ਤਾਜਾ ਖ਼ਬਰਾਂ


ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  10 minutes ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  44 minutes ago
ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਆਪਣੀਆਂ ਹੱਕੀ ਮੰਗਾਂ ਲਈ ਪੀ.ਡਬਲਿਊ.ਡੀ ਵਰਕਸ਼ਾਪ ਵਰਕਰ ਯੂਨੀਅਨ ਦਾ ਵਿਸ਼ਾਲ ਕਾਫ਼ਲਾ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਿੱਟ ਸਿਆਪਾ ਕਰਨ ਲਈ ਦਾਖਾ ਵਿਧਾਨ ਸਭਾ ਹਲਕੇ ਲਈ ਰਵਾਨਾ ਹੋਇਆ। ਸੀਨੀਅਰ ਆਗੂ...
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 1 hour ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 2 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 1 hour ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 minute ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  23 minutes ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  37 minutes ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਦੀ ਕਲਾਸ ਫ਼ੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਨੇ ਕੀਤਾ ਨੰਗੇ ਧੜ ਰੋਸ ਮੁਜ਼ਾਹਰਾ

ਫ਼ਿਰੋਜਪੁਰ, 13 ਦਸੰਬਰ (ਜਸਵਿੰਦਰ ਸਿੰਘ ਸੰਧੂ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਅਤੇ ਠੇਕਾ ਆਧਾਰਿਤ ਮੁਲਾਜ਼ਮ ਬਰਾਂਚ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਮੂਹਰੇ ਨੰਗੇ ਧੜ ਰੋਸ ਮੁਜ਼ਾਹਰਾ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਦਰਜਾ ਚਾਰ ਕਰਮਚਾਰੀਆਂ ਅਤੇ ਠੇਕਾ ਮੁਲਾਜ਼ਮਾਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ਧਰਨੇ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਚਰਨਜੀਤ ਸਿੰਘ ਅਤੇ ਪ੍ਰਧਾਨ ਅਮੋਲਕ ਚੰਦ, ਰਾਜ ਕੁਮਾਰ ਅਤੇ ਗੁਰਦਾਸ ਮੱਲ ਨੇ ਆਪਣੇ ਭਾਸ਼ਣ ਵਿਚ ਦੱਸਿਆ ਕਿ ਪੰਜਾਬ ਸਰਕਾਰ ਦਾ ਵਤੀਰਾ ਮੁਲਾਜ਼ਮਾਂ ਪ੍ਰਤੀ ਬਹੁਤ ਮਾੜਾ ਹੈ | ਕੈਪਟਨ ਸਰਕਾਰ ਬਣੇ ਨੂੰ ਤਕਰੀਬਨ 2 ਸਾਲ ਦਾ ਸਮਾਂ ਹੋ ਚੁੱਕਾ ਹੈ, ਪਰ ਅਜੇ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਤਾਂ ਕੀ ਪ੍ਰਵਾਨ ਕਰਨੀਆਂ ਸੀ, ਉਲਟਾ 200 ਰੁਪਏ ਪ੍ਰਤੀ ਮਹੀਨਾ ਜਜ਼ੀਆ ਟੈਕਸ ਲਾ ਦਿੱਤਾ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਰੈਗੂਲੇਸ਼ਨ ਐਕਟ 2016 ਬਿਨਾਂ ਸੋਧ ਕੀਤੇ ਲਾਗੂ ਕਰਨਾ, ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ, ਡੀ.ਏ. ਦੀਆਂ ਚਾਰ ਕਿਸ਼ਤਾਂ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਬੰਦ ਕੀਤੀ ਪੈਨਸ਼ਨ ਸਕੀਮ ਬਹਾਲ ਕਰਨਾ ਆਦਿ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਜਥੇਬੰਦੀ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਲੇਖ ਰਾਜ, ਸੁਨੀਲ ਕੁਮਾਰ, ਸੁਰਿੰਦਰ ਕੌਰ, ਬਲਵੀਰ ਸਿੰਘ, ਵਿਨੋਦ ਕੁਮਾਰ, ਸੁਭਾਸ਼ ਚੰਦਰ, ਦਲੀਪ ਕੁਮਾਰ, ਅਮਰ ਨਾਥ, ਗੁਰਦੇਵ ਸਿੰਘ ਆਦਿ ਹਾਜ਼ਰ ਸਨ |

ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਿਰੋਜ਼ਪੁਰ, 13 ਦਸੰਬਰ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਮੈਜਿਸਟ੍ਰੇਟ ਬਲਵਿੰਦਰ ਸਿੰਘ ਧਾਲੀਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ...

ਪੂਰੀ ਖ਼ਬਰ »

ਵਿਦੇਸ਼ੀ 12 ਬੋਰ ਰਾਈਫ਼ਲ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 13 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਮਦੋਟ ਵਲੋਂ ਵਿਦੇਸ਼ੀ 12 ਬੋਰ ਰਾਈਫ਼ਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮੁੱਖ ਅਫ਼ਸਰ ਰਣਜੀਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਮੁਕੱਦਮਾ ਨੰਬਰ 48 ਮਿਤੀ 27-05-2009 ਥਾਣਾ ਮਮਦੋਟ ਵਿਚ ਭਗੌੜਾ ਸੀ, ਜਿਸ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਦੇ ਚੱਲਦਿਆਂ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 13 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਮੇਘਾ ਰਾਏ ਹਿਠਾੜ ਦੇ ਇਕ ਵਿਅਕਤੀ ਦੇ ਹਮਮਸ਼ਵਰਾ ਹੋ ਕੇ ਸੱਟਾਂ ਮਾਰ ਦਿੱਤੀਆਂ | ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਇਲਾਜ ਅਧੀਨ ਸੰਤੋਖ ਸਿੰਘ ਪੁੱਤਰ ਪਾਲਾ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣਕਾਰ ਅਫ਼ਸਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਬੰਧੀ ਸਥਾਨਾਂ ਦੀ ਨਿਯੁਕਤੀ

ਫ਼ਿਰੋਜ਼ਪੁਰ 13 ਦਸੰਬਰ (ਜਸਵਿੰਦਰ ਸਿੰਘ ਸੰਧੂ)-30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਸਬੰਧ ਵਿਚ 15 ਦਸੰਬਰ ਤੋਂ 19 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣੇ ਹਨ, ਜਿਸ ਲਈ ਵੱਖ-ਵੱਖ ਬਲਾਕਾਂ ਲਈ ਵੱਖ-ਵੱਖ ਸਥਾਨਾਂ ਦੀ ਚੋਣ ਕਰ ਲਈ ਗਈ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਚ ਡਿਜੀਟਲ ਐਕਸ-ਰੇ ਦੀ ਸਹੂਲਤ ਸ਼ੁਰੂ-ਐਸ.ਐਮ.ਓ.

ਅਬੋਹਰ, 13 ਦਸੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਸਿਵਲ ਹਸਪਤਾਲ ਵਿਚ ਮਰੀਜ਼ਾਂ ਲਈ ਡਿਜੀਟਲ ਐਕਸ-ਰੇ ਦੀ ਸੁਵਿਧਾ ਵੀ ਸ਼ੁਰੂ ਹੋ ਚੁੱਕੀ ਹੈ | ਇਸ ਸਬੰਧੀ ਐਸ.ਐਮ.ਓ. ਡਾ. ਅਮਿਤਾ ਚੌਧਰੀ ਤੇ ਰੇਡੀਓਗ੍ਰਾਫ਼ਰ ਗੋਕਲ ਚੰਦ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਹਸਪਤਾਲ ਵਿਚ ਸਿਰਫ਼ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੀ ਰਫ਼ਤਾਰ ਸੁਸਤ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)-ਮਾਣਯੋਗ ਚੋਣ ਕਮਿਸ਼ਨਰ ਪੰਜਾਬ ਵਲੋਂ ਪੰਜਾਬ ਦੀਆਂ ਪੰਚਾਇਤੀ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ ਭਾਵੇਂ ਜਾਰੀ ਕਰ ਦਿੱਤਾ ਗਿਆ ਹੈ ਤੇ ਸਰਦੀ ਦੇ ਮੌਸਮ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ਵਿਚ ਸਿਆਸਤ ਦਾ ਮਾਹੌਲ ਪੂਰੀ ...

ਪੂਰੀ ਖ਼ਬਰ »

ਢਾਈ ਕੁਇੰਟਲ ਲਾਹਣ ਬਰਾਮਦ, ਪਰਚਾ ਦਰਜ

ਫ਼ਾਜ਼ਿਲਕਾ, 13 ਦਸੰਬਰ (ਅਮਰਜੀਤ ਸ਼ਰਮਾ)-ਅਰਨੀਵਾਲਾ ਥਾਣਾ ਪੁਲਿਸ ਨੇ ਲਾਹਣ ਬਰਾਮਦ ਕਰਕੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਅਰਨੀਵਾਲਾ ਦੇ ਬੇਅੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗਸ਼ਤ ਦੌਰਾਨ ਕਾਲਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਪੀ.ਓ. ਸਟਾਫ਼ ਨੇ ਭਗੌੜਾ ਕੀਤਾ ਕਾਬੂ

ਫ਼ਾਜ਼ਿਲਕਾ, 13 ਦਸੰਬਰ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਪੀ.ਓ. ਸਟਾਫ਼ ਨੇ ਨਸ਼ਾ ਤਸਕਰੀ ਵਿਚ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਸਟਾਫ਼ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਥਾਣਾ ...

ਪੂਰੀ ਖ਼ਬਰ »

ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਵਲੋਂ ਪ੍ਰਬੰਧਕੀ ਕੰਪਲੈਕਸ ਮੂਹਰੇ ਰੋਸ ਮੁਜ਼ਾਹਰਾ

ਫ਼ਿਰੋਜ਼ਪੁਰ, 13 ਦਸੰਬਰ (ਜਸਵਿੰਦਰ ਸਿੰਘ ਸੰਧੂ)-ਆਪਣੀਆਂ ਹੱਕੀ ਮੰਗਾਂ ਨੂੰ ਕੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਉਪਰੰਤ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਨਾਂਅ 'ਤੇ ...

ਪੂਰੀ ਖ਼ਬਰ »

ਫਾਰਚੂਨਰ ਗੱਡੀ 'ਤੇ ਫਾਇਰ ਕਰਨ ਅਤੇ ਭੰਨਤੋੜ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 13 ਦਸੰਬਰ (ਜਸਵਿੰਦਰ ਸਿੰਘ ਸੰਧੂ)-ਕਸਬਾ ਮੱਲਾਂਵਾਲਾ ਵਿਖੇ ਕੁਝ ਵਿਅਕਤੀਆਂ ਵਲੋਂ ਇਕ ਫਾਰਚੂਨਰ ਗੱਡੀ 'ਤੇ ਹਵਾਈ ਫਾਇਰ ਮਾਰਦਿਆਂ ਭੰਨਤੋੜ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਥਾਣਾ ਮੱਲਾਂਵਾਲਾ ਵਲੋਂ ਮੁਕੱਦਮਾ ਦਰਜ ਕੀਤਾ ਹੈ | ਰਮਿੰਦਰ ਸਿੰਘ ਉਰਫ਼ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 13 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਅਤੇ ਮੁਲਾਜ਼ਮ/ਪੈਨਸ਼ਨਰ ਮਾਰੂ ਨੀਤੀਆਂ ਦੇ ਿਖ਼ਲਾਫ਼ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਜੱਲੇਵਾਲਾ, ਬੂਟੇਵਾਲ, ਨਿਹਾਲ ਕੇ, ਫ਼ਤਿਹਗੜ੍ਹ ਸਭਰਾਂ, ਗੱਟਾ ਬਾਦਸ਼ਾਹ 'ਚ ਗੜੇਮਾਰੀ ਨਾਲ ਹੋਇਆ ਫ਼ਸਲਾਂ ਦਾ ਨੁਕਸਾਨ

ਮੱਲਾਂਵਾਲਾ, 13 ਦਸੰਬਰ (ਗੁਰਦੇਵ ਸਿੰਘ)-ਬੀਤੀ ਸ਼ਾਮ ਹੋਈ ਬਾਰਿਸ਼ ਤੇ ਗੜੇਮਾਰੀ ਨਾਲ ਪਿੰਡ ਜੱਲੇਵਾਲਾ, ਕਿਲੀ ਗੁੱਦੇ, ਬੂਟੇਵਾਲ, ਨਿਹਾਲ ਕੇ, ਫ਼ਤਿਹਗੜ੍ਹ ਸਭਰਾਂ, ਗੱਟਾ ਬਾਦਸ਼ਾਹ, ਦੀਨੇ ਕੇ ਆਦਿ ਪਿੰਡਾਂ ਅੰਦਰ ਸਬਜ਼ੀਆਂ, ਪਸ਼ੂਆਂ ਦਾ ਚਾਰਾ, ਕਣਕ ਆਦਿ ਦਾ ਭਾਰੀ ...

ਪੂਰੀ ਖ਼ਬਰ »

ਨਾਬਾਲਗ ਨੂੰ ਭਜਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 13 ਦਸੰਬਰ (ਕੁਲਦੀਪ ਸਿੰਘ ਸੰਧੂ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਣ ਵਾਲੇ ਨੌਜਵਾਨ ਿਖ਼ਲਾਫ਼ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਪੀੜਤਾਂ ਦੇ ਪਿਤਾ ਨੇ ...

ਪੂਰੀ ਖ਼ਬਰ »

156 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਅਬੋਹਰ, 13 ਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਦੇਸੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਹੌਲਦਾਰ ਇਕਬਾਲ ਸਿੰਘ ਸਮੇਤ ਸਾਥੀ ਕਰਮਚਾਰੀਆਂ ਮਲੋਟ ਰੋਡ 'ਤੇ ਸਥਿਤ ਓਵਰ ਬਿ੍ਜ ...

ਪੂਰੀ ਖ਼ਬਰ »

ਦੀ ਰੈਵਨਿਉ ਪਟਵਾਰ ਯੂਨੀਅਨ ਨੇ ਰੋਸ ਵਜੋਂ ਕੰਮਕਾਜ ਰੱਖਿਆ ਠੱਪ

ਫ਼ਾਜ਼ਿਲਕਾ, 13 ਦਸੰਬਰ (ਅਮਰਜੀਤ ਸ਼ਰਮਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਦੀ ਰੈਵੀਨਿਊ ਕਾਨੰੂਗੋ ਐਸੋਸੀਏਸ਼ਨ ਪੰਜਾਬ ਵਲੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਦੇ ਮਾੜੇ ਵਤੀਰੇ ਦੇ ਵਿਰੋਧ 'ਚ 13 ਅਤੇ 14 ਦਸੰਬਰ 2018 ਨੂੰ 2 ਦਿਨਾਂ ਸੂਬਾ ਪੱਧਰ 'ਤੇ ਹੜਤਾਲ ਕਰਨ ਦੇ ਲਏ ਗਏ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ 15 ਦਸੰਬਰ ਤੋਂ ਭਰੇ ਜਾਣਗੇ ਨਾਮਜ਼ਦਗੀ ਪੱਤਰ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 13 ਦਸੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ 15 ਦਸੰਬਰ ਤੋਂ ਭਰੇ ਜਾਣਗੇ | ਨਾਮਜ਼ਦਗੀ ਪੱਤਰ ਭਰਨ ਦੀ ਆਖਰੀ ਮਿਤੀ 19 ਦਸੰਬਰ ਹੋਵੇਗੀ | ਕਾਗ਼ਜ਼ਾਂ ਦੀ ਪੜਤਾਲ 20 ਦਸੰਬਰ ਨੂੰ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਭਾਕਿਯੂ ਏਕਤਾ ਦੀ ਮੀਟਿੰਗ

ਫ਼ਾਜ਼ਿਲਕਾ, 13 ਦਸੰਬਰ(ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਉਦੈ ਸਿੰਘ ਘੁੜਿਆਣਾ ਅਤੇ ਜ਼ਿਲ੍ਹਾ ਜਰਨਲ ਸਕੱਤਰ ਪਰਗਟ ਸਿੰਘ ਚੱਕ ਪੱਖੀ ਦੀ ਅਗਵਾਈ ਹੇਠ ਹੋਈ ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਬਠਿੰਡਾ ਦੇ ਪਟਵਾਰੀਆਂ ਤੇ ਕਾਨੂਗੋਆਂ ਦੇ ਮਾਮਲੇ ਜਲਦੀ ਹੱਲ ਕੀਤੇ ਜਾਣ-ਯੂਨੀਅਨ

ਜਲਾਲਾਬਾਦ, 13 ਦਸੰਬਰ (ਕਰਨ ਚੁਚਰਾ)-ਦੀ ਰੈਨੀਵਿਉ ਪਟਵਾਰ ਯੂਨੀਅਨ ਤਹਿਸੀਲ ਜਲਾਲਾਬਾਦ ਦੇ ਸਮੂਹ ਪਟਵਾਰੀਆਂ ਦੀ ਮੀਟਿੰਗ ਵਜ਼ੀਰ ਸਿੰਘ ਤਹਿਸੀਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਬਠਿੰਡਾ, ਕਾਨੂੰਗੋ ਵਲੋਂ ਡਿਪਟੀ ਕਮਿਸ਼ਨਰ ਬਠਿੰਡਾ ਦੇ ਅੜੀਅਲ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ 'ਚ ਕੈਂਪ ਦੌਰਾਨ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੀਤੀ

ਅਬੋਹਰ, 13 ਦਸੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਐਲ. ਆਰ. ਡੀ.ਏ.ਵੀ. ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ ਦੰਦਾਂ ਦੀ ਜਾਂਚ ਸਬੰਧੀ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਸਬੰਧੀ ਪਿ੍ੰਸੀਪਲ ਸ੍ਰੀਮਤੀ ਸ਼ਮਿਤਾ ਸ਼ਰਮਾ ਅਤੇ ਸਕੂਲ ਮੈਡੀਕਲ ਅਫ਼ਸਰ ਡਾ: ਨਰਿੰਦਰ ਕੌਰ ਨੇ ...

ਪੂਰੀ ਖ਼ਬਰ »

ਕਮਾਲ ਵਾਲਾ ਦੇ ਵਿਦਿਆਰਥੀਆਂ ਨੇ ਤਕਨੀਕੀ ਸਿੱਖਿਆ ਬਾਰੇ ਲਈ ਜਾਣਕਾਰੀ

ਫ਼ਾਜ਼ਿਲਕਾ, 13 ਦਸੰਬਰ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਬਡੀ ਪੋ੍ਰਗਰਾਮ ਤਹਿਤ ਡਿਬੇਟ ਪ੍ਰਤੀਯੋਗਤਾ ਕਰਵਾਈ

ਸੀਤੋ ਗੰੁਨੋ੍ਹ, 13 ਦਸੰਬਰ (ਬਲਜਿੰਦਰ ਸਿੰਘ ਭਿੰਦਾ)-ਸੀਤੋ ਗੰੁਨੋ੍ਹ ਦੇ ਨਜ਼ਦੀਕ ਪੈਂਦੇ ਪਿੰਡ ਬਜੀਦਪੁਰ ਭੋਮਾ ਦੇ ਸਰਕਾਰੀ ਹਾਈ ਸਕੂਲ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ ਬੱਡੀ ਪ੍ਰੋਗਰਾਮ ਦੇ ਅਧੀਨ ਡਿਬੇਟ ਪ੍ਰਤੀਯੋਗਤਾ ਕਰਵਾਈ ਗਈ | ਜਿਸ ਵਿਚ ਸਕੂਲ ਵਿਦਿਆਰਥੀਆਂ ...

ਪੂਰੀ ਖ਼ਬਰ »

ਸਵਨਾ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਅਕਾਲੀ ਵਰਕਰਾਂ ਨਾਲ ਕੀਤੀ ਮੁਲਾਕਾਤ

ਫ਼ਾਜ਼ਿਲਕਾ, 13 ਦਸੰਬਰ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ ਜ਼ਿਲੇ੍ਹ ਦੇ ਅਕਾਲੀ ਆਗੂ ਤੇ ਸੋਈ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਅਧੀਨ ਆਉਂਦੇ ਵੱਖ-ਵੱਖ ਪਿੰਡਾਾ ਦਾ ਦੌਰਾ ਕੀਤਾ ਗਿਆ ਅਤੇ ਅਕਾਲੀ ਵਰਕਰਾਾ ਦੇ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਹਰੀਪੁਰਾ ਵਿਖੇ ਸੈਮੀਨਾਰ

ਅਬੋਹਰ, 13 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਡੀ.ਏ.ਵੀ. ਸਕੂਲ ਹਰੀਪੁਰਾ ਵਿਖੇ ਸੈਮੀਨਾਰ ਲਾਇਆ ਗਿਆ | ਜਿਸ ਵਿਚ ਸ੍ਰੀ ਬੀ.ਐਲ. ਸਿੱਕਾ ਨੇ 15 ਦਸੰਬਰ ਨੂੰ ਲੱਗਣ ਵਾਲੀ ਲੋਕ ਅਦਾਲਤ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਲੋਕ ...

ਪੂਰੀ ਖ਼ਬਰ »

ਸਰਹੱਦੀ ਖੇਤਰ 'ਚ ਇਕ ਪਿੰਡ ਇਕ ਗੁਰਦੁਆਰਾ ਮੁਹਿੰਮ ਨੂੰ ਮਿਲਿਆ ਸਮਰਥਨ-ਭਾਈ ਗਰੇਵਾਲ

ਫ਼ਾਜ਼ਿਲਕਾ, 13 ਦਸੰਬਰ (ਅਮਰਜੀਤ ਸ਼ਰਮਾ)-ਪਿਛਲੇ ਸਮੇਂ ਗੁਰੂ ਆਸ਼ੇ ਨੂੰ ਮੁੱਖ ਰੱਖ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਲੇਟਫ਼ਾਰਮ ਤੋਂ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਹਿਯੋਗ ਨਾਲ 'ਇਕ ਪਿੰਡ-ਇਕ ਗੁਰਦੁਆਰਾ' ਦੀ ਮੁਹਿੰਮ ਨੂੰ ਪੰਜਾਬ ਦੇ ਵੱਖ-ਵੱਖ ...

ਪੂਰੀ ਖ਼ਬਰ »

ਵਿਸਾਖੀ ਮਨਾਉਣ ਲਈ ਪਾਕਿਸਤਾਨ ਜਾਣ ਦੇ ਚਾਹਵਾਨ ਸਿੱਖ ਯਾਤਰੀ ਆਪਣੇ ਪਾਸਪੋਰਟ 26 ਜਨਵਰੀ ਤੱਕ ਜਮ੍ਹਾਂ ਕਰਵਾਉਣ-ਭੁੱਲਰ

ਫ਼ਿਰੋਜ਼ਪੁਰ 13 ਦਸੰਬਰ (ਜਸਵਿੰਦਰ ਸਿੰਘ ਸੰਧੂ)-ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਗੁਰਦੁਆਰਾ ਪੰਜਾ ਸਾਹਿਬ ਵਿਖੇ ਮਨਾਉਣ ਲਈ ਪਾਕਿਸਤਾਨ ਜਾਣ ਦੇ ਚਾਹਵਾਨ ਸਿੱਖ ਯਾਤਰੀ ਆਪਣੇ ਪਾਸਪੋਰਟ 26 ਜਨਵਰੀ ਤੱਕ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਦਫ਼ਤਰ ...

ਪੂਰੀ ਖ਼ਬਰ »

ਸ਼ਹਿਰ ਵਿਚ ਚੱਲ ਰਹੇ ਕੰਮਾਂ ਨੇ ਵਿਕਾਸ ਹੋਣ ਦੀ ਆਸ ਗਵਾਈ

ਅਬੋਹਰ, 13 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਚੱਲ ਰਹੇ ਕੰਮਾਂ ਨੂੰ ਲੈ ਕੇ ਵਿਕਾਸ ਹੋਣ ਦੀ ਆਸ ਜਗਾਈ ਹੈ | ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਵਿਕਾਸ ਦੇ ਕੰਮ ਚੱਲ ਰਹੇ ਹਨ | ਜਾਣਕਾਰੀ ਅਨੁਸਾਰ ਸੁੰਦਰ ਨਗਰੀ ਵਿਚ ਗਲੀਆਂ ਦਾ ਨਿਰਮਾਣ ਹੋ ...

ਪੂਰੀ ਖ਼ਬਰ »

ਅਵਾਰਾ ਘੁੰਮ ਰਹੇ ਪਸ਼ੂਆਂ ਨੂੰ ਕਾਬੂ ਕਰੇ ਸਰਕਾਰ-ਕਾਦੀਆਂ

ਫ਼ਿਰੋਜ਼ਪੁਰ, 13 ਦਸੰਬਰ (ਜਸਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਜ਼ਾਮਨੀ ਸਾਹਿਬ ਵਜੀਦਪੁਰ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਜ਼ੀਰਾ ਦੇ ਖ਼ਾਦ ਵਿਕਰੇਤਾਵਾਂ ਨੂੰ ਚੇਤਾਵਨੀ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਹੰਗਾਮੀ ਮੀਟਿੰਗ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੈਂਕੜੇ ਕਿਸਾਨ ਸ਼ਾਮਿਲ ਹੋਏ | ਇਸ ਮੀਟਿੰਗ ਵਿਚ ਜ਼ੀਰਾ ਸ਼ਹਿਰ ਵਿਚ ਯੂਰੀਆ ...

ਪੂਰੀ ਖ਼ਬਰ »

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਕੱਲ੍ਹ ਨੂੰ ਆਉਣਗੇ ਪਿੰਡ ਫ਼ਤਿਹਗੜ੍ਹ ਵਿਖੇ

ਮੰਡੀ ਅਰਨੀਵਾਲਾ, 13 ਦਸੰਬਰ (ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਚਾਰ ਸਾਹਿਬਜ਼ਾਦੇ, ...

ਪੂਰੀ ਖ਼ਬਰ »

ਡਾ: ਤਨੇਜਾ ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਨੁਕਸਾਨਾਂ ਤੋਂ ਕੀਤਾ ਜਾਗਰੂਕ

ਅਬੋਹਰ, 13 ਦਸੰਬਰ (ਕੁਲਦੀਪ ਸਿੰਘ ਸੰਧੂ)-ਬੱਡੀ ਪ੍ਰੋਗਰਾਮ ਦੇ ਤਹਿਤ ਡਾ. ਵਿਸ਼ਾਲ ਤਨੇਜਾ ਆਪਣੀ ਟੀਮ ਸਮੇਤ ਅੱਜ ਸਰਕਾਰੀ ਸਕੂਲ ਧਰਾਂਗਵਾਲਾ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨਾਂ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਵਲੋਂ ਹੜਤਾਲ ਨੂੰ ਹਮਾਇਤ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)-ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਸਾਂਝੇ ਸੱਦੇ 'ਤੇ ਡਿਪਟੀ ਕਮਿਸ਼ਨਰ ਬਠਿੰਡਾ ਵਲੋਂ ਬਠਿੰਡਾ ਦੇ ਪਟਵਾਰੀਆਂ ਤੇ ਕਾਨੂੰਗੋ ਪ੍ਰਤੀ ਮਾੜੇ ਰਵੱਈਏ ਅਤੇ ਮੰਗਾਂ ਨਾ ਮੰਨਣ ...

ਪੂਰੀ ਖ਼ਬਰ »

ਟੈਗੋਰ ਮਾਡਰਨ ਸਕੂਲ 'ਚ ਮੈਥ ਵਿਸ਼ੇ 'ਤੇ ਲਗਾਇਆ ਸੈਮੀਨਾਰ

ਫ਼ਾਜ਼ਿਲਕਾ, 13 ਦਸੰਬਰ (ਅਮਰਜੀਤ ਸ਼ਰਮਾ)-ਟੈਗੋਰ ਮਾਡਰਨ ਸਕੂਲ ਅਭੁੱਨ ਦੇ ਵਿਦਿਆਰਥੀਆਂ ਦੀ ਮੈਥ ਪ੍ਰਤੀ ਰੁਚੀ ਪੈਦਾ ਕਰਨ ਲਈ ਇਕ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ਵਿਚ ਮੈਥ ਵਿਸ਼ੇ ਦੇ ਮਾਹਿਰ ਅਰੁਣ ਗੁਪਤਾ ਵਿਸ਼ੇਸ਼ ਤੌਰ 'ਤੇ ਪੁੱਜੇ, ਜਦੋਂ ਕਿ ਸਮਾਜ ਸੇਵੀ ...

ਪੂਰੀ ਖ਼ਬਰ »

ਪੀੜਤ ਪਰਿਵਾਰ ਨੇ ਸੋਨੂੰ ਦੇ ਕਾਤਲਾਂ ਨੂੰ ਜਲਦ ਫੜਨ ਦੀ ਕੀਤੀ ਅਪੀਲ

ਫ਼ਿਰੋਜ਼ਪੁਰ, 13 ਦਸੰਬਰ (ਜਸਵਿੰਦਰ ਸਿੰਘ ਸੰਧੂ)-ਕਰੀਬ ਦੋ ਮਹੀਨੇ ਪਹਿਲਾਂ 7 ਨੰਬਰ ਚੂੰਗੀ ਫ਼ਿਰੋਜ਼ਪੁਰ ਛਾਉਣੀ 'ਤੇ ਕੁਝ ਵਿਅਕਤੀਆਂ ਵਲੋਂ ਸ਼ਰੇਆਮ ਗੋਲੀਆਂ ਚਲਾ ਕੇ ਕੀਤੇ ਗਏ ਦੋ ਕਤਲਾਂ ਦੇ ਬਾਵਜੂਦ ਵੀ ਪੁਲਿਸ ਦੀ ਗਿ੍ਫ਼ਤ 'ਚੋਂ ਬਾਹਰ ਰਹਿਣ 'ਤੇ ਸਵਾਲੀਆ ਨਿਸ਼ਾਨ ...

ਪੂਰੀ ਖ਼ਬਰ »

ਚੋਣਾਂ ਡਿਊਟੀ ਸਮੇਂ ਅਧਿਆਪਕਾਂ ਨੂੰ ਆਉਂਦਿਆਂ ਸਮੱਸਿਆਵਾਂ ਦੇ ਹੱਲ ਲਈ ਐਲੀਮੈਂਟਰੀ ਟੀਚਰਜ਼ ਯੂਨੀਅਨ ਦਾ ਵਫ਼ਦ ਡੀ.ਸੀ. ਨੂੰ ਮਿਲਿਆ

ਫ਼ਿਰੋਜ਼ਪੁਰ, 13 ਦਸੰਬਰ (ਜਸਵਿੰਦਰ ਸਿੰਘ ਸੰਧੂ)-ਚੋਣਾਂ ਦੌਰਾਨ ਡਿਊਟੀਆਂ ਨਿਭਾਉਣ ਸਮੇਂ ਅਧਿਆਪਕ ਵਰਗ ਨੂੰ ਆਉਂਦੀਆਂ ਸਮੱਸਿਆਵਾਂ ਨੂੰ ਵਿਚਾਰਨ ਉਪਰੰਤ ਉਨ੍ਹਾਂ ਦੇ ਹੱਲ ਲਈ ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਮੀਟਿੰਗ ਕਰਨ ਉਪਰੰਤ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਐਸ.ਸੀ.ਬੀ.ਸੀ. ਇੰਪਲਾਈਜ਼ ਫੈਡਰੇਸ਼ਨ ਨੇ ਡਿਪਟੀ ਕਮਿਸ਼ਨਰ ਨੂੰ ਸੌਾਪਿਆਂ ਮੰਗ ਪੱਤਰ

ਫ਼ਾਜ਼ਿਲਕਾ, 13 ਦਸੰਬਰ (ਅਮਰਜੀਤ ਸ਼ਰਮਾ)-ਗਜ਼ਟਿਡ ਨਾਨ ਗਜ਼ਟਿਡ ਐਸ.ਸੀ.ਬੀ.ਸੀ. ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਫ਼ੈਸਲੇ ਅਨੁਸਾਰ ਜ਼ਿਲ੍ਹਾ ਪੱਧਰ 'ਤੇ ਮੁੱਖ ਮੰਤਰੀ ਪੰਜਾਬ ਨੂੰ ਡਿਪਟੀ ਕਮਿਸ਼ਨਰਾਂ ਰਾਹੀ ਮੰਗ ਪੱਤਰ ਦਿੱਤੇ ਜਾਣ ਦੇ ਆਧਾਰ 'ਤੇ ਫੈਡਰੇਸ਼ਨ ਵਲੋਂ ...

ਪੂਰੀ ਖ਼ਬਰ »

ਐਸ.ਡੀ.ਐਮ. ਕਮ ਚੋਣ ਅਧਿਕਾਰੀ ਵਲੋਂ ਚੋਣ ਅਮਲੇ ਨਾਲ ਬੈਠਕ ਸਾਫ਼ ਸੁਥਰੀਆਂ ਚੋਣਾ ਕਰਵਾਉਣ ਦੇ ਨਿਰਦੇਸ਼

ਅਬੋਹਰ, 13 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਐਸ.ਡੀ.ਐਮ. ਕਮ ਚੋਣ ਅਧਿਕਾਰੀ ਮੈਡਮ ਪੂਨਮ ਸਿੰਘ ਨੇ ਅੱਜ ਪੰਚਾਇਤੀ ਚੋਣਾਂ ਨੂੰ ਲੈਕੇ ਰਿਟਰਨਿੰਗ ਅਫ਼ਸਰਾਂ ਤੇ ਹੋਰ ਚੋਣ ਅਮਲੇ ਨਾਲ ਬੈਠਕ ਕੀਤੀ | ਬੈਠਕ ਦੌਰਾਨ ਉਨ੍ਹਾਂ ਜ਼ਰੂਰੀ ਨਿਰਦੇਸ਼ ਦਿੱਤੇ ਤੇ ਕਿਹਾ ਕਿ ਚੋਣਾ ...

ਪੂਰੀ ਖ਼ਬਰ »

ਮਾਨਵਤਾ ਦੀ ਦੀਵਾਰ ਤੇ ਮੁਫ਼ਤ ਮਲ੍ਹਮ ਪੱਟੀ ਦੀ ਸੇਵਾ ਸ਼ੁਰੂ

ਅਬੋਹਰ, 13 ਦਸੰਬਰ (ਸੁਖਜੀਤ ਸਿੰਘ ਬਰਾੜ)-ਬੀਤੇ ਵਰ੍ਹੇ ਇੱਕ ਜਨਵਰੀ ਨੂੰ ਸਥਾਨਕ ਤਹਿਸੀਲ ਕੰਪਲੈਕਸ ਨੇੜੇ ਸਮਾਜ ਸੇਵੀ ਸੰਸਥਾ ਮਾਨਵ ਸੇਵਾ ਸਮਿਤੀ ਵਲੋਂ ਲੋੜਵੰਦ ਇਨਸਾਨਾਂ ਲਈ ਸਥਾਪਤ ਕੀਤੀ ਮਾਨਵਤਾ ਦੀ ਦੀਵਾਰ ਤੇ ਲੋੜਵੰਦਾਂ ਲਈ ਮੁਫ਼ਤ ਮਲ੍ਹਮ ਪੱਟੀ ਦੀ ਸੇਵਾ ਵੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਥਾਪਨਾ ਦਿਵਸ 'ਤੇ ਭਾਰੀ ਗਿਣਤੀ ਵਿਚ ਅਕਾਲੀ ਵਰਕਰ ਵਜੀਦਪੁਰ ਪੁੱਜਣਗੇ-ਬਰਾੜ, ਧਾਲੀਵਾਲ, ਭੈਲ

ਮੁੱਦਕੀ, 13 ਦਸੰਬਰ (ਭਾਰਤ ਭੂਸ਼ਨ ਅਗਰਵਾਲ)-ਅਕਾਲੀ ਦਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੋ ਕਿ ਅਕਾਲੀ ਦਲ ਵਲੋਂ ਆਪਣਾ 98ਵਾਂ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਮੂਹਰੇ ਧਰਨਾ

ਫ਼ਿਰੋਜ਼ਪੁਰ, 13 ਦਸੰਬਰ (ਜਸਵਿੰਦਰ ਸਿੰਘ ਸੰਧੂ)-ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਠੇਕਾ ਮੁਲਾਜ਼ਮਾਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਫ਼ਿਰੋਜ਼ਪੁਰ ਦੇ ਸਾਹਮਣੇ ਰੋਸ ਧਰਨਾ ਦਿੱਤਾ ਅਤੇ ...

ਪੂਰੀ ਖ਼ਬਰ »

ਐਸ.ਐਮ.ਡੀ. ਸਮਾਰਟ ਸਕੂਲ ਵਿਚ ਸ਼ਰਧਾ-ਭਾਵਨਾ ਦੇ ਨਾਲ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ

ਗੋਲੂ ਕਾ ਮੋੜ, 13 ਦਸੰਬਰ (ਸੁਰਿੰਦਰ ਸਿੰਘ ਲਾਡੀ)-ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪੈਂਦੇ ਪਿੰਡ ਪਿੰਡੀ ਵਿਖੇ ਸਥਿਤ ਐਸ.ਐਮ.ਡੀ. ਸਮਾਰਟ ਸਕੂਲ ਵਿਚ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਕੁਲਵੰਤ ਸਿੰਘ ਵਾਦੀਆਂ ਨੇ ਛੱਡਿਆ ਅਕਾਲੀ ਦਲ ਦਾ ਸਾਥ

ਗੁਰੂਹਰਸਹਾਏ, 13 ਦਸੰਬਰ (ਹਰਚਰਨ ਸਿੰਘ ਸੰਧੂ)-ਪਿੰਡ ਵਾਦੀਆਂ ਦੇ ਨੌਜਵਾਨ ਕੁਲਵੰਤ ਸਿੰਘ ਪੁੱਤਰ ਗੁਰਦੀਪ ਸਿੰਘ ਨੰਬਰਦਾਰ ਨੇ ਕਾਂਗਰਸ ਘਰ ਵਾਪਸੀ ਕਰਦਿਆਂ ਅਕਾਲੀ ਦਲ ਦਾ ਸਾਥ ਛੱਡ ਦਿੱਤਾ ਹੈ | ਕੁਲਵੰਤ ਸਿੰਘ ਵਾਦੀਆਂ ਨੇ ਦੱਸਿਆ ਕਿ ਕੁਝ ਮਜਬੂਰੀਆਂ ਕਾਰਨ ਉਹ ...

ਪੂਰੀ ਖ਼ਬਰ »

ਪਿੰਡ ਕਾਮਲ ਵਾਲਾ ਦੇ ਐੱਸ.ਸੀ. ਭਾਈਚਾਰੇ ਨੇ ਪੰਚਾਇਤੀ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਦੀ ਮੰਗ

ਮੱਲਾਂਵਾਲਾ, 13 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਪੰਚਾਇਤੀ ਚੋਣਾਂ ਦੇ ਸਬੰਧ ਵਿਚ ਅੱਜ ਪਿੰਡ ਕਾਮਲ ਵਾਲਾ ਵਿਖੇ ਨਿਰਮਲ ਸਿੰਘ, ਸਰਬਜੀਤ ਸਿੰਘ, ਅਜੈਬ ਸਿੰਘ, ਨਾਨਕ ਸਿੰਘ, ਗੁਰਤੇਜ ਸਿੰਘ ਆਦਿ ਦੀ ਅਗਵਾਈ ਹੇਠ ਐੱਸ.ਸੀ. ਭਾਈਚਾਰੇ ਦੇ ਲੋਕਾਂ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਗੁਰੂਹਰਸਹਾਏ ਦੇ ਸਾਰੇ ਪਿੰਡਾਂ ਦੇ ਨਾਮਜ਼ਦਗੀ ਕਾਗ਼ਜ਼ ਦਾਖਲ ਕਰਵਾਉਣ ਲਈ ਤਿੰਨ ਕਲੱਸਟਰ ਬਣਾਏ ਗਏ

ਗੁਰੂਹਰਸਹਾਏ, 13 ਦਸੰਬਰ (ਪਿ੍ਥਵੀ ਰਾਜ ਕੰਬੋਜ)-ਇਸ ਵਾਰ ਪੰਚਾਇਤੀ ਚੋਣਾਂ ਦੇ ਨਾਮਜ਼ਦਗੀ ਕਾਗ਼ਜ਼ ਇਕ ਜਗ੍ਹਾ ਦੀ ਬਜਾਏ ਤਿੰਨ ਜਗ੍ਹਾ ਭਰੇ ਜਾਣਗੇ | ਇਸ ਸਬੰਧੀ ਇਲੈੱਕਸ਼ਨ ਸੈੱਲ ਗੁਰੂਹਰਸਹਾਏ ਵਲੋਂ ਮਿਲੀ ਸੂਚਨਾ ਅਨੁਸਾਰ ਹਲਕਾ ਗੁਰੂਹਰਸਹਾਏ ਦੇ ਸਾਰੇ ਪਿੰਡਾਂ ਦੇ ...

ਪੂਰੀ ਖ਼ਬਰ »

ਬਾਰ ਐਸੋ: ਵਲੋਂ ਜ਼ਿਲ੍ਹਾ ਸੈਸ਼ਨ ਜੱਜ ਅਗਰਵਾਲ ਦੀ ਵਿਦਾਇਗੀ ਮੌਕੇ ਕਰਵਾਇਆ ਸਮਾਗਮ

ਫ਼ਿਰੋਜ਼ਪੁਰ, 13 ਦਸੰਬਰ (ਰਾਕੇਸ਼ ਚਾਵਲਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਵਕੀਲਾਂ ਵਲੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਐੱਸ.ਕੇ. ਅਗਰਵਾਲ ਦੀ ਵਿਦਾਇਗੀ ਮੌਕੇ ਇਕ ਸਮਾਗਮ ਕਰਵਾਇਆ ਗਿਆ | ਜ਼ਿਲ੍ਹਾ ਸੈਸ਼ਨ ਜੱਜ ਦੀ ਬਦਲੀ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਐਸ.ਡੀ.ਐਮ. ਜ਼ੀਰਾ ਨਾਲ ਮੀਟਿੰਗ ਕੀਤੀ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਿਨਾਮ ਸਿੰਘ ਪੰਨੂੰ ਦੀ ਅਗਵਾਈ ਹੇਠ ਜ਼ਿਲ੍ਹਾ ਕਮੇਟੀ ਮੈਂਬਰ ਰਣਬੀਰ ਸਿੰਘ ਠੱਠਾ, ਅਮਨਦੀਪ ਸਿੰਘ, ਬਲਰਾਜ ਸਿੰਘ ਫ਼ੇਰੋਕੇ, ਸੁਖਵੰਤ ਸਿੰਘ ਲਹੁਕੇ, ਸਮੇਤ ਕਿਸਾਨ ...

ਪੂਰੀ ਖ਼ਬਰ »

ਹੁਣ ਦੇਸ਼ ਦੀ ਜਨਤਾ ਭਾਜਪਾ ਤੋਂ ਛੁਟਕਾਰਾ ਚਾਹੁੰਦੀ ਹੈ- ਫੈਡਰੇਸ਼ਨ ਮਹਿਤਾ

ਫ਼ਿਰੋਜ਼ਪੁਰ, 13 ਦਸੰਬਰ (ਜਸਵਿੰਦਰ ਸਿੰਘ ਸੰਧੂ)-ਹਾਲ ਹੀ ਵਿਚ ਛੱਤੀਸਗੜ੍ਹ ਰਾਜਸਥਾਨ ਤੇ ਕੁਝ ਹੋਰ ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਹੋਈ ਵੱਡੀ ਹਾਰ ਤੋਂ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਖੇਤਰ ਦੀ ਸਿਰਮੌਰ ਜਥੇਬੰਦੀ ਸਿੱਖ ਸਟੂਡੈਂਟਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX