ਤਾਜਾ ਖ਼ਬਰਾਂ


ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  10 minutes ago
ਨਵੀਂ ਦਿੱਲੀ, 18 ਅਕਤੂਬਰ - ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ ਬੈਂਕ ਦੇ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ...
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  18 minutes ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ) - ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ...
ਅੱਜ ਦਾ ਵਿਚਾਰ
. . .  23 minutes ago
ਅੱਜ ਦਾ ਵਿਚਾਰ
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  1 day ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  1 day ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 day ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  1 day ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  1 day ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 day ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  1 day ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  1 day ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  1 day ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  1 day ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 1 hour ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 1 hour ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  8 minutes ago
ਅੱਜ ਦਾ ਵਿਚਾਰ
. . .  20 minutes ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  2 days ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  2 days ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਮਾਰਕੀਟ ਕਮੇਟੀ ਹੁਸ਼ਿਆਰਪੁਰ ਵਲੋਂ ਬਿਨਾਂ ਪਾਰਕਿੰਗ ਸਥਾਨ ਤੋਂ ਦਿੱਤਾ ਕਰੋੜਾਂ ਦਾ ਠੇਕਾ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਬਿਨਾਂ ਪਾਰਕਿੰਗ ਸਥਾਨ ਤੋਂ ਹੀ 1.65 ਕਰੋੜ ਦਾ ਸਾਲਾਨਾ ਪਾਰਕਿੰਗ ਠੇਕਾ ਲੈ ਰਹੀ ਮਾਰਕੀਟ ਕਮੇਟੀ ਹੁਸ਼ਿਆਰਪੁਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੇ ਜਿਥੇ ਵੱਡਾ ਝਟਕਾ ਦਿੱਤਾ ਉਥੇ ਇਸ ਨਾਲ ਪ੍ਰਭਾਵਿਤ ਲੋਕਾਂ ਨੂੰ ਵੀ ਵੱਡੀ ਰਾਹਤ ਮਿਲਣ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਇਸ ਦਾ ਖਮਿਆਜ਼ਾ ਮੰਡੀ 'ਚ ਆਪਣੀ ਫ਼ਸਲ ਵੇਚਣ ਲਈ ਆਉਣ ਵਾਲੇ ਕਿਸਾਨਾਂ ਅਤੇ ਖਰੀਦਣ ਲਈ ਆਉਣ ਵਾਲੇ ਵਪਾਰੀਆਂ ਨੂੰ ਭੁਗਤਨਾ ਪੈਂਦਾ ਸੀ | ਮੰਡੀ 'ਚ ਅਨਾਜ ਅਤੇ ਮੌਸਮੀ ਸਬਜ਼ੀਆਂ ਨੂੰ ਲੋਡ ਕਰਨ ਲਈ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਵੱਡੀ ਗਿਣਤੀ 'ਚ ਆਏ ਟਰੱਕਾਂ ਦਾ ਜਮਾਵੜਾ ਲੱਗਾ ਰਹਿੰਦਾ ਹੈ | ਜਿਸ ਨਾਲ ਮੰਡੀ 'ਚ ਕੰਮ ਕਰਨ ਵਾਲੇ ਆੜ੍ਹਤੀਆਂ ਤੇ ਕਿਸਾਨਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਮੰਡੀ 'ਚ ਫ਼ਸਲ ਵੇਚਣ ਲਈ ਆਏ ਕਿਸਾਨਾਂ ਨੇ ਕਿਹਾ ਕਿ ਉਕਤ ਟਰੱਕ ਚਾਲਕ ਮੰਡੀ ਦੇ ਆਲੇ-ਦੁਆਲੇ ਟਰੱਕ ਖੜ੍ਹੇ ਕਰ ਕੇ ਚਲੇ ਜਾਂਦੇ ਹਨ ਜਦੋਂ ਉਹ ਆਪਣੇ ਵਾਹਨ ਲੈ ਕੇ ਜਾਣ ਲਈ ਉਨ੍ਹਾਂ ਨੂੰ ਟਰੱਕ ਪਰ੍ਹੇ ਕਰਨ ਦੀ ਗੱਲ ਕਹਿੰਦੇ ਹਨ ਤਾਂ ਉਹ ਅਕਸਰ ਉਨ੍ਹਾਂ ਨਾਲ ਝਗੜਾ ਕਰਦੇ ਹਨ | ਮੰਡੀ 'ਚ ਕਾਰੋਬਾਰ ਕਰਨ ਵਾਲੇ ਵਪਾਰੀਆਂ ਦਾ ਕਹਿਣਾ ਹੈ ਕਿ ਰੋਜ਼ਾਨਾ ਉਕਤ ਸਮੱਸਿਆ ਨੂੰ ਲੈ ਕੇ ਝਗੜਾ ਹੁੰਦਾ ਰਹਿੰਦਾ ਸੀ |
ਸਮਾਜ ਸੇਵਕ ਪਰਮਜੀਤ ਸਿੰਘ ਸਚਦੇਵਾ ਨੇ ਕੀਤੀ ਸੀ ਪਟੀਸ਼ਨ ਦਾਇਰ
ਹੁਸ਼ਿਆਰਪੁਰ ਦੇ ਪ੍ਰਸਿੱਧ ਸਮਾਜ ਸੇਵੀ ਪਰਮਜੀਤ ਸਿੰਘ ਸਚਦੇਵਾ ਕੋਲ ਵਪਾਰੀਆਂ ਅਤੇ ਵਾਹਨ ਚਾਲਕਾਂ ਨੇ ਉਕਤ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਬੇਨਤੀ ਕੀਤੀ ਸੀ | ਲੋਕਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਮਜੀਤ ਸਿੰਘ ਸਚਦੇਵਾ ਦੇ ਨਜ਼ਦੀਕੀ ਪੰਡਿਤ ਮੰਗਤ ਰਾਮ ਕਾਲੀਆ ਨੇ ਦੱਸਿਆ ਕਿ ਉਕਤ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਹਾਈਕਰੋਟ ਨੇ ਹੁਕਮ ਦਿੱਤਾ ਹੈ ਕਿ ਪਾਰਕਿੰਗ ਸਥਾਨ 'ਤੇ ਵਾਹਨ ਖੜ੍ਹੇ ਕਰਨ ਵਾਲੇ ਵਾਹਨ ਚਾਲਕਾਂ ਤੋਂ ਹੀ ਪਾਰਕਿੰਗ ਫੀਸ ਲਈ ਜਾਵੇ | ਮੰਡੀ ਕੰਪਲੈਕਸ 'ਚ ਕੋਈ ਵੀ ਵਾਹਨ ਮਾਲ ਵੇਚਣ ਜਾਂ ਲੋਡ ਕਰਨ ਆਉਂਦਾ ਹੈ ਤਾਂ ਉਸ ਤੋਂ ਕੋਈ ਫੀਸ ਨਾ ਲਈ ਜਾਵੇ | ਉਨ੍ਹਾਂ ਦੱਸਿਆ ਕਿ ਅਦਾਲਤ ਦੇ ਹੁਕਮਾਂ ਦੀ ਕਾਪੀ ਡਿਪਟੀ ਕਮਿਸ਼ਨਰ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਉਪਲੱਬਧ ਕਰਵਾ ਦਿੱਤੀ ਗਈ ਹੈ | ਹੁਣ ਇਸ ਦਾ ਇੰਤਜ਼ਾਰ ਹੈ ਕਿ ਮੰਡੀ ਬੋਰਡ ਉਕਤ ਹੁਕਮਾਂ ਅਨੁਸਾਰ ਕਦੋਂ ਕਾਰਵਾਈ ਕਰਕੇ ਲੋਕਾਂ ਨੂੰ ਰਾਹਤ ਦਿੰਦਾ ਹੈ |

ਜ਼ਿਲ੍ਹਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਪ੍ਰਦਾਨ ਕੀਤੀਆਂ ਜਾਣ ਸਿਹਤ ਸਹੂਲਤਾਂ-ਈਸ਼ਾ ਕਾਲੀਆ

ਹੁਸ਼ਿਆਰਪੁਰ, 14 ਦਸੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ

ਮੁਕੇਰੀਆਂ, 14 ਦਸੰਬਰ (ਰਾਮਗੜ੍ਹੀਆ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਮੁਸਾਹਿਬਪੁਰ ਦੋ ਕੋਲ ਇਕ ਹੋਏ ਸੜਕ ਹਾਦਸੇ 'ਚ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਰੇਸ਼ਮ ਲਾਲ (28) ਪੁੱਤਰ ਕੇਵਲ ਨਿਵਾਸੀ ਮੁਸਾਹਿਬਪੁਰ ਮੋਟਰਸਾਈਕਲ ...

ਪੂਰੀ ਖ਼ਬਰ »

ਮਨੀਚੇਂਜਰ ਨੂੰ ਲੁੱਟਣ ਦਾ ਯਤਨ ਕਰਨ ਵਾਲੇ ਮਾਮਲੇ 'ਚ ਗਿ੍ਫ਼ਤਾਰ ਦੋਸ਼ੀ 1 ਦਿਨਾਂ ਪੁਲਿਸ ਰਿਮਾਂਡ 'ਤੇ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਕਰੀਬ 10 ਦਿਨ ਪਹਿਲਾਂ ਮਨੀਚੇਂਜਰ ਦੀ ਦੁਕਾਨ 'ਤੇ ਪਿਸਤੌਲ ਦੀ ਨੋਕ 'ਤੇ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਮਾਮਲੇ 'ਚ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਕੇ ਇਲਾਕਾ ਮੈਜਿਸਟੇ੍ਰਟ ਦੀ ਅਦਾਲਤ 'ਚ ਪੇਸ਼ ਕੀਤਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਨੌਜਵਾਨ ਪੀ.ਜੀ.ਆਈ. ਰੈਫ਼ਰ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਗੰਭੀਰ ਰੂਪ 'ਚ ਜ਼ਖਮੀ ਹੋਏ ਇਕ ਨੌਜਵਾਨ ਨੂੰ ਗੰਭੀਰ ਹਾਲਤ 'ਚ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਦਾਈਪਾਨ ਵਾਸੀ ਸਹਾਰਨਪੁਰ ਨੇ ਪੁਲਿਸ ਨੂੰ ਦੱਸਿਆ ਕਿ ਮਾਹਿਲਪੁਰ ਨਜ਼ਦੀਕ ਇਕ ...

ਪੂਰੀ ਖ਼ਬਰ »

ਸੜਕ ਹਾਦਸੇ ਮਾਮਲੇ ਦੇ ਦੋਸ਼ੀ ਨੂੰ 2 ਸਾਲ ਦੀ ਕੈਦ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪੀ.ਐਸ.ਰਾਏ ਦੀ ਅਦਾਲਤ ਨੇ ਇੱਕ ਸੜਕ ਹਾਦਸੇ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਵਾਹਨ ਚਾਲਕ ਕੁਲਵੰਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਸੈਦਪੁਰ ਜ਼ਿਲ੍ਹਾ ਅੰਮਿ੍ਤਸਰ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 1473 ਸਕੂਲਾਂ ਨੂੰ ਫ਼ਸਟ ਏਡ ਕਿੱਟਾਂ ਦਿੱਤੀਆਂ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵਧੀਆ ਸਿਹਤ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ...

ਪੂਰੀ ਖ਼ਬਰ »

ਖੜ੍ਹੇ ਟਰੱਕ ਦੇ ਪਿੱਛੇ ਟਰੱਕ ਵੱਜਣ ਕਾਰਨ ਡਰਾਈਵਰ ਜ਼ਖ਼ਮੀ

ਐਮਾਂ ਮਾਂਗਟ, 14 ਦਸੰਬਰ (ਗੁਰਾਇਆ)-ਅੱਜ ਸਵੇਰੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਪੈਂਦੇ ਗੁਰਜੀਤ ਪੈਲੇਸ ਕੋਲ ਤਕਨੀਕੀ ਖ਼ਰਾਬੀ ਆ ਜਾਣ ਕਾਰਨ ਸੜਕ 'ਤੇ ਖੜ੍ਹੇ ਟਰੱਕ ਦੇ ਪਿੱਛੇ ਟਰੱਕ ਵੱਜਣ ਕਰ ਕੇ ਡਰਾਈਵਰ ਦਾ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋਣ ਦਾ ...

ਪੂਰੀ ਖ਼ਬਰ »

ਪਿੱਪਲਾਂਵਾਲਾ 'ਚ ਸੈਵਨ ਸਾਈਡ ਫੁੱਟਬਾਲ ਟੂਰਨਾਮੈਂਟ ਸ਼ੁਰੂ

ਹੁਸ਼ਿਆਰਪੁਰ, 14 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਕਲੱਬ ਪਿੱਪਲਾਂਵਾਲਾ ਵਲੋਂ ਸੈਵਨ ਸਾਈਡ ਬਲਦੇਵ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਪੀ.ਐਸ.ਪੀ.ਸੀ.ਐਲ. ਫੁੱਟਬਾਲ ਗਰਾਉਂਡ ਜਲੰਧਰ ਰੋਡ ਹੁਸ਼ਿਆਰਪੁਰ 'ਚ ਜਾਰੀ ਹੈ | ਇਸ ...

ਪੂਰੀ ਖ਼ਬਰ »

ਧਰਮਪੁਰ ਦੇਵੀ ਵਿਖੇ ਮੋਬਾਈਲ ਟਾਵਰ ਨਾ ਲੱਗਣ ਕਾਰਨ ਪਿੰਡ ਵਾਸੀਆਂ ਵਲੋਂ ਪੰਚਾਇਤੀ ਚੋਣਾਂ ਦਾ ਬਾਈਕਾਟ

ਤਲਵਾੜਾ, 14 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਬੀ.ਐਸ.ਐਨ.ਐਲ. ਅਤੇ ਹੋਰ ਮੋਬਾਈਲ ਕੰਪਨੀਆਂ ਦੀ ਮਾੜੀ ਕਾਰਗੁਜ਼ਾਰੀ ਤੋਂ ਨਾਰਾਜ਼ ਤਲਵਾੜਾ ਬਲਾਕ ਦੇ ਪਿੰਡ ਧਰਮਪੁਰ ਦੇਵੀ ਤੇ ਆਸ ਪਾਸ ਦੇ ਕਈ ਪਿੰਡਾਂ ਦੇ ਵਾਸੀਆਂ ਵਲੋਂ ਮੋਬਾਈਲ ਟਾਵਰ ਨਾ ਲੱਗਣ ਕਾਰਨ ਪੰਚਾਇਤੀ ਚੋਣਾਂ ਦੇ ...

ਪੂਰੀ ਖ਼ਬਰ »

ਰਾਸ਼ਟਰ ਪੱਧਰੀ 'ਕਲਾ ਉਤਸਵ' 'ਚ ਭਾਗ ਲੈਣ ਲਈ ਰੇਲਵੇ ਮੰਡੀ ਸਕੂਲ ਦੀ ਵਿਦਿਆਰਥਣ ਰਵਾਨਾ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੀ 'ਕਲਾ ਉਤਸਵ' ਮੌਕੇ ਸੋਲੋ ਡਾਂਸ 'ਚ ਸੂਬੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਸੁਨੈਨਾ ਪਿ੍ੰਸੀਪਲ ਲਲਿਤਾ ਰਾਣੀ ਦੀ ਅਗਵਾਈ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਵਲੋਂ ਕਲੋਏ ਹਸਪਤਾਲ ਨੂੰ 60 ਹਜ਼ਾਰ ਦੀ ਰਾਸ਼ੀ ਭੇਟ

ਅੱਡਾ ਸਰਾਂ, 14 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖਾਲਸਾ ਕਾਲਜ ਫਾਰ ਵੂਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਸ੍ਰੀ ਗੁਰੂ ਅਰਜਨ ਦੇਵ ਜੀ ਚੈਰੀਟੇਬਲ ਹਸਪਤਾਲ ਕਲੋਏ ਲਈ ਕਮੇਟੀ ਪ੍ਰਧਾਨ ਪਰਮਿੰਦਰ ਸਿੰਘ ਨੇ ਆਪਣੇ ਵਲੋਂ 60 ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਆਲ ਇੰਡੀਆ ਇੰਟਰ ਯੂਨੀਵਰਸਿਟੀ ਦੀ ਸੋਨ ਤਗਮਾ ਜੇਤੂ ਵਿਦਿਆਰਥਣ ਦਾ ਸਨਮਾਨ

ਮਾਹਿਲਪੁਰ, 14 ਦਸੰਬਰ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪਿਛਲੇ ਦਿਨੀਂ ਹੋਈਆਂ ਆਲ ਇੰਡੀਆ ਇੰਟਰ ਯੂਨੀਵਰਸਿਟੀ ਖੇਡਾਂ ਦੇ ਜੂਡੋ ਮੁਕਾਬਲੇ 'ਚ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੀ ...

ਪੂਰੀ ਖ਼ਬਰ »

'ਦੀ ਕਲਾਸ ਫੋਰ ਯੂਨੀਅਨ' ਨੇ ਦੂਜੇ ਦਿਨ ਵੀ ਰੋਸ ਰੈਲੀ ਕਰ ਕੇ ਅਰਥੀ ਫੂਕੀ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਦੂਜੇ ਦਿਨ ਵੀ ਰਾਮ ਪ੍ਰਸਾਦ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕਰ ਕੇ ਸਰਕਾਰ ਦੀ ਅਰਥੀ ਫੂਕੀ ਗਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਦਿਵਿਆਂਗਾਂ ਨੂੰ ਬਣਾਉਟੀ ਅੰਗ ਪ੍ਰਦਾਨ ਕਰਨ ਹਿਤ ਕੈਂਪ 'ਚ 197 ਦੀ ਸ਼ਨਾਖਤ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ ਨੇ ਕਿਹਾ ਕਿ ਦਿਵਿਆਂਗਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵਿਸ਼ੇਸ਼ ਕਦਮ ਪੁੱਟੇ ਜਾ ਰਹੇ ਹਨ ਤੇ ਇਸੇ ਲੜੀ ਤਹਿਤ ਸਮਾਜਿਕ ਨਿਆਂ ਤੇ ਅਧਿਕਾਰਤਾ ...

ਪੂਰੀ ਖ਼ਬਰ »

ਜਵਾਈ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 4 ਨਾਮਜ਼ਦ, 6 ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਸਹੁਰੇ ਘਰ 'ਚ ਵਿਆਹ ਸਮਾਗਮ 'ਚ ਸ਼ਾਮਿਲ ਹੋਣ ਆਏ ਜਵਾਈ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਬੱੁਲ੍ਹੋਵਾਲ ਦੀ ਪੁਲਿਸ ਨੇ ਪਤਨੀ, ਸੱਸ ਅਤੇ ਸਹੁਰੇ ਸਮੇਤ 4 ਨੂੰ ਨਾਮਜ਼ਦ ਕਰ ਕੇ 6 ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਚੋਣਾਂ 'ਚ ਸਰਬਸੰਮਤੀ ਨਾਲ ਸਰਪੰਚ ਤੇ ਪੰਚ ਚੁਣਨ ਦੇ ਰੁਝਾਨ ਦੇ ਆਸਾਰ

ਗੜ੍ਹਸ਼ੰਕਰ, 14 ਦਸੰਬਰ (ਧਾਲੀਵਾਲ)- ਸੂਬੇ 'ਚ 30 ਦਸੰਬਰ ਨੂੰ 13,276 ਗ੍ਰਾਮ ਪੰਚਾਇਤਾਂ ਦੀਆਂ ਹੋਣ ਜਾ ਰਹੀਆਂ ਚੋਣਾਂ ਲਈ ਪੇਂਡੂ ਰਾਜਨੀਤੀ ਪਹਿਲੇ ਰੁਝਾਨ ਨਾਲੋਂ ਕੁਝ ਮੱਠੀ ਜਾਪ ਰਹੀ ਹੈ | ਭਾਵੇਂ ਕਿ ਹਰ ਜ਼ਿਲ੍ਹੇ 'ਚ ਕੁਝ ਚੋਣਵੇਂ ਪਿੰਡਾਂ ਵਿਚ ਇਨ੍ਹਾਂ ਚੋਣਾਂ ਦੇ ਹਾਲਾਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਿਓ-ਪੁੱਤ ਜ਼ਖ਼ਮੀ

ਮਿਆਣੀ, 14 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)- ਅੱਜ ਪਿੰਡ ਮਿਆਣੀ ਨਜ਼ਦੀਕ ਸੰਤ ਮਾਂਝਾ ਸਿੰਘ ਸਕੂਲ ਨਜ਼ਦੀਕ ਹੋਏ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਿਓ-ਪੁੱਤਰ ਗੰਭੀਰ ਜ਼ਖ਼ਮੀ ਹੋ ਗਏ | ਦੁਪਹਿਰ 12:10 ਵਜੇ ਦੇ ਕਰੀਬ ਜਦੋਂ ਸ੍ਰੀ ਹਰਗੋਬਿੰਦਪੁਰ ਜਾ ਰਹੇ ਮੋਟਰਸਾਈਕਲ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ 5 ਨਾਮਜ਼ਦ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ 5 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਾਰਾਪੁਰ ਦੇ ਵਾਸੀ ਅਵਤਾਰ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਸੈਲਾ ਖੁਰਦ ਬਾਜ਼ਾਰ 'ਚ ਹੋ ਰਹੀਆਂ ਚੋਰੀਆਂ ਕਾਰਨ ਦੁਕਾਨਦਾਰਾਂ 'ਚ ਦਹਿਸ਼ਤ

ਸੈਲਾ ਖੁਰਦ, 14 ਦਸੰਬਰ (ਹਰਵਿੰਦਰ ਸਿੰਘ ਬੰਗਾ)-ਸਥਾਨਕ ਕਸਬੇ ਦੇ ਬਾਜ਼ਾਰ 'ਚ ਚੋਰਾਂ ਦੇ ਗਿਰੋਹ ਵਲੋਂ ਲਗਾਤਾਰ ਚੋਰੀਆਂ ਨੂੰ ਦਿੱਤੇ ਜਾ ਰਹੇ ਅੰਜ਼ਾਮ ਕਾਰਨ ਬਾਜ਼ਾਰ ਦੇ ਦੁਕਾਨਦਾਰਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਬੀਤੀ ਰਾਤ ਚੋਰਾਂ ਵਲੋਂ ਜੀਵਨ ਬਾਂਸਲ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ 'ਚ ਅਧਿਆਪਕਾਂ ਦੀ ਪ੍ਰਤਿਭਾ ਨਿਖਾਰਨ ਲਈ ਕਾਰਜਸ਼ਾਲਾ

ਦਸੂਹਾ, 14 ਦਸੰਬਰ (ਭੁੱਲਰ)- ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਅਧਿਆਪਕਾਂ ਲਈ ਇੱਕ ਕਾਰਜਸ਼ਾਲਾ ਦਾ ਆਯੋਜਨ ਕੀਤਾ | ਕਾਰਜਸ਼ਾਲਾ ਦਾ ਮੁੱਖ ਵਿਸ਼ਾ 'ਇਫੈਕਟਿਵ ਟੀਚਿੰਗ ਮੈਥਡਜ਼ ਇੰਨ ਕਰੰਟ ਸਨੈਰਿਓ' ਸੀ | ਕਾਰਜਸ਼ਾਲਾ ਦੀ ਟਰੇਨਰ ਸ਼ਾਲੀਨੀ ਨਾਂਮਬਿਆਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੈਨਸ਼ਨਰਜ਼ ਦਿਵਸ 17 ਨੂੰ ਭਾਰਤ ਪੈਲੇਸ ਵਿਖੇ

ਹੁਸ਼ਿਆਰਪੁਰ, 14 ਦਸੰਬਰ (ਹਰਪ੍ਰੀਤ ਕੌਰ/ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਵਲੋਂ 17 ਦਸੰਬਰ ਨੂੰ ਸਵੇਰੇ 11 ਵਜੇ ਭਾਰਤ ਪੈਲੇਸ ਵਿਖੇ ਪੈਨਸ਼ਨਰਜ਼ ਦਿਵਸ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਕੁਲਵਰਨ ...

ਪੂਰੀ ਖ਼ਬਰ »

ਯੰਗ ਬਲੱਡ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਤੀਜਾ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ

ਗੜ੍ਹਸ਼ੰਕਰ, 14 ਦਸੰਬਰ (ਧਾਲੀਵਾਲ)-ਸਥਾਨਕ ਵਿਸ਼ਵਕਰਮਾ ਮੰਦਿਰ ਵਿਖੇ ਯੰਗ ਬਲੱਡ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ ਗੜ੍ਹਸ਼ੰਕਰ ਵਲੋਂ ਪ੍ਰਧਾਨ ਦੁਸ਼ੰਤ ਦੀਪਾ ਵਾਲੀਆ ਦੀ ਅਗਵਾਈ ਹੇਠ ਤੀਜਾ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਕੈਂਬਰਿਜ ...

ਪੂਰੀ ਖ਼ਬਰ »

'ਜੀਉਂਦੇ ਜੀਅ ਖੂਨਦਾਨ, ਮਰਨ ਉਪਰੰਤ ਅੱਖਾਂ ਦਾਨ' ਸਬੰਧੀ ਕਲੰਡਰ ਜਾਰੀ

ਹੁਸ਼ਿਆਰਪੁਰ, 14 ਦਸੰਬਰ (ਹਰਪ੍ਰੀਤ ਕੌਰ/ਨਰਿੰਦਰ ਸਿੰਘ ਬੱਡਲਾ)-ਆਈਡੋਨੇਸ਼ਨ ਸੋਸਾਇਟੀ ਹੁਸ਼ਿਆਰਪੁਰ ਵੱਲੋਂ ਮਰਨ ਉਪਰੰਤ ਅੱਖਾਂ ਦਾਨ ਕਰਨ ਬਾਰੇ ਲੋਕਾਂ 'ਚ ਜਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ 'ਜੀਉਂਦੇ ਜੀਅ ਖੂਨਦਾਨ, ਮਰਨ ਉਪਰੰਤ ਅੱਖਾਂ ਦਾਨ' ਸਬੰਧੀ ਸਾਲ 2019 ਦਾ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਟਾਂਡਾ 'ਚ ਸਮਾਗਮ

ਟਾਂਡਾ ਉੜਮੁੜ, 14 ਦਸੰਬਰ (ਦੀਪਕ ਬਹਿਲ)-ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਚੱਲਦਿਆਂ ਅੱਜ ਟਾਂਡਾ ਵਿਖੇ ਇਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਬਾਈਪਾਸ ਦਾਰਾਪੁਰ 'ਚ ਕਰਵਾਏ ਗਏ ਇਸ ਸਮਾਗਮ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪਿੰਡਾਂ 'ਚ ਮੁਫ਼ਤ ਹੋਮਿਊਪੈਥੀ ਕੈਂਪ ਲਗਾਏ

ਹੁਸ਼ਿਆਰਪੁਰ, 14 ਦਸੰਬਰ (ਨਰਿੰਦਰ ਸਿੰਘ ਬੱਡਲਾ)-ਗੁਰਸਿੱਖ ਫੈਮਿਲੀ ਕਲੱਬ ਅਤੇ ਗੁਰੂ ਨਾਨਕ ਨਾਮ ਲੇਵਾ ਫਾਊਾਡੇਸ਼ਨ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਢੱਕੀ ਤੇ ਨੰਗਲ ਖੇੜਾ ਵਿਖੇ ਮੁਫ਼ਤ ਹੋਮਿਊਪੈਥੀ ਕੈਂਪ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੂੰ ਲੈ ਕੇ ਕਈ ਪਿੰਡਾਂ 'ਚ ਲੋਕਾਂ ਨਾਲ ਹੋ ਰਹੀ ਹੈ ਧੱਕੇਸ਼ਾਹੀ-ਸੂਦ

ਹੁਸ਼ਿਆਰਪੁਰ, 14 ਦਸੰਬਰ (ਹਰਪ੍ਰੀਤ ਕੌਰ)-ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਨੇ ਕਿਹਾ ਕਿ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਕਈ ਪਿੰਡਾਂ 'ਚ ਲੋਕਾਂ ਨਾਲ ਧੱਕੇਸ਼ਾਹੀਆਂ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕੈਨੇਡਾ ਟੂਰਿਸਟ ਵੀਜ਼ਾ ਮਤਲਬ ਈਜ਼ੀ ਵੀਜ਼ਾ ਫ੍ਰੀ ਸੈਮੀਨਾਰ ਅੱਜ ਤੋਂ ਈਜ਼ੀ ਵੀਜ਼ਾ ਦੇ ਜਲੰਧਰ ਦਫ਼ਤਰ ਵਿਚ

ਜਲੰਧਰ, 14 ਦਸੰਬਰ (ਅ. ਬ.)-ਕੈਨੇਡਾ ਦੀ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ ਵਿਖੇ ਈਜ਼ੀ ਵੀਜ਼ਾ ਜਲੰਧਰ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ਪ੍ਰੈਜ਼ੀਡੈਂਟ ...

ਪੂਰੀ ਖ਼ਬਰ »

ਵੁੱਡਲੈਂਡ ਸਕੂਲ ਨੂੰ ਪੂਰਨ ਰੂਪ 'ਚ ਏ. ਸੀ. ਬਣਾਉਣ ਦਾ ਕੰਮ ਸ਼ੁਰੂ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਵੱੁਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ 'ਚ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਂਦੀਆਂ ਹਨ | ਇਸੇ ਲੜੀ ਤਹਿਤ ਸਕੂਲ ਨੂੰ ਪੂਰਨ ਰੂਪ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX