ਤਾਜਾ ਖ਼ਬਰਾਂ


ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  3 minutes ago
ਮੁੰਬਈ, 17 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਪ੍ਰਬੰਧ ਨਿਰਦੇਸ਼ਕ ਜੋਏ ਥਾਮਸ ਅਤੇ ਸਾਬਕਾ ਨਿਰਦੇਸ਼ਕ ਐੱਸ. ਸੁਰਜੀਤ ਸਿੰਘ ਅਰੋੜਾ ਨੂੰ ਅੱਜ ਮੁੰਬਈ...
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  18 minutes ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 25 ਕਿਲੋ ਹੈਰੋਇਨ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  34 minutes ago
ਨਵੀਂ ਦਿੱਲੀ, 17 ਅਕਤੂਬਰ- ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਮਦੀਨਾ ਸੂਬੇ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ...
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  about 1 hour ago
ਬਠਿੰਡਾ, 17 ਅਕਤੂਬਰ (ਨਾਇਬ ਸਿੱਧੂ)- ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਤੋਂ ਬਾਅਦ ਵੀ ਕਿਸਾਨਾਂ ਵਲੋਂ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਅੱਜ ਬਠਿੰਡਾ ਦੇ ਪਿੰਡ ਜੋਧਪੁਰ ਪਾਖਰ 'ਚ...
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਜਲਾਲਾਬਾਦ, 17 ਅਕਤੂਬਰ (ਪ੍ਰਦੀਪ ਕੁਮਾਰ)- ਬੀਤੇ ਦਿਨ ਜਲਾਲਾਬਾਦ 'ਚ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਇੱਕ ਪਿਸਤੌਲ, ਤਿੰਨ ਜਿੰਦਾ ਰਾਊਂਡ, ਦੋ ਖੋਲ੍ਹਾਂ ਅਤੇ ਇੱਕ ਸਿੱਕੇ ਸਣੇ ਗ੍ਰਿਫ਼ਤਾਰ...
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 1 hour ago
ਸ੍ਰੀਨਗਰ, 17 ਅਕਤੂਬਰ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਦੀ ਭੈਣ ਸੁਰਈਆ ਅਤੇ ਉਨ੍ਹਾਂ ਦੀ ਧੀ ਸਾਫੀਆ ਨੂੰ ਬੀਤੀ ਰਾਤ ਜ਼ਮਾਨਤ 'ਤੇ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 1 hour ago
ਅਬੋਹਰ, 17 ਅਕਤੂਬਰ (ਕੁਲਦੀਪ ਸਿੰਘ ਸੰਧੂ)- ਬੀਤੀ ਰਾਤ ਜੰਮੂ-ਕਸ਼ਮੀਰ ਦੇ ਸ਼ੋਪੀਆਂ ਇਲਾਕੇ 'ਚ ਅਬੋਹਰ ਦੇ ਦੋ ਵਪਾਰੀਆਂ 'ਤੇ ਅੱਤਵਾਦੀਆਂ ਵਲੋਂ ਗੋਲੀਆਂ ਚਲਾ ਕੇ ਇੱਕ ਵਪਾਰੀ ਨੂੰ ਹਲਾਕ ਕੀਤੇ ਜਾਣ ਦੀ...
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  33 minutes ago
ਨਾਭਾ, 17 ਅਕਤੂਬਰ (ਕਰਮਜੀਤ ਸਿੰਘ)- ਪਤੀ ਦੀ ਲੰਬੀ ਉਮਰ ਲਈ ਅੱਜ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਇੱਕ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਿੱਖਿਆ...
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਇਸ ਦਿਨ ਸੁਹਾਗਣ...
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 3 hours ago
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਅੱਜ ਸਵੇਰੇ ਅੱਗ ਲੱਗ...
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 3 hours ago
ਰਿਆਧ, 17 ਅਕਤੂਬਰ- ਸਾਊਦੀ ਅਰਬ ਦੇ ਪੱਛਮੀ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ...
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ...
ਅੱਜ ਦਾ ਵਿਚਾਰ
. . .  about 4 hours ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  1 day ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  1 day ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  about 1 hour ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 1 hour ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  11 minutes ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  23 minutes ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 1 hour ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  40 minutes ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  57 minutes ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 1 hour ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  about 1 hour ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 1 hour ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਫਰੀਦਕੋਟ / ਮੁਕਤਸਰ

ਚੂਰਾ ਪੋਸਤ ਸਮੇਤ ਦੋ ਕਾਬੂ

ਜੈਤੋ, 13 ਦਸੰਬਰ (ਗੁਰਚਰਨ ਸਿੰਘ ਗਾਬੜੀਆ)- ਥਾਣਾ ਜੈਤੋ ਦੇ ਐੱਸ.ਅੱੈਚ. ਓ. ਇੰਸਪੈਕਟਰ ਮੁਖਤਿਆਰ ਸਿੰਘ ਗਿੱਲ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਫ਼ਰੀਦਕੋਟ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਜੈਤੋ-ਬਠਿੰਡਾ ਰੋਡ 'ਤੇ ਸਥਿਤ ਰੌਾਤੇ ਰਜਬਾਹੇ ਦੇ ਲਾਗੇ ਨਾਕਾ ਲਗਾਇਆ ਹੋਇਆ ਸੀ ਕਿ ਬਠਿੰਡਾ ਵਲੋਂ ਟਰੱਕ ਨੰਬਰ ਆਰ. ਜੇ. 19 ਜੀ. ਪੀ. 4184 ਤੇ ਸਵਰਾਜ ਟਰੈਕਟਰ (855) ਟਰਾਲੀ ਆ ਰਹੇ ਸਨ ਨੂੰ ਜਦ ਉਨ੍ਹਾਂ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਉਹ ਭਜਾ ਕੇ ਲਿਜਾਣ ਲੱਗੇ ਨੂੰ ਪੁਲਿਸ ਮੁਲਾਜ਼ਮਾਂ ਦੀ ਕੋਸ਼ਿਸ਼ ਉਪਰੰਤ ਟਰੱਕ ਤੇ ਟਰੈਕਟਰ-ਟਰਾਲੀ ਦੇ ਚਲਾਕਾਂ ਨੂੰ ਰੋਕਣ ਵਿਚ ਕਾਮਯਾਬ ਹੋ ਗਏ ਅਤੇ ਤਲਾਸ਼ੀ ਲੈਣ 'ਤੇ 2 ਕੁਇੰਟਲ 62 ਕਿਲੋ ਭੁੱਕੀ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਗੁਰਮੇਲ ਸਿੰਘ ਗੇਲੀ ਪੁੱਤਰ ਮਲਕੀਤ ਸਿੰਘ ਵਾਸੀ ਭਦੌੜ ਤੇ ਸੁਖਪਾਲ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਗੋਨਿਆਣਾ ਖੁਰਦ (ਬਠਿੰਡਾ) ਵਜੋਂ ਹੋਈ ਹੈ | ਥਾਣਾ ਜੈਤੋ ਵਿਖੇ ਦੋਵੇਂ ਕਥਿਤ ਦੋਸ਼ੀਆਂ ਦੇ ਵਿਰੁੱਧ ਧਾਰਾ 15/61/85 ਐਨ. ਡੀ. ਪੀ. ਅੱੈਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਮੌਕੇ ਏ. ਐੱਸ. ਆਈ. ਦਰਸ਼ਨ ਸਿੰਘ, ਏ. ਐੱਸ. ਆਈ. ਰਣਜੀਤ ਸਿੰਘ ਬਰਾੜ ਤੇ ਪੁਲਿਸ ਮੁਲਾਜ਼ਮ ਮੌਜੂਦ ਸਨ | ਸੀ. ਆਈ. ਏ. ਸਟਾਫ਼ ਫ਼ਰੀਦਕੋਟ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਤੇ ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਗੁਰਮੇਲ ਸਿੰਘ ਗੇਲੀ ਤੇ ਸੁਖਪਾਲ ਸਿੰਘ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ |

ਚੋਰਾਂ ਵਲੋਂ ਇਲੈਕਟ੍ਰਾਨਿਕਸ ਦੀ ਦੁਕਾਨ 'ਚ ਚੋਰੀ

ਫ਼ਰੀਦਕੋਟ, 13 ਦਸੰਬਰ (ਸਰਬਜੀਤ ਸਿੰਘ)- ਇੱਥੋਂ ਦੇ ਠਾਕੁਰ ਦੁਆਰਾ ਮੰਦਰ ਦੀਆਂ ਦੁਕਾਨਾਂ 'ਚੋਂ ਰਾਤ ਬਰਾਤੇ ਅਣਪਛਾਤੇ ਚੋਰਾਂ ਵਲੋਂ ਇਲੈਕਟ੍ਰਾਨਿਕਸ ਦੀ ਇਕ ਦੁਕਾਨ 'ਚੋਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰਾਂ ਵਲੋਂ ਦੁਕਾਨ ਦੀ ਛੱਤ 'ਚ ਸੰਨ੍ਹ ਲਾ ਕੇ ਦੁਕਾਨ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਬਰਗਾੜੀ ਅਨਾਜ ਮੰਡੀ 'ਚ ਧਾਰਮਿਕ, ਸਮਾਜਿਕ ਧਰਨੇ/ਮੁਜ਼ਾਹਰੇ ਕਰਨ 'ਤੇ ਪਾਬੰਦੀ

ਫ਼ਰੀਦਕੋੋਟ, 13 ਦਸੰਬਰ (ਸਟਾਫ਼ ਰਿਪੋਰਟਰ)- ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋਟ ਰਾਜੀਵ ਪਰਾਸ਼ਰ ਨੇ ਫ਼ੌੌਜਦਾਰੀ ਜ਼ਾਬਤਾ ਸੰਘਤਾ 1971 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਿੰਡ ਬਰਗਾੜੀ ਦੀ ਅਨਾਜ ਮੰਡੀ ਵਿਚ ਕਿਸੇ ਵੀ ਧਾਰਮਿਕ/ਸਮਾਜਿਕ ਧਰਨੇ ...

ਪੂਰੀ ਖ਼ਬਰ »

ਬਠਿੰਡਾ ਪਟਵਾਰੀਆਂ ਦੇ ਹੱਕ 'ਚ ਸਮੂਹ ਪਟਵਾਰੀਆਂ ਤੇ ਕਨੂੰਗੋਆਂ ਵਲੋਂ ਛੁੱਟੀ

ਫ਼ਰੀਦਕੋਟ, 13 ਦਸੰਬਰ (ਸਰਬਜੀਤ ਸਿੰਘ)- ਦੀ ਰੈਵੀਨਿਊ ਪਟਵਾਰੀ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਬੈਠਕ ਅੱਜ ਜ਼ਿਲ੍ਹਾ ਪ੍ਰਧਾਨ ਬਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਵਰਕ ਸਟੇਸ਼ਨ 'ਤੇ ਹੋਈ | ਬੈਠਕ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਟਰਾਂਸਫਾਰਮਰ 'ਚੋਂ ਤਾਂਬਾ ਚੋਰੀ

ਪੰਜਗਰਾਈਾ ਕਲਾਂ, 13 ਦਸੰਬਰ (ਕੁਲਦੀਪ ਸਿੰਘ ਗੋਂਦਾਰਾ)- ਪਿੰਡ ਜੀਵਨ ਵਾਲਾ ਵਿਖੇ ਲੰਡਿਆਂ ਵਾਲੇ ਰਾਹ 'ਤੇ ਦਾਣਾ ਮੰਡੀ ਦੇ ਨੇੜੇ ਅਮਰਜੀਤ ਸਿੰਘ ਪੁੱਤਰ ਤੋਤਾ ਸਿੰਘ ਦੀ ਜ਼ਮੀਨ 'ਚੋਂ ਬੀਤੀ ਰਾਤ ਚੋਰ ਟਰਾਂਸਫਾਰਮਰ 'ਚੋਂ ਤਾਂਬਾ ਅਤੇ ਤੇਲ ਚੋਰੀ ਕਰਕੇ ਲੈ ਗਏ | ਜਾਣਕਾਰੀ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮੱਛੀ ਪਾਲਣ ਕਿੱਤੇ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ

ਫ਼ਰੀਦਕੋਟ, 13 ਦਸੰਬਰ (ਸ. ਰ.)- ਸਰਕਾਰੀ ਮੱਛੀ ਪੰੂਗ ਫਾਰਮ ਪਿੰਡ ਟਹਿਣਾ ਵਿਖੇ 17 ਤੋਂ 21 ਦਸੰਬਰ ਤੱਕ ਕਿਸਾਨਾਂ ਨੂੰ ਮੱਛੀ ਪਾਲਣ ਕਿੱਤੇ ਦੀ ਮੁੱਢਲੀ ਜਾਣਕਾਰੀ ਦੇਣ ਲਈ ਪੰਜ ਦਿਨਾਂ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸਹਾਇਕ ਡਾਇਰੈਕਟਰ ਮੱਛੀ ਪਾਲਣ ...

ਪੂਰੀ ਖ਼ਬਰ »

ਪੰਜਾਬੀ ਵਿਭਾਗ ਵਲੋਂ 'ਕੰਧ ਪੱਤਿ੍ਕਾ' ਰਿਲੀਜ਼

ਫ਼ਰੀਦਕੋਟ, 13 ਦਸੰਬਰ (ਸ. ਰਿ.)- ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਪੰਜਾਬੀ ਵਿਭਾਗ ਵਲੋਂ 'ਕੰਧ ਪੱਤਿ੍ਕਾ' ਨੂੰ ਕਾਲਜ ਦੇ ਪਿ੍ੰਸੀਪਲ ਸਤਨਾਮ ਸਿੰਘ ਨੇ ਰਿਲੀਜ਼ ਕੀਤਾ | ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਕੁਲਵਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ...

ਪੂਰੀ ਖ਼ਬਰ »

ਵਤਨਵੀਰ ਜ਼ਖ਼ਮੀ ਦਾ ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਵਲੋਂ ਸਨਮਾਨ

ਫ਼ਰੀਦਕੋਟ, 13 ਦਸੰਬਰ (ਸਟਾਫ਼ ਰਿਪੋਰਟਰ)- ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀ ਵਤਨਵੀਰ ਜ਼ਖ਼ਮੀ ਦਾ ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਵਲੋਂ ਕਰਵਾਏ ਗਏ ਸਾਲਾਨਾ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ¢ਇਹ ਸਨਮਾਨ ਵਤਨਵੀਰ ਜ਼ਖਮੀ ...

ਪੂਰੀ ਖ਼ਬਰ »

ਚੌਥੇ ਦਿਨ ਸੁਲਤਾਨਪੁਰ ਲੋਧੀ ਨੂੰ ਬੱਸਾਂ ਰਵਾਨਾ

ਫ਼ਰੀਦਕੋਟ, 13 ਦਸੰਬਰ (ਸਟਾਫ਼ ਰਿਪੋਰਟਰ)- ਧਾਰਮਿਕ ਅਸਥਾਨ ਟਿੱਲਾ ਬਾਬਾ ਫ਼ਰੀਦ ਤੇ ਬਾਬਾ ਫ਼ਰੀਦ ਲਾਅ ਕਾਲਜ ਵਲੋਂ ਪਿਛਲੇ ਦਿਨੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਲਈ ਸ਼ੁਰੂ ਕੀਤੀ ਗਈ ਮੁਫ਼ਤ ਬੱਸ ਯਾਤਰਾ ਦੇ ...

ਪੂਰੀ ਖ਼ਬਰ »

ਭਾਕਿਯੂ ਰਜਿ: (ਕਾਦੀਆਂ) ਦੀ ਮੀਟਿੰਗ ਹੋਈ

ਸਾਦਿਕ, 13 ਦਸੰਬਰ (ਆਰ.ਐੱਸ.ਧੰੁਨਾ)-ਭਾਰਤੀ ਕਿਸਾਨ ਯੂਨੀਅਨ ਰਜਿ: (ਕਾਦੀਆਂ) ਦੀ ਜ਼ਿਲ੍ਹਾ ਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਪਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਗੁਰਦਅੁਾਰਾ ਸੁਖਮਨੀ ਸਾਹਿਬ ਸਾਦਿਕ ਵਿਖੇ ਹੋਈ, ਜਿਸ ਵਿਚ ਵਜ਼ੀਰ ਸਿੰਘ ਡੋਡ ਤੇ ਬਲਵੀਰ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਦੇ ਖਾਤਿਆਂ 'ਚ ਜਮ੍ਹਾਂ ਹੋਏ ਕਰਜ਼ਾ ਮੁਆਫ਼ੀ ਦੇ ਪੈਸੇ

ਸਾਦਿਕ, 13 ਦਸੰਬਰ (ਗੁਰਭੇਜ ਸਿੰਘ ਚੌਹਾਨ)- ਪਿੰਡ ਕਿੰਗਰਾ ਦੇ 27 ਕਿਸਾਨਾਂ ਦੇ ਪੰਜਾਬ ਐਾਡ ਸਿੰਧ ਬੈਂਕ ਦੇ ਕਰਜ਼ੇ ਦੀ ਮੁਆਫ਼ੀ ਸਰਕਾਰ ਵਲੋਂ ਕੀਤੀ ਗਈ ਸੀ, ਪਰ ਉਨ੍ਹਾਂ ਦੇ ਖਾਤੇ ਵਿਚ ਸਰਕਾਰ ਵਲੋਂ ਪੈਸੇ ਜਮ੍ਹਾਂ ਨਾ ਕਰਵਾਏ ਜਾਣ ਕਾਰਨ ਬੈਂਕ ਅਧਿਕਾਰੀ ਕਿਸਾਨਾਂ ਨੂੰ ...

ਪੂਰੀ ਖ਼ਬਰ »

ਸੜਕ ਕਿਨਾਰੇ ਲੱਗੀਆਂ ਰੇਹੜੀਆਂ ਹਟਾਈਆਂ ਤੇ ਫ਼ਲੈਕਸ ਬੋਰਡ ਉਤਾਰੇ

ਬਰਗਾੜੀ, 13 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)- ਕਸਬਾ ਬਰਗਾੜੀ ਵਿਖੇ ਕੌਮੀ ਸ਼ਾਹ ਮਾਰਗ ਨੰ: 54 ਨਾਲ ਦੋਹੀਂ ਪਾਸੀਂ ਬਣਾਏ ਗਏ ਨਿਕਾਸੀ ਨਾਲੇ ਉੱਪਰ ਪਿਛਲੇ ਲੰਮੇ ਸਮੇਂ ਤੋਂ ਸਬਜ਼ੀਆਂ, ਫ਼ਲਾਂ ਹੋਰ ਸਮਾਨ ਵੇਚਣ ਦੀਆਂ ਰੇਹੜੀਆਂ ਲੱਗੀਆਂ ਹੋਈਆਂ ਸਨ | ਇਸ ਇਲਾਵਾ ਇਸ ਸੜਕ ...

ਪੂਰੀ ਖ਼ਬਰ »

ਸ਼ਹਿਰੀ ਖੇਤਰਾਂ 'ਚ ਧਰਤੀ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਚਲਾਇਆ ਜਾ ਰਿਹੈ ਸਫ਼ਾਈ ਅਭਿਆਨ- ਡੀ. ਸੀ.

ਫ਼ਰੀਦਕੋੋਟ, 13 ਦਸੰਬਰ (ਸਟਾਫ਼ ਰਿਪੋਰਟਰ)- ਮਕਾਨ ਤੇ ਸ਼ਹਿਰੀ ਮੰਤਰਾਲਾ ਭਾਰਤ ਸਰਕਾਰ ਵਲੋਂ ਵਿਸ਼ਵ ਧਰਤੀ ਦਿਵਸ ਨੂੰ ਸਮਰਪਿਤ ਸ਼ਹਿਰੀ ਖੇਤਰਾਂ ਵਿਚ ਜਾਗਰੂਕਤਾ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ | ਇਸ ਮੁਹਿੰਮ ਤਹਿਤ ਲੋਕਾਂ ਨੂੰ ਧਰਤੀ ਨੂੰ ਪ੍ਰਦੂਸ਼ਣ ਮੁਕਤ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨਾਲ ਕਾਰ ਟਕਰਾਉਣ ਕਾਰਨ 4 ਵਿਅਕਤੀ ਜ਼ਖ਼ਮੀ

ਕੋਟਕਪੂਰਾ, 13 ਦਸੰਬਰ (ਮੇਘਰਾਜ)- ਬੀਤੀ ਰਾਤ ਜੈਤੋ ਰੋਡ 'ਤੇ ਪਿੰਡ ਨਾਨਕਸਰ ਕੋਲ ਇਕ ਕਾਰ ਦੀ ਆਵਾਰਾ ਪਸ਼ੂ ਨਾਲ ਟਕਰ ਹੋ ਜਾਣ ਕਾਰਨ 4 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਤੋਂ ਆਰਕੈਸਟਰਾ ਦਾ ਪ੍ਰੋਗਰਾਮ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 13 ਦਸੰਬਰ (ਮੋਹਰ ਸਿੰਘ ਗਿੱਲ)- ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਅਫ਼ੀਮ ਸਮੇਤ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਫ਼ਰੀਦਕੋਟ, 13 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)- ਸ੍ਰੀ ਗੁਰੂ ਤੇਗ ਬਹਾਦਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਕੂਲੀ ਵਿਦਿਆਰਥੀਆਂ ...

ਪੂਰੀ ਖ਼ਬਰ »

ਲੈਕ. ਦਰਸ਼ਨਾ ਦੇਵੀ ਕੱਕੜ ਦਾ ਸੇਵਾ ਮੁਕਤੀ 'ਤੇ ਸਨਮਾਨ

ਕੋਟਕਪੂਰਾ, 13 ਦਸੰਬਰ (ਮੋਹਰ ਸਿੰਘ ਗਿੱਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ. ਟੀ. ਬੀ. ਗੜ੍ਹ ਦੀ ਕਾਮਰਸ ਦੀ ਲੈਕਚਰਾਰ ਦਰਸ਼ਨਾ ਦੇਵੀ ਕੱਕੜ ਨੂੰ ਸਿੱਖਿਆ ਖੇਤਰ 'ਚ 41 ਸਾਲ ਪੂਰੇ ਕਰਨ ਦੀ ਖ਼ੁਸ਼ੀ 'ਚ ਇਕ ਵਿਦਾਇਗੀ ਪਾਰਟੀ ਤੇ ਸਨਮਾਨ ਸਮਾਰੋਹ ਕੋਟਕਪੂਰਾ ਵਿਖੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਔਲਖ ਵਿਖੇ ਲਿਖਤ ਮੁਕਾਬਲੇ ਕਰਵਾਏ

Êਪੰਜਗਰਾਈਾ ਕਲਾਂ, 13 ਦਸੰਬਰ (ਸੁਖਮੰਦਰ ਸਿੰਘ ਬਰਾੜ)- ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਬੋਲਣ, ਪੜ੍ਹਨ, ਲਿਖਣ ਤੇ ਸਮਝਣ ਲਈ ਪਰਪੱਕ ਕਰਨ ਦੇ ਮੰਤਵ ਨਾਲ ਸਰਕਾਰੀ ਹਾਈ ਸਕੂਲ ਔਲਖ ਦੇ ਮੁੱਖ ਅਧਿਆਪਕ ਇਕਬਾਲ ਸਿੰਘ ਗਿੱਲ ਦੀ ਅਗਵਾਈ ਹੇਠ ਛੇਵੀਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀ ਛਾਏ

ਫ਼ਰੀਦਕੋਟ, 13 ਦਸੰਬਰ (ਸਟਾਫ਼ ਰਿਪੋਰਟਰ)- ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਬਾਲ ਵੈਲਫੇਅਰ ਸੁਸਾਇਟੀ ਵਲੋਂ ਬਾਬਾ ਫ਼ਰੀਦ ਸਭਿਆਚਾਰਕ ਕੇਂਦਰ ਵਿਖੇ ਮਨਾਏ ਗਏ ਬਾਲ ਦਿਵਸ ਮੌਕੇ ਆਪਣਾ ਚੰਗਾ ਪ੍ਰਦਰਸ਼ਨ ਕੀਤਾ | ਇਸ ...

ਪੂਰੀ ਖ਼ਬਰ »

ਮੈਰਿਟ 'ਚ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਕੋਟਕਪੂਰਾ, 13 ਦਸੰਬਰ (ਮੋਹਰ ਸਿੰਘ ਗਿੱਲ)- ਹੈਪੀ ਪਬਲਿਕ ਸਕੂਲ ਪ੍ਰੇਮ ਨਗਰ ਕੋਟਕਪੂਰਾ ਵਿਖੇ ਮੁੱਖ ਅਧਿਆਪਕ ਬਲਕਰਨ ਰਾਮ ਦੀ ਅਗਵਾਈ 'ਚ ਸਵੇਰ ਦੀ ਸਭਾ ਮੌਕੇ ਇਕ ਸਨਮਾਨ ਸਮਾਰੋਹ ਰੱਖਿਆ ਗਿਆ, ਜਿਸ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਈ ਗਈ ਨੈਤਿਕ ਸਿੱਖਿਆ ...

ਪੂਰੀ ਖ਼ਬਰ »

ਸਭਿਆਚਾਰਕ ਤੇ ਸਨਮਾਨ ਸਮਾਗਮ 15 ਨੂੰ

ਫ਼ਰੀਦਕੋਟ, 13 ਦਸੰਬਰ (ਹਰਮਿੰਦਰ ਸਿੰਘ ਮਿੰਦਾ)- ਸਹਿਯੋਗ ਸੁਸਾਇਟੀ ਫ਼ਰੀਦਕੋਟ ਵਲੋਂ ਸਥਾਨਕ ਰੈਸਟ ਹਾਊਸ ਵਿਖੇ 15 ਦਸੰਬਰ ਨੂੰ ਸਵੇਰੇ 11 ਵਜੇ ਸਭਿਆਚਾਰਕ ਤੇ ਸਨਮਾਨ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਰਾਜ ਪੱਧਰੀ ਕਰਾਸ ਕੰਟਰੀ ਟੀਮ ਦੀ ਚੋਣ 16 ਨੂੰ

ਫ਼ਰੀਦਕੋਟ, 13 ਦਸੰਬਰ (ਸਟਾਫ਼ ਰਿਪੋਰਟਰ)- ਪੰਜਾਬ ਅਥਲੈਟਿਕਸ ਐਸੋਸੀਏਸ਼ਨ ਵਲੋਂ ਮਾਹਲਪੁਰ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਕਰਾਸ ਕੰਟਰੀ ਮੁਕਾਬਲੇ ਲਈ ਫ਼ਰੀਦਕੋਟ ਜ਼ਿਲ੍ਹਾ ਟੀਮ ਦੀ ਚੋਣ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਫ਼ਰੀਦਕੋਟ ਵਲੋਂ 16 ਦਸੰਬਰ ਨੂੰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਦਾਅਵਿਆਂ ਦੀ ਨਿਕਲੀ ਫੂਕ

ਜੈਤੋ, 13 ਦਸੰਬਰ (ਗੁਰਚਰਨ ਸਿੰਘ ਗਾਬੜੀਆ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਉਨ੍ਹਾਂ ਦਾਅਵਿਆਂ ਦੀ ਫ਼ੂਕ ਉਸ ਵਕਤ ਨਿਕਲ ਗਈ ਜਦ ਸਥਾਨਕ ਸੇਠ ਰਾਮ ਨਾਥ ਸਿਵਲ ਹਸਪਤਾਲ ਵਿਖੇ ਐੱਸ.ਐੱਮ.ਓ. ਵਲੋਂ ਇਕ ਨੋਟਿਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੈਨਸ਼ਨਰਜ਼ ਦਿਵਸ ਸਮਾਗਮ 17 ਨੂੰ

ਫ਼ਰੀਦਕੋਟ, 13 ਦਸੰਬਰ (ਸਤੀਸ਼ ਬਾਗ਼ੀ)- ਜ਼ਿਲ੍ਹਾ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਫ਼ਰੀਦਕੋਟ ਦੇ ਪ੍ਰਧਾਨ ਸੰਤ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਸੰਤ ਸਿੰਘ ਤੇ ਪ੍ਰੈਸ ਸਕੱਤਰ ਬਲਵੰਤ ਗੱਖੜ ਨੇ ...

ਪੂਰੀ ਖ਼ਬਰ »

ਪੈਰਾ ਬੋਸ਼ੀਆ ਸਪੋਰਟਸ ਵੈੱਲਫੇਅਰ ਸੁਸਾਇਟੀ ਇੰਡੀਆ ਦੀ ਮੀਟਿੰਗ ਹੋਈ

ਜੈਤੋ, 13 ਦਸੰਬਰ (ਭੋਲਾ ਸ਼ਰਮਾ)- ਪੈਰਾ ਬੋਸ਼ੀਆ ਸਪੋਰਟਸ ਵੈਲਫੇਅਰ ਸੁਸਾਇਟੀ ਇੰਡੀਆ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਸੁਸਾਇਟੀ ਦੇ ਕੌਮੀ ਪ੍ਰਧਾਨ ਜਸਪ੍ਰੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ, ਇਸ ਮੀਟਿੰਗ ਦੌਰਾਨ ਅਹੁਦੇਦਾਰਾਂ ਵਲੋਂ ਫਰਵਰੀ 2019 ਵਿਚ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਦਿਵਸ ਮਨਾਇਆ

ਸਾਦਿਕ, 13 ਦਸੰਬਰ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)- ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੁਮੈਨ ਘੁੱਦੂਵਾਲਾ ਵਿਖੇ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. (ਪ੍ਰੋ.) ਪਰਮਿੰਦਰ ਸਿੰਘ ਯੂਥ ਕੋਆਰਡੀਨੇਟਰ ਸਰਕਾਰੀ ਬਰਜਿੰਦਰਾ ਕਾਲਜ ਬਤੌਰ ਮੁੱਖ ਬੁਲਾਰੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX