ਤਾਜਾ ਖ਼ਬਰਾਂ


ਗਾਂਧੀ ਪਰਿਵਾਰ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ ਲੋਕ ਸਭਾ 'ਚ ਉੱਠਿਆ
. . .  43 minutes ago
ਨਵੀਂ ਦਿੱਲੀ, 19 ਨਵੰਬਰ- ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਅੱਜ ਲੋਕ ਸਭਾ 'ਚ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ...
ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੇ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਟੇਕਿਆ ਮੱਥਾ
. . .  51 minutes ago
ਬਠਿੰਡਾ, 19 ਨਵੰਬਰ (ਨਾਇਬ ਸਿੰਘ ਸਿੱਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਦੋ ਪੁਲਿਸ...
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਤਿੰਨ ਆਈ. ਪੀ. ਐੱਸ...
ਕੇਰਲ ਪੁਲਿਸ ਨੇ 12 ਸਾਲਾ ਲੜਕੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ
. . .  about 1 hour ago
ਤਿਰੂਵਨੰਤਪੁਰਮ, 19 ਨਵੰਬਰ- ਕੇਰਲ ਪੁਲਿਸ ਨੇ ਅੱਜ ਇੱਕ 12 ਸਾਲਾ ਲੜਕੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਲੜਕੀ...
ਭਾਰਤ-ਪਾਕਿਸਤਾਨ ਵਿਚਾਲੇ ਪੋਸਟਲ ਸਰਵਿਸ ਬਹਾਲ
. . .  about 1 hour ago
ਇਸਲਾਮਾਬਾਦ, 19 ਨਵੰਬਰ- ਪਾਕਿਸਤਾਨ ਨੇ ਭਾਰਤ ਨਾਲ ਪੋਸਟਲ ਸਰਵਿਸ ਨੂੰ ਮੁੜ ਬਹਾਲ ਕਰ ਦਿੱਤਾ ਹੈ। ਪਾਕਿਸਤਾਨੀ ਮੀਡੀਆ ਦੇ ਹਵਾਲੇ ਨਾਲ...
ਸੜਕ ਕਿਨਾਰਿਓਂ ਮਿਲੀ ਵਿਅਕਤੀ ਦੀ ਲਾਸ਼
. . .  about 1 hour ago
ਡੇਹਲੋਂ, 19 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਦੇ ਘੇਰੇ ਅੰਦਰ ਪੈਂਦੇ ਇਲਾਕੇ 'ਚ ਅੱਜ 45 ਸਾਲ ਦੇ ਕਰੀਬ ਇੱਕ ਵਿਅਕਤੀ ਦੀ ਲਾਸ਼ ਮਿਲੀ...
ਕਾਂਗਰਸ-ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 19 ਨਵੰਬਰ- ਮਹਾਰਾਸ਼ਟਰ 'ਚ ਸਰਕਾਰ ਗਠਨ ਦੇ ਮੁੱਦੇ 'ਤੇ ਕਾਂਗਰਸ ਅਤੇ ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ ਕਰ ਦਿੱਤੀ ਗਈ ਹੈ। ਐੱਨ. ਸੀ. ਪੀ. ਨੇਤਾ...
ਲੁਧਿਆਣਾ ਦਮੋਰੀਆ ਪੁਲ ਨੇੜੇ ਲੀਹੋਂ ਲੱਥਾ ਮਾਲ ਗੱਡੀ ਦਾ ਡੱਬਾ
. . .  about 2 hours ago
ਲੁਧਿਆਣਾ, 19 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦਮੋਰੀਆ ਪੁਲ ਨੇੜੇ ਅੱਜ ਉਸ ਵੇਲੇ ਵੱਡਾ ਹਾਦਸਾ ਹੋਣੋਂ ਟਲ ਗਿਆ, ਜਦੋਂ ਇੱਕ ਮਾਲ ਗੱਡੀ ਦਾ ਡੱਬਾ ਅਚਾਨਕ ਲੀਹੋਂ ਲੱਥ ਗਿਆ। ਇਹ ਟਰੇਨ ਲੁਧਿਆਣਾ...
ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋਏ ਨਵਾਜ਼ ਸ਼ਰੀਫ਼
. . .  about 2 hours ago
ਇਸਲਾਮਾਬਾਦ, 19 ਨਵੰਬਰ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਡਾਕਟਰੀ ਇਲਾਜ ਲਈ ਅੱਜ ਲਾਹੌਰ ਹਵਾਈ ਅੱਡੇ ਤੋਂ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ...
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਸੰਸਦ 'ਚ ਇੰਦਰਾ ਗਾਂਧੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਅੱਜ ਉਨ੍ਹਾਂ ਦੇ 102ਵੇਂ ਜਨਮ ਦਿਨ ਮੌਕੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ...
ਲੋਕ ਸਭਾ ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰ ਕਰ ਰਹੇ ਹਨ ਹੰਗਾਮਾ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਸਰਦ ਰੁੱਤ ਇਜਲਾਸ ਦੇ ਅੱਜ ਦੂਜੇ ਦਿਨ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ 'ਚ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ...
ਦਰਦਨਾਕ ਸੜਕ ਹਾਦਸੇ 'ਚ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਦੀ ਮੌਤ
. . .  about 3 hours ago
ਸੰਗਤ ਮੰਡੀ, 19 ਨਵੰਬਰ (ਦੀਪਕ)- ਬੀਤੀ ਰਾਤ ਬਠਿੰਡਾ-ਬਾਦਲ ਰੋਡ 'ਤੇ ਪਿੰਡ ਕਾਲਝਰਾਨੀ ਵਿਖੇ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ...
ਕਾਂਗਰਸ ਨੇ ਲੋਕ ਸਭਾ 'ਚ ਦਿੱਤਾ ਸਦਨ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਕਾਂਗਰਸ ਨੇ ਪਾਰਟੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਨੂੰ ਲੈ...
ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ 102ਵੇਂ ਜਨਮ ਦਿਨ ਮੌਕੇ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਨੇ ਟਵੀਟ ਕਰਕੇ...
ਪੱਕਾ ਮੋਰਚਾ ਲਾਈ ਬੈਠੇ ਬੀ.ਐਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ
. . .  about 4 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  about 5 hours ago
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  about 5 hours ago
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 1 hour ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 1 hour ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 1 hour ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 1 hour ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 1 hour ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  about 1 hour ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  0 minutes ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  8 minutes ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  20 minutes ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  35 minutes ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  53 minutes ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  about 1 hour ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਖੰਨਾ / ਸਮਰਾਲਾ

ਆਸੀ ਕਲਾਂ ਦੀ ਜੰਮਪਲ ਬਬਲਜੀਤ ਕੌਰ ਬਣੀ ਜੱਜ

ਡੇਹਲੋਂ, 13 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਆਸੀ ਕਲਾਂ ਦੀ ਜੰਮਪਲ ਬਬਲਜੀਤ ਕੌਰ ਨੇ ਜੱਜ ਬਣ ਕੇ ਜਿਥੇ ਆਪਣੇ ਪਿਤਾ ਸੁਰਜੀਤ ਸਿੰਘ ਸੇਵਾ ਮੁਕਤ ਰੇਲਵੇ ਵਿਭਾਗ ਅਤੇ ਮਾਤਾ ਕਰਮਜੀਤ ਕੌਰ ਮੁਲਾਜ਼ਮ ਸਿਹਤ ਵਿਭਾਗ ਦਾ ਨਾਂਅ ਰੌਸ਼ਨ ਕੀਤਾ ਹੈ ਉਥੇ ਪਿੰਡ ਵਾਸੀਆਂ ਨੂੰ ਵੀ ਆਪਣੀ ਹੋਣਹਾਰ ਧੀ ਤੇ ਮਾਣ ਮਹਿਸੂਸ ਹੋ ਰਿਹਾ ਹੈ | ਦੱਸਣਯੋਗ ਹੈ ਬਬਲਜੀਤ ਕੌਰ ਨੇ ਪਿੰਡ ਕਿਲ੍ਹਾ ਰਾਏਪੁਰ ਨਨਕਾਣਾ ਸਾਹਿਬ ਸਕੂਲ ਤੋਂ ਪੜਾਈ ਦੀ ਸ਼ੁਰੂਆਤ ਕਰਨ ਬਾਅਦ ਛੇਵੀਂ ਜਮਾਤ ਤੱਕ ਜਿੰਦਲ ਪਬਲਿਕ ਸਕੂਲ ਧੂਰੀ ਵਿਖੇ ਪੜਾਈ ਕੀਤੀ ਤੇ ਬਾਅਦ ਵਿਚ ਆਪਣੇ ਪਿਤਾ ਦੀ ਬਦਲੀ ਹੋਣ ਕਾਰਨ ਉਸ ਨੇ ਸੱਤਵੀਂ ਤੋਂ ਬਾਰ੍ਹਵੀਂ ਤੱਕ ਆਨੰਦ ਈਸ਼ਰ ਸਕੂਲ ਤੋਂ ਸਿੱਖਿਆਂ ਪ੍ਰਾਪਤ ਕੀਤੀ | ਬਬਲਜੀਤ ਕੌਰ ਨੇ ਪੰਜਾਬ ਸਕੂਲ ਆਫ਼ ਲਾਅ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ 5 ਸਾਲਾ ਕੋਰਸ ਕਰਨ ਬਾਅਦ 2017 ਵਿਚ ਪਰੀ ਲਿਮਨਰੀ ਟੈਸਟ ਪਾਸ ਕੀਤਾ, ਜਦਕਿ ਨਵੰਬਰ 2018 ਦੀ ਮੇਨਜ਼ ਪ੍ਰੀਖਿਆ ਪਾਸ ਕਰਕੇ ਜੱਜ ਬਣਨ ਦਾ ਮਾਣ ਹਾਸਿਲ ਕੀਤਾ | ਇਸ ਸਮੇਂ ਜੱਜ ਬਬਲਜੀਤ ਕੌਰ ਨੇ ਅਜੀਤ ਨਾਲ ਵਿਸ਼ੇਸ਼ ਗੱਲ ਕਰਦਿਆਂ ਇਸ ਮਾਣਮੱਤੀ ਪ੍ਰਾਪਤੀ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ, ਉਥੇ ਉਸ ਨੇ ਆਪਣੇ ਮਾਪਿਆਂ ਸਮੇਤ ਆਪਣੀ ਤਾਈ ਸੁਰਜੀਤ ਕੌਰ ਦਾ ਵਿਸ਼ੇਸ਼ ਸਹਿਯੋਗ ਵੀ ਦੱਸਿਆ | ਇਸ ਸਮੇਂ ਬਬਲਜੀਤ ਕੌਰ ਨੇ ਕਿਹਾ ਕਿ ਉਹ ਨੌਕਰੀ ਸਮੇਂ ਲੋੜਬੰਦ ਲੋਕਾਂ ਦੀ ਮਦਦ ਕਰਨ ਨੰੂ ਤਰਜ਼ੀਹ ਦੇਵੇਗੀ, ਖ਼ਾਸਕਰ ਉਨ੍ਹਾਂ ਲੋਕਾਂ ਲਈ ਕੰਮ ਕਰੇਗੀ ਜੋ ਪੜਾਈ ਕਰਨਾ ਚਾਹੁੰਦੇ ਹੋਣ | ਉਨ੍ਹਾਂ ਕਿਹਾ ਕਿ ਉਹ ਇਮਾਨਦਾਰੀ ਤੇ ਕਾਨੂੰਨ ਅਨੁਸਾਰ ਲੋਕਾਂ ਨੰੂ ਇਨਸਾਫ਼ ਦੇਣ ਦੀ ਕੋਸ਼ਿਸ਼ ਕਰੇਗੀ | ਭਰਾ ਪ੍ਰਦੀਪ ਸਿੰਘ ਵੱਡੀ ਭੈਣ ਜੱਜ ਬਬਲਜੀਤ ਕੌਰ ਨੇ ਕਿਹਾ ਕਿ ਉਹ ਆਪਣੇ ਪਿੰਡ ਆਸੀ ਕਲਾਂ ਦੇ ਸਕੂਲ ਲਈ ਤੇ ਲੋੜਬੰਦ ਬੱਚਿਆਂ ਦੀ ਪੜਾਈ ਲਈ ਵੀ ਵਿਸ਼ੇਸ਼ ਯਤਨ ਕਰੇਗੀ | ਇਸ ਸਮੇਂ ਉਸ ਦੇ ਪਿਤਾ ਸੁਰਜੀਤ ਸਿੰਘ, ਮਾਤਾ ਕਰਮਜੀਤ ਕੌਰ, ਤਾਈ ਸੁਰਜੀਤ ਕੌਰ, ਬਲਵੰਤ ਸਿੰਘ, ਗੁਰਜੰਟ ਸਿੰਘ, ਕੁਲਵਿੰਦਰ ਕੌਰ ਸਮੇਤ ਸਾਕ ਸਬੰਧੀ ਹਾਜ਼ਰ ਸਨ |

ਗਰਭ ਟੈਸਟ ਲਈ ਲੋਕਾਂ ਨੂੰ ਠੱਗਣ ਵਾਲੀ ਔਰਤ ਸਮੇਤ ਤਿੰਨ ਿਖ਼ਲਾਫ਼ ਮੁਕੱਦਮਾ ਦਰਜ

ਡੇਹਲੋਂ, 13 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਜੜਤੌਲੀ ਵਿਖੇ ਇਕ ਔਰਤ ਵਲੋਂ ਗਰਭ ਟੈਸਟ ਦੇ ਨਾਂਅ 'ਤੇ ਮੋਟੀਆਂ ਰਕਮਾਂ ਲੈ ਕੇ ਭੋਲੇ ਭਾਲੇ ਲੋਕਾਂ ਨਾਲ ਧੋਖਾਧੜੀ ਕੀਤੀ ਜਾ ਰਹੀ ਸੀ, ਜਿਸ 'ਤੇ ਥਾਣਾ ਸਦਰ ਪੁਲਿਸ ਵਲੋਂ ਸੰਗੀਨ ਧਰਾਵਾਂ ਹੇਠ ਅਮਰਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਵਿਅਕਤੀ ਦੀ ਕੁੱਟਮਾਰ

ਖੰਨਾ, 13 ਦਸੰਬਰ (ਮਨਜੀਤ ਸਿੰਘ ਧੀਮਾਨ)-ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਹੋਏ ਆਪਸੀ ਝਗੜੇ ਦੌਰਾਨ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਨੀਰਜ ਵਾਸੀ ਆਜ਼ਾਦ ਨਗਰ ਖੰਨਾ ਨੇ ਆਪਣੇ ਸਾਥੀ ਅਸੀਸ 'ਤੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਅਮਲੋਹ ਰੋਡ ਤੇ ਜਾ ਰਹੇ ਇਕ ਮੋਟਰਸਾਈਕਲ ਚਾਲਕ ਉਸ ਸਮੇਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਦੋਂ ਉਸ ਦੇ ਮੋਟਰਸਾਈਕਲ ਅੱਗੇ ਅਚਾਨਕ ਇਕ ਆਵਾਰਾ ਪਸ਼ੂ ਆ ਗਿਆ | ਹਾਦਸੇ ਵਿਚ ਮੋਟਰਸਾਈਕਲ ਸਵਾਰ ਦੇ ਗੰਭੀਰ ਸੱਟਾਂ ਆਈਆਂ | ...

ਪੂਰੀ ਖ਼ਬਰ »

ਪੰਚਾਇਤ ਚੋਣ ਲੜਨ ਦੇ ਚਾਹਵਾਨ ਉਮੀਦਵਾਰ 15 ਤੋਂ ਆਪਣੀਆਂ ਨਾਮਜ਼ਦਗੀਆਂ ਭਰ ਸਕਣਗੇ- ਜ਼ਿਲ੍ਹਾ ਚੋਣ ਅਫ਼ਸਰ

ਲੁਧਿਆਣਾ, 13 ਦਸੰਬਰ (ਪੁਨੀਤ ਬਾਵਾ)- ਜ਼ਿਲ੍ਹਾ ਲੁਧਿਆਣਾ ਦੇ 941 ਸਰਪੰਚਾਂ ਤੇ 6391 ਪੰਚਾਂ ਦੀ ਚੋਣ ਲਈ ਨਾਮਜ਼ਦਗੀਆਂ ਲੈਣ ਦੀ ਥਾਂ ਤੇ ਰਿਟਰਨਿੰਗ ਅਫ਼ਸਰਾਂ ਦੀ ਸੂਚੀ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਤਹਿਸੀਲਦਾਰ 'ਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਨਾਲ ਬਦਸਲੂਕੀ ਦਾ ਦੋਸ਼

ਸਮਰਾਲਾ, 13 ਦਸੰਬਰ (ਸੁਰਜੀਤ) - ਭਾਰਤੀ ਕਿਸਾਨ ਯੂਨੀਅਨ ਨੇ ਸਥਾਨਕ ਤਹਿਸੀਲਦਾਰ ਤੇ ਉਨ੍ਹਾਂ ਦੇ ਆਗੂ ਪਰਮਿੰਦਰ ਸਿੰਘ ਪਾਲ ਮਾਜਰਾ ਨਾਲ ਕਥਿਤ ਬਦਸਲੂਕੀ ਕਰਨ ਦਾ ਦੋਸ਼ ਲਾਇਆ ਹੈ¢ ਕਿਹਾ ਗਿਆ ਹੈ ਕਿ ਜਦੋਂ ਉਹ ਤਹਿਸੀਲ ਵਿਚ ਇਕ ਰਜਿਸਟਰੀ ਦੇ ਸਬੰਧ ਵਿਚ ਗਵਾਹੀ ਦਰਜ ...

ਪੂਰੀ ਖ਼ਬਰ »

ਦੇਸ਼ ਭਰ 'ਚ ਭਾਜਪਾ ਿਖ਼ਲਾਫ਼ ਜ਼ਬਰਦਸਤ ਲਹਿਰ- ਵਿਧਾਇਕ ਲੱਖਾ

ਦੋਰਾਹਾ, 13 ਦਸੰਬਰ (ਮਨਜੀਤ ਸਿੰਘ ਗਿੱਲ)-ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਅੱਜ ਦੋਰਾਹਾ ਵਿਖੇ ਕਾਂਗਰਸੀ ਵਰਕਰਾਂ ਨਾਲ ਕਾਂਗਰਸ ਪਾਰਟੀ ਦੀ ਜਿੱਤ 'ਤੇ ਖ਼ੁਸ਼ੀ ਸਾਂਝੀ ਕਰਦਿਆ ਕਿਹਾ ਕਿ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ...

ਪੂਰੀ ਖ਼ਬਰ »

ਮਲੇਰਕੋਟਲਾ ਰੋਡ ਅਤੇ ਕਈ ਪਿੰਡਾਂ ਦੀ ਬਿਜਲੀ ਅੱਜ ਬੰਦ ਰਹੇਗੀ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਸਹਾਇਕ ਕਾਰਜਕਾਰੀ ਇੰਜੀਨੀਅਰ ਪੀ. ਐਸ. ਪੀ. ਸੀ. ਐਲ. ਸਬਰਬਨ ਖੰਨਾ ਵਲੋਂ ਸੂਚਿਤ ਕੀਤਾ ਗਿਆ ਹੈ ਕਿ 66 ਕੇ. ਵੀ. ਸਬ ਸਟੇਸ਼ਨ ਬਾਹੋਮਾਜਰਾ ਤੋਂ ਚੱਲਣ ਵਾਲੇ 11 ਕੇ. ਵੀ. ਮਲੇਰਕੋਟਲਾ ਰੋਡ ਫੀਡਰ 14 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ...

ਪੂਰੀ ਖ਼ਬਰ »

ਦੋ ਵਿਅਕਤੀਆਂ ਕੋਲੋਂ 80 ਗਰਾਮ ਹੈਰੋਇਨ ਬਰਾਮਦ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਐਸ.ਐਸ. ਪੀ. ਧਰੁਵ ਦਹਿਆ ਨੇ ਦੱਸਿਆ ਕਿ 12 ਦਸੰਬਰ ਨੰੂ ਐਸ. ਪੀ. ਜਸਵੀਰ ਸਿੰਘ, ਡੀ. ਐਸ. ਪੀ. ਜਗਵਿੰਦਰ ਸਿੰਘ ਚੀਮਾ, ਡੀ. ਐਸ. ਪੀ. ਦੀਪਕ ਰਾਏ, ਇੰਸਪੈਕਟਰ ਮਨਜੀਤ ਸਿੰਘ ਇੰਚਾਰਜ ਨਾਰਕੋਟਿਕ ਸੈੱਲ ਖੰਨਾ, ਇੰਸਪੈਕਟਰ ਗੁਰਮੇਲ ਸਿੰਘ ...

ਪੂਰੀ ਖ਼ਬਰ »

ਬਾਬਾ ਭੁਪਿੰਦਰ ਸਿੰਘ 16 ਤੋਂ 18 ਤੱਕ ਸਜਾਉਣਗੇ ਦੀਵਾਨ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਭਾਈ ਦਇਆ ਸਿੰਘ ਜੀ ਸੇਵਕ ਜਥਾ ਦੀ ਗੁਰਦੁਆਰਾ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਖੰਨਾ ਦੀ ਪ੍ਰਬੰਧਕ ਕਮੇਟੀ ਨਾਲ ਮੀਟਿੰਗ ਹੋਈ | ਇਸ ਮੀਟਿੰਗ ਵਿਚ ਸੰਤ ਭੁਪਿੰਦਰ ਸਿੰਘ ਜੀ (ਰਾੜਾ ਸਾਹਿਬ) ਜਰਗ ਵਾਲਿਆਂ ਦੇ ਬਾਬਾ ਜ਼ੋਰਾਵਰ ਸਿੰਘ ...

ਪੂਰੀ ਖ਼ਬਰ »

700 ਗਰਾਮ ਅਫ਼ੀਮ ਸਮੇਤ ਵਿਅਕਤੀ ਕਾਬੂ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਐਸ. ਐਸ. ਪੀ. ਧਰੁਵ ਦਹੀਆ ਨੇ ਦੱਸਿਆ ਕਿ 12 ਦਸੰਬਰ ਨੰੂ ਐਸ. ਪੀ. ਜਸਵੀਰ ਸਿੰਘ, ਡੀ. ਐਸ. ਪੀ. ਜਗਵਿੰਦਰ ਸਿੰਘ ਚੀਮਾ, ਡੀ. ਐਸ. ਪੀ. ਦੀਪਕ ਰਾਏ, ਇੰਸਪੈਕਟਰ ਬਲਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਖੰਨਾ, ਸਹਾਇਕ ਥਾਣੇਦਾਰ ਅਵਤਾਰ ਸਿੰਘ ਦੀ ...

ਪੂਰੀ ਖ਼ਬਰ »

ਸੁਖਵਿੰਦਰ ਕੌਰ ਸਰਬਸੰਮਤੀ ਨਾਲ ਪਿੰਡ ਹਾੜੀਆਂ ਦੀ ਸਰਪੰਚ ਬਣੀ

ਮਾਛੀਵਾੜਾ ਸਾਹਿਬ, 13 ਦਸੰਬਰ (ਮਨੋਜ ਕੁਮਾਰ)-ਬਲਾਕ ਮਾਂਗਟ ਦੇ ਪਿੰਡ ਹਾੜੀਆਂ ਵਿਚ ਸੁਖਵਿੰਦਰ ਕੌਰ ਨੂੰ ਸਰਬਸੰਮਤੀ ਨਾਲ ਪਿੰਡ ਦੀ ਚੁਣਿਆ ਗਿਆ ਹੈ | ਇਸ ਤੋਂ ਇਲਾਵਾ ਕੁਲਦੀਪ ਕੌਰ, ਜਗਦੀਪ ਕੌਰ, ਅਮਰ ਸਿੰਘ, ਧਰਮਪਾਲ ਤੇ ਜਗਦੀਸ ਲਾਲ ਨੂੰ ਮੈਂਬਰ ਪੰਚਾਇਤ ਚੁਣਿਆ ਗਿਆ ...

ਪੂਰੀ ਖ਼ਬਰ »

ਸਮਾਧ ਬਾਬਾ ਰੱਬ ਦੀ ਇਮਾਰਤ 'ਤੇ ਲੈਂਟਰ ਪਾਇਆ

ਜਗਰਾਉਂ, 13 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸਮਾਧ ਬਾਬਾ ਰੱਬ ਦੀ ਇਮਾਰਤ 'ਤੇ ਲੈਂਟਰ ਪਾਇਆ ਗਿਆ | ਕਰੀਬ 4500 ਫੁੱਟ ਦੀ ਬਣਨ ਵਾਲੀ ਇਹ ਇਮਾਰਤ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ | ਇਸ ਮੌਕੇ ਪ੍ਰਧਾਨ ਵੇਦ ਪ੍ਰਕਾਸ਼ ਵੇਦ, ਅਮਰ ਨਾਥ ਅਤੇ ਸਤੀਸ਼ ਕੁਮਾਰ ਦੌਧਰੀਆ ਨੇ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਤਲਵੰਡੀ ਵਲੋਂ ਬਰਾੜ ਅਤੇ ਰਾਜੂ ਖੰਨਾ ਦੀ ਨਿਯੁਕਤੀ ਦਾ ਸਵਾਗਤ

ਰਾਏਕੋਟ, 13 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਮਾਲਵਾ ਜ਼ੋਨ-3 ਦਾ ਪ੍ਰਧਾਨ ਅਤੇ ਪਰਮਿੰਦਰ ਸਿੰਘ ਬਰਾੜ ਨੂੰ ਕੌਮੀ ਪ੍ਰਧਾਨ ਐਸ.ਓ.ਆਈ ਨਿਯੁਕਤ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਨਿਵਾਸ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੀਵਾਨ ਸਜਾਏ

ਸਿੱਧਵਾਂ ਬੇਟ, 13 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਪਿੰਡ ਸਲੇਮਪੁਰਾ ਦੇ ਗੁਰਦੁਆਰਾ ਨਾਨਕ ਨਿਵਾਸ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਰੋਜ਼ਾ ਧਾਰਮਿਕ ਦੀਵਾਨ ਸਜਾਏ ਗਏ | ਪਾਠਾਂ ਦੇ ਭੋਗ ਪੈਣ ਉਪਰੰਤ ਪੰਥ ਦੇ ਮਹਾਨ ਕਥਾਵਾਚਕ ਭਾਈ ...

ਪੂਰੀ ਖ਼ਬਰ »

ਇਯਾਲੀ ਨੂੰ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦੀ ਕੋਰ ਕਮੇਟੀ ਮੈਂਬਰ ਚੁਣੇ ਜਾਣ 'ਤੇ ਵਧਾਈ

ਮਨਪ੍ਰੀਤ ਸਿੰਘ ਇਯਾਲੀ ਮੁੱਲਾਂਪੁਰ-ਦਾਖਾ, 13 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਿੰਗ ਅਤੇ ਐੱਸ.ਓ.ਆਈ ਦੇ ਜਥੇਬੰਦਕ ਢਾਂਚੇ ਦੇ ਐਲਾਨ ਸਮੇਂ ਯੂਥ ਵਿੰਗ ਦੇ ਸੀਨੀਅਰ ਲੀਡਰਾਂ 'ਤੇ ਅਧਾਰਿਤ ਕੋਰ ...

ਪੂਰੀ ਖ਼ਬਰ »

ਅਸਲ੍ਹਾ ਧਾਰਕ 17 ਤੱਕ ਆਪਣਾ ਅਸਲ੍ਹਾ ਜਮ੍ਹਾਂ ਕਰਵਾਉਣ-ਐਸ.ਐਚ.ਓ. ਹਠੂਰ

ਹਠੂਰ, 13 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਐਸ.ਐਸ.ਪੀ. ਲੁਧਿਆਣਾ ਦਿਹਾਤੀ ਵਰਿੰਦਰ ਸਿੰਘ ਬਰਾੜ ਦੀ ਦਿਸ਼ਾ ਨਿਰਦੇਸ਼ ਹੇਠ ਅੱਜ ਪੁੁਲਸ ਥਾਣਾ ਹਠੂਰ ਦੇ ਇੰਚਾਰਜ ਐਸ.ਐਚ.ਓ. ਨਿਸ਼ਾਨ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨਾਰੰਗਵਾਲ ਕਲਾਂ ਨੂੰ ਐਲ. ਈ. ਡੀ ਤੇ ਨਕਦ ਰਾਸ਼ੀ ਦਿੱਤੀ

ਜੋਧਾਂ, 13 ਦਸੰਬਰ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਪ੍ਰਾਇਮਰੀ ਸਕੂਲ ਨਾਰੰਗਵਾਲ ਕਲਾਂ ਨੂੰ ਪਿੰਡ ਦੇ ਦਾਨੀ ਸੱਜਣਾਂ ਵਲੋਂ ਸਕੂਲ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਅਤੀ ਆਧੁਨਿਕ ਤਰੀਕਿਆਂ ਨਾਲ ਵਿੱਦਿਆ ਪ੍ਰਾਪਤ ਕਰਨ ਲਈ ਸਮਾਰਟ ਕਲਾਸ ਤੇ ਸਾਫ਼-ਸੁਥਰੇ ਤਰੀਕੇ ...

ਪੂਰੀ ਖ਼ਬਰ »

ਥਾਣੇਦਾਰ ਜਨਕ ਰਾਜ ਕਮਾਂਡੇਸ਼ਨ ਡਿਸਕ ਐਵਾਰਡ ਨਾਲ ਸਨਮਾਨਿਤ

ਮੁੱਲਾਂਪੁਰ-ਦਾਖਾ, 13 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਪੁਲਿਸ ਵਿਭਾਗ ਦੇ ਆਦੇਸ਼ਾਂ ਅਨੁਸਾਰ ਲੋਕਾਂ ਨੂੰ ਪੂਰੀ ਸੁਰੱਖਿਆ ਤੇ ਇਨਸਾਫ਼ ਦੇਣ ਲਈ ਸੁਹਿਰਦ ਥਾਣੇਦਾਰ ਜਨਕ ਰਾਜ ਮੰਡੀ ਮੁੱਲਾਂਪੁਰ ਨੂੰ ਮਹਿਕਮੇ ਅੰਦਰ ਚੰਗੀਆਂ ਸੇਵਾਵਾਂ ਬਦਲੇ ਡਾਇਰੈਕਟਰ ਜਨਰਲ ਆਫ਼ ...

ਪੂਰੀ ਖ਼ਬਰ »

ਤੇਜਸ ਪਬਲਿਕ ਸਕੂਲ ਚੌਾਕੀਮਾਨ ਵਿਖੇ ਖੇਡਾਂ ਕਰਵਾਈਆਂ

ਚੌਾਕੀਮਾਨ, 13 ਦਸੰਬਰ (ਤੇਜਿੰਦਰ ਸਿੰਘ ਚੱਢਾ)-ਤੇਜਸ ਪਬਲਿਕ ਸਕੂਲ ਚੌਾਕੀਮਾਨ ਵਿਖੇ ਸਕੂਲ ਦੇ ਡਾਇਰੈਕਟਰ ਅਕਸ਼ੈ ਪਟਿਆਲ ਦੀ ਅਗਵਾਈ 'ਚ ਤਿੰਨ ਰੋਜ਼ਾ ਖੇਡ ਮੇਲਾ ਕਰਵਾਇਆ ਗਿਆ ਜਿਸ ਵਿਚ ਨਰਸਰੀ ਤੋਂ ਦਸਵੀਂ ਜਮਾਤ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ | ਸਕੂਲ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਅਥਲੀਟ ਕੌਮੀ ਮੁਕਾਬਲਿਆਂ ਲਈ ਰਵਾਨਾ

ਰਾਏਕੋਟ, 13 ਦਸੰਬਰ (ਬਲਵਿੰਦਰ ਸਿੰਘ ਲਿੱਤਰ)- ਬੀਤੇ ਦਿਨੀਂ ਰਾਜ ਪੱਧਰੀ ਅਥਲੈਟਿਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕੌਮੀ ਅਥਲੈਟਿਕ ਮੁਕਾਬਲਿਆਂ ਵਿਚ ਆਪਣਾ ਸਥਾਨ ਪੱਕਾ ਕਰਨ ਵਾਲੇ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਸਾਹਨੇਵਾਲ 'ਚ ਪੋਸਟਰ ਮੇਕਿੰਗ ਮੁਕਾਬਲੇ

ਸਾਹਨੇਵਾਲ, 13 ਦਸੰਬਰ (ਹਰਜੀਤ ਸਿੰਘ ਢਿੱਲੋਂ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਪਿੰ੍ਰਸੀਪਲ ਮੈਡਮ ਕੁਲਵਿੰਦਰ ਕੌਰ ਦੀ ਅਗਵਾਈ ਵਿਚ ਕਰਵਾਏ ਗਏ ਕਿਸ਼ੋਰ ਸਿੱਖਿਆ ਅਤੇ ਏਡਜ਼ ਰੋਗ ਸਬੰਧੀ ਜਾਣਕਾਰੀ ਦੇਣ ਹਿਤ ਪ੍ਰੋਗਰਾਮ ਵਿਚ ਜਿੱਥੇ ਹੈਲਥ ...

ਪੂਰੀ ਖ਼ਬਰ »

ਯਾਦੂ ਦੀ ਨਿਯੁਕਤੀ ਦਾ ਬੀਜਾ ਇਲਾਕੇ ਦੇ ਆਗੂਆਂ ਵਲੋਂ ਭਰਵਾਂ ਸਵਾਗਤ

ਯਾਦਵਿੰਦਰ ਸਿੰਘ ਯਾਦੂ | ਬੀਜਾ, 13 ਦਸੰਬਰ (ਰਣਧੀਰ ਸਿੰਘ ਧੀਰਾ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਦੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਨ ਤੇ ਬੀਜਾ ਇਲਾਕੇ ਦੇ ਆਗੂਆਂ ਨੇ ਭਰਵਾਂ ਸਵਾਗਤ ਕੀਤਾ ਹੈ¢ ਸਾਬਕਾ ਵਿਧਾਇਕ ਜਗਜੀਵਨ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਐਸ. ਪੀ. ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸਰਕਲ ਯੂਨਿਟ ਖੰਨਾ ਵਿਖੇ ਇੰਪਲਾਈਜ਼ ਫੈਡਰੇਸ਼ਨ ਸੁਰਿੰਦਰ ਪਹਿਲਵਾਨ ਸਰਕਲ ਯੂਨਿਟ ਖੰਨਾ ਦੀ ਮੀਟਿੰਗ ਮਦਨ ਲਾਲ ਪ੍ਰਧਾਨ ਸਰਕਲ ਖੰਨਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਥੇਬੰਦੀ ਦੀ ਗਤੀਵਿਧੀਆਂ ਤੇਜ਼ ਕਰਨ ਲਈ ਵਿਚਾਰ ...

ਪੂਰੀ ਖ਼ਬਰ »

ਜੱਸਾ ਸਿੰਘ ਰਾਮਗੜ੍ਹੀਆ ਕਮਿਊਨਿਟੀ ਹਾਲ ਰਣਜੀਤ ਨਗਰ ਦੇ ਬੇਸਮੈਂਟ ਹਾਲ ਦਾ ਲੈਂਟਰ ਪਾਇਆ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ/ਧੀਮਾਨ/ਓਬਰਾਏ/ਗੋਗੀ)-ਸਥਾਨਕ ਮਲੇਰਕੋਟਲਾ ਰੋਡ ਸਥਿਤ ਰਣਜੀਤ ਨਗਰ ਦੇ ਗੁਰਦੁਆਰਾ ਜੱਸਾ ਸਿੰਘ ਰਾਮਗੜ੍ਹੀਆਂ ਵਿਖੇ ਕਮਿਊਨਿਟੀ ਹਾਲ ਦੇ ਤਹਿਖ਼ਾਨੇ ਦਾ ਲੈਂਟਰ ਪਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਰਿੰਦਰ ...

ਪੂਰੀ ਖ਼ਬਰ »

ਸੋਮਲ ਖੇੜੀ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ

ਮਲੌਦ, 12 ਦਸੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਹੁਜਨ ਸਮਾਜ ਪਾਰਟੀ ਸਰਕਲ ਮਲੌਦ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਜੋਨ ਇੰਚਾਰਜ ਕੁਲਵੰਤ ਸਿੰਘ ਰੋੜੀਆ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਵਿੰਦਰੀ ਅਤੇ ਮਾ. ਦਰਬਾਰਾ ਸਿੰਘ ਉਕਸੀ ਦੀ ਅਗਵਾਈ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਵਿਚ ਸ਼ਾਨਦਾਰ ਜਿੱਤ ਦਾ ਦਾਅਵਾ

ਮਾਛੀਵਾੜਾ ਸਾਹਿਬ, 13 ਦਸੰਬਰ (ਮਨੋਜ ਕੁਮਾਰ) - ਰਾਜਨੀਤੀ ਦੀ ਪਹਿਲੀ ਪੌੜੀ ਸਮਝੇ ਜਾਂਦੇ ਸਰਪੰਚ ਤੇ ਪੰਚਾਂ ਦੀ ਨਵੀ ਟੀਮ ਦਾ ਗਠਨ 31 ਤੋਂ ਬਾਦ ਪੂਰੀ ਤਰ੍ਹਾਂ ਸਮਾਪਤ ਹੋ ਜਾਵੇਗਾ ਤੇ ਇਸ ਵਾਰ ਵੀ ਅਕਾਲੀ ਦਲ ਤੇ ਕਾਂਗਰਸ ਵਿਚਕਾਰ ਕਈ ਦਾਅ ਪੇਚ ਦੇਖਣ ਨੂੰ ਮਿਲਣਗੇ | ਪਰ ...

ਪੂਰੀ ਖ਼ਬਰ »

ਰਾਮਗੜ੍ਹ ਸਕੂਲ ਦੇ ਹੋਣਹਾਰ ਖਿਡਾਰੀ ਸਨਮਾਨਿਤ

ਕੁਹਾੜਾ, 13 ਦਸੰਬਰ (ਤੇਲੂ ਰਾਮ ਕੁਹਾੜਾ)- ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਦੇ ਵਿਦਿਆਰਥੀਆਂ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਲੁਧਿਆਣਾ ਜ਼ਿਲ੍ਹੇ ਦਾ ਮਾਣ ਵਧਾਇਆ | ਖੇਡਾਂ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਕੂਲ ...

ਪੂਰੀ ਖ਼ਬਰ »

ਕੀੜੇਮਾਰ ਅਤੇ ਨਦੀਨਨਾਸ਼ਕ ਦਵਾਈਆਂ ਦੀਆਂ ਕੀਮਤਾਂ ਕਾਰਨ ਕਿਸਾਨ ਪੇ੍ਰਸ਼ਾਨ

ਮਲੌਦ, 13 ਦਸੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਜਿੱਥੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਨੂੰ ਛੱਡ ਕੇ ਬਾਕੀ ਫ਼ਸਲਾਂ ਵਪਾਰੀ ਦੀ ਮਰਜ਼ੀ ਦੇ ਭਾਅ ਅਨੁਸਾਰ ਵੇਚਣ ਲਈ ਮਜਬੂਰ ਹੋਣਾ ਪੈਂਦਾ ਹੈ, ਉੱਥੇ ਹੁਣ ਕਣਕ ਉੱਪਰ ਨਦੀਨਨਾਸ਼ਕ ਅਤੇ ਕੀਟਨਾਸ਼ਕ ...

ਪੂਰੀ ਖ਼ਬਰ »

ਸੁੰਦਰ ਲਿਖਾਈ ਮੁਕਾਬਲੇ 'ਚ ਸਿਮਰਨਜੀਤ ਕੌਰ ਪੰਜਾਬ ਭਰ 'ਚੋਂ ਦੂਜੇ 'ਤੇ

ਚੌਾਕੀਮਾਨ, 13 ਦਸੰਬਰ (ਤੇਜਿੰਦਰ ਸਿੰਘ ਚੱਢਾ)-ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਸਟੇਟ ਪੱਧਰ ਦੇ ਸੁੰਦਰ ਲਿਖਾਈ ਮੁਕਾਬਲੇ ਮੋਹਾਲੀ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਦੀ ਵਿਦਿਆਰਥਣ ...

ਪੂਰੀ ਖ਼ਬਰ »

ਰਸਤੇ ਵਿਚ ਘੇਰ ਕੇ ਕੀਤੀ ਕੁੱਟਮਾਰ

ਖੰਨਾ, 13 ਦਸੰਬਰ (ਮਨਜੀਤ ਸਿੰਘ ਧੀਮਾਨ)-ਰਸਤੇ ਵਿਚ ਘੇਰ ਕੇ ਇਕ ਵਿਅਕਤੀ ਨੂੰ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ | ਸਿਵਲ ਹਸਪਤਾਲ ਵਿਚ ਦਾਖਲ ਜ਼ਖ਼ਮੀ ਅਵਤਾਰ ਸਿੰਘ 50 ਸਾਲ ਵਾਸੀ ਬੀਬੀਪੁਰ ਨੇ ਦੱਸਿਆ ਕਿ ਮੈਂ ਸ਼ਾਮ ਵੇਲੇ ਆਪਣੇ ਘਰ ਨੂੰ ਪੈਦਲ ਆ ਰਿਹਾ ਸੀ ਤਾਂ ਪਿੰਡ ...

ਪੂਰੀ ਖ਼ਬਰ »

ਚੋਣਾਂ 'ਚ ਨਸ਼ਿਆਂ ਦਾ ਮੁਕੰਮਲ ਬਾਈਕਾਟ ਹੋਵੇ-ਲਾਪਰਾਂ

ਮੁੱਲਾਂਪੁਰ-ਦਾਖਾ, 13 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਸਾਲ ਦੇ ਆਖਰੀ ਹਫਤੇ ਪੰਚਾਇਤੀ ਚੋਣਾਂ ਸਮੇਂ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡੇ ਜਾਣ ਅਤੇ ਵੱਡੇ-ਛੋਟੇ ਸਾਹਿਬਜਾਦਿਆਂ, ਮਾਤਾ ਗੁਜਰ ਕੌਰ ਜੀ, ਹੋਰ ...

ਪੂਰੀ ਖ਼ਬਰ »

ਸਮੇਂ ਸਿਰ ਟੈਕਸ ਨਾ ਭਰਨ ਵਾਲੇ ਜੁਰਮਾਨੇ ਲਈ ਰਹਿਣ ਤਿਆਰ-ਜਸਵੀਰ ਸਿੰਘ

ਮਾਛੀਵਾੜਾ ਸਾਹਿਬ, 13 ਦਸੰਬਰ (ਮਨੋਜ ਕੁਮਾਰ)- ਵਿੱਤੀ ਸਾਲ 2018-19 ਲਈ ਪ੍ਰਾਪਰਟੀ ਟੈਕਸ ਭਰਨ ਲਈ 31 ਦਸੰਬਰ ਆਖ਼ਰੀ ਦਿਨ ਐਲਾਨਿਆ ਗਿਆ ਹੈ ਅਤੇ ਟੈਕਸ ਨਾ ਭਰਨ ਵਾਲਿਆ ਨੂੰ ਨਾ ਸਿਰਫ਼ ਭਾਰੀ ਜੁਰਮਾਨਾ ਅਦਾ ਕਰਨਾ ਪਵੇਗਾ, ਬਲਕਿ ਪ੍ਰਾਪਰਟੀ ਤੱਕ ਨਿਲਾਮ ਕੀਤੀ ਜਾਵੇਗੀ | ਜਿਸ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਅਸਲ੍ਹਾ ਧਾਰਕਾਂ ਨੂੰ ਹਥਿਆਰ ਜਮ੍ਹਾਂ ਕਰਾਉਣ ਦੀ ਹਦਾਇਤ

ਮਾਛੀਵਾੜਾ ਸਾਹਿਬ, 13 ਦਸੰਬਰ (ਮਨੋਜ ਕੁਮਾਰ)- ਇਲਾਕੇ ਦੇ ਕਈ ਸੈਂਕੜੇ ਅਸਲਾ ਧਾਰਕਾਂ ਨੂੰ ਜਲਦ ਤੋਂ ਜਲਦ ਆਪਣੇ ਹਥਿਆਰ ਮਾਛੀਵਾੜਾ ਥਾਣੇ ਜਮ੍ਹਾ ਕਰਾਉਣ ਦੀ ਹਦਾਇਤ ਕਰਦਿਆ ਥਾਣਾ ਮੁਖੀ ਸੁਖਨਾਜ ਸਿੰਘ ਨੇ ਇਸ ਨੰੂ ਗੰਭੀਰਤਾ ਨਾਲ ਲੈਣ ਦੀ ਗੱਲ ਕਹੀ | ਪੰਚਾਇਤੀ ਚੋਣਾਂ ...

ਪੂਰੀ ਖ਼ਬਰ »

2 ਮਹੀਨੇ ਬੀਤਣ ਦੇ ਬਾਵਜੂਦ ਵੀ ਨਹੀਂ ਲੱਗ ਸਕਿਆ ਸੀਵਰੇਜ ਦਾ ਢੱਕਣ

ਮਲੌਦ, 13 ਦਸੰਬਰ (ਸਹਾਰਨ ਮਾਜਰਾ)-ਬਰੋਟਾ ਚੌਾਕ ਲਾਗੇ ਸੜਕ ਤੇ ਸੀਵਰੇਜ ਦਾ ਢੱਕਣ ਟੁੱਟਣ ਕਾਰਨ ਪਏ ਡੂੰਘੇ ਟੋਏ ਵਿਚ ਵੀ ਕਿਸੇ ਰਾਹਗੀਰ ਜਾਂ ਵਾਹਨ ਦੇ ਡਿੱਗਣ ਕਾਰਨ ਕੋਈ ਵੱਡੇ ਹਾਦਸੇ ਦਾ ਡਰ ਬਣਿਆ ਹੋਇਆ ਹੈ ਅਤੇ ਪਿਛਲੇ ਦਿਨੀਂ ਇੱਕ ਬਜ਼ੁਰਗ ਔਰਤ ਵੀ ਇਸ ਮੇਨ ਹੋਲ਼ ਵਿਚ ...

ਪੂਰੀ ਖ਼ਬਰ »

ਸਹਾਰਨ ਮਾਜਰਾ ਦੀ ਪੰਚਾਇਤ ਸਰਬਸੰਮਤੀ ਨਾਲ ਚੁਣੀ, ਪਰਮਿੰਦਰ ਸਿੰਘ ਪਿੰਦਰੀ ਸਰਪੰਚ ਬਣੇ

ਮਲੌਦ, 13 ਦਸੰਬਰ (ਸਹਾਰਨ ਮਾਜਰਾ)-ਸਹਾਰਨ ਮਾਜਰਾ ਵਿਖੇ ਪਿੰਡ ਵਾਸੀਆਂ ਨੇ ਧੜਬੰਦੀ ਤੋਂ ਉਪਰ ਉਠਦਿਆਂ ਪਹਿਲੀ ਵਾਰ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਹੈ | ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਹੋਈ ਭਰਵੀਂ ਮੀਟਿੰਗ ਸਮੇਂ ਮਾ: ਮਲਕੀਤ ਸਿੰਘ, ਮੁਹਿੰਦਰ ...

ਪੂਰੀ ਖ਼ਬਰ »

ਸਮੇਂ ਸਿਰ ਟੈਕਸ ਨਾ ਭਰਨ ਵਾਲੇ ਜੁਰਮਾਨੇ ਲਈ ਰਹਿਣ ਤਿਆਰ-ਜਸਵੀਰ ਸਿੰਘ

ਜਸਵੀਰ ਸਿੰਘ ਮਾਛੀਵਾੜਾ ਸਾਹਿਬ, 13 ਦਸੰਬਰ (ਮਨੋਜ ਕੁਮਾਰ)- ਵਿੱਤੀ ਸਾਲ 2018-19 ਲਈ ਪ੍ਰਾਪਰਟੀ ਟੈਕਸ ਭਰਨ ਲਈ 31 ਦਸੰਬਰ ਆਖ਼ਰੀ ਦਿਨ ਐਲਾਨਿਆ ਗਿਆ ਹੈ ਅਤੇ ਟੈਕਸ ਨਾ ਭਰਨ ਵਾਲਿਆ ਨੂੰ ਨਾ ਸਿਰਫ਼ ਭਾਰੀ ਜੁਰਮਾਨਾ ਅਦਾ ਕਰਨਾ ਪਵੇਗਾ, ਬਲਕਿ ਪ੍ਰਾਪਰਟੀ ਤੱਕ ਨਿਲਾਮ ਕੀਤੀ ...

ਪੂਰੀ ਖ਼ਬਰ »

ਪੰਜਾਬ ਰੈਵੀਨਿਊ ਪਟਵਾਰੀ ਤੇ ਕਾਨੰੂਗੋ ਰਹੇ ਹੜਤਾਲ 'ਤੇ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਤਹਿਸੀਲ ਕੰਪਲੈਕਸ ਖੰਨਾ ਵਿਖੇ ਦੀ ਰੈਵੀਨਿਊ ਪਟਵਾਰ ਯੂਨੀਅਨ ਖੰਨਾ ਦੇ ਪ੍ਰਧਾਨ ਰਛਪਾਲ ਸਿੰਘ ਦੀ ਅਗਵਾਈ ਵਿਚ ਦੋ ਦਿਨਾਂ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ | ਇਸ ਮੌਕੇ ਪ੍ਰਧਾਨ ਰਛਪਾਲ ਸਿੰਘ ਨੇ ...

ਪੂਰੀ ਖ਼ਬਰ »

ਦਾਖਾ ਹਲਕੇ ਦੇ ਲੋਕ ਕਾਂਗਰਸ ਅਤੇ ਅਕਾਲੀਆਂ ਦਾ ਭੁਲੇਖਾ ਕੱਢ ਦੇਣਗੇ - ਹਰਨੇਕ ਸਿੰਘ ਸੇਖੋਂ

ਅਹਿਮਦਗੜ੍ਹ 13 ਦਸੰਬਰ (ਪੁਰੀ) - ਵਿਧਾਨ ਸਭਾ ਹਲਕਾ ਦਾਖਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਵਲੋਂ ਬਰਗਾੜੀ ਤੇ ਬਹਿਬਲ ਦੇ ਦੋਸ਼ੀਆਂ ਨੂੰ ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਾ ਦਿਵਾਉਣ ਤੇ ਰੋਸ ਵਜੋਂ ਅਸਤੀਫ਼ਾ ...

ਪੂਰੀ ਖ਼ਬਰ »

ਪਿ ੰਡ ਫ਼ਿਰੋਜ਼ਪੁਰ ਦੀ ਪਹਿਲੀ ਵਾਰ ਬਣੀ ਪੰਚਾਇਤ 'ਚ ਸਰਬਸੰਮਤੀ

ਮਲੌਦ, 13 ਦਸੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਨਿਜ਼ਾਮਪੁਰ)-ਧਮੋਟ ਤੋਂ ਕਰਤਾਰਪੁਰ ਜਾਣ ਵਾਲੀ ਸੜਕ ਤੇ ਪਿੰਡ ਚਾਪੜਾ ਨੇੜੇ ਵਸੇ ਪਿੰਡ ਫ਼ਿਰੋਜਪੁਰ ਜਿੱਥੇ ਚਾਪੜਾ, ਘਲੋਟੀ, ਘੁਢਾਣੀ ਕਲਾਂ ਅਤੇ ਧਮੋਟ ਕਲਾਂ ਪਿੰਡਾਂ ਤੋਂ ਆਏ ਪਰਿਵਾਰਾਂ ਵਲੋਂ ਵਸੋਂ ਕੀਤੀ ਗਈ ...

ਪੂਰੀ ਖ਼ਬਰ »

ਸਕੂਲ ਦੀ ਇਮਾਰਤ ਸਬੰਧੀ ਵਫ਼ਦ ਡੀ. ਈ. ਓ. ਨੂੰ ਮਿਲਿਆ

ਪਾਇਲ, 13 ਦਸੰਬਰ (ਰਜਿੰਦਰ ਸਿੰਘ)-ਸਥਾਨਕ ਪਿਛਲੇ ਕਾਫ਼ੀ ਸਮੇਂ ਤੋਂ ਲੜਕੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਅਲੱਗ ਇਮਾਰਤ ਨੂੰ ਲੈ ਕੇ ਕਸਬੇ ਦੇ ਕਈ ਸਮਾਜ ਸੇਵੀ ਆਗੂਆਂ ਨੇ ਆਪਣਾ ਸੰਘਰਸ਼ ਜਾਰੀ ਰੱਖਿਆ ਹੋਇਆ ਹੈ | ਇਸੇ ਸਬੰਧ ਸੀਨੀਅਰ ਸੈਕੰਡਰੀ ਸਕੂਲ 'ਚ ...

ਪੂਰੀ ਖ਼ਬਰ »

ਯਾਦੂ ਬਣੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਸ਼ਹਿਰ ਵਿਚ ਖ਼ੁਸ਼ੀ ਦੀ ਲਹਿਰ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਲੋਂ ਜ਼ਿਲ੍ਹਾ ਯੂਥ ਅਕਾਲੀ ਦਲ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਾਏ ਜਾਣ ਨਾਲ ਯਾਦੂ ਦਾ ਸਿਆਸੀ ਕੱਦ ਹੋਰ ਉੱਚਾ ਹੋ ਗਿਆ ਹੈ | ਯਾਦਵਿੰਦਰ ...

ਪੂਰੀ ਖ਼ਬਰ »

ਸ਼ਹਿਰ ਵਿਚ ਫਲਾਂ ਦੀ ਆਮਦ ਲੱਖਾਂ ਵਿਚ ਪਰ ਮਾਰਕੀਟ ਫ਼ੀਸ ਨਾ ਮਾਤਰ

ਸਮਰਾਲਾ, 13 ਦਸੰਬਰ (ਬਲਜੀਤ ਸਿੰਘ ਬਘੌਰ)- ਸ਼ਹਿਰ ਸਮਰਾਲਾ ਵਿਚ ਰੋਜ਼ਾਨਾ ਵਿਕਣ ਲਈ ਆ ਰਹੇ ਫਲਾਂ ਦੀ ਆਮਦ ਤਾਂ ਲੱਖਾਂ ਰੁਪਏ ਵਿਚ ਹੈ, ਪਰ ਇਨ੍ਹਾਂ ਫਲਾਂ ਦੀ ਵਿੱਕਰੀ ਤੋਂ ਮਾਰਕੀਟ ਫ਼ੀਸ ਕਮੇਟੀ ਵਿਚ ਨਾ ਮਾਤਰ ਜਮ੍ਹਾ ਹੋ ਰਹੀ ਹੈ, ਜਿਸ ਕਾਰਨ ਕਮੇਟੀ ਨੂੰ ਹਰ ਸਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX