ਤਾਜਾ ਖ਼ਬਰਾਂ


ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  about 2 hours ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  about 3 hours ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  about 3 hours ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 3 hours ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  about 4 hours ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  about 4 hours ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  about 4 hours ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  about 5 hours ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  about 5 hours ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  about 5 hours ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  about 5 hours ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  about 5 hours ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 6 hours ago
ਬਲਾਚੌਰ, 22 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਨਵਾਂਸ਼ਹਿਰ ਚੌਕ ਨੇੜੇ ਸਥਿਤ ਗੁਰੂ ਨਾਨਕ ਮਾਰਕੀਟ ਵਿਖੇ ਸਥਿਤ ਰਾਣਾ ਵੈਲਡਿੰਗ ਵਿਖੇ ਗੈਸ ਵੈਲਡਿੰਗ ਦੀ ਟੈਂਕੀ ਫਟ...
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 6 hours ago
ਲੌਂਗੋਵਾਲ, 22 ਜਨਵਰੀ (ਸ. ਸ. ਖੰਨਾ)- ਸ਼੍ਰੋਮਣੀ ਅਕਾਲੀ ਦਲ ਦੀ 2 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਮੁਕੰਮਲ ਤਿਆਰੀਆਂ ਸੰਬੰਧੀ ਹਲਕਾ ਸੁਨਾਮ ਦੇ ਵਰਕਰਾਂ ਦੀ...
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  about 6 hours ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  about 7 hours ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 7 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 7 hours ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 7 hours ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 8 hours ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 8 hours ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 8 hours ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 9 hours ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  about 6 hours ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 9 hours ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 10 hours ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 10 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 10 hours ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 11 hours ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 11 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 11 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  about 11 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 12 hours ago
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  about 12 hours ago
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  about 12 hours ago
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 13 hours ago
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 14 hours ago
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  about 1 hour ago
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  about 1 hour ago
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਪੰਚਾਇਤੀ ਚੋਣਾਂ ਲਈ ਉਮੀਦਵਾਰ ਆਪਣੇ ਕਾਗ਼ਜ਼ ਸਬੰਧਿਤ ਰਿਟਰਨਿੰਗ ਅਫ਼ਸਰਾਂ ਪਾਸ ਜਮ੍ਹਾਂ ਕਰਵਾਉਣ- ਸਬ ਡਵੀਜ਼ਨਲ ਮੈਜਿਸਟ੍ਰੇਟ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)- ਸਬ ਡਵੀਜ਼ਨ ਮਲੋਟ 'ਚ ਪੈਂਦੇ ਪਿੰਡਾਂ ਵਿਚ ਪੰਚਾਇਤੀ ਚੋਣਾਂ 2018 ਕਰਵਾਉਣ ਲਈ ਗੋਪਾਲ ਸਿੰਘ ਸਬ ਡਵੀਜ਼ਨਲ ਮੈਜਿਸਟ੍ਰੇਟ ਮਲੋਟ ਦੀ ਪ੍ਰਧਾਨਗੀ ਹੇਠ ਦਫ਼ਤਰ ਮਲੋਟ ਵਿਖੇ ਪੰਚਾਇਤੀ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ ਲਈ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਇਕਬਾਲ ਸਿੰਘ ਐੱਸ. ਪੀ. ਮਲੋਟ ਵੀ ਹਾਜ਼ਰ ਸਨ | ਸਬ ਡਵੀਜ਼ਨਲ ਮੈਜਿਸਟ੍ਰੇਟ ਨੇ ਦੱਸਿਆ ਕਿ ਔਲਖ, ਢਾਣੀ ਠਾਣਾ ਸਿੰਘ, ਰਾਮ ਨਗਰ, ਸਾਉਂਕੇ, ਲੱਕੜਵਾਲਾ, ਖਾਨੇ ਕੀ ਢਾਬ, ਲਖਮੀਰੇਆਣਾ ਪਿੰਡਾਂ ਨਾਲ ਸਬੰਧਿਤ ਪੰਚਾਇਤੀ ਚੋਣਾਂ ਲਈ ਉਮੀਦਵਾਰ ਆਪਣੇ ਪੱਤਰ ਰਿਟਰਨਿੰਗ ਅਫ਼ਸਰ ਜੇਲਾ ਰਾਮ ਐਕਸੀਅਨ ਪੀ. ਐੱਸ. ਟੀ. ਸੀ.-ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਨੇੜੇ ਐੱਸ. ਡੀ. ਸਕੂਲ ਮਲੋਟ ਵਿਖੇ ਜਮ੍ਹਾਂ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਈਨਾਖੇੜਾ, ਮੱਲਵਾਲਾ, ਕਟੋਰੇਵਾਲਾ, ਵਿਰਕ ਖੇੜਾ, ਢਾਣੀ ਗੁਰੂ ਕੇ ਆਸਲ, ਝੋਰੜ, ਢਾਣੀ ਸੂਚਾ ਪਿੰਡਾਂ ਨਾਲ ਸਬੰਧਿਤ ਪੰਚਾਇਤੀ ਚੋਣਾਂ ਲਈ ਉਮੀਦਵਾਰ ਆਪਣੇ ਪੱਤਰ ਰਿਟਰਨਿੰਗ ਅਫ਼ਸਰ ਜਸਵਿੰਦਰ ਸਿੰਘ ਐਕਸੀਅਨ ਪਬਲਿਕ ਹੈਲਥ ਮਲੋਟ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਨੇੜੇ ਐੱਸ. ਡੀ. ਸਕੂਲ ਮਲੋਟ ਵਿਖੇ ਜਮ੍ਹਾਂ ਕਰਵਾ ਸਕਦੇ ਹਨ | ਪੱਕੀ ਟਿੱਬੀ, ਚੱਕ ਊਧਮ ਸਿੰਘ, ਮੋਹਲਾ, ਰੱਤਾ ਟਿੱਬਾ, ਰਾਣੀਵਾਲਾ, ਕਰਮ ਪੱਟੀ, ਅਸਪਾਲ ਪਿੰਡਾਂ ਨਾਲ ਸਬੰਧਿਤ ਪੰਚਾਇਤੀ ਚੋਣਾਂ ਲਈ ਉਮੀਦਵਾਰ ਆਪਣੇ ਪੱਤਰ ਰਿਟਰਨਿੰਗ ਅਫ਼ਸਰ ਰਕੇਸ਼ ਮੋਹਨ ਮੱਕੜ ਐੱਸ. ਡੀ. ਓ. ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਨੇੜੇ ਐੱਸ. ਡੀ. ਸਕੂਲ ਮਲੋਟ ਵਿਖੇ ਜਮ੍ਹਾਂ ਕਰਵਾ ਸਕਦੇ ਹਨ | ਬਾਂਮ, ਉੜਾਂਗ, ਸ਼ੇਰਗੜ੍ਹ ਗਿਆਨ ਸਿੰਘ, ਢਾਣੀ ਬਲਵੰਤ ਸਿੰਘ, ਭੁਲੇਰੀਆ, ਮਲੋਟ ਪਿੰਡ, ਨਵਾਂ ਮਲੋਟ ਪਿੰਡਾਂ ਨਾਲ ਸਬੰਧਿਤ ਪੰਚਾਇਤੀ ਚੋਣਾਂ ਲਈ ਉਮੀਦਵਾਰ ਆਪਣੇ ਪੱਤਰ ਰਿਟਰਨਿੰਗ ਅਫ਼ਸਰ ਇੰਦਰਜੀਤ ਸਿੰਘ ਐੱਸ.ਡੀ.ਓ. ਭੂਮੀ ਰੱਖਿਆ ਅਫ਼ਸਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਨੇੜੇ ਐੱਸ. ਡੀ. ਸਕੂਲ ਮਲੋਟ ਵਿਖੇ ਜਮ੍ਹਾਂ ਕਰਵਾ ਸਕਦੇ ਹਨ | ਦਾਨੇਵਾਲਾ, ਕਿੰਗਰਾ, ਰੱਥੜੀਆਂ, ਜੰਡਵਾਲਾ ਚੜਤ ਸਿੰਘ, ਘੁਮਿਆਰ ਖੇੜਾ, ਸ਼ੇਖੂ ਪਿੰਡਾਂ ਨਾਲ ਸਬੰਧਿਤ ਪੰਚਾਇਤੀ ਚੋਣਾਂ ਲਈ ਉਮੀਦਵਾਰ ਆਪਣੇ ਪੱਤਰ ਰਿਟਰਨਿੰਗ ਅਫ਼ਸਰ ਹਸ਼ਨ ਸਿੰਘ ਏ.ਪੀ.ਪੀ.ਓ. ਦਫ਼ਤਰ ਖੇਤੀਬਾੜੀ ਮਲੋਟ ਜੋ ਕਿ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਲੋਟ ਵਿਖੇ ਬੈਠਣਗੇ ਨੂੰ ਜਮ੍ਹਾਂ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਪਿੰਡ ਸਰਾਂਵਾਂ ਬੋਦਲਾ, ਕਬਰਵਾਲਾ, ਕਰਮਗੜ੍ਹ, ਢਾਣੀ ਨੱਥਾ ਸਿੰਘ, ਭਗਵਾਨਪੁਰਾ, ਕੱਟਿਆਂਵਾਲੀ ਨਾਲ ਸਬੰਧਿਤ ਉਮੀਦਵਾਰ ਹਰਪ੍ਰੀਤ ਸਾਗਰ ਐੱਸ. ਡੀ. ਓ ਬੀ.ਐਾਡ ਆਰ. ਨੂੰ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਲੋਟ ਵਿਖੇ ਜਮ੍ਹਾਂ ਕਰਵਾ ਸਕਦੇ ਹਨ | ਪਿੰਡ ਬੁਰਜ ਸਿੱਧਵਾ, ਡੱਬਵਾਲੀ ਢਾਬ, ਛਾਪਿਆਂਵਾਲੀ, ਕੋਲਿਆਂਵਾਲੀ, ਢਾਣੀ ਕੁੰਦਨ ਸਿੰਘ, ਸ਼ਾਮਕੋਟ, ਗੁਰੂਸਰ ਜੋਧਾ, ਢਾਣੀ ਬਰਕੀਵਾਲੀ ਨਾਲ ਸਬੰਧਿਤ ਵਿਅਕਤੀ ਪੰਚਾਇਤੀ ਚੋਣਾਂ ਲਈ ਉਮੀਦਵਾਰ ਆਪਣੇ ਪੱਤਰ ਰਿਟਰਨਿੰਗ ਅਫ਼ਸਰ ਰੰਕਿਤ ਕੁਮਾਰ ਐੱਸ. ਡੀ. ਓ ਬੀ.ਐਾਡ ਆਰ. ਨੂੰ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਲੋਟ ਵਿਖੇ ਜਮ੍ਹਾਂ ਕਰਵਾ ਸਕਦੇ ਹਨ | ਪਿੰਡ ਬੋਦੀਵਾਲਾ ਖੜਕ ਸਿੰਘ, ਪੰਨੀਵਾਲਾ ਫੱਤਾ, ਮਿੱਡਾ, ਆਲਮਵਾਲਾ, ਰੱਤਾ ਖੇੜਾ ਵੱਡਾ, ਰੱਤਾ ਖੇੜਾ ਛੋਟਾ ਨਾਲ ਸਬੰਧਿਤ ਪੰਚਾਇਤੀ ਚੋਣਾਂ ਲਈ ਉਮੀਦਵਾਰ ਆਪਣੇ ਕਾਗ਼ਜ਼ ਸੁਖਦਰਸ਼ਨ ਕੁਮਾਰ ਬਾਂਸਲ ਐਕਸੀਅਨ ਪੀ.ਐੱਸ.ਪੀ.ਸੀ.ਐੱਲ. ਦਫ਼ਤਰ ਪੀ.ਐੱਸ.ਪੀ.ਸੀ.ਐੱਲ. ਬਠਿੰਡਾ ਰੋਡ ਮਲੋਟ ਵਿਖੇ ਜਮ੍ਹਾਂ ਕਰਵਾ ਸਕਦੇ ਹਨ | ਪਿੰਡ ਮਹਿਰਾਜਵਾਲਾ, ਫੂਲੇਵਾਲਾ, ਕਰਨੀਵਾਲਾ, ਦਬੜਾ, ਭੰਗਚੜੀ, ਤਾਮਕੋਟ, ਖੂਨਣ ਕਲਾਂ, ਤਰਖਾਣਵਾਲਾ ਨਾਲ ਸਬੰਧਿਤ ਪੰਚਾਇਤੀ ਚੋਣਾਂ ਲਈ ਉਮੀਦਵਾਰ ਆਪਣੇ ਕਾਗ਼ਜ਼ ਜੋਧਵੀਰ ਸਿੰਘ ਜੋਸ਼ਨ, ਏ.ਈ.ਈ ਪੀ.ਐੱਸ.ਪੀ.ਸੀ.ਐੱਲ. ਦਫ਼ਤਰ ਪੀ.ਐੱਸ.ਪੀ.ਸੀ.ਐੱਲ. ਬਠਿੰਡਾ ਰੋਡ ਮਲੋਟ (ਸ਼ਹਿਰੀ) ਪਾਸ ਜਮ੍ਹਾਂ ਕਰਵਾ ਸਕਦੇ ਹਨ |

ਭਾਜਪਾ ਦੇ ਰਾਜ 'ਚ ਕਿਸਾਨਾਂ ਦੀ ਆਮਦਨ ਨਹੀਂ ਖਰਚੇ ਹੋਏ ਦੁੱਗਣੇ- ਰਾਮਕਰਨ ਸਿੰਘ ਰਾਮਾ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਰਾਜਸਥਾਨ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਸਮੇਤ ਪੰਜ ਰਾਜਾਂ ਵਿਚ ਭਾਜਪਾ ਦੀ ਹੋਈ ਹਾਰ ਨੂੰ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਕਿਸਾਨਾਂ ਦੀ ਜਿੱਤ ਐਲਾਨਿਆ | ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਮੁੱਖ ...

ਪੂਰੀ ਖ਼ਬਰ »

ਵੱਖ-ਵੱਖ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਟ੍ਰਾਇਲ 22 ਤੋਂ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਰਾਜ ਪੱਧਰੀ ਮੁਕਾਬਲੇ ਕਰਵਾਏ ਜਾਣੇ ਹਨ | ਇਸ ਸਬੰਧੀ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵਲੋਂ ਰਾਜ ਪੱਧਰੀ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਗੁਰਤੇਜ ਸਿੰਘ ਉਦੇਕਰਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਗੁਰਦਰਸ਼ਨ ਸਿੰਘ ਰੁਪਾਣਾ, ਸੂਬਾ ਮੀਤ ...

ਪੂਰੀ ਖ਼ਬਰ »

ਪੰਜਾਬ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ 'ਚੋਂ ਗੋਲਡ ਤੇ ਸਿਲਵਰ ਮੈਡਲ ਪ੍ਰਾਪਤ ਕੀਤੇ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ 'ਚ ਸ੍ਰੀ ਮੁਕਤਸਰ ਸਾਹਿਬ ਦੇ ਸੇਵਾ ਮੁਕਤ ਪ੍ਰੋ. ਰਾਜਬਿੰਦਰ ਸਿੰਘ ਭਾਈਕਾ ਨੇ ਗੋਲਾ, ਡਿਸਕਸ ਥਰੋਅ ਤੇ ਹੈਮਰ ਵਿਚ ਗੋਲਡ ਮੈਡਲ ਪ੍ਰਾਪਤ ਕੀਤਾ, ਜਦਕਿ ਜੈਵਲਿਨ ...

ਪੂਰੀ ਖ਼ਬਰ »

ਖੂਹ ਤੇ ਬੋਰ ਕਰਵਾਉਣ ਸਬੰਧੀ ਸਰਕਾਰੀ ਹਦਾਇਤਾਂ ਜਾਰੀ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਮੈਜਿਸਟਰੇਟ ਐੱਮ. ਕੇ. ਅਰਾਵਿੰਦ ਕੁਮਾਰ ਨੇ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੀ ਹਦੂਦ ਅੰਦਰ ਜ਼ਮੀਨ ਮਾਲਕ ਵਲੋਂ ਖੂਹ ਜਾਂ ਬੋਰ ਦਾ ਕੰਮ ਕਰਵਾਉਣ ਤੋਂ ਪਹਿਲਾਂ ਸਰਕਾਰੀ ਨਿਯਮਾਂ ਦੀ ਪਾਲਣਾ ਕਰਨੀ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਸਬੰਧੀ 'ਆਪ' ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਗ੍ਰਾਮ ਪੰਚਾਇਤ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੀ ਮੀਟਿੰਗ ਹਲਕਾ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾੜ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਂਮ ਵੀ ...

ਪੂਰੀ ਖ਼ਬਰ »

ਮੌੜ ਰੋਡ 'ਤੇ ਦਾਣਾ ਮੰਡੀ ਵਾਲੀ ਸੜਕ ਦਾ ਬੁਰਾ ਹਾਲ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਹਰਮਹਿੰਦਰ ਪਾਲ)- ਸ਼ਹਿਰ ਦੇ ਮੌੜ ਰੋਡ 'ਤੇ ਦਾਣਾ ਮੰਡੀ ਨੂੰ ਜਾਣ ਵਾਲੀ ਸੜਕ ਬੀਤੇ ਲੰਮੇ ਸਮੇਂ ਤੋਂ ਟੁੱਟੀ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬਾਰਸ਼ ਹੋਣ ਦੇ ਕਾਰਨ ਇਥੇ ਚਿੱਕੜ ...

ਪੂਰੀ ਖ਼ਬਰ »

ਹਸਪਤਾਲ 'ਚੋਂ ਮੋਟਰਸਾਈਕਲ ਚੋਰੀ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਅਬੋਹਰ ਰੋਡ ਬਾਈਪਾਸ ਸੰਧੂ ਹਸਪਤਾਲ ਨੇੜੇ ਬੱਸ ਸਟੈਂਡ ਤੋਂ ਇਕ ਮਰੀਜ ਦਾ ਮੋਟਰਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਝੁੱਗੇ ਰਣਜੀਤਗੜ੍ਹ ਤੋਂ ...

ਪੂਰੀ ਖ਼ਬਰ »

2 ਮੋਟਰਸਾਇਕਲ ਚੋਰੀ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਹਰਮਹਿੰਦਰ ਪਾਲ)- ਚੋਰਾਂ ਨੇ ਸ਼ਹਿਰ ਵਿਚੋਂ ਇਕ ਹੀ ਦਿਨ ਵਿਚ ਦੋ ਮੋਟਰਸਾਇਕਲ ਚੋਰੀ ਕਰ ਲਏ | ਸਤਪਾਲ ਵਾਸੀ ਪਿੰਡ ਵੜਿੰਗ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਇਕਲ ਨੰ: ਪੀਬੀ. 30 ਪੀ. 1038 'ਤੇ ਕਿਸੇ ਕੰਮ ਦੇ ਲਈ ਸ਼ਹਿਰ ਆਇਆ ਸੀ | ਉਸ ਨੇ ਬਾਜ਼ਾਰ ...

ਪੂਰੀ ਖ਼ਬਰ »

ਲੰਬੀ ਹਲਕੇ ਦੇ ਬਾਸ਼ਿੰਦੇ ਮੁਫ਼ਤ 'ਚ ਮਾਣਿਆ ਕਰਨਗੇ ਡੱਬਵਾਲੀ-ਅਬੋਹਰ ਟੋਲ ਟੈਕਸ ਸੜਕ ਦਾ ਅਨੰਦ

ਮੰਡੀ ਕਿੱਲਿਆਂਵਾਲੀ, 13 ਦਸੰਬਰ (ਇਕਬਾਲ ਸਿੰਘ ਸ਼ਾਂਤ)- ਲਗਪਗ ਡੇਢ ਸਾਲ ਤੱਕ ਡੱਬਵਾਲੀ ਤੋਂ ਅਬੋਹਰ ਵਾਇਆ ਸੀਤੋ ਗੁਨੋ ਸੜਕ (ਐੱਨ.ਐੱਚ 354-ਈ) ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਜੇਬ ਹੌਲੀ ਕਰਨੀ ਪਿਆ ਕਰੇਗੀ | ਕੇਂਦਰੀ ਟਰਾਂਸਪੋਰਟ ਤੇ ਹਾਈਵੇ ਮੰਤਰਾਲੇ (ਮੋਰਥ) ਵਲੋਂ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਗਈ ਸੇਵਾ 'ਤੇ ਕਿੰਤੂ-ਪ੍ਰੰਤੂ ਕਰਨਾ ਮੰਦਭਾਗਾ- ਸੂਰੇਵਾਲਾ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਸ੍ਰੀ ਦਰਬਾਰ ...

ਪੂਰੀ ਖ਼ਬਰ »

ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਮੰਡੀ ਬਰੀਵਾਲਾ, 13 ਦਸੰਬਰ (ਨਿਰਭੋਲ ਸਿੰਘ)-ਉਦਯੋਗਿਕ ਸਿਖਲਾਈ ਸੰਸਥਾ ਸਰਾਏਨਾਗਾ ਵਲੋਂ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ਾਂ ਤੇ ਪਿ੍ੰਸੀਪਲ ਰਾਜ ਕਪੂਰ ਦੀ ਅਗਵਾਈ ਵਿਚ ਸ੍ਰੀ ਮੁਕਤਸਰ ਸਾਹਿਬ-ਕੋਟਕਪੁੂਰਾ ਸੜਕ 'ਤੇ ਸੰਸਥਾ ਦੇ ਮੁੱਖ ਗੇਟ ...

ਪੂਰੀ ਖ਼ਬਰ »

ਆਦੇਸ਼ ਕਾਲਜ ਆਫ਼ ਫਿਜ਼ਿਓਥੈਰੇਪੀ ਵਿਖੇ ਦੋ ਰੋਜ਼ਾ ਵਰਕਸ਼ਾਪ ਲਗਾਈ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਆਦੇਸ਼ ਕਾਲਜ ਆਫ਼ ਫਿਜ਼ਿਊਥੇਰੈਪੀ ਵਿਖੇ ਦੋ ਰੋਜ਼ਾ ਵਰਕਸ਼ਾਪ ਲਗਾਈ ਗਈ, ਜਿਸ ਵਿਚ ਅਧਰੰਗ ਰੋਗ ਦੇ ਲੱਛਣਾਂ ਬਾਰੇ ਏਮਜ਼ ਦਿੱਲੀ ਦੇ ਮਾਹਿਰ ਫਿਜਿਊਥੇਰੈਪਿਸਟ ਡਾ. ਪ੍ਰਭਾਤ ਰੰਜਨ ਵਲੋਂ ਥਿਊਰੀ ਅਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ ਹੋਈ

ਮੰਡੀ ਬਰੀਵਾਲਾ, 13 ਦਸੰਬਰ (ਨਿਰਭੋਲ ਸਿੰਘ)- ਚੱਕ ਬਾਜਾ ਮਰਾੜ੍ਹ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਭਰਵੀਂ ਮੀਟਿੰਗ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਚਿਤਨਾਮ ਸਿੰਘ, ਰੇਸ਼ਮ ਸਿੰਘ, ਅਜਾਇਬ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਨੇ ਸੱਭਿਆਚਰਕ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਮਿਲਖ ਰਾਜ)- ਮਾਤਾ ਗੁਜਰੀ ਪਬਲਿਕ ਸਕੂਲ ਵਲੋਂ ਰੈੱਡ ਕਰਾਸ ਸ੍ਰੀ ਮੁਕਤਸਰ ਸਾਹਿਬ ਵਿਖੇ ਸੱਭਿਆਚਾਰਕ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਵਿਦਿਆਰਥੀ, ਸ਼ਹਿਰ ਵਾਸੀ, ਬੱਚਿਆਂ ਦੇ ਮਾਪੇ ਸ਼ਾਮਿਲ ਹੋਏ | ਇਸ ਮੌਕੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਜਿੱਤ 'ਤੇ ਹਰਾਜ ਵਿਚ ਵੰਡੇ ਲੱਡੂ

ਮੰਡੀ ਬਰੀਵਾਲਾ, 13 ਦਸੰਬਰ (ਨਿਰਭੋਲ ਸਿੰਘ)-ਇੱਥੋਂ ਲਾਗਲੇ ਪਿੰਡ ਹਰਾਜ ਵਿਚ ਹਰਚਰਨ ਸਿੰਘ ਸੋਥਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਦੀ ਅਗਵਾਈ ਵਿਚ ਲੱਡੂ ਵੰਡੇ ਗਏ | ਇਸ ਸਮੇਂ ਹਰਚਰਨ ਸਿੰਘ ਸੋਥਾ ਨੇ ਕਿਹਾ ਕਿ ਮੋਦੀ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ | ਉਨ੍ਹਾਂ ...

ਪੂਰੀ ਖ਼ਬਰ »

ਚੇਤਨਾ ਵੈਨ ਰਾਹੀਂ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

ਰੁਪਾਣਾ, 13 ਦਸੰਬਰ (ਜਗਜੀਤ ਸਿੰਘ)- ਡਾ. ਕਿਰਨ ਐੱਸ. ਐੱਮ. ਓ. ਚੱਕ ਸ਼ੇਰੇਵਾਲਾ ਦੀ ਅਗਵਾਈ ਹੇਠ ਪੀ. ਐੱਚ. ਸੀ. ਥਾਂਦੇਵਾਲਾ ਅਤੇ ਉਦੇਕਰਨ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਚੰਡੀਗੜ੍ਹ ਤੋਂ ਪਹੰੁਚੀ ਹੋਈ ਵੀਡੀਓ ਵੈਨ ਰਾਹੀਂ ਫ਼ਿਲਮਾਂ ਤੇੇ ...

ਪੂਰੀ ਖ਼ਬਰ »

ਇਨਸਾਫ਼ ਮੋਰਚੇ ਨੂੰ ਠੋਸ ਪ੍ਰਾਪਤੀ ਤੋਂ ਪਹਿਲਾਂ ਸਮਾਪਤ ਕਰਨਾ ਮੰਦਭਾਗਾ- ਰਣਸੀਂਹ, ਭੰਗਚ੍ਹੜੀ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿਚ 1 ਜੂਨ ਤੋਂ ਤਿੰਨ ਮੰਗਾਂ ਨੂੰ ਲੈ ਕੇ ਬਰਗਾੜੀ ਵਿਖੇ ਸ਼ੁਰੂ ਕੀਤੇ ਗਏ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ 3 ਕਾਬੂ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)- ਪਿੰਡ ਖਿਓਵਾਲੀ ਵਿਖੇ ਪੁਲਿਸ ਵਲੋਂ 3 ਵਿਅਕਤੀਆਂ ਨੂੰ ਨਸ਼ੀਲੀਆਂ ਦਵਾਈਆਂ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਮਲਕੀਤ ਸਿੰਘ ਨੇ ਦੱਸਿਆ ਕਿ ਪਿੰਡ ਖਿਓਵਾਲੀ ਵਿਚ ਗਸ਼ਤ ਦੌਰਾਨ ਜਦ ਬਿਨਾਂ ...

ਪੂਰੀ ਖ਼ਬਰ »

ਬਰੀਵਾਲਾ 'ਚ ਮੱਛਰਾਂ ਦੀ ਭਰਮਾਰ

ਮੰਡੀ ਬਰੀਵਾਲਾ, 13 ਦਸੰਬਰ (ਨਿਰਭੋਲ ਸਿੰਘ)- ਬਰੀਵਾਲਾ ਵਿਚ ਮੱਛਰਾਂ ਦੀ ਭਰਮਾਰ ਹੈ ਅਤੇ ਮੱਛਰ ਵੱਡੀ ਤਾਦਾਦ ਵਿਚ ਫੈਲਿਆ ਹੋਇਆ ਹੈ | ਰਾਜਵਿੰਦਰ ਸਿੰਘ, ਗੁਰਵਿੰਦਰ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਵਿਚਲੇ ਛੱਪੜ ...

ਪੂਰੀ ਖ਼ਬਰ »

ਝੋਨੇ 'ਚ ਪਾਈ ਗਈ ਖ਼ਾਦ ਦਾ 75 ਫ਼ੀਸਦੀ ਹਿੱਸਾ ਦਾਣੇ ਨੂੰ ਪ੍ਰਫੁੱਲਿਤ ਕਰਦੈ- ਡਾ. ਗੁਰਪ੍ਰੀਤ ਸਿੰਘ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਕੁਲਦੀਪ ਸਿੰਘ ਘੁਮਾਣ)- ਜ਼ਿਲ੍ਹੇ ਅੰਦਰ ਇਕ ਸਰਵੇ ਕੀਤਾ ਜਾ ਰਿਹਾ ਹੈ ਕਿ ਕਿਹੜੇ-ਕਿਹੜੇ ਕਾਰਨਾਂ ਕਰਕੇ ਕਿਸਾਨਾਂ ਨੂੰ ਪਰਾਲੀ ਨੰੂ ਅੱਗ ਲਾਉਣ ਲਈ ਮਜਬੂਰ ਹੋਣਾ ਪਿਆ | ਇਹ ਜਾਣਕਾਰੀ ਖੇਤੀ ਮਾਹਿਰ ਡਾ. ਗੁਰਪ੍ਰੀਤ ਸਿੰਘ ਨੇ ਗੱਲਬਾਤ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਬਰਾਮਦ

ਦੋਦਾ, 13 ਦਸੰਬਰ (ਰਵੀਪਾਲ)- ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ 'ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦ ਥਾਣਾ ਕੋਟਭਾਈ ਪੁਲਿਸ ਨੇ 1800 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ | ਥਾਣਾ ਕੋਟਭਾਈ ਦੇ ਐੱਸ.ਐੱਚ.ਓ. ...

ਪੂਰੀ ਖ਼ਬਰ »

ਬੰਟੀ ਰੋਮਾਣਾ ਨੂੰ ਯੂਥ ਅਕਾਲੀ ਦਲ ਮਾਲਵਾ ਜ਼ੋਨ-1 ਦਾ ਪ੍ਰਧਾਨ ਨਿਯੁਕਤ ਕਰਨ 'ਤੇ ਸਵਾਗਤ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਿੰਗ ਦੇ ਢਾਂਚੇ ਦਾ ਪੁਨਰਗਠਨ ਕਰਦਿਆਂ ਪਰਮਬੰਸ ਸਿੰਘ ਬੰਟੀ ਰੋਮਾਣਾ ਫ਼ਰੀਦਕੋਟ ਨੂੰ ਯੂਥ ਅਕਾਲੀ ਦਲ ਮਾਲਵਾ ਜ਼ੋਨ-1 ਦਾ ਪ੍ਰਧਾਨ ...

ਪੂਰੀ ਖ਼ਬਰ »

ਲੁਟੇਰਿਆਂ ਨੇ ਕੁੱਟਮਾਰ ਕਰ ਕੇ ਮੋਬਾਈਲ ਤੇ ਨਕਦੀ ਖੋਹੀ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਇਸ ਖੇਤਰ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਵਧਣ ਨਾਲ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ | ਇਸ ਤਰ੍ਹਾਂ ਹੀ ਦੋ ਨੌਜਵਾਨਾਂ ਨੂੰ ਅਣਪਛਾਤੇ ਲੁਟੇਰਿਆਂ ਨੇ ਰਸਤੇ ਵਿਚ ਰੋਕ ਕੇ ਕੁੱਟਮਾਰ ਕਰਨ ਮਗਰੋਂ ਮੋਬਾਈਲ, ...

ਪੂਰੀ ਖ਼ਬਰ »

ਡੌਜ਼-ਬਾਲ 'ਚ ਸੂਬਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗੋਨਿਆਣਾ ਦੇ ਖਿਡਾਰੀਆਂ ਨੇ ਡੌਜ਼ ਬਾਲ ਖੇਡ ਵਿਚ ਸੂਬਾ ਪੱਧਰ 'ਤੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ | ਇਸ ਪ੍ਰਾਪਤੀ ਮਗਰੋਂ ਸਕੂਲ ਵਿਖੇ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਵਲੋਂ ਜਥੇ. ਕੋਲਿਆਂਵਾਲੀ ਦੀ ਹਮਾਇਤ ਕਰਨਾ ਮੰਦਭਾਗਾ- ਬਲਕਾਰ ਸਿੰਘ ਔਲਖ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)- ਭਿ੍ਸ਼ਟਾਚਾਰ ਤੇ ਹੋਰ ਕਈ ਮਾਮਲਿਆਂ ਵਿਚ ਵਿਜੀਲੈਂਸ ਨੂੰ ਲੋੜੀਂਦੇ ਜਥੇ. ਦਿਆਲ ਸਿੰਘ ਕੋਲਿਆਂਵਾਲੀ ਦਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਸਮਰਥਨ ਦੇਣਾ ਬਹੁਤ ਹੀ ਮੰਦਭਾਗੀ ਗੱਲ ਹੈ | ਇਨ੍ਹਾਂ ...

ਪੂਰੀ ਖ਼ਬਰ »

ਪੰਚਾਇਤੀ ਚੋਣ ਡਿਊਟੀਆਾ ਸਬੰਧੀ ਵਫ਼ਦ ਏ. ਡੀ. ਸੀ. ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਪੰਚਾਇਤੀ ਚੋਣਾਂ ਵਿਚ ਡਿਊਟੀਆਂ ਸਬੰਧੀ ਅਧਿਆਪਕਾਂ ਦੀ ਪ੍ਰਤੀਨਿਧ ਜਥੇਬੰਦੀ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਦਾ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਡਾ. ਰਿਚਾ ਨੂੰ ਮਿਲਿਆ | ਇਸ ਮੌਕੇ ਆਗੂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਅਲਾਂਇੰਸ ਸਕੂਲ ਦੇ ਵਿਦਿਆਰਥੀਆਂ ਵਲੋਂ ਨੁੱਕੜ ਨਾਟਕ ਦੀ ਪੇਸ਼ਕਾਰੀ

ਜੈਤੋ, 13 ਦਸੰਬਰ (ਭੋਲਾ ਸ਼ਰਮਾ)- ਅਲਾਂਇੰਸ ਇੰਟਰਨੈਸ਼ਨਲ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸ਼ੁੱਧਤਾ ਨੂੰ ਧਿਆਨ ਵਿਚ ਰੱਖਦੇ ਹੋਏ ਪਿੰਡ ਚੰਦਭਾਨ ਵਿਖੇ ਨੁੱਕੜ ਨਾਟਕ ਪੇਸ਼ ਕੀਤਾ | ਇਸ ਨਾਟਕ ਰਾਹੀਂ ਵਿਦਿਆਰਥੀਆਂ ਵਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ...

ਪੂਰੀ ਖ਼ਬਰ »

ਰੇਹੜੀਆਂ-ਫੜ੍ਹੀਆਂ ਵਾਲਿਆਂ ਵਲੋਂ ਫ਼ੀਸ ਵਸੂਲਣ ਦੇ ਵਿਰੋਧ 'ਚ ਹੜਤਾਲ ਜਾਰੀ

ਕੋਟਕਪੂਰਾ, 13 ਦਸੰਬਰ (ਮੋਹਰ ਸਿੰਘ ਗਿੱਲ)- ਪੰਜਾਬ ਮੰਡੀਕਰਨ ਬੋਰਡ ਦੀ ਹਦਾਇਤ 'ਤੇ ਮਾਰਕੀਟ ਕਮੇਟੀ ਕੋਟਕਪੂਰਾ ਵਲੋਂ ਰੇਹੜੀ-ਫੜੀ ਵਾਲਿਆਂ ਤੋਂ ਤਹਿ ਬਾਜ਼ਾਰੀ ਵਸੂਲਣ ਲਈ ਦਿੱਤਾ ਗਿਆ ਠੇਕਾ ਹੁਣ ਮਾਰਕੀਟ ਕਮੇਟੀ ਕੋਟਕਪੂਰਾ ਲਈ ਪੇ੍ਰਸ਼ਾਨੀ ਦਾ ਸਬੱਬ ਬਣਦਾ ਜਾ ਰਿਹਾ ...

ਪੂਰੀ ਖ਼ਬਰ »

ਪੁਲਿਸ ਵਲੋਂ ਲੋਕਾਂ ਨੂੰ ਅਸਲ੍ਹਾ ਜਮ੍ਹਾਂ ਕਰਵਾਉਣ ਦੀ ਹਦਾਇਤ

ਲੰਬੀ, 13 ਦਸੰਬਰ (ਮੇਵਾ ਸਿੰਘ)- ਪੰਜਾਬ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤਾਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੀਆਂ ਸਖ਼ਤ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਬਿਜਲੀ ਵਿਭਾਗ ਵਲੋਂ ਗ਼ਲਤ ਤਰੀਕੇ ਨਾਲ ਲਗਾਇਆ ਟਰਾਂਸਫ਼ਾਰਮਰ ਲੋਕਾਂ ਤੇ ਮਰੀਜ਼ਾਂ ਲਈ ਬਣਿਆ ਪ੍ਰੇਸ਼ਾਨੀ ਦਾ ਸਬੱਬ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਐਡਵਰਡਗੰਜ ਹਸਪਤਾਲ ਦੇ ਗੇਟ ਕੋਲ ਬਿਜਲੀ ਵਿਭਾਗ ਵਲੋਂ ਗ਼ਲਤ ਤਰੀਕੇ ਨਾਲ ਲਗਾਇਆ ਗਿਆ ਬਿਜਲੀ ਦਾ ਟਰਾਂਸਫ਼ਾਰਮਰ ਲੋਕਾਂ ਤੇ ਮਰੀਜ਼ਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਜ਼ਿਲ੍ਹਾ ਸੁਧਾਰ ਘਰ ਵਿਖੇ ਜੀਵਨ ਜਯੋਤੀ ਮਿਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜ਼ਿਲ੍ਹਾ ਸੁਧਾਰ ਘਰ ਦੇ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਦੀ ਦੇਖ-ਰੇਖ ਹੇਠ ਅੱਖਾਂ ਦਾ ਚੈੱਕਅਪ ਕੈਂਪ ...

ਪੂਰੀ ਖ਼ਬਰ »

ਧੁੰਦ ਕਾਰਨ ਜਨਜੀਵਨ ਪ੍ਰਭਾਵਿਤ, ਠੰਢ ਵਧੀ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਪਹਾੜਾਂ 'ਚ ਬਰਫ਼ਬਾਰੀ ਹੋਣ ਮਗਰੋਂ ਮੈਦਾਨੀ ਇਲਾਕਿਆਂ ਵਿਚ ਵੀ ਠੰਢ ਨੇ ਜੋਰ ਫੜ ਲਿਆ ਹੈ | ਅੱਜ ਸਰਦੀ ਦੇ ਮੌਸਮ ਦੀ ਪਹਿਲੀ ਸੰਘਣੀ ਧੁੰਦ ਪਈ, ਜਿਸ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ | ਧੁੰਦ ਕਾਰਨ ਬੱਸਾਂ ਤੇ ...

ਪੂਰੀ ਖ਼ਬਰ »

ਬਾਰ ਐਸੋ: ਵਲੋਂ ਜ਼ਿਲ੍ਹਾ ਸੈਸ਼ਨ ਜੱਜ ਅਗਰਵਾਲ ਦੀ ਵਿਦਾਇਗੀ ਮੌਕੇ ਕਰਵਾਇਆ ਸਮਾਗਮ

ਫ਼ਿਰੋਜ਼ਪੁਰ, 13 ਦਸੰਬਰ (ਰਾਕੇਸ਼ ਚਾਵਲਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਵਕੀਲਾਂ ਵਲੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਐੱਸ.ਕੇ. ਅਗਰਵਾਲ ਦੀ ਵਿਦਾਇਗੀ ਮੌਕੇ ਇਕ ਸਮਾਗਮ ਕਰਵਾਇਆ ਗਿਆ | ਜ਼ਿਲ੍ਹਾ ਸੈਸ਼ਨ ਜੱਜ ਦੀ ਬਦਲੀ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX