ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  58 minutes ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  about 2 hours ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  about 2 hours ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  about 2 hours ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  about 3 hours ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  about 3 hours ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  about 3 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  about 3 hours ago
ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਇਲਾਕੇ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਨੇੜਲੇ ਪਿੰਡ ਸਨੇਰ ਵਿਖੇ ਨਸ਼ੇ ਕਰਨ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  about 4 hours ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  about 3 hours ago
ਚੰਡੀਗੜ੍ਹ, 25 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  about 4 hours ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  about 4 hours ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  about 4 hours ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ 'ਤੇ ਮਾਮਲਾ ਦਰਜ
. . .  1 minute ago
ਵਿਸ਼ਵ ਕੱਪ 2019 : ਆਸਟ੍ਰੇਲੀਆ 33 ਓਵਰਾਂ ਤੋਂ ਬਾਅਦ 175/2
. . .  about 5 hours ago
ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 30 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 162 ਦੌੜਾਂ 'ਤੇ ਖੇਡ ਰਿਹੈ
. . .  about 5 hours ago
ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 24 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 129 ਦੌੜਾਂ 'ਤੇ ਖੇਡ ਰਿਹੈ
. . .  about 5 hours ago
ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  about 5 hours ago
ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  about 6 hours ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  about 6 hours ago
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  about 6 hours ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  about 6 hours ago
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  about 5 hours ago
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 minute ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  about 7 hours ago
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 7 hours ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  about 7 hours ago
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  about 8 hours ago
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  about 8 hours ago
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  about 8 hours ago
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  about 9 hours ago
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  about 5 hours ago
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  about 9 hours ago
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  about 10 hours ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  about 10 hours ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  about 10 hours ago
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  about 10 hours ago
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 11 hours ago
ਅਸ਼ੋਕ ਗਹਿਲੋਤ ਅਤੇ ਗਜੇਂਦਰ ਸ਼ੇਖਾਵਤ ਸਮੇਤ ਕਈ ਨੇਤਾਵਾਂ ਨੇ ਸੈਣੀ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 11 hours ago
ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 12 hours ago
ਹਿਮਾਚਲ ਪ੍ਰਦੇਸ਼ : ਐੱਨ. ਐੱਚ.-5 'ਤੇ ਮਲਬਾ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਬੰਦ
. . .  about 12 hours ago
ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਬਰਨਾਲਾ

ਪੋਲਟਰੀ ਫਾਰਮਾਂ ਦੀਆਂ ਮੱਖੀਆਂ ਤੋਂ ਤੰਗ ਪਿੰਡ ਵਾਸੀਆਂ ਨੇ ਮੱੁਖ ਮਾਰਗ 'ਤੇ ਧਰਨਾ ਲਾਇਆ

ਬਰਨਾਲਾ, 13 ਦਸੰਬਰ (ਧਰਮਪਾਲ ਸਿੰਘ)-ਪੋਲਟਰੀ ਫਾਰਮਾਂ ਦੀਆਂ ਮੱਖੀਆਂ ਤੋਂ ਤੰਗ ਪਿੰਡ ਝਲੂਰ, ਕਰਮਗੜ੍ਹ, ਨੰਗਲ, ਸੰਘੇੜਾ ਵਾਸੀਆਂ ਵਲੋਂ ਬਰਨਾਲਾ-ਲੁਧਿਆਣਾ ਮੱੁਖ ਮਾਰਗ 'ਤੇ ਪੋਲਟਰੀ ਫਾਰਮ ਦੇ ਮਾਲਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਲੋਕਾਂ ਵਲੋਂ ਇਸ ਸਮੱਸਿਆ ਦੇ ਹੱਲ ਸਬੰਧੀ ਤਹਿਸੀਲਦਾਰ ਨੂੰ ਵੀ ਜਾਣੂ ਕਰਵਾਇਆ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂ ਮਹਿੰਦਰ ਸਿੰਘ ਵੜੈਂਚ, ਜਰਨੈਲ ਸਿੰਘ, ਐਡਵੋਕੇਟ ਪਲਵਿੰਦਰ ਸਿੰਘ ਝਲੂਰ ਨੇ ਦੱਸਿਆ ਕਿ ਝਲੂਰ-ਸੰਘੇੜਾ ਤੇ ਕਰਮਗੜ੍ਹ-ਝਲੂਰ ਰੋਡ 'ਤੇ ਨਵੇਂ ਉਸਾਰੇ ਗਏ ਪੋਲਟਰੀ ਫਾਰਮਾਂ ਵਿਚੋਂ ਫੈਲੀ ਗੰਦਗੀ ਵਿਚੋਂ ਜਿੱਥੇ ਭੈੜੀ ਬਦਬੂ ਮਾਰਦੀ ਰਹਿੰਦੀ ਹੈ, ਉੱਥੇ ਗੰਦਗੀ ਉੱਪਰ ਮੱਖੀਆਂ ਦੀ ਤਾਦਾਦ ਵਧਣ ਕਾਰਨ ਨੇੜਲੇ ਘਰਾਂ ਦਾ ਜਿਊਣਾ ਮੁਸ਼ਕਿਲ ਹੋਇਆ ਪਿਆ ਹੈ, ਜਿਸ ਕਾਰਨ ਕਿਸੇ ਸਮੇਂ ਵੀ ਕੋਈ ਭਿਆਨਕ ਬਿਮਾਰੀ ਫੈਲ ਸਕਦੀ ਹੈ | ਉਨ੍ਹਾਂ ਪੋਲਟਰੀ ਫਾਰਮ ਦੇ ਮਾਲਕਾਂ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਵਲੋਂ ਮੱਖੀਆਂ ਦੀ ਰੋਕਥਾਮ ਲਈ ਕੋਈ ਦਵਾਈ ਦਾ ਛਿੜਕਾਅ ਨਹੀਂ ਕਰਵਾਇਆ ਜਾਂਦਾ | ਜਿਸ ਕਾਰਨ ਮੱਖੀਆਂ ਦੀ ਤਾਦਾਦ ਘਟ ਸਕੇ | ਪਿੰਡ ਵਾਸੀਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਵਾਸੀਆਂ ਨੂੰ ਪੋਲਟਰੀ ਫਾਰਮ ਦੀਆਂ ਮੱਖੀਆਂ ਤੋਂ ਨਿਜਾਤ ਨਾ ਦਿਵਾਈ ਤਾਂ ਉਹ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਚਮਕੌਰ ਸਿੰਘ ਹੈਪੀ, ਰਣਜੀਤ ਸਿੰਘ, ਨੀਲਾ ਸਿੰਘ, ਸੁਖਵਿੰਦਰ ਭਿਦਾ ਕਰਨੈਲ ਸਿੰਘ, ਜੱਟਾ ਸਿੰਘ, ਜਰਨੈਲ ਸਿੰਘ ਕਿਸਾਨ ਯੂਨੀਅਨ ਮੈਂਬਰ ਝਲੂਰ, ਗੁਰਦੇਵ ਸਿੰਘ, ਤਾਰਾ ਸਿੰਘ, ਨਛੱਤਰ ਸਿੰਘ, ਹਾਕਮ ਸਿੰਘ ਆਦਿ ਹਾਜ਼ਰ ਸਨ |


ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਦਿੱਤਾ

ਬਰਨਾਲਾ, 13 ਦਸੰਬਰ (ਅਸ਼ੋਕ ਭਾਰਤੀ)-ਵੱਖ-ਵੱਖ ਜਥੇਬੰਦੀਆਂ ਦੇ ਸੰਗਠਿਤ ਠੇਕਾ ਸੰਘਰਸ਼ ਮੋਰਚਾ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਤਾਜੋਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਅਗਵਾਈ ਹੇਠ ਡਿਪਟੀ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਸ਼ਹਿਣਾ, 13 ਦਸੰਬਰ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਅਧੀਨ ਪੈਂਦੇ ਪਿੰਡ ਮੌੜ ਮਕਸੂਥਾਂ ਵਿਖੇ ਇਕ ਵਿਅਕਤੀ ਨੇ ਆਰਥਿਕ ਪ੍ਰੇਸ਼ਾਨੀ ਕਾਰਨ ਖ਼ੁਦਕੁਸ਼ੀ ਕਰ ਲਈ | ਇਹ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਰਚਨਜੀਤ ਸਿੰਘ ਪੱੁਤਰ ਗੁਰਬਚਨ ਸਿੰਘ ...

ਪੂਰੀ ਖ਼ਬਰ »

ਸੂਬੇਦਾਰ ਚਰਨ ਸਿੰਘ ਸਹਿਕਾਰੀ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਚੁਣੇ

ਮਹਿਲ ਕਲਾਂ, 13 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਚੋਣਾਂ ਨੂੰ ਲੈ ਕੇ ਜਿੱਥੇ ਪਿੰਡਾਂ ਵਿਚ ਵਧ ਰਹੀਆਂ ਧੜੇ ਬੰਦੀਆਂ ਸਮੁੱਚੇ ਵਿਕਾਸ ਵਿਚ ਰੋੜਾ ਸਾਬਤ ਹੋ ਰਹੀਆਂ ਹਨ, ਉੱਥੇ ਕੋਆਪਰੇਟਿਵ ਸੁਸਾਇਟੀ ਪਿੰਡ ਛਾਪਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਮੂਹ ਨਗਰ ਨਿਵਾਸੀਆਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਗਹਿਲਾਂ ਵਿਖੇ ਅੱਜ ਮਨਾਇਆ ਜਾਵੇਗਾ

ਟੱਲੇਵਾਲ, 13 ਦਸੰਬਰ (ਸੋਨੀ ਚੀਮਾ)-ਦੇਸ਼ 'ਚ ਸਭ ਤੋਂ ਪੁਰਾਣੀ ਖੇਤਰੀ ਪਾਰਟੀ, ਸ਼ੋ੍ਰਮਣੀ ਅਕਾਲੀ ਦਲ ਦੀ ਚੜ੍ਹਦੀ ਕਲ੍ਹਾ ਲਈ ਅਕਾਲ ਪੁਰਖ ਦਾ ਓਟ ਆਸਰਾ ਲੈਂਦੇ ਹੋਏ ਗਹਿਲਾਂ ਵਿਖੇ ਸਥਾਪਨਾ ਦਿਵਸ 14 ਦਸੰਬਰ ਨੂੰ ਗੁਰਦੁਆਰਾ ਭਗਤੂਆਣਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

7 ਦਿਨਾ ਮੁਰਗ਼ੀ ਪਾਲਣ ਸਿਖਲਾਈ ਕੋਰਸ ਕਰਵਾਇਆ

ਹੰਡਿਆਇਆ, 13 ਦਸੰਬਰ (ਗੁਰਜੀਤ ਸਿੰਘ ਖੱੁਡੀ)-ਗੁਰੂੁ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਲੁਧਿਆਣਾ ਦੇ ਅਧੀਨ ਚਲਦੇ ਕਿ੍ਸ਼ੀ ਵਿਗਿਆਨ ਕੇਂਦਰ ਹੰਡਿਆਇਆ ਵਲੋਂ 7 ਰੋਜ਼ਾ ਵਿਗਿਆਨਿਕ ਢੰਗ ਨਾਲ ਮੁਰਗ਼ੀ ਪਾਲਣ ਸਬੰਧੀ ਸਿਖਲਾਈ ਕੋਰਸ ...

ਪੂਰੀ ਖ਼ਬਰ »

ਤਹਿਸੀਲਦਾਰ ਕੁਲਦੀਪ ਸਿੰਘ ਨੇ ਸਬ-ਤਹਿਸੀਲ ਧਨੌਲਾ ਦਾ ਅਹੁਦਾ ਸੰਭਾਲਿਆ

ਧਨੌਲਾ, 13 ਦਸੰਬਰ (ਚੰਗਾਲ)-ਸਬ-ਤਹਿਸੀਲ ਧਨੌਲਾ ਵਿਖੇ ਅੱਜ ਤਹਿਸੀਲਦਾਰ ਕੁਲਦੀਪ ਸਿੰਘ ਨੇ ਨਾਇਬ ਤਹਿਸੀਲਦਾਰ ਧਨੌਲਾ ਦੀ ਕੁਰਸੀ ਦਾ ਅਹੁਦਾ ਸੰਭਾਲ ਲਿਆ ਹੈ | ਉਹ ਡੇਹਲੋਂ ਤੋਂ ਬਦਲ ਕੇ ਧਨੌਲਾ ਵਿਖੇ ਆਏ ਹਨ | ਪ੍ਰੈਸ ਨਾਲ ਗੱਲਬਾਤ ਕਰਦਿਆਂ ਤਹਿਸੀਲਦਾਰ ਕੁਲਦੀਪ ਸਿੰਘ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ 'ਚੋਂ ਦਰੱਖਤ ਵੱਢਣ 'ਤੇ 3 ਵਿਅਕਤੀਆਂ 'ਤੇ ਪਰਚਾ ਦਰਜ

ਟੱਲੇਵਾਲ, 13 ਦਸੰਬਰ (ਸੋਨੀ ਚੀਮਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਚੀਮਾ ਦੀ ਪੰਚਾਇਤੀ ਜ਼ਮੀਨ 'ਚੋਂ ਜਬਰੀ ਦਰੱਖਤ ਵੱਢੇ ਜਾਣ ਦੇ ਦੋਸ਼ ਵਿਚ 3 ਵਿਅਕਤੀਆਂ 'ਤੇ ਪਰਚਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ਸਦਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੀਮਾ ਦੀ ਪੰਚਾਇਤ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ ਲਈ ਰਿਟਰਨਿੰਗ ਅਫ਼ਸਰ ਲਾਏ ਅਤੇ ਥਾਵਾਂ ਕੀਤੀਆਂ ਨਿਰਧਾਰਿਤ

ਬਰਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਧਰਮ ਪਾਲ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਦਸੰਬਰ ਨੂੰ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ 19 ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੇ ਆਗੂਆਂ ਵਲੋਂ 17 ਦੇ ਧਰਨੇ ਸਬੰਧੀ ਮੀਟਿੰਗਾਂ

ਟੱਲੇਵਾਲ, 13 ਦਸੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਹੈਡਕੁਆਟਰਾਂ 'ਤੇ ਤੇਲ ਦੀਆਂ ਕੀਮਤਾਂ ਅਤੇ ਹੋਰ ਕਿਸਾਨੀ ਮੁੱਦਿਆਂ ਦੇ ਸਬੰਧ 'ਚ 17 ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ 'ਚ ਅੰਤਰ ਹਾਊਸ ਮੁਕਾਬਲੇ ਕਰਵਾਏ

ਮਹਿਲ ਕਲਾਂ, 13 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਘਣਸ਼ਿਆਮ ਦਾਸ ਨਾਇਕ ਦੀ ਅਗਵਾਈ ਹੇਠ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਵਿਦਿਆਰਥੀਆਂ ਨੇ ਆਪਣੇ ਵਿਚਾਰ ...

ਪੂਰੀ ਖ਼ਬਰ »

2 ਸੜਕ ਹਾਦਸਿਆਂ 'ਚ 1 ਦੀ ਮੌਤ, 1 ਗੰਭੀਰ ਜ਼ਖ਼ਮੀ

ਬਰਨਾਲਾ, 13 ਦਸੰਬਰ (ਧਰਮਪਾਲ ਸਿੰਘ)-ਬਰਨਾਲਾ ਵਿਖੇ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਦੀ ਲੱਤ ਟੱੁਟ ਗਈ | ਬਰਨਾਲਾ-ਬਾਜਾਖਾਨਾ ਮਾਰਗ 'ਤੇ ਪੈਂਦੇ ਫਿੱਡਿਆਂ ਦੇ ਕੋਠਿਆਂ ਨਜ਼ਦੀਕ ਇਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ...

ਪੂਰੀ ਖ਼ਬਰ »

ਦਸਤਾਰ ਮੁਕਾਬਲਿਆਂ 'ਚ ਦਿਲਚਸਪੀ ਵਧੀ

ਲੌਾਗੋਵਾਲ, 13 ਦਸੰਬਰ (ਸ.ਸ. ਖੰਨਾ) - ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਦੇ ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਵਿਰਸਾ ਸੰਭਾਲ ਸਰਦਾਰੀ ਲਹਿਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸਤਾਰ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਵਿਰਸਾ ...

ਪੂਰੀ ਖ਼ਬਰ »

ਪਟਵਾਰੀਆਂ ਨੇ ਕੀਤੀ ਨਾਅਰੇਬਾਜ਼ੀ

ਮਾਲੇਰਕੋਟਲਾ, 13 ਦਸੰਬਰ (ਪਾਰਸ ਜੈਨ) - ਸਥਾਨਕ ਐਸ.ਡੀ.ਐਮ ਦਫ਼ਤਰ ਦੇ ਬਾਹਰ ਦਿ ਰੈਵੀਨਿਊ ਪਟਵਾਰ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਪਟਵਾਰੀ ਹਰਵੀਰ ਸਿੰਘ ਢੀਂਡਸਾ ਅਤੇ ਜ਼ਿਲ੍ਹਾ ਪ੍ਰਧਾਨ ਪਟਵਾਰੀ ਦੀਦਾਰ ਸਿੰਘ ਛੋਕਰਾਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਲੌਾਗੋਵਾਲ, 13 ਦਸੰਬਰ (ਸ.ਸ. ਖੰਨਾ) - ਸਿੱਖ ਕੌਮ ਦੇ ਲਾਸਾਨੀ ਸ਼ਹੀਦ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਰਹੇ ਅਮਰ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸਾਲਾਨਾ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਉਨ੍ਹਾਂ ਦੀ ਯਾਦ ਵਿਚ ਸਥਾਨਕ ਪੱਤੀ ਰੰਧਾਵਾ ਵਿਖੇ ...

ਪੂਰੀ ਖ਼ਬਰ »

ਪ੍ਰੈਸ਼ਰ ਹਾਰਨਾਂ ਵਾਲੇ ਵਾਹਨਾਂ ਦੇ ਚਲਾਨ ਕੱਟ ਕੇ ਹਾਰਨ ਲਹਾਏ

ਧੂਰੀ, 13 ਦਸੰਬਰ (ਸੰਜੇ ਲਹਿਰੀ) - ਸਥਾਨਕ ਟ੍ਰੈਫਿਕ ਇੰਚਾਰਜ ਸ਼੍ਰੀ ਅਸ਼ੋਕ ਕੁਮਾਰ ਅਤੇ ਐਸ.ਡੀ.ਓ. ਪ੍ਰਦੂਸ਼ਣ ਬੋਰਡ ਸ਼੍ਰੀ ਮਨਇੰਦਰ ਸਿੰਘ ਦੇ ਸਾਂਝੇ ਯਤਨਾਂ ਸਦਕਾ ਟ੍ਰੈਫਿਕ ਪੁਲਿਸ ਦੀ ਟੀਮ ਨੇ ਸੰਗਰੂਰ ਬਾਈਪਾਸ ਰੋਡ, ਧੂਰੀ ਵਿਖੇ ਨਾਕਾਬੰਦੀ ਕਰਕੇ ਲਗਪਗ 15 ...

ਪੂਰੀ ਖ਼ਬਰ »

ਅਗਰਵਾਲ ਭਵਨ ਦਾ ਨੀਂਹ ਪੱਥਰ ਰੱਖਿਆ

ਮਲੇਰਕੋਟਲਾ, 13 ਦਸੰਬਰ (ਪਾਰਸ ਜੈਨ) - ਮਹਾਰਾਜਾ ਅਗਰਸੈਨ ਚੈਰੀਟੇਬਲ ਟਰੱਸਟ ਮਾਲੇਰਕੋਟਲਾ ਵੱਲੋਂ ਧੂਰੀ ਰੋਡ ਵਿਖੇ ਅਗਰਵਾਲ ਭਵਨ ਦੀ ਉਸਾਰੀ ਹਿਤ ਭੂਮੀ ਪੂਜਨ ਸਮਾਰੋਹ ਕਰਵਾਇਆ ਗਿਆ | ਭੂਮੀ ਪੂਜਨ ਦੀ ਰਸਮ ਟਰੱਸਟ ਦੇ ਪ੍ਰਧਾਨ ਸ੍ਰੀ ਭਗਵੰਤ ਰਾਏ ਜਿੰਦਲ ਐਮ.ਡੀ. ਨਾਭਾ ...

ਪੂਰੀ ਖ਼ਬਰ »

ਡੋਲਫਿਨ ਕੈਂਪਸ ਸੁਨਾਮ ਦੇ ਵਿਦਿਆਰਥੀ ਨੇ ਓਵਰ ਆਲ 6.5 ਅਤੇ ਰੀਡਿੰਗ 'ਚੋਂ 7 ਬੈਂਡ ਪ੍ਰਾਪਤ ਕੀਤੇ

ਸੁਨਾਮ ਊਧਮ ਸਿੰਘ ਵਾਲਾ,13 ਦਸੰਬਰ (ਰੁਪਿੰਦਰ ਸਿੰਘ ਸੱਗੂ) - ਸਿੱਖਿਆ ਦੇ ਵਿਚ ਆਪਣਾ ਮੋਹਰੀ ਸਥਾਨ ਬਣਾ ਚੁੱਕੀ ਬੈਟਰਥਿੰਕ ਡੋਲਫਿਨ ਕੈਂਪਸ ਸਿਨੇਮਾ ਚੌਕ ਸੁਨਾਮ ਨੇ ਬਹੁਤ ਹੀ ਥੋੜੇ੍ਹ ਸਮੇਂ ਵਿਚ ਹੀ ਸ਼ਾਨਦਾਰ ਨਤੀਜੇ ਦੇਣੇ ਸ਼ੁਰੂ ਕਰ ਦਿੱਤੇ ਹਨ | ਇਸ ਮੌਕੇ ਤੇ ...

ਪੂਰੀ ਖ਼ਬਰ »

ਕਾਂਗਰਸ ਦੀ ਤਿੰਨ ਸੂਬਿਆਂ 'ਚ ਜਿੱਤ ਨੇ ਭਾਜਪਾ ਦੇ ਭਰਮ ਭੁਲੇਖੇ ਦੂਰ ਕੀਤੇ-ਗੋਲਡੀ ਕਹੇਰੂ

ਧੂਰੀ, 13 ਦਸੰਬਰ (ਸੁਖਵੰਤ ਸਿੰਘ ਭੁੱਲਰ) - ਦੇਸ਼ ਦੀ ਸੱਤਾ 'ਤੇ ਬੈਠੀ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ, ਮਾੜੇ ਸੱਤਾ ਪ੍ਰਬੰਧਾਂ ਤੋਂ ਦੁਖੀ ਦੇਸ਼ 'ਚ ਤਿੰਨ ਸੂਬਿਆਂ ਦੇ ਲੋਕਾਂ ਨੇ ਭਾਜਪਾ ਦੀ ਸੋਚ ਨੂੰ ਨਕਾਰ ਕੇ ਸਾਰੇ ਭਰਮ ਭੁਲੇਖੇ ਦੂਰ ਕਰ ਦਿੱਤੇ ਹਨ | ਇਹ ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਵਲੋਂ ਐਥਲੀਟ ਸੁਰਜੀਤ ਸਿੰਘ ਬਾਦਸ਼ਾਹਪੁਰ ਦਾ ਸਨਮਾਨ

ਲੌਾਗੋਵਾਲ, 13 ਦਸੰਬਰ (ਵਿਨੋਦ) - ਰਾਜ ਪੱਧਰੀ ਖੇਡਾਂ 'ਚ ਚਾਂਦੀ ਅਤੇ ਸੋਨੇ ਦੇ ਤਗਮੇ ਪ੍ਰਾਪਤ ਕਰਨ ਵਾਲੇ ਕੇਸਧਾਰੀ ਐਥਲੀਟ ਸੁਰਜੀਤ ਸਿੰਘ ਬਾਦਸ਼ਾਹਪੁਰ ਦਾ ਅੱਜ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX