ਤਾਜਾ ਖ਼ਬਰਾਂ


ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  3 minutes ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  48 minutes ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  56 minutes ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  21 minutes ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  22 minutes ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  57 minutes ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਮੋਗਾ

ਲੜਕੀਆਂ ਕਿਸੇ ਵੀ ਖੇਤਰ 'ਚ ਲੜਕਿਆਂ ਨਾਲੋਂ ਘੱਟ ਨਹੀਂ-ਡੀ. ਸੀ.

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੜਕੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਨਾਲੋਂ ਘੱਟ ਨਹੀਂ ਹਨ ਅਤੇ ਸਾਨੂੰ ਲੜਕੀਆਂ ਦਾ ਵੀ ਲੜਕਿਆਂ ਦੇ ਬਰਾਬਰ ਸਤਿਕਾਰ ਕਰਨਾ ਚਾਹੀਦਾ ਹੈ | ਇਹ ਪ੍ਰੇਰਨਾ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਅੱਜ 'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਅਧੀਨ ਮਹਿਲਾ ਤੇ ਬਾਲ ਵਿਕਾਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਿਆਰ ਕੀਤੇ ਐਕਸ਼ਨ ਪਲਾਨ ਅਨੁਸਾਰ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਦਿੱਤੀ | ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਬਤਰਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਹਿੱਸਾ ਲਿਆ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਲੜਕੇ/ਲੜਕੀਆਂ ਵਿਚ ਅਸਮਾਨਤਾ ਨੂੰ ਦੂਰ ਕਰਨ ਅਤੇ ਲੜਕੀਆਂ ਦੇ ਲਿੰਗ ਅਨੁਪਾਤ ਦਰ ਨੂੰ ਵਧਾਉਣ ਲਈ ਸਮੂਹ ਅਧਿਕਾਰੀ ਆਪਣੇ-ਆਪਣੇ ਵਿਭਾਗਾਂ ਰਾਹੀਂ ਢੁਕਵਾਂ ਰੋਲ ਅਦਾ ਕਰਨ | ਉਨ੍ਹਾਂ ਅਧਿਕਾਰੀਆਂ ਨੂੰ ਪ੍ਰੇਰਨਾ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਉਨ੍ਹਾਂ ਕਾਲਜਾਂ ਵਿਚ ਜਾ ਕੇ ਲੜਕੀਆਂ ਨੂੰ ਉਤਸ਼ਾਹਿਤ ਕੀਤਾ ਜਾਵੇ, ਜਿਨ੍ਹਾਂ ਕਾਲਜਾਂ ਦੀਆਂ ਲੜਕੀਆਂ ਨੇ ਵੱਖ-ਵੱਖ ਖੇਤਰਾਂ ਵਿਚ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੋਵੇ | ਡਿਪਟੀ ਕਮਿਸ਼ਨਰ ਨੇ ਆਸ ਪ੍ਰਗਟ ਕੀਤੀ ਕਿ 'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਦੀਆਂ ਇਨ੍ਹਾਂ ਗਤੀਵਿਧੀਆਂ ਨਾਲ ਲੋਕਾਂ ਵਿਚ ਜਾਗਿ੍ਤੀ ਆਵੇਗੀ ਅਤੇ ਜ਼ਿਲ੍ਹੇ ਅੰਦਰ ਲੜਕੀਆਂ ਦੇ ਲਿੰਗ ਅਨੁਪਾਤ ਦੀ ਦਰ ਵਿਚ ਵਾਧਾ ਹੋਵੇਗਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਬਤਰਾ ਨੇ ਜ਼ਿਲ੍ਹੇ ਅੰਦਰ ਪੀ. ਸੀ. ਪੀ. ਐਨ. ਡੀ. ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਬਾਰੇ ਕਿਹਾ | ਮੀਟਿੰਗ ਦੌਰਾਨ ਗੁਰਬਚਨ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੋਗਾ ਨੇ ਡਿਪਟੀ ਕਮਿਸ਼ਨਰ ਮੋਗਾ ਦੀ ਪ੍ਰਵਾਨਗੀ ਉਪਰੰਤ ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਤਹਿਤ 'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਅਧੀਨ ਵੱਖ-ਵੱਖ ਚਾਰ ਮੱਦਾਂ ਲਈ ਪ੍ਰਾਪਤ ਕੁੱਲ 25 ਲੱਖ ਰੁਪਏ ਸਾਲ 2018-19 ਦੌਰਾਨ ਵੱਖ-ਵੱਖ ਗਤੀਵਿਧੀਆਂ ਰਾਹੀਂ ਖ਼ਰਚ ਕੀਤੇ ਜਾਣਗੇ | ਉਨ੍ਹਾਂ ਜ਼ਿਲ੍ਹੇ ਅੰਦਰ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰ ਚੁੱਕੀਆਂ ਲੜਕੀਆਂ ਲਈ ਵਿਸ਼ੇਸ਼ ਗੈਲਰੀ ਪ੍ਰਬੰਧਕੀ ਕੰਪਲੈਕਸ ਸਥਾਪਿਤ ਕਰਨ ਦੀ ਵੀ ਮੰਗ ਕੀਤੀ |

'ਸਵਸਥ ਭਾਰਤ ਤੰਦਰੁਸਤ ਪੰਜਾਬ' ਯਾਤਰਾ ਨੇ ਸਿਹਤ ਪ੍ਰਤੀ ਕੀਤਾ ਜਾਗਰੂਕ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- 'ਸਵਸਥ ਭਾਰਤ ਤੰਦਰੁਸਤ ਪੰਜਾਬ ਯਾਤਰਾ' ਜੋ ਲੇਹ ਤੋਂ ਚੱਲ ਕੇ ਭਾਰਤ ਦੇ ਵੱਖ-ਵੱਖ ਕੋਨਿਆਂ ਵਿਚ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਬਾਰੇ ਜਾਗਰੂਕ ਕਰਦੇ ਹੋਏ ਮੋਗਾ ਪੁੱਜੀ ਸੀ, ਵਲੋਂ ਦੂਸਰੇ ਦਿਨ ਮੋਗਾ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਮੋਗਾ ਦੇ ਦੋ ਜੱਜ ਤਰੱਕੀ ਉਪਰੰਤ ਸੈਸ਼ਨ ਜੱਜ ਬਣੇ

ਮੋਗਾ, 13 ਦਸੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਬਾਰ ਐਸੋਸੀਏਸ਼ਨ ਮੋਗਾ ਦੇ ਸੈਮੀਨਾਰ ਹਾਲ ਵਿਚ ਸਮੁੱਚੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਾਜਪਾਲ ਸ਼ਰਮਾ ਤੇ ਸਮੂਹ ਵਕੀਲ ਭਾਈਚਾਰੇ ਵਲੋਂ ਰੱਖੇ ਗਏ ਸਮਾਗਮ ਦੌਰਾਨ ਜ਼ਿਲ੍ਹਾ ਵਧੀਕ ਸੈਸ਼ਨ ਜੱਜ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਅੰਗਹੀਣ ਦਿਵਸ ਮਨਾਇਆ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੰਗਹੀਣ ਵਿਅਕਤੀ ਸਮਾਜ ਦਾ ਅਹਿਮ ਅੰਗ ਹਨ ਅਤੇ ਇਨ੍ਹਾਂ ਵਿਅਕਤੀਆਂ ਦੀ ਹਰ ਸੰਭਵ ਮਦਦ ਕਰਨਾ ਹਰ ਨਾਗਰਿਕ ਦਾ ਮੁੱਢਲਾ ਫ਼ਰਜ਼ ਹੈ | ਇਹ ਪ੍ਰਗਟਾਵਾ ਕਮਿਸ਼ਨਰ ਨਗਰ ਨਿਗਮ ਮੋਗਾ ਮੈਡਮ ਅਨੀਤਾ ਦਰਸ਼ੀ ਨੇ ਅੱਜ ਨਗਰ ...

ਪੂਰੀ ਖ਼ਬਰ »

ਐੱਸ. ਬੀ. ਆਰ. ਐੱਸ. ਗੁਰੂਕੁਲ ਮਹਿਣਾ 'ਚ ਕਿ੍ਕਟ ਅਕੈਡਮੀ ਦਾ ਉਦਘਾਟਨ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਇਲਾਕੇ ਦੀ ਉੱਚ ਪੱਧਰੀ ਵਿੱਦਿਅਕ ਸੰਸਥਾ ਐੱਸ. ਬੀ. ਆਰ. ਐੱਸ. ਗੁਰੂਕੁਲ ਮਹਿਣਾ ਜੋ ਚੇਅਰਮੈਨ ਦਲਜੀਤ ਸਿੰਘ ਥਿੰਦ ਕੈਨੇਡੀਅਨ ਵਾਈਸ ਚੇਅਰਮੈਨ ਸ਼ੰਮੀ ਗਰਗ, ਡਾਕਟਰ ਐੱਸ.ਕੇ. ਮਿਸ਼ਰਾ ਅਤੇ ਪਿ੍ੰਸੀਪਲ ਧਵਨ ਕੁਮਾਰ ਦੀ ...

ਪੂਰੀ ਖ਼ਬਰ »

ਨਹੀਂ ਬਣੀ ਸਰਪੰਚੀ ਦੇ ਉਮੀਦਵਾਰ ਲਈ ਸਹਿਮਤੀ
ਵਿਧਾਇਕ ਦੀ ਹਾਜ਼ਰੀ 'ਚ ਵਰਕਰ ਆਪਸ 'ਚ ਉਲਝੇ

ਕਿਸ਼ਨਪੁਰਾ ਕਲਾਂ, 13 ਦਸੰਬਰ (ਪਰਮਿੰਦਰ ਸਿੰਘ ਗਿੱਲ)-ਜਿਵੇਂ-ਜਿਵੇਂ ਪੰਚਾਇਤੀ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ, ਪੰਚੀ ਤੇ ਸਰਪੰਚੀ ਦੀ ਚੋਣ ਲੜਨ ਲਈ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਵੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਪਿੰਡ ਭਿੰਡਰ ਖ਼ੁਰਦ 'ਚ ਵੀ ...

ਪੂਰੀ ਖ਼ਬਰ »

ਵਿਧਾਇਕ ਦੀ ਹਾਜ਼ਰੀ 'ਚ ਵਰਕਰ ਆਪਸ 'ਚ ਉਲਝੇ

ਕਿਸ਼ਨਪੁਰਾ ਕਲਾਂ, 13 ਦਸੰਬਰ (ਪਰਮਿੰਦਰ ਸਿੰਘ ਗਿੱਲ)-ਜਿਵੇਂ-ਜਿਵੇਂ ਪੰਚਾਇਤੀ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ, ਪੰਚੀ ਤੇ ਸਰਪੰਚੀ ਦੀ ਚੋਣ ਲੜਨ ਲਈ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਵੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਪਿੰਡ ਭਿੰਡਰ ਖ਼ੁਰਦ 'ਚ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਅੰਗਹੀਣ ਦਿਵਸ ਮਨਾਇਆ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੰਗਹੀਣ ਵਿਅਕਤੀ ਸਮਾਜ ਦਾ ਅਹਿਮ ਅੰਗ ਹਨ ਅਤੇ ਇਨ੍ਹਾਂ ਵਿਅਕਤੀਆਂ ਦੀ ਹਰ ਸੰਭਵ ਮਦਦ ਕਰਨਾ ਹਰ ਨਾਗਰਿਕ ਦਾ ਮੁੱਢਲਾ ਫ਼ਰਜ਼ ਹੈ | ਇਹ ਪ੍ਰਗਟਾਵਾ ਕਮਿਸ਼ਨਰ ਨਗਰ ਨਿਗਮ ਮੋਗਾ ਮੈਡਮ ਅਨੀਤਾ ਦਰਸ਼ੀ ਨੇ ਅੱਜ ਨਗਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, 6 ਜ਼ਖ਼ਮੀ

ਮੋਗਾ/ਨਿਹਾਲ ਸਿੰਘ ਵਾਲਾ, 13 ਦਸੰਬਰ (ਗੁਰਤੇਜ ਸਿੰਘ/ਪਲਵਿੰਦਰ ਸਿੰਘ ਟਿਵਾਣਾ)-ਪਿੰਡ ਹਿੰਮਤਪੁਰਾ ਵਿਖੇ ਇਕ ਛੋਟਾ ਹਾਥੀ ਪਲਟ ਜਾਣ 'ਤੇ ਇਕ ਵਿਅਕਤੀ ਦੀ ਮੌਤ ਅਤੇ 6 ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ | ਜ਼ਖਮੀਆਂ ਵਿਚੋਂ ਇਕ ਔਰਤ ਦੀ ਹਾਲਤ ਗੰਭੀਰ ਬਣੀ ਹੋਈ ਹੈ | ਪ੍ਰਾਪਤ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਨੇ ਜਾਗਰੂਕਤਾ ਰੈਲੀ ਨੂੰ ਕੀਤਾ ਰਵਾਨਾ 'ਸਵਸਥ ਭਾਰਤ ਤੰਦਰੁਸਤ ਪੰਜਾਬ' ਯਾਤਰਾ ਨੇ ਸਿਹਤ ਪ੍ਰਤੀ ਕੀਤਾ ਜਾਗਰੂਕ

ਵਧੀਕ ਡਿਪਟੀ ਕਮਿਸ਼ਨਰ ਅਜੇ ਸੂਦ ਸਵਸਥ ਭਾਰਤ ਤੰਦਰੁਸਤ ਪੰਜਾਬ ਯਾਤਰਾ ਦੌਰਾਨ ਜਾਗਰੂਕਤਾ ਰੈਲੀ ਨੂੰ ਰਵਾਨਾ ਕਰਦੇ ਹੋਏ | ਤਸਵੀਰ: ਹਰਜੀਤ ਸਿੰਘ/ਜਸਪਾਲ ਸਿੰਘ ਬੱਬੀ ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- 'ਸਵਸਥ ਭਾਰਤ ਤੰਦਰੁਸਤ ਪੰਜਾਬ ਯਾਤਰਾ' ...

ਪੂਰੀ ਖ਼ਬਰ »

ਸਪ੍ਰੇਅ ਪੰਪ ਚੋਰੀ ਹੋਣ 'ਤੇ ਮੁਕੱਦਮਾ ਦਰਜ

ਮੋਗਾ, 13 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਗੁਰਮੀਤ ਸਿੰਘ (37) ਪੁੱਤਰ ਹਰਨੇਕ ਸਿੰਘ ਵਾਸੀ ਲੋਪੋ ਨੇ ਥਾਣਾ ਬੱਧਨੀ ਕਲਾਂ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 5 ਤੇ 6 ਦਸੰਬਰ ਦੀ ਦਰਮਿਆਨੀ ਰਾਤ ਨੂੰ ਉਸ ਦੇ ਖੇਤ ਮੋਟਰ ਵਾਲੀ ਕੋਠੀ ਵਿਚੋਂ 2 ਇੰਜਣ ਵਾਲੇ ਸਪ੍ਰੇਅ ਪੰਪ ਅਤੇ 1 ਬਿਨਾਂ ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਨੇ ਬਿੰਦਰ ਸਿੰਘ ਨੂੰ ਘਲੋਟੀ ਦੇ ਸਰਪੰਚੀ ਦੇ ਉਮੀਦਵਾਰ ਵਜੋਂ ਦਿੱਤਾ ਥਾਪੜਾ

ਕੋਟ ਈਸੇ ਖਾਂ, 13 ਦਸੰਬਰ (ਨਿਰਮਲ ਸਿੰਘ ਕਾਲੜਾ)- ਪੰਚਾਇਤੀ ਚੋਣਾਂ ਸਬੰਧੀ ਪਿੰਡ ਘਲੋਟੀ ਦੇ ਗੁਰਦੁਆਰਾ ਭਾਈ ਮਾਨਸਾ ਸਿੰਘ ਵਿਖੇ ਸਮੂਹ ਨਗਰ ਨਿਵਾਸੀਆਂ ਦਾ ਭਾਰੀ ਇਕੱਠ ਦਵਿੰਦਰ ਸਿੰਘ (ਬਿੰਦਰ ਸਿੰਘ) ਦੇ ਹੱਕ ਵਿਚ ਹੋਇਆ, ਜਿਸ ਵਿਚ ਹਲਕਾ ਵਿਧਾਇਕ ਸੁਖਜੀਤ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬੱਧਨੀ ਕਲਾਂ, 13 ਦਸੰਬਰ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਪ੍ਰਧਾਨਗੀ ਹੇਠ ਕਸਬਾ ਬੱਧਨੀ ਕਲਾਂ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ 'ਚ ਸੂਬਾ ਆਗੂ ...

ਪੂਰੀ ਖ਼ਬਰ »

ਪਿੰਡ ਹਰਗੋਬਿੰਦਸਰ (ਨਿਗਾਹਾ) 'ਚ ਸਰਪੰਚ ਤੇ ਪੰਚਾਂ ਦੀ ਸਰਬਸੰਮਤੀ ਨਾਲ ਚੋਣ

ਬਾਘਾ ਪੁਰਾਣਾ, 13 ਦਸੰਬਰ (ਬਲਰਾਜ ਸਿੰਗਲਾ)- ਪਿੰਡ ਹਰਗੋਬਿੰਦਸਰ ਕੋਠੇ ਨਿਗਾਹਾ (ਲੰਗੇਆਣਾ ਨਵਾਂ) ਵਾਸੀਆਂ ਦੀ ਇਕੱਤਰਤਾ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਅਤੇ ਪਤਵੰਤਿਆਂ ਦੇ ਸਹਿਯੋਗ ਸਦਕਾ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਚੁਣੀ ਗਈ ਹੈ, ਜਿਸ 'ਚ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰ ਭਲਾਈ ਮੋਰਚਾ ਇੰਟਕ ਰੱਤੀਆਂ ਦੇ ਵਰਕਰਾਂ ਨੂੰ ਪਹਿਚਾਣ-ਪੱਤਰ ਜਾਰੀ

ਮੋਗਾ 13 ਦਸੰਬਰ (ਜਸਪਾਲ ਸਿੰਘ ਬੱਬੀ)-ਪਿੰਡ ਰੱਤੀਆਂ ਵਿਖੇ ਮਨਰੇਗਾ ਮਜ਼ਦੂਰ ਭਲਾਈ ਮੋਰਚਾ (ਇੰਟਕ) ਦੇ ਵਰਕਰਾਂ ਨੂੰ ਇੰਟਕ ਦੇ ਪਹਿਚਾਣ ਕਾਰਡ ਜਾਰੀ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਕੀਤੇ | ਇਸ ਮੌਕੇ ਵਿਜੇ ਧੀਰ ਨੇ ਮਨਰੇਗਾ ਮਜ਼ਦੂਰਾਂ ਨੂੰ ਸਾਲ 'ਚ ...

ਪੂਰੀ ਖ਼ਬਰ »

ਬਾਘਾ ਪੁਰਾਣਾ ਵਿਖੇ ਨਿਹਾਲ ਸਿੰਘ ਵਾਲਾ ਮਾਰਗ 'ਤੇ ਆਵਾਜਾਈ ਇਕਤਰਫ਼ਾ ਕੀਤੀ

ਬਾਘਾ ਪੁਰਾਣਾ, 13 ਦਸੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ 'ਚ ਆਵਾਜਾਈ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਡੀ. ਐੱਸ. ਪੀ. ਰਣਜੋਧ ਸਿੰਘ ਨੇ ਟ੍ਰੈਫ਼ਿਕ ਪੁਲਿਸ ਅਤੇ ਪੁਲਿਸ ਪ੍ਰਸ਼ਾਸਨ ਦੀ ਟੀਮ ਨੂੰ ਆਪਣੇ ਨਾਲ ਲਿਜਾ ਕੇ ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ 'ਤੇ ...

ਪੂਰੀ ਖ਼ਬਰ »

ਕੈਨ ਏਸ਼ੀਆ ਇਮੀਗਰੇਸ਼ਨ ਸੰਸਥਾ ਵਲੋਂ ਸੈਮੀਨਾਰ ਅੱਜ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ)-ਕੈਨ ਏਸ਼ੀਆ ਵਲੋਂ ਮੋਗਾ-ਫ਼ਿਰੋਜ਼ਪੁਰ ਰੋਡ 'ਤੇ ਸਥਿਤ ਕੈਨ ਏਸ਼ੀਆ ਦੇ ਦਫ਼ਤਰ ਵਿਖੇ ਕੈਨੇਡੀਅਨ ਇਮੀਗਰੇਸ਼ਨ, ਸਟੱਡੀ ਦੇ ਪੀ.ਆਰ. ਦੇ ਕੇਸ ਲਗਾਉਣ ਸਬੰਧੀ ਜਾਣਕਾਰੀ ਦੇਣ ਲਈ 14 ਦਸੰਬਰ ਨੂੰ ਮੋਗਾ ਵਿਖੇ ਸੈਮੀਨਾਰ ਕਰਵਾਇਆ ਜਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਨੇ ਲਏ 6.5 ਬੈਂਡ

ਬਾਘਾ ਪੁਰਾਣਾ, 13 ਦਸੰਬਰ (ਬਲਰਾਜ ਸਿੰਗਲਾ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਦੀ ਬਰਾਂਚ ਬਾਘਾ ਪੁਰਾਣਾ ਸੈਂਟਰ ਸੈਸ਼ਨ ਦੇ ਵਿਦਿਆਰਥੀਆਂ ਦਾ ਆਈਲਟਸ ਨਤੀਜਾ ਹਰ ਵਾਰ ਦੀ ਤਰ੍ਹਾਂ ਫਿਰ ਸ਼ਾਨਦਾਰ ਰਿਹਾ | ਇਸੇ ਲੜੀ ਤਹਿਤ ਸੰਸਥਾ ਦੀ ਵਿਦਿਆਰਥਣ ਜਸਪ੍ਰੀਤ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਲਏ 6 ਬੈਂਡ

ਬਾਘਾ ਪੁਰਾਣਾ, 13 ਦਸੰਬਰ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਤੇ ਇਮੀਗਰੇਸ਼ਨ ਸੰਸਥਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਸਰਬਜੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਵਾਸੀ ਮਾਣੰੂਕੇ ਗਿੱਲ ਨੇ ਬਹੁਤ ਹੀ ਘੱਟ ...

ਪੂਰੀ ਖ਼ਬਰ »

ਐਨ.ਆਰ.ਆਈ. ਨੇ ਵਿਦਿਆਰਥੀਆਂ ਦਾ ਟੂਰ ਲਵਾਇਆ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ) -ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ ਦੀ ਦਿੱਖ ਨੂੰ ਸੰਵਾਰਨ ਵਿਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਐਨ. ਆਰ. ਆਈ. ਬਿੱਕਰ ਸਿੰਘ ਤੂਰ ਅਤੇ ਬਲਦੇਵ ਸਿੰਘ ਸਮਰਾ ਅਮਰੀਕਾ ਨੇ ਹੁਣ ਆਪਣੇ ਵਲੋਂ 10 ਹਜ਼ਾਰ ਦੀ ਆਰਥਿਕ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਸੰਸਥਾ ਜਨਵਰੀ ਸੈਸ਼ਨ ਦੇ ਲਵਾ ਰਹੀ ਹੈ ਲਗਾਤਾਰ ਵੀਜ਼ੇ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਪੰਜਾਬ ਦੀ ਨਾਮਵਰ ਸੰਸਥਾ ਜੋ ਕਿ ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੂਡੈਂਟ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਸੇਵਾਵਾਂ ਉੱਚ ਪੱਧਰ 'ਤੇ ਪ੍ਰਦਾਨ ਕਰ ਰਹੀ ਹੈ | ਮੈਕਰੋ ਗਲੋਬਲ ਮੋਗਾ ਨੇ ਕੈਨੇਡਾ ਦਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚੰਦ ਪੁਰਾਣਾ ਵਲੋਂ ਦਾਨੀ ਦਾ ਸਨਮਾਨ

ਮੋਗਾ, 13 ਦਸੰਬਰ (ਜਸਪਾਲ ਸਿੰਘ ਬੱਬੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦ ਪੁਰਾਣਾ ਵਿਖੇ ਪਿ੍ੰਸੀਪਲ ਅਵਤਾਰ ਸਿੰਘ ਕਰੀਰ ਅਤੇ ਸਮੂਹ ਸਟਾਫ਼ ਵਲੋਂ ਬਲਦੇਵ ਸਿੰਘ ਕਮਲ ਚੇਅਰਮੈਨ ਯੂ.ਕੇ. ਵੈੱਲਫੇਅਰ ਕਮੇਟੀ ਅਤੇ ਬਲਦੇਵ ਸਿੰਘ, ਨਿਰਮਲ ਸਿੰਘ ਡੇਅਰੀ ਵਾਲੇ, ਸੰਦੀਪ ...

ਪੂਰੀ ਖ਼ਬਰ »

ਸਮੁੱਚੀ ਲੀਡਰਸ਼ਿਪ ਨੂੰ ਪੁੱਜਣ ਦੀ ਅਪੀਲ ਸ਼ੋ੍ਰਮਣੀ ਅਕਾਲੀ ਦਲ ਦੀ 98ਵੀਂ ਵਰੇ੍ਹਗੰਢ 'ਤੇ ਪਾਠਾਂ ਦੇ ਭੋਗ ਅੱਜ-ਜਥੇ: ਤੋਤਾ ਸਿੰਘ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦਾ ਇਤਿਹਾਸ ਤੇ ਪਿਛੋਕੜ ਕੁਰਬਾਨੀਆਂ ਭਰਿਆ ਰਿਹਾ ਹੈ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਮੁਤਾਬਿਕ ਸਮੁੱਚੇ ਪੰਜਾਬ ਵਿਚ ਹਰ ਵਿਧਾਨ ਸਭਾ ਹਲਕੇ ਵਿਚ ਸ਼ੋ੍ਰਮਣੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ 98ਵੀਂ ਵਰੇ੍ਹਗੰਢ 'ਤੇ ਪਾਠਾਂ ਦੇ ਭੋਗ ਅੱਜ-ਜਥੇ: ਤੋਤਾ ਸਿੰਘ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦਾ ਇਤਿਹਾਸ ਤੇ ਪਿਛੋਕੜ ਕੁਰਬਾਨੀਆਂ ਭਰਿਆ ਰਿਹਾ ਹੈ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਮੁਤਾਬਿਕ ਸਮੁੱਚੇ ਪੰਜਾਬ ਵਿਚ ਹਰ ਵਿਧਾਨ ਸਭਾ ਹਲਕੇ ਵਿਚ ਸ਼ੋ੍ਰਮਣੀ ...

ਪੂਰੀ ਖ਼ਬਰ »

ਅਮੀਰ ਪੰਜਾਬੀ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਲਈ ਨੌਜਵਾਨ ਅੱਗੇ ਆਉਣ-ਡੀ.ਸੀ.

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਦਾ ਸੱਭਿਆਚਾਰਕ ਵਿਰਸਾ ਬਹੁਤ ਅਮੀਰ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਅਨਮੋਲ ਵਿਰਾਸਤ ਨੂੰ ਸੰਭਾਲਣ ਲਈ ਅੱਗੇ ਆਉਣਾ ਚਾਹੀਦਾ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਮਾੳਾੂਟ ਲਿਟਰਾ ਜੀ ...

ਪੂਰੀ ਖ਼ਬਰ »

ਕੇਂਦਰ 'ਚ ਕਾਂਗਰਸ ਸਰਕਾਰ ਬਣਨੀ ਤੈਅ-ਸੇਖੋਂ

ਮੋਗਾ, 13 ਦਸੰਬਰ (ਅਮਰਜੀਤ ਸਿੰਘ ਸੰਧੂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਬੰਤ ਸਿੰਘ ਸੇਖੋਂ ਸਾਬਕਾ ਐਕਸੀਅਨ ਨੇ ਕਾਂਗਰਸ ਦੀ ਤਿੰਨ ਰਾਜਾਂ ਵਿਚ ਸ਼ਾਨਦਾਰ ਜਿੱਤ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੋ ਗਿਆ ਹੈ ...

ਪੂਰੀ ਖ਼ਬਰ »

ਐੱਸ.ਡੀ.ਐਮ. ਨੇ ਰਿਟਰਨਿੰਗ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਦਿੱਤੀ ਸਿਖਲਾਈ

ਬਾਘਾ ਪੁਰਾਣਾ, 13 ਦਸੰਬਰ (ਬਲਰਾਜ ਸਿੰਗਲਾ)-ਪੰਚਾਇਤੀ ਚੋਣਾਂ ਨੂੰ ਲੈ ਕੇ ਉੱਪ ਮੰਡਲ ਮਜਿਸਟ੍ਰੇਟ ਸਵਰਨਜੀਤ ਕੌਰ ਵਲੋਂ ਹਲਕਾ ਬਾਘਾ ਪੁਰਾਣਾ ਦੇ ਵੱਖ-ਵੱਖ ਪਿੰਡਾਂ ਲਈ ਨਿਯੁਕਤ ਕੀਤੇ ਰਿਟਰਨਿੰਗ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਕਪੂਰੇ ਵਿਖੇ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ

ਮੋਗਾ, 13 ਦਸੰਬਰ (ਅਮਰਜੀਤ ਸਿੰਘ ਸੰਧੂ)-ਪਿੰਡ ਕਪੂਰੇ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਦੀ ਕਮੇਟੀ ਅਤੇ ਪਿੰਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਦਿਹਾੜੇ ਨੂੰ ਮੁੱਖ ...

ਪੂਰੀ ਖ਼ਬਰ »

ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਦੀ ਮੀਟਿੰਗ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ) -ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਮੋਗਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਬਣ ਸਿੰਘ ਮਾਣੂੰਕੇ ਅਤੇ ਸੂਬਾ ਕਮੇਟੀ ਮੈਂਬਰ ਗੁਰਚਰਨ ਸਿੰਘ ਫੂਲੇਵਾਲਾ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ¢ ਜਥੇਬੰਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਪੜ੍ਹ ਕੇ ਬਣੇ ਅਫ਼ਸਰਾਂ ਨੇ ਉਸੇ ਸਕੂਲ ਦੇ ਬੱਚਿਆਂ ਨੂੰ ਕੀਤਾ ਸੰਬੋਧਨ

ਸਮਾਲਸਰ, 13 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)-ਸਰਕਾਰੀ ਹਾਈ ਸਕੂਲ ਸਾਹੋਕੇ ਤੋਂ ਮੁੱਢਲੀ ਪੜ੍ਹਾਈ ਕਰਨ ਉਪਰੰਤ ਅਕਾਦਮਿਕ ਖੇਤਰਾਂ ਦੇ ਉੱਚ ਅਹੁਦਿਆਂ 'ਤੇ ਬਿਰਾਜਮਾਨ ਸ਼ਖ਼ਸੀਅਤਾਂ ਨੇ ਸਕੂਲ ਦੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਅਸੀਂ ਇਸੇ ਸਕੂਲ 'ਚ ਤੁਹਾਡੀ ...

ਪੂਰੀ ਖ਼ਬਰ »

ਤਲਵੰਡੀ ਮੱਲ੍ਹੀਆਂ ਵਿਖੇ ਨਾਨਕਾ ਪਰਿਵਾਰ ਆਇਆ ਗੱਡੇ 'ਤੇ

ਕਿਸ਼ਨਪੁਰਾ ਕਲਾਂ, 13 ਦਸੰਬਰ (ਅਮੋਲਕ ਸਿੰਘ ਕਲਸੀ)-ਲਾਗਲੇ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਵਿਆਹ ਸਮਾਗਮ ਦੌਰਾਨ ਉਸ ਸਮੇਂ ਪੁਰਾਤਨ ਰੀਤੀ ਰਿਵਾਜ਼ਾਂ ਦੀ ਦਿੱਖ ਸਾਹਮਣੇ ਆਈ, ਜਦ ਹੁਣ ਦੇ ਮਹਿੰਗੀਆਂ ਗੱਡੀਆਂ ਸਜਦੀਆਂ ਬਰਾਤਾਂ ਦੇ ਰਿਵਾਜ਼ ਨੂੰ ਤੋੜਦਿਆਂ ਲੜਕੀ ਦੇ ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹੇ ਦੇ ਪਟਵਾਰੀਆਂ ਦੇ ਸੰਘਰਸ਼ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਹਮਾਇਤ

ਬਾਘਾ ਪੁਰਾਣਾ, 13 ਦਸੰਬਰ (ਬਲਰਾਜ ਸਿੰਗਲਾ)-ਮੋਗਾ ਜ਼ਿਲ੍ਹੇ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਵਲੋਂ ਪੰਜਾਬ ਬਾਡੀ ਦੇ ਆਦੇਸ਼ਾਂ ਮੁਤਾਬਿਕ ਸਮੂਹਿਕ ਛੁੱਟੀ 'ਤੇ ਜਾ ਕੇ 13 ਤੇ 14 ਦਸੰਬਰ ਦੀ ਹੜਤਾਲ ਅਰੰਭੀ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮੋਗਾ ਤੋਂ ਮਖੂ ਤੱਕ ਹੋਵੇਗਾ ਕੌਮੀ ਮਾਰਗ ਦਾ ਨਿਰਮਾਣ-ਜਥੇ: ਤੋਤਾ ਸਿੰਘ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਹੁਣ ਮੋਗਾ-ਕੋਟ ਈਸੇ ਖਾਂ ਵੱਲ ਦੀ ਸ੍ਰੀ ਹਰਿਮੰਦਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਰਾਹ ਬੇਹੱਦ ਸੁਖਾਲਾ ਹੋ ਜਾਵੇਗਾ ਕਿਉਂਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਮੋਗਾ ਤੋਂ ਕੋਟ ਈਸੇ ਖਾਂ ਹੋ ਕੇ ਮਖੂ ਤੱਕ ...

ਪੂਰੀ ਖ਼ਬਰ »

ਕੌਮੀ ਮੁਕਾਬਲਿਆਂ ਲਈ ਚੁਣੀ ਸ੍ਰੀ ਹੇਮਕੁੰਟ ਸਕੂਲ ਟੀਮ ਵਲੋਂ ਸਕੂਲਾਂ ਦਾ ਦੌਰਾ

ਕੋਟ ਈਸੇ ਖਾਂ, 13 ਦਸੰਬਰ (ਯਸ਼ਪਾਲ ਗੁਲਾਟੀ)-ਚਿਲਡਰਨ ਸਾਇੰਸ ਕਾਂਗਰਸ ਦੇ ਰਾਸ਼ਟਰ ਪੱਧਰੀ ਮੁਕਾਬਲਿਆਂ ਲਈ ਜੋ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਦੇ ਵਿਦਿਆਰਥੀਆਂ ਦੀ ਟੀਮ ਚੁਣ ਗਈ ਸੀ, ਦੀਆਂ ਵਿਦਿਆਰਥਣਾਂ ਰੁਮਿਤ 11ਵੀਂ, ਅਰਸ਼ਦੀਪ ਕੌਰ ਤੇ ਗਾਈਡ ...

ਪੂਰੀ ਖ਼ਬਰ »

ਮੱਖਣ ਬਰਾੜ ਨੂੰ ਕੋਰ ਕਮੇਟੀ ਮੈਂਬਰ ਬਣਾਉਣ ਨਾਲ ਨੌਜਵਾਨਾਂ ਦਾ ਮਾਣ ਵਧੇਗਾ-ਉੱਪਲ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵਲੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਦੁਬਾਰਾ ਸ਼ੋ੍ਰਮਣੀ ਅਕਾਲੀ ਦਲ ਕੋਰ ਕਮੇਟੀ ਦਾ ਮੈਂਬਰ ਬਣਾਉਣ 'ਤੇ ਜਿੱਥੇ ਮੋਗਾ ਦਾ ਮਾਣ ਵਧਿਆ ਹੈ, ਉੱਥੇ ਯੂਥ ਅਕਾਲੀ ਦਲ ਹੋਰ ਮਜ਼ਬੂਤ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ 'ਚ ਸਰਪੰਚੀ ਦੇ ਉਮੀਦਵਾਰ ਨੂੰ ਲੈ ਕੇ ਮੀਟਿੰਗ

ਕਿਸ਼ਨਪੁਰਾ ਕਲਾਂ, 13 ਦਸੰਬਰ (ਅਮੋਲਕ ਸਿੰਘ ਕਲਸੀ)-ਸਾਬਕਾ ਸਰਪੰਚ, ਸਾਬਕਾ ਵਾਈਸ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਬੀਬੀ ਬਲਵਿੰਦਰ ਕੌਰ ਸ਼ਾਹ ਦੇ ਹਮਾਇਤੀ ਪਿੰਡ ਵਾਸੀਆਂ ਵਲੋਂ ਸਰਪੰਚੀ ਉਮੀਦਵਾਰ ਨੂੰ ਲੈ ਕੇ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਤਲਵੰਡੀ ਮੱਲ੍ਹੀਆਂ ਵਿਖੇ ਨਾਨਕਾ ਪਰਿਵਾਰ ਆਇਆ ਗੱਡੇ 'ਤੇ

ਕਿਸ਼ਨਪੁਰਾ ਕਲਾਂ, 13 ਦਸੰਬਰ (ਅਮੋਲਕ ਸਿੰਘ ਕਲਸੀ)-ਲਾਗਲੇ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਵਿਆਹ ਸਮਾਗਮ ਦੌਰਾਨ ਉਸ ਸਮੇਂ ਪੁਰਾਤਨ ਰੀਤੀ ਰਿਵਾਜ਼ਾਂ ਦੀ ਦਿੱਖ ਸਾਹਮਣੇ ਆਈ, ਜਦ ਹੁਣ ਦੇ ਮਹਿੰਗੀਆਂ ਗੱਡੀਆਂ ਸਜਦੀਆਂ ਬਰਾਤਾਂ ਦੇ ਰਿਵਾਜ਼ ਨੂੰ ਤੋੜਦਿਆਂ ਲੜਕੀ ਦੇ ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹੇ ਦੇ ਪਟਵਾਰੀਆਂ ਦੇ ਸੰਘਰਸ਼ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਹਮਾਇਤ

ਬਾਘਾ ਪੁਰਾਣਾ, 13 ਦਸੰਬਰ (ਬਲਰਾਜ ਸਿੰਗਲਾ)-ਮੋਗਾ ਜ਼ਿਲ੍ਹੇ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਵਲੋਂ ਪੰਜਾਬ ਬਾਡੀ ਦੇ ਆਦੇਸ਼ਾਂ ਮੁਤਾਬਿਕ ਸਮੂਹਿਕ ਛੁੱਟੀ 'ਤੇ ਜਾ ਕੇ 13 ਤੇ 14 ਦਸੰਬਰ ਦੀ ਹੜਤਾਲ ਅਰੰਭੀ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਕਾਰਨ ਕਿਸਾਨ ਠੰਢੀਆਂ ਰਾਤਾਂ 'ਚ ਪਹਿਰੇ ਲਗਾਉਣ ਲਈ ਮਜਬੂਰ

ਸਮਾਧ ਭਾਈ, 13 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਦਿਨ ਪ੍ਰਤੀ ਦਿਨ ਅਵਾਰਾ ਪਸ਼ੂਆਂ ਦੀ ਵੱਧ ਰਹੀ ਗਿਣਤੀ ਜਿੱਥੇ ਸੜਕ ਦੁਰਘਟਨਾਵਾਂ ਦਾ ਕਾਰਨ ਬਣਦੀ ਹੈ, ਉੱਥੇ ਇਨ੍ਹਾਂ ਆਵਾਰਾ ਪਸ਼ੂਆਂ ਕਾਰਨ ਕਿਸਾਨ ਕੜਾਕੇ ਦੀ ਠੰਢ 'ਚ ਰਾਤ ਨੂੰ ਠੀਕਰੀ ਪਹਿਰਾ ਲਗਾਉਣ ਲਈ ਮਜਬੂਰ ਹਨ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX