ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 2 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੀ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  1 day ago
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  1 day ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  1 day ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  1 day ago
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੌੜਾਂ ਬਣਾ ਕੇ ਹੋਏ ਆਊਟ
. . .  1 day ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  1 day ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  1 day ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  1 day ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  1 day ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪਹਿਲਾ ਝਟਕਾ, ਕੇ.ਐਲ ਰਾਹੁਲ 57 ਦੋੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ: ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ
. . .  1 day ago
ਭਾਰਤ-ਪਾਕਿਸਤਾਨ ਮੈਚ : ਕੇ.ਐਲ. ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : 20 ਓਵਰਾਂ ਤੋਂ ਬਾਅਦ ਭਾਰਤ 105/0
. . .  1 day ago
ਵਿਸ਼ਵ ਕੱਪ 2019 : 17 ਓਵਰਾਂ ਤੋਂ ਬਾਅਦ ਭਾਰਤ ਦੀਆਂ 100 ਦੋੜਾਂ ਪੂਰੀਆਂ
. . .  1 day ago
ਨਹਿਰ 'ਚੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ
. . .  1 day ago
ਵਿਸ਼ਵ ਕੱਪ 2019 : 15 ਓਵਰਾਂ ਤੋਂ ਬਾਅਦ ਭਾਰਤ 87/0
. . .  1 day ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਨਹਿਰੀ ਪਾਣੀ ਨਾ ਆਉਣ ਕਾਰਨ ਕਿਸਾਨ ਧਰਤੀ ਹੇਠਲੇ ਪਾਣੀ ਨਾਲ ਝੋਨਾ ਲਾਉਣ ਲਈ ਮਜਬੂਰ
. . .  1 day ago
10 ਓਵਰਾਂ 'ਚ ਭਾਰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  1 day ago
19 ਜੂਨ ਨੂੰ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਹੋਵੇਗੀ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਖੇਡ ਸੰਸਾਰ

ਹਾਲੈਂਡ ਨੇ ਭਾਰਤ ਦਾ 43 ਸਾਲ ਬਾਅਦ ਤਗਮਾ ਜਿੱਤਣ ਦਾ ਸੁਪਨਾ ਕੀਤਾ ਚਕਨਾਚੂਰ

2-1 ਨਾਲ ਹਰਾ ਕੇ ਸੈਮੀਫਾਈਨਲ 'ਚ ਬਣਾਈ ਜਗ੍ਹਾ

ਭੁਵਨੇਸ਼ਵਰ ਤੋਂ ਚਹਿਲ ਦੀ ਵਿਸ਼ੇਸ਼ ਰਿਪੋਰਟ
ਭੁਵਨੇਸ਼ਵਰ, 13 ਦਸੰਬਰ (ਚਹਿਲ)-ਇੱਥੇ ਦਰਸ਼ਕਾਂ ਨਾਲ ਨੱਕੋ-ਨੱਕ ਭਰੇ ਕਲਿੰਗਾ ਸਟੇਡੀਅਮ 'ਚ ਖੇਡੇ ਗਏ ਵਿਸ਼ਵ ਕੱਪ ਹਾਕੀ ਦੇ ਆਖ਼ਰੀ ਕੁਆਰਟਰ ਫਾਈਨਲ ਮੁਕਾਬਲੇ 'ਚ ਤਿੰਨ ਵਾਰ ਦੀ ਵਿਸ਼ਵ ਚੈਂਪੀਅਨ ਹਾਲੈਂਡ ਦੀ ਟੀਮ ਨੇ ਮੇਜ਼ਬਾਨ ਭਾਰਤੀ ਟੀਮ ਨੂੰ 2-1 ਨਾਲ ਹਰਾ ਕੇ ਜਿੱਥੇ ਸੈਮੀਫਾਈਨਲ 'ਚ ਜਗ੍ਹਾ ਬਣਾਈ, ਉੱਥੇ ਮੇਜ਼ਬਾਨ ਟੀਮ ਦਾ ਵਿਸ਼ਵ ਕੱਪ 'ਚੋਂ 43 ਸਾਲ ਬਾਅਦ ਤਗਮਾ ਜਿੱਤਣ ਦਾ ਸੁਪਨਾ ਵੀ ਤੋੜ ਦਿੱਤਾ | ਭਾਰਤ ਇਨ੍ਹਾਂ ਮੈਚਾਂ 'ਚ ਛੇਵੇਂ ਸਥਾਨ 'ਤੇ ਰਿਹਾ | ਸੈਮੀਫਾਈਨਲ 'ਚ ਹਾਲੈਂਡ ਦਾ ਮੁਕਾਬਲਾ 15 ਦਸੰਬਰ ਨੂੰ ਮੌਜੂਦਾ ਵਿਸ਼ਵ ਚੈਂਪੀਅਨ ਆਸਟੇ੍ਰਲੀਆ ਨਾਲ ਹੋਵੇਗਾ | ਅੱਜ ਦੀ ਹਾਰ ਦੇ ਨਾਲ ਹੀ ਭਾਰਤੀ ਟੀਮ ਦਾ ਆਲਮੀ ਕੱਪ 'ਚੋਂ ਸਫ਼ਰ ਖ਼ਤਮ ਹੋ ਗਿਆ ਹੈ | ਇਸ ਕੱਪ ਦੌਰਾਨ ਭਾਰਤੀ ਟੀਮ ਨੇ ਚਾਰ ਮੈਚ ਖੇਡੇ, ਜਿਨ੍ਹਾਂ 'ਚੋਂ 2 ਜਿੱਤੇ, ਇਕ ਬਰਾਬਰ ਰੱਖਿਆ ਅਤੇ ਇਕ ਮੈਚ ਹਾਰਿਆ | ਭਾਰਤੀ ਟੀਮ ਨੇ ਇਸ ਕੱਪ ਦੌਰਾਨ 13 ਗੋਲ ਕੀਤੇ ਅਤੇ 5 ਗੋਲ ਕਰਵਾਏ | ਇਸ ਮੈਚ ਦੌਰਾਨ ਭਾਰਤੀ ਟੀਮ ਨੇ ਟਰੈਪਿੰਗ ਦੀਆਂ ਕੁਝ ਗਲਤੀਆਂ ਦੇ ਬਾਵਜੂਦ ਵੀ ਪਹਿਲੇ ਤਿੰਨ ਕੁਆਰਟਰ ਡੱਚ ਟੀਮ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਆਖ਼ਰੀ ਕੁਆਰਟਰ 'ਚ ਹਾਲੈਂਡ (ਨੀਦਰਲੈਂਡ) ਦੀ ਟੀਮ, ਭਾਰਤੀ ਟੀਮ 'ਤੇ ਭਾਰੂ ਰਹੀ | ਇਸ ਦੇ ਨਾਲ ਹੀ ਭਾਰਤੀ ਟੀਮ ਦਾ ਹਾਲੈਂਡ ਤੋਂ ਵਿਸ਼ਵ ਕੱਪ 'ਚ ਮੈਚ ਜਿੱਤਣ ਦਾ ਸੁਪਨਾ ਵੀ ਅਧੂਰਾ ਰਹਿ ਗਿਆ | ਭਾਰਤੀ ਟੀਮ ਦੀ ਹਾਲੈਂਡ ਿਖ਼ਲਾਫ਼ ਵਿਸ਼ਵ ਕੱਪ ਦੇ 7 ਮੈਚਾਂ 'ਚ 6ਵੀਂ ਹਾਰ (1 ਬਰਾਬਰ) ਸੀ | ਇਸ ਮੈਚ ਦੇ ਆਰੰਭ ਤੋਂ ਹੀ ਭਾਰਤੀ ਟੀਮ ਨੇ ਏਸ਼ੀਅਨ ਸ਼ੈਲੀ ਦੀ ਹਾਕੀ ਨਾਲ ਵਿਰੋਧੀ ਟੀਮ 'ਤੇ ਹਮਲੇ ਬੋਲਣੇ ਆਰੰਭ ਕੀਤੇ, ਉੱਧਰ ਹਾਲੈਂਡ ਦੀ ਟੀਮ ਨੇ ਯੂਰਪੀ ਸ਼ੈਲੀ ਦੀ ਛੋਟੇ-ਛੋਟੇ ਪਾਸਾਂ ਵਾਲੀ ਖੇਡ ਨਾਲ ਭਾਰਤੀ ਗੋਲਾਂ 'ਤੇ ਜਵਾਬੀ ਹਮਲੇ ਕੀਤੇ | ਇਸ ਤਰ੍ਹਾਂ ਰੁਮਾਂਚਕ ਸ਼ੁਰੂਆਤ ਵਾਲੇ ਇਸ ਮੈਚ ਦੇ 12ਵੇਂ ਮਿੰਟ 'ਚ ਪੈਨਲਟੀ ਕਾਰਨਰ ਦੇ ਰਿਬਾਊਾਡ ਤੋਂ ਅਕਾਸ਼ਦੀਪ ਸਿੰਘ ਨੇ ਖ਼ੂਬਸੂਰਤ ਗੋਲ ਕਰਕੇ ਭਾਰਤੀ ਟੀਮ ਨੂੰ 1-0 ਦੀ ਬੜ੍ਹਤ ਦਿਵਾ ਦਿੱਤੀ | ਇਸ ਉਪਰੰਤ ਹਾਲੈਂਡ ਦੀ ਟੀਮ ਨੇ ਧਾਵੇ ਬੋਲਣੇ ਜਾਰੀ ਰੱਖੇ ਅਤੇ ਪਹਿਲੇ ਕੁਆਰਟਰ ਦੇ ਆਖ਼ਰੀ ਮਿੰਟ 'ਚ ਹਾਲੈਂਡ ਦੀ ਤਰਫ਼ੋਂ ਥਿਆਰੀ ਬਰਿੰਕਮਨ ਨੇ ਮੈਦਾਨੀ ਗੋਲ ਰਾਹੀਂ ਆਪਣੀ ਟੀਮ ਨੂੰ ਬਰਾਬਰੀ 'ਤੇ ਲਿਆਂਦਾ | ਇਸ ਕੁਆਰਟਰ 'ਚ ਹਾਲੈਂਡ ਦੀ ਟੀਮ ਨੇ 3 ਪੈਨਲਟੀ ਕਾਰਨਰ ਹਾਸਿਲ ਕੀਤੇ | ਇਸ ਤਰ੍ਹਾਂ ਅੱਧੇ ਸਮੇਂ ਤੱਕ ਦੋਵੇਂ ਟੀਮਾਂ 1-1 ਗੋਲਾਂ ਨਾਲ ਬਰਾਬਰ ਰਹੀਆਂ | ਇਸ ਕੁਆਰਟਰ 'ਚ ਕਿਸੇ ਵੀ ਟੀਮ ਨੂੰ ਕੋਈ ਪੈਨਲਟੀ ਕਾਰਨਰ ਨਹੀਂ ਮਿਲਿਆ | ਤੀਸਰੇ ਕੁਆਰਟਰ 'ਚ ਹਾਲੈਂਡ ਦੀ ਟੀਮ ਦੇ ਜ਼ੋਰਦਾਰ ਹਮਲਿਆਂ ਨੇ ਭਾਰਤੀ ਟੀਮ 'ਤੇ ਦਬਦਬਾ ਬਣਾਇਆ ਜਿਸ ਸਦਕਾ ਮੈਚ ਦੇ 50ਵੇਂ ਮਿੰਟ 'ਚ ਮਿਲੇ ਪੈਨਲਟੀ ਕਾਰਨਰ ਨੂੰ ਮਿੰਕ ਵੀਰਡਨ ਡੀ ਵਾਨ ਨੇ ਗੋਲ 'ਚ ਤਬਦੀਲ ਕਰਕੇ, ਹਾਲੈਂਡ ਨੂੰ 2-1 ਦੀ ਬੜ੍ਹਤ ਦਿਵਾ ਦਿੱਤੀ | ਇਸ ਕੁਆਰਟਰ 'ਚ ਭਾਰਤੀ ਟੀਮ ਨੂੰ ਮੈਚ ਦਾ ਦੂਸਰਾ ਪੈਨਲਟੀ ਕਾਰਨਰ ਮਿਲਿਆ ਪਰ ਮੇਜ਼ਬਾਨ ਟੀਮ ਇਸ ਦਾ ਲਾਹਾ ਨਾ ਲੈ ਸਕੀ | ਆਖ਼ਰੀ ਕੁਆਰਟਰ ਹਾਲੈਂਡ ਦੀ ਟੀਮ ਦੇ ਨਾਂਅ ਰਿਹਾ ਅਤੇ ਇਸ ਟੀਮ ਨੇ ਮੇਜ਼ਬਾਨ ਟੀਮ ਨੂੰ 2-1 ਨਾਲ ਹਰਾ ਕੇ ਸੈਮੀਫਾਈਨਲ 'ਚ ਜਗ੍ਹਾ ਬਣਾ ਲਈ | ਮੈਚ ਦੌਰਾਨ ਭਾਰਤੀ ਟੀਮ ਨੂੰ 2 ਪੈਨਲਟੀ ਕਾਰਨਰ ਮਿਲੇ ਅਤੇ ਹਾਲੈਂਡ ਨੂੰ 5 ਪੈਨਲਟੀ ਕਾਰਨਰ ਮਿਲੇ, ਜਿਨ੍ਹਾਂ ਤੋਂ ਦੋਵਾਂ ਟੀਮਾਂ ਨੇ 1-1 ਗੋਲ ਕੀਤਾ | ਭਾਰਤੀ ਖਿਡਾਰੀ ਸੁਰਿੰਦਰ ਕੁਮਾਰ ਨੂੰ ਮੈਚ ਦਾ ਸਰਬੋਤਮ ਖਿਡਾਰੀ ਚੁਣਿਆ ਗਿਆ |
ਸੈਮੀਫਾਈਨਲ 'ਚ ਤਿੰਨ ਯੂਰਪੀ ਟੀਮਾਂ ਪੁੱਜੀਆਂ
ਵਿਸ਼ਵ ਕੱਪ ਦੇ ਅੱਜ ਸਮਾਪਤ ਹੋਏ ਕੁਆਰਟਰ ਫਾਈਨਲ ਦੌਰ ਉਪਰੰਤ ਯੂਰਪ ਮਹਾਂਦੀਪ ਦੀਆਂ ਤਿੰਨ ਟੀਮਾਂ ਨੇ ਸੈਮੀਫਾਈਨਲ 'ਚ ਪੁੱਜ ਕੇ ਵਿਸ਼ਵ ਹਾਕੀ 'ਚ ਆਪਣੇ ਝੰਡਾ ਬੁਲੰਦ ਰੱਖਣ ਦਾ ਸਿਲਸਿਲਾ ਕਾਇਮ ਰੱਖਿਆ | ਇੰਗਲੈਂਡ, ਹਾਲੈਂਡ ਅਤੇ ਬੈਲਜੀਅਮ ਦੀਆਂ ਟੀਮਾਂ ਦਾ ਸਬੰਧ ਯੂਰਪ ਨਾਲ ਹੈ ਅਤੇ ਚੌਥੀ ਟੀਮ ਓਸ਼ੀਨੀਆ ਮਹਾਂਦੀਪ ਤੋਂ ਆਸਟੇ੍ਰਲੀਆ ਦੀ ਹੈ | ਸੈਮੀਫਾਈਨਲ ਗੇੜ 'ਚ 15 ਦਸੰਬਰ ਨੂੰ ਪਹਿਲੇ ਮੈਚ 'ਚ ਇੰਗਲੈਂਡ ਦੀ ਬੈਲਜੀਅਮ ਨਾਲ ਅਤੇ ਦੂਸਰੇ ਮੈਚ 'ਚ ਆਸਟੇ੍ਰਲੀਆ ਦੀ ਹਾਲੈਂਡ ਨਾਲ ਭੇੜ ਹੋਵੇਗੀ | ਭਲਕੇ 14 ਦਸੰਬਰ ਨੂੰ ਆਰਾਮ ਦਾ ਦਿਨ ਹੈ |

ਬੈਲਜੀਅਮ ਨੇ ਜਰਮਨੀ ਨੂੰ ਹਰਾ ਕੇ ਆਖ਼ਰੀ ਚਾਰ 'ਚ ਬਣਾਈ ਜਗ੍ਹਾ

ਭੁਵਨੇਸ਼ਵਰ, 13 ਦਸੰਬਰ- ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਵੀਰਵਾਰ ਨੂੰ ਖੇਡੇ ਗਏ ਤੀਸਰੇ ਕੁਆਰਟਰ ਫਾਈਨਲ ਮੁਕਾਬਲੇ 'ਚ ਰੀਓ ਉਲੰਪਿਕ ਦੀ ਉਪ ਜੇਤੂ ਬੈਲਜੀਅਮ ਦੀ ਟੀਮ ਨੇ ਦੋ ਵਾਰ ਦੀ ਆਲਮੀ ਅਤੇ ਚਾਰ ਵਾਰ ਦੀ ਉਲੰਪਿਕ ਚੈਂਪੀਅਨ ਜਰਮਨੀ ਦੀ ਟੀਮ ਨੂੰ ਫਸਵੇਂ ਮੁਕਾਬਲੇ 'ਚ ...

ਪੂਰੀ ਖ਼ਬਰ »

ਪਰਥ ਪਿੱਚ 'ਤੇ ਘਾਹ ਹੋਣ ਨਾਲ ਤੇਜ਼ ਗੇਂਦਬਾਜ਼ਾਂ ਨੂੰ ਮਦਦ ਮਿਲੇਗੀ-ਕੋਹਲੀ

ਪਰਥ, 13 ਦਸੰਬਰ (ਏਜੰਸੀ)-ਭਾਰਤੀ ਕ੍ਰਿਕਟ ਟੀਮ ਨੇ ਦੂਜੇ ਟੈਸਟ ਤੋਂ ਪਹਿਲਾਂ ਵੀਰਵਾਰ ਨੂੰ ਇੱਥੇ ਵਾਕਾ ਮੈਦਾਨ 'ਤੇ ਆਖਰੀ ਵਾਰ ਅਭਿਆਸ ਸੈਸ਼ਨ 'ਚ ਹਿੱਸਾ ਲਿਆ | ਇਕ ਖ਼ਬਰਾਂ ਦੀ ਏਜੰਸੀ ਦੀ ਰਿਪੋਰਟ ਅਨੁਸਾਰ ਪਿਛਲੇ ਕਈ ਸਾਲਾਂ ਤੋਂ ਪਰਥ ਦਾ ਵਾਕਾ ਮੈਦਾਨ ਮਹਿਮਾਨ ਟੀਮਾਂ ...

ਪੂਰੀ ਖ਼ਬਰ »

ਹੁਣ ਪਹਿਲਾਂ ਵਾਂਗ ਮੀਡੀਆ ਸਾਹਮਣੇ ਨਹੀਂ ਆਉਂਦੇ ਭਾਰਤੀ ਹਾਕੀ ਖਿਡਾਰੀ

ਜ਼ਾਬਤੇ 'ਚ ਰਹਿਣ ਦੀ ਸਿਖਲਾਈ ਦਿੱਤੀ ਗਈ ਹੈ ਖਿਡਾਰੀਆਂ ਨੂੰ

ਭੁਵਨੇਸ਼ਵਰ 13 ਦਸੰਬਰ (ਚਹਿਲ)- ਕੋਈ ਸਮਾਂ ਸੀ ਜਦੋਂ ਭਾਰਤੀ ਹਾਕੀ ਖਿਡਾਰੀ ਆਪਣੇ ਨਾਲ ਹੋਣ ਵਾਲੀਆਂ ਵਧੀਕੀਆਂ ਜਾਂ ਹੋਰਨਾਂ ਘਟਨਾਵਾਂ ਬਾਰੇ ਖੁੱਲੇ੍ਹਆਮ ਮੀਡੀਆ ਰਾਹੀਂ ਆਪਣੇ ਵਿਚਾਰ ਪ੍ਰਗਟ ਕਰ ਦਿੰਦੇ ਸਨ | ਪਰ ਹੁਣ ਪ੍ਰਸਥਿਤੀਆਂ ਬਦਲ ਚੁੱਕੀਆਂ ਹਨ, ਸਾਡੇ ਖਿਡਾਰੀ ...

ਪੂਰੀ ਖ਼ਬਰ »

ਵਰਲਡ ਟੂਰ ਫਾਈਨਲਸ: ਪੀ. ਵੀ. ਸਿੰਧੂ ਨੇ ਕੀਤਾ ਵਿਸ਼ਵ ਨੰਬਰ-1 ਦਾ ਸ਼ਿਕਾਰ

ਗਵਾਂਗਝੂ (ਚੀਨ), 13 ਦਸੰਬਰ (ਏਜੰਸੀ)-ਭਾਰਤੀ ਸ਼ਟਲਰ ਪੀ. ਵੀ. ਸਿੰਧੂ ਨੇ ਵਰਲਡ ਟੂਰ ਫਾਈਨਲਸ 'ਚ ਲਗਾਤਾਰ ਦੂਜੀ ਜਿੱਤ ਦਰਜ ਕਰ ਫਾਈਨਲ ਖੇਡਣ ਦਾ ਦਾਅਵਾ ਮਜਬੂਤ ਕਰ ਲਿਆ ਹੈ | ਉਨ੍ਹਾਂ ਨੇ ਵੀਰਵਾਰ ਨੂੰ ਆਪਣੇ ਦੂਜੇ ਮੁਕਾਬਲੇ 'ਚ ਦੁਨੀਆ ਦੀ ਨੰਬਰ-1 ਖਿਡਾਰੀ ਤਾਈ ਜੂ ਯਿੰਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX