼ਗਾਰ ਬਿਊਰੋ ਤੇ ਕਾਰੋਬਾਰ ਦਫ਼ਤਰ ਦੇ ਸੀ. ਈ. ਓ. ਨੀਰੂ ਕਤਿਆਲ ਗੁਪਤਾ ਤੇ ਡਿਪਟੀ ਸੀ. ਈ. ਓ. ਨਵਦੀਪ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਰੁਜ਼ਗਾਰ ਬਿਊਰੋ ਤੇ ਕਾਰੋਬਾਰ ਦਫ਼ਤਰ ...

ਪੂਰੀ ਖ਼ਬਰ »

ਡਰਾਈਵਰ ਤੇ ਸਾਥੀ ਿਖ਼ਲਾਫ਼ ਮਾਮਲਾ ਦਰਜ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਡਾਰਸਲ ਟਰਾਂਸਪੋਰਟ ਕੰਪਨੀ ਦੇ ਪ੍ਰਬੰਧਕ ਰੌਸ਼ਨ ਲਾਲ ਦੀ ਸ਼ਿਕਾਇਤ 'ਤੇ ਯਾਦਵਿੰਦਰ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਪਟਿਆਲਾ ਤੇ ਉਸ ਦੇ ਸਾਥੀ ਸੋਨੂੰ ਵਾਸੀ ਪਟਿਆਲਾ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਜਸਪ੍ਰੀਤ ਕੌਰ ਫਲਕ ਦਾ ਕਾਵਿ ਸੰਗ੍ਰਹਿ 'ਰੇਤ ਪਰ ਰੰਗੋਲੀ' ਲੋਕ ਅਰਪਣ

ਲੁਧਿਆਣਾ, 13 ਦਸੰਬਰ (ਕਵਿਤਾ ਖੁੱਲਰ)- ਉੱਘੀ ਹਿੰਦੀ ਕਵਿੱਤਰੀ ਜਸਪ੍ਰੀਤ ਕੌਰ ਫਲਕ ਵਲੋਂ ਲਿਖਿਆ ਦੂਜਾ ਕਾਵਿ ਸੰਗ੍ਰਹਿ 'ਰੇਤ ਪਰ ਰੰਗੋਲੀ' ਦਾ ਲੋਕ ਅਰਪਣ ਸਮਾਗਮ ਪੰਜਾਬੀ ਭਵਨ ਲੁਧਿਆਣਾ ਵਿਖੇ ਪਦਮਸ੍ਰੀ ਡਾ: ਸੁਰਜੀਤ ਪਾਤਰ, ਸੀ.ਟੀ. ਯੂਨੀਵਰਸਿਟੀ ਦੇ ਰਜਿਸਟਰਾਰ ਡਾ: ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਮੂਹ ਪਟਵਾਰੀ ਤੇ ਕਾਨੂੰਗੋ ਸਮੂਹਿਕ ਛੁੱਟੀ 'ਤੇ ਗਏ

ਲੁਧਿਆਣ, 13 ਦਸੰਬਰ (ਭੁਪਿੰਦਰ ਸਿੰਘ ਬਸਰਾ)- ਡਿਪਟੀ ਕਮਿਸ਼ਨਰ ਬਠਿੰਡਾ ਦੇ ਮੁਲਾਜਮਾਂ ਪ੍ਰਤੀ ਅੜੀਅਲ ਵਤੀਰੇ ਨੂੰ ਦੇਖਦਿਆਂ ਇਸ ਦੇ ਵਿਰੋਧ ਵਿਚ ਲੁਧਿਆਣਾ ਵਿਖੇ ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਦੇ ਪ੍ਰਧਾਨ ਰੁਪਿੰਦਰ ਸਿੰਘ ਗਰੇਵਾਲ ਤੇ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ ਦਾ 37ਵਾਂ ਸਥਾਪਨਾ ਦਿਵਸ ਧੂਮ ਧਾਮ ਨਾਲ ਮਨਾਇਆ

ਲੁਧਿਆਣਾ, 13 ਦਸੰਬਰ (ਪਰਮੇਸ਼ਰ ਸਿੰਘ)- ਸਪਰਿੰਗ ਡੇਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੇ ਆਪਣਾ 37ਵਾਂ ਸਾਲਾਨਾ ਇਨਾਮ ਵੰਡ ਸਮਾਗਮ ਤੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਸਿਰਲੇਖ (ਉਡਾਨ-2018) ਤਹਿਤ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਰਾਮਗੜ੍ਹੀਆ ਗਰਲਜ਼ ਸਕੂਲ ਦੀ ਗਤਕਾ ਟੀਮ 6ਵੀਂ ਵਾਰ ਬਣੀ ਸੂਬਾਈ ਚੈਂਪੀਅਨ

ਲੁਧਿਆਣਾ, 13 ਦਸੰਬਰ (ਪਰਮੇਸ਼ਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਰਾਜ ਪੱਧਰੀ ਵਿਦਿਅਕ ਤੇ ਸਹਿ-ਅਕਾਦਮਿਕ ਮੁਕਾਬਲਿਆਂ ਵਿਚ ਰਾਮਗੜ੍ਹੀਆ ਗਰਲਜ਼ ਸਕੂਲ ਮਿੱਲਰ ਗੰਜ ਦੀ ਬਲਪ੍ਰੀਤ ਕੌਰ ਤੇ ਸਾਥਣਾਂ ਦੀ ਗੱਤਕਾ ਟੀਮ ਨੇ ਲਗਾਤਾਰ ਛੇਵੀਂ ਵਾਰ ਪੰਜਾਬ ...

ਪੂਰੀ ਖ਼ਬਰ »

ਨਿਰਮਲ ਆਸ਼ਰਮ ਰਿਸ਼ੀਕੇਸ਼ ਵਿਖੇ ਗੁਰਬਾਣੀ ਕੀਰਤਨ ਦਰਬਾਰ

ਲੁਧਿਆਣਾ, 13 ਦਸੰਬਰ (ਕਵਿਤਾ ਖੁੱਲਰ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਮਾਤਾ ਗੁਜਰੀ ਜੀ ਤੇ ਚਾਰ ਸਾਹਿਬਾਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਨਿਰਮਲ ਆਸ਼ਰਮ ਰਿਸ਼ਿਕੇਸ਼ ਵਿਖੇ ਸੰਤ ਬਾਬਾ ਰਾਮ ਸਿੰਘ ਤੇ ਸੰਤ ਬਾਬਾ ਜੋਧ ਸਿੰਘ ਵਲੋਂ ਗੁਰਬਾਣੀ ਕੀਰਤਨ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਕੀਤਾ ਦਾਨ ਅਨਮੋਲ- ਸੰਗੀਤਾ ਭੰਡਾਰੀ

ਲੁਧਿਆਣਾ, 13 ਦਸੰਬਰ (ਕਵਿਤਾ ਖੁੱਲਰ)- ਅਹਿਸਾਸ ਚੈਰੀਟੇਬਲ ਆਰਗੇਨਾਈਜੇਸ਼ਨ ਵਲੋਂ 'ਬੇਟੀ ਬਚਾਓ-ਬੇਟੀ ਪੜ੍ਹਾਓ' ਦੇ ਤਹਿਤ ਖਾਲਸਾ ਕਾਲਜ ਫਾਰ ਇਨਫਰਮੇਸ਼ਨ ਤੇ ਟੈਕਨਾਲੌਜੀ ਵਿਚ ਪੜ੍ਹ ਰਹੀ ਇਕ ਜ਼ਰੂਰਤਮੰਦ ਬੱਚੀ ਦੀ ਸਿੱਖਿਆ ਵਾਸਤੇ ਕਾਲਜ ਦੀ ਨਿਰਦੇਸ਼ਕ ਡਾ: ...

ਪੂਰੀ ਖ਼ਬਰ »

ਪੰਚਾਇਤ ਚੋਣ ਲੜਨ ਦੇ ਚਾਹਵਾਨ ਉਮੀਦਵਾਰ 15 ਤੋਂ ਆਪਣੀਆਂ ਨਾਮਜ਼ਦਗੀਆਂ ਭਰ ਸਕਣਗੇ- ਜ਼ਿਲ੍ਹਾ ਚੋਣ ਅਫ਼ਸਰ

ਲੁਧਿਆਣਾ, 13 ਦਸੰਬਰ (ਪੁਨੀਤ ਬਾਵਾ)- ਜ਼ਿਲ੍ਹਾ ਲੁਧਿਆਣਾ ਦੇ 941 ਸਰਪੰਚਾਂ ਤੇ 6391 ਪੰਚਾਂ ਦੀ ਚੋਣ ਲਈ ਨਾਮਜ਼ਦਗੀਆਂ ਲੈਣ ਦੀ ਥਾਂ ਤੇ ਰਿਟਰਨਿੰਗ ਅਫ਼ਸਰਾਂ ਦੀ ਸੂਚੀ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਸਕੂਲ ਬੱਸ ਡਰਾਈਵਰ ਦੀ ਅਣਗਹਿਲੀ ਕਾਰਨ ਵਾਪਰਿਆ ਹਾਦਸਾ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਤਾਜਪੁਰ ਸੜਕ 'ਤੇ ਸਕੂਲ ਬੱਸ ਡਰਾਈਵਰ ਦੀ ਅਣਗਹਿਲੀ ਕਾਰਨ ਹਾਦਸਾ ਵਾਪਰ ਗਿਆ ਪਰ ਖੁਸ਼ਕਿਸਮਤੀ ਨਾਲ ਬੱਸ ਵਿਚ ਬੈਠੇ ਕਿਸੇ ਵੀ ਬੱਚੇ ਨੂੰ ਸੱਟ ਨਹੀਂ ਲੱਗੀ | ਜਾਣਕਾਰੀ ਅਨੁਸਾਰ ਪ੍ਰਾਈਵੇਟ ਸਕੂਲ ਦੀ ਬੱਸ ਦਾ ...

ਪੂਰੀ ਖ਼ਬਰ »

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਮਿਡ-ਡੇਅ-ਮੀਲ ਦੀ ਜਾਂਚ

ਲੁਧਿਆਣਾ, 13 ਦਸੰਬਰ (ਪਰਮੇਸ਼ਰ ਸਿੰਘ)- ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਗੁਰਸੰਦੀਪ ਸਿੰਘ ਗਰੇਵਾਲ ਨੇ ਲੁਧਿਆਣਾ ਦੇ ਕਈ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ ਕਰਕੇ ਮਿਡ-ਡੇਅ-ਮੀਲ ਦੀ ਗੁਣਵੱਤਾ ਅਤੇ ਸਫ਼ਾਈ ਪ੍ਰੰਬਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ...

ਪੂਰੀ ਖ਼ਬਰ »

ਅਦਾਰਾ ਅਣੂ ਮੰਚ ਤੇ ਮਿੰਨੀ ਪੱਤਿ੍ਕਾ ਅਣੂ ਵਲੋਂ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਸਨਮਾਨ

ਲੁਧਿਆਣਾ, 13 ਦਸੰਬਰ (ਕਵਿਤਾ ਖੁੱਲਰ)- ਉਘੇ ਲੇਖਕ ਤੇ ਸਾਬਕਾ ਸਰਪੰਚ ਸੁਰਿੰਦਰ ਕੈਲੇ ਦੇ ਯਤਨਾਂ ਨਾਲ ਅਦਾਰਾ ਅਣੂ ਮੰਚ ਤੇ ਮਿੰਨੀ ਪੱਤਿ੍ਕਾ ਅਣੂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਬੁਟਾਹਰੀ ਵਿਖੇ ਸਮਰਪਿਤ ਅਧਿਆਪਕਾਂ ਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਸੈਨਟਰੀ ਦੀ ਦੁਕਾਨ ਨੂੰ ਅੱਗ ਲੱਗੀ

ਲੁਧਿਆਣਾ, 13 ਦਸੰਬਰ (ਅਮਰੀਕ ਸਿੰਘ ਬੱਤਰਾ)- ਸਥਾਨਕ ਚੰਡੀਗੜ੍ਹ ਰੋਡ ਸਥਿਤ ਰਸੀਲਾ ਨਗਰ 'ਚ ਇਕ ਸੈਨਟਰੀ ਦੇ ਸਾਮਾਨ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਕਾਰਨ ਲੱਖਾਂ ਰੁਪਏ ਮੁੱਲ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਫਾਇਰ ਬਿ੍ਗੇਡ ਵਿਭਾਗ ਦੇ ਇਕ ਕਰਮਚਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX