ਤਾਜਾ ਖ਼ਬਰਾਂ


ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਦੇਹਰਾਦੂਨ, 13 ਅਕਤੂਬਰ- ਉੱਤਰਾਖੰਡ ਦੇ ਚਮੋਲੀ 'ਚ ਯਾਤਰੀਆਂ ਨਾਲ ਭਰੇ ਇਕ ਵਾਹਨ ਦੇ ਨਦੀ 'ਚ ਡਿੱਗਣ ਦੀ ਖ਼ਬਰ ...
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਪਟਨਾ, 13 ਅਕਤੂਬਰ- ਬਿਹਾਰ ਦੇ ਸਹਰਸਾ ਜ਼ਿਲ੍ਹੇ 'ਚ ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਦੀ ਚੋਣ ਰੈਲੀ 'ਚ ਅੱਜ ਰੱਜ ਕੇ ਹੰਗਾਮਾ ਹੋਇਆ। ਤੇਜਸਵੀ ਯਾਦਵ ਜ਼ਿਲ੍ਹੇ ਦੇ ਸਿਮਰੀ ਬਖਤਿਆਰਪੁਰ 'ਚ ਚੋਣ ਪ੍ਰਚਾਰ ਲਈ...
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਮੁੰਬਈ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਚੰਡੀਗੜ੍ਹ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਹਰਿਆਣਾ ਪਹੁੰਚੇ ਹੋਏ ਹਨ। ਇੱਥੇ ਪਟੌਦੀ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ...
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਟੋਕੀਓ, 13 ਅਕਤੂਬਰ- ਜਾਪਾਨ ਦੀ ਰਾਜਧਾਨੀ ਟੋਕੀਓ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਭਿਆਨਕ ਤੂਫ਼ਾਨ 'ਹੇਜਿਬੀਸ' ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਚੁੱਕੀ ਹੈ। ਉੱਥੇ ਹੀ ਇਸ ਕਾਰਨ ਕਈ ਲੋਕ ਲਾਪਤਾ...
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਨਵੀਂ ਦਿੱਲੀ, 13 ਅਕਤੂਬਰ- ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ ਅਤੇ ਫ਼ਿਲਮਾਂ ਦੀ ਕਮਾਈ 'ਤੇ ਦਿੱਤੇ ਬਿਆਨ 'ਤੇ ਹੰਗਾਮਾ ਮਚਣ ਤੋਂ ਬਾਅਦ ਆਪਣਾ ਬਿਆਨ ਵਾਪਸ ਲੈ ਲਿਆ ਹੈ। ਉਨ੍ਹਾਂ ਨੇ...
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ 'ਚ ਲਿਖਣ ਅਤੇ ਪੰਜਾਬੀ ਭਾਸ਼ਾ ਨਾ...
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਪੁਣੇ, 13 ਅਕਤੂਬਰ- ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਪੁਣੇ 'ਚ ਖੇਡੇ ਗਏ ਦੂਜੇ ਟੈਸਟ ਮੈਚ 'ਚ ਪਾਰੀ ਅਤੇ 137 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਤਿੰਨ ਟੈਸਟ ਮੈਚਾਂ ਦੀ ਲੜੀ 'ਚ 2-0 ਨਾਲ ਜੇਤੂ ਬੜਤ...
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ...
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਹਾਰੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਹਾਰ ਦੇ ਕੰਢੇ 'ਤੇ ਦੱਖਣੀ ਅਫ਼ਰੀਕਾ, ਜਿੱਤ ਤੋਂ ਤਿੰਨ ਵਿਕਟਾਂ ਦੂਰ ਭਾਰਤ
. . .  1 day ago
ਬੁਰਕੀਨਾ ਫਾਸੋ 'ਚ ਮਸਜਿਦ 'ਚ ਹਮਲਾ, 15 ਲੋਕਾਂ ਦੀ ਮੌਤ
. . .  1 day ago
ਰਾਸ਼ਟਰਪਤੀ ਕੋਵਿੰਦ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨਾਲ ਮੁਲਾਕਾਤ
. . .  1 day ago
ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਜੇਕਰ ਰਾਫੇਲ ਹੁੰਦਾ ਤਾਂ ਭਾਰਤ 'ਚ ਬੈਠਿਆਂ ਹੀ ਕਰ ਦਿੰਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ- ਰਾਜਨਾਥ ਸਿੰਘ
. . .  1 day ago
ਰਾਜਸਥਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਵਿਸ਼ਵ ਬੈਂਕ ਤੋਂ ਭਾਰਤ ਨੂੰ ਝਟਕਾ, ਘਟਾਇਆ ਵਿਕਾਸ ਦਰ ਦਾ ਅਨੁਮਾਨ
. . .  1 day ago
ਪੁਣੇ ਟੈਸਟ : ਲੰਚ ਤੱਕ ਦੱਖਣੀ ਅਫ਼ਰੀਕਾ ਦੂਜੀ ਪਾਰੀ 'ਚ 74/4
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਆਰ. ਐੱਸ. ਐੱਸ. ਦੇ ਮੁਖੀ ਮੋਹਨ ਭਾਗਵਤ ਨੇ ਕਿਹਾ- ਭਾਰਤ 'ਚ ਮਿਲਣਗੇ ਸਭ ਤੋਂ ਸੁਖੀ ਮੁਸਲਮਾਨ, ਕਿਉਂਕਿ ਅਸੀਂ ਹਿੰਦੂ ਹਾਂ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਭਤੀਜੀ ਨਾਲ ਝਪਟਮਾਰੀ ਦੇ ਮਾਮਲੇ 'ਚ ਇੱਕ ਦੋਸ਼ੀ ਗ੍ਰਿਫ਼ਤਾਰ
. . .  1 day ago
ਪਾਕਿਸਤਾਨ ਵੱਲੋਂ ਰਿਹਾਇਸ਼ੀ ਇਲਾਕਿਆਂ ਨੂੰ ਮੁੱਖ ਰੱਖ ਕੇ ਕੀਤੀ ਗਈ ਗੋਲੀਬਾਰੀ
. . .  1 day ago
ਅੱਜ ਮਹਾਰਾਸ਼ਟਰ 'ਚ ਮੋਦੀ ਤੇ ਰਾਹੁਲ ਕਰਨਗੇ ਚੋਣ ਰੈਲੀਆਂ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਜ਼ਿਮਨੀ ਚੋਣਾਂ ਹਾਰਨ ਤੋਂ ਬਾਅਦ ਕਾਂਗਰਸ ਸਰਕਾਰ ਨੇ ਡਿਗ ਜਾਣਾ ਹੈ - ਮਜੀਠੀਆ
. . .  2 days ago
ਸ੍ਰੀ ਚਮਕੌਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਸਾਈਕਲ ਯਾਤਰਾ ਦਾ ਬਲਾਚੌਰ ਵਿਖੇ ਸਵਾਗਤ
. . .  2 days ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  2 days ago
ਕਾਠਮੰਡੂ ਪਹੁੰਚੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ
. . .  2 days ago
ਡਾ. ਓਬਰਾਏ ਵੱਲੋਂ ਸੁਲਤਾਨਪੁਰ ਲੋਧੀ 'ਚ ਹੋਵੇਗਾ ਨਿਵੇਕਲਾ ਜੋੜਾ ਘਰ ਤਿਆਰ
. . .  2 days ago
ਨਿਊ ਯਾਰਕ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗੋਲੀਬਾਰੀ 'ਚ 4 ਲੋਕਾਂ ਦੀ ਮੌਤ
. . .  2 days ago
ਵੱਡੇ ਪੱਧਰ 'ਤੇ ਸਰਹੱਦੀ ਇਲਾਕੇ 'ਚ ਚਲਾਇਆ ਗਿਆ ਸਰਚ ਆਪਰੇਸ਼ਨ
. . .  2 days ago
ਵਿਆਹ ਸਮਾਗਮ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  2 days ago
ਬੰਗਾ ਪੁਲਿਸ ਨੇ ਵੱਡੀ ਮਾਤਰਾ 'ਚ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  2 days ago
ਪੰਜਾਬ ਸਰਕਾਰ ਵਲੋਂ ਦੀਵਾਲੀ ਦਾ ਤੋਹਫ਼ਾ, ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਵਧਾਇਆ ਮਹਿੰਗਾਈ ਭੱਤਾ
. . .  2 days ago
ਪਟਿਆਲਾ ਨੇੜੇ ਏ. ਟੀ. ਐੱਮ. 'ਚੋਂ ਸਾਢੇ 12 ਲੱਖ ਦੇ ਕਰੀਬ ਲੁੱਟ
. . .  2 days ago
ਪ੍ਰਧਾਨ ਮੰਤਰੀ ਮੋਦੀ ਵਲੋਂ 8 ਨਵੰਬਰ ਨੂੰ ਕੀਤਾ ਜਾਵੇਗਾ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
8 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਕਰਨਗੇ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਕੈਨੇਡਾ ਦੇ ਕਾਲਜਾਂ 'ਚ ਭਾਰਤੀ ਵਿਦਿਆਰਥੀਆਂ ਦੀ ਭਰਮਾਰ

428 ਵਿਦਿਆਰਥੀਆਂ ਦੇ ਸਿਤਾਰੇ ਗਰਦਿਸ਼ 'ਚ

ਟੋਰਾਂਟੋ, 13 ਦਸੰਬਰ (ਸਤਪਾਲ ਸਿੰਘ ਜੌਹਲ)- ਕੈਨੇਡਾ ਸਥਿਤ ਕਾਲਜਾਂ 'ਚ ਭਾਰਤੀ ਵਿਦਿਆਰਥੀਆਂ ਦੀ ਭਰਮਾਰ ਹੈ ਅਤੇ ਉਨ੍ਹਾਂ ਦੀ ਚਹਿਲ-ਪਹਿਲ ਬੀਤੇ ਸਾਲਾਂ ਤੋਂ ਲਗਾਤਾਰਤਾ ਨਾਲ ਵਧ ਰਹੀ ਹੈ | ਇਹ ਵੀ ਕਿ ਭਾਰਤੀ ਵਿਦਿਆਰਥੀਆਂ 'ਚ ਬਹੁਤ ਵੱਡੀ ਗਿਣਤੀ ਪੰਜਾਬੀ ਮੁੰਡੇ ਤੇ ਕੁੜੀਆਂ ਦੀ ਹੁੰਦੀ ਹੈ | ਦੱਖਣੀ ਉਂਟਾਰੀਓ 'ਚ ਨਿਆਗਾਰਾ ਕਾਲਜ ਹੈ ਜਿਸ ਤੋਂ ਪ੍ਰਾਪਤ ਅੰਕੜਿਆਂ ਤੋਂ ਅੰਦਾਜ਼ਾ ਲਗਾਉਣਾ ਔਖਾ ਨਹੀਂ ਕਿ ਭਾਰਤ ਤੋਂ ਵਿਦਿਆਰਥੀ ਵਜੋਂ ਕੈਨੇਡਾ ਜਾਣ ਵਾਸਤੇ ਲੋਕ ਬੜੇ ਯਤਨਸ਼ੀਲ ਹਨ | ਚੱਲ ਰਹੇ ਸਮੈਸਟਰ 'ਚ ਨਿਆਗਰਾ ਕਾਲਜ 'ਚ ਕੁੱਲ 4683 ਵਿਦਿਆਰਥੀ ਹਨ ਜਿਨ੍ਹਾਂ 'ਚੋਂ 2914 ਭਾਰਤੀ (ਬਹੁਗਿਣਤੀ ਪੰਜਾਬੀ) ਮੁੰਡੇ-ਕੁੜੀਆਂ ਹਨ | ਹਰੇਕ ਵਿਦਿਆਰਥੀ ਦੀ ਟਿਊਸ਼ਨ ਫੀਸ 13500 ਡਾਲਰ ਹੈ | ਇਹ ਵੀ ਕਿ ਜਨਵਰੀ 2019 ਦੇ ਸਮੈਸਟਰ 'ਚ ਨਿਆਗਰਾ ਕਾਲਜ 'ਚ ਪੜ੍ਹਨ ਲਈ ਦੁਨੀਆ ਭਰ ਤੋਂ ਲਗਪਗ 8200 ਵਿਦਿਆਰਥੀਆਂ ਨੇ ਅਪਲਾਈ ਕੀਤਾ ਜਿਨ੍ਹਾਂ 'ਚੋਂ 4800 ਦੇ ਕਰੀਬ ਭਾਰਤ ਤੋਂ ਹਨ | ਉਨ੍ਹਾਂ 4800 'ਚੋਂ ਮਸਾਂ 1300 ਨੂੰ ਦਾਖਲਾ ਦਿੱਤਾ ਗਿਆ | ਉਨ੍ਹਾਂ 1300 'ਚੋਂ 428 ਦੇ ਸਿਤਾਰੇ ਹੁਣ ਗਰਦਿਸ਼ 'ਚ ਹਨ ਕਿਉਂਕਿ ਉਨ੍ਹਾਂ ਵਲੋਂ ਦਿੱਤੇ ਗਏ ਅੰਗਰੇਜ਼ੀ ਦੇ ਟੈਸਟ 'ਚੋਂ ਆਏ ਬੈਂਡ ਨੂੰ ਸ਼ੱਕੀ ਮੰਨਿਆ ਗਿਆ ਹੈ | ਉਨ੍ਹਾਂ ਦੇ ਅੰਗਰੇਜ਼ੀ ਟੈਸਟ (ਆਈਲੈਟਸ) ਸਰਟੀਫਿਕੇਟਾਂ ਦੇ ਬੈਂਡ ਮੁਤਾਬਿਕ ਉਨ੍ਹਾਂ ਨੂੰ ਅੰਗਰੇਜ਼ੀ ਨਹੀਂ ਆਉਂਦੀ ਜਿਸ ਕਰਕੇ ਉਨ੍ਹਾਂ ਸਭ ਨੂੰ ਅੰਗਰੇਜ਼ੀ ਦਾ ਟੈਸਟ ਦੁਬਾਰਾ ਦੇਣ ਨੂੰ ਆਖਿਆ ਗਿਆ | ਜੋ ਅਜਿਹਾ ਨਾ ਕਰਨ ਵਾਲ਼ੇ ਵਿਦਿਆਰਥੀਆਂ ਦਾ ਅਡਮਿਸ਼ਨ ਆਫਰ ਲੈਟਰ ਕੈਂਸਲ ਕਰ ਦਿੱਤਾ ਜਾਣਾ ਹੈ | ਬੀਤੇ ਸਮੇਂ ਦੌਰਾਨ ਕੈਨੇਡਾ ਦਾ ਸਟੱਡੀ ਪਰਮਿਟ ਲੈ ਕੇ ਪੁੱਜੇ ਮੁੰਡੇ-ਕੁੜੀਆਂ ਦੇ ਫੇਲ੍ਹ ਹੋਣ ਦੀ ਗਿਣਤੀ ਵਧੀ ਤਾਂ ਕਾਲਜਾਂ ਦੇ ਪ੍ਰਬੰਧਕਾਂ ਨੂੰ ਹੈਰਾਨੀ ਹੋਈ ਕਿ ਅੰਗਰੇਜ਼ੀ ਦੇ ਟੈਸਟ 'ਚ ਸੱਤ ਬੈਂਡ ਤੱਕ ਦੇ ਸਰਟੀਫਿਕੇਟਾਂ ਵਾਲ਼ੇ ਬਹੁਤ ਸਾਰੇ ਮੁੰਡੇ ਤੇ ਕੁੜੀਆਂ ਆਮ ਬੋਲ-ਚਾਲ ਦੀ ਅੰਗਰੇਜ਼ੀ ਦੇ ਗਿਆਨ ਤੋਂ ਵੀ ਵਿਹੂਣੇ ਸਨ | ਜਦੋਂ ਉਨ੍ਹਾਂ ਨੂੰ ਅਧਿਆਪਕਾਂ ਦੀ ਗੱਲ ਅਤੇ ਕਿਤਾਬਾਂ ਦੀ ਭਾਸ਼ਾ ਸਮਝ 'ਚ ਨਹੀਂ ਪੈਂਦੀ ਤਾਂ ਉਨ੍ਹਾਂ ਦੇ ਕੋਰਸ ਬਦਲੇ ਜਾਂਦੇ ਹਨ ਜਾਂ ਅੰਗਰੇਜ਼ੀ ਸਿੱਖਣ ਵਾਸਤੇ ਕਿਹਾ ਜਾਂਦਾ ਹੈ | ਦੁਬਾਰਾ ਟੈਸਟ ਲੈਣ ਦੀ ਨਿਆਗਰਾ ਕਾਲਜ ਵਲੋਂ ਤਾਂ ਸ਼ੁਰੂਆਤ ਹੋਈ ਹੈ ਜਿਸ ਨੂੰ ਅਜੇ ਹੋਰ ਬਹੁਤ ਸਾਰੇ ਕਾਲਜਾਂ ਵਲੋਂ ਅਪਣਾਏ ਜਾਣ ਦੀ ਸੰਭਾਵਨਾ ਹੈ |
ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਨੂੰ ਵੀ ਸਥਿਤੀ ਤੋਂ ਜਾਣੂੰ ਕਰਵਾਇਆ ਗਿਆ ਹੈ ਜਿਸ ਤੋਂ ਸੰਕੇਤ ਮਿਲ਼ ਰਿਹਾ ਹੈ ਕਿ ਭਾਰਤ 'ਚ ਅੰਗਰੇਜ਼ੀ ਦੇ ਟੈਸਟ ਦੀ ਸਖਤੀ ਬਹੁਤ ਵਧ ਜਾਵੇਗੀ ਅਤੇ ਨਲਾਇਕਾਂ ਦਾ ਬੈਂਡਾਂ ਦੀ ਖਰੀਦ ਨਾਲ਼ ਕੈਨੇਡਾ ਪੁੱਜਣ ਦਾ ਚੱਲ ਰਿਹਾ ਕੰਮ ਠੱਪਿਆ ਜਾਵੇਗਾ | ਪਿਛਲੇ ਮਹੀਨਿਆਂ ਦੌਰਾਨ ਕੈਨੇਡੀਅਨ ਹਵਾਈ ਅੱਡਿਆਂ ਅੰਦਰ ਇਮੀਗ੍ਰੇਸ਼ਨ ਅਫ਼ਸਰਾਂ ਨੇ ਕੁਝ ਅਜਿਹੇ ਨਲਾਇਕ ਮੁੰਡੇ ਤੇ ਕੁੜੀਆਂ ਬੇਰੰਗ ਵਾਪਸ ਵੀ ਮੋੜੇ ਹਨ ਜਿਨ੍ਹਾਂ ਕੋਲ਼ ਸੱਤ/ਅੱਠ ਬੈਂਡ ਵਾਲ਼ੇ ਆਇਲਟਸ ਸਰਟੀਫਿਕੇਟ ਸਨ ਪਰ ਅੰਗਰੇਜ਼ੀ ਦਾ ਇਕ ਅੱਖਰ ਤੱਕ ਬੋਲਣ/ਪੜ੍ਹਨ ਤੋਂ ਅਸਮਰੱਥ ਸਨ | ਨਿਆਗਰਾ ਕਾਲਜ ਦੇ ਪ੍ਰਬੰਧਕਾਂ ਦਾ ਆਖਣਾ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਨੂੰ ਅੰਗਰੇਜ਼ੀ ਨਹੀਂ ਆਉਂਦੀ ਉਨ੍ਹਾਂ ਨੂੰ ਕੈਨੇਡਾ ਆ ਕੇ ਪ੍ਰੇਸ਼ਾਨ ਹੋਣ ਤੋਂ ਬਚਾਉਣ ਲਈ ਭਾਰਤ 'ਚ ਦੁਬਾਰਾ ਟੈਸਟ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ ਪਰ ਬਹੁਤ ਸਾਰੇ ਕੈਨੇਡੀਅਨ ਕਾਲਜਾਂ ਦੇ ਪ੍ਰਬੰਧਕ ਅਜੇ ਖਾਮੋਸ਼ ਹਨ | ਅਜਿਹੇ 'ਚ ਭਾਰਤ ਦੇ ਆਈਲਟਸ ਟੈਸਟ ਸੈਂਟਰਾਂ ਦੀ ਭਰੋਸੇਯੋਗਤਾ ਉਪਰ ਵੱਡਾ ਪ੍ਰਸ਼ਨ ਚਿੰਨ ਲੱਗ ਗਿਆ ਹੈ | ਆਮ ਕਿਹਾ ਜਾਂਦਾ ਹੈ ਕਿ ਓਥੇ ਵੱਢੀਖੋਰੀ ਨਾਲ ਬੈਂਡਾਂ ਦੀ ਖਰੀਦ-ਵੇਚ ਹੋ ਰਹੀ ਹੈ | ਇਹ ਵੀ ਕਿ ਵੱਢੀ ਨਾਲ਼ ਨਲਾਇਕ ਵਿਦਿਆਰਥੀਆਂ ਦਾ ਟੈਸਟ ਕਿਸੇ ਹੁਸ਼ਿਆਰ ਬੱਚੇ ਤੋਂ ਲਿਖਵਾ ਲਿਆ ਜਾਂਦਾ ਕਿਉਂਕਿ ਕੁਝ ਅਜਿਹੇ ਵਿਦਿਆਰਥੀ ਫੜ੍ਹੇ ਜਾ ਚੁੱਕੇ ਹਨ ਜਿਨ੍ਹਾਂ ਦੇ ਆਈਲਟਸ ਸਰਟੀਫਿਕੇਟਾਂ ਉਪਰ ਅਸਲੀ ਫੋਟੋ ਨਹੀਂ ਸੀ |
ਨਵੇਂ ਡਰਾਅ 'ਚ 3900 ਲੋਕਾਂ ਨੂੰ ਮਿਲਿਆ ਮੌਕਾ
ਟੋਰਾਂਟੋ, 13 ਦਸੰਬਰ (ਸਤਪਾਲ ਸਿੰਘ ਜੌਹਲ)- ਕਿੱਤੇ ਅਤੇ ਵਿਦਿਆ ਪੱਖੋਂ ਯੋਗਤਾ ਦੇ ਅਧਾਰ 'ਤੇ ਕੈਨੇਡਾ ਦੀ ਪੱਕੀ ਇਮੀਗ੍ਰੇਸ਼ਨ ਵਾਸਤੇ ਐਕਸਪ੍ਰੈਸ ਐਾਟਰੀ ਸਿਸਟਮ 'ਚੋਂ 3900 ਲੋਕਾਂ ਨੂੂੰ ਅਪਲਾਈ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ | ਮੰਤਰਾਲੇ ਦੇ ਕੰਪ੍ਰੀਹੈਂਸਿਵ ਰੈਂਕਿੰਗ ਸਿਸਟਮ 'ਚ 445 ਤੇ ਇਸ ਤੋਂ ਵੱਧ ਸਕੋਰ ਪ੍ਰਾਪਤ ਕਰਨ ਵਾਲ਼ੇ ਸਾਰੇ ਅਰਜ਼ੀਕਰਤਾਵਾਂ ਨੂੰ ਅਪਲਾਈ ਕਰਨ ਦਾ ਸੱਦਾ ਦਿੱਤਾ ਗਿਆ ਹੈ ਜਿਨ੍ਹਾਂ ਨੂੰ ਅਗਲੇ ਦੋ ਮਹੀਨਿਆਂ 'ਚ ਪੱਕੀ ਇਮੀਗ੍ਰੇਸ਼ਨ ਦੀ ਆਪਣੀ ਅਰਜ਼ੀ ਮੁਕੰਮਲ ਕਰਕੇ ਭੇਜਣੀ ਪਵੇਗੀ | ਇਸ ਡਰਾਅ 'ਚ 22 ਅਕਤੂਬਰ 2018 ਤੋਂ ਪਹਿਲਾਂ ਐਕਸਪ੍ਰੈਸ ਐਾਟਰੀ 'ਚ ਅਪਲਾਈ ਕਰਨ ਵਾਲ਼ੇ ਲੋਕ ਸ਼ਾਮਿਲ ਸਨ |

ਪ੍ਰਧਾਨ ਮੰਤਰੀ ਥੈਰੀਸਾ ਮੇਅ ਨੇ ਜਿੱਤਿਆ ਬੇਭਰੋਸਗੀ ਦਾ ਮਤਾ

ਲੰਡਨ/ਲੈਸਟਰ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਯੂ. ਕੇ. ਦੀ ਪ੍ਰਧਾਨ ਮੰਤਰੀ ਥੈਰੀਸਾ ਮੇਅ ਨੇ ਕੱਲ੍ਹ ਸ਼ਾਮੀ ਹੋਏ ਬੇਭਰੋਸਗੀ ਮਤਦਾਨ 'ਚੋਂ ਜਿੱਤ ਪ੍ਰਾਪਤ ਕੀਤੀ ਹੈ | ਕੰਜ਼ਰਵੇਟਿਵ ਪਾਰਟੀ ਦੇ 317 ਸੰਸਦ ਮੈਂਬਰਾਂ ਵਲੋਂ ਆਪਣੇ ਨੇਤਾ 'ਚ ...

ਪੂਰੀ ਖ਼ਬਰ »

ਭਾਰਤ ਦੀਆਂ ਬਣੀਆਂ ਰੇਲ ਗੱਡੀਆਂ ਸਿਡਨੀ ਪਟੜੀਆਂ 'ਤੇ ਦੌੜਨਗੀਆਂ

ਸਿਡਨੀ, 13 ਦਸੰਬਰ (ਹਰਕੀਰਤ ਸਿੰਘ ਸੰਧਰ)-ਭਾਰਤ ਤੋਂ ਬਣੀਆਂ ਰੇਲ ਗੱਡੀਆਂ ਹੁਣ ਸਿਡਨੀ ਦੀਆਂ ਰੇਲ ਪਟੜੀਆਂ ਦਾ ਸ਼ਿੰਗਾਰ ਬਣਨ ਨੂੰ ਤਿਆਰ ਹਨ | ਇਥੇ ਗੌਰਤਲਬ ਹੈ ਕਿ 2014 ਵਿਚ 6 ਡੱਬਿਆਂ ਵਾਲੀਆਂ ਰੇਲ ਗੱਡੀਆਂ ਭਾਰਤ ਤੋਂ ਬਣ ਕੇ ਇਥੇ ਪਹੁੰਚੀਆਂ ਸਨ, ਜਿਨ੍ਹਾਂ ਨੂੰ ਪੂਰਨ ...

ਪੂਰੀ ਖ਼ਬਰ »

ਬੱਚੇ ਗੱਡੀ 'ਚ ਬਿਠਾ ਕੇ ਸਿਗਰਟ ਦੇ ਸੇਵਨ 'ਤੇ ਮਨਾਹੀ

ਲੂਵਨ (ਬੈਲਜੀਅਮ), 13 ਦਸੰਬਰ (ਅਮਰਜੀਤ ਸਿੰਘ ਭੋਗਲ)- ਬੈਲਜੀਅਮ ਦੇ ਫਲਾਦਰਨ ਸੂਬਾ ਸਰਕਾਰ ਵਲੋਂ ਵਿਧਾਨ ਸਭਾ 'ਚ ਇਕ ਮਤਾ ਪਾਸ ਕਰਕੇ ਘੋਸ਼ਣਾ ਕੀਤੀ ਗਈ ਹੈ ਕਿ ਜੋ ਵੀ ਹਰ ਤਰ੍ਹਾਂ ਦੀ ਗੱਡੀ ਚਾਲਕ ਆਪਣੇ ਵਾਹਨ 'ਚ 17 ਸਾਲ ਦੀ ਉਮਰ ਤੋਂ ਘੱਟ ਬੱਚਿਆਂ ਨੂੰ ਬਿਠਾ ਕੇ ਸਿਗਰਟ ਦਾ ...

ਪੂਰੀ ਖ਼ਬਰ »

ਜ਼ਰੀਨ ਖ਼ਾਨ ਦੀ ਕਾਰ ਨਾਲ ਹੋਏ ਹਾਦਸੇ 'ਚ ਨੌਜਵਾਨ ਦੀ ਮੌਤ

ਨਵੀਂ ਦਿੱਲੀ, 13 ਦਸੰਬਰ (ਏਜੰਸੀ)- ਬਾਲੀਵੁੱਡ ਅਦਾਕਾਰਾ ਜ਼ਰੀਨ ਖ਼ਾਨ ਦੀ ਕਾਰ ਨਾਲ ਗੋਆ 'ਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ | ਉਨ੍ਹਾਂ ਦੀ ਕਾਰ ਨਾਲ ਹੋਏ ਹਾਦਸੇ 'ਚ ਨੌਜਵਾਨ ਦੀ ਮੌਤ ਹੋ ਗਈ | ਖ਼ਬਰ ਅਨੁਸਾਰ ਜ਼ਰੀਨ ਖ਼ਾਨ ਦੀ ਕਾਰ ਸੜਕ 'ਤੇ ਇਕ ਜਗ੍ਹਾ ਖੜੀ ਸੀ, ਤਾਂ ...

ਪੂਰੀ ਖ਼ਬਰ »

ਛੇੜਛਾੜ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਲਾਰਡ ਲੈਸਟਰ ਨੇ ਦਿੱਤਾ ਅਸਤੀਫ਼ਾ

ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਜਬਰੀ ਵਿਆਹਾਂ ਦੇ ਵਿਰੁੱਧ ਔਰਤਾਂ ਨੂੰ ਲਾਮਬੰਦ ਕਰਨ ਵਾਲੀ ਅਤੇ ਕਰਮਾ ਨਿਰਵਾਨਾ ਦੀ ਸੰਚਾਲਕ ਸਮਾਜ ਸੇਵਿਕਾ ਜਸਵਿੰਦਰ ਸੰਘੇੜਾ ਵਲੋਂ ਛੇੜਛਾੜ ਦੇ ਲਾਏ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਲਾਰਡ ਲੈਸਟਰ ਆਫ ਹੈਰਨੇ ...

ਪੂਰੀ ਖ਼ਬਰ »

ਨਾਸਾ ਦੀ 'ਇਨਸਾਈਟ' ਪੁਲਾੜ ਗੱਡੀ ਨੇ ਆਪਣੇ ਰੋਬੋਟਿਕ ਆਰਮ ......

...

ਪੂਰੀ ਖ਼ਬਰ »

ਤਿੰਨ ਸੂਬਿਆਂ 'ਚ ਕਾਂਗਰਸ ਪਾਰਟੀ ਦੀ ਜਿੱਤ 'ਤੇ ਇੰਡੀਅਨ ਓਵਰਸੀਜ਼ ਕਾਂਗਰਸ ਜਰਮਨ ਵਲੋਂ ਵਧਾਈ

ਹਮਬਰਗ, 13 ਦਸੰਬਰ (ਅਮਰਜੀਤ ਸਿੰਘ ਸਿੱਧੂ)- ਭਾਰਤ 'ਚ ਹਾਲ ਹੀ 'ਚ ਹੋਈਆਂ ਪੰਜ ਸੂਬਿਆਂ ਦੀਆਂ ਚੋਣਾਂ 'ਚੋਂ ਤਿੰਨ ਸੂਬਿਆਂ 'ਚ ਕਾਂਗਰਸ ਪਾਰਟੀ ਵਲੋਂ ਕੇਂਦਰ 'ਚ ਰਾਜ ਕਰ ਰਹੀ ਆਪਣੀ ਵਿਰੋਧੀ ਪਾਰਟੀ ਭਾਰਤੀ ਜਨਤਾ ਪਾਰਟੀ ਨੂੰ ਭਾਰੀ ਬਹੁਮਤ ਨਾਲ ਹਾਰ ਦੇਣ 'ਤੇ ਇੰਡੀਅਨ ...

ਪੂਰੀ ਖ਼ਬਰ »

ਪੰਜਾਬੀ ਨੌਜਵਾਨ ਨੇ ਇਟਲੀ ਦੀ ਫਲੋਰੈਂਸ 'ਵਰਸਿਟੀ 'ਚ ਕੀਤਾ ਟਾਪ

ਬਰੇਸ਼ੀਆ (ਇਟਲੀ), 12 ਦਸੰਬਰ (ਬਲਦੇਵ ਸਿੰਘ ਬੂਰੇ ਜੱਟਾਂ)- ਇਟਲੀ ਦੀ ਫਲੋਰੈਂਸ ਯੂਨੀਵਰਸਿਟੀ ਵਿਚ ਵਿਸ਼ਾਲ ਸ਼ਰਮਾ ਨਾਂਅ ਦੇ ਪੰਜਾਬੀ ਨੌਜਵਾਨ ਨੇ ਸਾਫ਼ਟਵੇਅਰ ਇੰਜੀਨੀਅਰਿੰਗ ਦੀ ਮਾਸਟਰੀ ਡਿਗਰੀ ਵਿਚ ਟਾਪ ਕਰਕੇ ਪੰਜਾਬੀ ਭਾਈਚਾਰੇ ਦਾ ਨਾਂਅ ਰੌਸ਼ਨ ਕੀਤਾ | ਅਜੀਤ ...

ਪੂਰੀ ਖ਼ਬਰ »

ਚਿੱੜੀਆਂ ਦਾ ਚੰਬਾ ਸਮਾਗਮ ਦੌਰਾਨ ਹੋਈ ਔਰਤਾਂ ਦੇ ਹੱਕਾਂ ਦੀ ਗੱਲ

ਟੋਰਾਂਟੋਂ, 13 ਦਸੰਬਰ (ਹਰਜੀਤ ਸਿੰਘ ਬਾਜਵਾ)-ਫੁਲਕਾਰੀ ਰੇਡੀਓ ਦੀ ਸੰਚਾਲਕਾ ਰਾਜ ਘੁੰਮਣ ਅਤੇ ਹਰਜੋਤ ਮਠਾੜੂ ਘੁੰਮਣ ਵਲੋਂ ਸਾਲਾਨਾ ਸਮਾਗਮ 'ਚਿੜੀਆਂ ਦਾ ਚੰਬਾ' ਬੀਤੇ ਦਿਨੀ ਇੱਥੋਂ ਦੇ ਮਿਰਾਜ਼ ਬੈਕੁੰਟ ਹਾਲ 'ਚ ਕਰਵਾਇਆ ਗਿਆ ਜਿੱਥੇ ਗੀਤ-ਸੰਗੀਤ, ਭੰਗੜੇ-ਗਿੱਧੇ ...

ਪੂਰੀ ਖ਼ਬਰ »

ਮੇਅਰ ਤਜਿੰਦਰ ਸਿੰਘ ਧਾਮੀ ਵਲੋਂ ਸਮਾਜ ਸੇਵਾ ਲਈ ਸਮਾਗਮ

ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵੈਸਟ ਮਿਡਲਸੈਕਸ ਗੋਲਫ ਕਲੱਬ ਵਿਖੇ ਦਿਲ ਦੀਆਂ ਬਿਮਾਰੀਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੀ ਹਾਰਟ ਲਿੰਕ ਚੈਰਿਟੀ ਦੀ ਮਦਦ ਲਈ ਕਰਵਾਏ ਗਏ ਇਕ ਸਮਾਗਮ 'ਚ ਈਲਿੰਗ ਦੇ ਮੇਅਰ ਤਜਿੰਦਰ ਸਿੰਘ ਧਾਮੀ, ਮਿਸ ਨੀਲਮ ਧਾਮੀ, ਡਾ: ...

ਪੂਰੀ ਖ਼ਬਰ »

ਐਡੀਲੇਡ ਤੋਂ ਮੈਲਬੌਰਨ ਰੇਲ ਸੇਵਾ ਸਾਲ 2019 ਤੱਕ ਜਾਰੀ ਰਹੇਗੀ

ਐਡੀਲੇਡ, 13 ਦਸੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਤੋਂ ਮੈਲਬੌਰਨ ਹਫ਼ਤੇ 'ਚ ਦੋ ਵਾਰੀ ਰੇਲ ਸੇਵਾ ਵਿਕਟੋਰੀਆ ਸਰਕਾਰ ਵਲੋਂ ਫੰਡ ਜਾਰੀ ਕਰਨ ਉਪਰੰਤ ਹੁਣ ਘੱਟੋ-ਘੱਟ 31 ਦਸੰਬਰ 2019 ਤੱਕ ਜਾਰੀ ਰਹੇਗੀ | ਇਹ ਰੇਲ ਸੇਵਾ ਯਾਤਰੀਆਂ ਨੂੰ ਪੇਂਡੂ ਖੇਤਰ ਨਾਲ ਜੋੜਨ ਤੇ ਮੂਰੇ ...

ਪੂਰੀ ਖ਼ਬਰ »

ਹਿੰਦ ਕੇਸਰੀ ਸੁਖਵੰਤ ਸਿੰਘ ਸਿੱਧੂ ਪਹਿਲਵਾਨ ਦੀ ਕਿਤਾਬ ਰਿਲੀਜ਼

ਸਿਆਟਲ, 13 ਦਸੰਬਰ (ਗੁਰਚਰਨ ਸਿੰਘ ਢਿੱਲੋਂ)-ਜਲੰਧਰ ਦੇ ਪਿੰਡ ਪੱਦੀ ਜਗੀਰ ਦੇ ਜੰਮਪਲ ਰੁਸਤਮ-ਏ-ਹਿੰਦ ਸੁਖਵੰਤ ਸਿੰਘ ਸਿੱਧੂ ਪਹਿਲਵਾਨ 'ਤੇ ਲਿਖੀ ਕਿਤਾਬ ਪਾਰਕ ਤੇ ਰੀਕ੍ਰੈਸ਼ਨ ਲੈਥਰੋਪ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਨੂੰ ਰਿਲੀਜ਼ ਕਰਨ ਤੋਂ ਬਾਅਦ ਭੇਟ ਕੀਤੀ ਗਈ | ...

ਪੂਰੀ ਖ਼ਬਰ »

ਡਾਰਵਿਨ ਵਿਖੇ ਪਹਿਲਾ ਗੁਰਦੁਆਰਾ ਸਾਹਿਬ ਸੰਗਤਾਂ ਲਈ ਖੁੱ ਲਿ੍ਹਆ

ਸਿਡਨੀ, 13 ਦਸੰਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਦੀ ਨਾਰਦਨ ਟੈਰਾਟਰੀ ਦੀ ਰਾਜਧਾਨੀ, ਡਾਰਵਿਨ ਵਿਖੇ ਪਹਿਲਾਂ ਗੁਰਦੁਆਰਾ ਸਾਹਿਬ ਸੰਗਤਾਂ ਲਈ ਖੋਲ੍ਹ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਗਿਆਨੀ ਸੰਤੋਖ ਸਿੰਘ ਨੇ ਦੱ ਸਿਆ ਕਿ ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਵਿਕਟੋਰੀਆ 'ਚ ਭਾਰੀ ਮੀਂਹ ਨਾਲ ਕਈ ਥਾਵਾਂ 'ਤੇ ਆਏ ਹੜ੍ਹ

ਮੈਲਬੌਰਨ, 13 ਦਸੰਬਰ (ਸਰਤਾਜ ਸਿੰਘ ਧੌਲ)-ਅੱਜ ਪਏ ਭਾਰੀ ਮੀਂਹ ਨਾਲ ਹਿਊਮ ਹਾਈਵੇ ਵਾਂਗਾਰਾਣਾ 'ਚ ਹੜ੍ਹ ਆ ਗਏ, ਜਿਸ ਨਾਲ ਉੱਥੇ ਫਸੇ ਕੋਈ 120 ਦੇ ਕਰੀਬ ਵਾਹਨਾਂ ਦੇ ਡਰਾਈਵਰਾਂ ਤੇ ਹੋਰਨਾਂ ਲੋਕਾਂ ਨੂੰ ਹੈਲੀਕਾਪਟਰ ਦੀ ਸਹਾਇਤਾ ਨਾਲ ਬਾਹਰ ਕੱ ਢਿਆ ਗਿਆ | ਐਮਰਜੈਂਸੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਐਡੀਲੇਡ 'ਚ ਆਸਟ੍ਰੇਲੀਆ ਦੀ ਨਵੀਂ ਸਪੇਸ ਏਜੰਸੀ ਬਣਾਉਣ ਦਾ ਐਲਾਨ

ਐਡੀਲੇਡ, 13 ਦਸੰਬਰ (ਗੁਰਮੀਤ ਸਿੰਘ ਵਾਲੀਆ)-ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਐਲਾਨ ਕੀਤਾ ਕਿ ਐਡੀਲੇਡ ਆਸਟ੍ਰੇਲੀਆ ਦੀ ਨਵੀਂ ਸਪੇਸ ਏਜੰਸੀ ਦਾ ਘਰ ਹੋਵੇਗਾ | ਦੱਖਣੀ ਆਸਟ੍ਰੇਲੀਆ ਵਲੋਂ ਇਸ ਮੁਹਿੰਮ 'ਚ ਨਾਸਾ ਦੇ ਪੁਲਾੜ ਯਾਤਰੀ ਐਡੀ ਥੋਮਸ ਦੀ ਸਹਾਇਤਾ ਲੈਂਦੇ ਹੋਏ ਇਸ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX