ਤਾਜਾ ਖ਼ਬਰਾਂ


10ਵੇਂ ਰਾਊਂਡ ਵਿਚ ਮਨਪ੍ਰੀਤ ਸਿੰਘ ਇਯਾਲੀ 9294 ਵੋਟਾਂ ਨਾਲ ਅੱਗੇ
. . .  1 minute ago
12ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10598 ਵੋਟਾਂ ਨਾਲ ਅੱਗੇ
. . .  5 minutes ago
ਮੁਕੇਰੀਆਂ : ਨੌਵੇਂ ਰਾਊਂਡ ਮਗਰੋਂ ਕਾਂਗਰਸ 1505 ਵੋਟਾਂ ਨਾਲ ਅੱਗੇ
. . .  9 minutes ago
ਬਟਾਲਾ 'ਚ ਕੈਪਟਨ ਨੇ ਬੇਰਿੰਗ ਯੂਨੀਅਨ ਕਾਲਜ ਦਾ ਕੀਤਾ ਦੌਰਾ
. . .  7 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਬਟਾਲਾ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਦਾ ਦੌਰਾ ਕੀਤਾ। ਜ਼ਿਕਰਯੋਗ ਹੈ ਕਿ...
ਮਨਪ੍ਰੀਤ ਸਿੰਘ ਇਯਾਲੀ 9ਵੇਂ ਰਾਊਂਡ ਵਿਚ 7822 ਵੋਟਾਂ ਨਾਲ ਅੱਗੇ
. . .  12 minutes ago
ਫਗਵਾੜਾ : 8ਵੇਂ ਰਾਊਂਡ ਮਗਰੋਂ ਧਾਲੀਵਾਲ 10788 ਵੋਟਾਂ ਨਾਲ ਅੱਗੇ
. . .  10 minutes ago
ਬਟਾਲਾ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  14 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਕੈਬਨਿਟ ਦੀ ਬੈਠਕ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
11ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10504 ਵੋਟਾਂ ਨਾਲ ਅੱਗੇ
. . .  18 minutes ago
ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  22 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਅੱਜ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਕਰਤਾਰਪੁਰ ਲਾਂਘੇ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ...
ਮਹਾਰਾਸ਼ਟਰ ਚੋਣਾਂ : ਨਾਗਪੁਰ ਦੱਖਣੀ-ਪੱਛਮੀ ਹਲਕੇ ਤੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ 8398 ਵੋਟਾਂ ਨਾਲ ਅੱਗੇ
. . .  27 minutes ago
ਅੱਠਵੇਂ ਰਾਊਂਡ ਤੋਂ ਬਾਅਦ ਮੁਕੇਰੀਆਂ ਤੋਂ ਇੰਦੂ ਬਾਲਾ 2132 ਵੋਟਾਂ ਨਾਲ ਅੱਗੇ
. . .  28 minutes ago
ਫਗਵਾੜਾ : ਸੱਤਵੇਂ ਰਾਊਂਡ ਮਗਰੋਂ ਧਾਲੀਵਾਲ 8149 ਵੋਟਾਂ ਨਾਲ ਅੱਗੇ
. . .  32 minutes ago
ਹਰਿਆਣਾ ਚੋਣਾਂ : ਸੱਤਵੇਂ ਰਾਊਂਡ ਮਗਰੋਂ ਕੈਥਲ ਤੋਂ ਕਾਂਗਰਸੀ ਉਮੀਦਵਾਰ ਸੁਰਜੇਵਾਲਾ 5014 ਵੋਟਾਂ ਨਾਲ ਅੱਗੇ
. . .  32 minutes ago
ਹਰਿਆਣਾ ਚੋਣਾਂ : ਪੀਹੋਵਾ ਤੋਂ ਸਾਬਕਾ ਹਾਕੀ ਕਪਤਾਨ ਅਤੇ ਭਾਜਪਾ ਉਮੀਦਵਾਰ ਸੰਦੀਪ ਸਿੰਘ 1606 ਵੋਟਾਂ ਨਾਲ ਅੱਗੇ
. . .  38 minutes ago
ਦਸਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10240 ਵੋਟਾਂ 'ਤੇ ਅੱਗੇ
. . .  41 minutes ago
ਫਗਵਾੜਾ : 6ਵੇਂ ਰਾਊਂਡ ਮਗਰੋਂ ਕਾਂਗਰਸ 5976 ਵੋਟਾਂ ਨਾਲ ਅੱਗੇ
. . .  43 minutes ago
ਹਰਿਆਣਾ ਚੋਣਾਂ : ਉਚਾਨਾ ਤੋਂ ਜੇ. ਜੇ. ਪੀ. ਦੇ ਮੁਖੀ ਦੁਸ਼ਿਯੰਤ ਚੌਟਾਲਾ 15000 ਵੋਟਾਂ ਨਾਲ ਅੱਗੇ
. . .  44 minutes ago
ਮੁਕੇਰੀਆਂ : ਸੱਤਵੇਂ ਗੇੜ ਵਿਚ ਕਾਂਗਰਸ 2684 ਵੋਟਾਂ ਨਾਲ ਅੱਗੇ
. . .  46 minutes ago
ਹਰਿਆਣਾ ਚੋਣਾਂ : 6ਵੇਂ ਰਾਊਂਡ ਤੋਂ ਬਾਅਦ ਅਭੈ ਚੌਟਾਲਾ 3743 ਵੋਟਾਂ ਨਾਲ ਅੱਗੇ
. . .  46 minutes ago
ਨੌਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9203 ਵੋਟਾਂ ਨਾਲ ਅੱਗੇ
. . .  47 minutes ago
ਹਰਿਆਣਾ ਚੋਣਾਂ : ਨਰਵਾਨਾ 'ਚ ਚੌਥੇ ਰਾਊਂਡ ਤੋਂ ਬਾਅਦ ਜੇ. ਜੇ. ਪੀ. ਉਮੀਦਵਾਰ ਰਾਮਨਿਵਾਸ ਅੱਗੇ
. . .  48 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਬਾਦਲੀ ਹਲਕੇ ਤੋਂ ਭਾਜਪਾ ਉਮੀਦਵਾਰ ਓ. ਪੀ. ਧਨਖੜ ਕਰੀਬ 4900 ਵੋਟਾਂ ਨਾਲ ਪੱਛੜੇ
. . .  51 minutes ago
ਫਗਵਾੜਾ : ਛੇਵੇਂ ਰਾਊਂਡ ਮਗਰੋਂ ਕਾਂਗਰਸ 2674, ਭਾਜਪਾ 765, ਬਸਪਾ 1610 ਤੇ ਆਪ 102 'ਤੇ
. . .  51 minutes ago
ਮੁਕੇਰੀਆਂ ਹਲਕਾ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ 2064 ਵੋਟਾਂ ਨਾਲ ਛੇਵੇਂ ਰਾਊਂਡ ਵਿਚ ਅੱਗੇ ਚੱਲ ਰਹੀ ਹੈ
. . .  55 minutes ago
ਸੱਤਵੇਂ ਰਾਊਂਡ 'ਚ ਦਾਖਾ ਹਲਕੇ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਇਯਾਲੀ 5242 ਵੋਟਾਂ ਨਾਲ ਅੱਗੇ
. . .  56 minutes ago
ਹਰਿਆਣਾ ਚੋਣਾਂ : ਇਸਰਾਨਾ ਹਲਕੇ ਤੋਂ ਟਰਾਂਸਪੋਰਟ ਮੰਤਰੀ ਅਤੇ ਭਾਜਪਾ ਉਮੀਦਵਾਰ ਕ੍ਰਿਸ਼ਨ ਲਾਲ ਪੰਵਾਰ 8300 ਵੋਟਾਂ ਨਾਲ ਪਿੱਛੇ
. . .  55 minutes ago
ਨੀਟੂ ਸ਼ਟਰਾਂਵਾਲੇ ਨੇ ਪਾੜੇ ਕੱਪੜੇ
. . .  57 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਸ਼ਾਹਬਾਦ ਮਾਰਕੰਡਾ ਤੋਂ ਜੇ. ਜੇ. ਪੀ. ਉਮੀਦਵਾਰ ਰਾਮਕਰਣ ਕਾਲਾ 17,000 ਵੋਟਾਂ ਨਾਲ ਅੱਗੇ
. . .  about 1 hour ago
ਅੱਠਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9058 ਵੋਟਾਂ ਨਾਲ ਅੱਗੇ
. . .  about 1 hour ago
ਹਰਿਆਣਾ ਚੋਣਾਂ : ਛੇਵੇਂ ਰਾਊਂਡ ਤੋਂ ਬਾਅਦ ਕੈਥਲ ਤੋਂ ਕਾਂਗਰਸੀ ਉਮੀਦਵਾਰ ਰਣਦੀਪ ਸੁਰਜੇਵਾਲਾ 4730 ਵੋਟਾਂ ਨਾਲ ਅੱਗੇ
. . .  about 1 hour ago
ਮਹਾਰਾਸ਼ਟਰ ਚੋਣਾਂ : ਭਾਜਪਾ 99 ਅਤੇ ਸ਼ਿਵ ਸੈਨਾ 60 ਸੀਟਾਂ 'ਤੇ ਅੱਗੇ
. . .  about 1 hour ago
ਦਾਖਾ : ਛੇਵੇਂ ਰਾਊਂਡ ਮਗਰੋਂ 4048 ਵੋਟਾਂ ਨਾਲ ਮਨਪ੍ਰੀਤ ਸਿੰਘ ਇਯਾਲੀ ਅੱਗੇ
. . .  about 1 hour ago
ਹਰਿਆਣਾ ਚੋਣਾਂ : ਕੈਥਲ ਤੋਂ ਕਾਂਗਰਸੀ ਉਮੀਦਵਾਰ ਰਣਦੀਪ ਸੁਰਜੇਵਾਲਾ 4500 ਵੋਟਾਂ ਨਾਲ ਅੱਗੇ
. . .  about 1 hour ago
ਫਗਵਾੜਾ : 5ਵੇਂ ਰਾਊਂਡ ਮਗਰੋਂ ਕਾਂਗਰਸ 2937, ਭਾਜਪਾ 1564, ਬਸਪਾ 1233 ਤੇ ਆਪ 165 'ਤੇ
. . .  about 1 hour ago
ਹਰਿਆਣਾ 'ਚ ਕਿੰਗ ਮੇਕਰ ਦੇ ਰੂਪ 'ਚ ਉੱਭਰ ਰਹੀ ਹੈ ਜੇ. ਜੇ. ਪੀ.
. . .  about 1 hour ago
ਹਿਮਾਚਲ ਪ੍ਰਦੇਸ਼ ਜ਼ਿਮਨੀ ਚੋਣਾਂ 'ਚ ਦੋ ਸੀਟਾਂ 'ਤੇ ਭਾਜਪਾ ਅੱਗੇ
. . .  about 1 hour ago
ਜਲਾਲਾਬਾਦ : ਚੌਥੇ ਰਾਊਂਡ ਮਗਰੋਂ ਕਾਂਗਰਸ 19635, ਅਕਾਲੀ ਦਲ 11043 ਅਤੇ 'ਆਪ' 1371 ਵੋਟਾਂ 'ਤੇ
. . .  about 1 hour ago
ਸੱਤਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 8667 ਵੋਟਾਂ ਤੇ ਅੱਗੇ
. . .  about 1 hour ago
ਦਾਖਾ : 5ਵੇਂ ਰਾਊਂਡ ਮਗਰੋਂ ਅਕਾਲੀ ਦਲ ਦੇ ਇਯਾਲੀ 3357 ਵੋਟਾਂ ਨਾਲ ਅੱਗੇ
. . .  about 1 hour ago
ਦਾਖਾ ਤੋਂ ਅਕਾਲੀ ਉਮੀਦਵਾਰ ਇਯਾਲੀ 3273 ਵੋਟਾਂ ਨਾਲ ਅੱਗੇ ਚੱਲ ਰਹੇ ਹਨ
. . .  about 1 hour ago
ਫਗਵਾੜਾ : ਚੌਥੇ ਰਾਊਂਡ ਮਗਰੋਂ ਕਾਂਗਰਸ 3539, ਭਾਜਪਾ 1481, ਬਸਪਾ 1256 ਤੇ ਆਪ 104 'ਤੇ
. . .  about 1 hour ago
ਹਰਿਆਣਾ 'ਚ ਲਟਕਵੀਂ ਵਿਧਾਨ ਸਭਾ ਬਣਨ ਦੇ ਆਸਾਰ
. . .  about 1 hour ago
ਰਮਿੰਦਰ ਸਿੰਘ ਆਂਵਲਾ ਨੂੰ 15108 ਵੋਟਾਂ
. . .  about 1 hour ago
ਉੱਤਰ ਪ੍ਰਦੇਸ਼ ਜ਼ਿਮਨੀ ਚੋਣਾਂ : ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ 7635 ਵੋਟਾਂ ਨਾਲ ਅੱਗੇ
. . .  about 1 hour ago
ਦਾਖਾ : ਮਨਪ੍ਰੀਤ ਸਿੰਘ ਇਯਾਲੀ 2255 ਵੋਟਾਂ ਨਾਲ ਅੱਗੇ
. . .  about 1 hour ago
ਹਰਿਆਣਾ ਚੋਣਾਂ : ਦਾਦਰੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਬਬੀਤਾ ਫੋਗਾਟ ਅੱਗੇ
. . .  1 minute ago
ਕਾਂਗਰਸ ਪਾਰਟੀ ਦੂਸਰੇ ਰਾਊਂਡ ਵਿਚ 212 ਵੋਟਾਂ ਨਾਲ ਅੱਗੇ ਚੱਲ ਰਹੀ ਹੈ
. . .  about 2 hours ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਅੰਦਰ ਗੈਂਗਸਟਰ ਦੇ ਹੋਣਗੇ ਅਨੰਦ ਕਾਰਜ
. . .  about 1 hour ago
ਫਗਵਾੜਾ : ਧਾਲੀਵਾਲ ਤੀਸਰੇ ਰਾਊਂਡ ਮਗਰੋਂ 2765 ਵੋਟਾਂ ਨਾਲ ਅੱਗੇ
. . .  about 2 hours ago
ਚੌਥੇ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 8809 ਵੋਟਾਂ ਤੇ ਅੱਗੇ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਪੰਜਾਬ / ਜਨਰਲ

ਕਰੋੜਾਂ ਦੀ ਹੈਰੋਇਨ ਸਮੇਤ ਖ਼ਤਰਨਾਕ ਗੈਂਗਸਟਰ ਸਾਥੀਆਂ ਸਮੇਤ ਕਾਬੂ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਇਕ ਵੱਡੀ ਕਾਰਵਾਈ ਕਰਦਿਆਂ ਖ਼ਤਰਨਾਕ ਗੈਂਗਸਟ ਗੁਰਪ੍ਰੀਤ ਸਿੰਘ ਬਾਬਾ ਦੇ ਨੇੜੇ ਸਾਥੀ ਅਵਤਾਰ ਸਿੰਘ ਚੀਮਾ ਉਰਫ਼ ਮੋਨੂ ਨੂੰ ਦੋ ਸਾਥੀਆਂ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕਰੋੜਾਂ ਰੁਪਏ ਦੀ ਹੈਰੋਇਨ, ਹਥਿਆਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਅਵਤਾਰ ਸਿੰਘ ਚੀਮਾ ਉਰਫ ਮੋਨੂ ਉਸ ਦੇ ਸਾਥੀ ਜਗਜੀਤ ਸਿੰਘ ਉਰਫ਼ ਜੱਗੀ ਵਾਸੀ ਕੋਟ ਮੰਗਲ ਸਿੰਘ ਅਤੇ ਆਜ਼ਾਦ ਨਗਰ ਵਾਸੀ ਸਰਬਜੀਤ ਸਿੰਘ ਉਰਫ਼ ਸਾਜਨ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ ਵਿਚੋਂ 270 ਗਾਰਮ ਹੈਰੋਇਨ, ਮੋਟਰਸਾਈਕਲ, ਦਾਤ, ਇਕ ਪਿਸਟਲ ਅਤੇ ਕਾਰਤੂਸ ਬਰਾਮਦ ਕੀਤੇ ਹਨ | ਕਥਿਤ ਦੋਸ਼ੀ ਅਵਤਾਰ ਸਿੰਘ ਚੀਮਾ ਪੁਲਿਸ ਨੂੰ ਕਤਲ, ਲੁੱਟ-ਖੋਹ ਅਤੇ ਹੋਰ ਸੰਗੀਨ ਮਾਮਲਿਆਂ ਵਿਚ ਲੋੜੀਂਦਾ ਸੀ | ਅਵਤਾਰ ਸਿੰਘ ਜਮਾਲਪੁਰ ਦੇ ਇਲਾਕੇ ਵਿਚ ਕਿਰਾਏ ਦਾ ਮਕਾਨ ਵਿਚ ਰਹਿ ਰਿਹਾ ਸੀ | ਬੀਤੀ ਰਾਤ ਇਹ ਤਿੰਨੋਂ ਜਸਪਾਲ ਬਾਂਗਰ ਨੇੜੇ ਮੋਟਰਸਾਈਕਲ 'ਤੇ ਜਾ ਰਹੇ ਸਨ ਕਿ ਪੁਲਿਸ ਨੇ ਇਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਕਥਿਤ ਦੋਸ਼ੀਆਂ ਨੇ ਮੋਟਰਸਾਈਕਲ ਭਜਾ ਲਿਆ | ਪੁਲਿਸ ਵਲੋਂ ਪਿੱਛਾ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ | ਡਾ. ਗਿੱਲ ਨੇ ਦੱਸਿਆ ਕਿ ਅਵਤਾਰ ਸਿੰਘ ਚੀਮਾ ਖ਼ਤਰਨਾਕ ਗੈਂਗਸਟਰ ਗੁਰਪ੍ਰੀਤ ਬਾਬਾ ਦੇ ਗਰੋਹ ਦਾ ਸਰਗਰਮ ਮੈਂਬਰ ਸੀ | ਉਨ੍ਹਾਂ ਦੱਸਿਆ ਕਿ ਅਵਤਾਰ ਸਿੰਘ ਦੇ ਦੋਸਤ ਦੀ ਭੈਣ ਦੇ ਕਿਸੇ ਨੌਜਵਾਨ ਨਾਲ ਨਾਜਾਇਜ਼ ਸਬੰਧ ਸਨ ਜਦੋਂ ਦੋਸਤ ਨੇ ਇਸ ਦਾ ਜ਼ਿਕਰਅਵਤਾਰ ਨਾਲ ਕੀਤਾ ਤਾਂ ਉਸ ਨੇ ਦੋਸਤ ਦੀ ਭੈਣ ਦਾ ਜੁਲਾਈ 2015 ਵਿਚ ਕਤਲ ਕਰ ਦਿੱਤਾ ਤੇ ਫਰਾਰ ਹੋ ਗਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦਿੱਲੀ ਦੇ ਹੋਟਲ ਵਿਚ ਵੇਟਰ ਦਾ ਕੰਮ ਕਰਨ ਲੱਗ ਪਿਆ ਤੇ ਇਸ ਦੀ ਆੜ ਵਿਚ ਹੈਰੋਇਨ ਦੀ ਤਸਕਰੀ ਦਾ ਧੰਦਾ ਸ਼ੁਰੂ ਕਰ ਦਿੱਤਾ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਤਲ ਦੇ ਮਾਮਲੇ ਵਿਚ ਸਾਲ 2016 ਵਿਚ ਅਦਾਲਤ ਨੇ ਚੀਮਾ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ | ਕਥਿਤ ਦੋਸ਼ੀ ਪਠਾਨਕੋਟ ਵਿਚ ਬੈਂਕ ਲੁੱਟਣ ਅਤੇ ਪੰਪ ਲੁੱਟਣ ਸਮੇਤ ਕਈ ਅਪਰਾਧਿਕ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਚੀਮਾ ਸ਼ੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਸੀ ਅਤੇ ਫੇਸਬੁੱਕ ਰਾਹੀਂ ਨੌਜਵਾਨਾਂ ਨੂੰ ਆਪਣੇ ਨਾਲ ਜੁੜਨ ਲਈ ਵਰਗਲਾਉਂਦਾ ਸੀ | ਗੁਰਪ੍ਰੀਤ ਸਿੰਘ ਬਾਬਾ ਦੇ ਸਾਊਦੀ ਅਰਬ ਵਿਚ ਬੈਠੇ ਹਨੀ ਨਾਲ ਸਬੰਧ ਸਨ ਅਤੇ ਹਨੀ ਸਾਊਦੀ ਅਰਬ ਵਿਚ ਬੈਠਾ ਪੰਜਾਬ ਵਿਚ ਵਾਰਦਾਤਾਂ ਕਰਵਾਉਂਦਾ ਸੀ | ਚੀਮਾ ਨਾਲ ਗਿ੍ਫ਼ਤਾਰ ਕੀਤੇ ਦੋਵੇਂ ਸਾਥੀ ਹਨੀ ਰਾਹੀਂ ਉਸ ਦੇ ਸੰਪਰਕ ਵਿਚ ਆਏ ਸਨ | ਪੁਲਿਸ ਵਲੋਂ ਚੀਮਾ ਨੂੰ ਕਿਰਾਏ 'ਤੇ ਕਮਰਾ ਦੇਣ ਵਾਲੇ ਮਕਾਨ ਮਾਲਕ ਿਖ਼ਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ | ਇਸ ਮੌਕੇ ਡੀ.ਸੀ.ਪੀ. ਗਗਨਅਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਅਟਾਰੀ ਸਰਹੱਦ ਨੇੜੇ ਮੁਕਾਬਲੇ ਉਪਰੰਤ 2 ਤਸਕਰ ਗਿ੍ਫ਼ਤਾਰ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)-ਕਾਊਾਟਰ ਇੰਟੈਲੀਜੈਂਸ ਤੇ ਪਾਕਿਸਤਾਨ ਤੋਂ ਹੈਰੋਇਨ ਦੀ ਸਪਲਾਈ ਲੈ ਕੇ ਆ ਰਹੇ ਤਸਕਰਾਂ ਦਰਮਿਆਨ ਇਥੇ ਅਟਾਰੀ ਸਰਹੱਦ ਨੇੜਲੇ ਇਲਾਕੇ 'ਚ ਮੁਕਾਬਲੇ ਉਪਰੰਤ 2 ਤਸਕਰਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਜਿਨ੍ਹਾਂ ਪਾਸੋਂ ਸਵਾ ਚਾਰ ...

ਪੂਰੀ ਖ਼ਬਰ »

ਐਾਬੂਲੈਂਸ ਦੀ ਉਡੀਕ 'ਚ ਔਰਤ ਨੇ ਸੜਕ ਕਿਨਾਰੇ ਦਿੱਤਾ ਬੱਚੀ ਨੂੰ ਜਨਮ, ਬੱਚੀ ਦੀ ਮੌਤ

ਫ਼ਾਜ਼ਿਲਕਾ, 13 ਦਸੰਬਰ (ਅਮਰਜੀਤ ਸ਼ਰਮਾ)-ਦੇਸ਼ ਲਈ ਇਸ ਗੱਲ ਤੋਂ ਵੱਡੀ ਤ੍ਰਾਸਦੀ ਕੀ ਹੋਵੇਗੀ ਕਿ ਜਦੋਂ ਸਹੂਲਤਾਂ ਦੀ ਘਾਟ ਦੇ ਚਲਦਿਆਂ ਇਕ ਗਰਭਵਤੀ ਔਰਤ ਨੇ ਸੜਕ ਕਿਨਾਰੇ ਹੀ ਬੱਚੀ ਨੂੰ ਜਨਮ ਦਿੱਤਾ ਪਰ ਅਫ਼ਸੋਸ ਇਹ ਹੈ ਕਿ ਬੱਚੀ ਇਸ ਦੁਨੀਆ ਵਿਚ ਆਉਣ ਤੋਂ ਪਹਿਲਾਂ ਹੀ ...

ਪੂਰੀ ਖ਼ਬਰ »

ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਪੂਰੀ ਸ਼ਿੱਦਤ, ਮਿਹਨਤ ਤੇ ਇਮਾਨਦਾਰੀ ਨਾਲ ਨਿਭਾਵਾਂਗਾ-ਕਾਕੀ

ਬਟਾਲਾ, 13 ਦਸੰਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਸ.ਓ.ਆਈ. ਅਤੇ ਯੂਥ ਵਿੰਗ ਦੇ ਢਾਂਚੇ ਦਾ ਪੁਨਰ ਗਠਨ ਕਰਦਿਆਂ ਕੀਤੀਆਂ ਨਿਯੁਕਤੀਆਂ 'ਚ ਹਲਕਾ ਕਾਦੀਆਂ ਦੇ ਸੀਨੀਅਰ ਆਗੂ ਕੰਵਲਪ੍ਰੀਤ ਸਿੰਘ ਕਾਕੀ ਨੂੰ ਯੂਥ ਵਿੰਗ ਦਾ ਕੋਰ ...

ਪੂਰੀ ਖ਼ਬਰ »

ਸਰਕਾਰ ਨੇ ਨਵੀਂ ਤਕਨੀਕ ਵਾਲੇ ਭੱਠੇ ਚੱਲਣ ਦੀ ਦਿੱਤੀ ਇਜਾਜ਼ਤ

ਚੰਡੀਗੜ੍ਹ, 13 ਦਸੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਸਰਕਾਰ ਨੇ ਨਵੀਂ ਤਕਨੀਕ ਨਾਲ ਚੱਲਦੇ ਭੱਠੇ ਜਾਰੀ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ | ਇਹ ਜਾਣਕਾਰੀ ਸਰਕਾਰੀ ਵਕੀਲ ਨੇ ਭੱਠਿਆਂ ਦੇ ਚੱਲਣ 'ਤੇ ਲੱਗੀ ਪਾਬੰਦੀ ਨੂੰ ਜਾਰੀ ਰੱਖਦਿਆਂ ਹੁਕਮ ਦੀ ਉਲੰਘਣਾ ਕਰਨ ਵਾਲਿਆਂ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ

ਮਾਨਸਾ, 13 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲੇ੍ਹ ਦੇ ਪਿੰਡ ਉੱਡਤ ਭਗਤ ਰਾਮ ਦੇ ਕਰਜ਼ਾਈ ਕਿਸਾਨ ਬਸੰਤ ਸਿੰਘ (45) ਪੁੱਤਰ ਸੁਖਦੇਵ ਸਿੰਘ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | 4 ਏਕੜ ਜ਼ਮੀਨ ਦੇ ਮਾਲਕ ਕਿਸਾਨ ਸਿਰ ਬੈਂਕ ਅਤੇ ਆੜ੍ਹਤੀਆਂ ਦਾ 5 ਲੱਖ ਤੋਂ ...

ਪੂਰੀ ਖ਼ਬਰ »

ਸਾਬਕਾ ਪੁਲਿਸ ਮੁਖੀ ਸੈਣੀ ਨੂੰ ਪੁੱਛਗਿੱਛ ਲਈ ਬੁਲਾਉਣ ਸਬੰਧੀ ਸਰਕਾਰ ਚੁੱਪ

ਹਰਕਵਲਜੀਤ ਸਿੰਘ ਚੰਡੀਗੜ੍ਹ, 13 ਦਸੰਬਰ-ਪੰਜਾਬ ਸਰਕਾਰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਿੱਖਾਂ 'ਤੇ ਪੁਲਿਸ ਤਸ਼ੱਦਦ ਕਰਨ ਤੇ ਗੋਲੀ ਚਲਾਉਣ ਦੇ ਮਾਮਲੇ ਦੀ ਜੋ ਜਾਂਚ ਐਡੀਸ਼ਨਲ ਡੀ.ਜੀ.ਪੀ. ...

ਪੂਰੀ ਖ਼ਬਰ »

ਆਸਾਰਾਮ 'ਤੇ ਲਿਖੀ ਕਿਤਾਬ 'ਗਾਡ ਆਫ਼ ਸਿਨਸ' ਦੀ ਰਿਲੀਜ਼ ਰੋਕਣ ਦੀ ਅਰਜ਼ੀ ਖ਼ਾਰਜ

ਚੰਡੀਗੜ੍ਹ, 13 ਦਸੰਬਰ (ਰਣਜੀਤ ਸਿੰਘ/ਜਾਗੋਵਾਲ)-ਆਸਾਰਾਮ ਬਾਰੇ ਲਿਖੀ ਕਿਤਾਬ 'ਗਾਡ ਆਫ਼ ਸਿਨਸ' ਦੀ ਰਿਲੀਜ਼ 'ਤੇ ਰੋਕ ਲਗਾਉਣ ਦੀ ਅਰਜ਼ੀ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਅੱਜ ਖ਼ਾਰਜ ਕਰ ਦਿੱਤਾ ਹੈ | ਅਦਾਲਤ ਨੇ ਮਾਮਲੇ 'ਚ ਕਿਤਾਬ ਦੀ ਰਿਲੀਜ਼ ਨੂੰ 13 ਦਸੰਬਰ ਤੱਕ ...

ਪੂਰੀ ਖ਼ਬਰ »

ਬਰਗਾੜੀ ਮੋਰਚਾ ਲਗਾਉਣ ਵਾਲੇ ਨਹੀਂ ਸਨ ਭਰੋਸੇਮੰਦ-ਭਾਈ ਰਣਜੀਤ ਸਿੰਘ ਢੱਡਰੀਆਂ

ਨਾਭਾ, 13 ਦਸੰਬਰ (ਅਮਨਦੀਪ ਸਿੰਘ ਲਵਲੀ)-ਪਿਛਲੇ ਦਿਨੀਂ ਸਮਾਪਤ ਹੋਏ ਬਰਗਾੜੀ ਮੋਰਚੇ ਨੂੰ ਲਗਾਉਣ ਵਾਲੇ ਜਥੇਦਾਰਾਂ ਸਮੇਤ ਹੋਰ ਆਗੂਆਂ ਉੱਪਰ ਕਿਸੇ ਵੀ ਤਰ੍ਹਾਂ ਦਾ ਕੋਈ ਭਰੋਸਾ ਨਹੀਂ ਸੀ | ਜਿਸ ਕਾਰਨ ਮੈਂ ਇਸ ਮੋਰਚੇ ਵਿਚ ਸ਼ਮੂਲੀਅਤ ਨਹੀਂ ਕੀਤੀ | ਸਮੇਂ-ਸਮੇਂ ਦੀਆਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼: ਗੁਰਮੇਲ ਸਿੰਘ ਗਿੱਲ (ਧਮੋਟ)

ਗਿੱਦੜਬਾਹਾ-ਸ: ਗੁਰਮੇਲ ਸਿੰਘ ਗਿੱਲ (ਧਮੋਟ) ਦਾ ਜਨਮ ਪਿੰਡ ਧਮੋਟ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ 84 ਸਾਲ ਪਹਿਲਾਂ ਪਿਤਾ ਸ: ਬਦਨ ਸਿੰਘ ਗਿੱਲ ਦੇ ਘਰ ਮਾਤਾ ਸਰਦਾਰਨੀ ਨੰਦ ਕੌਰ ਦੀ ਕੁੱਖੋਂ ਹੋਇਆ | ਆਪ ਦਾ ਵਿਆਹ ਲਗਪਗ 20 ਸਾਲ ਦੀ ਉਮਰ 'ਚ ਪਿੰਡ ਸਰਹਾਲੀ (ਨੇੜੇ ...

ਪੂਰੀ ਖ਼ਬਰ »

ਨਵੇਂ ਅਕਾਲੀ ਦਲ ਦੇ ਗਠਨ ਮੌਕੇ 16 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸੰਗਤ-ਬ੍ਰਹਮਪੁਰਾ

ਤਰਨ ਤਾਰਨ, 13 ਦਸੰਬਰ (ਹਰਿੰਦਰ ਸਿੰਘ)- ਸ਼ੋਮਣੀ ਅਕਾਲੀ ਦਲ (ਬ) ਦੀ ਡੋਰ ਇਸ ਸਮੇਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਨਿੱਜੀ ਮੁਫ਼ਾਦਾਂ ਲਈ ਵਰਤ ਰਹੇ ਹਨ ਅਤੇ ਕੁਰਬਾਨੀਆਂ ਦੇ ਕੇ ਖੜ੍ਹੀ ਕੀਤੀ ਪਾਰਟੀ ਦਾ ...

ਪੂਰੀ ਖ਼ਬਰ »

ਸਰਦਾਰ ਨਲੂਆ ਦੀ ਸਮਾਧ 'ਤੇ ਸਿੱਖ ਭਾਈਚਾਰੇ ਨੇ 70 ਵਰ੍ਹੇ ਬਾਅਦ ਕੀਤੀ ਅਰਦਾਸ

ਅੰਮਿ੍ਤਸਰ, 13 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਸ਼ਹਿਰ ਪਿਸ਼ਾਵਰ ਦੀ ਗੁਰੂ ਕਲਗ਼ੀਧਰ ਸਿੰਘ ਸਭਾ ਗੁਰਦੁਆਰਾ ਭਾਈ ਜੋਗਾ ਸਿੰਘ ਕਮੇਟੀ ਦੇ ਅਹੁਦੇਦਾਰਾਂ 'ਤੇ ਮੈਂਬਰਾਂ ਨੇ ਪਾਕਿਸਤਾਨ ਫ਼ੌਜ ਦੇ ਸੱਦੇ 'ਤੇ ਕਿਲ੍ਹਾ ਜਮਰੌਦ ਦਾ ...

ਪੂਰੀ ਖ਼ਬਰ »

ਅਕਾਲੀ ਦਲ ਤੇ ਭਾਜਪਾ ਦੇ ਸਬੰਧਾਂ 'ਚ ਵਧੀਆਂ ਦੂਰੀਆਂ

ਜਲੰਧਰ, 13 ਦਸੰਬਰ (ਮੇਜਰ ਸਿੰਘ)-ਡੂੰਘੇ ਧਾਰਮਿਕ ਤੇ ਰਾਜਸੀ ਸੰਕਟ 'ਚ ਫ਼ਸੀ ਅਕਾਲੀ ਲੀਡਰਸ਼ਿਪ ਜਦ ਆਪਣੀ ਗੁਆਚੀ ਪੜਤ ਬਹਾਲ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ ਤਾਂ ਸੱਤਾ ਦੇ 10 ਸਾਲ ਰਾਜ ਭਾਗ ਦਾ ਅਨੰਦ ਮਾਣਦੀ ਰਹੀ ਭਾਈਵਾਲ ਭਾਰਤੀ ਜਨਤਾ ਪਾਰਟੀ ਨੇ ਅਕਾਲੀ ਦਲ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲਿਆਂ ਸਬੰਧੀ ਸਿੱਖਿਆ ਅਧਿਕਾਰੀਆਂ ਦੀ ਬੈਠਕ

ਐੱਸ. ਏ. ਐੱਸ. ਨਗਰ, 13 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਮੁਹਿੰਮ ਨੂੰ ਹੁੰਗਾਰਾ ਦੇਣ ਲਈ ਸਿੱਖਿਆ ਅਧਿਕਾਰੀਆਂ ਤੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਟੀਮ ਦੀ ਸਾਂਝੀ ਬੈਠਕ ਹੋਈ, ਜਿਸ 'ਚ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਕੀਤਾ ਵਾਅਦਾ ਭੁੱਲਿਆ

ਅੰਮਿ੍ਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ ਦਾ ਬੀਤੇ ਵਰੇ੍ਹ 14 ਦਸੰਬਰ ਨੂੰ 97ਵਾਂ ਸਥਾਪਨਾ ਦਿਵਸ ਅੰਮਿ੍ਤਸਰ ਦੀ ਧਰਤੀ 'ਤੇ ਮਨਾਉਂਦਿਆਂ ਹੋਇਆਂ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਦਫ਼ਤਰ ਅੰਮਿ੍ਤਸਰ ਵਿਖੇ ਮੁੜ ਅਰੰਭ ਕਰਨ ਦਾ ...

ਪੂਰੀ ਖ਼ਬਰ »

ਸਰਕਾਰੀ ਵਿਭਾਗਾਂ ਨੇ ਹੀ ਦੱਬਿਆ ਪਾਵਰਕਾਮ ਦਾ 1400 ਕਰੋੜ

ਜਲੰਧਰ, 13 ਦਸੰਬਰ (ਸ਼ਿਵ ਸ਼ਰਮਾ)- ਪਾਵਰਕਾਮ ਦੀ ਵਿੱਤੀ ਹਾਲਤ ਤਾਂ ਕਿਸੇ ਤੋਂ ਛੁਪੀ ਹੋਈ ਨਹੀਂ ਹੈ ਕਿ ਉਸ ਨੂੰ ਕਈ ਵਾਰ ਖ਼ਰਚੇ ਚਲਾਉਣ ਲਈ ਬੈਂਕਾਂ ਤੋਂ ਕਰਜ਼ੇ ਲੈਣ ਲਈ ਮਜਬੂਰ ਹੋਣਾ ਪੈਂਦਾ ਹੈ ਪਰ ਦੂਜੇ ਪਾਸੇ ਸਰਕਾਰੀ ਵਿਭਾਗਾਂ ਨੇ ਹੀ ਪਾਵਰਕਾਮ ਦਾ ਕਰੀਬ 1400 ਕਰੋੜ ...

ਪੂਰੀ ਖ਼ਬਰ »

ਪੰਜਾਬ 'ਚ ਪਾਣੀ ਦੀਆਂ ਬੋਤਲਾਂ ਤਿਆਰ ਕਰਨ ਵਾਲੀਆਂ ਫੈਕਟਰੀਆਂ ਦਾ ਰਿਕਾਰਡ ਨਹੀਂ

ਜ਼ੀਰਕਪੁਰ, 13 ਦਸੰਬਰ (ਹਰਦੀਪ ਸਿੰਘ ਹੈਪੀ ਪੰਡਵਾਲਾ)-ਪੰਜਾਬ 'ਚ ਚੱਲ ਰਹੀਆਂ ਤੰਬਾਕੂ ਫੈਕਟਰੀਆਂ ਦਾ ਰਿਕਾਰਡ ਕਿਸੇ ਵੀ ਵਿਭਾਗ ਕੋਲ ਨਾ ਹੋਣ ਤੋਂ ਬਾਅਦ ਹੁਣ ਪਾਣੀ ਦੀਆਂ ਬੋਤਲਾਂ ਭਰ ਕੇ ਧੜਾਧੜ ਵੇਚਣ ਵਾਲੀਆਂ ਫੈਕਟਰੀਆਂ ਦੇ ਰਿਕਾਰਡ ਦਾ ਮਾਮਲਾ ਉਲਝਣਬਾਜ਼ੀ 'ਚ ਪੈ ...

ਪੂਰੀ ਖ਼ਬਰ »

ਵੱਖਵਾਦੀ ਸਰਗਰਮੀਆਂ ਲਈ ਨਹੀਂ ਇਸਤੇਮਾਲ ਹੋਣ ਦਿੱਤੀ ਜਾਵੇਗੀ ਪਾਕਿ ਦੀ ਧਰਤੀ-ਰਾਏ ਅਜ਼ੀਜ਼ ਉੱਲਾ

ਅੰਮਿ੍ਤਸਰ, 13 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਧਰਤੀ 'ਤੇ ਕਿਸੇ ਵੀ ਦੇਸ਼ ਦੀਆਂ ਵੱਖਵਾਦੀ ਤਾਕਤਾਂ ਨੂੰ ਆਪਣੀਆਂ ਸਰਗਰਮੀਆਂ ਨੂੰ ਅਮਲੀ ਰੂਪ ਦੇਣ ਦਾ ਅਧਿਕਾਰ ਨਹੀਂ ਦਿੱਤਾ ਜਾ ਸਕਦਾ, ਫਿਰ ਭਾਵੇਂ ਉਹ ਲੋਕ ਕਿਸੇ ਵੀ ਕੌਮ, ਧਰਮ ਜਾਂ ਭਾਈਚਾਰੇ ਨਾਲ ਸੰਬੰਧਿਤ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਗੈਂਗਵਾਰ 'ਚ ਲੋੜੀਂਦੇ ਗੈਂਗਸਟਰ ਸਣੇ ਚਾਰ ਕਾਬੂ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)¸ਗੋਇੰਦਵਾਲ ਸਾਹਿਬ ਵਿਖੇ ਵਾਪਰੇ ਚਰਚਿਤ ਗੈਂਗਵਾਰ, ਜਿਸ 'ਚ ਚਾਰ ਨੌਜਵਾਨ ਮਾਰੇ ਗਏ ਸਨ 'ਚ ਲੋੜੀਂਦੇ ਗੈਂਗਸਟਰ ਸਣੇ ਚਾਰ ਗੈਂਗਸਟਰਾਂ ਨੂੰ ਅੰਮਿ੍ਤਸਰ ਦਿਹਾਤੀ ਪੁਲਿਸ ਵਲੋਂ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ, ...

ਪੂਰੀ ਖ਼ਬਰ »

ਸਿੱਖ ਕਤਲੇਆਮ ਦੇ ਦੋਸ਼ੀ ਕਮਲ ਨਾਥ ਨੂੰ ਮੁੱਖ ਮੰਤਰੀ ਬਣਾਏ ਜਾਣ ਦਾ ਕੀਤਾ ਜਾਵੇਗਾ ਤਿੱਖਾ ਵਿਰੋਧ-ਸਿਰਸਾ

ਨਵੀਂ ਦਿੱਲੀ, 13 ਦਸੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਵਲੋਂ 1984 ਦੇ ਸਿੱਖ ਕਤਲੇਆਮ 'ਚ ਸ਼ਾਮਿਲ ਰਹੇ ਕਮਲ ਨਾਥ ਨੂੰ ਮੱਧ ਪਦੇਸ਼ ਦਾ ਮੁੱਖ ...

ਪੂਰੀ ਖ਼ਬਰ »

ਕਮਲ ਨਾਥ ਨੂੰ ਮੁੱਖ ਮੰਤਰੀ ਬਣਾਏ ਜਾਣ ਦਾ ਫੂਲਕਾ ਵਲੋਂ ਵਿਰੋਧ

ਨਵੀਂ ਦਿੱਲੀ, 13 ਦਸੰਬਰ (ਪੀ. ਟੀ. ਆਈ.)-ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸੁਪਰੀਮ ਕੋਰਟ ਦੇ ਵਕੀਲ ਐਚ. ਐਸ. ਫੂਲਕਾ ਦਾ ਦਾਅਵਾ ਹੈ ਕਿ 1984 ਦੇ ਸਿੱਖ ਕਤਲੇਆਮ 'ਚ ਕਾਂਗਰਸੀ ਨੇਤਾ ਕਮਲ ਨਾਥ ਦੀ ਸ਼ਮੂਲੀਅਤ ਹੋਣ ਦੇ 'ਮਜ਼ਬੂਤ' ਸਬੂਤ ਹਨ ਤੇ ਉਹ ਵੀ ਕਾਨੰੂਨੀ ਘੇਰੇ 'ਚ ਆ ਸਕਦਾ ਹੈ | ...

ਪੂਰੀ ਖ਼ਬਰ »

ਸਰਕਾਰ ਆਪਣੀਆਂ ਨਾਕਾਮੀਆਂ ਕਰਕੇ ਸੈਸ਼ਨ ਤੋਂ ਭੱਜੀ-ਢੀਂਡਸਾ

ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ)-ਸਾਬਕਾ ਖ਼ਜ਼ਾਨਾ ਮੰਤਰੀ ਅਤੇ ਅਕਾਲੀ ਦਲ ਦੇ ਨੇਤਾ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਸਰਕਾਰ ਸੈਸ਼ਨ ਦਾ ਸਮਾਂ ਘੱਟ ਕਰ ਰਹੀ ਹੈ ਜੋ ਨਿੰਦਾਯੋਗ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਵਿਧਾਨ ਸਭਾ ਸੈਸ਼ਨ ਨੂੰ ਇਕ ਬੈਠਕ ਤੱਕ ਸੀਮਤ ਕਰਨਾ ਲੋਕਤੰਤਰ ਨਾਲ ਕੋਝਾ ਮਜ਼ਾਕ-ਸੁਖਬੀਰ

ਚੰਡੀਗੜ੍ਹ,(ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੀ ਸਿਰਫ਼ ਇਕ ਬੈਠਕ ਰੱਖਣ ਦਾ ਸੁਝਾਅ ਦੇ ਕੇ ਲੋਕਤੰਤਰ ਅਤੇ ਲੋਕਾਂ ਨਾਲ ਕੋਝਾ ਮਜ਼ਾਕ ਕੀਤਾ ...

ਪੂਰੀ ਖ਼ਬਰ »

ਲਾਂਘੇ ਦਾ ਵਿਰੋਧ ਕਰਕੇ ਕੈਪਟਨ ਭਾਜਪਾ ਅਤੇ ਆਰ. ਐਸ. ਐਸ. ਦੀ ਬੋਲੀ ਬੋਲ ਰਹੇ ਹਨ-ਬੀਰ ਦਵਿੰਦਰ ਸਿੰਘ

ਚੰਡੀਗੜ੍ਹ, 13 ਦਸੰਬਰ (ਅਜੀਤ ਬਿਊਰੋ)-ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਦੇ ਖੁੱਲ੍ਹਣ ਦੇ ਦੁਵੱਲੇ ਆਸਾਰ ਬਣੇ ਸਨ ਉਸ ਨੰੂ ਭਾਜਪਾ ਦੀ ਕੇਂਦਰੀ ਸਰਕਾਰ, ਆਰ. ਐਸ. ਐਸ. ਦੇ ਦਬਾਓ ਹੇਠ ਹੁਣ ਹਰ ਹੀਲੇ ਵਿਗਾੜਨਾ ਚਾਹੁੰਦੀ ਹੈ | ਇਸ ਸਾਜ਼ਿਸ਼ ਨੂੰ ਨੇਪਰੇ ਚਾੜ੍ਹਨ ਲਈ ...

ਪੂਰੀ ਖ਼ਬਰ »

ਸਿਪਾਹੀ ਨਾਲ ਧੱਕੇ ਕਾਰਨ ਡੀ.ਜੀ.ਪੀ. ਤਲਬ

ਚੰਡੀਗੜ੍ਹ, 13 ਦਸੰਬਰ (ਸੁਰਜੀਤ ਸਿੰਘ ਸੱਤੀ)-ਇਕ ਸਿਪਾਹੀ ਆਸ਼ੀਸ਼ ਵਲੋਂ ਆਪਣੇ ਹੀ ਪੁਲਿਸ ਮਹਿਕਮੇ ਤੋਂ ਜਾਨ ਮਾਲ ਦੀ ਰਾਖੀ ਨੂੰ ਲੈ ਕੇ ਦਾਖ਼ਲ ਇਕ ਪਟੀਸ਼ਨ 'ਤੇ ਸਿੱਧੇ ਡੀ.ਜੀ.ਪੀ. ਹਰਿਆਣਾ ਨੂੰ ਦਿੱਤੀ ਹਦਾਇਤ ਦੀ ਪਾਲਣਾ ਨਾ ਹੋਣ ਕਾਰਨ ਹਾਈਕੋਰਟ ਦੀ ਹਦਾਇਤ 'ਤੇ ...

ਪੂਰੀ ਖ਼ਬਰ »

ਬੇਅਦਬੀ ਕੇਸ 'ਚ ਸੀ.ਬੀ.ਆਈ. ਜਾਂਚ ਦਾ ਅਫ਼ਸਰ ਤਲਬ

ਚੰਡੀਗੜ੍ਹ, 13 ਦਸੰਬਰ (ਸੁਰਜੀਤ ਸਿੰਘ ਸੱਤੀ)- ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਇਨ੍ਹਾਂ ਘਟਨਾਵਾਂ ਦਾ ਵਿਰੋਧ ਕਰਦੇ ਹੋਇਆਂ ਸਿੱਖ ਸੰਗਤ 'ਤੇ ਬਹਿਬਲ ਕਲਾਂ ਵਿਖੇ ਹੋਏ ਗੋਲੀ ਕਾਂਡ ਵੇਲੇ ਇਸ ਸਮੁੱਚੇ ਘਟਨਾਕ੍ਰਮ ...

ਪੂਰੀ ਖ਼ਬਰ »

ਨਵਾਂ ਡੀ.ਜੀ.ਪੀ. ਪੁਰਾਣੇ ਡੀ.ਜੀ.ਪੀ. ਦੇ ਹੁਕਮ ਰੱਦ ਨਹੀਂ ਕਰ ਸਕਦਾ-ਹਾਈਕੋਰਟ

ਚੰਡੀਗੜ੍ਹ, 13 ਦਸੰਬਰ (ਸੁਰਜੀਤ ਸਿੰਘ ਸੱਤੀ)- ਇਕ ਏ.ਐਸ.ਆਈ. ਨੂੰ ਅਖ਼ਤਿਆਰੀ ਕੋਟੇ 'ਚ ਡੀ.ਜੀ.ਪੀ. ਵਲੋਂ ਦਿੱਤੀ ਤਰੱਕੀ ਦਾ ਹੁਕਮ ਰੱਦ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ਮਨਜ਼ੂਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਜਿਤੇਂਦਰ ਚੌਹਾਨ ਦੀ ...

ਪੂਰੀ ਖ਼ਬਰ »

2020 'ਚ ਰਾਸ਼ਟਰਪਤੀ ਚੋਣਾਂ ਲੜਨ 'ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹਾਂ-ਤੁਲਸੀ ਗਾਬਾਰਡ

ਵਾਸ਼ਿੰਗਟਨ, 13 ਦਸੰਬਰ (ਪੀ.ਟੀ.ਆਈ.)-ਅਮਰੀਕੀ ਕਾਂਗਰਸ 'ਚ ਪਹਿਲੀ ਹਿੰਦੂ ਸੰਸਦ ਮੈਂਬਰ ਤੁਲਸੀ ਗਾਬਾਰਡ ਰਾਸ਼ਟਰਪਤੀ ਚੋਣਾਂ ਲੜਨ ਦੀ ਤਿਆਰੀ ਕਰ ਰਹੀ ਹੈ | ਉਨ੍ਹਾਂ ਖ਼ੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ 2020 'ਚ ਰਾਸ਼ਟਰਪਤੀ ਚੋਣਾਂ ਲੜਨ 'ਤੇ ਗੰਭੀਰਤਾ ਨਾਲ ...

ਪੂਰੀ ਖ਼ਬਰ »

ਕੌਮਾਂਤਰੀ ਪੱਧਰ ਦੇ ਡੇਅਰੀ ਤੇ ਖੇਤੀਬਾੜੀ ਮੇਲੇ ਦੀਆਂ ਤਿਆਰੀਆਂ ਦਾ ਪੀ.ਡੀ.ਐਫ.ਏ. ਟੀਮ ਵਲੋਂ ਜਾਇਜ਼ਾ

ਜਗਰਾਉਂ, 13 ਦਸੰਬਰ (ਜੋਗਿੰਦਰ ਸਿੰਘ)-ਕੌਮਾਂਤਰੀ ਪੱਧਰ ਦੇ ਡੇਅਰੀ ਅਤੇ ਖੇਤੀਬਾੜੀ ਮੇਲੇ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਅੱਜ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ.ਡੀ.ਐਫ.ਏ.) ਦੀ ਟੀਮ ਵਲੋਂ ਦੌਰਾ ਕੀਤਾ ਗਿਆ | ਪੀ.ਡੀ.ਐਫ.ਏ. ਦੇ ਪ੍ਰਧਾਨ ਦਲਜੀਤ ਸਿੰਘ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਬਾਹਰ 'ਆਪ' ਯੂਥ ਆਗੂਆਂ ਵਲੋਂ ਨਸ਼ੇ ਦੀ ਭੇਟ ਚੜ੍ਹੇ ਨੌਜਵਾਨਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਯੂਥ ਵਿੰਗ ਵਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਦੇ ਇਜਲਾਸ ਦੌਰਾਨ ਵਿਧਾਨ ਸਭਾ ਦੇ ਬਾਹਰ ਨਸ਼ੇ ਦੀ ਭੇਟ ਚੜ੍ਹੇ ਨੌਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਯੂਥ ਵਿੰਗ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਸੁੱਖਾ ਕਾਹਲਵਾਂ ਗਰੋਹ ਦੇ 6 ਮੈਂਬਰ ਅਸਲ੍ਹੇ ਸਮੇਤ ਗਿ੍ਫ਼ਤਾਰ

ਜਲੰਧਰ, 13 ਦਸੰਬਰ (ਐੱਮ. ਐੱਸ. ਲੋਹੀਆ) - ਲੁੱਟ ਦੀ ਵਿਉਂਤ ਬਣਾਉਂਦੇ ਸੁੱਖਾ ਕਾਹਲਵਾਂ ਗਰੋਹ ਦੇ 6 ਮੈਂਬਰਾਂ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਿੱਝਰ (24) ਪੁੱਤਰ ਜਸਵੀਰ ਸਿੰਘ ਵਾਸੀ ...

ਪੂਰੀ ਖ਼ਬਰ »

ਕਾਂਗਰਸ ਵਿਧਾਇਕ ਵਲੋਂ ਮੁੱਖ ਮੰਤਰੀ ਨੂੰ ਪੱਤਰ

ਜਲੰਧਰ, 13 ਦਸੰਬਰ (ਮੇਜਰ ਸਿੰਘ)-ਕਾਂਗਰਸ ਵਿਧਾਇਕ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੇ ਫਰਵਰੀ 2017 ਦੀ ਚੋਣਾਂ ਵਿਚ ਬਾਦਲ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੇ ਭਿ੍ਸ਼ਟਾਚਾਰ ਵਿਰੁੱਧ ਵੋਟ ਪਾਏ ਸਨ ਪਰ ਰਾਜ ਅੰਦਰ ਅਜੇ ਵੀ ਅਫ਼ਸਰਸ਼ਾਹੀ ...

ਪੂਰੀ ਖ਼ਬਰ »

ਤਲਬੀਰ ਸਿੰਘ ਗਿੱਲ ਨੂੰ ਕੋਰ ਕਮੇਟੀ ਮੈਂਬਰ ਬਣਾਏ ਜਾਣ 'ਤੇ ਹਲਕਾ ਅੰਮਿ੍ਤਸਰ ਦੱਖਣੀ ਦੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਅੰਮਿ੍ਤਸਰ, 13 ਦਸੰਬਰ (ਜੱਸ)-ਨੌਜਵਾਨ ਅਕਾਲੀ ਆਗੂ ਤੇ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੂੰ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਬਣਾਏ ਜਾਣ 'ਤੇ ਹਲਕਾ ਅੰਮਿ੍ਤਸਰ ਦੱਖਣੀ ਦੇ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ...

ਪੂਰੀ ਖ਼ਬਰ »

ਸਮਾਜ 'ਚ ਰਿਸ਼ਤਿਆਂ ਦੇ ਮਹੱਤਵ ਨੂੰ ਦਰਸਾਏਗੀ ਫ਼ਿਲਮ 'ਭੱਜੋ ਵੀਰੋ ਵੇ'

ਜਲੰਧਰ, 13 ਦਸੰਬਰ (ਹਰਵਿੰਦਰ ਸਿੰਘ ਫੁੱਲ)-ਰਿਦਮ ਬੁਆਏ ਇੰਟਰਟੇਨਮੈਂਟ ਦੀ ਪੇਸ਼ਕਸ਼ ਫ਼ਿਲਮ 'ਭੱਜੋ ਵੀਰੋ ਵੇ' ਦੇ ਪ੍ਰਚਾਰ ਲਈ ਮੁਖ ਕਲਾਕਾਰ ਅੰਬਰਦੀਪ ਸਿੰਘ ਅਤੇ ਸਿੰਮੀ ਚਾਹਲ 'ਅਜੀਤ' ਭਵਨ ਜਲੰਧਰ ਪੁੱਜੇ | 14 ਦਸੰਬਰ ਨੂੰ ਰਿਲੀਜ਼ ਹੋ ਰਹੀ ਇਸ ਫ਼ਿਲਮ ਸਬੰਧੀ ਉਨ੍ਹਾਂ ...

ਪੂਰੀ ਖ਼ਬਰ »

ਮਿਡ-ਡੇਅ-ਮੀਲ ਤਹਿਤ

ਬੱਚਿਆਂ ਨੂੰ ਮਿਲੇਗਾ ਮਾਰਕਫੈੱਡ ਦਾ ਡੱਬਾ ਬੰਦ ਭੋਜਨ

ਲੁਧਿਆਣਾ, 13 ਦਸੰਬਰ (ਪਰਮੇਸ਼ਰ ਸਿੰਘ)-ਪੰਜਾਬ ਦੇ ਸਰਕਾਰੀ ਸਕੂਲਾਂ, ਬਾਲਵਾੜੀ ਕੇਂਦਰਾਂ ਅਤੇ ਆਂਗਣਵਾੜੀ ਕੇਂਦਰਾਂ 'ਚ ਬੱਚਿਆਂ ਨੂੰ ਮਿਡ-ਡੇਅ-ਮੀਲ ਯੋਜਨਾ ਤਹਿਤ ਸਰਕਾਰੀ ਏਜੰਸੀ ਮਾਰਕਫੈੱਡ ਦਾ ਡੱਬਾ ਬੰਦ ਖਾਣਾ ਮੁਹੱਈਆ ਕਰਵਾਇਆ ਜਾਇਆ ਕਰੇਗਾ | ਇਸ ਸਬੰਧੀ ਪਾਇਲਟ ...

ਪੂਰੀ ਖ਼ਬਰ »

ਟਰੰਪ ਦੇ ਸਾਬਕਾ ਵਕੀਲ ਨੂੰ ਤਿੰਨ ਸਾਲ ਕੈਦ

ਨਿਊਯਾਰਕ, 13 ਦਸੰਬਰ (ਪੀ. ਟੀ. ਆਈ.)-ਡੋਨਾਲਡ ਟਰੰਪ ਦੇ ਸਾਬਕਾ ਵਕੀਲ ਅਤੇ ਲੰਬੇ ਸਮੇਂ ਤੋਂ ਚਲਿਆ ਆ ਰਿਹਾ ਵਿਚੋਲਾ ਮਾਈਕਲ ਕੋਹਨ ਨੂੰ ਕਾਂਗਰਸ ਸਾਹਮਣੇ ਝੂਠ ਬੋਲਣ ਅਤੇ ਉਨ੍ਹਾਂ ਔਰਤਾਂ ਦਾ ਪੈਸੇ ਦੇ ਕੇ ਮੂੰਹ ਬੰਦ ਕਰਨ ਜਿਨ੍ਹਾਂ ਦੇ ਅਮਰੀਕੀ ਰਾਸ਼ਟਰਪਤੀ ਨਾਲ ਸਬੰਧ ...

ਪੂਰੀ ਖ਼ਬਰ »

ਇਜਲਾਸ ਨੂੰ ਤਿੰਨ ਦਿਨਾਂ ਤੋਂ ਕੇਵਲ ਡੇਢ ਦਿਨ ਤੱਕ ਸੀਮਤ ਕਰਨਾ ਨਿੰਦਾਯੋਗ-ਅਮਨ ਅਰੋੜਾ

ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ)- ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਅੰਦਰ ਸੱਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਅੱਜ ਸ਼ੁਰੂ ਹੋਏ ਇਜਲਾਸ ਦਾ ਸਮਾਂ ਘਟਾਉਣ ਦਾ 'ਆਪ' ਵਿਰੋਧ ਕਰਦੀ ਹੈ | 'ਆਪ' ਵਿਧਾਇਕ ਅਮਨ ਅਰੋੜਾ, ...

ਪੂਰੀ ਖ਼ਬਰ »

ਸੀਨੀਅਰ ਵਿਸ਼ਾ ਮਾਹਿਰਾਂ ਦੀ ਜਗ੍ਹਾ ਜੂਨੀਅਰਾਂ ਨੂੰ ਡਿਪਟੀ ਡਾਇਰੈਕਟਰ ਲਗਾਉਣ ਦੀਆਂ ਤਿਆਰੀਆਂ ਬਣੀਆਂ ਚਰਚਾ ਦਾ ਵਿਸ਼ਾ

ਐੱਸ. ਏ. ਐੱਸ. ਨਗਰ, 13 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੀਨੀਅਰ ਵਿਸ਼ਾ ਮਾਹਿਰ ਨੂੰ ਅੱਖੋਂ-ਪਰੋਖੇ ਕਰਕੇ ਜੂਨੀਅਰ ਵਿਸ਼ਾ ਮਾਹਿਰ ਨੂੰ ਡਿਪਟੀ ਡਾਇਰੈਕਟਰ ਦੀ ਅਸਾਮੀ 'ਤੇ ਤਾਇਨਾਤ ਕਰਨ ਦੀਆਂ ਤਿਆਰੀਆਂ ਲਗਪਗ ਪੂਰੀਆਂ ਹੋਣ ਜਾ ...

ਪੂਰੀ ਖ਼ਬਰ »

ਜਵਾਨਾਂ ਲਈ ਬਨਾਉਟੀ ਅੰਗਾਂ ਦੀ ਪੂਰੀ ਕੀਮਤ ਨਾ ਦੇਣ 'ਤੇ ਸੰਸਦੀ ਕਮੇਟੀ ਨਾਰਾਜ਼

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਸੰਸਦੀ ਕਮੇਟੀ ਨੇ ਲੋੜਵੰਦ ਜਵਾਨਾਂ ਨੂੰ ਕੇਂਦਰੀ ਸਰਕਾਰੀ ਸਿਹਤ ਸਕੀਮ (ਸੀ.ਜੀ.ਐਚ.ਐਸ.) ਵਲੋਂ ਬਨਾਉਟੀ ਅੰਗਾਂ ਦੀ ਪੂਰੀ ਕੀਮਤ ਨਾ ਦੇਣ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਮਾਮਲੇ 'ਚ ਨਿਯਮਾਂ ਵਿਚ ਤਬਦੀਲੀ ਕਰਨ ਦੀ ...

ਪੂਰੀ ਖ਼ਬਰ »

ਸਿਰੀਸੇਨਾ ਵਲੋਂ ਸੰਸਦ ਭੰਗ ਕਰਨ ਦਾ ਫ਼ੈਸਲਾ ਗੈਰ-ਸੰਵਿਧਾਨਕ-ਸੁਪਰੀਮ ਕੋਰਟ

ਕੋਲੰਬੋ, 13 ਦਸੰਬਰ (ਏਜੰਸੀ)-ਸ੍ਰੀਲੰਕਾ ਦੇ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ ਵਲੋਂ ਦੇਸ਼ ਦੀ ਸੰਸਦ ਭੰਗ ਕਰਨ ਦੇ ਫ਼ੈਸਲੇ ਨੂੰ ਗੈਰ-ਸੰਵਿਧਾਨਕ ਠਹਿਰਾਇਆ ਹੈ | ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ ਨੇ ਰਾਨਿਲ ...

ਪੂਰੀ ਖ਼ਬਰ »

ਸਬਰੀਮਾਲਾ ਵਿਵਾਦ : ਭਾਜਪਾ ਦੇ ਪ੍ਰਦਰਸ਼ਨ ਸਥਾਨ ਨੇੜੇ ਅਯੱਪਾ ਭਗਤ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼

ਤਿਰੁਵਨੰਤਪੁਰਮ, 13 ਦਸੰਬਰ (ਏਜੰਸੀ)-ਕੇਰਲ 'ਚ ਚਲ ਰਹੇ ਸਬਰੀਮਾਲਾ ਮੰਦਰ ਵਿਵਾਦ 'ਤੇ ਅੱਜ ਇਕ ਅਯੱਪਾ ਭਗਤ ਨੇ ਭਾਜਪਾ ਦੇ ਪ੍ਰਦਰਸ਼ਨ ਸਥਾਨ ਦੇ ਨੇੇੜੇ ਆਪਣੇ ਆਪ ਨੂੰ ਅੱਗ ਲਗਾ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਹੈ | ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਅਯੱਪਾ ...

ਪੂਰੀ ਖ਼ਬਰ »

ਆਸਟ੍ਰੇਲੀਆ ਪੜ੍ਹਨ ਦੇ ਇੱਛੁਕ ਵਿਦਿਆਰਥੀਆਂ ਨੂੰ 5 ਤੋਂ 10 ਲੱਖ ਦੀ ਸਕਾਲਰਸ਼ਿਪ-ਜੇ.ਐਮ. ਓਵਰਸੀਜ਼

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ)-ਸਟੱਡੀ ਅਤੇ ਵਿਜ਼ਟਰ ਵੀਜ਼ਾ ਸਬੰਧੀ ਪੰਜਾਬ ਦੀ ਨਾਮਵਰ ਸੰਸਥਾ ਜੇ.ਐਮ. ਓਵਰਸੀਜ਼ ਜੋ ਕਿ ਮੋਗਾ ਜ਼ਿਲ੍ਹਾ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਹੈ, ਦੇ ਪ੍ਰਬੰਧਕਾਂ ਅਤੇ ਕੰਪਨੀ ਦੇ ਮੁੱਖ ਵੀਜ਼ਾ ...

ਪੂਰੀ ਖ਼ਬਰ »

ਹਰੀਸ਼ ਮੀਨਾ ਿਖ਼ਲਾਫ਼ ਭਾਜਪਾ ਨੇ ਦਰਜ ਕਰਵਾਈ ਸ਼ਿਕਾਇਤ

ਨਵੀਂ ਦਿੱਲੀ, 13 ਦਸੰਬਰ (ਪੀ. ਟੀ. ਆਈ.)-ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਨੇ ਅੱਜ ਭਾਜਪਾ ਦੇ ਸੰਸਦ ਮੈਂਬਰ ਹਰੀਸ਼ ਮੀਨਾ ਿਖ਼ਲਾਫ਼ ਦਰਜ ਉਨ੍ਹਾਂ ਨੂੰ ਲੋਕ ਸਭਾ ਤੋਂ ਅਯੋਗ ਕਰਾਰ ਦੇਣ ਦੀ ਮੰਗ ਵਾਲੀ ਸ਼ਿਕਾਇਤ ਨੂੰ ਢੁਕਵੀਂ ਕਾਰਵਾਈ ਲਈ ਹੇਠਲੇ ਸਦਨ ਦੇ ਸਕੱਤਰੇਤ ਕੋਲ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ 12 ਦਿਨਾਂ 'ਚ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 13 ਦਸੰਬਰ (ਸਟਾਫ਼ ਰਿਪੋਰਟਰ)-ਕੈਨੇਡੀਅਨ ਅਕੈਡਮੀ ਨੇ ਵਿਦਿਆਰਥੀ ਗੋਬਿੰਦ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬਰਨਾਲਾ ਦਾ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੇ ਦੱਸਿਆ ਕਿ ਉਸ ਨੇ ਬਾਰ੍ਹਵੀਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX