ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  14 minutes ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਪਾੜੀ ਕੰਧ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  1 day ago
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  1 day ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  1 day ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  1 day ago
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੌੜਾਂ ਬਣਾ ਕੇ ਹੋਏ ਆਊਟ
. . .  1 day ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  1 day ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  1 day ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  1 day ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  1 day ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪਹਿਲਾ ਝਟਕਾ, ਕੇ.ਐਲ ਰਾਹੁਲ 57 ਦੋੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ: ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ
. . .  1 day ago
ਭਾਰਤ-ਪਾਕਿਸਤਾਨ ਮੈਚ : ਕੇ.ਐਲ. ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : 20 ਓਵਰਾਂ ਤੋਂ ਬਾਅਦ ਭਾਰਤ 105/0
. . .  1 day ago
ਵਿਸ਼ਵ ਕੱਪ 2019 : 17 ਓਵਰਾਂ ਤੋਂ ਬਾਅਦ ਭਾਰਤ ਦੀਆਂ 100 ਦੋੜਾਂ ਪੂਰੀਆਂ
. . .  1 day ago
ਨਹਿਰ 'ਚੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ
. . .  1 day ago
ਵਿਸ਼ਵ ਕੱਪ 2019 : 15 ਓਵਰਾਂ ਤੋਂ ਬਾਅਦ ਭਾਰਤ 87/0
. . .  1 day ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਨਹਿਰੀ ਪਾਣੀ ਨਾ ਆਉਣ ਕਾਰਨ ਕਿਸਾਨ ਧਰਤੀ ਹੇਠਲੇ ਪਾਣੀ ਨਾਲ ਝੋਨਾ ਲਾਉਣ ਲਈ ਮਜਬੂਰ
. . .  1 day ago
10 ਓਵਰਾਂ 'ਚ ਭਾਰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  1 day ago
19 ਜੂਨ ਨੂੰ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਹੋਵੇਗੀ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਸੰਗਰੂਰ

ਬੀ.ਐਡ ਕਾਲਜਾਂ ਦੇ ਦਲਿਤ ਵਿਦਿਆਰਥੀ ਰੋਲ ਨੰਬਰ ਨਾ ਮਿਲਣ ਕਾਰਨ ਹੋ ਰਹੇ ਹਨ ਪ੍ਰੇਸ਼ਾਨ,ਇਮਤਿਹਾਨ ਅੱਜ ਤੋਂ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ)-ਪ੍ਰਾਈਵੇਟ ਬੀ.ਐਡ ਕਾਲਜਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਰੋਲ ਨੰਬਰ ਨਾ ਮਿਲਣ ਕਾਰਨ ਉਹ ਇਮਤਿਹਾਨ ਨੇੜੇ ਹੋਣ ਦੇ ਬਾਵਜੂਦ ਪੜ੍ਹਾਈ ਕਰਨ ਦੀ ਬਜਾਏ ਦਰ ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋ ਰਹੇ ਹਨ | ਇਨ੍ਹਾਂ ਵਿਦਿਆਰਥੀਆਂ ਦੇ ਪੇਪਰ 14 ਦਸੰਬਰ ਤੋਂ ਸ਼ੁਰੂ ਹੋ ਰਹੇ ਹਨ, ਪਰ ਕਾਲਜਾਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਉਨ੍ਹਾਂ ਨੂੰ ਰੋਲ ਨੰਬਰ ਦੇਣ ਤੋਂ ਪਹਿਲਾਂ ਫ਼ੀਸ ਦੀ ਛਿਮਾਹੀ ਕਿਸ਼ਤ ਜੋ 20 ਹਜ਼ਾਰ ਰੁਪਏ ਬਣਦੀ ਹੈ ਮੰਗੀ ਜਾ ਰਹੀ ਹੈ | ਜ਼ਿਲ੍ਹਾ ਪ੍ਰਸ਼ਾਸਨ ਨੂੰ ਇਨ੍ਹਾਂ ਵਿਦਿਆਰਥੀਆਂ ਦੀ ਸਮੱਸਿਆ ਤੋਂ ਜਾਣੂ ਕਰਵਾਉਣ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਦੇ ਵਫ਼ਦ ਜਿਸ ਦੀ ਅਗਵਾਈ ਪਾਰਟੀ ਦੇ ਜ਼ੋਨ ਇੰਚਾਰਜ ਚਮਕੌਰ ਸਿੰਘ ਬੀਰ ਕਰ ਰਹੇ ਸਨ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੇ ਪੋਸਟ ਮੈਟਰਿਕ ਸਕੀਮ ਅਧੀਨ ਹਲਫਿਆ ਬਿਆਨ ਦਿੱਤੇ ਹੋਏ ਹਨ ਕਿ ਜਦੋਂ ਪੰਜਾਬ ਸਰਕਾਰ ਉਨ੍ਹਾਂ ਦੇ ਖਾਤਿਆਂ ਵਿਚ ਪੈਸੇ ਪਾ ਦੇਵੇਗੀ ਉਦੋਂ ਉਹ ਕਾਲਜ ਨੂੰ ਫ਼ੀਸ ਅਦਾ ਕਰ ਦੇਣਗੇ | ਸ੍ਰੀ ਬੀਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਬੀ.ਐਡ ਲਈ 40 ਹਜ਼ਾਰ ਰੁਪਏ ਫ਼ੀਸ ਰੱਖੀ ਗਈ ਹੈ | ਹੁਣ ਜੋ ਪੰਜਾਬ ਸਰਕਾਰ ਦੇ ਭਲਾਈ ਵਿਭਾਗ ਵਲੋਂ ਪੱਤਰ ਜਾਰੀ ਹੋਇਆ ਹੈ ਉਸ ਅਨੁਸਾਰ ਪਹਿਲੀ ਛਿਮਾਹੀ ਦੀ ਫ਼ੀਸ 15249 ਰੁਪਏ ਅਤੇ ਦੂਜੀ ਛਿਮਾਹੀ ਦੀ 12499 ਰੁਪਏ ਵਿਦਿਆਰਥੀਆਂ ਦੇ ਖਾਤੇ ਵਿਚ ਪਾਈ ਜਾਵੇਗੀ, ਪਰ ਅਜੇ ਤੱਕ ਵਿਦਿਆਰਥੀਆਂ ਦੇ ਖਾਤੇ ਵਿਚ ਪਹਿਲੀ ਛਿਮਾਹੀ ਦੀ ਕਿਸ਼ਤ ਵੀ ਜਮ੍ਹਾ ਨਹੀਂ ਹੋਈ | ਅਜਿਹਾ ਕਰ ਕੇ ਪੰਜਾਬ ਸਰਕਾਰ ਦਲਿਤ ਵਰਗ ਦੇ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਮੁਫ਼ਤ ਵਿੱਦਿਆ ਦੀ ਸਹੂਲਤ ਖੋਹਣ ਦੇ ਰਾਹ ਪੈ ਰਹੀ ਹੈ ਜੋ ਦਲਿਤ ਵਿਦਿਆਰਥੀਆਂ ਨਾਲ ਸਰਾਸਰ ਧੱਕਾ ਹੈ | ਬਹੁਜਨ ਸਮਾਜ ਪਾਰਟੀ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ | ਵਫ਼ਦ ਵਿਚ ਡਾ: ਮੱਖਣ ਸਿੰਘ ਜਨਰਲ ਸੈਕਟਰੀ, ਰਣਧੀਰ ਸਿੰਘ ਨਾਗਰਾ, ਦਿਨੇਸ਼ ਪਰੋਚਾ, ਰਵੀ ਰਾਣਾ, ਅਵਤਾਰ ਤਾਰਾ, ਤੋਂ ਇਲਾਵਾ ਵਿਦਿਆਰਥੀ ਕਰਨਵੀਰ ਸਿੰਘ, ਕੁਲਦੀਪ ਸਿੰਘ ਅਤੇ ਹੋਰ ਮੌਜੂਦ ਸਨ |

ਖਹਿਰਾ ਅਤੇ ਬੈਂਸ ਦੇ 'ਇਨਸਾਫ਼ ਮਾਰਚ' ਦਾ ਲੋਕਾਂ ਵਲੋਂ ਭਰਵਾਂ ਸਵਾਗਤ

ਸੰਗਰੂਰ, 13 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਸਾਬਕਾ ਆਗੂ ਅਤੇ ਰਾਜ ਵਿਚ ਇਨਸਾਫ਼ ਮਾਰਚ 'ਤੇ ਨਿੱਕਲੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਆਪਸ ਵਿਚ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਹਰ ਪੱਧਰ 'ਤੇ ਲਾਗੂ ਕਰਾਉਣ ਲਈ ਮੈਮੋਰੰਡਮ ਦਿੱਤਾ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ) - ਪੰਜਾਬੀ ਭਾਸ਼ਾ ਪਾਸਾਰ ਭਾਈਚਾਰਾ ਵੱਲੋਂ ਸੰਗਰੂਰ ਵਿਖੇ ਮਹਿੰਦਰ ਸਿੰਘ ਸੇਖੋਂ, ਹਰਬਖਸ਼ ਸਿੰਘ ਗਰੇਵਾਲ, ਡਾ. ਏ.ਐਸ. ਮਾਨ, ਕਰਮ ਸਿੰਘ ਜਖਮੀ, ਮੂਲ ਚੰਦ ਸ਼ਰਮਾ, ਡਾ. ਕੁਲਦੀਪ ਸਿੰਘ ਚੁਨਾਗਰਾ, ਪ੍ਰੋ. ਸੰਤੋਖ ਕੌਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਨੈਸ਼ਨਲ ਖੇਡਾਂ ਲਈ ਪੀ.ਪੀ.ਐਸ. ਚੀਮਾ ਦੇ ਬੱਚਿਆਂ ਦੀ ਹੋਈ ਚੋਣ

ਚੀਮਾ ਮੰਡੀ, 13 ਦਸੰਬਰ (ਜਗਰਾਜ ਮਾਨ) - 64ਵੀਂ ਪੰਜਾਬ ਸਕੂਲ ਪੰਜਾਬ ਪੱਧਰੀ ਖੇਡਾਂ (ਵੁਸੂ) ਜੋ ਕਿ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਨਵਾਂ ਸ਼ਹਿਰ ਵਿਖੇ ਹੋਈਆਂ, ਜਿਸ ਵਿਚ ਪੰਜਾਬ ਵਿਚ ਆਉਂਦੀਆਂ ਵੱਖ-ਵੱਖ ਜ਼ਿਲਿ੍ਹਆਂ ਦੀਆਂ ਟੀਮਾਂ ਨੇ ਭਾਗ ਲਿਆ | ਇਸ ਤਰ੍ਹਾਂ ਸੰਗਰੂਰ ...

ਪੂਰੀ ਖ਼ਬਰ »

ਕਿਸਾਨ ਨਾਲ ਕਿਸੇ ਵੀ ਕੀਮਤ 'ਤੇ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ - ਬੀਕੇਯੂ

ਨਦਾਮਪੁਰ/ਚੰਨੋਂ, 13 ਦਸੰਬਰ (ਹਰਜੀਤ ਸਿੰਘ ਨਿਰਮਾਣ) - ਨੇੜਲੇ ਪਿੰਡ ਰਾਜਪੁਰਾ ਵਿਖੇ ਕਿਸਾਨ ਹਰਭਜਨ ਸਿੰਘ ਪੁੱਤਰ ਜੋਗਿੰਦਰ ਸਿੰਘ ਦੀ ਜ਼ਮੀਨ ਦੀ ਮਿਣਤੀ ਕਰਨ ਸਬੰਧੀ ਜੋ ਵਿਭਾਗ ਵਲੋਂ ਸੰਮਨ ਭੇਜੇ ਗਏ ਹਨ ਦਾ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਉਸ ਦਾ ਡਟ ਕੇ ਵਿਰੋਧ ...

ਪੂਰੀ ਖ਼ਬਰ »

ਸਿਵਲ ਸਰਜਨ ਸੰਗਰੂਰ ਵਲੋਂ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਹਸਪਤਾਲ 'ਚ ਸਟਾਫ਼ ਨਾ ਭੇਜਣ ਦਾ ਦੋਸ਼

ਲਹਿਰਾਗਾਗਾ, 13 ਦਸੰਬਰ (ਅਸ਼ੋਕ ਗਰਗ) - ਸਥਾਨਕ ਸ਼ਹਿਰ ਦੀਆਂ 40 ਜਨਤਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੀ ਬਣੀ ਇਕ ਸਾਂਝੀ ਹਸਪਤਾਲ ਸੰਘਰਸ਼ ਕਮੇਟੀ ਲਹਿਰਾਗਾਗਾ ਵਲੋਂ ਵਾਰ-ਵਾਰ ਮੰਗ ਕਰਨ ਅਤੇ ਹਸਪਤਾਲ ਅੱਗੇ ਧਰਨਾ ਲਗਾਉਣ ਦੇ ਬਾਵਜੂਦ ਸਿਹਤ ਵਿਭਾਗ ਵਲੋਂ ਇੱਥੇ ...

ਪੂਰੀ ਖ਼ਬਰ »

ਸਾਹਿਤਕਾਰ ਗੁਰਦੇਵ ਸਿੰਘ ਮਾਨ ਦੀ ਜਨਮ ਸ਼ਤਾਬਦੀ ਮਨਾਈ

ਅਮਰਗੜ੍ਹ, 13 ਦਸੰਬਰ (ਸੁਖਜਿੰਦਰ ਸਿੰਘ ਝੱਲ) - ਪਿੰਡ ਭੂਮਸੀ ਦੇ ਸ਼ੋ੍ਰਮਣੀ ਸਾਹਿਤਕਾਰ ਗੁਰਦੇਵ ਸਿੰਘ ਮਾਨ ਦੀ ਜਨਮ ਸ਼ਤਾਬਦੀ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ, ਪ੍ਰੋ: ਹਰਿੰਦਰ ਸਿੰਘ ਮਹਿਬੂਬ ਮੈਮੋਰੀਅਲ ਅਤੇ ਸਾਹਿਤ ਸਿਰਜਣਾ ਮੰਚ ਅਮਰਗੜ੍ਹ ਵਲੋਂ ਸਾਂਝੇ ਤੌਰ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਦੀਆਂ 599 ਪੰਚਾਇਤੀ ਚੋਣਾਂ ਸਬੰਧੀ ਪ੍ਰਬੰਧ ਪੂਰੇ ਹੋਣ ਦਾ ਦਾਅਵਾ

ਸੰਗਰੂਰ, 13 ਦਸੰਬਰ (ਚੌਧਰੀ ਨੰਦ ਲਾਲ ਗਾਂਧੀ) - ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਸੰਗਰੂਰ 'ਚ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹਾਉਣ ਲਈ ਅੱਜ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਸ਼ਹਿਣਾ, 13 ਦਸੰਬਰ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਅਧੀਨ ਪੈਂਦੇ ਪਿੰਡ ਮੌੜ ਮਕਸੂਥਾਂ ਵਿਖੇ ਇਕ ਵਿਅਕਤੀ ਨੇ ਆਰਥਿਕ ਪ੍ਰੇਸ਼ਾਨੀ ਕਾਰਨ ਖ਼ੁਦਕੁਸ਼ੀ ਕਰ ਲਈ | ਇਹ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਰਚਨਜੀਤ ਸਿੰਘ ਪੱੁਤਰ ਗੁਰਬਚਨ ਸਿੰਘ ...

ਪੂਰੀ ਖ਼ਬਰ »

ਦਸਤਾਰ ਮੁਕਾਬਲਿਆਂ 'ਚ ਦਿਲਚਸਪੀ ਵਧੀ

ਲੌਾਗੋਵਾਲ, 13 ਦਸੰਬਰ (ਸ.ਸ. ਖੰਨਾ) - ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਦੇ ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਵਿਰਸਾ ਸੰਭਾਲ ਸਰਦਾਰੀ ਲਹਿਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸਤਾਰ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਵਿਰਸਾ ...

ਪੂਰੀ ਖ਼ਬਰ »

ਪਟਵਾਰੀਆਂ ਨੇ ਕੀਤੀ ਨਾਅਰੇਬਾਜ਼ੀ

ਮਾਲੇਰਕੋਟਲਾ, 13 ਦਸੰਬਰ (ਪਾਰਸ ਜੈਨ) - ਸਥਾਨਕ ਐਸ.ਡੀ.ਐਮ ਦਫ਼ਤਰ ਦੇ ਬਾਹਰ ਦਿ ਰੈਵੀਨਿਊ ਪਟਵਾਰ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਪਟਵਾਰੀ ਹਰਵੀਰ ਸਿੰਘ ਢੀਂਡਸਾ ਅਤੇ ਜ਼ਿਲ੍ਹਾ ਪ੍ਰਧਾਨ ਪਟਵਾਰੀ ਦੀਦਾਰ ਸਿੰਘ ਛੋਕਰਾਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਲੌਾਗੋਵਾਲ, 13 ਦਸੰਬਰ (ਸ.ਸ. ਖੰਨਾ) - ਸਿੱਖ ਕੌਮ ਦੇ ਲਾਸਾਨੀ ਸ਼ਹੀਦ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਰਹੇ ਅਮਰ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸਾਲਾਨਾ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਉਨ੍ਹਾਂ ਦੀ ਯਾਦ ਵਿਚ ਸਥਾਨਕ ਪੱਤੀ ਰੰਧਾਵਾ ਵਿਖੇ ...

ਪੂਰੀ ਖ਼ਬਰ »

ਅਗਰਵਾਲ ਭਵਨ ਦਾ ਨੀਂਹ ਪੱਥਰ ਰੱਖਿਆ

ਮਲੇਰਕੋਟਲਾ, 13 ਦਸੰਬਰ (ਪਾਰਸ ਜੈਨ) - ਮਹਾਰਾਜਾ ਅਗਰਸੈਨ ਚੈਰੀਟੇਬਲ ਟਰੱਸਟ ਮਾਲੇਰਕੋਟਲਾ ਵੱਲੋਂ ਧੂਰੀ ਰੋਡ ਵਿਖੇ ਅਗਰਵਾਲ ਭਵਨ ਦੀ ਉਸਾਰੀ ਹਿਤ ਭੂਮੀ ਪੂਜਨ ਸਮਾਰੋਹ ਕਰਵਾਇਆ ਗਿਆ | ਭੂਮੀ ਪੂਜਨ ਦੀ ਰਸਮ ਟਰੱਸਟ ਦੇ ਪ੍ਰਧਾਨ ਸ੍ਰੀ ਭਗਵੰਤ ਰਾਏ ਜਿੰਦਲ ਐਮ.ਡੀ. ਨਾਭਾ ...

ਪੂਰੀ ਖ਼ਬਰ »

ਪ੍ਰੈਸ਼ਰ ਹਾਰਨਾਂ ਵਾਲੇ ਵਾਹਨਾਂ ਦੇ ਚਲਾਨ ਕੱਟ ਕੇ ਹਾਰਨ ਲਹਾਏ

ਧੂਰੀ, 13 ਦਸੰਬਰ (ਸੰਜੇ ਲਹਿਰੀ) - ਸਥਾਨਕ ਟ੍ਰੈਫਿਕ ਇੰਚਾਰਜ ਸ਼੍ਰੀ ਅਸ਼ੋਕ ਕੁਮਾਰ ਅਤੇ ਐਸ.ਡੀ.ਓ. ਪ੍ਰਦੂਸ਼ਣ ਬੋਰਡ ਸ਼੍ਰੀ ਮਨਇੰਦਰ ਸਿੰਘ ਦੇ ਸਾਂਝੇ ਯਤਨਾਂ ਸਦਕਾ ਟ੍ਰੈਫਿਕ ਪੁਲਿਸ ਦੀ ਟੀਮ ਨੇ ਸੰਗਰੂਰ ਬਾਈਪਾਸ ਰੋਡ, ਧੂਰੀ ਵਿਖੇ ਨਾਕਾਬੰਦੀ ਕਰਕੇ ਲਗਪਗ 15 ...

ਪੂਰੀ ਖ਼ਬਰ »

ਕਾਂਗਰਸ ਦੀ ਤਿੰਨ ਸੂਬਿਆਂ 'ਚ ਜਿੱਤ ਨੇ ਭਾਜਪਾ ਦੇ ਭਰਮ ਭੁਲੇਖੇ ਦੂਰ ਕੀਤੇ-ਗੋਲਡੀ ਕਹੇਰੂ

ਧੂਰੀ, 13 ਦਸੰਬਰ (ਸੁਖਵੰਤ ਸਿੰਘ ਭੁੱਲਰ) - ਦੇਸ਼ ਦੀ ਸੱਤਾ 'ਤੇ ਬੈਠੀ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ, ਮਾੜੇ ਸੱਤਾ ਪ੍ਰਬੰਧਾਂ ਤੋਂ ਦੁਖੀ ਦੇਸ਼ 'ਚ ਤਿੰਨ ਸੂਬਿਆਂ ਦੇ ਲੋਕਾਂ ਨੇ ਭਾਜਪਾ ਦੀ ਸੋਚ ਨੂੰ ਨਕਾਰ ਕੇ ਸਾਰੇ ਭਰਮ ਭੁਲੇਖੇ ਦੂਰ ਕਰ ਦਿੱਤੇ ਹਨ | ਇਹ ...

ਪੂਰੀ ਖ਼ਬਰ »

ਡੋਲਫਿਨ ਕੈਂਪਸ ਸੁਨਾਮ ਦੇ ਵਿਦਿਆਰਥੀ ਨੇ ਓਵਰ ਆਲ 6.5 ਅਤੇ ਰੀਡਿੰਗ 'ਚੋਂ 7 ਬੈਂਡ ਪ੍ਰਾਪਤ ਕੀਤੇ

ਸੁਨਾਮ ਊਧਮ ਸਿੰਘ ਵਾਲਾ,13 ਦਸੰਬਰ (ਰੁਪਿੰਦਰ ਸਿੰਘ ਸੱਗੂ) - ਸਿੱਖਿਆ ਦੇ ਵਿਚ ਆਪਣਾ ਮੋਹਰੀ ਸਥਾਨ ਬਣਾ ਚੁੱਕੀ ਬੈਟਰਥਿੰਕ ਡੋਲਫਿਨ ਕੈਂਪਸ ਸਿਨੇਮਾ ਚੌਕ ਸੁਨਾਮ ਨੇ ਬਹੁਤ ਹੀ ਥੋੜੇ੍ਹ ਸਮੇਂ ਵਿਚ ਹੀ ਸ਼ਾਨਦਾਰ ਨਤੀਜੇ ਦੇਣੇ ਸ਼ੁਰੂ ਕਰ ਦਿੱਤੇ ਹਨ | ਇਸ ਮੌਕੇ ਤੇ ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਵਲੋਂ ਐਥਲੀਟ ਸੁਰਜੀਤ ਸਿੰਘ ਬਾਦਸ਼ਾਹਪੁਰ ਦਾ ਸਨਮਾਨ

ਲੌਾਗੋਵਾਲ, 13 ਦਸੰਬਰ (ਵਿਨੋਦ) - ਰਾਜ ਪੱਧਰੀ ਖੇਡਾਂ 'ਚ ਚਾਂਦੀ ਅਤੇ ਸੋਨੇ ਦੇ ਤਗਮੇ ਪ੍ਰਾਪਤ ਕਰਨ ਵਾਲੇ ਕੇਸਧਾਰੀ ਐਥਲੀਟ ਸੁਰਜੀਤ ਸਿੰਘ ਬਾਦਸ਼ਾਹਪੁਰ ਦਾ ਅੱਜ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ...

ਪੂਰੀ ਖ਼ਬਰ »

ਆਲਮਾਈਟੀ ਪਬਲਿਕ ਵਿਖੇ ਸਾਇੰਸ ਮੇਲੇ ਦਾ ਆਯੋਜਨ

ਮਲੇਰਕੋਟਲਾ, 13 ਦਸੰਬਰ (ਹਨੀਫ਼ ਥਿੰਦ) - ਸਥਾਨਕ ਆਲਮਾਈਟੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਵਲੋਂ ਸਾਇੰਸ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਵਿਦਿਆਰਥੀਆਂ ਵਲੋਂ ਦਿਲ ਦਾ ਮਾਡਲ, ...

ਪੂਰੀ ਖ਼ਬਰ »

ਸਕੱਤਰ ਆਰ.ਟੀ.ਏ ਵਲੋਂ ਵਾਹਨਾਂ ਦੀ ਅਚਨਚੇਤ ਚੈਕਿੰਗ, 10 ਬੱਸਾਂ ਕੀਤੀਆਂ ਬੰਦ

ਸੰਗਰੂਰ, 13 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸਟੇਜ਼ ਕੈਰਿਜ਼ ਅਧੀਨ ਪ੍ਰਾਈਵੇਟ ਓਪਰੇਟਰਾਂ ਦੀਆਂ ਬੱਸਾਂ ਦੇ ਦਸਤਾਵੇਜ਼ ਦੀ ਸੰਗਰੂਰ ਅਤੇ ਬਰਨਾਲਾ ਵਿਖੇ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਿਟੀ ਕਰਨਬੀਰ ਸਿੰਘ ਛੀਨਾ ਨੇ ਅਚਨਚੇਤ ਜਾਂਚ ਕੀਤੀ | ਸ੍ਰੀ ...

ਪੂਰੀ ਖ਼ਬਰ »

ਅਨੇਕਾਂ ਸਹੂਲਤਾਂ ਤੋਂ ਵਾਂਝੇ ਹਨ ਧੂਰੀ ਪਿੰਡ ਪ੍ਰਾਇਮਰੀ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚੇ

ਧੂਰੀ, 13 ਦਸੰਬਰ (ਸੰਜੇ ਲਹਿਰੀ) - ਪੰਜਾਬ ਸਰਕਾਰ ਵਲੋਂ ਸਿੱਖਿਆ ਪ੍ਰਣਾਲੀ ਨੂੰ ਬੇਹਤਰ ਬਣਾਉਣ ਲਈ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਜਦੋਂ ਕਿ ਇਸ ਦੇ ਉਲਟ ਹਕੀਕਤ ਵਿਚ ਕਈ ਵਾਰ ਕੁਝ ਹੋਰ ਹੀ ਵੇਖਣ ਨੂੰ ਮਿਲਦਾ ਹੈ | ਇਸੇ ਲੜੀ ਵਿਚ ਧੂਰੀ ਪਿੰਡ ਦੇ ਪ੍ਰਾਇਮਰੀ ਸਕੂਲ ਦਾ ...

ਪੂਰੀ ਖ਼ਬਰ »

ਦਸਤਾਰਬੰਦੀ ਮੁਕਾਬਲੇ ਦੇ ਜੇਤੂ ਬੱਚੇ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 13 ਦਸੰਬਰ (ਧਾਲੀਵਾਲ, ਭੁੱਲਰ) - ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਕਰਵਾਏ ਗਏ ਦਸਤਾਰ ਸਜਾਉਣ ਦੇ ਮੁਕਾਬਲੇ ਵਿਚ ਕਲਗ਼ੀਧਰ ਪਬਲਿਕ ਸੀਨੀਅਰ ...

ਪੂਰੀ ਖ਼ਬਰ »

ਭਾਈ ਲੌਾਗੋਵਾਲ ਵਲੋਂ ਲੋੜਵੰਦਾਂ ਨੂੰ ਰਾਸ਼ੀ ਦੇ ਚੈੱੱਕ ਭੇਂਟ

ਲੌਾਗੋਵਾਲ, 13 ਦਸੰਬਰ (ਸ.ਸ. ਖੰਨਾ) - ਗੁਰਦੁਆਰਾ ਕੈਬੋਵਾਲ ਸਾਹਿਬ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਲੋੜਵੰਦਾਂ ਨੂੰ ਰਾਸ਼ੀ ਦੇ ਚੈੱਕ ਭੇਟ ਕੀਤੇ ਗਏ | ਉਨ੍ਹਾਂ ਬੋਲਦਿਆਂ ਕਿਹਾ ਕਿ ਕੈਂਸਰ ਪੀੜਤਾਂ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਕੀਤਾ 1 ਕਾਬੂ

ਜਾਖਲ, 13 ਦਸੰਬਰ (ਪ੍ਰਵੀਨ ਮਦਾਨ) - ਜਾਖ਼ਲ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਦਵਾਈਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਜਾਣਕਾਰੀ ਅਨੁਸਾਰ ਬੱਸ ਅੱਡੇ ਕੋਲ ਐਸ.ਆਈ ਮੱਲ ਸਿੰਘ ਨੇ ਆਪਣੀ ਪੁਲਿਸ ਪਾਰਟੀ ਸਮੇਤ ਨਾਕਾ ਲਗਾਇਆ ਹੋਇਆ ਸੀ ਕਿ ਨਰਾਇਣ ਪਿੰਡ ...

ਪੂਰੀ ਖ਼ਬਰ »

ਜਥੇਦਾਰ ਰੋਗਲਾ ਨੇ ਕਮੇਟੀ ਨੂੰ ਚੈੱਕ ਦਿੱਤਾ

ਕੌਹਰੀਆਂ, 13 ਦਸੰਬਰ (ਮਾਲਵਿੰਦਰ ਸਿੰਘ ਸਿੱਧੂ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਹਰਦੇਵ ਸਿੰਘ ਰੋਗਲਾ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਲੋਕਲ ਗੁਰਦੁਆਰਾ ਕਮੇਟੀ ਪਿੰਡ ਲਾਡਬੰਨਜਾਰਾ ਖ਼ੁਰਦ ਨੂੰ ਲੰਗਰ ਹਾਲ ਦੀ ਉਸਾਰੀ ਲਈ ਪੰਜਾਹ ਹਜ਼ਾਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦਾ ਵਫ਼ਦ ਡੀ.ਸੀ. ਨੂੰ ਮਿਲਿਆ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ) - ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬਾਦਸ਼ਾਹਪੁਰ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮਿਲਿਆ | ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਕਿ ਰੋਜ਼ਾਨਾ ਖੇਤਾਂ ...

ਪੂਰੀ ਖ਼ਬਰ »

ਬਾਲ ਮੇਲੇ 'ਚ ਆਉਣ ਵਾਲਿਆਂ ਦੇ ਧੰਨਵਾਦ ਲਈ ਕੀਤੀ ਇਕੱਤਰਤਾ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ) - ਪਿੰਡ ਲੱਡਾ 'ਚ ਹੋਏ ਦੋ ਰੋਜ਼ਾ ਬਾਲ ਮੇਲੇ ਵਿਚ ਆਉਣ ਵਾਲੇ ਬੱਚਿਆਂ, ਅਧਿਆਪਕਾਂ ਅਤੇ ਮਾਪਿਆਂ ਦਾ ਧੰਨਵਾਦ ਕਰਨ ਲਈ ਇਕ ਇਕੱਤਰਤਾ ਪਿੰਡ ਲੱਡਾ ਦੇ ਵਾਸੀਆਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ ਤੇ ...

ਪੂਰੀ ਖ਼ਬਰ »

ਗੁਰਪ੍ਰੀਤ ਹੌਲੀ ਹਾਰਟ ਸਕੂਲ ਦੇ ਵਿਦਿਆਰਥੀਆਂ ਦੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ

ਮਹਿਲ ਕਲਾਾ, 13 ਦਸੰਬਰ (ਅਵਤਾਰ ਸਿੰਘ ਅਣਖੀ)-ਗੁਰਪ੍ਰੀਤ ਹੌਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਡਿਸਕਵਰੀ ਕੰਪਨੀ ਵਲੋਂ ਕਰਵਾਏ ਮੁਕਾਬਲਿਆਂ 'ਚ ਸੰਸਥਾ ਦੇ 2 ਵਿਦਿਆਰਥੀ ਸੂਬਾ ਪੱਧਰੀ ਮੁਕਾਬਲੇ ਲਈ ਚੁਣੇ ਗਏ | ਇਸ ਦੌਰਾਨ 5 ਵਿਦਿਆਰਥੀਆਂ ਨੇ ਪਹਿਲੀਆਂ ...

ਪੂਰੀ ਖ਼ਬਰ »

ਕੁਲਵੰਤ ਸਿੰਘ ਕੀਤੂ ਦਾ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸਨਮਾਨ

ਬਰਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਸ: ਕੁਲਵੰਤ ਸਿੰਘ ਕੀਤੂ ਨੂੰ ਹਲਕਾ ਬਰਨਾਲਾ ਦਾ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਜ਼ਿਲ੍ਹਾ ਬਰਨਾਲਾ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ...

ਪੂਰੀ ਖ਼ਬਰ »

ਸੰਤ ਘੁੰਨਸ ਨੇ ਢਾਡੀ ਰਮਨਦੀਪ ਕੌਰ ਸਹੌਰ ਦੇ ਇਲਾਜ ਲਈ 20 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ

ਮਹਿਲ ਕਲਾਂ, 13 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ ਵਲੋਂ ਐਸ.ਜੀ.ਪੀ.ਸੀ. ਦੇ ਫ਼ੰਡ 'ਚੋਂ ਉੱਘੇ ਢਾਡੀ ਬੀਬੀ ਰਮਨਦੀਪ ਕੌਰ ਸਹੌਰ ਜੋ ਬੀਤੇ ਸਮੇਂ ਤੋਂ ਇਲਾਜ ਅਧੀਨ ਹਨ ਨੰੂ 20000 ...

ਪੂਰੀ ਖ਼ਬਰ »

ਭੋਤਨਾ ਦੀ ਸਰਪੰਚੀ ਲਈ ਅਮਰਜੀਤ ਸਿੰਘ ਸੇਖੋਂ ਨੂੰ ਕਾਂਗਰਸੀ ਉਮੀਦਵਾਰ ਐਲਾਨਿਆ

ਟੱਲੇਵਾਲ, 13 ਦਸੰਬਰ (ਸੋਨੀ ਚੀਮਾ)-ਪੰਜਾਬ 'ਚ 30 ਦਸੰਬਰ ਨੂੰ ਪੈ ਰਹੀਆਂ ਚੋਣਾਂ ਲਈ ਨਾਮਜ਼ਦਗੀਆਂ ਲਈ ਜਿਉਂ ਜਿਉਂ ਤਰੀਕ ਨੇੜੇ ਆ ਰਹੀ, ਤਿਉਂ ਤਿਉਂ ਵੱਖ ਪਿੰਡਾਂ ਵਿਚ ਪਾਰਟੀਆਂ ਵਲੋਂ ਆਪਣੇ ਉਮੀਦਵਾਰ ਐਲਾਨੇ ਜਾ ਰਹੇ ਹਨ | ਇਸੇ ਕੜ੍ਹੀ ਤਹਿਤ ਹੀ ਅੱਜ ਹਲਕਾ ਮਹਿਲ ਕਲਾਂ ...

ਪੂਰੀ ਖ਼ਬਰ »

ਸੀ.ਪੀ.ਆਈ.ਐਮ. ਦੀ ਪੰਚਾਇਤੀ ਚੋਣਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 13 ਦਸੰਬਰ (ਧਰਮਪਾਲ ਸਿੰਘ)-ਕਾਮਰੇਡ ਹਰਦਿੱਤ ਸਿੰਘ ਭੱਠਲ ਭਵਨ ਬਰਨਾਲਾ ਵਿਖੇ ਕੱੁਲ ਹਿੰਦ ਕਮਿਊਨਿਸਟ ਪਾਰਟੀ ਦੀ ਪੰਚਾਇਤੀ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਮੀਟਿੰਗ ਕਾਮਰੇਡ ਮੁਖਤਿਆਰ ਸਿੰਘ ਚੀਮਾ ਅਤੇ ਰਜਿੰਦਰ ਸਿੰਘ ਕਾਹਨੇਕੇ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX