ਤਾਜਾ ਖ਼ਬਰਾਂ


ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  about 1 hour ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  about 2 hours ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  about 2 hours ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  about 2 hours ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  about 2 hours ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  about 2 hours ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  about 3 hours ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  about 3 hours ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  about 3 hours ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  about 3 hours ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  about 3 hours ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  about 4 hours ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  about 4 hours ago
ਮਾਨਸਾ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸ਼ੁਰੂ ਕਰਨ ਸੰਬੰਧੀ ਤੈਅ ਕੀਤੀਆਂ...
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  about 4 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  about 4 hours ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  about 4 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  about 5 hours ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  about 5 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  about 5 hours ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 5 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 minute ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  about 6 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  about 6 hours ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  about 6 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  about 6 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  about 6 hours ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  about 6 hours ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  about 6 hours ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  about 6 hours ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  about 7 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 7 hours ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  about 7 hours ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  about 8 hours ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  about 8 hours ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  about 8 hours ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  about 8 hours ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 9 hours ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  about 9 hours ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  about 9 hours ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  about 9 hours ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  about 10 hours ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  about 10 hours ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  about 11 hours ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 11 hours ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  about 11 hours ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  about 12 hours ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  about 12 hours ago
ਯੈੱਸ ਬੈਂਕ ਨੂੰ ਲੱਗੀ ਭਿਆਨਕ ਅੱਗ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਹਰਿਆਣਾ ਹਿਮਾਚਲ

ਮੰਤਰਾਂ ਦੇ ਉਚਾਰਨ ਅਤੇ ਸ਼ੰਖਨਾਦ ਵਿਚਕਾਰ ਹੋਇਆ ਕੌਮਾਂਤਰੀ ਗੀਤਾ ਮਹਾਂਉਤਸਵ-2018 ਦਾ ਆਗ਼ਾਜ਼

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)- ਮੰਤਰਾਂ ਦੇ ਉਚਾਰਨ ਅਤੇ ਸ਼ੰਖਨਾਦ ਵਿਚਾਲੇ ਕੁਰੂਕਸ਼ੇਤਰ ਦੇ ਕੌਮਾਂਤਰੀ ਗੀਤਾ ਮਹਾਂਉਤਸਵ-2018 ਦਾ ਆਗਾਜ਼ ਹੋਇਆ | ਮਾਰੀਸ਼ਿਸ਼ ਦੇ ਰਾਸ਼ਟਰਪਤੀ ਪ੍ਰਾਮਾਸ਼ਿਵਿਅਮ ਪਿੱਲੇ ਵਿਆਪਰੇ, ਰਾਜਪਾਲ ਸੱਤਿਆਦੇਵ ਨਾਰਾਇਣ ਆਰੀਆ, ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬ੍ਰਹਮ ਸਰੋਵਰ ਦੇ ਪਵਿੱਤਰ ਜਲ ਨਾਲ ਪਵਿੱਤਰ ਗ੍ਰੰਥ ਦੀ ਪੂਜਾ ਕਰਕੇ 13 ਤੋਂ 18 ਦਸੰਬਰ ਤੱਕ ਚੱਲਣ ਵਾਲੇ ਕੌਮਾਂਤਰੀ ਗੀਤਾ ਮਹਾਂਉਤਸਵ ਦੀ ਸ਼ੁਰੂਆਤ ਕੀਤੀ | ਬ੍ਰਹਮ ਸਰੋਵਰ ਦੇ ਪੁਰਸ਼ੋਤਮਪੁਰਾ ਬਾਗ ਵਿਚ ਮੋਰੀਸ਼ਿਸ਼ ਦੇ ਰਾਸ਼ਟਰਪਤੀ ਪ੍ਰਾਮਾਸ਼ਿਵਿਅਮ ਪਿੱਲੇ ਵਿਆਪਰੇ, ਰਾਜਪਾਲ ਸੱਤਿਆਦੇਵ ਨਾਰਾਇਣ ਆਰੀਆ, ਮੁੱਖ ਮੰਤਰੀ ਮਨੋਹਰ ਲਾਲ, ਗੁਜਰਾਤ ਦੇ ਸਿੱਖਿਆ ਮੰਤਰੀ ਭੁਪਿੰਦਰਾ ਸਿੰਘ ਦਾ ਜਿਵੇਂ ਹੀ ਆਗਮਨ ਹੋਇਆ, ਉਸੇ ਸਮੇਂ ਹਰਿਆਣਵੀ ਪ੍ਰੰਪਰਾਗਤ ਵਾਧ ਯੰਤਰਾਂ ਦੇ ਨਾਲ ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ, ਸ਼ਹਿਰੀ ਨਿਕਾਏ ਮੰਤਰੀ ਕਵੀਤਾ ਜੈਨ, ਰਾਜਮੰਤਰੀ ਕ੍ਰਿਸ਼ਨ ਬੇਦੀ, ਥਾਨੇਸਰ ਵਿਧਾਇਕ ਸੁਭਾਸ਼ ਸੁਧਾ, ਲਾਡਵਾ ਵਿਧਾਇਕ ਪਵਨ ਸੈਣੀ, ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਨੇ ਪ੍ਰੰਪਰਾ ਮੁਤਾਬਿਕ ਸਵਾਗਤ ਕੀਤਾ | ਇਸ ਤੋਂ ਬਾਅਦ ਮੋਰੀਸ਼ਿਸ਼ ਦੇ ਰਾਸ਼ਟਰਪਤੀ ਪ੍ਰਾਮਾਸ਼ਿਵਅਮ ਪਿੱਲੇ ਵਿਆਪਰੇ, ਰਾਜਪਾਲ ਸੱਤਿਆਦੇਵ ਨਾਰਾਇਣ ਆਰਿਆ, ਮੁੱਖ ਮੰਤਰੀ ਮਨੋਹਰ ਲਾਲ, ਗੁਜਰਾਤ ਦੇ ਸਿੱਖਿਆ ਮੰਤਰੀ ਭੁਪਿੰਦਰਾ ਸਿੰਘ ਨੇ ਬ੍ਰਹਮ ਸਰੋਵਰ 'ਤੇ ਪਵਿੱਤਰ ਜਲ ਨਾਲ ਪੂਜਾ ਕੀਤੀ ਅਤੇ ਪਵਿੱਤਰ ਗ੍ਰੰਥ ਗੀਤਾ 'ਤੇ ਫੁੱਲ ਭੇਟ ਕਰਕੇ ਪੂਜਾ ਕੀਤੀ | ਮੋਰੀਸ਼ਿਸ਼ ਦੇ ਰਾਸ਼ਟਰਪਤੀ ਪ੍ਰਾਮਾਸ਼ਿਵਿਅਮ ਪਿੱਲੇ ਵਿਆਪਰੇ, ਰਾਜਪਾਲ ਸੱਤਿਆਦੇਵ ਨਾਰਾਇਣ ਆਰਿਆ, ਮੁੱਖ ਮੰਤਰੀ ਮਨੋਹਰ ਲਾਲ, ਗੁਜਰਾਤ ਦੇ ਸਿੱਖਿਆ ਮੰਤਰੀ ਭੁਪਿੰਦਰਾ ਸਿੰਘ ਨੇ ਗੀਤਾ ਪੂਜਾ ਤੋਂ ਬਾਅਦ ਵੇਦ ਪਾਠਸ਼ਾਲਾ ਦੇ ਵਿਦਿਆਰਥੀਆਂ ਅਤੇ ਵਿਦਵਾਨਾਂ ਵਲੋਂ ਸ਼ਲੋਕ ਉਚਾਰਨ ਵਿਚਕਾਰ ਗੀਤਾ ਯੱਗ ਵਿਚ ਪੂਰਨ ਅਹੂਤੀ ਪਾ ਕੇ ਕੌਮਾਂਤਰੀ ਗੀਤਾ ਮਹਾਂਉਤਸਵ ਦਾ ਸ਼ੁੱਭ ਆਰੰਭ ਕੀਤਾ | ਇਸ ਤੋਂ ਬਾਅਦ ਮਹਿਮਾਨਾਂ ਨੇ ਹਰਿਆਣਾ ਪੈਵੇਲੀਅਨ ਵੇਖਿਆ | ਇਸ ਤੋਂ ਬਾਅਦ ਮੋਰੀਸ਼ਿਸ਼ ਦੇ ਰਾਸ਼ਟਰਪਤੀ ਪ੍ਰਾਮਾਸ਼ਿਵਅਮ ਪਿੱਲੈ ਵਿਆਪਰੇ, ਰਾਜਪਾਲ ਸੱਤਿਆਦੇਵ ਨਾਰਾਇਣ ਆਰਿਆ, ਗੁਜਰਾਤ ਦੇ ਸਿੱਖਿਆ ਮੰਤਰੀ ਭੁਪਿੰਦਰਾ ਸਿੰਘ, ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ, ਸਮਾਜਿਕ ਨਿਆ ਅਤੇ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ, ਵਿਧਾਇਕ ਪਵਨ ਸੈਣ, ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਮਹਾਰਾਜ ਨੇ ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਵਲੋਂ ਲਗਾਈ ਗਈ ਸੂਬਾਈ ਪੱਧਰੀ ਨੁਮਾਇਸ਼, ਹਰਿਆਣਾ ਸਰਸਵਤੀ ਹੈਰੀਟੇਜ ਬੋਰਡ ਵਲੋਂ ਲਗਾਈ ਗਈ ਨੁਮਾਇਸ਼ ਅਤੇ ਇਸ ਤੋਂ ਬਾਅਦ ਗੁਜਰਾਤ ਦੇ ਪੈਵੇਲੀਅਨ ਨੂੰ ਵੇਖਿਆ | ਮਹਿਮਾਨਾਂ ਨੇ ਸਰਸਵਤੀ ਨਦੀ ਦੇ ਮਾਡਲ ਨੂੰ ਵੀ ਵਖਿਆ ਅਤੇ ਸਰਸਵਤੀ ਧਰੋਹਰ ਵਿਕਾਸ ਬੋਰਡ ਦੇ ਮੀਤ ਪ੍ਰਧਾਨ ਪ੍ਰਸ਼ਾਂਤ ਭਾਰਦਵਾਜ ਨੇ ਸਰਸਵਤੀ ਨਦੀ ਦੇ ਵਿਕਾਸ ਨੂੰ ਲੈ ਕੇ ਰਾਸ਼ਟਰਪਤੀ ਨੂੰ ਬਾਰੀਕੀ ਨਾਲ ਜਾਣਕਾਰੀ ਦਿੱਤੀ ਅਤੇ ਹੁਣ ਤੱਕ ਕੀਤੇ ਗਏ ਯਤਨਾਂ ਦਾ ਵੀ ਜ਼ਿਕਰ ਕੀਤਾ | ਸਿੱਖਿਆ ਮੰਤਰੀ ਨੇ ਮਹਿਮਾਨਾਂ ਨੂੰ ਗੀਤਾ ਅਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ | ਸਾਰਿਆਂ ਨੇ ਸਰਸਵਤੀ ਪਰਿਯੋਜਨਾ ਦੇ ਮਾਡਲ ਨੂੰ ਵੇਖਣ ਤੋਂ ਬਾਅਦ ਸਰਸਵਤੀ 'ਤੇ ਕੀਤੇ ਗਏ ਸ਼ੋਧ ਕਾਰਜਾਂ ਅਤੇ ਇਤਿਹਾਸ ਨੂੰ ਲੈ ਕੇ ਲਗਾਈ ਗਈ ਨੁਮਾਇਸ ਵੇਖੀ ਅਤੇ ਇਨ੍ਹਾਂ ਪ੍ਰੋਗਰਾਮਾਂ ਤੋਂ ਪਹਿਲਾਂ ਸਾਰੇ ਮਹਿਮਾਨਾਂ ਨੇ ਕੁਰੂਕਸ਼ੇਤਰ ਵਿਕਾਸ ਬੋਰਡ ਦੇ ਮੈਂਬਰਾਂ ਅਤੇ ਅਧਿਕਾਰੀਆਂ ਦੇ ਨਾਲ ਇਕ ਗਰੁੱਪ ਯਾਦਗਾਰ ਤਸਵੀਰ ਵੀ ਕਰਵਾਈ | ਇਸ ਮੌਕੇ ਮੋਰੀਸ਼ਿਸ਼ ਦੇ ਰਾਜਦੂਤ ਗੋਵਰਧਨ, ਰਾਜਪਾਲ ਦੇ ਸਕੱਤਰ ਅਤੇ ਕੇ. ਡੀ. ਬੀ. ਮੈਂਬਰ ਸਕੱਤਰ ਵਿਜੈ ਸਿੰਘ ਦਹੀਆ, ਮਹਾਂਉਤਸਵ ਦੇ ਨੋਡਲ ਅਧਿਕਾਰੀ ਆਈ. ਏ. ਐੱਸ. ਅਮਿਤ ਅਗਰਵਾਲ, ਸੂਚਨਾ ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਨਿਰਦੇਸ਼ਕ ਵਿਜੈ ਸਿੰਘ ਦਹੀਆ, ਮਹੋਤਸਵ ਦੇ ਨੋਡਲ ਅਧਿਕਾਰੀ ਆਈ. ਏ. ਐੱਸ. ਅਮਿਤ ਅੱਗਰਵਾਲ, ਸੂਚਨਾ ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਨਿਰਦੇਸ਼ਕ ਸਮੀਰਪਾਲ ਸਰੋ, ਡੀ. ਸੀ. ਡਾ. ਐੱਸ. ਐੱਸ. ਫੁਲੀਆ, ਕੇ. ਡੀ. ਬੀ. ਦੇ ਮਾਨਦ ਸਕੱਤਰ ਮਦਨ ਮੋਹਨ ਛਾਬੜਾ, ਸੀ. ਈ. ਓ. ਕੇ. ਡੀ. ਬੀ. ਸੰਯਮ ਗਰਗ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਧਰਮਵੀਰ ਮਿਰਜਾਪੁਰ, ਆਰ. ਐੱਸ. ਐੱਸ. ਦੇ ਵਿਭਾਗ ਕਾਰਜਵਾਹਕ ਡਾ. ਪ੍ਰੀਤਮ ਸਿੰਘ ਸਮੇਤ ਕੇ. ਡੀ. ਬੀ. ਦੇ ਸਾਰੇ ਮੈਂਬਰ ਅਤੇ ਅਧਿਕਾਰੀ ਹਾਜ਼ਰ ਸਨ |

ਹੈਰੋਇਨ ਸਮੇਤ ਵਿਅਕਤੀ ਕਾਬੂ

ਕਾਲਾਂਵਾਲੀ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਦੀ ਸਪੈਸ਼ਲ ਸਟਾਫ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਫੱਗੂ ਖੇਤਰ ਤੋਂ ਇਕ ਵਿਅਕਤੀ ਨੂੰ 16 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸਪੈਸ਼ਲ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ

ਕੁਰੂਕਸ਼ੇਤਰ/ਸ਼ਾਹਾਬਾਦ, 13 ਦਸੰਬਰ (ਜਸਬੀਰ ਸਿੰਘ ਦੁੱਗਲ)- ਤਾਲਾ ਤੋੜ ਕੇ ਚੋਰਾਂ ਨੇ ਇਕ ਘਰ 'ਚੋਂ ਲੱਖਾਂ ਰੁਪਏ ਦੇ ਗਹਿਣੇ, 50 ਹਜ਼ਾਰ ਰੁਪਏ ਨਕਦੀ ਅਤੇ ਹੋਰ ਸਾਮਾਨ 'ਤੇ ਹੱਥ ਸਾਫ਼ ਕਰ ਦਿੱਤਾ | ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਨਿਰੀਖਣ ਕੀਤਾ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਹੋਰ ਕੀਮਤੀ ਸਾਮਾਨ ਚੋਰੀ

ਜੀਂਦ, 13 ਦਸੰਬਰ (ਅ.ਬ.)- ਸ਼ਿਵ ਪੁਰੀ ਕਾਲੋਨੀ ਵਿਚ ਬੀਤੀ ਰਾਤ ਚੋਰਾਂ ਨੇ ਮਕਾਨ ਦਾ ਜਿੰਦਰਾ ਭੰਨ੍ਹ ਕੇ ਨਕਦੀ ਸਮੇਤ ਹੋਰ ਸਾਮਾਨ ਚੋਰੀ ਕਰ ਲਿਆ | ਸ਼ਹਿਰ ਥਾਣਾ ਪੁਲਿਸ ਨੇ ਮਕਾਨ ਮਾਲਕ ਦੀ ਸ਼ਿਕਾਇਤ 'ਤੇ ਚੋਰੀ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਪਿਛਲੇ 2 ਮਹੀਨੇ ਤੋਂ ਬਾਈਪਾਸ ਦੀਆ ਲਾਈਟਾਂ ਹੋਈਆ ਖ਼ਰਾਬ

ਏਲਨਾਬਾਦ, 13 ਦਸੰਬਰ (ਜਗਤਾਰ ਸਮਾਲਸਰ)- ਸ਼ਹਿਰ ਦੇ ਲੋਕਾਂ ਨੂੰ ਜਾਮ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਲਈ ਬਣਾਇਆ ਗਿਆ ਡੱਬਵਾਲੀ ਬਾਈਪਾਸ ਅੱਜ ਕੱਲ੍ਹ ਆਮ ਲੋਕਾਂ ਅਤੇ ਇੱਥੋਂ ਲੰਘਣ ਵਾਲੇ ਵਾਹਨਾਂ ਲਈ ਵੱਡੀ ਸਮੱਸਿਆ ਬਣਿਆ ਹੋਇਆ ਹੈ | ਨਗਰਪਾਲਿਕਾ ਪ੍ਰਸ਼ਾਸਨ ਨੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 40 ਲੱਖ ਰੁਪਏ ਠੱਗੇ, ਮਾਮਲਾ ਦਰਜ

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)- ਕੈਨੇਡਾ ਭੇਜਣ ਦੇ ਨਾਂਅ 'ਤੇ 2 ਨੌਜਵਾਨਾਂ ਤੋਂ 40 ਲੱਖ ਰੁਪਏ ਠੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਪੰਚਕੂਲਾ ਵਾਸੀ ਬਲਵੰਤ ਸਿੰਘ ਅਤੇ ਉਸ ਦੀ ਪਤਨੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਸੋਨੇ-ਚਾਂਦੀ ਦੇ ਗਹਿਣੇ ਚੋਰੀ

ਨਰਵਾਨਾ, 13 ਦਸੰਬਰ (ਅ.ਬ.)- ਰਾਜੇਂਦਰਾ ਕਾਲੋਨੀ ਉਚਾਨਾ ਵਿਚ ਵਿਆਹ 'ਚ ਗਏ ਪਰਿਵਾਰ ਦੇ ਪਿੱਛੇ ਤੋਂ ਮਕਾਨ ਦਾ ਜਿੰਦਰਾ ਭੰਨ੍ਹ ਕੇ ਚੋਰਾਂ ਨੇ ਨਕਦੀ, ਸੋਨਾ, ਚਾਂਦੀ ਦੇ ਗਹਿਣੇ ਚੁਰਾ ਲਏ | ਚੋਰੀ ਦੀ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਦੇ ਨਾਲ-ਨਾਲ ਫਿੰਗਰ ਪਿੰ੍ਰਟ ...

ਪੂਰੀ ਖ਼ਬਰ »

16 ਲੱਖ ਦੀ ਲੁੱਟ ਦਾ ਦੂਜੇ ਦਿਨ ਵੀ ਨਹੀਂ ਲੱਗਿਆ ਕੋਈ ਸੁਰਾਗ

ਟੋਹਾਣਾ, 13 ਦਸੰਬਰ (ਗੁਰਦੀਪ ਸਿੰਘ ਭੱਟੀ)- ਬੀਤੀ ਰਾਤ ਦਾਣਾ ਮੰਡੀ ਵਿਚ ਦੀ ਦੁਕਾਰ ਨੰਬਰ-119 ਦੀ ਦੂਜੀ ਮੰਜ਼ਿਲ ਦੇ ਰਿਹਾਇਸ਼ੀ ਥਾਂ 'ਤੇ ਹੋਈ ਕਰੀਬ 16 ਲੱਖ ਦੀ ਲੁੱਟ ਦਾ ਦੂਜੇ ਦਿਨ ਵੀ ਕੋਈ ਸੁਰਾਗ ਹੱਥ ਨਹੀਂ ਲੱਗ ਸਕਿਆ | ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ ਮੁਤਾਬਿਕ ਲੁੱਟ ...

ਪੂਰੀ ਖ਼ਬਰ »

ਮੁੱਖ ਮੰਤਰੀ ਖੱਟਰ ਵਲੋਂ ਜੀਓ ਗੀਤਾ ਪ੍ਰਦਰਸ਼ਨੀ ਦਾ ਉਦਘਾਟਨ

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਪਵਿੱਤਰ ਗ੍ਰੰਥ ਗੀਤਾ ਦੇ ਗਿਆਨ ਸਾਗਰ ਨਾਲ ਸਾਰੇ ਸੰਸਾਰ ਵਿਚ ਫਿਰ ਤੋਂ ਚਾਨਣ ਹੋਵੇਗਾ | ਇਸ ਗਿਆਨ ਸਾਗਰ ਦੇ ਚਾਨਣ ਨਾਲ ਸੰਸਾਰ ਨੂੰ ਇਕ ਨਵੀਂ ਦਿਸ਼ਾ ਮਿਲੇਗੀ | ਇਸ ...

ਪੂਰੀ ਖ਼ਬਰ »

ਫ਼ਸਲ ਬੀਮਾ ਯੋਜਨਾ ਦਾ ਲਾਭ ਸਮੇਂ 'ਤੇ ਸੁਨਿਸ਼ਚਿਤ ਕਰਨ ਬੈਂਕ ਅਤੇ ਬੀਮਾ ਕੰਪਨੀਆਂ- ਡੀ. ਸੀ.

ਅੰਬਾਲਾ, 13 ਦਸੰਬਰ (ਅ.ਬ.)- ਡਿਪਟੀ ਕਮਿਸ਼ਨਰ ਸ਼ਰਨਦੀਪ ਕੌਰ ਬਰਾੜ ਨੇ ਬੈਂਕ ਅਧਿਕਾਰੀਆਂ ਅਤੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਨਾਲ ਜੁੜੀਆਂ ਬੀਮਾ ਕੰਪਨੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਸਮੇਂ 'ਤੇ ਕਰਨ | ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਜਿੱਤ 'ਤੇ ਵਰਕਰਾਂ ਨੇ ਮਨਾਇਆ ਜਸ਼ਨ

ਕੁਰੂਕਸ਼ੇਤਰ/ਸ਼ਾਹਾਬਾਦ, 13 ਦਸੰਬਰ (ਜਸਬੀਰ ਸਿੰਘ ਦੁੱਗਲ)- ਕਾਂਗਰਸ ਪਾਰਟੀ ਦੀ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ 'ਚ ਜਿੱਤ 'ਤੇ ਕਾਂਗਰਸ ਵਰਕਰਾਂ ਨੇ ਢੋਲ-ਨਗਾੜਿਆਂ ਨਾਲ ਲੱਡੂ ਵੰਡ ਕੇ ਜਸ਼ਨ ਮਨਾਇਆ | ਕਾਂਗਰਸ ਪਾਰਟੀ ਦੀ ਮਹਿਲਾ ਸੂਬਾਈ ਮੀਤ ਪ੍ਰਧਾਨ ਅਤੇ ...

ਪੂਰੀ ਖ਼ਬਰ »

ਡੀ. ਐੱਲ. ਸੀ. ਸੀ. ਦੀ ਮੀਟਿੰਗ 'ਚ 4 ਆਵੇਦਕਾਂ ਨੂੰ ਮਿਲੀ ਮਨਜ਼ੂਰੀ

ਫਤਿਹਾਬਾਦ, 13 ਦਸੰਬਰ (ਅ.ਬ.)- ਡੀ. ਸੀ. ਦਫ਼ਤਰ 'ਚ ਅੱਜ ਡਿਪਟੀ ਕਮਿਸ਼ਨਰ ਡਾ. ਜੇ. ਕੇ. ਆਭੀਰ ਦੀ ਅਗਵਾਈ 'ਚ ਡਿਸਿਟਿ੍ਕ ਲੇਵਲ ਕਲੀਅਰੇਂਸ ਕਮੇਟੀ (ਡੀ.ਐੱਲ.ਸੀ.ਸੀ.) ਦੀ ਮਟਿੰਗ ਹੋਈ, ਜਿਸ 'ਚ ਵੱਖ-ਵੱਖ ਵਿਭਾਗਾਂ ਤੋਂ ਆਨ-ਲਾਈਨ ਪ੍ਰਾਪਤ ਹੋਏ 106 ਆਵੇਦਨਾਂ 'ਤੇ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਗੀਤਾ ਜੈਅੰਤੀ ਪ੍ਰੋਗਰਾਮ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ

ਨਰਵਾਨਾ, 13 ਦਸੰਬਰ (ਅ.ਬ.)- ਕੌਮਾਂਤਰੀ ਗੀਤਾ ਜੈਅੰਤੀ ਮਹਾਂਉਤਸਵ ਨੂੰ ਬਲਾਕ ਪੱਧਰ 'ਤੇ ਭਰਵੇਂ ਢੰਗ ਨਾਲ ਮਨਾਉਣ ਲਈ ਮਿੰਨੀ ਸਕੱਤਰੇਤ ਦੇ ਸਭਾਗਾਰ 'ਚ ਅਧਿਕਾਰੀਆਂ ਦੀ ਇਕ ਬੈਠਕ ਹੋਈ | ਇਸ ਬੈਠਕ ਦੀ ਪ੍ਰਧਾਨਗੀ ਐੱਸ. ਡੀ. ਐੱਮ. ਡਾ. ਕਿਰਨ ਸਿੰਘ ਨੇ ਕੀਤੀ | ਐੱਸ. ਡੀ. ਐੱਮ. ...

ਪੂਰੀ ਖ਼ਬਰ »

ਸ੍ਰੀ ਜੈਰਾਮ ਵਿਦਿਆਪੀਠ 'ਚ ਭਾਗਵਤ ਕਥਾ ਦੀ ਸ਼ੁਰੂਆਤ

ਥਾਨੇਸਰ, 13 ਦਸੰਬਰ (ਅ.ਬ.)- ਸ੍ਰੀ ਜੈਰਾਮ ਵਿਦਿਆਪੀਠ 'ਚ ਮਹਾਂਮੰਡਲੇਸ਼ਵਰ ਅਤੇ ਸੰਤ-ਮਹਾਂਪੁਰਸ਼ਾਂ ਦੀ ਹਾਜ਼ਰੀ 'ਚ ਭਾਗਵਤ ਕਥਾ ਦੀ ਸ਼ੁਰੂਆਤ ਹੋਈ | ਮਹਾਂਮੰਡਲੇਸ਼ਵਰ ਸਵਾਮੀ ਹਰਿ ਚਤੇਨਾਨੰਦ ਮਹਾਰਾਜ, ਬ੍ਰਹਮਸਵਰੂਪ ਬ੍ਰਹਮਚਾਰੀ, ਬ੍ਰਹਮਚਾਰੀ ਸਤਪਾਲ, ਸਵਾਮੀ ...

ਪੂਰੀ ਖ਼ਬਰ »

ਮੌਜੂਦਾ ਸਮੇਂ 'ਚ ਸੰਸਾਰ ਅਤੇ ਸਮਾਜ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਗ੍ਰੰਥ ਗੀਤਾ 'ਚ- ਮੋਰੀਸ਼ਿਸ ਰਾਸ਼ਟਰਪਤੀ

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)- ਮੋਰੀਸ਼ਿਸ ਦੇ ਰਾਸ਼ਟਰਪਤੀ ਪਰਮਸ਼ਿਵਿਅਮ ਪਿੱਲੇ ਨੇ ਕਿਹਾ ਕਿ ਮਹਾਂਭਾਰਤ ਦੀ ਧਰਤੀ ਵਿਚ ਭਗਵਾਨ ਸ੍ਰੀ ਕ੍ਰਿਸ਼ਨ ਜੀ ਨੇ 5 ਹਜ਼ਾ ਸਾਲ ਪਹਿਲਾਂ ਜਦੋਂ ਦੁਨੀਆ ਨੂੰ ਗੀਤਾ ਦਾ ਸੰਦੇਸ਼ ਦਿੱਤਾ ਸੀ, ਸ੍ਰੀਮਦ ਭਗਵਦ ਗੀਤਾ ...

ਪੂਰੀ ਖ਼ਬਰ »

ਮਹਾਨ ਵਿਗਿਆਨਕ ਚੰਦਰਸ਼ੇਖਰ ਵੇਂਕਟਰਮਨ ਦੇ ਸ਼ੋਧ 'ਤੇ ਪਾਇਆ ਚਾਨਣਾ

ਥਾਨੇਸਰ, 13 ਦਸੰਬਰ (ਅ.ਬ.)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਮਾਨਵ ਸੰਸਾਧਨ ਵਿਕਾਸ ਕੇਂਦਰ ਦੇ ਗੋਸ਼ਟੀ ਰੂਮ ਵਿਚ ਓਰੀਐਾਟੇਸ਼ਨ ਪ੍ਰੋਗਰਾਮ ਦੇ 15ਵੇਂ ਦਿਨ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਭੌਤਿਕੀ ਵਿਭਾਗ ਦੇ ਪ੍ਰੋਫੈਸਰ ਡਾ. ਆਰ. ਕੇ. ਮੌਦਗਿੱਲ ਨੇ ਵਿਆਿਖ਼ਆਨ ਪੇਸ਼ ...

ਪੂਰੀ ਖ਼ਬਰ »

ਬਲਾਕ ਪੱਧਰੀ ਸਪੇਲ ਵਿਜਾਰਡ ਮੁਕਾਬਲੇ 'ਚ ਬਾਬੈਨ ਅੱਵਲ ਰਿਹਾ

ਬਾਬੈਨ, 13 ਦਸੰਬਰ (ਡਾ. ਦੀਪਕ ਦੇਵਗਨ)- ਬਲਾਕ ਪੱਧਰੀ ਸਪੇਲ ਵਿਜਾਰਡ ਮੁਕਾਬਲਾ ਭਾਰਤੀ ਫਾਊਾਡੇਸ਼ਨ ਵਲੋਂ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਬਾਬੈਨ ਅਤੇ ਸ਼ਾਹਾਬਾਦ ਬਲਾਕ ਦੇ ਬੱਚਿਆਂ ਨੇ ਹਿੱਸਾ ਲਿਆ | ਇਹ ਮੁਕਾਬਲਾ ਜਮਾਤ 8ਵੀਂ ਦੇ ਅੰਗਰੇਜ਼ੀ ਵਿਸ਼ੇ 'ਤੇ ਸੀ | ਇਸ ...

ਪੂਰੀ ਖ਼ਬਰ »

ਇਸ ਵਾਰ ਰੈਣ ਬਸੇਰਿਆਂ ਵਿਚ ਮਿਲਣਗੀਆਂ ਹੋਰ ਵੀ ਸਹੂਲਤਾਂ

ਨਵੀਂ ਦਿੱਲੀ, 13 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਸਰਦੀ ਦੇ ਮੌਸਮ ਵਿਚ ਰੈਣ ਬਸੇਰਿਆਂ ਵਿਚ ਬੇਸਹਾਰਾ ਲੋਕਾਂ ਦੇ ਰਹਿਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਂਦੇ ਹਨ | ਇਸ ਵਾਰ ਦਿੱਲੀ ਸਰਕਾਰ ਦੇ ਆਦੇਸ਼ 'ਤੇ ਦਿੱਲੀ ਆਸਰਿਆਂ ਸੁਧਾਰ ਬੋਰਡ ਰੈਣ-ਬਸੇਰਿਆਂ ਵਿਚ ...

ਪੂਰੀ ਖ਼ਬਰ »

ਗ਼ਰੀਬ ਨਿਵਾਜ ਸੰਸਥਾ ਵਲੋਂ ਜਗਮੀਤ ਸਿੰਘ ਸਨਮਾਨਿਤ

ਨਵੀਂ ਦਿੱਲੀ, 13 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਜਮਨਾਪਾਰ ਇਲਾਕੇ ਦੀ ਗ਼ਰੀਬ ਨਿਵਾਜ ਸੰਸਥਾ ਪਿਛਲੇ ਸਮੇਂ ਤੋਂ ਸਿੱਖੀ ਦੇ ਪ੍ਰਚਾਰ ਅਤੇ ਸਮਾਜ ਸੇਵਾ ਵਿਚ ਲਗਾਤਾਰ ਜੁਟੀ ਹੋਈ ਹੈ | ਇਸ ਦੇ ਸਮੁੱਚੇ ਅਹੁਦੇਦਾਰ ਇਸ ਸੇਵਾ ਪ੍ਰਤੀ ਪੂਰੀ ਤਰ੍ਹਾਂ ਨਾਲ ਸਮਰਪਿਤ ...

ਪੂਰੀ ਖ਼ਬਰ »

ਤਗਮਾ ਲੈ ਕੇ ਪਰਤੇ ਵਿਦਿਆਰਥੀਆਂ ਦਾ ਭਰਵਾਂ ਸਵਾਗਤ

ਕੁਰੂਕਸ਼ੇਤਰ/ਸ਼ਾਹਾਬਾਦ, 13 ਦਸੰਬਰ (ਜਸਬੀਰ ਸਿੰਘ ਦੁੱਗਲ)- ਪ੍ਰਾਈਵੇਟ ਸਕੂਲ ਸਪੋਰਟਸ ਫੈੱਡਰੇਸ਼ਨ ਆਫ਼ ਇੰਡੀਆ ਗੁੜਗਾਂਵ 'ਚ ਹੋਈ ਪ੍ਰਾਈਵੇਟ ਸਕੂਲ ਫਾਰ ਸਟੇਟ ਚੈਂਪੀਅਨਸ਼ਿਪ 'ਚ ਤਗਮਾ ਲੈ ਕੇ ਪਰਤੇ ਵਿਦਿਆਰਥੀਆਂ ਦਾ ਮਾਤਾ ਰੁਕਮਣੀ ਰਾਏ ਆਰੀਆ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕਰਨ ਪ੍ਰਧਾਨ ਮੰਤਰੀ-ਬਾਬਾ ਹਰਨਾਮ ਸਿੰਘ ਖਾਲ਼ਸਾ

ਨਵੀਂ ਦਿੱਲੀ, 13 ਦਸੰਬਰ (ਜਗਤਾਰ ਸਿੰਘ)- ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੱਕੇ ਤੌਰ 'ਤੇ ਸਰਕਾਰੀ ਛੁੱਟੀ ਦਾ ਐਲਾਨ ਕਰਨ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਸਾਬਕਾ ਵਿਧਿਾੲਕ ਵਲੋਂ ਨੁਮਾਇਸ਼ ਦਾ ਸ਼ੁੱਭ-ਆਰੰਭ

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)- ਗੀਤਾ ਜੈਅੰਤੀ ਮਹੋਤਸਵ 'ਤੇ ਲਗਾਈ ਗਈ ਭਗਵਾਨ ਵਾਲਮੀਕਿ ਪ੍ਰਦਰਸ਼ਨੀ ਦਾ ਸ਼ੁੱਭ ਆਰੰਭ ਕੀਤਾ ਗਿਆ | ਸਾਬਕਾ ਵਿਧਾਇਕ ਚੌਧਰੀ ਬੰਤਾ ਰਾਮ ਵਾਲਮੀਕਿ ਨੇ ਮੁੱਖ ਮਹਿਮਾਨ ਵਜੋਂ ਨੁਮਾਇਸ਼ ਦਾ ਸ਼ੁੱਭ ਆਰੰਭ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਦੁਸ਼ਿਅੰਤ ਸਿੰਘ ਚੌਟਾਲਾ ਪਾਰਟੀ ਵਰਕਰਾਂ ਨੂੰ ਮਿਲੇ

ਸਿਰਸਾ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)- ਜੀਂਦ 'ਚ ਜਨਨਾਇਕ ਜਨਤਾ ਪਾਰਟੀ ਦੀ ਵਿਸ਼ਾਲ ਜਨ ਸਭਾ ਤੋਂ ਉਤਸ਼ਾਹਿਤ ਹਿਸਾਰ ਦੇ ਸੰਸਦ ਮੈਂਬਰ ਦੁਸ਼ਿਅੰਤ ਸਿੰਘ ਚੌਟਾਲਾ ਅੱਜ ਸਿਰਸਾ ਸਥਿਤ ਆਪਣੇ ਨਿਵਾਸ ਚੌਟਾਲਾ ਹਾਊਸ 'ਚ ਵਰਕਰਾਂ ਨੂੰ ਮਿਲੇ ਅਤੇ ਉਨ੍ਹਾਂ ਦਾ ਹਾਲ-ਚਾਲ ...

ਪੂਰੀ ਖ਼ਬਰ »

ਲਿਟਿਲ ਮਿਸ ਕੁਰੂਕਸ਼ੇਤਰ-2018 ਦਾ ਿਖ਼ਤਾਬ ਅੰਸ਼ਿਕਾ ਅਤੇ ਲਿਟਿਲ ਮਾਸਟਰ ਕੁਰੂਕਸ਼ੇਤਰ-2018 ਦਾ ਿਖ਼ਤਾਬ ਰਿਹਾ ਨੂਰ ਦੇ ਨਾਂਅ

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)- ਉਡਾਨ ਡੀ ਰਾਕ ਗਰੁੱਪ ਵਲੋਂ ਰੈੱਡ ਕਾਰਪੇਟ-2018 ਪ੍ਰੋਗਰਾਮ ਦੇ ਗਰੈਂਡ ਫਿਨਾਲੇ ਹੋਲ ਪੈਰਾਡਾਈਜ਼ ਵਿਖੇ ਕੀਤਾ ਗਿਆ | ਪ੍ਰੋਗਰਾਮ ਵਿਚ ਹਰਿਆਣਾ ਬ੍ਰਾਹਮਣ ਧਰਮਸ਼ਾਲਾ ਅਤੇ ਹੋਸਟਲ ਦੇ ਸੂਬਾ ਪ੍ਰਧਾਨ ਪਵਨ ਸ਼ਰਮਾ ...

ਪੂਰੀ ਖ਼ਬਰ »

ਹੁਣ ਸਰਕਾਰੀ ਸਕੂਲਾਂ 'ਚ ਸਫ਼ਾਈ ਪ੍ਰਤੀ ਪਾਠਕ੍ਰਮ ਹੋਵੇਗਾ ਸ਼ੁਰੂ

ਨਵੀਂ ਦਿੱਲੀ, 13 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸਕੂਲੀ ਬੱਚਿਆਂ ਦੇ ਅੰਦਰ ਸਫ਼ਾਈ ਕਰਨ ਦੀ ਪ੍ਰਵਿਰਤੀ ਨੂੰ ਵਿਕਸਤ ਕਰਨ ਪ੍ਰਤੀ ਦਿੱਲੀ ਸਰਕਾਰ ਸਰਕਾਰੀ ਸਕੂਲਾਂ 'ਚ ਸਫ਼ਾਈ ਪ੍ਰਤੀ ਪਾਠਕ੍ਰਮ ਸ਼ੁਰੂ ਕਰੇਗੀ | ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ...

ਪੂਰੀ ਖ਼ਬਰ »

ਤਰਕਸ਼ੀਲਾਂ ਨੇ ਅੰਧ ਵਿਸ਼ਵਾਸ ਿਖ਼ਲਾਫ਼ ਸਕੂਲਾਂ 'ਚ ਕੀਤਾ ਪ੍ਰਚਾਰ

ਕਾਲਾਂਵਾਲੀ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਤਰਕਸ਼ੀਲ ਸੁਸਾਇਟੀ ਕਾਲਾਂਵਾਲੀ ਵਲੋਂ ਸਕੂਲੀ ਬੱਚਿਆਂ ਨੂੰ ਅੰਧ ਵਿਸ਼ਵਾਸ ਅਤੇ ਵਹਿਮਾਂ-ਭਰਮਾਂ ਤੋਂ ਦੂਰ ਰਹਿਣ ਲਈ ...

ਪੂਰੀ ਖ਼ਬਰ »

ਸ੍ਰੀ ਬ੍ਰਹਮਪੁਰੀ ਅੰਨਖੇਤਰ ਆਸ਼ਰਮ ਟਰੱਸਟ ਵਲੋਂ ਰਾਸ ਲੀਲ੍ਹਾ ਦੀ ਸ਼ੁਰੂਆਤ

ਥਾਨੇਸਰ, 13 ਦਸੰਬਰ (ਅ.ਬ.)- ਸ੍ਰੀ ਬ੍ਰਹਮਪੁਰੀ ਅੰਨਖੇਤਰ ਆਸ਼ਰਮ ਟਰੱਸਟ ਵਲੋਂ ਗੀਤਾ ਜੈਅੰਤੀ ਮਹਾਂਉਤਸਵ ਦੇ ਸਬੰਧ 'ਚ ਬ੍ਰਹਮਸਰੋਵਰ ਵਿਖੇ ਐਾਟਰੀ ਗੇਟ 'ਤੇ ਰਸਭਿੰਨੀ ਰਾਸ ਲੀਲ੍ਹਾ ਦੀ ਸ਼ੁਰੂਆਤ ਹੋਈ | ਇਹ ਪ੍ਰੋਗਰਾਮ 18 ਦਸੰਬਰ ਤੱਕ ਚਲੇਗਾ, ਜਿਸ 'ਚ ਰੋਜ਼ਾਨਾ ਦੁਪਹਿਰ 2 ...

ਪੂਰੀ ਖ਼ਬਰ »

ਹਾਰ ਕਾਰਨ ਭਾਜਪਾ ਕੌਮੀ ਪ੍ਰਧਾਨ ਨਹੀਂ ਪੁੱਜੇ ਮਹਾਂਉਤਸਵ 'ਚ-ਪਵਨ ਗਰਗ

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਸੂਬਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪਵਨ ਗਰਗ ਨੇ ਕਿਹਾ ਕਿ ਕੁਰੂਕਸ਼ੇਤਰ ਵਿਚ ਕੌਮਾਂਤਰੀ ਗੀਤਾ ਜੈਅੰਤੀ ਮਹਾਂਉਤਸਵ ਚੱਲ ਰਿਹਾ ਹੈ, ਜਿਸ ਨੂੰ ਵੇਖਣ ਲਈ ਦੇਸ਼-ਵਿਦੇਸ਼ ਤੋਂ ਲੋਕ ਆ ਰਹੇ ਹਨ | ਪਵਨ ਗਰਗ ਨੇ ...

ਪੂਰੀ ਖ਼ਬਰ »

ਠੰਢ ਦੇ ਮੌਸਮ ਦੀ ਪਹਿਲੀ ਬਾਰਿਸ਼ ਨੇ ਪ੍ਰਸ਼ਾਸਨ ਦੇ ਦਾਅਵਿਆਂ ਦੀ ਖੋਲ੍ਹੀ ਪੋਲ

ਕੈਥਲ, 13 ਦਸੰਬਰ (ਅ.ਬ.)- ਠੰਢ ਦੇ ਮੌਸਮ ਦੀ ਪਹਿਲੀ ਬਾਰਿਸ਼ ਨੇ ਪ੍ਰਸ਼ਾਸਨ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਜਿੱਥੇ ਹੁਣ ਤੱਕ ਵੀ ਮੁੱਖ ਸੜਕਾਂ 'ਤੇ ਪਾਣੀ ਭਰਿਆ ਹੋਇਆ ਹੈ ਅਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੰਡੀ ਵਿਚ ...

ਪੂਰੀ ਖ਼ਬਰ »

ਕਾਂਗਰਸ ਦੀ ਲਹਿਰ ਤੋਂ ਡਰੀ ਸਰਕਾਰ-ਮਲਿਕ, ਸਾਵਿਤਰੀ ਜਿੰਦਲ

ਹਿਸਾਰ, 13 ਦਸੰਬਰ (ਰਾਜ ਪਰਾਸ਼ਰ)- ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ 'ਚ ਜਿਸ ਤਰ੍ਹਾਂ ਕਾਂਗਰਸ ਨੇ ਚੋਣ 'ਚ ਪ੍ਰਦਰਸ਼ਨ ਕੀਤਾ ਹੈ, ਉਸ ਤੋਂ ਪੂਰਾ ਹਰਿਆਣਾ ਸੂਬਾ ਵੀ ਕਾਂਗਰਸਮਈ ਹੋ ਗਿਆ ਹੈ | ਸੂਬੇ ਦੀਆਂ 5 ਨਗਰ ਨਿਗਮ ਚੋਣਾਂ 'ਚ ਲੜ ਰਹੀ ਭਾਜਪਾ ਬੁਰੀ ਤਰ੍ਹਾਂ ਡਰ ਗਈ ...

ਪੂਰੀ ਖ਼ਬਰ »

ਓਰੀਐਾਟੇਸ਼ਨ ਪ੍ਰੋਗਰਾਮ 'ਚ ਹੋਇਆ ਸਰੀਰ, ਮਨ ਅਤੇ ਆਤਮਾ ਦਾ ਮੰਥਨ

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਮਾਨਵ ਸੰਸਾਧਨ ਵਿਕਾਸ ਕੇਂਦਰ ਵਿਚ ਚੱਲ ਰਹੇ 82ਵੇਂ ਓਰੀਐਾਟੇਸ਼ਨ ਪ੍ਰੋਗਰਾਮ ਵਿਚ ਬਿਜਨਸ ਸਕੂਲ ਆਫ਼ ਮੈਨੇਜਮੈਂਟ ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਸੇਵਾ-ਮੁਕਤ ਡਾ. ਐੱਸ. ਚੌਧਰੀ ਨੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਨੇਕੀ ਦੀ ਦੀਵਾਰ 'ਤੇ ਲੋੜਵੰਦਾਂ ਲਈ ਦਿੱਤੇ ਗਰਮ ਕੱਪੜੇ

ਅੰਬਾਲਾ, 13 ਦਸੰਬਰ (ਅ.ਬ.)- ਡਿਪਟੀ ਕਮਿਸ਼ਨਰ ਸ਼ਰਨਦੀਪ ਕੌਰ ਬਰਾੜ ਦੇ ਯਤਨਾਂ ਨਾਲ ਅੰਬਾਲਾ ਕੈਂਟ ਐੱਸ. ਡੀ. ਐੱਮ. ਦਫ਼ਤਰ ਦੇ ਸਾਹਮਣੇ ਠੰਢ ਦੇ ਦਿਨਾਂ ਵਿਚ ਲੋੜਵੰਦ ਲੋਕਾਂ ਨੂੰ ਗਰਮ ਕੱਪੜੇ ਮੁਹੱਈਆ ਕਰਵਾਉਣ ਲਈ ਸਥਾਪਿਤ ਕੀਤੀ ਗਈ ਨੇਕੀ ਦੀ ਦੀਵਰ 'ਤੇ ਲੋਕਾਂ ਦਾ ...

ਪੂਰੀ ਖ਼ਬਰ »

ਨੌਜਵਾਨ ਵਲੋਂ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕਸ਼ੀ

ਸਿਰਸਾ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਦੇ ਕੰਗਣਪੁਰ ਫਾਟਕ ਦੇ ਕੋਲ ਇਕ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕਸ਼ੀ ਕਰ ਲਈ | ਇਸ ਦੀ ਸੂਚਨਾ ਰਾਹਗੀਰਾਂ ਨੇ ਰੇਲਵੇ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਡਾ. ਕਿਰਨ ਸਿੰਘ ਗੀਤਾ ਜੈਅੰਤੀ ਮਹਾਂਉਤਸਵ 'ਚ ਬਣਨਗੇ ਮੁੱਖ ਅਦਾਕਾਰਾ

ਨਰਵਾਨਾ, 13 ਦਸੰਬਰ (ਅ.ਬ.)- ਐੱਸ. ਡੀ. ਐੱਮ. ਡਾ. ਕਿਰਨ ਸਿੰਘ ਕੁਰੂਕਸ਼ੇਤਰ ਵਿਚ ਹੋਏ ਕੌਮਾਂਤਰੀ ਗੀਤਾ ਜੈਅੰਤੀ ਮਹਾਂਉਤਸਵ ਵਿਚ ਮੁੱਖ ਅਦਾਕਾਰਾ ਬਣਨਗੇ | ਐੱਸ. ਡੀ. ਐੱਮ. ਡਾ. ਕਿਰਨ ਸਿੰਘ ਮੁਤਾਬਿਕ ਉਹ ਆਪਣੀ ਪ੍ਰੰਪਾਰਕ ਅਤੇ ਸੱਭਿਆਚਾਰਕ ਵਿਧਾਵਾਂ ਪੇਸ਼ ਕਰਦੇ ਹੋਏ ...

ਪੂਰੀ ਖ਼ਬਰ »

4 ਜੇਬ ਕਤਰੇ ਕਾਬੂ, 2 ਲੱਖ ਬਰਾਮਦ

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)- ਪੁਲਿਸ ਨੇ 4 ਜੇਬ ਕਤਰਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਮੁਖੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਜੇਬ ਕਤਰਿਆਂ ਤੋਂ 2 ਲੱਖ 2 ਹਜ਼ਾਰ ਰੁਪਏ ਬਰਾਮਦ ਕੀਤੇ ਹਨ | ਜ਼ਿਲ੍ਹਾ ਅਪਰਾਧ ਸ਼ਾਖਾ-2 ਦੀ ਟੀਮ ਨੇ ...

ਪੂਰੀ ਖ਼ਬਰ »

ਬਲਾਕ ਪੱਧਰ 'ਤੇ ਮਨਾਇਆ ਧੀ ਜਨਮ ਉਤਸਵ

ਫਤਿਹਾਬਾਦ, 13 ਦਸੰਬਰ (ਹਰਬੰਸ ਮੰਡੇਰ)- ਔਰਤ ਅਤੇ ਬਾਲ ਵਿਕਾਸ ਵਿਭਾਗ ਵਲੋਂ ਭੱਟੂ ਕਲਾਂ ਬਲਾਕ ਦੇ ਪਿੰਡ ਬਨਾਵਾਲੀ ਵਿਚ ਧੀ ਬਚਾਓ-ਧੀ ਪੜ੍ਹਾਓ ਮੁਹਿੰਮ ਦੇ ਤਹਿਤ ਬਲਾਕ ਪੱਧਰ ਦਾ ਧੀ ਜਨਮ ਉਤਸਵ ਪ੍ਰੋਗਗਾਮ ਮਨਾਇਆ ਗਿਆ | ਪ੍ਰੋਗਰਾਮ 'ਚ ਔਰਤ ਅਤੇ ਬਾਲ ਵਿਕਾਸ ਵਿਭਾਗ ਦੀ ...

ਪੂਰੀ ਖ਼ਬਰ »

ਸ਼ਿਰੜੀ ਸਾੲੀਂ ਮੰਦਰ 'ਚ ਸ਼ਰਧਾਲੂਆਂ ਨੇ ਕੀਤੇ ਦਰਸ਼ਨ

ਥਾਨੇਸਰ, 13 ਦਸੰਬਰ (ਅ.ਬ.)- ਸ੍ਰੀ ਸ਼ਿਰੜੀ ਸਾੲੀਂ ਸੇਵਾ ਸੰਘ ਵਲੋਂ ਕਾਲੇਸ਼ਵਰ ਤੀਰਥ ਵਿਚ ਬਣੇ ਸਾੲੀਂ ਮੰਦਿਰ 'ਚ ਵੱਡੀ ਗਿਣਤੀ ਵਿਚ ਆਏ ਭਗਤਾਂ ਨੇ ਹਿੱਸਾ ਲਿਆ | ਮੰਦਿਰ 'ਚ ਸੰਘ ਦੇ ਪ੍ਰਧਾਨ ਡਾ. ਵਿਜੈ ਸ਼ਰਮਾ ਨੇ ਸ੍ਰੀ ਸਾੲੀਂ ਸਤ ਚਰਿੱਤਰ ਦਾ ਸਾਰ ਦੱਸਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਵਿਸ਼ਵ ਸ਼ਾਂਤੀ ਲਈ ਪਵਿੱਤਰ ਗੰ੍ਰਥ ਗੀਤਾ ਦਾ ਗਿਆਨ ਜ਼ਰੂਰੀ-ਵਿਆਪਰੇ

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)- ਮਾਰੀਸ਼ਿਸ ਦੇ ਰਾਸ਼ਟਰਪਤੀ ਪ੍ਰਾਮਾਸ਼ਿਵਿਅਮ ਪਿੱਲੇ ਵਿਆਪਰੇ ਨੇ ਕਿਹਾ ਕਿ ਵਿਸ਼ਵ ਸ਼ਾਂਤੀ ਲਈ ਪਵਿੱਤਰ ਗੰ੍ਰਥ ਗੀਤਾ ਦਾ ਗਿਆਨ ਜ਼ਰੂਰੀ ਹੈ ਕਿਉਂਕਿ ਇਸ ਪਵਿੱਤਰ ਗੰ੍ਰਥ ਗੀਤਾ ਦੇ ਇਕ-ਇਕ ਸ਼ਬਦ 'ਚ ਮਨੁੱਖੀ ...

ਪੂਰੀ ਖ਼ਬਰ »

ਕਾਂਗਰਸ ਦੀ ਜਿੱਤ 'ਤੇ ਵਰਕਰਾਂ ਨੇ ਜਤਾਈ ਖੁਸ਼ੀ

ਨੀਲੋਖੇੜੀ, 13 ਦਸੰਬਰ (ਆਹੂਜਾ)- ਹਾਲ ਹੀ ਵਿਚ ਮੱਧ ਪ੍ਰਦੇਸ਼, ਰਾਜ ਸਥਾਨ ਅਤੇ ਛੱਤੀਸਗੜ੍ਹ ਚੋਣਾਂ ਵਿਚ ਕਾਂਗਰਸ ਨੂੰ ਮਿਲੀ ਅਪਾਰ ਸਫ਼ਲਤਾ ਨੂੰ ਲੈ ਕੇ ਕਾਂਗਰਸ ਵਰਕਰਾਂ ਨੇ ਜ਼ਿਲ੍ਹਾ ਜਨਰਲ ਸਕੱਤਰ ਅਮਰਜੀਤ ਧੀਮਾਨ, ਰਜਿੰਦਰ ਬੱਲਾ, ਕਾਂਗਰਸ ਨੇਤਰੀ ਅਵਿਨਾਸ਼ ਕੌਰ ...

ਪੂਰੀ ਖ਼ਬਰ »

ਜਬਰ ਜਨਾਹ ਦਾ ਦੋਸ਼ੀ ਗਿ੍ਫ਼ਤਾਰ

ਟੋਹਾਣਾ, 13 ਦੰਸਬਰ (ਗੁਰਦੀਪ ਸਿੰਘ ਭੱਟੀ)- ਜ਼ਿਲ੍ਹੇ ਦੇ ਭੱਠੂਕਲਾਂ ਇਲਾਕੇ ਵਿਚ ਇਕ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ 'ਤੇ ਬੱਚੀ ਗਰਭਵਤੀ ਹੋਣ ਦੇ ਮਾਮਲੇ ਵਿਚ ਮਹਿਲਾ ਥਾਣਾ ਫਤਿਹਾਬਾਦ 'ਚ ਹਿਸਾਰ ਜ਼ਿਲ੍ਹੇ ਦੇ ਕਸਬੇ ਸਿਵਾਨੀ ਦੇ ਲੜਕੇ ਅਜੈ ਵਿਰੁੱਧ ਜਬਰ ਜਨਾਹ ...

ਪੂਰੀ ਖ਼ਬਰ »

ਦੇਸ਼-ਵਿਦੇਸ਼ ਦੇ 29 ਲੱਖ ਲੋਕ ਆਨ-ਲਾਈਨ ਦੇਖ ਰਹੇ ਨੇ ਕੌਮਾਂਤਰੀ ਗੀਤਾ ਮਹਾਂਉਤਸਵ-ਵਿਧਾਇਕ ਸੁਧਾ

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)- ਥਾਨੇਸਰ ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਦੇਸ਼-ਵਿਦੇਸ਼ ਦੇ 29 ਲੱਖ ਲੋਕ ਕੌਮਾਂਤਰੀ ਗੀਤਾ ਮਹਾਂਉਤਸਵ-2018 ਦੇ ਯਾਦਗਾਰ ਸਮੇਂ ਨੂੰ ਦੇਖ ਚੁੱਕੇ ਹਨ | ਇਨ੍ਹਾਂ 'ਚੋਂ 22 ਲੱਖ ਲੋਕ ਕੁਰੂਕਸ਼ੇਤਰ ਵਿਕਾਸ ਬੋਰਡ ਦੀ ...

ਪੂਰੀ ਖ਼ਬਰ »

ਵਕੀਲਾਂ ਦੇ ਚੈਂਬਰਾਂ ਵਾਲੀ ਇਮਾਰਤ ਦੇ ਬਾਥਰੂਮ 'ਚ ਮਿਲਿਆ ਕਾਰਤੂਸ

ਟੋਹਾਣਾ, 13 ਦਸੰਬਰ (ਗੁਰਦੀਪ ਸਿੰਘ ਭੱਟੀ)- ਜ਼ਿਲ੍ਹਾ ਹੈੱਡ ਕੁਆਰਟਰ ਫਤਿਹਾਬਾਦ ਦੀਆਂ ਅਦਾਲਤਾਂ ਦੇ ਅਹਾਤੇ 'ਚ ਵਕੀਲਾਂ ਦੇ ਚੈਂਬਰਾਂ ਵਾਲੀ ਇਮਾਰਤ ਦੇ ਬਾਥਰੂਮ ਵਿਚ ਪੁਲਿਸ ਨੇ 315 ਬੋਰ ਦਾ ਇਕ ਕਾਰਤੂਸ ਬਰਾਮਦ ਕੀਤਾ ਹੈ | ਮਿਲੀ ਜਾਣਕਾਰੀ ਮੁਤਾਬਿਕ ਜਦੋਂ ਸਵੇਰੇ ...

ਪੂਰੀ ਖ਼ਬਰ »

365 ਚਾਲਕਾਂ ਨੂੰ ਨੌਕਰੀ ਤੋਂ ਕੱਢਣ ਦੇ ਵਿਰੋਧ 'ਚ ਰੋਡਵੇਜ਼ ਕਰਮਚਾਰੀਆਂ ਵਲੋਂ ਭੁੱਖ ਹੜਤਾਲ

ਹਿਸਾਰ, 13 ਦਸੰਬਰ (ਰਾਜ ਪਰਾਸ਼ਰ)- ਹਰਿਆਣਾ ਸਰਕਾਰ ਵਲੋਂ ਰੋਡਵੇਜ ਦੇ 365 ਚਾਲਕਾਂ ਨੂੰ ਨੌਕਰੀ ਤੋਂ ਹਟਾਉਣ ਅਤੇ ਸਰਕਾਰ ਦੀ ਵਿਭਾਗ, ਕਰਮਚਾਰੀ ਅਤੇ ਜਨਵਿਰੋਧੀ ਨੀਤੀਆਂ ਿਖ਼ਲਾਫ਼ ਰੋਡਵੇਜ ਕਰਮਚਾਰੀਆਂ ਨੇ ਸਥਾਨਕ ਬੱਸ ਅੱਡੇ 'ਤੇ 24 ਘੰਟੇ ਦੀ ਭੁੱਖ ਹੜਤਾਲ ਸ਼ੁਰੂ ਕੀਤੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਸਿਰਸਾ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਥਾਨਕਹਿਸਾਰ ਰੋਡ 'ਤੇ ਅੱਜ ਇਕ ਮੋਟਰਸਾਈਕਲ ਅਤੇ ਸਕੂਟੀ ਦੀ ਟੱਕਰ ਹੋ ਗਈ | ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਜਦਕਿ ਸਕੂਟੀ ਸਵਾਰ ਨੌਜਵਾਨ ਹਾਦਸੇ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ | ਮਿਲੀ ...

ਪੂਰੀ ਖ਼ਬਰ »

ਮਾਤਾ ਦੀ ਯਾਦ 'ਚ ਹਰਜੋਤ ਸੰਧੂ ਦੇਣਗੇ 3 ਕਿਤਾਬਾਂ ਨੂੰ ਸਾਲਾਨਾ ਇਨਾਮ

ਸਿਰਸਾ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)- ਅਦਾਰਾ ਪੰਜਾਬੀ ਇਨ ਹਾਲੈਂਡ ਦੇ ਮੈਨੇਜਿੰਗ ਡਾਇਰੈਕਟਰ ਅਤੇ ਰੇਡੀਓ ਸੱਚ ਦੀ ਗੂੰਜ ਦੇ ਪੇਸ਼ਕਰਤਾ ਹਰਜੋਤ ਸਿੰਘ ਸੰਧੂ ਨੇ ਅਪਣੇ ਸਵ. ਮਾਤਾ ਸਤਵਿੰਦਰ ਕੌਰ ਦੀ ਯਾਦ 'ਚ ਹਰ ਸਾਲ ਪੰਜਾਬੀ ਦੀਆਂ 3 ਕਿਤਾਬਾਂ ਨੂੰ ਇਨਾਮ ਦੇਣ ਦਾ ...

ਪੂਰੀ ਖ਼ਬਰ »

ਸਾਬਕਾ ਖੇਤੀਬਾੜੀ ਮੰਤਰੀ ਨੇ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ

ਟੋਹਾਣਾ, 13 ਦਸੰਬਰ (ਗੁਰਦੀਪ ਸਿੰਘ ਭੱਟੀ)- ਸਾਬਕਾ ਖੇਤੀਬਾੜੀ ਮੰਤਰੀ ਪਰਮਵੀਰ ਸਿੰਘ 2 ਵੱਡੇ ਸੂਬਿਆਂ 'ਚ ਕਾਂਗਰਸ ਨੂੰ ਮਿਲੀ ਸਫ਼ਲਤਾ 'ਤੇ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਫ਼ਾਰਮ ਹਾਊਸ 'ਤੇ ਆਏ ਪਾਰਟੀ ਵਰਕਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਦੇਸ਼ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX