ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  58 minutes ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  about 2 hours ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  about 2 hours ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  about 2 hours ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  about 3 hours ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  about 3 hours ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  about 3 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  about 3 hours ago
ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਇਲਾਕੇ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਨੇੜਲੇ ਪਿੰਡ ਸਨੇਰ ਵਿਖੇ ਨਸ਼ੇ ਕਰਨ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  about 4 hours ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  about 3 hours ago
ਚੰਡੀਗੜ੍ਹ, 25 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  about 4 hours ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  about 4 hours ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  about 4 hours ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ 'ਤੇ ਮਾਮਲਾ ਦਰਜ
. . .  1 minute ago
ਵਿਸ਼ਵ ਕੱਪ 2019 : ਆਸਟ੍ਰੇਲੀਆ 33 ਓਵਰਾਂ ਤੋਂ ਬਾਅਦ 175/2
. . .  about 5 hours ago
ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 30 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 162 ਦੌੜਾਂ 'ਤੇ ਖੇਡ ਰਿਹੈ
. . .  about 5 hours ago
ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 24 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 129 ਦੌੜਾਂ 'ਤੇ ਖੇਡ ਰਿਹੈ
. . .  about 5 hours ago
ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  about 5 hours ago
ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  about 6 hours ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  about 6 hours ago
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  about 6 hours ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  about 6 hours ago
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  about 5 hours ago
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 minute ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  about 7 hours ago
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 7 hours ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  about 7 hours ago
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  about 8 hours ago
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  about 8 hours ago
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  about 8 hours ago
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  about 9 hours ago
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  about 5 hours ago
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  about 9 hours ago
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  about 10 hours ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  about 10 hours ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  about 10 hours ago
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  about 10 hours ago
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 11 hours ago
ਅਸ਼ੋਕ ਗਹਿਲੋਤ ਅਤੇ ਗਜੇਂਦਰ ਸ਼ੇਖਾਵਤ ਸਮੇਤ ਕਈ ਨੇਤਾਵਾਂ ਨੇ ਸੈਣੀ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 11 hours ago
ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 12 hours ago
ਹਿਮਾਚਲ ਪ੍ਰਦੇਸ਼ : ਐੱਨ. ਐੱਚ.-5 'ਤੇ ਮਲਬਾ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਬੰਦ
. . .  about 12 hours ago
ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਬਠਿੰਡਾ /ਮਾਨਸਾ

ਪਰਲਜ਼ ਪੀੜਤ ਨਿਵੇਸ਼ਕਾਂ ਨੇ ਬਠਿੰਡਾ 'ਚ ਕੱਢਿਆ ਰੋਸ ਮਾਰਚ

ਬਠਿੰਡਾ, 13 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਥਾਨਕ ਗੋਲ ਡਿੱਗੀ ਨਜ਼ਦੀਕ ਆਲ ਇਨਵੈਸਟਰ ਆਰਗੇਨਾਈਜੇਸਨ ਪੰਜਾਬ-ਹਰਿਆਣਾ ਦੇ ਝੰਡੇ ਥੱਲੇ ਇਕੱਠੇ ਹੋਏ ਪਰਲਜ਼ ਪੀੜ੍ਹਤ ਨਿਵੇਸ਼ਕਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਜੋ ਮਾਲ ਰੋਡ, ਹਨੂੰਮਾਨ ਚੌਕ, ਫੌਜੀ ਚੌਕ, ਬੱਸ ਸਟੈਂਡ ਤੋਂ ਹੁੰਦਾ ਹੋਇਆ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਪਹੁੰਚਿਆ ਜਿਥੇ ਜਥੇਬੰਦੀ ਆਗੂਆਂ ਨੇ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਪੰਜਾਬ ਸਰਕਾਰ ਨੂੰ ਆਪਣਾ ਮੰਗ ਪੱਤਰ ਭੇਜਣ ਲਈ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਨੂੰ ਦਿੱਤਾ | ਰੋਸ ਮੁਜ਼ਾਹਰੇ ਦੀ ਅਗਵਾਈ ਕਰਦਿਆਂ ਸੂਬਾ ਪ੍ਰਧਾਨ ਸਾਧੂ ਸਿੰਘ ਰੁਲਦੂਵਾਲਾ ਨੇ ਕਿਹਾ ਕਿ ਪਰਲਜ਼ ਪੀੜ੍ਹਤ ਨਿਵੇਸ਼ਕਾਂ ਨੂੰ ਇਨਸਾਫ਼ ਦਿਵਾਉਣ ਲਈ ਆਰਗੇਨਾਈਜ਼ੇਸ਼ਨ ਦੀ ਤਰਫ਼ੋ ਸੰਘਰਸ਼ ਰੂਪੀ ਲੜਾਈ ਲੜੀ ਜਾ ਰਹੀ ਹੈ ਪਰ ਸਰਕਾਰਾਂ ਪੀੜ੍ਹਤਾਂ ਦੇ ਰੁਪਏ ਵਾਪਸ ਦਿਵਾਉਣ 'ਚ ਦਿਲਚਸਪੀ ਨਹੀਂ ਵਿਖਾ ਰਹੀਆਂ | ਅੱਜ ਸਰਕਾਰਾਂ ਦੀ ਮਿਲੀ ਭੁਗਤ ਨਾਲ ਪੰਜਾਬ ਵਿਚ ਕੰਪਨੀ ਮਾਫੀਆ ਧੜੱਲੇ ਨਾਲ ਚੱਲ ਰਿਹਾ ਹੈ | ਨਿੱਤ ਨਵੀਆਂ ਕੰਪਨੀਆਂ ਖੁੱਲ ਰਹੀਆਂ ਹਨ ਜਿਨ੍ਹਾਂ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ | ਜਥੇਬੰਦੀ ਦੇ ਮੁੱਖ ਬੁਲਾਰੇ ਗੁਰਜੰਟ ਸਿੰਘ ਘੁੱਦਾ ਨੇ ਕਿਹਾ ਕਿ ਪਰਲਜ਼ ਦੇ ਪੀੜ੍ਹਤ ਨਿਵੇਸ਼ਕਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਤੁਰੰਤ ਕੇਂਦਰ ਸਰਕਾਰ ਨੂੰ ਇਕ ਪੱਤਰ ਰਾਹੀਂ ਸਿਫ਼ਾਰਸ਼ ਕਰੇ ਕਿ ਕੇਂਦਰ ਸਰਕਾਰ 'ਸੇਬੀ' ਤੋਂ ਪੀੜ੍ਹਤ ਨਿਵੇਸ਼ਕਾਂ ਦਾ ਪੈਸਾ ਜਲਦੀ ਤੋਂ ਜਲਦੀ ਵਾਪਸ ਕਰਵਾਏ | ਜੇਕਰ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੇ ਪੀੜ੍ਹਤ ਨਿਵੇਸ਼ਕਾਂ ਦਾ ਪੈਸਾ ਜਲਦੀ ਨਾ ਦਿਵਾਇਆ ਤਾਂ ਜਥੇਬੰਦੀ ਸੰਘਰਸ਼ ਤੇਜ ਕਰੇਗੀ | ਐਮ.ਐਲ.ਏ., ਸੰਸਦ ਮੈਂਬਰਾਂ ਅਤੇ ਮੰਤਰੀਆਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ | ਸਰਕਾਰ ਬੇਰੁਜ਼ਗਾਰੀ ਦਾ ਹੱਲ ਕਰਨ ਲਈ ਰੋਜ਼ਗਾਰ ਦੇ ਸਾਧਨ ਆਪ ਖੁਦ ਪੈਦਾ ਕਰੇ | ਸਰਕਾਰੀ ਸੰਪਤੀਆਂ ਨੂੰ ਵੇਚਣਾ ਬੰਦ ਕਰੇ | ਸਰਕਾਰਾਂ ਕਾਰਪੋਰੇਟ ਘਰਾਣਿਆਂ ਦੀ ਸੇਵਾ ਵਿਚ ਲੱਗੀਆਂ ਹੋਈਆਂ ਹਨ | ਇਸ ਮੌਕੇ ਜਨਰਲ ਸਕੱਤਰ ਮਲਕੀਤ ਸਿੰਘ ਪਥਰਾਲਾ, ਮੀਤ ਪ੍ਰਧਾਨ ਜਗਦੀਸ਼ ਮਾਖਾ, ਮੀਤ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਸਰਬਜੀਤ ਕੌਰ ਬਠਿੰਡਾ, ਉਪ ਪ੍ਰਧਾਨ ਮਨਪ੍ਰੀਤ ਕੌਰ ਘੁੱਦਾ, ਹਰਦੇਵ ਸਿੰਘ ਸਰਾਂ, ਪੈ੍ਰਸ ਸਕੱਤਰ ਪ੍ਰੀਤਮ ਸਿੰਘ ਕੋਟ ਗੁਰੂ, ਤਰਸੇਮ ਸਿੰਘ ਖਾਲਸਾ ਤੇ ਰਣਜੀਤ ਕੌਰ ਆਦਿ ਵੀ ਮੌਜੂਦ ਸਨ |

ਰੇਲ ਗੱਡੀ ਥੱਲੇ ਆਉਣ ਨਾਲ ਯੂਥ ਅਕਾਲੀ ਆਗੂ ਦੀ ਮੌਤ

ਮੌੜ ਮੰਡੀ, 13 ਦਸੰਬਰ (ਗੁਰਜੀਤ ਸਿੰਘ ਕਮਾਲੂ)-ਦੇਰ ਸ਼ਾਮ ਮੌੜ ਮੰਡੀ ਦੇ ਕੁੱਬਿਆਂ ਵਾਲੇ ਫਾਟਕ ਕੋਲ ਇਕ ਨੌਜਵਾਨ ਦੇ ਰੇਲ ਗੱਡੀ ਥੱਲੇ ਆਉਣ ਕਰਕੇ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ ਸਾਢੇ ਕੁ ਅੱਠ ਵਜੇ ਪਿੰਡ ਮੌੜ ਖ਼ੁਰਦ ਦਾ ਨੌਜਵਾਨ ਮੱਖਣ ...

ਪੂਰੀ ਖ਼ਬਰ »

ਅਵਾਰਾ ਬਾਂਦਰ ਨੇ ਫੈਲਾਈ ਦਹਿਸ਼ਤ

ਕੋਟਸ਼ਮੀਰ, 13 ਦਸੰਬਰ (ਰਣਜੀਤ ਸਿੰਘ ਬੁੱਟਰ)- ਨਗਰ ਕੋਟਸ਼ਮੀਰ ਦੇ ਵਾਰਡ ਨੰ.2 ਦੇ ਘਰਾਂ ਵਿਚ ਇੱਕ ਲਾਵਾਰਸ ਬਾਂਦਰ ਨੇ ਕਾਫ਼ੀ ਦਹਿਸ਼ਤ ਫੈਲਾ ਰੱਖੀ ਹੈ ਜਿਸ ਤੋਂ ਲੋਕ ਡਾਢ੍ਹੇ ਦੁਖੀ ਹਨ | ਇਹ ਬਾਂਦਰ ਲੋਕਾਂ ਦੇ ਘਰਾਂ-ਦੁਕਾਨਾਂ ਚ ਰੱਖੇ ਸਮਾਨ ਨੂੰ ਅੱਖ ਦੇ ਝਪਕੇ ਵਿਚ ...

ਪੂਰੀ ਖ਼ਬਰ »

ਗਾਰ ਨੇ ਪਾਣੀ ਭੰਡਾਰਨ ਟੈਂਕਾਂ ਦੀ ਘਟਾਈ ਸਮਰੱਥਾ

ਬਠਿੰਡਾ, 13 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਸ਼ਹਿਰ ਨੂੰ ਪਾਣੀ ਦੀ ਸਪਲਾਈ ਕਰਨ ਵਾਲੇ ਰੋਜ਼ ਗਾਰਡਨ, ਭਾਗੂ ਰੋਡ, ਗਰੋਥ ਸੈਂਟਰ ਵਿਚ ਸਥਿਤ ਪਾਣੀ ਭੰਡਾਰਨ ਟੈਂਕਾਂ ਵਿਚ ਭਰੀ ਗਾਰ ਕਾਰਨ ਪਾਣੀ ਦੇ ਟੈਂਕਾਂ ਦੀ ਸਮਰੱਥਾ ਨੂੰ 25 ਫ਼ੀਸਦੀ ਤੋਂ ਵੀ ਵਧੇਰੇ ਘਟਾ ...

ਪੂਰੀ ਖ਼ਬਰ »

ਸਿੱਧੂ ਨੂੰ ਯੂਥ ਵਿੰਗ ਦੀ ਕੋਰ ਕਮੇਟੀ ਦਾ ਮੈਂਬਰ ਬਣਾਉਣ 'ਤੇ ਹਲਕਾ ਵਰਕਰਾਂ ਵਲੋਂ ਸਵਾਗਤ

ਤਲਵੰਡੀ ਸਾਬੋ, 13 ਦਸੰਬਰ (ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਕੱਲ੍ਹ ਐਲਾਨੇ ਗਏ ਯੂਥ ਵਿੰਗ ਦੇ ਢਾਂਚੇ ਜਿਸ ਤਹਿਤ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਅਕਾਲੀ ਆਗੂ ਤੇ ਸਾਬਕਾ ਯੂਥ ਕੌਮੀ ਜਨਰਲ ਸਕੱਤਰ ...

ਪੂਰੀ ਖ਼ਬਰ »

ਸਰਪੰਚੀ ਦੇ ਉਮੀਦਵਾਰ ਸੰਦੀਪ ਸਿੰਘ (ਸੀਪਾ) ਵਲੋਂ ਵੋਟਰਾਂ ਨਾਲ ਰਾਬਤਾ ਕਾਇਮ ਕਰਨਾ ਸ਼ੁਰੂ

ਗੋਨਿਆਣਾ, 13 ਦਸੰਬਰ (ਲਛਮਣ ਦਾਸ ਗਰਗ)- ਸੂਬੇ ਵਿਚ 30 ਦਸੰਬਰ ਨੂੰ ਹੋ ਰਹੀਆਂ ਸਰਪੰਚੀ ਦੀਆਂ ਚੋਣਾਂ ਦਾ ਐਲਾਨ ਹੁੰਦਿਆਂ ਹੀ ਸਰਪੰਚੀ ਦੇ ਚਾਹਵਾਨ ਉਮੀਦਵਾਰਾਂ ਵਲੋਂ ਪਿੰਡਾਂ ਵਿਚ ਆਪਣੀ-ਆਪਣੀ ਨੇੜਤਾ ਵਧਾਉਣ ਲੱਗ ਪਏ ਹਨ ਅਤੇ ਆਪਣੇ-ਆਪ ਨੂੰ ਜਿੱਤ ਪ੍ਰਾਪਤ ਕਰਵਾਉਣ ਲਈ ...

ਪੂਰੀ ਖ਼ਬਰ »

ਆਈ. ਜੀ. ਫਾਰੂਕੀ ਨੇ ਪੁਲਿਸ ਕਰਮਚਾਰੀਆਂ ਨੂੰ ਜਾਰੀ ਕੀਤੇ ਸਿਹਤ ਕਾਰਡ

ਬਠਿੰਡਾ, 13 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਸ੍ਰੀ ਐਮ.ਐਫ਼.ਫਰੂਕੀ ਆਈ.ਪੀ.ਐਸ. ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਨੇ ਤਿੰਨ ਜ਼ਿਲਿ੍ਹਆਂ ਦੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਾਈਵੇਟ ਹਸਪਤਾਲ ਵਿਖੇ ਇਲਾਜ ਦੀ ਸਹੂਲਤ ਪ੍ਰਦਾਨ ਕਰਨ ਲਈ ...

ਪੂਰੀ ਖ਼ਬਰ »

ਨਗਰ ਨਿਗਮ ਨੇ 'ਪੀਲਾ ਪੰਜਾ' ਚਲਾ ਕੇ ਦੁਕਾਨਾਂ ਅੱਗਿਓਾ ਉਖਾੜੇ ਰੈਂਪ

ਬਠਿੰਡਾ, 13 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਨਗਰ ਨਿਗਮ ਬਠਿੰਡਾ ਦੀ ਟੀਮ ਸਥਾਨਕ ਭਾਗੂ ਰੋਡ 'ਤੇ ਜੇ.ਸੀ.ਬੀ. ਮਸ਼ੀਨ ਰੂਪੀ 'ਪੀਲਾ ਪੰਜਾ' ਚਲਾ ਕੇ ਦੁਕਾਨਾਂ ਅੱਗੇ ਬਣਾਏ ਅੱਧੀ ਦਰਜਨ ਰੈਂਪਾਂ ਨੂੰ ਉਖਾੜ ਸੁੱਟਿਆ | ਨਗਰ ਨਿਗਮ ਦੀ ਕਾਰਵਾਈ ਨੂੰ ਵੇਖਦਿਆਂ ...

ਪੂਰੀ ਖ਼ਬਰ »

16 ਗਰਾਮ ਹੈਰੋਇਨ ਸਮੇਤ ਕਾਬੂ

ਕਾਲਾਂਵਾਲੀ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਦੀ ਸਪੈਸ਼ਲ ਸਟਾਫ਼ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਫੱਗੂ ਖੇਤਰ ਤੋਂ ਇਕ ਵਿਅਕਤੀ ਨੂੰ 16 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਕਰਨ ਆਏ ਅਧਿਕਾਰੀ ਬੇਰੰਗ ਪਰਤੇ

ਬਠਿੰਡਾ ਛਾਉਣੀ, 13 ਦਸੰਬਰ (ਪਰਵਿੰਦਰ ਸਿੰਘ ਜੌੜਾ)-ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕਰਕੇ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਈ 'ਮੋਤੀਆਂ' ਵਾਲੀ ਸਰਕਾਰ ਦੇ ਰਾਜ ਵਿੱਚ ਕਰਜ਼ਾਈ ਕਿਸਾਨਾਂ ਦੀਆਂ ਜ਼ਮੀਨਾਂ ਦੀਆਂ ਕੁਰਕੀਆਂ ਦੇ ਨੋਟਿਸ ਕੱਢੇ ਜਾ ਰਹੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਸਕੂਲ ਵਿਚ ਸਾਲਾਨਾ ਅਥਲੈਟਿਕ ਮੀਟ ਤੇ ਇਨਾਮ ਵੰਡ ਸਮਾਗਮ

ਬਠਿੰਡਾ, 13 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਮਲਾ ਨਹਿਰੂ ਨਗਰ, ਬਠਿੰਡਾ ਵਿਖੇ ਸਲਾਨਾ ਅਥਲੈਟਿਕ ਮੀਟ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਗੁਰਪ੍ਰੀਤ ਸਿੰਘ ਏ. ਈ. ਓ. (ਖੇਡਾਂ) ਅਤੇ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਸੱਤਪਾਲ ਸਿੰਗਲਾ ਨੇ ਨਿਭਾਈ ਜੋਤੀ ਪ੍ਰਚੰਡ ਦੀ ਰਸਮ

ਰਾਮਾਂ ਮੰਡੀ, 13 ਦਸੰਬਰ (ਤਰਸੇਮ ਸਿੰਗਲਾ)-ਸਥਾਨਕ ਸ਼੍ਰੀ ਸਾਲਾਸਰ ਸੇਵਾ ਸਮਿਤੀ ਵਲੋਂ ਇਲਾਕੇ ਦੀ ਸ਼ਾਂਤੀ ਲਈ ਸ਼੍ਰੀ ਸਾਲਾਸਰ ਬਾਲਾ ਜੀ ਦਾ 18ਵਾਂ ਵਿਸ਼ਾਲ ਜਾਗਰਣ ਅਨਾਜ ਮੰਡੀ ਵਿਖੇ ਕਰਵਾਇਆ ਗਿਆ | ਇਸ ਦੌਰਾਨ ਸ਼੍ਰੀ ਹਨੂੰਮਾਨ ਜੀ ਦਾ ਅਤਿਸੁੰਦਰ ਦਰਬਾਰ ਸਜਾਇਆ ਗਿਆ ...

ਪੂਰੀ ਖ਼ਬਰ »

ਸੋਹਣ ਲਾਲ ਕਲਿਆਣੀ ਨੇ ਦਿੱਤਾ ਅਸਤੀਫ਼ਾ

ਰਾਮਾਂ ਮੰਡੀ, 13 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਡਾ: ਸੋਹਣ ਲਾਲ ਕਲਿਆਣੀ ਨੇ ਦਲਿਤ ਸੰਘਰਸ਼ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ | ਇਸ ਸਬੰਧੀ ਡਾ: ਸੋਹਣ ਲਾਲ ਕਲਿਆਣੀ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਅਸਤੀਫ਼ਾ ਦੇਣ ਦਾ ਕਾਰਨ ...

ਪੂਰੀ ਖ਼ਬਰ »

ਬੱਚਿਆਂ ਨੂੰ ਬੂਟ ਅਤੇ ਜੁਰਾਬਾਂ ਵੰਡੀਆਂ

ਚਾਉਕੇ, 13 ਦਸੰਬਰ (ਮਨਜੀਤ ਸਿੰਘ ਘੜੈਲੀ)-ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਚੋਟੀਆਂ ਅਤੇ ਆਂਗਣਵਾੜੀ ਸੈਂਟਰ ਚੋਟੀਆਂ ਦੇ ਬੱਚਿਆਂ ਨੂੰ ਸਮਾਜ ਸੇਵੀ ਨੌਜਵਾਨ ਤੇਜਿੰਦਰ ਸਿੰਘ ਪੰਜਾਬ ਪੁਲਿਸ ਅਤੇ ਡਾ. ਭਿੰਦਰ ਸਿੰਘ ਚੋਟੀਆਂ ਵਲੋਂ ਬੂਟ, ਜੁਰਾਬਾਂ ਅਤੇ ਟੋਪੀਆਂ ...

ਪੂਰੀ ਖ਼ਬਰ »

ਸਰਕਾਰੀ ਸਪੋਰਟਸ ਸਕੂਲ ਘੁੱਦਾ ਦੇ ਮੁੱਕੇਬਾਜ਼ਾਂ ਦੀ ਪੰਜਾਬ 'ਚ ਝੰਡੀ

ਬਠਿੰਡਾ, 13 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-64ਵੀਆਂ ਪੰਜਾਬ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਮੁੱਕੇਬਾਜ਼ੀ) ਵਿਚ ਸਰਕਾਰੀ ਸਪੋਰਟਸ ਸਕੂਲ ਘੁੱਦਾ ਨੇ 4 ਮੈਡਲ ਜਿੱਤ ਕੇ ਚੈਂਪੀਅਨਸ਼ਿਪ ਵਿਚ ਦੂਜਾ ਸਥਾਨ ਪ੍ਰਾਪਤ ਹਾਸਲ ਕੀਤਾ ਹੈ | ਇਹ ਖੇਡਾਂ ਪਠਾਨਕੋਟ ਵਿਖੇ ਸਮਾਪਤ ...

ਪੂਰੀ ਖ਼ਬਰ »

ਸਵੱਛਤਾ ਮੁਹਿੰਮ ਨੂੰ ਦਵਿੰਦਰ ਸ਼ਰਮਾ ਨੇ ਵਿਖਾਈ ਹਰੀ ਝੰਡੀ

ਰਾਮਾਂ ਮੰਡੀ, 13 ਦਸੰਬਰ (ਤਰਸੇਮ ਸਿੰਗਲਾ)-ਪ੍ਰਧਾਨ ਮੰਤਰੀ ਵਲੋਂ ਸ਼ੁਰੂ ਕੀਤੀ ਗਈ 'ਸਵੱਛ ਭਾਰਤ ਮੁਹਿੰਮ' ਨੂੰ ਅੱਗੇ ਵਧਾਉਂਦੇ ਹੋਏ ਪ੍ਰਜਾਪਿਤਾ ਇਸ਼ਵਰੀਆ ਵਿਸ਼ਵਵਿਦਾਲਿਆ ਓਮ ਸ਼ਾਂਤੀ ਭਵਨ ਰਾਮਾਂ ਮੰਡੀ ਦੀ ਸੰਚਾਲੀਕਾ ਬ੍ਰਹਮਕੁੰਮਾਰੀ ਮਧੂ ਦੀਦੀ ਦੇ ਅਗਵਾਈ ...

ਪੂਰੀ ਖ਼ਬਰ »

ਪਸ਼ੂ ਹਸਪਤਾਲ ਨਥਾਣਾ ਵਿਖੇ ਦੁੱਧ ਚੁਆਈ ਮੁਕਾਬਲੇ

ਨਥਾਣਾ, 13 ਦਸੰਬਰ (ਗੁਰਦਰਸ਼ਨ ਲੁੱਧੜ)-ਪਸ਼ੂ ਹਸਪਤਾਲ ਨਥਾਣਾ ਵਿਖੇ ਪਸ਼ੂ ਪਾਲਣ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੱਝਾਂ ਅਤੇ ਗਾਵਾਂ ਦੇ ਦੁੱਧ ਚੁਆਈ ਮੁਕਾਬਲੇ ਕਰਵਾਏ ਗਏ | ਇਨ੍ਹਾਂ ਦੋ ਰੋਜ਼ਾ ਮੁਕਾਬਲਿਆਂ ਦੌਰਾਨ ਸਵੇਰ ਅਤੇ ਸ਼ਾਮ ਪਸ਼ੂਆਂ ਦਾ ਦੁੱਧ ਚੋਇਆ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਸਬੰਧੀ ਕਾਂਗਰਸ ਵਲੋਂ ਹਲਕਾ ਪੱਧਰੀ ਇਕੱਤਰਤਾ

ਭਗਤਾ ਭਾਈਕਾ/ਭਾਈਰੂਪਾ, 13 ਦਸੰਬਰ (ਸੁਖਪਾਲ ਸਿੰਘ ਸੋਨੀ/ਵਰਿੰਦਰ ਲੱਕੀ)-ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨ ਲਈ ਅਗਾਮੀ ਪੰਚਾਇਤੀ ਚੋਣਾਂ ਅੰਦਰ ਪੜ੍ਹੇ ਲਿਖੇ ਨੌਜਵਾਨਾਂ ਨੂੰ ਉਮੀਦਵਾਰ ਬਣਾਇਆ ਜਾਵੇ ਅਤੇ ਪਿੰਡਾਂ ਅੰਦਰ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਲਈ ...

ਪੂਰੀ ਖ਼ਬਰ »

ਕੇਵਲ ਕਿ੍ਸ਼ਨ ਹੈਪੀ ਪੰਜਾਬ ਮਹਾਂਵੀਰ ਦਲ ਦੇ ਜ਼ਿਲ੍ਹਾ ਕੈਪਟਨ ਨਿਯੁੱਕਤ

ਰਾਮਪੁਰਾ ਫੂਲ, 13 ਦਸੰਬਰ (ਗੁਰਮੇਲ ਸਿੰਘ ਵਿਰਦੀ)-ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਪੰਜਾਬ ਹੈੱਡ ਪ੍ਰਾਚੀਨ ਸ੍ਰੀ ਦੁਰਗਾ ਮੰਦਿਰ ਮਾਇਸਰਖਾਨਾ ਦੇ ਪ੍ਰਧਾਨ ਸ਼ੀਸਪਾਲ ਸਿੰਗਲਾ ਸਰਦੂਲਗੜ੍ਹ, ਪਵਨ ਬਾਂਸਲ ਭੁੱਚੋ ਅਤੇ ਜੋਗਿੰਦਰਪਾਲ ਕਾਕਾ ਨੇ ਆਪਣੇ ਅਧਿਕਾਰਾਂ ਦੀ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੇ ਮਸਲੇ ਨੂੰ ਲੈ ਕੇ 1 ਤੋਂ 5 ਜਨਵਰੀ ਤੱਕ ਧਰਨਿਆਂ ਦਾ ਐਲਾਨ

ਸੰਗਤ ਮੰਡੀ, 13 ਦਸੰਬਰ (ਅੰਮਿ੍ਤਪਾਲ ਸ਼ਰਮਾ)-ਅਵਾਰਾ ਪਸ਼ੂਆਂ ਦੇ ਠੋਸ ਹੱਲ ਲਈ ਕਿਸਾਨ 1 ਤੋਂ 5 ਜਨਵਰੀ ਤੱਕ ਜ਼ਿਲ੍ਹਾ ਪੱਧਰੀ ਧਰਨੇ ਦੇਣਗੇ | ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਕੁਲਵੰਤ ਸ਼ਰਮਾ ਨੇ ਦੱਸਿਆ ਕਿ ਭਾਵੇਂ ਗਊ ਸੈੱਸ ਦੇ ਨਾਂਅ 'ਤੇ ਪੰਜਾਬ ...

ਪੂਰੀ ਖ਼ਬਰ »

ਸਵਾਇਨ ਫਲੂ ਸਬੰਧੀ ਕੀਤਾ ਜਾਗਰੂਕ

ਭਗਤਾ ਭਾਈਕਾ, 13 ਦਸੰਬਰ (ਸੁਖਪਾਲ ਸਿੰਘ ਸੋਨੀ)-ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਰਾਜਪਾਲ ਸਿੰਘ ਦੀ ਅਗਵਾਈ ਹੇਠ ਕੋਠਾ ਗੁਰੂ ਕਾ ਆਂਗਣਵਾੜੀ ਸੈਂਟਰ ਵਿਖੇ ਮਮਤਾ ਦਿਵਸ 'ਤੇ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ | ਇਸ ਮੌਕੇ ਹਰਜਿੰਦਰ ਸਿੰਘ ਸੁਪਰਵਾਈਜ਼ਰ ਵਲੋਂ ਇਕੱਤਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੇ ਭਰੋਸੇ ਉਪਰੰਤ ਪਟਵਾਰੀਆਂ ਨੇ ਖ਼ਤਮ ਕੀਤੀ ਹੜਤਾਲ

ਬਠਿੰਡਾ, 13 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੇ ਭਰੋਸੇ ਤੋਂ ਬਾਅਦ ਅੱਜ ਪਟਵਾਰੀਆਂ ਵੱਲੋਂ ਹੜਤਾਲ ਸਮਾਪਤ ਕਰ ਦਿੱਤੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਦੇ ਏਡਿਡ ਕਾਲਜਾਂ ਦੇ ਰਿਟਾਇਰਡ ਕਰਮਚਾਰੀਆਂ ਲਈ ਪੈਨਸ਼ਨ ਦੀ ਮੰਗ

ਬਠਿੰਡਾ, 13 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ 150 ਏਡਿਡ ਕਾਲਜਾਂ ਦੇ 2400 ਅਧਿਆਪਕ ਅਤੇ 1600 ਰਿਟਾਇਰਡ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਪੰਜਾਬ ਸਰਕਾਰ ਦੀ ਅਣਦੇਖੀ ਦੇ ਸ਼ਿਕਾਰ ਹੋ ਰਹੇ ਹਨ ਅਤੇ ਬਿਨਾਂ ਕਿਸੇ ਸਮਾਜਿਕ ਸੁਰੱਖਿਆ ਤੋਂ ਆਪਣੀ ਜ਼ਿੰਦਗੀ ਦੇ ...

ਪੂਰੀ ਖ਼ਬਰ »

ਸਾਲਾਨਾ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਚਾਉਕੇ, 13 ਦਸੰਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਿਵਾਲਿਕ ਹਿੱਲਜ਼ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਵਿਖੇ ਸਲਾਨਾ ਅਥਲੈਟਿਕ ਮੀਟ ਕਰਵਾਈ ਗਈ | ਇਸ ਅਥਲੈਟਿਕ ਮੀਟ ਦੀ ਸ਼ੁਰੂਆਤ ਸਕੂਲੀ ਬੱਚਿਆਾ ਵਲੋਂ ਮਸ਼ਾਲ ਜਗਾ ਕੇ ਕੀਤੀ ਗਈ ਅਤੇ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਤੇ ਜਨਤਕ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ

ਬਠਿੰਡਾ, 13 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਜਮਹੂਰੀ ਅਧਿਕਾਰ ਸਭਾ ਤੇ ਹੋਰ ਜਨਤਕ ਜਥੇਬੰਦੀਆਂ ਦੇ ਨੁਮਾਇੰਦਿਆਂ ਸਥਾਨਕ ਚਿਲਡਰਨ ਪਾਰਕ ਇਕੱਠੇ ਹੋਣ ਪਿੱਛੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਅਤੇ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ...

ਪੂਰੀ ਖ਼ਬਰ »

ਬੀਬੀ ਅਮਰਜੀਤ ਕੌਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ, ਪਾਠ ਦੇ ਭੋਗ ਅੱਜ

ਤਲਵੰਡੀ ਸਾਬੋ, 13 ਦਸੰਬਰ (ਪੱਤਰ ਪ੍ਰੇਰਕ)- ਤਲਵੰਡੀ ਸਾਬੋ ਤੋਂ 'ਅਜੀਤ' ਦੇ ਪੱਤਰਕਾਰ ਰਣਜੀਤ ਸਿੰਘ ਰਾਜੂ ਦੇ ਚਾਚੀ ਅਤੇ ਟਕਸਾਲੀ ਅਕਾਲੀ ਆਗੂ ਗਿਆਨੀ ਨਛੱਤਰ ਸਿੰਘ ਦੇ ਭਰਜਾਈ ਬੀਬੀ ਅਮਰਜੀਤ ਕੌਰ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਜਿੱਤੇ 12 ਤਗਮੇ

ਬਠਿੰਡਾ, 13 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਦੇ ਨਿਖਾਰ ਲਈ ਕਰਵਾਏ ਜਾਂਦੇ ਮੁਕਾਬਲਿਆਂ ਵਿਚ ਬਾਬਾ ਫ਼ਰੀਦ ਪਬਲਿਕ ਸੀ. ਸੈ. ਸਕੂਲ, ਬਠਿੰਡਾ ਦੇ ਵਿਦਿਆਰਥੀਆਂ ਨੇ 12 ਤਗਮੇ ਜਿੱਤੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਤਰਕਸ਼ੀਲਾਂ ਨੇ ਅੰਧ-ਵਿਸ਼ਵਾਸ ਦੇ ਿਖ਼ਲਾਫ਼ ਕੀਤਾ ਪ੍ਰਚਾਰ

ਕਾਲਾਂਵਾਲੀ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਤਰਕਸ਼ੀਲ ਸੁਸਾਇਟੀ ਕਾਲਾਂਵਾਲੀ ਵਲੋਂ ਸਕੂਲੀ ਬੱਚਿਆਂ ਨੂੰ ਅੰਧਵਿਸ਼ਵਾਸ ਅਤੇ ਵਹਿਮਾਂ-ਭਰਮਾਂ ਤੋਂ ਦੂਰ ਰਹਿਣ ਲਈ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਵਿਅਕਤੀ ਦੀ ਮੌਤ 5 ਜ਼ਖ਼ਮੀ

ਬਠਿੰਡਾ, 13 ਦਸੰਬਰ (ਸਟਾਫ਼ ਰਿਪੋਰਟਰ)- ਬਠਿੰਡਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਬੀਤੇ 24 ਘੰਟਿਆਂ ਦੌਰਾਨ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ 5 ਹੋਰਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਲੱਖਦਾਤਾ ਪੀਰਖਾਨਾ ਦਿਉਣ ਦੀ ਚੋਰਾਂ ਨੇ ਗੋਲਕ ਭੰਨ ਕੇ ਕੀਤੀ ਚੋਰੀ

ਬੱਲੂਆਣਾ, 13 ਦਸੰਬਰ (ਗੁਰਨੈਬ ਸਾਜਨ)- ਬੀਤੀ ਰਾਤ ਚੋਰਾਂ ਵਲੋਂ ਲੱਖਦਾਤਾ ਪੀਰਖਾਨਾ ਦਿਉਣ ਵਿਖੇ ਗੋਲਕ ਭੰਨ ਕੇ ਹਜ਼ਾਰਾਂ ਰੁਪਏ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲੱਖਦਾਤਾ ਪੀਰਖਾਨਾ ਵਿਖੇ ਬੀਤੀ ਰਾਤ ਪੀਰਖਾਨਾ ਦੇ ਪਿਛਲੇ ...

ਪੂਰੀ ਖ਼ਬਰ »

ਏ. ਡੀ. ਜੀ. ਪੀ. ਵੈੱਲਫੇਅਰ ਸੰਜੀਵ ਕਾਲੜਾ ਵਲੋਂ ਪੁਲਿਸ ਪਬਲਿਕ ਸਕੂਲ ਦਾ ਦੌਰਾ

ਬਠਿੰਡਾ, 13 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਏ.ਡੀ.ਜੀ.ਪੀ. ਵੈੱਲਫੇਅਰ ਸੰਜੀਵ ਕਾਲੜਾ ਨੇ ਬਠਿੰਡਾ ਦੇ ਪੁਲਿਸ ਪਬਲਿਕ ਸਕੂਲ ਦਾ ਦੌਰਾ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਆਈ.ਜੀ. ਐਮ.ਐਫ਼. ਫਰੂਕੀ, ਮੈਨੇਜਰ ਐਸ.ਐਸ.ਪੀ. ਡਾ. ਨਾਨਕ ਸਿੰਘ ਅਤੇ ਸਕੂਲ ਦੇ ਪਿ੍ੰਸੀਪਲ ਸ੍ਰੀ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਦੀ ਸਟਾਫ਼ ਐਸੋਸੀਏਸ਼ਨ ਦੀ ਕਾਨਫ਼ਰੰਸ ਦੌਰਾਨ ਟੀਮ ਦੀ ਚੋਣ

ਬਠਿੰਡਾ, 13 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਸਟੇਟ ਬੈਂਕ ਆਫ਼ ਇੰਡੀਆ ਦੇ ਅਮਰੀਕ ਸਿੰਘ ਰੋਡ ਸਥਿਤ ਜ਼ੋਨਲ ਦਫ਼ਤਰ ਦੀ ਟੀਮ ਚੰਡੀਗੜ੍ਹ ਵਿਖੇ ਹੋਈ ਸਟੇਟ ਬੈਂਕ ਆਫ਼ ਇੰਡੀਆ ਦੀ ਸਟਾਫ਼ ਐਸੋਸੀਏਸ਼ਨ ਕਾਨਫ਼ਰੰਸ ਵਿਚ ਚੁਣੀ ਗਈ ਹੈ | ਇਸ ਟੀਮ ਦੀ ਅਗਵਾਈ ਦੂਸਰੀ ਵਾਰ ...

ਪੂਰੀ ਖ਼ਬਰ »

ਭਾਜਪਾ ਦੇ ਰਾਜ 'ਚ ਕਿਸਾਨਾਂ ਦੀ ਆਮਦਨ ਨਹੀਂ ਖਰਚੇ ਦੁੱਗਣੇ ਹੋਏ- ਰਾਮਕਰਨ ਰਾਮਾ

ਰਾਮਾਂ ਮੰਡੀ, 13 ਦਸੰਬਰ (ਅਮਰਜੀਤ ਸਿੰਘ ਲਹਿਰੀ)- ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਸਮੇਤ ਪੰਜ ਰਾਜਾਂ ਵਿਚ ਭਾਜਪਾ ਦੀ ਹੋਈ ਹਾਰ ਨੂੰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕਿਸਾਨਾਂ ਦੀ ਜਿੱਤ ਕਰਾਰ ਐਲਾਨਿਆ | ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX